ਤਾਜਾ ਖ਼ਬਰਾਂ


ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  4 minutes ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  19 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  35 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  46 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  46 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  47 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  50 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  52 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  57 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  59 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 1 hour ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 1 hour ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 1 hour ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  12 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 2 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 3 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 3 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 3 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 3 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 4 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 4 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 4 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਕੀਤਾ ਮੰਗਾਂ ਸਬੰਧੀ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਾਂਝਾ ਮੁਲਾਜ਼ਮ ਮੰਚ ਅਤੇ ਯੂ. ਟੀ. ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੇ ਸਮੂਹ ਮਨਿਸਟਰੀਅਲ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਅਤੇ ਲਖਵੀਰ ਸਿੰਘ ਜਨਰਲ ਸਕੱਤਰ ਦੀ ਅਗਵਾਈ ਵਿਚ ਸਰਕਾਰ ਵਲੋਂ ਵਾਅਦਾ ਿਖ਼ਲਾਫ਼ੀ ਦੇ ਵਿਰੁੱਧ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦਫ਼ਤਰ ਅੱਗੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਵਰਨ ਰਾਮ ਸੁਪਰਡੈਂਟ ਪੰਜਾਬ ਰੋਡਵੇਜ਼, ਗੁਰਦਿਆਲ ਸਿੰਘ ਦੁਸਾਂਝ ਪੀ.ਡਬਲਿਓ.ਡੀ, ਰਜਵੰਤ ਕੌਰ ਤਹਿਸੀਲ ਪ੍ਰਧਾਨ ਬੰਗਾ ਅਤੇ ਹੋਰ ਵੱਖ-ਵੱਖ ਪੀ.ਐੱਸ.ਐਮ.ਐੱਸ.ਯੂ. ਦੇ ਆਗੂਆਂ ਨੇ ਮੰਗ ਕੀਤੀ ਕਿ ਡੀ.ਏ. ਦੀਆਂ ਬਕਾਇਆ ਰਹਿੰਦੀਆਂ ਤਿੰਨ ਕਿਸ਼ਤਾਂ, ਜੁਲਾਈ 2018 ਅਤੇ ਸਮੇਤ ਜਨਵਰੀ 2019 ਦੀ ਕਿਸ਼ਤ ਸਮੇਤ ਮਹਿੰਗਾਈ ਭੱਤੇ ਦਾ ਬਕਾਇਆ ਦਿੱਤਾ ਜਾਵੇ | 6ਵਾਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲੈ ਕੇ ਲਾਗੂ ਕਰਨਾ, ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਬਹਾਲ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਲਾਗੂ ਕਰਨਾ, 7, 8, 9 ਅਗਸਤ ਨੂੰ ਕੀਤੀਆਂ ਕਲੈਰੀਕਲ ਕਾਮਿਆਂ ਦੀਆਂ ਬਦਲੀਆਂ ਰੱਦ ਕਰਨਾ ਆਦਿ ਮੰਗਾਂ ਸਬੰਧੀ ਇਹ ਰੋਸ ਰੈਲੀ ਕੀਤੀ ਗਈ ਹੈ | ਇਸ ਰੋਸ ਰੈਲੀ ਵਿਚ ਡੀ.ਸੀ. ਦਫ਼ਤਰ ਦੇ ਕਰਮਚਾਰੀ, ਸਿੱਖਿਆ ਵਿਭਾਗ, ਰੋਡਵੇਜ਼ ਵਿਭਾਗ, ਪੀ.ਡਬਲਿਓ.ਡੀ. ਵਿਭਾਗ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ, ਪਬਲਿਕ ਹੈਲਥ ਵਿਭਾਗ, ਐਕਸਾਈਜ਼ ਐਾਡ ਟੈਕਸੇਸ਼ਨ ਵਿਭਾਗ ਆਦਿ ਵਿਭਾਗਾਂ ਦੇ ਵੱਖ-ਵੱਖ ਕਰਮਚਾਰੀ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋੋਂ ਉਕਤ ਮੰਗਾ ਜਲਦ ਪ੍ਰਵਾਨ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਾਇਆ

ਬਲਾਚੌਰ, 18 ਸਤੰਬਰ (ਦੀਦਾਰ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਬੰਗਾ ਬੇਟ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਖੇਤੀਬਾੜੀ ਅਧਿਕਾਰੀ ਬਲਾਚੌਰ ਡਾ: ਰਾਜ ਕੁਮਾਰ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਕਾਰਨ ਹੋਣ ਵਾਲੇ ਨੁਕਸਾਨ ਸਬੰਧੀ ...

ਪੂਰੀ ਖ਼ਬਰ »

ਅਣਅਧਿਕਾਰਤ ਮੈਰਿਜ ਪੈਲੇਸਾਂ 'ਤੇ ਕਾਰਵਾਈ ਲਈ ਵਫ਼ਦ ਡੀ. ਸੀ. ਨੂੰ ਮਿਲਿਆ

ਨਵਾਂਸ਼ਹਿਰ, 18 ਸਤੰਬਰ (ਹਰਵਿੰਦਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਵਫ਼ਦ ਬਲਾਚੌਰ ਵਿਖੇ ਚੱਲ ਰਹੇ ਅਣਅਧਿਕਾਰਤ ਮੈਰਿਜ ਪੈਲੇਸਾਂ 'ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਮਿਲਿਆ ਅਤੇ ਮੰਗ ਪੱਤਰ ਵੀ ਸੌਾਪਿਆ | ...

ਪੂਰੀ ਖ਼ਬਰ »

ਗਿੱਲਾ ਝੋਨਾ ਕੱਟਣ 'ਤੇ ਹੋਵੇਗੀ ਕਾਰਵਾਈ

ਰਾਹੋਂ, 18 ਸਤੰਬਰ (ਰੂਬੀ)- ਗਿੱਲੇ ਝੋਨੇ ਨੂੰ ਸਮੇਂ ਤੋਂ ਪਹਿਲਾਂ ਕੱਟਣ ਤੇ ਕੰਬਾਈਨ ਦੇ ਮਾਲਕਾਂ ਅਤੇ ਕਿਸਾਨਾਂ 'ਤੇ ਹੋਵੇਗੀ ਕਾਰਵਾਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਡੀਕਰਨ ਬੋਰਡ ਦੇ ਸੈਕਟਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਿਪਟੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਤੇ ਹੈਲਥ ਕੈਪ ਫ਼ੈਕਟਰੀ 'ਚ ਵਰਕਰਾਂ ਨੇ ਲਗਾਇਆ ਧਰਨਾ

ਰੈਲਮਾਜਰਾ, 18 ਸਤੰਬਰ (ਰੋਮੀ, ਟੌਾਸਾ)- ਕੰਢੀ ਸੰਘਰਸ਼ ਕਮੇਟੀ ਅਤੇ ਸਨਅਤੀ ਖੇਤਰ ਦੇ ਕਿਰਤੀਆਂ ਵਲੋਂ ਹੈਲਥ ਕੈਪ ਫ਼ੈਕਟਰੀ ਵਿਚ ਕੰਮ ਕਰ ਰਹੇ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਫ਼ੈਕਟਰੀ ਨਜ਼ਦੀਕ ਕੰਢੀ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

12ਵੇਂ ਸੱਭਿਆਚਾਰਕ ਤੇ ਛਿੰਝ ਮੇਲੇ ਦਾ ਪੋਸਟਰ ਕੀਤਾ ਜਾਰੀ

ਔੜ/ਝਿੰਗੜਾਂ, 18 ਸਤੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਨਿਗਾਹਾ ਪੀਰ ਛਿੰਝ ਕਮੇਟੀ ਦੇ ਪ੍ਰਬੰਧਕਾਂ ਵਲੋਂ ਐਨ.ਆਰ.ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਨਿਗਾਹਾ ਦੀ ਯਾਦ ਨੂੰ ਸਮਰਪਿਤ 12ਵਾਂ ਸੱਭਿਆਚਾਰਕ ...

ਪੂਰੀ ਖ਼ਬਰ »

ਮੈਗਾ ਰੋਜ਼ਗਾਰ ਮੇਲੇ ਸਬੰਧੀ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)- ਆਈ.ਟੀ.ਆਈ ਨਵਾਂਸ਼ਹਿਰ ਵਿਖੇ 19 ਸਤੰਬਰ ਨੂੰ ਸਵੇਰੇ 10 ਵਜੇ ਲੱਗ ਰਹੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਆਉਣ ਵਾਲੇ ਨੌਜੁਆਨਾਂ ਲਈ ਬਲਾਕ ਏ ਅਤੇ ਬਲਾਕ ਬੀ 'ਚ ਇੰਟਰਵਿਊ ਦਾ ਪ੍ਰਬੰਧ ਕੀਤਾ ਗਿਆ ਹੈ | ਬਲਾਕ ਏ, ਆਈ.ਟੀ.ਆਈ ਲੜਕੀਆਂ ...

ਪੂਰੀ ਖ਼ਬਰ »

45 ਬੋਤਲਾਂ ਨਾਜਾਇਜ਼ ਸ਼ਰਾਬ ਫੜੀ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪੋਜੇਵਾਲ ਸਰਾਂ, 18 ਸਤੰਬਰ (ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਵਲੋਂ 45 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਪੋਜੇਵਾਲ ਤੋ ਮਿਲੀ ਜਾਣਕਾਰੀ ਅਨੁਸਾਰ ਏ.ਐੱਸ. ਆਈ ਸਵਰਨ ਸਿੰਘ ਅੱਡਾਂ ...

ਪੂਰੀ ਖ਼ਬਰ »

ਦੁਪਾਲਪੁਰ ਬਹੁ ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

ਉਸਮਾਨਪੁਰ, 18 ਸਤੰਬਰ (ਮਝੂਰ)- ਪਿੰਡ ਦੁਪਾਲਪੁਰ ਸਥਿਤ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੁਪਾਲਪੁਰ ਦੇ ਅਧੀਨ ਆਉਂਦੇ ਪਿੰਡਾਂ ਸ਼ੇਖੂਪੁਰ, ਬਾਗ਼, ਦੁਪਾਲਪੁਰ ਅਤੇ ਤਾਜੋਵਾਲ ਆਦਿ ਦੇ 11 ਮੈਂਬਰਾਂ ਦੀ ਚੋਣ ਸਭਾ ਦੇ ਸਕੱਤਰ ਕਸ਼ਮੀਰ ਸਿੰਘ ਦੀ ਅਗਵਾਈ ਅਤੇ ਜਥੇ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)- ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪੰਡੋਰਾ ਮੁਹੱਲਾ ਸਥਿਤ ਗੋਕੁਲ ਧਾਮ ਗਊਸ਼ਾਲਾ ਵਿਖੇ ਗਊਆਂ ਨੂੰ ਪੱਠੇ ਦਿੱਤੇ ਅਤੇ ਬੱਚਿਆਂ ਦੇ ਨਾਲ ਕੇਕ ...

ਪੂਰੀ ਖ਼ਬਰ »

ਬੀਸਲਾ ਸਹਿਕਾਰੀ ਸਭਾ ਦੀ ਚੋਣ-ਅਕਾਲੀ ਦਲ ਦੇ ਜਥੇ. ਕੁਲਵਿੰਦਰ ਸਿੰਘ ਪ੍ਰਧਾਨ ਬਣੇ

ਬਹਿਰਾਮ, 18 ਸਤੰਬਰ (ਨਛੱਤਰ ਸਿੰਘ ਬਹਿਰਾਮ) - ਬਹੁ-ਮੰਤਵੀ ਖੇਤੀਬਾੜੀ ਸਭਾ ਬੀਸਲਾ ਕਮੇਟੀ ਦੀ ਚੋਣ ਝੰਡੇਰ ਕਲਾਂ, ਝੰਡੇਰ ਖੁਰਦ, ਮੱਲ੍ਹਾ ਸੋਢੀਆਂ, ਬੀਸਲਾ, ਲਾਲਪੁਰ ਅਤੇ ਢੰਢੂਹਾ ਦੇ ਸਭਾ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਕੀਤੀ ਗਈ ਜਿਸ ਵਿਚ ਪ੍ਰਧਾਨ ਜਥੇ: ਕੁਲਵਿੰਦਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਕਾਬੂ

ਕਟਾਰੀਆਂ, 18 ਸਤੰਬਰ (ਨਵਜੋਤ ਸਿੰਘ ਜੱਖੂ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਮਾੜੇ ਅਨਸਰਾਂ ਨੂੰ ਫੜਨ ਲਈ ਵਿੱਢੀ ਮੁਹਿੰਮ ਤਹਿਤ ਕਟਾਰੀਆਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਏ. ਐੱਸ. ਆਈ ਸੰਦੀਪ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਤੀਜੇ ਦਿਨ ਵੀ ਜਾਰੀ

ਨਵਾਂਸ਼ਹਿਰ, 18 ਸਤੰਬਰ (ਹਰਵਿੰਦਰ ਸਿੰਘ)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਵਿਭਾਗ 'ਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਿਖ਼ਲਾਫ਼ ਬੀ.ਡੀ.ਪੀ.ਓ. ਦਫ਼ਤਰ ਵਿਖੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਰਟੈਂਡਾ ਨੇ ...

ਪੂਰੀ ਖ਼ਬਰ »

ਕੌਰ ਸਿਸਟਰਜ਼ ਦੇ ਸਿੰਗਲ ਟੈ੍ਰਕ 'ਮੇਰੇ ਪੀਰ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਕਟਾਰੀਆਂ, 18 ਸਤੰਬਰ (ਨਵਜੋਤ ਸਿੰਘ ਜੱਖੂ)-ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਰੌਜ਼ਾ ਸ਼ਰੀਫ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਗਾਇਕਾ ਕੌਰ ਸਿਸਟਰਜ਼ ਪਰਮੀਤ ਕੌਰ/ ਹਰਮੀਤ ਕੌਰ ਵਲੋਂ ਗਾਇਆ ਨਵਾਂ ਸਿੰਗਲ ਟ੍ਰੈਕ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦੇ ਜੀਵਨ 'ਤੇ ਨਾਟਕ ਖੇਡਿਆ

ਸੰਧਵਾਂ, 18 ਸਤੰਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਭਿੰਦਾ ਐਾਡ ਪਾਰਟੀ ਰੰਗਮੰਚ ਨਵੀਂ ਆਬਾਦੀ ਨਾਰੰਗਸ਼ਾਹ ਹਦੀਆਬਾਦ ਵਲੋਂ ਸਿੱਧ ਬਾਬਾ ਬਾਲਕ ਨਾਥ ਦੇ ਜੀਵਨ ਨਾਲ ਸਬੰਧਿਤ ਨਾਟਕ ਖੇਡਿਆ ਗਿਆ | ਕਲਾਕਾਰਾਂ ਨੇ ਜਿਥੇ ਬਾਬਾ ਬਾਬਾ ਬਾਲਕ ਨਾਥ ਦੀ ਮਹਿਮਾ ਦਾ ...

ਪੂਰੀ ਖ਼ਬਰ »

ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ, 18 ਸਤੰਬਰ (ਜਰਨੈਲ ਸਿੰਘ ਖ਼ੁਰਦ)- ਗੜਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖ ਕੇ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਅੰਮਿ੍ਤ ਵੇਲੇ ਦੀ ਬਾਣੀ ਅਤੇ ਬਾਰਾਂਮਾਹ ਜਾਪ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਮਨਾਇਆ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)- ਸ੍ਰੀ ਵਿਸ਼ਵਕਰਮਾ ਮੰਦਿਰ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਬਾਬਾ ਵਿਸ਼ਵ ਕਰਮਾ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਹਵਨ ਉਪਰੰਤ ਕੇਕ ਕੱਟਿਆ ਗਿਆ | ਇਸ ਮੌਕੇ ਇਕਬਾਲ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਬਲਾਚੌਰ ਸੈਂਟਰ ਦੀਆਂ ਖੇਡਾਂ ਦੇ ਜੇਤੂਆਂ ਦਾ ਸਨਮਾਨ

ਬਲਾਚੌਰ, 18 ਸਤੰਬਰ (ਦੀਦਾਰ ਸਿੰਘ)- ਬਲਾਚੌਰ ਸੈਂਟਰ ਦੀਆਂ ਖੇਡਾਂ ਕਾਰਜਕਾਰੀ ਸੈਂਟਰ ਹੈੱਡ ਟੀਚਰ ਇੰਦਰਜੀਤ ਕੌਰ ਦੀ ਅਗਵਾਈ ਹੇਠ ਹੋਈਆਂ ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇੰਦਰਜੀਤ ਕੌਰ ਨੇ ਦੱਸਿਆ ਕਿ 100 ਮੀਟਰ (ਲੜਕੇ) ਦੌੜ ਵਿਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਸੇਵਾ ਸਪਤਾਹ ਵਜੋਂ ਮਨਾਇਆ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)- ਭਾਰਤੀ ਜਨਤਾ ਪਾਰਟੀ ਅਤੇ ਮੋਦੀ ਫੈਨ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਸੇਵਾ ਸਪਤਾਹ ਵਜੋਂ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੂਨਮ ਮਾਣਿਕ ...

ਪੂਰੀ ਖ਼ਬਰ »

ਜ਼ੋਨਲ ਖੇਡਾਂ ਵਿਚ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੀ ਬੱਲੇ-ਬੱਲੇ

ਬੰਗਾ, 18 ਸਤੰਬਰ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਖਿਡਾਰੀਆਂ ਨੇ ਜ਼ੋਨ ਨੰਬਰ 3 ਬੰਗਾ ਦੀਆਂ ਜ਼ੋਨਲ ਖੇਡਾਂ ਵਿਚ ਜ਼ਿਕਰਯੋਗ ...

ਪੂਰੀ ਖ਼ਬਰ »

ਬਹੁਜਨ ਵਲੰਟੀਅਰ ਫੋਰਸ ਦੀ ਮੀਟਿੰਗ ਦੌਰਾਨ ਜਥੇਬੰਦਕ ਢਾਂਚੇ ਦਾ ਐਲਾਨ

ਬਹਿਰਾਮ, 18 ਸਤੰਬਰ (ਨਛੱਤਰ ਸਿੰਘ ਬਹਿਰਾਮ) - ਮਿਸ਼ਨ 2022 ਦੇ ਤਹਿਤ ਸਮਾਜ ਦੇ ਹਰ ਵਰਗ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਜੋਨ ਇੰਚਾਰਜ ਪ੍ਰਵੀਨ ਬੰਗਾ ਨੇ ਬਹਿਰਾਮ ਵਿਖੇ ਬਹੁਜਨ ਵਲੰਟੀਅਰ ਫੋਰਸ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਜਾਗਰੂਕਤਾ ਕੈਂਪ ਲਗਾਇਆ

ਉੜਾਪੜ/ਲਸਾੜਾ, 18 ਸਤੰਬਰ (ਲਖਵੀਰ ਸਿੰਘ ਖੁਰਦ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪਿੰਡ ਚੱਕਦਾਨਾ ਦੇ ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਅਭਿਆਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸਰਪੰਚ ਅੰਜਨਾ ਰਾਣੀ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਪੋਸ਼ਣ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਸੜੋਆ, 18 ਸਤੰਬਰ (ਨਾਨੋਵਾਲੀਆ)-ਬਾਲ ਵਿਕਾਸ ਅਤੇ ਪ੍ਰੋਜੈਕਟ ਦਫ਼ਤਰ ਸੜੋਆ ਵਲੋਂ ਗਰਾਮ ਪੰਚਾਇਤ ਸਹੂੰਗੜਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੋਸ਼ਣ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਪਿੰਡ ਸਹੂੰਗੜਾ ਦੇ ਆਂਗਣਵਾੜੀ ਕੇਂਦਰ ਵਿਖੇ ਕਰਵਾਏ ਸੈਮੀਨਾਰ ਮੌਕੇ ...

ਪੂਰੀ ਖ਼ਬਰ »

ਦੁਸਹਿਰੇ ਦੇ ਸਬੰਧ 'ਚ ਸਰਬ ਧਰਮ ਮਹਾਂ ਸਭਾ ਦੀ ਮੀਟਿੰਗ

ਸੰਧਵਾਂ, 18 ਸਤੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਵਿਖੇ ਦੁਸਹਿਰੇ ਦੇ ਸਬੰਧ ਵਿਚ ਪ੍ਰਧਾਨ ਸ. ਹਰਭਜਨ ਸਿੰਘ ਅਟਵਾਲ ਦੀ ਅਗਵਾਈ 'ਚ ਸਰਬ-ਧਰਮ ਮਹਾਂਸਭਾ ਦੀ ਮੀਟਿੰਗ ਹੋਈ | ਮੀਟਿੰਗ 'ਚ ਦੁਸਹਿਰਾ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ...

ਪੂਰੀ ਖ਼ਬਰ »

ਕੁਪੋਸ਼ਣ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 18 ਸਤੰਬਰ (ਕਰਮ ਲਧਾਣਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਛੋਟੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਪ੍ਰੋਗਰਾਮ 'ਪੋਸ਼ਣ ਮਾਹ' ਤਹਿਤ ਹੀਉਂ ਵਿਖੇ ਕੁਪੋਸ਼ਣ ਜਾਗਰੂਕਤਾ ਸਮਾਗਮ ਕਰਾਇਆ ਗਿਆ | ਸਮਾਗਮ ਦੌਰਾਨ ਵਿਲੇਜ਼ ਹੈਲਥ ...

ਪੂਰੀ ਖ਼ਬਰ »

ਡਾ. ਅੰਬੇਡਕਰ ਟਿਊਸ਼ਨ ਸੈਂਟਰ ਨੂੰ ਬੋਰਡ ਭੇਟ

ਬੰਗਾ, 18 ਸਤੰਬਰ (ਨੂਰਪੁਰ) - ਸਰਹਾਲ ਕਾਜੀਆਂ ਵਿਖੇ ਡਾ. ਭੀਮ ਰਾਓ ਅੰਬੇਡਕਰ ਲਾਇਬ੍ਰੇਰੀ ਵਿਚ ਮੁਫ਼ਤ ਟਿਊਸ਼ਨ ਤਹਿਤ ਪੜ੍ਹ ਰਹੇ ਬੱਚਿਆਂ ਦੇ ਲਈ ਭਾਟੀਆ ਪਰਿਵਾਰ ਦੇ ਪੋਤਰੇ ਮਨਜਿੰਦਰ ਕੁਮਾਰ ਭਾਟੀਆ ਵਲੋਂ ਆਪਣੇ ਸਵਰਗਵਾਸੀ ਦਾਦਾ ਕਰਮਾ ਰਾਮ ਭਾਟੀਆ ਅਤੇ ਦਾਦੀ ਸਵਰਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਗੁਰਿੰਦਰਪਾਲ ਸਿੰਘ ਲੰਗੇਰੀ ਦਾ ਸਨਮਾਨ

ਬੰਗਾ, 18 ਸਤੰਬਰ (ਜਸਬੀਰ ਸਿੰਘ ਨੂਰਪੁਰ)-ਇੰਟਰਨੈਸ਼ਨਲ ਭਾਟ ਸਿੱਖ ਕੌਾਸਲ ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨਾਲ ਮੀਟਿੰਗ ਕੀਤੀ ਗਈ | ਇੰਟਰਨੈਸ਼ਨਲ ਭਾਟ ਸਿੱਖ ...

ਪੂਰੀ ਖ਼ਬਰ »

ਮੋਰਾਂਵਾਲੀ ਨਿਵਾਸੀਆਂ ਨੇ ਪਿੰਡ ਦੀ ਨੁਹਾਰ ਬਦਲਣ ਦਾ ਉਠਾਇਆ ਬੀੜਾ

ਬੰਗਾ, 18 ਸਤੰਬਰ (ਕਰਮ ਲਧਾਣਾ) -ਪੰਜਾਬ ਦੇ ਵਿਕਾਸ ਵਿਚ ਪ੍ਰਵਾਸੀ ਪੰਜਾਬੀਆਂ ਅਤੇ ਸਮਾਜ ਸੇਵੀ ਸ਼ਖਸ਼ੀਅਤਾਂ ਦਾ ਮੁੱਢ ਤੋਂ ਹੀ ਵੱਡਾ ਯੋਗਦਾਨ ਰਿਹਾ ਹੈ | ਇਸ ਦੀ ਪ੍ਰਤੱਖ ਮਿਸਾਲ ਪਿੰਡ ਮੋਰਾਂਵਾਲੀ ਵਿਚ ਨਜ਼ਰ ਆ ਰਹੀ ਹੈ | ਕਿਉਂਕਿ ਇਸ ਪਿੰਡ ਦੇ ਜੰਮਪਲ ਸਵਰਗੀ ਮਹਿੰਦਰ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਲਾਲੀ ਵਲੋਂ ਪਿੰਡ ਦੇ ਵਿਕਾਸ ਵਾਸਤੇ ਤਿੰਨ ਲੱਖ ਰੁਪਏ ਭੇਟ

ਮੁਕੰਦਪੁਰ, 18 ਸਤੰਬਰ (ਦੇਸ ਰਾਜ ਬੰਗਾ)-ਪਿੰਡ ਰਹਿਪਾ ਦੇ ਸਰਬਪੱਖੀ ਵਿਕਾਸ ਵਾਸਤੇ ਗਠਿਤ ਕੀਤੀ ਗਈ ਰਹਿਪਾ ਵੈਲਫੇਅਰ ਕਮੇਟੀ ਨੂੰ ਪਿੰਡ ਦੇ ਸਮਾਜ ਸੇਵੀ ਅਤੇ ਅਗਾਂਹਵਧੂ ਕਿਸਾਨ ਸ. ਹਰਜਿੰਦਰ ਸਿੰਘ ਲਾਲੀ ਵਲੋਂ ਤਿੰਨ ਲੱਖ ਰੁਪਏ ਚੈੱਕ ਰਾਹੀਂ ਭੇਂਟ ਕੀਤੇ ਗਏ | ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ 'ਚ ਲਗਾਇਆ ਅਨੀਮੀਆ ਜਾਂਚ ਕੈਂਪ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਅਨੀਮੀਆ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਦਵਿੰਦਰ ਢਾਂਡਾ ਅਤੇ ਡਾ: ਨੀਨਾ ਨੇ ਔਰਤਾਂ ਅਤੇ ਮਰੀਜ਼ਾਂ ਨੂੰ ਅਨੀਮੀਆ ਦੀ ਸਮੇਂ ਸਿਰ ਜਾਂਚ, ਇਲਾਜ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਕਿਸਾਨ ਸਿਖਲਾਈ ਕੈਂਪ ਲਗਾਇਆ

ਬੰਗਾ, 18 ਸਤੰਬਰ (ਪ.ਪ. ਰਾਹੀਂ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਬਖ਼ਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ: ਦਰਸ਼ਨ ਲਾਲ ਬੰਗਾ ਦੀ ਅਗਵਾਈ ਵਿਚ ਪਿੰਡ ਭੌਰਾ ਵਿਖੇ ਫ਼ਸਲੀ ਵਿਭਿੰਨਤਾ ਸਕੀਮ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲੇ 'ਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਖਿਡਾਰਨ ਦਾ ਸਨਮਾਨ

ਬਹਿਰਾਮ, 18 ਸਤੰਬਰ (ਨਛੱਤਰ ਸਿੰਘ)- ਪਿਛਲੇ ਦਿਨੀਂ ਪੰਜਾਬ ਪੱਧਰੀ ਬੈਡਮਿੰਟਨ ਮੁਕਾਬਲੇ ਜੋ ਫਾਜਿਲਕਾ ਵਿਖੇ ਹੋਏ ਸਨ, ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੱਕ-ਬਿਲਗਾਂ ਦੀ ਵਿਦਿਆਰਥਣ ਪਰਮਜੀਤ ਕੌਰ ਪੁੱਤਰੀ ਸਤਨਾਮ ਸਿੰਘ ਪਿੰਡ ਢੰਢੂਹਾ ਜੋ ਜਿਲ੍ਹਾ ...

ਪੂਰੀ ਖ਼ਬਰ »

ਖੇਤੀਬਾੜੀ ਸਬੰਧੀ ਸੈਮੀਨਾਰ ਕਰਵਾਇਆ

ਸਾਹਲੋਂ, 18 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਕਾਵੇਰੀ ਬੀਜ ਕੰਪਨੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫ਼ਸਲਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕੰਪਨੀ ਦੇ ਨੁਮਾਇੰਦੇ ਪਰਮਜੀਤ ਸਿੰਘ ਨੇ ਆਏ ਕਿਸਾਨਾਂ ਨੂੰ ਝੋਨੇ ਦੀ 468 ਕਿਸਮ ਵਾਰੇ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਮਾਸਿਕ ਜਾਪ ਕਰਵਾਇਆ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਦੋਆਬਾ ਸੇਵਾ ਸਮਿਤੀ ਵਲੋਂ ਪਿਛਲੇ 7 ਸਾਲਾਂ ਤੋਂ ਚੱਲ ਰਿਹਾ ਮਾਸਿਕ ਜਾਪ ਕਰਵਾਇਆ ਗਿਆ | ਜਸਪ੍ਰੀਤ ਸਿੰਘ ਬੇਦੀ, ਜਰਨੈਲ ਸਿੰਘ, ਰਤਨ ਕੁਮਾਰ ਜੈਨ ਨੇ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਓਜ਼ੋਨ ਪਰਤ ਬਚਾਓ ਦਿਵਸ ਮਨਾਇਆ

ਭੱਦੀ, 18 ਸਤੰਬਰ (ਨਰੇਸ਼ ਧੌਲ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਪਿੰਡ ਮੌਜੋਵਾਲ ਮਜਾਰਾ ਵਿਖੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਓਜ਼ੋਨ ਪਰਤ ਬਚਾਓ ਦਿਵਸ ਮਨਾਇਆ ਗਿਆ | ਸਕੂਲ ਮੁਖੀ ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਇਸ ਦਿਨ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਲਾਚੌਰ, 18 ਸਤੰਬਰ (ਦੀਦਾਰ ਸਿੰਘ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਮਹੀਨਾਵਾਰ ਇਕੱਤਰਤਾ ਇੱਥੇ ਮੋਹਨ ਸਿੰਘ ਅਟਵਾਲ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾਸਟਰ ਦੀਵਾਨ ਸਿੰਘ ਥੋਪੀਆ ਅਤੇ ਤਹਿਸੀਲ ਪ੍ਰਧਾਨ ਮਾਸਟਰ ਸੋਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX