ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  1 day ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  1 day ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  1 day ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  1 day ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  1 day ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  1 day ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  1 day ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  1 day ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  1 day ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  1 day ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  1 day ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  1 day ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਬਠਿੰਡਾ /ਮਾਨਸਾ

ਰਾਮਾਂ ਰਾਈਸ ਸ਼ੈੱਲਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਗਟ

ਰਾਮਾਂ ਮੰਡੀ, 18 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਰਾਮਾਂ ਰਾਈਸ ਸ਼ੈਲਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਸ਼ੈਲਰ ਮਾਲਕਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸ਼ੈਲਰ ਮਾਲਕਾਂ ਨੇ ਪੰਜਾਬ ਸਰਕਾਰ ਵਲੋਂ 2019-20 ਸ਼ੈਲਰ ਪਾਲਿਸੀ ਦੇ ਰੋਸ ਵਜੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਇਸ ਮੌਕੇ ਅਸ਼ੋਕ ਕੁਮਾਰ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸ਼ੈਲਰ ਮਾਲਕਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ 2019-20 ਸ਼ੈਲਰ ਪਾਲਿਸੀ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਮੂਹ ਸ਼ੈਲਰ ਮਾਲਕ ਝੋਨੇ ਦੇ ਸੀਜ਼ਨ ਦੌਰਾਨ ਆਪਣੇ ਸ਼ੈਲਰਾਂ ਅੰਦਰ ਝੋਨਾ ਨਹੀਂ ਲਗਵਾਉਣਗੇ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਸਾਲ ਦੀ ਲੈੈਵੀ ਸਕਿਓਰਟੀ, ਯੂਜ਼ਰ ਚਾਰਜ, ਮਿਿਲੰਗ ਬਿੱਲਾਂ ਦੀ ਪੇਮੈਂਟ ਅਤੇ ਬਾਰਦਾਨੇ ਦੀਆਂ ਰਿਕਵਰੀਆਂ ਦਾ ਲੈਟਰ ਵਾਪਸ ਨਹੀਂ ਲੈਂਦੀ, ਓਨੀ ਦੇਰ ਤੱਕ ਸ਼ੈਲਰ ਮਾਲਕ 2019-2020 ਝੋਨੇ ਦੀ ਅਲਾਟਮੈਂਟ ਲਈ ਡੀ.ਐਫ.ਐਸ.ਸੀ ਨੂੰ ਫਾਈਲ ਨਹੀਂ ਦੇਣਗੇ | ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ ਗੋਇਲ, ਸਤਪਾਲ ਸੀਨੀਅਰ ਮੀਤ ਪ੍ਰਧਾਨ, ਰਮਨ ਗਰਗ ਰੌਮੀ ਸੈਕਟਰੀ, ਸੁਰਿੰਦਰ ਬੰਗੀ ਮੀਤ ਪ੍ਰਧਾਨ, ਹਰਨੇਕ ਸਿੰਘ ਮੱਕੜ ਕੈਸ਼ੀਅਰ, ਰਜੇਸ਼ ਮਹੇਸ਼ਵਰੀ, ਤਰਸੇਮ ਚੰਦ, ਸਤਵੀਰ ਸਿੰਘ ਅਸੀਜ਼ਾ, ਸ਼ੇਰ ਸਿੰਘ ਸੇਖੂ, ਅਨੁਰਾਗ ਗੋਇਲ, ਵਰਿੰਦਰ ਕੁਮਾਰ ਮੰਟਾ, ਅਸ਼ਵਨੀ ਕੁਮਾਰ ਕਾਕਾ, ਰਾਜਪਾਲ, ਕੇ.ਪੀ ਅਸੀਜਾ, ਰਕੇਸ਼ ਲਿੱਲੀ, ਸੈਕੀ ਗਰਗ, ਮੋਹਿਤ, ਅੰਕੁਸ਼ ਗਰਗ, ਜਤਿੰਦਰ ਕੁਮਾਰ ਹੈਪੀ, ਸੱਤਪਾਲ ਸੀਨੀਅਰ ਮੀਤ ਪ੍ਰਧਾਨ, ਤਰਸੇਮ ਚੰਦ, ਦੀਪਕ ਗਰਗ, ਅੰਕੁਸ਼ ਗਰਗ, ਕਾਲਾ ਰਾਮ, ਕੇ.ਪੀ ਸਿੰਘ, ਸੁਰਿੰਦਰ ਕਾਂਸਲ, ਐਡਵੋਕੇਟ ਸੰਦੀਪ ਗਰਗ, ਗਮਦੂਰ ਸਿੰਘ ਔਲਖ ਆਦਿ ਹਾਜ਼ਰ ਸਨ |

150 ਲੀਟਰ ਲਾਹਣ ਬਰਾਮਦ

ਮੌੜ ਮੰਡੀ, 18 ਸਤੰਬਰ (ਲਖਵਿੰਦਰ ਸਿੰਘ ਮੌੜ)- ਥਾਣਾ ਮੌੜ ਦੀ ਪੁਲਿਸ ਵਲੋਂ ਪਿੰਡ ਰਾਜਗੜ੍ਹ ਕੁੱਬੇ ਵਿਚ ਬੂਟਾ ਸਿੰਘ ਪੁੱਤਰ ਜਗਰਾਜ ਅਤੇ ਬਾਬੂ ਸਿੰਘ ਪੁੱਤਰ ਕੌਰ ਸਿੰਘ ਤੋਂ 150 ਲੀਟਰ ਲਾਹਣ ਬਰਾਮਦ ਕੀਤੀ ਹੈ ਇਸ ਸਬੰਧੀ ਥਾਣਾ ਮੌੜ ਦੇ ਐਸ. ਐਚ. ਓ. ਖ਼ੇਮ ਚੰਦ ਪਰਾਸ਼ਰ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ

ਮੌੜ ਮੰਡੀ, 18 ਸਤੰਬਰ (ਲਖਵਿੰਦਰ ਸਿੰਘ ਮੌੜ)-ਥਾਣਾ ਮੌੜ ਦੇ ਸਬ ਇੰਸ: ਗਨੇਸ਼ਵਰ ਕੁਮਾਰ ਦੀ ਅਗਵਾਈ ਵਿਚ ਪਿੰਡ ਸੰਦੋਹਾ ਕੋਲ ਨਾਕਾ ਲਗਾਇਆ, ਜਿਸ ਦੌਰਾਨ ਸ਼ੱਕ ਹੋਣ 'ਤੇ ਦੋ ਵਿਅਕਤੀਆਂ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਕੋਲੋਂ 250 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਕੰਪਨੀ ਦੇ ਸਟੋਰ 'ਚੋਂ 288 ਪਾਣੀ ਵਾਲੇ ਮੀਟਰ ਚੋਰੀ

ਬਠਿੰਡਾ, 18 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਸ਼ਹਿਰ 'ਚ ਵਾਟਰ ਵਰਕਸ ਵਾਲੇ ਕੁਨੈਕਸ਼ਨਾਂ ਨਾਲ ਪਾਣੀ ਵਾਲੇ ਮੀਟਰ ਲਾਉਣ ਵਾਲੀ ਕੰਪਨੀ ਤਿ੍ਵੇਣੀ ਇੰਜੀਨੀਅਰਿੰਗ ਲਿਮਟਿਡ ਦੇ ਸਟੋਰ 'ਚੋਂ ਲੱਖਾਂ ਰੁਪਏ ਦੀ ਕੀਮਤ ਦੇ 288 ਪਾਣੀ ਵਾਲੇ ਮੀਟਰ ਅਤੇ ਪਿੱਤਲ ਦੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਗਿ੍ਫ਼ਤਾਰ, 2 ਗਿ੍ਫ਼ਤ ਤੋਂ ਬਾਹਰ

ਬਠਿੰਡਾ, 18 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ, ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ 2 ਵਿਅਕਤੀ ਅਜੇ ਪੁਲਿਸ ਗਿ੍ਫ਼ਤ ਤੋਂ ਬਾਹਰ ਹਨ | ਇਕੱਤਰ ਕੀਤੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੇ ਕਤਲ ਦੇ ਦੋਸ਼ ਵਿਚ ਆਰ. ਐਮ. ਪੀ. ਡਾਕਟਰ ਤੇ ਇਕ ਔਰਤ ਗਿ੍ਫ਼ਤਾਰ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਗਿੱਦੜ ਪਿੰਡ ਵਿਖੇ ਹੋਏ ਇਕ ਸਾਬਕਾ ਫ਼ੌਜੀ ਦੇ ਕਤਲ ਦੇ ਦੋਸ਼ ਵਿਚ ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਦੇ ਇਕ ਆਰ. ਐਮ. ਪੀ.ਡਾਕਟਰ ਅਤੇ ਇਕ ਵਿਆਹੁਤਾ ਔਰਤ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਕੀਮਤ ਵੱਧ ਹੋਣ ਕਾਰਨ ਬੱਸ ਸਟੈਂਡ ਅਤੇ ਅੱਡਾ ਪਰਚੀ ਦੀ ਬੋਲੀ ਰੱਦ

ਰਾਮਪੁਰਾ ਫੂਲ, 18 ਸਤੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਨਗਰ ਕੌਾਸਲ ਵਲੋਂ ਬੱਸ ਅੱਡੇ ਦੀਆਂ ਦੁਕਾਨਾਂ, ਕੰਟੀਨ ਅਤੇ ਬੱਸ ਅੱਡਾ ਪਰਚੀ ਨੰੂ ਠੇਕੇ 'ਤੇ ਦੇਣ ਲਈ ਖੁੱਲ੍ਹੀ ਬੋਲੀ ਰੱਖੀ ਗਈ ਸੀ | ਜਿਸ ਦੀ ਸਰਕਾਰੀ ਰਿਜ਼ਰਵ ਕੀਮਤ ਜ਼ਿਆਦਾ ਹੋਣ ਕਾਰਨ ਬੋਲੀ ਦੇ ਠੇਕੇਦਾਰਾਂ ...

ਪੂਰੀ ਖ਼ਬਰ »

ਜਬਰ-ਜਨਾਹ ਕਰਨ ਵਾਲੇ ਨੂੰ 7 ਸਾਲ ਦੀ ਕੈਦ

ਬਠਿੰਡਾ, 18 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਵੀਇੰਦਰ ਕੌਰ ਦੀ ਅਦਾਲਤ ਨੇ ਜਬਰ-ਜਨਾਹ ਕਰਨ ਦੇ ਦੋਸ਼ੀ ਨੂੰ ਪੀੜਤ ਧਿਰ ਦੇ ਵਕੀਲ ਬਲਵੰਤ ਸਿੰਘ ਮਾਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਤੇ ਪੁਖ਼ਤਾ ਸਬੂਤਾਂ ਦੇ ਅਧਾਰ 'ਤੇ 7 ਸਾਲ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਰੰਜਸ਼ ਤਹਿਤ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸੰਗਤ ਮੰਡੀ, 18 ਸਤੰਬਰ (ਸਾਮ ਸੁੰਦਰ ਜੋਸ਼ੀ/ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਨਜ਼ਦੀਕੀ ਪਿੰਡ ਜੈ ਸਿੰਘ ਵਾਲਾ ਵਿਖੇ ਪੰਚਾਇਤੀ ਚੋਣਾਂ 'ਚ ਹੋਈ ਹਾਰ ਦੀ ਰੰਜਿਸ਼ ਤਹਿਤ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ ਵਲੋਂ ਅਹੁਦਾ ਸੰਭਾਲਣ ਉਪਰੰਤ ਮੁੱਖ ਮੰਤਰੀ ਨਾਲ ਮੁਲਾਕਾਤ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਆਪਣੀ ਨਿਯੁਕਤੀ ਲਈ ਮੁੱਖ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜੋੜ ਮੇਲੇ 'ਤੇ ਵਿਸ਼ੇਸ਼-ਨਾਥ ਸੰਪ੍ਰਦਾਇ ਦੇ ਮਹਾਨ ਤਪੱਸਵੀ ਸਿੱਧ ਬਾਬਾ ਪ੍ਰੀਤਮ ਨਾਥ ਘੜੈਲੀ

ਚਾਉਕੇ, ਜ਼ਿਲ੍ਹਾ ਬਠਿੰਡਾ ਦੇ ਪਿੰਡ ਘੜੈਲੀ ਵਿਚ ਸਥਿਤ ਮਹਾਨ ਤਪੱਸਵੀ ਅਤੇ ਸਿੱਧ ਬਾਬਾ ਪ੍ਰੀਤਮ ਨਾਥ ਜੀ ਦਾ ਡੇਰਾ ਜੋ ਕਿ ਇਲਾਕੇ ਦੇ ਲੋਕਾਂ ਦਾ ਸ਼ਰਧਾ ਕੇਂਦਰ ਹੈ | ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਰ ਸਾਲ ਦੇਸੀ ਮਹੀਨੇ ਮੁਤਾਬਿਕ 3 , 4 ਅਤੇ 5 ਅੱਸੂ ਨੂੰ ਇਸ ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਪੁਲਿਸ 'ਤੇ ਧੋਖਾਧੜੀ ਕਰਨ ਵਾਲੇ ਵਿਰੁੱਧ ਕਾਰਵਾਈ ਨਾ ਕਰਨ ਦੇ ਦੋਸ਼

ਬਠਿੰਡਾ, 18 ਸਤੰਬਰ (ਸਟਾਫ਼ ਰਿਪੋਰਟਰ)- ਵਿਦੇਸ਼ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 75 ਹਜ਼ਾਰ ਰੁਪਏ ਦੀ ਠੱਗੀ ਕਰਨ ਅਤੇ ਕੁਝ ਕੇਸਾਂ ਵਿਚ ਅਦਾਲਤ ਵਲੋਂ ਭਗੌੜਾ ਐਲਾਨੇ ਗਏ ਦੋਸ਼ੀ ਵਿਰੁੱਧ ਥਾਣਾ ਕੋਤਵਾਲੀ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲੱਗੇ ਹਨ | ...

ਪੂਰੀ ਖ਼ਬਰ »

ਸਮਾਂ ਖ਼ਰਾਬ ਨਾ ਕਰਦੇ ਹੋਏ ਐਡਮਿਸ਼ਨ ਵੀਕ ਦੌਰਾਨ ਬੱਚੇ ਆਪਣਾ ਯੂ.ਕੇ. ਦਾ ਵੀਜਾ ਲਗਾ ਸਕਦੇ ਹਨ- ਸ਼ੇਰਗਿੱਲ

ਬਠਿੰਡਾ, 18 ਸਤੰਬਰ (ਅ.ਬ)-ਗਲੋਬਲ ਵੀਜ਼ਾ ਹੈੱਲਪਲਾਈਨ ਇੰਡੀਆ ਪ੍ਰਾਈਵੇਟ ਲਿਮੀਟੇਡ ਦੇ ਐਮ.ਡੀ. ਗੁਰਮਿੰਦਰ ਸਿੰਘ ਸ਼ੇਰਗਿੱਲ ਦਾ ਕਹਿਣਾ ਹੈ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦਾ ਵੀਜ਼ਾ ਲਗਵਾਉਣ, ਵਰਕ ਪਰਮਿਟ ਅਤੇ ਰਹਿਣ ਸਹਿਣ ...

ਪੂਰੀ ਖ਼ਬਰ »

ਬੀ. ਕੇ. ਯੂ. (ਡਕੌਾਦਾ) ਵਲੋਂ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ

ਨਥਾਣਾ, 18 ਸਤੰਬਰ (ਗੁਰਦਰਸ਼ਨ ਲੁੱਧੜ) ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਬਲਾਕ ਨਥਾਣਾ ਦੇ ਪਿੰਡ ਪੂਹਲੀ, ਕਲਿਆਣ, ਨਾਥਪੁਰਾ ਅਤੇ ਸੇਮਾ ਆਦਿ ਵਿਖੇ ਲੋਕ ਪੱਖੀ ਆਗੂ ਮਨਜੀਤ ਸਿੰਘ ਧਨੇਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜਾ ਰੱਦ ਕਰਵਾਉਣ ਲਈ 20 ਸਤੰਬਰ ਨੂੰ ਪਟਿਆਲਾ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਆਫ਼ ਐਜੂਕੇਸ਼ਨ ਢੱਡੇ ਵਿਖੇ 'ਪੋਸ਼ਣ ਮਾਹ' ਵਿਸ਼ੇ 'ਤੇ ਸੈਮੀਨਾਰ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਟ ਢੱਡੇ ਦੀ ਉੱਪ ਸ਼ਾਖਾ ਬੀ.ਐੱਡ. ਕਾਲਜ ਵਿਖੇ ਪਿ੍ੰਸੀਪਲ ਪ੍ਰੋ: ਰਾਜ ਸਿੰਘ ਬਾਘਾ ਦੀ ਅਗਵਾਈ ਹੇਠ 'ਪੋਸ਼ਣ-ਮਾਹ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਐੱਨ.ਐੱਸ.ਐੱਸ. ...

ਪੂਰੀ ਖ਼ਬਰ »

ਗੋਨਿਆਣਾ ਮੰਡੀ 'ਚ ਲਾਟਰੀ ਦੀ ਆੜ ਹੇਠ ਚੱਲ ਰਹੇ ਦੜੇ ਸੱਟੇ ਦੇ ਕਾਰੋਬਾਰ ਨੇ ਫਿਰ ਪੈਰ ਪਸਾਰੇ

ਗੋਨਿਆਣਾ, 18 ਸਤੰਬਰ (ਲਛਮਣ ਦਾਸ ਗਰਗ)- ਗੋਨਿਆਣਾ ਮੰਡੀ ਵਿਚ ਪਿਛਲੇ ਕਾਫ਼ੀ ਵਰਿ੍ਹਆਂ ਬਾਅਦ ਲਾਟਰੀ ਦੀ ਆੜ ਹੇਠ ਦੜੇ ਸੱਟੇ ਦਾ ਕਾਰੋਬਾਰ ਇਕ ਵਾਰ ਫਿਰ ਪੈਰ ਪਸਾਰਣ ਲੱਗ ਪਿਆ ਹੈ | ਸਥਾਨਕ ਨਗਰ ਕੌਸ਼ਲ ਦੀ ਇਮਾਰਤ ਦੇ ਪਿਛਲੇ ਪਾਸੇ ਅਤੇ ਨੇੜਲੇ ਇਲਾਕਿਆਂ ਵਿਚ ਦਿਨ ਸਮੇਂ ...

ਪੂਰੀ ਖ਼ਬਰ »

ਗੋਨਿਆਣਾ ਸ਼ੈੱਲਰ ਐਸੋਸੀਏਸ਼ਨ ਵਲੋਂ ਸਰਕਾਰ ਦੀ ਨਵੀਂ ਮਿਲਿੰਗ ਨੀਤੀ ਿਖ਼ਲਾਫ਼ ਰੋਸ ਮੀਟਿੰਗ

ਗੋਨਿਆਣਾ, 18 ਸਤੰਬਰ (ਲਛਮਣ ਦਾਸ ਗਰਗ)-ਸਥਾਨਕ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਰਾਕੇਸ਼ ਕੁਮਾਰ ਰੋਮਾਂ ਦੀ ਪ੍ਰਧਾਨਗੀ ਵਿਚ ਬਾਲਾ ਜੀ ਰਾਈਸ ਮਿੱਲ ਪਿੰਡ ਨੇਹੀਆਂ ਵਾਲਾ ਵਿਖੇ ਕੀਤੀ ਗਈ | ਜਿਸ ਵਿਚ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਸ਼ਿਰਕਤ ਕੀਤੀ ਇਸ ਵਿਚ ਸਰਕਾਰ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਬਹਾਦਰ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਮਹਿਮਾ ਸਰਜਾ, 18 ਸਤੰਬਰ (ਬਲਦੇਵ ਸੰਧੂ)-ਯੂਥ ਅਕਾਲੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗਰਦੌਰ ਸਿੰਘ ਸੰਧੂ ਦੇ ਪਿਤਾ ਬਹਾਦਰ ਸਿੰਘ ਸੰਧੂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਜਿੰਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕੋਠੇ ਸੰਧੂਆਂ ਵਾਲਾ ਦੀ ਦਾਣਾ ਮੰਡੀ ਵਿਖੇ ਸ੍ਰੀ ...

ਪੂਰੀ ਖ਼ਬਰ »

ਰਾਈਸ ਸ਼ੈਲਰ ਐਸੋਸੀਏਸ਼ਨ ਵਲੋਂ ਸੀਜ਼ਨ ਦੌਰਾਨ ਸ਼ੈਲਰਾਂ 'ਚ ਝੋਨਾ ਨਾ ਲਗਾਉਣ ਦਾ ਫ਼ੈਸਲਾ

ਭਗਤਾ ਭਾਈਕਾ, 18 ਸਤੰਬਰ (ਸੁਖਪਾਲ ਸਿੰਘ ਸੋਨੀ)-ਰਾਇਸ ਸ਼ੈਲਰ ਐਸੋਸੀਏਸ਼ਨ ਭਗਤਾ ਭਾਈਕਾ ਵਲੋਂ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਆਉਣ ਵਾਲੇ ਸੀਜਨ ਦੌਰਾਨ ਝੋਨਾ ਸ਼ੈਲਰਾਂ ਅੰਦਰ ਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਫ਼ੈਸਲਾ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਰਾਸ਼ੀ ਬੀਜ ਕੰਪਨੀ ਨੇ ਕਿਸਾਨ ਮੇਲਾ ਲਗਾਇਆ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਪ੍ਰਮੁੱਖ ਬੀਜ ਕੰਪਨੀ ਰਾਸ਼ੀ ਸੀਡਸ ਪ੍ਰਾਈਵੇਟ ਲਿਮਟਿਡ ਵਲੋਂ ਪਿੰਡ ਕਟਾਰ ਸਿੰਘ ਵਾਲਾ ਵਿਖੇ ਕਿਸਾਨ ਗਗਨਦੀਪ ਸਿੰਘ ਅਤੇ ਦਰਸ਼ਨ ਸਿੰਘ ਦੇ ਖੇਤ ਵਿਚ ਰਾਸ਼ੀ ਆਰ. ਸੀ. ਐਚ.-650 ਕਿਸਮ ਵਿਖਾਉਣ ਲਈ ਕਿਸਾਨ ਮੇਲਾ ਲਗਾਇਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੇਂਟ ਜੇਵੀਅਰ ਸਕੂਲ ਦੇ ਖਿਡਾਰੀਆਂ ਨੇ ਮੁੜ ਕਰਵਾਈ ਬੱਲੇ-ਬੱਲੇ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸਥਾਨਕ ਸੇਂਟ ਜੇਵੀਅਰ ਸਕੂਲ ਦੇ ਖਿਡਾਰੀਆ ਨੇ ਸੰਪੰਨ ਹੋੲਾੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੁੜ ਤੋਂ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡੀ.ਪੀ ਦਵਿੰਦਰਪਾਲ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਪ੍ਰੀਤ ਸੰਧੂ ਵਲੋਂ ਸਮਾਰਟ ਕਲਾਸ ਦਾ ਉਦਘਾਟਨ

ਭਾਗੀਵਾਂਦਰ, 18 ਸਤੰਬਰ (ਮਹਿੰਦਰ ਸਿੰਘ ਰੂਪ)-ਨੇੜਲੇ ਪਿੰਡ ਚੱਠੇਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਿੱਦਿਆ ਪ੍ਰੇਮੀਆਂ, ਸਮਾਜ ਸੇਵੀਆਂ ਅਤੇ ਸਕੂਲੀ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੀ ਦਿੱਖ ਨੂੰ ਹੋਰ ਸਵਾਰਨ ਅਤੇ ਬੱਚਿਆਂ ਵਿਚ ਵਿੱਦਿਅਕ ਜਾਗਰੂਕਤਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਬੱਲ੍ਹੋ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਚਾਉਕੇ, 18 ਸਤੰਬਰ (ਮਨਜੀਤ ਸਿੰਘ ਘੜੈਲੀ)-ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਬੱਲ੍ਹੋ ਵਿਖੇ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਾਂਝ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਬੰਦ ਪਏ ਰੇਲਵੇ ਫਾਟਕ ਖੁਲ੍ਹਵਾਉਣ ਲਈ ਮੰਗ ਪੱਤਰ ਸੌ ਾਪਿਆ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪੰਜਾਬ ਸਰਕਾਰ ਨੂੰ ਲੰਬੇ ਸਮੇਂ ਤੋਂ ਬੰਦ ਪਏ ਮੌੜ ਮੰਡੀ ਰੇਲਵੇ ਫਾਟਕ ਖੁਲ੍ਹਵਾਉਣ ਲਈ ਮੰਗ ਪੱਤਰ ਦਿੱਤਾ | ਇਸ ਮੌਕੇ ਭਾਰਤੀ ...

ਪੂਰੀ ਖ਼ਬਰ »

ਭੁੱਚੋ ਮੰਡੀ ਜ਼ੋਨ ਦੀ ਐਥਲੈਟਿਕਸ ਮੀਟ ਦੇ ਸ਼ਾਨੋ ਸ਼ੌਕਤ ਸਮਾਪਤ

ਭੁੱਚੋ ਮੰਡੀ, 18 ਸਤੰਬਰ (ਬਿੱਕਰ ਸਿੰਘ ਸਿੱਧੂ)- ਭੁੱਚੋ ਮੰਡੀ ਜ਼ੋਨ ਦੀ ਐਥਲੈਟਿਕਸ ਮੀਟ ਭੁੱਚੋ ਕਲਾਂ ਦੇ ਖੇਡ ਸਟੇਡੀਅਮ ਵਿਖੇ ਸਾਨੋ ਸ਼ੌਕਤ ਨਾਲ ਸਮਾਪਤ ਹੋਈ | ਮੀਟ ਦੇ ਦੂਜੇ ਦਿਨ ਲੜਕਿਆਂ ਅੰਡਰ-14, 17, 19 ਸਾਲ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਰਪੰਚ ਗੁਰਪ੍ਰੀਤ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪੋਸ਼ਣ ਅਭਿਆਨ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਨਵ-ਜੰਮ੍ਹੇ ਬੱਚਿਆਂ ਦੀ ਸਹੀ ਦੇਖਭਾਲ ਕਰਨਾ, ਘੱਟ ਵਜ਼ਨ ਵਾਲੇ ਬੱਚਿਆਂ ਨੂੰ ਜ਼ਰੂਰਤ ਅਨੁਸਾਰ ਸਹੀ ਖ਼ੁਰਾਕ ਦੇਣਾ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਜਾਗਰੂਕ ਕੀਤਾ

ਸੰਗਤ ਮੰਡੀ, 18 ਸਤੰਬਰ (ਅੰਮਿ੍ਤਪਾਲ ਸ਼ਰਮਾ)-ਸਿਹਤ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਰਾਏ ਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ¢ ਜਿਸ ਵਿਚ 450 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਕੈਂਪ ਦੌਰਾਨ ਬਲਾਕ ...

ਪੂਰੀ ਖ਼ਬਰ »

ਐਮ. ਐੱਸ. ਸੀ. ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਛਾਏ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐਫ. ਜੀ. ਆਈ.) ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿਚ ਬਹੁਤ ਸ਼ਾਨਦਾਰ ਨਤੀਜੇ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ 'ਚ ਹੋਈਆਂ ਵਿਚਾਰਾਂ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਵਿਚਾਰ ...

ਪੂਰੀ ਖ਼ਬਰ »

ਪਿੰਡ ਮਾਨਵਾਲਾ ਸੂਏ 'ਚੋਂ ਸੰਗਰੂਰ ਜ਼ਿਲੇ੍ਹ ਦੇ ਨੌਜਵਾਨ ਦੀ ਲਾਸ਼ ਮਿਲੀ

ਰਾਮਾਂ ਮੰਡੀ, 18 ਸਤੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਮਾਨਵਾਲਾ ਵਿਖੇ ਸੂਏ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਕ੍ਰਿਕਟ ਟੂਰਨਾਮੈਂਟ- ਬਾਬਾ ਫ਼ਰੀਦ ਲਾਅ ਕਾਲਜ, ਫ਼ਰੀਦਕੋਟ ਅਤੇ ਮਾਲਵਾ ਕਾਲਜ ਬਠਿੰਡਾ ਦੀਆਂ ਟੀਮਾਂ ਦੀ ਜੇਤੂ ਸ਼ੁਰੂਆਤ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਕ੍ਰਿਕਟ ਮੁਕਾਬਲਿਆਂ ਵਿਚ ਬਾਬਾ ਫਰੀਦ ਲਾਅ ਕਾਲਜ, ਫ਼ਰੀਦਕੋਟ ਨੇ ਨੈਸ਼ਨਲ ਕਾਲਜ ਭੀਖੀ ਨੂੰ 125 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ | ਅੱਜ ਦੇ ਮੁਕਾਬਲੇ ਦੀ ਸ਼ੁਰੂਆਤ ਡਾ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX