ਤਾਜਾ ਖ਼ਬਰਾਂ


ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  4 minutes ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  19 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  35 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  46 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  46 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  47 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  50 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  52 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  57 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  59 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 1 hour ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 1 hour ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 1 hour ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  12 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 2 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 3 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 3 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 3 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 3 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 4 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 4 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 4 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਇੰਪਲਾਈਜ਼ ਫ਼ੈਡਰੇਸ਼ਨ ਦਾ ਵਫ਼ਦ ਵਧੀਕ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਬਟਾਲਾ, 18 ਸਤੰਬਰ (ਕਾਹਲੋਂ)- ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ/ਟਰਾਂਸਕੋ ਪੀ.ਐਾਡ.ਐਮ. ਹਲਕਾ ਅੰਮਿ੍ਤਸਰ ਦੇ ਪ੍ਰਧਾਨ ਸ੍ਰੀ ਪਵਨ ਕੁਮਾਰ ਦੀ ਅਗਵਾਈ ਵਿਚ ਇਕ ਵਫ਼ਦ ਪੀ.ਐਾਡ ਐਮ. ਮੰਡਲ ਗੁਰਦਾਸਪੁਰ ਦੇ ਵਧੀਕ ਨਿਗਰਾਨ ਇੰਜੀ: ਅਰਸ਼ਦੀਪ ਸਿੰਘ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਵਫ਼ਦ ਵਿਚ ਇੰਪਲਾਈਜ਼ ਫ਼ੈਡ: ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ, ਮੰਡਲ ਪ੍ਰਧਾਨ ਜਨਕ ਰਾਜ, ਇੰਪ: ਫ਼ੈਡ: ਦੇ ਸੀਨੀਅਰ ਆਗੂ ਰਜੇਸ਼ ਰਾਮਪਾਲ, ਗੁਰਪ੍ਰੀਤ ਸਿੰਘ ਅਮਲੀ, ਸੂਬਾ ਸਿੰਘ ਧਾਰੀਵਾਲ, ਸੁਖਪ੍ਰੀਤ ਸਿੰਘ ਬਟਾਲਾ, ਮਨੀਸ਼ ਕੁਮਾਰ, ਸੁਰਜੀਤ ਸਿੰਘ, ਰਾਜ ਕੁਮਾਰ ਆਦਿ ਫ਼ੈਡਰੇਸ਼ਨ ਆਗੂ ਮੌਜ਼ੂਦ ਸਨ | ਇੰਪਲਾਈਜ਼ ਫ਼ੈਡਰੇਸ਼ਨ ਆਗੂਆਂ ਨੂੰ ਵਧੀਕ ਨਿਗਰਾਨ ਇੰਜੀ: ਨੇ ਭਰੋਸਾ ਦਿੱਤਾ ਹੈ ਕਿ ਪੀ.ਐਾਡ.ਐਮ. ਮੰਡਲ ਗੁਰਦਾਸਪੁਰ ਅਧੀਨ ਕੰਮ ਕਰਦੇ ਬਿਜਲੀ ਮੁਲਾਜ਼ਮਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ |

ਸਬ ਡਵੀਜ਼ਨ ਪੱਧਰੀ 20 ਨੂੰ ਵਿਸ਼ੇਸ਼ ਕੈਂਪ-ਡੀ.ਸੀ.

ਗੁਰਦਾਸਪੁਰ, 18 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ 20 ਸਤੰਬਰ ਨੂੰ ਸਬ ਡਵੀਜ਼ਨ ਪੱਧਰ 'ਤੇ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੌਕੇ 'ਤੇ ਪੁੱਜਦਾ ਕਰਨ ਦੇ ਮੰਤਵ ਨਾਲ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ਲਗਾਏ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦਾ ਧਰਨਾ ਤੀਜੇ ਦਿਨ 'ਚ

ਗੁਰਦਾਸਪੁਰ, 18 ਸਤੰਬਰ (ਸੁਖਵੀਰ ਸਿੰਘ ਸੈਣੀ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਦਿੱਤਾ ਜਾ ਰਿਹਾ ਰੋਸ ਧਰਨਾ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ | ਗੁਰਦਾਸਪੁਰ ਬਲਾਕ ਦੇ ਮੁਲਾਜ਼ਮਾਂ ਵਲੋਂ ਬੀ.ਡੀ.ਪੀ.ਓ.ਦਫ਼ਤਰ ਵਿਖੇ ਬਲਾਕ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਦਾਖ਼ਲੇ ਲਈ 30 ਤੱਕ ਦਾ ਵਾਧਾ

ਘਰੋਟਾ, 18 ਸਤੰਬਰ (ਸੰਜੀਵ ਗੁਪਤਾ)-ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ 6ਵੀਂ ਜਮਾਤ ਵਿਚ ਦਾਖ਼ਲਾ ਲੈਣ ਲਈ ਅਪਲਾਈ ਕਰਨ ਦੀ 30 ਸਤੰਬਰ ਤੱਕ ਵਧਾ ਦਿੱਤੀ ਗਈ ਹੈ | ਇਹ ਜਾਣਕਾਰੀ ਪਿ੍ੰਸੀਪਲ ਆਰ. ਕੇ. ਵਰਮਾ ਨੇ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੰੂ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਦੋ ਸਾਲ ਗੈਪ ਵਾਲੇ ਵਿਦਿਆਰਥੀ ਦਾ ਟੀਮ ਗਲੋਬਲ ਨੇ ਲਵਾਇਆ ਹਫ਼ਤੇ 'ਚ ਯੂ.ਕੇ. ਦਾ ਵੀਜ਼ਾ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਯੂ.ਕੇ ਦੇ ਸਟੱਡੀ ਵੀਜ਼ਿਆਂ ਦੀ ਲੜੀ ਨੰੂ ਨਿਰੰਤਰ ਅੱਗੇ ਤੋਰਦੇ ਹੋਏ ਟੀਮ ਗਲੋਬਲ ਵਲੋਂ ਇਕ ਹੋਰ ਵਿਦਿਆਰਥੀ ਦਾ ਯੂ.ਕੇ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਨਵਜੋਤ ...

ਪੂਰੀ ਖ਼ਬਰ »

ਆਲੋਵਾਲ ਬਣੇ ਉਪ ਮੰਡਲ ਉੱਤਰੀ ਬਟਾਲਾ ਦੇ ਪ੍ਰਧਾਨ

ਬਟਾਲਾ, 18 ਸਤੰਬਰ (ਕਾਹਲੋਂ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਹਲਕਾ ਗੁਰਦਾਸਪੁਰ ਵਲੋਂ ਜਥੇਬੰਦਕ ਚੋਣਾਂ ਕਰਵਾਉਣ ਦੇ ਸਿਲਸਿਲੇ ਵਜੋਂ ਦਿਹਾਤੀ ਮੰਡਲ ਬਟਾਲਾ ਅਧੀਨ ਉਪ ਮੰਡਲ ਉੱਤਰੀ ਬਟਾਲਾ ਦੀ ਚੋਣ ਦਿਹਾਤੀ ਮੰਡਲ ਦੇ ਪ੍ਰਧਾਨ ਸ: ਦਿਲਬਾਗ ਸਿੰਘ ਬੁੱਟਰ ਦੀ ...

ਪੂਰੀ ਖ਼ਬਰ »

ਅਰੁਣਾ ਚੌਧਰੀ ਅੱਜ ਕਰਨਗੇ ਰੁਜ਼ਗਾਰ ਮੇਲੇ ਦਾ ਉਦਘਾਟਨ

ਗੁਰਦਾਸਪੁਰ, 18 ਸਤੰਬਰ (ਆਰਿਫ਼)- ਕੈਬਨਿਟ ਮੰਤਰੀ ਅਰੁਣਾ ਚੌਧਰੀ 19 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਨਗੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਦੇ ਮੁੱਖ ਕਾਰਜਕਾਰੀ ਅਫ਼ਸਰ ਕਮ ਏ.ਡੀ.ਸੀ (ਡੀ) ਸ੍ਰੀ ਰਣਬੀਰ ਸਿੰਘ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ 'ਚ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ

ਬਟਾਲਾ, 18 ਸਤੰਬਰ (ਕਾਹਲੋਂ)- ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀ. ਸੈਕੰ. ਸਕੂਲ ਵਿਚ ਪਿ੍ੰ: ਅੰਜੂ ਵਰਮਾ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਕਾਨੂੰਨੀ ਸੇਵਾ ਕਲੱਬ ਦੁਆਰਾ ਬੱਚਿਆਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਵਿਚ ਬੱਚਿਆਂ ਨੂੰ ਸਮਝਾਇਆ ਗਿਆ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਵਲੋਂ ਬਟਾਲਾ ਨੂੰ ਨਿਗਮ ਬਣਾਉਣ ਦਾ ਵਿਰੋਧ ਨਿੰਦਣਯੋਗ-ਪ੍ਰਧਾਨ ਕਲਸੀ

ਬਟਾਲਾ, 18 ਸਤੰਬਰ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਦੀ ਅਗਵਾਈ 'ਚ ਮੁਹੱਲਾ ਸ਼ੁਕਰਪੁਰਾ ਬਟਾਲਾ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਧਾਨ ਕਲਸੀ ਨੇ ਕਿਹਾ ਕਿ ਆਜ਼ਾਦ ਪਾਰਟੀ ਪਿਛਲੇ 20 ਸਾਲਾਂ ਤੋਂ ਬਟਾਲਾ ਨੂੰ ਪੂਰਨ ਰੈਵਨਿਊ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਕਲਾਨੌਰ ਦਾਣਾ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ

ਕਲਾਨੌਰ, 18 ਸਤੰਬਰ (ਪੁਰੇਵਾਲ)-ਸਰਹੱਦੀ ਖੇਤਰ ਦੀ ਪ੍ਰਮੁੱਖ ਅਨਾਜ ਮੰਡੀ ਕਲਾਨੌਰ 'ਚ ਪੈਡੀ ਸੀਜ਼ਨ ਦੌਰਾਨ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਕਲਾਨੌਰ 'ਚ ਕਾਹਲੋਂ ਕਮਿਸ਼ਨ ਏਜੰਟ, ਲੋਪਾ ਟੇ੍ਰਡਿੰਗ ਕੰਪਨੀ, ਸ਼ਰਮਾ ਕਮਿਸ਼ਨ ਏਜੰਟ ਦੀਆਂ ਆੜ੍ਹਤਾਂ 'ਤੇ ਕਿਸਾਨਾਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ 'ਤੇ ਬਜ਼ੁਰਗ ਦੀ ਮੌਤ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਤੋਂ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪੈਂਦੇ ਕਸਬਾ ਸਠਿਆਲੀ ਵਿਖੇ ਬੀਤੇ ਕੱਲ੍ਹ ਦੇਰ ਰਾਤ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਵਲੋਂ ਟੱਕਰ ਮਾਰ ਦੇਣ 'ਤੇ ਬਜ਼ੁਰਗ ਦੀ ਮੌਤ ਹੋ ਗਈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਬਿਨਾਂ 'ਡਾਇਟਿੰਗ ਭਾਰ ਘਟਾਉਣ' 'ਤੇ ਭਾਸ਼ਨ

ਬਟਾਲਾ, 18 ਸਤੰਬਰ (ਕਾਹਲੋਂ)-ਆਰ.ਆਰ. ਬਾਵਾ ਕਾਲਜ ਵਿਖੇ ਪਿ੍ੰ: ਪ੍ਰੋ: ਡਾ: ਸ੍ਰੀਮਤੀ ਨੀਰੂ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਡੀਨ ਸਟੂਡੈਂਟ ਪ੍ਰੋ: ਸ਼ਬਨਮ ਪ੍ਰਭਾ ਅਤੇ ਪ੍ਰੋ: ਸੁਨੈਨਾ ਦੀ ਅਗਵਾਈ ਹੇਠ ਬਿਨਾਂ ਦਵਾਈ ਭਾਰ ਘਟਾਉਣ ਵਿਸ਼ੇ ਉੱਪਰ ਭਾਸ਼ਣ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਕਾਨੂੰਨੀ ਸਾਖ਼ਰਤਾ ਸਬੰਧੀ ਚੇਤਨਾ ਪ੍ਰੋਗਰਾਮ

ਬਟਾਲਾ, 18 ਸਤੰਬਰ (ਕਾਹਲੋਂ)-ਗੁੱਡਵਿਲ ਸਕੂਲ ਢਡਿਆਲਾ ਨੱਤ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿਚ ਡਾ: ਭੀਮ ਰਾਓ ਅੰਬੇਡਕਰ 'ਕਾਨੂੰਨੀ ਸਾਖ਼ਰਤਾ ਕਲੱਬ' ਦੀ ਸਥਾਪਨਾ ਕੀਤੀ ਗਈ | ਇਸ ਪ੍ਰੋਗਰਾਮ ਤਹਿਤ ਕਲੱਬ ਵਲੋਂ ਸਕੂਲ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਵਿਖੇ ਸੈਮੀਨਾਰ ਲਗਾਇਆ

ਬਟਾਲਾ, 18 ਸਤੰਬਰ (ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਟਾਲਾ ਵਿਖੇ ਮਾਣਯੋਗ ਸ੍ਰੀਮਤੀ ਰਾਣਾ ਕੰਵਰਦੀਪ ਕੌਰ, ਸਿਵਲ ਜੱਜ (ਸੀਨੀ: ਡਵੀਜ਼ਨ ਸੀ.ਜੇ.ਐਮ. ਕੰਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ) ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਔਰਤ ਦੀ ਸ਼ਿਕਾਇਤ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 18 ਸਤੰਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਡਾਲਾ ਦੀ ਇਕ ਔਰਤ ਨੂੰ ਬੇਇੱਜ਼ਤ ਕਰਨ ਦੇ ਦੋਸ਼ ਹੇਠ ਸਾਲਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਫ਼ਤਹਿ ਦਿਵਸ ਮੌਕੇ ਸੰਗਤਾਂ ਹੁੰਮਾ-ਹੁਮਾ ਕੇ ਪਹੁੰਚਣ-ਗੁਰਮੁੱਖ ਸਿੰਘ ਤਿੱਬੜ

ਸ੍ਰੀ ਹਰਿਗੋਬਿੰਦਪੁਰ, 18 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਇਤਿਹਸਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਰਸੀਵਰ ਗੁਰਮੁੱਖ ਸਿੰਘ ਤਿੱਬੜ ਦੀ ਅਗਵਾਈ ਹੇਠ ਅਹਿਮ ਬੈਠਕ ਹੋਈ | ਇਸ ਮੌਕੇ ਗੁਰਮੁੱਖ ਤਿੱਬੜ ਅਤੇ ਹੈੱਡ ਗ੍ਰੰਥੀ ਭਾਈ ਮੋਹਕਮ ਸਿੰਘ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਚੰਦਰਭਾਨ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪੰਜਾਬ ਸਕੱਤਰ ਨਿਯੁਕਤ

ਪੁਰਾਣਾ ਸ਼ਾਲਾ, 18 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਨੇੜਲੇ ਪਿੰਡ ਚੰਦਰਭਾਨ ਦੇ ਜੰਮਪਲ ਗੁਰਮੁੱਖ ਸਿੰਘ ਚੰਦਰਭਾਨ ਹਾਲ ਵਾਸੀ ਆਸਟ੍ਰੇਲੀਆ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਆਸਟੇ੍ਰਲੀਆ ਦੀ ਪੰਜਾਬ ਇਕਾਈ ਦਾ ਸਕੱਤਰ ...

ਪੂਰੀ ਖ਼ਬਰ »

ਅਮਨਦੀਪ ਭਾਜਪਾ ਯੁਵਾ ਮੋਰਚਾ ਗੁਰਦਾਸਪੁਰ ਦੇ ਸਕੱਤਰ ਨਿਯੁਕਤ

ਦੋਰਾਂਗਲਾ, 18 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਪਿਛਲੀਆਂ ਚੋਣਾਂ ਅਤੇ ਮੰਡਲ ਦੋਰਾਂਗਲਾ ਵਿਚ ਭਾਜਪਾ ਲਈ ਮਿਹਨਤ ਨਾਲ ਕੰਮ ਕਰਨ ਵਾਲੇ ਨੌਜਵਾਨ ਅਮਨਦੀਪ ਸ਼ਰਮਾ ਜਿਨ੍ਹਾਂ ਨੰੂ ਭਾਜਪਾ ਕਾਰਜਕਾਰਨੀ ਮੈਂਬਰ ਪਰਮਿੰਦਰ ਸਿੰਘ ਗਿੱਲ ਦੀ ਸਿਫ਼ਾਰਸ਼ 'ਤੇ ਭਾਜਪਾ ਦੇ ...

ਪੂਰੀ ਖ਼ਬਰ »

'ਉਡਾਣ ਇਕ ਸੋਚ' ਤਹਿਤ ਗੁਰਦਾਸਪੁਰ ਪਬਲਿਕ ਸਕੂਲ 'ਚ ਪ੍ਰਭਾਵਸ਼ਾਲੀ ਪ੍ਰੋਗਰਾਮ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਐਸ.ਐਸ.ਐਸ.ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਦੀ ਪੁੱਤਰੀ ਚਾਂਦਨੀ ਬੀ. ਤੇ੍ਰਹਨ ਜੋ ਬੀਤੇ ਸਾਲ 3 ਫਰਵਰੀ ਨੰੂ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ, ਦੇ 30ਵੇਂ ਜਨਮ ਦਿਨ ਮੌਕੇ ਉਸ ਦੀ ਯਾਦ ਨੰੂ ਤਾਜ਼ਾ ਰੱਖਣ ਲਈ ...

ਪੂਰੀ ਖ਼ਬਰ »

ਸੁਖਜਿੰਦਰ ਸਕੂਲ 'ਚ ਲੀਗਲ ਲਿਟਰੇਸੀ ਤਹਿਤ ਮੁਕਾਬਲੇ

ਗੁਰਦਾਸਪੁਰ, 18 ਸਤੰਬਰ (ਆਲਮਬੀਰ ਸਿੰਘ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਐਮ.ਡੀ. ਦਲਜੀਤ ਕੌਰ ਵਲੋਂ ਲੀਗਲ ਲਿਟਰੇਸੀ ਕਲੱਬ ਦੇ ਸੀ.ਜੀ.ਐਮ ਸੈਕਟਰੀ ਰਾਣਾ ਕੰਵਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਵਿਚ ਵੱਖ ਵੱਖ ਮੁਕਾਬਲੇ ਕਰਵਾਏ | ਜਿਸ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਨੇ ਕੁਪੋਸ਼ਣ ਸਬੰਧੀ ਦਿੱਤੀ ਜਾਣਕਾਰੀ

ਕਾਦੀਆਂ, 18 ਸਤਬੰਰ (ਗੁਰਪ੍ਰੀਤ ਸਿੰਘ)- ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਤੇ ਕਾਰਜਸਾਧਕ ਅਫ਼ਸਰ ਜਤਿੰਦਰ ਮਹਾਜਨ ਦੇ ਦਿਸ਼ਾ ਅਨੁਸਾਰ ਨਗਰ ਕੌਾਸਲ ਕਾਦੀਆਂ ਦੀ ਟੀਮ ਵਲੋਂ ਕੁਪੋਸ਼ਣ ਸਬੰਧੀ ਵਾਲਮੀਕਿ ਮੁਹੱਲਾ ਕਾਦੀਆਂ ਵਿਖੇ ਇਕ ਮੀਟਿੰਗ ਕੀਤੀ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵਲੋਂ ਦਿੱਤੇ ਜਾਣਗੇ ਰੋਸ ਧਰਨੇ

ਦੀਨਾਨਗਰ, 18 ਸਤੰਬਰ (ਸੰਧੂ/ਸੋਢੀ/ਸ਼ਰਮਾ)-ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਖੇਤਰਾਂ ਵਿਚ ਰੋਸ ਧਰਨੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹਰਦੇਵ ਸਿੰਘ ਦੇਬੀ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

ਧਾਰੀਵਾਲ, 18 ਸਤੰਬਰ (ਜੇਮਸ ਨਾਹਰ)-ਕਰਮਚਾਰੀ ਦਲ ਪੰਜਾਬ ਭਗੜਾਣਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਤਾਲਮੇਲ ਸਕੱਤਰ ਪੰਜਾਬ ਹਰਜਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਕਰਮਚਾਰੀ ਦਲ ਪੰਜਾਬ ਭਗੜਾਣਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਦੇਬੀ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਪੀ.ਐੱਚ.ਸੀ. ਰਣਜੀਤ ਬਾਗ਼ 'ਚ ਅਨੀਮੀਆ ਜਾਂਚ ਕੈਂਪ

ਗੁਰਦਾਸਪੁਰ, 18 ਸਤੰਬਰ (ਆਲਮਬੀਰ ਸਿੰਘ)-ਪੀ.ਐੱਚ.ਸੀ ਰਣਜੀਤ ਬਾਗ਼ ਵਿਖੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ.ਡਾ: ਮੀਨਾ ਮਹਾਜਨ ਦੀ ਅਗਵਾਈ ਹੇਠ ਅਨੀਮੀਆ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਮੀਨਾ ਮਹਾਜਨ ਵਲੋਂ ਗਰਭਵਤੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਨਰੇਗਾ ਮੁਲਾਜ਼ਮਾਂ ਵਲੋਂ ਧਰਨਾ

ਦੋਰਾਂਗਲਾ, 18 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)- ਵਿਭਾਗ ਵਿਚ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅੱਜ ਮਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਦੋਰਾਂਗਲਾ ਅੰਦਰ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਬਲਵਿੰਦਰ ਕੌਰ ਵਲੋਂ ਕੀਤੀ ...

ਪੂਰੀ ਖ਼ਬਰ »

ਅਕਾਲ ਸਹਾਇ ਪਬਲਿਕ ਸਕੂਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦੇ ਦਿਸ਼ਾ ਨਿਰਦੇਸ਼ਾਂ 'ਤੇ ਅਕਾਲ ਸਹਾਇਕ ਪਬਲਿਕ ਹਾਈ ਸਕੂਲ ਅੱਬੁਲਖੈਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੀਆਂ ਵਿਦਿਆਰਥਣਾਂ ਸੰਗੀਤ ਮੁਕਾਬਲੇ ਲਈ ਚੁਣੀਆਂ

ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਦੀ ਕੋਰੀਨੋਟਸ ਵਲੋਂ ਸ਼ੁਰੂ ਕੀਤੇ ਜੂਨੀਅਰ ਸਮਾਰਟ ਕਿਡ ਦੇ ਸੰਗੀਤ ਮੁਕਾਬਲੇ ਲਈ ਚੋਣ ਹੋਈ | ਇਸ ਸਬੰਧੀ ਪਿ੍ੰ. ਜੇ.ਐਸ. ਚੌਹਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਕੇ, ਡੈਨਮਾਰਕ ਤੇ ਜਰਮਨੀ ਤੋਂ ਆ ਰਹੇ ਸ਼ਾਨਦਾਰ ਨਤੀਜੇ-ਗੌਰਵ ਚੌਧਰੀ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਕੀਵੀ ਐਾਡ ਕੰਗਾਰੂ ਸਟੱਡੀਜ਼ ਗੁਰਦਾਸਪੁਰ ਬਿਹਤਰੀਨ ਮੌਕੇ ਲੈ ਕੇ ਆਈ ਹੈ, ਜਿਸ ਵਿਚ ਵਿਦਿਆਰਥੀਆਂ ਨੰੂ ਘੱਟ ਸਮੇਂ ਤੇ ਘੱਟ ਖ਼ਰਚ ਵਿਚ ਆਸਾਨੀ ਨਾਲ ਵਿਦੇਸ਼ ...

ਪੂਰੀ ਖ਼ਬਰ »

ਯੂ.ਕੇ. ਜਾਣ ਦੇ ਚਾਹਵਾਨ ਬਿਨਾਂ ਆਇਲੈਟਸ ਕਰਨ ਅਪਲਾਈ-ਸੈਵਨਸੀਜ਼ ਇੰਮੀਗ੍ਰੇਸ਼ਨ

ਗੁਰਦਾਸਪੁਰ, 18 ਸਤੰਬਰ (ਆਰਿਫ਼)- ਸੈਵਨਸੀਜ਼ ਇਮੀਗਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਮਈ ਤੇ ਸਤੰਬਰ ਇਨਟੇਕ ਲਈ ਵਿਦਿਆਰਥੀਆਂ ਦੇ ਯੂ.ਕੇ. ਦੇ 100 ਫ਼ੀਸਦੀ ਨਤੀਜੇ ਰਹੇ ਹਨ | ਜੋ ਵਿਦਿਆਰਥੀ ਯੂ.ਕੇ. ਅਪਲਾਈ ਕਰਨਾ ਚਾਹੁੰਦੇ ...

ਪੂਰੀ ਖ਼ਬਰ »

ਤਲਵੰਡੀ ਝੰੁਗਲਾਂ ਵਾਸੀਆਂ ਵਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੀ ਮੰਗ

ਸੇਖਵਾਂ, 18 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)-ਵਰਿ੍ਹਆਂ ਤੋਂ ਵਿਕਾਸ ਕਾਰਜਾਂ ਦੀ ਅਣਹੋਂਦ ਕਾਰਨ ਕਈ ਸਮੱਸਿਆਵਾਂ ਨਾਲ ਜੂਝ ਰਹੇ ਪਿੰਡ ਤਲਵੰਡੀ ਝੁੰਗਲਾਂ ਦੇ ਵਾਸੀਆਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਗ੍ਰਾਂਟ ਦੀ ਮੰਗ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਬਲਾਕ ਪ੍ਰਾਇਮਰੀ ਸਕੂਲਾਂ 'ਚ ਸਿੱਖਿਆ ਸਕੱਤਰ ਨੇ ਡੈਸਕ ਮੁਹੱਈਆ ਕਰਵਾਏ

ਸ੍ਰੀ ਹਰਿਗੋਬਿੰਦਪੁਰ, 18 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਵੱਖ-ਵੱਖ ਪਾ੍ਰਇਮਰੀ ਸਕੂਲ 'ਚ ਬੱਚਿਆਂ ਦੇ ਬੈਠਣ ਲਈ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਡੈਸਕ ਮੁਹੱਈਆ ਕਰਵਾਉਣ 'ਤੇ ਬਲਾਕ ਦੇ ਸਮੁੱਚੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ 'ਚ ਬੂਟੇ ਲਾਏ

ਧਾਰੀਵਾਲ, 18 ਸਤੰਬਰ (ਸਵਰਨ ਸਿੰਘ)- ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਨਿਰਦੇਸ਼ਾਂ ਅਤੇ ਡਾਇਰੈਕਟਰ ਡਾ: ਆਰ. ਐਸ. ਮਾਨ ਦੀ ਅਗਵਾਈ ਵਿਚ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਬੂਟੇ ਲਗਾਏ ਗਏ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਉਪ ਮੁੱਖ ਇੰਜੀਨੀਅਰ ਨਾਲ ਮੀਟਿੰਗ

ਗੁਰਦਾਸਪੁਰ, 18 ਸਤੰਬਰ (ਸੁਖਵੀਰ ਸਿੰਘ ਸੈਣੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸਰਕਲ ਗੁਰਦਾਸਪੁਰ ਦੀ ਮੁਲਾਜ਼ਮ ਮੰਗਾਂ ਪ੍ਰਤੀ ਉਪ ਮੁੱਖ ਇੰਜੀਨੀਅਰ ਗੁਰਦਾਸਪੁਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਹੋਈ, ਜਿਸ ਵਿਚ ਉਪ ਮੁੱਖ ਇੰਜੀਨੀਅਰ ਅਜੇ ਕੁਮਾਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਇਨਕਮ ਟੈਕਸ ਵਿਭਾਗ ਦਾ ਦੌਰਾ

ਗੁਰਦਾਸਪੁਰ, 18 ਸਤੰਬਰ (ਸੁਖਵੀਰ ਸਿੰਘ ਸੈਣੀ)- ਪੰਡਤ ਮੋਹਣ ਲਾਲ ਐਸ.ਡੀ. ਕਾਲਜ ਫ਼ਾਰ ਵਿਮੈਨ ਦੀਆਂ ਬੀ.ਕਾਮ. ਅਤੇ ਐਮ.ਕਾਮ. ਦੀਆਂ ਵਿਦਿਆਰਥੀਆਂ ਵਲੋਂ ਇਨਕਮ ਟੈਕਸ ਵਿਭਾਗ ਅਤੇ ਹਾਰਡੀਜ਼ ਵਰਲਡ ਲੁਧਿਆਣਾ ਦਾ ਦੌਰਾ ਡਾ: ਖ਼ੁਸ਼ਬੂ ਤੇ ਮੈਡਮ ਕੋਮਲ ਮਹਾਜਨ ਦੀ ਨਿਗਰਾਨੀ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਨੇ ਕੀਤਾ ਖੇਡਾਂ 'ਚ ਪਹਿਲਾ ਤੇ ਦੂਸਰਾ ਸਥਾਨ ਹਾਸਲ

ਬਟਾਲਾ, 18 ਸਤੰਬਰ (ਹਰਦੇਵ ਸਿੰਘ ਸੰਧੂ)-ਪਿ੍ੰਸੀਪਲ ਧੰਨਰਾਜ ਸਿੰਘ ਬੋਪਾਰਾਏ ਤੇ ਉਪ ਪਿ੍ੰਸੀਪਲ ਸੁਖਬੀਰ ਕੌਰ ਦੇ ਉਪਰਾਲੇ ਸਦਕਾ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ, ਧਾਰਮਿਕ ਪ੍ਰੀਖਿਆ ਤੇ ਖੇਡਾਂ ਆਦਿ 'ਚ ਮਾਰੀਆਂ ਜਾਂਦੀਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਾਲਾ ਨੰਗਲ 'ਚ ਮਾ: ਸੂਰਜ ਪ੍ਰਕਾਸ਼ ਦਾ ਸਨਮਾਨ

ਕਾਲਾ ਅਫਗਾਨਾ, 18 ਸਤੰਬਰ (ਅਵਤਾਰ ਸਿੰਘ ਰੰਧਾਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਾ ਨੰਗਲ ਵਿਖੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਵੋਕੇਸ਼ਨਲ ਅਧਿਆਪਕ ਸ੍ਰੀ ਸੂਰਜ ਪ੍ਰਕਾਸ਼ ਦਾ ਵਿਸ਼ੇਸ਼ ਸਨਮਾਨ ਸਕੂਲ ਦੇ ਪਿ੍ੰ: ਸੰਜੀਵ ਕੁਮਾਰ, ਸਮੂੰਹ ਸਟਾਫ਼ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਹਾਸਲ ਕਰਨ ਸਬੰਧੀ ਜਾਗਰੂਕਤਾ ਮਾਰਚ ਕੱਢਿਆ

ਡੇਰਾ ਬਾਬਾ ਨਾਨਕ, 18 ਸਤੰਬਰ (ਸ਼ਰਮਾ, ਮਾਂਗਟ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਅਤੇ ਸੰਤ ਫਰਾਂਸਿਸ ਕਾਨਵੈਂਟ ਸਕੂਲ ਦੇ ਬੱਚਿਆਂ ਵਲੋਂ ਮੁਫ਼ਤ ਕਾਨੰੂਨੀ ਸਹਾਇਤਾ ਹਾਸਲ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ਹਿਰ ਦੇ ਬਾਜ਼ਾਰਾਂ ਅੰਦਰ ...

ਪੂਰੀ ਖ਼ਬਰ »

70ਵੇਂ ਮਹਾਂ ਵਣਉਤਸਵ ਮੌਕੇ ਬਲਾਕ ਅਫ਼ਸਰ ਜਗਦੇਵ ਸਿੰਘ ਬਿੱਟੂ ਵਿਸ਼ੇਸ਼ ਤੌਰ 'ਤੇ ਸਨਮਾਨਿਤ

ਘੁਮਾਣ, 18 ਸਤੰਬਰ (ਬੰਮਰਾਹ)-ਪੰਜਾਬ ਸਰਕਾਰ ਵਲੋਂ 70ਵੇਂ ਵਣ-ਮਹਾਉਤਸਵ ਮੌਕੇ ਮਾਨਸਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਣ-ਵਿਭਾਗ ਦੇ ਮੁਖੀ ਜਤਿੰਦਰ ਕੁਮਾਰ ਸ਼ਰਮਾ ਉਚੇਚੇ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਡਾ: ਸਚਿਨ ਸ਼ਰਮਾ ਇਕਾਈ ਬਟਾਲਾ ਦੇ ਦੂਜੀ ਵਾਰ ਪ੍ਰਧਾਨ ਨਿਯੁਕਤ

ਬਟਾਲਾ, 18 ਸਤੰਬਰ (ਹਰਦੇਵ ਸਿੰਘ ਸੰਧੂ)- ਰਾਸ਼ਟਰੀ ਮਨੱੁਖੀ ਅਧਿਕਾਰ ਸੁਰੱਖਿਆ ਬਿਊਰੋ (ਭਾਰਤ) ਇਕਾਈ ਬਟਾਲਾ ਦੀ ਮੀਟਿੰਗ ਪ੍ਰੇਮ ਨਗਰ ਬੋਹੜਾਂਵਾਲਾ ਵਿਖੇ ਹੋਈ, ਜਿਸ ਵਿਚ ਬਿਊਰੋ ਦੇ ਜ਼ੋਨਲ ਪ੍ਰਧਾਨ ਡਾ: ਗੁਰਜੀਤ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

4 ਗਰਾਮ ਹੈਰੋਇਨ ਤੇ 40 ਹਜ਼ਾਰ ਡਰੱਗ ਮਨੀ ਸਮੇਤ ਇਕ ਕਾਬੂ

ਬਹਿਰਾਮਪੁਰ, 18 ਸਤੰਬਰ (ਬਲਬੀਰ ਸਿੰਘ ਕੋਲਾ)- ਐਾਟੀ ਗੁੰਡਾ ਸਟਾਫ਼ ਗੁਰਦਾਸਪੁਰ ਵਲੋਂ ਪਿੰਡ ਝਬਕਰਾ ਨੇੜੇ ਇਕ ਵਿਅਕਤੀ ਨੰੂ 4 ਗਰਾਮ ਹੈਰੋਇਨ ਅਤੇ 40 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਮਨ ਅਤੇ ਏ.ਐਸ.ਆਈ. ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਚੋਰਾਂ ਨੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਲਾਈ ਸੰਨ੍ਹ

ਕਲਾਨੌਰ, 18 ਸਤੰਬਰ (ਪੁਰੇਵਾਲ)- ਇਤਿਹਾਸਕ ਕਸਬਾ ਕਲਾਨੌਰ 'ਚੋਂ ਗੁਜਰਦੇ ਕੌਮੀ ਸ਼ਾਹ ਮਾਰਗ 'ਤੇ ਸਥਿਤ ਟੀ-ਪੁਆਇੰਟ ਪੁਲਿਸ ਨਾਕਾ ਤੋਂ ਕਰੀਬ 100 ਫੁੱਟ ਦੀ ਦੂਰੀ 'ਤੇ ਸਥਿਤ ਇਕ ਸਪੇਅਰ ਪਾਰਟਸ ਦੀ ਦੁਕਾਨ 'ਚ ਚੋਰਾਂ ਵਲੋਂ ਬੀਤੀ ਰਾਤ ਸੰਨ ਲਗਾ ਕੇ ਨਕਦੀ ਚੋਰੀ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਕਲਾਨੌਰ 'ਚ ਡੇਂਗੂ ਦਾ ਸਰਕਾਰੀ ਅੰਕੜਾ 36 ਤੋਂ ਪਾਰ

ਕਲਾਨੌਰ, 18 ਸਤੰਬਰ (ਪੁਰੇਵਾਲ)- ਪਿਛਲੇ ਕੁਝ ਦਿਨਾਂ ਦੌਰਾਨ ਇਤਿਹਾਸਕ ਕਸਬਾ ਕਲਾਨੌਰ 'ਚ ਡੇਂਗੂ ਬੁਖਾਰ ਦੀ ਦਹਿਸ਼ਤ ਦੇ ਚਲਦਿਆਂ ਸੈਂਕੜੇ ਮਰੀਜ਼ ਬੁਖਾਰ ਦੀ ਲਪੇਟ ਆ ਗਏ ਸਨ ਅਤੇ ਕੁਝ ਲੋਕਾਂ ਦੀ ਬੁਖਾਰ ਕਾਰਨ ਮੌਤ ਵੀ ਹੋ ਚੁੱਕੀ ਹੈ | ਕਲਾਨੌਰ 'ਚ ਜੇਕਰ ਸਰਕਾਰੀ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਸਰਕਾਰ ਵਿਰੁੱਧ ਤੀਜੇ ਦਿਨ ਵੀ ਸੰਘਰਸ਼ ਜਾਰੀ

ਬਟਾਲਾ, 18 ਸਤੰਬਰ (ਕਾਹਲੋਂ)-ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਤਾਇਨਾਤ ਮਨਰੇਗਾ ਵਰਕਰਾਂ ਵਲੋਂ ਮਨਰੇਗਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਿਨ ਕਲਮਛੋੜ ਹੜਤਾਲ ਦੇ ਤਹਿਤ ਆਪਣਾ ਕੰਮ-ਕਾਜ ਠੱਪ ਰੱਖ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਨੇ 10 ਕੁਇੰਟਲ ਪਲਾਸਟਿਕ ਲਿਫ਼ਾਫ਼ੇ ਕੀਤੇ ਜ਼ਬਤ

ਕਾਦੀਆਂ, 18 ਸਤੰਬਰ (ਗੁਰਪ੍ਰੀਤ ਸਿੰਘ)-ਨਗਰ ਕੌਾਸਲ ਕਾਦੀਆਂ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਹਲ ਅਤੇ ਕਾਰਜ ਸਾਧਕ ਅਫ਼ਸਰ ਜਤਿੰਦਰ ਮਹਾਜਨ ਦੀ ਅਗਵਾਈ ਹੇਠ ਨਗਰ ਕੌਾਸਲ ਕਾਦੀਆਂ ਦੀ ਟੀਮ ਵਲੋਂ ਕਾਦੀਆਂ ਦੇ ਵੱਖ-ਵੱਖ ਥਾਵਾਂ 'ਤੇ ਜਾ ਕੇ ਪਲਾਸਟਿਕ ਦੇ ਲਿਫ਼ਾਫ਼ੇ ...

ਪੂਰੀ ਖ਼ਬਰ »

ਕੁਝ ਸਮਾਂ ਪਹਿਲਾਂ ਬਣੀ ਸੇਖਵਾਂ-ਸਤਕੋਹਾ ਸੰਪਰਕ ਸੜਕ 'ਚ ਪਏ ਟੋਏ

ਸੇਖਵਾਂ, 18 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)- ਸਥਾਨਕ ਅੱਡਾ ਸੇਖਵਾਂ ਤੋਂ ਸਤਕੋਹਾ ਨੂੰ ਜਾਂਦੀ ਸੰਪਰਕ ਸੜਕ 'ਚ ਕਈ ਥਾਈਾ ਟੋਏ ਪੈ ਚੁੱਕੇ ਹਨ ਅਤੇ ਇਸ ਥਾਂ-ਥਾਂ ਤੋਂ ਟੁੱਟੀ ਸੜਕ ਦੇ ਸੁਧਾਰ ਲਈ ਲੋਕਾਂ ਨੇ ਸਰਕਾਰ ਤੇ ਸਬੰਧਿਤ ਵਿਭਾਗ ਦਾ ਧਿਆਨ ਮੰਗਿਆ ਹੈ | ਜ਼ਿਕਰਯੋਗ ...

ਪੂਰੀ ਖ਼ਬਰ »

670 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਨਰੋਟ ਜੈਮਲ ਸਿੰਘ, 18 ਸਤੰਬਰ (ਗੁਰਮੀਤ ਸਿੰਘ)-ਬੀਤੀ 12 ਸਤੰਬਰ ਨੂੰ ਨਰੋਟ ਜੈਮਲ ਸਿੰਘ ਪੁਲਿਸ ਵਲੋਂ ਅੱਡਾ ਕੋਲੀਆਂ ਵਿਖੇ ਇਕ ਨਾਕੇ ਦੌਰਾਨ ਫੜੀ 670 ਪੇਟੀ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿਚ ਵਰਤੇ ਗਏ ਕੈਂਟਰ ਦੇ ਨੰਬਰ ਦੇ ਆਧਾਰ 'ਤੇ ਫ਼ਿਲਹਾਲ ਇਕ ਵਿਅਕਤੀ ਨੂੰ ਕਾਬੂ ਕਰ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸ਼ੁਰੂ ਕੀਤੀ ਮੁਹਿੰਮ

ਸ਼ਾਹਪੁਰ ਕੰਢੀ, 18 ਸਤੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਪ੍ਰਸ਼ਾਸਨ ਵਲੋਂ ਨਜਾਇਜ਼ ਕਬਜ਼ਿਆਂ ਨੰੂ ਹਟਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਇਨਟੋਰਮੈਂਟ ਵਿਭਾਗ ਵਲੋਂ ਕਾਰਜਕਾਰੀ ਇੰਜੀਨੀਅਰ ਬੀ.ਸੀ. ਠਾਕੁਰ ਅਤੇ ਐਸ.ਡੀ.ਓ. ਗੁਰਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਪਠਾਨਕੋਟ ਨੂੰ ਮਿਲੀ ਐਨ.ਏ.ਬੀ.ਐਚ. ਮਾਨਤਾ

ਪਠਾਨਕੋਟ, 18 ਸਤੰਬਰ (ਚੌਹਾਨ/ਆਸ਼ੀਸ਼)- ਅਮਨਦੀਪ ਹਸਪਤਾਲ ਸਮੂਹ ਨੇ ਇਕ ਹੋਰ ਕਾਮਯਾਬੀ ਹਾਸਲ ਕੀਤੀ, ਜਦ ਅਮਨਦੀਪ ਹਸਪਤਾਲ ਪਠਾਨਕੋਟ ਨੂੰ ਨੈਸ਼ਨਲ ਐਕਰੀਡੇਸ਼ਨ ਬੋਰਡ ਫ਼ਾਰ ਹਾਸਪੀਟਲਜ਼ ਅਤੇ ਹੈਲਥ ਕੇਅਰ ਪ੍ਰੋਵਾਈਡਰਜ਼ ਵਲੋਂ ਮਾਨਤਾ ਪ੍ਰਦਾਨ ਕੀਤੀ ਗਈ | ਇਹ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਵਲੋਂ ਅਰਥੀ ਫੂਕ ਰੋਸ ਮੁਜ਼ਾਹਰਾ

ਸ਼ਾਹਪੁਰ ਕੰਢੀ, 18 ਸਤੰਬਰ (ਰਣਜੀਤ ਸਿੰਘ)-ਸਾਂਝਾ ਮੁਲਾਜ਼ਮ ਮੰਚ ਅਤੇ ਯੂ.ਟੀ. ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤੇ ਸੰਘਰਸ਼ ਹੋਰ ਤੇਜ਼ ਕਰਦਿਆਂ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ ਸੈਣੀ ਤੇ ਕਨਵੀਨਰ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸਾਂਝੇ ਮੁਲਾਜ਼ਮ ਮੰਚ ਤੇ ਯੂ.ਟੀ. ਵਲੋਂ ਡੀ. ਸੀ. ਕੰਪਲੈਕਸ 'ਚ ਹੜਤਾਲ

ਪਠਾਨਕੋਟ, 18 ਸਤੰਬਰ (ਚੌਹਾਨ)- ਸਾਂਝਾ ਮੁਲਾਜ਼ਮ ਮੰਚ ਅਤੇ ਯੂ.ਟੀ. ਵਲੋਂ ਦਿੱਤੇ ਗਏ ਸੱਦੇ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਇਕੱਠੇ ਹੋ ਕੇ ਅੱਜ ਦੂਜੇ ਦਿਨ ਆਪਣੀਆਂ ਮੰਗਾਂ ਨੰੂ ਲੈ ਕੇ ਰਾਜ ...

ਪੂਰੀ ਖ਼ਬਰ »

ਸਿੱਖਾਂ ਨੂੰ ਕਾਲੀ ਸੂਚੀ 'ਚੋਂ ਕੱਢਣ 'ਤੇ ਧੰਨਵਾਦ

ਨਰੋਟ ਮਹਿਰਾ, 18 ਸਤੰਬਰ (ਸੁਰੇਸ਼ ਕੁਮਾਰ)- ਕੇਂਦਰ ਵਲੋਂ 312 ਸਿੱਖਾਂ ਨੂੰ ਕਾਲੀ ਸੂਚੀ ਵਿਚੋਂ ਬਾਹਰ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਇਕ ਵਾਰ ਫਿਰ ਪ੍ਰਧਾਨ ਮੰਤਰੀ ਨੇ ਸਿੱਖਾਂ ਨੂੰ ...

ਪੂਰੀ ਖ਼ਬਰ »

ਨੰਗਲਭੂਰ ਸਕੂਲ ਨੇ ਕਬੱਡੀ ਟੂਰਨਾਮੈਂਟ 'ਚ ਮਾਰੀਆਂ ਮੱਲਾਂ

ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)-ਸਿੱਖਿਆ ਵਿਭਾਗ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਬਨੀਲੋਧੀ ਸਕੂਲ ਵਿਖੇ ਕਰਵਾਇਆ ਗਿਆ | ਜਿਸ ਵਿਚ 10 ਜੋਨਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਆਧਾਰ ਕਾਰਡ ਨਾਲ ਮੋਬਾਈਲ ਅਪਡੇਟ ਬਣਿਆ ਬਜ਼ੁਰਗਾਂ ਲਈ ਮੁਸੀਬਤ

ਬਮਿਆਲ, 18 ਸਤੰਬਰ (ਰਾਕੇਸ਼ ਸ਼ਰਮਾ)- ਦੇਸ਼ ਵਿਚ ਹਰ ਵਿਅਕਤੀ ਦਾ ਆਧਾਰ ਕਾਰਡ ਜ਼ਰੂਰੀ ਹੈ ਅਤੇ ਉਸ ਦਾ ਕਿਸੇ ਇਕ ਮੋਬਾਈਲ ਨਾਲ ਅਪਡੇਟ ਹੋਣਾ ਵੀ ਜ਼ਰੂਰੀ ਹੈ, ਜਿਸ ਦੇ ਚੱਲਦੇ ਇਹ ਸੁਵਿਧਾ ਦੇਸ਼ ਵਿਚ ਬੇਸਹਾਰਾ ਬਜ਼ੁਰਗਾਂ ਲਈ ਮੁਸੀਬਤ ਬਣੀ ਹੋਈ ਹੈ ਕਿਉਂਕਿ ਬਜ਼ੁਰਗ ਦਾ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ 'ਚ ਪ੍ਰੀ-ਆਰ.ਡੀ. ਸਿਲੈਕਸ਼ਨ ਕੈਂਪ

ਪਠਾਨਕੋਟ, 18 ਸਤੰਬਰ (ਆਰ. ਸਿੰਘ)- ਆਰੀਆ ਮਹਿਲਾ ਕਾਲਜ ਪਠਾਨਕੋਟ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਲਜ 'ਚ ਭਾਰਤ ਦੇ ਯੁਵਾ ਮਾਮਲਿਆਂ ਦੇ ਮੰਤਰਾਲੇ ਤੇ ਸਪੋਰਟਸ ਵਿਭਾਗ ਦੇ ਸਹਿਯੋਗ ਨਾਲ ਪ੍ਰੀ-ਆਰ.ਡੀ. ਸਿਲੈਕਸ਼ਨ ਕੈਂਪ 2019-20 ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਕਰਦਿਆਂ ...

ਪੂਰੀ ਖ਼ਬਰ »

ਬਲਵੀਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਵਜੋਂ ਆਹੁਦਾ ਸੰਭਾਲਿਆ

ਪਠਾਨਕੋਟ, 18 ਸਤੰਬਰ (ਚੌਹਾਨ)-ਸਿੱਖਿਆ ਵਿਭਾਗ ਪੰਜਾਬ ਵਲੋਂ ਡੀ.ਈ.ਓ. ਬਲਵੀਰ ਸਿੰਘ ਨੰੂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪਠਾਨਕੋਟ ਵਿਖੇ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਆਪਣਾ ਕਾਰਜਭਾਰ ਸੰਭਾਲ ਲਿਆ | ਉਨ੍ਹਾਂ ਦੇ ਇੱਥੇ ਪਹੰੁਚਣ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ...

ਪੂਰੀ ਖ਼ਬਰ »

ਕਾਰ ਤੇ ਸਕੂਟਰੀ ਦੀ ਟੱਕਰ 'ਚ ਇਕ ਦੀ ਮੌਤ

ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)-ਪਠਾਨਕੋਟ-ਮੰਡੀ ਹਾਈਵੇ 'ਤੇ ਛਤਰੋਲੀ ਵਿਖੇ ਇਕ ਕਾਰ ਅਤੇ ਸਕੂਟਰੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਬਾਦਲ ਪਠਾਨੀਆ (29) ਪੁੱਤਰ ਓਾਕਾਰ ਪਠਾਨੀਆ ਨਿਵਾਸੀ ਬਾਸਾਂ ਬਜੀਰਾਂ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਕਲਾਨੌਰ 'ਚ ਡੇਂਗੂ ਦਾ ਸਰਕਾਰੀ ਅੰਕੜਾ 36 ਤੋਂ ਪਾਰ

ਕਲਾਨੌਰ, 18 ਸਤੰਬਰ (ਪੁਰੇਵਾਲ)- ਪਿਛਲੇ ਕੁਝ ਦਿਨਾਂ ਦੌਰਾਨ ਇਤਿਹਾਸਕ ਕਸਬਾ ਕਲਾਨੌਰ 'ਚ ਡੇਂਗੂ ਬੁਖਾਰ ਦੀ ਦਹਿਸ਼ਤ ਦੇ ਚਲਦਿਆਂ ਸੈਂਕੜੇ ਮਰੀਜ਼ ਬੁਖਾਰ ਦੀ ਲਪੇਟ ਆ ਗਏ ਸਨ ਅਤੇ ਕੁਝ ਲੋਕਾਂ ਦੀ ਬੁਖਾਰ ਕਾਰਨ ਮੌਤ ਵੀ ਹੋ ਚੁੱਕੀ ਹੈ | ਕਲਾਨੌਰ 'ਚ ਜੇਕਰ ਸਰਕਾਰੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਇਨਕਮ ਟੈਕਸ ਵਿਭਾਗ ਦਾ ਦੌਰਾ

ਗੁਰਦਾਸਪੁਰ, 18 ਸਤੰਬਰ (ਸੁਖਵੀਰ ਸਿੰਘ ਸੈਣੀ)- ਪੰਡਤ ਮੋਹਣ ਲਾਲ ਐਸ.ਡੀ. ਕਾਲਜ ਫ਼ਾਰ ਵਿਮੈਨ ਦੀਆਂ ਬੀ.ਕਾਮ. ਅਤੇ ਐਮ.ਕਾਮ. ਦੀਆਂ ਵਿਦਿਆਰਥੀਆਂ ਵਲੋਂ ਇਨਕਮ ਟੈਕਸ ਵਿਭਾਗ ਅਤੇ ਹਾਰਡੀਜ਼ ਵਰਲਡ ਲੁਧਿਆਣਾ ਦਾ ਦੌਰਾ ਡਾ: ਖ਼ੁਸ਼ਬੂ ਤੇ ਮੈਡਮ ਕੋਮਲ ਮਹਾਜਨ ਦੀ ਨਿਗਰਾਨੀ ...

ਪੂਰੀ ਖ਼ਬਰ »

ਕੁਝ ਸਮਾਂ ਪਹਿਲਾਂ ਬਣੀ ਸੇਖਵਾਂ-ਸਤਕੋਹਾ ਸੰਪਰਕ ਸੜਕ 'ਚ ਪਏ ਟੋਏ

ਸੇਖਵਾਂ, 18 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)- ਸਥਾਨਕ ਅੱਡਾ ਸੇਖਵਾਂ ਤੋਂ ਸਤਕੋਹਾ ਨੂੰ ਜਾਂਦੀ ਸੰਪਰਕ ਸੜਕ 'ਚ ਕਈ ਥਾਈਾ ਟੋਏ ਪੈ ਚੁੱਕੇ ਹਨ ਅਤੇ ਇਸ ਥਾਂ-ਥਾਂ ਤੋਂ ਟੁੱਟੀ ਸੜਕ ਦੇ ਸੁਧਾਰ ਲਈ ਲੋਕਾਂ ਨੇ ਸਰਕਾਰ ਤੇ ਸਬੰਧਿਤ ਵਿਭਾਗ ਦਾ ਧਿਆਨ ਮੰਗਿਆ ਹੈ | ਜ਼ਿਕਰਯੋਗ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਨੂੰ ਖੇਡਾਂ 'ਚ ਪਹਿਲਾ ਤੇ ਦੂਸਰਾ ਸਥਾਨ

ਬਟਾਲਾ, 18 ਸਤੰਬਰ (ਹਰਦੇਵ ਸਿੰਘ ਸੰਧੂ)-ਪਿ੍ੰਸੀਪਲ ਧੰਨਰਾਜ ਸਿੰਘ ਬੋਪਾਰਾਏ ਤੇ ਉਪ ਪਿ੍ੰਸੀਪਲ ਸੁਖਬੀਰ ਕੌਰ ਦੇ ਉਪਰਾਲੇ ਸਦਕਾ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ, ਧਾਰਮਿਕ ਪ੍ਰੀਖਿਆ ਤੇ ਖੇਡਾਂ ਆਦਿ 'ਚ ਮਾਰੀਆਂ ਜਾਂਦੀਆ ...

ਪੂਰੀ ਖ਼ਬਰ »

ਚੋਰਾਂ ਨੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਲਾਈ ਸੰਨ੍ਹ

ਕਲਾਨੌਰ, 18 ਸਤੰਬਰ (ਪੁਰੇਵਾਲ)- ਇਤਿਹਾਸਕ ਕਸਬਾ ਕਲਾਨੌਰ 'ਚੋਂ ਗੁਜਰਦੇ ਕੌਮੀ ਸ਼ਾਹ ਮਾਰਗ 'ਤੇ ਸਥਿਤ ਟੀ-ਪੁਆਇੰਟ ਪੁਲਿਸ ਨਾਕਾ ਤੋਂ ਕਰੀਬ 100 ਫੁੱਟ ਦੀ ਦੂਰੀ 'ਤੇ ਸਥਿਤ ਇਕ ਸਪੇਅਰ ਪਾਰਟਸ ਦੀ ਦੁਕਾਨ 'ਚ ਚੋਰਾਂ ਵਲੋਂ ਬੀਤੀ ਰਾਤ ਸੰਨ ਲਗਾ ਕੇ ਨਕਦੀ ਚੋਰੀ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਸਰਕਾਰ ਵਿਰੁੱਧ ਤੀਜੇ ਦਿਨ ਵੀ ਸੰਘਰਸ਼ ਜਾਰੀ

ਬਟਾਲਾ, 18 ਸਤੰਬਰ (ਕਾਹਲੋਂ)-ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਤਾਇਨਾਤ ਮਨਰੇਗਾ ਵਰਕਰਾਂ ਵਲੋਂ ਮਨਰੇਗਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਿਨ ਕਲਮਛੋੜ ਹੜਤਾਲ ਦੇ ਤਹਿਤ ਆਪਣਾ ਕੰਮ-ਕਾਜ ਠੱਪ ਰੱਖ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਤੇ 40 ਹਜ਼ਾਰ ਡਰੱਗ ਮਨੀ ਸਮੇਤ ਇਕ ਕਾਬੂ

ਬਹਿਰਾਮਪੁਰ, 18 ਸਤੰਬਰ (ਬਲਬੀਰ ਸਿੰਘ ਕੋਲਾ)- ਐਾਟੀ ਗੁੰਡਾ ਸਟਾਫ਼ ਗੁਰਦਾਸਪੁਰ ਵਲੋਂ ਪਿੰਡ ਝਬਕਰਾ ਨੇੜੇ ਇਕ ਵਿਅਕਤੀ ਨੰੂ 4 ਗਰਾਮ ਹੈਰੋਇਨ ਅਤੇ 40 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਮਨ ਅਤੇ ਏ.ਐਸ.ਆਈ. ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਡੀ.ਐਸ.ਪੀ. ਸੁਲੱਖਨ ਸਿੰਘ ਮਾਨ ਨੇ ਅਹੁਦਾ ਸੰਭਾਲਿਆ

ਪਠਾਨਕੋਟ, 18 ਸਤੰਬਰ (ਚੌਹਾਨ)-ਡੀ.ਐਸ.ਪੀ. (ਦਿਹਾਤੀ) ਸੁਲੱਖਨ ਸਿੰਘ ਮਾਨ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਦਾ ਇਸ ਮੌਕੇ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਪਿ੍ੰਸੀਪਲ ਤਿ੍ਭਵਨ ਸਿੰਘ, ਪ੍ਰਧਾਨ ਪਵਨ ਮਹਾਜਨ, ਸਤੀਸ਼ ਸ਼ਰਮਾ, ਮੋਹਣ ਲਾਲ ਡੋਗਰਾ, ...

ਪੂਰੀ ਖ਼ਬਰ »

ਮੇਅਰ ਸਾਹਿਬ ਆਪਣੇ ਵਾਰਡ ਦੇ ਬੰਦ ਪਏ ਸੀਵਰੇਜ ਤੇ ਟੁੱਟੀਆਂ ਗਲੀਆਂ ਦੀ ਕਦ ਲੈਣਗੇ ਸਾਰ-ਮੁੱਹਲਾ ਵਾਸੀ

ਪਠਾਨਕੋਟ, 18 ਸਤੰਬਰ (ਸੰਧੂ)-ਪਠਾਨਕੋਟ ਦੇ ਪਾਸ਼ ਖੇਤਰ ਮਿਸ਼ਨ ਰੋਡ ਵਿਖੇ ਸ੍ਰੀ ਰਾਮ ਹਸਪਤਾਲ ਦੇ ਬਿਲਕੁਲ ਸਾਹਮਣੇ ਸਥਿਤ ਗਲੀ ਦੀ ਬਦਤਰ ਹਾਲਤ ਤੇ ਬੰਦ ਪਏ ਸੀਵਰੇਜ ਤੋਂ ਬਾਅਦ ਮੁਹੱਲਾ ਵਾਸੀਆਂ ਤਾਂ ਆਪਣੇ ਵਾਰਡ ਦੇ ਕਾਰਪੋਰੇਟਰ ਤੇ ਨਗਰ ਨਿਗਮ ਦੇ ਮੇਅਰ ਅਨਿਲ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਮੀਟਿੰਗ

ਪਠਾਨਕੋਟ, 18 ਸਤੰਬਰ (ਸੰਧੂ)-ਦ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਧਾਨ ਬੀ.ਡੀ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ ਡਾ. ਭੁਪਿੰਦਰ ਸਿੰਘ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਨਿਰਮਾਣ ਅਧੀਨ ਘਰ 'ਚੋਂ ਸਰੀਆ ਤੇ ਹੋਰ ਸਾਮਾਨ ਚੋਰੀ

ਪਠਾਨਕੋਟ, 18 ਸਤੰਬਰ (ਸੰਧੂ)- ਪਠਾਨਕੋਟ ਦੇ ਵਾਰਡ ਨੰਬਰ-46 ਰਘੂਨਾਥ ਕਾਲੋਨੀ ਵਿਖੇ ਸੇਵਾ ਮੁਕਤ ਫ਼ੌਜੀ ਦੇ ਨਿਰਮਾਣ ਅਧੀਨ ਘਰ ਵਿਚੋਂ ਚੋਰ 3 ਕੁਇੰਟਲ ਸਰੀਆ ਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਸੇਵਾ ਮੁਕਤ ਫ਼ੌਜੀ ਰਾਮੂ ...

ਪੂਰੀ ਖ਼ਬਰ »

'ਆਪ' ਵਲੋਂ ਆਮ ਆਦਮੀ ਆਰਮੀ ਹਲਕਾ ਸੁਜਾਨਪੁਰ ਦੀ ਭਰਤੀ ਸ਼ੁਰੂ-ਸੈਣੀ

ਪਠਾਨਕੋਟ, 18 ਸਤੰਬਰ (ਸੰਧੂ)- ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਸਥਾਨਕ ਨਗਰ ਨਿਗਮ ਅਧੀਨ ਆਉਂਦੇ ਪਿੰਡ ਭੜੋਲੀ ਵਿਖੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਚ ਆਮ ਆਦਮੀ ਆਰਮੀ ਦੀ ਭਰਤੀ ਦਾ ਆਗਾਜ਼ ਕੀਤਾ ਗਿਆ | ਮੀਟਿੰਗ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

ਪਠਾਨਕੋਟ 18 ਸਤੰਬਰ ( ਸੰਧੂ) ਪਠਾਨਕੋਟ ਦੇ ਗੁਰੂ ਰਵਿਦਾਸ ਚੌਕ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਦੇਵ ਰਾਜ ਅਤੇ ਟ੍ਰੈਫਿਕ ਮਾਰਸ਼ਲ ਵਿਜੇ ਪਾਸੀ ਵਲੋਂ ਬੱਸ ਤੇ ਆਟੋ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਤੇ ਇਸ ਦੇ ਨਾਲ ...

ਪੂਰੀ ਖ਼ਬਰ »

ਕਾਂਗਰਸੀ ਜ਼ਿਲ੍ਹਾ ਪ੍ਰਧਾਨ ਵਲੋਂ ਪ੍ਰਦੇਸ਼ ਪ੍ਰਧਾਨ ਨਾਲ ਮੁਲਾਕਾਤ

ਪਠਾਨਕੋਟ, 18 ਸਤੰਬਰ (ਚੌਹਾਨ)- ਸ੍ਰੀ ਸੁਨੀਲ ਜਾਖੜ ਦਾ ਅਸਤੀਫ਼ਾ ਨਾਮਨਜ਼ੂਰ ਹੋਣ ਤੋਂ ਬਾਅਦ ਮੁੜ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਕਾਂਗਰਸ ਦੇ ਪ੍ਰਧਾਨ ਸੰਜੀਵ ਬੈਂਸ ਨੇ ਪ੍ਰਦੇਸ਼ ਪ੍ਰਧਾਨ ਨਾਲ ਮੁਲਾਕਾਤ ਕੀਤੀ | ਬੈਂਸ ਨੇ ਉਨ੍ਹਾਂ ਨੰੂ ਮੁੜ ...

ਪੂਰੀ ਖ਼ਬਰ »

ਵਿਕਟਰ ਮਸੀਹ ਨੇ ਬੱਚਿਆਂ ਨੂੰ ਵੰਡਿਆ ਸਟੇਸ਼ਨਰੀ ਦਾ ਸਾਮਾਨ

ਵਰਸੋਲਾ, 18 ਸਤੰਬਰ (ਵਰਿੰਦਰ ਸਹੋਤਾ)-ਸਮਾਜ ਸੇਵੀ ਨੌਜਵਾਨ ਮਾਸਟਰ ਬਲਵਿੰਦਰ ਮਸੀਹ ਵਲੋਂ ਪਿੰਡ ਚੌੜ ਸਿੱਧਵਾਂ ਵਿਖੇ ਚਲਾਏ ਜਾ ਰਹੇ ਮੁਫ਼ਤ ਟਿਊਸ਼ਨ ਅਤੇ ਕੰਪਿਊਟਰ ਸੈਂਟਰ ਦਾ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਿਕਟਰ ਮਸੀਹ ਵਲੋਂ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX