ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਕਪੂਰਥਲਾ / ਫਗਵਾੜਾ

ਦਰਾਣੀ ਤੇ ਭਤੀਜੇ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਜਠਾਣੀ ਦੀ ਦਿਲ ਦੇ ਦੌਰੇ ਨਾਲ ਮੌਤ

ਕਾਲਾ ਸੰਘਿਆਂ, 16 ਸਤੰਬਰ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਨਵਾਲੀਪੁਰ ਦੀ ਨਿਵਾਸੀ ਮਾਂ–ਪੁੱਤ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਬੀਤੀ ਰਾਤ ਮਿ੍ਤਕ ਬੱਚੇ ਦੀ ਤਾਈ ਅਤੇ ਔਰਤ ਦੀ ਜੇਠਾਣੀ ਦਲਵੀਰ ਕੌਰ ਪਤਨੀ ਦਰਸ਼ਨ ਰਾਮ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ ਹੋ ਗਈ | ਬੱਚੇ ਦੀ 12 ਸਾਲਾਂ ਦੀ ਵੱਡੀ ਭੈਣ ਵੀ ਬੇਹੋਸ਼ ਹੋ ਗਈ | ਬੀਤੀ 14 ਸਤੰਬਰ ਨੂੰ ਪਿੰਡ ਬਨਵਾਲੀਪੁਰ ਨਿਵਾਸੀ ਰਿਤਿਕਾ ਆਪਣੇ ਪੁੱਤਰ ਅਤੇ ਆਪਣੀ ਭਤੀਜ ਨੂੰ ਹ ਤਮੰਨਾ ਚਾਹਲ ਨਾਲ ਆਪਣੀ ਐਕਟਿਵਾ ਸਕੂਟਰ 'ਤੇ ਕਾਲਾ ਸੰਘਿਆਂ ਤੋਂ ਦਵਾਈ ਲੈਣ ਜਾ ਰਹੀ ਸੀ ਕਿ ਬਨਵਾਲੀਪੁਰ ਪੁਲ ਤੋਂ ਉੱਤਰਦਿਆਂ ਤੇਜ਼ ਰਫ਼ਤਾਰ ਕਾਰ ਦੇ ਕੁਚਲਣ ਨਾਲ 4 ਸਾਲਾ ਬੱਚਾ ਮਨਰਾਜ ਚਾਹਲ ਅਤੇ ਉਸ ਦੀ ਮਾਂ ਰਿਤਿਕਾ ਦੀ ਮੌਤ ਹੋ ਗਈ ਸੀ | ਹਾਦਸਾ ਕਰਕੇ ਭੱਜੀ ਕਾਰ ਨੂੰ ਸਵਾਰਾਂ ਸਮੇਤ ਪੁਲਿਸ ਅਤੇ ਲੋਕਾਂ ਨੇ ਕਾਬੂ ਕਰ ਲਿਆ ਸੀ | ਕਾਰ ਦੇ ਫ਼ਰੰਟ ਸ਼ੀਸ਼ੇ ਤੇ ਵੀ. ਆਈ. ਪੀ. ਅਤੇ ਡਿਸਿਟਰਿਕ ਵਾਈਸ ਪੈ੍ਰਜ਼ੀਡੈਂਟ ਕਪੂਰਥਲਾ ਤੇ ਪੰਜੇ ਦਾ ਨਿਸ਼ਾਨ ਲੱਗਾ ਹੋਇਆ ਸੀ, ਲੋਕ ਕਹਿ ਰਹੇ ਸਨ ਕਿ ਕਥਿਤ ਦੋਸ਼ੀ ਕਾਰ ਚਾਲਕ ਸੱਤਾਧਾਰੀ ਧਿਰ ਨਾਲ ਸਬੰਧ ਰੱਖਦੇ ਹਨ | 4 ਕੁ ਸਾਲਾਂ ਦਾ ਛੋਟਾ ਜਿਹਾ ਬੇਹੱਦ ਖ਼ੂਬਸੂਰਤ ਬੱਚਾ ਮਨਰਾਜ ਪੂਰੇ ਮਹੱਲੇ 'ਚ ਹਰਮਨ ਪਿਆਰਾ ਸੀ ਅਤੇ ਹਾਦਸੇ ਤੋਂ ਪਹਿਲਾਂ ਕਈ ਘਰਾਂ ਮਿਲ ਕੇ ਗਿਆ ਸੀ ਤੇ ਆਪਣੇ ਪਿਤਾ ਨਾਲ ਵੀਡੀਓ ਕਾਲ 'ਤੇ ਗੱਲ ਕਰਕੇ ਹਟਿਆ ਸੀ | ਇਸ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਕਿ ਹਾਦਸੇ ਵਾਲੀ ਸਕੂਟਰੀ ਦੀ ਡਿੱਗੀ ਵਿਚੋਂ ਐਕਟਿਵਾ ਦੇ ਕਾਗ਼ਜ਼ ਤੇ 10 ਹਜ਼ਾਰ ਰੁਪਏ ਜੋ ਉਨ੍ਹਾਂ ਬਿਜਲੀ ਦੇ ਬਿੱਲ ਲਈ ਰੱਖੇ ਸਨ, ਵੀ ਚੋਰੀ ਹੋ ਗਏ |
ਮਾਂ–ਬੱਚੇ ਦਾ ਅੱਜ ਕੀਤਾ ਜਾਵੇਗਾ ਸੰਸਕਾਰ
ਵਿਦੇਸ਼ ਤੋਂ ਮਿ੍ਤਕਾ ਦਾ ਪਤੀ ਅਸ਼ੋਕ ਕੁਮਾਰ, ਜੇਠ ਤਾਰੀ ਬਨਵਾਲੀਪੁਰ ਅਤੇ ਹੋਰ ਪਰਿਵਾਰ ਮੈਂਬਰ ਪੁੱਜ ਗਏ ਅਤੇ ਅੱਜ 17 ਸਤੰਬਰ ਨੂੰ ਮਾਂ ਅਤੇ ਉਸ ਦੇ 4 ਸਾਲਾਂ ਦੇ ਪੁੱਤਰ ਦਾ ਸੰਸਕਾਰ ਕਰ ਦਿੱਤਾ ਜਾਵੇਗਾ | ਮਿ੍ਤਕ ਦਲਵੀਰ ਕੌਰ ਦੇ ਇਕਲੌਤੇ ਪੁੱਤਰ ਦੇ ਵਿਦੇਸ਼ ਤੋਂ ਪਰਤਣ ਉਪਰੰਤ ਸੰਸਕਾਰ ਕੀਤਾ ਜਾਵੇਗਾ |

ਨਿਪਾਲੀ ਨੌਕਰ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ, ਕੇਸ ਦਰਜ

ਫਗਵਾੜਾ, 16 ਸਤੰਬਰ (ਹਰੀਪਾਲ ਸਿੰਘ)-ਘਰ ਵਿਚ ਰੱਖੇ ਹੋਇਆ ਨੌਕਰ ਘਰ ਵਿਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਕੀਮਤੀ ਸਮਾਨ ਚੋਰੀ ਕਰਕੇ ਲੈ ਗਿਆ | ਥਾਣਾ ਸਿਟੀ ਪੁਲਿਸ ਨੇ ਕੇਸ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

9.83 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਪੱਕਾ ਪੁਲ ਮੰਡ ਵਾਸੀਆਂ ਲਈ ਵੱਡਾ ਤੋਹਫ਼ਾ ਹੋਵੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ, ਥਿੰਦ)-ਦਰਿਆ ਬਿਆਸ ਨਾਲ ਲਗਦੇ 16 ਟਾਪੂਨੁਮਾ ਪਿੰਡਾਂ ਨੂੰ ਸੁਲਤਾਨਪੁਰ ਲੋਧੀ ਨਾਲ ਜੋੜਨ ਵਾਲੇ ਪਲਟੂਨ ਬਿ੍ਜ ਦੀ ਜਗ੍ਹਾ ਬਣ ਰਹੇ ਪੱਕੇ ਪੁਲ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਦਾ ਹਿੰਦੀ ਭਾਸ਼ਾ ਸਬੰਧੀ ਸਮਾਗਮ ਪੰਜਾਬੀ ਵਿਰੋਧੀ ਹੋ ਨਿਬੜਿਆ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਲੋਂ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਹੋਏ ਹੰਗਾਮੇ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਸਲਾ ਕਾਫ਼ੀ ਜ਼ਿਆਦਾ ਭਖਦਾ ਜਾ ਰਿਹਾ ਹੈ | ਇਸ ਵੀਡੀਓ 'ਚ ਸਮਾਗਮ ...

ਪੂਰੀ ਖ਼ਬਰ »

ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਬਾਰੇ ਸੁਚੇਤ ਹੋਣ-ਭੁੱਲਰ

ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਉਣ ਲਈ ਕੌਮੀ ਖੇਤੀ ਤੇ ਪੇਂਡੂ ਵਿਕਾਸ ਬੈਂਕ ਨਬਾਰਡ ਵਲੋਂ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਪਰਾਲੀ ਬਚਾਓ, ਫ਼ਸਲ ਵਧਾਓ ਮੁਹਿਮ ਤਹਿਤ ਇਕ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

6 ਮੰਜ਼ਿਲਾ ਬੇਬੇ ਨਾਨਕੀ ਸਰਾਂ 25 ਨੂੰ ਮਹਾਂਪੁਰਸ਼ਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਸਪੁਰਦ ਕੀਤੀ ਜਾਵੇਗੀ-ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਗੁਰਦੁਆਰਾ ਸ਼੍ਰੀ ਬੇਰ ...

ਪੂਰੀ ਖ਼ਬਰ »

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਸਫ਼ਾਈ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੱਲ੍ਹ ਤੋਂ-ਰਾਹੁਲ ਚਾਬਾ

ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਸਤੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਸਫ਼ਾਈ ਸਬੰਧੀ ਵਿਸ਼ੇਸ਼ ਮੁਹਿਮ ਦਾ ਆਗਾਜ਼ 18 ਸਤੰਬਰ ਨੂੰ ਸਵੇਰੇ 6 ਵਜੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬੀ. ਐਲ. ਓ. ਵਜੋਂ ਲਗਾਈਆਂ ਡਿਊਟੀਆਂ ਰੱਦ ਕੀਤੀਆਂ ਜਾਣ-ਅਧਿਆਪਕ ਦਲ

ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਅੱਜ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਹਰਦੇਵ ਸਿੰਘ ਖਾਨੋਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਸੁਪਰਡੈਂਟ ਡੀ.ਪੀ. ਡਾਵਰ ਨੂੰ ਇਕ ਮੰਗ ਪੱਤਰ ਦੇ ...

ਪੂਰੀ ਖ਼ਬਰ »

ਮਰੀਜ਼ ਦੇ ਪਰਿਵਾਰਕ ਮੈਂਬਰਾਂ ਵਲੋਂ ਡਾਕਟਰ ਨਾਲ ਦੁਰਵਿਵਹਾਰ ਕਰਨ 'ਤੇ ਹਸਪਤਾਲ 'ਚ ਹੋਈ ਹੜਤਾਲ

ਕਪੂਰਥਲਾ, 16 ਸਤੰਬਰ (ਸਡਾਨਾ)-ਸਿਵਲ ਹਸਪਤਾਲ ਦੇ ਐਮਰਜੈਂਸੀ ਵਿਖੇ ਤਾਇਨਾਤ ਡਾ: ਸਤਪਾਲ ਨਾਲ ਗਾਲੀ ਗਲੋਚ ਕਰਨ ਤੇ ਉਸ ਦੇ ਕੰਮ ਵਿਚ ਵਿਘਨ ਪਾਉਣ ਦਾ ਦੋਸ਼ ਲਗਾਉਂਦੇ ਹੋਏ ਡਾ: ਸਤਪਾਲ ਨੇ ਐਸ.ਐਮ.ਓ. ਨੂੰ ਲਿਖ਼ਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ ਤੇ ਡਾਕਟਰ ਦੀ ...

ਪੂਰੀ ਖ਼ਬਰ »

ਨਵਨਿਯੁਕਤ ਚੇਅਰਮੈਨ ਰਜਿੰਦਰ ਸਿੰਘ ਤਕੀਆ ਤੇ ਉਪ ਚੇਅਰਮੈਨ ਮੰਗਲ ਸਿੰਘ ਭੱਟੀ ਨੇ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ, ਥਿੰਦ)-ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ ਦੇ ਨਵਨਿਯੁਕਤ ਚੇਅਰਮੈਨ ਰਜਿੰਦਰ ਸਿੰਘ ਤਕੀਆਂ ਤੇ ਉਪ ਚੇਅਰਮੈਨ ਮੰਗਲ ਸਿੰਘ ਭੱਟੀ ਵਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ ਜਿਨ੍ਹਾਂ ਨੂੰ ਵਿਧਾਇਕ ਨਵਤੇਜ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਇਕ ਧਿਰ ਨੇ ਡਿਊਟੀ ਡਾਕਟਰ 'ਤੇ ਲਗਾਏ ਗਲਤ ਐਮ.ਐਲ.ਆਰ. ਕੱਟਣ ਦੇ ਦੋਸ਼

ਕਪੂਰਥਲਾ, 16 ਸਤੰਬਰ (ਸਡਾਨਾ)-ਬੀਤੇ ਦੋ ਦਿਨ ਪਹਿਲਾਂ ਕਾਂਜਲੀ ਰੋਡ 'ਤੇ ਇਕ ਵਿਅਕਤੀ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਸਬੰਧੀ ਅੱਜ ਉਸ ਦੇ ਪਰਿਵਾਰਕ ਮੈਂਬਰਾਂ ਨੇ ਡਿਊਟੀ ਡਾਕਟਰ 'ਤੇ ਦੂਸਰੀ ਧਿਰ ਨਾਲ ਮਿਲ ਕੇ ਉਨ੍ਹਾਂ ਦਾ ਕੇਸ ਕਮਜ਼ੋਰ ਕਰਨ ਦੇ ਦੋਸ਼ ਲਗਾਏ ਹਨ ਤੇ ਇਸ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਨੇ ਦਿੱਤਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਮੰਗ ਪੱਤਰ

ਕਪੂਰਥਲਾ, 16 ਸਤੰਬਰ (ਸਡਾਨਾ)-ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵਿੰਦਰਪਾਲ ਉੱਗੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਭਾਗ ਲਿਆ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸਬ ਡਵੀਜ਼ਨਲ ਕੋਰਟ ਕੰਪਲੈਕਸ ਭੁਲੱਥ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ

ਭੁਲੱਥ, 16 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਸਬ ਡਵੀਜ਼ਨਲ ਕੋਰਟ ਕੰਪਲੈਕਸ ਭੁਲੱਥ ਵਿਖੇ ਮਾਨਯੋਗ ਜੱਜ ਡਾ: ਸੁਸ਼ੀਲ ਬੋਧ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਲੋਕ ਅਦਾਲਤ ਵਿਚ 134 ਕੇਸ ਲਗਾਏ ਗਏ ਜਿਨ੍ਹਾਂ ਵਿਚੋਂ 83 ਕੇਸਾਂ ਦਾ ਮੌਕੇ 'ਤੇ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸੋਨੂੰ ਦੁਆਰਾ ਰਿਕਾਰਡ ਕੀਤਾ ਧਾਰਮਿਕ ਗੀਤ 'ਖੰਡਾ ਅੱਜ ਖੜਕਾਉਣਾ' ਰਿਲੀਜ਼

ਫਗਵਾੜਾ, 16 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਕੀਮ ਨੰ: 3 ਵਿਖੇ ਕਰਵਾਇਆ ਗਿਆ | ਜਿਸ ਵਿਚ ਭਾਈ ਬਲਦੇਵ ਸਿੰਘ ਵਡਾਲਾ, ਭਾਈ ਮਲਕੀਤ ਸਿੰਘ ...

ਪੂਰੀ ਖ਼ਬਰ »

ਰਿਆਤ ਬਾਹਰਾ ਐਜੂਕੇਸ਼ਨ ਸਿਟੀ ਤੇ ਸਾਇੰਸ ਸਿਟੀ ਨੇ ਸਾਂਝੇ ਤੌਰ 'ਤੇ ਇੰਜੀਨੀਅਰਿੰਗ ਦਿਵਸ ਮਨਾਇਆ

ਕਪੂਰਥਲਾ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤ ਦੇ ਵਿਕਾਸ ਲਈ ਪਰਿਵਰਤਨ ਇੰਜੀਨੀਅਰਾਂ ਲਈ ਵੱਡੀ ਚੁਣੌਤੀ ਹੈ | ਖੇਤਰ ਚਾਹੇ ਕੋਈ ਵੀ ਹੋਵੇ ਵਧਦੀ ਜਨ-ਸੰਖਿਆ, ਜਲਵਾਯੂ ਪਰਿਵਰਤਨ ਅਤੇ ਇੰਜੀਨੀਅਰਿੰਗ ਆਦਿ ਵਿਚ ਆਉਣ ਵਾਲੇ ਸਮੇਂ ਵਿਚ ਪਰਿਵਰਤਨ ਦੇਸ਼ ਲਈ ਵੱਡੀਆਂ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਸਜਾਇਆ ਮਹਾਨ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਸਮਾਪਤ

ਸੁਲਤਾਨਪੁਰ ਲੋਧੀ , 16 ਸਤੰਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਗੁਰੂ ਨਾਨਕ ਨਗਰ ਫਿਰੋਜ਼ਪੁਰ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਵਾਇਆ ਜੀਰਾ, ਮਖੂ, ਹਰੀਕੇ, ਸ਼੍ਰੀ ਤਰਨਤਾਰਨ ਸਾਹਿਬ, ਖਡੂਰ ਸਾਹਿਬ, ...

ਪੂਰੀ ਖ਼ਬਰ »

ਜਸ਼ਨਜੀਤ ਸਿੰਘ ਸੰਘਾ ਨੂੰ ਮਿਲਿਆ ਕਿਸੇ ਦੀ ਜਾਨ ਬਚਾਉਣ ਹਿਤ ਸਨਮਾਨ

ਕਾਲਾ ਸੰਘਿਆਂ, 16 ਸਤੰਬਰ (ਸੰਘਾ)-ਸਥਾਨਕ ਕਸਬੇ ਦੇ ਜਸ਼ਨਜੀਤ ਸਿੰਘ ਸੰਘਾ ਨੂੰ ਕੈਨੇਡਾ ਦੇ ਸ਼ਹਿਰ ਵਿਸਲਰ ਵਿਖੇ ਆਪਣੀ ਪੱਗ ਨਾਲ ਇੱਕ ਅਣਜਾਣ ਵਿਅਕਤੀ ਦੀ ਜਾਨ ਬਚਾਉਣ ਬਦਲੇ ਪੁਲਿਸ ਵੱਲੋਂ ਸਨਮਾਨ ਮਿਲਿਆ ਹੈ | ਇੱਥੇ ਵਰਨਣਯੋਗ ਹੈ ਕਿ ਜਸ਼ਨਜੀਤ ਦੇ ਪਿਤਾ ਡਾ. ਜਗਤਾਰ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਬੰਗੜ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬੰਗੜ੍ਹ ਜਠੇਰਿਆਂ ਦਾ 26ਵਾਂ ਸਾਲਾਨਾ ਜੋੜ ਮੇਲਾ ਰਾਣੀਪੁਰ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ 'ਤੇ ਝੰਡੇ ਦੀ ਰਸਮ ਉਪਰੰਤ ਨਾਮਵਰ ਕਲਾਕਾਰਾਂ ਨੇ ਧਾਰਮਿਕ ਗੀਤਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ | ਇਸ ਜੋੜ ਮੇਲੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕੱਢੀ ਪ੍ਰਭਾਤ ਫੇਰੀ

ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਅੱਜ ਭਗਵਾਨ ਵਾਲਮੀਕ ਕੇਂਦਰੀ ਮੰਦਿਰ ਮੁਹੱਲਾ ਸ਼ਹਿਰੀਆਂ ਤੋਂ ਪ੍ਰਭਾਤ ਫੇਰੀ ਕੱਢੀ ਗਈ, ਜੋ ਮੁਹੱਲਾ ਸ਼ਹਿਰੀਆਂ ਤੋਂ ਸ਼ੁਰੂ ਹੋ ਕੇ ਰਾਈਕਾ ਮੁਹੱਲਾ, ਮਹਿਤਾਬਗੜ੍ਹ ਰੋਡ, ਕੇਸਰੀ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵਲੋਂ ਪਾਣੀ ਦੀ ਸੰਭਾਲ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਜਲ ਸ਼ਕਤੀ ਅਭਿਆਨ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜ ਕੇ ਇਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ | ਇਹ ਜਾਣਕਾਰੀ ਐਸ.ਕੇ. ਜਿੰਦਲ ਸੰਯੁਕਤ ਸਕੱਤਰ ਕੇਂਦਰੀ ਗ੍ਰਹਿ ਵਿਭਾਗ ਨੇ ਭਾਰਤ ਸਰਕਾਰ ਦੇ ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਵਰਿੰਦਰ ਸਿੰਘ ਨੂੰ ਬਾਸਮਤੀ ਉਤਪਾਦਕ ਹੋਣ ਦਾ ਸਰਟੀਫਿਕੇਟ ਜਾਰੀ

ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਬਾਸਮਤੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਬਾਸਮਤੀ ਕਾਸ਼ਤਕਾਰਾਂ ਦੀ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ ਤੇ ਇਸ ਤਹਿਤ ਖੇਤੀਬਾੜੀ ਵਿਭਾਗ ਵਲੋਂ ਪ੍ਰੋਸੈਸਡ ਫੂਡ ਪ੍ਰੋਡਕਟਸ ਡਿਵੈਲਪਮੈਂਟ ਅਥਾਰਿਟੀ ਏਪੇਡਾ ਦੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਬਾਹਰ ਧਰਨਾ

ਢਿਲਵਾਂ, 16 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਮਗਨਰੇਗਾ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ

ਕਪੂਰਥਲਾ, 16 ਸਤੰਬਰ (ਸਡਾਨਾ)-ਮਗਨਰੇਗਾ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਰੋਸ ਵਿਖਾਵਾ ਕੀਤਾ ਗਿਆ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਉਹ ਪਿਛਲੇ 10 ਸਾਲ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਵੱਖ-ਵੱਖ ਆਰਜ਼ੀ ...

ਪੂਰੀ ਖ਼ਬਰ »

ਬੀ.ਐਲ.ਓ. ਡਿਊਟੀ ਤੋਂ ਫਾਰਗ ਕਰਨ ਲਈ ਅਧਿਆਪਕਾਂ ਨੇ ਦਿੱਤਾ ਏ. ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 16 ਸਤੰਬਰ (ਸਡਾਨਾ)-ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਬੀ.ਐਲ.ਓ. ਡਿਊਟੀ ਤੋਂ ਫਾਰਗ ਕਰਨ ਸਬੰਧੀ ਅੱਜ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਅਧਿਆਪਕਾਂ ਨੇ ਮੰਗ ਕੀਤੀ ਕਿ ਉਹ ...

ਪੂਰੀ ਖ਼ਬਰ »

ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ

ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਵਾਧਾ ਕਰਨ ਵਾਸਤੇ ਲੋੜੀਂਦੀਆਂ ਸਰਗਰਮੀਆਂ ਲਈ ਅਧਿਆਪਕਾਂ ਨੂੰ ਤਿਆਰ ...

ਪੂਰੀ ਖ਼ਬਰ »

ਪ੍ਰਧਾਨ ਰਾਜਿੰਦਰ ਸਿੰਘ ਰਾਜੂ ਚੰਦੀ ਦਾ ਪ੍ਰਬੰਧਕ ਕਮੇਟੀ ਲਾਲਾਂ ਵਾਲਾ ਪੀਰ ਵਲੋਂ ਸਨਮਾਨ

ਤਲਵੰਡੀ ਚੌਧਰੀਆਂ, 16 ਸਤੰਬਰ (ਪਰਸਨ ਲਾਲ ਭੋਲਾ)-ਲਲਾਂਵਾਲਾ ਪੀਰ ਟੂਰਨਾਮੈਂਟ ਕਮੇਟੀ ਤਲਵੰਡੀ ਚੌਧਰੀਆਂ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ ਚੰਦੀ ਜੋ ਹਾਲ ਹੀ ਵਿਚ ਅਮਰੀਕਾ ਤੋਂ ਪਿੰਡ ਪੁੱਜੇ ਹਨ ਦਾ ਪ੍ਰਬੰਧਕ ਕਮੇਟੀ ਮੈਂਬਰ ਸਾਬਕਾ ਸਰਪੰਚ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਵਰਕਰਾਂ ਦਾ ਸਤਿਕਾਰ ਕੀਤਾ ਜਾਵੇਗਾ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਕਾਂਗਰਸੀ ਆਗੂ ਤੇ ਵਰਕਰ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ਵਿਧਾਇਕ ਹਲਕਾ ...

ਪੂਰੀ ਖ਼ਬਰ »

270 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਡਡਵਿੰਡੀ, 16 ਸਤੰਬਰ (ਬਲਬੀਰ ਸੰਧਾ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿਮ ਤਹਿਤ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਇਕ ਵਿਅਕਤੀ ਨੂੰ 270 ਗਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਘਰ 'ਤੇ ਹਮਲਾ ਕਰ ਕੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 16 ਸਤੰਬਰ (ਸਡਾਨਾ)-ਇਕ ਵਿਅਕਤੀ ਦੇ ਘਰ 'ਤੇ ਹਮਲਾ ਕਰਨ ਤੇ ਹਵਾਈ ਫਾਇਰ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਇੰਦਰਜੀਤ ਸਿੰਘ ਵਾਸੀ ਡੇਰੇ ਪਿੰਡ ਭੀਲਾ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਸਬੰਧੀ ਅਪਸ਼ਬਦ ਬੋਲਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 16 ਸਤੰਬਰ (ਸਡਾਨਾ)-ਫੇਸਬੁੱਕ 'ਤੇ ਭਗਵਾਨ ਵਾਲਮੀਕ ਜੀ ਦੀ ਸਬੰਧੀ ਅਪਸ਼ਬਦ ਬੋਲਣ ਦੇ ਮਾਮਲੇ ਨੂੰ ਲੈ ਕੇ ਸਿਟੀ ਪੁਲਿਸ ਨੇ ਇਕ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਮਨਦੀਪ ਸਹੋਤਾ ਪ੍ਰਧਾਨ ਭੀਮ ਰਾਓ ਯੁਵਾ ਫੋਰਸ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਸੰਗਤਾਂ ਲਈ ਪੰਜਾਬ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਹੈਪੀ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਦੁਨੀਆਂ ਭਰ ਤੋਂ ਆਉਣ ਵਾਲੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਾਂਝੀ ਸਟੇਜ ਲਈ ਆਸਵੰਦ ਸੰਗਤਾਂ ਲਈ ਪੰਜਾਬ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਹੈਪੀ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਦੁਨੀਆਂ ਭਰ ਤੋਂ ਆਉਣ ਵਾਲੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਪੰਜਾਬ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 20 ਲੱਖ ਦੀ ਠੱਗੀ ਮਾਰਨ ਵਾਲੇ ਮਾਂ ਪੁੱਤਰ ਵਿਰੁੱਧ ਕੇਸ ਦਰਜ

ਡਡਵਿੰਡੀ, 16 ਸਤੰਬਰ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਲਾਰਾ ਲਗਾ ਕੇ 20 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਟਿਆਲਾ ਵਾਸੀ ਮਾਂ ਪੁੱਤਰ ਵਿਰੁੱਧ ਧੋਖਾਧੜੀ ਤੇ ਮਨੁੱਖੀ ਤਸਕਰੀ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਵਿਖੇ ਧਰਨਾ

ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ, ਥਿੰਦ)-ਮਗਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਅੱਜ ਬੀ.ਡੀ.ਪੀ.ਓ. ਦਫ਼ਤਰ ਕੰਪਲੈਕਸ ਵਿਖੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਕਰਮਿੰਦਰ ਹੈਪੀ ਤੇ ...

ਪੂਰੀ ਖ਼ਬਰ »

ਆਨੰਦ ਕਾਲਜ ਵਿਖੇ ਕਰਵਾਇਆ ਇੰਜੀਨੀਅਰ ਦਿਵਸ 'ਤੇ ਸਮਾਗਮ

ਕਪੂਰਥਲਾ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਵਿਦਿਆਰਥੀਆਂ ਨੂੰ ਆਪਣੇ ਖੇਤਰ ਵਿਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਤੇ ਨਵੀਆਂ ਖੋਜਾਂ ਕਰਨੀਆਂ ਚਾਹੀਦੀਆਂ ਹਨ, ਜਿਸ ਨਾਲ ਵਿਸ਼ਵ ਵਿਆਪੀ ਸਮੱਸਿਆਵਾਂ, ਜਿਨ੍ਹਾਂ ਵਿਚ ਅਨਪੜ੍ਹਤਾ, ਗਰੀਬੀ, ਬੇਰੁਜ਼ਗਾਰੀ, ਬਿਮਾਰੀ, ...

ਪੂਰੀ ਖ਼ਬਰ »

ਪੰਜਾਬ ਐਕਸ ਸਰਵਿਸਮੈਨ ਸਕਿਉਰਿਟੀ ਗਾਰਡ ਯੂਨੀਅਨ ਰੋਸ ਵਿਖਾਵਾ

ਕਪੂਰਥਲਾ, 16 ਸਤੰਬਰ (ਸਡਾਨਾ)-ਪੰਜਾਬ ਗ੍ਰਾਮੀਣ ਬੈਂਕ ਏਕਤਾ ਸਕਿਉਰਿਟੀ ਗੰਨਮੈਨ ਯੂਨੀਅਨ ਵਲੋਂ ਪੰਜਾਬ ਐਕਸਮੈਨ ਸਕਿਉਰਿਟੀ ਗਾਰਡ ਯੂਨੀਅਨ ਦੀ ਦੇਖ ਰੇਖ ਹੇਠ ਪ੍ਰਧਾਨ ਪ੍ਰਗਟ ਸਿੰਘ ਪਟਿਆਲਾ, ਪਿਆਰਾ ਸਿੰਘ, ਬਲਵਿੰਦਰ ਸਿੰਘ ਤੇ ਚਰਨਜੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਪੂਰਥਲਾ ਸ਼ਹਿਰ ਦਾ ਜੰਮਪਲ ਅੰਮਿ੍ਤਪਾਲ ਸਿੰਘ ਨਾਰਵੇ ਦਾ ਪਹਿਲਾ ਪਗੜੀਧਾਰੀ ਸਿੱਖ ਕੌਾਸਲਰ ਬਣਿਆ

ਕਪੂਰਥਲਾ, 16 ਸਤੰਬਰ (ਸਡਾਨਾ)-ਕਪੂਰਥਲਾ ਸ਼ਹਿਰ ਦੇ ਮੁਹੱਲਾ ਜੱਟਪੁਰਾ ਦੇ ਅੰਮਿ੍ਤਪਾਲ ਸਿੰਘ ਨੇ ਨਾਰਵੇ ਦੇਸ਼ ਦੇ ਪਹਿਲੇ ਪਗੜੀਧਾਰੀ ਸਿੱਖ ਕੌਾਸਲਰ ਬਣ ਕੇ ਕਪੂਰਥਲਾ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਅੰਮਿ੍ਤਪਾਲ ਸਿੰਘ ਨੇ ਬੀਤੇ ਦਿਨੀਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਰਾਜੂ ਚੰਦੀ ਵਲੋਂ ਭਗਵਾਨ ਵਾਲਮੀਕ ਮੰਦਿਰ ਲਈ 21 ਹਜ਼ਾਰ ਰੁਪਏ ਭੇਟ

ਤਲਵੰਡੀ ਚੌਧਰੀਆਂ, 16 ਸਤੰਬਰ (ਪਰਸਨ ਲਾਲ ਭੋਲਾ)-ਸੱਚੇ ਪੰਜਾਬੀ ਦਾ ਸੁਭਾਅ ਹੈ ਕਿ ਉਹ ਹਮੇਸ਼ਾ ਸਭ ਧਰਮਾਂ ਦਾ ਬਰਾਬਰ ਦਾ ਸਤਿਕਾਰ ਕਰਦਾ ਹੈ | ਉਸ ਦੀ ਨਜ਼ਰ ਵਿਚ ਵਾਹਿਗੁਰੂ, ਅੱਲਾ, ਈਸ਼ਵਰ, ਪ੍ਰਭੂ, ਭਗਵਾਨ ਸਭ ਬਰਾਬਰ ਹੈ | ਅਜਿਹੀ ਹੀ ਬਿਰਤੀ ਦੇ ਮਾਲਕ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਮੇਲੇ ਦੇ ਆਖ਼ਰੀ ਦਿਨ ਚਾਦਰ ਚੜ੍ਹਾਉਣ ਦੀ ਰਸਮ ਤੋਂ ਬਾਅਦ ਮੇਲੇ ਦੀ ਹੋਈ ਸਮਾਪਤੀ

ਫਗਵਾੜਾ, 16 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਹਜ਼ਰਤ ਦਾਤਾ ਗੁਲਾਮੇ ਸ਼ਾਹ ਕਾਦਰੀ ਮੰਮੀ ਸ਼ੀਲੋ ਮਹੰਤ ਸਾਂਬਰੀ ਦਾ ਚਾਰ ਰੋਜ਼ਾ ਪਹਿਲਾ ਉਰਸ ਬਾਬਾ ਅਸ਼ੋਕ ਦੀ ਦੇਖ ਰੇਖ ਹੇਠ ਮਨਾਇਆ ਗਿਆ | ਮੇਲੇ ਦੇ ਆਖ਼ਰੀ ਦਿਨ ਚਾਦਰ ਚੜ੍ਹਾਉਣ ਦੀ ਰਸਮ ਅਦਾ ਹੋਈ ਇਸ ਮੌਕੇ 'ਤੇ ...

ਪੂਰੀ ਖ਼ਬਰ »

ਆਯੁਰਵੈਦਿਕ ਮੁਫ਼ਤ ਕੈਂਪ ਰਾਹੀਂ 328 ਮਰੀਜ਼ਾਂ ਦੀ ਸਿਹਤ ਜਾਂਚ ਤੇ ਇਲਾਜ

ਕਾਲਾ ਸੰਘਿਆਂ, 16 ਸਤੰਬਰ (ਸੰਘਾ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਨਿੱਜਰਾਂ ਵਲੋਂ ਗੁਰਦੁਆਰਾ ਬਾਬਾ ਗਲੀਆਂ ਸਾਹਿਬ ਜੀ ਵਿਖੇ ਸੁਖਮਨੀ ਸਾਹਿਬ ਜੀ ਦੇ ਲੜੀਵਾਰ ਪਾਠ ਦੇ ਭੋਗ ਦੇ ਮੌਕੇ ਮੁਫ਼ਤ ਆਯੁਰਵੈਦਿਕ ਕੈਂਪ ਆਰੋਗਿਆ ਭਾਰਤੀ ਜਲੰਧਰ ਦੇ ਸਹਿਯੋਗ ਨਾਲ ਲਗਾਇਆ ...

ਪੂਰੀ ਖ਼ਬਰ »

ਅਬੋਹਰ ਤੋਂ ਸਜਾਇਆ ਨਗਰ ਕੀਰਤਨ ਸੁਲਤਾਨਪੁਰ ਲੋਧੀ ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਸਮਾਪਤ

ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਰਜਿ. ਅਬੋਹਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ...

ਪੂਰੀ ਖ਼ਬਰ »

ਦੰਦਾਂ ਦੇ ਮੁਫ਼ਤ ਮੈਡੀਕਲ ਕੈਂਪ ਵਿਚ 200 ਮਰੀਜ਼ਾਂ ਦੀ ਕੀਤੀ ਜਾਂਚ

ਢਿਲਵਾਂ, 16 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ, ਪਲਵਿੰਦਰ)–ਭਾਈ ਘਨੱਈਆ ਸੇਵਾ ਸੁਸਾਇਟੀ ਢਿਲਵਾਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਪੱਤੀ ਰਾਮੁੂੰ ਕੀ ਢਿਲਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਬਾਬਾ ਮੱਸਾ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ ਅੱਜ

ਨਡਾਲਾ, 16 ਸਤੰਬਰ (ਮਾਨ)-ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਦੇ ਸੇਵਾ ਕਰਨ ਵਾਲੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿੰਨ ਭਗਤ ਬਾਬਾ ਮੱਸਾ ਸਿੰਘ ਦੀ ਸਾਲਾਨਾ 32ਵੀਂ ਬਰਸੀ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਸ਼ਰਧਾ ਨਾਲ ਮਨਾਈ ਜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਮਾਮਲੇ ਵਿਚ ਇੱਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਫਗਵਾੜਾ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਪੁਲਿਸ ਨੇ ਨਜਾਇਜ਼ ਸ਼ਰਾਬ ਵੇਚਣ ਦੇ ਮਾਮਲੇ ਵਿਚ ਇੱਕ ਵਿਅਕਤੀ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕੇ ਵਿਜੈ ਕੁਮਾਰ ਪੁੱਤਰ ਪ੍ਰੀਤਮ ਦਾਸ ...

ਪੂਰੀ ਖ਼ਬਰ »

ਬੀ. ਐਲ. ਓ. ਦੀ ਡਿਊਟੀ ਤੋਂ ਫਾਰਗ ਕਰਨ ਸਬੰਧੀ ਅਧਿਆਪਕਾਂ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਹੈਪੀ)-ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਸਬੰਧੀ ਜਾਰੀ ਕੀਤੇ ਪੱਤਰ ਤੋਂ ਬਾਅਦ ਵੱਖ-ਵੱਖ ਪਿੰਡਾਂ ਵਿਚ ਬਤੌਰ ਬੀ.ਐਲ.ਓ. ਦੀ ਡਿਊਟੀ ਨਿਭਾਅ ਰਹੇ ਅਧਿਆਪਕਾਂ ਦਾ ਇਕ ਵਫ਼ਦ ਅਧਿਆਪਕ ਸੰਘਰਸ਼ ਕਮੇਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX