ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  1 day ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  1 day ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  1 day ago
ਅੱਜ ਦਾ ਵਿਚਾਰ
. . .  1 day ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  2 days ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  2 days ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਅੰਮ੍ਰਿਤਸਰ

ਕਸ਼ਮੀਰ 'ਚ ਮਨੁੱਖੀ ਹੱਕਾਂ ਦੀ ਬਹਾਲੀ ਲਈ 'ਪਿੰਡ ਬਚਾਓ ਪੰਜਾਬ ਬਚਾਓ' ਜਥੇਬੰਦੀ ਦੇ 12 ਬੁੱਧੀਜੀਵੀਆਂ ਦਾ ਵਫ਼ਦ ਕਸ਼ਮੀਰ ਰਵਾਨਾ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਜਥੇਬੰਦੀ 'ਪਿੰਡ ਬਚਾਓ ਪੰਜਾਬ ਬਚਾਓ' ਨਾਲ ਸਬੰਧਿਤ 12 ਬੁੱਧੀਜੀਵੀਆਂ ਦਾ ਇਕ ਵਫ਼ਦ ਪੰਜਾਬ ਦੇ ਗੁਆਂਢੀ ਸੂਬੇ ਕਸ਼ਮੀਰ 'ਚ ਧਾਰਾ 370 ਤੇ 35ਏ ਰੱਦ ਕਰਨ ਤੋਂ ਬਾਅਦ ਉੱਥੋਂ ਦੇ ਲੋਕਾਂ ਦੇ ਮਨੁੱਖੀ ਹੱਕਾਂ ਦੀ ਬਹਾਲੀ ਲਈ ਸਾਬਕਾ ਜਥੇ: ਗਿਆਨੀ ਕੇਵਲ ਸਿੰਘ ਦੀ ਅਗਵਾਈ 'ਚ ਕਸ਼ਮੀਰ ਲਈ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਅੰਮਿ੍ਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਭਾਰਤ ਦੇ ਚਿੰਤਤ ਨਾਗਰਿਕਾਂ ਸਵੈ ਸੇਵੀ ਕਾਰਕੁਨਾਂ, ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੁਧੀਜੀਵੀਆਂ, ਲੇਖਕਾਂ ਤੇ ਚਿੰਤਕਾਂ ਦਾ ਇਹ ਵਫ਼ਦ, ਜੋ ਅੱਜ 'ਪਿੰਡ ਬਚਾਓ ਪੰਜਾਬ ਬਚਾਓ' ਦੇ ਸੱਦੇ 'ਤੇ ਕਸ਼ਮੀਰ ਜਾ ਰਿਹਾ ਹੈ, ਇਹ ਰਾਇ ਰੱਖਦਾ ਹੈ ਕਿ ਸੰਨ੍ਹ 1980-90 ਦੌਰਾਨ ਜਿਹੋ ਜਿਹੇ ਹਾਲਤਾਂ 'ਚੋਂ ਪੰਜਾਬ ਦੇ ਲੋਕ ਲੰਘੇ ਹਨ, ਉਸੇ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਅੱਜ ਸਾਡੇ ਗੁਆਂਢੀ ਕਸ਼ਮੀਰ ਦੇ ਲੋਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਧਾਰਾ 370 ਤੇ 35ਏ ਖਤਮ ਕਰਨ ਤੋਂ ਬਾਅਦ ਸਮੁੱਚਾ ਕਸ਼ਮੀਰ ਅੱਜ ਆਪਣੇ ਘਰ ਵਿਚ ਨਜ਼ਰਬੰਦ ਹੈ | ਇਸ ਮੌਕੇ ਡਾ: ਪਿਆਰਾ ਲਾਲ ਗਰਗ ਨੇ ਕਿਹਾ ਕਿ ਜੇਕਰ ਕੇਂਦਰ ਨੇ ਕਸ਼ਮੀਰ ਦੇ ਕਾਨੂੰਨ 'ਚ ਕੋਈ ਬਦਲਾਅ ਕਰਨਾ ਸੀ ਤਾਂ ਪਹਿਲਾਂ ਕਸ਼ਮੀਰੀ ਲੋਕਾਂ ਦੀ ਸਹਿਮਤ ਲੈਣੀ ਚਾਹੀਦੀ ਸੀ | ਇਸ ਮੌਕੇ ਪ੍ਰੋ: ਮਨਜੀਤ ਸਿੰਘ, ਜਸਵਿੰਦਰ ਸਿੰਘ ਐਡਵੋਕੇਟ ਤੇ ਬਲਵੰਤ ਸਿੰਘ ਖੇੜਾ ਨੇ ਕਿਹਾ ਕਿ ਇਨਸਾਨੀ ਹਮਦਰਦੀ ਵਜੋਂ ਇਹ ਵਫਦ ਕਸ਼ਮੀਰ ਜਾ ਰਿਹਾ ਹੈ ਤਾਂ ਜੋ ਉਥੋਂ ਦੇ ਅਸਲ ਹਾਲਾਤਾਂ ਦਾ ਜਾਇਜ਼ਾ ਲੈ ਕੇ ਕੇਂਦਰ ਸਰਕਾਰ ਦੀਆਂ ਜ਼ਿਆਦਤੀਆਂ ਦਾ ਸੰਤਾਪ ਝੱਲ ਰਹੇ ਕਸ਼ਮੀਰੀਆਂ ਦਾ ਹਾਲ ਜਾਣਿਆਂ ਜਾਵੇ ਤੇ ਪੰਜਾਬ ਤੇ ਦੇਸ਼ ਦੇ ਲੋਕਾਂ ਨੂੰ ਇਸ ਬਾਰੇ ਜਾਣੂੰ ਕਰਵਾਇਆ ਜਾਵੇ | ਇਸ 12 ਮੈਂਬਰੀ ਵਫ਼ਦ 'ਚ ਉਕਤ ਆਗੂਆਂ ਤੋਂ ਇਲਾਵਾ ਚੰਡੀਗੜ੍ਹ, ਮਾਨਸਾ, ਅੰਮਿ੍ਤਸਰ, ਲੁਧਿਆਣਾ ਤੇ ਰਾਜਪੂਰਾ, ਹੁਸ਼ਿਆਰਪੁਰ ਤੋਂ ਡਾ: ਮੇਘਾ ਸਿੰਘ, ਖੁਸ਼ਹਾਲ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਪ੍ਰੋ: ਸ਼ਾਮ ਸਿੰਘ, ਜਸਵਿੰਦਰ ਸਿੰਘ, ਹਰਿੰਦਰ ਸਿੰਘ ਮਾਨਸ਼ਾਹੀਆ, ਕਰਨੈਲ ਸਿੰਘ ਜਖੇਪਲ ਸ਼ਾਮਿਲ ਸਨ |
ਮਾਧੋਪੁਰ ਵਿਖੇ ਵਫਦ ਨੂੰ ਰੋਕਿਆ :
ਇਸੇ ਦੌਰਾਨ ਸ਼ਾਮ ਨੂੰ ਜਸਵਿੰਦਰ ਸਿੰਘ ਐਡਵੋਕੇਟ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਫਦ ਨੂੰ ਪੁਲਿਸ ਵਲੋਂ ਮਾਧੋਪੁਰ ਹੈੱਡਵਰਕਸ ਵਿਖੇ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ, ਜਿਸ 'ਤੇ ਉਨ੍ਹਾਂ ਕੁਝ ਸਮਾਂ ਕੇਂਦਰ ਸਰਕਾਰ ਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਤੇ ਅਖੀਰ ਸ਼ਾਮ ਨੂੰ ਅੰਮਿ੍ਤਸਰ ਪਰਤ ਆਏ |

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ 'ਚੌਥ ਸਰਾਧਾਂ' ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰਮਦਾਸ, 18 ਸੰਤਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ 'ਚੌਥ ਸਰਾਧਾਂ' ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਤਲਾਬ ਬਾਬਾ ਬੁੱਢਾ ਸਾਹਿਬ, ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਵਲੋਂ ਬਲਾਕ ਦਫ਼ਤਰ ਤਰਸਿੱਕਾ ਮੂਹਰੇ ਧਰਨਾ

ਤਰਸਿੱਕਾ, 18 ਸਤੰਬਰ (ਅਤਰ ਸਿੰਘ ਤਰਸਿੱਕਾ)-ਨਰੇਗਾ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਨੇ ਬਲਾਕ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ 'ਚ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਤਰਸਿੱਕਾ ਦੇ ਦਫ਼ਤਰ ਸਾਹਮਣੇ ਆਪਣੀਆਂ ਹੱਕੀ ਮੰਗਾਂ, ਜਿਸ 'ਚ ਮੁਲਾਜ਼ਮਾਂ ਨੂੰ ਜੋ ਪਿਛਲੇ 15 ...

ਪੂਰੀ ਖ਼ਬਰ »

ਲੜਕੀ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰਾ ਫ਼ਰਾਰ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਜਾ ਰਹੀ ਇਕ ਲੜਕੀ ਵਲੋਂ ਗਲ 'ਚ ਪਾਈ ਸੋਨੇ ਦੀ ਚੇਨੀ ਨੂੰ ਇਕ ਝਪਟਮਾਰ ਲੁਟੇਰਾ ਖੋਹ ਕੇ ਫ਼ਰਾਰ ਹੋ ਗਿਆ | ਜਿਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਲੜਕੀ ਰੀਯਾ ਨੇ ਦੱਸਿਆ ਕਿ ਉਹ ਕੈਨੇਡੀ ...

ਪੂਰੀ ਖ਼ਬਰ »

ਦੁਸਹਿਰਾ ਮਨਾਉਣ ਲਈ ਦੁਸਹਿਰਾ ਕਮੇਟੀਆਂ ਨੂੰ ਪ੍ਰਵਾਨਗੀ ਦੇਣ ਸਬੰਧੀ ਡੀ. ਸੀ. ਨੇ ਭਲਕੇ ਬੈਠਕ ਸੱਦੀ

ਅੰਮਿ੍ਤਸਰ, 18 ਸਤੰਬਰ (ਹਰਮਿੰਦਰ ਸਿੰਘ)-ਦੁਸਹਿਰੇ ਦੇ ਤਿਉਹਾਰ ਸਬੰਧੀ ਦੁਸਹਿਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਨਗਰ ਨਿਗਮ, ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਵਲੋਂ ਮਨਜ਼ੂਰੀ ਨਾ ਮਿਲਣ ਸਬੰਧੀ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

5 ਚੋਰੀ ਦੇ ਮੋਬਾਈਲਾਂ ਤੇ ਮੋਟਰਸਾਈਕਲ ਸਮੇਤ ਇਕ ਚੋਰ ਕਾਬੂ

ਬਾਬਾ ਬਕਾਲਾ ਸਾਹਿਬ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਲੋਕਾਂ ਵਲੋਂ ਇਕ ਮੋਬਾਈਲ ਤੇ ਮੋਟਰਸਾਈਕਲ ਚੋਰ ਨੂੰ ਖੁਦ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਦੀ ਖਬਰ ਹੈ | ਜਾਣਕਾਰੀ ਅਨੁਸਾਰ ਉਕਤ ਚੋਰ ਜਿਸ ਦੀ ਪਛਾਣ ਰਘਬੀਰ ਸਿੰਘ ਵਾਸੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਸਪੋਰਟਸ ਐਾਡ ਕਬੱਡੀ ਕਲੱਬ ਰਮਦਾਸ ਵਲੋਂ 20ਵਾਂ ਕਬੱਡੀ ਕੱਪ ਅੱਜ

ਰਮਦਾਸ, 18 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਸਪੋਰਟਸ ਐਾਡ ਕਬੱਡੀ ਕਲੱਬ ਰਮਦਾਸ ਦੀ ਮੀਟਿੰਗ ਕਵਲਜੀਤ ਸਿੰਘ ਗਿੱਲ ਰਮਦਾਸ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਲੱਬ ਪ੍ਰਧਾਨ ਕਿਸ਼ਨ ਲਾਲ ਤੇ ਸਰਪ੍ਰਸਤ ਬਾਪੂ ਮੁਖਤਾਰ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਭੇਜੀ ਸੀ ਹੈਰੋਇਨ ਦੀ ਖੇਪ, ਦਿਹਾਤੀ ਇਲਾਕਿਆਂ 'ਚ ਹੋਣੀ ਸੀ ਖਪਤ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਦਿਹਾਤੀ ਪੁਲਿਸ ਵਲੋਂ ਵੱਡੀ ਕਾਮਯਾਬੀ ਤਹਿਤ ਫੜ੍ਹੀ ਗਈ ਹੈਰੋਇਨ ਦੀ 22 ਕਿਲੋਗ੍ਰਾਮ ਤੋਂ ਵਧੇਰੇ ਦੀ ਹੈਰੋਇਨ ਪਾਕਿ ਬੈਠੇ ਤਸਕਰਾਂ ਵਲੋਂ ਭੇਜੀ ਗਈ ਸੀ, ਜਿਸ ਨੂੰ ਕਿਧਰੇ ਵਿਦੇਸ਼ ਜਾ ਹੋਰ ਭੇਜਣ ਦੀ ਮਨਸ਼ਾ ਨਹੀਂ ਸੀ ਬਲਕਿ ਇਥੇ ਹੀ ...

ਪੂਰੀ ਖ਼ਬਰ »

ਸਹੁਰਿਆਂ ਵਲੋਂ ਜਵਾਈ ਤੇ ਕੁੜਮ ਦੀ ਕੁੱਟਮਾਰ ਕਰਨ 'ਤੇ ਪਰਚਾ ਦਰਜ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਇਕ ਵਿਆਹੁਤਾ ਔਰਤ ਦੇ ਭਰਾਵਾਂ ਵਲੋਂ ਆਪਣੀ ਭੈਣ ਦੇ ਨਾਲ ਆ ਕੇ ਉਸ ਦੇ ਸਹੁਰੇ ਘਰ 'ਚ ਭੈਣ ਦੇ ਪਤੀ ਤੇ ਸਹੁਰੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਥਾਣਾ ਮੋਹਕਮਪੁਰਾ ਦੀ ਪੁਲਿਸ ਨੂੰ ਬਲਵਿੰਦਰ ਕੌਰ ਨੇ ਦਰਜ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਏਕਤਾ ਵਲੋਂ ਕਿਸਾਨਾਂ ਦੇ ਚੱਲ ਰਹੇ ਧਰਨੇ ਨੂੰ ਹਮਾਇਤ

ਬਿਆਸ, 18 ਸਤੰਬਰ (ਪਰਮਜੀਤ ਸਿੰਘ ਰੱਖੜਾ)-ਡੇਰਾ ਬਿਆਸ ਤੇ ਪੰਜਾਬ ਸਰਕਾਰ ਵਿਰੁੱਧ ਅਤੇ ਗ਼ਰੀਬ ਕਿਸਾਨਾਂ ਦੇ ਹੱਕ ਵਿਚ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ਵਿਚ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਵਲੋਂ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਮੁਲਾਜ਼ਮ ਮੰਚ, ਪੰਜਾਬ (ਯੂ. ਟੀ.), ਚੰਡੀਗੜ੍ਹ ਦੀ ਜ਼ਿਲ੍ਹਾ ਇਕਾਈ ਵਲੋਂ ਦਲਬੀਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਨਹਿਰੀ ਦਫਤਰ ਵਿਖੇ ਰੋਸ ਰੈਲੀ ਕੀਤੀ ਗਈ ਉਪਰੰਤ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ ਦੇ 100 ਮੁਲਾਜ਼ਮ ਖ਼ੁਦ ਨਸ਼ੇ ਰੂਪੀ ਕੋਹੜ ਨਾਲ ਗ੍ਰਸਤ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦਿਹਾਤੀ ਪੁਲਿਸ 'ਚ 100 ਮੁਲਾਜ਼ਮ ਨਸ਼ਿਆਂ ਰੂਪੀ ਕੋਹੜ ਨਾਲ ਗ੍ਰਸਤ ਹਨ ਜਿਨ੍ਹਾਂ ਦਾ ਪੁਲਿਸ ਵਲੋਂ ਡੋਪ ਟੈਸਟ ਕਰਵਾਇਆ ਗਿਆ ਹੈ | ਇਹ ਪ੍ਰਗਟਾਵਾ ਬੀਤੇ ਦਿਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮਜੀਤ ਦੁੱਗਲ ਵਲੋਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਰਾਮ ਤੀਰਥ, 18 ਸਤੰਬਰ (ਧਰਵਿੰਦਰ ਸਿੰਘ ਔਲਖ)-ਬੀਤੀ ਰਾਤ ਰਾਮ ਤੀਰਥ ਰੋਡ 'ਤੇ ਕਾਲਿਆਂ ਵਾਲੇ ਮੋੜ ਨੇੜੇ ਪੁਲਿਸ ਨਾਕੇ 'ਤੇ ਪੁਲਿਸ ਨੇ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ 'ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ | ਪੁਲਿਸ ਨੇ ਮੌਕੇ 'ਤੇ ਲਾਸ਼ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ ਦੇ 100 ਮੁਲਾਜ਼ਮ ਖ਼ੁਦ ਨਸ਼ੇ ਰੂਪੀ ਕੋਹੜ ਨਾਲ ਗ੍ਰਸਤ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦਿਹਾਤੀ ਪੁਲਿਸ 'ਚ 100 ਮੁਲਾਜ਼ਮ ਨਸ਼ਿਆਂ ਰੂਪੀ ਕੋਹੜ ਨਾਲ ਗ੍ਰਸਤ ਹਨ ਜਿਨ੍ਹਾਂ ਦਾ ਪੁਲਿਸ ਵਲੋਂ ਡੋਪ ਟੈਸਟ ਕਰਵਾਇਆ ਗਿਆ ਹੈ | ਇਹ ਪ੍ਰਗਟਾਵਾ ਬੀਤੇ ਦਿਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮਜੀਤ ਦੁੱਗਲ ਵਲੋਂ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ

ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕਾਂ ਨੂੰ ਸਤੰਬਰ ਮਹੀਨਾ ਅੱਧਾ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਤਨਖ਼ਾਹ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਅਤੇ ਵਿਭਾਗ ਿਖ਼ਲਾਫ਼ ਆਰ-ਪਾਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੇਤੀ ਸੰਦ ਖਰੀਦਣ ਲਈ ਸਬਸਿਡੀ ਦੀ ਰਕਮ ਜਲਦ ਹੋਵੇਗੀ ਕਿਸਾਨਾਂ ਦੇ ਬੈਂਕ ਖਾਤਿਆਂ 'ਚ-ਹਰਦਿਆਲ ਭਿੰਡੀਆਂ

ਅਜਨਾਲਾ, 18 ਸਤੰਬਰ (ਸੁੱਖ ਮਾਹਲ)-ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ 'ਚ ਮਿਲਾਉਣ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਖਰੀਦਣ ਲਈ ਬਣਦੀ ਰਾਸ਼ੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ...

ਪੂਰੀ ਖ਼ਬਰ »

ਟੀਮ ਗ਼ਲੋਬਲ ਧੜਾਧੜ ਲਗਵਾ ਰਹੀ ਹੈ ਯੂ.ਕੇ. ਦੇ ਸਟੱਡੀ ਵੀਜ਼ੇ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਯੂ.ਕੇ. ਦੇ ਸਟੱਡੀ ਵੀਜ਼ਿਆਂ ਦੀ ਸ਼ੁਰੂਆਤ ਹੁੰਦਿਆਂ ਹੀ ਪੰਜਾਬ ਦੀ ਸਭ ਤੋਂ ਸਫ਼ਲ, ਤਜ਼ਬਰੇਕਾਰ ਤੇ ਨਾਮਵਰ ਸੰਸਥਾ 'ਟੀਮ ਗ਼ਲੋਬਲ ਇਮੀਗੇ੍ਰਸ਼ਨ' ਵਲੋਂ ਵਿਦਿਆਰਥੀਆਂ ਦੇ ਧੜਾ ਧੜ ਯੂ.ਕੇ. ਦੇ ਸਟੱਡੀ ਵੀਜ਼ੇ ਲਗਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਜਾਰੀ

ਅੰਮਿ੍ਤਸਰ, 18 ਸਤੰਬਰ (ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜਾੀ ਦੌਰਾਨ ਅੱਜ ਗੁ: ਸ੍ਰੀ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਵੱਲ੍ਹਾ ਵਿਖੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਨਵੇਂ ਸੈਸ਼ਨ 'ਚ ਆਏ ਵਿਦਿਆਰਥੀਆਂ ਦੀ ਸਵਾਗਤੀ ਪਾਰਟੀ

ਜੇਠੂਵਾਲ, 18 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਇਸਟੀਚਿਊਟ ਸੋਹੀਆਂ ਖੁਰਦ ਅੰਮਿ੍ਤਸਰ ਵਿਖੇ ਨਵੇਂ ਸੈਸ਼ਨ 'ਚ ਆਏ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ 'ਫਰੈਸ਼ਰ ਫੇਸ ਆਗਾਜ 2019' ਕਰਵਾਈ ਗਈ | ਜਿਸ ਵਿਚ ਕਰਵਾਏ ਗਏ ਰੰਗਾ ਰੰਗ ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਅੱਜ ਅਜਨਾਲਾ 'ਚ ਲੱਗੇਗਾ ਮੈਗਾ ਰੁਜ਼ਗਾਰ ਮੇਲਾ -ਏ. ਡੀ. ਸੀ. ਸਾਰੰਗਲ

ਅਜਨਾਲਾ, 18 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਆਈ. ਟੀ. ਆਈ. ਅਜਨਾਲਾ ਵਿਖੇ ਰੁਜਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜਗਾਰ ਮਿਸ਼ਨ ...

ਪੂਰੀ ਖ਼ਬਰ »

ਨਿਰਮਲੇ ਸੰਤ ਬਾਬਾ ਗੋਬਿੰਦ ਦੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ/ ਸਠਿਆਲਾ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਜਗੀਰ ਸਿੰਘ ਸਫਰੀ)-ਨਿਰਮਲੇ ਭੇਖ ਸੰਪਰਦਾਇ ਬਾਬਾ ਕਰਮ ਸਿੰਘ ਹੋਤੀ ਮਰਦਾਨ ਤੇ ਬ੍ਰਹਮ ਗਿਆਨੀ ਸਵਾਮੀ ਨੱਥਾ ਸਿੰਘ ਤੋਂ ਵਰੋਸਾਏ ਬ੍ਰਹਮ ਗਿਆਨੀ ਸੰਤ ਗੋਬਿੰਦ ਮਹਾਰਾਜ, ਬਾਬਾ ਡੋਡੀ ਦੀ ਬਰਸੀ ਅੱਜ ...

ਪੂਰੀ ਖ਼ਬਰ »

ਸੇਂਟ ਫ਼ਰਾਂਸਿਸ ਸਕੂਲ ਨੇ ਅਥਲੈਟਿਕਸ ਮੀਟ 'ਚ ਓਵਰਆਲ ਟਰਾਫ਼ੀ ਜਿੱਤੀ

ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੇਂਟ ਫ਼ਰਾਂਸਿਸ ਸਕੂਲ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਵਲੋਂ ਨਾਰਥ ਰੀਜ਼ਨ ਦੀ ਕਰਵਾਈ ਗਈ ਅਥਲੈਟਿਕਸ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ਮਾਰੀਆਂ ਹਨ | ਪਿ੍ੰ: ਪਿ੍ਆ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਸਾਨੂੰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ-ਸਮਰਾ

ਰਮਦਾਸ, 18 ਸੰਤਬਰ (ਜਸਵੰਤ ਸਿੰਘ ਵਾਹਲਾ)-ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ 'ਚੌਥ ਸ਼ਰਾਧਾਂ' 'ਤੇ ਅੰਤਿੰ੍ਰਗ ਕਮੇਟੀ ਦੇ ਮੈਂਬਰ ਜਥੇ: ਅਮਰੀਕ ਸਿੰਘ ਵਿਛੋਆ, ਸ਼੍ਰੋਮਣੀ ਕਮੇਟੀ ਮੈਂਬਰ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚ: ਜੋਧ ...

ਪੂਰੀ ਖ਼ਬਰ »

ਥਾਣਾ ਖਿਲਚੀਆਂ ਮੂਹਰੇ ਪੰਜਾਬ ਜਮਹੂਰੀ ਗੱਠਜੋੜ (ਪੀ. ਡੀ. ਏ.) ਵਲੋਂ ਰੋਸ ਧਰਨਾ

ਰਈਆ, 18 ਸਤੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਨਾਲ ਸਬੰਧਿਤ ਪਾਰਟੀਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਲੋਕ ਇਨਸਾਫ ਪਾਰਟੀ ਪੰਜਾਬ ਏਕਤਾ ਪਾਰਟੀ ਦੇ ਸੈਂਕੜੇ ਕਾਰਕੁੰਨਾਂ ਵਲੋਂ ਪੁਲਿਸ ਥਾਣਾ ਖਿਲਚੀਆਂ ਦੇ ਮੁਖੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX