ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  1 day ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  1 day ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  1 day ago
ਅੱਜ ਦਾ ਵਿਚਾਰ
. . .  1 day ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  2 days ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  2 days ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਕਪੂਰਥਲਾ / ਫਗਵਾੜਾ

17 ਮੁਲਾਜ਼ਮ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ

ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ)-ਮੁਲਾਜ਼ਮ ਵਿੰਗ ਪੰਜਾਬ ਅਤੇ ਮੁਲਾਜ਼ਮ ਫ਼ਰੰਟ ਪੰਜਾਬ ਵਿਚ ਸ਼ਾਮਲ ਕੇਸਰੀ ਨਿਸ਼ਾਨ ਵਾਲੀਆਂ ਪੰਜਾਬ ਦੇ ਵੱਖ-ਵੱਖ ਸਰਕਾਰੀ ਮਹਿਕਮਿਆਂ ਦੀਆਂ 17 ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਨੇ ਕਿਹਾ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਸਰਕਾਰ ਨੇ ਕਿਸੇ ਵੀ ਵਾਅਦੇ ਨੂੰ ਪੂਰਾ ਕੀਤਾ ਸਗੋਂ ਪਿਛਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕੇ ਸਰਕਾਰੀ ਮੁਲਾਜ਼ਮਾਂ ਤੋਂ 2400 ਰੁਪਏ ਸਾਲਾਨਾ ਕੱਟ ਕੇ 5 ਲੱਖ ਮੁਲਾਜ਼ਮਾਂ ਤੋਂ ਸਾਲਾਨਾ 120 ਕਰੋੜ ਰੁਪਏ ਜਜ਼ੀਆ ਵਸੂਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕੇ ਛੇਵੇਂ ਪੈ ਕਮਿਸ਼ਨ ਦੀ ਰਿਪੋਰਟ ਵੀ 31 ਦਸੰਬਰ 2019 ਤੱਕ ਲਾਗੂ ਹੋਣ ਦੀ ਕੋਈ ਸੰਭਾਵਨਾ ਨਹੀਂ ਲੱਗਦੀ | ਉਨ੍ਹਾਂ ਕਿਹਾ ਕੇ ਮੁਲਾਜ਼ਮਾਂ ਦਾ ਡੀ.ਏ ਦਾ ਪਿਛਲਾ ਬਕਾਇਆ ਵੀ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕੇ ਪੰਜਾਬ ਦੇ ਵਿਚ ਬਿਜਲੀ 8.50 ਰੁਪਏ ਪ੍ਰਤੀ ਯੂਨਿਟ ਦੇ ਕੇ ਸੂਬੇ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਜਦਕਿ ਪੂਰੇ ਭਾਰਤ ਵਿਚ ਏਨੀ ਮਹਿੰਗੀ ਬਿਜਲੀ ਕਿਸੇ ਵੀ ਸੂਬੇ ਵਿਚ ਨਹੀਂ ਹੈ | ਇਸ ਰੋਸ ਧਰਨੇ ਨੂੰ ਸਥਾਨਕ ਅਕਾਲੀ ਆਗੂ ਸਰਵਨ ਸਿੰਘ ਕੁਲਾਰ ਤੋਂ ਇਲਾਵਾ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ | ਆਗੂਆਂ ਨੇ ਕਿਹਾ ਕੇ ਅਗਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਹੱਲ ਨਾ ਕੀਤਾ ਤਾਂ ਮੁਲਾਜ਼ਮ ਪਟਿਆਲਾ ਵਿਖੇ ਮੋਤੀ ਮਹਿਲ ਵੱਲ ਰੋਸ ਮਾਰਚ ਅਤੇ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਨ ਦੇ ਲਈ ਮਜਬੂਰ ਹੋਣਗੇ | ਮੁਲਾਜ਼ਮਾਂ ਵਲੋਂ 27 ਸੂਤਰੀ ਮੰਗਾਂ ਦਾ ਇੱਕ ਮੰਗ ਪੱਤਰ ਸਥਾਨਕ ਐਸ.ਡੀ.ਐਮ. ਨੂੰ ਦਿੱਤਾ ਗਿਆ |

ਤੇਜ਼ ਰਫ਼ਤਾਰ ਗੱਡੀ ਨਾਲ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਰੱੁਧ ਕੇਸ ਦਰਜ

ਤਲਵੰਡੀ ਚੌਧਰੀਆਂ, 18 ਸਤੰਬਰ (ਪਰਸਨ ਲਾਲ ਭੋਲਾ)-ਐਸ.ਐਚ.ਓ. ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਵਲੋਂ ਬਿਨਾਂ ਨੰਬਰੀ ਕਾਰ ਲਾਪਰਵਾਹੀ ਨਾਲ ਚਲਾਕੇ ਇਕ ਨੂੰ ਜ਼ਖਮੀ ਕਰਨ ਅਤੇ ਨਜਾਇਜ਼ ਸ਼ਰਾਬ ਰੱਖਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਪੀੜਤ ਨੇ ...

ਪੂਰੀ ਖ਼ਬਰ »

ਵਿਧਾਇਕ ਚੀਮਾ ਤੇ ਡੀ.ਸੀ. ਵੱਲੋਂ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਵਰਗਲਾ ਕਿ ਲਿਜਾਣ ਵਾਲੇ ਿਖ਼ਲਾਫ਼ ਕੇਸ ਦਰਜ

ਸੁਭਾਨਪੁਰ, 18 ਸਤੰਬਰ (ਜੱਜ)-ਥਾਣਾ ਸੁਭਾਨਪੁਰ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਇਕ ਵਿਅਕਤੀ ਵਿਰੁੱਧ ਲੜਕੀ ਦੇ ਪਿਤਾ ਦੇ ਬਿਆਨਾ ਦੇ ਆਧਾਰ ਤੇ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਜਸਪਾਲ ਸਿੰਘ ...

ਪੂਰੀ ਖ਼ਬਰ »

ਅਧਿਆਪਕ ਦਲ ਨੇ ਹੜ੍ਹ ਪ੍ਰਭਾਵਿਤ 18 ਪਿੰਡਾਂ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਅਗਵਾਈ ਵਿਚ ਅਧਿਆਪਕ ਦਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ...

ਪੂਰੀ ਖ਼ਬਰ »

ਸੁਰੀਨੇਮ ਦੇ ਲੋਕ ਭਾਰਤ ਨਾਲ ਮਿਲ ਕੇ ਆਪਣੇ ਸੱਭਿਆਚਾਰਕ ਤੇ ਆਰਥਿਕ ਸਬੰਧ ਕਰਨੇ ਚਾਹੁੰਦੇ ਹਨ ਮਜ਼ਬੂਤ- ਡਾ. ਮਾਈਕਲ ਅਸ਼ਵਿਨ ਸਤੇਂਦਰ

ਜਲੰਧਰ, 18 ਸਤੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ 'ਚ 10ਵੀਂ ਸਾਲਾਨਾ ਕੋਨਵੋਕੇਸ਼ਨ ਕਰਵਾਈ ਗਈ ਜਿਸ 'ਚ ਵੈਦਿਕ ਸਾਇੰਸਿਜ਼ ਦੇ ਮਾਹਿਰ ਦੱਖਣੀ ਅਮਰੀਕੀ ਦੇਸ਼ ਸੁਰੀਨੇਮ ਦੇ ਉਪ-ਰਾਸ਼ਟਰਪਤੀ ਡਾ. ਮਾਈਕਲ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਨੂੰ ਮਿਲਿਆ ਕਪੂਰਥਲਾ ਜ਼ਿਲ੍ਹੇ 'ਚ ਵੱਡਾ ਹੁੰਗਾਰਾ-ਇੰਜ: ਡੀ.ਪੀ.ਐਸ. ਖਰਬੰਦਾ

ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਤੇ ਪਾਣੀ ਦੀ ਇਕ-ਇਕ ਬੂੰਦ ਬਚਾਉਣ ਲਈ ਭਾਰਤ ਸਰਕਾਰ ਵਲੋਂ ਕਪੂਰਥਲਾ ਸਮੇਤ ਦੇਸ਼ ਦੇ 255 ਜ਼ਿਲਿ੍ਹਆਂ ਵਿਚ ਚਲਾਏ ਜਾ ਰਹੇ ਵਿਸ਼ੇਸ਼ ਜਲ ਸ਼ਕਤੀ ਅਭਿਆਨ ਨੂੰ ਕਪੂਰਥਲਾ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਮੁਹੱਲਾ ਜੱਟਪੁਰਾ ਨਵੀਂ ਆਬਾਦੀ ਵਿਚ ਮਹਾਨ ਕੀਰਤਨ ਦਰਬਾਰ ਅੱਜ

ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਤੇਗ ਬਹਾਦਰ ਨੌਜਵਾਨ ਸਭਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਜੱਟਪੁਰਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 19 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ ਰਾਤ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦਾ ਧਰਨਾ ਤੀਸਰੇ ਦਿਨ 'ਚ ਦਾਖ਼ਲ

ਕਪੂਰਥਲਾ, 18 ਸਤੰਬਰ (ਸਡਾਨਾ)-ਮਗਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਤੀਸਰੇ ਦਿਨ ਵਿਚ ਦਾਖਲ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਰਘਬੀਰ ਸਿੰਘ, ਗੁਰਪ੍ਰੀਤ ਸਿੰਘ, ਵਿਸ਼ਾਲ ਅਰੋੜਾ, ਰਣਜੀਤ ਸਿੰਘ ਆਦਿ ਨੇ ...

ਪੂਰੀ ਖ਼ਬਰ »

ਫਗਵਾੜਾ ਹਲਕੇ ਦੇ ਵਿਕਾਸ ਲਈ 23 ਕਰੋੜ 36 ਲੱਖ ਰੁਪਏ ਜਾਰੀ-ਸੁੰਦਰ ਸ਼ਾਮ ਅਰੋੜਾ

ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ, ਟੀ.ਡੀ. ਚਾਵਲਾ)-ਪੰਜਾਬ ਸਰਕਾਰ ਨੇ ਫਗਵਾੜਾ ਹਲਕੇ ਦੇ ਵਿਕਾਸ ਲਈ 23 ਕਰੋੜ 36 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਤਾਂ ਜੋ ਫਗਵਾੜਾ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ | ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ...

ਪੂਰੀ ਖ਼ਬਰ »

ਸਵੱਛਤਾ ਪੰਦ੍ਹਰਵਾੜੇ ਸਬੰਧੀ ਰੇਲ ਕੋਚ ਫ਼ੈਕਟਰੀ ਵਿਚ ਸਮਾਗਮ

ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਸਵੱਛਤਾ ਬਾਰੇ ਆਰ.ਸੀ.ਐਫ. ਦੇ ਮੁਲਾਜ਼ਮਾਂ ਨੂੰ ਜਾਗਰੂਕ ਕਰਨ ਲਈ ਸਵੱਛਤਾ ਪੰਦਰਵਾੜ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਰ.ਸੀ.ਐਫ. ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸੇਵਾ ...

ਪੂਰੀ ਖ਼ਬਰ »

ਆਰ. ਸੀ. ਐਫ. ਦੀ ਟਰਾਂਸਪੋਰਟ ਸ਼ਾਪ ਵਿਚ ਵਿਸ਼ਵਕਰਮਾ ਪੂਜਾ ਸਬੰਧੀ ਸਮਾਗਮ

ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਵਿਸ਼ਵਕਰਮਾ ਸੇਵਕ ਸਭਾ ਰਜਿ: ਵਲੋਂ ਅੱਜ ਵਿਸ਼ਵਕਰਮਾ ਪੂਜਾ ਦੇ ਸਬੰਧ ਵਿਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਟਰਾਂਸਪੋਰਟ ਸ਼ਾਪ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨ ਤੇ ਪੂਜਾ ਅਰਚਨਾ ਕੀਤੀ ਗਈ | ਪੂਜਾ ਅਰਚਨਾ ਮੌਕੇ ਆਰ.ਕੇ. ...

ਪੂਰੀ ਖ਼ਬਰ »

ਪੰਡਵਾ ਵਿਖੇ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਹਾੜਾ ਤੇ ਅੱਸੂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਗਰਾਂਦ ਦਾ ਦਿਹਾੜਾ ਅਤੇ ਭਗਵਾਨ ਸ੍ਰੀਚੰਦ ਮਹਾਰਾਜ ਜੀ ਦਾ 525 ਵਾ ਪ੍ਰਕਾਸ਼ ਦਿਹਾੜਾ ਡੇਰੇ ਦੇ ਮੁੱਖ ਸੰਚਾਲਨ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਬਾਬਾ ਮੱਸਾ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ

ਨਡਾਲਾ, 18 ਸਤੰਬਰ (ਮਨਜਿੰਦਰ ਸਿੰਘ ਮਾਨ)-ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਦੇ ਸੇਵਾਦਾਰ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਭਗਤ, ਬਾਬਾ ਮੱਸਾ ਸਿੰਘ ਦੀ ਸਾਲਾਨਾ 32 ਵੀ ਬਰਸੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਸ਼ਰਧਾ ਨਾਲ ਮਨਾਈ | ਇਸ ...

ਪੂਰੀ ਖ਼ਬਰ »

ਸ਼ਹਿਰ ਵਿਚ ਕਰੋੜਾਂ ਦੇ ਕੰਮ ਸਿਰਫ਼ ਇੰਟਰਲਾਕ ਟਾਈਲਾਂ ਰਾਹੀਂ ਕਰਵਾਉਣਾ ਚਰਚਾ ਦਾ ਵਿਸ਼ਾ ਬਣਿਆ

ਕਪੂਰਥਲਾ, 18 ਸਤੰਬਰ (ਸਡਾਨਾ)-ਸਰਕਾਰ ਵਲੋਂ ਭਾਵੇਂ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਕਰੋੜਾਂ ਰੁਪਏ ਦੇ ਕੰਮ ਸ਼ੁਰੂ ਕਰਵਾਏ ਗਏ ਹਨ, ਪਰ ਨਗਰ ਕੌਾਸਲ ਅਧਿਕਾਰੀਆਂ ਦੀ ਬੇਤਰਤੀਬੀ ਕਾਰਜਸ਼ੈਲੀ ਕਾਰਨ ਉਨ੍ਹਾਂ ਦੇ ਕੰਮ 'ਤੇ ਸਵਾਲ ਵੀ ਉੱਠਣੇ ...

ਪੂਰੀ ਖ਼ਬਰ »

16 ਲੋੜਵੰਦ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ-ਕਰਨਲ ਚਾਹਲ

ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਸਾਬਕਾ ਸੈਨਿਕਾਂ ਤੇ ਵਿਧਵਾਵਾਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਕਰਨਲ ਅਮਰਬੀਰ ...

ਪੂਰੀ ਖ਼ਬਰ »

ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਤਰੱਕੀਆਂ ਤੁਰੰਤ ਸ਼ੁਰੂ ਨਾ ਕੀਤੀਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ-ਕੋਹਲੀ

ਸੁਲਤਾਨਪੁਰ ਲੋਧੀ, 18 ਸਤੰਬਰ (ਥਿੰਦ, ਹੈਪੀ)-ਮਾਸਟਰ ਕੇਡਰ ਯੂਨੀਅਨ ਦੀ ਹੰਗਾਮੀ ਮੀਟਿੰਗ ਅੱਜ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਨਰੇਸ਼ ਕੋਹਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕੋਹਲੀ ਨੇ ਕਿਹਾ ਕਿ ਵਿਭਾਗ ਵਲੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਬੇਬੇ ਨਾਨਕੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਆਰੰਭ

ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਥਿੰਦ)-ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਯੂ.ਕੇ. ਤੇ ਸੁਲਤਾਨਪੁਰ ਲੋਧੀ ਦੀ ਸੰਗਤ ਵਲੋਂ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਬੇਬੇ ਨਾਨਕੀ ਜੀ ...

ਪੂਰੀ ਖ਼ਬਰ »

ਪਿੰਡ ਖਲਵਾੜਾ ਕਾਲੋਨੀ ਵਿਖੇ ਸ਼ੁਰੂ ਕਰਵਾਈ 550 ਬੂਟੇ ਲਗਾਉਣ ਦੀ ਮੁਹਿੰਮ

ਖਲਵਾੜਾ 18 ਸਤੰਬਰ (ਮਨਦੀਪ ਸਿੰਘ ਸੰਧੂ)-ਪਿੰਡ ਖਲਵਾੜਾ ਵਿਖੇ ਜਗਜੀਵਨ ਲਾਲ ਸਰਪੰਚ ਖਲਵਾੜਾ ਕਾਲੋਨੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅੱਜ ਪਿੰਡ ਪੁੱਜੇ ਪੰਜਾਬ ਦੇ ਕੈਬਿਨਟ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਨੌਜਵਾਨ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਕਪੂਰਥਲਾ, 18 ਸਤੰਬਰ (ਸਡਾਨਾ)-ਅੱਜ ਸ਼ਾਮ ਦੇ ਸਮੇਂ ਮਾਰਕਫੈੱਡ ਰੋਡ 'ਤੇ ਗੋਪਾਲ ਪਾਰਕ ਨੇੜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਇਕ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਘਟਨਾ ਦੌਰਾਨ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿਚ ਦੋ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਦੀਨ ਦਿਆਲ ਉਪਾਦਿਆ ਪੰਚਾਇਤੀ ਸ਼ਕਤੀਕਰਨ ਪੁਰਸਕਾਰ ਲਈ ਖੱਸਣ ਪੰਚਾਇਤ ਦੀ ਚੋਣ

ਭੁਲੱਥ, 18 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵਲੋਂ ਸਾਲ 2017-18 ਲਈ ਗ੍ਰਾਮ ਪੰਚਾਇਤ ਖੱਸਣ ਨੂੰ ਦੀਨ ਦਿਆਲ ਉਪਾਦਿਆ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਨਾਲ ਇਸ ਸਾਲ ਵੀ ਨਿਵਾਜਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 18 ਸਤੰਬਰ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਪਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸੰਦੀਪ ਕੌਰ ਵਾਸੀ ਕਪੂਰਥਲਾ ਨੇ ਦੱਸਿਆ ਕਿ ਉਸ ਦਾ ਵਿਆਹ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਦੇ ਮੁੱਖ ਮਾਰਗ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ-ਢਿੱਲੋਂ

ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਥਿੰਦ)-ਬੇਬੇ ਨਾਨਕੀ ਅਰਬਨ ਸਟੇਟ (ਪੁੱਡਾ) ਸੁਲਤਾਨਪੁਰ ਲੋਧੀ, ਤਲਵੰਡੀ ਚੌਧਰੀਆਂ ਸੜਕ ਤੋਂ ਪੁੱਡਾ ਕਾਲੋਨੀ ਨੂੰ ਜਾਣ ਵਾਲੀ ਪੱਕੀ ਸੜਕ 'ਤੇ ਲੋਕਾਂ ਵਲੋਂ ਕੀਤੀ ਨਜਾਇਜ਼ ਉਸਾਰੀ ਸਬੰਧੀ ਬੇਬੇ ਨਾਨਕੀ ਅਰਬਨ ਸਟੇਟ ਵੈੱਲਫੇਅਰ ...

ਪੂਰੀ ਖ਼ਬਰ »

ਫਗਵਾੜਾ ਨੂੰ 23 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ 'ਤੇ ਮਾਨ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਫਗਵਾੜਾ, 18 ਸਤੰਬਰ (ਚਾਵਲਾ)-ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਸਰਕਾਰ ਵਲੋਂ ਫਗਵਾੜਾ ਦੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਰਵਪੱਖੀ ਵਿਕਾਸ ਲਈ 23 ਕਰੋੜ 36 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੇ ਜਾਣ 'ਤੇ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਚਰਚ ਵਿਚੋਂ ਚੋਰੀ ਦੇ ਮਾਮਲੇ ਸਬੰਧੀ ਅਣਪਛਾਤਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 18 ਸਤੰਬਰ (ਸਡਾਨਾ)-ਘਰ ਵਿਚ ਬਣਾਈ ਚਰਚ ਅੰਦਰੋਂ ਲੈਪਟਾਪ ਤੇ ਮਿਊਜ਼ਿਕ ਸਿਸਟਮ ਚੋਰੀ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਮੈਥਈ ਵਾਸੀ ਕੇਰਲਾ ਹਾਲ ਵਾਸੀ ਅਜੀਤ ਨਗਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਨਾਲ ਵਿਆਹੁਤਾ ਦੀ ਮੌਤ

ਫਗਵਾੜਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਮੌਲੀ ਵਿਖੇ ਇੱਕ ਵਿਆਹੁਤਾ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਕਰਕੇ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਬੰਦਨਾ ਵਾਸੀ ਮੌਲੀ ਦੇ ਰੂਪ ਵਿਚ ਹੋਈ ਹੈ | ਬੰਦਨਾ ਦੇ ਪਿਤਾ ਗੁਰਪਾਲ ਵਾਸੀ ਨੰਗਲ ਖੇੜਾ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਡਾਕਟਰ ਦੀ ਡਿਊਟੀ ਵਿਚ ਵਿਘਨ ਪਾਉਣ ਵਾਲਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 18 ਸਤੰਬਰ (ਸਡਾਨਾ)-ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਤਾਇਨਾਤ ਡਾ: ਸਤਪਾਲ ਨਾਲ ਬਦਸਲੂਕੀ ਕਰਨ ਤੇ ਉਸ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਕੋਕਲਪੁਰ ਦੇ ਵਸਨੀਕ ਪੰਜ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਦਰਿਆ ਬਿਆਸ ਵਲੋਂ ਲਾਈ ਜਾ ਰਹੀ ਢਾਅ ਕਾਰਨ ਕਿਸਾਨਾਂ ਦੀ ਕੀਮਤੀ ਜ਼ਮੀਨ ਹੋ ਰਹੀ ਬਰਬਾਦ

ਨਡਾਲਾ, 18 ਸਤੰਬਰ (ਮਨਜਿੰਦਰ ਸਿੰਘ ਮਾਨ)-ਦਰਿਆ ਬਿਆਸ ਵਲੋਂ ਕਪੂਰਥਲਾ ਜ਼ਿਲੇ੍ਹ ਵੱਲ ਲਗਾਤਾਰ ਲਗਾਈ ਜਾ ਰਹੀ ਢਾਅ ਕਾਰਨ ਮੰਡ ਸਰਦਾਰ ਸਿੰਘ ਵਾਲਾ ਦੇ ਕਿਸਾਨਾਂ ਦੀ ਬੇਸ਼ਕੀਮਤੀ ਜ਼ਮੀਨ ਦਰਿਆ ਦੀ ਭੇਟ ਚੜ੍ਹ ਰਹੀ ਹੈ | ਜ਼ਮੀਨ ਬਚਾਉਣ ਲਈ ਕਰੀਬ 8 ਸਾਲ ਪਹਿਲਾਂ ਵਿਧਾਇਕ ...

ਪੂਰੀ ਖ਼ਬਰ »

ਪਾਣੀ ਬਚਾਉਣ ਲਈ ਬੱਚੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਜਲ ਸ਼ਕਤੀ ਮੁਹਿਮ ਦਾ ਹਿੱਸਾ ਬਣਨ-ਐਸ.ਕੇ. ਜਿੰਦਲ

ਕਪੂਰਥਲਾ/ਸੁਭਾਨਪੁਰ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)-ਪਾਣੀ ਦੇ ਡਿਗ ਰਹੇ ਪੱਧਰ ਨੂੰ ਉੱਚਾ ਚੁੱਕਣ ਤੇ ਬਾਰਸ਼ ਦੇ ਪਾਣੀ ਦੀ ਸੰਭਾਲ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟ ਵਿਚ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ...

ਪੂਰੀ ਖ਼ਬਰ »

ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਖੇਡਾਂ ਰਾਜਪਾਲ ਸੂਦ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ-ਅੰਤਿਮ ਸਸਕਾਰ ਅੱਜ

ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਸਾਬਕਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਰਾਜਪਾਲ ਸੂਦ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ 19 ਸਤੰਬਰ ਦਿਨ ਵੀਰਵਾਰ ਨੂੰ 11 ਵਜੇ ਸਥਾਨਕ ਲਕਸ਼ਮੀ ਨਗਰ ਸਥਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX