ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  15 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  40 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  57 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 minute ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 minute ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 9 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  4 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  22 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਜਲੰਧਰ

ਨਾਜਾਇਜ਼ ਹਥਿਆਰਾਂ ਨਾਲ ਲੁੱਟਾਂ-ਖੋਹਾਂ ਕਰਨ ਵਾਲੇ 4 ਗਿ੍ਫ਼ਤਾਰ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)-ਸੁਪਾਰੀ ਲੈ ਕੇ ਲੋਕਾਂ ਦੀ ਕੁੱਟਮਾਰ ਕਰਨ ਤੇ ਨਾਜਾਇਜ਼ ਹਥਿਆਰਾਂ ਦੇ ਜ਼ੋਰ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 4 ਵਿਅਕਤੀਆਂ ਨੂੰ ਥਾਣਾ ਆਦਮਪੁਰ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਪਿਸਤੌਲ 12 ਬੋਰ, 1 ਪਿਸਤੌਲ 32 ਬੋਰ, 1 ਰਿਵਾਲਵਰ 32 ਬੋਰ, 1 ਰਾਈਫਲ 12 ਬੋਰ, 8 ਰੌਾਦ ਜ਼ਿੰਦਾ 32 ਬੋਰ, 4 ਕਾਰਤੂਸ 12 ਬੋਰ, ਨਸ਼ੀਲੀਆਂ ਗੋਲੀਆਂ 980 ਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਸੰਜੀਵ ਕੁਮਾਰ ਉਰਫ਼ ਨਾਣੂ (21) ਪੁੱਤਰ ਕੁਲਵਿੰਦਰ ਵਾਸੀ ਪਿੰਡ ਮੱਲੀਆਂ, ਕਰਤਾਰਪੁਰ, ਵਿਜੈ ਕੁਮਾਰ (23) ਪੁੱਤਰ ਦਲਵੀਰ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ, ਵਿਜੈ ਕੁਮਾਰ (25) ਪੁੱਤਰ ਹਰਦਿਆਲ ਸਿੰਘ ਵਾਸੀ ਢਿੱਲਵਾ, ਕਪੂਰਥਲਾ ਤੇ ਸੂਰਜ ਸਿੰਘ (20) ਪੁੱਤਰ ਕਮਲਜੀਤ ਸਿੰਘ ਵਾਸੀ ਬਸਤੀ ਪੀਰਦਾਦ, ਜਲੰਧਰ ਵਜੋਂ ਹੋਈ ਹੈ | ਇਸ ਸਬੰਧੀ ਐਸ. ਐਸ. ਪੀ. ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਐੱਸ. ਪੀ. ਜਾਂਚ ਸਰਬਜੀਤ ਸਿੰਘ ਬਾਹੀਆ, ਐਸ. ਪੀ. ਸਥਾਨਕ ਰਵਿੰਦਰਪਾਲ ਸਿੰਘ ਸੰਧੂ, ਏ. ਐਸ. ਪੀ. ਅੰਕੁਰ ਗੁਪਤਾ ਦੀ ਅਗਵਾਈ ਹੇਠ ਆਦਮਪੁਰ ਦੇ ਥਾਣਾ ਮੁਖੀ ਐਸ. ਆਈ. ਜਰਨੈਲ ਸਿੰਘ, ਐਸ. ਆਈ. ਰਘੂਨਾਥ ਸਿੰਘ, ਏ. ਐਸ. ਆਈ. ਭੁਪਿੰਦਰਪਾਲ ਸਿੰਘ ਤੇ ਏ. ਐਸ. ਆਈ. ਨਿਸ਼ਾਨ ਸਿੰਘ ਨੇ 13-9-19 ਨੂੰ ਵਾਈ ਪੁਆਇੰਟ ਜੰਡੂਸਿੰਘਾ ਨੇੜੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਸੰਜੀਵ ਕੁਮਾਰ ਉਰਫ ਨਾਣੂ ਤੇ ਵਿਜੇ ਕੁਮਾਰ ਪੁੱਤਰ ਦਲਵੀਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ, ਤਫ਼ਤੀਸ਼ ਦੌਰਾਨ ਸੰਜੀਵ ਕੁਮਾਰ ਤੇ ਵਿਜੇ ਕੁਮਾਰ ਕੋਲੋਂ ਦੇਸੀ ਰਿਵਾਲਵਰ ਦੇ ਨਾਲ 5 ਰੌਾਦ ਤੇ ਪਿਸਤੌਲ ਦੇ ਨਾਲ 2 ਕਾਰਤੂਸ ਬਰਾਮਦ ਹੋਏ | ਦੋਵਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਲਿਆ ਗਿਆ, ਜਿਸ ਦੌਰਾਨ ਇਨ੍ਹਾਂ ਦੱਸਿਆ ਕਿ ਇਨ੍ਹਾਂ ਦੇ 2 ਹੋਰ ਸਾਥੀ ਸੂਰਜ ਸਿੰਘ ਤੇ ਵਿਜੇ ਕੁਮਾਰ ਹਨ | ਇਹ ਚਾਰੋਂ ਲੁੱਟਾਂ-ਖੋਹਾਂ ਤੇ ਸੁਪਾਰੀ ਲੈ ਕੇ ਲੋਕਾਂ ਦੀ ਕੁੱਟਮਾਰ ਕਰਨ ਦੀਆਂ ਵਾਰਦਾਤਾਂ ਕਰਦੇ ਹਨ | ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਇਕ 12 ਬੋਰ ਦੀ ਰਾਇਫ਼ਲ ਮਿਲੀ, ਜਿਸ ਬਾਰੇ ਇਨ੍ਹਾਂ ਦੱਸਿਆ ਕਿ ਇਹ ਰਾਈਫ਼ਲ ਸਤਵੀਰ ਸਿੰਘ ਵਾਸੀ ਦਾਊਦਪੁਰ ਨੇ ਇਨ੍ਹਾਂ ਨੂੰ ਦਿੱਤੀ ਸੀ | ਪਹਿਲਾਂ ਬਰਾਮਦ ਹੋਏ ਹਥਿਆਰ ਇਨ੍ਹਾਂ ਨੇ ਯੂ. ਪੀ. ਤੋਂ ਲਿਆਂਦੇ ਸਨ | ਗਿ੍ਫ਼ਤਾਰ ਵਿਅਕਤੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ 15-9-19 ਨੂੰ ਏ. ਐਸ. ਆਈ. ਭੁਪਿੰਦਰਪਾਲ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਅਰਜਨਵਾਲ ਨੇੜੇ ਕਾਰਵਾਈ ਕਰਦੇ ਹੋਏ ਵਿਜੈ ਕੁਮਾਰ ਪੁੱਤਰ ਹਰਦਿਆਲ ਸਿੰਘ ਨੂੰ ਇਕ ਪਿਸਤੌਲ 12 ਬੋਰ, 2 ਰੋਦ ਜ਼ਿੰਦਾ 12 ਬੋਰ ਸਮੇਤ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਏ. ਐਸ. ਆਈ. ਨਿਸ਼ਾਨ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਖੁਰਦਪੁਰ ਨੇੜੇ ਕਾਰਵਾਈ ਕਰਦੇ ਹੋਏ ਸੂਰਜ ਸਿੰਘ ਨੂੰ ਇਕ ਪਿਸਤੌਲ 32 ਬੋਰ, 3 ਰੋਂਦ ਜ਼ਿੰਦਾ 32 ਬੋਰ ਬਰਾਮਦ ਕਰ ਕੇ ਗਿ੍ਫ਼ਤਾਰ ਕਰ ਲਿਆ | ਮੁਲਜ਼ਮਾਂ ਿਖ਼ਲਾਫ਼ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਫਿਲਹਾਲ ਤਫ਼ਤੀਸ਼ ਦੌਰਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਉਸ ਦੇ ਿਖ਼ਲਾਫ਼ ਪਹਿਲਾਂ ਵੀ 3 ਮੁਕੱਦਮੇ ਦਰਜ ਹਨ | ਵਿਜੇ ਕੁਮਾਰ ਪੁੱਤਰ ਦਲਵੀਰ ਨੇ ਦੱਸਿਆ ਕਿ ਉਸ ਦੇ ਿਖ਼ਲਾਫ਼ ਪਹਿਲਾਂ 5 ਮੁਕੱਦਮੇ ਦਰਜ ਹਨ ਤੇ ਉਹ ਇਕ ਮੁਕੱਦਮੇ 'ਚ ਭਗੌੜਾ ਕਰਾਰ ਦਿੱਤਾ ਗਿਆ ਹੈ |

ਦੀਵਾਰਾਂ ਨਹੀਂ ਤੋੜੀਆਂ ਸਗੋਂ ਪਾਰਕ ਨੂੰ ਕੀਤਾ ਵਿਕਸਿਤ

ਜਲੰਧਰ, 16 ਸਤੰਬਰ (ਸ਼ਿਵ)-ਇੰਪਰੂਵਮੈਂਟ ਟਰੱਸਟ ਵਲੋਂ ਪਾਰਕ ਨੂੰ ਵਿਕਸਿਤ ਕਰਨ ਦੇ ਵਿਰੋਧ 'ਚ ਜਾਰੀ ਕੀਤੇ ਗਏ ਨੋਟਿਸ ਦਾ ਸੂਰੀਆ ਇਨਕਲੇਵ ਵੈੱਲਫੇਅਰ ਸੁਸਾਇਟੀ ਨੇ ਵੀ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਵਿਕਸਿਤ ਕੀਤੇ ਜਾਣ ਵਾਲੇ ਪਾਰਕ ਦੀ ਦੀਵਾਰ ...

ਪੂਰੀ ਖ਼ਬਰ »

3 ਪਹੀਆ ਆਟੋ ਵਾਲੇ ਨਹੀਂ ਲੈ ਜਾ ਸਕਣਗੇ ਸਕੂਲੀ ਬੱਚੇ-ਡੀ. ਸੀ. ਪੀ. ਡੋਗਰਾ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)-ਸਕੂਲ ਜਾਣ-ਆਉਣ ਲੱਗਿਆ ਵਿਦਿਆਰਥੀਆਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਡੀ. ਸੀ. ਪੀ. ਟ੍ਰੈਫ਼ਿਕ ਨਰੇਸ਼ ਡੋਗਰਾ ਨੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ 'ਚ ਸਭ ਤੋਂ ਮੁੱਖ ਹੈ ਕਿ 3 ਪਹੀਆ ਆਟੋ ਸਕੂਲਾਂ 'ਚ ...

ਪੂਰੀ ਖ਼ਬਰ »

ਟੈਬ ਨਾਲ ਜਾਇਦਾਦ ਕਰ ਦੀ ਵਸੂਲੀ ਕਰਨ ਵਾਲਾ ਜਲੰਧਰ ਪਹਿਲਾ ਸ਼ਹਿਰ

ਸ਼ਿਵ ਸ਼ਰਮਾ ਜਲੰਧਰ, 16 ਸਤੰਬਰ-ਟੈਬ ਨਾਲ ਜਾਇਦਾਦ ਕਰ ਦੀ ਵਸੂਲੀ ਕਰਨ ਵਾਲਾ ਜਲੰਧਰ ਪੰਜਾਬ ਦਾ ਪਹਿਲਾ ਸ਼ਹਿਰ ਬਣ ਗਿਆ ਹੈ | 1 ਅਗਸਤ ਤੋਂ ਹੱਥ ਨਾਲ ਰਸੀਦ ਕੱਟਣ ਦਾ ਕੰਮ ਬੰਦ ਕਰਨ ਤੋਂ ਸਵਾ ਮਹੀਨਾ ਬਾਅਦ ਜਾਇਦਾਦ ਕਰ ਵਿਭਾਗ ਦੇ 9 ਇੰਸਪੈਕਟਰਾਂ ਨੂੰ ਪਿ੍ੰਟਰ ਸਮੇਤ ਟੈਬ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸੋਮਵਾਰ ਦੀ ਰਾਤ ਨੂੰ ਸਥਾਨਕ ਲੰਮਾ ਪਿੰਡ ਚੌਕ ਲਾਗੇ ਟਰੱਕ ਦੀ ਲਪੇਟ 'ਚ ਆਏ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਪੁਲਿਸ ਵਲੋਂ ਲਖਵੀਰ ਸਿੰਘ ਪੁੱਤਰ ਕਰਮ ਚੰਦ ਵਾਸੀ ਗੁਰੂ ਨਾਨਕਪੁਰਾ ...

ਪੂਰੀ ਖ਼ਬਰ »

ਗਾਂਜੇ ਸਮੇਤ 2 ਔਰਤਾਂ ਕਾਬੂ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਕਾਰਵਾਈ ਕਰਦੇ ਹੋਏ 4 ਕਿੱਲੋ 975 ਗ੍ਰਾਮ ਗਾਂਜਾ ਬਰਾਮਦ ਕਰ ਕੇ 2 ਔਰਤਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਸ਼ਰਨੋ ਪਤਨੀ ਢੋਲਾ ਤੇ ਸ਼ੰਮੀ ਪਤਨੀ ...

ਪੂਰੀ ਖ਼ਬਰ »

ਕੁੱਕੜ ਪਿੰਡ ਦੇ ਸਰਪੰਚ 'ਤੇ ਪਿੰਡ ਵਾਸੀਆਂ ਨੇ ਲਾਏ ਧੱਕੇਸ਼ਾਹੀ ਦੇ ਦੋਸ਼

ਜਲੰਧਰ ਛਾਉਣੀ, 16 ਸਤੰਬਰ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਕੁੱਕੜ ਪਿੰਡ ਦੇ ਮੌਜੂਦਾ ਸਰਪੰਚ ਜਗਤਾਰ ਸਿੰਘ 'ਤੇ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਧੱਕੇਸ਼ਾਹੀ ਦੇ ਦੋਸ਼ ਲਾਏ ਗਏ ਹਨ, ਜਿਸ ਸਬੰਧੀ ਉਕਤ ਲੋਕਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ ਅੱਜ

ਚੁਗਿੱਟੀ/ਜੰਡੂ ਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸੇਵਾ ਸੁਸਾਇਟੀ ਵਲੋਂ ਮਹੀਨਾਵਾਰੀ ਗੁਰਮਤਿ ਸਮਾਗਮ 17 ਸਤੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮੁਹੱਲਾ ਗੁਰੂ ਨਾਨਕਪੁਰਾ 'ਚ ਸਥਿਤ ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਬੰਦੀ ਸਮਾਰੋਹ

ਜਲੰਧਰ, 16 ਸਤੰਬਰ (ਜਤਿੰਦਰ ਸਾਬੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਮਵਾਰ ਨੂੰ ਦਸਤਾਰ ਬੰਦੀ ਸਮਾਰੋਹ ਕਰਵਾਇਆ ਗਿਆ | ਸਮਾਰੋਹ 'ਚ ਚੇਅਰਮੈਨ ਚਰਣਜੀਤ ਸਿੰਘ ਚੰਨੀ, ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ 'ਤੇ ਕਿਸੇ ਵੀ ਭਾਸ਼ਾ ਨੂੰ ਥੋਪਣ ਨਹੀਂ ਦਿੱਤਾ ਜਾਵੇਗਾ-ਸਿੱਖ ਤਾਲਮੇਲ ਕਮੇਟੀ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦਿੱਤੇ ਬਿਆਨ ਜਿਸ 'ਚ ਉਨ੍ਹਾਂ ਨੇ ਇਕ ਭਾਸ਼ਾ ਇਕ ਦੇਸ਼ ਦਾ ਸੁਝਾਅ ਦੇ ਕੇ ਹਿੰਦੀ ਨੂੰ ਹਰ ਥਾਂ ਮੁੱਖ ਭਾਸ਼ਾ ਦੇ ਤੌਰ 'ਤੇ ਲਾਗੂ ਕਰਨ ਦੀ ਗੱਲ ਕਹੀ ਹੈ, ਦਾ ਸਿੱਖ ਤਾਲਮੇਲ ...

ਪੂਰੀ ਖ਼ਬਰ »

ਲਾਇਨ ਡਿਸਟਿ੍ਕ 321-ਡੀ ਦਾ ਸਹੁੰ ਚੁੱਕ ਸਮਾਗਮ ਸਮਾਪਤ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)-ਲਾਇਨ ਜ਼ਿਲ੍ਹਾ 321-ਡੀ. ਦੇ ਹਿਊਮੈਨਟੀ-6 ਦੇ ਬੈਨਰ ਹੇਠ ਲਾਇਨ ਗਵਰਨਰ ਗੁਰਮੀਤ ਸਿੰਘ ਮੱਕੜ, ਪ੍ਰੋਗਰਾਮ ਦੇ ਚੇਅਰਮੈਨ ਮਹਿੰਦਰਜੀਤ ਸਿੰਘ ਤੇ ਪਰਮਜੀਤ ਸਿੰਘ ਚਾਵਲਾ ਦੀ ਅਗਵਾਈ ਸਾਲ 2019-20 ਲਈ ਚੁਣੇ ਗਏ ਵੀ. ਡੀ. ਜੀ.-1 ਹਰਦੀਪ ਸਿੰਘ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ ਅੱਜ ਤੋਂ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ 'ਸਵੱਛਤਾ ਹੀ ਸੇਵਾ' ਦੇ ਤਹਿਤ ਜਲੰਧਰ ਰੇਲਵੇ ਸਟੇਸ਼ਨ 'ਤੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਦੂਜੇ ਗੇੜ ਦਾ ਖੇਡ ਕੈਲੰਡਰ ਜਾਰੀ

ਜਲੰਧਰ, 16 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਦੂਜੇ ਗੇੜ ਦਾ ਖੇਡ ਕੈਲੰਡਰ ਜਾਰੀ ਕੀਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫਸਰ (ਸ) ਜਲੰਧਰ ਦੇ ਦਫ਼ਤਰ ਵਿਖੇ ਹੋਈ ਇਕ ਮੀਟਿੰਗ 'ਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

19 ਤੋਂ 30 ਸਤੰਬਰ ਤੱਕ ਲੱਗਣਗੇ 6 ਨੌਕਰੀ ਮੇਲੇ-ਡੀ. ਸੀ

ਜਲੰਧਰ, 16 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਪੰਜਾਬ ਸਰਕਾਰ ਦੀ ਘਰ-ਘਰ ਯੋਜਨਾ ਤਹਿਤ ਲਗਾਏ ਜਾ ਰਹੇ ਮੈਗਾ ਜਾਬ ਮੇਲਿਆਂ ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜਾਗਰੂਕਤਾ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਨੇ ਮਨਾਇਆ ਹਿੰਦੀ ਦਿਵਸ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)-ਸੀਮਾ ਸੁਰੱਖਿਆ ਬਲ ਵਲੋਂ ਪੰਜਾਬ ਫਰੰਟੀਅਰ ਦੇ ਮੁੱਖ ਦਫ਼ਤਰ ਵਿਖੇ 1 ਸਤੰਬਰ ਤੋਂ 15 ਸਤੰਬਰ ਤੱਕ ਹਿੰਦੀ ਪੰਦਰਵਾੜਾ ਮਨਾਇਆ ਗਿਆ ਤੇ ਅੱਜ ਹਿੰਦੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਬੀ. ਐਸ. ਐਫ਼. ...

ਪੂਰੀ ਖ਼ਬਰ »

ਸੀਵਰ ਕੁਨੈਕਸ਼ਨ ਜੋੜਨ 'ਤੇ ਭੜਕੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਇਕ ਥਾਂ ਜੋੜੇ ਸੀਵਰੇਜ ਦੇ ਕੁਨੈਕਸ਼ਨ ਕਾਰਨ ਗੁੱਸੇ 'ਚ ਆ ਗਏ ਤੇ ਇਸ ਸਬੰਧੀ ਉਨ੍ਹਾਂ ਵਲੋਂ ਟਰੱਸਟ ਦੇ ਅਧਿਕਾਰੀਆਂ ਨੂੰ ਇਤਲਾਹ ਕੀਤੀ ਗਈ | ਇਸ ਸਬੰਧੀ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਮਾਂ-ਬਾਪ ਨੂੰ ਦੱਸੇ ਬਿਨਾਂ ਬੱਚਾ ਚਲਾ ਗਿਆ ਲੁਧਿਆਣੇ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)-ਦੀਨ ਦਿਆਲ ਉਪਾਧਿਆਏ ਨਗਰ 'ਚ ਚੱਲ ਰਹੇ ਇਕ ਸਕੂਲ ਦਾ ਵਿਦਿਆਰਥੀ ਸੂਕਲ ਤੋਂ ਛੁੱਟੀ ਹੋਣ ਤੋਂ ਬਾਅਦ ਲਾਪਤਾ ਹੋ ਗਿਆ, ਜਿਸ ਨਾਲ ਸ਼ਹਿਰ 'ਚ ਬੱਚੇ ਦੇ ਅਗਵਾ ਹੋਣ ਦੀ ਚਰਚਾ ਹੋਣ ਲੱਗੀ | ਇਸ ਦਾ ਪਤਾ ਲੱਗਦੇ ਹੀ ਬੱਚੇ ਦੇ ਪਿਤਾ ਮੁਕੇਸ਼ ...

ਪੂਰੀ ਖ਼ਬਰ »

ਮੇਜਰ ਸਿੰਘ ਖਾਦੀ ਬੋਰਡ ਦੇ ਡਾਇਰੈਕਟਰ ਬਣੇ

ਜਲੰਧਰ, 16 ਸਤੰਬਰ (ਸ਼ਿਵ)-ਕਾਂਗਰਸ ਦੇ ਸੀਨੀਅਰ ਆਗੂ ਮੇਜਰ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਖਾਦੀ ਉਦਯੋਗ ਤੇ ਦਿਹਾਤੀ ਇੰਡਸਟਰੀ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ | ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਨਿਯੁਕਤੀ ਹੋਣ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਚੋਰਾਂ ਦਾ ਕਹਿਰ

ਜਲੰਧਰ ਛਾਉਣੀ, 16 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਤੇ ਉੱਪ ਪੁਲਿਸ ਚੌਕੀ ਦਕੋਹਾ ਦੀ ਢਿੱਲੀ ਕਾਰਗੁਜਾਰੀ ਦਾ ਪੂਰਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਚੋਰਾਂ ਨੇ ਦਕੋਹਾ ਚੌਕੀ ਦੇ ਅਧੀਨ ਆਉਂਦੇ ਢਿੱਲਵਾਂ ਤੇ ਦਕੋਹਾ ਖੇਤਰ 'ਚ ਇਕ ਸਰਕਾਰੀ ਸਕੂਲ, ਸੁਵਿਧਾ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਜਬਰ ਜਨਾਹ ਦੇ ਮਾਮਲੇ 'ਚ 7 ਸਾਲ ਦੀ ਕੈਦ

ਜਲੰਧਰ, 16 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਕਿਰਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਾਮਾ ਮੰਡੀ, ਜਲੰਧਰ ਨੂੰ 7 ਸਾਲ ਦੀ ਕੈਦ ਤੇ 10 ਹਜ਼ਾਰ ...

ਪੂਰੀ ਖ਼ਬਰ »

ਟੈਲੀਕਾਮ ਯੂਨੀਅਨ ਲਈ ਹੋਈਆਂ ਚੋਣਾਂ, ਨਤੀਜਾ ਕੱਲ੍ਹ

ਜਲੰਧਰ, 16 ਸਤੰਬਰ (ਅ. ਪ੍ਰਤੀ.)-ਐਨ. ਐਫ. ਟੀ. ਆਈ., ਬੀ. ਐਸ. ਐਨ. ਐਲ. ਯੂਨੀਅਨਾਂ ਦੀਆਂ ਵੋਟਾਂ ਦਾ ਕੰਮ ਖ਼ਤਮ ਹੋ ਗਿਆ | ਚੋਣਾਂ ਦਾ ਨਤੀਜਾ 18 ਸਤੰਬਰ ਨੂੰ ਆਵੇਗਾ | ਚੋਣਾਂ 'ਚ ਮੁਲਾਜ਼ਮਾਂ ਨੂੰ ਹੰੁਮ-ਹੰੁਮਾ ਕੇ ਹਿੱਸਾ ਲਿਆ | ਮਾਸਟਰ ਤਾਰਾ ਸਿੰਘ ਨਗਰ ਬੀ. ਐਸ. ਐਨ. ਐਲ. ਦੇ ਦਫਤਰ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਵਰਕਸ਼ਾਪ ਕਰਵਾਈ

ਜਲੰਧਰ, 16 ਸਤੰਬਰ (ਜਤਿੰਦਰ ਸਾਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਜਲੰਧਰ ਦੇ 4 ਬਲਾਕਾਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸੁਧੀਰ ਕੁਮਾਰ ਲੈਕਚਰਾਰ ਤੇ ਪ੍ਰੀਤੀ ਆਹੂਜਾ ਨੇ ਬਤੌਰ ...

ਪੂਰੀ ਖ਼ਬਰ »

ਜਮਸ਼ੇਰ ਖੇਤਰ ਦੇ ਵਾਸੀ ਤੇ ਕਿਸਾਨ ਅਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ

ਜਮਸ਼ੇਰ ਖਾਸ, 16 ਸਤੰਬਰ (ਜਸਬੀਰ ਸਿੰਘ ਸੰਧੂ)-ਜਮਸ਼ੇਰ ਖਾਸ ਅਤੇ ਇਸ ਦੇ ਆਸਪਾਸ ਦੇ ਸਾਰੇ ਹੀ ਪਿੰਡਾਂ ਦੇ ਵਾਸੀ, ਪਾੜ੍ਹੇ ਅਤੇ ਕਿਸਾਨ ਅਵਾਰਾ ਡੰਗਰਾਂ ਤੋਂ ਪ੍ਰੇਸ਼ਾਨ ਹਨ | ਨੰਬਰਦਾਰ ਚੈਨ ਸਿੰਘ ਸ਼ੇਰਗਿੱਲ ਜਮਸ਼ੇਰ, ਬਾਬਾ ਸੁਖਜਿੰਦਰ ਸਿੰਘ ਜਥੇਬੰਦਕ ਸਕੱਤਰ ਅਕਾਲੀ ...

ਪੂਰੀ ਖ਼ਬਰ »

ਭਾਈ ਮੇਹਰ ਚੰਦ ਦਾ ਸਰਾਧ ਮੇਲਾ 25 ਨੂੰ

ਅੱਪਰਾ, 16 ਸਤੰਬਰ (ਮਨਜਿੰਦਰ ਸਿੰਘ ਅਰੋੜਾ)-ਕਸਬਾ ਅੱਪਰਾ ਦੇ ਪੁਰਾਤਨ ਮੰਦਰ ਭਾਈ ਮੇਹਰ ਚੰਦ ਵਿਖੇ ਸਾਲਾਨਾ ਮੇਲਾ ਅਤੇ ਸਰਾਧ 25 ਸਤੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਤਿਆਰੀਆਂ ਲਈ ਹੋਈ ਮੀਟਿੰਗ ਤੋਂ ਬਾਅਦ ਪ੍ਰਧਾਨ ਰੋਪਨ ਕੁਮਾਰ ਘਈ ਅਤੇ ਚੇਅਰਮੈਨ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਦੀ ਜਲੰਧਰ-ਕਪੂਰਥਲਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ 22 ਨੂੰ -ਕਾਮਰੇਡ ਤੱਗੜ

ਜਲੰਧਰ, 16 ਸਤੰਬਰ (ਜਸਪਾਲ ਸਿੰਘ)-ਸੀ.ਪੀ.ਆਈ. (ਐੱਮ) ਜ਼ਿਲ੍ਹਾ ਕਮੇਟੀ ਜਲੰਧਰ-ਕਪੂਰਥਲਾ ਦੀ ਇਕ ਅਤਿ ਮਹੱਤਵਪੂਰਨ ਅਤੇ ਜ਼ਰੂਰੀ ਮੀਟਿੰਗ 22 ਸਤੰਬਰ ਦਿਨ ਐਤਵਾਰ ਨੂੰ ਠੀਕ 1 ਵਜੇ ਜ਼ਿਲ੍ਹਾ ਦਫ਼ਤਰ ਭਾਈ ਰਤਨ ਸਿੰਘ ਯਾਦਗਾਰੀ ਟਰੱਸਟ ਬਿਲਡਿੰਗ ਜਲੰਧਰ ਵਿਖੇ ਹੋਵੇਗੀ | ਇਹ ...

ਪੂਰੀ ਖ਼ਬਰ »

ਮੁਹਿੰਮ ਦੇ ਦੂਜੇ ਦਿਨ 47839 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਵਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ 3 ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹੇ ਦੇ 47839 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ...

ਪੂਰੀ ਖ਼ਬਰ »

ਸਮੂਹਿਕ ਵਿਆਹ ਸਮਾਗਮ 29 ਨੂੰ

ਜਲੰਧਰ, 16 ਸਤੰਬਰ (ਅ. ਪ੍ਰ.)-ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣੀ ਵਲੋਂ ਲੋੜਵੰਦ ਲੜਕੀਆਂ ਦਾ ਸਮੂਹਿਕ ਵਿਆਹ ਆਯੋਜਨ ਸਨਸਿਟੀ ਕਾਲੋਨੀ ਕੈਨਾਲ ਰੋਡ ਨਜ਼ਦੀਕ ਨਾਹਲਾਂ ਪੁਲ ਦੇ ਕੋਲ 29 ਸਤੰਬਰ ਨੂੰ ਕੀਤਾ ਜਾ ਰਿਹਾ ਹੈ | ਇਸ ਬਾਰੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਕਲਪ ...

ਪੂਰੀ ਖ਼ਬਰ »

ਰਾਸ਼ਟਰੀ ਹਿੰਦੀ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸ਼ਹੀਦ ਅਜੀਤ ਸਿੰਘ ਨੌਜਵਾਨ ਵੈੱਲਫੇਅਰ ਸੁਸਾਇਟੀ ਵਲੋਂ ਨੈਸ਼ਨਲ ਚਾਈਲਡ ਵੈੱਲਫੇਅਰ ਸਕੂਲ ਉਪਕਾਰ ਨਗਰ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਦੀਪਕ ਮਹਿੰਦਰੂ ਨੇ ਆਖਿਆ ਕਿ ਰਾਸ਼ਟਰ ਭਾਸ਼ਾ ਨਾਲ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਰਿਜ਼ਨਲ ਕੈਂਪਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪਲੇਸਮੈਂਟ ਕੀਤੀਆਂ ਹਾਸਲ

ਜਲੰਧਰ, 16 ਸਤੰਬਰ (ਜਤਿੰਦਰ ਸਾਬੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਕੈਂਪਸ ਲੱਧੇਵਾਲੀ ਵਿਖੇ ਇੰਜੀਨੀਰਿੰਗ ਤੇ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪਲੇਸਮੈਂਟ ਹਾਸਲ ਕੀਤੀਆਂ | ਜੀ. ਐਨ. ਡੀ. ਯੂ. ਨੂੰ ਯੂ. ਜੀ. ਸੀ. ਤੇ ਨੈਕ ਵਲੋਂ ਵੀ ਸਰਬੋਤਮ ਗਰੇਡ ...

ਪੂਰੀ ਖ਼ਬਰ »

ਪਤੀ-ਪਤਨੀ ਲੋਕਾਂ ਦਾ ਕਰੋੜਾਂ ਰੁਪਏ ਲੈ ਕੇ ਰਫੂਚੱਕਰ

ਮਕਸੂਦਾਂ, 16 ਸਤੰਬਰ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਕਾਲੀਆ ਕਾਲੋਨੀ 'ਚ ਉਸ ਸਮੇਂ ਹੰਗਾਮੇ ਦੇ ਹਾਲਾਤ ਬਣ ਗਏ ਜਦ 15-20 ਲੋਕ ਕਾਲੀਆ ਕਾਲੋਨੀ 'ਚ ਇਕ ਕਰਿਆਨਾ ਦੁਕਾਨ 'ਚ ਆਏ ਤੇ ਦੁਕਾਨਦਾਰ ਨਾਲ ਆਪਣੇ ਪੈਸੇ ਦੇ ਲੈਣ-ਦੇਣ ਨੂੰ ਬਹਿਸਬਾਜ਼ੀ ਕਰਨ ਲੱਗੇ ਪਰ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ 'ਚ ਦਾਖ਼ਲੇ ਦੀ ਅੰਤਿਮ ਤਰੀਕ 30 ਸਤੰਬਰ ਤੱਕ ਵਧੀ

ਜਲੰਧਰ, 16 ਸਤੰਬਰ (ਜਤਿੰਦਰ ਸਾਬੀ)-ਲਵਲੀ ਪ੍ਰੋਫੈਸ਼ਨਲ ਯੂਨਿਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ 'ਚ ਦਾਖਲੇ ਦੀ ਅੰਤਿਮ ਤਰੀਕ 30 ਸਤੰਬਰ 2019 ਤੱਕ ਵਧਾ ਦਿੱਤੀ ਗਈ ਹੈ | ਇਹ ਉਨ੍ਹਾਂ ਸਾਰੇ ਦਾਖਲਾ ਲੈਣ ਦੀ ਇੱਛਾ ਰੱਖਣ ਵਾਲਿਆਂ ਲਈ ਇਕ ਚੰਗਾ ਮੌਕਾ ਹੈ ਜੋ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ 3 ਰੋਜ਼ਾ ਅੰਤਰਰਾਸ਼ਟਰੀ ਵਰਕਸ਼ਾਪ ਅੱਜ ਤੋਂ

ਜਲੰਧਰ, 16 ਸਤੰਬਰ (ਜਤਿੰਦਰ ਸਾਬੀ)-ਕੰਨਿਆ ਮਹਾਵਿਦਿਆਲਾ ਵਲੋਂ 17 ਤੋਂ 19 ਸਤੰਬਰ ਤੱਕ ਜੈਂਡਰ ਇਕਿਊਟੀ ਐਾਡ ਇਨਕਲੂਜਨ ਟ੍ਰਾਂਸਟਫਾਰਮੇਟਿਵ ਪਾਥਵੇਜ਼ ਇੰਨ ਹਾਇਰ ਐਜੂਕੇਸ਼ਨ ਵਿਸ਼ੇ 'ਤੇ 3 ਰੋਜ਼ਾ ਅੰਤਰਾਸ਼ਟਰੀ ਵਰਕਸ਼ਾਪ ਲਗਾਈ ਜਾਵੇਗੀ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਚੁਗਿੱਟੀ ਸ਼ਮਸ਼ਾਨਘਾਟ ਤੇ ਨਾਲ ਲੱਗਦੇ ਖੇਤਰ 'ਚ ਪਏ ਕੂੜੇ ਨੇ ਸਤਾਏ ਲੋਕ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਨਾਲ ਲੱਗਦੇ ਸ਼ਮਸ਼ਾਨਘਾਟ ਤੇ ਨੇੜੇ ਮੁਹੱਲਿਆਂ 'ਚ ਕਈ ਥਾਈਾ ਲੱਗੇ ਕੂੜੇ ਢੇਰਾਂ ਤੋਂ ਆਉਂਦੀ ਬਦਬੂ ਇਲਾਕਾ ਵਸਨੀਕਾਂ ਦੀ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ | ਇਸ ਸਮੱਸਿਆ ਦੇ ਹੱਲ ਲਈ ...

ਪੂਰੀ ਖ਼ਬਰ »

ਪੈਨਸ਼ਨ ਹੋਲਡਰਾਂ ਨੂੰ ਪ੍ਰਮਾਣ ਪੱਤਰ ਵੰਡੇ

ਜਲੰਧਰ, 16 ਸਤੰਬਰ (ਸ਼ਿਵ)-ਵਾਰਡ ਨੰਬਰ 78 'ਚ ਜਗਦੀਸ਼ ਰਾਏ ਸਮਰਾਏ ਦੀ ਪ੍ਰਧਾਨਗੀ ਵਿਚ ਪੈਨਸ਼ਨ ਹੋਲਡਰਾਂ ਨੂੰ ਪ੍ਰਮਾਣ ਪੱਤਰ ਵੰਡੇ ਗਏ | ਵਾਰਡ ਦੇ ਲੋੜਵੰਦ ਪੈਨਸ਼ਨ ਹੋਲਡਰ ਜਿਨ੍ਹਾਂ 'ਚ ਬੁਢਾਪਾ ਅੰਗਹੀਣ ਵਿਧਵਾ ਪੈਨਸ਼ਨ ਪੀ. ਐਲ. ਏ. ਨੰਬਰ ਦੇ ਪ੍ਰਮਾਣ ਪੱਤਰ ਪੈਨਸ਼ਨ ...

ਪੂਰੀ ਖ਼ਬਰ »

ਸਕੂਲਾਂ 'ਚ ਨਵੀਂ ਖੇਡ ਨੀਤੀ ਨੂੰ ਲਾਗੂ ਕਰਨ ਲਈ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਦਿੱਤੀ ਸਿਖਲਾਈ

ਸ਼ਾਹਕੋਟ, 16 ਸਤੰਬਰ (ਸਚਦੇਵਾ)-ਖੇਡ ਨੀਤੀ-2018 ਨੂੰ ਸਾਰੇ ਸਰਕਾਰੀ ਸਕੂਲਾਂ 'ਚ ਲਾਗੂ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਵਿਖੇ ਰਿਸੋਰਸ ਪਰਸਨ ਅਮਨਦੀਪ ਕੌਾਡਲ ਲੈਕਚਰਾਰ ਸਰੀਰਕ ਸਿੱਖਿਆ ਤੇ ਰਘੁਬੀਰ ਭਾਟੀਆ ਲੈਕਚਰਾਰ ਸਰੀਰਕ ਸਿੱਖਿਆ ...

ਪੂਰੀ ਖ਼ਬਰ »

'ਸਹੀ ਪੋਸ਼ਣ, ਦੇਸ਼ ਰੌਸ਼ਨ' ਦੇ ਨਾਅਰੇ ਹੇਠ ਕੱਢੀ ਜਾਗਰੂਕਤਾ ਰੈਲੀ

ਜੰਡਿਆਲਾ ਮੰਜਕੀ, 16 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਭੁੱਲਰ ਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨੀਲਮ ਰਾਣੀ ਦੀ ਅਗਵਾਈ ਹੇਠ ਸਰਕਲ ਸਰਹਾਲੀ ਦੇ ...

ਪੂਰੀ ਖ਼ਬਰ »

ਜੇ. ਸੀ. ਆਈ. ਸਿਟੀ ਸਟਾਰ ਗੁਰਾਇਆ ਤੇ ਬਿਲਗਾ ਵਲੋਂ ਸਾਂਝਾ ਸਮਾਗਮ

ਗੁਰਾਇਆ, 16 ਸਤੰਬਰ (ਬਲਵਿੰਦਰ ਸਿੰਘ)-ਜੇ. ਸੀ. ਆਈ. ਹਫ਼ਤੇ ਤਹਿਤ ਜੇ. ਸੀ. ਆਈ. ਗੁਰਾਇਆ ਸਿਟੀ ਸਟਾਰ ਤੇ ਜੇ. ਸੀ. ਆਈ. ਬਿਲਗਾ ਨੇ ਜ਼ੋਰ ਸ਼ੋਰ ਨਾਲ ਮਨਾਇਆ | ਗੁਰਾਇਆ ਤੇ ਬਿਲਗਾ ਦੇ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਲਈ ਪ੍ਰਤਿਭਾ ਪ੍ਰਦਰਸ਼ਨ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆ ...

ਪੂਰੀ ਖ਼ਬਰ »

ਆਰੀਆ ਸੀਨੀਅਰ ਸੈਕੰਡਰੀ ਸਕੂਲ 'ਚ ਐੱਨ. ਐੱਸ. ਐੱਸ. ਦੇ 2 ਯੂਨਿਟ ਸਥਾਪਿਤ

ਨੂਰਮਹਿਲ, 16 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ 'ਚ ਆਰੀਆ ਵਿਦਿਅਕ ਸੰਸਥਾਵਾਂ ਨੂੰ ਹੋਰ ਬੇਹਤਰ ਬਣਾਉਣ ਲਈ ਪ੍ਰਧਾਨ ਓਮ ਪ੍ਰਕਾਸ਼ ਕੁੰਦੀ ਦੀ ਯੋਗ ਅਗਵਾਈ ਤੇ ਪਿ©ੰਸੀਪਲ ਅਨਿਲ ਕੁਮਾਰ ਚੰਨਣ, ਸੁਰਿੰਦਰ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਲੋਹੀਆਂ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਲੋਹੀਆਂ ਖਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸਰਵਣ ਸਿੰਘ ਬਾਊਪੁਰ, ਗੁਰਮੇਲ ਸਿੰਘ ਰੇੜ੍ਹਵਾਂ ਤੇ ਤਰਸੇਮ ਸਿੰਘ ਵਿੱਕੀ ਦੀ ਅਗਵਾਈ ਹੇਠ ਡੇਰਾ ਸ਼ਾਹ ਕਾਸ਼ਮ ਅਲੀ ...

ਪੂਰੀ ਖ਼ਬਰ »

ਲੋਹੀਆਂ ਖ਼ਾਸ ਦੇ ਵਪਾਰੀਆਂ ਨੇ ਇਕ ਘੰਟਾ ਬਾਜ਼ਾਰ ਬੰਦ ਰੱਖੇ

ਲੋਹੀਆਂ ਖਾਸ, 16 ਸਤੰਬਰ (ਬਲਵਿੰਦਰ ਸਿੰਘ ਵਿੱਕੀ,ਤਸਵੀਰ : ਗੁਰਪਾਲ ਸਿੰਘ ਸ਼ਤਾਬਗੜ੍ਹ)-ਸਥਾਨਕ ਗੀਤਾ ਭਵਨ ਵਿਖੇ ਇਕ ਘੰਟੇ ਲਈ ਆਪਣੇ ਵਪਾਰਕ ਅਦਾਰੇ ਬੰਦ ਕਰ ਕੇ ਇਕੱਠੇ ਹੋਏ ਵਪਾਰੀਆਂ ਵਲੋਂ ਪੰਜਾਬ ਬੰਦ ਦੇ ਨਾਂਅ 'ਤੇ ਜਬਰਦਸਤੀ ਧੱਕੇ ਨਾਲ ਦੁਕਾਨਾਂ ਬੰਦ ਕਰਵਾਏ ਜਾਣ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਨੇ ਮੰਡ ਪੂਨੀਆਂ ਦੀ ਪੰਚਾਇਤ ਨੂੰ 25 ਲੱਖ ਦੀ ਗਰਾਂਟ ਦਾ ਚੈੱਕ ਸੌਾਪਿਆ

ਸ਼ਾਹਕੋਟ, 16 ਸਤੰਬਰ (ਸਚਦੇਵਾ)-ਪਿੰਡ ਮੰਡ ਪੂਨੀਆਂ (ਸ਼ਾਹਕੋਟ) 'ਚ ਵੱਖ-ਵੱਖ ਵਿਕਾਸ ਦੇ ਕੰਮਾਂ ਲਈ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਸਰਪੰਚ ਬਲਵਿੰਦਰ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਨੂੰ 25 ਲੱਖ ਰੁਪਏ ਦੀ ਗਰਾਂਟ ਦਾ ਚੈੱਕ ...

ਪੂਰੀ ਖ਼ਬਰ »

ਬਾਠ ਨੂੰ ਮਿਲਿਆ ਪ੍ਰੋਫ਼ੈਸਰ ਮੋਹਨ ਸਿੰਘ ਔਜਲਾ ਯਾਦਗਾਰੀ ਪੁਰਸਕਾਰ

ਭੋਗਪੁਰ, 16 ਸਤੰਬਰ (ਕਮਲਜੀਤ ਸਿੰਘ ਡੱਲੀ)-ਜ਼ਿਲ੍ਹਾ ਲੇਖਕ ਮੰਚ ਵਲੋਂ ਸਾਲਾਨਾ ਆਲ ਇੰਡੀਆ ਮੁਸ਼ਾਇਰਾ ਤੇ ਪ੍ਰੋਫੈਸਰ ਮੋਹਨ ਸਿੰਘ ਔਜਲਾ ਯਾਦਗਾਰੀ ਐਵਾਰਡ 2019 ਦਾ ਆਯੋਜਨ ਹੁਸ਼ਿਆਰਪੁਰ 'ਚ ਕੀਤਾ ਗਿਆ | ਇਸ ਮੌਕੇ ਦਿੱਲੀ, ਪੰਜਾਬ, ਹਰਿਆਣਾ, ਹਿਮਾਚਲ ਤੇ ਜੰਮੂ ਕਸ਼ਮੀਰ ...

ਪੂਰੀ ਖ਼ਬਰ »

ਲਵਪ੍ਰੀਤ ਕੌਰ ਤੇ ਜਸਕਰਨ ਦੀ ਜ਼ਿਲ੍ਹਾ ਪੱਧਰੀ ਫੁੱਟਬਾਲ ਟੀਮ ਲਈ ਚੋਣ

ਜੰਡਿਆਲਾ ਮੰਜਕੀ, 16 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਏ ਜੰਡਿਆਲਾ 'ਚ ਜ਼ੋਨ ਨੰਬਰ-10 ਉਮਰ ਵਰਗ 17 ਸਾਲ ਦੇ ਫੁੱਟਬਾਲ ਮੁਕਾਬਲੇ ਕਰਵਾਏ ਗਏ | ਫਾਈਨਲ ਮੁਕਾਬਲਾ ਦੋਆਬਾ ਸਕੂਲ ਜਲੰਧਰ 'ਚ ਕਰਵਾਇਆ ਗਿਆ, ਜਿਸ 'ਚ ਸਰਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਗਿ੍ਫ਼ਤਾਰ

ਨਕੋਦਰ, 16 ਸਤੰਬਰ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਗਸ਼ਤ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ 2 ਮੁਲਜ਼ਮ ਮਹਿਲਾ ਨੂੰ 280 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸਦਰ ਮੁਖੀ ਐਸ. ਆਈ. ਸਿਕੰਦਰ ਸਿੰਘ ਵਲੋਂ ਲਗਾਈ ਇਲਾਕਾ ਗਸ਼ਤ ...

ਪੂਰੀ ਖ਼ਬਰ »

ਮਾਤਾ ਗੁਰਮੇਲ ਕੌਰ ਨੂੰ ਸ਼ਰਧਾਂਜਲੀਆਂ ਭੇਟ

ਫਿਲੌਰ, 16 ਸਤੰਬਰ ( ਸੁਰਜੀਤ ਸਿੰਘ ਬਰਨਾਲਾ)-ਮਾਤਾ ਗੁਰਮੇਲ ਕੌਰ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਖ਼ਰਚਦੇ ਹੋਏ ਗੁਰੂ ਚਰਨਾ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਦਾ ਭੋਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪਾਏ ਗਏ | ...

ਪੂਰੀ ਖ਼ਬਰ »

ਬਿਆਸ ਪਿੰਡ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਰੋਸ 'ਚ ਮੀਟਿੰਗ

ਕਿਸ਼ਨਗੜ੍ਹ, 16 ਸਤੰਬਰ (ਲਖਵਿੰਦਰ ਸਿੰਘ ਲੱਕੀ)-ਬਿਆਸ ਪਿੰਡ ਦੀ ਉਦੋ ਪੱਤੀ ਵਿਖੇ ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਰੋਸ 'ਚ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਦੇ ਭਾਰੀ ਇਕੱਠ ਨੂੰ ...

ਪੂਰੀ ਖ਼ਬਰ »

ਪਿੰਡ ਕਾਲਾ ਬਾਹੀਆ ਵਿਖੇ ਪੋਸ਼ਣ ਦਿਵਸ ਮਨਾਇਆ

ਕਿਸ਼ਨਗੜ੍ਹ, 16 ਸਤੰਬਰ (ਹਰਬੰਸ ਸਿੰਘ ਹੋਠੀ)-ਪਿੰਡ ਕਾਲਾ ਬਾਹੀਆ ਵਿਖੇ ਆਂਗਣਵਾੜੀ ਵਰਕਰਾਂ ਵਲੋਂ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਜੀ.ਓ.ਜੀ. ਦਰਸ਼ਨ ਸਿੰਘ ਬਾਹੀਆ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

ਕਰਤਾਰਪੁਰ, 16 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਪਿ੍ੰਸੀਪਲ ਡਾ: ਹਰਮਨਦੀਪ ਸਿੰਘ ਗਿੱਲ ਅਤੇ ਡਾ: ਅਮਨਦੀਪ ਹੀਰਾ ਮੁਖੀ ਪੰਜਾਬੀ ਵਿਭਾਗ ਵਜੋਂ ...

ਪੂਰੀ ਖ਼ਬਰ »

ਦਿ ਛੋਕਰਾਂ ਐਗਰੀਕਲਚਰ ਮਲਟੀਪਰਪਜ਼ ਸਰਵਿਸ ਸੁਸਾਇਟੀ ਦੀ ਚੋਣ

ਅੱਪਰਾ, 16 ਸਤੰਬਰ (ਮਨਜਿੰਦਰ ਸਿੰਘ ਅਰੋੜਾ)-ਛੋਕਰਾਂ-ਅੱਪਰਾ ਅਤੇ ਤੂਰਾਂ ਤਿੰਨਾਂ ਪਿੰਡਾਂ ਦੀ ਸਾਂਝੀ ਸਹਿਕਾਰੀ ਬੈਂਕ ਦਿ ਛੋਕਰਾਂ ਐਗਰੀਕਲਚਰ ਮਲਟੀਪਰਪਜ਼ ਸਰਵਿਸ ਸੁਸਾਇਟੀ ਛੋਕਰਾਂ ਦੇ ਮੈਂਬਰਾਂ ਦੀ 5 ਸਾਲਾਂ ਲਈ ਚੋਣ ਰਿਟਰਨਿੰਗ ਅਫਸਰ ਸੁਖਜੀਤ ਸਿੰਘ ਇੰਸਪੈਕਟਰ ...

ਪੂਰੀ ਖ਼ਬਰ »

ਕਾਲਾ ਬਾਹੀਆ 'ਚ ਇੰਟਰਲਾਕਿੰਗ ਟਾਇਲਾਂ ਨਾਲ ਬਣੀਆਂ ਸੜਕਾਂ ਦਾ ਪੰਚਾਇਤ ਵਲੋਂ ਉਦਘਾਟਨ

ਕਿਸ਼ਨਗੜ੍ਹ, 16 ਸਤੰਬਰ (ਹਰਬੰਸ ਸਿੰਘ ਹੋਠੀ)-ਪਿੰਡ ਕਾਲਾ ਬਾਹੀਆ ਵਿਖੇ ਮੌਜੂਦਾ ਗ੍ਰਾਮ ਪੰਚਾਇਤ ਵਲੋਂ ਕਰਵਾਏ ਜਾਂਦੇ ਵੱਖ-ਵੱਖ ਵਿਕਾਸ ਕਾਰਜਾਂ ਤਹਿਤ ਗੁ: ਗੁਰੂ ਰਵਿਦਾਸ ਕੋਲ ਦੀ ਜਾਂਦੀ ਸੜਕ ਜੋ ਕਿ ਇੰਟਰਲਾਕਿੰਗ ਟਾਇਲਾਂ ਲਗਾ ਕੇ ਨਵੀਂ ਬਣਾਈ ਗਈ ਹੈ, ਨੂੰ ਜਨਤਾ ...

ਪੂਰੀ ਖ਼ਬਰ »

ਬਜਰੰਗ ਦਲ ਨੂਰਮਹਿਲ ਦੀ ਮੀਟਿੰਗ

ਨੂਰਮਹਿਲ, 16 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਬਜਰੰਗ ਦਲ ਨੂਰਮਹਿਲ ਦੀ ਮੀਟਿੰਗ ਜ਼ਿਲ੍ਹਾ ਪ©ਧਾਨ ਦੀ ਪ੍ਰਧਾਨਗੀ ਹੇਠ ਨੂਰਮਹਿਲ ਦੇ ਮੰਦਰ ਰਘੂ ਨਾਥ ਮਰਲਾ ਕੋਹਲੀਆ 'ਚ ਹੋਈ ਜਿਸ 'ਚ ਐਸੋਸੀਏਸ਼ਨ ਦਾ ਵਿਸਥਾਰ ਕੀਤਾ ਗਿਆ | ਇਸ 'ਚ ਮਨੀ ਸ਼ਰਮਾ ਸੰਯੋਜਕ ਨੂਰਮਹਿਲ, ਪੰਕਜ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਮੁਕਾਬਲੇ ਕਰਵਾਏੇ

ਆਦਮਪੁਰ, 16 ਸਤੰਬਰ (ਰਮਨ ਦਵੇਸਰ)-ਨਗਰ ਕੌਾਸਲ ਆਦਮਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੁ ਰਵਿਦਾਸ ਮੰਦਰ ਕਾਲਰੀਆ ਮੁਹੱਲਾ ਆਦਮਪੁਰ ਵਿਖੇ ਕੀਰਤਨ ਮੁਕਾਬਲੇ ਕਰਵਾਏ ਗਏ, ਜਿਸ 'ਚ ਰਾਮਗੜ੍ਹੀਆ ਕਾਲਜ, ਬੀ. ਬੀ. ਐਨ. ...

ਪੂਰੀ ਖ਼ਬਰ »

ਉਸਤਾਦ ਤਬਲਾਵਾਦਕ ਨੀਲੀ ਮੇਸ਼ ਚੱਕਰਵਰਤੀ ਨੇ ਤਬਲਾ ਸੋੋਲੋ ਨਾਲ ਸਰੋਤਿਆਂ ਨੂੰ ਕੀਲਿਆ

ਸ਼ਾਹਕੋਟ, 16 ਸਤੰਬਰ (ਬਾਂਸਲ)-ਉਸਤਾਦ ਤਬਲਾਵਾਦਕ ਨੀਲੀ ਮੇਸ਼ ਚੱਕਰਵਰਤੀ ਵਲੋਂ ਗੁਰਮਤਿ ਸੰਗੀਤ ਸਭਾ ਸ਼ਾਹਕੋਟ ਵਿਖੇ ਜਿੱਥੇ ਤਬਲਾ ਸੋਲੋ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ ਗਿਆ, ਉੱਥੇ ਉਨ੍ਹਾਂ ਸੰਗੀਤ ਸਭਾ ਦੇ ਸਿੱਖਿਆਰਥੀਆਂ ਨਾਲ ਤਬਲੇ ਦੀਆਂ ਬਾਰੀਕੀਆਂ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਵਲੋਂ 3 ਦਿਨਾਂ ਹੜਤਾਲ ਸ਼ੁਰੂ

ਲੋਹੀਆਂ ਖਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਲੋਹੀਆਂ ਖਾਸ ਦੇ ਪ੍ਰਧਾਨ ਆਤਮਾ ਰਾਮ ਦੀ ਅਗਵਾਈ ਹੇਠ ਮਗਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਲੋਹੀਆਂ ਦੇ ਬਲਾਕ ਤੇ ਪੰਚਾਇਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX