ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਿਗਮ ਨੇ 57 ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਇਆ, ਕੀਤੇ ਚਲਾਣ

ਚੰਡੀਗੜ੍ਹ, 18 ਸਤੰਬਰ (ਆਰ.ਐਸ. ਲਿਬਰੇਟ)- ਅੱਜ ਨਗਰ ਨਿਗਮ ਚੰਡੀਗੜ੍ਹ ਨੇ ਵੱਖ-ਵੱਖ ਸੈਕਟਰਾਂ ਦੇ ਬਜ਼ਾਰਾਂ ਵਿਚੋਂ ਸੜਕ ਦੇ ਕਿਨਾਰਿਆਂ 'ਤੇ ਬੈਠੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਇਆ ਅਤੇ ਉਨ੍ਹਾਂ ਦਾ ਸਾਮਾਨ ਜ਼ਬਤ ਕੀਤਾ | ਨਗਰ ਨਿਗਮ ਦੇ ਬੁਲਾਰੇ ਅਨੁਸਾਰ ਕਮਿਸ਼ਨਰ ਨਗਰ ਨਿਗਮ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਇਨਫੋਰਸਮੈਂਟ ਟੀਮ ਨੇ ਵੱਖ ਵੱਖਡ ਸੈਕਟਰਾਂ 'ਚ ਚਲਾਈ ਡਰਾਇਵ ਦੌਰਾਨ ਰੇਹੜੀ ਫੜ੍ਹੀਆਂ ਅਤੇ ਫੂਡ ਕਾਰਟ, ਕੱਪੜੇ ਸਮੇਤ ਗੈਰ ਰਜਿਸਟਰਡ ਵਿਕਰੇਤਾਵਾਂ ਨੂੰ ਹਟਾ ਦਿੱਤਾ | 57 ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਅਤੇ ਉਨ੍ਹਾਂ ਦੀਆਂ ਵਸਤਾਂ ਨੂੰ ਜਬਤ ਕਰਕੇ ਇੰਫੋਰਸਮੈਂਟ ਸਟੋਰ ਭੇਜਿਆ ਗਿਆ |

ਦਾਜ ਤੋਂ ਪ੍ਰੇਸ਼ਾਨ ਔਰਤ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਮ ਦਰਬਾਰ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਸਹੁਰੇ ਪਰਿਵਾਰ ਦੀ ਦਾਜ ਦੀ ਮੰਗ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਘਲ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਔਰਤ ਦੀ ਪਛਾਣ ਪਿੰਕੀ ਵਜੋਂ ਹੋਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ

ਚੰਡੀਗੜ੍ਹ, 18 ਸਤੰਬਰ (ਰਣਜੀਤ ਸਿੰਘ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਅਦਾਲਤ ਨੇ ਯੂ.ਪੀ. ਦੇ ਰਹਿਣ ਵਾਲੇ ਸੋਹਣ ਲਾਲ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸੋਹਣ ਲਾਲ ਿਖ਼ਲਾਫ਼ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਸਬੰਧਤ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਚਾਕੂ ਮਾਰ ਕੇ ਲੜਕੇ ਨੂੰ ਕੀਤਾ ਜ਼ਖ਼ਮੀ-ਮਾਮਲਾ ਦਰਜ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪਿੰਡ ਦੜੁਆ ਵਿਚ ਹੋਏ ਇਕ ਝਗੜੇ ਦੌਰਾਨ ਇਕ ਲੜਕੇ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਲੜਕੇ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ...

ਪੂਰੀ ਖ਼ਬਰ »

ਆਪਣੀ ਹੀ ਜ਼ਬਤ ਹੋਈ ਕਾਰ ਚੋਰੀ ਕਰਨ ਵਾਲੇ ਨੂੰ ਅਦਾਲਤ ਨੇ ਕੀਤਾ 50 ਹਜ਼ਾਰ ਜੁਰਮਾਨਾ

ਚੰਡੀਗੜ੍ਹ, 18 ਸਤੰਬਰ (ਰਣਜੀਤ ਸਿੰਘ)-ਡਿ੍ੰਕਨ ਡਰਾਈਵ ਦੇ ਨਾਕੇ 'ਤੇ ਜ਼ਬਤ ਕੀਤੀ ਗਈ ਆਪਣੀ ਹੀ ਕਾਰ ਚੋਰੀ ਕਰਨ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਮੁਹਾਲੀ ਦੇ ਰਹਿਣ ਵਾਲੇ ਵੈੱਬ ਡਿਜ਼ਾਈਨਰ ਨੰੂ 50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ | ਸਬੰਧਤ ਮਾਮਲਾ ਸਾਲ 2016 ਦਾ ਹੈ ਜਿਸ ...

ਪੂਰੀ ਖ਼ਬਰ »

ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰਕੇ ਰਾਹ ਜਾਂਦੇ ਵਿਅਕਤੀ ਨੂੰ ਲੁੱਟਿਆ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਾਸਤਰੀ ਨਗਰ ਲਾਈਟ ਪੁਆਇੰਟ ਨੇੜੇ ਇਕ ਵਿਅਕਤੀ 'ਤੇ ਤੇਜ਼ ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਿਸ਼ਨਗੜ੍ਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਸੰਘਰਸ਼ ਦੇ ਆਗਾਜ਼ ਵਜੋਂ ਕੀਤੀ ਅੱਧੇ ਦਿਨ ਦੀ ਹੜਤਾਲ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)-ਸਰਕਾਰ ਦੇ ਵਾਅਦਿਆਂ ਤੋਂ ਅੱਕੇ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਧੇ ਦਿਨ ਦੀ ਹੜਤਾਲ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਤੋਂ ਭੱਜ ਰਹੀ ਸਰਕਾਰ ਨੂੰ ਹਿਲਾਉਣ ਲਈ ਅੱਜ ਪੰਜਾਬ ਸਿਵਲ ਸਕੱਤਰੇਤ ਦੀ ...

ਪੂਰੀ ਖ਼ਬਰ »

ਸ਼ਹਿਰ 'ਚ ਫੜ੍ਹੀ ਲਗਾਉਣ ਵਾਲੇ ਪੰਜ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਰੇਹੜੀ ਫੜ੍ਹੀ ਲਗਾਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਸਖ਼ਤੀ ਕਰਨੀ ਸ਼ੁਰੂ ਕੀਤੀ ਹੋਈ ਹੈ | ਪੁਲਿਸ ਨੇ ਬੀਤੇ ਦਿਨ ਸ਼ਹਿਰ ਵਿਚ 5 ਹੋਰ ਅਜਿਹੇ ਮਾਮਲੇ ਦਰਜ ਕੀਤੇ ਹਨ | ਇਸ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਤੇ ਮਾਰੂ ਨੀਤੀਆਂ ਵਿਰੁੱਧ ਰੋਸ ਹਫ਼ਤਾ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)-ਕੈਪਟਨ ਸਰਕਾਰ ਵਲੋਂ ਮੁੜ-ਮੁੜ ਵਾਅਦਾ ਿਖ਼ਲਾਫ਼ੀ, ਮਾਰੂ ਨੀਤੀਆਂ ਅਤੇ ਖ਼ਜ਼ਾਨੇ ਦੀ ਲੁੱਟ ਵਿਰੁੱਧ ਰੋਸ ਹਫ਼ਤਾ ਮਨਾਉਂਦਿਆਂ 26 ਅਤੇ 27 ਸਤੰਬਰ ਨੂੰ ਪੰਜਾਬ ਦੇ ਸਰਕਾਰੀ ਕੰਮ ਬੰਦ ਕਰਨ ਦਾ ਪੰਜਾਬ ਸੁਬਾਰਡੀਨੇਟ ਸਰਵਿਸਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 25 ਵਿਚ ਇਕ ਤੇਜ਼ ਮੋਟਰਸਾਈਕਲ ਦੀ ਟੱਕਰ ਲੱਗਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪੀ.ਜੀ.ਆਈ. ਪਹੁੰਚਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨੀਤੀਗਤ ਢਾਂਚੇ ਤਹਿਤ ਸਿੱਧੀ ਵਿਕਰੀ ਵਾਲੇ ਉਦਯੋਗ ਦਾ ਉਪਭੋਗਤਾ ਕੇਂਦਰਿਤ ਰਵੱਈਆ ਹੋਣਾ ਚਾਹੀਦਾ-ਸਿਨਹਾ

ਚੰਡੀਗੜ੍ਹ, 18 ਸਤੰਬਰ (ਆਰ.ਐਸ. ਲਿਬਰੇਟ)-ਫੈਡਰੇਸ਼ਨ ਆਫ਼ ਇੰਡੀਅਨ ਡਾਇਰੈਕਟ ਸੇਲਿੰਗ ਇੰਡਸਟਰੀਜ਼ ਦੇ ਸਹਿਯੋਗ ਨਾਲ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਨੇ ਅੱਜ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਸਿੱਧੀ ਵਿਕਰੀ ਬਾਰੇ ਜਾਣਕਾਰੀ ਭਰਪੂਰ ਸੈਸ਼ਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਕੋਲੋਂ ਬੀ.ਐਲ.ਓ. ਦੀ ਡਿਊਟੀ ਨਾ ਲਈ ਜਾਵੇ-ਹਰਗੋਬਿੰਦ ਕੌਰ

ਚੰਡੀਗੜ੍ਹ, 18 ਸਤੰਬਰ (ਔਜਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਕੋਲੋਂ ਬੀ.ਐਲ.ਓ. ਦੀ ਡਿਊਟੀ ...

ਪੂਰੀ ਖ਼ਬਰ »

ਬਹੁ-ਭਾਸ਼ਾਈ ਦੇਸ਼ ਨੂੰ ਹਿੰਦੀ ਭਾਸ਼ਾਈ ਬਣਾਉਣ ਦੀਆਂ ਕੋਝੀਆਂ ਚਾਲਾਂ ਦੀ 'ਚੰਡੀਗੜ੍ਹ ਪੰਜਾਬੀ ਮੰਚ' ਵਲੋਂ ਨਿੰਦਾ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)-'ਚੰਡੀਗੜ੍ਹ ਪੰਜਾਬੀ ਮੰਚ' ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੇਸ਼ ਦੀ ਭਾਸ਼ਾ ਹਿੰਦੀਕਰਨ ਦੇ ਸੰਕੇਤ ਦੇਣ ਵਾਲੇ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ | ਚੰਡੀਗੜ੍ਹ ਪੰਜਾਬੀ ਮੰਚ ਦੇ ਹਵਾਲੇ ਨਾਲ ਮੰਚ ਦੇ ਜਨਰਲ ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲੇ 'ਚ ਲੱਗੀਆਂ ਰੌਣਕਾਂ

ਭਗਵਾਨ ਦਾਸ ਰੱਖੜਾ, 18 ਸਤੰਬਰ – ਇੱਥੇ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਲਾਏ ਗਏ ਕਿਸਾਨ ਮੇਲੇ 'ਚ ਭਾਰੀ ਗਿਣਤੀ 'ਚ ਕਿਸਾਨਾਂ ਨੇ ਸ਼ਿਰਕਤ ਕੀਤੀ | ਮੇਲੇ ਵਿਚ ਕਣਕ ਦੀਆਂ ਐਚ ਡੀ 3086, ਐਚ ਡੀ 2967, ਐਚ ਡੀ – ਸੀ ਐਸ ਡਬਲਿਊ 18, ਡੀ ਬੀ ਡਬਲਿਊ 173 ਕਿਸਮਾਂ ਦੇ ਫਾਊਾਡੇਸ਼ਨ ...

ਪੂਰੀ ਖ਼ਬਰ »

ਨੌਟਿੰਘਮ ਟਰੈਂਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਆਰਟ ਗੈਲਰੀ ਦਾ ਦੌਰਾ

ਚੰਡੀਗੜ੍ਹ, 18 ਸਤੰਬਰ (ਮਨਜੋਤ ਸਿੰਘ ਜੋਤ)-ਨੌਟਿੰਘਮ ਟਰੈਂਟ ਯੂਨੀਵਰਸਿਟੀ (ਐਨ.ਟੀ.ਯੂ.) ਯੂ.ਕੇ. ਤੋਂ ਵਿਦਿਆਰਥੀਆਂ ਦੇ ਵਫ਼ਦ ਵਲੋਂ ਅੱਜ ਸਰਕਾਰੀ ਮਿਊਜ਼ੀਅਮ ਅਤੇ ਆਰਟ ਗੈਲਰੀ ਦਾ ਦੌਰਾ ਕੀਤਾ ਗਿਆ | ਜਿੱਥੇ ਵਿਦਿਆਰਥੀਆਂ ਨੇ ਭਾਰਤ ਦੇ ਅਮੀਰ ਸੱਭਿਆਚਾਰ ਅਤੇ ਕਲਾ ਬਾਰੇ ...

ਪੂਰੀ ਖ਼ਬਰ »

ਸੈਨਾ ਭਰਤੀ ਦੀ ਪ੍ਰੀਖਿਆ ਹੁਣ 26 ਅਕਤੂਬਰ ਨੂੰ

ਚੰਡੀਗੜ੍ਹ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸੈਨਾ ਭਰਤੀ ਦਫ਼ਤਰ ਅੰਬਾਲਾ ਦੇ ਡਾਇਰੈਕਟਰ ਕਰਨਲ ਸੋਮਨਾਥ ਗੁਪਤਾ ਨੇ ਦੱਸਿਆ ਕਿ ਸੈਨਾ ਭਰਤੀ ਦੇ ਪਹਿਲੇ ਪੜਾਅ ਵਿਚ ਪਾਸ ਉਮੀਦਵਾਰਾਂ ਦੀ ਲਿਖਤ ਪ੍ਰੀਖਿਆ ਹੁਣ 27 ਦੀ ਥਾਂ 26 ਅਕਤੂਬਰ ਨੂੰ ਆਰਮੀ ਪਬਲਿਕ ਸਕੂਲ ਅੰਬਾਲਾ ...

ਪੂਰੀ ਖ਼ਬਰ »

ਫ਼ਸਲ ਕਟਾਈ 500 ਰੁਪਏ ਦੀ ਵਾਧੂ ਰਕਮ ਦਿੱਤੀ ਜਾਵੇ

ਚੰਡੀਗੜ੍ਹ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ 'ਚ ਫ਼ਸਲ ਕਟਾਈ ਪ੍ਰਯੋਗਾਂ (ਸੀ.ਸੀ.ਈ.) ਨੂੰ ਚਲਾਉਣ ਲਈ ਸਬੰਧਿਤ ਮੁੱਢਲੇ ਕੰਮਗਾਰਾਂ ਦੀ ਮਦਦ ਲਈ ਵਾਧੂ ਮੈਨ ਪਾਵਰ ਵਜੋਂ ਸਮਰੱਥ ਨੌਜੁਆਨਾਂ ਨੂੰ ਲਗਾਉਣ ਦਾ ਫ਼ੈਸਲਾ ਕੀਤਾ ਹੈ | ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਹਰਿਆਣਾ 'ਚ 16 ਨਵੇਂ ਸਰਕਾਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ

ਚੰਡੀਗੜ੍ਹ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਵਿਚ ਨੌਜੁਆਨਾਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ 16 ਨਵੇਂ ਸਰਕਾਰੀ ਕਾਲਜਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ, ਇਨ੍ਹਾਂ ਵਿਚ 9 ਕਾਲਜ ਸਿਰਫ਼ ਲੜਕੀਆਂ ਲਈ ਹਨ | ਉਚੇਰੀ ਸਿੱਖਿਆ ...

ਪੂਰੀ ਖ਼ਬਰ »

ਮੁਹਾਲੀ ਦੇ ਤੇਲ ਡੀਲਰਾਂ ਨੇ ਲਗਾਤਾਰ ਵਿੱਕਰੀ ਘਟਣ ਦਾ ਰੋਣਾ ਰੋਇਆ

ਚੰਡੀਗੜ੍ਹ, 18 ਸਤੰਬਰ (ਆਰ.ਐਸ.ਲਿਬਰੇਟ)-ਅੱਜ ਪੈੱ੍ਰਸ ਕਲੱਬ ਚੰਡੀਗੜ੍ਹ ਵਿਚ ਇਕ ਪੱਤਰਕਾਰ ਮਿਲਣੀ ਦੌਰਾਨ ਚੰਡੀਗੜ੍ਹ ਦੇ ਗੁਆਂਢੀ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਪੈਟਰੋਲ ਪੰਪ ਡੀਲਰਾਂ ਨੇ ਉਨ੍ਹਾਂ ਦੀ ਲਗਾਤਾਰ ਘੱਟ ਰਹੀ ਵਿੱਕਰੀ ਦਾ ਕਾਰਨ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »

ਪ੍ਰਭਾਤ ਝਾਅ ਵਲੋਂ ਯੁਵਰਾਜ ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ, 18 ਸਤੰਬਰ (ਮਨਜੋਤ ਸਿੰਘ ਜੋਤ)-ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫ਼ੈਸਲੇ ਤੋਂ ਬਾਅਦ ਭਾਜਪਾ ਵਲੋਂ ਚਲਾਈ ਜਾ ਰਹੀ ਸੰਪਰਕ ਮੁਹਿੰਮ ਤਹਿਤ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਤੇ ਚੰਡੀਗੜ੍ਹ ਪ੍ਰਦੇਸ਼ ਦੇ ਇੰਚਾਰਜ ਪ੍ਰਭਾਤ ਝਾਅ ਵਲੋਂ ...

ਪੂਰੀ ਖ਼ਬਰ »

ਨਾਟਕ 'ਸੰਮਾਂ ਵਾਲੀ ਡਾਂਗ' ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਝੰਜੋੜਿਆ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਅੱਜ ਨਾਟਕ 'ਸੰਮਾਂ ਵਾਲੀ ਡਾਂਗ' ਦੀ ਪੇਸ਼ਕਾਰੀ ਦਿੱਤੀ ਗਈ | ਡਾ. ਐਮ. ਐਸ. ਰੰਧਾਵਾ ਆਡੀਟੋਰੀਅਮ ਵਿਖੇ ਇਸ ਪੇਸ਼ਕਾਰੀ ਦੌਰਾਨ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ...

ਪੂਰੀ ਖ਼ਬਰ »

ਮਟੌਰ ਵਿਖੇ ਗਰਭਵਤੀ ਮਹਿਲਾਵਾਂ ਤੇ ਕਿਸ਼ੋਰੀਆਂ ਨੂੰ ਅਨੀਮੀਆ ਦੀ ਰੋਕਥਾਮ ਸਬੰਧੀ ਦਿੱਤੀ ਜਾਣਕਾਰੀ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਅਨੀਮੀਆ ਮੁਕਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਮੁਹਾਲੀ ਡਾ: ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਕੁਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਦੀ ਅਗਵਾਈ ਹੇਠ ਸਬ-ਸਿਡਰੀ ਹੈਲਥ ਸੈਂਟਰ ਮਟੌਰ ਵਲੋਂ ...

ਪੂਰੀ ਖ਼ਬਰ »

'ਪੰਜਾਬੀ ਪੱਤਰਕਾਰ ਲੇਖਕ ਮੰਚ' ਦੀ ਇਕੱਤਰਤਾ 'ਚ ਪੰਜਾਬੀ ਨਾਲ ਹੋ ਰਹੇ ਵਿਤਕਰੇ ਦਾ ਮੁੱਦਾ ਵਿਚਾਰਿਆ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਪੱਤਰਕਾਰ ਲੇਖਕ ਮੰਚ ਦੀ ਅੱਜ ਚੰਡੀਗੜ੍ਹ ਵਿਖੇ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਹੋਈ¢ ਜਿਸ 'ਚ ਪੰਜਾਬੀ ਮੀਡੀਆ ਨਾਲ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪੱਖਪਾਤੀ ...

ਪੂਰੀ ਖ਼ਬਰ »

ਚੋਰੀ ਦੇ 3 ਮੋਟਰਸਾਈਕਲਾਂ ਸਮੇਤ 1 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 18 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਅਜਿਹੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਿ ਐਸ਼ੋ ਆਰਾਮ ਲਈ ਮੋਟਰਸਾਈਕਲ ਚੋਰੀ ਕਰਨ ਵਾਲੇ ਪਾਸੇ ਤੁਰ ਪਿਆ | ਇਸ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ ਉਰਫ਼ ਹੈਪੀ ...

ਪੂਰੀ ਖ਼ਬਰ »

ਨਵਾਂਗਰਾਉਂ ਮਹਿਲਾ ਵਿੰਗ ਵਲੋਂ ਸਵਰਨਜੀਤ ਕੌਰ ਦਾ ਸਨਮਾਨ

ਮੁੱਲਾਂਪੁਰ ਗਰੀਬਦਾਸ, 18 ਸਤੰਬਰ (ਖੈਰਪੁਰ)-ਕਸਬਾ ਨਵਾਂਗਰਾਉਂ ਸਥਿਤ ਮਹਿਲਾ ਕਾਂਗਰਸ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਦਾ ਸਰਕਾਰੀ ਵਿਭਾਗ ਵਿਚ ਮੈਂਬਰ ਵਜੋਂ ਨਿਯੁਕਤ ਹੋਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਅਗਵਾ ਕਰਨ ਦੇ ਮਾਮਲੇ 'ਚ ਪੰਜ ਗਿ੍ਫ਼ਤਾਰ

ਪੰਚਕੂਲਾ, 18 ਸਤੰਬਰ (ਕਪਿਲ)-ਪਿੰਜੌਰ ਪੁਲਿਸ ਵਲੋਂ ਕੁੱਟਮਾਰ ਕਰਨ ਅਤੇ ਅਗਵਾ ਕਰਕੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਪੰਜ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਫੜੇ ਗਏ ਪੰਜ ਮੁਲਜ਼ਮਾਂ ਦੀ ਪਹਿਚਾਣ ਪਿਤਰ ਉਰਫ ਗੰਜੂ ਉਰਫ ਪਰਵਿੰਦਰ ਸਿੰਘ, ਅਜੀਤ ਪਾਲ, ...

ਪੂਰੀ ਖ਼ਬਰ »

ਰੋਟਰੀ ਕਲੱਬ ਖਰੜ ਵਲੋਂ 'ਨੈਸ਼ਨਲ ਬਿਲਡਰਜ਼ ਐਵਾਰਡਜ਼' ਤਹਿਤ ਪ੍ਰੋਗਰਾਮ

ਖਰੜ, 18 ਸਤੰਬਰ (ਗੁਰਮੁੱਖ ਸਿੰਘ ਮਾਨ)-ਰੋਟਰੀ ਕਲੱਬ ਖਰੜ ਵਲੋਂ ਸਿਵਲ ਰੈਸਟ ਹਾਊਸ ਖਰੜ ਵਿਖੇ ਡਾ: ਸਰਵਪੱਲੀ ਰਾਧਾ ਕਿ੍ਸ਼ਨਨ ਨੂੰ ਸਮਰਪਿਤ 'ਨੈਸ਼ਨਲ ਬਿਲਡਰਜ਼ ਐਵਾਰਡਜ਼' ਤਹਿਤ ਕਲੱਬ ਦੇ ਪ੍ਰਧਾਨ ਹਰਿੰਦਰ ਸਿੰਘ ਪਾਲ ਅਤੇ ਪ੍ਰਾਜੈਕਟ ਚੇਅਰਮੈਨ ਡਾ: ਰਾਜਾ ਸਿੰਘ ਖੇਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਡੇਰਾਬੱਸੀ, 18 ਸਤੰਬਰ (ਸ਼ਾਮ ਸਿੰਘ ਸੰਧੂ)-ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿ੍ੰ: ਸਾਧਨਾ ਸੰਗਰ ਦੀ ਸਰਪ੍ਰਸਤੀ ਹੇਠ ਪੰਜਾਬੀ ਵਿਭਾਗ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਬਾਕਸਿੰਗ ਅਕੈਡਮੀ ਦੇ ਖਿਡਾਰੀਆਂ ਨੂੰ ਵੰਡੀਆਂ ਟੀ-ਸ਼ਰਟਾਂ

ਐੱਸ. ਏ. ਐੱਸ. ਨਗਰ, 18 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕਮਾਂਡੋ ਕੰਪਲੈਕਸ ਫੇਸ-11 ਮੁਹਾਲੀ ਵਿਖੇ ਚੱਲ ਰਹੀ ਬਾਕਸਿੰਗ ਅਕੈਡਮੀ ਦੇ ਖਿਡਾਰੀਆਂ ਨੂੰ ਸਮਾਜ ਸੇਵੀ ਦਿਨੇਸ਼ ਮਿੱਡਾ ਦੁਆਰਾ ਟੀ-ਸ਼ਰਟਾਂ ਵੰਡੀਆਂ ਗਈਆਂ | ਇਸ ਮੌਕੇ ਦਿਨੇਸ਼ ਮਿੱਡਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੁਰਾਲੀ ਪਹੁੰਚਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਕੁਰਾਲੀ, 18 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਗੰਗਾ ਨਰਸਰੀ ਜ਼ੀਰਕਪੁਰ ਤੋਂ ਆਰੰਭ ਹੋ ਕੇ ਬਾਕਰਪੁਰ, ਮੁਹਾਲੀ, ਲਾਂਡਰਾਂ ਤੇ ਖਰੜ ਨੂੰ ਹੁੰਦਾ ਹੋਇਆ ਕੁਰਾਲੀ ਪਹੁੰਚਿਆ ਸੀ, ਦਾ ...

ਪੂਰੀ ਖ਼ਬਰ »

ਪਿੰਡ ਸੂੰਕ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 18 ਸਤੰਬਰ (ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਵਸਦੇ ਪਿੰਡ ਸੂੰਕ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਨਗਰ ਦੀ ਭਲਾਈ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪਿੰਡ ਸੂੰਕ ਸਮੇਤ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ...

ਪੂਰੀ ਖ਼ਬਰ »

ਪੁਆਧੀ ਗਾਇਕੀ ਦੇ ਅਖਾੜੇ 'ਚ ਕਲਾਕਾਰਾਂ ਨੇ ਬੰਨਿ੍ਹਆ ਰੰਗ

ਮੁੱਲਾਂਪੁਰ ਗਰੀਬਦਾਸ, 18 ਸਤੰਬਰ (ਦਿਲਬਰ ਸਿੰਘ ਖੈਰਪੁਰ)-ਭਗਤ ਆਸਾ ਰਾਮ ਸੁਹਾਣੇ ਵਾਲਿਆਂ ਦੀ ਪੁਆਧੀ ਪੁਰਾਤਨ ਗਾਇਕੀ ਦਾ ਖੁੱਲ੍ਹਾ ਅਖਾੜਾ ਪਿੰਡ ਸੈਣੀਮਾਜਰਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਲਾਭ ਸਿੰਘ ਵਲੋਂ ਕੀਤਾ ਗਿਆ | ਅਖਾੜੇ ਦੀ ਸ਼ੁਰੂਆਤ ਗਾਇਕ ...

ਪੂਰੀ ਖ਼ਬਰ »

ਲਾਭ ਸਿੰਘ ਨੇ ਚੇਅਰਮੈਨ ਅਤੇ ਉਪਿੰਦਰ ਕੌਰ ਨੇ ਵਾਈਸ ਚੇਅਰਪਰਸਨ ਵਜੋਂ ਅਹੁਦੇ ਸੰਭਾਲੇ

ਮੁੱਲਾਂਪੁਰ ਗਰੀਬਦਾਸ, 18 ਸਤੰਬਰ (ਦਿਲਬਰ ਸਿੰਘ ਖੈਰਪੁਰ)-ਬਲਾਕ ਸੰਮਤੀ ਮਾਜਰੀ ਦੇ ਚੇਅਰਮੈਨ ਲਾਭ ਸਿੰਘ ਮਾਜਰੀ ਅਤੇ ਵਾਈਸ ਚੇਅਰਪਰਸਨ ਉਪਿੰਦਰ ਕੌਰ ਵਲੋਂ ਬਲਾਕ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਗਮੋਹਣ ਸਿੰਘ ਕੰਗ ਦੀ ...

ਪੂਰੀ ਖ਼ਬਰ »

ਦੁੱਧ ਦੇ 45 ਨਮੂਨਿਆਂ ਵਿਚੋਂ 9 'ਚ ਪਾਣੀ ਦੀ ਮਿਲਾਵਟ ਮਿਲੀ

ਖਰੜ, 18 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਖਰੜ ਵਿਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਆਗੂ ਕੇਹਰ ਸਿੰਘ ਵਲੋਂ ਕੀਤਾ ਗਿਆ | ਮੋਬਾਇਲ ਲੈਬਾਰਟਰੀ ਦੇ ਡੇਅਰੀ ...

ਪੂਰੀ ਖ਼ਬਰ »

ਮੇਅਰ ਵਲੋਂ ਕਿੱਕਰ ਪਾਰਕ 'ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 18 ਸਤੰਬਰ (ਆਰ.ਐਸ.ਲਿਬਰੇਟ)-ਅੱਜ ਰਾਜੇਸ਼ ਕੁਮਾਰ ਮੇਅਰ ਚੰਡੀਗੜ੍ਹ ਨੇ ਇਲਾਕਾ ਕੌਾਸਲਰ ਸ੍ਰੀਮਤੀ ਹੀਰਾ ਨੇਗੀ ਦੀ ਹਾਜ਼ਰੀ ਵਿਚ ਸੈਕਟਰ 50 ਦੇ ਕਿੱਕਰ ਪਾਰਕ ਵਿਖੇ ਰੁੱਖ ਲਗਾਉਣ ਦੀ ਰਸਮੀ ਸ਼ੁਰੂਆਤ ਕੀਤੀ | ਅਧਿਕਾਰੀਆਂ ਅਨੁਸਾਰ ਮੁਹਿੰਮ ਦੌਰਾਨ ਅੰਬ, ...

ਪੂਰੀ ਖ਼ਬਰ »

ਸੀ.ਐੱਚ.ਬੀ. ਵਿਸ਼ੇਸ਼ ਸੇਵਾਵਾਂ ਨੂੰ ਨਿਰਧਾਰਤ ਸਮੇਂ ਸੀਮਾ 'ਚ ਪ੍ਰਦਾਨ ਕਰਨ ਲਈ ਯਤਨਸ਼ੀਲ

ਚੰਡੀਗੜ੍ਹ, 18 ਸਤੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਹਾਊਸਿੰਗ ਬੋਰਡ ਬਿਹਤਰ ਸੇਵਾ ਪ੍ਰਦਾਨ ਕਰਨ ਲਈ, ਬਹੁਤੀਆਂ ਸੇਵਾਵਾਂ ਨੂੰ ਆਨ ਲਾਈਨ ਕਰਨ ਦੀ ਤਿਆਰੀ ਵਿਚ ਹੈ ਜਿਸ ਦੌਰਾਨ ਵਿਸ਼ੇਸ਼ ਸੇਵਾਵਾਂ ਨੂੰ ਨਿਰਧਾਰਤ ਸਮੇਂ ਸੀਮਾ ਵਿਚ ਤੁਰੰਤ ਪ੍ਰਦਾਨ ਕਰਨ ਲਈ ਸਾਰੇ ...

ਪੂਰੀ ਖ਼ਬਰ »

ਕੌਮੀ ਖੋਜ ਨੈੱਟਵਰਕ ਜੇ-ਪਾਲ ਨਾਲ ਸਮਝੌਤਾ

ਚੰਡੀਗੜ੍ਹ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਸਿਹਤ ਮਿਸ਼ਨ ਹਰਿਆਣਾ ਨੇ ਸਿਹਤ ਦੇ ਖੇਤਰ ਵਿਚ ਕੰਮ ਕਰਦੇ ਕਰਮਚਾਰੀਆਂ ਦੀ ਸਮਰੱਥਾ ਨਿਰਮਾਣ ਅਤੇ ਆਂਕੜਿਆਂ ਦੇ ਮੁਲਾਂਕਣ ਅਧਿਐਨ ਲਈ ਕੌਮੀ ਖੋਜ ਨੈੱਟਵਰਕ ਜੇ-ਪਾਲ ਨਾਲ ਇਕ ਸਮਝੌਤੇ 'ਤੇ ਹਸਤਾਖ਼ਰ ਕੀਤੇ | ਇਸ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦਾ ਵਫ਼ਦ ਮਿਲਕਫੈੱਡ ਦੇ ਐਮ. ਡੀ. ਅਤੇ ਚੇਅਰਮੈਨ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਮਿਲਕ ਪਲਾਂਟ ਮੁਹਾਲੀ ਦੇ ਦੁੱਧ ਉਤਪਾਦਕਾਂ ਦੇ ਵਫ਼ਦ ਵਲੋਂ ਮਿਲਕਫੈੱਡ ਦੇ ਐਮ. ਡੀ. ਕਮਲਜੀਤ ਸਿੰਘ ਸੰਘਾ ਅਤੇ ਚੇਅਰਮੈਨ ਯਾਦਵਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਤੋਂ ਦੁੱਧ ਦੇ ਰੇਟ ਵਧਾਉਣ ਦੀ ਮੰਗ ਕੀਤੀ ਗਈ | ...

ਪੂਰੀ ਖ਼ਬਰ »

ਨਿਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕਰਵਾਏਗਾ ਕੀਰਤਨ ਸਮਾਗਮ

ਚੰਡੀਗੜ੍ਹ, 18 ਸਤੰਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਅਕਤੂਬਰ 2019 ਤੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਜਨਮ ਦਿਵਸ ਦੇ ਸਮਾਰੋਹਾਂ ਦੌਰਾਨ ਕੀਰਤਨ ਸਮਾਗਮ ਕਰਵਾਏਗਾ | ਇਹ ਫ਼ੈਸਲਾ ਕਮੇਟੀ ਚੇਅਰਮੈਨ ਹਰਦੀਪ ਸਿੰਘ ਸੀਨੀਅਰ ਡਿਪਟੀ ਮੇਅਰ ਦੀ ਅਗਵਾਈ ਵਿਚ ਹੋਈ ...

ਪੂਰੀ ਖ਼ਬਰ »

ਸੀ.ਐਮ. ਰਿਲੀਫ਼ ਫੰਡ ਪੰਜਾਬ ਦੀ 10 ਲੱਖ ਰੁ. ਦੀ ਪਹਿਲੀ ਕਿਸ਼ਤ ਭੇਟ

ਚੰਡੀਗੜ੍ਹ, 18 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਦੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਮੁੱਖ ਮੰਤਰੀ ਰਿਲੀਫ਼ ਫੰਡ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਦਾ ਚੈਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸੈਕਟਰੀ ਕੈਪਟਨ ਸੰਦੀਪ ਸਿੰਘ ਨੂੰ ਅੱਜ ਭੇਟ ਕਰ ...

ਪੂਰੀ ਖ਼ਬਰ »

ਕਿ੍ਸ਼ਨਾ ਮੁਰਾਰੀ ਬਣੇ ਸੁਪਰੀਮ ਕੋਰਟ ਦੇ ਜੱਜ

ਚੰਡੀਗੜ੍ਹ, 18 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕਿ੍ਸ਼ਨਾ ਮੁਰਾਰੀ ਨੂੰ ਅੱਜ ਸੁਪਰੀਮ ਕੋਰਟ ਦਾ ਜੱਜ ਬਣਾ ਦਿੱਤਾ ਗਿਆ ਹੈ | ਅਜੇ ਕੁਝ ਚਿਰ ਪਹਿਲਾਂ ਸੁਪਰੀਮ ਕੋਰਟ ਕਾਲੋਜੀਅਮ ਵਲੋਂ ਉਨ੍ਹਾਂ ਦੇ ਨਾਂਅ ਦੀ ਸਿਫ਼ਾਰਸ਼ ...

ਪੂਰੀ ਖ਼ਬਰ »

ਗੁਰਦੁਆਰਾ ਹੇਮਕੁੰਟ ਸਾਹਿਬ ਪੜੌਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 18 ਸਤੰਬਰ (ਖੈਰਪੁਰ)-ਪਿੰਡ ਪੜੌਲ ਵਿਖੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਲੋਂ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਹਜੂਰੀ ਰਾਗੀ ਜਥਾ, ਕਥਾਵਾਚਕ ਸੋਹਣ ਸਿੰਘ ਤੇ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਮਾਜਰੀ ...

ਪੂਰੀ ਖ਼ਬਰ »

ਐਡਵੋਕੇਟ ਨਰਪਿੰਦਰ ਸਿੰਘ ਰੰਗੀ ਬਾਰ ਕੌਾਸਲ ਪੰਜਾਬ ਐਾਡ ਹਰਿਆਣਾ ਦੇ ਕੋ ਆਪਟਿਡ ਮੈਂਬਰ ਬਣੇ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਬਾਰ ਕੌਾਸਲ ਆਫ ਪੰਜਾਬ ਐਾਡ ਹਰਿਆਣਾ ਦੇ ਚੇਅਰਮੈਨ ਹਰਪ੍ਰੀਤ ਸਿੰਘ ਬਰਾੜ ਅਤੇ ਬਾਰ ਕੌਾਸਲ ਦੇ ਮੈਂਬਰ ਬਲਜਿੰਦਰ ਸਿੰਘ ਸੈਣੀ ਵਲੋਂ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੂੰ ਬਾਰ ਕੌਾਸਲ ਆਫ ਪੰਜਾਬ ਐਾਡ ਹਰਿਆਣਾ ਦਾ ਕੋ ...

ਪੂਰੀ ਖ਼ਬਰ »

ਵੋਕਸਵੈਗਨ ਇੰਡੀਆ ਵਲੋਂ ਪੰਜਾਬ 'ਚ ਨਵੀਂ ਪੋਲੋ ਤੇ ਵੈਂਟੋ ਲਾਂਚ

ਚੰਡੀਗੜ੍ਹ, 18 ਸਤੰਬਰ (ਅ.ਬ.)-ਯੂਰਪ ਦੀ ਪ੍ਰਮੁੱਖ ਕਾਰ ਨਿਰਮਾਤਾ ਕੰਪਨੀ ਵੌਕਸਵੈਗਨ ਨੇ ਅੱਜ ਸਪੋਰਟੀਅਰ, ਡਾਇਨੈਮਿਕ ਅਤੇ ਪਾਵਰ ਪੈਕਡ ਪੋਲੋ ਅਤੇ ਵਿੰਟੋ ਨੂੰ ਭਾਰਤੀ ਬਾਜ਼ਾਰ ਲਈ ਲਾਂਚ ਕੀਤਾ | ਨਵੀਂ ਪੋਲੋ 5.82 ਲੱਖ ਰੁਪਏ ਅਤੇ ਨਵੀਂ ਵਿੰਟੋ 8.76 ਲੱਖ ਰੁਪਏ ਦੀ ਸ਼ੁਰੂਆਤੀ ...

ਪੂਰੀ ਖ਼ਬਰ »

ਮਹਿਲਾ ਪ੍ਰੋਫੈਸਰ ਦੀ ਸ਼ਿਕਾਇਤ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਟ੍ਰੇਨੀ ਸਬ ਇੰਸਪੈਕਟਰ ਤਲਬ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)-ਹੁਸ਼ਿਆਰਪੁਰ ਜ਼ਿਲੇ੍ਹ 'ਚ ਸਥਿਤ ਇਕ ਕਾਲਜ ਵਿਚ ਤਾਇਨਾਤ ਮਹਿਲਾ ਪ੍ਰੋਫੈਸਰ ਦੀ ਸ਼ਿਕਾਇਤ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਫਿਲੌਰ ਵਿਖੇ ਟੇ੍ਰਨਿੰਗ ਅਧੀਨ ਟ੍ਰੇਨੀ ਸਬ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਪ੍ਰੋ. ਮਹੇਸ਼ ਪ੍ਰਕਾਸ਼ ਦਾ ਸ੍ਰੀਲੰਕਾ ਵਿਖੇ ਸਨਮਾਨ

ਚੰਡੀਗੜ੍ਹ, 18 ਸਤੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਰੇਡੀਓ ਡਾਇਗਨੋਸਿਸ ਵਿਭਾਗ ਦੇ ਪ੍ਰੋਫ਼ੈਸਰ ਡਾ. ਮਹੇਸ਼ ਪ੍ਰਕਾਸ਼ ਦਾ ਸ੍ਰੀਲੰਕਾ ਦੇ ਕੋਲੰਬੋ ਸ਼ਹਿਰ ਵਿਖੇ ਸਨਮਾਨ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਸਨਮਾਨ ਸ੍ਰੀਲੰਕਾ ਕਾਲਜ ਆਫ਼ ਰੇਡੀਓਲੋਜਿਸਟਸ ...

ਪੂਰੀ ਖ਼ਬਰ »

ਖ਼ੁਦ ਨੂੰ ਅੱਗ ਲਗਾਉਣ ਕਾਰਨ ਨੌਜਵਾਨ ਬੁਰੀ ਤਰ੍ਹਾਂ ਝੁਲਸਿਆ, ਪੀ.ਜੀ.ਆਈ. ਰੈਫਰ

ਕੁਰਾਲੀ, 18 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਚੰਡੀਗੜ੍ਹ ਰੋਡ 'ਤੇ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਆਪਣੇ ਆਪ ਨੂੰ ਅੱਗ ਲਗਾ ਲਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ | ਗੰਭੀਰ ਰੂਪ ਵਿਚ ਝੁਲਸੇ ਨੌਜਵਾਨ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ 'ਚ ਹੋ ਰਹੀਆਂ 4 ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਸਰਕਾਰ ਦੀਆਂ ਪੋਲਾਂ ਖੋਲ੍ਹਣਗੇ ਮੁਲਾਜ਼ਮ

ਖਰੜ, 18 ਸਤੰਬਰ (ਗੁਰਮੁੱਖ ਸਿੰਘ ਮਾਨ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਅਧੀਨ ਪਿਛਲੇ ਕਾਫ਼ੀ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਅੱਜ ਬਲਾਕ ਖਰੜ ਦੇ ਮਗਨਰੇਗਾ ਕਰਮਚਾਰੀਆਂ ਵਲੋਂ ਯੂਨੀਅਨ ਦੇ ਬਲਾਕ ...

ਪੂਰੀ ਖ਼ਬਰ »

ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਖੇਡੇ ਗਏ ਮੈਚ ਦੌਰਾਨ ਦਰਸ਼ਕਾਂ ਨਾਲ ਖਚਾ-ਖਚ ਭਰਿਆ ਸਟੇਡੀਅਮ

ਐੱਸ. ਏ. ਐੱਸ. ਨਗਰ, 18 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼- 9 ਸਥਿਤ ਆਈ.ਐੱਸ. ਬਿੰਦਰਾ ਪੀ.ਸੀ.ਏ. ਸਟੇਡੀਅਮ ਵਿਚ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ 3 ਮੈਚਾਂ ਦੀ ਟੀ-20 ਸੀਰੀਜ਼ ਦੇ ਖੇਡੇ ਗਏ ਦੂਜੇ ਕਿ੍ਕਟ ਮੈਚ ਦੌਰਾਨ ਸਟੇਡੀਅਮ ਕ੍ਰਿਕਟ ਪ੍ਰੇਮੀਆਂ ਨਾਲ ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲੇ 'ਚ ਉੱਘੇ ਖੇਤੀ ਵਿਗਿਆਨੀ ਸਨਮਾਨਿਤ

ਭਗਵਾਨ ਦਾਸ ਪਟਿਆਲਾ, 18 ਸਤੰਬਰ – ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਇਥੇ ਆਈ ਸੀ ਏ ਆਰ – ਇੰਡੀਅਨ ਐਗਰੀਕਲਚਰਲ ਰਿਸਰਚ ਇੰਸਟੀਚਿਊਟ – ਕੋਲੈਬੋਰੇਟਿੱਵ ਆਊਟਸਟੇਸ਼ਨ ਰਿਸਰਚ ਸੈਂਟਰ 'ਤੇ ਲਾਏ ਗਏ ਕਿਸਾਨ ਮੇਲੇ 'ਚ ਉੱਘੇ ਖੇਤੀ ਵਿਗਿਆਨੀਆਂ ਜਿਨ੍ਹਾਂ ਵਿਚ ਆਈ ਸੀ ...

ਪੂਰੀ ਖ਼ਬਰ »

ਮਹਾ ਸੰਪਰਕ ਅਭਿਆਨ ਤਹਿਤ ਯੁਵਰਾਜ ਸਿੰਘ ਨੂੰ ਮਿਲੇ ਪ੍ਰਭਾਤ ਝਾ

ਪੰਚਕੂਲਾ, 18 ਸਤੰਬਰ (ਕਪਿਲ)-ਭਾਰਤੀ ਜਨਤਾ ਪਾਰਟੀ ਵਲੋਂ ਚਲਾਏ ਜਾ ਰਹੇ ਮਹਾ ਸੰਪਰਕ ਅਭਿਆਨ ਦੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਉੱਪ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਭਾਤ ਝਾ ਪੰਚਕੂਲਾ ਐਮ.ਡੀ.ਸੀ. ਸੈਕਟਰ 4 ਸਥਿਤ ਮਸ਼ਹੂਰ ਕਿ੍ਕਟਰ ਯੁਵਰਾਜ ਸਿੰਘ ਦੇ ਨਿਵਾਸ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਬਚਾਅ ਪੱਖ ਦੀ ਅਰਜ਼ੀ ਉੱਤੇ ਦਾਖ਼ਲ ਕੀਤਾ ਜਵਾਬ

ਪੰਚਕੂਲਾ, 18 ਸਤੰਬਰ (ਕਪਿਲ)-ਏ.ਜੇ.ਐਲ. ਪਲਾਟ ਵੰਡਣ ਦੇ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਸੀ.ਬੀ.ਆਈ. ਅਦਾਲਤ ਵਿਚ ਸੁਣਵਾਈ ਹੋਈ | ਅੱਜ ਹੋਈ ਮਾਮਲੇ ਦੀ ਸੁਣਵਾਈ ਦੌਰਾਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਦਾਲਤ ਵਿਚ ਪੇਸ਼ ਹੋਏ, ਜਦੋਂ ਕਿ ਏ.ਜੇ.ਐਲ. ਹਾਊਸ ...

ਪੂਰੀ ਖ਼ਬਰ »

ਆਟੋ ਦੀ ਲਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ

ਐੱਸ. ਏ. ਐੱਸ. ਨਗਰ, 18 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਇਲਾਕੇ 'ਚ ਆਟੋ ਦੀ ਲਪੇਟ 'ਚ ਆਉਣ ਕਾਰਨ ਇਕ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਮਦਨ ਲਾਲ (57) ਵਾਸੀ ਹੱਲੋਮਾਜਰਾ (ਚੰਡੀਗੜ੍ਹ) ਵਜੋਂ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਪ੍ਰਧਾਨ ਤੇ ਅਜੇ ਸ਼ਰਮਾ ਜਨਰਲ ਸਕੱਤਰ ਬਣੇ

ਖਰੜ, 18 ਸਤੰਬਰ (ਜੰਡਪੁਰੀ)-ਸਿਹਤ ਵਿਭਾਗ ਦੀ ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਯੂਨੀਅਨ ਜ਼ਿਲ੍ਹਾ ਮੁਹਾਲੀ ਦੀ ਚੋਣ ਮਨਜੀਤ ਸਿੰਘ ਰਾਜਪੁਰਾ ਦੀ ਦੇਖ-ਹੇਠ ਸਰਬਸੰਮਤੀ ਨਾਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਬਜ਼ਰਵਰ ਮਨਜੀਤ ਨੇ ਦੱਸਿਆ ਕਿ ਧਰਮਪਾਲ ਨੂੰ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਅੱਜ

ਖਰੜ, 18 ਸਤੰਬਰ (ਜੰਡਪੁਰੀ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ 19 ਸਤੰਬਰ ਨੂੰ ਸਵੇਰੇ 9 ਵਜੇ ਗੁਰੂ ਰਵਿਦਾਸ ਭਵਨ ਨੇੜੇ ਖਾਨਪੁਰ ਵਿਖੇ ਮੀਟਿੰਗ ਰੱਖੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਪਿੰਡ ਕੁਰੜਾ ਦੀਆਂ ਗਲੀਆਂ-ਨਾਲੀਆਂ ਲਈ ਦਿੱਤਾ ਦੋ ਲੱਖ ਦਾ ਚੈੱਕ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਕਰਵਾਉਣ ਵਿਚ ਯਕੀਨ ਕਰਦੀ ਹੈ ਅਤੇ ਇਸੇ ਰਾਹ ਉੱਤੇ ਚਲਦਿਆਂ ਮੁਹਾਲੀ ਹਲਕੇ ਦੇ ਪਿੰਡਾਂ ਦਾ ਵੀ ਬਿਨਾਂ ਕਿਸੇ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਨੇ ਮਾਂ ਬੋਲੀ ਪੰਜਾਬੀ ਦੇ ਨਿਰਾਦਰ ਦਾ ਲਿਆ ਗੰਭੀਰ ਨੋਟਿਸ

ਐੱਸ. ਏ. ਐੱਸ. ਨਗਰ, 18 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਭਾਸ਼ਾ ਵਿਭਾਗ ਵਲੋਂ ਪਿਛਲੇ ਦਿਨੀਂ ਮਨਾਏ ਗਏ ਰਾਜ ਪੱਧਰੀ ਹਿੰਦੀ ਦਿਵਸ ਦੌਰਾਨ ਸਰਕਾਰੀ ਸਮਾਗਮ 'ਚ ਪੰਜਾਬੀ ਭਾਸ਼ਾ ਨੂੰ ਗਵਾਰਾਂ ਦੀ ਭਾਸ਼ਾ ਕਹਿਣਾ ਬਹੁਤ ਹੀ ਮੰਦਭਾਗਾ ਹੈ, ਜਿਸ 'ਤੇ ਪ੍ਰਤੀਕਰਮ ਕਰਦੇ ਹੋਏ ...

ਪੂਰੀ ਖ਼ਬਰ »

ਕਿੱਲੋ ਅਫ਼ੀਮ ਸਮੇਤ ਟਰੱਕ ਚਾਲਕ ਗਿ੍ਫ਼ਤਾਰ

ਲਾਲੜੂ, 18 ਸਤੰਬਰ (ਰਾਜਬੀਰ ਸਿੰਘ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਪਿੰਡ ਲੈਹਲੀ ਨੇੜੇ ਸਥਾਨਕ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਟਰੱਕ ਚਾਲਕ ਨੂੰ ਇਕ ਕਿੱਲੋ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਅਨੁਸਾਰ ਲੈਹਲੀ ਪੁਲਿਸ ਚੌਕੀ ਇੰਚਾਰਜ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਸਾਈਕਲ ਅਤੇ ਕਾਰ ਨੂੰ ਮਾਰੀ ਟੱਕਰ, ਸਾਈਕਲ ਸਵਾਰ ਦੀ ਮੌਕੇ 'ਤੇ ਮੌਤ

ਡੇਰਾਬੱਸੀ, 18 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਦੇਵੀਨਗਰ ਨੇੜੇ ਵਾਪਰੇ ਹਾਦਸੇ ਦੌਰਾਨ ਇਕ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਣਧੀਰ ਸਿੰਘ ਵਾਸੀ ਪਿੰਡ ਜਨੇਤਪੁਰ ਦੇ ਰੂਪ 'ਚ ਹੋਈ ਹੈ, ਜੋ ਕਿ ਨੈਕਟਰ ਲਾਈਫ਼ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ 'ਚ 20 ਤੋਂ 30 ਸਤੰਬਰ ਤੱਕ ਲੱਗਣਗੇ ਨੌਕਰੀ ਮੇਲੇ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਆਗਾਮੀ ਵਿਸ਼ਾਲ ਨੌਕਰੀ ਮੇਲਿਆਂ 'ਚ ਸ਼ਾਮਿਲ ਹੋਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ 20 ਤੋਂ 30 ਸਤੰਬਰ ਤੱਕ ਲੱਗਣ ਵਾਲੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ 'ਚ ਪ੍ਰਾਪਰਟੀ ਡੀਲਰ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਜ਼ੀਰਕਪੁਰ, 18 ਸਤੰਬਰ (ਹੈਪੀ ਪੰਡਵਾਲਾ)-ਬਲਟਾਣਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਦੇ ਵਿਅਕਤੀਆਂ ਨੇ ਦੂਸਰੀ ਧਿਰ ਨਾਲ ਸਬੰਧਿਤ ਪ੍ਰਾਪਰਟੀ ਡੀਲਰ ਦੀ ਮਾਰਕੁੱਟ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਮਗਰੋਂ ਜ਼ਖ਼ਮੀ ਪ੍ਰਾਪਰਟੀ ਡੀਲਰ ਨੂੰ ਢਕੋਲੀ ...

ਪੂਰੀ ਖ਼ਬਰ »

ਟਰੱਕ ਨੇ ਬਿਜਲੀ ਦੀ ਤਾਰਾਂ ਵਾਲਾ ਖੰਭਾ ਤੋੜਿਆ, ਵੱਡਾ ਹਾਦਸਾ ਟਲਿਆ

ਡੇਰਾਬੱਸੀ, 18 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਅਨਾਜ ਮੰਡੀ ਨੇੜੇ ਉਦੋਂ ਵੱਡਾ ਹਾਦਸਾ ਵਾਪਰਨ ਤੋਂ ਟੱਲ ਗਿਆ, ਜਦੋਂ ਇਕ ਟਰੱਕ 'ਚ ਤਾਰਾਂ ਦੇ ਫ਼ਸਣ ਕਰਕੇ ਬਿਜਲੀ ਵਾਲਾ ਖੰਭਾ ਟੁੱਟ ਕੇ ਸੜਕ 'ਤੇ ਡਿਗ ਗਿਆ | ਖੰਭੇ ਨਾਲ ਲੱਗੀਆਂ ਤਾਰਾਂ ਕਰਕੇ ਜਿੱਥੇ ਮੀਟਰ ਵਾਲਾ ਬਕਸਾ ...

ਪੂਰੀ ਖ਼ਬਰ »

ਮਾਨੇਸਰ ਜ਼ਮੀਨ ਘੋਟਾਲੇ ਦੇ ਮਾਮਲੇ 'ਚ ਪੰਜ ਘੰਟੇ ਚੱਲੀ ਬਹਿਸ

ਪੰਚਕੂਲਾ, 18 ਸਤੰਬਰ (ਕਪਿਲ)-ਮਾਨੇਸਰ ਜ਼ਮੀਨ ਘੋਟਾਲੇ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਬਾਕੀ ਦੇ ਸਾਰੇ 33 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX