ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  24 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  41 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  6 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  51 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਨੇ 2364 ਨੌਜਵਾਨਾਂ ਦੇ ਰੁਜ਼ਗਾਰ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਹਕੀਕਤ 'ਚ ਬਦਲਿਆ

ਨਵਾਂਸ਼ਹਿਰ, 19 ਸਤੰਬਰ- (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਰਾਜ ਭਰ 'ਚ ਲਾਏ ਜਾ ਰਹੇ ਪੰਜਵੇਂ ਪੜਾਅ ਦੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਅੱਜ ਆਈ. ਟੀ. ਆਈ. ਨਵਾਂਸ਼ਹਿਰ ਵਿਖੇ ਲਾਏ ਗਏ ਜ਼ਿਲ੍ਹੇ ਦੇ ਪਹਿਲੇ ਰੁਜ਼ਗਾਰ ਮੇਲੇ ਨੂੰ ਰੁਜ਼ਗਾਰਦਾਤਾਵਾਂ ਅਤੇ ਉਮੀਦਵਾਰਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਇਸ ਰੁਜ਼ਗਾਰ ਮੇਲੇ ਨੇ ਜ਼ਿਲ੍ਹੇ ਦੇ 3 ਬਲਾਕਾਂ ਬੰਗਾ, ਨਵਾਂਸ਼ਹਿਰ ਦੇ ਔੜ ਦੇ 2364 ਨੌਜਵਾਨਾਂ ਦੇ ਰੁਜ਼ਗਾਰ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਹਕੀਕਤ 'ਚ ਬਦਲਿਆ | ਇਸ ਦੇ ਨਾਲ ਹੀ 1353 ਹੋਰ ਉਮੀਦਵਾਰਾਂ ਨੂੰ ਵੱਖ-ਵੱਖ ਬੈਂਕਾਂ ਦੇ ਸਵੈ-ਰੁਜ਼ਗਾਰ ਪ੍ਰੋਗਰਾਮਾਂ ਤਹਿਤ ਆਪਣਾ ਕਿੱਤਾ ਕਰਨ ਲਈ ਕਰਜ਼ਾ ਕੇਸ ਮਨਜ਼ੂਰ ਕੀਤੇ ਗਏ | ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਸ ਮੌਕੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮਕਸਦ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਹੈ | ਜ਼ਿਲ੍ਹੇ 'ਚ ਇਨ੍ਹਾਂ ਰੁਜ਼ਗਾਰ ਮੇਲਿਆਂ ਰਾਹੀਂ 7000 ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇਣ ਦੇ ਟੀਚੇ ਮਿੱਥੇ ਗਏ ਸਨ ਅਤੇ ਅੱਜ ਦੇ ਮੇਲੇ ਨਾਲ ਇਸ ਟੀਚੇ 'ਚੋਂ ਅੱਧ ਤੋਂ ਵੱਧ ਦੀ ਪ੍ਰਾਪਤੀ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਰੁਜ਼ਗਾਰ ਮੇਲੇ 'ਚ ਜਿਸ ਉਮੀਦਵਾਰ ਨੂੰ ਸਫਲਤਾ ਨਹੀਂ ਮਿਲੀ, ਉਹ ਨਿਰਾਸ਼ ਨਾ ਹੋਵੇ ਬਲਕਿ 25 ਸਤੰਬਰ ਨੂੰ ਰਿਆਤ ਕਾਲਜ ਰੈਲਮਾਜਰਾ ਵਿਖੇ ਲੱਗ ਰਹੇ ਜ਼ਿਲ੍ਹੇ ਦੇ ਦੂਸਰੇ ਮੈਗਾ ਰੁਜ਼ਗਾਰ ਮੇਲੇ 'ਚ ਆਪਣੀ ਕਿਸਮਤ ਅਜ਼ਮਾਵੇ | ਡਿਪਟੀ ਕਮਿਸ਼ਨਰ ਨੇ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕਰਵਾਉਂਦਿਆਂ ਜਿੱਥੇ ਰੁਜ਼ਗਾਰ ਲੈਣ ਆਏ ਨੌਜਵਾਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਸੰਕੇਤਕ ਤੌਰ 'ਤੇ ਕੁੱਝ ਨੌਜਵਾਨਾਂ ਨੂੰ ਆਪਣੇ ਹੱਥੀਂ ਵੀ ਰੁਜ਼ਗਾਰ ਸਬੰਧੀ ਪੱਤਰ ਸੌਾਪੇ | ਉਨ੍ਹਾਂ ਚੁਣੇ ਗਏ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ ਤਾਂ ਤਰੱਕੀ ਦੇ ਮੌਕੇ ਵੀ ਪ੍ਰਾਪਤ ਕਰਦੇ ਜਾਣਗੇ | ਮੇਲੇ 'ਚ 50 ਦੇ ਕਰੀਬ ਨਾਮੀ ਉਦਯੋਗਿਕ ਕੰਪਨੀਆਂ ਨੂੰ ਵੀ ਸੱਦਿਆ ਹੋਇਆ ਸੀ | ਇਸ ਮੌਕੇ ਸਵੈ-ਰੁਜ਼ਗਾਰ ਹਾਸਿਲ ਕਰਨ ਵਾਲੇ ਥੋਪੀਆ ਦੇ ਸਾਹਿਲ ਦਾ ਕਹਿਣਾ ਸੀ ਕਿ ਡਿਪਟੀ ਕਮਿਸ਼ਨਰ ਵਲੋਂ ਸੌਾਪੇ 10 ਲੱਖ ਦੇ ਸਵੈ-ਰੁਜ਼ਗਾਰ ਦੀ ਮਨਜ਼ੂਰੀ ਦੇ ਪੱਤਰ ਨੇ ਉਸ ਦਾ ਆਪਣਾ ਕਿੱਤਾ ਕਰਨ ਦੇ ਸ਼ੌਾਕ ਨੂੰ ਪੂਰਾ ਕਰ ਦਿੱਤਾ ਹੈ, ਉਹ ਆਰਾ ਮਿੱਲ ਲਾਉਣਾ ਚਾਹੁੰਦਾ ਹੈ | ਇਕ ਹੋਰ ਲਾਭਪਾਤਰੀ ਸੁਨੀਤਾ ਦਾ ਕਹਿਣਾ ਸੀ ਕਿ ਉਸ ਨੇ ਸਵੈ-ਰੁਜ਼ਗਾਰ ਦੇ ਤੌਰ 'ਤੇ ਮਨਿਆਰੀ ਦਾ ਕਿੱਤਾ ਚੁਣਿਆ ਹੋਇਆ ਹੈ | ਲੜਕੀ ਗਗਨਦੀਪ ਕੌਰ ਅਤੇ ਵਰਕਵੈਲ ਫ਼ਗਵਾੜਾ 'ਚ ਫਿਟਰ ਦੇ ਤੌਰ 'ਤੇ ਚੁਣੇ ਗਏ | ਰੁਜ਼ਗਾਰ ਮੇਲੇ 'ਚ ਸ਼ਾਮਿਲ ਹੋਣ ਆਏ ਨੌਜਵਾਨਾਂ ਦੀ ਮਦਦ ਲਈ 30 ਰਜਿਸਟ੍ਰੇਸ਼ਨ ਕਾਊਾਟਰ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ 'ਚ ਦਿਵਿਆਂਗ ਉਮੀਦਵਾਰਾਂ ਲਈ ਵੱਖਰਾ ਕਾਊਾਟਰ ਲਗਾਇਆ ਗਿਆ ਸੀ | ਰਜਿਸਟ੍ਰੇਸ਼ਨ ਕਾਊਾਟਰਾਂ, ਆਈਆਂ ਕੰਪਨੀਆਂ ਤੇ ਨੌਜਵਾਨਾਂ ਦੀ ਮਦਦ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਗਾਈਡੈਂਸ ਕੌਾਸਲਰ ਅਧਿਆਪਕਾਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸੇਵਾ ਨਿਭਾਈ ਗਈ | ਇਸ ਮੌਕੇ ਏ. ਡੀ. ਸੀ.(ਜ) ਸ੍ਰੀਮਤੀ ਅਨੁਪਮ ਕਲੇਰ, ਐੱਸ. ਡੀ. ਐੱਮ. ਨਵਾਂਸ਼ਹਿਰ ਡਾ. ਵਿਨੀਤ ਕੁਮਾਰ, ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਤੇ ਨਿਰਮਲ ਸਿੰਘ, ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਡੀ. ਆਰ. ਓ. ਵਿਪਿਨ ਭੰਡਾਰੀ, ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਹਰਚਰਨ ਸਿੰਘ, ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ ਸਿਖਿਆ) ਸਤਿੰਦਰਵੀਰ ਸਿੰਘ, ਡੀ. ਪੀ. ਓ. ਮਨਜੀਤ ਕੌਰ, ਡੀ. ਐੱਸ. ਐੱਸ. ਓ. ਸੰਤੋਸ਼ ਵਿਰਦੀ, ਤਹਿਸੀਲਦਾਰ ਅਦਿੱਤਿਆ ਗੁਪਤਾ, ਜੀ. ਓ. ਜੀ. ਦੇ ਜ਼ਿਲ੍ਹਾ ਮੁਖੀ ਕਰਨਲ (ਸੇਵਾ-ਮੁਕਤ) ਚੂਹੜ ਸਿੰਘ, ਆਈ. ਟੀ. ਆਈ. ਦੇ ਪਿ੍ੰਸੀਪਲ ਰੁਪਿੰਦਰ ਸਿੰਘ, ਜ਼ਿਲ੍ਹਾ ਗਾਈਡੈਂਸ ਕੌਾਸਲਰ ਵਿਪਿਨ ਕੁਮਾਰ, ਆਈ. ਟੀ. ਆਈ. ਇੰਸਟਰਕਟਰ ਓਮਕਾਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ |

ਨਸ਼ੀਲੇ ਟੀਕਿਆਂ ਸਮੇਤ ਕਾਬੂ

ਰੈਲਮਾਜਰਾ, 19 ਸਤੰਬਰ (ਰਾਕੇਸ਼ ਰੋਮੀ)- ਜ਼ਿਲ੍ਹੇ 'ਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਹਾਈਟੈੱਕ ਨਾਕੇ 'ਤੇ ਤਲਾਸ਼ੀ ਦੌਰਾਨ 70 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ ਕੀਤਾ ਗਿਆ | ਚੌਕੀ ਇੰਚਾਰਜ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਜਾਰੀ

ਨਵਾਂਸ਼ਹਿਰ, 19 ਸਤੰਬਰ (ਹਰਵਿੰਦਰ ਸਿੰਘ)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਵਿਭਾਗ 'ਚ ਪੱਕਿਆ ਕਰਨ ਦੀ ਮੰਗ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਲਗਾਇਆ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਰਟੈਂਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੰਗਾ ਤਹਿਸੀਲ 'ਚ 70 ਦਿਨਾਂ ਤੋਂ 83 ਪਿੰਡ ਪਟਵਾਰੀਆਂ ਦੀ ਉਡੀਕ ਵਿਚ

ਬੰਗਾ, 19 ਸਤੰਬਰ (ਜਸਬੀਰ ਸਿੰਘ ਨੂਰਪੁਰ)- ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਦੇ ਪਟਵਾਰੀਆਂ ਉੱਪਰ ਕੰਮ ਦਾ ਬੋਝ ਘਟਾਉਣ ਲਈ ਵਾਧੂ ਹਲਕਿਆਂ ਦਾ ਕੰਮ 10 ਜੁਲਾਈ 2019 ਤੋਂ ਛੱਡਿਆ ਹੋਇਆ ਹੈ, ਜਿਸ ਕਾਰਨ ਤਹਿਸੀਲ ਬੰਗਾ ਦੇ 83 ਪਿੰਡਾਂ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪੋਜੇਵਾਲ ਸਰਾਂ, 19 ਸਤੰਬਰ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ 11 ਬੋਤਲਾਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਹੈਾਡ ਕਾਂਸਟੇਬਲ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੇਂਡੂ ਛਿੰਝ ਮੇਲੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੁੰਦੇ ਹਨ-ਡਾ. ਸੁੱਖੀ

ਔੜ/ਝਿੰਗੜਾਂ, 19 ਸਤੰਬਰ (ਕੁਲਦੀਪ ਸਿੰਘ ਝਿੰਗੜ)- ਝਿੰਗੜਾਂ ਦੇ ਇਤਿਹਾਸਿਕ ਗੁਰਦੁਆਰਾ ਦੂਖ ਨਿਵਾਰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਐੱਨ. ਆਰ. ਆਈ. ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ ਸ਼ਾਂਤੀ ਲਈ ਕਰਵਾਇਆ ਦੋ ਦਿਨਾ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਮੁਜ਼ਾਹਰਾ

ਨਵਾਂਸ਼ਹਿਰ, 19 ਸਤੰਬਰ (ਹਰਵਿੰਦਰ ਸਿੰਘ)- ਟੈਕਸੀ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਨੇ ਅੱਜ ਕੇਂਦਰ ਸਰਕਾਰ ਵਲੋਂ ਚਲਾਨ ਦੀ ਰਾਸ਼ੀ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਇਸ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਮੁਜ਼ਾਹਰਾ ਕੀਤਾ | ਮੁਜ਼ਾਹਰੇ ਉਪਰੰਤ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਦੇ ਇੰਜੀਨੀਅਰਾਂ ਵਲੋਂ ਰਾਜ ਮਿਸਤਰੀਆਂ ਨਾਲ ਮੀਟਿੰਗ

ਟੱਪਰੀਆਂ ਖ਼ੁਰਦ, 19 ਸਤੰਬਰ (ਸ਼ਾਮ ਸੁੰਦਰ ਮੀਲੂ)- ਸਥਾਨਕ ਕਸਬੇ 'ਚ ਅੰਬੂਜਾ ਸੀਮੈਂਟ ਦੇ ਡੀਲਰ ਸੋਹਣ ਲਾਲ ਐਾਡ ਕੰਪਨੀ ਵਲੋਂ ਅੰਬੂਜਾ ਸੀਮੈਂਟ ਅਧਿਕਾਰੀਆਂ, ਇੰਜੀਨੀਅਰਾਂ ਦੀ ਮੀਟਿੰਗ ਰਾਜ ਮਿਸਤਰੀਆਂ ਤੇ ਮਜ਼ਦੂਰਾਂ ਨਾਲ ਕਰਵਾਈ ਗਈ | ਅੰਬੂਜਾ ਕੰਪਨੀ ਤੋਂ ਆਏ ਸਰਕਲ ...

ਪੂਰੀ ਖ਼ਬਰ »

ਸਤੀ ਮਾਤਾ ਮੰਦਰ ਵਿਖੇ ਸਾਲਾਨਾ ਭੰਡਾਰਾ 22 ਤੇ 23 ਨੂੰ

ਨਵਾਂਸ਼ਹਿਰ, 19 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਪੰਡੋਰਾ ਮੁਹੱਲਾ ਵਿਖੇ ਚੋਪੜਾ ਪਰਿਵਾਰ ਸਤੀ ਮਾਤਾ ਮੰਦਰ ਮੈਨੇਜਮੈਂਟ ਅਤੇ ਵੈੱਲਫੇਅਰ ਕਮੇਟੀ ਨਵਾਂਸ਼ਹਿਰ ਵਲੋਂ ਸਤੀ ਮਾਤਾ ਮੰਦਰ ਵਿਖੇ ਚੋਪੜਾ ਪਰਿਵਾਰ ਵਲੋਂ ਸਾਲਾਨਾ ਭੰਡਾਰਾ 22 ਤੇ 23 ਸਤੰਬਰ ...

ਪੂਰੀ ਖ਼ਬਰ »

ਲਵਲੀ ਆਟੋਜ਼ ਮਾਰੂਤੀ 'ਚ ਸਕਰੈਚ ਕਾਰਡ ਸਕੀਮ 'ਚ ਗਾਹਕ ਨੇ ਜਿੱਤਿਆ ਆਈਫ਼ੋਨ ਐਕਸ.ਆਰ

ਜਲੰਧਰ, 19 ਸਤੰਬਰ (ਅ.ਬ)-ਲਵਲੀ ਆਟੋਜ਼ ਜੋ ਕਿ ਮਾਰੂਤੀ ਸੂਜ਼ੂਕੀ ਦੇ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੋਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਤੇ ਔੜ ਵਿਚ | ਮਾਰੂਤੀ ਸੂਜ਼ੂਕੀ ਦੇ ਡੀਲਰ ਵਲੋਂ ਸਤੰਬਰ ਮਹੀਨੇ 'ਚ ...

ਪੂਰੀ ਖ਼ਬਰ »

ਵਿਦਿਆਰਥੀ ਜ਼ਿੰਦਗੀ 'ਚ ਸ਼ਿਸ਼ਟਾਚਾਰ, ਸਹਿਣਸ਼ੀਲਤਾ ਤੇ ਕਦਰਾਂ-ਕੀਮਤਾਂ ਅਪਨਾਉਣ-ਹਰਚਰਨ ਸਿੰਘ

ਬੰਗਾ, 19 ਸਤੰਬਰ (ਲਾਲੀ ਬੰਗਾ, ਪਾਬਲਾ)- ਵਿਦਿਆਰਥੀ ਜੀਵਨ ਜਿੰਦਗੀ ਦੀ ਸਫ਼ਲਤਾ 'ਚ ਅਹਿਮ ਸਥਾਨ ਰੱਖਦਾ ਹੈ, ਜਿਹੜਾ ਵਿਦਿਆਰਥੀ ਜਿੰਦਗੀ 'ਚ ਸ਼ਿਸ਼ਟਾਚਾਰ, ਸਹਿਣਸ਼ੀਲਤਾ ਅਤੇ ਕਦਰਾਂ ਕੀਮਤਾਂ ਨੂੰ ਅਪਣਾਉਂਦਾ ਹੈ, ਉਹ ਵਿਦਿਆਰਥੀ ਹੀ ਜਿੰਦਗੀ 'ਚ ਸਫਲ ਹੁੰਦਾ ਹੈ | ਇਹ ...

ਪੂਰੀ ਖ਼ਬਰ »

ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੇ ਕਾਰਜ ਹਮੇਸ਼ਾ ਜਿਉਂਦੇ ਰਹਿਣਗੇ-ਡਾ. ਰਾਜ ਕੁਮਾਰ

ਬਲਾਚੌਰ, 19 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਅਕਾਲ ਅਕੈਡਮੀ ਬੜੂ ਸਾਹਿਬ ਟਰੱਸਟ ਦੇ ਉੱਪ ਚੇਅਰਮੈਨ ਡਾ. ਖੇਮ ਸਿੰਘ ਗਿੱਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨੂੰ ਅੱਜ ਖੇਤੀਬਾੜੀ ਦਫ਼ਤਰ ...

ਪੂਰੀ ਖ਼ਬਰ »

ਟੇਬਲ ਟੈਨਿਸ ਚੈਂਪੀਅਨਸ਼ਿਪ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਲੜਕੀਆਂ ਨੇ ਜਿੱਤੀ

ਰੈਲਮਾਜਰਾ, 19 ਸਤੰਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਸੀ. ਜੀ. ਸੀ. ਲਾਂਡਰਾਂ ਵਿਖੇ ਕਰਵਾਈ ਇੰਟਰ ਕਾਲਜ ਟੇਬਲ ਟੈਨਿਸ ਪ੍ਰਤੀਯੋਗਤਾ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਰੋਪੜ ਕੈਂਪਸ ...

ਪੂਰੀ ਖ਼ਬਰ »

ਲਸਾੜਾ ਸਹਿਕਾਰੀ ਸਭਾ ਦਾ ਆਮ ਇਜਲਾਸ ਤੇ ਮੁਨਾਫ਼ਾ ਵੰਡ ਸਮਾਗਮ

ਉੜਾਪੜ/ਲਸਾੜਾ, 19 ਸਤੰਬਰ (ਲਖਵੀਰ ਸਿੰਘ ਖੁਰਦ)- ਦੀ ਲਸਾੜਾ ਪੋ੍ਰਗ੍ਰੈਸਿਵ ਕੋਆਪ੍ਰੇਟਿਵ ਐਗਰੀ ਮਲਟੀਪਰਪਜ਼ ਸਭਾ ਲਸਾੜਾ ਦਾ ਸਾਉਣੀ ਦਾ ਆਮ ਇਜਲਾਸ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਜਲਾਸ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਬਛੌੜੀ ਵਿਖੇ ਖੇਡ ਸਟੇਡੀਅਮ ਨੂੰ ਅਤਿ-ਆਧੁਨਿਕ ਰੂਪ ਦਿੱਤਾ ਜਾਵੇਗਾ-ਵਿਧਾਇਕ ਮੰਗੂਪੁਰ

ਭੱਦੀ, 19 ਸਤੰਬਰ (ਨਰੇਸ਼ ਧੌਲ)- ਪਿੰਡ ਬਛੌੜੀ ਦੇ ਖੇਡ ਸਟੇਡੀਅਮ ਨੂੰ ਅਤਿ-ਆਧੁਨਿਕ ਰੂਪ ਦੇ ਕੇ ਨਮੂਨੇ ਦਾ ਸਟੇਡੀਅਮ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਪਿੰਡ ਬਛੌੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਔੜ 'ਚ ਬਲਾਕ ਪੱਧਰੀ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਸੈਮੀਨਾਰ ਕਰਵਾਇਆ

ਔੜ, 19 ਸਤੰਬਰ (ਜਰਨੈਲ ਸਿੰਘ ਖ਼ੁਰਦ)- ਬੇਟੀ ਪ੍ਰਮਾਤਮਾ ਦਾ ਵਰਦਾਨ ਹੈ, ਬੇਟੀ ਬਿਨਾ ਸਮਾਜ ਵਿਰਾਨ ਹੈ | ਇਹ ਪ੍ਰਗਟਾਵਾ ਔੜ ਵਿਖੇ ਬਲਾਕ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੂਰਨ ਪੰਕਜ ਸ਼ਰਮਾ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਔੜ ਨੇ ਕੀਤਾ | ਉਨ੍ਹਾਂ ਨੇ ਪਿੰਡਾਂ ...

ਪੂਰੀ ਖ਼ਬਰ »

ਮਹਿਲ ਗਹਿਲਾ 'ਚ 'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਤੇ ਰੈਲੀ

ਬੰਗਾ, 19 ਸਤੰਬਰ (ਕਰਮ ਲਧਾਣਾ) - ਪੰਜਾਬ ਸਰਕਾਰ ਦੇ ਬਾਲ ਵਿਕਾਸ ਵਿਭਾਗ ਬੰਗਾ ਵਲੋਂ ਪ੍ਰੋਜੈਕਟ ਅਫ਼ਸਰ ਦੀ ਅਗਵਾਈ ਵਿਚ ਗੁ. ਸ੍ਰੀ ਗੁਰੂ ਰਵਿਦਾਸ ਹਾਲ ਪਿੰਡ ਮਾਹਿਲ ਗਹਿਲਾ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲੈਕਚਰਾਰਾਂ ਨੂੰ ਮੁੜ ਮਾਸਟਰ ਕੇਡਰ 'ਚ ਭੇਜਣ ਦਾ ਫ਼ੈਸਲਾ ਮੰਦਭਾਗਾ-ਮੁਲਖ ਰਾਜ, ਕੁਲਦੀਪ ਸਿੰਘ

ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ)- ਕਈ ਸਾਲਾਂ ਤੋਂ ਬਤੌਰ ਲੈਕਚਰਾਰ ਵਜੋਂ ਸਿੱਖਿਆ ਦੇ ਰਹੇ ਅਧਿਆਪਕਾਂ ਨੂੰ ਰਿਵਰਟ ਕਰਨ ਦੀ ਡੀ. ਟੀ. ਐੱਫ. ਨਵਾਂਸ਼ਹਿਰ ਦੇ ਪ੍ਰਧਾਨ ਮੁਲਖ ਰਾਜ ਅਤੇ ਸਕੱਤਰ ਕੁਲਦੀਪ ਸਿੰਘ ਜੇਠੂਮਜਾਰਾ ਵਲੋਂ ਸਾਂਝੇ ਬਿਆਨ ਰਾਹੀਂ ਸਖ਼ਤ ...

ਪੂਰੀ ਖ਼ਬਰ »

ਯੂਨਾਈਡ ਡਰਾਈਵਰ ਯੂਨੀਅਨ ਪੰਜਾਬ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 19 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਯੂਨਾਈਡ ਡਰਾਈਵਰ ਯੂਨੀਅਨ ਪੰਜਾਬ ਦੇ ਇਕ ਵਫ਼ਦ ਨੇ ਚੇਅਰਮੈਨ ਯੂਨਾਈਡ ਡਰਾਈਵਰ ਯੂਨੀਅਨ ਅਤੇ ਵਾਈਸ ਪ੍ਰਧਾਨ ਟਰੱਕ ਯੂਨੀਅਨ ਨਵਾਂਸ਼ਹਿਰ ਜੀਤਾ ਧਮੜੈਤ, ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮੱਲਪੁਰ ਅੜਕਾਂ ਦੀ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮਾਣ ਭੱਤਾ ਦੇਣ ਦੀ ਮੰਗ

ਬੰਗਾ, 19 ਸਤੰਬਰ (ਕਰਮ ਲਧਾਣਾ)- ਨੰਬਰਦਾਰ ਯੂਨੀਅਨ ਤਹਿਸੀਲ ਬੰਗਾ ਦੇ ਆਗੂ ਨੰਬਰਦਾਰ ਪਰਗਣ ਸਿੰਘ ਗੋਬਿੰਦਪੁਰੀ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਨੰਬਰਦਾਰਾਂ ਦਾ ਬਣਦਾ ਮਾਣ ਭੱਤਾ ਸਰਕਾਰ ਤੁਰੰਤ ਦੇਣ ਦਾ ਪ੍ਰਬੰਧ ਕਰੇ | ਉਨ੍ਹਾਂ ਕਿਹਾ ਕਿ ਸਰਕਾਰ ਨੇ ...

ਪੂਰੀ ਖ਼ਬਰ »

ਤਾਹਰਪੁਰ ਵਿਖੇ ਪਸ਼ੂ ਮੇਲਾ ਲਗਾਇਆ

ਮੁਕੰਦਪੁਰ, 19 ਸਤੰਬਰ (ਅਮਰੀਕ ਸਿੰਘ ਢੀਡਸਾ) - ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਵਾਸੂ ਦੇਵ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਵਿਜੇ ਕੁਮਾਰ ਗਾਂਧੀ ਇੰਚਾਰਜ ਸੀ. ਵੀ. ਐੱਚ. ਮੁਕੰਦਪੁਰ ਦੀ ਅਗਵਾਈ ਹੇਠ ਬਲਾਕ ਪੱਧਰੀ ਪਸ਼ੂ ਮੇਲਾ ਪਿੰਡ ਤਾਹਰਪੁਰ ...

ਪੂਰੀ ਖ਼ਬਰ »

ਪੀ. ਐੱਚ. ਸੀ. ਝਾਂਡੀਆਂ ਨੂੰ ਸੀ. ਐੱਚ. ਸੀ. ਬਣਾਉਣ ਦੇ ਐਲਾਨ 'ਤੇ ਭੂਰੀਵਾਲੇ ਚੈਰੀਟੇਬਲ ਟਰੱਸਟ ਵਲੋਂ ਸਰਕਾਰ ਦਾ ਧੰਨਵਾਦ

ਟੱਪਰੀਆਂ ਖ਼ੁਰਦ, 19 ਸਤੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਅਤੇ ਸਤਿਗੁਰੂ ਭੂਰੀਵਾਲੇ ਐਜੂਕੇਸ਼ਨ ਟਰੱਸਟ ਦੀ ਮੀਟਿੰਗ ਟਰੱਸਟ ਦੇ ਸਰਪ੍ਰਸਤ ਭੂਰੀ ਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ...

ਪੂਰੀ ਖ਼ਬਰ »

ਕੌਾਸਲਰ ਭੋਗਲ ਨੇ ਵੱਖ-ਵੱਖ ਮੁਹੱਲਿਆਂ 'ਚ ਫੌਗਿੰਗ ਕਰਵਾਈ

ਬੰਗਾ, 19 ਸਤੰਬਰ (ਲਾਲੀ ਬੰਗਾ)- ਬਰਸਾਤਾਂ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਡੇਂਗੂ ਅਤੇ ਮਲੇਰੀਏ ਤੋਂ ਬਚਾਓ ਲਈ ਵਾਰਡ ਨੰਬਰ-12 ਦੇ ਵੱਖ-ਵੱਖ ਮੁਹੱਲਿਆਂ 'ਚ ਫੌਗਿੰਗ ਕਰਵਾਈ ਗਈ | ਗਾਂਧੀ ਨਗਰ ਵਿਖੇ ਫੌਗਿੰਗ ਕਰਵਾਉਣ ...

ਪੂਰੀ ਖ਼ਬਰ »

ਪਨਿਆਲੀ ਖ਼ੁਰਦ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ

ਰੈਲਮਾਜਰਾ, 19 ਸਤੰਬਰ (ਰਾਕੇਸ਼ ਰੋਮੀ)- ਪਨਿਆਲੀ ਖ਼ੁਰਦ ਵਿਖੇ ਧੰਨ-ਧੰਨ ਬਾਬਾ ਸਰਵਣ ਦਾਸ ਜੀ ਦੇ ਅਸ਼ੀਰਵਾਦ ਸਦਕਾ ਟੂਰਨਾਮੈਂਟ ਕਮੇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚਾਰ ਦਿਨਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਅੱਜ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਜ਼ਿੰਦਗੀ 'ਚ ਸੁੱਖਾਂ ਦੀ ਪ੍ਰਾਪਤੀ ਭਜਨ ਬੰਦਗੀ ਨਾਲ ਹੀ ਸੰਭਵ ਹੈ- ਸਾਈਾ ਲਖਵੀਰ ਸ਼ਾਹ ਕਾਦਰੀ

ਕਟਾਰੀਆਂ, 19 ਸਤੰਬਰ (ਨਵਜੋਤ ਸਿੰਘ ਜੱਖੂ)- ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਧਾਰਮਿਕ ਸਮਾਗਮ ਮੌਜੂਦਾ ਗੱਦੀਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਅਗਵਾਈ 'ਚ ਕਰਵਾਇਆ ਗਿਆ | ਦਰਬਾਰ ਦੀਆਂ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ, ਉਪਰੰਤ ਗਾਇਕ ...

ਪੂਰੀ ਖ਼ਬਰ »

ਸਹੂੰਗੜ੍ਹਾ ਵੈੱਲਫੇਅਰ ਸੁਸਾਇਟੀ ਨੇ ਪਿੰਡ 'ਚ ਜਨਤਕ ਥਾਵਾਂ 'ਤੇ ਸ਼ੀਸ਼ੇ ਲਗਾਏ

ਸੜੋਆ, 19 ਸਤੰਬਰ (ਨਾਨੋਵਾਲੀਆ)- ਸਹੂੰਗੜ੍ਹਾ ਵੈੱਲਫੇਅਰ ਸੁਸਾਇਟੀ ਵਲੋਂ ਆਪਣੇ ਪਿੰਡ ਵਿਚ ਆਰੰਭ ਕੀਤੇ ਵਿਕਾਸ ਕਾਰਜਾਂ ਦੀ ਲੜੀ ਵਜੋਂ ਪਿੰਡ ਦੀਆਂ 9 ਵੱਖ-ਵੱਖ ਜਨਤਕ ਥਾਵਾਂ 'ਤੇ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਸ਼ੀਸ਼ੇ ਲਗਾਏ ਗਏ, ਜਿਸ ਦਾ ਆਰੰਭ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਮਨੁੱਖ ਨੂੰ ਮਿਲੇ ਇਨਸਾਨੀ ਜਾਮੇ ਨੂੰ ਸਰਬੱਤ ਦੇ ਭਲੇ 'ਚ ਲਗਾਉਣਾ ਚਾਹੀਦਾ ਹੈ-ਸੰਤ ਜੋਗਿੰਦਰ ਪਾਲ ਜੌਹਰੀ

ਸੜੋਆ, 19 ਸਤੰਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਅੰਮਿ੍ਤਕੁੰਡ ਖੁਰਾਲਗੜ੍ਹ ਸਾਹਿਬ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਰੰਭ ਅੰਮਿ੍ਤ ਵੇਲੇ ਤੋਂ ਸਤਿਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਖੇਡ ਨੀਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਵਿਖੇ ਵਰਕਸ਼ਾਪ ਕਰਵਾਈ

ਬਲਾਚੌਰ, 19 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਚੰਗੀ ਸਿੱਖਿਆ ਦੇ ਮਿਆਰ ਦੇ ਨਾਲ-ਨਾਲ ਸਰੀਰਕ ਤੰਦਰੁਸਤੀ ਲਈ ਤਿਆਰ ਕੀਤੀ 2018 ਖੇਡ ਨੀਤੀ ਸਬੰਧੀ ਬਲਾਕ ਬਲਾਚੌਰ ਨੰਬਰ-02 ਦੇ ਸਮੂਹ ਅਧਿਆਪਕਾਂ ਦੀ ਇਕ ਦਿਨਾ ਵਰਕਸ਼ਾਪ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਵਿਖੇ ਲਗਾਈ ...

ਪੂਰੀ ਖ਼ਬਰ »

ਮਜਾਰਾ 'ਚ 3 ਦਿਨਾ ਮੁਫ਼ਤ ਸਿਹਤ ਜਾਂਚ ਕੈਂਪ ਸਮਾਪਤ

ਬੰਗਾ, 19 ਸਤੰਬਰ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਮਜਾਰਾ ਵਿਖੇ ਤਿੰਨ ਦਿਨਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਮਰੀਜਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਹਸਪਤਾਲ ਟਰੱਸਟ ਦੇ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲੋਕਾਂ ਦੇ ਸਹਿਯੋਗ ਨਾਲ ਹੋਵੇਗੀ-ਐੱਸ. ਡੀ. ਐੱਮ.

ਬੰਗਾ, 19 ਸਤੰਬਰ (ਜਸਬੀਰ ਸਿੰਘ ਨੂਰਪੁਰ)- ਨਗਰ ਕੌਾਸਲ ਬੰਗਾ ਦੇ ਪ੍ਰਧਾਨ ਰਵੀ ਭੂਸ਼ਣ ਗੋਇਲ ਵਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਮੀਟਿੰਗ ਸ੍ਰੀਮਤੀ ਦੀਪ ਸ਼ਿਖਾ ਐੱਸ. ਡੀ. ਐੱਮ. ਬੰਗਾ ਨਾਲ ਕੀਤੀ | ਰਵੀ ਭੂਸ਼ਣ ਗੋਇਲ ਪ੍ਰਧਾਨ ਨਗਰ ਕੌਾਸਲ ਨੇ ...

ਪੂਰੀ ਖ਼ਬਰ »

ਹਾਈਵੇਅ ਅਥਾਰਿਟੀ ਨੇ ਸੜਕ 'ਤੇ ਪਏ ਡੂੰਘੇ ਟੋਏ ਭਰੇ

ਨਵਾਂਸ਼ਹਿਰ, 19 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਸੜਕਾਂ ਤੋਂ ਲੰਘ ਰਹੇ ਰਾਹਗੀਰਾਂ ਨੂੰ ਉਸ ਸਮੇਂ ਕੁਝ ਰਾਹਤ ਮਿਲੀ, ਜਦੋਂ ਹਾਈਵੇਅ ਅਥਾਰਿਟੀ ਵਲੋਂ ਮਗਲੇਸ਼ ਪਾਂਡੇ ਦੀ ਅਗਵਾਈ ਮਨੋਜ ਕੁਮਾਰ ਦੀ ਟੀਮ ਵਲੋਂ ਅੰਬੇਡਕਰ ਚੌਕ ਤੋਂ ਚੰਡੀਗੜ੍ਹ ਚੌਕ ਦੀ ਸੜਕ ਵਿਚ ਪਏ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ 'ਚ ਪੌਸ਼ਟਿਕ ਖ਼ੁਰਾਕ ਵਿਸ਼ੇ 'ਤੇ ਸੈਮੀਨਾਰ

ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਦੀਆਂ ਹਦਾਇਤਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਨਾ ਦੀ ਅਗਵਾਈ ਹੇਠ ਆਰ. ਕੇ. ਆਰੀਆ ਕਾਲਜ ਵਿਖੇ ਪੌਸ਼ਟਿਕ ਆਹਾਰ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਫੱਕਰਾਂ ਦੀ ਬੇੜੀ ਦੇ ਸਵਾਰ ਕਦੇ ਡੋਲਦੇ ਨਹੀਂ-ਸਾਈਾ ਸਾਧੂ ਸ਼ਾਹ, ਸਾਈਾ ਲਖਵੀਰ ਸ਼ਾਹ

ਸੰਧਵਾਂ, 19 ਸਤੰਬਰ (ਪ੍ਰੇਮੀ ਸੰਧਵਾਂ) - ਫੱਕਰਾਂ ਦੀ ਬੇੜੀ ਦੇ ਸਵਾਰ ਤੇਜ਼ ਝੱਖੜ ਤੂਫਾਨਾਂ ਵਿਚ ਵੀ ਕਦੇ ਡੋਲਦੇ ਨਹੀਂ ਕਿਉਂਕਿ ਉਸ ਬੇੜੀ ਦਾ ਮਲਾਹ ਖੁਦ ਖੁਦਾ ਹੁੰਦਾ ਹੈ | ਇਹ ਪ੍ਰਗਟਾਵਾ ਸਾਈਾ ਸਾਧੂ ਸ਼ਾਹ ਚਿਸ਼ਤੀ ਗੱਦੀਨਸ਼ੀਨ ਰੋਜ਼ਾ ਬੂੜ ਸ਼ਾਹ ਚਿਸ਼ਤੀ, ਦਰਬਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX