ਤਾਜਾ ਖ਼ਬਰਾਂ


ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 minute ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 1 hour ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 1 hour ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 2 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 2 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 3 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 3 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 4 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 4 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 4 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 5 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 5 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 5 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 5 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 6 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 7 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 7 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 8 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 8 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 9 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 9 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 9 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 9 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 10 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 10 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 12 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  about 1 hour ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  37 minutes ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  7 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  about 1 hour ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਬਰਨਾਲਾ

ਢਿਲਵਾਂ ਸਕੂਲ ਵਿਖੇ ਗੇਟ ਨੂੰ ਜਿੰਦਰਾ ਮਾਰ ਕੇ ਲਗਾਇਆ ਧਰਨਾ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਕਿਸਾਨ ਜਥੇਬੰਦੀਆਂ, ਪਿੰਡ ਦੀਆਂ ਸਮੂਹ ਪੰਚਾਇਤਾਂ, ਸਕੂਲੀ ਬੱਚੇ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਨੂੰ ਜਿੰਦਰਾ ਲਾ ਕੇ ਧਰਨਾ ਲਗਾਇਆ ਗਿਆ | ਭਾਰਤੀ ਕਿਸਾਨ ਯੂਨੀਅਨ ਡਕੌਾਦਾ ਅਤੇ ਸਿੱਧੂਪੁਰ ਦੇ ਮੁੱਖ ਬੁਲਾਰਿਆਂ ਰੂਪ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਬੂਟਾ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਬਲਾਕ ਸ਼ਹਿਣਾ ਆਦਿ ਤੋਂ ਇਲਾਵਾ ਸੂਬਾ ਪ੍ਰਧਾਨ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਸੁਖਵਿੰਦਰ ਸਿੰਘ, ਸਰਪੰਚ ਜੋਗਿੰਦਰ ਸਿੰਘ ਬਰਾੜ, ਨੰਬਰਦਾਰ ਸਤਵਿੰਦਰ ਸਿੰਘ ਸੋਨਾ, ਕੁਲਵਿੰਦਰ ਕਿੰਦੀ ਆਦਿ ਨੇ ਦੱਸਿਆ ਕਿ ਸਕੂਲ 'ਚ 600 ਦੇ ਕਰੀਬ ਵਿਦਿਆਰਥੀ ਪੜ੍ਹ ਰਹੇ ਹਨ | ਇਨ੍ਹਾਂ ਵਿਚੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਵਿਚ 200 ਦੇ ਕਰੀਬ ਵਿਦਿਆਰਥੀ ਪੜ੍ਹ ਰਹੇ ਹਨ, ਪ੍ਰੰਤੂ ਸਿੱਖਿਆ ਵਿਭਾਗ ਵਲੋਂ ਸਕੂਲ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਅਧਿਆਪਕਾਂ ਅਤੇ ਲੈਕਚਰਾਰਾਂ ਦੀਆਂ ਕੁੱਲ 47 ਪੋਸਟਾਂ ਹਨ, ਜਿਨ੍ਹਾਂ ਵਿਚੋਂ 24 ਪੋਸਟਾਂ ਖਾਲੀ ਪਈਆਂ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਦੋ ਤਿੰਨ ਮਹੀਨਿਆਂ ਦੇ ਵਕਫ਼ੇ ਦੌਰਾਨ ਵਿਭਾਗ ਵਲੋਂ ਸਕੂਲ ਵਿਚੋਂ ਇਕ ਲੈਕਚਰਾਰ ਅਤੇ ਛੇ ਅਧਿਆਪਕਾਂ ਦੀ ਬਦਲੀ ਕਰ ਦਿੱਤੀ ਸੀ ਅਤੇ ਹੁਣ ਪਿ੍ੰਸੀਪਲ ਵੀ ਆਪਣੀ ਬਦਲੀ ਕਰਵਾ ਕੇ ਸਕੂਲ ਵਿਚੋਂ ਜਾ ਚੁੱਕੇ ਹਨ | ਜਿਸ ਕਾਰਨ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਅੱਜ ਬੱਚਿਆਂ ਦੇ ਮਾਪਿਆਂ ਨੇ ਪਿੰਡ ਦੀਆਂ ਸਮੂਹ ਪੰਚਾਇਤਾਂ, ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸਕੂਲ ਦੇ ਗੇਟ ਨੂੰ ਤਾਲਾ ਲਾ ਕਿ ਸਕੂਲ ਅੱਗੇ ਧਰਨਾ ਲਗਾ ਦਿੱਤਾ | ਉਨ੍ਹਾਂ ਸੂਬਾ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕਰਦੇ ਹੋਏ ਕਿਹਾ ਕਿ ਅਗਲੇ ਤਿੰਨ ਦਿਨਾਂ ਦੇ 'ਚ ਸਕੂਲ 'ਚ ਪਿ੍ੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਪੱਕੇ ਤੌਰ 'ਤੇ ਪੂਰੀ ਕੀਤੀ ਜਾਵੇ, ਨਹੀਂ ਤਾਂ ਉਹ ਸੰਸਥਾ ਨੂੰ ਬਚਾਉਣ ਲਈ ਸਕੂਲ ਨੂੰ ਜਿੰਦਰਾ ਲਾ ਕੇ ਪੱਕੇ ਤੌਰ 'ਤੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ | ਮਾਮਲੇ ਦਾ ਪਤਾ ਲੱਗਦੇ ਹੀ ਡੀ.ਈ.ਓ (ਸ) ਸਰਬਜੀਤ ਸਿੰਘ ਤੂਰ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਪਿੰਡ ਦੀਆਂ ਸਮੂਹ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣ ਕੇ ਮੌਕੇ 'ਤੇ ਹੀ ਹੱਲ ਕੀਤਾ | ਇਸ ਮੌਕੇ ਡੀ.ਈ.ਓ. ਸੈਕੰਡਰੀ ਦੇ ਭਰੋਸੇ ਉਪਰੰਤ ਸਮੁੱਚੀ ਜਥੇਬੰਦੀਆਂ ਤੇ ਬੱਚਿਆਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ | ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਮੈਡਮ ਬਲਵਿੰਦਰ ਕੌਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਮੌਜੂਦ ਸਨ | ਇਸ ਮੌਕੇ ਸਰਪੰਚ ਕਰਮਜੀਤ ਸਿੰਘ, ਸਰਪੰਚ ਲਖਵਿੰਦਰ ਸਿੰਘ, ਸਰਪੰਚ ਗੁਲਾਬ ਸਿੰਘ, ਸਰਪੰਚ ਗੁਰਜੰਟ ਸਿੰਘ, ਸਰਪੰਚ ਵਿਰਸਾ ਸਿੰਘ, ਹਰਪ੍ਰੀਤ ਸਿੰਘ, ਬਿੰਦਰ ਸਿੰਘ ਖ਼ਾਲਸਾ, ਗੁਰਤੇਜ ਸਿੰਘ ਤੇਜ਼ੀ, ਕੁਲਵਿੰਦਰ ਸਿੰਘ ਗੋਰਾ, ਰਾਮ ਸਿੰਘ ਮੈਂਬਰ ਆਦਿ ਤੋਂ ਇਲਾਵਾ ਸਕੂਲੀ ਬੱਚੇ ਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ |

ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ-ਦੁਕਾਨਦਾਰਾਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇਂ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਸਾਬਕਾ ਸਰਪੰਚ ਵਲੋਂ ਬੇਰੰਗ ਵਾਪਸ ਭਜਾ ਦਿੱਤਾ | ...

ਪੂਰੀ ਖ਼ਬਰ »

ਸ਼ਹਿਣਾ ਬੱਸ ਅੱਡੇ ਤੋਂ ਬੀਬੜੀਆਂ ਮਾਈਆਂ ਮੰਦਰ ਤੱਕ ਨਵੀਂ ਸੜਕ ਬਣਨ ਦਾ ਕੰਮ ਸ਼ੁਰੂ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਮੁੱਖ ਬੱਸ ਅੱਡੇ ਤੋਂ ਬਾਜ਼ਾਰ ਅਤੇ ਬੀਬੜੀਆਂ ਮਾਈਆਂ ਮੰਦਰ ਤੱਕ ਜਾਣ ਵਾਲੀ ਿਲੰਕ ਸੜਕ ਦਾ ਨਿਰਮਾਣ ਵਿਭਾਗ ਵਲੋਂ ਸ਼ੁਰੂ ਕਰ ਦਿੱਤਾ ਗਿਆ | ਸੁਖਵਿੰਦਰ ਸਿੰਘ ਕਲਕੱਤਾ ਸਰਪੰਚ ਸ਼ਹਿਣਾ ਨੇ ਦੱਸਿਆ ਕਿ 2 ਮਹੀਨੇ ਪਹਿਲਾਂ ...

ਪੂਰੀ ਖ਼ਬਰ »

ਵਾਰਡ ਨੰ: 14 ਵਾਸੀਆਂ ਵਲੋਂ ਨਗਰ ਕੌ ਾਸਲ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਪੀਰਖਾਨਾ-ਘੁੜੈਲੀ ਰੋਡ 'ਤੇ ਤਹਿਸੀਲ ਕੰਪਲੈਕਸ ਦੇ ਬਿਲਕੁਲ ਸਾਹਮਣੇ ਵਾਰਡ ਨੰ: 14 ਦੇ ਵਸਨੀਕਾਂ ਵਲੋਂ ਮਰੇ ਹੋਏ ਆਵਾਰਾ ਪਸ਼ੂ ਨੂੰ ਨਾ ਚੁੱਕਣ 'ਤੇ ਨਗਰ ਕੌਾਸਲ ਵਿਰੁੱਧ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

'ਇਨਸੈਕਟੀਸਾਈਡ ਮੈਨੇਜਮੈਂਟ ਬਿੱਲ' ਵਿਰੱੁਧ ਸੰਘਰਸ਼ ਸ਼ੁਰੂ ਕਰਨ ਦਾ ਐਲਾਨ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੀਡ, ਪੈਸਟੀਸਾਈਡਜ਼ ਐਾਡ ਫਰਟੀਲਾਈਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਗਰੈਂਡ ਕੈਸਲ ਰਿਜ਼ੋਰਟ ਬਰਨਾਲਾ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਹੱਕੀ ਮੰਗਾਂ ਲਾਗੂ ਕਰਵਾਉਣ ਲਈ ਮਨਰੇਗਾ ਕਰਮੀਆਂ ਵਲੋਂ ਰੋਸ ਧਰਨਾ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਵਲੋਂ ਬਲਾਕ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ | ਇਸ ਸਮੇਂ ਪ੍ਰਧਾਨ ਬੂਟਾ ਸਿੰਘ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਧਨੌਲਾ ਨੇ ਨਾਜਾਇਜ਼ ਰਿਹੜੀਆਂ ਤੇ ਸਾਮਾਨ ਚੁਕਵਾਇਆ

ਧਨੌਲਾ, 16 ਸਤੰਬਰ (ਚੰਗਾਲ)-ਨਗਰ ਕੌਾਸਲ ਧਨੌਲਾ ਵਲੋਂ ਅੱਜ ਨਗਰ ਕੌਾਸਲ ਦੀ ਜਗ੍ਹਾ 'ਤੇ ਨਾਜਾਇਜ਼ ਤੌਰ 'ਤੇ ਲਗਾਈਆਂ ਰਿਹੜੀਆਂ ਤੇ ਦੁਕਾਨਦਾਰਾਂ ਵਲੋਂ ਰੋਕੀ ਜਗ੍ਹਾ ਤੋਂ ਕਬਜ਼ੇ ਹਟਾਏ ਗਏ | ਬੱਸ ਸਟੈਂਡ ਧਨੌਲਾ ਤੋਂ ਲੈ ਕੇ ਗੁਰਦੁਆਰਾ ਰਾਮਸਰ ਸਾਹਿਬ ਤੱਕ ਖੁੱਲ੍ਹੀ ...

ਪੂਰੀ ਖ਼ਬਰ »

ਵੇਰਕਾ ਵਲੋਂ ਪਸ਼ੂਆਂ ਨੂੰ ਸਿਹਤਮੰਦ ਰੱਖਣ ਲਈ ਮੁਫ਼ਤ ਡਾਕਟਰੀ ਮੁਹਿੰਮ ਸ਼ੁਰੂ

ਸਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਮਿਲਕਫੈੱਡ ਵੇਰਕਾ ਸੰਗਰੂਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮੌੜ ਨਾਭਾ ਤੇ ਜੀ.ਐਮ. ਬਲਦੇਵ ਰਾਜ ਮੈਦਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੈਨੇਜਰ ਪਰਲਾਦ ਕੁਮਾਰ ਦੀ ਅਗਵਾਈ 'ਚ ਵੇਰਕਾ ਲਈ ਵੱਧ ਦੁੱਧ ਪੈਦਾ ਕਰਨ ਵਾਲੇ ਦੁੱਧ ਉਤਪਾਦਕਾਂ ਲਈ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਆਪਣੀਆਂ ਮੰਗਾਂ ਦੇ ਸਬੰਧ 'ਚ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ | ਮਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਦੇ ਤਜਰਬੇ ਨੂੰ ...

ਪੂਰੀ ਖ਼ਬਰ »

66 ਪੇਟੀਆਂ ਸ਼ਰਾਬ ਬਰਾਮਦ-ਦੋ ਵਿਰੱੁਧ ਮਾਮਲਾ ਦਰਜ

ਧਨੌਲਾ, 16 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸੀ.ਆਈ.ਏ. ਹੰਡਿਆਇਆ ਦੇ ਏ.ਐਸ.ਆਈ. ਸ਼ਰੀਫ਼ ਖ਼ਾਨ ਅਤੇ ਧਨੌਲਾ ਪੁਲਿਸ ਨੇ ਮੁਖ਼ਬਰ ਦੇ ਆਧਾਰ 'ਤੇ ਪਿੰਡ ਭੈਣੀ ਮਹਿਰਾਜ ਨੇੜੇ ਨਹਿਰ 'ਤੇ ਨਾਕਾ ਲਾ ਕੇ 66 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੀ ਜ਼ਿਲ੍ਹਾ ਇਕਾਈ ਵਲੋਂ ਮੰਗ-ਪੱਤਰ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਕੁਲਵਿੰਦਰ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਪੰਚਾਇਤ ਵਲੋਂ ਮੁਲਤਵੀ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਪੰਚਾਇਤ ਵਲੋਂ 550 ਸਾਲਾ ਸਮਾਗਮਾਂ ਨੂੰ ਧਿਆਨ 'ਚ ਰੱਖਦੇ ਹੋਏ ਮੁਲਤਵੀ ਕਰ ਦਿੱਤਾ ਅਤੇ ਪਹਿਲਾਂ ਚੱਲ ਰਹੀ ਪ੍ਰਬੰਧਕੀ ਕਮੇਟੀ ਨੂੰ ਸ਼ੁਰੂ ਕੀਤੀ ਹੋਏ ...

ਪੂਰੀ ਖ਼ਬਰ »

ਖੱਤਰੀ ਸਭਾ ਬਰਨਾਲਾ ਨੇ ਪਰਿਵਾਰ ਮਿਲਣ ਸਮਾਰੋਹ ਕਰਵਾਇਆ-21 ਸ਼ਖ਼ਸੀਅਤਾਂ ਦਾ ਕੀਤਾ ਸਨਮਾਨ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਖੱਤਰੀ ਸਭਾ ਬਰਨਾਲਾ ਵਲੋਂ ਪੁਰਾਣੀ ਰਾਮਲੀਲਾ ਗਰਾਉਂਡ ਵਿਖੇ ਹਨੂੰਮਾਨ ਚਾਲੀਸਾ ਦਾ ਪਾਠ ਅਤੇ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਹਿਣਾ ਮਲਟੀਪਰਪਜ਼ ਕਾਲਜ ਦੇ ਐਮ.ਡੀ. ਪਵਨ ਧੀਰ ਜੋਤੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਧਰਨਾ ਕੱਲ੍ਹ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ 18 ਸਤੰਬਰ ਨੂੰ ਪਾਵਰਕਾਮ ਹੈੱਡ ਦਫ਼ਤਰ ਪਟਿਆਲਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਜਥੇਬੰਦੀ ਵਲੋਂ ਮੁਕੰਮਲ ਕਰ ਲਈਆਂ ਹਨ | ਇਹ ਪ੍ਰਗਟਾਵਾ ਯੂਨੀਅਨ ਦੇ ...

ਪੂਰੀ ਖ਼ਬਰ »

'ਪੰਜਾਬੀ ਭਾਸ਼ਾ ਬਚਾਓ' ਕਾਨਫ਼ਰੰਸ ਦੀ ਤਿਆਰੀਆਂ ਸਬੰਧੀ ਮੀਟਿੰਗ ਹੋਈ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਵਲੋਂ ਬਰਨਾਲਾ ਜ਼ੋਨ ਕਮੇਟੀ ਦੀ ਮੀਟਿੰਗ 'ਪੰਜਾਬੀ ਭਾਸ਼ਾ ਬਚਾਓ' ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਕਹਾਣੀ ਭਵਨ ਬਰਨਾਲਾ ਵਿਖੇ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਦਾ ਪੀ.ਜੀ.ਡੀ.ਸੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਲਾਲ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਕਾਲਜ ਦੇ ਵਿਦਿਆਰਥਣ ਮਨਪ੍ਰੀਤ ਕੌਰ ਬਰਾੜ ਨੇ 80 ...

ਪੂਰੀ ਖ਼ਬਰ »

ਹਮੀਦੀ ਕਿ੍ਕਟ ਟੂਰਨਾਮੈਂਟ 'ਚੋਂ ਮਾਣੂਕੇ ਸੰਧੂ ਦੀ ਟੀਮ ਨੇ ਜਿੱਤੀ ਬਾਜ਼ੀ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਨੇੜਲੇ ਪਿੰਡ ਹਮੀਦੀ ਵਿਖੇ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 17ਵਾਂ ਸਾਲਾਨਾ ਕਿ੍ਕਟ ਟੂਰਨਾਮੈਂਟ ਖੇਡ ਸਟੇਡੀਅਮ ਪਿੰਡ ਹਮੀਦੀ ਵਿਖੇ ਕਰਵਾਇਆ ਗਿਆ | ਮਿਲੀ ...

ਪੂਰੀ ਖ਼ਬਰ »

ਸੰਤ ਬਾਬਾ ਨੰਦ ਸਿੰਘ ਤੇ ਸੰਤ ਬਾਬਾ ਈਸ਼ਰ ਸਿੰਘ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਦੇ ਵਿਖੇ ਚੱਲ ਰਹੇ 54ਵੇਂ ਸੰਤ ਸਮਾਗਮ ਦੇ ਛੇਵੇਂ ਦਿਨ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉੱਗੋਕੇ ਨੂੰ ਸਾਹਿਤਕ ਕਿਤਾਬਾਂ ਦੇ ਸੈੱਟ ਭੇਟ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਉੱਗੋਕੇ ਵਿਖੇ ਬੱਚਿਆਂ ਦੇ ਪੜ੍ਹਨ ਲਈ ਇਕ ਸਮਾਜ ਸੇਵੀ ਪਰਿਵਾਰ ਵਲੋਂ ਸਾਹਿਤਕ ਕਿਤਾਬਾਂ ਦੇ ਸੈੱਟ ਭੇਟ ਕੀਤੇ ਗਏ | ਇਹ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਰਘਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਗੁਰਤੇਜ ਸਿੰਘ ਖਹਿਰਾ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਚੋਣ ਸੂਬਾ ਅਬਜ਼ਰਵਰ ਜਗਦੀਸ਼ ਲੁਧਿਆਣਾ ਦੀ ਦੇਖ ਰੇਖ ਹੇਠ ਹੋਈ | ਜਿਸ 'ਚ ਗੁਰਤੇਜ ਸਿੰਘ ਖਹਿਰਾ ਨੂੰ ਜ਼ਿਲ੍ਹਾ ਪ੍ਰਧਾਨ, ਗੁਰਜੰਟ ਸਿੰਘ ਹਰੀਗੜ੍ਹ ਨੂੰ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਬਲਾਕ ਪੱਧਰੀ ਧਰਨਾ ਸ਼ੁਰੂ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਕੰਮ ਕਰਦੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਮਨਸੇ ਖਾਂ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬਲਿੰਗ ਦੀ ਅਗਵਾਈ ਹੇਠ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ 749ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਹੋਈ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਗਤ ਨਾਮਦੇਵ ਦਾ 749ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਨਾਮਦੇਵ ਬਰਨਾਲਾ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ...

ਪੂਰੀ ਖ਼ਬਰ »

ਮੌੜ ਨਾਭਾ ਵਿਖੇ ਮਿ੍ਤਕ ਆਵਾਰਾ ਪਸ਼ੂ ਦੱਬੇ ਜਾ ਰਹੇ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਖੇ ਮਿ੍ਤਕ ਪਸ਼ੂਆਂ ਨੂੰ ਹੱਡਾਰੋੜੀ ਵਿਚ ਸੁੱਟਣ ਦਾ ਮਾਮਲਾ ਅੱਜ ਉਸ ਸਮੇਂ ਗਰਮਾ ਗਿਆ ਜਦ ਪਿੰਡ ਦੇ ਸਰਪੰਚ ਨੇ ਪਿੰਡ ਭਗਤਪੁਰਾ ਦੀ ਪੰਚਾਇਤ 'ਤੇ ਹੱਡਾਰੋੜੀ ਵਿਚ ਪਸ਼ੂ ਸੁੱਟਣ 'ਤੇ ਰੋਕ ਲਾਏ ਜਾਣ ਦੇ ਦੋਸ਼ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਓਨਮ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 16 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਦੀ ਅਗਵਾਈ 'ਚ ਓਨਮ ਦਾ ਤਿਉਹਾਰ ਮਨਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX