ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  36 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  44 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 1 hour ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  23 minutes ago
ਅੱਜ ਦਾ ਵਿਚਾਰ
. . .  43 minutes ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਿਰੋਜ਼ਪੁਰ'ਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਬਣਾਉਣ ਲਈ 500 ਕਰੋੜ ਦੀ ਰਾਸ਼ੀ ਮਨਜ਼ੂਰ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ )-ਸਾਲਾਂ-ਬੱਧੀ ਸਮੇਂ ਤੋਂ ਫ਼ਿਰੋਜਪੁਰ ਅੰਦਰ ਪੀ.ਜੀ.ਆਈ. ਹਸਪਤਾਲ ਦੀ ਉਸਾਰੀ ਦੇ ਲਟਕ ਰਹੇ ਮਾਮਲੇ ਨੂੰ ਉਦੋਂ ਅਮਲੀ ਰੂਪ ਮਿਲਣ ਦੀਆਂ ਸੰਭਾਵਨਾਵਾਂ 'ਤੇ ਮੋਹਰ ਲੱਗੀ, ਜਦੋਂ ਅੱਜ ਕੇਂਦਰ ਵਲੋਂ ਫ਼ਿਰੋਜ਼ਪੁਰ ਅੰਦਰ ਪੀ.ਜੀ.ਆਈ. ਸੈਟੇਲਾਈਟ ਸੈਂਟਰ ਬਣਾਉਣ ਲਈ 500 ਕਰੋੜ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ | ਉਕਤ ਖ਼ਬਰ ਦਾ ਜਿਉਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਉੱਦਮ ਦੀ ਜਿੱਥੇ ਚਹੁੰ ਪਾਸੇ ਸ਼ਲਾਘਾ ਹੋਣ ਲੱਗੀ, ਉਥੇ ਮਨਜ਼ੂਰ ਹੋਈ ਰਾਸ਼ੀ ਦਾ ਚੁਫੇਰਿਓਾ ਸਵਾਗਤ ਹੋ ਰਿਹਾ ਹੈ | ਦੱਸਣਯੋਗ ਹੈ ਕਿ 2012-13 'ਚ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਅਗਵਾਈ ਹੇਠਲੀ ਕੇਂਦਰ 'ਚ ਕਾਂਗਰਸ ਸਰਕਾਰ ਸਮੇਂ ਫ਼ਿਰੋਜ਼ਪੁਰ ਅੰਦਰ ਪੀ.ਜੀ.ਆਈ. ਹਸਪਤਾਲ ਬਣਾਉਣ ਦਾ ਪੋ੍ਰਜੈਕਟ ਮਨਜ਼ੂਰ ਹੋਇਆ ਸੀ, ਪ੍ਰੰਤੂ ਅਨੇਕਾਂ ਅਟਕਲਾਂ ਦੇ ਚੱਲਦਿਆਂ ਅਮਲੀ ਰੂਪ ਨਹੀਂ ਸੀ ਮਿਲ ਰਿਹਾ | ਕਦੇ ਪੀ.ਜੀ.ਆਈ. ਨਿਰੀਖਣ ਟੀਮ ਨੂੰ ਜਗ੍ਹਾ ਨਹੀਂ ਸੀ ਪਸੰਦ ਆਉਂਦੀ, ਕਦੇ ਲੋੜ ਅਨੁਸਾਰ ਜਗ੍ਹਾ ਦਾ ਨਾ ਮਿਲਣਾ ਅਤੇ ਢੁਕਵਾਂ ਨਾ ਹੋਣਾ, ਸਰਕਾਰਾਂ ਦੀ ਸੱਤਾ ਤਬਦੀਲੀ ਆਦਿ ਸਿਆਸੀ ਉਭਾਰ ਉੱਭਰਣ ਕਾਰਨ ਪੀ.ਜੀ.ਆਈ. ਦੀ ਉਸਾਰੀ 'ਚ ਰੁਕਾਵਟਾਂ ਦੇ ਵੱਡੇ ਕਾਰਨ ਬਣਦੇ ਰਹੇ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਪੀ.ਜੀ.ਆਈ. ਜਾਂਚ ਟੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਪਿੰਡ ਬਾਜੀਦਪੁਰ ਅਤੇ ਮੱਲਵਾਲ ਦੀਆਂ ਪੰਚਾਇਤਾਂ ਦੀ ਸਹਿਮਤੀ ਨਾਲ ਬਾਗਬਾਨੀ ਵਿਭਾਗ ਨਾਲ ਜ਼ਮੀਨ ਦਾ ਤਬਾਦਲਾ ਕਰ ਫ਼ਿਰੋਜ਼ਪੁਰ-ਮੋਗਾ ਜੀ.ਟੀ. ਰੋਡ 'ਤੇ 25 ਏਕੜ ਜ਼ਮੀਨ ਨੂੰ ਮਨਿਸਟਰੀ ਆਫ਼ ਹੈਲਥ ਐਾਡ ਫੈਮਲੀ ਵੈੱਲਫੇਅਰ ਗੌਰਮਿੰਟ ਆਫ਼ ਇੰਡੀਆ ਦੇ ਨਾਂਅ ਕਰਵਾ ਕੇ ਹਸਪਤਾਲ ਦੀ ਉਸਾਰੀ ਦਾ ਰਾਹ ਪੱਧਰਾ ਕੀਤਾ ਸੀ, ਫਿਰ ਵੀ ਮਹੀਨਿਆਂ-ਬੱਧੀ ਸਮਾਂ ਲੰਘ ਜਾਣ 'ਤੇ ਮਾਮਲਾ ਠੰਢੇ ਬਸਤੇ ਪੈਂਦਾ ਵੇਖ ਵਿਧਾਇਕ ਪਿੰਕੀ ਨੇ ਲਗਾਤਾਰ ਪੀ.ਜੀ.ਆਈ. ਚੰਡੀਗੜ੍ਹ ਅਤੇ ਦਿੱਲੀ ਮਨਿਸਟਰੀ ਨਾਲ ਰਾਬਤਾ ਕਾਇਮ ਕਰ ਕੋਸ਼ਿਸ਼ਾਂ ਜਾਰੀ ਰੱਖੀਆਂ | ਪੀ.ਜੀ.ਆਈ. ਦੀ ਉਸਾਰੀ ਵਾਸਤੇ ਦਿੱਲੀ ਅੰਦਰ ਹੋਈ ਮੀਟਿੰਗ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਅੱਜ ਦਿੱਲੀ ਵਿਖੇ ਸੈਕਟਰੀ ਹੈਲਥ ਪਿ੍ਥੀ ਸੂਦਨ, , ਡਾਇਰੈਕਟਰ ਪੀ.ਜੀ.ਆਈ. ਜਗਤ ਰਾਮ , ਆਰਥੋ ਪੈਡਿਕ ਵਿੰਗ ਦੇ ਪ੍ਰਮੁੱਖ ਅਧਿਕਾਰੀ ਸੁਮੀਰ ਅੱਗਰਵਾਲ ਤੇ ਇੰਜੀਨੀਅਰਿੰਗ ਬਰਾਂਚ ਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਫ਼ਿਰੋਜ਼ਪੁਰ ਪੀ.ਜੀ.ਆਈ. ਲਈ 500 ਕਰੋੜ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ | ਪੀ.ਜੀ.ਆਈ. ਉਸਾਰੀ ਸਬੰਧੀ ਫ਼ੰਡ ਮਨਜ਼ੂਰ ਹੋਣ 'ਤੇ ਕੇਂਦਰੀ ਮੰਤਰੀ ਹਰਸ਼ਵਰਧਨ ਆਦਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਪਿੰਕੀ ਨੇ ਕਿਹਾ ਕਿ ਪੀ.ਜੀ.ਆਈ. ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਹੋਣ ਕਾਰਣ ਪੱਛੜੇਪਣ ਅਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਲੋਕਾਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਸੁਪਨਾ ਸੀ, ਜੋ ਜਲਦ ਪੂਰਾ ਹੋਣ ਵਾਲਾ ਹੈ | ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਦਾ ਲਾਭ ਮਾਲਵੇ ਦੇ ਨਾਲ-ਨਾਲ ਮਾਝੇ ਦੇ ਲੋਕਾਂ ਨੂੰ ਵੀ ਹੋਵੇਗਾ | ਪੀ.ਜੀ.ਆਈ. ਲਈ ਫ਼ੰਡ ਮਨਜ਼ੂਰ ਹੋਣ ਦਾ ਸਵਾਗਤ ਕਰਦੇ ਹੋਏ ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ, ਰਾਜਿੰਦਰ ਛਾਬੜਾ ਉਪ ਚੇਅਰਮੈਨ ਪੰਜਾਬ, ਚਮਕੌਰ ਸਿੰਘ ਢੀਂਡਸਾ, ਬਲਵੀਰ ਸਿੰਘ ਬਾਠ ਉਪ ਚੇਅਰਮੈਨ ਬਲਾਕ ਸੰਮਤੀ, ਸੁਖਵਿੰਦਰ ਸਿੰਘ ਅਟਾਰੀ ਪ੍ਰਧਾਨ ਯੂਥ ਕਾਂਗਰਸ ਹਲਕਾ ਸ਼ਹਿਰੀ, ਚੰਦਰ ਮੋਹਨ ਹਾਂਡਾ, ਸੁਖਜਿੰਦਰ ਸਿੰਘ ਆਰਿਫ਼ ਕੇ, ਬਲੀ ਸਿੰਘ ਉਸਮਾਨ ਵਾਲਾ, ਸੁਖਜੀਤ ਸਿੰਘ ਗੋਗੀ ਪਿਆਰੇਆਣਾ, ਦਲਜੀਤ ਸਿੰਘ ਦੁਲਚੀ ਕੇ, ਅਮਰਿੰਦਰ ਸਿੰਘ ਟਿੱਕਾ ਵਸਤੀ ਭਾਗ ਸਿੰਘ, ਅਵਤਾਰ ਸਿੰਘ ਦੁਲਚੀ ਕੇ ਆਦਿ ਨੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਖ਼ਰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਨੂੰ ਬੂਰ ਪੈ ਹੀ ਗਿਆ ਹੈ |

ਪਿਸਤੌਲ ਦੀ ਨੌਕ 'ਤੇ ਸ਼ੈਲਰ 'ਚੋਂ ਕਾਰ, ਟਰੈਕਟਰ, ਐਲ.ਈ.ਡੀ. ਤੇ ਦਫ਼ਤਰੀ ਸਾਮਾਨ ਦੀ ਕੀਤੀ ਲੁੱਟ

ਤਲਵੰਡੀ ਭਾਈ, 18 ਸਤੰਬਰ (ਰਵਿੰਦਰ ਸਿੰਘ ਬਜਾਜ)- ਅੱਜ ਇੱਥੇ ਤਲਵੰਡੀ ਤੋਂ ਚੋਟੀਆਂ ਖ਼ੁਰਦ ਦੇ ਰਸਤੇ 'ਤੇ ਸਥਿਤ ਇਕ ਸ਼ੈਲਰ 'ਚੋਂ ਦੇਰ ਰਾਤ 4 ਤੋਂ 5 ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ 2 ਚੌਕੀਦਾਰਾਂ ਨੂੰ ਬੰਨ੍ਹ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ 17 ਵਾਹਨਾਂ ਦੇ ਚਲਾਨ ਕੱਟੇ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ਲਗਾਤਾਰ ਵਾਪਰ ਰਹੀਆਂ ਲੁੱਟਾਂ-ਖੋਹਾਂ, ਚੋਰੀ ਆਦਿ ਦੀਆਂ ਵਾਰਦਾਤਾਂ ਕਾਰਨ ਸੁਰਖ਼ੀਆਂ 'ਚ ਆਈ ਥਾਣਾ ਸਿਟੀ ਪੁਲਿਸ ਵਲੋਂ ਅੱਜ ਸ਼ਹਿਰ 'ਚ ਵੱਡੀ ਪੱਧਰ 'ਤੇ ਚੈਕਿੰਗ ਅਭਿਆਨ ਚਲਾਇਆ ਗਿਆ | ...

ਪੂਰੀ ਖ਼ਬਰ »

ਬਲਾਕ ਘੱਲ ਖ਼ੁਰਦ ਦੇ ਮਗਨਰੇਗਾ ਮੁਲਾਜ਼ਮਾਂ ਵਲੋਂ ਤੀਜੇ ਦਿਨ ਵੀ ਕਲਮ ਛੋੜ ਹੜਤਾਲ

ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਆਪਣੀਆਂ ਮੰਗਾਂ ਨੂੰ ਲੈ ਕੇ ਮਗਨਰੇਗਾ ਮੁਲਾਜ਼ਮਾਂ ਵਲੋਂ ਆਰੰਭ ਕੀਤੀ ਗਈ ਸੂਬਾ ਪੱਧਰੀ ਕਲਮ ਛੋੜ ਹੜਤਾਲ ਤਹਿਤ ਬਲਾਕ ਘੱਲ ਖ਼ੁਰਦ ਦੇ ਸਮੂਹ ਮਗਨਰੇਗਾ ਕਰਮਚਾਰੀ ਅੱਜ ਤੀਜੇ ਦਿਨ ਵੀ ਹੜਤਾਲ 'ਤੇ ਰਹੇ | ਇਸ ਮੌਕੇ ...

ਪੂਰੀ ਖ਼ਬਰ »

ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਚਾਰ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਕਾਬੂ

ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕੱਸਦੇ ਹੋਏ ਪਿੰਡ ਸੋਢੀਨਗਰ ਵਿਖੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨਾਲ ਲੁੱਟ-ਖੋਹ

ਫ਼ਿਰੋਜ਼ਪੁਰ, 18 ਸਤੰਬਰ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ 'ਚ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ | ਇਹੋ ਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ 'ਚ ਵੀ ਵੇਖਣ ਨੂੰ ਮਿਲਿਆ, ਜਿੱਥੇ ਕੁਝ ਲੁਟੇਰਿਆਂ ਵਲੋਂ ਇਕ ਰਾਹਗੀਰ ਨੂੰ ਆਪਣਾ ਸ਼ਿਕਾਰ ਬਣਾ ...

ਪੂਰੀ ਖ਼ਬਰ »

'ਸੋਪੂ' ਪ੍ਰਧਾਨ ਸ਼ਿਵਪ੍ਰੀਤ ਦੇ ਕਤਲ ਮਾਮਲੇ 'ਚ 5 ਦਿਨਾਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਬੀਤੇ ਸ਼ੁੱਕਰਵਾਰ ਫ਼ਿਰੋਜ਼ਪੁਰ ਦੇ ਵੱਧ ਚਹਿਲ ਪਹਿਲ ਵਾਲੇ ਇਲਾਕੇ ਇੱਛੇ ਵਾਲਾ ਰੋਡ ਵਿਖੇ ਹੋਏ ਵਿਦਿਆਰਥੀ ਜਥੇਬੰਦੀ ਸੋਪੂ ਦੇ ਸ਼ਹਿਰੀ ਪ੍ਰਧਾਨ ਸ਼ਿਵਪ੍ਰੀਤ ਧਾਲੀਵਾਲ ਦੇ ਕਤਲ ਕੇਸ ਮਾਮਲੇ 'ਚ ਥਾਣਾ ਸਿਟੀ ਪੁਲਿਸ ਦੇ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਵਿਅਕਤੀ ਦੀ ਮੌਤ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਢੰਡੀਆਂ ਵਿਖੇ ਇਕ ਵਿਅਕਤੀ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਦੌਰਾਨ ਪਲਵਿੰਦਰ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਪਿੰਡ ਢੰਡੀਆਂ ਜੋ ਪਿੰਡ ਦੇ ਡਾ: ਅਮਰਜੀਤ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 18 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਫ਼ਿਰੋਜ਼ਪੁਰ ਕੈਂਟ ਅਧੀਨ ਪੈਂਦੇ ਯਤੀਮਖ਼ਾਨਾ ਰੋਡ 'ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਹੌਲਦਾਰ ਰਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੇਵਾਵਾਂ ਰੈਗੂਲਰ ਕਰਵਾਉਣ ਲਈ ਮਨਰੇਗਾ ਕਰਮਚਾਰੀ ਯੂਨੀਅਨ ਦਾ ਧਰਨਾ ਤੀਜੇ ਦਿਨ 'ਚ ਦਾਖਲ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬੀਤੇ ਲੰਬੇ ਸਮੇਂ ਤੋਂ ਕੰਟਰੈਕਟ ਬੇਸ 'ਤੇ ਲੱਗੇ ਹੋਏ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੋ ਸੰਘਰਸ਼ ਸ਼ੁਰੂ ਕੀਤਾ ਗਿਆ ਹੈ ਉਸ ਲੜੀ ਤਹਿਤ ਬਲਾਕ ਪੱਧਰ 'ਤੇ ਲਗਾਏ ਗਏ ਧਰਨੇ ਅੱਜ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਣ ਕੇ ਹਿਠਾੜ ਅੱਗੇ ਵਿਦਿਆਰਥੀਆਂ ਨੇ ਲਗਾਇਆ ਧਰਨਾ

ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਦੱਸਿਆ ਕਿ ਬੀਤੇ ਦਿਨ ਪੰਜਾਬ ...

ਪੂਰੀ ਖ਼ਬਰ »

ਸ਼ੇਰਖਾਂ ਵਿਖੇ ਵਾਲਮੀਕਿ ਸਮਾਜ ਤੇ ਪਿੰਡ ਵਾਸੀਆਂ ਦੇ ਝਗੜੇ ਦਾ ਹੋਇਆ ਰਾਜ਼ੀਨਾਮਾ

ਕੁੱਲਗੜ੍ਹੀ, 18 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਪਿਛਲੇ ਦਿਨੀਂ ਵਾਲਮੀਕਿ ਸਮਾਜ ਅਤੇ ਪਿੰਡ ਦੇ ਕੁਝ ਵਾਸੀਆਂ ਵਿਚ ਝਗੜਾ ਹੋ ਗਿਆ ਸੀ | ਇਸ ਝਗੜੇ ਦਾ ਗੁਰਭੇਜ ਸਿੰਘ ਟਿੱਬੀ ਜਰਨਲ ਸਕੱਤਰ ਆਲ ਇੰਡੀਆ ਯੂਥ ਕਾਂਗਰਸ, ਸਤਨਾਮ ਸਿੰਘ ...

ਪੂਰੀ ਖ਼ਬਰ »

ਡੀ.ਸੀ. ਨੂੰ ਦਰਖ਼ਾਸਤ ਦੇ ਕੇ ਕੀਤੀ ਇਨਸਾਫ਼ ਦੀ ਮੰਗ

ਕੁੱਲਗੜ੍ਹੀ, 18 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਅਧੀਨ ਗ੍ਰਾਮ ਪੰਚਾਇਤ ਬਸਤੀ ਤਾਰਪੁਰਾ ਦੀ ਸਾਬਕਾ ਸਰਪੰਚ ਰਣਜੀਤ ਕੌਰ ਦੇ ਪੁੱਤਰ ਦਲੇਰ ਸਿੰਘ ਪੁੱਤਰ ਜਸਬੀਰ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਪਿੰਡ ਦੀ ਮੌਜੂਦਾ ਸਰਪੰਚ ਅਤੇ ਉਸ ਦੇ ...

ਪੂਰੀ ਖ਼ਬਰ »

ਤਨਿਸ਼ਕ ਵਲੋਂ 2 ਦਿਨਾ ਗਾਹਕ ਜਾਗਰੂਕਤਾ ਪ੍ਰੋਗਰਾਮ

ਜਲੰਧਰ, 18 ਸਤੰਬਰ (ਅ. ਬ.)-ਭਾਰਤ ਦੇ ਪ੍ਰਸਿੱਧ ਜਿਊਲਰੀ ਬ੍ਰਾਂਡ ਤਨਿਸ਼ਕ ਵਲੋਂ ਗਾਹਕ ਜਾਗਰੂਕਤਾ ਮੁਹਿੰਮ ਦੇ ਅਧੀਨ ਧਰਮਕੋਟ ਤੇ ਜ਼ੀਰਾ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ | ਦੋ ਦਿਨਾਂ ਦੇ ਇਸ ਪ੍ਰੋਗਰਾਮ ਵਿਚ ਧਰਮਕੋਟ ਤੇ ਜ਼ੀਰਾ ਦੇ 70 ਪਰਿਵਾਰਾਂ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਪੜ੍ਹ ਕੇ ਹੀ ਜੱਜ ਬਣਿਆ ਹਾਂ- ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਲੀਗਲ ਲਿਟਰੇਸੀ ਕਲੱਬ ਸਬੰਧਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਵਿਖੇ ਬੱਚਿਆਂ ਨੂੰ ਸਰੀਰਕ ਸ਼ੋਸ਼ਣ ਤੋਂ ਬਚਾਉਣ ਲਈ ਅਤੇ ਮੌਸਮ ਦੀ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੇ ਮੱਲਾਂਵਾਲਾ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਮੱਲਾਂਵਾਲਾ, 18 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਰਾਜ ਅੰਦਰ ਸਮੂਹ ਵਰਗਾਂ ਨੂੰ ਨਾਲ ਲੈ ਕੇ ਰਿਕਾਰਡ ਤੋੜ ਵਿਕਾਸ ਕੀਤਾ ਹੈ | ਇਹ ਸ਼ਬਦ ਕੁਲਬੀਰ ਸਿੰਘ ਜ਼ੀਰਾ ਵਿਧਾਇਕ ਜ਼ੀਰਾ ਨੇ ਸ਼ਹੀਦ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਗਸਤ ਮਹੀਨੇ ਲਿਆ ਗਿਆ ਸੀ, ਦਾ ਨਤੀਜਾ ਐਲਾਨ ਦਿੱਤਾ ਹੈ | ਸਟੱਡੀ ਸਰਕਲ ਦੇ ਆਗੂ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਤਹਿਤ ਸੀ.ਐੱਚ.ਸੀ ਫ਼ਿਰੋਜ਼ਸ਼ਾਹ 'ਚ ਲਗਾਇਆ ਜਾਗਰੂਕਤਾ ਸੈਮੀਨਾਰ

ਫ਼ਿਰੋਜ਼ਸ਼ਾਹ, 18 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਗਰਭਵਤੀ ਔਰਤਾਂ, ਬੱਚਿਆਂ ਸਮੇਤ ਹਰ ਵਰਗ ਵਿਚ ਵੱਧ ਰਹੀ ਅਨੀਮੀਆ ਦੀ ਸਮੱਸਿਆ ਨੂੰ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ ਤਾਂ ਜੋ ਪੰਜਾਬ ਨੂੰ ਅਨੀਮੀਆ ਮੁਕਤ ਬਣਾ, ਤੰਦਰੁਸਤ ਪੰਜਾਬ ਮੁਹਿੰਮ ਨੂੰ ਬੂਰ ਪੈ ...

ਪੂਰੀ ਖ਼ਬਰ »

ਦਿਸ਼ਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਗੇ ਕੇ ਪਿੱਪਲ ਦੀਆਂ ਧੀਆਂ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਧੀਆਂ ਨੂੰ ਸਮਰਪਿਤ 8ਵਾਂ ਮੇਲਾ ਧੀਆਂ ਰਾਣੀਆਂ ਦਾ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਜਾਗੋ ਸਜਾਉਣਾ, ਮਹਿੰਦੀ, ਨਾਲਾ ਬੁਣਨਾ, ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਸੋਢੀ ਦੀ ਯਾਦ ਵਿਚ ਮੇਲਾ ਤੇ ਕਬੱਡੀ ਟੂਰਨਾਮੈਂਟ ਕਰਵਾਇਆ

ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬਾਬਾ ਨਿਧਾਨ ਸਿੰਘ ਸੋਢੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਵਾਸੀਆਂ ਤੇ ਮੇਲਾ ਕਮੇਟੀ ਵਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਪਿੰਡ ਨਿਧਾਨਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸਵੇਰੇ 10 ਵਜੇ ਅਖੰਡ ...

ਪੂਰੀ ਖ਼ਬਰ »

ਖ਼ੂਨ ਜਾਂਚ ਕੈਂਪ ਲਗਾਇਆ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਨੂੰ ਅਨੀਮੀਆ ਮੁਕਤ ਕਰਨ ਤੇ ਖ਼ੂਨ ਦੀ ਕਮੀ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਪੰਜਾਬ ਪੱਧਰ 'ਤੇ ਚਲਾਈ ਜਾ ਰਹੀਂ ਮੁਹਿੰਮ ਅਨੀਮੀਆ ਮੁਕਤ ਪੰਜਾਬ ਅਧੀਨ ਬਲਾਕ ਪੀ.ਐੱਚ.ਸੀ ਕੱਸੋਆਣਾ ਵਿਖੇ ਖ਼ੂਨ ਜਾਂਚ ਕੈਂਪ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਸਬੰਧੀ ਕੇਂਦਰੀ ਜੇਲ੍ਹ 'ਚ ਮੈਡੀਕਲ ਕੈਂਪ ਲਗਾਇਆ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਸਿਹਤ ਪ੍ਰਸ਼ਾਸਨ ਦੀ ਤਰਫ਼ੋਂ ਡੇਂਗੂ ਤੋਂ ਬਚਾਅ ਸਬੰਧੀ ਇਕ ਵਿਸ਼ੇਸ਼ ਮੈਡੀਕਲ ਕੈਂਪ ਕੇਂਦਰੀ ਜੇਲ੍ਹ ਫ਼ਿਰੋਜਪੁਰ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਡਾਕਟਰੀ ਅਮਲੇ 'ਚ ਸ਼ਾਮਿਲ ਅਮਨਬੀਰ ਕੌਰ ਨੇ ਕੈਦੀਆਂ ਨੂੰ ਡੇਂਗੂ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਮਖੂ, 18 ਸਤੰਬਰ (ਵਰਿੰਦਰ ਮਨਚੰਦਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਪਿੰਡ ਜੋਗੇਵਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਵਿਸ਼ੇਸ਼ ਤੌਰ 'ਤੇ ਪਹੰੁਚੇ | ...

ਪੂਰੀ ਖ਼ਬਰ »

ਬਾਬਾ ਆਟੋਜ਼ ਮਾਰੂਤੀ ਵਲੋਂ ਕਾਰ ਖ਼ਰੀਦਣ ਸਮੇਂ ਦਿੱਤੀ ਜਾ ਰਹੀ ਹੈ ਵੱਡੀ ਛੋਟ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਤਿਉਹਾਰਾਂ ਦੀ ਆਮਦ 'ਤੇ ਬਾਬਾ ਆਟੋਜ਼ ਮਾਰੂਤੀ ਏਜੰਸੀ ਫ਼ਿਰੋਜ਼ਪੁਰ ਵਲੋਂ ਗਾਹਕਾਂ ਨੂੰ ਕਾਰਾਂ ਖ਼ਰੀਦਣ ਸਮੇਂ ਤੋਹਫ਼ਿਆਂ ਦੇ ਰੂਪ 'ਚ ਦਿੱਤੀਆਂ ਜਾ ਰਹੀਆਂ ਵੱਡੀਆਂ ਛੋਟਾਂ ਕਾਰਨ ਲੋਕਾਂ ਅੰਦਰ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਸੀ.ਐੱਸ.ਸੀ. ਸੈਂਟਰ ਸਾਦੇ ਹਾਸ਼ਮ 'ਚ ਲਗਾਇਆ ਸਰਬੱਤ ਸਿਹਤ ਬੀਮਾ ਯੋਜਨਾ ਕੈਂਪ

ਕੁੱਲਗੜ੍ਹੀ, 18 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸੀ.ਐੱਸ.ਸੀ. ਸੈਂਟਰ ਸਾਦੇ ਹਾਸ਼ਮ ਵਿਖੇ ਆਯੁਸ਼ਮਾਨ ਭਾਰਤ, ਸਰਬੱਤ ਸਿਹਤ ਬੀਮਾ ਯੋਜਨਾ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਆਸ-ਪਾਸ ਦੇ ਬਹੁਤ ਸਾਰੇ ਪਿੰਡਾਂ ਦੇ ਸਰਪੰਚ ਆਪਣੇ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਇਸ ਕੈਂਪ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਅਧੀਨ ਸਮਾਗਮ ਅੱਜ

ਮਖੂ, 18 ਸਤੰਬਰ (ਵਰਿੰਦਰ ਮਨਚੰਦਾ)- ਪੋਸ਼ਣ ਅਭਿਆਨ ਅਧੀਨ ਲਗਾਏ ਜਾ ਰਹੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਮਖੂ ਦੇ ਸੀ.ਡੀ.ਪੀ.ਓ. ਮਖੂ ਸੁਦੇਸ਼ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸ਼ਣ ਅਭਿਆਨ ਪ੍ਰੋਗਰਾਮ 19 ਸਤੰਬਰ ਨੂੰ ਦਫਤਰ ...

ਪੂਰੀ ਖ਼ਬਰ »

ਅਭੀਵਿਅਕਤੀ ਫਾਊਾਡੇਸ਼ਨ ਵਲੋਂ ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ ਦੇ ਸਹਿਯੋਗ ਨਾਲ ਪਰਾਲੀ ਸੁਰੱਖਿਆ ਅਭਿਆਨ ਦੀ ਸ਼ੁਰੂਆਤ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)-ਅਭੀਵਿਅਕਤੀ ਫਾਊਾਡੇਸ਼ਨ ਨੇ ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਵਿਚ ਪਰਾਲੀ ਸੁਰੱਖਿਆ ਅਭਿਆਨ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਮੇਲ ...

ਪੂਰੀ ਖ਼ਬਰ »

ਸਫ਼ਾਈ ਤੇ ਪੋਸ਼ਣ ਅਭਿਆਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬਾਲ ਵਿਕਾਸ ਤੇ ਇਸਤਰੀ ਭਲਾਈ ਵਿਭਾਗ ਜ਼ੀਰਾ ਵਲੋਂ ਸਫ਼ਾਈ ਮੁਹਿੰਮ ਤੇ ਪੋਸ਼ਣ ਅਭਿਆਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਵਿਕਾਸ ਵਿਭਾਗ ਵਲੋਂ ਵਾਰਡ ਨੰਬਰ 6 'ਚ ਸਥਿਤ ਆਂਗਣਵਾੜੀ ਸੈਂਟਰ ਵਿਖੇ ਸਮਾਗਮ ਕੀਤਾ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ 'ਚ ਲਗਾਏ ਬੂਟੇ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਵਧੀਕ ਡਿਪਟੀ ਕਮਿਸ਼ਨਰ ਰਣਜੀਤ ਸਿੰਘ ਨੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ ਕਰਦੇ ਹੋਏ ਕਾਲਜ ਦੇ ਵਿਦਿਆਰਥੀਆਂ ਨਾਲ ਬੂਟੇ ਲਗਾਏ | ਮੁੱਖ ਮਹਿਮਾਨ ਨੇ ਬੂਟਿਆਂ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਤਹਿਤ ਸੀ.ਐੱਚ.ਸੀ ਮਮਦੋਟ 'ਚ ਲਗਾਇਆ ਜਾਗਰੂਕਤਾ ਕੈਂਪ

ਮਮਦੋਟ, 18 ਸਤੰਬਰ (ਜਸਬੀਰ ਸਿੰਘ ਕੰਬੋਜ)- ਗਰਭਵਤੀ ਔਰਤਾਂ ਅਤੇ ਬੱਚਿਆਂ ਸਮੇਤ ਹਰੇਕ ਵਰਗ ਵਿਚ ਵਧ ਰਹੀ ਅਨੀਮੀਆ ਦੀ ਸਮੱਸਿਆ ਨੂੰ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ ਤਾਂ ਜੋ ਪੰਜਾਬ ਨੂੰ ਅਨੀਮੀਆ ਮੁਕਤ ਬਣਾ ਕੇ ਤੰਦਰੁਸਤ ਪੰਜਾਬ ਮੁਹਿੰਮ ਨੂੰ ਬੂਰ ਪੈ ਸਕੇ | ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਲੈਪੋ ਵਲੋਂ ਪੌਸ਼ਟਿਕਤਾ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ

ਗੁਰੂਹਰਸਹਾਏ, 18 ਸਤੰਬਰ (ਪਿ੍ਥਵੀ ਰਾਜ ਕੰਬੋਜ)- ਸਿੱਖਿਆ ਵਿਭਾਗ ਵਲੋਂ ਮਨਾਏ ਜਾ ਰਹੇ ਪੋਸ਼ਣ ਮਹੀਨੇ ਦੌਰਾਨ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਲੈਪੋ ਵਿਖੇ ਪੌਸ਼ਟਿਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਆਂਗਣਵਾੜੀ ਵਰਕਰ ਮੈਡਮ ਮਲਕੀਤ ਕੌਰ ਨੇ ਬੱਚਿਆਂ ...

ਪੂਰੀ ਖ਼ਬਰ »

ਪਿੰਡ ਭੂਰੇ ਕਲਾਂ ਵਿਖੇ ਲਾਧੂਕਾ ਨਹਿਰ ਦਾ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਲੱਖੋ ਕੇ ਬਹਿਰਾਮ, 18 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪਿੰਡ ਭੂਰੇ ਕਲਾਂ ਵਿਖੇ ਲਾਧੂਕਾ ਨਹਿਰ 'ਤੇ ਬਣਿਆ ਪੁਲ ਕਈ ਮਹੀਨੇ ਪਹਿਲਾਂ ਕੋਈ ਭਾਰੀ ਵਾਹਨ ਲੰਘਣ ਕਾਰਨ ਵਿਚਕਾਰ ਤੋਂ ਕਾਫ਼ੀ ਝੁਕ ਗਿਆ, ਜਿਸ ਕਾਰਨ ਇਸ ਦੇ ਕਿਨਾਰਿਆਂ ਨੂੰ ਵੀ ਤਰੇੜਾਂ ਆ ਗਈਆਂ ਹਨ, ਪ੍ਰੰਤੂ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਦੇ ਕਾਰਕੁਨਾਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਨਾਲ ਸਬੰਧਿਤ ਸੈਂਕੜੇ ਕਾਰਕੁੰਨਾਂ ਵਲੋਂ ਮਜ਼ਦੂਰਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਘੱਲ ਖ਼ੁਰਦ ਬਲਾਕ ਦਫ਼ਤਰ ਮੂਹਰੇ ਜਥੇਬੰਦੀ ਦੇ ਆਗੂ ਬੱਗਾ ਸਿੰਘ ਦੀ ਅਗਵਾਈ 'ਚ ਰੋਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੁਲਚੀ ਕੇ 'ਚ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਸਰਕਾਰੀ ਹਾਈ ਸਕੂਲ ਦੁਲਚੀ ਕੇ ਵਿਖੇ ਸੀਨੀਅਰ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੀ ਅਗਵਾਈ 'ਚ ਟਰੈਫ਼ਿਕ ਸੈੱਲ ਵਿਭਾਗ ਤੋਂ ਲਖਵੀਰ ਸਿੰਘ ਤੇ ਬਲਦੇਵ ਕਿਸ਼ਨ ਟਰੈਫ਼ਿਕ ਨਿਯਮਾਂ ਸਬੰਧੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX