ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  2 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  6 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  12 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  30 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  42 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  47 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  50 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  56 minutes ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  0 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  about 2 hours ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  about 3 hours ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  about 3 hours ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  about 3 hours ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  about 3 hours ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  about 3 hours ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  about 3 hours ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 minute ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  about 4 hours ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  about 4 hours ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  about 4 hours ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  about 4 hours ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  about 4 hours ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  about 4 hours ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  about 5 hours ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  about 5 hours ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  about 5 hours ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  about 5 hours ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  about 5 hours ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  about 5 hours ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  about 5 hours ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  about 5 hours ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 minute ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  about 6 hours ago
ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ
. . .  about 6 hours ago
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਈ ਵੋਟ
. . .  about 6 hours ago
ਕਾਂਗਰਸੀ ਉਮੀਦਵਾਰ ਧਾਲੀਵਾਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ
. . .  about 6 hours ago
ਪਿੰਡ ਭੁੱਲਾਰਾਈ ਵਿਖੇ ਨਹੀਂ ਲੱਗਾ ਅਕਾਲੀ-ਭਾਜਪਾ ਦਾ ਕੋਈ ਬੂਥ
. . .  about 6 hours ago
ਜ਼ਹਿਰੀਲੀ ਚੀਜ਼ ਖ਼ਾ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਦਿੱਲੀ

ਸ਼ਿਮਲਾ 'ਚ 550 ਸਾਲਾ ਪ੍ਰਕਾਸ਼ ਪੁਰਬ ਦੀ ਤਿਆਰੀਆਂ ਲਈ ਸੁਰੇਸ਼ ਭਾਰਦਵਾਜ ਦੀ ਅਗਵਾਈ 'ਚ ਸਮੀਖਿਆ ਬੈਠਕ

ਸ਼ਿਮਲਾ, 18 ਸਤੰਬਰ (ਹਰਮਿੰਦਰ ਸਿੰਘ)-ਸ਼ਿਮਲਾ ਦੇ ਬਚਤ ਭਵਨ ਡੀ. ਸੀ. ਦਫ਼ਤਰ ਵਿਚ ਮਾਨਯੋਗ ਸਿਖਿਆ ਮੰਤਰੀ ਸ਼ੁਰੇਸ ਭਾਰਦਵਾਜ ਦੀ ਅਗੁਵਾਈ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪਰਬ ਨੂੰ ਸੂਬਾ ਪੱਧਰ 'ਤੇ ਮਨਾਉਣ ਲਈ ਸ਼ਿਮਲਾ ਦੇ ਇਤਿਹਾਸਿਕ ਰਿਜ ਮੈਦਾਨ ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਲਈ ਮੀਟਿੰਗ ਰੱਖੀ ਗਈ | ਇਸ ਮੀਟਿੰਗ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਅਮਿਤ ਕਸ਼ਯਪ, ਆਪਣੇ ਸਹਿਯੋਗੀਆਂ ਨਾਲ ਅਤੇ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਅਤੇ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸ਼ਿਮਲਾ ਦੇ ਆਸਪਾਸ ਦੇ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਅਤੇ ਮੈਂਬਰ ਸਾਹਿਬਾਨ ਸ਼ਾਮਿਲ ਹੋਏ | ਮੀਟਿੰਗ ਵਿਚ ਡੀ. ਸੀ. ਸ਼ਿਮਲਾ ਅਮਿਤ ਕਸ਼ਯਪ ਨੇ ਸਿੱਖਿਆ ਮੰਤਰੀ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸੁਆਗਤ ਕੀਤਾ ਅਤੇ ਸਮਾਗਮ ਦੀ ਤਿਆਰੀਆਂ ਦਾ ਵੇਰਵਾ ਦਿੱਤਾ | ਪੰਡਾਲ, ਲਾਇਟ ਐਡ ਸਾਉਂਡ, ਸਟੇਜ, ਸੁਆਗਤੀ ਗੇਟਾਂ, ਨਗਰ ਕੀਰਤਨ ਦੇ ਰੂਟ, ਲੰਗਰ ਦੀ ਪਰਮਿਸ਼ਨ, ਸਫ਼ਾਈ ਅਤੇ ਪਾਣੀ ਦੀ ਸਪਲਾਈ, ਗੱਡੀਆਂ ਦੇ ਪਰਮਿਟ ਅਤੇ ਪੁਲਿਸ ਵਲੋਂ ਸਿਕਉਰਿਟੀ ਦੇ ਪ੍ਰਬੰਧ 'ਤੇ ਵਿਚਾਰਾਂ ਕੀਤੀਆਂ ਗਈਆਂ | ਸ਼ੁਰੇਸ ਭਾਰਦਵਾਜ ਨੇ ਸੰਬਧਿਤ ਅਧਿਕਾਰੀਆ ਨੂੰ ਇਸ ਸਮਾਗਮ ਨੂੰ ਬਹੂਤ ਹੀ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਕਿਹਾ ਹੈ | ਕਿਉਂਕਿ ਇਹ ਸਮਾਗਮ ਹਿਮਾਚਲ ਪ੍ਰਦੇਸ਼ ਦਾ ਰਾਜ ਪਧੱਰ ਦਾ ਸਮਾਗਮ ਮਨਾਇਆ ਜਾਣਾ ਹੈ, ਜਿਸ ਦੀ ਅਗੁਵਾਈ ਮਾਨ ਯੋਗ ਮੁੱਖ ਮੰਤਰੀ ਜੈ ਰਾਮ ਠਾਕੁਰ ਕਰਨਗੇ | ਦੋ ਡਾਕਟਰੀ ਟੀਮ ਮੋਕੇ ਤੇ ਮੌਜੂਦ ਰਹੇਗੀ | ਫਾਇਰ ਸਰਵਿਸ ਵਲੋਂ ਫਾਇਰ ਬਰੀਗੇਡ ਦੀ ਗੱਡੀ ਅਤੇ ਇਕ ਐਬੂਲੈਂਸ ਵੀ ਮੌਕੇ 'ਤੇ ਮੌਜੂਦ ਰਹੇਗੀ | ਸਮਾਗਮ 'ਚ ਸਿਕਉਰਿਟੀ ਲਈ ਐਸ. ਪੀ. ਸ਼ਿਮਲਾ ਸ਼੍ਰੀ ਉਮਪਤੀ ਜਮਵਾਲ ਨੂੰ ਗੁਰਦਵਾਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਰੱਖਣ ਲਈ ਕਿਹਾ ਗਿਆ ਹੈ | ਮੀਟਿੰਗ ਦੇ ਆਖੀਰ 'ਚ ਜਸਵਿੰਦਰ ਸਿੰਘ ਪ੍ਰਧਾਨ ਸਿੰਘ ਸਭਾ ਨੇ ਹਿਮਾਚਲ ਸਰਕਾਰ, ਸਿਖਿਆ ਮੰਤਰੀ ਸ਼ੁਰੇਸ਼ ਭਾਰਦਵਾਜ਼ ਅਤੇ ਡੀ. ਸੀ. ਸ਼ਿਮਲਾ ਅਮਿਤ ਕਸ਼ਯਪ, ਐਸ. ਪੀ. ਸ਼ਿਮਲਾ ਉਮਾਪਤੀ ਜਮਵਾਲ ਅਤੇ ਆਏ ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਸਮਾਗਮ 'ਚ ਆਉਣ ਲਈ ਸਾਰਿਆ ਨੂੰ ਸੱਦਾ ਪੱਤਰ ਅਤੇ ਲੱਡੂਆ ਦਾ ਡੱਬਾ ਦਿੱਤਾ |

ਹਿੰਦ-ਪਾਕਿ ਸਰਹੱਦ ਨੇੜੇ ਘੁੰਮਦਾ ਪ੍ਰਵਾਸੀ ਵਿਅਕਤੀ ਕਾਬੂ

ਖਾਲੜਾ, 18 ਸਤੰਬਰ (ਜੱਜਪਾਲ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੇ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਡੱਲ ਦੇ ਜਵਾਨਾਂ ਵਲੋਂ ਰਾਤ ਵੇਲੇ ਹਿੰਦ-ਪਾਕਿ ਸਰਹੱਦ ਨੇੜੇ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਕੱਤਰ ਵੇਰਵਿਆਂ ਅਨੁਸਾਰ 17 ਸਤੰਬਰ ਦੀ ਰਾਤ ਨੂੰ 11 ਵਜੇ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦਾ ਘਿਰਾਓ 30 ਨੂੰ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਸਥਾਪਿਤ ਏਡਜ਼ ਕੰਟਰੋਲ ਕੇਂਦਰਾਂ 'ਚ ਤੈਨਾਤ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉਸਾਰੀ ਲਈ ਹੁਣ ਧਰਤੀ ਹੇਠਲੇ ਪਾਣੀ ਦੀ ਵਰਤੋਂ 'ਤੇ ਹੋਵੇਗੀ ਪਾਬੰਦੀ

ਚੰਡੀਗੜ੍ਹ, 18 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਕ ਹੋਰ ਵੱਡਾ ਉਪਰਾਲਾ ਕਰਦਿਆਂ ਸਰਕਾਰ ਨੇ ਇਕ ਨਵੀਂ ਪਾਲਸੀ ਬਣਾ ਕੇ ਉਸਾਰੀਆਂ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਪਾਲਸੀ ਲਈ ...

ਪੂਰੀ ਖ਼ਬਰ »

ਕਸਟਮ ਵਿਭਾਗ ਨੇ ਪੰਜਾਬ ਦੇ 147 ਜੋਖਮ ਵਾਲੇ ਨਿਰਯਾਤਕਾਂ ਦੀ ਸੂਚੀ 'ਚੋਂ 108 ਨੂੰ ਬਾਹਰ ਕੱਢਿਆ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਕਸਟਮ ਵਿਭਾਗ ਨੇ ਭਾਰਤ ਦੇ 5306 ਨਿਰਯਾਤਕਾਂ ਨੂੰ ਜੋਖਮ ਵਾਲੀ ਸੂਚੀ 'ਚ ਸ਼ਾਮਲ ਕੀਤਾ ਸੀ, ਜਿਸ 'ਚ 147 ਨਿਰਯਾਤਕ ਪੰਜਾਬ ਨਾਲ ਸਬੰਧਿਤ ਸਨ, ਪਰ ਜੀ.ਐਸ.ਟੀ. ਵਿਭਾਗ ਦੀ ਹਰੀ ਝੰਡੀ ਤੋਂ ਬਾਅਦ ਪੰਜਾਬ ਦੇ 147 ਨਿਰਯਾਤਕਾਂ 'ਚੋਂ 108 ਨਿਰਯਾਤਕਾਂ ...

ਪੂਰੀ ਖ਼ਬਰ »

ਭਾਈ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ 'ਚ ਦਸੰਬਰ 1995 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਜੱਜ ਨੇ ਇਸ ਮਾਮਲੇ ਦੀ ਸੁਣਵਾਈ 27 ਸਤੰਬਰ ਤੱਕ ਮੁਲਤਵੀ ਕਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਭਾਰਤੀ ਰੇਲ ਵਲੋਂ ਕੀਤਾ ਗਿਆ ਸਵੱਛਤਾ ਪ੍ਰੋਗਰਾਮ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਪ੍ਰਤੀ ਭਾਰਤੀ ਰੇਲ ਵਲੋਂ ਸਵੱਛਤਾ ਪ੍ਰੋਗਰਾਮ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਕਰਵਾਇਆ ਗਿਆ, ਜਿਸ ਵਿਚ ਕਾਫ਼ੀ ਮਾਤਰਾ ਵਿਚ ਪਲਾਸਟਿਕ ਦਾ ਕਚਰਾ ਇਕੱਠਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਥਨੀ ਨੂੰ ਗਾਇਬ ਕਰਨ ਵਾਲਾ ਮਹਾਵਤ ਹੋਇਆ ਗਿ੍ਫ਼ਤਾਰ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਯਮੁਨਾ ਖ਼ਾਦਰ ਤੋਂ ਗਾਇਬ ਹੋਈ ਹਥਨੀ ਨੂੰ ਪੁਲਿਸ ਨੇ ਆਖ਼ਰਕਾਰ ਲੱਭ ਲਿਆ ਹੈ ਅਤੇ ਨਾਲ ਹੀ ਮਹਾਵਤ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਤੋਂ ਪਹਿਲਾਂ ਜੰਗਲਾਤ ...

ਪੂਰੀ ਖ਼ਬਰ »

ਓਡੀਸ਼ਾ ਸਰਕਾਰ ਵਿਰਾਸਤ ਤੇ ਧਾਰਮਿਕ ਸੰਸਥਾਵਾਂ ਦੀ ਰੱਖਿਆ ਕਰੇ-ਰਾਜਿੰਦਰ ਸਿੰਘ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਦੇ ਚੇਅਰਮੈਨ ਰਾਜਿੰਦਰ ਸਿੰਘ ਨੇ ਓਡੀਸ਼ਾ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਤਿਹਾਸਕ ਮੰਗੂ ਮੱਠ ਜੋ ਕਿ ਇਕ ਇਤਿਹਾਸਕ ਸਥਾਨ ਹੈ, ਜਿਥੇ ...

ਪੂਰੀ ਖ਼ਬਰ »

ਗੱਡੀਆਂ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨਾਰਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਇਕ ਵਿਅਕਤੀ ਅਜੇ ਉਰਫ ਗੋਲੂ (24) ਵਾਸੀ ਸੰਗਮ ਪਾਰਕ ਦਿੱਲੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਕੋਲੋਂ ਚੋਰੀ ਦੀਆਂ 3 ਸਕੂਟਰੀਆਂ ਬਰਾਮਦ ਕੀਤੀਆਂ ਹਨ | ਇਸ ਦੀ ਗਿ੍ਫ਼ਤਾਰੀ 'ਤੇ ਪੁਲਿਸ ਦੇ ...

ਪੂਰੀ ਖ਼ਬਰ »

ਵਿਸ਼ਵਕਰਮਾ ਵਿਗਿਆਨ ਵਿੱਦਿਆ ਪ੍ਰਚਾਰਨੀ ਸਭਾ ਨੇ ਭਗਵਾਨ ਵਿਸ਼ਵਕਰਮਾ ਜੈਅੰਤੀ ਮਨਾਈ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵਿਸ਼ਵਕਰਮਾ ਵਿਗਿਆਨ ਵਿੱਦਿਆ ਪ੍ਰਚਾਰਨੀ ਸਭਾ ਦਿੱਲੀ ਵਲੋਂ ਭਗਵਾਨ ਵਿਸ਼ਵਕਰਮਾ ਜੈਅੰਤੀ ਬੜੇ ਹੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਈ ਗਈ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਰਮੇਸ਼ ਵਿਧੂੜੀ ਐਮ. ਪੀ. ਸਨ | ਇਸ ਮੌਕੇ ...

ਪੂਰੀ ਖ਼ਬਰ »

ਨਵੇਂ ਟ੍ਰੈਫਿਕ ਨਿਯਮਾਂ ਦੇ ਲਾਗੂ ਹੋਣ ਕਾਰਨ ਵਪਾਰੀਆਂ ਦਾ ਵਪਾਰ ਘਟਿਆ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟ੍ਰੈਫਿਕ ਨਿਯਮਾਂ ਪ੍ਰਤੀ ਹੋ ਰਹੀ ਸਖ਼ਤੀ ਨਾਲ ਵਪਾਰੀਆਂ ਦਾ ਵਪਾਰ 30 ਫੀਸਦੀ ਘਟ ਗਿਆ ਹੈ | ਵਪਾਰੀਆਂ ਦਾ ਕਹਿਣਾ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੇ ਵਿਰੁੱਧ ਨਹੀਂ ਹਨ | ਬਾਜ਼ਾਰਾਂ ਵਿਚ ਆਉਣ ਵਾਲੇ ਗਾਹਕ ਘਟ ...

ਪੂਰੀ ਖ਼ਬਰ »

ਦੱਖਣੀ ਦਿੱਲੀ ਨਗਰ ਨਿਗਮ ਨੇ ਪਲਾਸਟਿਕ 'ਤੇ ਰੋਕ ਲਗਾਉਣ ਲਈ ਮੁਹਿੰਮ ਹੋਰ ਤੇਜ਼ ਕੀਤੀ

ਨਵੀਂ ਦਿੱਲੀ, 18 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਨੇ ਪਲਾਸਟਿਕ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ | ਨਗਰ ਨਿਗਮ ਦੇ ਅਧਿਕਾਰੀਆਂ ਨੇ ਚਾਰ ਅਜਿਹੀਆਂ ਸੰਪਤੀਆਂ ਨੂੰ ਸੀਲ ਕੀਤਾ ਹੈ, ਜਿਥੇ ਕਿ ਵੱਡੀ ਮਾਤਰਾ 'ਚ ...

ਪੂਰੀ ਖ਼ਬਰ »

ਗੁ. ਬੰਗਲਾ ਸਾਹਿਬ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜੀ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਕੀਰਤਨ ਰਾਗੀ ਜਥਾ ਭਾਈ ਬਲਦੇਵ ਸਿੰਘ ...

ਪੂਰੀ ਖ਼ਬਰ »

ਜਨ ਜਾਗਰਣ ਮੁਹਿੰਮ ਤਹਿਤ ਕੇਂਦਰੀ ਮੰਤਰੀ ਈਰਾਨੀ ਤੇ ਉਪਾਧਿਆਏ ਵਲੋਂ ਸਾਬਕਾ ਜੱਜ ਆਰ.ਐਸ.ਸੋਢੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)- ਕੇਂਦਰੀ ਮੰਤਰੀ ਸਮਿ੍ਤੀ ਈਰਾਨੀ ਅਤੇ ਦਿੱਲੀ ਭਾਜਪਾ ਦੇ ਸਾਬਕਾ ਮੁਖੀ ਸਤੀਸ਼ ਉਪਾਧਿਆਏ ਨੇ ਜਨਸੰਪਰਕ ਤੇ ਜਨ ਜਾਗਰਣ ਮੁਹਿੰਮ ਤਹਿਤ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਆਰ.ਐਸ.ਸੋਢੀ (ਰਿ.) ਤੇ ਪਦਮਸ਼੍ਰੀ ਪ੍ਰਤਿਭਾ ਪ੍ਰਹਿਲਾਦ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ 'ਤੇ ਸਰਵਿਸ ਟੈਕਸ ਨੂੰ ਰੱਦ ਕਰਵਾਉਣ ਲਈ ਪਾਕਿਸਤਾਨ ਸਰਕਾਰ 'ਤੇ ਗੱਲਬਾਤ ਰਾਹੀਂ ਦਬਾਅ ਬਣਾਇਆ ਜਾਵੇ-ਰਾਠੌਰ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)-ਯੂਨਾਈਟਿਡ ਸਿੱਖ ਸਭਾ ਫਾਊਾਡੇਸ਼ਨ (ਰਜਿ.) ਦੇ ਕਨਵੀਨਰ ਤੇ ਸਮਾਜ ਸੇਵੀ ਰਾਮ ਸਿੰਘ ਰਾਠੌਰ ਨੇ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਰਵਿਸ ਟੈਕਸ ਵਸੂਲਣ ਦੀ ਤਜਵੀਜ਼ ਨੂੰ ਰੱਦ ਕਰਵਾਉਣ ਲਈ ਭਾਰਤ ਸਰਕਾਰ ਨੂੰ ਪਾਕਿਸਤਾਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੂੰ ਪਾਲੀਥੀਨ ਮੁਕਤ ਕਰਨ ਦਾ ਅਭਿਆਨ ਸ਼ੁਰੂ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਸਵੱਛਤਾ ਅਭਿਆਨ ਤਹਿਤ ਫ਼ਾਜ਼ਿਲਕਾ ਸ਼ਹਿਰ ਨੂੰ ਪੋਲੀਥੀਨ ਮੁਕਤ ਬਣਾਉਣ ਲਈ ਨਗਰ ਕੌਾਸਲ ਵਲੋਂ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿ੍ਹਆਂ ਦੇ ਸਾਹਮਣੇ ਨੇਕੀ ਦੀ ...

ਪੂਰੀ ਖ਼ਬਰ »

ਦੋ ਸਾਲ ਦੇ ਗੈਪ 'ਤੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ-ਜੇ.ਐਮ. ਓਵਰਸੀਜ਼

ਮੋਗਾ, 18 ਸਤੰਬਰ (ਅ.ਬ.)-ਮੋਗਾ ਸ਼ਹਿਰ ਦੀ ਪੰਜਾਬ ਦੀ ਨਾਮਵਰ ਸੰਸਥਾ ਜੇ.ਐਮ. ਓਵਰਸੀਜ਼ ਵਲੋਂ ਆਏ ਦਿਨ ਗੈਪ ਤੇ ਘੱਟ ਬੈਂਡ ਵਾਲੇ ਵਿਦਿਆਰਥੀਆਂ ਦਾ ਵਿਦੇਸ਼ਾਂ 'ਚ ਪੜ੍ਹਨ ਦਾ ਸੁਪਨਾ ਪੂਰਾ ਕੀਤਾ ਜਾ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਗਗਨ ਬਾਂਸਲ ਨੇ ਦੱਸਿਆ ਕਿ ਹਾਲ ਹੀ 'ਚ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਐਨ.ਸੀ.ਸੀ. ਵਿੰਗ ਵਲੋ ਨਸ਼ਾ ਵਿਰੋਧੀ ਰੈਲੀ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਐਨ.ਸੀ.ਸੀ. ਵਿੰਗ ਨੇ ਨਸ਼ਾ ਵਿਰੋਧੀ ਰੈਲੀ ਕੱਢੀ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਨਵਦੀਪ ਕੌਰ ਨੇ ਦੱਸਿਆ ਕਿ ਕਾਲਜ ਦੇ ਐਨ.ਸੀ.ਸੀ. ਵਿੰਗ ਨੇ ਵੱਧ ਰਹੀ ਨਸ਼ੇ ਵਰਗੀ ਕੁਰੀਤੀ ...

ਪੂਰੀ ਖ਼ਬਰ »

ਜੇਲ੍ਹ 'ਚ ਪੁੱਤਰ ਨਾਲ ਮੁਲਾਕਾਤ ਕਰਨ ਆਈ ਮਾਂ ਤੋਂ ਨਸ਼ੀਲਾ ਪਾਊਡਰ ਬਰਾਮਦ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ 'ਚ ਬੰਦ ਆਪਣੇ ਪੁੱਤਰ ਨਾਲ ਮੁਲਾਕਾਤ ਬਹਾਨੇ ਨਸ਼ੀਲਾ ਪਾਊਡਰ ਦੇਣ ਆਈ ਇਕ ਮਾਂ ਨੂੰ ਜੇਲ੍ਹ ਮੁਲਾਜ਼ਮਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ , ਜਿਸ ਸਬੰਧੀ ਥਾਣਾ ਸਿਟੀ ਵਿਖੇ ਮਾਂ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਗਵਾਰਾ ਦੀ ਭਾਸ਼ਾ ਦੱਸਣ ਵਾਲਿਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ- ਵਿਰਕ

ਫ਼ਿਰੋਜਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁਝ ਸ਼ਰਾਰਤੀ ਲੋਕਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ 'ਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਗਵਾਰਾ ਦੀ ਭਾਸ਼ਾ ਦੱਸਣ ਵਾਲਿਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ- ਵਿਰਕ

ਫ਼ਿਰੋਜਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁਝ ਸ਼ਰਾਰਤੀ ਲੋਕਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ 'ਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਡੀ.ਸੀ ਦਫ਼ਤਰ ਵਿਖੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਡੀ.ਸੀ. ਚੰਦਰ ਗੈਂਦ ਦੇ ਯਤਨਾਂ ਦੀ ਕੀਤੀ ਪ੍ਰਸੰਸਾ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਡੀ.ਸੀ. ਚੰਦਰ ਗੈਂਦ ਵਲੋਂ ਲੋਕੋਮੋਟਰ ਬਿਮਾਰੀ ਤੋਂ ਪੀੜਤ 15 ਸਾਲ ਦੀ ਲੜਕੀ ਅਣਮੋਲ ਦੀ ਇੱਛਾ ਪੂਰੀ ਕਰਦੇ ਹੋਏ ਉਸ ਨੂੰ ਇਕ ਦਿਨ ਦੇ ਲਈ ਡਿਪਟੀ ਕਮਿਸ਼ਨਰ ਬਣਾਉਣ ਦੇ ਯਤਨਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਡੀ.ਸੀ. ਚੰਦਰ ਗੈਂਦ ਦੇ ਯਤਨਾਂ ਦੀ ਕੀਤੀ ਪ੍ਰਸੰਸਾ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਡੀ.ਸੀ. ਚੰਦਰ ਗੈਂਦ ਵਲੋਂ ਲੋਕੋਮੋਟਰ ਬਿਮਾਰੀ ਤੋਂ ਪੀੜਤ 15 ਸਾਲ ਦੀ ਲੜਕੀ ਅਣਮੋਲ ਦੀ ਇੱਛਾ ਪੂਰੀ ਕਰਦੇ ਹੋਏ ਉਸ ਨੂੰ ਇਕ ਦਿਨ ਦੇ ਲਈ ਡਿਪਟੀ ਕਮਿਸ਼ਨਰ ਬਣਾਉਣ ਦੇ ਯਤਨਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਰੋਡਵੇਜ਼ ਡੀਪੂ ਫ਼ਿਰੋਜ਼ਪੁਰ 'ਚ ਫੈਲੇ ਭਿ੍ਸ਼ਟਾਚਾਰ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡੀਪੂ ਅੰਦਰ ਫੈਲੇ ਭਿ੍ਸ਼ਟਾਚਾਰ ਦੀਆਂ ਪਰਤਾਂ ਦਿਨੋ-ਦਿਨ ਖੁੱਲ੍ਹਣ ਲੱਗੀਆਂ ਹਨ, ਜਿਸ ਦੇ ਚੱਲਦਿਆਂ ਵਿਜੀਲੈਂਸ ਬਿਊਰੋ ਵਲੋਂ ਬੀਤੇ ਦਿਨ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡੀਪੂ ਦੇ ...

ਪੂਰੀ ਖ਼ਬਰ »

ਪੇਂਡੂ ਵਿਕਾਸ ਮੰਤਰੀ ਤਿ੍ਪਤ ਬਾਜਵਾ ਵਲੋਂ 'ਮਾਲਵਾ ਸਰਪੰਚ ਡਾਇਰੈਕਟਰੀ' ਜਾਰੀ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ) -ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ 'ਮਾਲਵਾ ਸਰਪੰਚ ਡਾਇਰੈਕਟਰੀ' ਜਾਰੀ ਕੀਤੀ¢ ਇਸ ਡਾਇਰੈਕਟਰੀ 'ਚ ਮਾਲਵੇ ਦੇ 7 ਜ਼ਿਲਿ੍ਹਆਾ ਦੇ ਪਿੰਡਾਾ ਦੇ ਸਰਪੰਚਾਾ ਦੇ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਗੇਟ ਰੈਲੀ

ਫ਼ਿਰੋਜ਼ਪੁਰ 18 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਦਿੱਤੇ ਗਏ ਸੱਦੇ 'ਤੇ ਪੀ.ਐੱਸ.ਐਮ.ਐੱਸ.ਯੂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਵਿਚ ਵੱਖ-ਵੱਖ ਮੁਲਾਜ਼ਮ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਦੇ ਨਵੇਂ ਪਾਠਕ੍ਰਮ ਸਬੰਧੀ ਜਾਣਕਾਰੀ ਦੇਣ ਲਈ ਕੌਮੀ ਪੱਧਰੀ ਕਾਰਜਸ਼ਾਲਾ ਸ਼ੁਰੂ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਮੈਡੀਕਲ ਕੌਾਸਿਲ ਆਫ਼ ਇੰਡੀਆ ਨਵੀਂ ਦਿੱਲੀ ਵੱਲੋਂ ਵੱਖ-ਵੱਖ ਸਰਕਾਰੀ ਤੇ ਗ਼ੈਰ-ਸਰਕਾਰੀ ਮੈਡੀਕਲ ਕਾਲਜਾਂ 'ਚ ਪੜ੍ਹਾ ਰਹੇ ਡਾਕਟਰ ਅਧਿਆਪਕਾਂ ਨੂੰ ਐਮ.ਬੀ.ਬੀ.ਐਸ. 'ਚ ਪੜ੍ਹਾਏ ਜਾਣ ਵਾਲੇ ਨਵੇਂ ਪਾਠਕ੍ਰਮ ਸਬੰਧੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸੰਤਾਂ-ਮਹਾਂਪੁਰਸ਼ਾ ਤੇ ਆਗੂਆਂ ਵਲੋਂ ਦੁੱਖ ਸਾਂਝਾ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ) -ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ, ਅਕਾਲ ...

ਪੂਰੀ ਖ਼ਬਰ »

ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸੰਤਾਂ-ਮਹਾਂਪੁਰਸ਼ਾ ਤੇ ਆਗੂਆਂ ਵਲੋਂ ਦੁੱਖ ਸਾਂਝਾ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ) -ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ, ਅਕਾਲ ...

ਪੂਰੀ ਖ਼ਬਰ »

ਕਿਸਾਨੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਿਸਾਨੀ ਸਮੱਸਿਆਵਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰੀਬ ਢਾਈ ਘੰਟੇ ਕਿਸਾਨੀ ਮਸਲਿਆਂ ਦੇ ਹੱਲ ਲਈ ਹੋਈ ਖੁੱਲ੍ਹੀ ਗੱਲਬਾਤ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਪਾਸੋਂ ਮਿਲੀ ਸੂਚਨਾ ਦੇ ਆਧਾਰ 'ਤੇ ਪਿੰਡ ਮੰਝ ਵਾਲਾ ਦੇ ਖੇਤਰ 'ਚੋਂ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਕਸੀਦ ਕਰਨ 'ਚ ਲੱਗੇ ਇਕ ...

ਪੂਰੀ ਖ਼ਬਰ »

ਬਾਬਾ ਰਾਮ ਥੰਮ੍ਹਣ ਦੇ ਡੇਰੇ 'ਚ ਕੰਵਰ ਗਰੇਵਾਲ ਨੇ ਬੰਨਿ੍ਹਆ ਰੰਗ

ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਬਾਬਾ ਰਾਮ ਥੰਮ੍ਹਣ ਬਾਜੇ ਕੇ ਦੇ ਸਾਲਾਨਾ ਜੋੜ ਮੇਲੇ ਦੌਰਾਨ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਧਾਰਮਿਕ ਤੇ ਸੱਭਿਆਚਾਰਕ ਗੀਤਾਂ ਨਾਲ ਹਾਜ਼ਰੀ ਭਰੀ | ਇਸ ਮੌਕੇ ਗੱਦੀ ਨਸ਼ੀਨ ਬਾਬਾ ਹਰਮੇਸ਼ ਦਾਸ ਨੇ ਸੰਗਤਾਂ ...

ਪੂਰੀ ਖ਼ਬਰ »

ਨਿੰਬੂਆਂ ਦਾ ਭਰਿਆ ਟਰੱਕ ਮਖੂ ਸੇਮ ਨਾਲੇ 'ਚ ਡਿੱਗਾ

ਮਖੂ, 18 ਸਤੰਬਰ (ਮੇਜਰ ਸਿੰਘ ਥਿੰਦ)- ਮਖੂ ਗੰਦੇ ਨਾਲੇ ਦਾ ਪੁਲ ਤੰਗ ਹੋਣ ਕਾਰਨ ਨਿੰਬੂਆਂ ਦਾ ਭਰਿਆ ਟਰੱਕ ਸੇਮ-ਨਾਲੇ ਵਿਚ ਡਿੱਗਾ | ਟਰੱਕ ਚਾਲਕ ਨੇ ਦੱਸਿਆ ਕਿ ਉਹ ਜੋਧਪੁਰ ਤੋਂ ਅੰਮਿ੍ਤਸਰ ਸਾਹਿਬ ਲਈ ਨਿੰਬੂ ਲੋਡ ਕਰਕੇ ਜਾ ਰਹੇ ਸਨ | ਪੁਲ ਨੇੜੇ ਪਏ ਟੋਏ 'ਚ ਵੱਜਣ ਕਰਕੇ ...

ਪੂਰੀ ਖ਼ਬਰ »

ਬਾਲ ਸੁਰੱਖਿਆ ਯੂਨਿਟ ਨੇ ਸ਼ਰਤਾਂ ਪੂਰੀਆਂ ਨਾ ਕਰਦੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਟਾਸਕ ਫੋਰਸ ਟੀਮ ਦੇ ਮੈਂਬਰਾਂ ਦੇ ਸਹਿਯੋਗ ...

ਪੂਰੀ ਖ਼ਬਰ »

ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਝੋਨੇ ਦੀ ਖ਼ਰੀਦ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਕਾਲੜਾ

ਮੱਲਾਂਵਾਲਾ, 18 ਸਤੰਬਰ (ਗੁਰਦੇਵ ਸਿੰਘ)- ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਝੋਨੇ ਦੀ ਖ਼ਰੀਦ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਆੜ੍ਹਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਹ ਸ਼ਬਦ ਪੰਜਾਬ ਮੰਡੀ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੀਆਂ ਕੰਟਰੈਕਟਰ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਵਿੱਢੇ ਸੰਘਰਸ਼ ਦੌਰਾਨ ਅੱਜ ਆਗੂ ਕਮਲਜੀਤ ਕੌਰ ਮਮਦੋਟ ਦੀ ਅਗਵਾਈ ਹੇਠ ਭਾਰੀ ...

ਪੂਰੀ ਖ਼ਬਰ »

ਮੋਦੀ ਦੇ ਜਨਮ ਦਿਨ ਮੌਕੇ ਬੀ.ਜੇ.ਪੀ. ਵਰਕਰਾਂ ਨੇ ਗੁਰੂਹਰਸਹਾਏ ਵਿਖੇ ਵੱਖ-ਵੱਖ ਥਾਵਾਂ 'ਤੇ ਵੰਡੇ ਫਲ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਸੇਵਾ ਦੇ ਰੂਪ 'ਚ ਮਨਾਇਆ ਗਿਆ | ਇਸ ਮੌਕੇ ਅਮਨਦੀਪ ਗਿਰਧਰ ਦੀ ਅਗਵਾਈ ਹੇਠ ਸਮੂਹ ਪਾਰਟੀ ਵਰਕਰਾਂ ਵਲੋਂ ਸਿਵਲ ਹਸਪਤਾਲ ਗੁਰੂਹਰਸਹਾਏ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਅੱਜ ਉਹ ਸਮੇਤ ਪੁਲਿਸ ਪਾਰਟੀ ਬਗ਼ਦਾਦੀ ਗੇਟ ਤੋਂ ਟੀ.ਬੀ. ਹਸਪਤਾਲ ...

ਪੂਰੀ ਖ਼ਬਰ »

ਬੀ.ਐੱਸ.ਐਫ ਨੇ ਗੱਟੀ ਪਿੰਡ 'ਚ ਲਗਾਇਆ ਮੈਡੀਕਲ ਕੈਂਪ

ਮਮਦੋਟ, 18 ਸਤੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ ਦੀ 29 ਬਟਾਲੀਅਨ ਵਲੋਂ ਪਿੰਡ ਮਸਤਾ ਗੱਟੀ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਬਟਾਲੀਅਨ ਦੇ ਕਮਾਡੈਂਟ ਸੋਨੂੰ ਸ਼ੇਅਰਿੰਗ ਨੇ ਰੀਬਨ ਕੱਟ ਕੇ ਕੀਤੀ | ਇਸ ਮੌਕੇ ਰਾਜ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਡਗਮਗਾਈ ਅਮਨ ਕਾਨੂੰਨ ਦੀ ਵਿਵਸਥਾ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਡਗਮਗਾਉਂਦੀ ਨਜ਼ਰ ਆ ਰਹੀ ਹੈ | ਇਸ ਨੂੰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਿਹਾ ਜਾਵੇ ਜਾਂ ਗੁੰਡਾ ਅਨਸਰਾਂ ਦੀ ਨਿਡਰਤਾ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰੀ ਖੇਤਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਕਾਲੀ ਦਾ ਅਹਾਤਾ ਅੰਮਿ੍ਤਸਰ ਰੋਡ ਜ਼ੀਰਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਭਾਰੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ-ਕਾਲੜਾ

ਮਖੂ, 18 ਸਤੰਬਰ (ਵਰਿੰਦਰ ਮਨਚੰਦਾ)-ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਸਬੰਧ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ | ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੂੰ ਕਿਸੇ ਤਰ੍ਹਾਂ ਦੀ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਮਗਨਰੇਗਾ ਕਰਮਚਾਰੀਆਂ ਵਲੋਂ ਧਰਨਾ ਜਾਰੀ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਮਗਨਰੇਗਾ ਕਰਮਚਾਰੀਆਂ ਵਲੋਂ ਜ਼ਿਲ੍ਹੇ ਭਰ 'ਚ ਅੰਦਰ ਧਰਨੇ ਲਗਾ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਉਹ ਮੰਗ ਕਰ ਰਹੇ ਸਨ ਕਿ ਕਰੀਬ 12 ਸਾਲਾਂ ਤੋਂ ਮੈਰਿਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਜ਼ੈਲਦਾਰ ਨੂੰ ਸਦਮਾ-ਮਾਤਾ ਦਾ ਦਿਹਾਂਤ

ਜੈਤੋ, 18 ਸਤੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਅਕਾਲੀ ਆਗੂ ਤੇ ਨਗਰ ਕੌਾਸਲ ਜੈਤੋ ਦੇ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ ਤੇ ਟਰੱਕ ਯੂਨੀਅਨ ਭਦੌੜ ਦੇ ਸਾਬਕਾ ਪ੍ਰਧਾਨ ਬੀਰਇੰਦਰ ਸਿੰਘ ਜ਼ੈਲਦਾਰ ਦੇ ਮਾਤਾ ਹਰਬੰਸ ਕੌਰ ਜ਼ੈਲਦਾਰ ਪਤਨੀ ਸਵ. ਅਵਤਾਰ ...

ਪੂਰੀ ਖ਼ਬਰ »

ਪਿੰਡਾਂ ਦੀਆਂ ਫਿਰਨੀਆਂ ਪੱਕੀਆਂ ਕਰਨ ਲਈ ਨਿਯਮਾਂ 'ਚ ਸੋਧਾਂ ਕੀਤੀਆਂ ਜਾਣਗੀਆਂ- ਬਾਜਵਾ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਰਾਹੀਂ ਪੱਕਾ ਕਰਨ ਲਈ ਵਿਭਾਗੀ ਤੇ ਮਗਨਰੇਗਾ ਨਿਯਮਾਂ 'ਚ ਲੋੜੀਂਦੀਆਂ ਸੋਧਾਂ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ 'ਚ ਸਿੱਧੀ ਟੱਕਰ ਹੋਵੇਗੀ ਭਾਜਪਾ ਤੇ ਕਾਂਗਰਸ ਵਿਚਾਲੇ- ਹੁੱਡਾ ਤੇ ਸ਼ੈਲਜਾ

ਚੰਡੀਗੜ੍ਹ, 18 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੱਖੋ ਵੱਖ ਦਾਅਵੇ ਕੀਤੇ ਹਨ ਕਿ ਅਕਤੂਬਰ ਮਹੀਨੇ ਹੋਣ ਵਾਲੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਭਾਜਪਾ ਤੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਥੇ ਗੁਰੂ ਨਾਨਕ ਦੇਵ ਇੰਜ: ਕਾਲਜ ਵਿਖੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਹੋਈ ਇਕੱਤਰਤਾ ਦੌਰਾਨ ਕੋਲਕਾਤਾ ਵਿਖੇ ਗੁਰਮਤਿ ਵਿਦਿਆਲਾ ਖੋਲ੍ਹਣ ਦਾ ਫੈਸਲਾ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ- ਔਲਖ

ਖਡੂਰ ਸਾਹਿਬ 18 ਸਤੰਬਰ (ਰਛਪਾਲ ਸਿੰਘ ਕੁਲਾਰ) -ਸ੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸੱਕਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਗੁਰੂੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਰੋਹ ਸਿੱਖ ਕੌਮ ਦੇ ਇਤਿਹਾਸ 'ਚ ਵਿਲਖੱਣ ਮਿਸਾਲ ਕਾਇਮ ਕਰਨ ਜਾ ਰਿਹਾ ਹੈ | ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਟਿਆਲਾ ਵਿਖੇ ਇਕ ਦਿਨਾ ਅੰਤਰਰਾਸ਼ਟਰੀ ਸੈਮੀਨਾਰ

ਪਟਿਆਲਾ, 18 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਸਥਾਨਕ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਦਮਦਮੀ ਟਕਸਾਲ ਦੇ 8ਵੇਂ ਮੁਖੀ ਸੰਤ ਗਿਆਨੀ ਭਗਵਾਨ ਸਿੰਘ, 9ਵੇਂ ਮੁਖੀ ਸੰਤ ਗਿਆਨੀ ...

ਪੂਰੀ ਖ਼ਬਰ »

ਪੀ.ਏ.ਪੀ. ਫਲਾਈਓਵਰ ਦੇ ਕੰਮ 'ਚ ਹੋ ਰਹੀ ਦੇਰੀ ਨੂੰ ਲੈ ਕੇ ਡੀ.ਸੀ. ਹੋਏ ਸਖ਼ਤ

ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਪਿਛਲੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਪੀ. ਏ. ਪੀ. ਫਲਾਈਓਵਰ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਹੁਣ ਸਖ਼ਤ ਰੁੱਖ ਅਪਣਾਉਂਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਪੀ.ਏ.ਪੀ. ਫਲਾਈਓਵਰ ...

ਪੂਰੀ ਖ਼ਬਰ »

ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ 'ਚ ਬਣਾਏ ਸਨ ਪਟਾਕਿਆਂ ਦੇ ਗੁਦਾਮ- 2 ਗਿ੍ਫ਼ਤਾਰ

ਜਲੰਧਰ, 18 ਸਤੰਬਰ (ਐੱਮ.ਐੱਸ. ਲੋਹੀਆ)- ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਸ਼ੇਖਾਂ ਬਾਜ਼ਾਰ ਦੇ ਨਾਲ ਤੰਗ ਗਲੀ 'ਚ ਬਣੇ ਗੁਰੂ ਬਾਜ਼ਾਰ ਅੰਦਰ ਇਕ ਦੋ ਮੰਜ਼ਿਲਾ ਇਮਾਰਤ 'ਤੇ ਬਣੀਆਂ ਦੁਕਾਨਾਂ ਅੰਦਰ ਭਾਰੀ ਮਾਤਰਾ 'ਚ ਸਟਾਕ ਕੀਤੇ 100 ਡੱਬੇ ਪਟਾਕੇ ਬਰਾਮਦ ਕਰਕੇ ਪੁਲਿਸ ਨੇ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX