ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫਾਜ਼ਿਲਕਾ / ਅਬੋਹਰ

ਪਰਾਲੀ ਤੋਂ ਤਿਆਰ ਕੀਤੀ ਖਾਦ ਨੂੰ ਪੰਜਾਬ ਤੇ ਕੇਂਦਰ ਸਰਕਾਰ ਨੇ ਦਿੱਤੀ ਮਾਨਤਾ : ਸੰਜੀਵ ਨਾਗਪਾਲ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਝੋਨੇ ਦੀ ਪਰਾਲੀ ਤੋਂ ਇਕ ਖ਼ਾਸ ਕਿਸਮ ਦੀ ਖਾਦ ਫ਼ਾਜ਼ਿਲਕਾ ਦੇ ਇਕ ਪ੍ਰਮੁੱਖ ਕਿਸਾਨ ਵਲੋਂ ਤਿਆਰ ਕੀਤੀ ਗਈ ਹੈ, ਜਿਸ ਨੂੰ ਪੰਜਾਬ ਸਰਕਾਰ ਤੋਂ ਇਲਾਵਾ ਭਾਰਤ ਸਰਕਾਰ ਵਲੋਂ ਵੀ ਮਾਨਤਾ ਮਿਲ ਗਈ ਹੈ ਅਤੇ ਇਹ ਖਾਦ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਨੂੰ ਗਰੀਨ ਮਾਰਕ ਦਿੱਤਾ ਜਾਵੇਗਾ, ਜਿਸ ਨਾਲ ਉਨ੍ਹਾਂ ਦੀਆਂ ਫ਼ਸਲਾਂ ਦਾ ਆਮ ਬਾਜ਼ਾਰ ਨਾਲੋਂ ਵੱਧ ਭਾਅ ਮਿਲੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਪ੍ਰਮੁੱਖ ਕਿਸਾਨ ਸੰਜੀਵ ਨਾਗਪਾਲ ਨੇ ਸੰਪੂਰਨ ਐਗਰੀਵੈਂਚਰ ਪਲਾਂਟ ਵਿਖੇ ਕਰਵਾਏ ਇਕ ਸੈਮੀਨਾਰ ਵਿਚ ਕੀਤਾ | ਇਸ ਸੈਮੀਨਾਰ ਵਿਚ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਪ੍ਰਸਿੱਧ ਉਦਯੋਗਪਤੀ ਤੇ ਕਿਸਾਨ ਸੰਜੀਵ ਨਾਗਪਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖ਼ਤਮ ਕਰਨ ਲਈ ਕਿਸਾਨ ਪਹਿਲਾਂ ਖੇਤਾਂ 'ਚ ਅੱਗ ਲਗਾਉਂਦਾ ਹੈ, ਜਿਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਤੇ ਮਨੁੱਖ ਸਰੀਰ 'ਤੇ ਮਾੜਾ ਅਸਰ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਰੋਕਣ ਲਈ ਉਨ੍ਹਾਂ ਨੇ ਪਰਾਲੀ ਖ਼ਰੀਦ ਕੇ ਪਰਾਲੀ ਨੂੰ ਗਾਲਨ 'ਚ ਨਾਈਟੋ੍ਰਜਨ ਦਾ ਪਾਣੀ ਰਲਾ ਕੇ ਇਕ ਵਿਸ਼ੇਸ਼ ਕਿਸਮ ਦੀ ਖਾਦ ਤਿਆਰ ਕੀਤੀ ਹੈ | ਜਿਸ ਦੀ ਵਰਤੋਂ ਉਨ੍ਹਾਂ ਦੁਆਰਾ 700 ਏਕੜ ਬਾਸਮਤੀ ਝੋਨੇ ਦੇ ਖੇਤ 'ਤੇ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜਿਸ 700 ਏਕੜ ਖੇਤ 'ਚ ਇਸ ਦੀ ਵਰਤੋਂ ਕੀਤੀ ਗਈ ਹੈ, ਉਥੇ ਫ਼ਸਲ ਦੀ ਪੈਦਾਵਾਰ ਆਮ ਖੇਤਾਂ ਨਾਲੋਂ ਜ਼ਿਆਦਾ ਹੋਵੇਗੀ | ਉਨ੍ਹਾਂ ਦੱਸਿਆ ਕਿ ਜੋ ਕਿਸਾਨ ਇਸ ਖਾਦ ਦੀ ਵਰਤੋਂ ਕਰੇਗਾ, ਉਸ ਨੂੰ 150 ਰੁਪਏ ਪ੍ਰਤੀ ਕੁਇੰਟਲ ਝੋਨਾ ਖ਼ਰੀਦਣ ਵਾਲੇ ਐਕਸਪੋਰਟਰਾਂ ਦੁਆਰਾ ਬੋਨਸ ਦੇ ਰੂਪ 'ਚ ਦਿੱਤੇ ਜਾਣਗੇ, ਕਣਕ ਦੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫ਼ਲੋਰ ਮਿੱਲਾਂ ਤੋਂ ਬੋਨਸ ਮਿਲੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੋ ਜੋ ਕਿਸਾਨ ਇਸ ਖਾਦ ਦੀ ਵਰਤੋਂ ਕਰਕੇ ਸਬਜ਼ੀਆਂ ਉਗਾਉਣਗੇ, ਉਨ੍ਹਾਂ ਦੀਆਂ ਸਬਜ਼ੀਆਂ ਵੇਚਣ ਲਈ ਪੰਜਾਬ ਸਰਕਾਰ ਦੁਆਰਾ ਹਰੇਕ ਮੰਡੀ 'ਚ ਵੱਖਰੇ ਕਾਊਾਟਰ ਸਥਾਪਿਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ 23 ਸਤੰਬਰ ਨੂੰ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਇਕ ਕੈਂਪ ਵੀ ਲਗਾਇਆ ਜਾ ਰਿਹਾ ਹੈ | ਇਸ ਮੌਕੇ ਪੁੱਜੇ ਖੇਤੀ ਮਾਹਿਰਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ 'ਚ ਹਰੀ ਕ੍ਰਾਂਤੀ ਲੈ ਕੇ ਆਉਂਦੀ ਤੇ ਦੇਸ਼ 'ਚੋਂ ਭੁੱਖਮਰੀ ਖਤਮ ਕੀਤੀ | ਉਨ੍ਹਾਂ ਕਿਹਾ ਕਿ ਜ਼ਿਆਦਾ ਪੈਦਾਵਾਰ ਦੇ ਚੱਕਰ ਵਿਚ ਰਸਾਇਣਿਕ ਖਾਦਾਂ ਦੀ ਵਰਤੋਂ ਨਾਲ ਮਨੁੱਖੀ ਜੀਵਨ ਤੋਂ ਇਲਾਵਾ ਪਸ਼ੂ ਪੰਛੀਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਣ ਲੱਗਾ ਹੈ |

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ)-ਐਫ.ਐਫ ਰੋਡ 'ਤੇ ਪਿੰਡ ਸੋਹਣਾ ਸਾਂਦੜ ਨਜ਼ਦੀਕ ਬੁੱਧਵਾਰ ਕਰੀਬ 12 ਵਜੇ ਕਾਰ ਦੀ ਟੱਕਰ ਵੱਜਣ ਨਾਲ ਇਕ 55 ਸਾਲਾ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਧਰ ਕਾਰ ਚਾਲਕ ਮੌਕੇ ਤੋਂ ਕਾਰ ਛੱਡ ਕੇ ਫ਼ਰਾਰ ਹੋ ਗਿਆ | ਮਿ੍ਤਕ ਕਿਸ਼ੋਰ ਸਿੰਘ ...

ਪੂਰੀ ਖ਼ਬਰ »

ਪਿੰਡਾਂ ਵਿਚਲੇ ਵਿਕਾਸ ਕਾਰਜ ਪੰਚਾਇਤਾਂ ਦੀ ਥਾਂ ਹੋਰ ਵਿਭਾਗਾਂ ਤੋਂ ਕਰਵਾਏ ਜਾਣ ਲੱਗੇ

ਮੰਡੀ ਅਰਨੀਵਾਲਾ, 18 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਰਕਾਰ ਇਕ ਪਾਸੇ ਤਾਂ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਅਤੇ ਸਰਕਾਰ ਵਲੋਂ ਪੰਚਾਇਤਾਂ ਦੇ ਕੰਮਾਂ ਦੀ ਨਜ਼ਰਸਾਨੀ ਕਰਨ ਤੇ ਪਿੰਡਾਂ ਦੇ ਕੰਮਾਂ ਲਈ ਇਸ ਨੂੰ ਪੇਡੂ ਵਿਕਾਸ ...

ਪੂਰੀ ਖ਼ਬਰ »

ਨਕਦੀ ਸਣੇ ਸੱਟੇਬਾਜ਼ ਕਾਬੂ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ ਅਬੋਹਰ ਦੀ ਪੁਲਿਸ ਵਲੋਂ ਇਕ ਸੱਟੇ ਬਾਜ਼ ਨੂੰ ਸ਼ਰੇਆਮ ਦੜੇ ਸੱਟੇ ਲਾਉਂਦੇ ਹੋਏ ਕਾਬੂ ਕੀਤਾ ਹੈ | ਉਸ ਦੇ ਕਬਜ਼ੇ ਵਿਚੋਂ ਸਾਢੇ ਪੰਜ ਸੌ ਰੁਪਏ ਦੀ ਨਕਦੀ ਅਤੇ ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਥਾਣਾ ਸਿਟੀ ...

ਪੂਰੀ ਖ਼ਬਰ »

600 ਲੀਟਰ ਲਾਹਣ ਬਰਾਮਦ

ਮੰਡੀ ਅਰਨੀਵਾਲਾ , 18 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਵਾਲੇ ਦੋ ਵਿਅਕਤੀਆਂ ਕੋਲੋਂ ਲਾਹਣ ਬਰਾਮਦ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ | ਕਥਿਤ ਦੋਸ਼ੀਆਂ ਵਿਚੋਂ ਇਕ ਨੂੰ ਪੁਲਿਸ ਵਲੋਂ ...

ਪੂਰੀ ਖ਼ਬਰ »

40 ਲੀਟਰ ਨਾਜਾਇਜ਼ ਸ਼ਰਾਬ ਤੇ 150 ਲੀਟਰ ਲਾਹਣ ਬਰਾਮਦ

ਜਲਾਲਾਬਾਦ, 18 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਪੁਲਿਸ ਵੱਲੋਂ 40 ਬੋਤਲਾਂ ਸ਼ਰਾਬ ਨਾਜਾਇਜ਼ ਤੇ 150 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ ਪਰ ਕਥਿਤ ਦੋਸ਼ੀ ਭੱਜਣ 'ਚ ਸਫਲ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐਚ.ਸੀ. ਹਰਬੰਸ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਅਕਤੀ ਨੂੰ ਸੱਪ ਨੇ ਡੰਗਿਆ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਆਜਮਵਾਲਾ 'ਚ ਸੱਪ ਦੇ ਡੰਗਣ ਨਾਲ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਬਾਅਦ ਵਿਚ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਮਾਤ ਵਿਚ ਪੜ੍ਹਾ ਰਹੇ ਅਧਿਆਪਕ ਨਾਲ ਕੀਤੀ ਕੁੱਟਮਾਰ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਟਾਹਲੀ ਵਾਲਾ ਬੋਦਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਜਿਕ ਸਿੱਖਿਆ ਦੇ ਅਧਿਆਪਕ ਦੀ ਸਕੂਲ ਵਿਖੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ...

ਪੂਰੀ ਖ਼ਬਰ »

ਖੂਨ ਦੀ ਘਾਟ ਬਣ ਸਕਦੀ ਹੈ ਜੱਚਾ ਤੇ ਬੱਚਾ ਦੀ ਮੌਤ ਦਾ ਕਾਰਨ-ਸਿਵਲ ਸਰਜਨ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਈ ਗਈ ਅਨੀਮੀਆ ਮੁਕਤ ਮੁਹਿੰਮ ਤਹਿਤ ਹਰੇਕ ਗਰਭਵਤੀ ਮਾਂ ਦਾ ਇਕ ਖ਼ਾਸ ਵਿਧੀ ਰਾਹੀਂ ਐਚ.ਬੀ.ਚੈੱਕ ਕੀਤਾ ਜਾਵੇਗਾ | ਇਸ ਮੁਹਿੰਮ ਤਹਿਤ ਟੀ-3 (ਟੈਸਟ, ...

ਪੂਰੀ ਖ਼ਬਰ »

ਔਰਤ ਨੇ ਦਿਉਰ ਨਾਲ ਤਲਖ਼ ਕਲਾਮੀ ਤੋਂ ਬਾਅਦ ਪੀਤੀ ਸਪਰੇਅ, ਹਾਲਤ ਗੰਭੀਰ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਘਰੇਲੂ ਮੁੱਦੇ 'ਤੇ ਬੋਲ ਬੁਲਾਰੇ ਉਪਰੰਤ ਇਕ ਔਰਤ ਵਲੋਂ ਖੇਤਾਂ ਵਿਚ ਛਿੜਕਾ ਕਰਨ ਵਾਲੀ ਸਪਰੇਅ ਪੀ ਕੇ ਜਾਨ ਦੇਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਅਬੋਹਰ ਸਬ ਡਵੀਜ਼ਨ ਦੇ ਪਿੰਡ ਸੈਦਾਵਾਲੀ ਦੀ ਹੈ | ਇਸ ਪਿੰਡ ...

ਪੂਰੀ ਖ਼ਬਰ »

ਕਾਰ ਚਾਲਕ ਭੁੱਕੀ ਸਣੇ ਕਾਬੂ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਰਾਜਸਥਾਨ ਤੋਂ ਭੁੱਕੀ ਲੈ ਕੇ ਆ ਰਹੇ ਇਕ ਚਾਲਕ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਦੋਸ਼ੀ ਦੀ ਪਹਿਚਾਣ ਪ੍ਰਭੂ ਰਾਮ ਪੁੱਤਰ ਸੁਭਾਸ਼ ਵਾਸੀ ਪਿੰਡ ਰਾਮਸਰਾ ਤਹਿਸੀਲ ਅਬੋਹਰ ਵਜੋਂ ...

ਪੂਰੀ ਖ਼ਬਰ »

80 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿੱਕਰੀ ਕਰਨ ਦੇ ਦੋਸ਼ ਵਿਚ ਦੋ ਸਕੇ ਭਰਾਵਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 80 ਬੋਤਲਾਂ ਅਤੇ ਇਕ ਮੋਟਰਸਾਈਕਲ ਵੀ ਕਬਜ਼ੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨੂੰ ਲੈ ਕੇ ਸਰਹੱਦੀ ਖੇਤਰ ਦੇ ਕਿਸਾਨ ਫ਼ਿਕਰਮੰਦ

ਮੰਡੀ ਲਾਧੂਕਾ, 18 ਸਤੰਬਰ (ਰਾਕੇਸ਼ ਛਾਬੜਾ)-ਆਗਾਮੀ ਕੁੱਝ ਦਿਨਾਂ ਵਿਚ ਝੋਨੇ ਦੀ ਫ਼ਸਲ ਮੰਡੀਆਂ ਵਿਚ ਆ ਜਾਵੇਗੀ | ਪਰ ਕਿਸਾਨ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਫ਼ਿਕਰਮੰਦ ਹਨ | ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਕਰਨ 'ਤੇ ਪੰਜਾਬ ਐਗਰੋ ਫੂਡਗ੍ਰੇਨ ...

ਪੂਰੀ ਖ਼ਬਰ »

ਡੀ.ਸੀ. ਨੂੰ ਦਰਖ਼ਾਸਤ ਦੇ ਕੇ ਕੀਤੀ ਇਨਸਾਫ਼ ਦੀ ਮੰਗ

ਕੁੱਲਗੜ੍ਹੀ, 18 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਅਧੀਨ ਗ੍ਰਾਮ ਪੰਚਾਇਤ ਬਸਤੀ ਤਾਰਪੁਰਾ ਦੀ ਸਾਬਕਾ ਸਰਪੰਚ ਰਣਜੀਤ ਕੌਰ ਦੇ ਪੁੱਤਰ ਦਲੇਰ ਸਿੰਘ ਪੁੱਤਰ ਜਸਬੀਰ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਪਿੰਡ ਦੀ ਮੌਜੂਦਾ ਸਰਪੰਚ ਅਤੇ ਉਸ ਦੇ ...

ਪੂਰੀ ਖ਼ਬਰ »

ਸ਼ੇਰਖਾਂ ਵਿਖੇ ਵਾਲਮੀਕਿ ਸਮਾਜ ਤੇ ਪਿੰਡ ਵਾਸੀਆਂ ਦੇ ਝਗੜੇ ਦਾ ਹੋਇਆ ਰਾਜ਼ੀਨਾਮਾ

ਕੁੱਲਗੜ੍ਹੀ, 18 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਪਿਛਲੇ ਦਿਨੀਂ ਵਾਲਮੀਕਿ ਸਮਾਜ ਅਤੇ ਪਿੰਡ ਦੇ ਕੁਝ ਵਾਸੀਆਂ ਵਿਚ ਝਗੜਾ ਹੋ ਗਿਆ ਸੀ | ਇਸ ਝਗੜੇ ਦਾ ਗੁਰਭੇਜ ਸਿੰਘ ਟਿੱਬੀ ਜਰਨਲ ਸਕੱਤਰ ਆਲ ਇੰਡੀਆ ਯੂਥ ਕਾਂਗਰਸ, ਸਤਨਾਮ ਸਿੰਘ ...

ਪੂਰੀ ਖ਼ਬਰ »

ਰੁਜ਼ਗਾਰ ਦੇ ਮੌਕੇ ਪੈਦਾ ਕਰ ਕੇ ਸਰਕਾਰ ਨੇ ਨੌਜਵਾਨ ਵਰਗ ਲਈ ਨਵਾਂ ਪਲੇਟਫ਼ਾਰਮ ਦਿੱਤਾ- ਢੰਡੀਆ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ 'ਚ ਨਵੀਆਂ ਅਸਾਮੀਆਂ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਨੌਜਵਾਨ ਵਰਗ ਨੂੰ ਨਵਾਂ ਪਲੇਟਫ਼ਾਰਮ ਦਿੱਤਾ ਹੈ | ਇਸ ਸਬੰਧੀ ਪਰਵਾਸੀ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੇ ਮੱਲਾਂਵਾਲਾ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਮੱਲਾਂਵਾਲਾ, 18 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਰਾਜ ਅੰਦਰ ਸਮੂਹ ਵਰਗਾਂ ਨੂੰ ਨਾਲ ਲੈ ਕੇ ਰਿਕਾਰਡ ਤੋੜ ਵਿਕਾਸ ਕੀਤਾ ਹੈ | ਇਹ ਸ਼ਬਦ ਕੁਲਬੀਰ ਸਿੰਘ ਜ਼ੀਰਾ ਵਿਧਾਇਕ ਜ਼ੀਰਾ ਨੇ ਸ਼ਹੀਦ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਗਸਤ ਮਹੀਨੇ ਲਿਆ ਗਿਆ ਸੀ, ਦਾ ਨਤੀਜਾ ਐਲਾਨ ਦਿੱਤਾ ਹੈ | ਸਟੱਡੀ ਸਰਕਲ ਦੇ ਆਗੂ ...

ਪੂਰੀ ਖ਼ਬਰ »

ਜ਼ਿਮਨੀ ਚੋਣ ਨੂੰ ਲੈ ਕੇ ਜੈਸਰਤ ਸਿੰਘ ਸੰਧੂ ਖੁੜੰਜ ਨੇ ਕੀਤੀ ਵਰਕਰ ਮੀਟਿੰਗ

ਮੰਡੀ ਰੋੜਾਂਵਾਲੀ, 18 ਸਤੰਬਰ (ਮਨਜੀਤ ਸਿੰਘ ਬਰਾੜ)-ਸੀਨੀਅਰ ਯੂਥ ਅਕਾਲੀ ਆਗੂ ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ ਵਲੋਂ ਹਲਕਾ ਜਲਾਲਾਬਾਦ ਦੀ ਹੋਣ ਜਾ ਰਹੀ ਜਿਮਨੀ ਚੋਣ ਸਬੰਧੀ ਸਥਾਨਕ ਮੰਡੀ ਰੋੜਾਂਵਾਲੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਟੇ੍ਰਨਿੰਗ ਤੋਂ ਬਾਅਦ ਆਰਮੀ ਭਰਤੀ ਲਈ ਕੀਤਾ ਰਵਾਨਾ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਲੰਬੇ ਸਮੇਂ ਤੋਂ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਖੇਡ ਮੈਦਾਨ 'ਚ ਐਮ.ਐਸ. ਅਕੈਡਮੀ ਵਲੋਂ ਨੌਜਵਾਨਾਂ ਨੂੰ ਆਰਮੀ ਦੀ ਭਰਤੀ ਲਈ ਟ੍ਰੇਨਿੰਗ ਚੱਲ ਰਹੀ | ਜਿਸ ਦੇ ਚੱਲਦੇ ਅੱਜ ਟ੍ਰੇਨਿੰਗ ਦੇ ਸਮਾਪਤੀ ਸਮਾਰੋਹ 'ਤੇ ਇਕ ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ, ਅਵਾਰਾ ਪਸ਼ੂਆਂ ਦਾ ਕੋਈ ਸਥਾਈ ਹੱਲ

ਸੀਤੋ ਗੰੁਨੋ੍ਹ, 18 ਸਤੰਬਰ (ਜਸਮੇਲ ਸਿੰਘ ਢਿੱਲੋਂ)-ਸਮੇਂ ਸਮੇਂ 'ਤੇ ਪੰਜਾਬ 'ਚ ਰਹੀ ਅਕਾਲੀ ਤੇ ਕਾਂਗਰਸ ਸਰਕਾਰ ਆਵਾਰਾ ਪਸ਼ੂਆਂ ਦਾ ਕੋਈ ਸਥਾਈ ਹੱਲ ਨਹੀ ਕਰ ਸਕੀ | ਸੀਤੋ ਗੰੁਨੋ੍ਹ ਖੇਤਰ ਦੇ ਪਿੰਡਾਂ ਦੇ ਇਕੱਤਰ ਹੋਏ ਕਿਸਾਨਾਂ ਨੇ ਦੱਸਿਆ ਕਿ ਜਿਥੇ ਆਵਾਰਾ ਪਸ਼ੂ ...

ਪੂਰੀ ਖ਼ਬਰ »

ਡੀ.ਏ.ਵੀ.ਬੀ.ਐੱਡ ਕਾਲਜ 'ਚ ਨੁੱਕੜ ਨਾਟਕ ਖੇਡਿਆ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਡੀ.ਏ.ਵੀ. ਬੀ.ਐੱਡ ਕਾਲਜ ਦੇ ਪਿ੍ੰਸੀਪਲ ਅਨੁਰਾਗ ਅਸੀਜਾ ਦੀ ਨਿਗਰਾਨੀ ਹੇਠ ਸੰਸਥਾ ਰੈੱਡ ਆਰਟਸ ਦੇ ਮੈਂਬਰਾਂ ਵਲੋਂ ਨੁੱਕੜ ਨਾਟਕ ਖੇਡਿਆ ਗਿਆ | ਜਿਸ ਦਾ ਸਿਰਲੇਖ 'ਵਹਿੰਗੀ' ਸੀ, ਦੇ ਕਲਾਕਾਰਾਂ ਨੇ ਕਾਲਜ ਦੇ ...

ਪੂਰੀ ਖ਼ਬਰ »

ਬੀ.ਐੱਡ ਕਾਲਜ 'ਚ ਸੁਲੇਖ ਮੁਕਾਬਲੇ ਕਰਵਾਏ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਡੀ.ਏ.ਵੀ. ਬੀ.ਐੱਡ. ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਸੁਲੇਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੀ.ਐੱਡ. ਦੀ ਪੜ੍ਹਾਈ ਕਰਨ ਵਾਲੇ 60 ਵਿਦਿਆਰਥੀਆਂ ਨੇ ਭਾਗ ਲਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ: ਉਰਮਿਲ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਜਲਾਲਾਬਾਦ, 18 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਨਸ਼ੇ ਦੀ ਹਾਲਤ 'ਚ ਸੜਕ 'ਤੇ ਆਵਾਜਾਈ 'ਚ ਵਿਘਨ ਪਾਉਣ ਵਾਲੇ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਬ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਵੀਂ ਖੇਡ ਨੀਤੀ ਤਹਿਤ ਬੱਚਿਆਂ ਨੂੰ ਜਾਣਕਾਰੀ ਦਿੱਤੀ

ਮੰਡੀ ਲਾਧੂਕਾ, 18 ਸਤੰਬਰ (ਰਾਕੇਸ਼ ਛਾਬੜਾ)-ਨਵੀਂ ਖੇਡ ਨੀਤੀ ਤਹਿਤ 1 ਦਿਨ ਟੇ੍ਰਨਿੰਗ ਕੈਂਪ ਲਗਾ ਕੇ ਬੱਚਿਆਂ ਨੂੰ ਖੇਡਾਂ ਬਾਰੇ ਜਾਣਕਾਰੀ ਦਿੱਤੀ ਗਈ | ਮਾਸਟਰ ਟਰੇਨਰ ਮਦਨ ਲਾਲ ਨੇ ਦੱਸਿਆ ਹੈ ਕਿ ਇਹ ਟ੍ਰੇਨਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ-ਰੇਖ'ਵਚ ਦਿੱਤੀ ਗਈ | ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦਾ ਸਾਲਾਨਾ ਭੰਡਾਰਾ 22 ਨੂੰ

ਮੰਡੀ ਰੋੜਾਂਵਾਲੀ, 18 ਸਤੰਬਰ (ਮਨਜੀਤ ਸਿੰਘ ਬਰਾੜ)-ਮਹਾਨ ਤਪੱਸਵੀ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਦਾ ਸਾਲਾਨਾ ਭੰਡਾਰਾ 22 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਵੱਖ-ਵੱਖ ...

ਪੂਰੀ ਖ਼ਬਰ »

ਨਗਰ ਪ੍ਰੀਸ਼ਦ ਵਾਰਡਾਂ ਲਈ ਲਾਟਰੀ ਕੱਢੀ

ਸ੍ਰੀਗੰਗਾਨਗਰ, 18 ਸਤੰਬਰ (ਦਵਿੰਦਰ ਜੀਤ ਸਿੰਘ)-ਨਗਰ ਪ੍ਰੀਸ਼ਦ ਦੇ 65 ਵਾਰਡਾਂ ਲਈ ਔਰਤਾਂ, ਐਸ.ਸੀ, ਐਸ.ਟੀ ਤੇ ਓ.ਬੀ.ਸੀ ਦੇ ਲਈ ਵਾਰਡ ਰਿਜ਼ਰਵ ਕਰਨ ਲਈ ਲਾਟਰੀ ਕੱਢੀ ਗਈ | ਜ਼ਿਲ੍ਹਾ ਕੁਲੈਕਟਰ ਸ਼ਿਵ ਪ੍ਰਸਾਦ ਮਦਨ ਨਕਾਤੇ ਦੀ ਪ੍ਰਧਾਨਗੀ 'ਚ ਪੂਰੀ ਹੋਈ ਇਸ ਪ੍ਰਕਿਰਿਆ ਦੌਰਾਨ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਜੇਤੂ ਬੱਚਿਆਂ ਨੂੰ ਇਨਾਮ ਤੇ ਸਰਟੀਫਿਕੇਟ ਵੰਡੇ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਨਾਮਦੇਵ ਫ਼ਾਜ਼ਿਲਕਾ ਵਿਖੇ ਸਕੂਲੀ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ...

ਪੂਰੀ ਖ਼ਬਰ »

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਕਿਸਾਨ ਖੇਤੀਬਾੜੀ ਵਿਭਾਗ ਵਲੋਂ ਲਗਾਏ ਜਾਂਦੇ ਕੈਂਪਾਂ 'ਚ ਹਾਜ਼ਰ ਹੋ ਕੇ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਨੇੜਲੇ ਪਿੰਡ ਥੇਹ ਕਲੰਦਰ ਦੇ ਵਸਨੀਕ ਕਿਸਾਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਟੇ੍ਰਨਿੰਗ ਪ੍ਰਾਪਤ ਬੇਰੁਜ਼ਗਾਰ ਨੌਜਵਾਨਾਂ ਨੇ 22 ਤੋਂ ਜਲਾਲਾਬਾਦ 'ਚ ਧਰਨਾ ਦੇਣ ਦਾ ਕੀਤਾ ਐਲਾਨ

ਜਲਾਲਾਬਾਦ, 18 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਪੁਲਿਸ ਟੇ੍ਰਨਿੰਗ ਪ੍ਰਾਪਤ ਬੇਰੁਜ਼ਗਾਰ ਯੂਨੀਅਨ ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ, ਉਪ ਪ੍ਰਧਾਨ ਰੇਸ਼ਮ ਸਿੰਘ, ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ, ਖ਼ਜ਼ਾਨਚੀ ਕੁਲਵਿੰਦਰ ਸਿੰਘ ਅਤੇ ਸਲਾਹਕਾਰ ਛਿੰਦਰ ਸਿੰਘ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਗੋਪੀ ਚੰਦ ਕਾਲਜ 'ਚ ਵਰਕਸ਼ਾਪ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਗੋਪੀਚੰਦ ਆਰੀਆ ਮਹਿਲਾ ਕਾਲਜ ਅਬੋਹਰ ਵਿਖੇ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ ਜਿਸ ਿ'ਚ ਜ਼ਿਲ੍ਹੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਚੱਕ ਸੈਦੋ ਕੇ 'ਚ ਓਜ਼ੋਨ ਦਿਵਸ ਮਨਾਇਆ

ਜਲਾਲਾਬਾਦ, 18 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਸੈਦੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਿੰ੍ਰਸੀਪਲ ਅਨੀਤਾ ਰਾਣੀ ਦੀ ਦੇਖ ਰੇਖ ਹੇਠ ਓਜੋਨ ਦਿਵਸ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਵੇਰ ਦੀ ਸਭਾ 'ਚ 10ਵੀਂ ਜਮਾਤ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਵਲੋਂ ਲੜੀਵਾਰ ਭੁੱਖ ਹੜਤਾਲ 25,26 ਤੇ 27 ਨੂੰ ਜਲਾਲਾਬਾਦ 'ਚ ਕਰਨ ਦਾ ਐਲਾਨ

ਜਲਾਲਾਬਾਦ, 18 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਦੇਸ ਰਾਜ ਗਾਂਧੀ, ਜਨਰਲ ਸਕੱਤਰ ਦੇਵ ਰਾਜ ਸ਼ਰਮਾ, ਖ਼ਜ਼ਾਨਚੀ ਚੰਦਰ ਪ੍ਰਕਾਸ਼, ਰਾਜੇਸ਼ ਛਾਬੜਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਕਮਾਲਵਾਲਾ ਯੂਨਿਟ ਦੀ ਚੋਣ

ਮੰਡੀ ਅਰਨੀਵਾਲਾ, 18 ਸਤੰਬਰ (ਨਿਸ਼ਾਨ ਸਿੰਘ ਸੰਧੂ)-ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਅਤੇ ਸਰਬ ਭਾਰਤ ਨੌਜਵਾਨ ਸਭਾ ਵਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਹਰ ਸਾਲ ਦੀ ਤਰ੍ਹਾਂ ਪਰਮਗੁਣੀ ਭਗਤ ਸਿੰਘ ਦਾ ਜਨਮ ਦਿਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਵਲੰਟੀਅਰ ...

ਪੂਰੀ ਖ਼ਬਰ »

ਐਵਰ ਗਰੀਨ ਪਬਲਿਕ ਸਕੂਲ ਮੰਡੀ ਰੋੜਾਂਵਾਲੀ ਦੇ ਅਧਿਆਪਕ ਤੇ ਵਿਦਿਆਰਥੀ ਸਨਮਾਨਿਤ

ਮੰਡੀ ਰੋੜਾਂਵਾਲੀ, 18 ਸਤੰਬਰ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਕਮੇਟੀ ਅੰਮਿ੍ਤਸਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਿੱਖ ਇਤਿਹਾਸ ਮੁਕਾਬਲਿਆਂ 'ਚ ਸਥਾਨਕ ਮੰਡੀ ਰੋੜਾਂਵਾਲੀ ਦੇ ਐਵਰ ਗਰੀਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਇੰਸਪੈਕਟਰ ਸੰਦੀਪ ਬੱਲ ਦਾ ਸਨਮਾਨ

ਜਲਾਲਾਬਾਦ, 18 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਸਰਕਲ ਪਿੰਡ ਹਲੀਮ ਵਾਲਾ ਦੇ ਇੰਚਾਰਜ ਇੰਸਪੈਕਟਰ ਸੰਦੀਪ ਬੱਲ ਨੂੰ ਪਿੰਡ ਚੱਕ ਰੋਹੀ ਵਾਲਾ ਦੀ ਸਮੂਹ ਗ੍ਰਾਮ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਚੱਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਭਾਜਪਾ ਵਰਕਰਾਂ ਨੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਸਹੁੰ ਚੁੱਕੀ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਭਾਜਪਾ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ | ਇਸੇ ਤਹਿਤ ਭਾਜਪਾ ਦੇ ਪੰਜਾਬ ਪ੍ਰਧਾਨ ਸੰਨ੍ਹੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਭਾਜਪਾ ਦੱਖਣ ਮੰਡਲ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX