ਤਾਜਾ ਖ਼ਬਰਾਂ


ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  54 minutes ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  about 1 hour ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  about 1 hour ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  about 1 hour ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  about 2 hours ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  about 3 hours ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  about 4 hours ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਉੱਤਰਾਖੰਡ 'ਚ ਅੱਜ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਦੇਹਰਾਦੂਨ, 31 ਮਈ - ਉੱਤਰਾਖੰਡ 'ਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ...
ਪਠਾਨਕੋਟ ਵਿਖੇ 63 ਸੈਂਪਲਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਪਠਾਨਕੋਟ 31 ਮਈ (ਸੰਧੂ) ਪਠਾਨਕੋਟ ਵਿਖੇ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਰੈਂਡਮਲੀ...
ਕੋਰੋਨਾ ਦੌਰਾਨ ਦਿੱਲੀ 'ਚ ਆਰਥਿਕ ਸੰਕਟ ਦੇ ਚੱਲਦਿਆਂ ਕੇਜਰੀਵਾਲ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
. . .  about 4 hours ago
ਨਵੀਂ ਦਿੱਲੀ, 31 ਮਈ- ਕੋਰੋਨਾ ਸੰਕਟ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਿਰਫ਼ ਤਨਖ਼ਾਹਾਂ ਦੇਣ ਅਤੇ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਬਲਬੀਰ ਸਿੰਘ ਸਿੱਧੂ
. . .  about 5 hours ago
ਅੰਮ੍ਰਿਤਸਰ, 31 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ...
ਤਪਾ ਖੇਤਰ 'ਚ ਪਿਆ ਭਾਰੀ ਮੀਂਹ
. . .  1 minute ago
ਤਪਾ ਮੰਡੀ, 31 ਮਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਚਲੀਆਂ ਤੇਜ ਹਵਾਵਾਂ ਦੇ ਨਾਲ ਪਏ ਦੁਪਹਿਰ ਸਮੇਂ ਭਾਰੀ ਮੀਂਹ...
ਪਰਵਾਸੀ ਮਜ਼ਦੂਰਾਂ ਤੇ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣਾ ਹੋਇਆ ਮੁਸ਼ਕਿਲ- ਕਿਸਾਨ ਯੂਨੀਅਨ ਰਾਜੇਵਾਲ
. . .  about 6 hours ago
ਜਲੰਧਰ, 30 ਮਈ- ਕਿਸਾਨ ਯੂਨੀਅਨ ਰਾਜੇਵਾਲ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ...
ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਵਾਹਨਾਂ ਦੀ ਕਰ ਰਹੀ ਹੈ ਜਾਂਚ
. . .  about 6 hours ago
ਨਵੀਂ ਦਿੱਲੀ, 31 ਮਈ- ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਮੁਲਾਜ਼ਮਾਂ ਵਾਹਨਾਂ ਦੀ ਜਾਂਚ ਕਰ ਰਹੇ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
. . .  about 6 hours ago
ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ) ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ...
ਗੜ੍ਹਸ਼ੰਕਰ ਤੋਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ
. . .  about 6 hours ago
ਗੜ੍ਹਸ਼ੰਕਰ, 31 ਮਈ (ਧਾਲੀਵਾਲ)- ਗੜ੍ਹਸ਼ੰਕਰ ਤੋਂ 5 ਬੱਸਾਂ ਰਾਹੀਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ...
ਮਹਾਰਾਸ਼ਟਰ 'ਚ 91 ਹੋਰ ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  about 6 hours ago
ਮੁੰਬਈ, 31 ਮਈ- ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ 91 ਪੁਲਿਸ ਮੁਲਾਜ਼ਮ ਕੋਰੋਨਾ ...
ਆਪਸੀ ਰੰਜਸ਼ ਨੂੰ ਲੈ ਕੇ ਚੱਲੀ ਗੋਲੀ, ਇੱਕ ਜ਼ਖਮੀ
. . .  about 6 hours ago
ਗੁਰੂ ਹਰਸਹਾਏ, 31 ਮਈ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਦੇ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਸੰਗਰੂਰ

ਸੋਸ਼ਲ ਮੀਡੀਆ 'ਤੇ ਵਾਈਰਲ ਆਡੀਓ ਨੇ ਅਮਨ ਅਰੋੜਾ ਕੁੱਟਮਾਰ ਮਾਮਲੇ 'ਚ ਲਿਆਂਦਾ ਨਵਾਂ ਮੋੜ

ਸੰਗਰੂਰ, 16 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨੌਜਵਾਨ ਲੜਕੇ ਅਮਨ ਅਰੋੜਾ ਦੀ ਕੁੱਟਮਾਰ ਮਾਮਲੇ ਵਿਚ ਅੱਜ ਸੋਸ਼ਲ ਮੀਡੀਆ 'ਤੇ ਵਾਈਰਲ ਹੋਈ ਆਡੀਓ ਕਲਿੱਪ ਨੇ ਇਸ ਮਾਮਲੇ ਨੰੂ ਇਕ ਨਵੇਂ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ | ਇਸ ਮਾਮਲੇ 'ਚ ਥਾਣਾ ਸਿਟੀ ਸੰਗਰੂਰ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਸਵਾਲੀਆ ਚਿੰਨ੍ਹ ਲਗਾਉਂਦਿਆਂ ਅਮਨ ਅਰੋੜਾ ਦੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ ਅੱਜ ਸਥਾਨਕ ਲਾਲ ਬੱਤੀ ਚੌਾਕ ਵਿਖੇ ਚੱਕਾ ਜਾਮ ਕਰ ਕੇ ਸਿਟੀ ਪੁਲਿਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਥਾਣਾ ਸਿਟੀ ਮੁਖੀ ਨੰੂ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ | ਚੱਕਾ ਜਾਮ ਕਰੀ ਬੈਠੇ ਨੌਜਵਾਨਾਂ ਦੀ ਅਗਵਾਈ ਕਰ ਰਹੇ ਭਾਜਪਾ ਆਗੂ ਰਣਦੀਪ ਦਿਉਲ ਨੇ ਸੋਸ਼ਲ ਮੀਡੀਆ 'ਤੇ ਵਾਈਰਲ ਹੋਈ ਆਡੀਓ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਇਸ ਆਡੀਓ ਵਿਚ ਸੋਨੰੂ ਸੁਨਿਆਰ ਸ਼ਰੇ੍ਹਆਮ ਸਾਰੀ ਘਟਨਾ ਨੰੂ ਅੰਜਾਮ ਦੇਣ ਸੰਬੰਧੀ ਕਬੂਲ ਰਿਹਾ ਹੈ ਜਿਸ ਤੋਂ ਇਸ ਮਾਮਲੇ ਪਿਛਲੀ ਸਚਾਈ ਸਾਹਮਣੇ ਆ ਗਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਨੰੂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਸੋਮਵਾਰ ਤੋਂ ਪਹਿਲਾਂ-ਪਹਿਲਾਂ ਮਾਮਲੇ 'ਚ ਲੋੜੀਂਦੇ ਸਾਰੇ ਦੋਸ਼ੀਆਂ ਨੰੂ ਗਿ੍ਫ਼ਤਾਰ ਕਰ ਲਿਆ ਜਾਵੇਗਾ ਪਰ ਕੇਵਲ ਤਿੰਨ ਨੰੂ ਹੀ ਪੁਲਿਸ ਗਿ੍ਫ਼ਤਾਰ ਕਰ ਸਕੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਵਿਚ ਨਾ ਤਾਂ ਰਵੀ ਜਿੰਦਲ ਨਾਂਅ ਦੇ ਵਕੀਲ ਨੰੂ ਨਾਮਜ਼ਦ ਕਰ ਰਹੀ ਹੈ ਅਤੇ ਨਾ ਹੀ ਸੋਨੰੂ ਸੁਨਿਆਰ ਨੰੂ ਗਿ੍ਫ਼ਤਾਰ ਕਰ ਰਹੀ ਹੈ | ਉਨ੍ਹਾਂ ਥਾਣਾ ਸਿਟੀ ਮੁਖੀ ਦੀ ਭੂਮਿਕਾ 'ਤੇ ਸ਼ੰਕਾ ਜ਼ਾਹਿਰ ਕਰਦਿਆਂ ਕਿਹਾ ਕਿ ਥਾਣਾ ਮੁਖੀ ਵਲੋਂ ਮਾਮਲੇ ਵਿਚ ਕੁਝ ਨਹੀਂ ਕੀਤਾ ਜਾ ਰਿਹਾ | ਧਰਨਾਕਾਰੀਆਂ ਵਲੋਂ ਵਾਰ-ਵਾਰ ਵਕੀਲ ਨੰੂ ਮੁਕੱਦਮੇ 'ਚ ਨਾਮਜ਼ਦ ਕਰਨ ਅਤੇ ਲੋੜੀਂਦੇ ਵਿਅਕਤੀ ਨੰੂ ਗਿ੍ਫ਼ਤਾਰ ਕਰਨ ਦੀ ਗੱਲ ਉੱਤੇ ਜ਼ੋਰ ਦਿੱਤਾ ਜਾ ਰਿਹਾ ਸੀ | ਧਰਨਾ ਪ੍ਰਦਰਸ਼ਨ ਦਾ ਰੂਪ ਉਗਰ ਹੁੰਦਾ ਵੇਖ ਲਾਲ ਬੱਤੀ ਚੌਾਕ ਵਿਖੇ ਡੀ.ਐਸ.ਪੀ. ਸੰਗਰੂਰ ਸਤਪਾਲ ਸ਼ਰਮਾ ਪਹੁੰਚੇ ਜਿਨ੍ਹਾਂ ਵਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੰੂ ਕਾਨੰੂਨ ਮੁਤਾਬਿਕ ਮੰਨਣ ਦਾ ਭਰੋਸਾ ਦਿਵਾਇਆ, ਜਿਸ ਦੇ ਚੱਲਦਿਆਂ ਪ੍ਰਦਰਸ਼ਨਕਾਰੀ ਧਰਨਾ ਸਮਾਪਤ ਕਰਨ ਲਈ ਰਾਜ਼ੀ ਹੋ ਗਏ |
ਵਾਈਰਲ ਆਡੀਓ 'ਚ ਵਾਲਮੀਕਿ ਭਾਈਚਾਰੇ ਬਾਰੇ ਵੀ ਵਿਵਾਦਤ ਟਿੱਪਣੀ
ਸੰਗਰੂਰ: ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਰਣਦੀਪ ਦਿਉਲ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਜੋ ਆਡੀਓ ਵਾਈਰਲ ਹੋਈ ਹੈ ਉਸ ਵਿਚ ਸੋਨੰੂ ਸੁਨਿਆਰ ਵਲੋਂ ਅਮਨ ਅਰੋੜਾ ਦੇ ਹੱਕ 'ਚ ਸ਼ਹਿਰ ਅੰਦਰ ਹੋ ਰਹੇ ਧਰਨੇ ਪ੍ਰਦਰਸ਼ਨਾਂ ਪਿੱਛੇ ਵਾਲਮੀਕਿ ਭਾਈਚਾਰੇ ਨੰੂ ਦੱਸਦਿਆਂ ਭਾਈਚਾਰੇ ਵਿਰੁੱਧ ਵਿਵਾਦਤ ਟਿੱਪਣੀ ਵੀ ਕੀਤੀ ਹੈ |
ਕੁੱਟਮਾਰ ਮਾਮਲੇ ਦੀ ਜਾਂਚ ਐਸ.ਪੀ. ਨੰੂ ਸੌ ਾਪੀ
ਸੰਗਰੂਰ: ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਸ ਮਾਮਲੇ 'ਚ ਪਰਿਵਾਰ ਵਲੋਂ ਥਾਣਾ ਸਿਟੀ ਦੀ ਪੁਲਿਸ 'ਤੇ ਸ਼ੰਕਾ ਜ਼ਾਹਿਰ ਕਰਨ ਦੇ ਚੱਲਦਿਆਂ ਹੁਣ ਇਹ ਜਾਂਚ ਥਾਣਾ ਸਿਟੀ ਪੁਲਿਸ ਤੋਂ ਲੈ ਕੇ ਐਸ.ਪੀ. (ਪੀ.ਬੀ.ਆਈ.) ਗੁਰਮੀਤ ਸਿੰਘ ਨੰੂ ਸੌਾਪ ਦਿੱਤੀ ਗਈ ਹੈ |
ਐਸ.ਐਸ.ਪੀ. ਦੇ ਨਾਂਅ ਸੌ ਾਪਿਆ ਮੰਗ ਪੱਤਰ
ਸੰਗਰੂਰ: ਲਾਲ ਬੱਤੀ ਚੌਾਕ ਵਿਖੇ ਧਰਨਾ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਡੀ.ਐਸ.ਪੀ. ਸਤਪਾਲ ਸ਼ਰਮਾ ਨੰੂ ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ ਦੇ ਨਾਂਅ ਇਕ ਮੰਗ ਪੱਤਰ ਸੌਾਪਿਆ ਗਿਆ ਜਿਸ ਵਿਚ ਉਨ੍ਹਾਂ ਵਲੋਂ ਇੰਦਰ ਮੋਹਨ ਵਰਮਾ (ਸੋਨੰੂ ਸੁਨਿਆਰ) ਵਿਰੁੱਧ ਦਰਜ ਮੁਕੱਦਮੇ 'ਚ ਧਮਕੀਆਂ ਦੇਣ ਦੀਆਂ ਧਾਰਾਵਾਂ ਦਾ ਵਾਧਾ ਕਰਨ, ਵਕੀਲ ਰਵੀ ਜਿੰਦਲ ਨੰੂ ਮੁਕੱਦਮੇ ਵਿਚ ਨਾਮਜ਼ਦ ਕਰਨ, ਅਮਨ ਅਰੋੜਾ ਦੇ ਸਾਥੀਆਂ ਦੀ ਸੁਰੱਖਿਆ ਨੰੂ ਯਕੀਨੀ ਬਣਾਉਣ ਅਤੇ ਅਮਨ ਅਰੋੜਾ ਵਿਰੁੱਧ ਦਰਜ ਮੁਕੱਦਮੇ ਨੰੂ ਰੱਦ ਕੀਤੇ ਜਾਣ ਦੀ ਮੰਗ ਕੀਤੀ |
ਐਸ.ਪੀ.(ਐੱਚ) ਨੰੂ ਸੌ ਾਪੀ ਥਾਣਾ ਮੁਖੀ ਦੀ ਭੂਮਿਕਾ ਦੀ ਜਾਂਚ- ਐਸ.ਐਸ.ਪੀ.
ਸੰਗਰੂਰ: ਧਰਨੇ ਦੌਰਾਨ ਥਾਣਾ ਸਿਟੀ ਸੰਗਰੂਰ ਦੇ ਮੁਖੀ ਇੰਸਪੈਕਟਰ ਗੁਰਭਜਨ ਸਿੰਘ ਦੀ ਮਾਮਲੇ 'ਚ ਭੂਮਿਕਾ ਨੰੂ ਸ਼ੱਕੀ ਕਰਾਰ ਦਿੰਦਿਆਂ ਬਰਖ਼ਾਸਤ ਕਰਨ ਦੀ ਕੀਤੀ ਮੰਗ ਸੰਬੰਧੀ ਜਦ ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਥਾਣਾ ਸਿਟੀ ਮੁਖੀ ਵਲੋਂ ਮਾਮਲੇ 'ਚ ਨਿਭਾਈ ਭੂਮਿਕਾ ਦੀ ਜਾਂਚ ਐਸ.ਪੀ. (ਐੱਚ) ਸੰਗਰੂਰ ਨੰੂ ਸੌਾਪ ਦਿੱਤੀ ਹੈ |

ਜਨਵਾਦੀ ਇਸਤਰੀ ਸਭਾ ਦਾ ਹੋਇਆ ਜ਼ਿਲ੍ਹਾ ਪੱਧਰੀ ਇਜਲਾਸ

ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਧਾਲੀਵਾਲ, ਭੁੱਲਰ)-ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਸੰਗਰੂਰ ਦਾ ਇਕ ਡੈਲੀਗੇਟ ਇਜਲਾਸ ਸਥਾਨਕ ਘੁੰਮਣ ਭਵਨ ਵਿਖੇ ਹੋਇਆ | ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਮਾਤਾ ਕੈਲਾਸ਼ ਕੌਸ਼ਿਕ ਵਲੋਂ ਨਿਭਾਈ ਗਈ | ਇਸ ਸਮੇਂ ਉਦਘਾਟਨੀ ਭਾਸ਼ਣ 'ਚ ...

ਪੂਰੀ ਖ਼ਬਰ »

ਚਾਰ ਵਿਅਕਤੀ ਸ਼ਰਾਬ ਸਮੇਤ ਪੁਲਿਸ ਅੜਿੱਕੇ

ਮੂਲੋਵਾਲ, 16 ਸਤੰਬਰ (ਲਖਵੀਰ ਸਿੰਘ ਧਾਂਦਰਾ)-ਥਾਣਾ ਸਦਰ ਧੂਰੀ ਵਿਖੇ ਚਾਰ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਦਰਜ ਕੀਤੇ ਗਏ ਮੁਕੱਦਮੇ ਅਨੁਸਾਰ ਹੌਲਦਾਰ ਇੰਦਰਜੀਤ ਸਿੰਘ ਨੂੰ ਨਾਕਾਬੰਦੀ ਦੌਰਾਨ ਇਤਲਾਹ ...

ਪੂਰੀ ਖ਼ਬਰ »

ਚਿੱਟੇ ਸਮੇਤ ਔਰਤ ਕਾਬੂ

ਭਵਾਨੀਗੜ੍ਹ, 16 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਵਲੋਂ ਇਕ ਔਰਤ ਨੂੰ ਚਿੱਟੇ ਸਮੇਤ ਕਾਬੂ ਕਰਕੇ ਉਸ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪੁਲਿਸ ਰਿਪੋਰਟ ਅਨੁਸਾਰ ਸਹਾਇਕ ਸਬ ਇੰਸਪੈਕਟਰ ਅਜੈਬ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਸੰਘਰਸ਼ ਦੀ ਚਿਤਾਵਨੀ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਜ਼ਿਲ੍ਹਾ ਸੰਗਰੂਰ ਦੇ ਕਰਮਚਾਰੀਆਂ ਦੀ ਮੀਟਿੰਗ ਕਰਨੈਲ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਡੇਢ ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਸਿੰਗਲਾ ਨੇ ਇਕ ਬਜ਼ੁਰਗ ਹੱਥੋਂ ਕਰਵਾਇਆ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਇੰਦਰਾ ਕਲੋਨੀ ਵਿਖੇ ਡੇਢ ਕਰੋੜ ਦੀ ਲਾਗਤ ਨਾਲ ਸੀਵਰੇਜ, ਇੰਟਰਲਾਕ ਟਾਈਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੌਕੇ ਕਿਹਾ ਕਿ ਪੂਰੇ ਪੰਜਾਬ 'ਚ ਸੰਗਰੂਰ ਹਲਕਾ ...

ਪੂਰੀ ਖ਼ਬਰ »

ਰੋਸ ਧਰਨਾ ਦਿੰਦਿਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 16 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਬਲਾਕ ਪੱਧਰ 'ਤੇ ਸ਼ੁਰੂ ਕੀਤੇ ਸੰਘਰਸ਼ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਵਿਖੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਅਰੋੜਾ ਵੈੱਲਫੇਅਰ ਸਭਾ ਵਲੋਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ ਸਨਮਾਨਿਤ

ਸੰਗਰੂਰ, 16 ਸਤੰਬਰ (ਧੀਰਜ਼ ਪਸ਼ੌਰੀਆ)-ਸਥਾਨਕ ਰੈਸਟ ਹਾਊਸ ਵਿਖੇ ਅਰੋੜਾ ਵੈੱਲਫੇਅਰ ਸਭਾ ਸੰਗਰੂਰ (ਰਜਿ:) ਦਾ ਵਫ਼ਦ ਸਭਾ ਦੇ ਪ੍ਰਧਾਨ ਜੀ.ਆਰ. ਨਾਗਪਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨਾਲ ਸਰਪ੍ਰਸਤ ਅਤੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 600 ਦੇ ਕਰੀਬ ਬੇਰੁਜ਼ਗਾਰਾਂ ਨੰੂ ਨਿਯੁਕਤੀ ਪੱਤਰ ਦਿੱਤੇ

ਮੂਣਕ, 16 ਸਤੰਬਰ (ਸਿੰਗਲਾ, ਭਾਰਦਵਾਜ, ਧਾਲੀਵਾਲ)-ਸਮਾਜ 'ਚ ਫੈਲ ਰਹੀਆਂ ਸਮਾਜਿਕ ਬੁਰਾਈਆਂ ਤੇ ਚਿੰਤਾ ਪ੍ਰਗਟ ਕਰਦਿਆਂ ਬੀਬੀ ਭੱਠਲ ਨੇ ਕਿਹਾ ਕਿ ਇਨ੍ਹਾਂ ਬੁਰਾਈਆਂ ਨੰੂ ਦੂਰ ਕਰਨ ਲਈ ਸਮਾਜ ਨੰੂ ਸਰਕਾਰ ਦੇ ਮੋਡੇ ਨਾਲ ਮੋਢਾ ਲਾ ਕੇ ਚੱਲਣਾ ਪਵੇਗਾ, ਤਾਂ ਹੀ ਇਸ ਦੇ ਚੰਗੇ ...

ਪੂਰੀ ਖ਼ਬਰ »

ਹਾਦਸਿਆਂ ਨੰੂ ਸੱਦਾ ਦੇ ਰਹੀ ਹੈ ਨੈਸ਼ਨਲ ਹਾਈਵੇ ਪੁਲ ਦੀ ਟੁੱਟੀ ਹੋਈ ਰੇਿਲੰਗ

ਮੂਣਕ, 16 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਮੂਣਕ-ਹਿਸਾਰ ਮੁੱਖ ਮਾਰਗ ਨੈਸ਼ਨਲ ਹਾਈਵੇ 148ਬੀ ਤੇ ਬੱਸ ਸਟੈਂਡ ਮੂਣਕ ਕੋਲ ਪੈਂਦੇ ਬਰਸਾਤੀ ਨਿਕਾਸੀ ਵੀਹਪੁਲ ਦੀ ਦੋਵਾਂ ਪਾਸਿਆਂ ਦੀ ਰੇਿਲੰਗ ਟੁੱਟੀ ਹੋਣ ਕਾਰਨ ਹਰ ਸਮੇਂ ਦੁਰਘਟਨਾ ਦਾ ਡਰ ਬਣਿਆ ਰਹਿੰਦਾ ਹੈ | ...

ਪੂਰੀ ਖ਼ਬਰ »

ਮੰਤਰੀ ਦੇ ਹੁਕਮਾਂ 'ਤੇ ਪਿੰਡ ਖੇੜੀ ਕਲਾਂ ਵਿਖੇ ਕਿਸਾਨ ਦਾ ਦੁੱਖੜਾ ਸੁਣਨ ਪੱੁਜੀ ਟੀਮ

ਸ਼ੇਰਪੁਰ, 16 ਸਤੰਬਰ (ਦਰਸ਼ਨ ਸਿੰਘ ਖੇੜੀ)-ਬੀਤੇ ਕੱਲ੍ਹ ਪਿੰਡ ਖੇੜੀ ਕਲਾਂ ਵਿਖੇ ਕਿਸਾਨ ਚੂਹੜ ਸਿੰਘ ਉਰਫ਼ ਸਰਬਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀਆਂ ਤਿੰਨ ਝੋਟੀਆਂ ਦੀ ਦੁਖਦਾਈ ਮÏਤ ਹੋਣ ਤੋਂ ਬਾਅਦ ਕਿਸਾਨ ਯੂਨੀਅਨ ਦੇ ਯਤਨਾਂ ਸਦਕਾ ਇਹ ਮਾਮਲਾ ਮੀਡੀਆ ਰਾਹੀ ...

ਪੂਰੀ ਖ਼ਬਰ »

ਕਤਲ ਕੀਤੇ ਪ੍ਰਵਾਸੀ ਮਜ਼ਦੂਰ ਦੀ 21 ਦਿਨਾਂ ਤੋਂ ਪਈ ਮਿ੍ਤਕ ਦੇਹ ਦਾ ਨਹੀਂ ਹੋਇਆ ਸਸਕਾਰ

ਅਹਿਮਦਗੜ੍ਹ, 16 ਸਤੰਬਰ (ਪੁਰੀ)-ਪਿਛਲੇ ਦਿਨੀਂ ਥਾਣਾ ਸਦਰ ਦੇ ਇਕ ਪਿੰਡ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਹੋਈ ਹੱਤਿਆ ਬਾਅਦ ਅੱਜ 21 ਦਿਨ ਬਾਅਦ ਵੀ ਉਸ ਦੀ ਦੇਹ ਦਾ ਸਸਕਾਰ ਨਹੀਂ ਹੋ ਸਕਿਆ | ਸ਼ਹਿਰ ਦੇ ਇਕ ਨਾਮੀ ਹਸਪਤਾਲ ਦੇ ਮੁਰਦਾਘਰ 'ਚ 21 ਦਿਨਾਂ ਤੋਂ ਸੰਭਾਲੀ ਹੋਈ ਲਾਸ਼ ਦਾ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਸਫ਼ਾਈ ਅਤੇ ਖੜ੍ਹੇ ਪਾਣੀ ਦਾ ਨਿਪਟਾਰਾ ਜ਼ਰੂਰੀ-ਡਾ. ਅਕਮਲ

ਸੰਗਰੂਰ, 16 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰੇਨੂੰਕਾ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਸਿਵਲ ਹਸਪਤਾਲ ਦੇ ਆਈ.ਐਸ.ਐਮ. ਵਿੰਗ ਦੇ ਇੰਚਾਰਜ ਡਾ. ਮੁਹੰਮਦ ਅਕਮਲ ਦੀ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਨੇ ਸੌ ਾਪਿਆ ਮੰਗ ਪੱਤਰ

ਸੰਗਰੂਰ, 16 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਵਾਲਮੀਕਿ ਭਾਈਚਾਰੇ ਵਲੋਂ ਅੱਜ ਦਲਿਤ ਆਗੂ ਅਤੇ ਕੌਾਸਲਰ ਵਿਜੈ ਲੰਕੇਸ਼ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ: ਸੰਦੀਪ ਗਰਗ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ | ਮੰਗ ਪੱਤਰ ਰਾਹੀਂ ਆਗੂਆਂ ਨੇ ...

ਪੂਰੀ ਖ਼ਬਰ »

ਪਰਾਲੀ ਬਚਾਓ ਫ਼ਸਲ ਵਧਾਉ ਮੁਹਿੰਮ 2019 ਸਬੰਧੀ ਸੈਮੀਨਾਰ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਵਾਤਾਵਰਨ ਅਤੇ ਖੇਤੀ ਨੂੰ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਇੱਥੇ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਪਰਾਲੀ ਬਚਾਓ ਫ਼ਸਲ ਵਧਾਊ ਮੁਹਿੰਮ ...

ਪੂਰੀ ਖ਼ਬਰ »

ਸਕੂਲੀ ਬੱਸਾਂ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਕੂਲੀ ਬੱਚਿਆਂ ਦੀ ਸੁਰੱਖਿਆ ਨੰੂ ਯਕੀਨੀ ਬਣਾਉਣ ਹਿੱਤ ਸਕੱਤਰ ਆਰ.ਟੀ.ਏ. ਸੰਗਰੂਰ ਕਰਨਬੀਰ ਸਿੰਘ ਛੀਨਾ ਨੇ ਸਕੂਲੀ ਬੱਸਾਂ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਕਰਨ ਲਈ ਮੁਹਿੰਮ ਵਿੱਢੀ ਗਈ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਜ਼ਿਮਨੀ ਚੋਣਾਂ 'ਚ ਧਰਨੇ ਮੁਜ਼ਾਹਰੇ ਕਰਨ ਦਾ ਐਲਾਨ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਪੰਜਾਬ ਸਰਕਾਰ ਿਖ਼ਲਾਫ਼ ਧਰਨੇ ਅਤੇ ਮੁਜ਼ਾਹਰੇ ਕੀਤੇ ਜਾਣਗੇ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ ਜਦੋਂ ਤੱਕ ਸੇਵਾ ...

ਪੂਰੀ ਖ਼ਬਰ »

'ਆਪ' ਵਲੋਂ ਅਮਰਗੜ੍ਹ ਹਲਕੇ ਦੀ 31 ਮੈਂਬਰੀ ਕਮੇਟੀ ਦਾ ਗਠਨ

ਰੁੜਕੀ ਕਲਾਂ, 16 ਸਤੰਬਰ (ਜਤਿੰਦਰ ਮੰਨਵੀ)-ਬਿਜਲੀ ਅੰਦੋਲਨ ਤਹਿਤ ਆਮ ਆਦਮੀ ਪਾਰਟੀ ਵਲੋਂ ਹਲਕਾ ਅਮਰਗੜ੍ਹ ਦੀ ਮੀਟਿੰਗ ਪਿੰਡ ਦੁੱਗਰੀ ਵਿਖੇ ਹਲਕਾ ਇੰਚਾਰਜ ਨਵਜੋਤ ਸਿੰਘ ਜਰਗ ਦੀ ਪ੍ਰਧਾਨਗੀ ਹੇਠ ਹੋਈ ਤੇ ਅਮਰਗੜ੍ਹ ਹਲਕੇ 'ਚ ਆਮ ਆਦਮੀ ਆਰਮੀ ਦੀ 31 ਮੈਂਬਰੀ ਕਮੇਟੀ ਦਾ ...

ਪੂਰੀ ਖ਼ਬਰ »

ਵਿੱਦਿਅਕ ਸੈਮੀਨਾਰ ਕਰਵਾਇਆ

ਸੰਗਰੂਰ, 16 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਅਧੀਨ ਸ੍ਰੀ ਗੁਰੂ ਨਾਨਕ ਸੇਵਾ ਦਲ ਵਲੋਂ ਅਕਾਲ ਅਕੈਡਮੀ ਬੇਨੜਾ ਵਿਖੇ ਵਿਦਿਅਕ ਸੈਮੀਨਾਰ ਕੀਤਾ ਗਿਆ | ਜਸਬੀਰ ਕੌਰ ਪਿ੍ੰਸੀਪਲ ਦੀ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦਾ ਜ਼ਿਲ੍ਹਾ ਜਾਂ ਬਲਾਕ ਪੱਧਰ 'ਤੇ ਕੋਈ ਅਹੁਦੇਦਾਰ ਨਹੀਂ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਮਹਿਲਾਂ ਕਾਂਗਰਸ ਦੀ ਪ੍ਰਧਾਨ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਦਾ ਜਥੇਬੰਦਕ ਢਾਂਚਾ ਪਿਛਲੇ ਦਿਨੀਂ ਭੰਗ ਕੀਤਾ ਜਾ ਚੁੱਕਿਆ ਹੈ ਅਤੇ ਮੌਜੂਦਾ ਸਮੇਂ ਜ਼ਿਲ੍ਹਾ ਮਹਿਲਾ ਕਾਂਗਰਸ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਬਾਸਮਤੀ ਝੋਨੇ ਦੀ ਖ਼ਰੀਦ ਸ਼ੁਰੂ

ਮਲੇਰਕੋਟਲਾ, 16 ਸਤੰਬਰ (ਕੁਠਾਲਾ)-ਅੱਜ ਸਥਾਨਕ ਦਾਣਾ ਮੰਡੀ ਵਿਖੇ ਮੌਜੂਦਾ ਸੀਜ਼ਨ ਦੌਰਾਨ ਵੇਚਣ ਲਈ ਆਏ ਬਾਸਮਤੀ ਝੋਨੇ ਦੀ ਪਲੇਠੀ ਬੋਲੀ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਪੀ.ਏ. ਦਰਬਾਰਾ ਸਿੰਘ ਨੇ ਮੰਡੀ ਬੋਰਡ ਦੇ ਸਥਾਨਕ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਪੰਚਾਇਤ ਵਲੋਂ ਅਣਅਧਿਕਾਰਤ ਪਿ੍ੰਸੀਪਲ ਲਗਾਉਣ ਦਾ ਸਕੂਲ ਬਚਾਓ ਕਮੇਟੀ ਨੇ ਕੀਤਾ ਵਿਰੋਧ

ਭਵਾਨੀਗੜ੍ਹ, 16 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਆਦਰਸ਼ ਸਕੂਲ ਬਾਲਦ ਖ਼ੁਰਦ ਕਿਸੇ ਨਾ ਕਿਸੇ ਤਰ੍ਹਾਂ ਹਮੇਸ਼ਾ ਸੁਰਖ਼ੀਆਂ 'ਚ ਰਹਿੰਦਾ ਹੈ | ਪਿੰਡ ਦੀ ਪੰਚਾਇਤ ਵਲੋਂ ਅਣਅਧਿਕਾਰਤ ਪਿ੍ੰਸੀਪਲ ਲਗਾਉਣ ਦਾ ਸਕੂਲ ਬਚਾਓ ਸੰਘਰਸ਼ ਕਮੇਟੀ ਦੇ ਆਗੂ ਹਰਭਜਨ ਸਿੰਘ ਹੈਪੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਵਲੋਂ ਵਿਦੇਸ਼ੀ ਸਿੱਖਾਂ ਦਾ ਨਾਂਅ ਕਾਲੀ ਸੂਚੀ ਤੋਂ ਹਟਾਉਣ ਦੇ ਫ਼ੈਸਲੇ ਦਾ ਸਵਾਗਤ

ਮੂਣਕ, 16 ਸਤੰਬਰ (ਕੇਵਲ ਸਿੰਗਲਾ)-ਕੇਂਦਰ ਸਰਕਾਰ ਵਲੋਂ 312 ਵਿਦੇਸ਼ੀ ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਹਟਾ ਕੇ 30 ਸਾਲਾਂ ਬਾਅਦ ਸਿੱਖਾਂ ਨੂੰ ਇਨਸਾਫ਼ ਦਿੱਤਾ ਹੈ, ਜਿਸ ਦਾ ਹਲਕੇ ਦੇ ਅਕਾਲੀ ਭਾਜਪਾ ਆਗੂਆਂ ਵਲੋਂ ਭਰਵਾ ਸਵਾਗਤ ਕੀਤਾ ਜਾ ਰਿਹਾ ਹੈ | ਮਾਰਕਿਟ ਕਮੇਟੀ ...

ਪੂਰੀ ਖ਼ਬਰ »

'ਮਿਸਟਰ ਪੰਜਾਬ' ਿਖ਼ਤਾਬ ਜੇਤੂ ਗਗਨ ਵਰਮਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਭੁੱਲਰ, ਧਾਲੀਵਾਲ)-ਜਲੰਧਰ ਵਿਖੇ ਕੇ.ਸੀ.ਟੀ.ਗਰੁੱਪ ਵਲੋਂ ਕਰਵਾਏ ਗਏ 'ਮਿਸਟਰ ਪੰਜਾਬ' ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੱਵਲ ਆਉਣ ਵਾਲੇ ਸੁਨਾਮ ਦੇ ਨੌਜਵਾਨ ਗਗਨ ਵਰਮਾ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ...

ਪੂਰੀ ਖ਼ਬਰ »

ਧਰਨਾਕਾਰੀਆਂ ਵਲੋਂ ਨਗਰ ਕੌ ਾਸਲ ਨੂੰ ਜਿੰਦਰਾ ਲਾਉਣ ਦਾ ਐਲਾਨ

ਅਹਿਮਦਗੜ੍ਹ, 16 ਸਤੰਬਰ (ਸੋਢੀ, ਮਹੋਲੀ, ਪੁਰੀ)-ਸ਼ਹਿਰ ਅੰਦਰ ਗੰਦੇ ਪਾਣੀ ਦੀ ਸਮੱਸਿਆ ਤੋਂ ਪੀੜਤ ਲੋਕਾਂ ਦਾ ਅੱਜ ਸਬਰ ਦਾ ਬੰਨ੍ਹ ਉਸ ਸਮੇਂ ਟੁੱਟ ਗਿਆ ਜਦੋਂ ਪੀੜਤ ਲੋਕਾਂ ਨੇ ਨਗਰ ਕੌਾਸਲ ਦਫ਼ਤਰ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਦੇ ਨਾਅਰੇਬਾਜ਼ੀ ਕੀਤੀ | ਧੁੱਪ 'ਚ ਬੈਠੇ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਦਾ ਸੰਘਰਸ਼ 13ਵੇਂ ਦਿਨ 'ਚ ਦਾਖ਼ਲ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਬੇਰੁਜ਼ਗਾਰ ਟੈਟ ਪਾਸ ਈ. ਟੀ. ਟੀ. ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸ਼ੁਰੂ ਕੀਤਾ ਹੋਇਆ ਸੰਘਰਸ਼ 13ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਜਦੋਂ ਕਿ ਦੋ ਅਧਿਆਪਕਾਂ ਦਾ ਮਰਨ ਵਰਤ ਵੀ ਛੇ ਦਿਨ ...

ਪੂਰੀ ਖ਼ਬਰ »

36ਵਾਂ ਜੋਤਿਸ਼ ਸੰਮੇਲਨ ਸਫ਼ਲਤਾਪੂਰਵਕ ਸੰਪੰਨ

ਮਾਲੇਰਕੋਟਲਾ, 16 ਸਤੰਬਰ (ਪਾਰਸ ਜੈਨ)-ਦਿਵਯ ਜੋਤਿਸ਼ ਮੰਚ ਮਾਲੇਰਕੋਟਲਾ ਵਲੋਂ ਮੰਚ ਦੇ ਸੰਸਥਾਪਕ ਅਤੇ ਕੌਮੀ ਪ੍ਰਧਾਨ ਡਾ: ਚੰਦਰ ਸ਼ੇਖਰ, ਸੌਰਵ ਸ਼ਰਮਾ ਅਤੇ ਰਾਜਨ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਹਨੂਮਾਨ ਮੰਦਰ ਵਿਖੇ 36ਵਾਂ ਜੋਤਿਸ਼ ਸੰਮੇਲਨ ਕਰਵਾਇਆ ਗਿਆ | ਰਾਜੀਵ ...

ਪੂਰੀ ਖ਼ਬਰ »

ਸੰਗਰੂਰ 'ਚ ਅੱਜ ਅਤੇ ਬਠਿੰਡਾ ਵਿਖੇ 10 ਅਕਤੂਬਰ ਨੂੰ ਰੋਸ ਰੈਲੀ

ਲੌਾਗੋਵਾਲ, 16 ਸਤੰਬਰ (ਸ.ਸ. ਖੰਨਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਪਰਦੀਪ ਕੁਮਾਰ ਚੀਮਾ, ਭਗਤ ਸਿੰਘ ਭਗਤਾ, ਜਗਰੂਪ ਸਿੰਘ, ਵਰਿੰਦਰ ਸਿੰਘ ਬਠਿੰਡਾ ਅਤੇ ਸੇਵਕ ਸਿੰਘ ਦੰਦੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 17 ਸਤੰਬਰ ...

ਪੂਰੀ ਖ਼ਬਰ »

ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ 'ਚ ਅਮਨਦੀਪ ਕੌਰ ਦਾ ਸਨਮਾਨ

ਲੌਾਗੋਵਾਲ, 16 ਸਤੰਬਰ (ਸ.ਸ. ਖੰਨਾ)-ਬਿਹਾਰ ਦੇ ਪਟਨਾ ਸਾਹਿਬ 'ਚ ਹੋਈ ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ 'ਚ ਰੱਤੋਕੇ ਸਕੂਲ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਰਾਸ਼ਟਰੀ ਪੱਧਰ 'ਤੇ ਤੀਸਰਾ ਸਥਾਨ ਹਾਸਲ ਕੀਤਾ ਹੈ¢ ਇਸ ਖਿਡਾਰਨ ਦਾ ਅੱਜ ਰੱਤੋਕੇ ਸਕੂਲ ਪਹੁੰਚਣ 'ਤੇ ਪਿੰਡ ਦੀ ...

ਪੂਰੀ ਖ਼ਬਰ »

ਜਾਗਰਨ 'ਚ ਹਿੰਦੂ-ਦੇਵੀ ਦੇਵਤਿਆਂ ਦੇ ਸਵਰੂਪ ਦੀਆਂ ਝਾਕੀਆਂ ਨਾ ਕੱਢੀਆਂ ਜਾਣ-ਰਾਜ ਕੁਮਾਰ ਅਰੋੜਾ

ਸੰਗਰੂਰ, 16 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਮਾਤਾ ਕਾਲੀ ਦੇਵੀ ਮੰਦਰ ਦੇ ਸ਼ਕਤੀ ਭਵਨ ਵਿਖੇ ਧਾਰਮਿਕ ਸੰਸਥਾਵਾਂ, ਜਾਗਰਨ ਮੰਡਲੀਆਂ ਅਤੇ ਬੁੱਧੀਜੀਵੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਮਾਤਾ ਕਾਲੀ ਦੇਵੀ ਮੰਦਰ ਦੇ ਪ੍ਰਧਾਨ ਚਾਂਦ ਮਘਾਨ ਦੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਹੋਈ

ਅਮਰਗੜ੍ਹ, 16 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਾ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ¢ ਸਾਦੇ ਵਿਆਹ ਸਾਦੇ ਭੋਗ ਨਾ ਕਰਜ਼ਾ ਨਾ ਚਿੰਤਾ ਰੋਗ ਦਾ ਸੰਦੇਸ਼ ਦੇਣ ਵਾਲੀ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

ਲਹਿਰਾਗਾਗਾ, 16 ਸਤੰਬਰ (ਸੂਰਜ ਭਾਨ ਗੋਇਲ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਮਗਨਰੇਗਾ ਐਕਟ ਅਧੀਨ ਡਿਊਟੀ ਕਰ ਰਹੇ ਕਰਮਚਾਰੀਆਂ ਵਲੋਂ ਮਗਨਰੇਗਾ ਤਹਿਤ ਵਿਕਾਸ ਕਾਰਜਾਂ ਦੇ ਕੰਮ ਮੁਕੰਮਲ ਤੌਰ 'ਤੇ ਬੰਦ ਕਰ ਕੇ ਬਲਾਕ ਲਹਿਰਾਗਾਗਾ ਵਿਖੇ ਆਪਣੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ 10 ਸਾਲ ਦੀ ਕੈਦ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਸੁਨਾਮ ਵਿਖੇ 11 ਜਨਵਰੀ 2018 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਸੁਵੇਗ ਸਿੰਘ ਪ੍ਰਧਾਨ ਬਣੇ

ਭਵਾਨੀਗੜ੍ਹ, 16 ਸਤੰਬਰ (ਪਵਿੱਤਰ ਸਿੰਘ ਬਾਲਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪਿੰਡ ਪੱਧਰੀ ਚੋਣ ਹੋਈ ਜਿਸ ਵਿਚ ਸੁਵੇਗ ਸਿੰਘ ਨੂੰ ਪਿੰਡ ਤੁਰੀ ਦਾ ਪ੍ਰਧਾਨ ਬਣਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕਰਨੈਲ ਸਿੰਘ ਕਾਕੜਾ, ਵਿੱਤ ...

ਪੂਰੀ ਖ਼ਬਰ »

ਪੀ.ਜੀ.ਆਈ. ਘਾਬਦਾਂ 'ਚ 1000 ਮੁਲਾਜ਼ਮਾਂ ਦੀ ਭਰਤੀ ਨੂੰ ਮਨਜ਼ੂਰੀ

ਸੰਗਰੂਰ, 16 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਪੀ.ਜੀ.ਆਈ. ਚੰਡੀਗੜ੍ਹ ਦੇ ਸਥਾਨਕ ਪਟਿਆਲਾ ਰੋਡ ਸਥਿਤ ਘਾਬਦਾਂ ਦੇ ਪੀ.ਜੀ.ਆਈ. ਸੈਟੇਲਾਈਟ ਕੇਂਦਰ 'ਚ ਡਾਕਟਰਾਂ, ਨਰਸਾਂ, ਫਾਰਮਾਸਿਸਟਾਂ ਸਮੇਤ 1 ਹਜ਼ਾਰ ਪੋਸਟ ਭਰੀ ਜਾਵੇਗੀ | ਇਸ ਸੰਬੰਧੀ ਪੀ.ਜੀ.ਆਈ. ਦੀ ਪ੍ਰਸ਼ਾਸਨਿਕ ਕਮੇਟੀ ...

ਪੂਰੀ ਖ਼ਬਰ »

ਬੱਚੀ ਦੇ ਅਗਵਾਕਾਰ ਬਾਰੇ ਜਾਣਕਾਰੀ ਦੇਣ ਵਾਲੇ ਦੁਕਾਨਦਾਰ ਨੂੰ 50 ਹਜ਼ਾਰ ਦਾ ਇਨਾਮ

ਟੋਹਾਣਾ, 16 ਸਤੰਬਰ (ਗੁਰਦੀਪ ਸਿੰਘ ਭੱਟੀ)-ਕਸਬਾ ਬਰਵਾਲਾ ਵਿਚ ਦੁਪਹਿਰ ਸਮੇਂ ਸ਼ਹਿਰ ਦੇ ਪਾਰਕ ਵਿਚੋਂ ਟਾਫ਼ੀ ਦਾ ਲਾਲਚ ਦੇ ਕੇ 5 ਸਾਲਾ ਬੱਚੀ ਨੂੰ ਅਗਵਾ ਕਰਨ ਵਾਲੇ ਬਾਰੇ ਸਟੀਕ ਜਾਣਕਾਰੀ ਦੇਣ ਵਾਲੇ ਦੁਕਾਨਦਾਰ ਦੀਪਕ ਵਰਮਾ ਨੂੰ ਹਿਸਾਰ ਪੁਲਿਸ ਨੇ 50 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਰੱਬ ਦੀ ਬੰਦਗ਼ੀ ਕਰ ਕੇ ਬੁਰੇ ਕੰਮਾਂ ਤੋਂ ਬਚ ਸਕਦੇ ਹਾਂ- ਮੁਫ਼ਤੀ-ਏ-ਆਜ਼ਮ

ਮਾਲੇਰਕੋਟਲਾ, 16 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਪ੍ਰਵੀਨ ਕੁਮਾਰ ਸਿਨਹਾ ਏ.ਡੀ.ਜੀ.ਪੀ ਜੇਲ੍ਹਾਂ (ਆਈ.ਪੀ.ਐਸ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਬ-ਜੇਲ੍ਹ ਮਾਲੇਰਕੋਟਲਾ ਵਿਖੇ ਜੇਲ੍ਹ ਮੁਖੀ ਪਰਦੁਮਨ ਏਤੀਪੁਰ ਦੀ ਅਗਵਾਈ ਹੇਠ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਲਾਇਤੀ ਢੱਠਿਆਂ ਦੇ ਨਿਪਟਾਰੇ ਲਈ ਬੁੱਚੜਖ਼ਾਨੇ ਖੋਲ੍ਹਣ ਦੀ ਮੰਗ

ਸੰਗਰੂਰ, 16 ਸਤੰਬਰ (ਧੀਰਜ਼ ਪਸ਼ੌਰੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਨੰੂ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਦੇ ਕੇ ਕਿਹਾ ਹੈ ਕਿ ਪੰਜਾਬ 'ਚ ਆਵਾਰਾ ਪਸ਼ੂਆਂ ਅਤੇ ...

ਪੂਰੀ ਖ਼ਬਰ »

ਕਰਿਆਨਾ ਦੁਕਾਨਦਾਰਾਂ ਨੇ ਆਪਣੀਆਂ ਸਮੱਸਿਆਵਾਂ 'ਤੇ ਕੀਤਾ ਵਿਚਾਰ

ਧੂਰੀ 16 ਸਤੰਬਰ (ਦੀਪਕ)-ਜ਼ਿਲ੍ਹਾ ਸੰਗਰੂਰ ਕਰਿਆਨਾ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਗੁਪਤਾ ਦੀ ਅਗਵਾਈ ਹੇਠ ਹੋਈ | ਜਿਸ 'ਚ ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਆਗੂ ਕਿ੍ਸ਼ਨ ਜਸੂਜਾ ਫ਼ਾਜ਼ਿਲਕਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਰਾਜੀਵ ਜੈਨ ਨੰੂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ | ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਸ੍ਰੀ ਜੈਨ ਦੀਆਂ ਐਸੋਸੀਏਸ਼ਨ ਪ੍ਰਤੀ ਸੇਵਾਵਾਂ ਅਤੇ ਕਾਬਲੀਅਤ ਨੰੂ ਦੇਖਦਿਆਂ ਉਨ੍ਹਾਂ ...

ਪੂਰੀ ਖ਼ਬਰ »

ਬੋਧੀ ਸਕੂਲ ਲੌ ਾਗੋਵਾਲ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਖੇਡਾਂ 'ਚੋਂ ਜਿੱਤੇ 6 ਸੋਨ ਤਗਮੇ

ਲੌਾਗੋਵਾਲ, 16 ਸਤੰਬਰ (ਵਿਨੋਦ)-ਬੋਧੀ ਇੰਟਰਨੈਸ਼ਨਲ ਸਕੂਲ ਲੌਾਗੋਵਾਲ ਦੇ ਵਿਦਿਆਰਥੀਆਂ ਨੇ ਰੂਸ ਵਿਖੇ ਹੋਈਆਂ ਅੰਤਰਰਾਸ਼ਟਰੀ ਪੱਧਰ ਦੀਆਂ ਵਿਦਿਆਰਥੀ ਖੇਡਾਂ 'ਚ 6 ਗੋਲਡ ਮੈਡਲ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ | ਰੂਸ ਤੋਂ ਜਿੱਤ ਕੇ ਲੌਾਗੋਵਾਲ ...

ਪੂਰੀ ਖ਼ਬਰ »

ਸੰਗਰੂਰ 'ਚ ਆਵਾਰਾ ਪਸ਼ੂਆਂ ਦੀ ਗਿਣਤੀ 'ਚ ਆਈ ਕਮੀ

ਸੰਗਰੂਰ, 16 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਆਵਾਰਾ ਪਸ਼ੂ ਮੁਕਤ ਸੰਸਥਾ ਜ਼ਿਲ•ਾ ਸੰਗਰੂਰ ਨੇ ਆਵਾਰਾ ਪਸ਼ੂਆਂ ਦੇ ਮਾਮਲੇ ਨੰੂ ਲੈ ਕੇ ਮਾਨਸਾ ਵਿਚ ਚੱਲ ਰਹੀ ਭੁੱਖ ਹੜਤਾਲ ਦਾ ਸਮਰਥਨ ਕੀਤਾ ਹੈ | ਸੰਸਥਾ ਦੇ ਕਨਵੀਨਰ ਦਲਜੀਤ ਸਿੰਘ ਸੇਖੋਂ ਐਡਵੋਕੇਟ ਅਤੇ ਡਾ. ਏ.ਐਸ. ਮਾਨ ...

ਪੂਰੀ ਖ਼ਬਰ »

ਗੁਰਦੁਆਰਾ ਅਟੱਲ ਆਸਣ ਸਾਹਿਬ ਦੀ ਸੇਵਾ ਸੰਭਾਲ ਸੰਤ ਏਕਮ ਸਿੰਘ ਨੂੰ ਸੌ ਾਪੀ

ਧੂਰੀ, 16 ਸਤੰਬਰ (ਭੁੱਲਰ)-ਗੁਰਦੁਆਰਾ ਅਟੱਲ ਆਸਣ ਸਾਹਿਬ ਧੂਰੀ ਸੰਤ ਖ਼ਾਲਸਾ ਦਲ ਵਲੋਂ ਸੰਤ ਜਸਵੰਤ ਸਿੰਘ ਦੇ ਅਕਾਲ ਚਲਾਣੇ ਪਿੱਛੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਅਤੇ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਸੰਤ ਏਕਮ ਸਿੰਘ ਨੂੰ ਸੌਾਪੀ ਗਈ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਗਾਮੜੀ ਅਤੇ ਬਰੜੇ ਕੋਠੇ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਦਿੜ੍ਹਬਾ ਮੰਡੀ, 16 ਸਤੰਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਸ਼ਹਿਰ ਦੇ ਬਾਹਰ ਵੱਸੇ ਪਿੰਡ ਗਾਮੜੀ ਅਤੇ ਬਰੜੇ ਕੋਠੇ ਦੀਆ ਸਮੱਸਿਆਵਾਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸੁਣੀਆਂ | ਇਕ ਦਹਾਕੇ ਤੋਂ ਵੱਧ ਸਮੇਂ ਬਾਅਦ ਕੋਈ ਸਿਆਸੀ ਆਗੂ ਇਨ੍ਹਾਂ ਦੀ ਗੱਲ ਸੁਣਨ ਲਈ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਦਿੱਤਾ ਧਰਨਾ

ਦਿੜ੍ਹਬਾ ਮੰਡੀ, 16 ਸਤੰਬਰ (ਹਰਬੰਸ ਸਿੰਘ ਛਾਜਲੀ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਦਿੜ੍ਹਬਾ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕੀਤੀ ਗਈ | ਬਲਾਕ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਇਜਲਾਸ ਦੌਰਾਨ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਸਰਬਸੰਮਤੀ ਨਾਲ ਚੋਣ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)-ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਇਜਲਾਸ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਫ਼ਤਰ ਸੰਗਰੂਰ ਵਿਖੇ ਹੋਇਆ | ਇਜਲਾਸ ਦੌਰਾਨ ਸਰਬਸੰਮਤੀ ਨਾਲ ਸੁਖਦੇਵ ਸ਼ਰਮਾ ਸੋਹੀਆ ਨੰੂ ਯੂਨਿਟ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਬਲਾਕ ਅਨਦਾਨਾ ਵਿਖੇ ਦਿੱਤਾ ਧਰਨਾ

ਮੂਨਕ, 16 ਸਤੰਬਰ (ਗਮਦੂਰ ਧਾਲੀਵਾਲ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਅਨਦਾਣਾ ਐਟ ਮੂਨਕ ਦੇ ਮਗਨਰੇਗਾ ਕਰਮਚਾਰੀਆਂ ਵਲੋਂ ਰੋਸ ਧਰਨਾ ਸ਼ੁਰੂ ਕੀਤਾ ਗਿਆ | ਇਸ ਧਰਨੇ ਨੂੰ ਸੰਬੋਧਿਤ ਕਰਦਿਆਂ ਬਲਾਕ ਅਨਦਾਣਾ ਦੇ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਤਹਿਤ ਸਹਾਇਤਾ ਨਾ ਮਿਲਣ ਕਾਰਨ ਸਹਿਕਾਰੀ ਕਾਮਿਆਂ 'ਚ ਰੋਸ ਦੀ ਲਹਿਰ

ਧੂਰੀ, 16 ਸਤੰਬਰ (ਦੀਪਕ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਧੂਰੀ ਅਤੇ ਸ਼ੇਰਪੁਰ ਦੀ ਮੀਟਿੰਗ ਗੁਰਚਰਨ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਵੇਰਵੇ ਪੈੱ੍ਰਸ ਨੂੰ ਰਿਲੀਜ਼ ਕਰਦਿਆਂ ਸੁਨੀਲ ਕੁਮਾਰ ਪਲਾਸੌਰ ਨੇ ਦੱਸਿਆ ਕਿ ਮੀਟਿੰਗ 'ਚ ਯੂਨੀਅਨ ...

ਪੂਰੀ ਖ਼ਬਰ »

ਹਿੰਦੀ ਪੰਦਰਵਾੜਾ ਮਨਾਇਆ

ਲਹਿਰਾਗਾਗਾ, 16 ਸਤੰਬਰ (ਸੂਰਜ ਭਾਨ ਗੋਇਲ)-ਜਸਮੇਰ ਸਿੰਘ ਜੇਜੀ ਕਾਲਜ ਵਿਖੇ 1 ਤੋਂ ਲੈ ਕੇ 14 ਸਤੰਬਰ ਤੱਕ ਹਿੰਦੀ ਪੰਦਰਵਾੜਾ ਮਨਾਇਆ ਗਿਆ | ਇਸ 'ਚ ਕਾਵਿ ਉਚਾਰਨ, ਸੁੰਦਰ ਲਿਖਾਈ, ਸੁੱਧ ਅਸੁੱਧ, ਨਿਬੰਧ ਲੇਖਨ, ਕੱਵੀਜ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਜਿਸ ਵਿਚ ਮਨਪ੍ਰੀਤ ...

ਪੂਰੀ ਖ਼ਬਰ »

ਪੰਜਾਬ 'ਚ ਲਾਇਬ੍ਰੇਰੀ ਐਕਟ ਲਾਗੂ ਕਰਵਾਉਣ ਲਈ ਦਿੱਤਾ ਮੰਗ ਪੱਤਰ

ਸੰਗਰੂਰ, 16 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਬੇਰੁਜ਼ਗਾਰ ਲਾਇਬ੍ਰੇਰੀਆ ਯੂਨੀਅਨ ਪੰਜਾਬ ਵਲੋਂ ਪੰਜਾਬ ਲਾਇਬਰੇਰੀ ਐਕਟ ਨੰੂ ਪਾਸ ਕਰਵਾਉਣ ਸੰਬੰਧੀ ਅੱਜ ਇੱਥੇ ਹੰਗਾਮੀ ਮੀਟਿੰਗ ਕੀਤੀ ਗਈ | ਇਸ ਮੌਕੇ ਹਾਜ਼ਰ ਬੇਰੁਜ਼ਗਾਰ ਲਾਇਬ੍ਰੇਰੀਅਨ ਯੂਨੀਅਨ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਧੂਰੀ ਰੇਲਵੇ ਸਟੇਸ਼ਨ ਵਿਖੇ ਸਵੱਛ ਰੇਲ-ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ

ਧੂਰੀ, 16 ਸਤੰਬਰ (ਸੰਜੇ ਲਹਿਰੀ)-ਅੱਜ ਧੂਰੀ ਰੇਲਵੇ ਸਟੇਸ਼ਨ 'ਤੇ ਸਵੱਛ ਰੇਲ-ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਟੇਸ਼ਨ ਸੁਪਰਡੈਂਟ ਮਨੋਜ ਕੁਮਾਰ, ਸੀ.ਐਮ.ਆਈ ਨੀਰਜ ਕੁਮਾਰ ਅਤੇ ਸੀ.ਐਚ.ਆਈ. ਅਮਿਤ ਮੀਨਾ ਨੇ ਕਿਹਾ ਕਿ ਰੇਲਵੇ ਸਟੇਸ਼ਨ 'ਤੇ ਪਲਾਸਟਿਕ ਦੀ ...

ਪੂਰੀ ਖ਼ਬਰ »

ਹਾਕੀ 'ਚ ਜ਼ਿਲ੍ਹਾ ਚੈਂਪੀਅਨ ਬਣਿਆ ਨਨਕਾਣਾ ਸਾਹਿਬ ਸਕੂਲ

ਅਮਰਗੜ੍ਹ, 16 ਸਤੰਬਰ (ਸੁਖਜਿੰਦਰ ਸਿੰਘ ਝੱਲ)-ਹਾਕੀ ਦੀ ਨਰਸਰੀ ਵਜੋਂ ਪ੍ਰਸਿੱਧ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾ ਨੇ ਜੇਤੂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੰਡਰ-17 (ਲੜਕੇ) ਦੇ ਪਹਿਲੇ ਮੁਕਾਬਲੇ 'ਚ ਜ਼ਿਲ੍ਹਾ ਚੈਂਪੀਅਨ ...

ਪੂਰੀ ਖ਼ਬਰ »

ਰੱਸਾਕਸ਼ੀ ਦੇ ਮੁਕਾਬਲਿਆਂ 'ਚ ਰਾਜ ਸਕੂਲ ਨੇ ਮਾਰੀ ਬਾਜ਼ੀ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)- ਰੱਸਾ-ਕੱਸੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ (ਰਾਜ) ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ਦੀਆਂ 17 ਅਤੇ 19 ਸਾਲ ਗਰੁੱਪ ਦੀਆਂ ਦੋਵਾਂ ਟੀਮਾਂ ਨੇ ਸਖ਼ਤ ...

ਪੂਰੀ ਖ਼ਬਰ »

ਇਲਾਕੇ ਦੀਆਂ ਕਈ ਵਿੱਦਿਅਕ ਸੰਸਥਾਵਾਂ ਆਰਥਿਕ ਮੰਦਵਾੜੇ ਦੀ ਲਪੇਟ 'ਚ

ਅਮਰਗੜ੍ਹ, 16 ਸਤੰਬਰ (ਬਲਵਿੰਦਰ ਸਿੰਘ ਭੁੱਲਰ)-ਦੇਸ਼ ਅੰਦਰ ਪਸਰੇ ਆਰਥਿਕ ਮੰਦਵਾੜੇ ਦੀ ਮਾਰ ਤੋਂ ਸ਼ਾਇਦ ਕੋਈ ਵੀ ਸੰਸਥਾ, ਕਾਰੋਬਾਰੀ ਅਦਾਰਾ ਜਾਂ ਪਰਿਵਾਰ ਬਚ ਨਹੀਂ ਸਕਿਆ | ਇਸ ਸੱਚਾਈ ਦੀ ਸਭ ਤੋਂ ਢੁਕਵੀਂ ਮਿਸਾਲ ਅਮਰਗੜ੍ਹ ਸ਼ਹਿਰ ਦੇ ਆਲੇ ਦੁਆਲੇ ਚੱਲਦੇ ਤਕਰੀਬਨ ਇਕ ...

ਪੂਰੀ ਖ਼ਬਰ »

ਵਣ ਮਹਾਂਉਤਸਵ ਮਨਾਇਆ

ਧੂਰੀ, 16 ਸਤੰਬਰ (ਸੁਖਵੰਤ ਸਿੰਘ ਭੁੱਲਰ)-ਦੇਸ਼ ਭਗਤ ਕਾਲਜ ਬਰੜ੍ਹਵਾਲ ਧੂਰੀ ਦੇ ਯੁਵਕ ਕਲੱਬ ਵਲੋਂ ਪ੍ਰੋ. ਪਰਮਜੀਤ ਕੋਰ ਦੀ ਦੇਖ ਰੇਖ ਹੇਠ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮਹਾਂ ਉਤਸਵ ਦਾ ਸ਼ੁਭ ਆਰੰਭ ਕਾਲਜ ਦੇ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਨੇ ਆਪਣੇ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX