ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  13 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  38 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  55 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 minute ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  2 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  20 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਬਠਿੰਡਾ /ਮਾਨਸਾ

ਰਾਮਾਂ ਪਿੰਡ ਵਿਚ ਪੀਲੀਆ ਰੋਗ ਦੇ ਮਰੀਜ਼ ਵਧਣ ਨਾਲ ਸਿਹਤ ਵਿਭਾਗ ਦੀ ਨੀਂਦ ਉੱਡੀ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ 'ਚ ਪੀਲੀਏ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਹੋ ਰਹੇ ਵਾਧੇ ਨੇ ਸਿਹਤ ਵਿਭਾਗ ਦੀ ਨੀਂਦ ਉੱਡਾ ਦਿੱਤੀ ਹੈ | ਅੱਜ ਲਗਾਤਾਰ ਦੂਸਰੇ ਦਿਨ ਸਿਹਤ ਵਿਭਾਗ ਦੀ ਟੀਮ ਨੇ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਰਾਮਾਂ ਪਿੰਡ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਐਸ.ਐਮ.ਓ. ਤਲਵੰਡੀ ਸਾਬੋ ਡਾ. ਗੁਰਜੀਤ ਸਿੰਘ, ਐਸ.ਐਮ.ਓ. ਰਾਮਾਂ ਡਾ.ਮਨਿੰਦਰਪਾਲ ਸਿੰਘ, ਡਾ. ਅਮਨਪ੍ਰੀਤ ਸਿੰਘ ਸੇਠੀ ਵੀ ਮੌਜੂਦ ਰਹੇ ¢ ਸਿਵਲ ਸਰਜਨ ਡਾ. ਅਮਰੀਕ ਸਿੰਘ ਨੇ ਦੋਵੇਂ ਐਸ.ਐਮ.ਓ. ਨੂੰ ਨਾਲ ਲੈ ਕੇ ਪੂਰੇ ਪਿੰਡ ਦਾ ਦੌਰਾ ਕੀਤਾ | ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਸੀਵਰੇਜ ਲੀਕੇਜ ਹੋਣ ਅਤੇ ਵਾਟਰ ਸਪਲਾਈ ਵਿਚ ਸੀਵਰੇਜ ਦਾ ਪਾਣੀ ਮਿਕਸ ਹੋ ਕੇ ਆਉਣ ਬਾਰੇ ਦੱਸਿਆ ¢ ਉਨ੍ਹਾਂ ਨੇ ਪਿੰਡ ਵਿਚ ਜਾ ਕੇ ਮੌਕਾ ਵੇਖਿਆ ਤਾਂ ਕਈ ਜਗ੍ਹਾ ਤੋਂ ਸੀਵਰੇਜ ਦਾ ਪਾਣੀ ਓਵਰਫਲੋ ਹੋਕੇ ਸੜਕ 'ਤੇ ਬਹਿ ਰਿਹਾ ਸੀ ਅਤੇ ਜਲ ਸਪਲਾਈ ਦੇ ਕੁਝ ਕਨੈਕਸ਼ਨ ਵੀ ਲੀਕ ਪਾਏ ਗਏ¢ ਇਸ ਦੌਰਾਨ ਉਨ੍ਹਾਂ ਰਾਮਾਂ ਮੰਡੀ ਜਾ ਕੇ ਜਲਘਰ ਦਾ ਮੁਆਇਨਾ ਕੀਤਾ ਜਿੱਥੇ ਬਹੁਤ ਜ਼ਿਆਦਾ ਕਮੀਆਂ ਪਾਈਆਂ ਗਈਆਂ¢ ਇਸੇ ਦੌਰਾਨ ਪਿੰਡ ਵਿਚੋਂ ਕਈ ਥਾਵਾਾ ਤੋਂ ਪਾਣੀ ਦੇ ਨਮੂਨੇ ਵੀ ਲਏ ਗਏ | ਅੱਜ ਦੂਸਰੇ ਦਿਨ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਚੇਤ ਸਿੰਘ ਸਿੱਧੂ ਦੇ ਸਹਿਯੋਗ ਨਾਲ ਡਾ. ਅਮਨਪ੍ਰੀਤ ਸੇਠੀ ਵਲੋਂ ਕੁਲ 77 ਮਰੀਜ਼ਾਂ ਦੀ ਜਾਾਚ ਕੀਤੀ ਗਈ ਜਿਨ੍ਹਾਾ ਵਿਚੋਂ 20 ਮਰੀਜ਼ ਪੀਲੀਆ ਰੋਗ ਨਾਲ ਪੀੜਤ ਸਾਹਮਣੇ ਆਏ ਉਥੇ ਹੀ 15 ਮਰੀਜ਼ ਬੁਖ਼ਾਰ ਨਾਲ ਪੀੜਤ ਪਾਏ ਗਏ | ਲੈਬ ਟੈਕਨੀਸ਼ੀਅਨ ਵੀਰਭਾਨ ਵਲੋਂ ਮਰੀਜ਼ਾਂ ਦੀ ਜਾਾਚ ਲਈ ਖ਼ੂਨ ਦੇ ਨਮੂਨੇ ਲਏ ਗਏ | ਪਿੰਡ ਵਿਚ ਤੇਜ਼ੀ ਨਾਲ ਫੈਲੇ ਪੀਲੀਆ ਰੋਗ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਬਣਿਆ ਹੋਇਆ ਹੈ ¢ ਇਸ ਮੌਕੇ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਚੇਤ ਸਿੰਘ ਸਿੱਧੂ ਨੇ ਸਿਹਤ ਟੀਮ ਨੂੰ ਦੱਸਿਆ ਕਿ ਪਿਛਲੇ ਕਈ ਦਿਨਾਾ ਤੋਂ ਸੀਵਰੇਜ ਮਿਲੇ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਸੀ ਜਿਸ ਬਾਰੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਜਾਣੰੂ ਕਰਾਇਆ ਗਿਆ ਸੀ | ਅਧਿਕਾਰੀਆਾ ਦੀ ਲਾਪਰਵਾਹੀ ਕਾਰਨ ਹੀ ਪੀਲੀਆ ਰੋਗ ਨਾਲ ਪੀੜਿਤ ਇੱ ਨੌਜਵਾਨ ਦੀ ਜਾਨ ਵੀ ਚਲੀ ਗਈ ਅਤੇ ਲਗਾਤਾਰ ਪੀਲੀਆ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ ¢ ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਡਿਊਟੀ ਵਿਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੀ ਵਿਜੀਲੈਂਸ ਜਾਾਚ ਕਰਵਾਈ ਜਾਵੇ ¢ ਇਸ ਦੌਰਾਨ ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਅਲਬੇਲ ਸਿੰਘ ਸਿੱਧੂ ਨੇ ਕਿਹਾ ਕਿ ਪਿੰਡ ਦੀ ਆਬਾਦੀ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਵਿਚ ਵਾਟਰ ਵਰਕਸ ਅਲੱਗ ਬਣਾਇਆ ਜਾਵੇ ¢

ਲਹਿਰਾ ਮੁਹੱਬਤ ਵਿਖੇ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲਹਿਰਾ ਮੁਹੱਬਤ, 16 ਸਤੰਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ) ਪਿੰਡ ਲਹਿਰਾ ਮੁਹੱਬਤ ਦੇ ਬੱਸ ਸਟੈਂਡ ਨੇੜੇ ਸਥਿਤ ਸਿਮਰਨ ਡੀ. ਜੇ. ਐਾਡ ਲਾਈਟ ਡੈਕੋਰੇਸ਼ਨ ਦੀ ਦੁਕਾਨ 'ਚੋਂ ਲੰਘੀ ਰਾਤ ਚੋਰ ਸਾਊਾਡ ਸਿਸਟਮ ਸਮੇਤ ਲਾਈਟ ਲੜੀਆਂ ਦਾ ਸਾਰਾ ਸਾਮਾਨ ਚੋਰੀ ਕਰ ਕੇ ਲੈ ...

ਪੂਰੀ ਖ਼ਬਰ »

ਬਹੁਚਰਚਿਤ ਨਸ਼ੀਲੀਆਂ ਗੋਲੀਆਂ ਤਸਕਰੀ ਮਾਮਲੇ 'ਚੋਂ ਇਕ ਬਰੀ

ਬਠਿੰਡਾ, 16 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਜ਼ਿਲ੍ਹੇ ਦੇ ਬਹੁਚਰਚਿਤ ਨਸ਼ੀਲੀਆਂ ਗੋਲੀਆਂ ਤਸਕਰੀ ਦੇ ਮਾਮਲਿਆਂ 'ਚ ਸ਼ੁਮਾਰ ਗੋਨਿਆਣਾ ਮੰਡੀ ਦੇ ਮੈਡੀਕਲ ਸਟੋਰ ਦੇ ਮਾਲਕ ਨੂੰ ਬਠਿੰਡਾ ਦੀ ਅਡੀਸ਼ਨਲ ਸੈਸ਼ਨ ਜੱਜ ਮੈਡਮ ਸੰਗੀਤਾ ਨੇ ਬਚਾਅ ਪੱਖ ਦੇ ਵਕੀਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਅਤੇ ਨਕਦੀ ਖੋਹਣ ਵਾਲੇ 3 'ਤੇ ਪਰਚਾ ਦਰਜ

ਬਠਿੰਡਾ, 16 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਸਿਵਲ ਲਾਈਨ ਪੁਲਿਸ ਨੇ ਬਠਿੰਡਾ ਦੀ 100 ਫੁੱਟੀ ਰੋਡ ਤੋਂ ਇਕ ਵਿਅਕਤੀ ਕੋਲੋਂ ਝਪਟ ਮਾਰ ਕੇ 35600 ਰੁਪਏ ਦੀ ਨਕਦੀ ਖੋਹਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 3 'ਤੇ ਪਰਚਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਠਿੰਡਾ ਬਲਾਕ ਦੇ ਮਗਨਰੇਗਾ ਕਰਮਚਾਰੀਆਂ ਵਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਬਠਿੰਡਾ ਦੇ ਮਗਨਰੇਗਾ ਕਰਮਚਾਰੀਆਂ ਨੇ ਬੀਡੀਪੀਓ ਦਫ਼ਤਰ ਬਠਿੰਡਾ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਕੌਰ ਸਿੰਘ ...

ਪੂਰੀ ਖ਼ਬਰ »

200 ਲੀਟਰ ਲਾਹਣ ਬਰਾਮਦ

ਮੌੜ ਮੰਡੀ, 16 ਸਤੰਬਰ (ਲਖਵਿੰਦਰ ਸਿੰਘ ਮੌੜ)-ਮੌੜ ਪੁਲਿਸ ਨੇ ਪਿੰਡ ਘੁੰਮਣ ਕਲਾਂ ਵਿਚ ਇਕ ਵਿਅਕਤੀ ਕੋਲੋਂ 200 ਲੀਟਰ ਲਾਹਣ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪਿੰਡ ਘੁੰੰਮਣ ਦੇ ਭੋਲਾ ਸਿੰਘ ਪੁੱਤਰ ਹਰਨੇਕ ਸਿੰਘ ਤੋਂ ਦੋ ਸੌ ਲੀਟਰ ਲਾਹਣ ਬਰਾਮਦ ...

ਪੂਰੀ ਖ਼ਬਰ »

ਨੌਜਵਾਨ ਨੂੰ ਮਰਨ ਲਈ ਮਜਬੂਰ ਕਰਨ ਵਾਲੀ ਔਰਤ 2 ਮਹੀਨਿਆਂ ਬਾਅਦ ਗਿ੍ਫ਼ਤਾਰ

ਸੀਂਗੋ ਮੰਡੀ, 16 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ ਦੇ ਨੌਜਵਾਨ ਨੂੰ ਮਰਨ ਲਈ ਮਜਬੂਰ ਕਰਨ ਵਾਲੀ ਔਰਤ ਆਿਖ਼ਰ ਸਥਾਨਕ ਮੰਡੀ ਦੀ ਪੁਲਿਸ ਨੇ ਕਾਫ਼ੀ ਜੱਦੋ ਜਹਿਦ ਪਿੱਛੋਂ ਦੋ ਮਹੀਨਿਆਂ ਬਾਅਦ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕਰ ਲਈ ਹੈ | ਇਸ ਸਬੰਧੀ ਚੌਕੀ ਇੰਚਾਰਜ ...

ਪੂਰੀ ਖ਼ਬਰ »

ਲੜਾਈ ਝਗੜੇ ਦੇ ਮਾਮਲੇ ਤਹਿਤ ਇਕ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਲੜਾਈ ਝਗੜੇ ਦੇ ਮਾਮਲੇ ਤਹਿਤ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਜੀਦਾ ਨੇ ਪੁਲਿਸ ਕੋਲ ਦਿੱਤੀ ਸਿਕਾਇਤ ਵਿਚ ਕਿਹਾ ਹੈ ਕਿ ਬੀਤੇ ...

ਪੂਰੀ ਖ਼ਬਰ »

ਸ਼ਹਿਰ 'ਚ ਪੀ. ਐਸ. ਪੀ. ਸੀ. ਐਲ. ਦੇ ਖੰਭਿਆਂ 'ਤੇ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਵਲੋਂ ਵਛਾਏ ਤਾਰਾਂ ਦੇੇ ਜਾਲਾਂ ਦਾ ਮਾਮਲਾ ਚੇਅਰਮੈਨ ਦੇ ਦਰਬਾਰ ਪੁੱਜਾ

ਬਠਿੰਡਾ, 16 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਸ਼ਹਿਰ 'ਚ ਪੀ. ਐਸ. ਪੀ. ਸੀ. ਐਲ. ਦੇ ਖੰਭੇ ਜੋ ਇੰਨ੍ਹੀਂ ਦਿਨੀਂ ਬਿਜਲੀ ਟਰਾਂਸਮਿਸ਼ਨਾਂ ਨੂੰ ਜਾਂਦੀ ਬਿਜਲੀ ਸਪਲਾਈ ਦੇ ਕੰਡਕਟਰਾਂ ਦੇ ਬੋਝ ਦੇ ਨਾਲ-ਨਾਲ ਗ਼ੈਰ ਸਰਕਾਰੀ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਦੀਆਂ ...

ਪੂਰੀ ਖ਼ਬਰ »

ਕਾਰ ਚਲਾਉਂਦੇ ਸਮੇਂ 'ਚਿੱਟੇ' ਦਾ ਟੀਕਾ ਲਾਉਣ ਵਾਲਾ ਨੌਜਵਾਨ ਬੇਹੋਸ਼

ਬਠਿੰਡਾ, 16 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਅੱਜ ਬਠਿੰਡਾ ਦੇ ਬਰਨਾਲਾ ਰੋਡ ਤੋਂ ਗਰੀਨ ਸਿਟੀ ਵੱਲ ਜਾਂਦੀ ਸੜਕ 'ਤੇ ਇਕ ਨੌਜਵਾਨ ਕਾਰ ਚਲਾਉਂਦੇ ਸਮੇਂ ਚਿੱਟੇ ਦਾ ਟੀਕਾ ਲਗਾਉਣ ਕਾਰਨ ਬੇਹੋਸ਼ ਹੋ ਗਿਆ | ਬੇਹੋਸ਼ ਹੋਏ ਨੌਜਵਾਨ ਦਾ ਪੈਰ ਬਰੇਕ ਉੱਪਰ ਆ ਜਾਣ ਕਾਰਨ ਕਾਰ ...

ਪੂਰੀ ਖ਼ਬਰ »

ਨਿਰੰਕਾਰੀਆਂ ਦੇ ਡੇਰੇ ਨੂੰ ਲੈ ਕੇ ਵਿਵਾਦ, ਸਿੱਖਾਂ ਵਲੋਂ ਸੜਕ ਜਾਮ

ਕੋਟਸ਼ਮੀਰ, 16 ਸਤੰਬਰ (ਰਣਜੀਤ ਸਿੰਘ ਬੁੱਟਰ) -ਨਿਰੰਕਾਰੀ ਸਮਾਜ ਵਲੋਂ ਕੋਟਸ਼ਮੀਰ ਦੀ ਮਾਨਸਾ ਰੋਡ 'ਤੇ ਪਿੰਡ ਦੀ ਆਬਾਦੀ ਨਾਲ ਪਾਏ ਜਾ ਰਹੇ ਡੇਰੇ ਨੂੰ ਲੈ ਕੇ ਸਿੱਖ ਸੰਗਤਾਂ 'ਚ ਵਿਵਾਦ ਉਸ ਸਮੇਂ ਭਖ ਗਿਆ ਜਦੋਂ ਬੀਤੀ ਸਵੇਰ ਕੁਝ ਨਿਰੰਕਾਰੀ ਨੌਜਵਾਨਾਂ 'ਤੇ ਗੁਰੂ ਘਰ ਦੇ ...

ਪੂਰੀ ਖ਼ਬਰ »

ਬੂਟਾ ਸਿੰਘ ਆਕਲੀਆ ਸਰਬਸੰਮਤੀ ਨਾਲ ਨੰਬਰਦਾਰ ਯੂਨੀਅਨ ਦੇ ਸਬ ਤਹਿਸੀਲ ਪ੍ਰਧਾਨ ਨਿਯੁਕਤ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਅੱਜ ਸਥਾਨਕ ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਤੇਜ ਸਿੰਘ ਸੀਨੀਅਰ ਮੀਤ ਪ੍ਰਧਾਨ, ਰੇਸ਼ਮ ਸਿੰਘ ਜ਼ਿਲ੍ਹਾ ਖ਼ਜ਼ਾਨਚੀ ਤੇ ਗੁਰਮੇਲ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਾਈਗਰੇਟਰੀ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਬਠਿੰਡਾ ਨੇ ਮਾਈਗਰੇਟਰੀ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ ਅਰਬਨ ਪੀ.ਐਚ.ਸੀ. ਬੇਅੰਤ ਨਗਰ ਤੋਂ ਕੀਤੀ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁੰਦਨ ਕੁਮਾਰ ਪਾਲ, ਅਰਬਨ ਨੋਡਲ ਅਫ਼ਸਰ ...

ਪੂਰੀ ਖ਼ਬਰ »

ਸਥਾਨਕ ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਹੋਈ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਅੱਜ ਸਥਾਨਕ ਪੰਜਾਬੀ ਸਾਹਿਤ ਸਭਾ ਗੋਨਿਆਣਾ ਮੰਡੀ ਦੀ ਮੀਟਿੰਗ ਅਮਰਜੀਤ ਸਿੰਘ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਮਲਕੀਤ ਸਿੰਘ ਘੜੀ ਸਾਜ ਮੁੱਖ ਮਹਿਮਾਨ ਵਜੋਂ ਪਹੁੰਚੇ | ਜਿਨ੍ਹਾਂ ਦਾ ਪੰਜਾਬੀ ਸਾਹਿਤ ਸਭਾ ਦੇ ...

ਪੂਰੀ ਖ਼ਬਰ »

ਕਾਂਗਰਸੀ ਗੁਰਿਲਾ ਨੀਤੀ: ਅਚਨਚੇਤੀ ਬੇਭਰੋਸਗੀ ਮਤੇ ਦੇ ਸ਼ਿਕਾਰ ਹੋਏ ਅਕਾਲੀ ਕੌਾਸਲਰਾਂ ਦੀ ਬਾਦਲ 'ਚ ਕਲਾਸ ਲੱਗੀ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਠਿੰਡਾ ਨਗਰ ਨਿਗਮ 'ਚ ਕਾਂਗਰਸੀਆਂ ਦੀ ਗੁਰਿਲਾ ਨੀਤੀ ਕਾਰਨ ਬੇਭਰੋਸਗੀ ਮਤੇ ਦੇ ਸ਼ਿਕਾਰ ਹੋਏ ਵਜ਼ਨਦਾਰ ਬਹੁਮਤ ਵਾਲੇ ਅਕਾਲੀ ਕੌਾਸਲਰਾਂ ਦੀ ਅੱਜ ਪਿੰਡ ਬਾਦਲ ਵਿਖੇ ਕਲਾਸ ਲੱਗੀ | ਪਤਾ ਲੱਗਿਆ ਹੈ ...

ਪੂਰੀ ਖ਼ਬਰ »

ਪੰਜਾਬ ਸਬ ਜੂਨੀਅਰ/ ਕੈਡਿਟ ਜੂਡੋ ਚੈਂਪੀਅਨਸ਼ਿਪ ਗੁਰਦਾਸਪੁਰ ਦੇ ਲੜਕਿਆਂ ਅਤੇ ਪਟਿਆਲਾ ਦੀਆਂ ਲੜਕੀਆਂ ਨੇ ਜਿੱਤੀ ਓਵਰ-ਆਲ ਟਰਾਫ਼ੀ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਜੂਡੋ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਬਠਿੰਡਾ ਦੀ ਮੇਜ਼ਵਾਨੀ ਵਿਚ ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਦੇ ਇਨਡੋਰ ਹਾਲ ਵਿਖੇ ਹੋਈ ਪੰਜਾਬ ਸਟੇਟ ਸਬ-ਜੂਨੀਅਰ/ਕੇਡਿਟ ਜੂਡੋ ਚੈਂਪੀਅਨਸ਼ਿਪ ...

ਪੂਰੀ ਖ਼ਬਰ »

2022 ਤੱਕ ਭਾਜਪਾ ਬਣੇਗੀ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ- ਸੋਢੀ

ਨਥਾਣਾ, 16 ਸਤੰਬਰ (ਗੁਰਦਰਸ਼ਨ ਲੁੱਧੜ)- ਬਾਲਮੀਕ ਧਰਮਸ਼ਾਲਾ ਪਿੰਡ ਕਲਿਆਣ ਭਾਈ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕਰਵਾਏ ਗਏ ਜਨ ਸੰਚਾਰ ਪੋ੍ਰਗਰਾਮ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਗੋਬਿੰਦਪੁਰਾ ਵਿਖੇ ਲਾਮਬੰਦੀ ਮੀਟਿੰਗ

ਨਥਾਣਾ, 16 ਸਤੰਬਰ (ਗੁਰਦਰਸ਼ਨ ਲੁੱਧੜ)- ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਗੋਬਿੰਦਪੁਰਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹਾ ਹੈੱਡਕੁਆਟਰ ਬਠਿੰਡਾ ਅੱਗੇ 25 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਲਗਾਤਾਰ ਧਰਨੇ ਸਬੰਧੀ ਲਾਮਬੰਦੀ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਬਠਿੰਡਾ ਦਿਹਾਤੀ ਹਲਕੇ ਵਿਚ ਕੋਟਫੱਤਾ ਨੇ ਬੂਟੇ ਲਗਾਏ

ਕੋਟਫੱਤਾ, 16 ਸਤੰਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿਚ ਪੌਦੇ ਲਗਾਏ | ਪੌਦੇ ਲਗਾਉਣ ਦੀ ਰਸਮ ਸਾਬਕਾ ਵਿਧਾਇਕ ਤੇ ਨਵ ਨਿਯੁਕਤ ਹਲਕਾ ਇੰਚਾਰਜ ਦਰਸ਼ਨ ਸਿੰਘ ਕੋਟਫੱਤਾ ...

ਪੂਰੀ ਖ਼ਬਰ »

ਪਿੰਡ ਦਿਆਲਪੁਰਾ ਮਿਰਜ਼ਾ ਦੇ ਗ਼ਰੀਬ ਪਰਿਵਾਰਾਂ ਵਲੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਤਹਿਸੀਲ ਕੰਪਲੈਕਸ 'ਚ ਧਰਨਾ

ਭਗਤਾ ਭਾਈਕਾ, 16 ਸਤੰਬਰ (ਸੁਖਪਾਲ ਸਿੰਘ ਸੋਨੀ)-ਨੇੜਲੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਵੱਡੀ ਗਿਣਤੀ ਗ਼ਰੀਬ ਪਰਿਵਾਰਾਂ ਵਲੋਂ ਰੋਸ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ | ਪਰਿਵਾਰਾਂ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸੇਲਬਰਾਹ ਘੋਲ ਦੇ ਲੋਕ ਆਗੂਆਂ ਨੂੰ ਕੀਤੀ ਸਜ਼ਾ ਬੇਬੁਨਿਆਦ-ਜ਼ਮਹੂਰੀ ਅਧਿਕਾਰ ਸਭਾ

ਰਾਮਪੁਰਾ ਫੂਲ, 16 ਸਤੰਬਰ (ਨਰਪਿੰਦਰ ਧਾਲੀਵਾਲ)-ਸੇਲਬਰਾਹ ਘੋਲ ਦੇ ਆਗੂ ਨੂੰ ਸਜ਼ਾ ਦੇਣ ਦੇ ਫ਼ੈਸਲੇ ਨੂੰ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਸਰਕਾਰੀ ਧੱਕੇਸ਼ਾਹੀ ਕਰਾਰ ਦਿੱਤਾ ਹੈ | ਇਸ ਸਬੰਧੀ ਆਗੂਆਂ ਦੀ ਸਜ਼ਾ ਨੂੰ ਮਨੁੱਖੀ ਹੱਕਾਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਤੋਂ ਬੁਢਾਪਾ ਪੈਨਸ਼ਨ 2000 ਰੁਪਏ ਮਹੀਨਾ ਕਰਨ ਦੀ ਮੰਗ

ਭਾਗੀਵਾਂਦਰ, 16 ਸਤੰਬਰ (ਮਹਿੰਦਰ ਸਿੰਘ ਰੂਪ)- ਇਲਾਕੇ ਦੇ ਬਜ਼ੁਰਗਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਹੈ ਕਿ ਲੋੜਵੰਦ ਬੁਢਾਪਾ ਪੈਨਸ਼ਨ ਧਾਰਕਾਂ ਨੂੰ ਦਿੱਤੀ ਜਾ ਰਹੀ 750 ਰੁਪਏ ਮਹੀਨਾਵਾਰ ਪੈਨਸ਼ਨ ਨੂੰ ਵਧਾਕੇ 2000 ਰੁਪਏ ਮਹੀਨਾ ਕੀਤਾ ਜਾਵੇ ਤਾਂ ਜੋ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਕਾਰਨ ਖਿਡਾਰੀਆਂ ਦਾ ਨੁਕਸਾਨ

ਰਾਮਾਂ ਮੰਡੀ, 16 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਾਈ ਜਾ ਰਹੀ ਅਗੇਤੀ ਐਥਲੈਟਿਕ ਮੀਟ ਕਾਰਨ ਜਿੱਥੇ ਅਧਿਆਪਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਕੁਝ ਖਿਡਾਰੀਆਂ ਦਾ ਖੇਡਾਂ ਵਿਚ ਭਾਗ ਲੈਣਾ ਵੀ ਅਸੰਭਵ ...

ਪੂਰੀ ਖ਼ਬਰ »

ਗੰਗਾ ਸਕੂਲ 'ਚ ਲੀਗਲ ਲਿਟਰੇਸੀ ਕਲੱਬ ਦੀ ਸਥਾਪਨਾ

ਬਠਿੰਡਾ, 16 ਸਤੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਲੀਗਲ ਲਿਟਰੇਸੀ ਕਲੱਬ ਦੀ ਸਥਾਪਨਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਹਰਰਾਏਪੁਰ 'ਚ ਏ. ਡੀ. ਸੀ ਵਲੋਂ ਦੌਰਾ ਕਰ ਕੇ ਕਮੇਟੀਆਂ ਦਾ ਗਠਨ

ਗੋਨਿਆਣਾ, 16 ਸਤੰਬਰ (ਮਨਦੀਪ ਸਿੰਘ ਮੱਕੜ)- ਪਿੰਡ ਹਰਰਾਏਪੁਰ ਵਿਚ ਦੂਸ਼ਿਤ ਪਾਣੀ ਪੀਣ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਪੀਲੀਆ ਦੀ ਬਿਮਾਰੀ ਦੇ ਲਪੇਟ ਵਿਚ ਆਏ ਪਿੰਡ ਵਾਸੀ ਨੂੰ ਕੁਝ ਰਾਹਤ ਦਿਵਾਉਣ ਅਤੇ ਰਹਿੰਦੇ ਕੰਮਾਂ ਨੂੰ ਪੂਰਾ ਕਰਾਉਣ ਲਈ ਅੱਜ ਏ.ਡੀ.ਸੀ. ਵਿਕਾਸ ਨੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਉਤਪਾਦਕਾਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ

ਬਠਿੰਡਾ, 16 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਉਤਪਾਦਕਾਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਫੂਡ ਪ੍ਰੋਸੈਸਿੰਗ ...

ਪੂਰੀ ਖ਼ਬਰ »

ਭੁੱਚੋ ਮੰਡੀ ਦੀ ਅਨਾਜ ਮੰਡੀ ਵਿਚ ਅੱਜ ਤੋਂ ਨਰਮੇਂ ਦੀ ਖ਼ਰੀਦ ਸ਼ੁਰੂ

ਭੁੱਚੋ ਮੰਡੀ, 16 ਸਤੰਬਰ (ਬਲਵਿੰਦਰ ਸਿੰਘ ਸੇਠੀ)- ਸਥਾਨਕ ਅਨਾਜ ਮੰਡੀ 'ਚ ਅੱਜ ਸਵੇਰੇ ਨਰਮੇਂ ਦੀ ਬੋਲੀ ਅਰੰਭ ਕੀਤੀ ਗਈ | ਇਸ ਮੌਕੇ 'ਤੇ ਮੰਡੀ ਦੇ ਵਪਾਰੀਆਂ ਤੋਂ ਇਲਾਵਾ ਨਰਮੇਂ ਦੀ ਫ਼ਸਲ ਵੇਚਣ ਆਏ ਕਿਸਾਨ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਜੂਦ ਸਨ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ 'ਚ ਐੱਸ. ਐੱਸ. ਪੀ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਪੂਰਨ ਸਹਿਯੋਗ ਦੇਣ ਦਾ ਵਾਅਦਾ

ਤਲਵੰਡੀ ਸਾਬੋ, 16 ਸਤੰਬਰ (ਰਣਜੀਤ ਸਿੰਘ ਰਾਜੂ)- ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵਲੋਂ ਸਥਾਨਕ ਖ਼ਾਲਸਾ ਸੈਕੰ: ਸਕੂਲ ਵਿਚ ਕਰਵਾਏ ਗਏ ਨਸ਼ਾ ਵਿਰੋਧੀ ਸੈਮੀਨਾਰ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐੱਸ.ਐੱਸ.ਪੀ ਬਠਿੰਡਾ ਡਾ.ਨਾਨਕ ਸਿੰਘ ਨੇ ਮੰਚ ਨੂੰ ਨਸ਼ਾ ਤਸਕਰਾਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲੂਕਾ ਵਲੋਂ ਲੋਕਤੰਤਰ ਨੂੰ ਬਚਾਉਣ ਲਈ ਵੱਡੇ ਸੰਘਰਸ਼ ਦੀ ਚਿਤਾਵਨੀ

ਬਠਿੰਡਾ, 16 ਸਤੰਬਰ (ਸਟਾਫ਼ ਰਿਪੋਰਟਰ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਭਾਈਰੂਪਾ ਵਿਖੇ ਅਕਾਲੀ ਦਲ ਨਾਲ ਸਬੰਧਿਤ ਨਗਰ ਕੌਾਸਲ ਤੇ ਕਾਂਗਰਸ ਦੇ ਆਗੂਆਂ ਵਲੋਂ ਧੱਕੇ ਨਾਲ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ | ਇਸ ਸਬੰਧ ਵਿਚ ਭਾਈਰੂਪਾ ਦੇ ਨਗਰ ਕੌਾਸਲ ...

ਪੂਰੀ ਖ਼ਬਰ »

ਰਾਮਪੁਰਾ ਫੂਲ ਨਗਰ ਕੌਾਸਲ ਦੇ ਮੈਂਬਰਾਂ ਨੇ ਮੀਟਿੰਗ ਦੌਰਾਨ ਇਕ-ਦੂਜੇ 'ਤੇ ਲਗਾਏ ਗੰਭੀਰ ਦੋਸ਼

ਰਾਮਪੁਰਾ ਫੂਲ 16 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਨਗਰ ਕੌਾਸਲ ਰਾਮਪੁਰਾ ਫੂਲ ਦੇ ਮੈਂਬਰ ਅੱਜ ਇਕ ਮੀਟਿੰਗ ਦੌਰਾਨ ਆਹਮੋ-ਸਾਹਮਣੇ ਹੋ ਗਏ | ਕੌਾਸਲਰਾਂ ਨੇ ਇਕ-ਦੂਜੇ ਉੱਪਰ ਦੂਸ਼ਣਬਾਜ਼ੀ ਕਰਦਿਆਂ ਗੰਭੀਰ ਆਰੋਪ ਵੀ ਲਾਏ | ਮੀਟਿੰਗ ਦਫ਼ਤਰ ਨਗਰ ਕੌਾਸਲ ਵਿਖੇ ਕਾਰਜ ...

ਪੂਰੀ ਖ਼ਬਰ »

ਬਠਿੰਡਾ ਦੇ ਨਿਤਿਸ਼ ਨੇ ਨੌਰਥ ਜ਼ੋਨ ਅਥਲੈਟਿਕ ਚੈਂਪੀਅਨਸ਼ਿਪ 'ਚ ਪੰਜਾਬ ਲਈ ਜਿੱਤਿਆ ਚਾਂਦੀ ਦਾ ਤਗਮਾ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 31ਵੀਂ ਨੌਰਥ ਜ਼ੋਨ ਅਥਲੈਟਿਕ ਜੂਨੀਅਰ ਚੈਂਪੀਅਨਸ਼ਿਪ ਵਿਚ ਬਠਿੰਡਾ ਦੇ ਨੀਤਿਸ਼ ਤੋਮਰ ਨੇ ਪੰਜਾਬ ਲਈ ਚਾਂਦੀ ਦਾ ਤਗਮਾ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ | ਇਹ ਚੈਂਪੀਅਨਸ਼ਿਪ ਸੰਗਰੂਰ ਵਿਖੇ ਹੋਈ ਹੈ ਅਤੇ ਇਸ ਵਿਚ 8 ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਨੇ 'ਵਿਸ਼ਵ ਓਜ਼ੋਨ ਦਿਵਸ' ਮਨਾਇਆ

ਬਠਿੰਡਾ, 16 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਅੱਜ 'ਵਿਸ਼ਵ ਓਜ਼ੋਨ ਦਿਵਸ' ਮਨਾਇਆ ਗਿਆ | ਇਸ ਮੌਕੇ ਬੀ.ਐੱਡ. ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ, ਗਗਨਦੀਪ ਕੌਰ, ਅਰਸ਼ਦੀਪ ਕੌਰ, ਰਵਨੀਤ ਕੌਰ, ਸ਼ਰਨਜੀਤ ਕੌਰ ਅਤੇ ...

ਪੂਰੀ ਖ਼ਬਰ »

ਪਾਰਟੀਬਾਜ਼ੀ ਦੀ ਰੰਜ਼ਸ ਨੂੰ ਲੈ ਕੇ ਔਰਤ ਨੂੰ ਘੇਰ ਕੇ ਧਮਕੀਆਂ ਦੇਣ 'ਤੇ 9 ਨਾਮਜ਼ਦ

ਗੋਨਿਆਣਾ, 16 ਸਤੰਬਰ (ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਕੋਠੇ ਲਾਲ ਸਿੰਘ ਵਾਲੇ (ਪਿੰਡ ਅਬਲੂ) ਦੀ ਇਕ ਔਰਤ ਜਸਵਿੰਦਰ ਕੌਰ ਪਤਨੀ ਜਸਵੰਤ ਸਿੰਘ ਨੂੰ ਸਰਪੰਚੀ ਦੀਆਂ ਚੋਣਾਂ ਦੌਰਾਨ ਘੇਰ ਕੇ ਧਮਕੀਆਂ ਦੇਣ ਦੇ ਮਾਮਲੇ ਦੀ ਪੜ੍ਹਤਾਲ ਉਪਰੰਤ ਇਸ 'ਚ ਸ਼ਾਮਿਲ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇਕ ਕਾਬੂ

ਸੰਗਤ ਮੰਡੀ, 16 ਸਤੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ 'ਤੇ ਪੈਂਦੇ ਪਿੰਡ ਘੁੱਦਾ ਵਿਖੇ ਇਕ ਵਿਅਕਤੀ ਨੂੰ 16 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕੀਤਾ ਹੈ | ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਸੰਗਤ ਮੰਡੀ, 16 ਸਤੰਬਰ (ਅੰਮਿ੍ਤਪਾਲ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਵਰ੍ਹੇ ਨੂੰ ਸਮਰਪਿਤ ਹਰ ਪਿੰਡ 'ਚ 13-13 ਬੂਟੇ ਲਾਉਣ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਣੇ ਦੋ ਗਿ੍ਫ਼ਤਾਰ

ਬਠਿੰਡਾ, 16 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਥਾਣਾ ਕੋਤਵਾਲੀ ਅਤੇ ਸਦਰ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 3930 ਪਾਬੰਧੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਸਹਾਇਕ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਸੀਵਰੇਜ ਦੀ ਸਮੱਸਿਆ ਜਲਦੀ ਹੱਲ ਕਰਾਉਣ ਦਾ ਭਰੋਸਾ
ਮਾਲ ਰੋਡ ਦਾ ਸੀਵਰੇਜ ਸਿਸਟਮ ਬਲਾਕ ਹੋਣ 'ਤੇ ਦੁਕਾਨਦਾਰਾਂ ਨੇ ਲਗਾਇਆ ਧਰਨਾ

ਗੋਨਿਆਣਾ, 16 ਸਤੰਬਰ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸਥਾਨਕ ਸ਼ਹਿਰ 'ਚ ਕਈ ਸਾਲ ਪਹਿਲਾਂ ਕਰੋੜਾਂ ਰੁਪਏ ਖਰਚਕੇ ਨਵੀਂ ਸੀਵਰੇਜ ਪਾਇਪ ਲਾਇਨ ਵਿਛਾਈ ਸੀ, ਉਸ ਸਮੇਂ ਤੋਂ ਅੱਜ ਤੱਕ ਸਫ਼ਾਈ ਨਹੀਂ ਕਰਵਾਈ ਗਈ, ਜਿਸ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਮਾਲਵਾ ਕਾਲਜ 'ਚ ਹਿੰਦੀ ਦਿਵਸ ਮਨਾਇਆ

ਬਠਿੰਡਾ, 16 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ, ਬਠਿੰਡਾ ਵਲੋਂ ਹਿੰਦੀ ਦਿਵਸ ਨੂੰ ਸਮਰਪਿਤ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਸਮੁੱਚੇ ਆਰਟਸ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਬੀ. ਕੇ. ਗਰਗ ਨੇ ...

ਪੂਰੀ ਖ਼ਬਰ »

ਅਗਰਵਾਲ ਸਭਾ ਰਾਮਾਂ ਦੇ ਗਠਨ ਸਬੰਧੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਕਾਂਸਲ ਦੀ ਅਗਵਾਈ ਹੇਠ ਮੀਟਿੰਗ ਹੋਈ

ਰਾਮਾਂ ਮੰਡੀ, 16 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਅਗਰਵਾਲ ਭਾਈਚਾਰੇ ਦੇ ਲੋਕਾਂ ਦੀ ਮੀਟਿੰਗ ਕੌਾਸਲਰ ਤੇਲੂ ਰਾਮ ਲਹਿਰੀ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਅਗਰਵਾਲ ਸਮਾਜ ਦੇ ਲੋਕਾਂ ਅਤੇ ਔਰਤਾਂ ਨੇ ਭਾਗ ਲਿਆ | ਇਸ ਮੌਕੇ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਨੇ 'ਰਾਸ਼ਟਰੀ ਇੰਜੀਨੀਅਰ ਦਿਵਸ' ਮਨਾਇਆ

ਬਠਿੰਡਾ, 16 ਸਤੰਬਰ (ਸਟਾਫ਼ ਰਿਪੋਰਟਰ)- ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਖੇ 'ਰਾਸ਼ਟਰੀ ਇੰਜੀਨੀਅਰ ਦਿਵਸ' ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ ਨੇ ਇਸ ਮੌਕੇ ਇੰਜੀਨੀਅਰ ਦਿਵਸ ਸਮਾਰੋਹ ਦਾ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਬਲਾਕ ਦਫ਼ਤਰ ਵਿਖੇ ਧਰਨਾ

ਨਥਾਣਾ, 16 ਸਤੰਬਰ (ਗੁਰਦਰਸ਼ਨ ਲੁੱਧੜ)-ਬਲਾਕ ਪੰਚਾਇਤੀ ਦਫ਼ਤਰ ਕੈਂਪਸ ਨਥਾਣਾ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਧਰਨੇ ਨੂੰ ਸੰਬੋਧਨ ਦੌਰਾਨ ਯੂਨੀਅਨ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਇਕੱਠ ਦੇ ਰੂਪ 'ਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮਿਲੀਆਂ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਵੱਡੇ ਇਕੱਠ ਦੇ ਰੂਪ 'ਚ ਅਧਿਆਪਕਾਂ ਨੂੰ ਬੀ.ਐਲ.ਓ. ਡਿਊਟੀ ਤੋਂ ਛੋਟ ਦਿਵਾਉਣ ਅਤੇ ਰਮਸਾ ਅਧਿਆਪਕਾਂ ਦੀਆਂ ਰੁਕੀਆਂ ਤਨਖ਼ਾਹਾਂ ਦੇ ਮਾਮਲੇ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੱਸ ਕੇ ਮਜ਼ਦੂਰ ਵਿਅਕਤੀ ਤੋਂ 30 ਹਜ਼ਾਰ ਰੁਪਏ ਖੋਹੇ

ਗੋਨਿਆਣਾ, 16 ਸਤੰਬਰ (ਮਨਦੀਪ ਸਿੰਘ ਮੱਕੜ)- ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਖੇ ਇਕ ਸਾਈਕਲ ਸਵਾਰ ਬਜ਼ੁਰਗ ਵਿਅਕਤੀ ਪਾਸੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਹਜ਼ਾਰਾਂ ਰੁਪਏ ਖੋਹ ਕੇ ਫ਼ਰਾਰ ਹੋ ਗਿਆ, ਜਿਸ ਦੀ ਸ਼ਿਕਾਇਤ ਪੁਲਿਸ ਚੌਕੀ ਗੋਨਿਆਣਾ ਵਿਖੇ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX