ਤਾਜਾ ਖ਼ਬਰਾਂ


ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  9 minutes ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  8 minutes ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  36 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  56 minutes ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 3 hours ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 3 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 4 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 5 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 5 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 5 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 6 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 6 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 6 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 1 hour ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  20 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  28 minutes ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  55 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਰਾਸ਼ਟਰੀ-ਅੰਤਰਰਾਸ਼ਟਰੀ

ਅੰਮਿ੍ਤਸਰ ਦਾ ਦੇਵਰਾਜ ਸਿੰਘ ਗਿੱਲ ਕੈਨੇਡਾ ਦੀ ਜਲ ਸੈਨਾ 'ਚ ਹੋਇਆ ਸ਼ਾਮਿਲ

ਐਬਟਸਫੋਰਡ, 16 ਸਤੰਬਰ (ਗੁਰਦੀਪ ਸਿੰਘ ਗਰੇਵਾਲ)-'ਹੋਣਹਾਰ ਬਿਰਵਾਨ ਕੇ ਚਿਕਨੇ-ਚਿਕਨੇ ਪਾਤ' ਵਾਲੀ ਕਹਾਵਤ ਨੂੰ ਸਰੀ ਨਿਵਾਸੀ ਪੰਜਾਬੀ ਨੌਜਵਾਨ ਦੇਵਰਾਜ ਸਿੰਘ ਗਿੱਲ ਨੇ ਸੱਚ ਕਰ ਵਿਖਾਇਆ ਹੈ | ਸਰੀ ਦੇ ਗਿੱਲਫੋਰਡ ਸੈਕੰਡਰੀ ਸਕੂਲ 'ਚ 12ਵੀਂ ਜਮਾਤ ਦਾ ਵਿਦਿਆਰਥੀ 17 ਸਾਲਾ ਅਤੇ 6 ਫੁੱਟ 3 ਇੰਚ ਲੰਮਾ ਦੇਵਰਾਜ ਸਿੰਘ ਨੂੰ ਨਿੱਕੀ ਉਮਰੇ ਹੀ ਕੈਨੇਡਾ ਦੀ ਜਲ ਸੈਨਾ 'ਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਦੇਵਰਾਜ ਸਿੰਘ ਨੂੰ ਦੇਸ਼ ਸੇਵਾ ਕਰਨ ਦੀ ਗੁੜ੍ਹਤੀ ਵਿਰਸੇ 'ਚੋਂ ਮਿਲੀ ਹੈ | ਉਸ ਦੇ ਦਾਦਾ ਸਵਰਗੀ ਸਤਵੰਤ ਸਿੰਘ ਭਾਰਤੀ ਫੌਜ ਵਿਚ ਕੈਪਟਨ ਸਨ ਤੇ ਪਿਤਾ ਕੈਪਟਨ ਇਕਬਾਲ ਸਿੰਘ ਗਿੱਲ ਭਾਰਤੀ ਮਰਚੈਂਟ ਨੇਵੀ ਵਿਚ ਸਨ | ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਵਰਪਾਲ ਨਾਲ ਸਬੰਧਿਤ ਸਤਵੰਤ ਸਿੰਘ 70ਵਿਆਂ 'ਚ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ਵਿਖੇ ਰਹਿਣ ਲੱਗ ਪਏ ਸਨ, ਉਥੇ ਹੀ ਦੇਵਰਾਜ ਸਿੰਘ ਦਾ ਜਨਮ ਹੋਇਆ | 6 ਸਾਲ ਦੀ ਉਮਰ ਵਿਚ ਉਹ ਆਪਣੇ ਮਾਤਾ-ਪਿਤਾ ਨਾਲ ਕੈਨੇਡਾ ਆ ਗਿਆ | ਉਹ ਆਈਸ ਹਾਕੀ ਦਾ ਵੀ ਚੰਗਾ ਖਿਡਾਰੀ ਹੈ | ਦੇਵਰਾਜ ਸਿੰਘ ਗਿੱਲ ਕੈਨੇਡੀਅਨ ਜਲ ਸੈਨਾ ਵਿਚ ਡੁਬੋਲੀਏ ਦੀ ਟ੍ਰੇਨਿੰਗ ਲੈਣ ਵਾਸਤੇ ਜਲਦ ਹੀ ਕਿਊਬਕ ਜਾਵੇਗਾ |

ਕੈਲਗਰੀ 'ਚ ਭਾਰਤੀ ਮੂਲ ਦੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਭਖੀਆਂ

ਕੈਲਗਰੀ, 16 ਸਤੰਬਰ (ਹਰਭਜਨ ਸਿੰਘ ਢਿੱਲੋਂ)-ਅਕਤੂਬਰ 'ਚ ਹੋਣ ਵਾਲੀਆਂ 43ਵੀਆਂ ਸੰਸਦੀ ਚੋਣਾਂ ਦੇ ਮੱਦੇਨਜ਼ਰ ਕੈਲਗਰੀ ਨਾਰਥ ਈਸਟ ਦੇ ਦੋ ਸੰਸਦੀ ਖੇਤਰਾਂ 'ਚ ਵੱਖੋ-ਵੱਖ ਪਾਰਟੀਆਂ ਨਾਲ ਸਬੰਧਿਤ ਉਮੀਦਵਾਰਾਂ ਵਲੋਂ ਆਪੋ-ਆਪਣੀਆਂ ਚੋਣ ਮੁਹਿੰਮਾਂ ਵਿੱਢ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਬਰਮਿੰਘਮ 'ਚ ਭਾਰਤੀ ਮੂਲ ਦੀ ਬਜ਼ੁਰਗ ਔਰਤ ਨਾਲ ਪਾਕਿਸਤਾਨੀ ਵਲੋਂ ਬਦਸਲੂਕੀ

ਲੰਡਨ, 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸ਼ਹਿਰ ਬਰਮਿੰਘਮ 'ਚ ਇਕ ਪਾਕਿਸਤਾਨੀ ਵਿਅਕਤੀ ਵਲੋਂ ਭਾਰਤੀ ਬਜ਼ੁਰਗ ਔਰਤ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਕ ਪਾਕਿਸਤਾਨੀ ਵਿਅਕਤੀ ਭਾਰਤ ਸਰਕਾਰ ਦੇ ਕਸ਼ਮੀਰ ਫ਼ੈਸਲੇ ...

ਪੂਰੀ ਖ਼ਬਰ »

ਇੰਗਲੈਂਡ 'ਚ ਮੌਜੂਦਾ ਭਾਰਤੀ ਵਿਦਿਆਰਥੀਆਂ ਨੂੰ ਵੀ 2 ਸਾਲ ਦਾ ਵਰਕ ਵੀਜ਼ਾ ਦੇਣ ਦੀ ਮੰਗ

ਲੰਡਨ, 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)ਬਰਤਾਨੀਆ 'ਚ ਭਾਰਤੀ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਸੰਸਥਾ ਨੈਸ਼ਨਲ ਇੰਡੀਅਨ ਸਟੂਡੈਂਟਸ ਐਾਡ ਅਲਮਨਾਈ ਬਿ੍ਟੇਨ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਤੋਂ ਮੰਗ ਕੀਤੀ ਹੈ ਕਿ ਪੜ੍ਹਾਈ ਮਗਰੋਂ ...

ਪੂਰੀ ਖ਼ਬਰ »

ਕੈਲਗਰੀ 'ਚ ਕਰਵਾਇਆ ਫੀਲਡ ਹਾਕੀ ਟੂਰਨਾਮੈਂਟ

ਕੈਲਗਰੀ, 16 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੀ ਯੂਨਾਈਟਿਡ ਫ਼ੀਲਡ ਹਾਕੀ ਕਲੱਬ ਵਲੋਂ ਫ਼ੀਲਡ ਹਾਕੀ ਟੂਰਨਾਮੈਂਟ ਜੈਨਸਿਸ ਸੈਂਟਰ ਕੈਲਗਰੀ 'ਚ ਕਰਾਇਆ ਗਿਆ | ਜਿਸ 'ਚ ਕੈਨੇਡਾ ਭਰ ਦੀਆਂ ਜੂਨੀਅਰ ਅਤੇ ਸੀਨੀਅਰ ਹਾਕੀ ਟੀਮਾਂ 'ਚ ਦਿਲਚਸਪ ਮੁਕਾਬਲੇ ਹੋਏ | ਇਨ੍ਹਾਂ ...

ਪੂਰੀ ਖ਼ਬਰ »

ਇਜ਼ਰਾਈਲ 'ਚ ਚੌਕ ਦਾ ਨਾਂਅ ਮਹਾਤਮਾ ਗਾਂਧੀ ਦੇ ਨਾਂਅ 'ਤੇ ਰੱਖਿਆ

ਕਿ੍ਯਾਤ ਗਤ (ਇਜ਼ਰਾਈਲ), 16 ਸਤੰਬਰ (ਏਜੰਸੀਆਂ)-ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਦੇ ਸਬੰਧ 'ਚ ਇਜ਼ਰਾਈਲ ਦੇ ਦੱਖਣੀ ਸ਼ਹਿਰ ਕ੍ਰਿਯਾਤ ਗਤ 'ਚ ਇਕ ਨਾਮੀ ਚੌਾਕ ਦਾ ਨਾਮ ਮਹਾਤਮਾ ਗਾਂਧੀ ਦੇ ਨਾਂਅ 'ਤੇ ਰੱਖਿਆ ਗਿਆ ਹੈ | ਇਜ਼ਰਾਈਲ ਦੇ ਦੱਖਣ 'ਚ ਕ੍ਰਿਯਾਤ ਇਕ ਛੋਟਾ ਜਿਹਾ ...

ਪੂਰੀ ਖ਼ਬਰ »

'ਆਈਫ਼ਾ ਐਵਾਰਡ-2019 ਤੋਂ ਪਹਿਲਾਂ ਕਰਵਾਏ ਗਏ 'ਆਈਫ਼ਾ ਰੌਕਸ' ਸਮਾਗਮ ਦੌਰਾਨ..

...

ਪੂਰੀ ਖ਼ਬਰ »

ਟਿਫ ਮੇਲੇ 'ਚ ਨਾਜ਼ੀ ਜਰਮਨੀ 'ਤੇ ਤਨਜ਼ ਵਾਲੀ ਫ਼ਿਲਮ ਰਹੀ ਜੇਤੂ

ਟੋਰਾਂਟੋ, 16 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ 'ਚ ਬੀਤੇ 11 ਦਿਨਾਂ ਤੋਂ ਜਾਰੀ ਰਿਹਾ ਇੰਟਰਨੈਸ਼ਨਲ ਫ਼ਿਲਮ ਮੇਲਾ ਬੀਤੇ ਕੱਲ੍ਹ ਸਮਾਪਤ ਹੋ ਗਿਆ | ਮੇਲੇ 'ਚ 330 ਦੇ ਕਰੀਬ ਫ਼ਿਲਮਾਂ ਸ਼ਾਮਿਲ ਸਨ | ਜਿਨ੍ਹਾਂ 'ਚੋਂ ਲੋਕਾਂ ਦੀ ਪਸੰਦ ਦੀ ਫ਼ਿਲਮ 'ਜੋਜੋ ਰੈਬਿਟ' ...

ਪੂਰੀ ਖ਼ਬਰ »

ਵਿਨੀਪੈਗ 'ਚ ਭਾਈ ਘਨੱਈਆ ਲਾਇਬ੍ਰੇਰੀ ਦੀ ਸ਼ੁਰੂਆਤ

ਵਿਨੀਪੈਗ, 16 ਸਤੰਬਰ (ਸਰਬਪਾਲ ਸਿੰਘ)-ਹਰ ਉਮਰ ਵਰਗ ਦੇ ਲੋਕਾਂ ਅਤੇ ਖਾਸ ਕਰਕੇ ਵਿਦੇਸ਼ੀ ਵਸਦੀ ਨੌਜਵਾਨ ਪੀੜ੍ਹੀ ਨੂੰ ਕਿਤਾਬਾਂ ਪ੍ਰਤੀ ਚੇਟਕ ਪੈਦਾ ਕਰਨ ਦੇ ਮੰਤਵ ਨਾਲ ਅੰਮਿ੍ਤਸਰ ਤੋਂ ਵਿਨੀਪੈਗ ਆ ਕੇ ਵਸੇ ਪਿ੍ੰਸੀਪਲ ਵਜ਼ੀਰ ਸਿੰਘ ਰੰਧਾਵਾ ਨੇ ਵਿਨੀਪੈਗ ਦੇ ...

ਪੂਰੀ ਖ਼ਬਰ »

ਬਿਨਾਂ ਸਮਝੌਤਾ ਯੂਰਪੀ ਸੰਘ ਤੋਂ ਵੱਖ ਹੋਣ ਨਾਲ ਵੱਡਾ ਆਰਥਿਕ ਨੁਕਸਾਨ ਹੋਵੇਗਾਾ-ਬਿਜ਼ਨਸ ਯੂਰਪ

ਲੰਡਨ, 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪੀ ਵਪਾਰੀਆਂ ਦੇ ਸੰਗਠਨ 'ਬਿਜ਼ਨਸ ਯੂਰਪ' ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਬਿਨਾਂ ਸਮਝੌਤੇ ਦੇ ਬਰਤਾਨੀਆ ਦਾ ਯੂਰਪੀ ਸੰਘ ਤੋਂ ਬਾਹਰ ਨਿਕਲਣਾ 'ਇਕ ਤਬਾਹੀ' ਹੋਵੇਗਾ | ਬਿਜ਼ਨਸ ਯੂਰਪ ਨੇ ਬਰਤਾਨੀਆ ਦੇ ਪ੍ਰਧਾਨ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਇਆਲੀ ਦੇ ਸਮਰਥਕਾਂ ਵਲੋਂ ਸਰੀ 'ਚ ਇਕੱਠ

ਐਬਟਸਫੋਰਡ, 16 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਵਿਧਾਨ ਸਭਾ ਹਲਕਾ ਦਾਖਾ ਦੀ ਆਉਣ ਵਾਲੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸੰਭਾਵੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਕੈਨੇਡਾ ਰਹਿੰਦੇ ਸਮਰਥਕਾਂ ਵਲੋਂ ਸਰੀ ਵਿਖੇ ਇਕੱਠ ਕੀਤਾ ਗਿਆ ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX