ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  4 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 2 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 4 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 6 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 7 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 7 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 8 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 9 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 9 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 8 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 9 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 9 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 9 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 10 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 10 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 11 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 11 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 11 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 11 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 11 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 11 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 12 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 1 hour ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮੋਗਾ

ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਊਾਸਪਲ ਇੰਪਲਾਈਜ਼ ਫੈੱਡਰੇਸ਼ਨ ਵਲੋਂ ਗੇਟ ਰੈਲੀ

ਮੋਗਾ, 18 ਸਤੰਬਰ (ਜਸਪਾਲ ਸਿੰਘ ਬੱਬੀ)-ਦਫ਼ਤਰ ਮੇਅਰ ਨਗਰ ਨਿਗਮ ਮੋਗਾ ਮੂਹਰੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਵਲੋਂ ਗੇਟ ਰੈਲੀ ਕੀਤੀ ਗਈ | ਜਿਸ ਵਿਚ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਕਨਵੀਨਰ ਕੁਲਦੀਪ ਸ਼ਰਮਾ, ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਂਬੜ, ਚੇਅਰਮੈਨ ਸਤਪਾਲ ਚਾਵਰੀਆ, ਜਨਰਲ ਸਕੱਤਰ ਸਿਕੰਦਰ ਗੁੱਲੂ, ਸੀਵਰੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਤਪਾਲ ਅੰਜਾਨ, ਸੇਵਕ ਰਾਮ ਫ਼ੌਜੀ, ਹਰਬੰਸ ਸਾਗਰ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਸਬੰਧੀ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੋਗਾ ਦੇ ਮਤਾ ਨੰਬਰ 169, 170 ਅਤੇ 172 ਮਿਤੀ 05-12-2018 ਰਾਹੀਂ ਖ਼ਾਲੀ ਅਸਾਮੀਆਂ ਨੂੰ ਭਰਨ ਲਈ ਪਾਸ ਕੀਤਾ ਗਿਆ ਸੀ | ਜਿਸ 'ਤੇ ਕਮਿਸ਼ਨਰ ਨਗਰ ਨਿਗਮ ਮੋਗਾ ਨੇ ਪੱਤਰ ਰਾਹੀਂ ਸਰਕਾਰ ਨੂੰ ਲਿਖਿਆ ਸੀ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਅਖ਼ਬਾਰ ਵਿਚ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਉਪਰੰਤ ਇੰਟਰਵਿਊ ਦੇ ਆਧਾਰ 'ਤੇ ਦਫ਼ਤਰ ਵਲੋਂ ਗਠਿਤ ਸਿਲੈਕਸ਼ਨ ਕਮੇਟੀ ਵਲੋਂ ਕਾਰਵਾਈ ਕੀਤੀ ਜਾਵੇਗੀ | ਇਸ ਲਈ ਇਨ੍ਹਾਂ 'ਤੇ ਭਰਤੀ ਕਰਨ ਲਈ ਇਨ੍ਹਾਂ ਅਸਾਮੀਆਂ 'ਤੇ ਕੰਮ ਕਰ ਚੁੱਕੇ ਬਿਨੈਕਾਰਾਂ ਨੂੰ ਤਜਰਬੇ ਨੂੰ ਮੁੱਖ ਰੱਖਦੇ ਹੋਏ ਪਹਿਲ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਆਊਟ ਸੋਰਸ 'ਤੇ ਕੰਮ ਕਰ ਰਹੇ ਸੀਵਰਮੈਨ ਅਤੇ ਬੇਲਦਾਰਾਂ ਦੀ ਫ਼ਰਵਰੀ 2018 ਦੀ ਕਰਮਚਾਰੀਆਂ ਦੀ ਤਨਖ਼ਾਹ ਮੇਅਰ ਵਲੋਂ ਅਜੇ ਤੱਕ ਨਹੀਂ ਦਿੱਤੀ ਗਈ | ਆਊਟ ਸੋਰਸ 'ਤੇ ਕੰਮ ਕਰਦੇ ਸੀਵਰਮੈਨਾਂ/ਬੇਲਦਾਰਾਂ ਦਾ ਟੈਂਡਰ ਮਿਤੀ 20 ਸਤੰਬਰ 2019 ਨੂੰ ਖ਼ਤਮ ਹੋ ਰਿਹਾ ਹੈ | ਸਫ਼ਾਈ ਸੇਵਕ ਯੂਨੀਅਨ, ਪੰਜਾਬ ਦੇ ਕਨਵੀਨਰ ਕੁਲਦੀਪ ਸ਼ਰਮਾ ਅਤੇ ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਤੁਰੰਤ ਨਾ ਮੰਨੀਆਂ ਤਾ ਸੰਘਰਸ਼ ਪੰਜਾਬ ਪੱਧਰ 'ਤੇ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਜ਼ੰੁਮੇਵਾਰੀ ਮੇਅਰ ਦੀ ਹੋਵੇਗੀ | ਇਸ ਮੌਕੇ ਫੈਡਰੇਸ਼ਨ ਜਨਰਲ ਸਕੱਤਰ ਸੇਵਕ ਰਾਮ ਫ਼ੌਜੀ, ਚੇਅਰਮੈਨ ਸਤਪਾਲ ਚਾਵਰੀਆ, ਜਨਰਲ ਸਕੱਤਰ ਸਿਕੰਦਰ ਗੁੱਲੂ, ਸਕੱਤਰ ਸੁਖਪਾਲ ਸੌਦਾ, ਰਾਹੁਲ ਉਜੀਨਵਾਲ ਵਾਈਸ ਪ੍ਰਧਾਨ, ਲਾਲ ਚੰਦ ਡੁਲਗਚ ਵਾਈਸ ਪ੍ਰਧਾਨ, ਸੀਵਰੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਤਪਾਲ ਅੰਜਾਨ, ਜਨਰਲ ਸਕੱਤਰ ਮੰਗਤ ਰਾਮ, ਨਿਰੋਤਮ ਬੋਹਤ, ਆਫ਼ੀਸਰ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਮਸਤਾਨਾ, ਚੇਅਰਮੈਨ ਬਲਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਲਿਕੇਸ਼ ਸ਼ਰਮਾ, ਰਵੀ ਚਾਵਰੀਆ, ਲਲਿਤ ਕੁਮਾਰ, ਸੁਨੀਲ ਕੁਮਾਰ, ਨਿਰੰਜਨ ਸਿੰਘ, ਨਰੇਸ਼ ਕੁਮਾਰ, ਕਰਮ ਸਿੰਘ, ਮੱਸਾ ਸਿੰਘ, ਅਮਰ ਸਿੰਘ, ਅਸ਼ੋਕ ਸਫ਼ਰੀ, ਸਤਪਾਲ ਸੱਤੂ, ਮਦਨ ਲਾਲ ਬੋਹਤ, ਹਰਬੰਸ ਸਾਗਰ, ਹਰਕਿਸ਼ਨ ਬੋਹਤ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਕਰਮਚਾਰੀ ਗੇਟ ਰੈਲੀ ਵਿਚ ਸ਼ਾਮਿਲ ਹੋਏ |

ਨਾਬਾਲਗ ਨੂੰ ਵਰਗਲਾਉਣ ਿਖ਼ਲਾਫ਼ ਇਕ 'ਤੇ ਮਾਮਲਾ ਦਰਜ

ਮੋਗਾ, 18 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਸਿਟੀ ਮੋਗਾ ਦੇ ਘੇਰੇ ਅਧੀਨ ਆਉਂਦੀ ਇਕ ਵਿਆਹੁਤਾ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 15 ਸਾਲਾ ਨਾਬਾਲਗ ਲੜਕੀ ਨੂੰ ਰੋਮੀ ਪੁੱਤਰ ਬਹਾਲ ਸਿੰਘ ਵਾਸੀ ਨਜ਼ਦੀਕ ਦਾਣਾ ਮੰਡੀ ਜ਼ੀਰਾ 15 ਸਤੰਬਰ ਨੂੰ ਦਿਨੇ 11 ਵਜੇ ਦੇ ...

ਪੂਰੀ ਖ਼ਬਰ »

-ਮਾਮਲਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦਾ-
ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਨੇ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਲੋਂ ਦਿੱਤੇ ਸੱਦੇ 'ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਮੋਗਾ ਦੀ ਅਗਵਾਈ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਗੇਟ ਰੈਲੀ ਕਰ ਕੇ ...

ਪੂਰੀ ਖ਼ਬਰ »

ਮੋਗਾ ਤੋਂ ਕੋਟਕਪੂਰਾ ਰੇਲਵੇ ਲਾਈਨ ਦੇ ਸਬੰਧ ਵਿਚ ਰਣਨੀਤੀ ਤਹਿ ਕਰਨ ਲਈ ਹੋਈ ਮੀਟਿੰਗ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਤੋਂ ਕੋਟਕਪੂਰਾ ਰੇਲਵੇ ਲਾਈਨ ਦੇ ਸਬੰਧ ਵਿਚ ਸਿਆਸੀ ਨੇਤਾਵਾਂ, ਰੇਲਵੇ ਅਧਿਕਾਰੀਆਂ, ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕਰਕੇ ਅਗਲੀ ਰਣਨੀਤੀ ਤਹਿ ਕਰਨ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਵਿਸ਼ੇਸ਼ ਮੀਟਿੰਗ ਗੋਪਾਲ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ ਮਹਿੰਗੇ ਮੋਬਾਈਲ ਫ਼ੋਨ ਤੇ ਘਰ 'ਚੋਂ ਬਣਾਉਟੀ ਗਹਿਣੇ ਕੀਤੇ ਚੋਰੀ

ਨੱਥੂਵਾਲਾ ਗਰਬੀ, 18 ਸਤੰਬਰ (ਸਾਧੂ ਰਾਮ ਲੰਗੇਆਣਾ)-ਬੀਤੀ ਰਾਤ ਪਿੰਡ ਲੰਗੇਆਣਾ ਪੁਰਾਣਾ ਦੇ ਇਕ ਘਰ ਵਿਚੋਂ ਅਣਪਛਾਤੇ ਚੋਰਾਂ ਵਲੋਂ ਦੋ ਮਹਿੰਗੇ ਮੋਬਾਈਲ ਫ਼ੋਨ ਅਤੇ ਕੁੱਝ ਬਣਾਉਟੀ ਗਹਿਣੇ ਚੋਰੀ ਕਰ ਲੈ ਜਾਣ ਦਾ ਸਮਾਚਾਰ ਮਿਲਿਆ ਹੈ | ਉਕਤ ਪਿੰਡ ਦੀ ਵਸਨੀਕ ਕਿਰਨਦੀਪ ...

ਪੂਰੀ ਖ਼ਬਰ »

ਮੋਗਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

-ਮਾਮਲਾ ਮੇਨ ਬਾਜ਼ਾਰ ਦੀ ਸੜਕ ਬਣਾਉਣ ਦਾ- ਸੰਸਥਾ ਵਲੋਂ ਚਲਾਈ ਹਸਤਾਖ਼ਰ ਮੁਹਿੰਮ ਨੂੰ ਲੋਕਾਂ ਨੇ ਦਿੱਤਾ ਸਮਰਥਨ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਲੋਕ ਹਿਤਾਂ ਲਈ ਸੰਘਰਸ਼ ਕਰਦੀ ਆ ਰਹੀ ਸਟੇਟ ਐਵਾਰਡੀ ਸੰਸਥਾ ਐਾਟੀ ਕਰੱਪਸ਼ਨ ਅਵੇਰਨੈਂਸ ਆਰਗਨਾਈਜ਼ੇਸ਼ਨ ਪੰਜਾਬ ਅਤੇ ਸੋਹਣਾ ਮੋਗਾ ਸੁਸਾਇਟੀ ਵਲੋਂ ਦਿੱਤੇ 7 ਦਿਨਾਂ ਦੇ ਅਲਟੀਮੇਟਮ ਤੋਂ ਬਾਅਦ ਮੇਨ ਬਾਜ਼ਾਰ ਦੀ ਸੜਕ ਬਣਾਉਣ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਕੇਂਦਰ ਦੀ ਸ਼ੁਰੂਆਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਪਿੰਡ ਘੱਲ ਕਲਾਂ ਮੋਗਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰਮਤਿ ਸੰਗੀਤ ਕੇਂਦਰ' ਦੀ ਸ਼ੁਰੂਆਤ ਕੀਤੀ ਗਈ ¢ ਇਸ ਲਈ ਸੰਗੀਤ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੇ ਬਰਸੀ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਪੁੱਜਣਗੀਆਂ-ਸੰਤ ਬਾਬਾ ਬਲਦੇਵ ਸਿੰਘ

ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਦੇ ਪ੍ਰਬੰਧਾਂ ਹੇਠ ਸ਼ਰਧਾਲੂ ਸੰਗਤਾਂ ਦੇ ...

ਪੂਰੀ ਖ਼ਬਰ »

ਸੰਤ ਬਾਬਾ ਵਿਸਾਖਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਸਮਾਪਤ

ਕਿਸ਼ਨਪੁਰਾ ਕਲਾਂ, 18 ਸਤੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਬਰਸੀ ਪੰਥਕ ਗੁਰਦੁਆਰਾ, ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਈ ਗਈ | ਜਿਸ ਵਿਚ 200 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਉਣ ਉਪਰੰਤ ...

ਪੂਰੀ ਖ਼ਬਰ »

ਪੰਜਾਬ, ਪੰਜਾਬੀ ਤੇ ਪੰਜਾਬੀਅਤ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਆਗੂ ਪੰਜਾਬੀ ਪ੍ਰੇਮੀਆਂ ਦੀ ਹੰਗਾਮੀ ਮੀਟਿੰਗ ਨੇਚਰ ਪਾਰਕ ਵਿਖੇ ਹੋਈ

n ਨੇਚਰ ਪਾਰਕ ਮੋਗਾ ਵਿਖੇ ਪੰਜਾਬੀ ਪ੍ਰੇਮੀ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੇਚਰ ਪਾਰਕ ਮੋਗਾ ਵਿਖੇ ਸਮੂਹ ਪੰਜਾਬੀ ਪ੍ਰੇਮੀਆਂ ਦੀ ਇਕ ਹੰਗਾਮੀ ਮੀਟਿੰਗ ਹੋਈ | ਜਿਸ ਦਾ ਮੁੱਖ ਮਕਸਦ ਹੁਕਮ ਚੰਦ ਵਲੋਂ ...

ਪੂਰੀ ਖ਼ਬਰ »

ਪੰਜਾਬੀ ਪ੍ਰੇਮੀਆਂ ਦੀ ਹੰਗਾਮੀ ਮੀਟਿੰਗ ਨੇਚਰ ਪਾਰਕ ਵਿਖੇ ਹੋਈ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੇਚਰ ਪਾਰਕ ਮੋਗਾ ਵਿਖੇ ਸਮੂਹ ਪੰਜਾਬੀ ਪ੍ਰੇਮੀਆਂ ਦੀ ਇਕ ਹੰਗਾਮੀ ਮੀਟਿੰਗ ਹੋਈ | ਜਿਸ ਦਾ ਮੁੱਖ ਮਕਸਦ ਹੁਕਮ ਚੰਦ ਵਲੋਂ ਪੰਜਾਬੀ ਭਾਸ਼ਾ ਪ੍ਰੇਮੀਆਂ ਨੂੰ ਅਗਲੇ ਦੋ ਸਾਲਾਂ ਵਿਚ ਪੰਜਾਬੀ ਭਾਸ਼ਾ ਦੀ ਦਸ਼ਾ ਅਤੇ ...

ਪੂਰੀ ਖ਼ਬਰ »

ਗਲੀ ਵਿਚ ਇੰਟਰਲਾਕ ਟਾਈਲਾਂ ਲਗਵਾਉਣ 'ਤੇ ਮੁਹੱਲਾ ਵਾਸੀਆਂ ਨੇ ਕੀਤਾ ਮਾਨ ਦਾ ਸਨਮਾਨ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ 2 ਦੀ ਗਲੀ ਨੰਬਰ 5 ਬਣਾਉਣ 'ਤੇ ਮਨਜੀਤ ਸਿੰਘ ਮਾਨ ਕੌਾਸਲਰ ਤੇ ਸੀਨੀਅਰ ਕਾਂਗਰਸੀ ਆਗੂ ਦਾ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਤਰਸੇਮ ਸਿੰਘ ਦੇ ਗ੍ਰਹਿ ਵਿਖੇ ਮੁਹੱਲਾ ਨਿਵਾਸੀਆਂ ਵਲੋਂ ਸਨਮਾਨ ਚਿੰਨ੍ਹ ਅਤੇ ਸਿਰੋਪਾਉ ...

ਪੂਰੀ ਖ਼ਬਰ »

ਬਲੂ ਬਰਡ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਵਿਖੇ ਬੱਸ ਸਟੈਂਡ ਦੇ ਨੇੜੇ ਚੱਕੀ ਵਾਲੀ ਗਲੀ ਦੇ ਸਾਹਮਣੇ ਸਥਿਤ ਹੈ, ਇਹ ਸੰਸਥਾ ਜਿੱਥੇ ਲਗਾਤਾਰ ਵਿਦਿਆਰਥੀਆਂ ਦੇ ਆਈਲਟਸ ਵਿਚ ਵਧੀਆ ਬੈਂਡ ਸਕੋਰ ਦਵਾ ਰਹੀ ਹੈ ਉੱਥੇ ਇਹ ...

ਪੂਰੀ ਖ਼ਬਰ »

ਪੰਜ ਅਕਤੂਬਰ ਨੂੰ ਮਨਾਈ ਜਾਵੇਗੀ ਮੋਗਾ ਰੀਗਲ ਸਿਨੇਮਾ ਗੋਲੀ ਕਾਂਡ ਦੇ ਸ਼ਹੀਦਾਂ ਦੀ 47ਵੀਂ ਬਰਸੀ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਸਾਂਝੀ ਮੀਟਿੰਗ ਹੋਈ¢ ਜਿਸ ਵਿਚ ਆਉਣ ਵਾਲੀ 5 ਅਕਤੂਬਰ ਨੂੰ ਕਸ਼ਮੀਰੀ ਲੋਕਾਂ ਦੁਆਰਾ ਸਵੈਨਿਰਣੇ ਦੇ ਹੱਕ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਸਮਰਪਿਤ ਰੀਗਲ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਮਾਰੀਆਂ ਮੱਲਾਂ-ਹਠੂਰ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੰਨੀ-ਪ੍ਰਮੰਨੀ ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ...

ਪੂਰੀ ਖ਼ਬਰ »

50 ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ ਸੰਤ ਬਾਬਾ ਵਿਸਾਖਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਸਮਾਪਤ

n ਸੰਤ ਬਾਬਾ ਵਿਸਾਖਾ ਸਿੰਘ ਦੀ ਬਰਸੀ ਸਮਾਗਮ ਦੀਆਂ ਵੱਖ-ਵੱਖ ਤਸਵੀਰਾਂ | ਤਸਵੀਰਾਂ: ਅਮੋਲਕ ਸਿੰਘ ਕਲਸੀ ਕਿਸ਼ਨਪੁਰਾ ਕਲਾਂ, 18 ਸਤੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਬਰਸੀ ਪੰਥਕ ਗੁਰਦੁਆਰਾ, ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਦੇ ...

ਪੂਰੀ ਖ਼ਬਰ »

ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਸਬੰਧੀ ਪੋਸਟਰ ਜਾਰੀ

ਕਿਸ਼ਨਪੁਰਾ ਕਲਾਂ, 18 ਸਤੰਬਰ (ਅਮੋਲਕ ਸਿੰਘ ਕਲਸੀ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ (ਮੋਗਾ) ਵਿਖੇ ਸੱਚਖੰਡ ਨਿਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਛੇਵੀਂ ਬਰਸੀ 23, 24 ਤੇ 25 ਸਤੰਬਰ (7, 8, ਤੇ 9 ਅੱਸੂ) ਨੂੰ ਮੁੱਖ ਸੇਵਾਦਾਰ ਭਾਈ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਵਲੋਂ 25 ਸਿੱਖਿਆਰਥੀਆਂ ਨੂੰ ਮੁਫ਼ਤ ਸਿਖਲਾਈ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ) ਮੋਗਾ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਮੱਛੀ ਪਾਲਕਾਂ ਪੰਜ ਰੋਜ਼ਾ ਮੁਫ਼ਤ ਮੱਛੀ ਪਾਲਣ ਸਿਖਲਾਈ ਕੈਂਪ ਦਫ਼ਤਰ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ...

ਪੂਰੀ ਖ਼ਬਰ »

ਕਿਸਾਨਾਂ ਅਤੇ ਆੜ੍ਹਤੀਆਂ 'ਚ ਰੋਸ ਦੀ ਲਹਿਰ ਦਾਣਾ ਮੰਡੀ ਰੌਾਤਾ ਦਾ ਫੜ ਪੱਕਾ ਕਰਨ ਦਾ ਕੰਮ ਲਮਕਿਆ

ਨਿਹਾਲ ਸਿੰਘ ਵਾਲਾ, 18 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੂਬੇ ਅੰਦਰ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ, ਸੜਕਾਂ ਦੇ ਠੇਕੇ ਆਦਿ ਦੇ ਕੰਮਾਂ ਵਿਚ ਠੇਕੇਦਾਰਾਂ ਵਲੋਂ ਆਪਣੀਆਂ ਮਨਮਾਨੀਆਂ ਕਰਨਾ ਅਕਸਰ ਹੀ ਅਖ਼ਬਾਰਾਂ ਦੀਆ ਸੁਰਖ਼ੀਆਂ ਵਿਚ ...

ਪੂਰੀ ਖ਼ਬਰ »

ਦਾਣਾ ਮੰਡੀ ਰੌਾਤਾ ਦਾ ਫੜ ਪੱਕਾ ਕਰਨ ਦਾ ਕੰਮ ਲਮਕਿਆ

ਨਿਹਾਲ ਸਿੰਘ ਵਾਲਾ, 18 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੂਬੇ ਅੰਦਰ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ, ਸੜਕਾਂ ਦੇ ਠੇਕੇ ਆਦਿ ਦੇ ਕੰਮਾਂ ਵਿਚ ਠੇਕੇਦਾਰਾਂ ਵਲੋਂ ਆਪਣੀਆਂ ਮਨਮਾਨੀਆਂ ਕਰਨਾ ਅਕਸਰ ਹੀ ਅਖ਼ਬਾਰਾਂ ਦੀਆ ਸੁਰਖ਼ੀਆਂ ਵਿਚ ...

ਪੂਰੀ ਖ਼ਬਰ »

ਥਾਣਾ ਫਤਹਿਗੜ੍ਹ ਪੰਜਤੂਰ ਦੀ ਪੁਲਿਸ ਨੇ 700 ਗ੍ਰਾਮ ਅਫ਼ੀਮ ਸਮੇਤ 2 ਨੌਜਵਾਨ ਕੀਤੇ ਕਾਬੂ

ਫਤਹਿਗੜ੍ਹ ਪੰਜਤੂਰ, 18 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਸਖ਼ਤ ਹਦਾਇਤਾਂ ਦੀ ਕੜੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਐਸ. ਐਸ. ਪੀ. ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ. ਐਸ. ਪੀ. ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਅਤੇ ਯੂ. ਕੇ. ਦੇ ਲਗਵਾਏ ਵਿਜ਼ਟਰ ਵੀਜ਼ੇ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਨੇ ਜਗਸੀਰ ਸਿੰਘ ਤੂਰ ਅਤੇ ਪਰਮਜੀਤ ਕੌਰ ਤੂਰ ਵਾਸੀ ਮੋਗਾ ਦਾ ਕੈਨੇਡਾ ਅਤੇ ਯੂ. ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ¢ ਐਮ.ਡੀ. ਸੁਭਾਸ਼ ਪਲਤਾ ਅਤੇ ਸਨੀ ਢੰਡ ਨੇ ਉਨ੍ਹਾਂ ਨੂੰ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ-ਦੋ ਹੋਰ ਨਾਮਜ਼ਦ

ਮੋਗਾ, 18 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਜਸਵੀਰ ਸਿੰਘ ਆਪਣੀ ਸਹਾਇਕ ਪੁਲਿਸ ਪਾਰਟੀ ਨਾਲ ਸ਼ਾਮ ਸਵਾ ਚਾਰ ਵਜੇ ਦੇ ਕਰੀਬ ਖੋਸਾ ਕੋਟਲਾ ਨਜ਼ਦੀਕ ਆਮ ਵਾਂਗ ਗਸ਼ਤ ਕਰ ਰਿਹਾ ਸੀ | ਉਨ੍ਹਾਂ ਮੋਟਰਸਾਈਕਲ ਸਵਾਰ ਪਵਨਪ੍ਰੀਤ ਸਿੰਘ ਉਰਫ਼ ਪਵਨਾ ਪੁੱਤਰ ...

ਪੂਰੀ ਖ਼ਬਰ »

ਅੱਜ ਮੋਗਾ ਵਿਖੇ ਲੱਗ ਰਿਹਾ ਰੋਜ਼ਗਾਰ ਮੇਲਾ ਨੌਜਵਾਨਾਂ ਲਈ ਹੋਵੇਗਾ ਲਾਹੇਵੰਦ-ਦਵਿੰਦਰਪਾਲ ਸਿੰਘ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਦੀ ਯੋਗ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਆਈ.ਟੀ.ਆਈ. ਮੋਗਾ ਵਿਖੇ ਰੋਜ਼ਗਾਰ ਮੇਲਾ ਮਿਤੀ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਦੇ ਕਰਮਚਾਰੀ ਤੀਸਰੇ ਦਿਨ ਵੀ ਹੜਤਾਲ 'ਤੇ

ਨਿਹਾਲ ਸਿੰਘ ਵਾਲਾ, 18 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਮਨਰੇਗਾ ਕਰਮਚਾਰੀ ਯੂਨੀਅਨ ਦੇ ਕਰਮਚਾਰੀ ਦਸ ਸਾਲ ਤੋਂ ਪੰਚਾਇਤ ਵਿਭਾਗ ਵਿਚ ਨਰੇਗਾ ਅਧੀਨ ਨੌਕਰੀ ਕਰਦੇ ਸੂਬਾ ਕਮੇਟੀ ਦੇ ਸੱਦੇ 'ਤੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਦੇ ਸੱਚਖੰਡ ਦਰਬਾਰ ਹਾਲ ਦੀ ਤੀਜੀ ਮੰਜ਼ਿਲ ਦੀ ਤਿਆਰੀ ਜ਼ੋਰਾਂ 'ਤੇ

ਮੋਗਾ, 18 ਸਤੰਬਰ (ਅਮਰਜੀਤ ਸਿੰਘ ਸੰਧੂ)-ਇਥੋਂ ਨਜ਼ਦੀਕ ਪਿੰਡ ਰੌਲੀ ਵਿਖੇ ਪੰਥ ਪ੍ਰਸਿੱਧ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਵਿਖੇ ਸੱਚਖੰਡ ਦਰਬਾਰ ਹਾਲ ਦੀ ਕਾਰ ਸੇਵਾ ਸਮੂਹ ਨਗਰ ਨਿਵਾਸੀਆਂ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਪਹਿਲੀ ਤੋਂ ਬਾਰ੍ਹਵੀਂ ਤੱਕ ਦੇ 25904 ਵਿਦਿਆਰਥੀ ਹੋਏ ਸ਼ਾਮਿਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਇਮਤਿਹਾਨ ਦਾ ਨਤੀਜਾ ਐਲਾਨਿਆ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਗਸਤ ਮਹੀਨੇ ਲਿਆ ਗਿਆ ਸੀ, ਦਾ ਨਤੀਜਾ ਐਲਾਨ ਦਿੱਤਾ ਹੈ | ਸਟੱਡੀ ਸਰਕਲ ਦੇ ਆਗੂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਇਮਤਿਹਾਨ ਦਾ ਨਤੀਜਾ ਐਲਾਨਿਆ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਗਸਤ ਮਹੀਨੇ ਲਿਆ ਗਿਆ ਸੀ, ਦਾ ਨਤੀਜਾ ਐਲਾਨ ਦਿੱਤਾ ਹੈ | ਸਟੱਡੀ ਸਰਕਲ ਦੇ ਆਗੂ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਕੈਂਪ ਲਗਾਇਆ

ਕੋਟ ਈਸੇ ਖਾਂ, 18 ਸਤੰਬਰ (ਨਿਰਮਲ ਸਿੰਘ ਕਾਲੜਾ)- ਪੰਜਾਬ ਸਰਕਾਰ ਵਲੋਂ ਵਰਲਡ ਬੈਂਕ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਜਲ ਸ਼ਕਤੀ ਅਭਿਆਨ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਨਾਲ ਮਿਲ ਕੇ ਜੀ.ਐਮ. ਕੋਟ ਈਸੇ ਖਾਂ ਵਿਖੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 18 ਸਤੰਬਰ (ਜਸਪਾਲ ਸਿੰਘ ਬੱਬੀ)- ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਨੇ ਮਾਰੀ ਬਾਜ਼ੀ

n ਜੇਤੂ ਖਿਡਾਰੀ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਅਤੇ ਕੋਚ ਸਾਹਿਬਾਨ ਨਾਲ | ਤਸਵੀਰ:ਕਿਰਨਦੀਪ ਸਿੰਘ ਬੰਬੀਹਾ ਸਮਾਲਸਰ, 18 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੋਗਾ ਇਕਾਈ ਨੇ ਵਿਧਵਾ ਔਰਤਾਂ ਨੂੰ ਪੈਨਸ਼ਨ ਚੈੱਕ ਵੰਡੇ

ਮੋਗਾ, 18 ਸਤੰਬਰ (ਜਸਪਾਲ ਸਿੰਘ ਬੱਬੀ)-ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੋਗਾ ਇਕਾਈ ਵਲੋਂ 72ਵਾਂ ਪੈਨਸ਼ਨ ਵੰਡ ਸਮਾਗਮ ਮੌਕੇ ਦਫ਼ਤਰ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ 150 ਵਿਧਵਾ ਔਰਤਾਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਨੇ ਪਲਾਸਟਿਕ ਮੁਕਤ ਭਾਰਤ ਤਹਿਤ ਜਾਗਰੂਕਤਾ ਰੈਲੀ ਕੱਢੀ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਸਵੱਛਤਾ ਹੀ ਸੇਵਾ 2019 ਅਭਿਆਨ ਜੋ 27 ਅਕਤੂਬਰ ਤੱਕ ਚਲਾਇਆ ਜਾ ਰਿਹਾ ਹੈ, ਵਿਚ ਸਵੱਛਤਾ ਵਿਭਾਗ ਵਲੋਂ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਪਲਾਸਟਿਕ ਦਾ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਜੇਤੂ

ਸਮਾਲਸਰ, 18 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ...

ਪੂਰੀ ਖ਼ਬਰ »

ਕੇਂਦਰ ਤੇ ਰਾਜ ਸਰਕਾਰ ਲੋਕਾਂ ਦਾ ਪੈਸਾ ਬੇਦਰਦੀ ਨਾਲ ਲੁਟਾ ਰਹੀਆਂ ਹਨ-ਪ੍ਰਧਾਨ ਨਸੀਬ ਬਾਵਾ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਾਸਲਰ ਨਸੀਬ ਬਾਵਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਭਾਰਤ ਦੀ ਆਮ ਜਨਤਾ ਹੜ੍ਹਾਂ ਤੇ ਸੋਕਾ ਦੋਵਾਂ ਦੀ ਮਾਰ ਬੁਰੀ ਤਰ੍ਹਾਂ ਝੱਲ ਰਹੀ ਹੈ | ਪਹਿਲਾਂ ਭਾਰਤ ਦੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸੇਵਾ ਸਾਹਿਬ ਸੇਵਾ ਸੁਸਾਇਟੀ ਖਾਈ ਨੇ ਮੋੜਾਂ 'ਤੇ ਲਗਵਾਏ ਸ਼ੀਸ਼ੇ

ਸਮਾਧ ਭਾਈ, 18 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਖਾਈ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪਿੰਡ ਦੇ ਮੋੜਾਂ 'ਤੇ ਗਲਾਸ ਸਾਈਡ (ਕਨਵੈਕਸ ਮਿਰਰ) ਲਾਏ ਗਏ | ਸੁਸਾਇਟੀ ਦੇ ਸੇਵਾਦਾਰ ਰਣਜੀਤ ਸਿੰਘ ਖ਼ਾਲਸਾ, ਕੁਲਦੀਪ ਸਿੰਘ ਖ਼ਾਲਸਾ ਤੇ ਆਤਮਾ ਸਿੰਘ ...

ਪੂਰੀ ਖ਼ਬਰ »

ਆਦਰਸ਼ ਸਕੂਲ ਮਨਾਵਾਂ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਕੋਟ ਈਸੇ ਖਾਂ, 18 ਸਤੰਬਰ (ਗੁਰਮੀਤ ਸਿੰਘ ਖਾਲਸਾ)-ਤੰਦਰੁਸਤ ਮਿਸ਼ਨ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਨਾਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਮੋਗਾ, 18 ਸਤੰਬਰ (ਜਸਪਾਲ ਸਿੰਘ ਬੱਬੀ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ਐਸ.ਪੀ. ਪੰਜਾਬ ਪੁਲਿਸ ਨੇ ਮੋਗਾ ਵਿਖੇ ਐਸੋਸੀਏਸ਼ਨ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ 'ਚ ਵਿਧਾਇਕ ਲੋਹਗੜ੍ਹ ਦਾ ਸਿਆਸੀ ਕੱਦ ਉੱਚਾ ਹੋਇਆ-ਤਿਵਾੜੀ

ਕੋਟ ਈਸੇ ਖਾਂ, 18 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਹਲਕਾ ਧਰਮਕੋਟ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ 'ਚ ਹਲਕੇ ਅੰਦਰ ਜਿੱਥੇ ਅਮਨ ਸ਼ਾਂਤੀ, ਭਾਈਚਾਰਕ ...

ਪੂਰੀ ਖ਼ਬਰ »

ਪੱਪੂ ਤਨੇਜਾ ਦੇ ਅਕਾਲ ਚਲਾਣੇ 'ਤੇ ਵੱਡਾ ਘਾਟਾ ਪਿਆ-ਬਿੱਟੂ, ਅਰੋੜਾ

ਕੋਟ ਈਸੇ ਖਾਂ, 18 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਇਲਾਕੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਦਰਸ਼ਨ ਲਾਲ (ਪੱਪੂ ਤਨੇਜਾ) ਦੇ ਥੋੜੀ ਉਮਰ ਵਿਚ ਹੀ ਅਕਾਲ ਚਲਾਣਾ ਕਰ ਜਾਣ 'ਤੇ ਜਿੱਥੇ ਤਨੇਜਾ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਉੱਥੇ ਹੀ ਪੱਪੂ ਤਨੇਜਾ ਨਾਲ ...

ਪੂਰੀ ਖ਼ਬਰ »

ਤਨਿਸ਼ਕ ਵਲੋਂ 2 ਦਿਨਾ ਗਾਹਕ ਜਾਗਰੂਕਤਾ ਪ੍ਰੋਗਰਾਮ

ਜਲੰਧਰ, 18 ਸਤੰਬਰ (ਅ. ਬ.)-ਭਾਰਤ ਦੇ ਪ੍ਰਸਿੱਧ ਜਿਊਲਰੀ ਬ੍ਰਾਂਡ ਤਨਿਸ਼ਕ ਵਲੋਂ ਗਾਹਕ ਜਾਗਰੂਕਤਾ ਮੁਹਿੰਮ ਦੇ ਅਧੀਨ ਧਰਮਕੋਟ ਤੇ ਜ਼ੀਰਾ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ | ਦੋ ਦਿਨਾਂ ਦੇ ਇਸ ਪ੍ਰੋਗਰਾਮ ਵਿਚ ਧਰਮਕੋਟ ਤੇ ਜ਼ੀਰਾ ਦੇ 70 ਪਰਿਵਾਰਾਂ ਨੇ ...

ਪੂਰੀ ਖ਼ਬਰ »

ਪਰਦੇਸੀ ਮਜ਼ਦੂਰਾਂ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਕੋਟ ਈਸੇ ਖਾਂ, 18 ਸਤੰਬਰ (ਨਿਰਮਲ ਸਿੰਘ ਕਾਲੜਾ)-ਤਲਵੰਡੀ ਰੋਡ ਕੋਟ ਈਸੇ ਖਾਂ ਵਿਖੇ ਪਰਦੇਸੀ ਮਜ਼ਦੂਰਾਂ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 19ਵਾਂ ਵਿਸ਼ਾਲ ਲੰਗਰ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਕੋਟ ਈਸੇ ਖਾਂ, 18 ਸਤੰਬਰ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਦੀ ਰਹਿਨੁਮਾਈ ਹੇਠ ਅੱਸੂ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਸ਼ਰਧਾ ਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦਾ ਕਬੱਡੀ ਟੂਰਨਾਮੈਂਟ ਸ਼ੁਰੂ

ਕਿਸ਼ਨਪੁਰਾ ਕਲਾਂ, 18 ਸਤੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਸਾਲਾਨਾ ਬਰਸੀ ਦੇ ਮੌਕੇ 'ਤੇ ਟੂਰਨਾਮੈਂਟ ਕਮੇਟੀ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 45ਵਾਂ ਸ਼ਾਨਦਾਰ ਗੋਲਡ ਕਬੱਡੀ ਕੱਪ ...

ਪੂਰੀ ਖ਼ਬਰ »

ਬੰਦੂਕ ਦੀ ਨੋਕ 'ਤੇ ਕੇਂਦਰ ਸਰਕਾਰ ਨੇ ਖ਼ਾਮੋਸ਼ ਕੀਤੇ ਕਸ਼ਮੀਰ ਦੇ ਲੋਕ-ਸਿਮਰਨਜੀਤ ਸਿੰਘ ਮਾਨ 26 ਨੂੰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਦਲ ਖ਼ਾਲਸਾ ਦਿੱਲੀ ਵਿਖੇ ਕਰਨਗੇ ਰੋਸ ਪ੍ਰਦਰਸ਼ਨ

n ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅੰਮਿ੍ਤਸਰ ਤੇ ਦਲ ਖ਼ਾਲਸਾ ਦੇ ਪ੍ਰਧਾਨ ਭਾਈ ਕੰਵਰਪਾਲ ਸਿੰਘ ਖ਼ਾਲਸਾ | ਤਸਵੀਰ: ਹਰਜੀਤ ਸਿੰਘ ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਫਾਸ਼ੀਵਾਦੀ ਹਿੰਦ ਹਕੂਮਤ ...

ਪੂਰੀ ਖ਼ਬਰ »

ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਜਾਗਰੂਕਤਾ ਸੈਮੀਨਾਰ

ਮੋਗਾ, 18 ਸਤੰਬਰ (ਜਸਪਾਲ ਸਿੰਘ ਬੱਬੀ)- ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਸਮਰ ਫ਼ੀਲਡ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਏ.ਐਸ.ਆਈ. ਕੇਵਲ ਸਿੰਘ ਭੇਖਾ, ਸਿਮਰਨਜੀਤ ਕੌਰ ਟਰੈਫ਼ਿਕ ਸਿੱਖਿਆ ਸੈਲ ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਮੋਗਾ, 18 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਡਾ: ਪ੍ਰੇਮ ਸਿੰਘ ਦੀ ਅਗਵਾਈ ਹੇਠ ਬਲੱਡ ਪ੍ਰੈਸ਼ਰ ਤੇ ਸ਼ੂਗਰ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਨੇਚਰ ਪਾਰਕ ਮੋਗਾ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਲੈਬ ਸਟਾਫ਼ ਦੇ ਰਜਿੰਦਰ ਸਿੰਘ ਸਿਤਾਰ, ...

ਪੂਰੀ ਖ਼ਬਰ »

10 ਸਾਲਾ ਤੋਂ ਚਿੱਟੇ ਤੋਂ ਗ੍ਰਸਤ ਔਰਤ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਦਿੱਤੀ ਨਵੀਂ ਜ਼ਿੰਦਗੀ

ਮੋਗਾ, 18 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਜੱਜ ਬਗੀਚਾ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਜ਼ਿਲ੍ਹੇ ਵਿਚ ਆਪਣੀਆਂ ਬਿਹਤਰੀ ਸੇਵਾਵਾਂ ਨਿਭਾਅ ਰਹੀ ਹੈ ਤੇ ਲੋਕ ਇਸ ਦੀਆਂ ...

ਪੂਰੀ ਖ਼ਬਰ »

ਕੱਲ੍ਹ ਅਕਾਲੀ ਦਲ 1920 ਦੀ ਮੀਟਿੰਗ ਬਾਘਾ ਪੁਰਾਣਾ ਵਿਖੇ

ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ)- ਸ਼ੋ੍ਰਮਣੀ ਅਕਾਲੀ ਦਲ 1920 ਦੇ ਜਨਰਲ ਸਕੱਤਰ ਜਥੇ. ਬੂਟਾ ਸਿੰਘ ਰਣਸੀਂਹ ਤੇ ਭਾਈ ਸੁਰਿੰਦਰ ਸਿੰਘ ਰਾਜਾ ਰੋਡੇ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ, ਗੁਰੂ ...

ਪੂਰੀ ਖ਼ਬਰ »

ਪਿੰਡ ਸਿੰਘਾਂਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੱਢੀ ਰੈਲੀ

ਮੋਗਾ, 18 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਸੂਬੇ ਭਰ ਦੀ ਨੌਜਵਾਨ ਪੀੜ੍ਹੀ ਦਾ ਨਸ਼ੇ ਦੀ ਦਲਦਲ ਵਿਚ ਫਸਦੇ ਜਾਣਾ ਇਕ ਵਡਾ ਚਿੰਤਾ ਦਾ ਵਿਸ਼ਾ ਹੈ | ਜੇ ਇਹੀ ਹਾਲਾਤ ਰਹੇ ਤਾਂ ਦੇਸ਼ ਦਾ ਆਉਣ ਵਾਲਾ ਸੁਨਹਿਰਾ ਭਵਿੱਖ ਹਨੇਰੇ ਵਿਚ ਪੈ ਸਕਦਾ ਹੈ | ਜ਼ਿਲੇ੍ਹ ਦੇ ਪਿੰਡ ...

ਪੂਰੀ ਖ਼ਬਰ »

ਬੱਚੇ ਪ੍ਰੀਖਿਆ 'ਚ ਆਪਣਾ ਸਰਬਪੱਖੀ ਯੋਗਦਾਨ ਪਾਉਣ-ਸੁਨੀਲ ਗਰਗ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)- ਡਾ: ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਪੈਸ਼ਲ ਅਸੈਂਬਲੀ ਦੌਰਾਨ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਬੱਚੇ ਪ੍ਰੀਖਿਆ ਵਿਚ ਆਪਣਾ ਸਰਵਪੱਖੀ ਯੋਗਦਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX