ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  18 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 3 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 3 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 5 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 7 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 7 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 8 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 minute ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 9 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 9 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 8 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 minute ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 10 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 10 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 10 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 11 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 11 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 11 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 11 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 12 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 12 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 12 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  1 minute ago
ਅੱਜ ਦਾ ਵਿਚਾਰ
. . .  about 13 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 1 hour ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਹੁਸ਼ਿਆਰਪੁਰ / ਮੁਕੇਰੀਆਂ

ਤੇਜ਼ ਰਫ਼ਤਾਰ ਬੱਸ ਦੀ ਫੇਟ ਵੱਜਣ ਨਾਲ ਕਾਰ ਡੂੰਘੇ ਟੋਏ 'ਚ ਡਿਗੀ

ਹਾਜੀਪੁਰ, 18 ਸਤੰਬਰ (ਰਣਜੀਤ ਸਿੰਘ)-ਅੱਜ ਹਾਜੀਪੁਰ-ਤਲਵਾੜਾ ਰੋਡ 'ਤੇ ਪੈਂਦੇ ਅੱਡਾ ਗੇਰਾ ਨਜ਼ਦੀਕ ਇੱਕ ਨਿੱਜੀ ਕੰਪਨੀ ਨਰਵਾਲ ਦੀ ਤੇਜ਼ ਰਫ਼ਤਾਰ ਬੱਸ ਜਿਸ ਦਾ ਨੰਬਰ ਪੀ. ਬੀ. 07 ਵਾਈ 4410 ਨੇ ਇੱਕ ਕਾਰ ਮਾਰੂਤੀ ਸਲੈਰੀੳ ਨੰਬਰ ਪੀ. ਬੀ. 07 ਬੀ. ਕਿਊ 4864 ਨੂੰ ਜ਼ਬਰਦਸਤ ਫੇਟ ਮਾਰ ਦਿੱਤੀ ਜਿਸ ਕਾਰਨ ਇਹ ਕਾਰ ਬੇਕਾਬੂ ਹੋ ਕੇ ਸੜਕ ਨਜ਼ਦੀਕ ਡੂੰਘੇ ਟੋਏ 'ਚ ਡਿਗ ਪਈ | ਇਸ ਕਾਰ 'ਚ ਸਵਾਰ ਮਨਜਿੰਦਰ ਸਿੰਘ ਵਾਸੀ ਨਿੱਕੂ ਚੱਕ ਥਾਣਾ ਹਾਜੀਪੁਰ, ਮਨਜੀਤ ਸਿੰਘ ਚੀਮਾ ਵਾਸੀ ਉਸਮਾਨ ਸ਼ਹੀਦ ਥਾਣਾ ਦਸੂਹਾ, ਗੁਰਬਖ਼ਸ਼ ਸਿੰਘ ਹਰਸਾ ਮਾਨਸਰ ਥਾਣਾ ਮੁਕੇਰੀਆਂ, ਜਸਵੀਰ ਸਿੰਘ ਮਦੀਨਪੁਰ ਥਾਣਾ ਮੁਕੇਰੀਆਂ, ਗੁਰਵਤਨ ਸਿੰਘ ਵਾਸੀ ਪਵੀਨਾ ਥਾਣਾ ਮੁਕੇਰੀਆਂ ਸਾਰੇ ਜ਼ਖਮੀ ਹੋ ਗਏ | ਇਨ੍ਹਾਂ ਸਾਰੇ ਵਿਅਕਤੀਆਂ ਨੂੰ ਜ਼ਖਮੀ ਹਾਲਤ 'ਚ ਕੁੱਝ ਨਜ਼ਦੀਕੀ ਲੋਕਾਂ ਨੇ ਪੀ. ਐਚ. ਸੀ. ਹਾਜੀਪੁਰ ਲਿਆਂਦਾ | ਇਸ ਸਬੰਧੀ ਡਾਕਟਰ ਹਰਮਿੰਦਰ ਸਿੰਘ ਦੇ ਦੱਸਣ ਅਨੁਸਾਰ ਇਨ੍ਹਾਂ 'ਚੋਂ ਗਰਬਖਸ਼ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਨਿੱਜੀ ਹਸਪਤਾਲ 'ਚ ਇਲਾਜ ਲਈ ਭੇਜ ਦਿੱਤਾ ਹੈ | ਇਸ ਹਾਦਸੇ ਵਾਲੀ ਜਗ੍ਹਾ ਦੇ ਨਜ਼ਦੀਕ ਖਲੋਤੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਚਾਲਕ ਦੀ ਲਾਪਰਵਾਹੀ ਕਾਰਨ ਹੀ ਵਾਪਰਿਆ ਹੈ | ਇਹ ਹਾਦਸਾ ਹੋਣ ਤੋਂ ਤੁਰੰਤ ਬਾਅਦ ਬੱਸ ਚਾਲਕ ਫ਼ਰਾਰ ਹੋ ਗਿਆ | ਪੀ. ਐਚ. ਸੀ. ਹਾਜੀਪੁਰ 'ਚ ਇਲਾਜ ਅਧੀਨ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਅਕਾਲੀ ਦਲ ਸਰਕਲ ਹਾਜੀਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਟਿੰਮੀ ਤੁਰੰਤ ਪੁਹੰਚ ਗਏ ਜਿੱਥੇ ਇਨ੍ਹਾਂ ਨੇ ਜ਼ਖ਼ਮੀਆਂ ਲਈ ਲੋੜੀਦੀਂਆ ਦਵਾਈਆਂ ਦਾ ਪ੍ਰਬੰਧ ਕਰਵਾਇਆ | ਇਸ ਹਾਦਸੇ ਤੋਂ ਤੁਰੰਤ ਬਾਅਦ ਥਾਣਾ ਹਾਜੀਪੁਰ ਦੇ ਏ.ਐਸ.ਆਈ. ਰਜਿੰਦਰ ਸਿੰਘ ਨੇ ਜਾ ਕੇ ਜਾਇਜ਼ਾ ਲੈਣ ਤੋਂ ਬਾਅਦ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਸਾਂਝੀ ਸੰਘਰਸ਼ ਕਮੇਟੀ ਨੂੰ ਮਿਲੀ ਪਹਿਲੇ ਪੜਾਅ ਵਿਚ ਜਿੱਤ, ਪੀੜਤ ਲੜਕੀ ਮੁਕੇਰੀਆਂ ਤਬਦੀਲ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਪਿਛਲੇ ਡੇਢ ਮਹੀਨੇ ਤੋਂ ਬੀ.ਡੀ.ਪੀ.ਓ. ਮੁਕੇਰੀਆਂ ਹੀਰਾ ਸਿੰਘ 'ਤੇ ਕਥਿਤ ਤੌਰ 'ਤੇ ਅਨੈਤਿਕ ਸਬੰਧ ਬਣਾਉਣ ਦੇ ਦੋਸ਼ ਲਗਾਉਣ ਵਾਲੀ ਲੜਕੀ ਜਿਸ ਦੀ ਬਦਲੀ ਰੰਜਿਸ਼ ਕਾਰਨ ਮੁਕੇਰੀਆਂ ਤੋਂ ਸਮਰਾਲਾ ਵਿਖੇ ਕਰਵਾ ਦਿੱਤੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ 2 ਹਵਾਲਾਤੀਆਂ ਤੋਂ ਮੋਬਾਈਲ ਬਰਾਮਦ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ 2 ਹਵਾਲਾਤੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ 2 ਮੋਬਾਈਲ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਤਾਇਨਾਤ ਸਹਾਇਕ ਸੁਪਰਡੈਂਟ ਰਾਮ ...

ਪੂਰੀ ਖ਼ਬਰ »

ਪੱਤਰਕਾਰ 'ਤੇ ਹਮਲੇ ਸਬੰਧੀ ਮਾਮਲੇ 'ਚ ਪਿਓ-ਪੁੱਤਰ ਨਾਮਜ਼ਦ

ਮਾਹਿਲਪੁਰ, 18 ਸਤੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਥਾਣਾ ਮੁਖੀ ਮਾਹਿਲਪੁਰ ਇਕਬਾਲ ਸਿੰਘ ਨੇ ਦੱਸਿਆ ਕਿ ਪੱਤਰਕਾਰ ਹਰਦੀਪ ਕੁਮਾਰ ਪੁੱਤਰ ਮਦਨ ਲਾਲ ਵਾਸੀ ਪਦਰਾਣਾ ਦੇ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਉਹ 14 ਸਤੰਬਰ ਨੂੰ ਪਿੰਡ ਸੈਲਾ ਖ਼ੁਰਦ ਵਿਖੇ ਮੈਡੀਕਲ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਨੇ ਮੁਕੇਰੀਆਂ ਦੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਮਸੀਹੀ ਭਾਈਚਾਰੇ ਵਲੋਂ ਕਿ੍ਸਚੀਅਨ ਨੈਸ਼ਨਲ ਫ਼ਰੰਟ, ਯੂਥ ਫ਼ਰੰਟ ਅਤੇ ਮਸੀਹੀ ਏਕਤਾ ਸੰਘਰਸ਼ ਕਮੇਟੀ ਦੇ ਬੈਨਰ ਹੇਠ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਤੋਂ ਰੋਸ ਮਾਰਚ ਕਰਦੇ ਹੋਏ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਨੂੰ ਲੈ ਕੇ ਤਿਆਰੀਆਂ ਮੁਕੰਮਲ

ਟਾਂਡਾ ਉੜਮੁੜ, 18 ਸਤੰਬਰ (ਦੀਪਕ ਬਹਿਲ)-ਦੇਸ਼ ਵਿਦੇਸ਼ ਅੰਦਰ ਅੰਮਿ੍ਤ ਰੂਪੀ ਮਹਾਂ ਕੁੰਭ ਦੇ ਨਾਂਅ ਨਾਲ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਆਰੰਭਤਾ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਮੁਕੰਮਲ ਕੀਤੀਆਂ ਜਾ ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ 'ਚ 8 ਪੁਲਿਸ ਮੁਲਾਜ਼ਮ ਮੁਅੱਤਲ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਨੇ ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ 'ਚ 8 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਿਲੰਕ ਸੜਕ ਦੀ ਉਸਾਰੀ ਦੇ ਕੰਮ ਰੋਕਣ ਦੇ ਵਿਰੋਧ ਵਿਚ ਅਲੇਰਾ ਨਿਵਾਸੀਆਂ ਵਲੋਂ ਵਿਰੋਧ ਪ੍ਰਦਰਸ਼ਨ

ਰਾਮਗੜ੍ਹ ਸੀਕਰੀ, 18 ਸਤੰਬਰ (ਕਟੋਚ)-ਅਮਰੋਹ-ਧਰਮਪੁਰ ਵਾਇਆ ਅਲੇਰਾ ਿਲੰਕ ਸੜਕ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਨੂੰ ਰੋਕਣ ਦੇ ਵਿਰੋਧ ਵਜੋਂ ਅੱਜ ਅਲੇਰਾ ਨਿਵਾਸੀਆਂ ਨੇ ਿਲੰਕ ਸੜਕ ਦੀ ਆਵਾਜਾਈ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਤਕਰੀਬਨ ਦੁਪਹਿਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਕੰਢਿਆਂ ਵਾਲੀ ਤਾਰ ਤੇ ਐਾਗਲਾਂ ਦੀ ਤੋੜ ਭੰਨ

ਗੜ੍ਹਦੀਵਾਲਾ 18 ਸਤੰਬਰ (ਚੱਗਰ)-ਅਣਪਛਾਤੇ ਵਿਅਕਤੀ ਵਲੋਂ ਬੀਤੀ ਰਾਤ ਸਰਕਾਰੀ ਵਾਰਟ ਸਪਲਾਈ ਟਿਊਬਵੈਲ ਅਰਗੋਵਾਲ ਦੀ ਚਾਰ ਦੀਵਾਰੀ ਦੀ ਲਗਾਈ ਗਈ ਕੰਢਿਆਂ ਵਾਲੀ ਤਾਰ ਤੇ ਐਾਗਲਾਂ ਦੀ ਤੋੜ ਭੰਨ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਵਾਟਰ ਸਪਲਾਈ ਦੇ ...

ਪੂਰੀ ਖ਼ਬਰ »

ਨੌਜਵਾਨ ਮੈਗਾ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ-ਅੰਮਿ੍ਤ ਸਿੰਘ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮਿ੍ਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਥਿਤ ਆਪਣੇ ਦਫ਼ਤਰ ਵਿਚ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 20 ਤੋਂ 27 ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਉਜਰਤ ਨਾ ਮਿਲਣ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਪਿੰਡ ਅਹਿਰਾਣਾ ਖੁਰਦ ਵਿਚ ਮਨਰੇਗਾ ਵਰਕਰਾਂ ਨੂੰ ਸਮੇਂ ਸਿਰ ਉਜਰਤ ਨਾ ਮਿਲਣ ਤੇ ਬਰਾਬਰਤਾ ਦੇ ਆਧਾਰ 'ਤੇ ਕੰਮ ਨਾ ਮਿਲਣ ਸਬੰਧੀ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਵਰਕਰਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ/ਸੁਮੇਸ਼ ਬਾਲੀ)-ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਸਵੇਰ ਸਮੇਂ ਇਕ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲੀ | ਇਕੱਤਰ ਜਾਣਕਾਰੀ ਅਨੁਸਾਰ ਖਵਿੰਦਰ ਸਿੰਘ ਮੈਂਬਰ ਪੰਚਾਇਤ ਪਿੰਡ ਬਡੇਸਰੋਂ ਨੇ ਸਵੇਰ ਸਮੇਂ ਸੈਰ ...

ਪੂਰੀ ਖ਼ਬਰ »

ਸੰਜੀਵ ਵਾਸਲ ਦਾ 'ਭਾਰਤੀ ਮਹਾਨਤਮ ਵਿਕਾਸ ਪੁਰਸਕਾਰ' ਨਾਲ ਸਨਮਾਨ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-'ਏਸ਼ੀਆ ਵਨ ਇੰਡੀਆਸ ਗ੍ਰੇਟੈਸਟ ਬ੍ਰੈਂਡ ਐਾਡ ਲੀਡਰ ਐਵਾਰਡ 2018-19 ਵਲੋਂ ਮਨਾਏ ਜਾ ਰਹੇ 72ਵੇਂ ਪ੍ਰਾਈਡ ਆਫ਼ ਨੇਸ਼ਨਜ਼ ਪ੍ਰੋਗਰਾਮ ਵਿਚ ਵਾਸਲ ਐਜੂਕੇਸ਼ਨ ਗਰੁੱਪ ਦੇ ਚੇਅਰਮੈਨ ਸੰਜੀਵ ਵਾਸਲ ਵਲੋਂ 'ਭਾਰਤੀ ਮਹਾਨਤਮ ਵਿਕਾਸ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਮਾਹਿਲਪੁਰ, 18 ਸਤੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਇਕਬਾਲ ਸਿੰਘ ਨੇ ਦੱਸਿਆ ਥਾਣੇਦਾਰ ਹਰਭਜਨ ਸਿੰਘ ਸਮੇਤ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਮਾਗਮ 22 ਨੂੰ

ਦਸੂਹਾ, 18 ਸਤੰਬਰ (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਧੁੱਗਾ ਕਲਾਂ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ 22 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਨੇ ਸੇਵਾ ਸਪਤਾਹ ਨੂੰ ਸਮਰਪਿਤ ਹਾਕੀ ਮੈਚ ਕਰਵਾਇਆ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਸਪਤਾਹ ਤਹਿਤ ਰੇਲਵੇ ਮੰਡੀ ਗਰਾਊਾਡ ਹੁਸ਼ਿਆਰਪੁਰ 'ਚ ਲੜਕੀਆਂ ਦਾ ਹਾਕੀ ਮੈਚ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਪਿੰਡ ਟੋਡਰਪੁਰ ਦੀ ਰਾਜਪਾਲ ਸਰਬੋਤਮ ਪਿੰਡ ਪੁਰਸਕਾਰ ਲਈ ਚੋਣ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਪੀ.ਏ.ਯੂ. ਕਿਸਾਨ ਮੇਲੇ 'ਚ ਹਰ ਵਾਰ ਪੰਜਾਬ ਦੇ ਕਿਸੇ ਅਗਾਂਹਵਧੂ ਪਿੰਡ ਨੂੰ ਰਾਜਪਾਲ ਪੰਜਾਬ ਸਰਵੋਤਮ ਪਿੰਡ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ | ਇਸ ਵਾਰ ਇਸ ਪੁਰਸਕਾਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ...

ਪੂਰੀ ਖ਼ਬਰ »

ਐਸ.ਡੀ.ਐਮ. ਦਸੂਹਾ ਵਲੋਂ ਡੈਪੋ ਪ੍ਰੋਗਰਾਮ ਅਧੀਨ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਸਬੰਧੀ ਮੀਟਿੰਗ

ਦਸੂਹਾ, 18 ਸਤੰਬਰ (ਭੁੱਲਰ)-ਸ੍ਰੀਮਤੀ ਜਯੋਤੀ ਬਾਲਾ ਮੱਟੂ ਪੀ.ਸੀ.ਐਸ. ਉੱਪ ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ ਦਸੂਹਾ ਉੱਪ ਮੰਡਲ ਵਿਚ ਪੈਂਦੇ ਬਲਾਕ ਦਸੂਹਾ ਦੇ ਪਿੰਡ ਉਡਰਾ, ਕਾਲੂਵਾਲ, ਮਕੋਵਾਲ ਚੜ੍ਹਦੀ ਪਤੀ, ਚੰਡੀਦਾਸ, ਨਾਗਰੇ ਅਤੇ ਬਲਾਕ ਭੂੰਗਾ ਵਿਚ ਪੈਂਦੇ ਪਿੰਡ ...

ਪੂਰੀ ਖ਼ਬਰ »

ਡਾ. ਨੰਦਾ ਵਲੋਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਕਮੇਟੀ ਕੇ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ | ਜਿਸ 'ਚ ਹਰਮੇਜ ਸਿੰਘ ਕੰਗ ਚੱਕ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਦੇ ਇਤਿਹਾਸ ਵਿਭਾਗ ਵਲੋਂ ਹਿਸਟਰੀ ਐਸੋਸੀਏਸ਼ਨ ਦਾ ਗਠਨ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਦੇ ਪੋਸਟ ਗਰੈਜੁਏਟ ਇਤਿਹਾਸ ਵਿਭਾਗ ਵਲੋਂ ਇਤਿਹਾਸ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ | ਇਸ ਮੌਕੇ 'ਤੇ ਇਤਿਹਾਸ ਦੇ 400 ਵਿਦਿਆਰਥੀਆਂ ਤੇ ਇਤਿਹਾਸ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਕੁਮਾਰੀ, ਮੈਡਮ ਅਨੁਰਾਧਾ, ਮੈਡਮ ...

ਪੂਰੀ ਖ਼ਬਰ »

ਨੌਸ਼ਹਿਰਾ ਪੱਤਣ ਵਿਖੇ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ

ਨੌਸ਼ਹਿਰਾ ਪੱਤਣ, 18 ਸਤੰਬਰ (ਰਾਜੀਵ ਸ਼ਰਮਾ)-ਉੱਪ ਮੰਡਲ ਮੁਕੇਰੀਆਂ ਦੇ ਕਸਬਾ ਨੌਸ਼ਹਿਰਾ ਪੱਤਣ ਵਿਖੇ ਪੀਰ ਬਾਬਾ ਲੱਖ ਦਾਤਾ ਵੈਲਫ਼ੇਅਰ ਕਲੱਬ ਤੇ ਸਮੂਹ ਪਿੰਡ ਵਾਸੀਆਂ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਛਿੰਝ ਮੇਲੇ ਵਿਚ ਜਿੱਥੇ ਪਹਿਲਵਾਨਾਂ ਨੇ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਬੀ.ਐਲ.ਓ. ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਤਹਿਸੀਲਦਾਰ ਨੂੰ ਮੰਗ ਪੱਤਰ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਸਕੂਲਾਂ ਵਿਚ ਬਤੌਰ ਅਧਿਆਪਕ ਡਿਊਟੀ ਕਰ ਰਹੇ ਅਧਿਆਪਕਾਂ ਦੀ ਬੀ.ਐਲ.ਓ. ਦੀ ਵੀ ਡਿਊਟੀ ਲਗਾਈ ਗਈ ਹੈ, ਜਿਸ ਕਰਕੇ ਇਨ੍ਹਾਂ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੀ ਪੜ੍ਹਾਈ, ਸਮਾਰਟ ਕਲਾਸਾਂ ਤੇ ਪੇਪਰਾਂ ਦੌਰਾਨ ...

ਪੂਰੀ ਖ਼ਬਰ »

ਅਮਰਜੀਤ ਆਸੀ ਜ਼ਿਲ੍ਹਾ ਕਾਂਗਰਸ ਜਨਰਲ ਸਕੱਤਰ ਨਿਯੁਕਤ

ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਰਾਮਗੜ੍ਹੀਆ ਭਾਈਚਾਰੇ ਨੂੰ ਨੁਮਾਇੰਦਗੀ ਦਿੰਦੇ ਹੋਏ ਅਮਰਜੀਤ ਸਿੰਘ ਆਸੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ...

ਪੂਰੀ ਖ਼ਬਰ »

ਮਾਡਰਨ ਗਰੁੱਪ ਆਫ਼ ਕਾਲਜਿਸ ਵਿਖੇ ਇੰਜੀਨੀਅਰਿੰਗ ਦਿਵਸ ਮਨਾਇਆ

ਭੰਗਾਲਾ, 18 ਸਤੰਬਰ (ਸਰਵਜੀਤ ਸਿੰਘ)-ਅੱਜ ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਵਿਖੇ ਇੰਜੀਨੀਅਰਿੰਗ ਦਿਵਸ ਮਨਾਇਆ ਗਿਆ | ਇਸ ਸਮੇਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੈਨੇਜਿੰਗ ਡਾਇਰੈਕਟਰ ਡਾਕਟਰ ਅਰਸ਼ਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਖੇਤ ਮਜਦੂਰ ਯੂਨੀਅਨ ਹੁਸ਼ਿਆਰਪੁਰ ਦਾ 30ਵਾਂ ਡੈਲੀਗੇਟ ਇਜਲਾਸ ਹੋਇਆ

ਚੱਬੇਵਾਲ, 18 ਸਤੰਬਰ (ਰਾਜਾ ਸਿੰਘ ਪੱਟੀ)-ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਜਿਲ੍ਹਾ ਹੁਸ਼ਿਆਰਪੁਰ ਦਾ 30ਵਾਂ ਡੈਲੀਗੇਟ ਇਜਲਾਸ ਚੱਬੇਵਾਲ ਵਿਖੇ ਹੋਇਆ | ਜਿਸ ਵਿਚ ਚੁਣੇ ਹੋਏ 92 ਡੈਲੀਗੇਟਾਂ ਨੇ ਭਾਗ ਲਿਆ | ਇਜਲਾਸ ਦੀ ਪ੍ਰਧਾਨਗੀ ਹਰਬੰਸ ਸਿੰਘ ਧੂਤ, ਕਰਨੈਲ ਸਿੰਘ, ਓਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਲਦੀ ਹੋਵੇਗਾ ਪੋਲੀਥੀਨ ਕੈਰੀ ਬੈਗ ਤੋਂ ਮੁਕਤ-ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਪੋਲੀਥੀਨ ਕੈਰੀ ਬੈਗ ਤੋਂ ਮੁਕਤ ਕਰਨ ਲਈ ਜੋ ਮੁਹਿੰਮ ਵਿੱਢੀ ਗਈ ਹੈ, ਉਸ ਨੰੂ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ 'ਚ ਕੀਤਾ ਸਥਾਨ ਪ੍ਰਾਪਤ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀਆਂ ਬੀ.ਐਸ.ਸੀ. ਐਗਰੀਕਲਚਰ ਦੀਆਂ ਛੇਵੇਂ ਸਮੈਸਟਰ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨ ਨਤੀਜੇ 'ਚ ਮੈਰਿਟ 'ਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਮੁਹਿੰਮ ਤਹਿਤ ਕੈਂਪ ਲਗਾਇਆ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੱਚਿਆਂ ਤੇ ਗਰਭਵਤੀ ਮਾਵਾਂ ਵਿਚ ਖੂਨ ਦੀ ਘਾਟ ਪੂਰੀ ਕਰਨ ਲਈ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਲੈਵਲ ਤੋਂ ਸਿਵਲ ਸਰਜਨ ਡਾ: ਜਸਬੀਰ ਸਿੰਘ ਦੀ ...

ਪੂਰੀ ਖ਼ਬਰ »

ਹੁਸ਼ਿਆਪੁਰ 'ਚ ਮਿਲਣਗੀਆਂ ਸਸਤੇ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 18 ਸਤੰਬਰ (ਦੀਪਕ ਅਗਨੀਹੋਤਰੀ)-ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਕਾਲਜ ਦੀਆਂ ਵੱਖ ਵੱਖ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਗੱਲ ਕਰਦਿਆਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਅੱਡਾ ਸਰਾਂ, 18 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਦਿਆਰਥੀਆਂ ਨੂੰ ਤੰਦਰੁਸਤੀ ਅਤੇ ਸਿਹਤ ਸੰਭਾਲ ਪ੍ਰਤੀ ਚੇਤੰਨ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਢੀ ਪਿੰਡ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਮਗਨਰੇਗਾ ਕਰਮਚਾਰੀ ਯੂਨੀਅਨਾਂ ਵਲੋਂ ਤੀਸਰੇ ਦਿਨ ਵੀ ਧਰਨਾ ਜਾਰੀ

ਤਲਵਾੜਾ, 18 ਸਤੰਬਰ (ਰਾਜੀਵ ਓਸ਼ੋ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਬੈਠੇ ਨਰੇਗਾ ਮੁਲਾਜ਼ਮਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਅਤੇ ਬਲਾਕ ਦੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਦੀ ਵਾਅਦਾ ਿਖ਼ਲਾਫ਼ੀ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਜਿਕਰਯੋਗ ...

ਪੂਰੀ ਖ਼ਬਰ »

ਅਰੋੜਾ ਵਲੋਂ ਪਿੰਡ ਡਾਡਾ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 4 ਲੱਖ ਦਾ ਚੈੱਕ ਭੇਟ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 'ਸਰਬੱਤ ਸਿਹਤ ਬੀਮਾ ਯੋਜਨਾ' ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਉਪਲਬੱਧੀ ਹੈ ਅਤੇ ਇਹ ਯੋਜਨਾ ਸ਼ੁਰੂ ਕਰਕੇ ਸਰਕਾਰ ਨੇ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ

ਟਾਂਡਾ ਉੜਮੁੜ, 18 ਸਤੰਬਰ (ਭਗਵਾਨ ਸਿੰਘ ਸੈਣੀ)-ਅਹਿਆਪੁਰ ਦੇ ਵਾਰਡ ਨੰਬਰ 14 ਵਿਚ ਇਕ ਘਰ ਨੂੰ ਨਿਸ਼ਾਨਾਂ ਬਣਾਉਂਦੇ ਹੋਏ ਅਣਪਛਾਤੇ ਚੋਰਾਂ ਵਲੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਸੁਸ਼ੀਲ ਕੌਰ ਪਤਨੀ ਨਰਿੰਦਰ ਸਿੰਘ ਦੇ ਘਰ ਨੂੰ ਚੋਰਾਂ ...

ਪੂਰੀ ਖ਼ਬਰ »

ਪਸ਼ੂ ਚੋਰਾਂ ਵਲੋਂ ਪਿੰਡ ਅਲੀਪੁਰ ਤੋਂ ਤਿੰਨ ਮੱਝਾਂ ਤੇ ਇਕ ਕੱਟੀ ਚੋਰੀ

ਐਮਾਂ ਮਾਂਗਟ, 18 ਸਤੰਬਰ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਅਲੀਪੁਰ ਤੋਂ ਬੀਤੇ ਰੋਜ਼ ਅਗਿਆਤ ਪਸ਼ੂ ਚੋਰਾਂ ਵਲੋਂ ਤਿੰਨ ਮੱਝਾਂ, ਇਕ ਕੱਟੀ ਚੋਰੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਰੋਜ਼ ਚੋਰਾਂ ਵਲੋਂ ਨੰਦ ਲਾਲ ਪੁੱਤਰ ਹਰਜੁਲਾ ਰਾਮ ਦੀਆਂ ਦੋ ਸੂਣ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਕੱਤਰ ਜਾਣਕਾਰੀ ਅਨੁਸਾਰ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਨੂੰ ਰੇਲਵੇ ਸਟੇਸ਼ਨ ਵਿਖੇ ਮਿ੍ਤਕ ਹਾਲਤ ਵਿਚ ਪਾਇਆ ਗਿਆ | ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਔਰਤ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਲਿਸ ਨੇ ਇਕ ਔਰਤ ਸਮੇਤ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪਾਬੰਦੀਸ਼ੁਦਾ ਦਵਾਈਆਂ ਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਸ਼ਾਸਤਰੀ ਮਾਰਕੀਟ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੀ ਤੌਹੀਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਆਗੂ

ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਮੇਜਰ ਸਿੰਘ ਮੌਜੀ ਯਾਦਗਾਰੀ ਲਾਇਬ੍ਰੇਰੀ ਗੜ੍ਹਸ਼ੰਕਰ 'ਚ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ, ਇਲਾਕੇ ਦੀਆਂ ਸਾਹਿਤਕ ਸਭਾਵਾਂ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਤੇ ਜਨਤਕ ਜਥੇਬੰਦੀਆਂ ਦੀ ਮੀਟਿੰਗ ਕੇਂਦਰ ਲੇਖਕ ਸਭਾ ...

ਪੂਰੀ ਖ਼ਬਰ »

ਪਿੰਡ ਬਨਿਆਲ ਵਿਖੇ ਛਿੰਝ ਮੇਲਾ

ਦਸੂਹਾ, 18 ਸਤੰਬਰ (ਕੌਸ਼ਲ)-ਦਸੂਹਾ ਦੇ ਪਿੰਡ ਬਨਿਆਲ ਵਿਖੇ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਇਲਾਕੇ ਭਰ ਚੋਂ ਨਾਮਵਰ ਪਹਿਲਵਾਨ ਇਸ ਛਿੰਝ ਮੇਲੇ ਵਿਚ ਆਪਣਾ ਜੌਹਰ ਵਿਖਾਉਣ ਲਈ ਪਹੁੰਚੇ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਰਮਿੰਦਰ ਕੁਮਾਰ ਬਿੱਟੂ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਰਿਆਤ ਬਾਹਰਾ ਗਰੁੱਪ ਵਲੋਂ ਬੈੱਸਟ ਟੀਚਰ -2019 ਐਵਾਰਡ ਨਾਲ ਅਧਿਆਪਕਾਂ ਦਾ ਸਨਮਾਨ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਗਰੁੱਪ ਦੇ ਐਡਮਿਸ਼ਨ ਅਤੇ ਮਾਰਕੀਟਿੰਗ ਵਿਭਾਗ ਨੇ ਹੋਣਹਾਰ ਅਧਿਆਪਕਾਂ ਨੂੰ ਸਨਮਾਨਿਤ ਕੀਤਾ¢ ਰਿਆਤ ਬਾਹਰਾ ਕਾਲਜ ਹੁਸ਼ਿਆਰਪੁਰ 'ਚ ਕਰਵਾਏ ਸਮਾਗਮ ਦੌਰਾਨ ਹੁਸ਼ਿਆਰਪੁਰ ਦੇ ਨਾਲ-ਨਾਲ ਹਿਮਾਚਲ-ਪ੍ਰਦੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX