ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  23 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  40 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 minute ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  5 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  50 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਅੰਮ੍ਰਿਤਸਰ

ਮਗਨਰੇਗਾ ਮੁਲਾਜ਼ਮਾਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਇਕਾਈ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਿਖ਼ਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਅੱਜ ਡੀ. ਸੀ. ਦਫਤਰ ਮੂਹਰੇ 2 ਰੋਜ਼ਾ ਰੋਸ ਧਰਨਾ ਲਗਾਇਆ ਗਿਆ, ਜਿਸ 'ਚ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੂਬਾ ਜੁਆਇੰਟ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਹਰਿੰਦਰਪਾਲ ਸਿੰਘ ਜੋਸਨ ਨੇ ਦੱਸਿਆ ਕਿ ਪਿਛਲੇ ਢਾਈ ਸਾਲ ਤੋਂ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਕੱਚੇ ਮੁਲਾਜ਼ਮ ਪੱਕੇ ਕਰਨ ਲਈ ਤਿੰਨ ਮੰਤਰੀਆਂ ਦੀ ਕੈਬਨਿਟ ਸਬ ਕਮੇਟੀ ਵੀ ਬਣਾਈ ਸੀ ਪਰ ਉਸ ਕਮੇਟੀ ਨੇ ਅੱਜ ਤੱਕ ਨਾ ਤਾਂ ਕੋਈ ਮੀਟਿੰਗ ਕੀਤੀ ਹੈ ਅਤੇ ਨਾ ਅਜੇ ਤੱਕ ਕਮੇਟੀ ਕੋਲ ਕੱਚੇ ਮੁਲਾਜ਼ਮਾਂ ਦਾ ਵਿਭਾਗ ਅਨੁਸਾਰ ਵੇਰਵਾ ਹੈ | ਉਨ੍ਹਾਂ ਕਿਹਾ ਕਿ ਧਰਨੇ 'ਤੇ ਬੈਠੇ ਨਰੇਗਾ ਮੁਲਾਜਮਾਂ ਨੂੰ ਸਰਕਾਰ ਦੇ ਦਬਾਅ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਕਰੀ ਤੋ ਕੱਢਣ ਤੇ ਪਰਚੇ ਦਰਜ ਕਰਨ ਦੀਆਂ ਕਥਿਤ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਯੂਨੀਅਨ ਦੇ ਪਹਿਲਾਂ ਮਿਥੇ ਪ੍ਰੋਗਰਾਮ ਅਨੁਸਾਰ ਕੱਲ੍ਹ 20 ਸਤੰਬਰ ਨੂੰ ਵਿਸ਼ਾਲ ਰੋਸ ਮਾਰਚ ਕਰਕੇ ਸੇਵਾਵਾਂ ਰੈਗੂਲਰ ਕਰਵਾਉਣ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਕੋਈ ਠੋਸ ਹੱਲ ਨਹੀਂ ਹੁੰਦਾ ਓਦੋਂ ਤੱਕ ਧਰਨਾ ਕਿਸੇ ਵੀ ਕੀਮਤ ਤੇ ਸਮਾਪਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ, ਕਰਨਦੀਪ ਸਿੰਘ, ਨਰਿੰਦਰ ਸਿੰਘ, ਬਲਜੀਤ ਕੌਰ, ਇੰਦਰਪਾਲ ਸਿੰਘ, ਅਮਰਪਾਲ ਸਿੰਘ ਹਰਵਿੰਦਰ ਸਿੰਘ, ਨਵਜੋਤ ਸ਼ਰਮਾ ਆਦਿ ਹਾਜ਼ਰ ਸਨ |

ਆਈ. ਟੀ. ਆਈ. ਅਜਨਾਲਾ ਵਿਖੇ ਪਲੇਠਾ ਮੈਗਾ ਰੁਜ਼ਗਾਰ ਮੇਲਾ

ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ/ ਸੁੱਖ ਮਾਹਲ/ਢਿੱਲੋਂ)-ਅੱਜ ਸਰਹੱਦੀ ਖੇਤਰ ਅਜਨਾਲਾ 'ਚ ਆਈ. ਟੀ. ਆਈ. ਕੰਪਲੈਕਸ ਵਿਖੇ ਪੰਜਾਬ ਸਰਕਾਰ ਵਲੋਂ ਘਰ-ਘਰ ਰੁਜਗਾਰ ਯੋਜਨਾ ਤਹਿਤ ਲਗਾਏ ਗਏ ਮੈਗਾ ਰੁਜਗਾਰ ਮੇਲੇ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਔਰਤ ਲੁੱਟ-ਖੋਹ ਦਾ ਸ਼ਿਕਾਰ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਸਥਾਨਕ ਕੰਪਨੀ ਬਾਗ ਨੇੜੇ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਜਾ ਰਹੀ ਇਕ ਔਰਤ ਲੁੱਟ-ਖੋਹ ਦਾ ਸ਼ਿਕਾਰ ਹੋ ਗਈ, ਜਿਸ ਦਾ ਪਰਸ ਮੋਟਰਸਾਈਕਲ ਸਵਾਰ 2 ਲੁਟੇਰੇ ਖਿੱਚ ਕੇ ਲੈ ਗਏ | ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਮਮਤਾ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਮੈਡੀਕਲ ਕਾਲਜ 'ਚ ਹੁੰਦੀ ਹੈ ਰੈਗਿੰਗ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਸਰਕਾਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ 'ਚ ਰੈਗਿੰਗ ਹੁੰਦੀ ਹੈ ਜਿਸ ਦਾ ਸ਼ਿਕਾਰ ਜੂਨੀਅਰ ਡਾਕਟਰਾਂ ਨੂੰ ਹੋਣਾ ਪੈ ਰਿਹਾ ਹੈ ਜਦਕਿ ਪਿ੍ੰਸੀਪਲ ਵਲੋਂ ਉਨ੍ਹਾਂ ਦੀ ਸ਼ਿਕਾਇਤ 'ਤੇ ਕੋਈ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਹੀ ਬਲੀ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਪ੍ਰਵਾਨਗੀ ਦੇਵੇ ਤਾਂ ਕਰਤਾਰਪੁਰ ਸਾਹਿਬ ਲਾਂਘੇ 'ਚ ਹਰਿਆਵਲ ਲਈ ਬੂਟੇ ਲਾਉਣ ਦੀ ਸੇਵਾ ਕਰਾਂਗੇ: ਸੰਤ ਭੂਰੀ ਵਾਲੇ

ਅੰਮਿ੍ਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਪ੍ਰਵਾਨਗੀ ਦੇਣ ਤਾਂ ਕਾਰ ਸੇਵਾ ਸੰਪਰਦਾ ਕਰਤਾਰਪੁਰ ਸਾਹਿਬ ਲਾਂਘੇ 'ਚ ਹਰਿਆਵਲ ਤੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨੂੰ ਪੈਟਰੋਲ ਪੰਪ 'ਤੇ ਕੁੱਟੇ ਜਾਣ ਦੀ ਵੀਡੀਓ ਵਾਇਰਲ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਪੈਟਰੋਲ ਪੰਪ 'ਤੇ ਆਪਣੇ ਮੋਟਰਸਾਈਕਲ 'ਚ ਤੇਲ ਭਰਵਾਉਣ ਮੌਕੇ ਹੋਏ ਤਕਰਾਰਬਾਜ਼ੀ 'ਚ ਇਕ ਬਾਵਰਦੀ ਪੁਲਿਸ ਮੁਲਾਜ਼ਮ ਨੂੰ ਤਿੰਨ ਨੌਜਵਾਨਾਂ ਵਲੋਂ ਕੁੱਟੇ ਜਾਣ ਦੀ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਉਪਰੰਤ ਥਾਣਾ ...

ਪੂਰੀ ਖ਼ਬਰ »

ਨਵਨਿਯੁਕਤ ਪੁਲਿਸ ਕਮਿਸ਼ਨਰ ਦੀ ਮੁੜ ਬਦਲੀ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਕਰੀਬ ਇਕ ਹਫ਼ਤਾ ਪਹਿਲਾਂ ਹੀ ਅੰਮਿ੍ਤਸਰ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੀ ਮੁੜ ਬਦਲੀ ਹੋ ਗਈ ਹੈ | ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਅੱਜ ਸ਼ਾਮ ਜਾਰੀ ਕੀਤੇ ਹੁਕਮਾਂ ਮੁਤਾਬਕ ਉਨ੍ਹਾਂ ਦੀ ਨਵੀਂ ...

ਪੂਰੀ ਖ਼ਬਰ »

ਨਸ਼ਾ ਤਸਕਰ ਸ਼ੇਰਾ ਮੁੜ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-13 ਸਤੰਬਰ ਨੂੰ ਅਜਨਾਲਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਗਿ੍ਫਤਾਰ ਕੀਤੇ ਨਸ਼ਾ ਤਸਕਰ ਸਮਸ਼ੇਰ ਸਿੰਘ ਸ਼ੇਰਾ ਨੂੰ ਅਦਾਲਤ ਵਲੋਂ ਅੱਜ ਮੁੜ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਹੁਣ ਰਾਤ ਦੇ ਸਮੇਂ ਖਾਣ ਪੀਣ ਦੇ ਅੱਡੇ ਰਹਿਣਗੇ ਬੰਦ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਰਾਤ ਸਮੇਂ ਸ਼ਰਾਬ ਦੇ ਠੇਕਿਆਂ ਤੇ ਰੇਸਟੋਰੈਂਟਾਂ 'ਚ ਦਾਰੂ ਪੀ ਕੇ ਹੁਲੜਬਾਜ਼ੀ ਕਰਨ ਵਾਲਿਆਂ ਖਿਲਾਫ਼ ਪੁਲਿਸ ਸ਼ਿਕੰਜਾ ਕੱਸਣ ਜਾ ਰਹੀ ਹੈ ਇਸ ਲਈ ਰਾਤ ਸਮੇਂ ਅਜਿਹੇ ਖਾਣ-ਪੀਣ ਦੇ ਅੱਡੇ ਬੰਦ ਕੀਤੇ ਜਾ ਰਹੇ ਹਨ | ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਧਰਨੇ ਦਾ ਸਮਰਥਨ

ਬਿਆਸ, 19 ਸਤੰਬਰ (ਪਰਮਜੀਤ ਸਿੰਘ ਰੱਖੜਾ)-ਸਥਾਨਕ ਨਜ਼ਦੀਕੀ ਡੇਰੇ ਨਾਲ ਕਥਿਤ ਜ਼ਮੀਨੀ ਵਿਵਾਦ ਅਤੇ ਪੰਜਾਬ ਸਰਕਾਰ ਵਿਰੁੱਧ ਜਲੰਧਰ-ਅੰਮਿ੍ਤਸਰ ਮੁੱਖ ਮਾਰਗ ਦੇ ਫਲਾਈਓਵਰ ਹੇਠ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ...

ਪੂਰੀ ਖ਼ਬਰ »

ਕਾਰ ਬੇਕਾਬੂ ਹੋ ਕੇ ਟੋਇਆਂ 'ਚ ਡਿਗੀ¸2 ਜ਼ਖ਼ਮੀ

ਜੈਂਤੀਪੁਰ, 19 ਸਤੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਸਹਿਣੇਵਾਲੀ ਦੇ ਨਜ਼ਦੀਕ ਇੱਕ ਕਾਰ ਬੇਕਾਬੂ ਹੋ ਕੇ ਡੂੰਘੇ ਟੋਇਆਂ 'ਚ ਜਾ ਡਿਗੀ ਜਿਸ ਕਾਰਨ ਕਾਰ ਸਵਾਰ 1 ਵਿਅਕਤੀ ਤੇ ਔਰਤ ਗੰਭੀਰ ਜ਼ਖ਼ਮੀ ਹੋ ਗਏ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨੂੰ ਪੈਟਰੋਲ ਪੰਪ 'ਤੇ ਕੁੱਟੇ ਜਾਣ ਦੀ ਵੀਡੀਓ ਵਾਇਰਲ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਪੈਟਰੋਲ ਪੰਪ 'ਤੇ ਆਪਣੇ ਮੋਟਰਸਾਈਕਲ 'ਚ ਤੇਲ ਭਰਵਾਉਣ ਮੌਕੇ ਹੋਏ ਤਕਰਾਰਬਾਜ਼ੀ 'ਚ ਇਕ ਬਾਵਰਦੀ ਪੁਲਿਸ ਮੁਲਾਜ਼ਮ ਨੂੰ ਤਿੰਨ ਨੌਜਵਾਨਾਂ ਵਲੋਂ ਕੁੱਟੇ ਜਾਣ ਦੀ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਉਪਰੰਤ ਥਾਣਾ ...

ਪੂਰੀ ਖ਼ਬਰ »

ਪੱਠਿਆਂ ਵਾਲੇ ਟੋਕੇ 'ਚ ਆ ਕੇ ਮਜ਼ਦੂਰ ਦਾ ਹੱਥ ਵੱਢਿਆ ਗਿਆ

ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਦੇ ਖੇਤ ਮਜ਼ਦੂਰ ਜੱਸਾ ਸਿੰਘ ਦਾ ਬੀਤੀ ਦਿਨੀਂ ਬਿਜਲੀ ਵਾਲੇ ਪੱਠੇ ਕੁਤਰਨ ਵਾਲੇ ਟੋਕੇ 'ਚ ਹਾਦਸੇ ਦੌਰਾਨ ਖੱਬਾ ਹੱਥ ਕੱਟਿਆ ਗਿਆ | ਇਸ ਸਬੰਧੀ ਚੋਗਾਵਾਂ ਵਿਖੇ ...

ਪੂਰੀ ਖ਼ਬਰ »

ਕੈਪਟਨ ਨੇ ਕਾਂਗਰਸੀ ਵਿਧਾਇਕ ਤਰਸੇਮ ਡੀ.ਸੀ. ਨੂੰ ਸਲਾਹਕਾਰ ਬਣਾ ਕੇ ਹਲਕੇ ਦਾ ਮਾਣ ਵਧਾਇਆ-ਲਾਲਜੀਤ ਸੰਧੂ ਮਹਿਣੀਆ

ਜੇਠੂਵਾਲ, 19 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਲਾਲਜੀਤ ਸਿੰਘ ਸੰਧੂ ਮਹਿਣੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਅਟਾਰੀ ਦੇ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀ.ਸੀ. ਨੂੰ ...

ਪੂਰੀ ਖ਼ਬਰ »

ਦਿਲਰਾਜ ਸਿੰਘ ਸਰਕਾਰੀਆ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ 'ਤੇ ਹਲਕਾ ਪੱਛਮੀ ਵਾਸੀਆਂ ਕੀਤਾ ਸਨਮਾਨਿਤ

ਛੇਹਰਟਾ, 19 ਸਤੰਬਰ (ਵਡਾਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦਿਲਰਾਜ ਸਿੰਘ ਸਰਕਾਰੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਬਣਨ 'ਤੇ ਕਾਂਗਰਸੀ ਵਰਕਰਾਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਦੇ ਦੋਸ਼ 'ਚ ਨੌਕਰਾਣੀ 'ਤੇ ਪਰਚਾ ਦਰਜ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਮਜੀਠਾ ਰੋਡ ਸਥਿਤ ਇਕ ਘਰ 'ਚੋਂ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਹੋਣ ਦੇ ਮਾਮਲੇ 'ਚ ਪੁਲਿਸ ਵਲੋਂ ਨੌਕਰਾਣੀ ਲੜਕੀ ਨੂੰ ਨਾਮਜਦ ਕਰ ਲਿਆ ਗਿਆ ਹੈ | ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ਇਹ ਸ਼ਿਕਾਇਤ ਰਜ਼ਨੀ ਖੰਨਾ ਘਰ ਦੀ ਮਾਲਕਣ ...

ਪੂਰੀ ਖ਼ਬਰ »

ਬਲਾਕ ਪੱਧਰੀ ਪੋਸ਼ਣ ਅਭਿਆਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਚੇਤਨਪੁਰਾ, 19 ਸਤੰਬਰ (ਮਹਾਂਬੀਰ ਸਿੰਘ ਗਿੱਲ)-ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਅਧੀਨ ਚੱਲ ਰਹੇ ਪੰਜ ਆਈ. ਸੀ. ਡੀ. ਐਸ. ਬਲਾਕਾਂ 'ਚੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਸਾ ਛੀਨਾ ਵਲੋਂ ਸੀ. ਡੀ. ਪੀ. ਓ. ਸ੍ਰੀਮਤੀ ਮੀਨਾ ਕੁਮਾਰੀ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ 'ਚ ਮੁੱਖ ਵਿਰੋਧੀ ਧਿਰ ਵਜੋਂ ਕਾਬਜ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਆਰਮੀ ਦੇ ਨਾਂਅ 'ਤੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਸ ਦਾ ਐਲਾਨ ਅੱਜ ਆਮ ...

ਪੂਰੀ ਖ਼ਬਰ »

ਆਈ.ਆਈ.ਐੱਮ ਦੇ ਕੰਮ ਰੁਕਣ ਨਹੀਂ ਦਿਆਂਗੇ,ਅੜਚਣ ਪਾਉਣ ਵਾਲਿਆਂ ਿਖ਼ਲਾਫ ਹੋਵੇਗੀ ਕਾਰਵਾਈ : ਔਜਲਾ

ਅੰਮਿ੍ਤਸਰ, 19 ਸਤੰਬਰ: (ਰੇਸ਼ਮ ਸਿੰਘ) ਆਈ.ਆਈ.ਐੱਮ. ਲਈ ਸਾਰੀ ਜਗ੍ਹਾ ਐਕਵਾਇਰ ਕਰ ਲਈ ਗਈ ਸੀ ਪਰ ਇਸ ਦੇ ਵਿਚ ਰਹਿੰਦੀ ਇਕ ਏਕੜ ਜਗ੍ਹਾ ਐਕਵਾਇਰ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਸਬੰਧਿਤ ਜ਼ਮੀਨ ਮਾਲਕ ਨੂੰ ਵਾਜਬ ਰੇਟਾਂ ਅਨੁਸਾਰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵਿਸ਼ਵ ਫ਼ਿਜੀਓਥਰੈਪੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮਿ੍ਤਸਰ, 19 ਸਤੰਬਰ (ਜੱਸ)-ਖ਼ਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਵਲੋਂ ਵਿਸ਼ਵ ਫ਼ਿਜ਼ੀਓਥਰੈਪੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਪਿ੍ੰਸੀਪਲ ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੇ ਵਿਭਾਗ ਦੁਆਰਾ ਕਰਵਾਏ ਗਏ ...

ਪੂਰੀ ਖ਼ਬਰ »

ਏ. ਸੀ. ਸੀ. ਨੇ ਵੱਖ-ਵੱਖ ਯੋਜਨਾਵਾਂ ਸਬੰਧੀ ਸਮਾਗਮ ਕਰਵਾਇਆ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਾਮਵਰ ਸੀਮੇਂਟ ਕੰਪਨੀ ਏ. ਸੀ. ਸੀ. ਵਲੋਂ ਨਿੱਜੀ ਹੋਟਲ ਵਿਖੇ ਵੱਖ-ਵੱਖ ਯੋਜਨਾਵਾਂ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਕੰਪਨੀ ਦੇ ਐਮ. ਡੀ. ਨੀਰਜ ਅਖੌਰੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਆੜ੍ਹਤੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਬੱਚੀਵਿੰਡ, 19 ਸਤੰਬਰ (ਬਲਦੇਵ ਸਿੰਘ ਕੰਬੋ)-ਆੜ੍ਹਤੀ ਹਰਵਿੰਦਰ ਸਿੰਘ ਸੰਨ੍ਹੀ (ਰਾਣੀਆਂ ਵਾਲੇ) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨੂੰ ਵੱਖ-ਵੱਖ ਆਗੂਆਂ, ਰਿਸ਼ਤੇਦਾਰਾਂ ਅਤੇ ਸਬੰਧੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਮੈਨੇਜਰ ਭਾਈ ਜਗੀਰ ਸਿੰਘ ਬਘਿਆੜੀ ਨੂੰ ਜੋੜ ਮੇਲੇ 'ਚ ਸੰਗਤਾਂ ਲਈ ਯੋਗ ਪ੍ਰਬੰਧ ਕਰਨ 'ਤੇ ਕੀਤਾ ਸਨਮਾਨਿਤ

ਛੇਹਰਟਾ, 19 ਸਤੰਬਰ (ਵਡਾਲੀ)-ਗੁਰਦੁਆਰਾ ਸੰਨ੍ਹ ਸਾਹਿਬ ਪਿੰਡ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਮਨਾਏ ਗਏ ਸਾਲਾਨਾ ਜੋੜ ਮੇਲੇ ਵਿਚ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੇਵਾ ਸੁਸਾਇਟੀਆਂ ਦੇ ਅਹੁਦੇਦਾਰਾਂ ਨੂੰ ...

ਪੂਰੀ ਖ਼ਬਰ »

ਇਨਫ਼ੋਰਸਮੈਂਟ ਵਲੋਂ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ 22.09 ਲੱਖ ਜੁਰਮਾਨਾ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ. ਐਮ. ਡੀ. ਇੰਜੀ: ਬਲਦੇਵ ਸਿੰਘ ਸਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਪ ਮੁੱਖ ਇੰਜੀਨੀਅਰ ਇਨਫ਼ੋਰਸਮੈਟ ਸਤਨਾਮ ਸਿੰਘ ਵਲੋਂ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਝੂਠ ਦਾ ਪੁਲੰਦਾ ਸਾਬਤ ਹੋਇਆ-ਸਮਰਾ

ਰਮਦਾਸ, 19 ਸਤੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕੱਤਰਤਾ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਸਮਰਾ ਨੇ ਆਖਿਆ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫਤਰ ਜੰਡਿਆਲਾ ਵਿਖੇ ਤਿੰਨ ਦਿਨਾਂ ਕੈਂਪ ਦੀ ਅੱਜ ਤੋਂ ਸ਼ੁਰੂਆਤ-ਚੇਅਰਮੈਨ ਬੰਡਾਲਾ

ਜੰਡਿਆਲਾ ਗੁਰੂ, 19 ਸਤੰਬਰ (ਰਣਜੀਤ ਸਿੰਘ ਜੋਸਨ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵਲੋਂ ਪੰਚਾਇਤਾਂ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਤੀ ਜਾਣੂ ਕਰਾਉਣ ਲਈ ਵਿਸ਼ੇਸ਼ ਕੈਂਪ ਬੀ.ਡੀ.ਪੀ.ਓ. ਦਫਤਰ ਵਿਖੇ 20, 21, 23 ਸਤੰਬਰ ਨੂੰ ਲਗਾਇਆ ਜਾਵੇਗਾ | ਇਹ ਵਿਚਾਰ ਪੰਚਾਇਤ ...

ਪੂਰੀ ਖ਼ਬਰ »

ਮਜੀਠੀਆ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ-ਮਨਦੀਪ ਸਹਿਜ਼ਾਦਾ

ਜੇਠੂਵਾਲ 19 ਸਤੰਬਰ ਮਿੱਤਰਪਾਲ ਸਿੰਘ ਰੰਧਾਵਾ-ਮਾਝਾ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਰਪੰਚ ਮਨਦੀਪ ਸਿੰਘ ਸਹਿਜਾਦਾ ਨੇ ਕਿਹਾ ਕਿ ਹਲਕਾ ਮਜੀਠਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਦੀ ਸਹੀ ਸੋਚ ਤੇ ਉਨਾਂ ਵਲੋਂ ਪਾਰਟੀ ਲਈ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸੁਲਤਾਨਵਿੰਡ ਲਿੰਕ ਰੋਡ 'ਤੇ ਸਟਰੀਟ ਲਾਟੀਟਾਂ ਬੰਦ ਹੋਣ ਕਾਰਨ ਚੋਰੀਆਂ ਦੀ ਭਰਮਾਰ

ਸੁਲਤਾਨਵਿੰਡ, 19 ਸਤੰਬਰ (ਗੁਰਨਾਮ ਸਿੰਘ ਬੁੱਟਰ)-ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਡਰ ਨੰ 33 ਦੀ ਲਿੰਕ ਰੋਡ ਦੀਆਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾੳਾ ਦੇ ਨਿਓਰੋ ਤੇ ਸਪਾਈਨ ਦੇ ਰੋਗਾਂ ਦੇ ਮਾਹਿਰ ਡਾਕਟਰ ਭਲਕੇ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਅੰਮਿ੍ਤਸਰ, 19 ਸਤੰਬਰ (ਅ.ਬ)-ਮੇਦਾਂਤਾ ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਵਲੋਂ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਵਿਖੇ ਨਿਓਰੋ ਤੇ ਸਪਾਈਨ ਸਰਜਰੀ ਦੇ ਮਾਹਿਰ ਡਾਕਟਰ ਕਰਨਜੀਤ ਸਿੰਘ ਨਾਰੰਗ ਓ.ਪੀ.ਡੀ. ਕਰਨਗੇ | ਡਾ. ਕਰਨਜੀਤ ਸਿੰਘ ...

ਪੂਰੀ ਖ਼ਬਰ »

ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਮਿਲਦੀਆਂ ਸਾਰੀਆਂ ਸਰਕਾਰੀ ਸਹੂਲਤਾਂ ਬੰਦ ਕੀਤੀਆਂ ਜਾਣਗੀਆਂ : ਐਸ. ਡੀ. ਐਮ. ਮਜੀਠਾ

ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਝੋਨੇ ਦੀ ਪਰਾਲੀ ਨਾ ਸਾੜਣ ਦੀ ਮੁਹਿੰਮ ਤਹਿਤ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਐਸ. ਡੀ. ਐਮ. ਮਜੀਠਾ ਅਲਕਾ ਕਾਲੀਆ ਵਲੋਂ ਸਬ ਡਵੀਜਨ ਮਜੀਠਾ ਦੇ ਮਾਲ ਮਹਿਕਮੇ, ਪਾਵਰਕਾਮ ਤੇ ਖੇਤੀਬਾੜੀ ਵਿਭਾਗ ...

ਪੂਰੀ ਖ਼ਬਰ »

ਗੁਰੂ ਨਾਨਕ 'ਵਰਸਿਟੀ ਵਲੋਂ ਸਾਹਿਤ ਤੇ ਮਨੁਖੀ ਕਦਰਾਂ-ਕੀਮਤਾਂ ਵਿਸ਼ੇ 'ਤੇ ਕਰਵਾਈ ਕੌਮੀ ਵਰਕਸ਼ਾਪ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਪੂੰਜੀ ਦੇ ਫੈਲਾਉ ਅਤੇ ਖੁੱਲ੍ਹੀਆਂ ਵਪਾਰਕ ਮੰਡੀਆਂ ਨੇ ਮਾਨਵੀ ਕਦਰਾਂ-ਕੀਮਤਾਂ ਨੂੰ ਵੱਡੀ ਢਾਹ ਲਾਈ ਹੈ | ਇਸ ਪਰਿਵਰਤਨ ਨੇ ਮਨੁੱਖੀ ਹੋਂਦ ਅੱਗੇ ਨਵੀਂਆਂ ਚੁਣੌਤੀਆਂ ਪੈਦਾ ਕਰ ਦਿੱਤੀਆਂ ਹਨ ਜਿਨ੍ਹਾਂ ਦੇ ਉਪਰ ਬੁੱਧੀਜੀਵੀਆਂ ...

ਪੂਰੀ ਖ਼ਬਰ »

ਐਡਵੋਕੇਟ ਟਪਿਆਲਾ ਪੰਜਾਬ ਮੰਡੀਕਰਨ ਬੋਰਡ ਦੇ ਡਾਇਰੈਕਟਰ ਬਣੇ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ ਨੂੰ ਹਾਲ ਈ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਮੰਡੀਕਰਣ ਬੋਰਡ ਦੇ ਡਾਇਰੈਕਟਰ ...

ਪੂਰੀ ਖ਼ਬਰ »

ਸਾਂਘਾ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਰੂਪਨਗਰ, 19 ਸਤੰਬਰ (ਸ. ਰਿ.)-ਸਾਂਘਾ ਹਸਪਤਾਲ ਰੂਪਨਗਰ ਵਲੋਂ 21 ਸਤੰਬਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ ਜੋ ਸਵੇਰੇ 10 ਵਜੇ ਆਰੰਭ ਹੋਵੇਗਾ ਅਤੇ ਦੁਪਹਿਰ ਬਾਅਦ 2 ਵਜੇ ਤੱਕ ਚੱਲੇਗਾ | ਇਸ ਕੈਂਪ 'ਚ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਚਲਾਉਣ ਲਈ ਅਧਿਕਾਰੀ ਆਪਣੇ ਵਿਭਾਗਾਂ ਦੇ ਪ੍ਰੋਗਰਾਮ ਤੈਅ ਕਰਨ-ਕਨੂ ਗਰਗ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਸਥਾਨਕ ਉਪ ਮੰਡਲ ਮੈਜਿਟ੍ਰੇਟ ਮੈਡਮ ਕਨੂ ਗਰਗ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 2 ਅਕਤੂਬਰ ਤੋਂ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਮੁਹਿੰਮ ਚਲਾਉਣ ਲਈ ਆਪਣੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਸ੍ਰੀ ਚਮਕੌਰ ਸਾਹਿਬ ਵਿਖੇ ਕੱਲ੍ਹ

ਰੂਪਨਗਰ, 19 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)- ਮਗਨਰੇਗਾ ਕਰਮਚਾਰੀ ਯੂਨੀਅਨ ਰੂਪਨਗਰ ਦੇ ਮਗਨਰੇਗਾ ਕਰਮਚਾਰੀਆਂ ਵਲੋਂ ਅੱਜ ਜ਼ਿਲ੍ਹੇ ਪੱਧਰ ਦਾ ਧਰਨਾ ਡੀ. ਸੀ. ਦਫ਼ਤਰ ਦੇ ਕੋਲ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਦੀ ਅਗਵਾਈ ਵਿਚ ਦਿੱਤਾ ਗਿਆ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

2018-19 'ਚ 55.86 ਲੱਖ ਲਾਭ ਕਮਾਉਣ ਵਾਲੇ ਅਦਾਰੇ ਪੀ. ਏ. ਸੀ. ਐੱਲ. ਦੇ ਨਿੱਜੀਕਰਨ ਦਾ ਵਿਰੋਧ

ਨੰਗਲ, 19 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਮਾਕਪਾ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਪੀ. ਏ. ਸੀ. ਐੱਲ. ਦੇ ਨਿੱਜੀਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਕਾਮਰੇਡਾਂ ਨੇ ਸੂਬਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਲਾਸਟਿਕ ਜਾਗਰੂਕਤਾ ਰੈਲੀ ਕੱਢੀ

ਰੂਪਨਗਰ, 19 ਸਤੰਬਰ (ਸੱਤੀ)-ਸਤਲੁਜ ਪਬਲਿਕ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਵਲੋਂ ਡੀ. ਪੀ. ਈ. ਗੁਰਜੀਤ ਸਿੰਘ ਦੀ ਅਗਵਾਈ ਹੇਠ 'ਸਿੰਗਲ ਯੂਜ਼ ਪਲਾਸਟਿਕ' ਪ੍ਰਤੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਪਿੰ੍ਰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ...

ਪੂਰੀ ਖ਼ਬਰ »

ਚੰਦਪੁਰ ਬੇਲਾ ਵਿਖੇ 20ਵਾਂ ਚਾਰ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 19 ਸਤੰਬਰ (ਬੀਰਅੰਿਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)- ਪਿੰਡ ਚੰਦਪੁਰ ਬੇਲਾ ਵਿਖੇ ਹਰ ਸਾਲ ਸੱਚਖੰਡ ਵਾਸੀ ਸੰਤ ਬਾਬਾ ਸੇਵਾ ਸਿੰਘ, ਸੰਤ ਬਾਬਾ ਭਾਗ ਸਿੰਘ ਅਤੇ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪ੍ਰਤੀ ਗ਼ਲਤ ਟਿੱਪਣੀ ਕਰਨ ਦੀ ਲੇਖਕਾਂ ਤੇ ਬੁੱਧੀਜੀਵੀਆਂ ਵਲੋਂ ਨਿਖੇਧੀ

ਅੰਮਿ੍ਤਸਰ, 19 ਸਤੰਬਰ (ਹਰਮਿੰਦਰ ਸਿੰਘ)¸ਆਲਮੀ ਪੰਜਾਬੀ ਵਿਰਾਸਤ ਫ਼ਾਊਾਡੇਸ਼ਨ ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਜਮਹੂਰੀ ਅਧਿਕਾਰ ਸਭਾ ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ, ਪੰਜਾਬ ਤੇ ਵੱਖ-ਵੱਖ ਸਾਹਿਤਕ ਸੱਭਿਆਚਾਰਕ ਸੰਸਥਾਵਾਂ ਵਲੋਂ ਪੰਜਾਬ 'ਚ ਪੰਜਾਬੀ ...

ਪੂਰੀ ਖ਼ਬਰ »

119 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਸੁਲਤਾਨਵਿੰਡ, 19 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਚੌਕੀ ਨਿਊ ਅੰਮਿ੍ਤਸਰ ਵਲੋਂ 119 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਹੋਈ ਹੈ | ਇਸ ਸਬੰਧੀ ਪੁਲਿਸ ਚੌਕੀ ਨਿਊ ਅੰਮਿ੍ਤਸਰ ਦੇ ਇੰਚਾਰਜ ਏ.ਐਸ.ਆਈ ਸ਼ਿਵ ਕੁਮਾਰ ਨੇ ...

ਪੂਰੀ ਖ਼ਬਰ »

ਝੱਗੀ ਝੌਪੜੀਆਂ 'ਚ ਰਹਿੰਦੇ ਬੱਚਿਆਂ ਨੂੰ ਪੋਲੀੳ ਬੂੰਦਾਂ ਪਿਲਾਈਆਂ

ਤਰਸਿੱਕਾ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ, ਅਤਰ ਸਿੰਘ ਤਰਸਿੱਕਾ)-ਸਿਵਲ ਸਰਜਨ ਡਾਕਟਰ ਹਰਦੀਪ ਸਿੰਘ ਘਈ ਦੇ ਨਿਰਦੇਸ਼ਾਂ ਅਨੁਸਾਰ ਸੀ. ਐਚ. ਸੀ. ਤਰਸਿੱਕਾ ਤੋਂ ਐਸ. ਐਮ. ਓ. ਡਾ: ਵਿਨੋਦ ਸ਼ਰਮਾ ਦੀ ਅਗਵਾਈ ਹੇਠ ਝੁੱਗੀ ਝੋਪੜੀ 'ਚ ਰਹਿੰਦੇ ਬੱਚਿਆਂ ਨੂੰ ਪੋਲਿਓ ਦੀਆਂ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਬਾਬਾ ਬਕਾਲਾ ਸਾਹਿਬ ਵਿਖੇ ਬੂਟੇ ਲਗਾਏ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਬਾਬਾ ਬਕਾਲਾ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਏਰੀਏ ਵਿਚ ਪੋਸ਼ਣ ਅਭਿਆਨ ਮਾਹ ਦੌਰਾਨ ਸੈਮੀਨਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਪੀਰ ਬਾਬਾ ਜਿੰਦੇ ਸ਼ਾਹ ਮੁਦਾਰ ਤੇ ਪੀਰ ਬਾਬਾ ਸ਼ੇਰ ਸ਼ਾਹ ਵਲੀ ਦਾ ਜੋੜ ਮੇਲਾ ਕਰਵਾਇਆ

ਬਿਆਸ, 19 ਸਤੰਬਰ (ਪਰਮਜੀਤ ਸਿੰਘ ਰੱਖੜਾ)¸ਪੀਰ ਬਾਬਾ ਜਿੰਦੇ ਸ਼ਾਹ ਮੁਦਾਰ ਅਤੇ ਪੀਰ ਬਾਬਾ ਸ਼ੇਰ ਸ਼ਾਹ ਵਲੀ ਦਾ ਸਾਲਾਨਾ ਜੋੜ ਮੇਲਾ ਰੋਹੀ ਵਾਲੇ ਪੁੱਲ ਨੇੜੇ ਬਿਆਸ ਵਿਖੇ ਮੁੱਖ ਸੇਵਾਦਾਰ ਆਸ਼ਾ ਮਹੰਤ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਗਾਇਕ ਮਾਸਟਰ ...

ਪੂਰੀ ਖ਼ਬਰ »

ਸਠਿਆਲਾ ਕਾਲਜ ਵਿਖੇ ਬੀ.ਐਲ.ਓਜ਼ ਲਈ ਐਪ ਸਿਖ਼ਲਾਈ ਸੈਮੀਨਾਰ ਲਗਾਇਆ

ਸਠਿਆਲਾ, 19 ਸਤੰਬਰ (ਜਗੀਰ ਸਿੰਘ ਸਫਰੀ)¸ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਐਸ.ਡੀ.ਐਮ. ਬਾਬਾ ਬਕਾਲਾ ਦੀ ਹਾਜ਼ਰੀ 'ਚ ਬੀ.ਐਲ.ਓਜ਼ ਨੂੰ ਐਪ ਸਿਖ਼ਲਾਈ ਸੈਮੀਨਾਰ ਲਗਾਇਆ ਗਿਆ | ਇਸ ਬਾਰੇ ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਪ੍ਰੈਸ ਨੂੰ ਦੱਸਿਆ ਹੈ ਕਿ ਭਾਰਤ ਦੇ ਚੋਣ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਰੋਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਂ ਨਾਲ ਕਰ ਰਹੀ ਹੈ ਕੋਝਾ ਮਜ਼ਾਕ-ਜੋਧ ਸਿੰਘ ਸਮਰਾ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਝੂਠੇ ਵਾਅਦੇ ਕਰਨ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਰੋਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਹਿਊਮੈਨਿਟੀ ਕਲੱਬ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਰਮਦਾਸ, 19 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ 'ਚੌਥ ਸਰਾਧਾਂ' 'ਤੇ ਬਾਬਾ ਬੁੱਢਾ ਸਾਹਿਬ ਹਿਊਮੈਨਿਟੀ ਕਲੱਬ ਰਮਦਾਸ ਵਲੋਂ ਸੈਣੀ ਪੈਲਸ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸਾਬਕਾ ਵਿਧਾਇਕ ਬੋਨੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ: ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਰਮਿੰਦਰ ਸਿੰਘ ਧੰਜੂ ਦੀ ਯੋਗ ਅਗਵਾਈ ਹੇਠ ਬਲਾਕ ਤਰਸਿੱਕਾ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿਖੇ ...

ਪੂਰੀ ਖ਼ਬਰ »

ਵਾਲਮੀਕ ਰੰਘਰੇਟਾ ਸ਼ਕਤੀ ਮੰਚ ਬਲਾਕ ਤਰਸਿੱਕਾ ਦੀ ਚੋਣ

ਤਰਸਿੱਕਾ, 19 ਸਤੰਬਰ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਦੇ ਪਿੰਡਾਂ 'ਚ ਵਾਲਮੀਕ ਰੰਘਰੇਟਾ ਸ਼ਕਤੀ ਮੰਚ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ 'ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਦੀ ਅਗਵਾਈ 'ਚ ਪਿੰਡ ਸੰਗਰਾਏ ਵਿਚ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ : ਐਸ. ਐਚ. ਓ. ਹਰਵਿੰਦਰ ਸਿੰਘ

ਜੈਂਤੀਪੁਰ, 19 ਸਤੰਬਰ (ਭੁਪਿੰਦਰ ਸਿੰਘ)-ਪੁਲਿਸ ਥਾਣਾ ਕੱਥੂਨੰਗਲ ਵਿਖੇ ਨਵ-ਨਿਯੁਕਤ ਐਸ. ਐਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਵਲੋਂ ਅੱਜ ਕਸਬੇ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੌਜਵਾਨ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁਖੀ ਵਲੋਂ ਸਕੂਲ ਦੇ ਭਲਾਈ ਫੰਡ ਲਈ ਦੱਸ ਹਜ਼ਾਰ ਦੀ ਰਾਸ਼ੀ ਭੇਂਟ

ਚੌਕ ਮਹਿਤਾ, 19 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਕੈਪਟਨ ਮਨਜਿੰਦਰ ਸਿੰਘ ਭਿੰਡਰ ਸਰਕਾਰੀ ਹਾਈ ਸਕੂਲ ਬੁੱਟਰ ਧਰਦਿਉ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਅੰਮਿ੍ਤਸਰ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ ਸੀ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਭਾਈ ਘਨ੍ਹਈਆ ਮਿਸ਼ਨ ਸੁਸਾਇਟੀ ਨੇ ਸ਼ੁਕਰਾਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਅੰਮਿ੍ਤਸਰ, 19 ਸਤੰਬਰ (ਹਰਮਿੰਦਰ ਸਿੰਘ)-ਭਾਈ ਘਨ੍ਹਈਆ ਮਿਸ਼ਨ ਸੁਸਾਇਟੀ ਵਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸਾਲਾਨਾ ਧੰਨਵਾਦ ਦਿਵਸ ਤੇ ਮਲ੍ਹਮ ਡੱਬੀ ਬਖਸ਼ਿਸ਼ ਦਿਵਸ ਦਿਨ ਸਬੰਧੀ ਧਾਰਮਿਕ ਸਮਾਗਮ ਗੁ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਜੀਤ ਨਗਰ, ਈਸਟ ਮੋਹਨ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ 'ਚ 318 ਮਰੀਜ਼ਾਂ ਦੀ ਜਾਂਚ

ਰਈਆ, 19 ਸਤੰਬਰ (ਸੁੱਚਾ ਸਿੰਘ ਘੁੰਮਣ)-ਸਮਾਜ ਸੇਵਕ ਸਭਾ ਰਈਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਜਾਂਚ ਕੈਂਪ ਗੁਰਦੁਆਰਾ ਪੱਤੀ ਛੀਨੇ/ ਮਾਨ ਵਿਖੇ ਲਗਾਇਆ ਗਿਆ, ਜਿਸ ਦਾ ਉਦਘਟਨ ਸਾਬਕਾ ਅਕਾਲੀ ਵਿਧਾਇਕ ਮਲਕੀਅਤ ਸਿੰਘ ਏ. ...

ਪੂਰੀ ਖ਼ਬਰ »

ਅਟਾਰੀ ਵਿਖੇ ਮਹਾਰਾਜਾ ਸ਼ੇਰ ਸਿੰਘ ਦੀ 176ਵੀਂ ਬਰਸੀ ਮਨਾਈ

ਅਟਾਰੀ, 19 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਮਹਾਰਾਜਾ ਸ਼ੇਰ ਸਿੰਘ ਦੀ 176ਵੀਂ ਬਰਸੀ ਮੌਕੇ ਉਨ੍ਹਾਂ ਦੇ ਵੰਸਜ਼ ਹੋਣ ਦਾ ਦਾਅਵਾ ਕਰਨ ਵਾਲੇ ਉਨ੍ਹਾਂ ਦੇ ਵਾਰਸਾਂ ਵਲੋਂ ਅਟਾਰੀ ਸਥਿਤ ਆਪਣੇ ਗ੍ਰਹਿ ਵਿਖੇ ਸ਼ਰਧਾਂਜ਼ਲੀ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਲੋਂ ਅਜਨਾਲਾ ਨੇ ਖੇਤੀ ਹਾਦਸਿਆਂ 'ਤੋਂ ਪ੍ਰਭਾਵਿਤ ਕਿਸਾਨਾਂ 'ਚ 5 ਲੱਖ ਦੀ ਰਾਹਤ ਰਾਸ਼ੀ ਵੰਡੀਐ

ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਇਕ ਅਕਤੂਬਰ ਤੋਂ ਪੰਜਾਬ ਸਰਕਾਰ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੇ ਵਿਕਰੀ ਲਈ ਦਾਣਾ ਮੰਡੀਆਂ 'ਚ ਪੁੱਜਣ ਵਾਲੇ ਇਕ-ਇਕ ਦਾਣੇ ਨੂੰ ਸਰਕਾਰੀ ਤੌਰ 'ਤੇ ਖ਼ਰੀਦ ਕਰਨ ਲਈ ਵਚਣਬੱਧ ਹੈ | ਅੱਜ ਇਥੇ ਇਹ ਪ੍ਰਗਟਾਵਾ ਹਲਕਾ ਵਿਧਾਇਕ ਹਰਪ੍ਰਤਾਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਲਬਿਕ ਸਕੂਲ ਮੱਲੀਆਂ ਨੇ ਫਸਟ ਏਡ ਦਿਵਸ ਮਨਾਇਆ

ਜੰਡਿਆਲਾ ਗੁਰੂ, 19 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖ ਸੇਵਾਦਾਰ ਬਾਬਾ ਗੱਜਣ ਸਿੰਘ ਦੀ ਰਹਿਮਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਫਸਟ ਏਡ ਦਿਵਸ ਸਕੂਲ ਦੇ ਪਿੰ੍ਰਸੀਪਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX