ਤਾਜਾ ਖ਼ਬਰਾਂ


ਕਪੂਰਥਲਾ ਜ਼ਿਲ੍ਹੇ ਵਿਚ 96 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ, 4 ਦੀ ਮੌਤ
. . .  1 minute ago
ਕਪੂਰਥਲਾ, 24 ਸਤੰਬਰ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ 96 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ ਤੇ ਚਾਰ ਵਿਅਕਤੀ ਦੀ ਮੌਤ ਹੋਈ ਹੈ। ਮੌਤਾਂ ਦੀ ਕੁੱਲ ਗਿਣਤੀ...
ਸੰਤ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲਿਆਂ ਵਲੋਂ ਕਿਸਾਨ ਅੰਦੋਲਨਾਂ ਦਾ ਸਮਰਥਨ
. . .  22 minutes ago
ਅਮਰਕੋਟ, 24 ਸਤੰਬਰ (ਗੁਰਚਰਨ ਸਿੰਘ ਭੱਟੀ) - ਦਲ ਪੰਥ ਝਾੜ ਸਹਿਬ ਸੰਪਰਦਾਇ ਸਹੀਦ ਬਾਬਾ ਬੀਰ ਸਿੰਘ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਤਾਰਾ ਸਿੰਘ ਜੀ ਵੱਲੋ ਕੇਂਦਰ ਸਰਕਾਰ ਵੱਲੋ ਕਿਸਾਨਾ ਖਿਲਾਫ ਆਰਡੀਨੈਂਸਾ ਦੇ ਖਿਲਾਫ ਵਿੱਢੇ ਸੰਘਰਸ ਦਾ ਸਮਰਥਨ ਕੀਤਾ ਗਿਆ ਅਤੇ ਕਿਹਾ ਕਿ ਕਿਸਾਨਾ ਵੱਲੋ ਕੱਲ...
ਕਿਸਾਨ ਭਾਰਤ ਬੰਦ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾ ਕੇ ਰੱਖਣ - ਕੈਪਟਨ
. . .  28 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਲਕੇ ਹੋਣ ਵਾਲੇ ਭਾਰਤ ਬੰਦ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾ ਕੇ ਰੱਖਣ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਕੋਵਿਡ19...
ਆਈ.ਪੀ.ਐਲ. 2020 : ਆਰ.ਸੀ.ਬੀ. ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾ ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  39 minutes ago
ਆਈ.ਪੀ.ਐਲ. 2020 : ਆਰ.ਸੀ.ਬੀ. ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾ ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਬੱਲੇਬਾਜ਼ੀ ਦਾ ਦਿੱਤਾ ਸੱਦਾ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਤੱਕ ਕੱਢਿਆ ਜਾਵੇਗਾ ਟਰੈਕਟਰ ਰੋਸ ਮਾਰਚ
. . .  44 minutes ago
ਲੋਹੀਆਂ ਖਾਸ, 24 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਹਲਕਾ ਸ਼ਾਹਕੋਟ ਦੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ 'ਟਰੈਕਟਰ ਰੋਸ ਮਾਰਚ' ਕੱਢਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ. ਸੰਦੀਪ ਸਿੰਘ ਸੋਨੂੰ ਅਤੇ ਸੀਨੀਅਰ...
ਸੁਖਬੀਰ ਅਤੇ ਹਰਸਿਮਰਤ ਕਰਨਗੇ ਲੰਬੀ 'ਚ ਚੱਕਾ ਜਾਮ ਦੀ ਅਗਵਾਈ
. . .  54 minutes ago
ਮੰਡੀ ਕਿੱਲਿਆਂਵਾਲੀ, 24 ਸਤੰਬਰ (ਇਕਬਾਲ ਸਿੰਘ ਸ਼ਾਂਤ) - ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਖਿਲਾਫ਼ ਚੱਕਾ ਜਾਮ ਦੇ ਸੱਦੇ ਤਹਿਤ ਕੱਲ੍ਹ ਲੰਬੀ ਵਿਖੇ ਪ੍ਰਦਰਸ਼ਨ ਅਤੇ ਧਰਨੇ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਰਨਗੇ। ਅਕਾਲੀ...
ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਵਿਰੁੱਧ ਬਲਾਕ ਬਾਘਾ ਪੁਰਾਣਾ ਦੀਆਂ ਸਾਰੀਆਂ ਪੰਚਾਇਤਾਂ ਦੇ ਮਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ
. . .  58 minutes ago
ਠੱਠੀ ਭਾਈ, 24 ਸਤੰਬਰ (ਜਗਰੂਪ ਸਿੰਘ ਮਠਾੜੂ)- ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਮਜ਼ਦੂਰ ਮਾਰੂ ਖੇਤੀ ਸੋਧ ਬਿੱਲ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਨੂੰ ਫਾਂਸੀ ਦੇ ਤਖਤੇ ਤੇ ਲੈ ਗੲੇ ਹਨ ਸਿਰਫ ਗਲਾਂ ਵਿੱਚ ਫਾਂਸੀ ਦਾ ਫੰਦਾ ਪਾਉਣਾ ਬਾਕੀ ਹੈ ਜੋਂ ਰਾਸ਼ਟਰਪਤੀ ਤੋਂ ਇਸ ਕਾਨੂੰਨ ਤੇ ਦਸਤਖ਼ਤ ਕਰਵਾਕੇ ਪਾਕੇ ਫੱਟਾ...
ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਹਾਂਮਾਰੀ ਨੇ ਇਕ ਦੀ ਲਈ ਜਾਨ-ਕੁੱਲ ਮੌਤਾਂ ਦੀ ਗਿਣਤੀ ਹੋਈ 123
. . .  about 1 hour ago
ਗੁਰਦਾਸਪੁਰ, 24 ਸਤੰਬਰ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਪਾਜ਼ੀਟਿਵ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਹਾਂਮਾਰੀ ਨੇ ਇਕ ਹੋਰ ਮਰੀਜ਼ ਦੀ ਜਾਨ ਲੈ ਲਈ। ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਮੌਤਾਂ ਦੀ ਗਿਣਤੀ 123 ਹੋ ਗਈ ਹੈ ਅਤੇ 105...
ਅੰਮ੍ਰਿਤਸਰ 'ਚ ਕੋਰੋਨਾ ਦੇ 154 ਮਾਮਲੇ ਆਏ ਸਾਹਮਣੇ, 13 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 154 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9067 ਹੋ ਗਏ ਹਨ, ਜਿਨ੍ਹਾਂ 'ਚੋਂ 1627 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 13 ਹੋਰ ਕੋਰੋਨਾ...
ਪਟਵਾਰ ਯੂਨੀਅਨ ਨੇ ਕਿਸਾਨ ਯੂਨੀਅਨ ਨੂੰ ਸਮਰਥਨ ਦੇਣ ਦਾ ਕੀਤਾ ਐਲਾਣ
. . .  about 1 hour ago
ਲੌਂਗੋਵਾਲ, 24 ਸਤੰਬਰ (ਸ.ਸ.ਖੰਨਾ,ਵਿਨੋਦ) ਪਟਵਾਰ ਯੂਨੀਅਨ ਸੰਗਰੂਰ ਦੇ ਪ੍ਰਧਾਨ ਸੰਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਸਬ ਤਹਿਸੀਲ ਲੌਂਗੋਵਾਲ ਵਿਖੇ ਪਟਵਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿਚ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਕੀਤੇ ਖੇਤੀ ਵਿਰੋਧੀ ਆਰਡੀਨੈਸਾਂ...
ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 1 hour ago
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜਲੇ ਪਿੰਡ ਕੋਟ ਕਰੋੜ ਕਲਾਂ ਦੇ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਵਲ ਸਿੰਘ (53) ਪੁੱਤਰ ਗੁਲਜਾਰ ਸਿੰਘ ਵਾਸੀ ਕੋਟ ਕਰੋੜ ਕਲਾਂ ਕਿਸੇ ਬਿਮਾਰੀ ਕਾਰਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 81 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲੇ 'ਚ 81 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4094 ਹੋ ਗਈ ਹੈ, ਜਦਕਿ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 132 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਸ੍ਰੀ ਮੁਕਤਸਰ ਸਾਹਿਬ ਵਿਖੇ 54 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 54 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 4, ਮਲੋਟ 21, ਗਿੱਦੜਬਾਹਾ 6, ਪਿੰਡ ਪੱਕੀ ਟਿੱਬੀ 1, ਪਿੰਡ ਭੀਟੀਵਾਲਾ 2, ਪਿੰਡ ਬੂੜਾ ਗੁੱਜਰ 1, ਪਿੰਡ ਖੁੱਡੀਆਂ ਗੁਲਾਬ ਸਿੰਘ...
ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਵਲੋਂ 25 ਦੇ ਬੰਦ ਦਾ ਸਮਰਥਨ
. . .  about 2 hours ago
ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ) ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਚ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ।ਤਾਲਮੇਲ ਕਮਟੀ ਦੇ ਸੂਬਾ ਪ੍ਰਧਾਨ ਯਾਦਵਿੰਦਰ...
ਮੇਕ ਇਨ ਇੰਡੀਆ, ਮੇਕ ਇਨ ਫਰਾਂਸ ਹੋ ਗਿਆ ਤੇ ਮੋਦੀ ਜੀ ਕਹਿਣਗੇ 'ਸਭ ਚੰਗਾ ਸੀ' - ਕਾਂਗਰਸ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਰਾਫੇਲ ਜੈੱਟ ਬਣਾਉਣ ਵਾਲੀ ਫ਼ਰਮ ਦਸਾਲਟ ਐਵੀਏਸ਼ਨ ਦੇ ਆਫਸੈੱਟ ਜ਼ਿੰਮੇਵਾਰੀਆਂ ਨੂੰ ਲੈ ਕੇ ਆਈ ਕੈਗ ਦੀ ਰਿਪੋਰਟ 'ਤੇ ਕਾਂਗਰਸ ਨੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਸਾਧਿਆ ਹੈ। ਪਾਰਟੀ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਤੰਜ ਕੱਸਦੇ ਹੋਏ ਕਿਹਾ ਕਿ ਇਸ ਮਾਮਲੇ...
ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਜਾਰੀ 154 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਪਠਾਨਕੋਟ, 24 ਸਤੰਬਰ (ਸੰਧੂ/ ਆਸ਼ੀਸ਼ ਸ਼ਰਮਾ /ਚੌਹਾਨ) - ਜ਼ਿਲ੍ਹਾ ਪਠਾਨਕੋਟ ਦੇ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ 154 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਠਾਨਕੋਟ ਡਾ ਜੁਗਲ...
ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ
. . .  about 2 hours ago
ਫਿਰੋਜ਼ਪੁਰ 24 ਸਤੰਬਰ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੀ ਸਥਾਨਕ ਇਕਾਈ ਵੱਲੋਂ ਅੱਜ ਫਿਰੋਜ਼ਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਮੂਹ ਪੰਜਾਬੀਆਂ ਨੂੰ 25 ਸਤੰਬਰ...
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ
. . .  1 minute ago
ਫਿਰੋਜ਼ਪੁਰ 24 ਸਤੰਬਰ (ਗੁਰਿੰਦਰ ਸਿੰਘ) ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਖਰੀਦ ਤੇ ਵੇਚ ਸਬੰਧੀ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਵੱਲੋਂ 24 ਤੋਂ 26 ਸਤੰਬਰ ਰੇਲਾਂ ਦਾ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ ਤੇ ਅੱਜ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਨੇੜੇ...
ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ ਔਰਤ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 24 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਪੱਖੋ ਕਲਾਂ ਵਿਖੇ ਮਾਪਿਆਂ ਦੇ 15 ਸਾਲ ਦੇ ਪੁੱਤਰ ਵਲੋਂ ਘਰ ਵਿਚ ਛੱਤ ਵਾਲੇ ਪੱਖੇ ਨਾਲ ਗਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਅਤੇ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਬੱਚੇ ਦੀ ਖ਼ੁਦਕੁਸ਼ੀ ਦੇ...
ਮੋਗਾ ਵਿਚ 19 ਹੋਰ ਆਏ ਕੋਰੋਨਾ ਪੀੜਤ
. . .  about 3 hours ago
ਮੋਗਾ, 24 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 19 ਹੋਰ ਲੋਕਾਂ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਮੋਗਾ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 2081 ਹੋ ਗਈ ਹੈ ਤੇ 391...
ਸਾਜ਼ਸ਼ ਅਧੀਨ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ - ਕੈਪਟਨ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜੀ ਬਾਰੇ ਮੰਤਰੀ ਨਰਿੰਦਰ ਤੋਮਰ ਪੰਜਾਬ ਸਰਕਾਰ ਤੇ ਕਾਂਗਰਸ ਖਿਲਾਫ ਘੋਰ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਦੀ ਸਾਜ਼ਿਸ਼...
ਅਹਿਮਦਗੜ੍ਹ ਪੁਲਿਸ ਨੇ ਬਹੁਚਰਚਿਤ 'ਨੌਜਵਾਨ ਅਗਵਾ ਮਾਮਲੇ' ਨੂੰ ਸੁਲਝਾਉਣ ਦਾ ਕੀਤਾ ਦਾਅਵਾ
. . .  about 3 hours ago
ਕੁੱਪ ਕਲਾਂ ( ਸੰਗਰੂਰ ) 24 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਇਲਾਕੇ ਦੇ ਬਹੁਚਰਚਿਤ ਅਤੇ ਪੁਲਿਸ ਲਈ ਸਿਰਦਰਦੀ ਬਣੇ ਪਿੰਡ ਖਾਨਪੁਰ ਦੇ 22 ਸਾਲਾ ਬੰਟੀ ਨੌਜਵਾਨ ਅਗਵਾ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਉੱਪ ਪੁਲਿਸ ਕਪਤਾਨ ਸ੍ਰੀ ਰਾਜਨ ਸ਼ਰਮਾ ਅਤੇ ਥਾਣਾ ਮੁਖੀ ਸੰਜੀਵ ਕਪੂਰ ਨੇ ਦੱਸਿਆ...
ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ‘ਆਪ’ ਨੇ ਨਾਭਾ ਵਿਖੇ ਕੀਤਾ ਰੋਸ ਪ੍ਰਦਰਸ਼ਨ - ਦੇਵ ਮਾਨ
. . .  about 3 hours ago
ਨਾਭਾ , 24 ਸਤੰਬਰ (ਕਰਮਜੀਤ ਸਿੰਘ )ਕੇਂਦਰ ਦੀ ਨਰਿੰਦਰ ਮੋਦੀ ਸਰਕਾਰਾਂ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਖੇਤੀ ਸੰਬੰਧੀ ਕਾਲੇ ਕਾਨੂੰਨਾਂ ਦੇ ਵਿਰੋਧ ‘ਚ ਅੱਜ ਆਮ ਆਦਮੀ ਪਾਰਟੀ (ਆਪ) ਨੇ ਰੋਸ ਪ੍ਰਦਰਸ਼ਨ ਕਰਕੇ ਇਨ੍ਹਾਂ ਤਿੰਨਾਂ ਮਾਰੂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ...
ਸਾਬਕਾ ਆਸਟਰੇਲੀਅਨ ਕ੍ਰਿਕਟਰ ਡੀਨ ਜੋਨਸ ਦਾ ਹੋਇਆ ਦਿਹਾਂਤ
. . .  about 3 hours ago
ਮੁੰਬਈ, 24 ਸਤੰਬਰ - ਆਸਟਰੇਲੀਅਨ ਦੇ ਸਾਬਕਾ ਪ੍ਰਸਿੱਧ ਕ੍ਰਿਕਟ ਖਿਡਾਰੀ ਡੀਨ ਜੋਨਸ ਦਾ 59 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਮੁੰਬਈ 'ਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ...
ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 25 ਸਤੰਬਰ ਨੂੰ ਕਿਸਾਨਾ ਵੱਲੋਂ ਦਿਤੇ ਗ‌ਏ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ -ਸੱਚਰ ,ਮਹਾਜ਼ਨ ‌
. . .  about 3 hours ago
ਪਠਾਨਕੋਟ 24 ਸਤੰਬਰ (ਸੰਧੂ/ ਚੌਹਾਨ/ਆਸ਼ੀਸ਼ ਸ਼ਰਮਾ)-ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ,ਕੇਵਲ ਸਿੰਘ ਸਿੱਧੂ,ਰਾਜੀਵ‌ ਮਲਹੋਤਰਾ,ਗੁਰਦੀਪ ਸਿੰਘ ਬਾਸੀ,ਰਾਮ ਲੁਭਾਇਆ ,ਮਨਦੀਪ ਸਿੰਘ ਸਿੰਘ,ਹਰਪਰੀਤ ਸਿੰਘ ਸਿੱਧੂ,ਜਗਰਾਜ ਸਿੰਘ ਟੱਲੇਵਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551

ਹਰਿਆਣਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX