ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  0 minutes ago
ਨਵੀਂ ਦਿੱਲੀ, 16 ਅਕਤੂਬਰ - ਅਯੁੱਧਿਆ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਦਾ ਆਖ਼ਰੀ ਦਿਨ ਹੈ। ਪੱਖਕਰਤਾ ਅੱਜ ਆਪਣੀਆਂ ਦਲੀਲਾਂ ਨੂੰ ਆਖ਼ਰੀ ਰੂਪ...
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 minute ago
ਨਵੀਂ ਦਿੱਲੀ, 16 ਅਕਤੂਬਰ - ਆਈ.ਐਨ.ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਤੋਂ ਪੁੱਛਗਿੱਛ ਲਈ ਇਨਫੋਰਸਮੈਂਟ...
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  14 minutes ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  56 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 1 hour ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  3 minutes ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  14 minutes ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  43 minutes ago
ਅੱਜ ਦਾ ਵਿਚਾਰ
. . .  about 1 hour ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰੂਪਨਗਰ

ਸ਼ਰਾਬ ਦਾ ਠੇਕਾ ਪਿੰਡ ਲਾਗੇ ਤਬਦੀਲ ਕਰਨ ਦਾ ਔਰਤਾਂ ਨੇ ਕੀਤਾ ਵਿਰੋਧ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ)-ਪਿੰਡ ਬਜਰੂੜ 'ਚ ਦੂਰ ਦਰਾਡੇ ਸਥਿਤ ਸ਼ਰਾਬ ਦੇ ਠੇਕੇ ਨੂੰ ਪਿੰਡ ਦੀ ਸੰਘਣੀ ਵਸੋਂ ਲਾਗੇ ਤਬਦੀਲ ਕਰਨ ਸਬੰਧੀ ਪਤਾ ਲੱਗਣ 'ਤੇ ਇਕੱਠੀਆਂ ਹੋਈਆਂ ਔਰਤਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਜਤਾਇਆ ਤੇ ਸ਼ਰਾਬ ਦੀਆਂ ਬੋਤਲਾਂ ਭੰਨ ਸੁੱਟੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਵਰ੍ਹ•ੇ ਪਹਿਲਾਂ ਪਿੰਡ ਬਜਰੂੜ ਦੇ ਲੋਕਾਂ ਵਲੋਂ ਪਿੰਡ 'ਚ ਸ਼ਰਾਬ ਦਾ ਠੇਕਾ ਖੋਲ੍ਹ•ਣ ਦਾ ਵਿਰੋਧ ਕੀਤੇ ਜਾਣ ਕਾਰਣ ਇਸ ਵਾਰ ਪਿੰਡ ਤੋਂ ਕਾਫ਼ੀ ਦੂਰੀ 'ਤੇ ਸ਼ਰਾਬ ਦਾ ਠੇਕਾ ਚੱਲ ਰਿਹਾ ਸੀ ਪ੍ਰੰਤੂ ਸ਼ਾਮ ਸਮੇਂ ਜਦੋਂ ਅਚਾਨਕ ਠੇਕੇਦਾਰ ਦੇ ਕਰਿੰਦੇ ਉਕਤ ਠੇਕੇ ਤੋਂ ਕੁਝ ਦੂਰੀ 'ਤੇ ਪਿੰਡ ਦੇ ਨਜ਼ਦੀਕ ਹੀ ਇਕ ਪਾਣੀ ਵਾਲੀ ਮੋਟਰ ਦੇ ਕਮਰੇ 'ਚ ਸ਼ਰਾਬ ਰੱਖ ਕੇ ਨਵੀਂ ਜਗ•ਾ 'ਚ ਠੇਕਾ ਚਾਲੂ ਕਰਨ ਦੀ ਫਿਰਾਕ 'ਚ ਸਨ ਤਾਂ ਪਤਾ ਚੱਲਣ 'ਤੇ ਪਿੰਡ ਦੀਆਂ ਔਰਤਾਂ ਲਾਠੀਆਂ ਲੈ ਕੇ ਪਹੰੁਚ ਗਈਆਂ | ਇਸ ਦੌਰਾਨ ਗੁੱਸੇ 'ਚ ਆਈਆਂ ਔਰਤਾਂ ਨੇ ਆਬਾਦੀ ਲਾਗੇ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ ਕੀਤਾ ਤੇ ਠੇਕੇਦਾਰ ਦੀ ਗੱਡੀ 'ਚ ਲੱਦੀਆਂ ਸ਼ਰਾਬ ਦੀਆਂ ਪੇਟੀਆਂ 'ਚੋਂ ਬੋਤਲਾਂ ਕੱਢ ਕੇ ਤੋੜ ਸੁੱਟੀਆਂ ਤੇ ਉਨ੍ਹ•ਾਂ ਨੂੰ ਉਥੋਂ ਖਦੇੜ ਦਿੱਤਾ | ਜ਼ਿਕਰਯੋਗ ਹੈ ਕਿ ਪਿੰਡ ਬਜਰੂੜ ਲਈ ਅਲਾਟ ਹੋਏ ਠੇਕੇ ਲਈ ਜਗ੍ਹਾ ਨੂੰ ਲੈ ਕੇ ਉਕਤ ਮਾਮਲਾ ਪੁਲਸ ਚੌਕੀ 'ਚ ਵੀ ਪਹੁੰਚਿਆ ਸੀ ਤੇ ਪੰਚਾਇਤ ਵਲੋਂ ਜਲਦ ਕੋਈ ਨਿਰਧਾਰਤ ਥਾਂ ਦੇਣ ਦੀ ਗੱਲ ਕਹੀ ਗਈ ਸੀ ਤੇ ਤਦ ਤੋਂ ਹੀ ਠੇਕੇਦਾਰ ਵੱਲੋਂ ਪਿੰਡ ਤੋਂ ਕਾਫੀ ਦੂਰ ਉਕਤ ਠੇਕਾ ਚਲਾਇਆ ਜਾ ਰਿਹਾ ਸੀ | ਇਸ ਸਬੰਧੀ ਗੱਲ ਕਰਨ 'ਤੇ ਠੇਕੇਦਾਰ ਰਜ਼ਿਤ ਸ਼ਰਮਾ ਨੇ ਦੱਸਿਆ ਕਿ ਹੜ੍ਹ• ਦੇ ਪਾਣੀ ਕਾਰਣ ਸ਼ਰਾਬ ਦੇ ਠੇਕੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ ਜਿਸ ਕਰ ਕੇ ਉਹ ਪਿੰਡ ਤੋਂ ਦੂਰ ਉਕਤ ਠੇਕੇ ਦੇ ਲਾਗੇ ਹੀ ਕਿਸੀ ਨਵੀਂ ਜਗ੍ਹਾ ਦੀ ਭਾਲ 'ਚ ਹਨ ਪ੍ਰੰਤੂ ਪਿੰਡ ਵਾਸੀਆਂ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਤੇ ਗੱਡੀ 'ਚ ਲੱਦੀਆਂ ਸ਼ਰਾਬ ਦੀਆਂ ਬੋਤਲਾਂ ਭੰਨ ਸੁੱਟੀਆਂ | ਪਿੰਡ ਦੇ ਸਰਪੰਚ ਬਚਨਾ ਰਾਮ ਨੇ ਕਿਹਾ ਕਿ ਪਿੰਡ ਵਾਸੀਆਂ 'ਚ ਕਾਫ਼ੀ ਵਿਰੋਧ ਪਾਇਆ ਜਾ ਰਿਹਾ ਹੈ ਜਿਸ ਕਰਕੇ ਪਿੰਡ ਦੇ ਲਾਗੇ ਕਿਸੀ ਵੀ ਸੂਰਤ 'ਚ ਸ਼ਰਾਬ ਦਾ ਠੇਕਾ ਨਹੀਂ ਖੁੱਲ੍ਹਣ ਦਿੱਤਾ ਜਾਵੇਗਾ |

ਪੰਜਾਬ ਅੰਦਰ ਸਰਕਾਰ ਨਾਲੋਂ ਵੱਧ ਰੇਤ ਮਾਫ਼ੀਆ ਦਾ ਬੋਲਬਾਲਾ-ਸ਼ਵੇਤ ਮਲਿਕ

ਢੇਰ, 18 ਸਤੰਬਰ (ਸ਼ਿਵ ਕੁਮਾਰ ਕਾਲੀਆ) -ਪੰਜਾਬ ਅੰਦਰ ਭਾਜਪਾ ਦੀ ਕ੍ਰਾਂਤੀਕਾਰੀ ਲਹਿਰ ਪੈਦਾ ਹੋ ਰਹੀ ਹੈ, ਪੰਜਾਬ ਅੰਦਰ ਕੈਪਟਨ ਸਰਕਾਰ ਦੇ 1000 ਦਿਨ ਅਤੇ ਦੇਸ਼ ਦੀ ਭਾਜਪਾ ਸਰਕਾਰ ਦੇ 100 ਦਿਨ ਪੰਜਾਬ ਅੰਦਰ ਕੈਪਟਨ ਸਰਕਾਰ ਨੂੰ ਫੇਲ੍ਹ ਕਰ ਰਹੇ ਹਨ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਸੂਬਾ ਸਰਕਾਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਨੂੰ ਸਿਹਤਯਾਬ ਬਣਾਉਣ ਲਈ ਵਚਨਬੱਧ -ਸਿੱਧੂ

ਨੂਰਪੁਰ ਬੇਦੀ, 18 ਸਤੰਬਰ (ਵਿੰਦਰਪਾਲ ਝਾਂਡੀਆਂ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਰਾਜ ਸਰਕਾਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਨੂੰ ਸਿਹਤਯਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਤਹਿਤ ਲੱਖਾਂ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਕੱਲ੍ਹ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਆਤਮਾ ਸਕੀਮ ਅਧੀਨ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਡਰੀਮ ਡੈਸਟੀਨੇਸ਼ਨ ਮੈਰਿਜ ਪੈਲੇਸ, ਨਵਾਂ ਬਾਈਪਾਸ ਰੋਡ ਨੇੜੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਜਾਰੀ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਧਰਨੇ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਲੋਂ ਤੀਜੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖੀ ਗਈ, ਜਿਸ ਦੇ ਚੱਲਦਿਆਂ ਬਲਾਕ ਦੇ ਪੇਂਡੂ ਇਲਾਕਿਆਂ 'ਚ ਮਗਨਰੇਗਾ ਸਕੀਮ ਤਹਿਤ ਚੱਲ ਰਹੇ ...

ਪੂਰੀ ਖ਼ਬਰ »

ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਕਾਲਜ ਦਾ ਦੌਰਾ

ਨੂਰਪੁਰ ਬੇਦੀ, 18 ਸਤੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਕਾਲਜ ਗੁਰੂ ਕਾ ਖੂਹ ਮੁੰਨੇ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ•ਾਂ ਨਾਲ ਇਲਾਕੇ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮਨਾਇਆ

ਨੂਰਪੁਰ ਬੇਦੀ, 18ਸਤੰਬਰ (ਝਾਂਡੀਆਂ, ਚੌਧਰੀ)-ਪਿੰਡ ਸਮੀਰੋਵਾਲ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਚ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਮੌਕੇ 'ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29ਵਾਂ ਸਲਾਨਾ ਸਮਾਗਮ ਕਰਵਾਇਆ ਗਿਆ | ਸੂਫ਼ੀਆਨਾ ਗਾਇਕ ਬੱਲ ਸਾਊਪੁਰੀਆ ਨੇ ਸ਼ਬਦ ਪੇਸ਼ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਪੋ੍ਰਗਰਾਮ ਤਹਿਤ ਜ਼ਿਲ੍ਹਾ ਪੱਧਰੀ ਮੁਫ਼ਤ ਜਾਂਚ ਕੈਂਪ ਲਗਾਇਆ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਪੋਸ਼ਣ ਮਾਹ' ਦੇ ਚੱਲਦਿਆਂ ਅੱਜ 'ਅਨੀਮੀਆ ਮੁਕਤ ਪੰਜਾਬ' ਮੁਹਿੰਮ ਸ਼ੁਰੂ ਕਰਦੇ ਹੋਏ ਰਾਜ ਪੱਧਰੀ ਹਦਾਇਤਾਂ ਮੁਤਾਬਿਕ ਮੁਫ਼ਤ ਅਨੀਮੀਆ ਜਾਂਚ ਕੈਂਪ ਰੂਪਨਗਰ ਸਦਰ ਮੁਕਾਮ 'ਤੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਡਹਿਰ ਕੁਸ਼ਤੀ ਦੰਗਲ 'ਚ ਗੋਲਡੀ ਤੇ ਜਤਿੰਦਰ ਵਿਚਾਲੇ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਸ੍ਰੀ ਚਮਕੌਰ ਸਾਹਿਬ, 18 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਡਹਿਰ ਵਿਖੇ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਯੂਥ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ਬਾਬਾ ਜੰਡਾ ਵਾਲਿਆਂ ਦੀ ਯਾਦ ਵਿਚ ਕਰਵਾਏ ਪਹਿਲੇ ਕੁਸ਼ਤੀ ਦੰਗਲ ...

ਪੂਰੀ ਖ਼ਬਰ »

ਸੀਟੂ ਦਾ ਚੌਥਾ ਇਜਲਾਸ 22 ਨੂੰ

ਰੂਪਨਗਰ, 18 ਸਤੰਬਰ (ਹੁੰਦਲ)-ਸੀਟੂ ਜ਼ਿਲ੍ਹਾ ਰੂਪਨਗਰ ਦਾ ਚੌਥਾ ਡੈਲੀਗੇਟ ਇਜਲਾਸ ਨੰਗਲ ਵਿਖੇ 22 ਸਤੰਬਰ ਨੂੰ ਹੋ ਰਿਹਾ ਹੈ | ਇਸ ਸਬੰਧੀ ਸੀਟੂ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਇਸ ਇਜਲਾਸ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਲਵਜੀਤ ਬਣਿਆ ਬੈਸਟ ਅਥਲੀਟ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਲਵਜੀਤ ਸਿੰਘ ਨੇ ਨਾਰਥ ਜ਼ੋਨ ਅਥਲੈਟਿਕਸ ਚੈਂਪੀਅਨਸ਼ਿਪ, ਸੰਗਰੂਰ ਵਿਚ ਹਿੱਸਾ ਲਿਆ ਤੇ ਸੌ ਮੀਟਰ ਦੌੜ ਵਿਚ ਗੋਲਡ ਮੈਡਲ ਜਿੱਤਿਆ ¢ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਬਰਸੀ ਸਬੰਧੀ ਤਿੰਨ ਰੋਜ਼ਾ ਸਮਾਗਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੀ ਬਰਸੀ ਸਬੰਧੀ ਤਿੰਨ ਰੋਜ਼ਾ ਸਮਾਗਮ ਦੀ ਸ਼ੁਰੂਆਤ ਅੱਜ ਸੇਵਾ ਅਸਥਾਨ ਭਾਈ ਘਨਈਆ ਸਾਹਿਬ ਜੀ ਸਾਹਮਣੇ ਸਥਾਨਕ ਰੇਲਵੇ ਸਟੇਸ਼ਨ ਵਿਖੇ ਹੋ ਗਈ ਹੈ | ਇਸ ਸਬੰਧੀ ਹੋਰ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਆਰਟ ਐਾਡ ਕਰਾਫ਼ਟ ਅਧਿਆਪਕ ਦਾ ਸਨਮਾਨ

ਮੋਰਿੰਡਾ, 18 ਸਤੰਬਰ (ਪਿ੍ਤਪਾਲ ਸਿੰਘ)-ਰੋਟਰੀ ਕਲੱਬ ਮੋਰਿੰਡਾ ਵੱਲੋਂ ਸਕੂਲ ਅਧਿਆਪਕਾਂ ਨੂੰ ਵਧੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤੇ ਜਾਣ ਦੀ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਚਤਾਮਲੀ ਵਿਖੇ ਸਕੂਲ ਮੁਖੀ ਹਰਅਵਤਾਰ ਸਿੰਘ ਦੀ ਅਗਵਾਈ ਵਿਚ ਸਮਾਗਮ ਦੌਰਾਨ ਸਕੂਲ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਦੇ ਸਲਾਹਕਾਰਾਂ ਨੂੰ ਹਟਾਉਣ ਦੀ ਮੰਗ

ਰੂਪਨਗਰ, 18 ਸਤੰਬਰ (ਹੁੰਦਲ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਮੀਟਿੰਗ ਅਵਤਾਰ ਸਿੰਘ ਲੋਦੀਮਾਜਰਾ ਅਤੇ ਬੀ. ਐਸ. ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਦੇ 6 ਸਲਾਹਕਾਰਾਂ ਦੀ ਨਿਯੁਕਤੀ ਸਬੰਧੀ ਇਕ ਨਿਖੇਧੀ ਮਤਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਤੇ ਲੋੜੀਂਦਾ ਸਾਮਾਨ ਵੰਡਿਆ

ਪੁਰਖਾਲੀ, 18 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ ¢ ਇਸ ਮੌਕੇ ਜਰਨੈਲ ਸਿੰਘ ਘਨੌਲਾ ਦੀ ਅਗਵਾਈ ਹੇਠ ਸਕੂਲ ਦੇ 37 ਬੱਚਿਆਂ ਨੂੰ ਸਟੇਸ਼ਨਰੀ ਅਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਭਾਸ਼ਨ ਕਲਾ ਤੇ ਕਾਵਿ-ਉਚਾਰਨ ਮੁਕਾਬਲੇ

ਰੂਪਨਗਰ, 18 ਸਤੰਬਰ (ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿੰ੍ਰਸੀਪਲ ਡਾ: ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਕਾਲਜ ਵਿਦਿਆਰਥੀਆਂ ਦੇ ਭਾਸ਼ਣ ਕਲਾ ਅਤੇ ਕਾਵਿ-ਉਚਾਰਨ ਮੁਕਾਬਲੇ ਕਰਵਾਏ ਗਏ | ਯੁਵਕ ਗਤੀਵਿਧੀਆਂ ਦੇ ਕਨਵੀਨਰ ਪ੍ਰੋ: ਜਤਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਸੇਵਾ-ਮੁਕਤ ਵਰਕਰਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਰੂਪਨਗਰ, 18 ਸਤੰਬਰ (ਹੁੰਦਲ)-ਆਲ ਇੰਡੀਆ ਪ੍ਰੋਵੀਡੈਂਟ ਫ਼ੰਡ ਸੇਵਾ ਮੁਕਤ ਵਰਕਰਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਮੰਤਰੀ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਸੇਵਾ ਮੁਕਤ ਪੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦਾ ਪਾਠ ਪੜ੍ਹਾਇਆ

ਕੀਰਤਪੁਰ ਸਾਹਿਬ, 18 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਆਵਾਜਾਈ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਰਹਿਣ ਵਾਲਾ ਬਾਬਾ ਇਲਾਕੇ ਲਈ ਪੇ੍ਰਰਨਾ ਸ੍ਰੋਤ ਬਣਿਆ

ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 18 ਸਤੰਬਰ-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨਜ਼ਦੀਕ ਸਤਲੁਜ ਦਰਿਆ ਕਿਨਾਰੇ ਸਥਿਤ ਸ਼ਮਸ਼ਾਨਘਾਟ ਵਿੱਚ ਰਹਿੰਦਾ ਬੰਗਾਲੀ ਬਾਬਾ ...

ਪੂਰੀ ਖ਼ਬਰ »

ਕੌਮਾਂਤਰੀ ਹੈਂਡਬਾਲ ਖੇਡਾਂ 'ਚ ਭਾਗ ਲਏਗਾ ਪਿੰਡ ਸਸਕੌਰ ਦਾ ਸੈਨਿਕ

ਨੂਰਪੁਰ ਬੇਦੀ, 18 ਸਤੰਬਰ (ਢੀਂਡਸਾ, ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਸਕੌਰ ਦਾ ਜੰਮਪਲ ਅਤੇ ਮੌਜੂਦਾ ਸਮੇਂ ਵਿਚ ਭਾਰਤੀ ਸੈਨਾ ਵਿਚ ਆਪਣੀਆਂ ਸੇਵਾਵਾਂ ਦੇ ਰਿਹਾ ਗੁਰਪ੍ਰੀਤ ਸਿੰਘ ਤਾਸ਼ਕੰਦ, ਉਜ਼ਬੇਕਿਸਤਾਨ ਵਿਚ 24 ਸਤੰਬਰ ਤੱਕ ਚੱਲ ਰਹੇ 28ਵੇਂ ...

ਪੂਰੀ ਖ਼ਬਰ »

ਭਨੂਪਲੀ-ਬਿਲਾਸਪੁਰ ਰੇਲਵੇ ਪ੍ਰਾਜੈਕਟ ਤੋਂ ਪੀੜਤ ਕਿਸਾਨਾਂ ਨੇ ਦਿੱਤਾ ਮੰਗ-ਪੱਤਰ

ਢੇਰ, 18 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਜਿੰਦਵੜੀ ਵਿਖੇ ਭਾਜਪਾ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਭਨੂਪਲੀ-ਬਿਲਾਸਪੁਰ ਰੇਲਵੇ ਪ੍ਰੋਜੈਕਟ ਤੋਂ ਪੀੜਤ ਕਿਸਾਨਾਂ ਵਲੋਂ ਪੰਜਾਬ ਦੇ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਭਾਰਤੀ ਜਨਤਾ ਪਾਰਟੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ 22 ਨੂੰ

ਨੂਰਪੁਰ ਬੇਦੀ, 18 ਸਤੰਬਰ (ਝਾਂਡੀਆਂ)-ਬਲਾਕ ਨੂਰਪੁਰ ਬੇਦੀ ਦੇ ਸਮੂਹ ਨੰਬਰਦਾਰਾਂ ਦੀ ਅਹਿਮ ਮੀਟਿੰਗ 22 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਬਾਣਗੜ ਸਾਹਿਬ ਜੇਤੇਵਾਲ (ਨੂਰਪੁਰ ਬੇਦੀ) ਵਿਖੇ ਸਵੇਰੇ 9 ਵਜੇ ਬੁਲਾਈ ਗਈ ਹੈ | ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਦੀ ਚੋਣ

ਮੋਰਿੰਡਾ, 18 ਸਤੰਬਰ (ਪਿ੍ਤਪਾਲ ਸਿੰਘ)-ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਮੋਰਿੰਡਾ ਮੰਡਲ ਖ਼ਰੜ ਦੇ ਅਹੁਦੇਦਾਰਾਂ ਦੀ ਚੋਣ ਹੋਈ | ਇਸ ਸਬੰਧੀ ਦੀਦਾਰ ਸਿੰਘ ਨੇ ਦੱਸਿਆ ਕਿ ਰੂਪਨਗਰ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਦੇਸ ਰਾਜ ਘਈ, ...

ਪੂਰੀ ਖ਼ਬਰ »

ਸੈਂਟਰ ਪੱਧਰ ਦੀਆਂ ਖੇਡਾਂ 'ਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਸੈਂਟਰ ਪੱਧਰ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਜਿਸ ਵਿਚ ਕਬੱਡੀ, ਗੋਲਾ ਸੁੱਟਣਾ, ਕੁਸ਼ਤੀ ਤੇ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਕੇਂਦਰ ਦੀ ਟੀਮ ਵਲੋਂ ਸ਼ਿਵਾ ਯੂਥ ਕਲੱਬ ਗਾਜੀਪੁਰ ਦੇ ਕੰਮਾਂ ਦਾ ਨਿਰੀਖਣ

ਬੁੰਗਾ ਸਾਹਿਬ, 18 ਸਤੰਬਰ (ਸੁਖਚੈਨ ਸਿੰਘ ਰਾਣਾ)-ਨਜ਼ਦੀਕੀ ਪਿੰਡ ਗਾਜੀਪੁਰ ਵਿਖੇ ਨਹਿਰੂ ਯੁਵਾ ਕੇਂਦਰ ਦੇ ਬੋਰਡ ਆਫ਼ ਗਵਰਨਰ, ਨਵੀਂ ਦਿੱਲੀ ਭਾਰਤ ਸਰਕਾਰ ਦੇ ਮੈਂਬਰ ਸ਼ਤਰੂਦਰ ਪ੍ਰਤਾਪ ਸਿੰਘ ਅਤੇ ਸੁਰਿੰਦਰ ਸੈਣੀ ਡਿਪਟੀ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਪੰਜਾਬ ...

ਪੂਰੀ ਖ਼ਬਰ »

ਅਧਿਆਪਕਾਂ ਦੀ ਕਮੀ ਕਾਰਨ ਬਲਾਕ ਚਮਕੌਰ ਸਾਹਿਬ ਦੇ ਕਈ ਪ੍ਰਾਇਮਰੀ ਸਕੂਲ ਹੋ ਚੁੱਕੇ ਹਨ ਬੰਦ

ਸ੍ਰੀ ਚਮਕੌਰ ਸਾਹਿਬ , 18 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਆਏ ਦਿਨ ਇਸ ਸੰਬੰਧੀ ਨਵੀਂ ਸਕੀਮ ਲਾਗੂ ਕੀਤੀ ਜਾ ਰਹੀ ਹੈ, 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX