ਤਾਜਾ ਖ਼ਬਰਾਂ


ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  0 minutes ago
ਨਵੀਂ ਦਿੱਲੀ, 16 ਅਕਤੂਬਰ - ਆਈ.ਐਨ.ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਤੋਂ ਪੁੱਛਗਿੱਛ ਲਈ ਇਨਫੋਰਸਮੈਂਟ...
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  13 minutes ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  55 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 1 hour ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  2 minutes ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  13 minutes ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  42 minutes ago
ਅੱਜ ਦਾ ਵਿਚਾਰ
. . .  about 1 hour ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫਰੀਦਕੋਟ / ਮੁਕਤਸਰ

ਬਾਬਾ ਫ਼ਰੀਦ ਆਗਮਨ ਪੁਰਬ 2019 ਸ਼ਾਨੋ ਸ਼ੌਕਤ ਨਾਲ ਸ਼ੁਰੂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫ਼ਰੀਦਕੋਟ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੂਰਬ 2019 ਅੱਜ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਇਹ ਮੇਲਾ ਇਸ ਵਾਰ 11 ਦਿਨ ਚੱਲੇਗਾ | ਮੇਲੇ ਦਾ ਉਦਘਾਟਨ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਚਾਂਸਲਰ ਡਾ. ਰਾਜ ਬਹਾਦਰ ਨੇ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਨ ਮਨਜੀਤ ਸਿੰਘ ਢੇਸੀ ਤੇ ਜ਼ਿਲ੍ਹਾ ਰੈੱਡ ਕਰਾਸ ਭਲਾਈ ਸ਼ਾਖਾ ਦੀ ਚੇਅਰਪਰਸਨ ਜਯੋਤੀ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਮਾਗਮ ਦੇ ਮੁੱਖ ਮਹਿਮਾਨ ਡਾ. ਰਾਜ ਬਹਾਦਰ ਨੇ ਕਿਹਾ ਕਿ ਬਾਬਾ ਸ਼ੇਖ਼ ਫ਼ਰੀਦ ਜੀ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਸਨ ਤੇ ਫ਼ਰੀਦਕੋਟ ਸ਼ਹਿਰ ਨੂੰ ਉਨ੍ਹਾਂ ਦੀ ਚਰਨ ਛੋਹ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਕੀ ਸੰਸਥਾਵਾਂ ਦੇ ਸਹਿਯੋਗ ਨਾਲ ਹਰ ਸਾਲ ਬਾਬਾ ਜੀ ਦਾ ਪੁਰਬ ਮਨਾਉਣਾ ਬਹੁਤ ਸ਼ਲਾਘਾਯੋਗ ਕਾਰਜ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਉਨ੍ਹਾਂ ਇਸ ਵਾਰ ਮੇਲੇ ਨੂੰ ਖੁੱਲ੍ਹੀ ਥਾਂ ਤਬਦੀਲ ਕਰਕੇ ਇਸ ਵਿਚ ਵੱਖ-ਵੱਖ ਰਾਜਾਂ ਦੇ ਕਰਾਫਟ ਮੇਲੇ ਨੂੰ ਵੀ ਸ਼ਾਮਿਲ ਕੀਤਾ ਹੈ ਤੇ ਇਸ ਤੋੋਂ ਇਲਾਵਾ ਮੇਲੀਆਂ ਲਈ ਹੋਰ ਸੂਬਿਆਂ ਦੇ ਖਾਣੇ ਵਾਲਾ ਫ਼ੂਡ ਕੋਰਟ ਵੀ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਮੇਲੇ ਵਿਚ 200 ਦੇ ਕਰੀਬ ਵੱਖ-ਵੱਖ ਰਾਜਾਂ ਦੇ ਦਸਤਕਾਰਾਂ ਦੇ ਸਟਾਲ ਲਗਾਏ ਗਏ ਹਨ ਤੇ ਇਸ ਤੋਂ ਇਲਾਵਾ ਲੋਕਾਂ ਦੇ ਖਾਣ ਪੀਣ ਲਈ ਵੱਖ-ਵੱਖ ਸੂਬਿਆਂ ਦੇ ਪਕਵਾਨਾਂ ਲਈ ਫੂਡ ਕੋਰਟ ਸਥਾਪਿਤ ਕੀਤੇ ਗਏ ਹਨ, ਜੋ ਕਿ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਪੰਡਾਲ ਵਿਚ ਵੱਖ-ਵੱਖ ਤਰ੍ਹਾਂ ਦੇ ਅਤਿ ਆਧੁਨਿਕ ਝੂਲਿਆਂ ਤੇ ਹੋਰ ਮਨੋਰੰਜਨ ਦੇ ਸਾਧਨਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉੱਤਰੀ ਜ਼ੋਨ ਸੱਭਿਆਚਾਰ ਕੇਂਦਰ ਪਟਿਆਲਾ ਦੇ ਵੱਖ-ਵੱਖ ਰਾਜਾਂ ਨਾਲ ਸਬੰਧਿਤ ਕਲਾਕਾਰ ਪੂਰੇ ਮੇਲੇ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਣਗੇ | ਇਸ ਤੋਂ ਇਲਾਵਾ ਮਸ਼ਹੂਰ ਸੂਫੀ ਗਾਇਕ ਸਾਬਰੀ ਬ੍ਰਦਰਜ਼, ਸਤਿੰਦਰ ਸਰਤਾਜ, ਮਮਤਾ ਜੋੋਸ਼ੀ, ਅਨਾਦੀ ਮਿਸ਼ਰਾ, ਕਸ਼ਿਸ਼ ਮਿੱਤਲ, ਆਫ਼ਤਾਬ ਸਿੰਘ, ਨਿਸ਼ਾਨ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਲੋਕ ਗਾਇਕ ਮੇਲੇ ਦਾ ਆਕਰਸ਼ਕ ਹੋਣਗੇ ਤੇ ਆਪਣੀ ਕਲਾ ਦਾ ਜ਼ੌਹਰ ਦਿਖਾਉਣਗੇ | ਬਾਬਾ ਸ਼ੇਖ਼ ਫ਼ਰੀਦ ਜੀ ਦੀ ਜੀਵਨੀ ਨੂੰ ਸਮਰਪਿਤ ਸੈਮੀਨਾਰ, ਖ਼ੂਨਦਾਨ ਕੈਂਪ, ਕੌਮੀ ਲੋਕ ਨਾਚ ਪ੍ਰੋਗਰਾਮ, ਵੱਖ-ਵੱਖ ਖੇਡ ਟੂਰਨਾਮੈਂਟ, ਕੀਰਤਨ ਦਰਬਾਰ, ਨਾਟਕ ਮੇਲੇ, ਪੁੁਸਤਕ ਮੇਲਾ, ਸਭਿਆਚਾਰਕ ਪ੍ਰੋਗਰਾਮ, ਵਿਰਾਸਤੀ ਪ੍ਰਦਰਸ਼ਨੀਆਂ ਸਮੇਤ ਹੋਰ ਧਾਰਮਿਕ ਤੇ ਸਭਿਆਚਾਰਕ ਪ੍ਰੋਗਰਾਮ ਮੇਲੇ ਦਾ ਮੁੱਖ ਆਕਰਸ਼ਕ ਹੋਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ, ਐੱਸ. ਡੀ. ਐੱਮ. ਫ਼ਰੀਦਕੋਟ ਪਰਮਦੀਪ ਸਿੰਘ, ਐੱਸ.ਡੀ.ਐੱਮ. ਕੋਟਕਪੂਰਾ ਬਲਵਿੰਦਰ ਸਿੰਘ, ਡੀ.ਆਈ.ਓ ਅਨਿਲ ਕਟਿਆਰ, ਐਸ.ਪੀ.(ਐਚ) ਭੁਪਿੰਦਰ ਸਿੰਘ, ਐੱਸ.ਪੀ.(ਆਈ) ਸੇਵਾ ਸਿੰਘ ਮੱਲੀ, ਐੱਸ. ਪੀ. ਗੁਰਮੀਤ ਕੌਰ, ਤਹਿਸੀਲਦਾਰ ਫ਼ਰੀਦਕੋਟ ਪਰਮਜੀਤ ਸਿੰਘ ਬਰਾੜ, ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ, ਸਕੱਤਰ ਰੈੱਡ ਕਰਾਸ ਸੁਭਾਸ਼ ਚੰਦਰ, ਜਸਬੀਰ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ |

ਦੜਾ ਸੱਟਾ ਲਗਾਉਣ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ ਦੋ ਕਾਬੂ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਮੁਹੱਲਿਆਂ 'ਚੋਂ ਦੜਾ ਸੱਟਾ ਲਾਉਂਦੇ ਹੋਏ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਮੇਲੇ ਦੌਰਾਨ ਟਰੈਫ਼ਿਕ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ- ਐੱਸ.ਐੱਸ.ਪੀ.

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਅੱਜ ਇੱਥੇ ਧੂਮ ਧਾਮ ਨਾਲ ਸ਼ੁਰੂ ਹੋ ਗਿਆ ਹੈ | ਲਗਾਤਾਰ 18 ਸਤੰਬਰ ਤੋਂ 28 ਸਤੰਬਰ ਤੱਕ ਚੱਲਣ ਵਾਲੇ ਇਸ ਮੇਲੇ ਦੌਰਾਨ ਆਮ ਪਬਲਿਕ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਜੀ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਸਮਾਰੋਹ ਦੇ ਪਹਿਲੇ ਦਿਨ ਦੀ ਸ਼ੁਰੂਆਤ 'ਚ ਟਿੱਲਾ ਬਾਬਾ ਫ਼ਰੀਦ ਜੀ 'ਚ ਸਵੇਰ ਤੋਂ ਲੈ ਕੇ ਅੱਧੀ ਰਾਤ ਤੱਕ ਮੱਥਾ ਟੇਕਣ ਵਾਲੀਆਂ ਸੰਗਤਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ ਤੇ ਸਾਰਾ ...

ਪੂਰੀ ਖ਼ਬਰ »

ਅੱਜ ਹੋਵੇਗਾ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦਾ ਆਗਾਜ਼

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਹਰ ਸਾਲ ਦੀ ਤਰ੍ਹਾਂ ਰਵਾਇਤੀ ਤੌਰ 'ਤੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2019 ਦਾ ਆਰੰਭ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਤਾ ਜਾਵੇਗਾ | ਸੇਵਾਦਾਰ ...

ਪੂਰੀ ਖ਼ਬਰ »

ਪੰਜਾਬ 'ਚ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਸ਼ੁਰੂ- ਭਾਰਤ ਭੂਸ਼ਣ ਆਸ਼ੂ

ਕੋਟਕਪੂਰਾ, 18 ਸਤੰਬਰ (ਮੇਘਰਾਜ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ 'ਮਿਸ਼ਨ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਦੀ ਚੈਂਪੀਅਨਸ਼ਿੱਪ ਲਈ ਚੋਣ

ਸਾਦਿਕ, 18 ਸਤੰਬਰ (ਆਰ.ਐਸ.ਧੰੁਨਾ)- ਸਕੂਲੀ ਬੱਚਿਆਂ ਦੀ ਸੀਨੀਅਰ ਸੂਬਾ ਪੱਧਰੀ ਥੋ੍ਰ-ਬਾਲ ਚੈਂਪੀਅਨਸ਼ਿਪ ਕਾਨਿਆਂਵਾਲੀ ਕਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 21 ਤੋਂ 23 ਸਤੰਬਰ ਤੱਕ ਹੋ ਰਹੀ ਹੈ, ਜਿਸ ਵਿਚ ਫ਼ਰੀਦਕੋਟ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਭਾਗ ਲੈ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਥਾਰਥਾਂ ਸਮੇਤ ਚਾਰ ਕਾਬੂ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਜ਼ਿਲ•ਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ•ਾਂ ਚਾਰਾਂ ਵਿਰੁੱਧ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ 'ਕੌਮੀ ਲੋਕ ਨਾਚ' ਸਮਾਗਮ 20, 21 ਤੇ 26 ਨੂੰ

ਕੋਟਕਪੂਰਾ, 18 ਸਤੰਬਰ (ਮੇਘਰਾਜ)- ਹਰ ਸਾਲ ਦੀ ਤਰ੍ਹਾਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ 'ਕੌਮੀ ਲੋਕ ਨਾਚ' ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਸਿਟੀ ਕਲੱਬ ਕੋਟਕਪੂਰਾ ਦੇ ਪ੍ਰਧਾਨ ਦਵਿੰਦਰ ਨੀਟੂ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹਾ ਸੱਭਿਆਚਾਰਕ ...

ਪੂਰੀ ਖ਼ਬਰ »

ਪੀ. ਐੱਸ. ਟੀ. ਸਕੂਲ ਦੇ ਖਿਡਾਰੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਸਾਦਿਕ, 18 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਪੀ. ਐੱਸ. ਟੀ. ਮੈਮੋਰੀਅਲ ਸਕੂਲ ਘੁੱਦੂਵਾਲਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਸਥਾਨ ਹਾਸਿਲ ਕੀਤੇ | ਕੁਸ਼ਤੀ ਅੰਡਰ-17 (ਲੜਕੇ) 'ਚੋਂ ਅਕਾਸ਼ਦੀਪ ਸਿੰਘ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਧਰਨੇ 'ਤੇ ਬੈਠੇ ਮਨਰੇਗਾ ਮੁਲਾਜ਼ਮਾਂ ਦਾ ਧਰਨਾ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਬਲਰਾਜ ਸਿੰਘ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ...

ਪੂਰੀ ਖ਼ਬਰ »

ਜੈਤੋ ਵਿਖੇ ਬੈਂਕ ਮੁਲਾਜ਼ਮਾਂ ਦੀ ਮੀਟਿੰਗ ਹੋਈ

ਜੈਤੋ, 18 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ (ਬਾਜਾਖਾਨਾ ਰੋਡ) ਜੈਤੋ ਵਿਖੇ ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਐਸੋਸੀਏਸ਼ਨ ਦੀ ਮੀਟਿੰਗ ਹੋਈ,ਜਿਸ ਮੁੱਖ ਤੌਰ 'ਤੇ ਪਹੁੰਚੇ ਹੋਏ ਡਿਪਟੀ ਜਰਨਲ ਸੈਕਟਰੀ ਕਾ. ਗੁਲਸ਼ਨ ਓਬਰਾਏ, ਸਹਾਇਕ ਜਰਨਲ ...

ਪੂਰੀ ਖ਼ਬਰ »

ਸਿਹਤ ਵਰਕਰਾਂ ਵਲੋਂ ਹੜਤਾਲ ਸਮਾਪਤ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਸਮੂਹ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰ (ਫ਼ੀਮੇਲ) ਯੂਨੀਅਨ ਦੀ ਫ਼ਰੀਦਕੋਟ ਇਕਾਈ ਵਲੋਂ ਸੂਬਾ ਕਮੇਟੀ ਦੀ ਹਦਾਇਤ 'ਤੇ ਹੜਤਾਲ ਖ਼ਤਮ ਕਰਦੇ ਹੋਏ ਸਿਵਲ ਸਰਜਨ ਨੂੰ ਜੁਆਇਨਿੰਗ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ...

ਪੂਰੀ ਖ਼ਬਰ »

ਹੜ੍ਹ ਪੀੜਤ ਪਸ਼ੂਆਂ ਲਈ ਤੂੜੀ ਦਾ ਟਰਾਲਾ ਭੇਜਿਆ

ਸਾਦਿਕ, 18 ਸਤੰਬਰ (ਆਰ.ਐਸ.ਧੰੁਨਾ)- ਵੱਖ-ਵੱਖ ਇਲਾਕਿਆਂ ਵਿਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਸਮਾਜ ਸੇਵੀ ਜਥੇਬੰਦੀਆਂ ਆਪਣਾ ਫ਼ਰਜ਼ ਅਦਾ ਕਰ ਰਹੀਆਂ ਹਨ ਕਿਉਂਕਿ ਪਾਣੀ ਨੇ ਲੋਕਾਂ ਦਾ ਸਭ ਕੱੁਝ ਤਹਿਸ ਨਹਿਸ ਕਰ ਕੇ ਰੱਖ ਦਿੱਤਾ ਹੈ | ਉੱਥੇ ਫ਼ਸਲਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਗੇਟ ਰੈਲੀ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਗਵਾਈ ਵਿਚ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਤੋਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਈ

ਫ਼ਰੀਦਕੋਟ, 18 ਸਤੰਬਰ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮੀਟਿੰਗ ਲੇਖਕ ਨਰਵਾਹੀ ਘੁਗਿਆਣਵੀ ਦੇ ਗ੍ਰਹਿ ਵਿਖੇ ਸਭਾ ਪ੍ਰਧਾਨ ਸ਼ਾਮ ਸੁੰਦਰ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਿਛਲੇ ਦਿਨੀਂ ਭਾਸ਼ਾ ...

ਪੂਰੀ ਖ਼ਬਰ »

ਗੁਰਦੁਆਰੇ 'ਚ ਸੇਵਾ ਕਰਦੇ ਨੌਜਵਾਨ ਦੀ ਛੱਤ ਤੋਂ ਡਿੱਗਣ ਨਾਲ ਮੌਤ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਸਥਾਨਕ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਚੱਲ ਰਹੀਆਂ ਤਿਆਰੀਆਂ ਦੌਰਾਨ ਸਜਾਵਟ ਦਾ ਕੰਮ ਕਰ ਰਹੇ ਇਕ ਨੌਜਵਾਨ ਦੀ ਛੱਤ ਤੋਂ ਡਿੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਅਜੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਪੇਂਡੂ ਸਿਹਤ ਸਫ਼ਾਈ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ

ਗੋਲੇਵਾਲਾ, 18 ਸਤੰਬਰ (ਅਮਰਜੀਤ ਬਰਾੜ)-ਪਿੰਡ ਦੇ ਆਲੇ ਦੁਆਲੇ ਦੀ ਸਮੁੱਚੀ ਸਫ਼ਾਈ ਲਈ ਪੇਂਡੂ ਸਿਹਤ ਸਫ਼ਾਈ ਕਮੇਟੀ ਮੈਂਬਰਾਂ ਦੀ ਮੀਟਿੰਗ ਪਿੰਡ ਗੋਲੇਵਾਲਾ ਪੱਤੀ ਬਾਜਾ ਵਿਖੇ ਚੇਅਰਮੈਨ ਕੁਲਵੰਤ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡ ਗੋਲੇਵਾਲਾ ਵਿਚ ਕਮੇਟੀ ...

ਪੂਰੀ ਖ਼ਬਰ »

ਬੱਕਰੀ ਚੋਰੀ ਕਰਨ ਆਇਆ ਇਕ ਕਾਬੂ, ਦੂਜਾ ਫ਼ਰਾਰ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਵਿਖੇ ਇਕ ਘਰ 'ਚੋਂ ਬੱਕਰੀ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਬੱਕਰੀ ਚੋਰੀ ਕਰਨ ਆਏ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਰੀਦਕੋਟ, 18 ਸਤੰਬਰ (ਸਤੀਸ਼ ਬਾਗ਼ੀ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਹਿੰਦੀ ਵਿਭਾਗ ਦੇ ਸਾਬਕਾ ਮੁਖੀ ...

ਪੂਰੀ ਖ਼ਬਰ »

'ਓਜ਼ੋਨ ਪਰਤ ਦੀ ਮਹੱਤਤਾ ਤੇ ਨਿਘਾਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਜੌਗਰਫ਼ੀ ਵਿਭਾਗ ਦੀ ਸਰ ਹੰਮਬੋਲਟ ਜੌਗਰਫ਼ਰਜ਼ ਐਸੋਸੀਏਸ਼ਨ ਵਲੋਂ ਵਿਸ਼ਵ ਓਜ਼ੋਨ ਦਿਵਸ ਮੌਕੇ 'ਓਜ਼ੋਨ ਦੀ ਮਹੱਤਤਾ ਅਤੇ ਨਿਘਾਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਨੂੰ ਤਰਸ ਦੇ ਆਧਾਰ 'ਤੇ ਕਲਰਕ ਵਜੋਂ ਨਿਯੁਕਤੀ ਪੱਤਰ ਸੌਾਪਿਆ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਲਵੰਤ ਸਿੰਘ ਮੱਤਾ ਸੁਪਰਡੈੱਟ ਮਾਰਕੀਟ ਕਮੇਟੀ ਕੋਟਕਪੂਰਾ ਦੋ ਸਾਲ ਪਹਿਲਾਂ ਆਪਣੀ ਸਰਕਾਰੀ ਡਿਊਟੀ ਦੌਰਾਨ ਸਵਰਗ ਸਿਧਾਰ ਗਏ ਸਨ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਸ ਦੇ ਪੁੱਤਰ ਹਰਪ੍ਰੀਤ ਸਿੰਘ ਮੱਤਾ ਨੂੰ ਨੌਕਰੀ ਦੇਣ ...

ਪੂਰੀ ਖ਼ਬਰ »

ਸਟੱਡੀ ਸਰਕਲ ਸਾਦਿਕ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ਦਾ ਨਤੀਜਾ ਐਲਾਨਿਆ

ਸਾਦਿਕ, 18 ਸਤੰਬਰ (ਗੁਰਭੇਜ ਸਿੰਘ ਚੌਹਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ਵਲੋਂ 42 ਸਕੂਲਾਂ ਦੇ 2500 ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਦਾ ਜੋ ਇਮਤਿਹਾਨ ਲਿਆ ਗਿਆ ਸੀ, ਉਸਦਾ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਡਾ. ਕਰਨਜੀਤ ਸਿੰਘ ਨੇ ਦੱਸਿਆ ਕਿ ਇਹ ਪੇਪਰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲਿਆਂ ਵਲੋਂ ਪੰਜਾਬੀ ਦੇ ਹੱਕ 'ਚ ਪ੍ਰਦਰਸ਼ਨ

ਸਾਦਿਕ, 18 ਸਤੰਬਰ (ਗੁਰਭੇਜ ਸਿੰਘ ਚੌਹਾਨ)-ਚੰਡੀਗੜ੍ਹ ਵਿਖੇ ਮਨਾਏ ਗਏ ਹਿੰਦੀ ਦਿਵਸ ਦੇ ਮੌਕੇ 'ਤੇ ਪੰਜਾਬੀ ਮਾਂ ਬੋਲੀ ਪ੍ਰਤੀ ਸੌੜੀ ਸੋਚ ਰੱਖਣ ਵਾਲੇ ਲੋਕਾਂ ਵਲੋਂ ਪੰਜਾਬੀ ਮਾਂ ਬੋਲੀ 'ਤੇ ਕੀਤੀ ਗ਼ਲਤ ਟਿੱਪਣੀ ਨੇ ਪੰਜਾਬੀ ਪਿਆਰਿਆਂ ਦੇ ਹਿਰਦੇ ਵਲੂੰਧਰ ਕੇ ਰੱਖ ...

ਪੂਰੀ ਖ਼ਬਰ »

ਯੂਥ ਫ਼ਾਰ ਸਵਰਾਜ ਵਲੋਂ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਚੇਤਨਾ ਸਮਾਗਮ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)-ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਯੂਥ ਫ਼ਾਰ ਸਵਰਾਜ ਜਥੇਬੰਦੀ ਵਲੋਂ ਪੰਜਾਬੀ ਭਾਸ਼ਾ ਦੇ ਹੱਕ ਵਿਚ ਇਕਜੁੱਟਤਾ ਪ੍ਰਗਟਾਉਣ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਦੂਜੇ ਦਿਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਧਾਰਮਿਕ ਸਮਾਗਮਾਂ 'ਚ ਸੰਗਤਾਂ ਨੇ ਭਰੀ ਹਾਜ਼ਰੀ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਚੱਲ ਰਹੀ ਧਾਰਮਿਕ ਸਮਾਗਮਾਂ ਦੀ ਲੜੀ ਦੇ ਦੂਜੇ ਦਿਨ 17 ਸਤੰਬਰ 2019 ਦਿਨ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਦੀ ਗੁੰਡਾਗਰਦੀ ਵਿਰੁੱਧ ਥਾਣੇ ਅੱਗੇ ਧਰਨਾ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਥਾਣਾ ਸਦਰ ਫ਼ਰੀਦਕੋਟ ਸਾਹਮਣੇ ਰੋਸ ਧਰਨਾ ਲਗਾਉਂਦੇ ਹੋਏ ਦੋਸ਼ ਲਗਾਇਆ ਗਿਆ ਕਿ ਪਿੰਡ ਕਾਬਲਵਾਲਾ ਦੀ ਮਹਿਲਾ ਸਰਪੰਚ ਦੇ ਪਤੀ ਵਲੋਂ ਆਪਣੇ ਹਮਾਇਤੀਆਂ ਤੋਂ ਝੂਠੀਆਂ ਦਰਖਾਸਤਾਂ ਦਿਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX