ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  1 day ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  1 day ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  1 day ago
ਅੱਜ ਦਾ ਵਿਚਾਰ
. . .  1 day ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  2 days ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  2 days ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਗਰਾਓਂ

ਸਿਵਲ ਹਸਪਤਾਲ ਰਾਏਕੋਟ ਵਿਖੇ ਅਨੀਮੀਆ ਮੁਕਤ ਕੈਂਪ ਲਗਾਇਆ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਸਿਵਲ ਹਸਪਤਾਲ ਰਾਏਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਲੋਕ ਸਭਾ ਫਤਹਿਗੜ੍ਹ ਸਾਹਿਬ ਤੇ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਕੈਂਪ ਦੌਰਾਨ 305 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਅਮਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਸੁਚੱਜੇ ਢੰਗ ਨਾਲ ਪਹੁੰਚਾਉਣੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕ ਮਹਿੰਗਾਈ ਦੇ ਯੁੱਗ ਵਿਚ ਸੌਖਾ ਤੇ ਸਸਤਾ ਇਲਾਜ ਕਰਵਾ ਸਕਣ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਪੱਧਰ 'ਤੇ ਸਕੀਮਾਂ ਸ਼ੁਰੂ ਕਰਦੀ ਹੈ ਪਰ ਇਹ ਸਕੀਮਾਂ ਲੋਕਾਂ ਨੂੰ ਸਹੀ ਤਰੀਕੇ ਨਾਲ ਨਹੀਂ ਮੁਹੱਈਆ ਹੁੰਦੀਆਂ | ਇਸ ਮੌਕੇ ਡਾ.ਅਮਰ ਸਿੰਘ ਵਲੋਂ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਐਸ.ਐਮ.ਓ. ਰਾਏਕੋਟ ਡਾ. ਸੁਰਿੰਦਰਪਾਲ ਕੌਰ, ਐਸ.ਐਮ.ਓ. ਡਾ. ਨੀਨਾ ਨਾਕਰਾ ਤੇ ਐਸ.ਐਮ.ਓ ਪੱਖੋਵਾਲ ਡਾ. ਸੰਦੀਪ ਕੌਰ ਨੇ ਆਪੋ-ਆਪਣੇ ਹਸਪਤਾਲਾਂ ਦੀਆਂ ਲੋੜੀਂਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਡਾ. ਅਮਰ ਸਿੰਘ ਨੂੰ ਦਿੱਤਾ ਜਿਸ 'ਤੇ ਉਨ੍ਹਾਂ ਮੰਗਾਂ ਨੂੰ ਪੂਰਾ ਕਰਨ ਦਾ ਜਲਦ ਭਰੋਸਾ ਦਿੱਤਾ | ਇਸ ਮੌਕੇ ਡਾ. ਅਮਰ ਸਿੰਘ ਨੇ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦਾ ਰਾਏਕੋਟ ਇਲਾਕੇ ਵਿੱਚ ਕੰਮ ਕਰਦੇ ਕੋਆਰਡੀਨੇਟਰ ਰਾਮ ਸਿੰਘ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਕਾਮਿਲ ਬੋਪਾਰਾਏ, ਸੁਖਪਾਲ ਸਿੰਘ ਗੋਂਦਵਾਲ, ਜਗਪ੍ਰੀਤ ਸਿੰਘ ਬੁੱਟਰ, ਪ੍ਰਦੀਪ ਸਿੰਘ, ਬਲਜੀਤ ਸਿੰਘ ਹਲਵਾਰਾ ਪੀ.ਏ., ਡਾ. ਅਰੁਣਦੀਪ ਸਿੰਘ ਤਲਵੰਡੀ, ਡਾ. ਨੀਰਜ ਸੂਦ, ਡਾ. ਮਨਦੀਪ ਸਿੰਘ, ਡਾ. ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਵਾਲੀਆਂ, ਡਾ. ਦੀਪਕਾ ਗੋਇਲ, ਡਾ. ਵਰੁਣ, ਡਾ. ਅਮਨਦੀਪ ਕੌਰ, ਡਾ. ਦੀਪਕ ਗੋਇਲ, ਡਾ. ਲਵਪ੍ਰੀਤ ਸਿੰਘ, ਵੀਰਦਵਿੰਦਰ ਸਿੰਘ, ਰਮੇਸ਼ ਕੁਮਾਰ, ਜਸਵੀਰ ਕੌਰ, ਮਨਨਿੰਦਰ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਆਦਿ ਹਾਜਰ ਸਨ |

ਸਾਹਨੇਵਾਲ ਦੀਆਂ ਗਲੀਆਂ ਨੂੰ ਵੇਖ ਕੇ ਬਚਪਨ ਯਾਦ ਆ ਜਾਂਦੈ- ਦਿਵਿਆ ਦੱਤਾ

ਸਾਹਨੇਵਾਲ, 18 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਕਸਬੇ ਨੂੰ ਪਹਿਲਾਂ ਹੀ ਇਹ ਮਾਣ ਹਾਸਿਲ ਹੈ ਕਿ ਇੱਥੋਂ ਧਰਮਿੰਦਰ, ਯੋਗਰਾਜ ਵਰਗੇ ਕਲਾਕਾਰ ਫ਼ਿਲਮ ਨਗਰੀ ਵਿਚ ਗਏ ਤੇ ਪ੍ਰਵਾਨ ਚੜ੍ਹੇ, ਦਿਵਿਆ ਦੱਤਾ ਵੀ ਆਪਣੇ ਆਪ ਨੰੂ ਖ਼ੁਸ਼ਕਿਸਮਤ ਦੱਸਦੀ ਹੈ ਕਿ ਉਸ ਨੇ ਵੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਡਾ. ਚੀਮਾ ਨੂੰ ਹਲਕਾ ਦਾਖਾ 'ਚ ਪ੍ਰਚਾਰ ਕਮੇਟੀ ਮੁਖੀ ਐਲਾਨਣ ਨਾਲ ਵਰਕਰਾਂ 'ਚ ਖੁਸ਼ੀ ਦੀ ਲਹਿਰ

ਹੰਬੜਾਂ, 18 ਸਤੰਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਹਲਕਾ ਦਾਖਾ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਪਾਰਟੀ ਦੇ ਮੁੱਖ ਬੁਲਾਰੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਹਲਕਾ ਦਾਖਾ 'ਚ ਪ੍ਰਚਾਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸ਼ੇਖੂਪੁਰਾ ਵਿਖੇ ਇਯਾਲੀ ਵਲੋਂ ਚਲ ਰਹੇ ਕੰਮ ਦਾ ਜਾਇਜ਼ਾ

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਮਿਡਲ ਸਕੂਲ ਸ਼ੇਖੂਪੁਰਾ ਵਿਖੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਵ: ਰਤਨ ਸਿੰਘ ...

ਪੂਰੀ ਖ਼ਬਰ »

ਸੰਤੁਲਿਤ ਖੁਰਾਕ ਤੇ ਅਨੀਮੀਆ ਪ੍ਰਤੀ ਜਾਗਰੂਕਤਾ ਕੈਂਪ

ਭੰੂਦੜੀ, 18 ਸਤੰਬਰ (ਕੁਲਦੀਪ ਸਿੰਘ ਮਾਨ)-ਅਨੀਮੀਆਂ ਮੁਕਤ ਪੰਜਾਬ ਮਹਿੰਮ ਤਹਿਤ ਸਥਾਨਕ ਕਸਬਾ ਦੇ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਸਰਕਾਰ ਤੇ ਸਿਵਲ ਸਰਜਨ ਡਾ. ਰਜੇਸ਼ ਬੱਗਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਲਾਲ ਸਿੰਘ ਦੀ ...

ਪੂਰੀ ਖ਼ਬਰ »

ਜਗਰਾਉਂ ਸਿਵਲ ਹਸਪਤਾਲ 'ਚ ਕੈਂਪ

ਜਗਰਾਉਂ, 18 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ 'ਤੇ ਐਸ.ਐਮ.ਓ. ਸੁਖਜੀਵਨ ਕੱਕੜ ਦੀ ਅਗਵਾਈ 'ਚ ਸਿਵਲ ਹਸਪਤਾਲ ਜਗਰਾਉਂ 'ਚ ਅਨੀਮੀਆ ਮੁਕਤ ਭਾਰਤ ਸਬੰਧੀ ਕੈਂਪ ਲਗਾਇਆ ਗਿਆ | ਕੈਂਪ 'ਚ ਐਸ.ਐਮ.ਓ ਕੱਕੜ ਵਲੋਂ ਸੰਬੋਧਨ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਸੰਦੀਪ ਗੋਇਲ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਡੀ.ਐਸ.ਪੀ. ਗੁਰਦੀਪ ਸਿੰਘ ਗੌਾਸਲ ਦੀ ਦਿਸਾ-ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸਿੱਖੀ ਦੇ ਵੰਡ ਛਕੋ ਸਿਧਾਂਤ 'ਤੇ ਪਹਿਰਾ ਦਿੰਦੀ ਹੈ-ਭਾਈ ਗਰੇਵਾਲ

ਜਗਰਾਉਂ, 18 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਤੇ ਪਸਾਰ, ਗੁਰਦੁਆਰਿਆਂ ਦੇ ਪ੍ਰਬੰਧਾਂ, ਵਿੱਦਿਅਕ ਖੇਤਰ ਤੇ ਸਿਹਤ ਸੇਵਾਵਾਂ ਦੇਣ ਦੇ ਨਾਲ ਨਾਲ ਸਿੱਖੀ ਸਿਧਾਂਤ ਵੰਡ ਛਕੋ 'ਤੇ ਪਹਿਰਾ ਦਿੰਦਿਆਂ ਸਮੇਂ-ਸਮੇਂ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਚੋਰ ਗਰੋਹ ਫਿਰ ਸਰਗਰਮ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ 'ਚ ਚੋਰਾਂ ਦਾ ਗਿਰੋਹ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ | ਬੀਤੀ ਰਾਤ ਚੋਰਾਂ ਨੇ ਸਿੱਧਵਾਂ ਬੇਟ-ਹੰਬੜਾਂ ਮਾਰਗ 'ਤੇ ਸਥਿਤ ਪਦੀਨਾ ਫੈਕਟਰੀ ਨਜ਼ਦੀਕ ਸਥਾਨਕ ਕਸਬੇ ਦੇ 66 ਕੇ.ਵੀ. ਗਰਿੱਡ ਤੋਂ ਨਿਕਲਣ ਵਾਲੇ ...

ਪੂਰੀ ਖ਼ਬਰ »

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਵਿਖੇ ਇਕ ਨਾਬਾਲਗ ਬੱਚੀ ਨਾਲ ਨੌਜਵਾਨ ਵਲੋਂ ਛੇੜਛਾੜ ਕਰਨ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮੌਕੇ ਥਾਣਾ ਮੁਖੀ ਅਮਰਜੀਤ ਸਿੰਘ ਗੋਗੀ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਹਿਰ ਦੀ ਇਕ ਔਰਤ ਨੇ ...

ਪੂਰੀ ਖ਼ਬਰ »

ਲੱਖਾਂ ਦੀ ਜਾਅਲੀ ਕਰੰਸੀ ਸਣੇ 2 ਕਾਬੂ

ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੁਲਿਸ ਸਬ ਡਵੀਜ਼ਨ ਦਾਖਾ ਦੇ ਉਪ ਕਪਤਾਨ ਗੁਰਬੰਸ ਸਿੰਘ ਬੈਂਸ ਦੇ ਆਦੇਸ਼ਾਂ ਨਾਲ ਹੈਰੋਇਨ-ਭੁੱਕੀ ਤੇ ਗਾਂਜਾ ਵਰਗੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਦੇ ਨਾਲ-ਨਾਲ ਦਾਖਾ ਪੁਲਿਸ ਵਲੋਂ ਹੋਰ ਸਮਾਜ ਵਿਰੋਧੀ ...

ਪੂਰੀ ਖ਼ਬਰ »

ਪੰਜਾਬ ਮੰਡੀਕਰਨ ਬੋਰਡ ਦੇ ਵਾਈਸ ਚੇਅਰਮੈਨ ਕਾਲੜਾ ਦਾ ਆੜ੍ਹਤੀਆਂ ਵਲੋਂ ਸਨਮਾਨ

ਜਗਰਾਉਂ, 18 ਸਤੰਬਰ (ਗੁਰਦੀਪ ਸਿੰਘ ਮਲਕ)-ਪਿਛਲੇ ਦਿਨੀ ਪੰਜਾਬ ਸਰਕਾਰ ਵਲੋਂ ਪੰਜਾਬ ਮੰਡੀਕਰਨ ਬੋਰਡ ਦੇ ਨਿਯੁਕਤ ਕੀਤੇ ਗਏ ਵਾਈਸ ਚੇਅਰਮੈਨ ਵਿਜੇ ਕਾਲੜਾ (ਸੂਬਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ) ਦਾ ਜਗਰਾਉਂ ਵਿਖੇ ਆੜ੍ਹਤੀਆਂ ਤੇ ਮਜ਼ਦੂਰ ਯੂਨੀਅਨਾਂ ਵਲੋਂ ਸਨਮਾਨ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਦੀ ਲੜਾਈ 'ਚ 1 ਜ਼ਖ਼ਮੀ

ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਮੰਡੀ ਮੁੱਲਾਂਪੁਰ ਸਕੂਲ ਟਾਈਮ ਕੁਝ ਵਿਦਿਆਰਥੀਆਂ ਵਲੋਂ ਸਾਥੀ ਵਿਦਿਆਰਥੀ ਦੀ ਕੁੱਟਮਾਰ ਦੌਰਾਨ ਉਸ ਦੀ ਅੱਖ ਉੱਪਰ ਕੜਾ ਲੱਗਣ 'ਤੇ ਖੂਨ ਵਹਿੰਦਾ ਵੇਖ ਅਧਿਆਪਕ ਵਲੋਂ ...

ਪੂਰੀ ਖ਼ਬਰ »

ਵਲੀਪੁਰ ਕਲਾਂ ਦੇ ਵਾਸੀਆਂ ਵਲੋਂ ਇਯਾਲੀ ਨੂੰ ਹਮਾਇਤ ਦਾ ਭਰੋਸਾ

ਹੰਬੜਾਂ, 18 ਸਤੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਫੂਲਕਾ ਵਲੋਂ ਦਿੱਤੇ ਅਸਤੀਫ਼ੇ ਉਪਰੰਤ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਰਨਲ ਸਕੱਤਰ ਸਾਬਕਾ ...

ਪੂਰੀ ਖ਼ਬਰ »

ਲੁਧਿਆਣਾ ਗਰੁੱਪ ਆਫ ਕਾਲਜਿਜ਼ ਚੌਾਕੀਮਾਨ ਵਿਖੇ ਇੰਜੀਨੀਅਰ ਦਿਵਸ ਮਨਾਇਆ

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਐੱਲ.ਜੀ.ਸੀ ਦੇ ਇੰਜੀਨੀਅਰ ਕਾਲਜ ਨੇ ਵਿਸ਼ਵ ਪ੍ਰਸਿੱਧ ਇੰਜੀਨੀਅਰ ਤੇ ਭਾਰਤ ਰਤਨ ਪ੍ਰਾਪਤ ਕਰਨ ਵਾਲੇ ਸਰ ਮੋਕਸ਼ਗੁੰਦਮ ਵਿਸ਼ਵਸੇਵਿਆ ਦੇ 158ਵੇਂ ਜਨਮ ਦਿਨ ਨੂੰ ਸ਼ਰਧਾਂਜਲੀ ਦੇਣ ਲਈ ਇੰਜੀਨੀਅਰ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਵਿਖੇ ਖੇਡ ਮੁਕਾਬਲੇ ਕਰਵਾਏ

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਕਲੱਸਟਰ ਪੱਧਰ ਦੇ ਦੋ ਦਿਨਾ ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਵਿਖੇ ਕਰਵਾਏ ਗਏ | ਇਨ੍ਹਾਂ ਖੇਡਾਂ 'ਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਰੀਆਂ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਲੋਂ ਜਾਗਰੂਕਤਾ ਰੈਲੀ

ਜਗਰਾਉਂ, 18 ਸਤੰਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਦੇ ਐਨ.ਸੀ.ਸੀ ਵਾਲੇ ਬੱਚਿਆਂ ਨੇ ਪਿੰਡ ਲੀਲ੍ਹਾਂ ਮੇਘ ਸਿੰਘ 'ਸਵੱਛ ਭਾਰਤ ਅਭਿਆਨ' ਤਹਿਤ ਇਕ ਜਾਗਰੂਕਤਾ ਰੈਲੀ ਕੱਢੀ | ਜਿਸ 'ਚ ਬੱਚਿਆਂ ਵਲੋਂ ਬੈਨਰ ਆਦਿ ਲਗਾ ਕੇ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਬਾਬਾ ਅਰਵਿੰਦਰ ਸਿੰਘ ਨੇ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ 100 ਬੋਰੀ ਸੀਮੈਂਟ ਸੇਵਾ ਵਜੋਂ ਦਿੱਤੀਆਂ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਨਕਸਰ ਕਲੇਰਾਂ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਤੋਂ ਵਰੋਸਾਏ ਸੰਤ ਬਾਬਾ ਈਸ਼ਰ ਸਿੰਘ ਜੀ ਦੀ ਜਨਮ ਭੂਮੀ ਪਿੰਡ ਝੋਰੜਾਂ ਦੇ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਮੁੱਖ ਦਰਬਾਰ ਸਾਹਿਬ ਦੀ ਬੀਤੇ ਦਿਨਾਂ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਐਥਲੀਟ ਪੰਜਾਬ ਜੇਤੂ ਬਣੇ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਐਥਲੀਟਾਂ ਨੇ ਉੱਤਰੀ ਜ਼ੋਨ ਜਿਸ 'ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਜੰਮੂ-ਕਸ਼ਮੀਰ ਆਦਿ ਰਾਜ ਹਨ, ਇਨ੍ਹਾਂ ਦੇ ਅਥਲੈਟਿਕਸ ਦੇ ਟਰਾਇਲ ਪੰਜਾਬੀ ...

ਪੂਰੀ ਖ਼ਬਰ »

ਬੱਚਿਆਂ ਨੂੰ ਕਾਪੀਆਂ ਤੇ ਪੈਨਸਲਾਂ ਵੰਡੀਆਂ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਜਨਤਾ ਪਾਰਟੀ ਮੰਡਲ ਰਾਏਕੋਟ ਵਲੋਂ ਸੇਵਾ ਸਪਤਾਹ ਦੇ ਸਬੰਧ 'ਚ ਸ਼ਹਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਰਾਏਕੋਟ ਵਿਖੇ ਭਾਜਪਾ ਜ਼ਿਲ੍ਹਾ ਸੇਵਾ ਸਪਤਾਹ ਇੰਚਾਰਜ ਤੇ ਭਾਜਪਾ ਜ਼ਿਲ੍ਹਾ ਮੈਡੀਕਲ ਕਨਵੀਨਰ ਡਾ. ...

ਪੂਰੀ ਖ਼ਬਰ »

ਕਥਾ-ਕੀਰਤਨ ਦਰਬਾਰ 22 ਨੂੰ -ਤਲਵੰਡੀ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਪੰਜਵਾਂ ਮਹਾਨ ਕਥਾ ਕੀਰਤਨ ਤੇ ਢਾਡੀ ਦਰਬਾਰ 22 ਸਤੰਬਰ ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ...

ਪੂਰੀ ਖ਼ਬਰ »

ਕੈਪਟਨ ਵਲੋਂ ਸੌਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਕਰਨ ਵੜਿੰਗ

ਮੁੱਲਾਂਪੁਰ ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਦੇ ਉੱਪ ਚੇਅਰਮੈਨ ਕਰਨ ਵੜਿੰਗ ਦੀ ਪੇਡਾ ਦੇ ਦਫ਼ਤਰ ਤਾਜਪੋਸ਼ੀ ਸਮੇਂ ਕਾਂਗਰਸ ਦੇ ਯੁਵਾ ਆਗੂ ਨੂੰ ਅਹੁਦਾ ਸੰਭਾਲਣ ਸਮੇਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ...

ਪੂਰੀ ਖ਼ਬਰ »

ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ ਐਜੂਕੇਸ਼ਨ ਫਾਰ ਵਿਮੈੱਨ ਸਿੱਧਵਾਂ ਖੁਰਦ ਬਣਿਆ 'ਮੈਂਟਰ ਕਾਲਜ'

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ.ਹਰਿਪ੍ਰਕਾਸ਼ ਕਾਲਜ ਆਫ ਐਜੂਕੇਸ਼ਨ ਫਾਰ ਵਿਮੈੱਨ ਸਿੱਧਵਾਂ ਖੁਰਦ ਜੋ ਕਿ 1955 ਤੋਂ ਅਧਿਆਪਕ ਸਿੱਖਿਆ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ ਤੇ ਭਾਰਤ ਸਰਕਾਰ ਦੇ ਅਦਾਰੇ ਨੈੱਕ ਵਲੋਂ ਇਸ ਨੂੰ ਸੀ.ਜੀ.ਪੀ.ਏ 3.38 ਦੇ ਨਾਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਚੇਅਰਮੈਨ ਘਮਣੇਵਾਲ ਦਾ ਸਨਮਾਨ

ਹੰਬੜਾਂ, 18 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਘਮਣੇਵਾਲ ਵਿਖੇ ਸਰਕਾਰੀ ਮਿਡਲ ਸਕੂਲ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਬਲਾਕ ਸਿੱਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਪਹੁੰਚੇ | ਇਸ ਦੌਰਾਨ ...

ਪੂਰੀ ਖ਼ਬਰ »

ਪੰਚਾਂ-ਸਰਪੰਚਾਂ ਨੇ ਕਾਂਗਰਸ ਹਾਈਕਮਾਂਡ ਸਾਹਮਣੇ ਭੈਣੀ ਨੂੰ ਟਿਕਟ ਦੇਣ ਦੀ ਕੀਤੀ ਮੰਗ

ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੀ ਆ ਰਹੀ ਜ਼ਿਮਨੀ ਚੋਣ ਕਾਰਨ ਹਲਕੇ ਦਾ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ | ਅੱਜ ਹਲਕੇ ਦੇ ਬੇਟ ਇਲਾਕੇ ਨਾਲ ਸਬੰਧਿਤ ਤਕਰੀਬਨ 50 ਪਿੰਡਾਂ ਦੇ ਸਰਪੰਚਾਂ ਤੇ ਸੈਂਕੜੇਂ ਪੰਚਾਂ ਨੇ ਮਨਜੀਤ ...

ਪੂਰੀ ਖ਼ਬਰ »

ਬੀ.ਐਲ.ਓਜ਼ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਜਗਰਾਉਂ, 18 ਸਤੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਜਗਰਾਉਂ ਸਬ ਡਿਵੀਜ਼ਨ ਦੇ ਸਮੂਹ ਬੀ.ਐਲ.ਓਜ਼ ਵਲੋਂ ਸਿੱਖਿਆ ਵਿਭਾਗ ਦੀਆਂ ਹਾਲ ਹੀ 'ਚ ਆਈਆਂ ਹਦਾਇਤਾਂ ਅਨੁਸਾਰ ਬੀ.ਐਲ.ਓ ਨੂੰ ਡਿਊਟੀ ਤੋਂ ਫਾਰਗ ਕਰਨ ਸਬੰਧੀ ਐਸ.ਡੀ.ਐਮ ਜਗਰਾਉਂ ਬਲਜਿੰਦਰ ਸਿੰਘ ਢਿੱਲੋਂ ਨੂੰ ...

ਪੂਰੀ ਖ਼ਬਰ »

ਭੰਨ੍ਹੇ ਗਏ ਫੜ੍ਹ ਦੀ ਰਿਪੇਅਰ ਦੌਰਾਨ ਠੇਕੇਦਾਰ ਦੀ ਅਣਗਹਿਲੀ ਸਾਹਮਣੇ ਆਉਣ 'ਤੇ ਵਿਵਾਦ ਭਖਿਆ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਠੇਕੇਦਾਰ ਵਲੋਂ ਫੜ੍ਹ ਦੀ ਰਿਪੇਅਰ ਕਰਨ ਦੌਰਾਨ ਅਣਗਹਿਲੀ ਸਾਹਮਣੇ ਆਉਣ 'ਤੇ ਵਿਵਾਦ ਪੈਦਾ ਹੋਇਆ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਯਸ਼ਪਾਲ ਬਾਂਸਲ ਤੇ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਦੇ ਵਿਕਾਸ ਲਈ ਐਤੀਆਣਾ 'ਚ ਜਨਤਕ ਸੁਣਵਾਈ

ਗੁਰੂਸਰ ਸੁਧਾਰ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਹਵਾਈ ਸੈਨਿਕ ਅੱਡਾ ਹਲਵਾਰਾ ਦਾ ਵਿਸਥਾਰ ਕਰਕੇ ਇਸ ਨੂੰ ਅੰਤਰਰਾਸ਼ਟਰੀ ਏਅਰਪੋਰਟ ਵਜੋਂ ਵਿਕਸਤ ਕਰਨ ਦੇ ਤਹਿਤ ਰਾਏਕੋਟ ਮਾਸਟਰ ਪਲਾਨ ਵਿਚ ਪੈਂਦੇ ਪਿੰਡ ਐਤੀਆਣਾ ਦੀ 161 ਏਕੜ ਤੋਂ ਵਧੇਰੇ ਜ਼ਮੀਨ ਪ੍ਰਾਪਤੀ ਲਈ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਕਲਾਂ ਵਿਖੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਬੋਪਾਰਾਏ ਕਲਾਂ ਵਿਖੇ ਸਰਪੰਚ ਲਖਵੀਰ ਸਿੰਘ ਬੋਪਾਰਾਏ ਨੇ ਪਿੰਡ ਬੋਪਰਾਏ ਤੋਂ ਢੱਟ ਤੇ ਗੁਰਦੁਆਰਾ ਸੱਚਖੰਡ ਸਾਹਿਬ ਦੇ ਅੱਗੋ ਜਾਂਦੀ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਰਾਜਨਦੀਪ ਕੌਰ, ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਪੱੱਖੋਵਾਲ/ਸਰਾਭਾ, 18 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਸੂਬੇ ਦੇ ਸਰਬ-ਪੱਖੀ ਵਿਕਾਸ ਲਈ ਵਚਨਵੱਧ ਹੈ ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ 'ਤੇ ਗ੍ਰਾਂਟਾਂ ਜਾਰੀ ਕਰ ਰਹੀ ਹੈ, ਤਾਂ ਜੋ ਪਿੰਡਾਂ ਦੇ ਲੋਕ ਵੀ ਸ਼ਹਿਰਾਂ ਵਰਗੀਆਂ ਸੁਖ-ਸਹੂਲਤਾਂ ਮਾਣ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਇਕਾਈ ਜਗਰਾਉਂ ਦੀ ਮੀਟਿੰਗ

ਜਗਰਾਉਂ, 18 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸੈਂਟਰਲ ਵਾਲਮੀਕਿ ਸਭਾ ਇਕਾਈ ਜਗਰਾਉਂ ਦੀ ਮੀਟਿੰਗ ਸ਼ਹਿਰੀ ਪ੍ਰਧਾਨ ਅਮਿਤ ਕਲਿਆਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ਹਿਰ ਅੰਦਰ ਸ਼ੋਭਾ ਯਾਤਰਾ ਕੱਢਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX