ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  10 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 3 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 minute ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 7 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 7 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 8 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 8 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 9 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 9 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 8 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 9 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 minute ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 10 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 10 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 11 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 11 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 11 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 11 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 11 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 11 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 12 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 12 hours ago
ਅੱਜ ਦਾ ਵਿਚਾਰ
. . .  1 minute ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 1 hour ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮੁਕਤਸਰ ਸਾਹਿਬ

ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਮਨਿਸਟਰੀਅਲ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਸਾੜੀ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ. ਟੀ. ਨਾਲ ਸਬੰਧਿਤ ਦੂਜੀਆਂ ਜਥੇਬੰਦੀਆਂ ਸਮੇਤ ਪੈਨਸ਼ਨਰਜ਼ ਯੂਨੀਅਨ ਵਲੋਂ ਕਰਮਜੀਤ ਸ਼ਰਮਾ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਸ.ਐੱਸ.ਯੂ., ਵਰਿੰਦਰ ਢੋਸੀਵਾਲ ਪ੍ਰਧਾਨ ਡੀ. ਸੀ. ਦਫ਼ਤਰ ਯੂਨੀਅਨ ਦੀ ਸਾਂਝੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਗੇਟ ਰੈਲੀ ਕਰਕੇ ਸਰਕਾਰ ਦੀ ਅਰਥੀ ਫ਼ੂਕੀ ਗਈ, ਜਿਸ ਵਿਚ ਸਮੂਹ ਕਰਮਚਾਰੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ 26 ਸਤੰਬਰ ਨੂੰ ਸਮੂਹ ਮੁਲਾਜ਼ਮ ਵਲੋਂ ਸਮੂਹਿਕ ਛੁੱਟੀ ਲੈ ਕੇ ਡੀ. ਸੀ. ਦਫ਼ਤਰ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਮੋਟਰਸਾਈਕਲਾਂ 'ਤੇ ਰੈਲੀ ਕੀਤੀ ਜਾਵੇਗੀ ਤੇ ਇਸ ਦੌਰਾਨ ਹੀ ਅਗਲੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਅਰਥੀ ਫ਼ੂਕ ਪ੍ਰਦਰਸ਼ਨ ਵਿਚ ਡੀ. ਸੀ. ਦਫ਼ਤਰ ਦੇ ਹਰਜਿੰਦਰ ਸਿੰਘ ਸਿੱਧੂ, ਰਾਜਿੰਦਰ ਸਿੰਘ ਬੁੱਟਰ, ਸੁਰਿੰਦਰ ਕੁਮਾਰ ਪੀ.ਏ., ਬਲਜੀਤ ਕੌਰ, ਗੁਰਦੀਪ ਕੌਰ, ਰੁਪਾਲੀ, ਕੁਲਵੰਤ ਕੌਰ, ਮਾਰਕੀਟ ਕਮੇਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ, ਡਰੇਨੇਜ ਵਿਭਾਗ ਦੇ ਬੀਰਬਲ ਸ਼ਰਮਾ, ਕਮਲਜੀਤ ਸਿੰਘ, ਸੀ.ਪੀ.ਐੱਫ਼ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਅਤੇ ਜਸਵੰਤ ਸਿੰਘ, ਖ਼ੁਸ਼ਹਾਲ ਸਿੰਘ, ਗੁਰਵਿੰਦਰ ਸਿੰਘ, ਜਗਪ੍ਰੀਤ ਸਿੰਘ, ਸੁਨੀਲ ਕੁਮਾਰ, ਪਵਨ ਕੁਮਾਰ, ਸਾਹਿਬਜੀਤ ਸਿੰਘ, ਭਾਰਤ ਭੂਸ਼ਨ, ਸੁਰਿੰਦਰਪਾਲ ਸਿੰਘ, ਗੁਰਮੇਜ ਸਿੰਘ, ਅਜੈ ਚੋਪੜਾ, ਪਵਨ ਕੁਮਾਰ ਤੇ ਸੁਖਮੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਹੜਤਾਲ ਸਮਾਪਤ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮੂਹ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਹੜਤਾਲ ਤੋਂ ਵਾਪਸ ਆਉਣ 'ਤੇ ਸਿਵਲ ਸਰਜਨ ਡਾ. ਨਵਦੀਪ ਸਿੰਘ ਵਲੋਂ ਜੁਆਇਨਿੰਗ ਦਿੱਤੀ ਗਈ | ਜ਼ਿਕਰਯੋਗ ਹੈ ਕਿ 28 ਅਗਸਤ ਤੋਂ ਸਮੂਹ ਕੰਟਰੈਕਟ ਹੈਲਥ ਵਰਕਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਮੀਟਿੰਗ ਦਾਣਾ ਮੰਡੀ ਮਲੋਟ ਵਿਖੇ ਬਲਾਕ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਰਬੰਸ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਪਹੰੁਚੇ | ਮੀਟਿੰਗ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਲਈ 112 ਖ਼ਰੀਦ ਕੇਂਦਰ ਸਥਾਪਿਤ- ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਖ਼ਰੀਦ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਏਜੰਸੀਆਂ ਵਲੋਂ 112 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ. ਕੇ ਅਰਾਵਿੰਦ ਕੁਮਾਰ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਕਾਰਜ ਕਰਵਾਉਣੇ ਮੇਰੀ ਪਹਿਲੀ ਤਰਜ਼ੀਹ- ਕਾਉਣੀ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਐੱਨ. ਆਰ. ਆਈ. ਪੇਰੈਂਟਸ ਐਸੋਸੀਏਸ਼ਨ ਦੀ ਮੀਟਿੰਗ 22 ਨੂੰ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਨ.ਆਰ.ਆਈ. ਪੇਰੈਂਟਸ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ 22 ਸਤੰਬਰ (ਐਤਵਾਰ) ਨੂੰ ਸਵੇਰੇ 11 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ 'ਚ ਲੰਗਰ ਹਾਲ ਸਾਹਮਣੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਕੀਤਾ ਗਿਆ, ਜਿਸ ਵਿਚ ਸਿਵਲ ਸਰਜਨ ਡਾ. ਨਵਦੀਪ ਸਿੰਘ ...

ਪੂਰੀ ਖ਼ਬਰ »

ਰਾਜਾ ਵੜਿੰਗ ਦੇ ਸਿਆਸੀ ਸਲਾਹਕਾਰ ਤੇ ਕਾਉਣੀ ਦੇ ਚੇਅਰਮੈਨ ਬਣਨ 'ਤੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੱਖ ਮੰਤਰੀ ਪੰਜਾਬ ਦਾ ਸਿਆਸੀ ਸਲਾਹਕਾਰ ਬਣਾਉਣ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਨਰਿੰਦਰ ਸਿੰਘ ਕਾਉਣੀ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮੰਡੀ ਬਰੀਵਾਲਾ, 18 ਸਤੰਬਰ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਚ ਟੈ੍ਰਫਿਕ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਏ.ਐੱਸ.ਆਈ. ਕਾਸਿਮ ਅਲੀ ਨੇ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਾਜਾ ਵੜਿੰਗ ਦੇ ਸਿਆਸੀ ਸਲਾਹਕਾਰ ਤੇ ਨਰਿੰਦਰ ਕਾਉਣੀ ਦੇ ਚੇਅਰਮੈਨ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੱਖ ਮੰਤਰੀ ਪੰਜਾਬ ਦਾ ਸਿਆਸੀ ਸਲਾਹਕਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਨਰਿੰਦਰ ਸਿੰਘ ਕਾਉਣੀ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਨੁੱਕੜ ਨਾਟਕ ਕਰਵਾਏ

ਲੰਬੀ, 18 ਸਤੰਬਰ (ਮੇਵਾ ਸਿੰਘ)- ਪਰਮਜੀਤ ਕੌਰ ਸੀ. ਡੀ. ਪੀ. ਓ. ਲੰਬੀ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਭਾਗੂ, ਵਣਵਾਲਾ, ਲੁਹਾਰਾ, ਘੁਮਿਆਰਾ, ਖਿਊਵਾਲੀ, ਭੁੱਲਰਵਾਲਾ, ਮਹਿਣਾ ਤੇ ਲੰਬੀ ਆਦਿ ਵਿਚ ਨੁੱਕੜ ਨਾਟਕ ਕਰਵਾਏ ਗਏ | ਇਸ ਮੌਕੇ ਰਾਜਿੰਦਰ ਸਿੰਘ ਨਾਟਕ ਮੰਡਲੀ ਕਲਾ ਮੰਚ ...

ਪੂਰੀ ਖ਼ਬਰ »

ਗਿੱਦੜਬਾਹਾ ਤੋਂ ਸੁਲਤਾਨਪੁਰ ਲੋਧੀ ਪਹੁੰਚ ਕੇ ਜਥੇ ਨੇ ਸੇਵਾ ਕਮਾਈ

ਗਿੱਦੜਬਾਹਾ, 18 ਸਤੰਬਰ (ਬਲਦੇਵ ਸਿੰਘ ਘੱਟੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਦੇ ਸੁੰਦਰੀ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਦੇ ਮਰੀਜ਼ਾਂ ਦਾ ਮੁਫ਼ਤ ਟੈੱਸਟ ਤੇ ਇਲਾਜ ਉਪਲਬਧ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਐੱਨ. ਵੀ. ਬੀ. ਡੀ. ਸੀ. ਪੀ. ਅਧੀਨ ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਡੇਂਗੂ-ਮਲੇਰੀਆ ਦੀ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦਾ ਧਰਨਾ ਜਾਰੀ

ਲੰਬੀ, 18 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਮਨਰੇਗਾ ਮੁਲਾਜ਼ਮਾਂ ਦਾ ਧਰਨਾ ਬੀ. ਡੀ. ਪੀ. ਓ. ਦਫ਼ਤਰ ਲੰਬੀ ਵਿਖੇ ਤੀਜੇ ਦਿਨ ਵੀ ਜਾਰੀ ਰਿਹਾ | ਮੁਲਾਜ਼ਮ ਆਗੂ ਗੁਰਦਾਸ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਧਰਨਾ

ਮੰਡੀ ਬਰੀਵਾਲਾ, 18 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਟੋਲ ਪਲਾਜ਼ਾ ਤੋਂ ਕੰਬਾਈਨ ਚਾਲਕਾਂ ਨੂੰ ਟੋਲ ਪਰਚੀ ਤੋਂ ਛੋਟ ਦਿਵਾਉਣ ਲਈ ਕਿਸਾਨਾਂ ਨੇ ਧਰਨਾ ਲਾਇਆ ਤੇ ਟੋਲ ਪਲਾਜ਼ਾ ...

ਪੂਰੀ ਖ਼ਬਰ »

ਕਾਂਗਰਸੀ ਅਗੂਆਂ ਨੇ ਸ਼ਰਨਜੀਤ ਸਿੰਘ ਸੰਧੂ ਵਲੋਂ ਰਾਜਾ ਵੜਿੰਗ ਿਖ਼ਲਾਫ਼ ਕੀਤੀ ਬਿਆਨਬਾਜ਼ੀ ਦਾ ਲਿਆ ਨੋਟਿਸ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਕਹਾਰ ਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਸਰਪੰਚ ਪਿੰਡ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੌਰਾ ਵਲੋਂ ਮਲੋਟ ਦਾ ਦੌਰਾ

ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਰਾਜ ਐੱਸ. ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੌਰਾ ਨੇ ਅੱਜ ਮਲੋਟ ਦਾ ਦੌਰਾ ਕੀਤਾ ਅਤੇ ਇੱਥੇ ਪਿੰਡ ਈਨਾਖੇੜਾ ਦੇ ਪੀੜਤ ਜਗਮੀਤ ਸਿੰਘ ਦੀ ਸ਼ਿਕਾਇਤ ਸੁਣਦਿਆਂ ਉਸ ਨਾਲ ਸਬੰਧਿਤ ਕੇਸ ਵਿਚ ਦੋਸ਼ੀਆਂ ਖਿਲਾਫ਼ ਐੱਸ. ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 'ਪਰਾਲੀ ਬਚਾਓ, ਫ਼ਸਲ ਵਧਾਓ' ਮੁਹਿੰਮ ਦਾ ਆਗ਼ਾਜ਼

ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਦੀ ਸ਼ੁਰੂਆਤ ਮੌਕੇ ਏ. ਡੀ. ਸੀ. (ਜਨਰਲ) ਡਾ. ਰਿਚਾ ਦਾ ਸਵਾਗਤ ਕਰਦੇ ਹੋਏ ਅਧਿਕਾਰੀ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਵਾਤਾਵਰਨ ਅਤੇ ਖੇਤੀ ਨੂੰ ਚੁਣੌਤੀਆਂ ਦੇ ...

ਪੂਰੀ ਖ਼ਬਰ »

ਲੇਖਕ ਰੂਪ ਸਿੰਘ ਨਾਲ ਸਾਹਿਤਕ ਮਿਲਣੀ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਨਾਮਵਰ ਲੇਖਕ ਰੂਪ ਸਿੰਘ (ਦਿੱਲੀ) ਨਾਲ ਸਾਹਿਤਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਵੀ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਤਹਿਤ ਵਰਕਸ਼ਾਪ ਲਗਾਈ

ਲੰਬੀ, 18 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਅਨੀਮੀਆ ਮੁਕਤ ਭਾਰਤ ਮੁਹਿੰਮ ਨੰੂ ਸ਼ੁਰੂ ਕਰਦਿਆਂ ਵਰਕਸ਼ਾਪ ਲਗਾਈ ਗਈ | ਡਾ. ਜਗਦੀਪ ਚਾਵਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿਖੇ ਸੈਮੀਨਾਰ ਕਰਵਾਇਆ

ਗਿੱਦੜਬਾਹਾ, 18 ਸਤੰਬਰ (ਬਲਦੇਵ ਸਿੰਘ ਘੱਟੋਂ)-ਭਾਰਤ ਸਰਕਾਰ ਵਲੋਂ ਮਨਾਏ ਜਾ ਰਹੇ ਪੋਸ਼ਣ ਮਹੀਨੇ ਤਹਿਤ ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿਖੇ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਪਿ੍ੰਸੀਪਲ ਡਾ. ਕਮਲਪ੍ਰੀਤ ਕੌਰ ਦੀ ਅਗਵਾਈ ਵਿਚ ਕਾਲਜ ਵਿਚ ਪੋਸ਼ਣ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਨਿਰਾਦਰ 'ਤੇ ਲੇਖਕਾਂ 'ਚ ਰੋਸ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਭਾਸ਼ਾ ਵਿਭਾਗ ਦੇ ਸਮਾਗਮ 'ਚ ਪੰਜਾਬੀ ਭਾਸ਼ਾ ਪ੍ਰਤੀ ਕੀਤੀਆਂ ਗਈਆਂ ਅਭੱਦਰ ਟਿੱਪਣੀਆਂ ਤੋਂ ਖ਼ਫ਼ਾ ਹੁੰਦਿਆਂ ਸਾਹਿਤਕ ਸੱਥ ਦੇ ਪ੍ਰਧਾਨ ਡਾ. ਪਰਮਜੀਤ ਸਿੰਘ ਢੀਂਗਰਾ, ਪ੍ਰੋ. ਲੋਕ ਨਾਥ, ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਨੂੰ ਕਾਮਯਾਬ ਕਰਨ ਲਈ ਜੀ. ਓ. ਜੀ ਦੀ ਮੀਟਿੰਗ ਹੋਈ

ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਸਾਬਕਾ ਫ਼ੌਜੀਆਂ ਦੇ ਸੰਗਠਨ ਨਾਲ ਕਾਇਮ ਕੀਤੇ ਅਦਾਰੇ ਜੀ.ਓ.ਜੀ. (ਖ਼ੁਸ਼ਹਾਲੀ ਦੇ ਰਾਖੇ) ਦੀ ਇਕ ਅਹਿਮ ਮੀਟਿੰਗ ਦਾਣਾ ਮੰਡੀ ਦਫ਼ਤਰ ਵਿਖੇ ਤਹਿਸੀਲ ਇੰਚਾਰਜ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ...

ਪੂਰੀ ਖ਼ਬਰ »

ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੇ ਦੋਵੇਂ ਪਾਸੇ ਮਿੱਟੀ ਪਾਉਣ ਦੀ ਮੰਗ

ਮਲੋਟ, 18 ਸਤੰਬਰ (ਪਾਟਿਲ)-ਸ਼ਹਿਰ ਦੇ ਸਮਾਜ ਸੇਵੀਆਂ ਡਾ. ਸੁਖਦੇਵ ਸਿੰਘ ਗਿੱਲ, ਕਸ਼ਮੀਰ ਸਿੰਘ, ਦਰਸ਼ਨ ਲਾਲ ਕਾਂਸਲ, ਰਕੇਸ਼ ਜੈਨ ਤੇ ਸ਼ਰਨਜੀਤ ਸਿੰਘ ਆਦਿ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX