ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਲੁਧਿਆਣਾ

14 ਵੱਡੇ ਛੋਟੇ ਸਿਲੰਡਰ, ਕੰਡਾ ਅਤੇ ਹੋਰ ਸਾਮਾਨ ਕਬਜ਼ੇ 'ਚ ਲਿਆ

ਲੁਧਿਆਣਾ, 18 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਖ਼ੁਰਾਕ ਸਪਲਾਈ ਵਿਭਾਗ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਅਤੇ ਰੀਫਿਿਲੰਗ ਆਦਿ ਰੋਕਣ ਲਈ ਕਾਫ਼ੀ ਸਖ਼ਤ ਮੂਡ 'ਚ ਨਜ਼ਰ ਆ ਰਿਹਾ ਹੈ ਅਤੇ ਛਾਪੇਮਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਰਸੋਈ ਗੈਸ ਸਿਲੰਡਰ, ਕੰਡੇ, ਪਾਈਪ, ਰੈਗੂਲੇਟਰ ਤੇ ਹੋਰ ਸਾਮਾਨ ਕਬਜ਼ੇ ਵਿਚ ਲਿਆ ਜਾ ਰਿਹਾ ਹੈ | ਅੱਜ ਵੀ ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਅਤੇ ਰੀਫਿਿਲੰਗ ਰੋਕਣ ਲਈ ਛਾਪੇਮਾਰੀਆਂ ਕੀਤੀਆਂ ਗਈਆਂ | ਵਿਭਾਗ ਦੀ ਗੰਭੀਰਤਾ ਦਾ ਪਤਾ ਇਸ ਗੱਲ ਤੋਂ ਵੀ ਲੱਗਦਾ ਹੈ ਕਿ ਡੀ.ਐਫ਼.ਸੀ. (ਪੱਛਮੀ) ਸ: ਸੁਖਵਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਅੱਜ ਵਿਭਾਗ ਵਲੋਂ ਭਾਈ ਰਣਧੀਰ ਸਿੰਘ ਨਗਰ, ਪੱਖੋਵਾਲ ਰੋਡ ਅਤੇ ਸੁਨੇਤ ਵਿਖੇ ਰੀਫਿਿਲੰਗ ਕਰਨ ਵਾਲਿਆਂ 'ਤੇ ਛਾਪੇਮਾਰੀਆਂ ਕੀਤੀਆਂ ਗਈਆਂ ਅਤੇ ਇਨ੍ਹਾਂ ਛਾਪੇਮਾਰੀਆਂ ਦੌਰਾਨ 14 ਛੋਟੇ ਵੱਡੇ ਸਿਲੰਡਰ, ਇਕ ਕੰਡਾ, ਪਾਈਪ, ਰੈਗੂਲੇਟਰ ਆਦਿ ਕਬਜ਼ੇ ਵਿਚ ਲਏ ਗਏ | ਦੁਪਹਿਰ ਤੋਂ ਬਾਅਦ ਆਰੰਭ ਹੋਇਆ ਛਾਪੇਮਾਰੀਆਂ ਦਾ ਕੰਮ ਸ਼ਾਮ ਤੱਕ ਚੱਲਦਾ ਰਿਹਾ | ਕਾਰਵਾਈਆਂ ਦੌਰਾਨ ਵਿਭਾਗ ਦੀ ਟੀਮ ਨੂੰ ਲੋਕਾਂ ਦੀ ਥੋੜ੍ਹੀ ਬਹੁਤ ਵਿਰੋਧਤਾ ਦਾ ਸਾਹਮਣਾ ਵੀ ਕਰਨਾ ਪਿਆ | ਇਸ ਮੌਕੇ ਇੰਸਪੈਕਟਰ ਅਰਵਿੰਦਰ ਸਿੰਘ ਸੰਧੂ, ਰੌਸ਼ਨ ਚੋਪੜਾ, ਹਰਸਿਮਰਨ ਸਿੰਘ, ਅਜੈ ਕੁਮਾਰ ਆਦਿ ਹਾਜ਼ਰ ਸਨ |

ਰਿਹਾਇਸ਼ੀ ਇਲਾਕੇ 'ਚ ਚਲ ਰਹੇ ਦੋ ਰੈਸਟੋਰੈਂਟਾਂ ਨੂੰ ਬੰਦ ਕਰਨ ਲਈ ਨੋਟਿਸ ਜਾਰੀ

ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਸਰਾਭਾ ਨਗਰ ਦੇ ਰਿਹਾਇਸ਼ੀ ਪਲਾਟਾਂ ਵਿਚ ਅਣਅਧਿਕਾਰਤ ਤੌਰ 'ਤੇ ਬਣਾਏ ਦੋ ਰੈਸਟੋਰੈਂਟ ਮਾਲਕਾਂ/ਪ੍ਰਬੰਧਕਾਂ ਨੂੰ ਇਮਾਰਤੀ ਸ਼ਾਖਾ ਵਲੋਂ ਨੋਟਿਸ ਜਾਰੀ ਕੀਤੇ ਗਏ ਸਨ | ਨਿਰੀਖਕ ਮਦਨਜੀਤ ...

ਪੂਰੀ ਖ਼ਬਰ »

ਜੀ. ਐਸ. ਆਟੋ ਕੰਪੋਨੈਂਟਸ ਦੇ ਵਰਕਰਾਂ ਵਲੋਂ ਫ਼ੈਕਟਰੀ ਸਾਹਮਣੇ ਜ਼ੋਰਦਾਰ ਪ੍ਰਦਰਸ਼ਨ

ਢੰਡਾਰੀ ਕਲਾਂ, 18 ਸਤੰਬਰ (ਪਰਮਜੀਤ ਸਿੰਘ ਮਠਾੜੂ)- ਜੀ. ਟੀ. ਰੋਡ ਢੰਡਾਰੀ ਕਲਾਂ ਸਥਿਤ ਜੀ. ਐਸ. ਆਟੋ ਕੰਪੋਨੈਂਟਸ ਦੇ ਵਰਕਰਾਾ ਵਲੋਂ ਫ਼ੈਕਟਰੀ ਮਾਲਕਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ¢ ਵਰਕਰਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਮਹੀਨਿਆਂ ਤੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਬਹੁ-ਚਰਚਿਤ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ 26 ਤੱਕ ਮੁਲਤਵੀ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ 'ਚ ਫਰਵਰੀ ਮਹੀਨੇ 'ਚ ਹੋਏ ਇਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 26 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਲੜਕੀ ਵਲੋਂ ਅਦਾਲਤ ਵਿਚ ਆਪਣੇ ਬਿਆਨ ...

ਪੂਰੀ ਖ਼ਬਰ »

ਡਰਾਈਵਿੰਗ ਲਾਇਸੰਸ ਬਣਾਉਣ ਲਈ ਏਜੰਟਾਂ ਨੂੰ ਮਿਲ ਰਹੇ ਨੇ ਗੱਫ਼ੇ ਤੇ ਆਮ ਲੋਕਾਂ ਨੂੰ ਪੈ ਰਹੇ ਨੇ ਧੱਫ਼ੇ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਡਰਾਈਵਿੰਗ ਲਾਇਸੰਸ ਬਣਵਾਉਣ ਸਮੇਂ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ 'ਤੇ ਏਜੰਟਾਂ ਨੂੰ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਜਿੱਥੇ ਗੱਫ਼ੇ ਮਿਲ ਰਹੇ ਹਨ, ਉੱਥੇ ਆਮ ਲੋਕਾਂ ਦੇ ਕਾਗ਼ਜ਼ਾਂ 'ਚ ਕੋਈ ਨਾ ਕੋਈ ਨੁਕਸ ਕੱਢ ਕੇ ਧੱਫ਼ੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਮੋਬਾਈਲ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਦੁਕਾਨਦਾਰ ਤੇ ਨੌਕਰ ਜ਼ਖ਼ਮੀ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ੇਰਪੁਰ ਕਲਾਂ 'ਚ ਅੱਜ ਦਿਨ-ਦਿਹਾੜੇ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਦੁਕਾਨਦਾਰ ਤੇ ਉਸ ਦਾ ਨੌਕਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੰੂ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਘਟਨਾ ਅੱਜ ...

ਪੂਰੀ ਖ਼ਬਰ »

ਠੱਗੀ ਦੇ ਦੋਸ਼ ਤਹਿਤ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਹਾਸ ਕਵੀ ਨਾਲ 12 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨੋਇਡਾ ਦੇ ਰਹਿਣ ਵਾਲੇ ਵੇਦ ਪ੍ਰਕਾਸ਼ ਪੁੱਤਰ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਟ੍ਰੈਫ਼ਿਕ ਸਮੱਸਿਆ ਦਾ ਹੱਲ ਕਰਨ ਲਈ ਡੀ.ਸੀ. ਵਲੋਂ ਪ੍ਰਮੁੱਖ ਸਕੱਤਰ ਨਾਲ ਮੀਟਿੰਗ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਟ੍ਰੈਫ਼ਿਕ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ਮੀਟਿੰਗ ...

ਪੂਰੀ ਖ਼ਬਰ »

ਮਾਮਲਾ ਪਟਵਾਰੀ 'ਤੇ ਕਾਤਲਾਨਾ ਹਮਲਾ ਕਰਨ ਦਾ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਥਰੀਕੇ ਪਿਛਲੇ ਦਿਨ ਮਾਲ ਵਿਭਾਗ ਦੇ ਪਟਵਾਰੀ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਲੋੜੀਂਦੇ ਮੁੱਖ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਲੜਕੀ ਦੇ ਪੇਟ 'ਚੋਂ ਡੇਢ ਕਿੱਲੋ ਵਾਲਾਂ ਦਾ ਗੁੱਛਾ ਕੱਢਿਆ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਨੇ ਇਕ ਲੜਕੀ ਦੇ ਪੇਟ 'ਚੋਂ ਵਾਲਾਂ ਦਾ ਗੁੱਛਾ ਕੱਢ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ਜਨਰਲ ਸਰਜਨ ਡਾ: ਵਰੁਣ ਸੱਗੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਬੈਟਰੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸ੍ਰੀ ਸਮੀਰ ਵਰਮਾ ਨੇ ...

ਪੂਰੀ ਖ਼ਬਰ »

ਕਿਸਾਨ ਪਰਾਲੀ ਪ੍ਰਬੰਧਨ ਲਈ 'ਆਈ.ਖੇਤ' ਮੋਬਾਈਲ ਐਪ ਦਾ ਇਸਤੇਮਾਲ ਕਰਨ ਨੂੰ ਯਕੀਨੀ ਬਣਾਉਣ-ਅਗਰਵਾਲ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਹੀ ਪਰਾਲੀ ...

ਪੂਰੀ ਖ਼ਬਰ »

ਬਾਲ ਸੁਧਾਰ ਘਰ 'ਚ ਹੋਈ ਲੜਾਈ ਦੌਰਾਨ ਦੋ ਜ਼ਖ਼ਮੀ

ਲੁਧਿਆਣਾ, 18 ਸਤੰਬਰ (ਆਹੂਜਾ)- ਸਥਾਨਕ ਸ਼ਿਮਲਾਪੁਰੀ ਸਥਿਤ ਬਾਲ ਸੁਧਾਰ ਘਰ ਵਿਚ ਅੱਜ ਰਾਤ ਬੰਦੀਆਂ ਵਿਚਾਲੇ ਹੋਈ ਆਪਸੀ ਲੜਾਈ 'ਚ ਦੋ ਬੰਦੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀਆਂ ਵਿਚ ਜਤਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਸ਼ਾਮਿਲ ਹਨ | ਮਾਮੂਲੀ ...

ਪੂਰੀ ਖ਼ਬਰ »

ਬੁੱਢੇ ਨਾਲੇ 'ਚ ਡੇਅਰੀਆਂ ਦਾ ਗੋਹਾ ਸੁੱਟਣ ਤੋਂ ਰੋਕਣ ਲਈ ਵਿਧਾਇਕ ਤਲਵਾੜ ਵਲੋਂ ਮੀਟਿੰਗ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਬੁੱਢੇ ਨਾਲੇ ਤੇ ਘਰੇਲੂ ਸੀਵਰੇਜ਼ 'ਚ ਡੇਅਰੀਆਂ ਦਾ ਗੋਹਾ ਸੁੱਟਣ ਤੋਂ ਰੋਕਣ ਲਈ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਹਲਕਾ ਲੁਧਿਆਣਾ ਪੂਰਬੀ 'ਚ ਪੈਂਦੀਆਂ ਡੇਅਰੀਆਂ ਦੇ ਮਾਲਕਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਬਾਰਡ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਸਿਖ਼ਲਾਈ ਪ੍ਰੋਗਰਾਮ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਬਾਰਡ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਨਬਾਰਡ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਲੀਪੁਰ ਕਲਾਂ ਵਾਸੀਆਂ ਵਲੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਹਮਾਇਤ ਦਾ ਭਰੋਸਾ

ਹੰਬੜਾਂ, 18 ਸਤੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਫੂਲਕਾ ਵਲੋਂ ਦਿੱਤੇ ਅਸਤੀਫ਼ੇ ਉਪਰੰਤ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬਾੜੇਵਾਲ ਇਯਾਲੀ ਕਲਾਂ ਸੂਆ ਰੋਡ ਦੀਆਂ ਸਟਰੀਟ ਲਾਈਟਾਂ ਦੀ ਅਰਥਿੰਗ ਹੋਈ

ਇਯਾਲੀ/ਥਰੀਕੇ, 18 ਸਤੰਬਰ (ਰਾਜ ਜੋਸ਼ੀ)- ਬਾੜੇਵਾਲ ਖੇਤਰ ਦੇ ਅੰਦਰ ਵਾਰਡ ਨੰਬਰ 74 'ਚ ਲੱਗੀਆਂ ਲੰਬੇ ਸਮੇਂ ਤੋਂ ਖਰਾਬ ਹੋਈਆਂ ਸਟਰੀਟ ਲਾਈਟਾਂ ਨੂੰ ਠੀਕ ਕਰਨ ਲਈ ਕੌਾਸਲਰ ਪੰਕਜ ਕਾਕਾ ਨੇ ਜੋ ਬੀਤੇ ਦਿਨੀਂ ਸਬੰਧਿਤ ਕੰਪਨੀ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਸੀ | ਉਸ ਦਾ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਦੋ ਨੌਜਵਾਨ ਜ਼ਖ਼ਮੀ

ਲੁਧਿਆਣਾ, 18 ਸਤੰਬਰ (ਆਹੂਜਾ)- ਸਥਾਨਕ ਗਊਸ਼ਾਲਾ ਰੋਡ 'ਤੇ ਅੱਜ ਦੇਰ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਦੋ ਨੌਜਵਾਨ ਜ਼ਖ਼ਮੀ ਹੋ ਗਏ | ਮਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨਾਂ ਦੀ ਸ਼ਨਾਖ਼ਤ ਸਰਵਪ੍ਰੀਤ ਅਤੇ ਸਰਬਜੀਤ ਵਜੋਂ ਕੀਤੀ ਗਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਲੁਧਿਆਣਾ ਦੇ ਸੇਵਾ ਮੁਕਤ ਦਫ਼ਤਰੀ ਕਾਮਿਆਂ ਦੀ ਚੋਣ

ਲੁਧਿਆਣਾ, 18 ਸਤੰਬਰ (ਸਲੇਮਪੁਰੀ)- ਪੰਜਾਬ ਰੋਡਵੇਜ਼ ਲੁਧਿਆਣਾ ਦੇ ਕਲੈਰੀਕਲ ਸਟਾਫ਼ ਵਿਚੋਂ ਸੇਵਾ ਮੁਕਤ ਹੋਏ ਸਾਥੀਆਂ ਦੀ ਮੀਟਿੰਗ ਪੰਜਾਬ ਰੋਡਵੇਜ਼ ਲੁਧਿਆਣਾ ਡੀਪੂ ਵਿਖੇ ਹੋਈ, ਜਿਸ ਦੌਰਾਨ ਜਥੇਬੰਦੀ ਦਾ ਗੁਰਚਰਨ ਸਿੰਘ ਦੁੱਗਾਂ ਪ੍ਰ੍ਰ੍ਰਧਾਨ , ਜਸਵੀਰ ਸਿੰਘ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ 'ਚ ਸਮਾਗਮ

ਲੁਧਿਆਣਾ, 18 ਸਤੰਬਰ (ਬੀ.ਐਸ.ਬਰਾੜ)-ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ ਪੋਸਟ ਗ੍ਰੈਜੂਏਟ ਵਿਭਾਗ ਪੰਜਾਬੀ ਵਲੋਂ ਸਵਾਗਤੀ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ. ਧਰਮ ਸਿੰਘ ਸੰਧੂ ਨੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਵਿਭਾਗ ...

ਪੂਰੀ ਖ਼ਬਰ »

ਕੈਪਟਨ ਵਲੋਂ ਸੌਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਕਰਨ ਵੜਿੰਗ

ਮੁੱਲਾਂਪੁਰ ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਦੇ ਉੱਪ ਚੇਅਰਮੈਨ ਕਰਨ ਵੜਿੰਗ ਦੀ ਪੇਡਾ ਦੇ ਦਫ਼ਤਰ ਤਾਜਪੋਸ਼ੀ ਸਮੇਂ ਕਾਂਗਰਸ ਦੇ ਯੁਵਾ ਆਗੂ ਨੂੰ ਅਹੁਦਾ ਸੰਭਾਲਣ ਸਮੇਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਰਾਣਾ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ ਪੱਤੀ ਸੁਹਾਵੀਆ ਦੀ ਮੀਟਿੰਗ

ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ ਪੱਤੀ ਸੁਹਾਵੀਆ ਦੀ ਇਕ ਅਹਿਮ ਮੀਟਿੰਗ ਸੀਨੀਅਰ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਸ ਮੀਟਿੰਗ ਸਮੇਂ ਸਕੱਤਰ ਗੁਰਜੰਟ ਸਿੰਘ, ਵਾਈਸ ...

ਪੂਰੀ ਖ਼ਬਰ »

ਸਾਕਾ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਸ਼ਹੀਦ ਕਿਸੇ ਵੀ ਦੇਸ਼ ਦੇ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ | ਸਿੱਖ ਕੌਮ ਦੀ ਸਭ ਤੋਂ ਵੱਡੀ ਪ੍ਰਾਪਤੀ ਇਸ ਦੇ ਸ਼ਹੀਦ ਹਨ, ਜਿਨ੍ਹਾਂ ਦੀ ਬਦੌਲਤ ਸਿੱਖ ਕੌਮ ਇਕ ਸ਼ਹੀਦਾਂ ਦੀ ਕੌਮ ਹੋਣ ਦਾ ਮਾਣ ਮਹਿਸੂਸ ਕਰਦੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਪਿੰ੍ਰ. ਨਵਦੀਪ ਕੌਰ ਰੋਮਾਣਾ ਨੇ ਸੰਭਾਲਿਆ ਅਹੁਦਾ

ਲੁਧਿਆਣਾ, 18 ਸਤੰਬਰ (ਬੀ.ਐਸ.ਬਰਾੜ)-ਪਿੰਡ ਲਹਿਲ ਵਿਖੇ ਬਤੌਰ ਪਿੰ੍ਰਸੀਪਲ ਕੰਮ ਕਰ ਰਹੇ, ਪਿੰ੍ਰਸੀਪਲ ਨਵਦੀਪ ਕੌਰ ਰੋਮਾਣਾ ਦੀ ਬਦਲੀ ਕਿਤਾਬ ਬਾਜ਼ਾਰ ਨੇੜੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਵਿਚ ਹੋਈ ਸੀ, ਜਿਸ 'ਤੇ ਚਲਦਿਆ ਅੱਜ ਪਿੰ੍ਰਸੀਪਲ ...

ਪੂਰੀ ਖ਼ਬਰ »

ਸਰਬੱਤ ਬੀਮਾ ਯੋਜਨਾ ਤਹਿਤ ਫ਼ਤਿਹਪੁਰ ਅਵਾਣਾ ਵਿਖੇ ਮੁਫ਼ਤ ਕੈਂਪ ਲਗਾਇਆ

ਇਯਾਲੀ/ਥਰੀਕੇ, 18 ਸਤੰਬਰ (ਰਾਜ ਜੋਸ਼ੀ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਅੱਜ ਲੋਕ ਇਨਸਾਫ਼ ਪਾਰਟੀ ਦੇ ਹਲਕਾ ਪੱਛਮੀ ਇੰਚਾਰਜ ਪਰਮਿੰਦਰ ਸਿੰਘ ਗਰੇਵਾਲ ਵਲੋਂ ਫਤਿਹਪੁਰ ਅਵਾਣਾ ਵਿਖੇ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਵਿਚ ਜਿੱਥੇ ਨੀਲੇ ਕਾਰਡ ...

ਪੂਰੀ ਖ਼ਬਰ »

ਤਿੰਨ ਵੱਖ-ਵੱਖ ਜਬਰ ਜਨਾਹ ਮਾਮਲਿਆਂ 'ਚ ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਤਿੰਨ ਲੜਕੀਆਂ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ ਵਿਚ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲਾ ਉਸ ਦਾ ...

ਪੂਰੀ ਖ਼ਬਰ »

ਨਗਰ ਨਿਗਮ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਪਿੰਡ ਦੁੱਗਰੀ ਦੇ ਕੁਝ ਬਾਸ਼ਿੰਦਿਆਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸਰਕਾਰੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ/ਉਸਾਰੀਆਂ ...

ਪੂਰੀ ਖ਼ਬਰ »

ਡਾ. ਚੀਮਾ ਨੂੰ ਹਲਕਾ ਦਾਖਾ 'ਚ ਪ੍ਰਚਾਰ ਕਮੇਟੀ ਮੁਖੀ ਐਲਾਨਣ ਨਾਲ ਵਰਕਰਾਂ 'ਚ ਖ਼ੁਸ਼ੀ

ਹੰਬੜਾਂ, 18 ਸਤੰਬਰ (ਜਗਦੀਸ਼ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦਾਖਾ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਪਾਰਟੀ ਦੇ ਮੁੱਖ ਬੁਲਾਰੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਹਲਕਾ ਦਾਖਾ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਭਲਕੇ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਯੋਗ ਲਾਭਪਾਤੀਆਂ ਦੀ ਸ਼ਨਾਖ਼ਤ ਵੱਡੇ ਪੱਧਰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦਾ ਨਿਰਾਦਰ ਕਦੇ ਸਹਿਣ ਨਹੀਂ ਕਰਾਂਗੇ-ਬੈਂਸ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਹਿੰਦੀ ਦਿਵਸ ਸਮਾਗਮ ਦੌਰਾਨ ਮਾਤ ਭਾਸ਼ਾ ਪੰਜਾਬੀ ਦੇ ਕੀਤੇ ਗਏ ਨਿਰਾਦਰ ਦੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਨਿੰਦਾ ਕਰਦਿਆਂ ਚਿਤਾਵਨੀ ਵੀ ਦਿੱਤੀ ਹੈ ਕਿ ਪੰਜਾਬੀ ਕੌਮ ਆਪਣੀ ਮਾਂ ਬੋਲੀ ...

ਪੂਰੀ ਖ਼ਬਰ »

ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਜ਼ਰੂਰੀ-ਗੁਰਮੁੱਖ ਸਿੰਘ

ਲੁਧਿਆਣਾ, 18 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਲੱਕੜ ਬਾਜ਼ਾਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੁੱਖ ਸਿੰਘ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਸਾਡੇ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਅਮਰਜੀਤ ਸਿੰਘ ਚਾਵਲਾ ਨੇ ਡਾ. ਗਿੱਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਖੇਮ ਸਿੰਘ ਗਿੱਲ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ ਡਾ. ਗਿੱਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪ੍ਰਸਿੱਧ ਖੇਤੀ ਵਿਗਿਆਨੀ, ਉੱਘੇ ਵਿਦਵਾਨ ਤੇ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਡੂੰਘੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਤਰਕਸ਼ੀਲ ਸੁਸਾਇਟੀ ਪੰਜਾਬ ਲੁਧਿਆਣਾ ਇਕਾਈ ਵਲੋਂ ਸਰਕਾਰੀ ਹਾਈ ਸਕੂਲ ਜਵੱਦੀ ਵਿਖੇ ਸਵੇਰ ਦੀ ਪ੍ਰਾਰਥਨਾ ਸਮੇਂ ਤੀਸਰੀ ਵਿਦਿਆਰਥੀ ਚੇਤਨਾ ਪ੍ਰੀਖਿਆ ਜੋ 10 ਅਗਸਤ ਨੂੰ ਲਈ ਗਈ ਸੀ, ਜਿਸ 'ਚ 47 ਵਿਦਿਆਰਥੀਆਂ ਨੇ ਭਾਗ ਲਿਆ ਸੀ, ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਇੰਪਲਾਈਜ਼ ਯੂਨੀਅਨ ਮੁੜ ਬਣੀ ਮੁਲਾਜ਼ਮਾਂ ਦੀ ਪਹਿਲੀ ਪਸੰਦ

ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬਸਰਾ)-ਬੀ.ਐਸ.ਐਨ.ਐਲ. 'ਚ ਕੰਮ ਕਰਦੇ ਇਕ ਲੱਖ ਦਸ ਹਜ਼ਾਰ ਤੋਂ ਵਧੇਰੇ ਗੈਰ-ਕਾਰਜਕਾਰੀ ਮੁਲਾਜ਼ਮਾਂ ਨੇ 16 ਸਤੰਬਰ ਨੂੰ ਹੋਈਆਂ ਚੋਣਾਂ 'ਚ ਬੀ.ਐਸ.ਐਨ.ਐਲ. ਇੰਪਲਾਈਜ਼ ਯੂਨੀਅਨ ਨੇ 10 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਿਲ ਕਰ ਲਈ ਹੈ | ...

ਪੂਰੀ ਖ਼ਬਰ »

ਸੜਕ 'ਤੇ ਪਏ ਖੱਡੇ ਦੇ ਰਹੇ ਨੇ ਸੜਕੀ ਹਾਦਸਿਆਂ ਨੂੰ ਸੱਦਾ

ਫੁੱਲਾਂਵਾਲ, 18 ਸਤੰਬਰ (ਮਨਜੀਤ ਸਿੰਘ ਦੱਗਰੀ)-ਫੁੱਲਾਂਵਾਲ ਚੌਕ ਤੋਂ ਪੱਖੋਵਾਲ ਨੂੰ ਜਾਂਦੀ ਮੇਨ ਸੜਕ 'ਤੇ ਪਏ ਥਾਂ-ਥਾਂ ਵੱਡੇ ਖੱਡੇ ਸੜਕੀ ਹਾਦਸਿਆਂ ਨੂੰ ਨਿਰੰਤਰ ਸੱਦਾ ਦੇ ਰਹੇ ਹਨ | ਸਮਾਰਟ ਸ਼ਹਿਰ ਦੀਆਂ ਮੇਨ ਸੜਕਾਂ 'ਚ ਗਿਣੀ ਜਾਂਦੀ ਇਸ ਸੜਕ ਤੋਂ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਕਾਂਗਰਸ ਪਛੜੀਆਂ ਸ਼੍ਰੇਣੀਆਂ ਵਿੰਗ ਦੀ ਮੀਟਿੰਗ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਕਾਂਗਰਸ ਪੱਛੜੀਆਂ ਸ਼੍ਰੇਣੀਆਂ ਵਿੰਗ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਸੈਨ ਦੇ ਜਨਲਰ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਹਰਦੀਪ ਸਿੰਘ ਚਹਿਲ ...

ਪੂਰੀ ਖ਼ਬਰ »

ਦੇਰ ਰਾਤ ਖੁੱਲ੍ਹੇ ਰਹਿਣ ਵਾਲੇ ਰੈਸਟੋਰੈਂਟਾਂ ਦੇ ਮਾਲਕਾਂ ਿਖ਼ਲਾਫ਼ ਪੁਲਿਸ ਕਾਰਵਾਈ ਜਾਰੀ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਦੇਰ ਰਾਤ ਤੱਕ ਖੁੱਲ੍ਹੇ ਰਹਿਣ ਵਾਲੇ ਰੈਸਟੋਰੈਂਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਿਖ਼ਲਾਫ਼ ਕਾਰਵਾਈ ਨੂੰ ਜਾਰੀ ਰੱਖਦਿਆਂ ਬੀਤੀ ਦੇਰ ਰਾਤ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ...

ਪੂਰੀ ਖ਼ਬਰ »

ਪਤਨੀ ਦੀਆਂ ਅਸ਼ਲੀਲ ਫ਼ੋਟੋਆਂ ਇੰਟਰਨੈੱਟ 'ਤੇ ਪਾਉਣ ਦੇ ਮਾਮਲੇ 'ਚ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਰਗੋਬਿੰਦਪੁਰਾ 'ਚ ਰਹਿੰਦੀ ਵਿਆਹੁਤਾ ਦੀ ਸ਼ਿਕਾਇਤ 'ਤੇ ਛਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨੀਲੋਖੇੜੀ ਜ਼ਿਲ੍ਹਾ ਕਰਨਾਲ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX