ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਧਾਰੀਵਾਲ, 17 ਨਵੰਬਰ (ਜੇਮਸ ਨਾਹਰ) - ਅੱਜ ਦੇਰ ਸ਼ਾਮ ਕਰੀਬ 7 ਵਜੇ ਕੌਮੀ ਸ਼ਾਹ ਮਾਰਗ ਬਟਾਲਾ-ਪਠਾਨਕੋਟ ਜੀ.ਟੀ ਰੋਡ 'ਤੇ ਇਕ ਚਲਦੀ ਕਾਰ ਨੂੰ ਕਿਸੇ ਤਕਨੀਕੀ ਖ਼ਰਾਬੀ ਕਾਰਨ ਅਚਾਨਕ ਭਿਆਨਕ ਅੱਗ ਲੱਗ ਜਾਣ ਅਤੇ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਜਾਣ ਦੀ...
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਬਟਾਲਾ, 17 ਨਵੰਬਰ (ਕਾਹਲੋਂ) - ਬਟਾਲਾ ਦੇ ਇੱਕ ਮੁਹੱਲੇ 'ਚ ਇੱਕ ਵਿਅਕਤੀ ਵੱਲੋਂ ਇੱਕ ਲੜਕੀ ਨੂੰ ਗੋਲੀ ਮਾਰਨ ਦੀ ਖ਼ਬਰ ਹੈ। ਬਾਅਦ 'ਚ ਉਸ ਵਿਅਕਤੀ ਨੇ ਆਪਣੇ ਆਪ ਨੂੰ ਵੀ ਗੋਲੀ...
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਅੱਤਵਾਦੀਆਂ ਵੱਲੋਂ ਕੀਤੇ ਆਈ.ਈ.ਡੀ ਧਮਾਕੇ 'ਚ ਹੌਲਦਾਰ ਸੰਤੋਸ਼ ਕੁਮਾਰ ਸ਼ਹੀਦ ਹੋ...
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਲਹਿਰਾਗਾਗਾ, 17 ਨਵੰਬਰ (ਸੂਰਜ ਭਾਨ ਗੋਇਲ,ਅਸ਼ੋਕ ਗਰਗ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿਚ...
ਕੈਨੇਡਾ-ਸੁਲਤਾਨਪੁਰ ਲੋਧੀ ਬੱਸ ਦਾ ਭਾਰਤ ਪਹੁੰਚਣ ਤੇ ਨਿੱਘਾ ਸਵਾਗਤ
. . .  1 day ago
ਅਟਾਰੀ, 17 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਕੈਨੇਡਾ ਦੇ ਇੱਕ ਪਰਿਵਾਰ ਵੱਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ...
ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  1 day ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  1 day ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  1 day ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  1 day ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  1 day ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  1 day ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  1 day ago
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  1 day ago
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 day ago
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  1 day ago
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  1 day ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  1 day ago
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  1 day ago
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  1 day ago
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  1 day ago
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  1 day ago
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  2 days ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  2 days ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  2 days ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  2 days ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  2 days ago
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  2 days ago
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  2 days ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  2 days ago
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  2 days ago
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਟਿਆਲਾ

ਡੀ.ਜੀ.ਪੀ. ਵਲੋਂ ਪਟਿਆਲੇ ਦੇ 24 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕ ਪ੍ਰਦਾਨ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਪਟਿਆਲਾ ਜ਼ਿਲ੍ਹੇ ਵਿਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਰਹੇ 24 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਕੁਮੈਨਡੇਸ਼ਨ ਡਿਸਕ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਪਟਿਆਲਾ ਜ਼ਿਲ੍ਹੇ ਵਿਚ ਪਿਛਲੇ 1 ਸਾਲ ਦੌਰਾਨ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਰਹੇ ਜਿਨ੍ਹਾਂ 24 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਬਦਲੇ ਡੀ.ਜੀ.ਪੀ. ਕੁਮੈਨਡੇਸ਼ਨ ਡਿਸਕ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ ਉਨ੍ਹਾਂ ਵਿੱਚ ਐਸ.ਪੀ. ਸਿਟੀ ਹਰਮਨਦੀਪ ਸਿੰਘ ਹੰਸ, ਆਈ.ਪੀ.ਐਸ., ਐਸ.ਪੀ.ਹੈਡਕੁਆਟਰ ਸ਼੍ਰੀਮਤੀ ਰਵਜੋਤ ਗਰੇਵਾਲ ਆਈ.ਪੀ.ਐਸ., ਐਸ.ਪੀ. ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਸਿਟੀ-1 ਸ਼੍ਰੀ ਯੇਗੇਸ਼ ਕੁਮਾਰ, ਡੀ.ਐਸ.ਪੀ. ਟਰੈਫਿਕ ਸੌਰਵ ਜਿੰਦਲ, ਇੰਸਪੈਕਟਰ ਵਿਜੇ ਕੁਮਾਰ ਨੰਬਰ 104, ਇੰਸਪੈਕਟਰ ਸੰਜੀਵ ਸਾਗਰ ਨੰਬਰ 409, ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੰਬਰ 6, ਏ.ਐਸ.ਆਈ. ਸੁਭਾਸ਼ ਕੁਮਾਰ ਨੰਬਰ 638, ਏ.ਐਸ.ਆਈ. ਗੁਰਦੀਪ ਸਿੰਘ ਨੰਬਰ 364, ਏ.ਐਸ.ਆਈ. ਅਮਰੀਕ ਸਿੰਘ ਨੰਬਰ 1339, ਏ.ਐਸ.ਆਈ. ਮਦਨ ਗੋਪਾਲ ਨੰਬਰ 2923, ਏ.ਐਸ.ਆਈ. ਬੇਅੰਤ ਸਿੰਘ ਨੰਬਰ 422, ਹੈਡ ਕਾਂਸਟੇਬਲ ਜਸਬੀਰ ਸਿੰਘ ਨੰਬਰ 960, ਹੈਡ ਕਾਂਸਟੇਬਲ ਸਤਨਾਮ ਸਿੰਘ ਨੰਬਰ 1306, ਹੈਡ ਕਾਂਸਟੇਬਲ ਮਲਿਕ ਸਿੰਘ ਨੰਬਰ 2756, ਸੀ-2 ਸਤਵੰਤ ਸਿੰਘ ਨੰਬਰ 409, ਸੀ-2 ਜੋਗਾ ਸਿੰਘ ਨੰਬਰ 936, ਸੀ-2 ਜਸਪਿੰਦਰ ਸਿੰਘ ਨੰਬਰ 1368, ਕਾਂਸਟੇਬਲ ਮਨਦੀਪ ਸਿੰਘ ਨੰਬਰ 227, ਕਾਂਸਟੇਬਲ ਗੁਰਜੰਟ ਸਿੰਘ ਨੰਬਰ 2158, ਕਾਂਸਟੇਬਲ ਜਸਕਿਰਤ ਸਿੰਘ ਨੰਬਰ 3243, ਕਾਂਸਟੇਬਲ ਗੁਰਪਾਲ ਸਿੰਘ ਨੰਬਰ 73, ਪੰਜਾਬ ਹੋਮ ਗਾਰਡ ਕੁਲਦੀਪ ਸਿੰਘ ਨੰਬਰ 18277 ਦੇ ਨਾਂਅ ਸ਼ਾਮਿਲ ਹਨ |
ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵਲੋਂ ਪਿਛਲੇ ਇਕ ਸਾਲ ਦੌਰਾਨ ਪਟਿਆਲਾ ਜ਼ਿਲ੍ਹੇ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫ਼ਜਾਈ ਲਈ 5 ਕਰਮਚਾਰੀਆਂ ਨੂੰ ਲੋਕਲ ਰੈਂਕ ਇੰਸਪੈਕਟਰ, 14 ਕਰਮਚਾਰੀਆਂ ਨੂੰ ਲੋਕਲ ਰੈਂਕ ਸਬ ਇੰਸਪੈਕਟਰ, 37 ਕਰਮਚਾਰੀਆਂ ਨੂੰ ਏ.ਐਸ.ਆਈ., 4 ਨੂੰ ਹੌਲਦਾਰ, 21 ਨੂੰ ਸੀ.-2 ਰੈਂਕ ਅਤੇ 92 ਕਰਮਚਾਰੀਆਂ ਨੂੰ ਡੀ.ਜੀ.ਪੀ ਕੁਮੈਨਡੇਸ਼ਨ ਡਿਸਕ ਪ੍ਰਦਾਨ ਕੀਤੀਆਂ ਗਈਆਂ ਹਨ | ਐਸ.ਐਸ.ਪੀ. ਨੇ ਦੱਸਿਆ ਕਿ 3985 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਖ-ਵੱਖ ਮਾਮਲਿਆਂ ਵਿਚ ਸਰਟੀਫਿਕੇਟ ਅਤੇ 3 ਲੱਖ 20 ਹਜ਼ਾਰ ਰੁਪਏ ਨਗਦ ਇਨਾਮ ਦਿੱਤਾ ਗਿਆ ਹੈ |

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਦਿੱਤਾ ਸੂਬਾ ਪੱਧਰੀ ਧਰਨਾ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਪਾਵਰਕਾਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਸਾਹਮਣੇ ਮੰਗਾਂ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਸਾਹਮਣੇ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ | ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਰੱਖਣ ਦੇ ਦੋਸ਼ 'ਚ ਔਰਤ ਸਮੇਤ ਦੋ ਕਾਬੂ

ਰਾਜਪੁਰਾ, 18 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਨਸ਼ੀਲੇ ਟੀਕੇ ਰੱਖਣ ਦੇ ਦੋਸ਼ 'ਚ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ...

ਪੂਰੀ ਖ਼ਬਰ »

ਡਾ. ਦਲਬੀਰ ਸਿੰਘ ਰੰਧਾਵਾ ਅਤੇ ਗੁਰਿੰਦਰਪਾਲ ਸਿੰਘ ਬੱਬੀ ਵਿਚਕਾਰ ਹੋਵੇਗਾ ਪ੍ਰਧਾਨਗੀ ਲਈ ਮੁਕਾਬਲਾ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ 26 ਸਤੰਬਰ 2019 ਨੂੰ ਹੋਣ ਵਾਲੀਆਂ ੳ ਵਰਗ ਅਫ਼ਸਰ ਐਸੋਸੀਏਸ਼ਨ ਗੈਰ-ਅਧਿਆਪਨ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਦੀ ਅੱਜ ਆਖ਼ਰੀ ਮਿਤੀ ਸੀ | ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਪੁਲਿਸ ਵਲੋਂ ਸਿੰਗਲਾ ਡੇਅਰੀ ਪਟਿਆਲਾ 'ਤੇ ਛਾਪੇਮਾਰੀ, ਸਿਹਤ ਵਿਭਾਗ ਨੇ ਭਰੇ ਸੈਂਪਲ

ਪਟਿਆਲਾ, 18 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਦੀਆ ਹਦਾਇਤਾਂ ਤੇ ਪਟਿਆਲਾ ਪੁਲਿਸ ਦੀ ਟੀਮ ਵਲੋਂ ਸ਼ਹਿਰ ਦੇ ਰਾਘੋਮਾਜਰਾ ਸੜਕ 'ਤੇ ਸਥਿਤ ਸਿੰਗਲਾ ਡੇਅਰੀ 'ਤੇ ਛਾਪੇਮਾਰੀ ਕੀਤੀ ਗਈ | ਇਸ ਟੀਮ ਦੀ ਅਗਵਾਈ ਐਸ.ਪੀ. (ਡੀ) ਹਰਮੀਤ ਸਿੰਘ ਹੁੰਦਲ ...

ਪੂਰੀ ਖ਼ਬਰ »

ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 18 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਜੀਤ ਸਿੰਘ ਪੁੱਤਰ ਭੀਮ ਸਿੰਘ ਵਾਸੀ ਨੇੜੇ ਗੁਰੂ ਰਵੀਦਾਸ ...

ਪੂਰੀ ਖ਼ਬਰ »

10 ਗਰਾਮ ਸਮੈਕ ਤੇ 5 ਪੇਟੀਆਂ ਦੇਸੀ ਸ਼ਰਾਬ ਸਮੇਤ ਦੋ ਕਾਬੂ

ਪਟਿਆਲਾ, 18 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਸ਼ਹਿਰ 'ਚ ਦੋ ਵੱਖਰੀਆਂ ਥਾਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 10 ਗਰਾਮ ਸਮੈਕ ਤੇ ਪੰਜ ਪੇਟੀਆਂ ਦੇਸੀ ਸ਼ਰਾਬ ਦੀਆ ਬਰਾਮਦ ਹੋਈਆਂ | ਪਹਿਲੇ ਕੇਸ ਥਾਣਾ ਸਿਵਲ ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲੇ 'ਚ ਲੱਗੀਆਂ ਰੌਣਕਾਂ

ਭਗਵਾਨ ਦਾਸ ਰੱਖੜਾ, 18 ਸਤੰਬਰ – ਇੱਥੇ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਲਾਏ ਗਏ ਕਿਸਾਨ ਮੇਲੇ 'ਚ ਭਾਰੀ ਗਿਣਤੀ 'ਚ ਕਿਸਾਨਾਂ ਨੇ ਸ਼ਿਰਕਤ ਕੀਤੀ | ਮੇਲੇ ਵਿਚ ਕਣਕ ਦੀਆਂ ਐਚ ਡੀ 3086, ਐਚ ਡੀ 2967, ਐਚ ਡੀ – ਸੀ ਐਸ ਡਬਲਿਊ 18, ਡੀ ਬੀ ਡਬਲਿਊ 173 ਕਿਸਮਾਂ ਦੇ ਫਾਊਾਡੇਸ਼ਨ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਐਸੋ. ਦੀ ਚੋਣ ਧਰਮਪਾਲ ਬਰਾਸ ਬਣੇ ਨਵੇਂ ਪ੍ਰਧਾਨ

ਪਾਤੜਾਂ, 18 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਰਾਈਸ ਮਿਲਰਜ਼ ਐਸੋਸੀਏਸ਼ਨ ਪਾਤੜਾਂ ਦੀ ਚੋਣ ਹੋਈ, ਜਿਸ ਵਿਚ ਸਰਬਸੰਮਤੀ ਨਾਲ ਧਰਮਪਾਲ ਬਰਾਸ ਨੂੰ ਪ੍ਰਧਾਨ ਬਣਾਇਆ ਗਿਆ | ਜਾਣਕਾਰੀ ਦਿੰਦਿਆਂ ਧਰਮਪਾਲ ਬਰਾਸ ਨੇ ਦੱਸਿਆ ਕਿ ਹਰਿੰਦਰਪਾਲ ਗਰਗ ਨੂੰ ਚੇਅਰਮੈਨ ਚੁਣਿਆ ...

ਪੂਰੀ ਖ਼ਬਰ »

ਹੀਰਾ ਆਟੋਮੋਬਾਈਲਜ਼ ਮਾਰੂਤੀ 'ਚ ਸਭ ਤੋਂ ਵੱਡੇ ਆਫ਼ਰ ਲਈ ਗਾਹਕਾਂ 'ਚ ਉਤਸ਼ਾਹ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮਾਰੂਤੀ ਸਜੂਕੀ ਵਲੋਂ ਸਤੰਬਰ ਮਹੀਨੇ 'ਚ ਗਾਹਕਾਂ ਦੇ ਲਈ ਸਾਲ ਦਾ ਸਭ ਤੋਂ ਵੱਡਾ ਆਫ਼ਰ ਦਿੱਤਾ ਜਾ ਰਿਹਾ ਹੈ | ਇਸ ਆਫ਼ਰ ਨੂੰ ਲੈ ਕੇ ਹੀਰਾ ਆਟੋਮੋਬਾਇਲਜ ਦੇ ਸ਼ੋ ਰੂਮ ਵਿਚ ਗਾਹਕਾਂ 'ਚ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਇਕੱਤਰਤਾ

ਭੁਨਰਹੇੜੀ, 18 ਸਤੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਹਲਕਾ ਪੱਧਰੀ ਵਿਸ਼ੇਸ਼ ਬੈਠਕ ਭੁਨਰਹੇੜੀ ਪਾਰਕ ਵਿਚ ਹੋਈ | ਜਿਸ 'ਚ ਉਚੇਚੇ ਤੌਰ 'ਤੇ ਸੰਗਠਨ ਪੰਜਾਬ ਇੰਚਾਰਜ ਸ੍ਰੀ ਗੈਰੀ ਬੜਿੰਗ, ਸੂਬਾ ਕਮੇਟੀ ਮੈਂਬਰ ਸ੍ਰੀ ਗਗਨ ਚੱਡਾ ਅਤੇ ਹਰਚੰਦ ਸਿੰਘ ਬਰਸਟ ਪਹੰੁਚੇ | ...

ਪੂਰੀ ਖ਼ਬਰ »

ਪਰਜਾਪਤ ਘੁਮਾਰ ਸਭਾ ਦੀ ਬੈਠਕ 'ਚ ਕੀਤੀਆਂ ਵਿਚਾਰਾਂ

ਪਟਿਆਲਾ, 18 ਸਤੰਬਰ (ਜ.ਸ. ਢਿੱਲੋਂ)-ਪਰਜਾਪਤ ਘੁਮਾਰ ਸਭਾ ਦੀ ਬੈਠਕ ਸੂਬੇਦਾਰ ਛੱਜੂ ਸਿੰਘ ਦੀ ਪ੍ਰਧਾਨਗੀ 'ਚ ਕੀਤੀ ਗਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਮੈਂਬਰਾਂ ਦੀ ਗਿਣਤੀ ਵਧਾਈ ਜਾਵੇਗੀ ਤੇ ਔਰਤ ਅਤੇ ਮੁਸਲਿਮ ਮੈਂਬਰ ਵੀ ਸ਼ਾਮਿਲ ਕੀਤੇ ਜਾਣਗੇ | ਇਸ ਮੌਕੇ ਬਣਾਏ ਗਏ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲਾਂ ਨੇ ਨਿੱਜੀ ਸਕੂਲਾਂ ਨੂੰ ਪਿੱਛੇ ਛੱਡਿਆ-ਬਾਜਵਾ

ਪਾਤੜਾਂ, 18 ਸਤੰਬਰ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬਤਰਾ)-ਕੁਲਭੂਸ਼ਨ ਸਿੰਘ ਬਾਜਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਵਲੋਂ ਪਾਤੜਾਂ ਇਲਾਕੇ ਦੇ ਸਰਕਾਰੀ ਸੈੱਲਫ਼ ਸਮਾਰਟ ਸਕੂਲਾਂ ਦਾ ਦੌਰਾ ਕਰਨ ਮਗਰੋਂ ਪਾਤੜਾਂ ਇਲਾਕੇ ਦੇ ਅਜਿਹੇ ਸਾਰੇ ...

ਪੂਰੀ ਖ਼ਬਰ »

ਮਾਨਵ ਸੇਵਾ ਕੈਂਪ ਤਹਿਤ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਪਟਿਆਲਾ, 18 ਸਤੰਬਰ (ਜ.ਸ. ਢਿੱਲੋਂ)-ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਵਲੋਂ ਨਹਿਰੂ ਯੁਵਾ ਕੇਂਦਰ ਪਟਿਆਲਾ ਅਤੇ ਮੁੱਖ ਬਜਾਰ ਤਿ੍ਪੜੀ ਦੇ ਦੁਕਾਨਦਾਰ ਵੀਰਾਂ ਦੇ ਸਹਿਯੋਗ ਨਾਲ ਸੰਤੋਸ਼ੀ ਮਾਤਾ ਮੰਦਿਰ ਤਿ੍ਪੜੀ ਵਿਖੇ ਮਾਨਵ ਸੇਵਾ ਕੈਂਪ ਅਮਰੀਸ਼ ਸ਼ਰਮਾ ਅਤੇ ...

ਪੂਰੀ ਖ਼ਬਰ »

ਸਮਾਣਾ ਦੀਆਂ ਸੜਕਾਂ 'ਚ ਪਏ ਟੋਇਆਂ ਤੋਂ ਲੋਕ ਪ੍ਰੇਸ਼ਾਨ

ਸਮਾਣਾ, 18 ਸਤੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਦੀਆਂ ਸੜਕਾਂ ਵਿਚ ਪਏ ਟੋਇਆਂ 'ਤੇ ਵਿਅੰਗ ਕਰਦਾ ਹੋਇਆ ਸੋਸ਼ਲ ਮੀਡੀਏ 'ਤੇ ਚੁਟਕਲਾ ਵਾਇਰਲ ਹੋ ਰਿਹਾ ਹੈ | ਇਸ ਚੁਟਕਲੇ ਵਿਚ ਇਕ ਜਗਰਾਤੇ ਦੌਰਾਨ ਜ਼ਿਆਦਾ ਖਾਣ ਵਾਲੀ ਮਾਈ ਨੂੰ ਢਿੱਡ ਵਿਚ ਪੀੜ ਪੈ ਜਾਂਦੀ ਹੈ | ਡਾਕਟਰ ਦੀ ...

ਪੂਰੀ ਖ਼ਬਰ »

ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦਾ ਸਨਮਾਨ

ਪਾਤੜਾਂ, 18 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਕੈਨੇਡਾ ਦੇ ਦੌਰੇ 'ਤੇ ਗਏ ਪਾਤੜਾਂ ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦਾ ਪੰਜਾਬੀ ਭਾਈਚਾਰੇ ਦੀਆਂ ਕਈ ਸੰਸਥਾਵਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ਹੀ ...

ਪੂਰੀ ਖ਼ਬਰ »

ਇਕ ਰਾਤ 'ਚ 3 ਟਰਾਂਸਫ਼ਾਰਮਰ ਚੋਰੀ

ਸ਼ੁਤਰਾਣਾ, 18 ਸਤੰਬਰ (ਬਲਦੇਵ ਸਿੰਘ ਮਹਿਰੋਕ)-ਇਲਾਕੇ ਵਿਚ ਚੋਰਾਂ ਵਲੋਂ ਲਗਾਤਾਰ ਟਰਾਂਸਫ਼ਾਰਮਰ ਖੋਲ੍ਹੇ ਜਾ ਰਹੇ ਹਨ ਅਤੇ ਚੋਰ ਉਨ੍ਹਾਂ ਵਿਚੋਂ ਤਾਂਬਾ, ਤੇਲ ਸਮੇਤ ਸਾਰਾ ਕੀਮਤੀ ਸਾਮਾਨ ਚੋਰੀ ਕਰਕੇ ਲੈ ਜਾਂਦੇ ਹਨ ਅਤੇ ਪਿੰਡ ਨਾਈਵਾਲਾ ਵਿਖੇ ਬੀਤੀ ਇਕ ਰਾਤ 'ਚ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਨੇ ਜ਼ੋਨ ਪੱਧਰੀ ਤਾਇਕਵਾਂਡੋਂ ਮੁਕਾਬਲਿਆਂ 'ਚ ਜਿੱਤੇ 59 ਤਗਮੇ

ਰਾਜਪੁਰਾ, 18 ਸਤੰਬਰ (ਜੀ.ਪੀ. ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਰਾਜਪੁਰਾ ਜ਼ੋਨ ਪੱਧਰ ਦੇ ਤਾਇਕਵਾਂਡੋਂ ਮੁਕਾਬਲਿਆਂ 'ਚ ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪਾਂ 'ਚ 59 ਤਗਮੇ ਜਿੱਤ ਕੇ ਨਾਮਣਾ ਖੱਟਿਆ ਹੈ | ਇਸ ਸਬੰਧੀ ਸਕਾਲਰਜ਼ ਸਕੂਲ ...

ਪੂਰੀ ਖ਼ਬਰ »

ਕਿਸਾਨ ਨੇ ਡੀਲਰ 'ਤੇ ਟਰੈਕਟਰ ਚੋਰੀ ਦਾ ਵੇਚਣ ਦੇ ਲਾਏ ਦੋਸ਼-ਪੁਲਿਸ ਵਲੋਂ ਜਾਂਚ ਸ਼ੁਰੂ

ਸਮਾਣਾ, 18 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਪਿੰਡ ਬਿਸ਼ਨਪੁਰਾ ਦੇ ਇਕ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਮਲਾਗਰ ਸਿੰਘ ਨੇ ਐਸ.ਐਸ.ਪੀ. ਪਟਿਆਲਾ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਥਾਣਾ ਭਵਾਨੀਗੜ੍ਹ ਦੇ ਪਿੰਡ ਚੰਨੋ ਦੇ ਇਕ ਟਰੈਕਟਰ ਡੀਲਰ ਨੇ ਉੁਸ ਨੂੰ ਧੋਖੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਰਾਜਪੁਰਾ, 18 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਰੋਡ 'ਤੇ ਪਿੰਡ ਖੇੜੀ ਗੰਡਿਆਂ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮੁਨੀਸ਼ ਕੁਮਾਰ ਵਾਸੀ ਪਿੰਡ ਗੁਰਬਖ਼ਸ਼ ਗੰਜ ਜ਼ਿਲ੍ਹਾ ਰਾਏ ਬਰੇਲੀ ...

ਪੂਰੀ ਖ਼ਬਰ »

ਇਨਸਾਨ ਨੂੰ ਬਾਣੀ ਤੇ ਬਾਣਾ ਹੀ ਪਾਰ ਲਾ ਸਕਦਾ ਹੈ-ਸੰਤ ਬਾਬਾ ਗੁਰਵਿੰਦਰ ਸਿੰਘ

ਨਾਭਾ, 18 ਸਤੰਬਰ (ਕਰਮਜੀਤ ਸਿੰਘ)-ਅਜੋਕੇ ਸਮੇਂ ਵਿਚ ਹਰ ਗੁਰਸਿੱਖ ਇਨਸਾਨ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਚਾਹੀਦਾ ਹੈ, ਕਿਉਂ ਜੋ ਬਾਣੀ ਤੇ ਬਾਣਾ ਹੀ ਸਾਰਾ ਪਾਰ ਉਤਾਰਾ ਕਰ ਸਕਦਾ ਹੈ | ਇਹ ਸ਼ਬਦ ਸੰਤ ਬਾਬਾ ਗੁਰਵਿੰਦਰ ਸਿੰਘ ਜੀ ਮਾਂਡੀ (ਪਿਹੋਵਾ) ਵਾਲਿਆਂ ਨੇ ...

ਪੂਰੀ ਖ਼ਬਰ »

ਕਰਹਾਲੀ ਸਾਹਿਬ ਦੇ ਗ੍ਰੰਥੀ ਦੀ ਹਾਦਸੇ 'ਚ ਮੌਤ

ਸਮਾਣਾ, 18 ਸਤੰਬਰ (ਪ੍ਰੀਤਮ ਸਿੰਘ ਨਾਗੀ)-ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਹੇ ਬਲਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਪਿੰਡ ਕਸੋਲੀ ਹਰਿਆਣਾ ਜੋ ਸਵੇਰੇ 5 ਵਜੇ ਰੋਜ਼ਾਨਾਂ ਵਾਂਗ ਆਪਣੀ ਡਿਊਟੀ 'ਤੇ ਹਾਜ਼ਰ ਹੋਣ ਲਈ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਛੇੜਛਾੜ ਤੇ ਕੁੱਟਮਾਰ ਦੇ ਮਾਮਲੇ 'ਚ ਦੋ ਹੋਰ ਨੌਜਵਾਨਾਂ ਦੀ ਪਹਿਚਾਣ ਹੋਈ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 15 ਸਤੰਬਰ ਦੀ ਰਾਤ ਨੂੰ ਥੀਏਟਰ ਅਤੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨਾਲ ਛੇੜ-ਛਾੜ ਅਤੇ ਇਨ੍ਹਾਂ ਵਿਦਿਆਰਥਣਾਂ ਦੇ ਜਮਾਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦੇ ਮਾਮਲੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਪਟਿਆਲਾ, 18 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ ਪੁਲਿਸ ਨੇ ਥਾਣਾ ਘੱਗਾ 'ਚ ਪੈਂਦੇ ਪਿੰਡ ਬਰਾਸ ਨੇੜੇ ਕਰੀਬ 6 ਮਹੀਨੇ ਪਹਿਲਾਂ ਵਾਪਰੀ ਲੁੱਟ ਖੋਹ ਦੀ ਇੱਕ ਵਾਰਦਾਤ ਦੇ ਮਾਮਲੇ ਨੂੰ ਹੱਲ ਕਰਦਿਆਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਅਣਗਹਿਲੀ ਦੇ ਦੋਸ਼ 'ਚ ਕਰਮਚਾਰੀ ਕੀਤੇ ਮੁਅੱਤਲ

ਪਟਿਆਲਾ, 18 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਰਾਜ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੀ ਸੂਚਨਾ ਮੁਤਾਬਿਕ ਅਣਗਹਿਲੀ ਦੇ ਦੋਸ਼ ਅਧੀਨ ਦੋ ਸਹਾਇਕ ਲਾਈਨਮੈਨ ਮੁਅੱਤਲ ਕੀਤੇ ਗਏ ਹਨ | ਸੂਚਨਾ 'ਚ ਕਿਹਾ ਗਿਆ ਹੈ ਕਿ ਦੋ ਸਹਾਇਕ ਲਾਈਨਮੈਨ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲੇ 'ਚ ਉੱਘੇ ਖੇਤੀ ਵਿਗਿਆਨੀ ਸਨਮਾਨਿਤ

ਭਗਵਾਨ ਦਾਸ ਪਟਿਆਲਾ, 18 ਸਤੰਬਰ – ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਇਥੇ ਆਈ ਸੀ ਏ ਆਰ – ਇੰਡੀਅਨ ਐਗਰੀਕਲਚਰਲ ਰਿਸਰਚ ਇੰਸਟੀਚਿਊਟ – ਕੋਲੈਬੋਰੇਟਿੱਵ ਆਊਟਸਟੇਸ਼ਨ ਰਿਸਰਚ ਸੈਂਟਰ 'ਤੇ ਲਾਏ ਗਏ ਕਿਸਾਨ ਮੇਲੇ 'ਚ ਉੱਘੇ ਖੇਤੀ ਵਿਗਿਆਨੀਆਂ ਜਿਨ੍ਹਾਂ ਵਿਚ ਆਈ ਸੀ ...

ਪੂਰੀ ਖ਼ਬਰ »

ਪੁਲਿਸ ਲਾਈਨ ਪਟਿਆਲਾ ਵਿਖੇ ਦੋ ਓਪਨ ਜਿੰਮ ਸਥਾਪਤ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਾਏ ਦੋ ਓਪਨ ਜਿੰਮ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਰਪਿਤ ਕੀਤੇ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਮਰਦ ਤੇ 12 ਬੋਤਲਾਂ ਸਮੇਤ 1 ਔਰਤ ਕਾਬੂ

ਨਾਭਾ, 18 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਗੁ. ਅਕਾਲਗੜ੍ਹ ਦੇ ਨਜ਼ਦੀਕ ਨਾਕਾ ਲਗਾਈ ਖੜ੍ਹਾ ਸਹਾਇਕ ਥਾਣੇਦਾਰ ਸੁਖਦਰਸ਼ਨ ਸਿੰਘ ਨੇ ਨਾਕੇ ਦੌਰਾਨ ਜਗਜੀਵਨ ਸਿੰਘ ਪੁੱਤਰ ਦੇਵ ਸਿੰਘ ਵਾਸੀ ਪਿੰਡ ਜੋਲੀਆਂ ਥਾਣਾ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਨੂੰ ...

ਪੂਰੀ ਖ਼ਬਰ »

ਹਵਾਬਾਜ਼ੀ ਕਲੱਬ ਦੇ 2 ਕਿੱਲੋਮੀਟਰ ਘੇਰੇ 'ਚ ਲਾਰਟੇਨ ਜਾਂ ਵਿਸ਼ ਪਤੰਗ ਉਡਾਉਣ 'ਤੇ ਪਾਬੰਦੀ

ਪਟਿਆਲਾ, 18 ਸਤੰਬਰ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਹਵਾਬਾਜੀ ਕਲੱਬ ਪਟਿਆਲਾ ਦੇ ਨੇੜੇ 2 ਕਿੱਲੋਮੀਟਰ ਘੇਰੇ ਵਿਚ ਲਾਰਟੇਨ ਜਾਂ ...

ਪੂਰੀ ਖ਼ਬਰ »

ਦਾਜ ਵਿਰੋਧੀ ਮਾਮਲਿਆਂ ਤਹਿਤ ਚਾਰ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 18 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦਾਜ ਦਹੇਜ ਦੇ ਦੋ ਵੱਖਰੇ ਮਾਮਲਿਆਂ ਵਿਚ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ ਮਨਪ੍ਰੀਤ ਕੌਰ ਵਾਸੀ ਜ਼ਿਲ੍ਹਾ ਪਟਿਆਲਾ ਨੇ ਥਾਣਾ ਔਰਤਾਂ 'ਚ ਰਿਪੋਰਟ ਦਰਜ ਕਰਵਾਈ ਕਿ ਉਸ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX