ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸੰਗਰੂਰ

ਪੁਲਿਸ ਨੇ ਮਰਨ ਵਰਤ 'ਤੇ ਬੈਠੇ ਅਧਿਆਪਕ ਜਬਰੀ ਹਸਪਤਾਲ ਦਾਖਲ ਕਰਵਾਏ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ ਦਮਨਜੀਤ ਸਿੰਘ) - ਪਿਛਲੇ ਕਈ ਦਿਨਾਂ ਤੋਂ ਸੁਨਾਮੀ ਗੇਟ ਬਾਹਰ ਪਾਣੀ ਦੇ ਟੈਂਕੀ ਉੱਪਰ ਸੰਘਰਸ਼ ਕਰ ਰਹੇ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਅੰਦੋਲਨ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ 11 ਸਤੰਬਰ ਤੋਂ ਮਰਨ ਵਰਤ ਉੱਤੇ ਬੈਠੇ ਯੂਨੀਅਨ ਦੇ ਦੋ ਕਾਰਕੁਨਾਂ ਨੂੰ ਪੁਲਿਸ ਨੇ ਜਬਰੀ ਚੁੱਕ ਕੇ ਹਸਪਤਾਲ ਦਾਖਲ ਕਰਵਾ ਦਿੱਤਾ | ਜ਼ਿਕਰਯੋਗ ਹੈ ਕਿ ਮਰਨ ਵਰਤ ਉੱਤੇ ਜਿੱਥੇ ਹਰਜੀਤ ਸਿੰਘ ਅਤੇ ਜਗਵਿੰਦਰ ਸਿੰਘ ਨਾਂਅ ਦੇ ਕਾਰਕੁਨ ਬੈਠੇ ਹੋਏ ਸਨ ਉੱਥੇ ਟੈਂਕੀ ਉੱਤੇ 4 ਸਤੰਬਰ ਤੋਂ ਪੰਜ ਅਧਿਆਪਕ ਸੁਖਜੀਤ ਸਿੰਘ ਪਟਿਆਲਾ, ਕੁਲਵੰਤ ਸਿੰਘ ਫ਼ਿਰੋਜਪੁਰ, ਜਸਵੀਰ ਕੌਰ, ਜਨਕੋ ਰਾਣੀ (ਅੰਗਹੀਣ ਲੜਕੀ) ਅਤੇ ਗੁਰਪ੍ਰੀਤ ਕੌਰ ਚੜ੍ਹੇ ਹੋਏ ਹਨ | ਐਸ.ਡੀ.ਐਮ. ਅਵਿਕੇਸ ਗੁਪਤਾ, ਐਸ.ਪੀ. ਹੈੱਡਕੁਆਟਰ ਸਰਨਜੀਤ ਸਿੰਘ ਅਤੇ ਡੀ.ਐਸ.ਪੀ. (ਆਰ) ਸ੍ਰੀ ਸਤਪਾਲ ਸ਼ਰਮਾ ਨੇ ਭਾਰੀ ਪੁਲਿਸ ਬਲ ਨਾਲ ਭੁੱਖ ਹੜਤਾਲ ਉੱਤੇ ਬੈਠੇ ਦੋਵਾਂ ਅਧਿਆਪਕਾਂ ਨੂੰ ਅਧਿਆਪਕ ਯੂਨੀਅਨ ਦੇ ਭਾਰੀ ਵਿਰੋਧ ਦੇ ਚਲਦਿਆਂ ਐਾਬੂਲੈਂਸ ਵਿਚ ਲੱਦਦਿਆਂ ਹਸਪਤਾਲ ਦਾਖਲ ਕਰਵਾ ਦਿੱਤਾ | ਇਕ ਵਾਰ ਤਾਂ ਸਥਿਤੀ ਉਸ ਵੇਲੇ ਬੇਹੱਦ ਤਣਾਉ ਵਾਲੀ ਬਣ ਗਈ ਜਦ ਪੁਲਿਸ ਨੇ ਅਧਿਆਪਕਾਂ ਨੂੰ ਚੁਕਵਾਇਆ ਤਾਂ ਟੈਂਕੀ ਉੱਤੇ ਚੜ੍ਹੇ ਸਾਥੀ ਅਧਿਆਪਕਾਂ ਨੇ ਜਿੱਥੇ ਟੈਂਕੀ ਤੋਂ ਛਾਲਾਂ ਲਗਾਉਣ ਦੀ ਧਮਕੀ ਦਿੱਤੀ ਉੱਥੇ ਅੱਗ ਲਗਾ ਕੇ ਕੱਪੜੇ ਅਤੇ ਹੋਰ ਸਾਮਾਨ ਸੁੱਟ ਕੇ ਮਾਹੌਲ ਵਿਚ ਗਰਮਾਹਟ ਵੀ ਬਣਾ ਕੇ ਰੱਖ ਦਿੱਤੀ | ਹੇਠਾਂ ਖੜ੍ਹੇ ਅਧਿਆਪਕਾਂ ਨੇ ਵੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੜਕ ਉੱਤੇ ਜਾਮ ਲਗਾ ਦਿੱਤਾ | ਇਤਹਿਆਤ ਵਜੋਂ ਪੁਲਿਸ ਕਰਮਚਾਰੀਆਂ ਨੇ ਟੈਂਕੀ ਹੇਠਾਂ ਜਾਲ ਅਤੇ ਗੱਦੇ ਲਗਾ ਦਿੱਤੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਬਚਾਇਆ ਜਾ ਸਕੇ | ਪੁਲਿਸ ਕਪਤਾਨ ਸਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੱਲ੍ਹ ਵੀ ਸੰਘਰਸ਼ ਕਰ ਰਹੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਸੀ ਅਤੇ ਅੱਜ ਵੀ ਭੁੱਖ ਹੜਤਾਲ ਉੱਤੇ ਬੈਠੇ ਅਧਿਆਪਕਾਂ ਦੀ ਵਿਗੜ ਰਹੀ ਹਾਲਤ ਉੱਤੇ ਚਿੰਤਾ ਪ੍ਰਗਟਾਈ ਸੀ | ਉਨ੍ਹਾਂ ਕਿਹਾ ਕਿ ਸ਼ੂਗਰ ਲੈਬਲ ਦੋਵਾਂ ਅਧਿਆਪਕਾਂ ਦਾ ਬੇਹੱਦ ਹੇਠਾਂ ਆ ਰਿਹਾ ਸੀ ਅਤੇ ਬੀਤੀ ਰਾਤ ਵੀ ਅਧਿਆਪਕਾਂ ਦੇ ਪਰਿਵਾਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਭੁੱਖ ਹੜਤਾਲ ਵਾਪਸ ਕਰਵਾਉਣ ਲਈ ਪ੍ਰੇਰਿਤ ਕੀਤਾ ਸੀ | ਉਨ੍ਹਾਂ ਕਿਹਾ ਕਿ ਜੇ ਅੱਜ ਪੁਲਿਸ ਦੋਵਾਂ ਅਧਿਆਪਕਾਂ ਨੂੰ ਨਾ ਉਠਵਾਉਂਦੀ ਤਾਂ ਉਨ੍ਹਾਂ ਦੀ ਹਾਲਤ ਹੋਰ ਵਿਗੜ ਜਾਣੀ ਸੀ | ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਅਧਿਆਪਕਾਂ ਨਾਲ ਡਿਪਟੀ ਕਮਿਸ਼ਨਰ ਤੋਂ ਲਿਖਤੀ ਭਰੋਸੇ ਤੋਂ ਇਲਾਵਾ ਮੁੱਖ ਮੰਤਰੀ, ਸਿੱਖਿਆ ਮੰਤਰੀ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਵੀ ਕਰਵਾਈ ਸੀ ਪਰ ਇਹ ਅਧਿਆਪਕ ਨੋਟੀਫ਼ਿਕੇਸ਼ਨ ਦੀ ਮੰਗ ਨੂੰ ਲੈ ਕੇ ਹੀ ਅੜੇ ਹੋਏ ਹਨ | ਦੂਜੇ ਪਾਸੇ ਅਧਿਆਪਕ ਆਗੂ ਦੀਪਕ ਕੰਬੋਜ, ਸੁਰਿੰਦਰ ਅਬੋਹਰ, ਸੰਦੀਪ ਸ਼ਰਮਾ, ਹਰਿੰਦਰ ਅਬੋਹਰ, ਸੋਨੂੰ ਵਾਲੀਆ, ਜਰਨੈਲ ਸਿੰਘ, ਜਗਦੀਸ਼ ਆਦਿ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਉਨ੍ਹਾਂ ਦਾ ਸੰਘਰਸ਼ ਇੰਝ ਹੀ ਜਾਰੀ ਰਹੇਗਾ | ਖ਼ਬਰ ਲਿਖੇ ਜਾਣ ਤੱਕ ਅਧਿਆਪਕ ਧਰਨੇ ਅਤੇ ਟੈਂਕੀ ਉੱਤੇ ਪਹਿਲਾਂ ਵਾਂਗ ਡਟੇ ਹੋਏ ਸਨ |

ਗੰਨਾ ਕਾਸ਼ਤਕਾਰਾਂ ਨੇ ਬਕਾਇਆ ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਅੰਦਰ ਲਗਾਇਆ ਧਰਨਾ

ਧੂਰੀ, 18 ਸਤੰਬਰ (ਸੰਜੇ ਲਹਿਰੀ, ਦੀਪਕ, ਭੁੱਲਰ) - ਗੰਨਾ ਕਿਸਾਨ ਸੰਘਰਸ਼ ਕਮੇਟੀ ਵਲੋਂ ਆਪਣੀ ਗੰਨੇ ਦੀ ਫ਼ਸਲ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਧੂਰੀ ਦੇ ਿਖ਼ਲਾਫ਼ ਪਿਛਲੇ ਲਗਪਗ 8-9 ਮਹੀਨਿਆਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ | ਇਸ ਸੰਘਰਸ਼ ਦੇ ਕਾਰਨ ਭਾਵੇਂ ...

ਪੂਰੀ ਖ਼ਬਰ »

ਐਾਟੀਨਾਰਕੋਟਿਕ ਸੈੱਲ ਵਲੋਂ 1300 ਨਸ਼ੀਲੀਆਂ ਗੋਲੀਆਂ ਬਰਾਮਦ

ਸ਼ੇਰਪੁਰ, 18 ਸਤੰਬਰ (ਦਰਸ਼ਨ ਸਿੰਘ ਖੇੜੀ) - ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਐਟੀਨਾਰਕੋਟਿਕ ਸੈੱਲ ਦੇ ਥਾਣੇਦਾਰ ਸੁਖਦੇਵ ਸਿੰਘ ਨੇ 1300 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤਾ ਸੁਨਹਿਰੀ ਤਗਮਾ

ਸੰਗਰੂਰ, 18 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਤੰਦਰੁਸਤ ਪੰਜਾਬ ਸਟੇਟ ਸਵਿਮਿੰਗ ਚੈਂਪੀਅਨਸ਼ਿਪ ਕਰਵਾਈ ਵਿਚ ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੇ ਜਮਾਤ ਸੱਤਵੀਂ ਦੇ ਵਿਦਿਆਰਥੀ ਕਿ੍ਸ਼ਨਾ ਸਿੰਘ ਰਾਵਤ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਸ਼ ਕਰਦਿਆਂ 'ਸੁਨਹਿਰੀ ...

ਪੂਰੀ ਖ਼ਬਰ »

ਭਾਰਤ ਸੰਚਾਰ ਨਿਗਮ ਦੇ ਅਧਿਕਾਰੀ ਦੀ ਡੇਂਗੂ ਨਾਲ ਮੌਤ

ਭਵਾਨੀਗੜ੍ਹ, 18 ਸਤੰਬਰ (ਪਵਿੱਤਰ ਸਿੰਘ ਬਾਲਦ)-ਸਥਾਨਕ ਸ਼ਹਿਰ ਵਿਖੇ ਭਾਰਤ ਸੰਚਾਰ ਨਿਗਮ ਵਿਚ ਕੰਮ ਕਰਦੇ ਇਕ ਅਧਿਕਾਰੀ ਦੀ ਡੇਂਗੂ ਨਾਲ ਮੌਤ ਹੋ ਜਾਣ ਕਾਰਨ ਸ਼ਹਿਰ ਵਿਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ਡੇਂਗੂ ਕਾਰਨ ਮੌਤ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਸੁਪਰਵਾਈਜ਼ਰ ਦੀ ਕਰੇਨ ਹੇਠਾਂ ਆਉਣ ਨਾਲ ਮੌਤ

ਧੂਰੀ, 18 ਸਤੰਬਰ (ਭੁੱਲਰ) - ਧੂਰੀ ਦੇ ਕਰੀਬੀ ਪਿੰਡ ਭਸੌੜ ਨੇੜੇ ਕੇ.ਆਰ.ਬੀ.ਐਲ ਫ਼ੈਕਟਰੀ ਵਿਚ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਟ੍ਰੇਨਿੰਗ ਸੁਪਰਵਾਈਜ਼ਰ ਪਰਮਦੀਪ ਸਿੰਘ ਦੀ ਫ਼ੈਕਟਰੀ ਅੰਦਰ ਕੰਮ ਕਰ ਰਹੀ ਕਰੇਨ ਹੇਠ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਬਹਾਦਰਪੁਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਰਜਬਾਹੇ 'ਚੋਂ ਮਿਲੀ

ਮਸਤੂਆਣਾ ਸਾਹਿਬ, 18 ਸਤੰਬਰ (ਦਮਦਮੀ)-ਇਥੋਂ ਦੋ ਕਿਲੋਮੀਟਰ ਦੂਰੀ 'ਤੇ ਸਥਿੱਤ ਪਿੰਡ ਬਹਾਦਰਪੁਰ ਦੇ ਪਿਛਲੇ 5-6 ਦਿਨਾਂ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਤਲਵੰਡੀ ਸਾਬੋ-ਰਾਮਾ ਮੰਡੀ ਨੇੜੇ ਮਾਨਵਾਲਾ ਰਜਵਾਹੇ 'ਚਾੋ ਮਿਲੀ | ਲਾਸ਼ ਦੀ ਸ਼ਨਾਖ਼ਤ ਉਸ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ਾਂ 'ਚੋਂ ਦੋ ਔਰਤਾਂ ਸਮੇਤ ਚਾਰ ਬਰੀ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ) - ਜੱਜ ਅਮਰੀਸ਼ ਕੁਮਾਰ ਜੈਨ ਦੀ ਅਦਾਲਤ ਨੇ ਧੋਖਾ ਧੜੀ ਦੇ ਇਕ ਕੇਸ ਵਿਚੋਂ ਦੋ ਔਰਤਾਂ ਸਮੇਤ ਚਾਰ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਵਿਕਾਸ ਇਲੀਂਸਾ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 6 ਦਸੰਬਰ ...

ਪੂਰੀ ਖ਼ਬਰ »

ਬੈਂਕ ਖਾਤਿਆਂ 'ਚੋਂ ਕਾਰਡ ਸਕੈਨ ਕਰ ਪੈਸੇ ਕਢਵਾਉਣ ਵਾਲੇ ਗਰੋਹ ਦਾ ਮੈਂਬਰ ਆਇਆ ਅੜਿੱਕੇ

ਸ਼ੇਰਪੁਰ, 18 ਸਤੰਬਰ (ਦਰਸ਼ਨ ਸਿੰਘ ਖੇੜੀ) - ਕਸਬੇ ਸ਼ੇਰਪੁਰ ਅੰਦਰ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਆਮ ਲੋਕਾਂ ਦੇ ਏ.ਟੀ.ਐਮ ਕਾਰਡ ਸਕੈਨ ਕਰ ਉਨ੍ਹਾਂ ਦੇ ਖਾਤਿਆਂ ਵਿਚੋਂ ਪੈਸੇ ਕਢਾਉਣ ਦੀਆਂ ਖ਼ਬਰਾਂ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ | ਲੋਕਾਂ ਲਈ ਇਹ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਭਵਾਨੀਗੜ੍ਹ, 18 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਬੀਤੀ ਦੇਰ ਰਾਤ ਪਿੰਡ ਫੱਗੂਵਾਲਾ ਵਿਖੇ ਮੁੱਖ ਸੜਕ 'ਤੇ ਇਕ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ 'ਤੇ ਪੁਲਿਸ ਵਲੋਂ ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰ ਲਿਆ | ਇਸ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ 26 ਨੂੰ ਕਾਲੇ ਬਿੱਲੇ ਤੇ ਕਾਲੇ ਝੰਡੇ ਲੈ ਕੇ ਰੋਸ ਮਾਰਚ ਕਰਨਗੇ

ਸੰਗਰੂਰ, 18 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਵਲੋਂ ਪੰਜਾਬ ਸਰਕਾਰ ਦੀ ਮੁਲਾਜਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੇ ਵਿਰੁੱਧ 26 ਸਤੰਬਰ ਨੂੰ ਸੂਬਾ ਪੱਧਰ 'ਤੇ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ...

ਪੂਰੀ ਖ਼ਬਰ »

ਕਾਲੀ ਸੂਚੀ 'ਚੋਂ ਨਾਂਅ ਹਟਾਉਣਾ ਸਿੱਖਾਂ ਲਈ ਮਾਣ ਵਾਲੀ ਗੱਲ-ਬਹਿਣੀਵਾਲ

ਲਹਿਰਾਗਾਗਾ, ਖਨੌਰੀ 18 ਸਤੰਬਰ (ਅਸ਼ੋਕ ਗਰਗ, ਬਲਵਿੰਦਰ ਸਿੰਘ ਥਿੰਦ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ 312 ਸਿੱਖਾਂ ਦਾ ਕਾਲੀ ਸੂਚੀ ਵਿਚੋਂ ਨਾਂਅ ਹਟਾਉਣਾ ਸਿੱਖ ਕੌਮ ਲਈ ...

ਪੂਰੀ ਖ਼ਬਰ »

ਪੰਜਾਬ ਪੱਧਰੀ ਬਾਲ ਮੇਲਾ ਬਾਗੜੀਆਂ ਵਿਖੇ ਕਰਵਾਉਣ ਸਬੰਧੀ ਕੀਤੀ ਮੀਟਿੰਗ

ਅਮਰਗੜ੍ਹ, 18 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿੱਖਿਆ ਵਿਕਾਸ ਮੰਚ ਪੰਜਾਬ ਵਲੋਂ ਪੰਜਾਬ ਪੱਧਰ 'ਤੇ ਪਿਛਲੇ ਸਾਲਾਂ ਤੋਂ ਕਰਵਾਏ ਜਾਂਦੇ ਬਾਲ ਮੇਲੇ ਨੂੰ ਲੈ ਕੇ ਪਿੰਡ ਬਾਗੜੀਆਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਹਿਰੀ ਪ੍ਰਧਾਨ ਉੱਭੀ ਦੇ ਗ੍ਰਹਿ ਪੁੱਜੇ

ਅਹਿਮਦਗੜ੍ਹ, 18 ਸਤੰਬਰ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ ਅਤੇ ਕੌਾਸਲਰ ਦਲਜੀਤ ਕੌਰ ਉੱਭੀ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਅਕਾਲੀ ...

ਪੂਰੀ ਖ਼ਬਰ »

ਡਾ. ਖੇਮ ਸਿੰਘ ਦੀ ਮੌਤ ਤੇ ਕੀਤਾ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ

ਮਸਤੂਆਣਾ ਸਾਹਿਬ, 18 ਸਤੰਬਰ (ਦਮਦਮੀ)-ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਵਿਸ਼ਵ ਪ੍ਰਸਿੱਧ ਕਣਕ ਵਿਗਿਆਨੀ ਡਾ. ਖੇਮ ਸਿੰਘ ਗਿੱਲ ਸਾਬਕਾ ਵਾਈਸ ਚਾਂਸਲਰ ਪਿਛਲੇ ਕੁੱਝ ਸਮੇਂ ਤੋਂ ਬੀਮਾਰ ਰਹਿਣ ਕਾਰਨ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ ਸੀ | ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਜਾਗਰੂਕਤਾ ਰੈਲੀ ਕੱਢੀ

ਮੂਣਕ, 18 ਸਤੰਬਰ (ਸਿੰਗਲਾ, ਭਾਰਦਵਾਜ)-ਏਕ ਉਂਕਾਰ ਕਾਨਵੈਂਟ ਸਕੂਲ ਝਲੂਰ ਦੇ ਵਿਦਿਆਰਥੀਆਂ ਵਲੋਂ ਪਲਾਸਟਿਕ ਦੀ ਵਰਤੋਂ ਨੰੂ ਖ਼ਤਮ ਕਰਨ ਲਈ ਝਲੂਰ ਸਮੇਤ ਕਈ ਪਿੰਡਾਂ 'ਚ ਜਾਗਰੂਕਤਾ ਰੈਲੀ ਕੱਢੀ ਅਤੇ ਲੋਕਾਂ ਨੰੂ ਪਲਾਸਟਿਕ ਦੇ ਲਿਫ਼ਾਫੇ ਅਤੇ ਹੋਰ ਪਲਾਸਟਿਕ ਦੇ ਸਾਮਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX