ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਅਗਵਾਨ ਪਹੰੁਚਣ 'ਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਦਾ ਸਨਮਾਨ

ਬਟਾਲਾ, 19 ਸਤੰਬਰ (ਕਾਹਲੋਂ)- ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਤੇ ਤਿਆਗ ਦੀ ਮੂਰਤ ਬੀਬੀ ਸੁਰਿੰਦਰ ਕੌਰ ਦੀ ਯਾਦ 'ਚ ਨਵੇਂ ਬਣ ਰਹੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਮੁੱਖ ਪ੍ਰਬੰਧਕ ਗੁਰਦੁਆਰਾ ਤਪ ਅਸਥਾਨ ਬਾਪੂ ਸੰਪੂਰਨ ਸਿੰਘ ਦਾ ਪਹੰੁਚਣ 'ਤੇ ਸ਼ਹੀਦਾਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਸੁਖਵਿੰਦਰ ਸਿੰਘ ਅਗਵਾਨ ਵਲੋਂ ਸਿਰੋਪਾਉ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਅਗਵਾਨ ਨੇ ਦੱਸਿਆ ਕਿ ਬਹੁਤ ਵੱਡ ਅਕਾਰੀ ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਬਣ ਕੇ ਜਲਦੀ ਹੀ ਸੰਗਤ ਦੇ ਸਪੁਰਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 19 ਅਕਤੂਬਰ ਨੂੰ ਮਹਾਨ ਗੁਰਮਤਿ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਭਾਈ ਅਗਵਾਨ ਨੂੰ ਵਿਸ਼ਵਾਸ ਦਿਵਾਇਆ ਕਿ ਨਵੇਂ ਬਣ ਰਹੇ ਗੁਰਦੁਆਰਾ ਸਾਹਿਬਾਨ ਤੇ ਗੁਰਮਤਿ ਸਮਾਗਮ ਲਈ ਹਰ ਪੱਖੋਂ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ ਲੰਬੜਦਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਭਾਈ ਰਣਬੀਰ ਸਿੰਘ, ਬਲਜਿੰਦਰ ਸਿੰਘ ਕੋਹਾੜ, ਕੈਪਟਨ ਸੁਖਵਿੰਦਰ ਸਿੰਘ, ਭਾਈ ਜਸਬੀਰ ਸਿੰਘ ਅਗਵਾਨ, ਭਾਈ ਗੁਰਦੇਵ ਸਿੰਘ, ਸੁੱਚਾ ਸਿੰਘ, ਸਿਮਰਜੀਤ ਸਿੰਘ ਮਾਨ, ਮੱਸਾ ਸਿੰਘ ਲੰਬੜਦਾਰ ਸਮੇਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਾਜ਼ਰ ਸਨ |

ਪੁਰਾਣੀ ਆਬਾਦੀ ਦੇ ਮੰਦਰ 'ਚ ਚੋਰੀ

ਦੀਨਾਨਗਰ, 19 ਸਤੰਬਰ(ਸੰਧੂ/ ਸੋਢੀ/ ਸ਼ਰਮਾ)-ਦੀਨਾਨਗਰ ਦੇ ਪਿੰਡ ਪੁਰਾਣੀ ਆਬਾਦੀ ਆਵਾਂਖਾ ਵਿਖੇ ਸਥਿਤ ਗੁਰੂ ਰਵਿਦਾਸ ਮੰਦਿਰ 'ਚ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮੰਦਿਰ ਦੇ ਪੁਜਾਰੀ ਰਮੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਮੰਦਿਰ 'ਚ ਆਏ ਤਾਂ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਵਿਧਾਇਕ ਬੈਂਸ ਿਖ਼ਲਾਫ਼ ਧਰਨਾ

ਗੁਰਦਾਸਪੁਰ, 19 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਰੈੱਡ ਕਰਾਸ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਦਫ਼ਤਰ ਤੇ ਸਦਰ ਕਾਨੰੂਨਗੋ ਸ਼ਾਖਾ ਦਾ ਸਮੂਹ ਸਟਾਫ਼ ਵਿਧਾਇਕ ਬੈਂਸ ਵਲੋਂ ਡੀ.ਸੀ. ...

ਪੂਰੀ ਖ਼ਬਰ »

ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗਾਂਧੀ ਚੌਕ ਬਟਾਲਾ ਵਿਖੇ ਧਰਨਾ ਅੱਜ

ਬਟਾਲਾ, 19 ਸਤੰਬਰ (ਕਾਹਲੋਂ)- ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਡੀ.ਸੀ. ਗੁਰਦਾਸਪੁਰ ਵਿਪੁਲ ਉਜਵਲ ਦੀ ਆਪਸ 'ਚ ਬਟਾਲਾ ਪਟਾਕਾ ਫੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਤੇ ਡੀ.ਸੀ. ਗੁਰਦਾਸਪੁਰ ਵਲੋਂ ਐਸ.ਡੀ.ਐਮ. ਬਟਾਲਾ ਨੇ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ਦੌਰਾਨ ਬਜ਼ੁਰਗ ਔਰਤ ਦੀ ਮੌਤ

ਕਾਦੀਆਂ, 19 ਸਤੰਬਰ (ਗੁਰਪ੍ਰੀਤ ਸਿੰਘ)- ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਜ਼ਮੀਨੀ ਝਗੜੇ ਦੌਰਾਨ ਪੁਰਾਣੀ ਰੰਜਿਸ਼ ਦੇ ਤਹਿਤ ਚੱਲਦਿਆਂ ਇਕ ਬਜ਼ੁਰਗ ਮਾਤਾ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੋਟ ਟੋਡਰ ਮੱਲ ਨੇ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

ਬਟਾਲਾ, 19 ਸਤੰਬਰ (ਬੁੱਟਰ)-ਸੜਕ ਹਾਦਸੇ 'ਚ ਦੋ ਔਰਤਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਬਟਾਲਾ ਸਿਵਲ ਹਸਪਤਾਲ ਜ਼ੇਰੇ ਇਲਾਜ ਲਈ ਪਤਨੀ ਹੰਸ ਮਸੀਹ ਤੇ ਰੋਮਾ ਦੇਵੀ ਪਤਨੀ ਰਮਨ ਗਿੱਲ ਦੋਵੇਂ ਵਾਸੀ ਪਿੰਡ ਭੋਏਵਾਲ ਨੇ ਦੱਸਿਆ ਕਿ ਉਹ ਆਪਣੀ ਸਕੂਟਰੀ 'ਤੇ ਪਿੰਡ ਬੱਬਰੀ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕਰਿਆਨਾ ਵਪਾਰੀ ਨੂੰ ਜ਼ਖ਼ਮੀ ਕਰਕੇ ਢਾਈ ਲੱਖ ਤੇ ਸਕੂਟਰੀ ਖੋਹੀ

ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)- ਬੀਤੇ ਦੇਰ ਰਾਤ ਸ਼ਹਿਰ 'ਚ ਇਕ ਕਰਿਆਨਾ ਵਪਾਰੀ ਨੂੰ ਜ਼ਖਮੀ ਕਰਕੇ ਲੁਟੇਰਿਆਂ ਨੇ ਉਸ ਤੋਂ ਢਾਈ ਲੱਖ ਰੁਪਏ ਤੇ ਸਕੂਟਰੀ ਖੋਹ ਲਈ | ਇਸ ਬਾਰੇ ਥਾਣਾ ਸਿਟੀ ਤੋਂ ਤਫਤੀਸ਼ ਕਰ ਰਹੇ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਲਾਇਸੰਸੀ ਪਿਸਤੌਲ, ਜਿੰਦਾ ਕਾਰਤੂਸ ਸਣੇ ਹੋਰ ਕੀਮਤੀ ਸਾਮਾਨ ਚੋਰੀ

ਧਾਰੀਵਾਲ, 19 ਸਤੰਬਰ (ਸਵਰਨ ਸਿੰਘ)- ਸਥਾਨਕ ਸ਼ਹਿਰ ਦੇ ਬਟਾਲਾ ਰੋਡ ਵੱਲ ਸਥਿਤ ਗੁਰੂ ਰਾਮਦਾਸ ਕਾਲੋਨੀ ਧਾਰੀਵਾਲ 'ਚ ਸਥਿਤ ਇਕ ਘਰ 'ਚੋਂ ਦਿਨ-ਦਿਹਾੜ੍ਹੇ ਚੋਰੀ 'ਚ ਚੋਰ ਲਾਇਸੰਸੀ ਪਿਸਤੌਲ ਤੇ ਜਿੰਦਾ ਕਾਰਤੂਸ ਵੀ ਲੈ ਗਏ ਹਨ | ਪੀੜਤ ਹਰਪ੍ਰੀਤ ਕੌਰ ਪਤਨੀ ਮੁਖਤਿਆਰ ਸਿੰਘ ...

ਪੂਰੀ ਖ਼ਬਰ »

65ਵੀਆਂ ਅੰਡਰ 14 ਵਰਗ ਰਾਜ ਪੱਧਰੀ ਸਕੂਲੀ ਟੂਰਨਾਮੈਂਟ ਲਈ ਰੈਂਕਰਜ਼ ਦੀ ਟੀਮ ਰਵਾਨਾ

ਬਟਾਲਾ, 19 ਸਤੰਬਰ (ਕਾਹਲੋਂ)- ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਤੇ ਸਪੋਰਟਸ ਅਕੈਡਮੀ ਕੋਟ ਧੰਦਲ ਜ਼ਿਲ੍ਹਾ ਗੁਰਦਾਸਪੁਰ ਦੀ ਅੰਡਰ 14 ਵਰਗ ਦੀ ਹਾਕੀ ਟੀਮ ਨੂੰ 65ਵੀਆਂ ਅੰਡਰ 14 ਵਰਗ ਸੂਬਾ ਪੱਧਰੀ ਹਾਕੀ ਟੂਰਨਾਮੈਂਟ ਲਈ ਅੱਜ ਬਠਿੰਡਾ ਰਵਾਨਾ ਕੀਤਾ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਚੋਰੀ ਹੋਈਆਂ ਬੈਟਰੀਆਂ ਸਮੇਤ ਇਕ ਕਾਬੂ-ਇਕ ਫ਼ਰਾਰ

ਊਧਨਵਾਲ, 19 ਸਤੰਬਰ (ਪਰਗਟ ਸਿੰਘ)-ਪੁਲਿਸ ਥਾਣਾ ਘੁਮਾਣ ਅਧੀਨ ਚੌਕੀ ਊਧਨਵਾਲ ਦੇ ਇੰਚਾਰਜ ਏ.ਐੱਸ.ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਅੱਡਾ ਧੰਦੋਈ ਤੋਂ ਮੋਬਾਈਲ ਟਾਵਰ 'ਚੋਂ ਬੈਟਰੀਆਂ ਚੋਰੀ ਹੋਈਆਂ ਸਨ, ਜਿਸ ਦਾ ਮੁਕੱਦਮਾ ਥਾਣਾ ਘੁਮਾਣ 'ਚ ਦਰਜ ਹੈ | ਇਸ ਚੋਰੀ ਦੀ ਵਾਰਦਾਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਾਦੀਆਂ, 19 ਸਤੰਬਰ (ਗੁਰਪ੍ਰੀਤ ਸਿੰਘ)-ਥਾਣਾ ਸੇਖਵਾਂ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ | ਪੁਲਿਸ ਥਾਣਾ ਸੇਖਵਾਂ ਦੇ ਐਸ.ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮੋਟਰਸਾਈਕਲ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਨਾਲ 4 ਗਊਆਂ ਦੀ ਮੌਤ

ਕਾਹਨੂੰਵਾਨ, 19 ਸਤੰਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਤੁਗਲਵਾਲ ਵਿਖੇ ਇਕ ਕਿਸਾਨ ਦੀਆਂ 4 ਗਊਆਂ ਦੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਰਕੇ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਗਊਆਂ ਦੇ ਮਾਲਕ ਦਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕਰਿਆਨਾ ਵਪਾਰੀ ਨੂੰ ਜ਼ਖ਼ਮੀ ਕਰਕੇ ਢਾਈ ਲੱਖ ਤੇ ਸਕੂਟਰੀ ਖੋਹੀ

ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)- ਬੀਤੇ ਦੇਰ ਰਾਤ ਸ਼ਹਿਰ 'ਚ ਇਕ ਕਰਿਆਨਾ ਵਪਾਰੀ ਨੂੰ ਜ਼ਖਮੀ ਕਰਕੇ ਲੁਟੇਰਿਆਂ ਨੇ ਉਸ ਤੋਂ ਢਾਈ ਲੱਖ ਰੁਪਏ ਤੇ ਸਕੂਟਰੀ ਖੋਹ ਲਈ | ਇਸ ਬਾਰੇ ਥਾਣਾ ਸਿਟੀ ਤੋਂ ਤਫਤੀਸ਼ ਕਰ ਰਹੇ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਗੋਲਡਨ ਗਰੁੱਪ ਵਿਖੇ 24ਵਾਂ ਰਾਜ ਪੱਧਰੀ ਵਿਕਲਾਂਗ ਕੈਂਪ 15 ਨਵੰਬਰ ਨੰੂ

ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ)- ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਲੋਂ ਸੱਤਿਆ ਸਾਈਾ ਸੇਵਾ ਸਮਿਤੀ ਦੇ ਸਾਂਝੇ ਯਤਨਾਂ ਸਦਕਾ 24ਵਾਂ ਰਾਜ ਪੱਧਰੀ ਵਿਕਲਾਂਗ ਕੈਂਪ 15 ਨਵੰਬਰ ਨੰੂ ਗੋਲਡਨ ਸਕੂਲ ਹਨੰੂਮਾਨ ਚੌਕ ਵਿਖੇ ਲਗਾਇਆ ਜਾ ਰਿਹਾ ਹੈ | ਗੋਲਡਨ ਗਰੁੱਪ ਦੇ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਗੁਰਦਾਸਪੁਰ, 19 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਾਣੋ ਬਖ਼ਸ਼ੀ ਦੀ ਅਗਵਾਈ ਹੇਠ ਲੀਗਲ ਲਿਟਰੇਸੀ ਕਲੱਬ ਬਣਾਇਆ ਗਿਆ | ਜਿਸ ਤਹਿਤ ਕਲੱਬ ਦੇ ਇੰਚਾਰਜ ਏ.ਐਸ. ਭੁੱਲਰ ਨੇ ਵਿਦਿਆਰਥੀਆਂ ਨੰੂ ਟਰੈਫ਼ਿਕ ਨਿਯਮਾਂ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ ਵਿਖੇ ਐਸ.ਸੀ ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਦਾਖ਼ਲਾ ਮੁਫ਼ਤ

ਗੁਰਦਾਸਪੁਰ, 19 ਸਤੰਬਰ (ਆਰਿਫ਼)- ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਵਿਖੇ ਐਸ.ਸੀ ਅਤੇ ਕਮਜ਼ੋਰ ਵਰਗ ਤੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ | ਪਿ੍ੰਸੀਪਲ ਸ਼ਰਨਜੀਤ ਕੌਰ ਬੈਂਸ ਨੇ ਦੱਸਿਆ ਕਿ ਸ਼ਿਵਾਲਿਕ ਆਈ.ਟੀ.ਆਈ. ਵਿਖੇ ਜੋ ਬੱਚੇ ਪੜ੍ਹਨ ਦੇ ਚਾਹਵਾਨ ਹਨ, ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਆਵਾਂਖਾ ਵਿਖੇ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਦੀਨਾਨਗਰ 19 ਸਤੰਬਰ (ਸੰਧੂ/ਸੋਢੀ/ ਸ਼ਰਮਾ)-ਭਾਜਪਾ ਵਰਕਰਾਂ ਵਲੋਂ ਪਿੰਡ ਆਵਾਂਖਾ ਵਿਖੇ ਭਾਜਪਾ ਆਗੂ ਯਸ਼ ਪਾਲ ਕੋਂਡਲ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਭਾਜਪਾ ਨੇਤਾਵਾਂ ਨੇ ਜਿੱਥੇ ਪਿੰਡ ਆਵਾਂਖਾ, ਕੈਰੇਂ ਤੇ ਮਦਾਰ ...

ਪੂਰੀ ਖ਼ਬਰ »

ਛੀਨਾ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾਇਆ

ਦੀਨਾਨਗਰ 192 ਸਤੰਬਰ (ਸੰਧੂ/ ਸੋਢੀ/ ਸ਼ਰਮਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸਬੰਧੀ ਭਾਜਪਾ ਵਰਕਰਾਾ ਵਲੋਂ ਕਈ ਤਰਾਾ ਦੇ ਪ੍ਰੋਗਰਾਮ ਕਰਵਾਏ ਗਏ, ਇਸੇ ਤਹਿਤ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਜੋਗਿੰਦਰ ਛੀਨਾ ਦੀ ਅਗਵਾਈ ਵਿਚ ਸਥਾਨਕ ਕੁਸ਼ਟ ਆਸ਼ਰਮ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਰੋਸ ਰੈਲੀ ਅੱਜ

ਵਿਧਾਇਕ ਸਿਮਰਜੀਤ ਸਿੰਘ ਬੈਂਸ ਹੋਣਗੇ ਸ਼ਾਮਿਲ ਧਾਰੀਵਾਲ, 19 ਸਤੰਬਰ (ਜੇਮਸ ਨਾਹਰ)-ਪਿਛਲੇ ਦਿਨੀਂ ਬਟਾਲਾ ਵਿਖੇ ਸਥਿਤ ਪਟਾਕਾ ਫੈਕਟਰੀ 'ਚ ਵਾਪਰੇ ਭਿਆਨਕ ਦਿਲ ਕੰਬਾਊ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ. ਲਈ ਤੀਸਰੀ ਕੌ ਾਸਿਲੰਗ ਸ਼ੁਰੂ-ਪਿ੍ੰਸੀਪਲ

ਗੁਰਦਾਸਪੁਰ, 19 ਸਤੰਬਰ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਬੱਬੇਹਾਲੀ ਵਿਖੇ ਬੀ.ਐੱਡ ਦੀਆਂ ਖ਼ਾਲੀ ਸੀਟਾਂ ਲਈ ਕੌਾਸਿਲੰਗ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਨਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦੀ ਵਿਦਿਆਰਥਣ ਨੂੰ 'ਆਲ ਇੰਡੀਆ ਯੋਗਾ ਮੁਕਾਬਲੇ' 'ਚੋਂ ਛੇਵਾਂ ਸਥਾਨ

ਬਟਾਲਾ, 19 ਸਤੰਬਰ (ਕਾਹਲੋਂ)- ਆਰ.ਆਰ. ਬਾਵਾ ਕਾਲਜ ਦੀ ਵਿਦਿਆਰਥਣ ਨਵਨੀਤ ਕੌਰ ਨੇ ਰਾਸ਼ਟਰੀ ਪੱਧਰ ਦੇ ਯੋਗਾ ਮੁਕਾਬਲੇ 'ਚ ਛੇਵਾਂ ਸਥਾਨ ਹਾਸਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰ: ਨੀਰੂ ਚੱਢਾ ਨੇ ਦੱਸਿਆ ਕਿ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੀ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਪੁਰਾਣਾ ਸ਼ਾਲਾ ਦੀ ਸਰਬਸੰਮਤੀ ਨਾਲ ਚੋਣ

ਪੁਰਾਣਾ ਸ਼ਾਲਾ, 19 ਸਤੰਬਰ (ਗੁਰਿੰਦਰ ਸਿੰਘ ਗੁਰਾਇਆ)- ਦੁਕਾਨਦਾਰ ਯੂਨੀਅਨ ਪੁਰਾਣਾ ਸ਼ਾਲਾ ਦਾ ਸਾਲਾਨਾ ਜਨਰਲ ਇਜਲਾਸ ਸਥਾਨਕ ਦੁਰਗਿਆਣਾ ਮੰਦਿਰ ਵਿਖੇ ਅੱਜ ਬਾਅਦ ਦੁਪਹਿਰ ਬੁਲਾਇਆ ਗਿਆ | ਜਿਸ ਦੌਰਾਨ ਸਰਬਸੰਮਤੀ ਨਾਲ ਪੁਰਾਣੀ ਯੂਨੀਅਨ ਦੀ ਇਕਾਈ ਭੰਗ ਕਰਕੇ ...

ਪੂਰੀ ਖ਼ਬਰ »

ਬਲਾਕ ਫ਼ਤਹਿਗੜ੍ਹ ਚੂੜੀਆਂ ਵਿਖੇ ਪੋਸ਼ਣ ਮੇਲਾ ਮਨਾਇਆ

ਫ਼ਤਹਿਗੜ੍ਹ ਚੂੜੀਆਂ, 19 ਸਤੰਬਰ (ਐਮ.ਐਸ. ਫੁੱਲ)-ਬਲਾਕ ਫ਼ਤਹਿਗੜ੍ਹ ਚੂੜੀਆਂ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਣ ਮੇਲਾ ਆਂਗਣਵਾੜੀ ਵਰਕਰਾਂ ਤੇ ਸੀ.ਡੀ.ਪੀ.ਓ. ਰਛਪਾਲ ਕੌਰ ਤੇ ਸੁਪਰਵਾਈਜ਼ਰ ਦੀ ਅਗਵਾਈ 'ਚ ਔਰਤਾਂ ਤੇ ਬੱਚਿਆਂ ਨੂੰ ਫਲ ਆਦਿ ਵੰਡ ਕੇ ਮਨਾਇਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦਵਿੰਦਰ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਕਾਨੂੰਨੀ ਅਥਾਰਟੀ ਅਧੀਨ ਭੋਲੇਕੇ 'ਚ ਸੈਮੀਨਾਰ

ਕਾਲਾ ਅਫਗਾਨਾ, 19 ਸਤੰਬਰ (ਅਵਤਾਰ ਸਿੰਘ ਰੰਧਾਵਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਪੈਂਦੀਆਂ ਵੱਖ-ਵੱਖ ਬਲਾਕਾਂ ਨਾਲ ਸਬੰਧਿਤ ਚੁਣੀਆਂ ਗਈਆਂ ਸਰਬਸੰਮਤੀ ਵਾਲੀਆਂ ਪੰਚਾਇਤਾਂ 'ਚੋਂ ਚੁਣੀ ਗਈ ਪਿੰਡ ਭੋਲੇਕੇ ਦੀ ਪੰਚਾਇਤ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਐੱਨ.ਸੀ.ਸੀ. ਬਟਾਲੀਅਨ ਵਲੋਂ ਜਾਗਰੂਕਤਾ ਸੈਮੀਨਾਰ

ਕਾਦੀਆਂ, 19 ਸਤੰਬਰ (ਕੁਲਵਿੰਦਰ ਸਿੰਘ)- ਐੱਨ.ਸੀ.ਸੀ. 22 ਪੰਜਾਬ ਬਟਾਲੀਅਨ ਵਲੋਂ ਐੱਨ.ਸੀ.ਸੀ. ਵਲੰਟੀਅਰ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੇ ਇਨ੍ਹਾਂ ਖਿਲਾਫ਼ ਜਾਗਰੂਕਤਾ ਵਾਸਤੇ ਇਕ ਸੈਮੀਨਾਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਮਿਸ਼ਨ ਹਸਪਤਾਲ 'ਚ ਨਰਸਿੰਗ ਲਈ ਪੜ੍ਹਾਈ ਦਾ ਯੋਗ ਪ੍ਰਬੰਧ-ਪ੍ਰਬੰਧਕ

ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਸਥਾਨਕ ਦੀ ਸਾਲਵੇਸ਼ਨ ਆਰਮੀ ਮੈਕਰਾਬਰਟ ਮਿਸ਼ਨ ਹਸਪਤਾਲ ਕਾਲਜ ਆਫ ਨਰਸਿੰਗ ਧਾਰੀਵਾਲ ਵਿਖੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਐਸ.ਸੀ. ਨਰਸਿੰਗ (ਬੇਸਿਕ) ਲਈ ਦਾਖਲੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਇਕ ਰੋਜ਼ਾ ਅਧਿਆਪਕ ਵਰਕਸ਼ਾਪ ਲਗਾਈ

ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ 'ਚ ਰਤਨਾ ਸਾਗਰ ਪ੍ਰਕਾਸ਼ਨ ਦੁਆਰਾ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦਾ ਪ੍ਰਬੰਧ ਰਤਨਾ ਸਾਗਰ ਵਲੋਂ ਮਿਸਟਰ ਪਿ੍ੰਸ ਦੁਆਰਾ ਕੀਤਾ ਗਿਆ | ਵਰਕਸ਼ਾਪ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਬਟਾਲਾ, 19 ਸਤੰਬਰ (ਕਾਹਲੋਂ)- ਕੇੇਂਦਰ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਡਰਾਇੰਗ, ਲੇਖ ਰਚਨਾ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਰੋਸ ਧਰਨਾ

ਦੀਨਾਨਗਰ, 19 ਸਤੰਬਰ (ਸੰਧੂ/ਸੋਢੀ/ਸ਼ਰਮਾ)- ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵਲੋਂ ਮਜ਼ਦੂਰ ਆਗੂ ਸੱਜਣ ਸਿੰਘ ਰਾਊਵਾਲ, ਮੁਖ਼ਤਿਆਰ ਸਿੰਘ ਤੇ ਜਤਿੰਦਰ ਕੁਮਾਰ ਦੀ ਸਾਂਝੀ ਅਗਵਾਈ 'ਚ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਦੇ ...

ਪੂਰੀ ਖ਼ਬਰ »

ਚੇਅਰਮੈਨ ਨਿੱਕੂ ਬਾਜਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ

ਬਟਾਲਾ, 19 ਸਤੰਬਰ (ਕਾਹਲੋਂ)-ਗੁਰਦਾਸਪੁਰ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਡੇਰਾ ਬਾਬਾ ਨਾਨਕ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਤੋਂ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਬਟਾਲਾ ਵਲੋਂ ਡਾ. ਤੇਜਵੰਤ ਨਾਲ ਕੀਤੇ ਦੁਰਵਿਵਹਾਰ ਦੀ ਸਖ਼ਤ ਨਿੰਦਾ

ਬਟਾਲਾ, 19 ਸਤੰਬਰ (ਕਾਹਲੋਂ)-ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਭਨੋਟ, ਸੀਨੀਅਰ ਮੀਤ ਪ੍ਰਧਾਨ ਰਤਨ ਬਟਵਾਲ ਤੇ ਪ੍ਰਬੰਧਕ ਗੁਰਪ੍ਰੀਤ ਰੰਗੀਲਪੁਰ ਦੀ ਅਗਵਾਈ 'ਚ ਲੇਖਕਾਂ, ਸਾਹਿਤਕਾਰਾਂ ਅਤੇ ਮਾਤ-ਭਾਸ਼ਾ ਪੰਜਾਬੀ ਪ੍ਰੇਮੀਆਂ ਨੂੰ ਸਮੁੱਚੇ ਦੇਸ਼ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ 28 ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ

ਬਟਾਲਾ, 19 ਸਤੰਬਰ (ਕਾਹਲੋਂ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਪਿੰਡ ਪੀਰੋਵਾਲੀ-ਕਰਨਾਮਾ ਜ਼ਿਲ੍ਹਾ ਗੁਰਦਾਸਪੁਰ ਤੋਂ 45 ਯਾਤਰੀਆਂ ਦਾ ਜਥਾ ਜਥੇ: ਨਿਸ਼ਾਨ ਸਿੰਘ ਕਾਹਲੋਂ ਦੀ ਅਗਵਾਈ 'ਚ 28 ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਛੀਨਾ ਦੀ 2 ਕੌਮੀ ਪੁਰਸਕਾਰਾਂ ਲਈ ਚੋਣ

ਬਟਾਲਾ, 19 ਸਤੰਬਰ (ਕਾਹਲੋਂ)- ਗੁਰਦਾਸਪੁਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਵਾਲੀ ਗ੍ਰਾਮ ਪੰਚਾਇਤ ਛੀਨਾ ਇਕ ਅਜਿਹੀ ਪੰਚਾਇਤ ਬਨਣ ਜਾ ਰਹੀ ਹੈ, ਜਿਹੜੀ ਪੰਜਾਬ 'ਚ ਪਹਿਲੀ ਵਾਰ ਇਕੋ ਸਮੇਂ 2 ਕੌਮੀ ਪੁਰਸਕਾਰ ਪ੍ਰਾਪਤ ਕਰੇਗੀ | ਆਪਣੀ ਇਸ ਮਹਾਨ ਉਪਲਬਧੀ ਬਾਰੇ ਸਰਪੰਚ ...

ਪੂਰੀ ਖ਼ਬਰ »

ਫ਼ੌਜ ਨੇ ਕਾਬੂ ਕੀਤਾ ਸ਼ੱਕੀ ਜਾਸੂਸ ਕੀਤਾ ਪੁਲਿਸ ਹਵਾਲੇ

ਪੁਰਾਣਾ ਸ਼ਾਲਾ, 19 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਨੇੜੇ ਲੱਗਦੀ ਤਿੱਬੜੀ ਛਾਉਣੀ ਦੀ ਫ਼ੌਜ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਦੁਆਰਾ ਤਾਰਾਂ ਜੋੜਨ ਵਾਲਾ ਕਾਬੂ ਕੀਤਾ ਗਿਆ ਇਕ ਸ਼ੱਕੀ ਜਾਸੂਸ ...

ਪੂਰੀ ਖ਼ਬਰ »

ਭਾਜਪਾ ਸ਼ਹਿਰੀ ਮੰਡਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਦੀਨਾਨਗਰ, 19 ਸਤੰਬਰ (ਸੰਧੂ/ਸੋਢੀ/ਸ਼ਰਮਾ)- ਭਾਜਪਾ ਸ਼ਹਿਰੀ ਮੰਡਲ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਗਿਆ | ਭਾਜਪਾ ਸ਼ਹਿਰੀ ਮੰਡਲ ਦੇ ਪ੍ਰਧਾਨ ਸੰਦੀਪ ਠਾਕੁਰ ਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਵਲੋਂ ਸਥਾਨਿਕ ਕੁਸ਼ਟ ਆਸ਼ਰਮ ਦੇ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਮਢਿਆਲਾ 'ਚ ਵੰਡੀ ਲੋੜਵੰਦਾਂ ਨੂੰ ਕਣਕ

ਘੁਮਾਣ, 19 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪਿੰਡ ਮਢਿਆਲਾ ਦੇ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਸਤੀ ਕਣਕ ਵੰਡੀ ਗਈ | ਇਸ ਮੌਕੇ ਸ: ਰੰਧਾਵਾ ਨੇ ਕਿਹਾ ਕਿ ਹਲਕਾ ਵਿਧਾਇਕ ...

ਪੂਰੀ ਖ਼ਬਰ »

ਐਸ.ਐਸ.ਡੀ.ਏ.ਵੀ. ਸਕੂਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਦੀਨਾਨਗਰ, 19 ਸਤੰਬਰ (ਸੰਧੂ/ਸੋਢੀ/ਸ਼ਰਮਾ)- ਐਸ.ਐਸ.ਡੀ.ਏ.ਵੀ. ਸਕੂਲ ਦੀਨਾਨਗਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਦੀ ਪ੍ਰਧਾਨਗੀ ਹੇਠ ਦੀਨਾਨਗਰ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਡੀ.ਐਸ.ਪੀ. ਮੋਹੇਸ਼ ਸੈਣੀ ...

ਪੂਰੀ ਖ਼ਬਰ »

ਕਾਨੂੰਨੀ ਸਾਖ਼ਰਤਾ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ

ਕਾਦੀਆਂ, 19 ਸਤੰਬਰ (ਪ੍ਰਦੀਪ ਸਿੰਘ ਬੇਦੀ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਟਰ ...

ਪੂਰੀ ਖ਼ਬਰ »

ਪਿੰਡ ਸੇਖਵਾਂ 'ਚ 22 ਨੂੰ ਮਨਾਇਆ ਜਾਵੇਗਾ ਜੋੜ ਮੇਲਾ

ਅੱਚਲ ਸਾਹਿਬ, 19 ਸਤੰਬਰ (ਗੁਰਚਰਨ ਸਿੰਘ)-ਪਿੰਡ ਸੇਖਵਾਂ ਵਿਖੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੀ ਯਾਦ 'ਚ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੀ.ਟੀ.ਯੂ. ਇਕਾਈ ਗੁਰਦਾਸਪੁਰ ਦੀ ਮੀਟਿੰਗ

ਗੁਰਦਾਸਪੁਰ, 19 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਸਥਾਨਕ ਸ਼ਹੀਦ ਬਲਜੀਤ ਸਿੰਘ ਭਵਨ ਵਿਖੇ ਸੀ.ਟੀ.ਯੂ. ਇਕਾਈ ਗੁਰਦਾਸਪੁਰ ਦੀ ਮੀਟਿੰਗ ਰਾਜਬੀਰ ਕੌਰ ਤੇ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕਾਮਰੇਡ ਧਿਆਨ ਸਿੰਘ ਠਾਕੁਰ, ਕਾਮਰੇਡ ਜਸਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸਬੰਧੀ ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ 'ਚ ਸੈਮੀਨਾਰ

ਹਰਚੋਵਾਲ, 19 ਸਤੰਬਰ (ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲਾਂ ਦੇ ਬੱਚਿਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੌਰਾਨ ਕਾਨੂੰਨੀ ਸਹਾਇਤਾ ਦੀ ਲੋੜ ਪੈਣ ਤੇ ਇਸ ਦੀ ਸਹੀ ਵਰਤੋਂ ਲਈ ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਅਦਿਤਿੱਆ ਮਾਰਸ਼ਲ ਦੀ ਪੰਜਾਬ ਕ੍ਰਿਕਟ ਟੀਮ 'ਚ ਚੋਣ

ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ ਧਾਰੀਵਾਲ ਦੇ ਵਿਦਿਆਰਥੀ ਦੀ ਅੰਡਰ-16 ਪੰਜਾਬ ਦੀ ਕ੍ਰਿਕਟ ਟੀਮ 'ਚ ਚੋਣ ਹੋਈ ਹੈ | ਪਿ੍ੰਸੀਪਲ ਅਨੂਪ ਸਿੰਘ ਨੇ ਦੱਸਿਆ ਕਿ 10+1 ਦਾ ਵਿਦਿਆਰਥੀ ਅਦਿਤਿੱਆ ਮਾਰਸ਼ਲ, ਜੋ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਪਲਹੇਰੀ ਵਲੋਂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨਾਲ ਮੁਲਾਕਾਤ

ਕਲਾਨੌਰ, 19 ਸਤੰਬਰ (ਪੁਰੇਵਾਲ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਦੇ ਓ.ਐਸ.ਡੀ. ਗੁਰਪ੍ਰੀਤ ਸਿੰਘ ਪਲਹੇਰੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀਆਂ ਮੁਸ਼ਕਿਲਾਂ ਤੇ ਜ਼ਰੂਰਤਾਂ ਲਈ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਸੁਖਜਿੰਦਰ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਗਲੋਬਲ ਸਕੂਲ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਫਤਹਿਗੜ੍ਹ ਚੂੜੀਆਂ, 19 ਸਤੰਬਰ (ਐਮ.ਐਸ. ਫੁੱਲ)- ਪੰਡਿਤ ਮੋਹਨ ਲਾਲ ਗਲੋਬਲ ਸਕੂਲ 'ਚ ਭੂਮੀ ਪੂਜਾ ਕਰਕੇ ਹਵਨ ਕਰਵਾਇਆ ਗਿਆ ਤੇ ਪੁਜਾਰੀ ਨੇ ਬ©ਾਹਮਣੀ ਰੀਤੀ-ਰਿਵਾਜਾਂ ਅਨੁਸਾਰ ਪਾਠ ਕਰਨ ਉਪਰੰਤ ਜੋਤ ਜਗਾ ਕੇ ਆਪਣੇ ਸ਼ੁਭ ਹੱਥਾਂ ਨਾਲ ਨਵੀਂ ਇਮਾਰਤ ਦੀ ਨੀਂਹ ਰੱਖੀ | ਇਸ ...

ਪੂਰੀ ਖ਼ਬਰ »

ਕਰਮਚਾਰੀ ਦਲ ਵਲੋਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ

ਧਾਰੀਵਾਲ, 19 ਸਤੰਬਰ (ਸਵਰਨ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸਰਕਲ ਗੁਰਦਾਸਪੁਰ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਦਰਬਾਰਾ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ...

ਪੂਰੀ ਖ਼ਬਰ »

ਐਕਸੈਲਸੀਅਰ ਸਕੂਲ ਬਿਜਲੀਵਾਲ 'ਚ ਕਾਨੂੰਨੀ ਸਾਖ਼ਰਤਾ ਸਬੰਧੀ ਸੈਮੀਨਾਰ

ਕਿਲ੍ਹਾ ਲਾਲ ਸਿੰਘ, 19 ਸਤੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਸ੍ਰੀਮਤੀ ਰਾਣਾ ਕੰਵਰਦੀਪ ਕੌਰ ਸਿਵਲ ਜੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਸਾਖ਼ਰਤਾ ਕਲੱਬ ਦੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦਾ ਦੋਸ਼

ਪੁਰਾਣਾਂ ਸ਼ਾਲਾ 19 ਸਤੰਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਭੁੰਡੂਵਾਲ ਦੀ ਲੜਕੀ ਨੇ ਪਿੰਡ ਦੇ ਇਕ ਨੌਜਵਾਨ 'ਤੇ ਦੋਸ਼ ਲਗਾਏ ਹਨ ਕਿ ਪਿੰਡ ਵਾਸੀ ਜੀਵਨ ਮਸੀਹ ਪੁੱਤਰ ਜੋਧਾ ਮਸੀਹ ਮੈਨੂੰ ਵਿਆਹ ਦੇ ਝਾਂਸੇ 'ਚ ਫਸਾ ਕੇ ਮੇਰੇ ਨਾਲ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦੀ ਯਾਦ 'ਚ ਸਾਲਾਨਾ ਮਸੀਹ ਸੰਮੇਲਨ ਕਰਵਾਇਆ

ਕਾਦੀਆਂ, 19 ਸਤੰਬਰ (ਗੁਰਪ੍ਰੀਤ ਸਿੰਘ)- ਨਜ਼ਦੀਕੀ ਪਿੰਡ ਕਾਹਲਵਾਂ ਵਿਖੇ ਬੀਤੀ ਰਾਤ ਸਮੂਹ ਮਸੀਹ ਭਾਈਚਾਰੇ ਵਲੋਂ ਪ੍ਰਭੂ ਯਿਸੂ ਮਸੀਹ ਦੀ ਯਾਦ 'ਚ ਮਸੀਹ ਸੰਮੇਲਨ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸ਼ਹਿਰ ਅੰਦਰ ਬਣੀ ਪਾਰਕ ਦੀ ਹਾਲਤ ਤਰਸਯੋਗ

ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ/ਸੁਖਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਕ ਪਾਸੇ ਜਿੱਥੇ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਸਫ਼ਾਈ ਤੇ ਬੂਟੇ ਲਗਾਉਣ ਸਬੰਧੀ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਨਰੋਟ ਮਹਿਰਾ, 19 ਸਤੰਬਰ (ਸੁਰੇਸ਼ ਕੁਮਾਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ 22 ਸਤੰਬਰ ਨੰੂ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜੀਪ ਦੀ ਸਾਈਡ ਵੱਜਣ ਕਾਰਨ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਸ਼ਾਹਪੁਰ ਕੰਢੀ, 19 ਸਤੰਬਰ (ਰਣਜੀਤ ਸਿੰਘ)-ਬੀਤੀ ਰਾਤ ਪਿੰਡ ਘੋਹ ਤੋਂ ਜੁਗਿਆਲ ਆ ਰਹੇ ਦੋ ਨੌਜਵਾਨਾਂ ਨੰੂ ਮਹਿੰਦਰਾ ਜੀਪ ਨੇ ਸਾਈਡ ਮਾਰ ਦਿੱਤੀ | ਜਿਸ ਕਾਰਨ ਚਮਕੀਲਾ (21) ਪੁੱਤਰ ਵਿਜੇ ਕੁਮਾਰ ਨਿਵਾਸੀ ਪਿੰਡ ਢਡਵਾਲ ਤੇ ਮਨਜੀਤ ਪੁੱਤਰ ûੜੂ ਰਾਮ ਨਿਵਾਸੀ ਢਡਵਾਲ ਬੁਰੀ ...

ਪੂਰੀ ਖ਼ਬਰ »

ਪਿੰਡ ਦੁਨੇਰਾ 'ਚ ਬੰਦ ਪਏ ਸੁਵਿਧਾ ਕੇਂਦਰ ਨੂੰ ਮੁੜ ਬਹਾਲ ਕਰਨ ਦੀ ਮੰਗ

ਧਾਰ ਕਲਾਂ, 19 ਸਤੰਬਰ (ਨਰੇਸ਼ ਪਠਾਨੀਆ)- ਪਿੰਡ ਦੁਨੇਰਾ 'ਚ ਅਕਾਲੀ/ਭਾਜਪਾ ਦੇ ਕਾਰਜਕਾਲ 'ਚ ਬਣੇ ਸੁਵਿਧਾ ਕੇਂਦਰ ਨੰੂ ਪੰਜਾਬ ਪ੍ਰਸ਼ਾਸਨ ਵਲੋਂ ਬੰਦ ਕਰ ਦਿੱਤਾ ਗਿਆ ਹੈ | ਇਸ ਨੰੂ ਮੁੜ ਬਹਾਲ ਕੀਤੇ ਜਾਣ ਲਈ ਸਰਪੰਚਾਂ ਨੇ ਪਠਾਨਕੋਟ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਖ਼ੁਦ ਨੂੰ ਆਈ.ਏ.ਐੱਸ. ਅਫ਼ਸਰ ਦੱਸ ਕੇ ਔਰਤ ਤੇ ਉਸ ਦੇ ਪਤੀ ਨੇ 7 ਲੱਖ 80 ਹਜ਼ਾਰ ਠੱਗੇ

ਤਾਰਾਗੜ੍ਹ, 19 ਸਤੰਬਰ (ਸੋਨੂੰ ਮਹਾਜਨ)- ਖ਼ੁਦ ਨੂੰ ਆਈ.ਏ.ਐੱਸ. ਅਫ਼ਸਰ ਦਸ ਕੇ ਮੁਹਾਲੀ ਨਿਵਾਸੀ ਔਰਤ ਵਲੋਂ ਆਪਣੇ ਪਤੀ ਦੇ ਸਹਿਯੋਗ ਨਾਲ ਤਾਰਾਗੜ੍ਹ ਪੁਲਿਸ ਸਟੇਸ਼ਨ ਅਧੀਨ ਪੈਂਦੇ ਗੁੱਜਰਾਂ ਲਾਹੜੀ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਕੋਲੋਂ ਨੌਕਰੀ ਲਗਾਉਣ ਤੇ ਟੈਂਡਰ ...

ਪੂਰੀ ਖ਼ਬਰ »

ਸੀਵਰੇਜ ਦੀ ਮਾੜੀ ਹਾਲਤ ਕਾਰਨ ਲੋਕਾਂ ਦੀ ਜ਼ਿੰਦਗੀ ਨਰਕ ਬਣੀ

ਸ਼ਾਹਪੁਰ ਕੰਢੀ, 19 ਸਤੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੀ ਸਟਾਫ਼ ਕਾਲੋਨੀ ਨੰੂ ਮਿੰਨੀ ਚੰਡੀਗੜ੍ਹ ਕਿਹਾ ਜਾਂਦਾ ਹੈ ਪਰ ਸੀਵਰੇਜ ਦੀ ਮਾੜੀ ਹਾਲਤ ਕਾਰਨ ਲੋਕਾਂ ਦੀ ਜ਼ਿੰਦਗੀ ਨਰਕ ਬਣੀ ਹੋਈ ਹੈ | ਐਸ.ਡੀ.ਓ. ਹੋਸਟਲ ਨਿਵਾਸੀ ਲਵਲ ਸੂਦ, ਕੁਲਦੀਪ ਕੁਮਾਰ, ਯਸ਼ਪਾਲ, ...

ਪੂਰੀ ਖ਼ਬਰ »

ਏ.ਟੀ.ਐਮ. ਤੋੜਣ ਦੀ ਕੋਸ਼ਿਸ਼ ਕਰਦਾ ਇਕ ਕਾਬੂ, ਇਕ ਫ਼ਰਾਰ

ਪਠਾਨਕੋਟ, 19 ਸਤੰਬਰ (ਸੰਧੂ)- ਪਠਾਨਕੋਟ ਦੇ ਢਾਕੀ ਰੋਡ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਇਕ ਵਿਅਕਤੀ ਨੂੰ ਪੀ.ਸੀ.ਆਰ. ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਜਦਕਿ ਦੂਜਾ ਵਿਅਕਤੀ ਮੌਕੇ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਕੈਂਪ ਲਗਾਇਆ

ਪਠਾਨਕੋਟ, 19 ਸਤੰਬਰ (ਆਰ. ਸਿੰਘ/ਸੰਧੂ)- ਪੰਜਾਬ ਸਰਕਾਰ ਤੇ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਥੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲੇ੍ਹ ਅੰਦਰ ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਜ਼ਿਲੇ੍ਹ ਦੀਆ ਵੱਖ-ਵੱਖ ਸਿਹਤ ਸੰਸਥਾਵਾਂ ...

ਪੂਰੀ ਖ਼ਬਰ »

ਆਪਣੀ ਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਵੋਟ ਦਾ ਵੇਰਵਾ ਘਰ ਬੈਠੇ ਵੈਰੀਫਾਈ ਕਰਵਾਓ-ਜ਼ਿਲ੍ਹਾ ਚੋਣ ਅਫ਼ਸਰ

ਪਠਾਨਕੋਟ, 19 ਸਤੰਬਰ (ਆਰ. ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੀ ਆਮ ਜਨਤਾ ਦੇ ਨਾਂਅ ਪੈੱ੍ਰਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਬਹਾਦਰ ਪੁਲਿਸ ਮੁਲਾਜ਼ਮ ਸਨਮਾਨਿਤ

ਪਠਾਨਕੋਟ 19 ਸਤੰਬਰ (ਸੰਧੂ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਥਾਣਾ ਡਵੀਜ਼ਨ ਨੰਬਰ-1 ਵਿਖੇ ਡੀ.ਐਸ.ਪੀ. ਸ਼ਹਿਰੀ ਰਜਿੰਦਰ ਮਿਨਹਾਸ ਦੀ ਪ੍ਰਧਾਨਗੀ ਹੇਠ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਹੋਇਆ, ਜਿਸ 'ਚ ਐਸ.ਐਸ.ਪੀ ਪਠਾਨਕੋਟ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਰੌਗ ਪੰਚਾਇਤ ਦੇ ਕੰਮਾਂ ਦਾ ਨਿਰੀਖਣ

ਧਾਰ ਕਲਾਂ, 19 ਸਤੰਬਰ (ਨਰੇਸ਼ ਪਠਾਨੀਆ)- ਧਾਰ ਕਲਾਂ ਅਧੀਨ ਪੈਂਦੀ ਪੰਚਾਇਤ ਰੌਗ 'ਚ ਕੀਤੇ ਗਏ ਵਿਕਾਸ ਕੰਮਾਂ ਦਾ ਨਿਰੀਖਣ ਜੀ.ਓ.ਜੀ. ਟੀਮ ਨੇ ਕੀਤਾ | ਟੀਮ 'ਚ ਸ਼ਾਮਿਲ ਜੀ.ਓ.ਜੀ. ਸ਼ਾਮ ਸਿੰਘ, ਦੇਵ ਰਾਜ ਨੇ ਦੱਸਿਆ ਕਿ ਸਰਪੰਚ ਅਲਕਾ ਦੇਵੀ ਵਲੋਂ ਪਿੰਡ 'ਚ ਇਕ ਮਹੀਨਾ ਪਹਿਲਾਂ ...

ਪੂਰੀ ਖ਼ਬਰ »

ਪੈਨ ਇੰਡੀਆ ਵਲੋਂ ਸਾਈਕਲ ਰੈਲੀ

ਪਠਾਨਕੋਟ, 19 ਸਤੰਬਰ (ਆਰ. ਸਿੰਘ )-ਆਰੀਆ ਸੀਨੀਅਰ ਸੈਕੰਡਰੀ ਸਕੂਲ ਡਲਹੌਜ਼ੀ ਰੋਡ ਪਠਾਨਕੋਟ ਵਿਖੇ 7 ਪੰਜਾਬ ਬਟਾਲੀਅਨ ਐਨ.ਸੀ.ਸੀ. ਗੁਰਦਾਸਪੁਰ ਦੇ ਨਿਰਦੇਸ਼ਾਂ ਤੇ ਪੈਨ ਇੰਡੀਆ ਸਾਈਕਲ ਰੈਲੀ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਪਿ੍ੰਸੀਪਲ ਰਾਕੇਸ਼ ਕੁਮਾਰ ਅਤੇ ਕਰਨਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਧੋਪੁਰ ਕੈਂਟ ਵਿਖੇ ਬੂਟਿਆਂ ਨੂੰ 'ਟ੍ਰੀਗਾਰਡ' ਲਗਾਏ

ਮਾਧੋਪੁਰ, 19 ਸਤੰਬਰ (ਨਰੇਸ਼ ਮਹਿਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਕੈਂਟ ਬਲਾਕ ਧਾਰ ਵਿਖੇ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਦੀ ਦੇਖਰੇਖ ਹੇਠ ਸਕੂਲ 'ਚ ਨਵੇਂ ਲਗਾਏ ਰੁੱਖਾਂ ਨੰੂ ਸੰਭਾਲਣ ਲਈ ਐੱਸ.ਐੱਸ. ਮਾਸਟਰ ਹਰੇਸ਼ ਸੈਣੀ ਵਲੋਂ ਆਪਣੀ ਜੇਬ 'ਚੋਂ ਖ਼ਰਚ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਆਵਾਜਾਈ ਪ੍ਰਭਾਵਿਤ

ਪਠਾਨਕੋਟ, 19 ਸਤੰਬਰ (ਚੌਹਾਨ)- ਅੱਜ ਸਵੇਰ ਤੋਂ ਪਏ ਭਾਰੀ ਮੀਂਹ ਨੇ ਜਿੱਥੇ ਪੈ ਰਹੀ ਹੁਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਸੜਕਾਂ, ਨੀਵੇਂ ਥਾਵਾਂ 'ਤੇ ਪਾਣੀ ਭਰ ਗਿਆ | ਜਿਸ ਕਾਰਨ ਛੋਟੇ ਬੱਚਿਆਂ ਨੰੂ ਸਕੂਲ ਜਾਣ 'ਚ, ਨੌਕਰੀ ਪੇਸ਼ੇ ਵਾਲੇ ਲੋਕਾਂ ਨੂੰ ਡਿਊਟੀ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਐਥਲੈਟਿਕਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਪਠਾਨਕੋਟ, 19 ਸਤੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਐਥਲੈਟਿਕਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਸਥਾਨਕ ਜ਼ਿਲ੍ਹਾ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਪੰਜਾਬ ਐਥਲੈਟਿਕਸ ਐਸੋਸੀਏਸ਼ਨ ਵਲੋਂ ਨਿਯੁਕਤ ਅਬਜ਼ਰਵਰ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਚੋਣ ...

ਪੂਰੀ ਖ਼ਬਰ »

ਰੇਲਵੇ 'ਚ ਨਿੱਜੀਕਰਨ ਬਰਦਾਸ਼ਤ ਨਹੀਂ-ਕਾ: ਸ਼ਿਵ ਗੋਪਾਲ ਮਿਸ਼ਰਾ

ਪਠਾਨਕੋਟ, 19 ਸਤੰਬਰ (ਚੌਹਾਨ/ਆਸ਼ੀਸ਼ ਸ਼ਰਮਾ)- ਆਲ ਗੌਰਮਿੰਟ ਟਰੇਡ ਯੂਨੀਅਨ ਕੌ ਾਸਲ ਵਲੋਂ 19 ਸਤੰਬਰ 1968 ਦੇ ਸ਼ਹੀਦਾਂ ਦੀ ਯਾਦ 'ਚ 51ਵੀਂ ਸ਼ਹੀਦੀ ਕਾਨਫਰੰਸ ਕਰਵਾਈ ਗਈ | ਜਿਸ 'ਚ ਕਈ ਜਥੇਬੰਦੀਆਂ ਦੇ ਆਗੂਆਂ ਤੇ ਰੇਲਵੇ ਦੇ ਹਜ਼ਾਰਾਂ ਕਰਮਚਾਰੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ

ਪਠਾਨਕੋਟ, 19 ਸਤੰਬਰ (ਆਰ. ਸਿੰਘ/ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਤਹਿਤ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਪਿੰਡ ਬੜੋਈ ਵਿਖੇ ਛਿੰਝ ਮੇਲਾ ਕਰਵਾਇਆ

ਮਾਧੋਪੁਰ 19 ਸਤੰਬਰ (ਨਰੇਸ਼ ਮਹਿਰਾ)-ਪਿੰਡ ਬੜੋਈ ਨਿਚਲੀ ਵਿਖੇ ਬੜੋਈ ਛਿੰਝ ਮੇਲਾ ਕਮੇਟੀ ਵਲੋਂ ਧੂਮਧਾਮ ਨਾਲ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਦੇ ਰੂਪ 'ਚ ਪੰਜਾਬ ਕਾਂਗਰਸ ਸਕੱਤਰ ਅਮਿਤ ਸਿੰਘ ਮੰਟੂ ਤੇ ਸਕੱਤਰ ਪੁਨੀਤ ਪਿੰਟਾ ਵਿਸ਼ੇਸ਼ ...

ਪੂਰੀ ਖ਼ਬਰ »

ਢਾਡੀ ਤੇ ਕਵੀਸ਼ਰ ਇਨਾਮ ਦਰਬਾਰ 21 ਤੋਂ

ਪਠਾਨਕੋਟ, 19 ਸਤੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਨਾਮੀ ਢਾਡੀ ਤੇ ਕਵੀਸ਼ਰੀ ਦਰਬਾਰ 21 ਤੋਂ 22 ਸਤੰਬਰ ਨੂੰ ਸ਼ਹੀਦ ਭਾਈ ਲਖਮੀਰ ਸਿੰਘ ਕਬੱਡੀ ਅਕੈਡਮੀ ਪਿੰਡ ਘਰਿਆਲਾ ਵਿਖੇ ਕਾਰ ਸੇਵਾ ਸੰਪਰਦਾ ਸਰਹਾਲੀ ਸਾਹਿਬ ਦੇ ...

ਪੂਰੀ ਖ਼ਬਰ »

ਛੋਟੇਪੁਰ ਵਿਖੇ ਜੰਗਲਾਤ ਵਿਭਾਗ ਤੇ ਨਹਿਰੀ ਵਿਭਾਗ ਵਲੋਂ ਨਾਜਾਇਜ਼ ਕਬਜ਼ੇ ਹਟਾਏ

ਸੁਜਾਨਪੁਰ, 19 ਸਤੰਬਰ (ਜਗਦੀਪ ਸਿੰਘ)- ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਛੋਟੇਪੁਰ ਵਿਖੇ ਲੋਕਾਂ ਵਲੋਂ ਨਹਿਰੀ ਵਿਭਾਗ ਤੇ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ | ਦੋਨਾਂ ਵਿਭਾਗ ਵਲੋਂ ਅੱਜ ਸਾਂਝੇ ਤੌਰ 'ਤੇ ਇਨ੍ਹਾਂ ਕਬਜ਼ਿਆਂ ਨੰੂ ਹਟਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ...

ਪੂਰੀ ਖ਼ਬਰ »

ਰਾਜੀ ਬੇਲੀ 'ਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ

ਤਾਰਾਗੜ੍ਹ, 19 ਸਤੰਬਰ (ਸੋਨੂੰ ਮਹਾਜਨ/ਰਾਕੇਸ਼)- ਭਾਵੇਂ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਮਾਈਨਿੰਗ ਵਿਭਾਗ, ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵਲੋਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ...

ਪੂਰੀ ਖ਼ਬਰ »

ਹੋਟਲ ਤੇ ਟਰੈਵਲ ਯੂਨੀਅਨ ਦੀ ਮੀਟਿੰਗ

ਪਠਾਨਕੋਟ, 19 ਸਤੰਬਰ (ਆਰ. ਸਿੰਘ)- ਪਠਾਨਕੋਟ ਟਰੈਵਲਜ਼ ਯੂਨੀਅਨ ਵਲੋਂ ਨਿਤਿਨ ਮਹਾਜਨ ਲਾਡੀ ਦੀ ਪ੍ਰਧਾਨਗੀ ਹੇਠ ਯੂਨੀਅਨ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਬੰਧ 'ਚ ਸਥਾਨਕ ਹੋਟਲ 'ਚ ਮੀਟਿੰਗ ਹੋਈ | ਜਿਸ 'ਚ ਵਿਧਾਇਕ ਅਮਿਤ ਵਿਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX