ਤਾਜਾ ਖ਼ਬਰਾਂ


35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  3 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  9 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  27 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  39 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  44 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  47 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  53 minutes ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 minute ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)- ਫਗਵਾੜਾ ਦੇ ਪਿੰਡ ਭੁੱਲਾਗਈ ਵਿਖੇ ਛੱਪੜ 'ਚ ਕਰੰਟ ਆਉਣ ਕਾਰਨ 13 ਮੱਝਾਂ ਦੀ ਮੌਤ ਹੋ ਗਈ। ਦੱਸਿਆ...
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  about 2 hours ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  about 3 hours ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  about 3 hours ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  about 3 hours ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  about 3 hours ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  about 3 hours ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  about 3 hours ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  about 4 hours ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  about 4 hours ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  about 4 hours ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  about 4 hours ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  about 4 hours ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  about 4 hours ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  about 4 hours ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  about 5 hours ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  about 5 hours ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  about 5 hours ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  about 5 hours ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  about 5 hours ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  about 5 hours ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  about 5 hours ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  about 5 hours ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  about 6 hours ago
ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ
. . .  about 6 hours ago
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਈ ਵੋਟ
. . .  about 6 hours ago
ਕਾਂਗਰਸੀ ਉਮੀਦਵਾਰ ਧਾਲੀਵਾਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ
. . .  about 6 hours ago
ਪਿੰਡ ਭੁੱਲਾਰਾਈ ਵਿਖੇ ਨਹੀਂ ਲੱਗਾ ਅਕਾਲੀ-ਭਾਜਪਾ ਦਾ ਕੋਈ ਬੂਥ
. . .  about 6 hours ago
ਜ਼ਹਿਰੀਲੀ ਚੀਜ਼ ਖ਼ਾ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  about 6 hours ago
ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਕੀਤਾ ਜਿੱਤ ਦਾ ਦਾਅਵਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੰਨਾ / ਸਮਰਾਲਾ

13 ਕਿੱਲੋ ਭੁੱਕੀ ਚੂਰਾ ਸਮੇਤ 2 ਕਾਬੂ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਵੱਖ-ਵੱਖ 2 ਟਰੱਕਾਂ ਦੇ ਡਰਾਈਵਰਾਂ ਤੋਂ 13 ਕਿੱਲੋ ਭੁੱਕੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਲਾਭ ਸਿੰਘ ਦੀ ਅਗਵਾਈ ਵਿਚ ਏ. ਐਸ. ਆਈ. ਸੁਰਾਜਦੀਨ ਦੀ ਪੁਲਿਸ ਪਾਰਟੀ ਨੇ ਪ੍ਰਤਾਪ ਪੈਲੇਸ ਕੋਲ ਟਰੱਕ ਟਰਾਲਿਆਂ ਦੇ ਚਾਲਕਾਂ ਵਲੋਂ ਪੁਲਿਸ ਨੂੰ ਦੇਖ ਕੇ ਟਰਾਲੇ ਫੋਕਲ ਪੁਆਇੰਟ ਵੱਲ ਨੂੰ ਮੋੜ ਕੇ ਭਜਾ ਲਏ ਜਾਣ 'ਤੇ ਪੁਲਿਸ ਪਾਰਟੀ ਨੇ ਇਨ੍ਹਾਂ ਟਰਾਲਿਆਂ ਦਾ ਪਿੱਛਾ ਕਰਕੇ ਦੋਵੇਂ ਟਰਾਲੇ ਕਾਬੂ ਕਰ ਲਏ | ਪੁਲਿਸ ਅਨੁਸਾਰ ਫੜੇ ਗਏ ਟਰੱਕਾਂ ਵਿਚ ਪੀ. ਬੀ. 10 ਐਫ. ਐਫ. 9984 ਦੇ ਚਾਲਕ ਮਨਦੀਪ ਸਿੰਘ ਵਾਸੀ ਚੀਮਾ ਥਾਣਾ ਪਾਇਲ ਦੇ ਟਰਾਲੇ 'ਚੋਂ 7 ਕਿੱਲੋ ਭੁੱਕੀ ਬਰਾਮਦ ਕੀਤੀ ਗਈ | ਜਦੋਂਕਿ ਦੂਜੇ ਟਰੱਕ ਨੰਬਰ ਪੀ.ਬੀ. 10 ਸੀ. ਜੈਡ. 6584 ਦੇ ਚਾਲਕ ਅਜੇ ਕੁਮਾਰ ਵਾਸੀ ਰਾਜਗੜ੍ਹ ਮਿਰਜ਼ਾਪੁਰ ਯੂ. ਪੀ. ਕੋਲੋਂ 6 ਕਿੱਲੋ ਭੁੱਕੀ ਬਰਾਮਦ ਕੀਤੀ ਗਈ | ਪੁਲਿਸ ਨੇ ਕਥਿਤ ਦੋਸ਼ੀਆਂ ਿਖ਼ਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਜੱਜ ਰਾਹੁਲ ਗਰਗ ਦੀ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ |

ਪੁਲ ਬਣਾਉਣ ਦੀ ਮੰਗ ਸਬੰਧੀ ਭੁੱਖ ਹੜਤਾਲ ਨੂੰ ਬਸਪਾ ਦੇ ਸੂਬਾ ਪ੍ਰਧਾਨ ਵਲੋਂ ਸਮਰਥਨ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਬਹਿਲੋਲਪੁਰ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚਲ ਰਹੀ ਭੁੱਖ ਹੜਤਾਲ ਨੂੰ ਅੱਜ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਹਲਕਾ ਲੋਕ ਸਭਾ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਵਲੋਂ ਸਮਰਥਨ ...

ਪੂਰੀ ਖ਼ਬਰ »

ਸਾਹਨੇਵਾਲ ਦੀਆਂ ਗਲੀਆਂ ਨੂੰ ਵੇਖ ਕੇ ਬਚਪਨ ਯਾਦ ਆ ਜਾਂਦੈ- ਦਿਵਿਆ ਦੱਤਾ

ਸਾਹਨੇਵਾਲ, 18 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਕਸਬੇ ਨੂੰ ਪਹਿਲਾਂ ਹੀ ਇਹ ਮਾਣ ਹਾਸਿਲ ਹੈ ਕਿ ਇੱਥੋਂ ਧਰਮਿੰਦਰ, ਯੋਗਰਾਜ ਵਰਗੇ ਕਲਾਕਾਰ ਫ਼ਿਲਮ ਨਗਰੀ ਵਿਚ ਗਏ ਤੇ ਪ੍ਰਵਾਨ ਚੜ੍ਹੇ, ਦਿਵਿਆ ਦੱਤਾ ਵੀ ਆਪਣੇ ਆਪ ਨੰੂ ਖ਼ੁਸ਼ਕਿਸਮਤ ਦੱਸਦੀ ਹੈ ਕਿ ਉਸ ਨੇ ਵੀ ...

ਪੂਰੀ ਖ਼ਬਰ »

ਲੜਾਈ-ਝਗੜੇ ਦੌਰਾਨ 4 ਜ਼ਖ਼ਮੀ 1 ਦੀ ਹਾਲਤ ਗੰਭੀਰ

ਖੰਨਾ, 18 ਸਤੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇੱਥੋਂ ਦੇ ਨੇੜਲੇ ਪਿੰਡ ਹੋਲ਼ ਵਿਖੇ ਹੋਏ ਇਕ ਝਗੜੇ ਦੌਰਾਨ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਦ ਕਿ ਇਕ ਵਿਅਕਤੀ ਦੇ ਸੱਟ ਜ਼ਿਆਦਾ ਲੱਗਣ ਦੇ ਕਾਰਨ ਉਸ ਦੀ ਹਾਲਤ ਨੂੰ ਗੰਭੀਰ ਦੇਖ ਦੇ ਹੋਏ ਇਲਾਜ ਲਈ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲਾਪਤਾ ਹੋਏ ਪਤੀ ਦੀ 3 ਮਹੀਨਿਆਂ ਤੋਂ ਭਾਲ ਜਾਰੀ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਦੀਵਾਲਾ ਦਾ ਵਸਨੀਕ ਸਰਬਜੀਤ ਸਿੰਘ ਕਰੀਬ ਤਿੰਨ ਮਹੀਨੇ ਤੋਂ ਘਰ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੈ, ਜਿਸ ਦੀ ਅਜੇ ਤੱਕ ਕੋਈ ਉੱਘ-ਸੁੱਘ ਨਹੀਂ ਲੱਗੀ | ਡੇਢ ਮਹੀਨੇ ਦਾ ਬੱਚਾ ਕੁੱਛੜ ਚੁੱਕੀ ਫਿਰਦੀ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ

ਖੰਨਾ, 18 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸਥਾਨਕ ਲਲਹੇੜੀ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਇਕ ਇਨੋਵਾ ਕਾਰ ਨੇ ਦੋ ਮੋਟਰਸਾਈਕਲਾਂ ਅਤੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ | ਹਾਦਸੇ ਵਿਚ 2 ਔਰਤਾਂ, ਇਕ ਬੱਚੀ ਸਮੇਤ 4 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖਮੀਆਂ ਦੀ ਪਹਿਚਾਣ ਆਟੋ ...

ਪੂਰੀ ਖ਼ਬਰ »

ਵਿਧਾਇਕ ਤੇ ਡਿਪਟੀ ਕਮਿਸ਼ਨਰ ਵਲੋਂ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਨੁਮਾਇੰਦਿਆਂ ਨੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਮੰਗ 'ਤੇ ਭਰੋਸਾ ਦਿੱਤਾ ਹੈ ਕਿ ਪਿੰਡ ਕੋਟਲਾ ਸ਼ਮਸ਼ਪੁਰ ਵਿਖੇ ਪੈਂਦੇ ਸਕੂਲ ਦੇ ਸਾਹਮਣੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ਼ਹਿਰ 'ਚੋਂ 3 ਨਾਬਾਲਗ ਬੱਚੇ ਲਾਪਤਾ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਸ਼ਹਿਰ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ਹਿਰ 'ਚੋਂ ਤਿੰਨ ਬੱਚੇ ਲਾਪਤਾ ਹੋਣ ਦੀ ਸੂਚਨਾ ਸ਼ਹਿਰਵਾਸੀਆਂ ਨੂੰ ਮਿਲੀ | ਲਾਪਤਾ ਬੱਚਿਆਂ 'ਚੋਂ ਇਕ ਲੜਕੀ 16 ਸਾਲ ਮਹਿਕ, 12 ਸਾਲਾ ਮਨੋਜ ਤੇ 13 ਸਾਲਾ ਬੰਟੀ ਸ਼ਾਮਿਲ ਹੈ | ...

ਪੂਰੀ ਖ਼ਬਰ »

-ਮਾਮਲਾ ਕਰੋੜਾਂ ਰੁਪਏ ਦੇ ਅਨਲੋਡਿੰਗ ਦੇ ਠੇਕੇ ਦਾ- ਠੇਕੇਦਾਰਾਂ ਨੇ ਉਠਾਏ ਕਈ ਸਵਾਲ, ਡੀ. ਐਫ. ਸੀ. ਨੇ ਕਿਹਾ ਮਾਮਲਾ ਅਦਾਲਤ 'ਚ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਫਸਲ ਅਨਲੋਡਿੰਗ ਦੇ ਠੇਕੇ ਦਾ ਮਾਮਲਾ ਇਕ ਵਾਰ ਫਿਰ ਵਿਵਾਦਾਂ 'ਚ ਘਿਰ ਗਿਆ ਹੈ | ਇਕ ਪਾਸੇ ਟੈਂਡਰ ਭਰਨ ਵਾਲੇ ਠੇਕੇਦਾਰ ਮਾਮਲੇ 'ਚ ਕਈ ਸ਼ੱਕ ਪ੍ਰਗਟ ਕਰ ਰਹੇ ਹਨ ਤੇ ਸਵਾਲ ਉਠਾ ਰਹੇ ...

ਪੂਰੀ ਖ਼ਬਰ »

ਐਮ. ਟੀ. ਪੀ. ਸਕੂਲ ਮਲੌਦ ਦੇ ਖਿਡਾਰੀ ਦੀ ਰਾਜ ਪੱਧਰੀ ਟੀਮ ਲਈ ਚੋਣ

ਮਲੌਦ, 18 ਸਤੰਬਰ (ਸਹਾਰਨ ਮਾਜਰਾ)-ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਲੋਂ ਪੜ੍ਹਾਈ ਦੇ ਨਾਲ ਖੇਡਾਂ ਦੇ ਖੇਤਰ 'ਚ ਆਪਣੀ ਜਿੱਤ ਨੂੰ ਬਰਕਰਾਰ ਰੱਖਦਿਆਂ ਹੋਰ ਪੁਲਾਂਘਾਂ ਪੱੁਟੀਆਂ ਜਾ ਰਹੀਆਂ ਹਨ | ਪਿ੍ੰ: ਸੁਪਰੀਤ ਪਾਲ ਸਿੰਘ ਭਾਟੀਆ ਨੇ ਦੱਸਿਆ ਕਿ ਅੰਡਰ-19 ...

ਪੂਰੀ ਖ਼ਬਰ »

ਲੋਕ ਪੱਖੀ ਆਗੂ ਧਨੇਰ ਦੀ ਸਜ਼ਾ ਰੱਦ ਕਰਨ ਲਈ 20 ਤੋਂ ਲਾਵਾਂਗੇ ਮੋਰਚਾ-ਘੁਡਾਣੀ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਲੋਕ ਪੱਖੀ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਪੰਜਾਬ ਦੀ ਸੰਘਰਸ਼ ਕਮੇਟੀ ਵਲੋਂ 20 ਸਤੰਬਰ ਤੋਂ ...

ਪੂਰੀ ਖ਼ਬਰ »

ਜਾਇਦਾਦ ਟੈਕਸ 30 ਤੱਕ ਜਮ੍ਹਾਂ ਕਰਵਾਉਣ 'ਤੇ 10 ਫ਼ੀਸਦੀ ਛੋਟ- ਈ. ਓ.

ਸਾਹਨੇਵਾਲ, 18 ਸਤੰਬਰ (ਹਰਜੀਤ ਸਿੰਘ ਢਿੱਲੋਂ)-ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਗਰੇਵਾਲ ਅਨੁਸਾਰ ਨਗਰ ਕੌਾਸਲ ਸਾਹਨੇਵਾਲ ਵਲੋਂ ਸ਼ਹਿਰ ਵਾਸੀਆਂ ਲਈ 30 ਸਤੰਬਰ ਤੱਕ ਜਾਇਦਾਦ ਟੈਕਸ ਭਰਨ ਵਾਲਿਆਂ ਲਈ ਟੈਕਸ 'ਚ 10 ਫ਼ੀਸਦੀ ਛੋਟ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੰਤ ਬੇਰ ਕਲਾਂ ਵਾਲਿਆਂ ਨੇ ਜ਼ਿਲ੍ਹਾ ਸੈਸ਼ਨ ਜੱਜ ਨਾਲ ਕੀਤੀਆਂ ਵਿਚਾਰਾਂ

ਮਲੌਦ, 18 ਸਤੰਬਰ (ਸਹਾਰਨ ਮਾਜਰਾ)-ਸੰਤ ਬਾਬਾ ਸੁਖਦੇਵ ਸਿੰਘ ਬੇਰ ਕਲਾਂ ਲੰਗਰਾਂ ਵਾਲਿਆਂ ਤੇ ਜ਼ਿਲ੍ਹਾ ਸੈਸ਼ਨ ਜੱਜ ਮਾਨਯੋਗ ਕਰਨੈਲ ਸਿੰਘ ਦੇ ਸੱਦੇ 'ਤੇ ਸਮਾਜ ਸੇਵੀ ਪਤਵੰਤਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਨਿਰਮਲ ਡੇਰਾ ਬੇਰ ਕਲਾਂ ਵਲੋਂ ਮੀਟਿੰਗ ਵਿਚ ਹੜ ਪੀੜਤ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਅਨੀਮੀਆ ਮੁਕਤ ਪੰਜਾਬ ਤਹਿਤ ਕੈਂਪ

ਮਾਛੀਵਾੜਾ ਸਾਹਿਬ, 18 ਸਤੰਬਰ (ਮਨੋਜ ਕੁਮਾਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਅਨੀਮੀਆ ਮੁਕਤ ਅਭਿਆਨ ਤਹਿਤ ਸਥਾਨਕ ਸਰਕਾਰੀ ਹਸਪਤਾਲ 'ਚ ਅਨੀਮੀਆ ਦੀ ਜਾਂਚ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਹਿਰ ਦੀਆਂ ਲਗਭਗ 150 ਗਰਭਵਤੀ ਔਰਤਾਂ ਤੇ ਸਰਕਾਰੀ ਕੰਨਿਆ ਸਕੂਲ ਦੀਆਂ ...

ਪੂਰੀ ਖ਼ਬਰ »

ਪਿੰਡਾਂ ਦੀਆਂ ਿਲੰਕ ਸੜਕਾਂ ਦੀ ਰਿਪੇਅਰ ਮੁਕੰਮਲ- ਬਲਾਲਾ/ਪੂਰਬਾ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਤਿੰਦਰ ਸਿੰਘ ਜੋਗਾ ਬਲਾਲਾ ਤੇ ਚੇਅਰਮੈਨ ਬਲਾਕ ਸੰਮਤੀ ਅਜਮੇਰ ਸਿੰਘ ਪੂਰਬਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਹਲਕਾ ਸਮਰਾਲਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਗੁਰਮਤਿ ਸਮਾਗਮ

ਸਾਹਨੇਵਾਲ, 18 ਸਤੰਬਰ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ੍ਰੀ ਅਖੰਡ ...

ਪੂਰੀ ਖ਼ਬਰ »

ਪੱਤਰਕਾਰ ਈਸੜੂ ਨੰੂ ਸਦਮਾ- ਮਾਤਾ ਸਵਰਗਵਾਸ

ਖੰਨਾ, 18 ਸਤੰਬਰ (ਅਜੀਤ ਬਿਊਰੋ)-ਖੰਨਾ ਨੇੜਲੇ ਪਿੰਡ ਈਸੜੂ ਤੋਂ 'ਅਜੀਤ' ਦੇ ਪੱਤਰਕਾਰ ਬਲਵਿੰਦਰ ਸਿੰਘ ਦੇ ਮਾਤਾ ਗੁਰਮੀਤ ਕੌਰ ਅੱਜ ਅਕਾਲ ਚਲਾਣਾ ਕਰ ਗਏ | ਉਹ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ 73 ਸਾਲ ਦੀ ਉਮਰ 'ਚ ਸਵਰਗ ਸਿਧਾਰ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ 19 ਸਤੰਬਰ ...

ਪੂਰੀ ਖ਼ਬਰ »

ਬਰਮਾਲੀਪੁਰ ਦੇ ਸਕੂਲ 'ਚ ਹਿੰਦੀ ਦਿਵਸ ਮਨਾਇਆ

ਬੀਜਾ, 18 ਸਤੰਬਰ (ਜੰਟੀ ਮਾਨ)-ਪਿੰਡ ਬਰਮਾਲੀਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਕੂਲ ਦੀ ਮੁੱਖ ਅਧਿਆਪਕ ਚਰਨਜੀਤ ਕੌਰ ਦੀ ਅਗਵਾਈ 'ਚ ਰਾਸ਼ਟਰੀ ਭਾਸ਼ਾ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਦੇ ਕਵਿਤਾ, ਲੇਖ ਤੇ ਪੇਂਟਿੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬੀਜਾ, 18 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸਵਰਗਵਾਸੀ ਮਾਤਾ ਵਜ਼ੀਰ ਕੌਰ ਪਤਨੀ ਸਵਰਗੀ ਕਰਤਾਰ ਸਿੰਘ ਸਾਬਕਾ ਸਰਪੰਚ ਬੀਜਾਂ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੀਜਾ ਦੇ 118 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ ¢ ਇਸ ਮੌਕੇ 'ਤੇ ਸਵਰਗੀ ਵਜ਼ੀਰ ਕੌਰ ਦੇ ਪੋਤੇ ...

ਪੂਰੀ ਖ਼ਬਰ »

ਪੰਚਾਇਤ ਨੂੰ ਦੂਸਰੀ ਵਾਰ ਮਿਲਿਆ 'ਕੌਮੀ ਪੁਰਸਕਾਰ'

ਦੋਰਾਹਾ, 18 ਸਤੰਬਰ (ਜਸਵੀਰ ਝੱਜ)-ਪੰਚਾਇਤ ਪਿੰਡ ਦੋੁਬਰਜੀ ਨੂੰ ਸੂਬੇ 'ਚੋਂ ਦੂਸਰੀ ਵਾਰ ਕੌਮੀ ਪੁਰਸਕਾਰ ਪ੍ਰਾਪਤ ਹੋਇਆ ਹੈ | ਜਿਸ ਦੇ ਬਾਰੇ ਸ਼੍ਰੋਮਣੀ ਅਕਾਲੀ ਦਲ ਮਾਲਵਾ ਜ਼ੋਨ-3 ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਪਨੈਚ ਨੇ ਦੱਸਿਆ ਕਿ ਉਕਤ ਪੁਰਸਕਾਰ ਪਹਿਲੀ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਅਧੀਨ ਲਗਾਇਆ ਕੈਂਪ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ/ਜੋਗਿੰਦਰ ਸਿੰਘ ਓਬਰਾਏ)-ਸੀ. ਐਚ. ਸੀ. ਮਾਨੂੰਪੁਰ ਦੇ ਐਸ. ਐਮ. ਓ. ਡਾ. ਅਜੀਤ ਸਿੰਘ ਦੀ ਅਗਵਾਈ 'ਚ ਪੋਸ਼ਣ ਮਹੀਨੇ ਬਾਰੇ ਅਨੀਮੀਆ ਮੁਕਤ ਪੰਜਾਬ ਮੁਹਿੰਮ ਹੇਠ ਐਚ. ਵੀ ਟੈਸਟਿੰਗ ਦਾ ਕੈਂਪ ਲਗਾਇਆ ਗਿਆ | ਜਿਸ 'ਚ ਗਰਭਵਤੀ ਔਰਤਾ, ਦੁੱਧ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨਾਟਕ ਮੇਲਾ 25 ਨੂੰ

ਦੋਰਾਹਾ, 18 ਸਤੰਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਦੂਜਾ ਨਾਟਕ ਮੇਲਾ ਐਾਟੀ ਕ੍ਰਾਈਮ ਐਾਟੀ ਕੁਰੱਪਸ਼ਨ ਸੈੱਲ ਦੋਰਾਹਾ ਵਲੋਂ ਕਰਵਾਇਆ ਜਾ ਰਿਹਾ ਹੈ | ਜਿਸ ਬਾਰੇ ਜਾਣਕਾਰੀ ਦਿੰਦਿਆਂ ਸੈੱਲ ਦੇ ਪ੍ਰਧਾਨ ਕੁਲਵੰਤ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕੁਹਾੜਾ, 18 ਸਤੰਬਰ (ਤੇਲੂ ਰਾਮ ਕੁਹਾੜਾ)-ਸਰਕਾਰ ਵਲੋਂ ਦੇਸ਼ ਵਿਚੋਂ ਪੋਲੀਓ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਪ੍ਰਵਾਸੀਆਂ ਦੇ ਬੱਚਿਆਂ ਨੰੂ ਪੋਲਿਓ ਬੰੂਦਾਂ ਪਿਲਾਉਣ ਦੇ ਉਦੇਸ਼ ਨਾਲ ਸਿਹਤ ਕੇਂਦਰ ਭਾਗਪੁਰ ਦੇ ਆਰ. ਐਮ. ਓ. ਡਾ: ਬਲਜੀਤ ਸਿੰਘ ਦੀ ਟੀਮ ਵਲੋਂ ਪ੍ਰਵਾਸੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪੀ. ਆਰ. ਟੀ. ਸੀ. ਦੇ ਡਾਇਰੈਕਟਰ ਦਾ ਸਨਮਾਨ

ਪਾਇਲ, 18 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਨਵ-ਨਿਯੁਕਤ ਪੀ. ਆਰ. ਟੀ. ਸੀ. ਦੇ ਡਾਇਰੈਕਟਰ ਮਨਜੀਤ ਸਿੰਘ ਦਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ ਪੱਤੀ ਸੁਹਾਵੀਆ ਦੀ ਮੀਟਿੰਗ

ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ ਪੱਤੀ ਸੁਹਾਵੀਆ ਦੀ ਮੀਟਿੰਗ ਸੀਨੀਅਰ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਸਮੇਂ ਸੈਕਟਰੀ ਗੁਰਜੰਟ ਸਿੰਘ, ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਪੋਤੀ ਨੇ ਆਪਣੇ ਦਾਦੇ ਦੀ ਯਾਦ 'ਚ ਵਿਦਿਆਰਥੀਆਂ ਤੇ ਅਧਿਆਪਕਾ ਨੂੰ ਤੋਹਫ਼ੇ ਦਿੱਤੇ

ਕੁਹਾੜਾ, 18 ਸਤੰਬਰ (ਤੇਲੂ ਰਾਮ ਕੁਹਾੜਾ)-ਪਿੰਡ ਧਨਾਨਸੂ ਦੀ ਜੰਮਪਾਲ ਰੂਪਮਰੀਤ ਕੌਰ ਗਿੱਲ ਪੁੱਤਰੀ ਅਮਰਦੀਪ ਸਿੰਘ ਗਿੱਲ ਕੁੱਝ ਸਮਾਂ ਪਹਿਲਾਂ ਕੈਨੇਡਾ ਚਲੀ ਗਈ ਸੀ, ਹੁਣ ਜਦੋਂ ਉਹ ਪਹਿਲੀ ਵਾਰ ਆਪਣੇ ਪਿੰਡ ਧਨਾਨਸੂ ਆਈ ਤਾਂ ਉਸ ਨੇ ਆਪਣੇ ਦਾਦਾ, ਡੀ. ਐੱਸ. ਪੀ. ਇੰਦਰਜੀਤ ...

ਪੂਰੀ ਖ਼ਬਰ »

ਸਬਜ਼ੀ ਮੰਡੀ ਪੱਲੇਦਾਰਾਂ ਨੇ ਮਜ਼ਦੂਰੀ ਵਿਚ ਵਾਧੇ ਲਈ ਕੀਤਾ ਰੋਸ ਪ੍ਰਗਟਾਵਾ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਅਮਲੋਹ ਰੋਡ ਸਥਿਤ ਨਵੀਂ ਸਬਜ਼ੀ ਮੰਡੀ ਵਿਖੇ ਸਬਜ਼ੀ ਮੰਡੀ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ ਮੀਟਿੰਗ ਵਿਚ ਪੱਲੇਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਮਨਾਇਆ ਮੋਦੀ ਦਾ ਜਨਮ ਦਿਹਾੜਾ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 69ਵਾਂ ਜਨਮ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਖੰਨਾ ਦੇ ਬਿਰਧ ਆਸ਼ਰਮ ਵਿਚ ਖੰਨਾ ਜ਼ਿਲ੍ਹੇ ਦੀ ਟੀਮ ...

ਪੂਰੀ ਖ਼ਬਰ »

ਖੰਨਾ ਦੀ ਰਾਈਸ ਮਿਲਰ ਐਸੋਸੀਏਸ਼ਨ ਨੇ ਨਵੀਂ ਮੀਿਲੰਗ ਪਾਲਿਸੀ ਦਾ ਕੀਤਾ ਜ਼ੋਰਦਾਰ ਵਿਰੋਧ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਦਿਆਲੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਝੋਨੇ ਦੇ ਆਉਣ ਵਾਲੇ ਸੀਜ਼ਨ ਲਈ ਸ਼ੈਲਰ ਮਾਲਕਾਂ ਲਈ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਕਸਟਮ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸੰਗਰਾਂਦ ਮੌਕੇ ਵਿਸ਼ੇਸ਼ ਸਮਾਗਮ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਖੰਨਾ ਵਿਖੇ ਅੱਸੂ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ ਮੌਕੇ ਰਾਤ ਸਮੇਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਹਜੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਤੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਬੀ. ਐਲ. ਓ. ਦੀ ਡਿਊਟੀ ਤੋਂ ਹਟਾਉਣ ਲਈ ਦਿੱਤਾ ਮੰਗ ਪੱਤਰ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਬੀ. ਐਲ. ਓ. ਦੀ ਡਿਊਟੀ ਤੋਂ ਫਾਰਗ ਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਖੰਨਾ ਦੇ ਤਹਿਸੀਲਦਾਰ ਹਰਮਿੰਦਰ ਸਿੰਘ ਹੁੰਦਲ ਨੂੰ ਇਕ ਮੰਗ ਪੱਤਰ ਵੀ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ 'ਚ ਮਹੱਤਵਪੂਰਨ ਯੋਗਦਾਨ ਪਾਏਗੀ 'ਆਈ-ਖੇਤ' ਮੋਬਾਈਲ ਐਪ- ਡਿਪਟੀ ਕਮਿਸ਼ਨਰ

ਸਮਰਾਲਾ, 18 ਸਤੰਬਰ (ਸੁਰਜੀਤ ਸਿੰਘ)-ਪਰਾਲੀ ਸਾੜੇ ਜਾਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸਬੰਧਿਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਖੇਤ ਦਿਵਸ ਮਨਾਇਆ

ਸਮਰਾਲਾ, 18 ਸਤੰਬਰ (ਸੁਰਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਡਾ. ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ. ਰੰਗੀਲ ਸਿੰਘ ਖੇਤੀਬਾੜੀ ਅਫ਼ਸਰ ਸਮਰਾਲਾ ਦੀ ਅਗਵਾਈ ਹੇਠ ਪਿੰਡ ਸਲੌਦੀ ਵਿਖੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਸਾਈਕਲ ਰੈਲੀ

ਸਮਰਾਲਾ, 18 ਸਤੰਬਰ (ਸੁਰਜੀਤ ਸਿੰਘ)-ਸਰਕਾਰੀ ਕੰਨਿਆ ਸਮਾਰਟ ਸਕੂਲ ਵਿਖੇ ਸਕੂਲ ਦੇ ਐਨ. ਐੱਸ. ਐੱਸ. ਯੂਨਿਟ ਵਲੋਂ ਪਿ੍ੰਸੀਪਲ ਗੁਰਦੀਪ ਸਿੰਘ ਰਾਏ (ਸਟੇਟ ਐਵਾਰਡੀ) ਦੀ ਰਹਿਨੁਮਾਈ ਹੇਠ ਵਲੰਟੀਅਰਜ਼ ਵਲੋਂ ਪੋਸ਼ਣ ਮਾਹ ਸਬੰਧੀ ਸਾਈਕਲ ਰੈਲੀ ਕਰਵਾਈ ਗਈ | ਰੈਲੀ 'ਚ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੀ ਸੰਭਾਲ ਤੇ ਬਿਜਲੀ ਦੇ ਰੇਟ ਘਟਾਉਣ ਲਈ ਏ. ਡੀ. ਸੀ. ਨੂੰ ਮੰਗ ਪੱਤਰ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਏ.ਡੀ.ਸੀ. ਨੂੰ ਸ਼ਿਵ ਸੈਨਾ ਪੰਜਾਬ ਨੇ ਪੰਜਾਬ 'ਚ ਅਵਾਰਾ ਘੁੰਮ ਰਹੇ ਪਸ਼ੂਆਂ ਤੇ ਪੰਜਾਬ ਵਿਚ ਬਿਜਲੀ ਦੇ ਵਧੇ ਹੋਏ ਰੇਟਾਂ ਨੂੰ ਘੱਟ ਕਰਨ ਲਈ ਮੰਗ ਪੱਤਰ ਦਿੱਤਾ | ਸ਼ਿਵ ਸ਼ੈਨਾ ਪੰਜਾਬ ਨੇ ਮੰਗ ਕੀਤੀ ਕਿ ਜੋ ਪੰਜਾਬ ...

ਪੂਰੀ ਖ਼ਬਰ »

ਢਿੱਲੋਂ ਦਾ ਮੁੱਖ ਅਧਿਆਪਕ ਬਣਨ 'ਤੇ ਸਾਥੀ ਅਧਿਆਪਕਾਂ ਤੇ ਬੱਚਿਆਂ ਵਲੋਂ ਸਨਮਾਨ

ਬੀਜਾ, 18 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦੈਹਿੜੂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਿਛਲੇ 10 ਸਾਲ ਤੋਂ ਬਤੌਰ ਅਧਿਆਪਕ ਸੇਵਾ ਨਿਭਾਅ ਰਹੇ ਜਗਰੂਪ ਸਿੰਘ ਢਿੱਲੋਂ ਦਾ ਅੱਜ ਮੁੱਖ ਅਧਿਆਪਕ ਬਣਨ ਉਪਰੰਤ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX