ਤਾਜਾ ਖ਼ਬਰਾਂ


ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  11 minutes ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  53 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  1 minute ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 1 hour ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  0 minutes ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  11 minutes ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  40 minutes ago
ਅੱਜ ਦਾ ਵਿਚਾਰ
. . .  about 1 hour ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ

ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ਪਹਿਲਾ ਹੀ ਲੱਗ ਚੁੱਕਾ ਹੈ ।

ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ

ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ...

ਪੂਰੀ ਖ਼ਬਰ »

ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ

ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਪੰਜਾਬ ਰਾਜ ਪਾਵਰ ...

ਪੂਰੀ ਖ਼ਬਰ »

11 ਡੀ.ਐੱਸ.ਪੀਜ਼ ਦੇ ਤਬਾਦਲੇ

ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ

ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ...

ਪੂਰੀ ਖ਼ਬਰ »

100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ

ਫ਼ਾਜ਼ਿਲਕਾ, 19 ਸਤੰਬਰ :(ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 1800 ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ

ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ ਵਲੋਂ ਐੱਸ.ਡੀ.ਐਮ. ...

ਪੂਰੀ ਖ਼ਬਰ »

ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ

ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ...

ਪੂਰੀ ਖ਼ਬਰ »

ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ

ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਛੱਤ ਪਿੰਡ ਦੇ ਹੀ ਅਵਤਾਰ ...

ਪੂਰੀ ਖ਼ਬਰ »

ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ

ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ ਸਰਕਾਰ ਨੇ ਅਗਲੇ ਹਵਾਈ ਫੌਜ ਮੁਖੀ ਦੇ ਰੂਪ 'ਚ ਆਰ. ਕੇ. ਐੱਸ. ਭਦੌਰੀਆ ਦੇ ਨਾਂ 'ਤੇ ਮੋਹਰ ਲਗਾ ...

ਪੂਰੀ ਖ਼ਬਰ »

ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ

ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ ਹੋਈ ਸੀ, ਜਿਸ ਤੋਂ ਬਾਅਦ 'ਆਪ' ਵਿਧਾਇਕ ਸੌਰਭ ਭਾਰਦਵਾਜ ਨੇ ਵਿਧਾਨ ਸਭਾ ਸਪੀਕਰ ...

ਪੂਰੀ ਖ਼ਬਰ »

ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਅਦਾਲਤ ਵਲੋਂ ਧਾਰਾ-294, 295 ਏ, 504, 506, 120 ਬੀ, 67 ਆਈ. ਟੀ. ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ

ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕ੍ਰਿਸ਼ਨ ਕੁਮਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ

ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਦੇ ਧਰਨੇ 'ਚ ਅੱਜ ਪੰਜਾਬ ਏਕਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਖਪਾਲ ਸਿੰਘ ...

ਪੂਰੀ ਖ਼ਬਰ »

27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ

ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ...

ਪੂਰੀ ਖ਼ਬਰ »

ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ

ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਨੂੰ ਲੈ ਅੱਜ ਉਸ ਵੇਲੇ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਾਂਗਰਸ ਨੂੰ ਛੱਡ ਬਾਕੀ ਧੜਿਆਂ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਨਾਲ ਦੇ ਸਾਥੀਆਂ ਵਲੋਂ ...

ਪੂਰੀ ਖ਼ਬਰ »

ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਕੁੱਟਮਾਰ ਦੀ ਵੀਡੀਓ ਵਾਇਰਲ ਹੋ ਜਾਣ ਬਾਅਦ ਅੱਜ ਇੱਕ ਨੌਜਵਾਨ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਪਿੰਡ ਕੋਹਰ ਸਿੰਘ ਵਾਲਾ ਦਾ ਨੌਜਵਾਨ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਕੈਬਨਿਟ ਦੀ ਬੈਠਕ ਦੀ ਸਮਾਪਤੀ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ...

ਪੂਰੀ ਖ਼ਬਰ »

ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਅੱਗੇ ਦਿੱਤੇ ਅਨੁਸਾਰ ...

ਪੂਰੀ ਖ਼ਬਰ »

ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ

ਨਵੀਂ ਦਿੱਲੀ, 19 ਸਤੰਬਰ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ ਨੂੰ 3 ਅਕਤੂਬਰ ਤੱਕ ਲਈ ਵਧਾ ਦਿੱਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਵੇਂ ਲਾਏ ਗਏ 6 ਸਲਾਹਕਾਰਾਂ ਲਈ ਨਿੱਜੀ ਸਹਾਇਕ (ਪੀ. ਏ.) ਨਿਯੁਕਤ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ 'ਚ ਵਿਗੜੀ ਅਮਨ-ਕਾਨੂੰਨ ਦੀ ਵਿਵਸਥਾ ਦੇ ਚੱਲਦਿਆਂ ਅੱਜ ਫਿਰ ਗੋਲੀ ਚੱਲ ਗਈ। ਸਥਾਨਕ ਆਰ. ਡੀ. ਐੱਸ. ਕਾਲਜ ਦੇ ਬਾਹਰ ਨੌਜਵਾਨਾਂ ਦੇ ਆਪਸੀ ਝਗੜੇ ਦੌਰਾਨ ਚੱਲੀ ਗੋਲੀ ਨਾਲ ਨਜ਼ਦੀਕੀ ਪਿੰਡ ਮਸਤੇ ਕੇ ਦੇ ਇੱਕ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ

ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ ਮਰਨ ਵਰਤ ਅੱਜ ਵੀ ਜਾਰੀ ਹੈ। ਦੋ ਅਧਿਆਪਕਾਂ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ

ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਮ੍ਰਿਤਕ ਕਿਸਾਨ ਹਰਵਿੰਦਰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ

ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ...

ਪੂਰੀ ਖ਼ਬਰ »

ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਲੰਘੇ ਦਿਨ ਮਮਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ

ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ

ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਲੈਂਡ ...

ਪੂਰੀ ਖ਼ਬਰ »

ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ

ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ ਰਹੀਆਂ ਕਿ ਇਹ ਬੈਠਕ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ...

ਪੂਰੀ ਖ਼ਬਰ »

20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ

ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ ਦੇ ਸੁਰੱਖਿਆ ਕਰ ਰਹੇ ਬੀ. ਐੱਸ. ਐੱਫ. ਦੇ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ

ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਸ (ਪੰਜਾਬ ਸਰਕਾਰ) ਵਲੋਂ ਉਕਤ ਮਾਮਲੇ 'ਚ ਪਹਿਲਾਂ ਹੀ ਸੀ. ਬੀ. ਆਈ. ...

ਪੂਰੀ ਖ਼ਬਰ »

ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖੜ੍ਹੇ ਹੋ ਕੇ ਜ਼ੀਰੋ ਲਾਈਨ 'ਤੇ ਲੱਗੀ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ

ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਐੱਨ. ਆਰ. ਆਈ. ਜਗਤਾਰ ਸਿੰਘ ਜੱਗੀ ਜੌਹਲ ਸਮੇਤ 5 ਮੁਲਜ਼ਮਾਂ ਵਿਰੁੱਧ ਪੇਸ਼ ਚਾਰਜਸ਼ੀਟ ...

ਪੂਰੀ ਖ਼ਬਰ »

ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ

ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਲੰਘੇ ਦਿਨ ਉਹ ਆਪਣੇ ਪਰਿਵਾਰ ਨਾਲ ਕੇਦਾਰਨਾਥ ਵੀ ਗਏ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ

ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ ਹਨ। ਇੱਥੇ ਉਹ ਡੇਰਾ ਬਾਬਾ ਨਾਨਕ ਵਿਖੇ ਤਿਆਰ ਹੋ ਰਹੇ ...

ਪੂਰੀ ਖ਼ਬਰ »

ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ

ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਤੋਂ ਕੁੱਝ ਸਮਾਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ। ...

ਪੂਰੀ ਖ਼ਬਰ »

ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ

ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਦੱਸਣਯੋਗ ਹੈ ...

ਪੂਰੀ ਖ਼ਬਰ »

ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ

ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ ਤੋਂ 5 ਭਾਰਤੀ ਮਛੇਰਿਆਂ ਨੂੰ ਫੇੜਿਆ ਹੈ। ਇਸ ਮਾਮਲੇ 'ਚ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ

ਪਾਤੜਾਂ, 19 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਹਿਸਾਰ-ਚੰਡੀਗੜ੍ਹ ਰੋਡ 'ਤੇ ਪਾਤੜਾਂ ਦੇ ਨੇੜਲੇ ਪਿੰਡ ਬਾਦਲਗੜ੍ਹ ਨਜ਼ਦੀਕ ਅੱਜ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਾਂ-ਪੁੱਤ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਇੱਕ ...

ਪੂਰੀ ਖ਼ਬਰ »

ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ

ਭੋਪਾਲ, 19 ਸਤੰਬਰ- ਮੱਧ ਪ੍ਰਦੇਸ਼ ਦੇ ਮੂਰੈਨਾ ਜ਼ਿਲ੍ਹੇ 'ਚ ਅੱਜ ਇੱਕ ਬੱਸ ਘਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਜ਼ਿਲ੍ਹੇ ਦੇ ਖੋਹ ਪਿੰਡ 'ਚ ...

ਪੂਰੀ ਖ਼ਬਰ »

ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ

ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ ਉਡਾਣ ਭਰੀ ਹੈ। ਤਿੰਨ ਸਾਲ ਪਹਿਲਾਂ ਹੀ 'ਤੇਜਸ' ਨੂੰ ਹਵਾਈ ਫੌਜ 'ਚ ਸ਼ਾਮਲ ਕੀਤਾ ਗਿਆ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ

ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ...

ਪੂਰੀ ਖ਼ਬਰ »

ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ

ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ...

ਪੂਰੀ ਖ਼ਬਰ »

ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ

ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ ਲੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX