ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  12 minutes ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  14 minutes ago
ਅੱਜ ਦਾ ਵਿਚਾਰ
. . .  21 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਖੰਨਾ / ਸਮਰਾਲਾ

ਲੋਕਾਂ ਵਲੋਂ ਨਗਰ ਕੌਾਸਲ ਵਿਰੁੱਧ ਰੋਸ ਮੁਜ਼ਾਹਰਾ

ਅਹਿਮਦਗੜ੍ਹ, 16 ਸਤੰਬਰ (ਸੋਢੀ, ਮਹੋਲੀ)-ਸ਼ਹਿਰ ਅੰਦਰ ਗੰਦੇ ਪਾਣੀ ਦੀ ਸਮੱਸਿਆ ਤੋਂ ਪੀੜਤ ਲੋਕਾਂ ਦਾ ਅੱਜ ਸਬਰ ਦਾ ਬੰਨ੍ਹ ਉਸ ਸਮੇਂ ਟੁੱਟ ਗਿਆ ਜਦੋਂ ਪੀੜਤ ਲੋਕਾਂ ਨੇ ਨਗਰ ਕੌਾਸਲ ਦਫ਼ਤਰ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਦੇ ਕੇ ਨਾਅਰੇਬਾਜੀ ਕੀਤੀ | ਧੁੱਪ 'ਚ ਬੈਠੇ ਲੋਕਾਂ ਦੀ ਜਦੋਂ ਕੋਈ ਵੀ ਸਾਰ ਲੈਣ ਲਈ ਨਗਰ ਕੌਾਸਲ ਦਾ ਕੋਈ ਵੀ ਅਧਿਕਾਰੀ ਨਹੀਂ ਪਹੰੁਚਿਆਂ ਤਾਂ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਾਸਲਰ ਰਵਿੰਦਰ ਪੁਰੀ ਵੀ ਧਰਨੇ 'ਚ ਸ਼ਾਮਿਲ ਹੋ ਗਏ ਤੇ ਧਰਨਾ ਰੋਸ ਰੈਲੀ ਦਾ ਰੂਪ ਧਾਰਨ ਕਰ ਗਿਆ | ਧਰਨੇ ਨੂੰ ਸਮਾਜ ਸੇਵੀ ਅਮੀ ਚੰਦ ਜੋਸ਼ੀ, ਭੀਮ ਸੈਨ ਜਿੰਦਲ, ਲੋਕ ਇੰਨਸਾਫ ਪਾਰਟੀ ਦੇ ਸਥਾਨਕ ਆਗੂ ਵਿੱਕੀ ਸ਼ਰਮਾ, ਸਾਬਕਾ ਕੌਾਸਲਰ ਜੀਵਨ ਸਿੰਘ, ਸਾਬਕਾ ਕੌਾਸਲਰ ਯਾਸੀਨ ਮੁਹੰਮਦ, ਬਿੰਦਰ ਡੇਹਲੋਂ, ਡਾ.ਇਕਬਾਲ ਸਿੰਘ, ਪ੍ਰਵੀਨ ਜੈਨ, ਕੈਪਟਨ ਬੂਟਾ ਸਿੰਘ, ਸੁਨੀਲ ਖਾਨ, ਮਿੱਤਲ ਮੰਡੀ ਵਾਲਾ, ਅਨਿਲ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਧਾਣਕ ਬਸਤੀ, ਅਮਰਪੁਰਾ ਮੁਹੱਲਾ, ਜੈਨ ਸਕੂਲ ਰੋਡ, ਦਸਮੇਸ਼ ਨਗਰ, ਗੁਰੂ ਨਾਨਕ ਨਗਰ ਤੇ ਧੂਲਕੋਟ ਰੋਡ 'ਤੇ ਗੰਦਾ ਪਾਣੀ ਖੜ੍ਹਾ ਹੈ ਜਿਸ ਵਿਚ ਖ਼ਤਰਨਾਕ ਜੀਵ ਜੰਤੂ ਮੱਛਰ ਆਦਿ ਪੈਦਾ ਹੋ ਗਏ ਹਨ | ਜਿਸ ਸਬੰਧੀ ਨਗਰ ਕੌਾਸਲ ਅਧਿਕਾਰੀਆਂ, ਪ੍ਰਧਾਨ ਨਗਰ ਕੌਾਸਲ ਤੇ ਹਲਕਾ ਵਿਧਾਇਕ ਨੂੰ ਵਾਰ-ਵਾਰ ਬੇਨਤੀ ਕਰਨ 'ਤੇ ਕੋਈ ਹੱਲ ਨਹੀਂ ਹੋਇਆ | ਨਗਰ ਕੌਾਸਲ ਦਫ਼ਤਰ ਵਿਖੇ ਅੱਜ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਹਾਜਰ ਨਹੀਂ ਸੀ | ਇਸੇ ਕਾਰਨ ਗ਼ੱੁਸੇ 'ਚ ਧਰਨਾਕਾਰੀਆਂ ਨੇ ਨਗਰ ਕੌਾਸਲ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਦੋ ਦਿਨਾਂ ਅੰਦਰ ਗੰਦਾ ਪਾਣੀ ਨਾ ਨਿਕਲਿਆ ਤਾਂ ਨਗਰ ਕੌਾਸਲ ਦਫ਼ਤਰ ਨੂੰ ਜਿੰਦਰਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ |

ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਸ਼ੁਰੂ

ਮਲੌਦ, 16 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਬਲਾਕ ਪੰਚਾਇਤ ਦਫ਼ਤਰ ਮਲੌਦ ਦੇ ਮਨਰੇਗਾ ਕਰਮਚਾਰੀਆਂ ਵਲੋਂ ਜਾਇਜ਼ ਮੰਗਾਂ ਨਾ ਮੰਨਣ ਕਾਰਨ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ 'ਚ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ¢ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਸਮੇਤ ਕਾਬੂ

ਮਲੌਦ, 16 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਮਲੌਦ ਪੁਲਿਸ ਨੂੰ ਐੱਸ. ਐੱਚ. ਓ. ਨਛੱਤਰ ਸਿੰਘ ਦੀ ਅਗਵਾਈ ਵਿਚ 500 ਨਸ਼ੀਲੀਆਂ ਗੋਲੀਆ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਹੋਈ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਸਮਰਾਲਾ ਰੋਡ ਦੇ ਪਿੰਡ ਕਲਾਲ ਮਾਜਰਾ ਦਾ ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਗੁਰਮੀਤ ਸਿੰਘ (30) ਦੀ ਲਾਸ਼ ਅੱਜ ਪਿੰਡ ਦੇ ਛੱਪੜ ਵਿਚੋਂ ਬਰਾਮਦ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਕਾਫ਼ੀ ਸਮੇਂ ਤੋਂ ਮਾਨਸਿਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਮਰਾਲਾ, 16 ਸਤੰਬਰ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ ਇਕ ਕੈਂਟਰ ਸਵਾਰ ਗੱਡੀ ਚਾਲਕ ਕੋਲੋਂ 250 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ 'ਚ ਨਾਮਜ਼ਦ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਔਰਤ ਵਲੋਂ ਖੁਦਕੁਸ਼ੀ

ਅਹਿਮਦਗੜ੍ਹ, 16 ਸਤੰਬਰ (ਪੁਰੀ)-ਅਹਿਮਦਗੜ੍ਹ ਰੇਲਵੇ ਸਟੇਸ਼ਨ ਤੇ ਪੋਹੀੜ ਰੇਲਵੇ ਫਾਟਕ ਦਰਮਿਆਨ ਅੱਜ ਦੁਪਹਿਰ ਇੱਕ ਔਰਤ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਔਰਤ ਜਿਸ ਦੀ ਪਹਿਚਾਣ ਰਜਨੀ (27) ਪਤਨੀ ਰਾਮ ਕੁਮਾਰ ਵਾਸੀ ਗੋਪਾਲ ਨਗਰ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਅੱਗੇ ਬਲਾਕ ਖੰਨਾ ਲੁਧਿਆਣਾ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਮੂਹ ਮਨਰੇਗਾ ਸਟਾਫ਼ ਬਲਾਕ ਖੰਨਾ ਵਲੋਂ ਦੋ ਦਿਨਾਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲ ਕਰਾਂਗੇ-ਲੱਖੋਵਾਲ

ਸਮਰਾਲਾ, 16 ਸਤੰਬਰ (ਬਲਜੀਤ ਸਿੰਘ ਬਘੌਰ)-ਬਹਿਲੋਲਪੁਰ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚਲ ਰਹੀ ਭੁੱਖ ਹੜਤਾਲ 'ਚ ਸਮਰਥਨ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਤਿਹਾਸਕ ਤੀਰਥ ਅਸਥਾਨਾਂ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਵਲੋਂ ਧਰਨਾ

ਸਮਰਾਲਾ, 16 ਸਤੰਬਰ (ਸੁਰਜੀਤ ਸਿੰਘ)-ਮਨਰੇਗਾ ਕਰਮਚਾਰੀ ਯੂਨੀਅਨ ਨੇ ਬਲਾਕ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ 'ਚ ਮੰਗਾਂ ਦੇ ਸਬੰਧ 'ਚ ਧਰਨਾ ਦਿੱਤਾ¢ ਪਰਗਟ ਸਿੰਘ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਅਧੀਨ ...

ਪੂਰੀ ਖ਼ਬਰ »

ਕਤਲ ਕੀਤੇ ਪ੍ਰਵਾਸੀ ਮਜ਼ਦੂਰ ਦੀ 21 ਦਿਨਾਂ ਤੋਂ ਪਈ ਮਿ੍ਤਕ ਦੇਹ ਦਾ ਨਹੀਂ ਹੋਇਆ ਸਸਕਾਰ

ਅਹਿਮਦਗੜ੍ਹ, 16 ਸਤੰਬਰ (ਪੁਰੀ)-ਪਿਛਲੇ ਦਿਨੀਂ ਥਾਣਾ ਸਦਰ ਦੇ ਇਕ ਪਿੰਡ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਹੋਈ ਹੱਤਿਆ ਤੋਂ ਬਾਅਦ ਅੱਜ 21 ਦਿਨ ਬਾਅਦ ਵੀ ਉਸ ਦੀ ਦੇਹ ਦਾ ਸੰਸਕਾਰ ਨਹੀਂ ਹੋ ਸਕਿਆ | ਸ਼ਹਿਰ ਦੇ ਇਕ ਨਾਮੀ ਹਸਪਤਾਲ ਦੇ ਮੁਰਦਾ ਘਰ ਵਿਚ 21 ਦਿਨਾਂ ਤੋਂ ਸੰਭਾਲੀ ਹੋਈ ...

ਪੂਰੀ ਖ਼ਬਰ »

ਦਾਣਾ ਮੰਡੀ ਮੁੱਲਾਂਪੁਰ 'ਚ ਮਹਿਲਾ ਕਾਂਗਰਸ ਦਾ 36ਵਾਂ ਸਥਾਪਨਾ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 16 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ, ਸਾਬਕਾ ਐੱਮ.ਪੀ ਸੁਸ਼ਮਿਤਾ ਦੇਵ ਵਲੋਂ ਜਾਰੀ ਹੁਕਮਾਂ ਤੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਪ੍ਰਧਾਨ ਗੁਰਦੀਪ ਕੌਰ ਦੇ ਆਦੇਸ਼ਾਂ ਨਾਲ ਦਾਣਾ ਮੰਡੀ ਮੁੱਲਾਂਪੁਰ ਵਿਖੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪੀ.ਟੀ.ਸੀ. ਚੈਨਲ ਦੇ 'ਸਿੱਖੀ ਸਿੱਖਿਆ ਗੁਰ ਵੀਚਾਰਿ' ਮੁਕਾਬਲੇ ਦੇ ਅਗਲੇ ਗੇੜ 'ਚ ਪੁੱਜੀਆਂ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਜੋ ਕਿ ਲਗਾਤਾਰ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਧਰਮ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ 5 ਕਬੱਡੀ ਖਿਡਾਰਨਾਂ ਪੰਜਾਬ ਪੱਧਰ ਲਈ ਚੁਣੀਆਂ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਨੇ ਖੇਡਾਂ ਦੇ ਖੇਤਰ 'ਚ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ | ਸਕੂਲ ਦੀ ਅੰਡਰ-14 ਲੜਕੀਆਂ ਦੀ ਕਬੱਡੀ ਟੀਮ ਨੇ ਕਿਲ੍ਹਾ ਰਾਏਪੁਰ ਦੇ ਸੀਨੀ: ਸੈਕੰ: ਸਕੂਲ ਵਿਖੇ ਹੋਏ ...

ਪੂਰੀ ਖ਼ਬਰ »

ਦੀ ਆਂਡਲੂ ਬਹੁਮੰਤਵੀ ਸਹਿਕਾਰੀ ਸਭਾ ਦੀ ਕਮੇਟੀ 'ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-'ਦੀ ਆਂਡਲੂ ਬਹੁਮੰਤਵੀਂ ਖੇਤੀਬਾੜੀ ਸਹਿਕਾਰੀ ਸਭਾ' ਦੀ ਪ੍ਰਬੰਧਕ ਕਮੇਟੀ ਚੋਣ, ਜੋ ਪਿਛਲੇ ਕਈ ਦਿਨਾਂ ਤੋਂ ਸਿਆਸੀ ਅੜਿੱਕਿਆਂ ਕਾਰਨ ਰੁਕੀ ਪਈ ਸੀ, ਆਖਰ ਅੱਜ ਨੇਪਰੇ ਚੜ੍ਹ ਗਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਰਕਲ ...

ਪੂਰੀ ਖ਼ਬਰ »

ਯਾਦਗਾਰੀ ਗੇਟ ਬਣਾਉਣ ਦੀ ਟੱਕ ਲਗਾ ਕੇ ਸ਼ੁਰੂਆਤ

ਸਿੱਧਵਾਂ ਬੇਟ, 16 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ਸੰਸਥਾ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਰਪ੍ਰਸਤ ਬਾਬਾ ਗੁਰਬਚਨ ਸਿੰਘ ਖ਼ਾਲਸਾ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਲਾਗਲੇ ਨਗਰ ਰਾਊਵਾਲ ਦੇ ਗੁਰਦੁਆਰਾ ਬੇਗਮਪੁਰਾ ...

ਪੂਰੀ ਖ਼ਬਰ »

ਬੀ.ਐਲ.ਓ. ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਤਹਿਸੀਲ ਦੇ ਬੀ.ਐੱਲ.ਓ. ਜੋ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਬਤੌਰ ਅਧਿਆਪਕ ਸੇਵਾਵਾਂ ਨਿਭਾਅ ਰਹੇ ਹਨ | ਜਿਨ੍ਹਾਂ ਐਸ.ਡੀ.ਐਮ. ਰਾਏਕੋਟ ਡਾ: ਹਿਮਾਂਸੂ ਗੁਪਤਾ ਨੂੰ ਅਧਿਆਪਕ ਆਗੂ ਜੰਗਪਾਲ ਸਿੰਘ, ਹਰਜਿੰਦਰ ...

ਪੂਰੀ ਖ਼ਬਰ »

ਖ਼ਾਲਸਾ ਏਡ ਦੇ ਹੜ੍ਹ ਰਾਹਤ ਗੁਦਾਮ 'ਚ ਸੁਧਾਰ ਵਾਸੀਆਂ ਵਲੋਂ ਪੌਣੇ 3 ਲੱਖ ਭੇਟ

ਗੁਰੂਸਰ ਸੁਧਾਰ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਸੁਧਾਰ ਵਾਸੀਆਂ ਵਲੋਂ ਪਿਛਲੇ ਦਿਨੀਂ ਸੂਬੇ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਹਿਤ ਇਕੱਤਰ ਕੀਤੇ 2 ਲੱਖ 66 ਹਜ਼ਾਰ 940 ਰੁਪਏ ਦੀ ਰਕਮ ਖ਼ਾਲਸਾ ਏਡ ਵਲੋਂ ਸਥਾਪਿਤ ਹੜ੍ਹ ਰਾਹਤ ਗੋਦਾਮ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਘੁੰਗਰਾਣਾ ਦੀ ਟੀਮ ਜੇਤੂ

ਜੋਧਾਂ, 16 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਨੌਜਵਾਨ ਸਭਾ ਬੱਲੋਵਾਲ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਜੇਤੂ ਟੀਮਾਂ ਨੂੰ ਇਨਾਮਾਂ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ | ਨਗਰ ਕੌਾਸਲ ਖੰਨਾ ਵਲੋਂ ਇਲਾਕੇ ਦੇ ਵਿੱਦਿਅਕ ...

ਪੂਰੀ ਖ਼ਬਰ »

ਨਵਯੁਗ ਲਿਖਾਰੀ ਸਭਾ ਖੰਨਾ ਦੀ ਮੀਟਿੰਗ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਨਵਯੁਗ ਲਿਖਾਰੀ ਸਭਾ ਖੰਨਾ ਦੀ ਇਕੱਤਰਤਾ ਵਿਚ ਉੱਘੇ ਫਨਕਾਰ ਜਨਾਬ ਖਯਾਮ ਰਾਹੋ ਦੇ ਸਦੀਵੀਂ ਵਿਛੋੜੇ ਅਤੇ ਬਟਾਲਾ ਪਟਾਕਾ ਫ਼ੈਕਟਰੀ ਵਿਚ ਹੋਏ ਹਾਦਸੇ ਵਿਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੌਨ ਰੱਖ ਕੇ ...

ਪੂਰੀ ਖ਼ਬਰ »

ਪ੍ਰਾਇਮਰੀ ਸਿੱਖਿਆ ਅਫ਼ਸਰ ਦਾ ਅਧਿਆਪਕਾਂ ਵਲੋਂ ਸਨਮਾਨ

ਡੇਹਲੋਂ, 16 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਡੇਹਲੋਂ-2 ਵਿਖੇ ਸੈਂਟਰ ਸਿਆੜ ਦੇ ਸਮੂਹ ਅਧਿਆਪਕਾਂ ਵਲੋਂ ਨਵੇਂ ਆਏ ਬੀ. ਪੀ. ਈ. ਓ. ਸ੍ਰੀਮਤੀ ਸੁਰਿੰਦਰ ਕੌਰ ਨੂੰ 'ਜੀ ਆਇਆਂ' ਨੂੰ ਕਿਹਾ ਗਿਆ ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

ਬੱਚਿਆਂ ਨੰੂ 325 ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਆਉਣ ਦਾ ਸਿਲਸਿਲਾ ਜਾਰੀ - ਐੱਸ. ਐਮ. ਓ.

ਸਾਹਨੇਵਾਲ, 16 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਸਾਹਨੇਵਾਲ ਡਾ ਪੂਨਮ ਗੋਇਲ ਦੀ ਅਗਵਾਈ 'ਚ ਸ਼ੁਰੂ ਹੋਏ ਪਲਸ ਪੋਲੀਓ ਰਾਉਂਡ ਦੀ ਬੀਤੇ ਦਿਨ ਸ਼ੁਰੂਆਤ ਕਰਦਿਆਂ ਐੱਸ. ਐਮ. ਓ. ਨੇ ਦੱਸਿਆ ਕਿ 0 ...

ਪੂਰੀ ਖ਼ਬਰ »

ਕਬੱਡੀ ਤੇ ਰੈਸਲਿੰਗ 'ਚ ਮੁਸ਼ਕਾਬਾਦ ਸਕੂਲ ਨੇ ਮਾਰੀਆਂ ਮੱਲਾਂ

ਸਮਰਾਲਾ, 16 ਸਤੰਬਰ (ਸੁਰਜੀਤ ਸਿੰਘ)-ਸ਼ਹੀਦ ਧਰਮ ਸਿੰਘ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਕਬੱਡੀ ਤੇ ਰੈਸਲਿੰਗ 'ਚ ਮੱਲ੍ਹਾਂ ਮਾਰੀਆਂ ਹਨ¢ ਝਾੜ ਸਾਹਿਬ ਨੈਸ਼ਨਲ ਕਾਲਜ ਫ਼ਾਰ ਵਿਮੈਨ 'ਚ ਹੋਏ ਦੋ ਰੋਜ਼ਾ ਟੂਰਨਾਮੈਂਟ ਵਿਚ ਜ਼ੋਨ ਦੇ ਸਾਰੇ ਸਕੂਲਾਂ ਨੇ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਖੇਡਿਆ

ਸਮਰਾਲਾ, 16 ਸਤੰਬਰ (ਸੁਰਜੀਤ ਸਿੰਘ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਮਰਾਲਾ ਇੰਦਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਲੋਕ ਕਲਾ ਮੰਚ ਫ਼ਰੀਦਕੋਟ ਦੀ ...

ਪੂਰੀ ਖ਼ਬਰ »

'ਦਿ੍ਸ਼ਟੀ' ਸਕੂਲ ਨਾਰੰਗਵਾਲ ਦੇ ਵਿਦਿਆਰਥੀਆਂ ਵਲੋਂ ਅਮਰੀਕਾ ਦਾ ਵਿੱਦਿਅਕ ਦੌਰਾ

ਜੋਧਾਂ, 16 ਸਤੰਬਰ (ਗੁਰਵਿੰਦਰ ਸਿੰਘ ਹੈਪੀ)-'ਦਿ੍ਸ਼ਟੀ' ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਕਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਗਰੁੱਪ ਸਕੂਲ ਪਿ੍ੰਸੀਪਲ ਸ੍ਰੀਮਤੀ ਗ਼ੌਰੀ ਛਾਬੜਾ ਦੀ ਅਗਵਾਈ ਹੇਠ ਐਜੂਕੇਸ਼ਨਲ ਟਿ੍ਪ ...

ਪੂਰੀ ਖ਼ਬਰ »

ਕਿਸਾਨਾਂ ਦੇ ਖਾਤਿਆਂ ਦੀ ਜਾਣਕਾਰੀ ਦੇਣ ਤੋਂ ਆੜ੍ਹਤੀ ਐਸੋਸੀਏਸ਼ਨ ਨੇ ਦਿੱਤਾ ਜਵਾਬ

ਮਾਛੀਵਾੜਾ ਸਾਹਿਬ, 16 ਸਤੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਵਿਕੀ ਫ਼ਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਖਾਤਿਆਂ 'ਚ ਪਾਉਣ ਨੂੰ ਲੈ ਕੇ ਸੂਬੇ ਦੇ ਆੜ੍ਹਤੀ ਐਸੋਸੀਏਸ਼ਨ ਤੇ ਸਰਕਾਰ ਦਰਮਿਆਨ ਬਣਿਆ ਰੇੜ੍ਹਕਾ ਕੰਢੇ ਵਾਟੇ ਲੱਗਦਾ ਦਿਖਾਈ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਮੁਲਾਜ਼ਮ ਵਿੰਗ ਦੀ ਮੀਟਿੰਗ

ਅਹਿਮਦਗੜ੍ਹ, 16 ਸਤੰਬਰ (ਪੁਰੀ)-ਮੁਲਾਜ਼ਮ ਫ਼ਰੰਟ ਮੁਲਾਜ਼ਮ ਵਿੰਗ ਦੀ ਮੀਟਿੰਗ ਪ੍ਰਧਾਨ ਕਰਮਜੀਤ ਭਗਰਾਣਾ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਜਿਸ 'ਚ ਪਰਮਜੀਤ ਸਿੰਘ ਦਸੂਹਾ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਹਰਦੇਵ ਸਿੰਘ ਜਵੰਦਾ, ਅਧਿਆਪਕ ਦਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਅਹੁਦੇਦਾਰਾਂ ਦੀ ਚੋਣ

ਸਮਰਾਲਾ, 16 ਸਤੰਬਰ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਮਰਾਲਾ ਬਲਾਕ ਦੇ ਅਹੁਦੇਦਾਰਾਂ ਦੀ ਚੋਣ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ, ਅਵਤਾਰ ਸਿੰਘ ਮੇਹਲੋਂ ਵਾਈਸ ਪ੍ਰਧਾਨ ਪੰਜਾਬ, ਪਰਮਿੰਦਰ ਸਿੰਘ ਪਾਲ ਮਾਜਰਾ ਜਨਰਲ ਸਕੱਤਰ ਪੰਜਾਬ, ਸ਼ੇਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਮੀਟਿੰਗ

ਮਾਛੀਵਾੜਾ ਸਾਹਿਬ, 16 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਸਾਹਿਬ ਵਿਖੇ ਭਗਵਾਨ ਵਾਲਮੀਕਿ ਮੰਦਿਰ ਕਮੇਟੀ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਮੰਦਿਰ ਕਮੇਟੀ ਦੇ ਪ੍ਰਧਾਨ ਸ਼ਿਵ ਬਾਲੀ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ 'ਚ ਭਗਵਾਨ ...

ਪੂਰੀ ਖ਼ਬਰ »

ਐੱਸ. ਕੇ. ਸਕੂਲ ਆਫ਼ ਮਿਊਜ਼ਿਕ 'ਚ ਚੱਲਿਆ ਗਾਇਕੀ ਦਾ ਦੌਰ

ਸਮਰਾਲਾ, 16 ਸਤੰਬਰ (ਸੁਰਜੀਤ ਸਿੰਘ)-ਚਾਵਾ ਰੋਡ 'ਤੇ ਐੱਸ. ਕੇ. ਸਕੂਲ ਆਫ਼ ਮਿਊਜ਼ਿਕ ਵਿਚ ਦੇਰ ਸ਼ਾਮ ਤੱਕ ਗਾਇਕੀ ਦਾ ਦੌਰ ਚੱਲਦਾ ਰਿਹਾ | ਨੌਜਵਾਨ ਗਾਇਕ ਕਲਾਕਾਰਾਂ ਨੇ ਆਪਣੀ ਕਲਾਸੀਕਲ, ਸ਼ਬਦ, ਭਜਨ ਤੇ ਪੰਜਾਬੀ ਗਾਇਕੀ ਦੇ ਜਲਵੇ ਬਖੇਰੇਅਤੇ ਹਾਜ਼ਰ ਸਰੋਤਿਆਂ ਨੂੰ ਝੂਮਣ ...

ਪੂਰੀ ਖ਼ਬਰ »

ਕਿਸ਼ਨਗੜ੍ਹ ਵਲੋਂ ਲਾਲੀ ਦਾ ਸਨਮਾਨ

ਖੰਨਾ, 16 ਸਤੰਬਰ (ਲਾਲ/ਓਬਰਾਏ/ਧੀਮਾਨ)-ਖੰਨਾ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਨੂੰ ਖੰਨਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਸਰਕਲ ਮਲੌਦ ਦੇ ਵਰਕਰਾਂ ਦੀ ਮੀਟਿੰਗ

ਮਲੌਦ, 16 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਹੁਜਨ ਸਮਾਜ ਪਾਰਟੀ ਸਰਕਲ ਮਲੌਦ ਦੇ ਵਰਕਰਾਂ ਦੀ ਮੀਟਿੰਗ ਹਲਕਾ ਪਾਇਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਰੋੜੀਆ ਤੇ ਮਨਜੀਤ ਸਿੰਘ ਅੜੈਚਾ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਾਬਾ ਗਣਪਤੀ ਸੇਵਾ ਸੰਘ ਤੇ ਸ਼ਿਵ ਕਾਂਵੜ ਸੇਵਾ ਸੰਘ ਮਿਲ ਕੇ ਬਣਾਉਣਗੇ ਮੰਦਰ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਬਾਬਾ ਗਣਪਤੀ ਸੰਘ ਦੀ ਮੀਟਿੰਗ ਵਿਚ ਸ਼ੋਭਾ ਯਾਤਰਾ ਬਾਰੇ ਸ਼ਹਿਰ ਵਾਸੀਆਂ ਤੇ ਸੰਸਥਾਵਾਂ ਵਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ ਗਿਆ | ਬਾਬਾ ਗਣਪਤੀ ਸੇਵਾ ਸੰਘ ਨੇ ਫ਼ੈਸਲਾ ਕੀਤਾ ਹੈ ਕਿ ਜੀ. ਟੀ. ਰੋਡ 'ਤੇ ਗਣਪਤੀ ਜੀ ਤੇ ਸ਼ਿਵ ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ ਦੇ ਜੈਗਮ ਤੇ ਦਵਨੀਤ ਨੇ ਜ਼ਿਲ੍ਹੇ ਦੀ ਕ੍ਰਿਕਟ ਟੀਮ 'ਚ ਕੀਤੀ ਪ੍ਰਤੀਨਿਧਤਾ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਵਿਦਿਆਰਥੀ ਜੈਗਮ ਖ਼ਾਨ ਲਿਬੜਾ ਤੇ ਦਵਨੀਤ ਸਿੰਘ ਨੇ ਕ੍ਰਿਕਟ ਵਿਚ ਖੰਨਾ ਜ਼ੋਨ ਦੀ ਪ੍ਰਤੀਨਿਧਤਾ ਕਰਦੇ ਹੋਏ ਜ਼ਿਲ੍ਹਾ ਪੱਧਰ 'ਤੇ ਦੂਜਾ ਸਥਾਨ ਪ੍ਰਾਪਤ ਕਰਕੇੇ ਸਿਲਵਰ ਮੈਡਲ ...

ਪੂਰੀ ਖ਼ਬਰ »

ਨਸ਼ਾ ਤੇ ਜੁਰਮ ਦੇ ਖ਼ਾਤਮੇ ਲਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ-ਡੀ. ਐੱਸ.ਪੀ. ਰਾਜਨ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਨਵੇਂ ਡੀ. ਐਸ. ਪੀ. ਰਾਜਨ ਪਰਮਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਅਤੇ ...

ਪੂਰੀ ਖ਼ਬਰ »

ਆਪ ਦੀ ਸਿਹੌੜਾ 'ਚ ਮੀਟਿੰਗ ਭਲਕੇ

ਮਲੌਦ, 16 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਤੇ ਮੈਂਬਰ ਕੋਰ ਕਮੇਟੀ ਬਲਜਿੰਦਰ ਸਿੰਘ ਚੌਾਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਪਾਇਲ ਦੇ ਆਗੂਆਂ ਤੇ ਵਲੰਟੀਅਰਾਂ ਦੀ ਜ਼ਰੂਰੀ ਮੀਟਿੰਗ 18 ਸਤੰਬਰ ਨੂੰ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੰਸਥਾ ਵਲੋਂ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਪਾਇਲ, 16 ਸਤੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਇਲਾਕੇ ਦੀ ਨਾਮਵਰ ਸੰਸਥਾ ਗੁਰਮਤਿ ਪ੍ਰਚਾਰ ਸੰਸਥਾ ਪਾਇਲ ਵਲੋਂ 12ਵੇਂ ਮਹਾਨ ਗੁਰਮਤਿ ਸਮਾਗਮ 27 ਤੇ 28 ਸਤੰਬਰ ਦਿਨ ਸ਼ੁੱਕਰਵਾਰ, ਸਨਿਚਰਵਾਰ ਨੂੰ ਦਾਣਾ ਮੰਡੀ ਪਾਇਲ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਾਜ ਪੱਧਰੀ ਬਾਕਸਿੰਗ ਲਈ ਲੁਧਿਆਣਾ ਦੇ 8 ਖਿਡਾਰੀਆਂ ਦੀ ਚੋਣ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਬਾਕਸਿੰਗ ਐਸੋਸੀਏਸ਼ਨ ਪੰਜਾਬ ਵਲੋਂ 18 ਤੋਂ 22 ਸਤੰਬਰ ਤੱਕ ਜਲੰਧਰ 'ਚ ਕਰਵਾਈਆਂ ਜਾਣ ਵਾਲੀਆਂ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਲੁਧਿਆਣਾ ਦੀ ਟੀਮ ਦੀ ਚੋਣ ਕੀਤੀ ਗਈ | ਅੱਜ ਦੁਪਹਿਰ ਸਥਾਨਕ ਪਿ੍ੰਸੀਪਲ ਨਰੇਸ਼ ਚੰਦਰ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਦੀ ਕੌ ਾਊਾਸਲਿੰਗ 19 ਨੂੰ ੂ

ਖੰਨਾ, 16 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਤਿ੍ਪਤ ਰਜਿੰਦਰ ਸਿੰਘ ਬਾਜਵਾ ਮਾਣਯੋਗ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਦਿਲਬਾਗ ਸਿੰਘ ਹਾਂਸ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦੀ ਦੇਖਰੇਖ ਹੇਠ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਬੀਜਾ (ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਕਸਟਮ ਮਿਿਲੰਗ ਪਾਲਿਸੀ ਦੇ ਵਿਰੋਧ 'ਚ ਸ਼ੈਲਰ ਮਾਲਕਾਂ ਵਲੋਂ ਮੀਟਿੰਗ

ਮਲੌਦ, 16 ਸਤੰਬਰ (ਦਿਲਬਾਗ ਸਿੰਘ ਚਾਪੜਾ)-ਰਾਇਸ ਮਿਲਰਜ਼ ਐਸੋਸੀਏਸ਼ਨ ਮਲੌਦ ਦੀ ਮੀਟਿੰਗ ਪ੍ਰਧਾਨ ਸੰਜੀਵ ਪੁਰੀ ਮਲੌਦ ਦੀ ਅਗਵਾਈ 'ਚ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਲਈ ਸ਼ੈਲਰ ਮਾਲਕਾਂ ਲਈ ਤਿਆਰ ਕੀਤੀ ਗਈ ਕਸਟਮ ਮਿਿਲੰਗ ਪਾਲਿਸੀ ਦਾ ਵਿਰੋਧ ...

ਪੂਰੀ ਖ਼ਬਰ »

ਰਾਮਗੜ੍ਹੀਆਂ ਭਵਨ 'ਚ ਅੱਖਾਂ ਦਾ ਕੈਂਪ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਰਾਮਗੜ੍ਹੀਆ ਭਵਨ ਭੱਟੀਆ ਵਿਖੇ ਚੌਹਾਨ ਫਾਰਮੇਸੀ ਤੇ ਅੱਖਾਂ ਦਾ ਹਸਪਤਾਲ ਹਰਿਦੁਆਰ ਦੇ ਡਾਕਟਰ ਅੱਤਰ ਸਿੰਘ ਚੌਹਾਨ ਦੀ ਅਗਵਾਈ 'ਚ ਟੀਮ ਨੇ ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਿਤ ਕਰੀਬ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਲਈ ...

ਪੂਰੀ ਖ਼ਬਰ »

ਰੂਪਰਾਏ ਕਜ਼ਾਕਿਸਤਾਨ ਤੇ ਉਜ਼ਬੇਕਿਸਤਾਨ ਦੀ ਲਾਇਨਜ਼ ਕਾਨਫ਼ਰੰਸ ਲਈ ਰਵਾਨਾ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦੇਸ਼ਾਂ 'ਚ ਹੋਣ ਜਾ ਰਹੀ ਕਾਨਫ਼ਰੰਸ ਵਿਚ ਭਾਗ ਲੈਣ ਲਈ ਭਾਰਤ ਦੇ ਕਈ ਜ਼ਿਲਿ੍ਹਆਂ ਦੇ ਲਾਇਨਜ਼ ਕਲੱਬ ਨੂੰ ਸੱਦਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਰਾਜੇਵਾਲ ਸਕੂਲ 'ਚ ਹਿੰਦੀ ਦਿਵਸ ਮਨਾਇਆ

ਜੌੜੇਪੁਲ ਜਰਗ, 16 ਸਤੰਬਰ (ਪਾਲਾ ਰਾਜੇਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਸਕੂਲ ਦੇ ਹਿੰਦੀ ਅਧਿਆਪਕਾ ਪੂਨਮ ਸ਼ਰਮਾ ਨੇ ਹਿੰਦੀ ਦੇ ਮਹੱਤਵ ਉਤੇ ਭਰਪੂਰ ਰੌਸ਼ਨੀ ਪਾਈ | ਹਿੰਦੀ ਵਿਸ਼ੇ ਦੀ ਮਹੱਤਤਾ 'ਤੇ ਬੋਲਦਿਆਂ ...

ਪੂਰੀ ਖ਼ਬਰ »

ਗੀਤਕਾਰ ਆਪਣੇ ਫ਼ਰਜ਼ ਪਛਾਣਨ-ਦਵਿੰਦਰ ਘੁਰਾਲਾ

ਜੌੜੇਪੁਲ ਜਰਗ, 16 ਸਤੰਬਰ (ਪਾਲਾ ਰਾਜੇਵਾਲੀਆ)-ਨੌਜਵਾਨ ਗੀਤਕਾਰ ਤੇ ਲਿਖਾਰੀ ਸਭਾ ਪਾਇਲ ਦੇ ਕਾਰਕੁੰਨ ਦਵਿੰਦਰ ਘੁਰਾਲਾ ਨੇ ਜੌੜੇਪੁਲ ਵਿਖੇ ਕਿਹਾ ਕਿ ਅਜੋਕੀ ਗੀਤਕਾਰੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਗੀਤਕਾਰ ਆਪਣੇ ਫ਼ਰਜ਼ ਪਛਾਣਨ ਕਿਉਂਕਿ ਸਾਡੀ ਵਿਰਾਸਤ ਬੇਹੱਦ ...

ਪੂਰੀ ਖ਼ਬਰ »

ਅਕਾਲੀ ਵਰਕਰ ਸੂਬੇ ਦੇ ਹਿਤਾਂ ਲਈ ਹਰ ਕੁਰਬਾਨੀ ਕਰਨ ਲਈ ਤਿਆਰ-ਗੁਲਸ਼ਨ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਅਕਾਲੀ ਆਗੂ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਖੰਨਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹਰ ਸੰਘਰਸ਼ ਵਿਚ ਸੂਬੇ ਦੇ ਵਰਕਰ ਹਰ ਕੁਰਬਾਨੀ ਲਈ ਤਿਆਰ ਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX