ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  23 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  40 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 minute ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  5 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  50 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਰਨਤਾਰਨ

5ਵੇਂ ਮੈਗਾ ਰੋਜ਼ਗਾਰ ਮੇਲੇ ਦਾ ਡਿਪਟੀ ਕਮਿਸ਼ਨਰ ਤੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਉਦਘਾਟਨ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਮਾਈ ਭਾਗੋ ਕਾਲਜ ਵਿਚ ਲਗਾਏ ਜਾ ਰਹੇ 5ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕੀਤਾ | ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗਗਨਦੀਪ ਸਿੰਘ ਵਿਰਕ, ਐੱਸ.ਡੀ.ਐੱਮ. ਤਰਨ ਤਾਰਨ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਡੀ.ਡੀ.ਪੀ.ਓ. ਜਗਜੀਤ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ 'ਤੇ ਬੋਲਦਿਆਂ ਡਾ. ਧਰਮਬੀਰ ਅਗਨੀਹੋਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਤਹਿਤ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਰਾਜ ਵਿਚ ਲਗਾਤਾਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਕਰੀ ਮਿਲਣ 'ਤੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਤਾਂ ਜੋ ਉਹ ਭਵਿੱਖ ਵਿਚ ਹੋਰ ਤਰੱਕੀ ਕਰ ਸਕਣ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 19, 20, ਅਤੇ 24, 25, ਤੇ 26 ਸਤੰਬਰ ਨੂੰ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਵਿਚ ਮੇਲੇ ਵਿਚ ਲਗਪਗ 64 ਕੰਪਨੀਆਂ ਭਾਗ ਲੈ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 1136 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾਂ ਵਿਚੋਂ 903 ਯੋਗ ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਵਲੋਂ ਨੌਾਕਰੀ ਲਈ ਚੁਣਿਆ ਗਿਆ ਹੈ ਅਤੇ 52 ਹੋਰਾਂ ਨੂੰ ਨੌਕਰੀ ਲਈ ਸੂਚੀਬੱਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਮੇਲੇ ਦੌਰਾਨ ਐੱਲ.ਆਈ.ਸੀ., ਐੱਸ.ਬੀ.ਆਈ. ਲਾਈਫ਼, ਸਵਿੱਗੀ, ਫਾੱਰਐਵਰ ਲਾਈਫ਼ ਪ੍ਰੋਡਕਟਸ, ਰਾਣਾ ਸੂਗਰ ਮਿੱਲ, ਪੁਖਰਾਜ ਹੈੱਲਥ ਕੇਅਰ, ਏ.ਟੀ.ਐੱਸ., ਟਾਟਾ ਏ.ਆਈ.ਏ. ਇੰਸੋਰੈਂਸ, ਵਰਧਮਾਨ ਆਦਿ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਦੌਰਾਨ ਜ਼ਿਲੇ੍ਹ ਦੇ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰਾਹੀਂ ਇੰਟਰਵਿਊ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ |

ਸ਼ੈਲਰ 'ਚੋਂ ਚੌਲ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 19 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸ਼ੈਲਰ 'ਚੋਂ ਚੌਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਵਿਖੇ ਲਖਬੀਰ ਸਿੰਘ ਕੈਪੀਟਲ ਓਵਰਸੀਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲੋਨੀ ਵਿਚੋਂ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਬਜ਼ੁਰਗ ਔਰਤ ਤੋਂ ਪਰਸ ਖੋਹਿਆ

ਪੱਟੀ, 19 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਥਾਨਕ ਸ਼ਹਿਰ ਦੀ ਗੁਰੂ ਨਾਨਕ ਕਲੋਨੀ ਵਿਚੋਂ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਔਰਤ ਤੋਂ ਪਰਸ ਖੋਹ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਗੁਰਚਰਨਜੀਤ ਕੌਰ ਦਲ੍ਹੇਰ (80) ਪਤਨੀ ਅਮਰ ਸਿੰਘ ਦਲ੍ਹੇਰ ਵਾਸੀ ਗੁਰੂ ਨਾਨਕ ...

ਪੂਰੀ ਖ਼ਬਰ »

ਸੀ.ਪੀ.ਆਈ ਵਲੋਂ ਖਡੂਰ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਵਿਸ਼ਾਲ ਕਾਨਫਰੰਸ

ਖਡੂਰ ਸਾਹਿਬ, 19 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੇ ਮੇਲੇ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ.ਪੀ.ਆਈ. ਵਲੋਂ ਖਡੂਰ ਸਾਹਿਬ ਵਿਖੇ ਸ਼ਾਨਦਾਰ ਕਾਨਫਰੰਸ ਅਤੇ ਸੱਭਿਆਚਾਰਕ ਸਮਾਗਮ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ, ਇਕ ਫਰਾਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਅਕਤੀਆਂ ਨੂੰ ਹੈਰਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਪ੍ਰੈਸ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਗੰਡੀਵਿੰਡ ਦੇ ਦਫ਼ਤਰ 'ਚ ਇਕ ਮਹੀਨੇ ਵਿਚ ਤਿੰਨ ਚੋਰੀਆਂ

ਸਰਾਏ ਅਮਾਨਤ ਖਾਂ, 19 ਸਤੰਬਰ( ਨਰਿੰਦਰ ਸਿੰਘ ਦੋਦੇ)¸ਪੁਲਿਸ ਦੀ ਢਿੱਲੀ ਕਾਰਗੁਜਾਰੀ ਦੇ ਚੱਲਦਿਆਂ ਨਸ਼ਾ ਕਰਨ ਵਾਲੇ ਲੋਕ ਚੋਰੀ ਦੀਆਂ ਘਟਨਾਵਾਂ ਬੇਖੌਫ ਕਰੀ ਜਾ ਰਹੇ ਹਨ | ਪੁਲਿਸ ਨਹੀਂ ਕਰਦੀ ਕਿਸੇ ਦੀ ਦਰਖਾਸਤ ਦਰਜ ਤੇ ਆਲਾ ਟਾਲਾ ਕਰਕੇ ਥਾਣੇ ਆਏ ਲੋਕਾਂ ਨੂੰ ਟਰਕਾ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ ਸੰਕਟ 'ਚ ਘਿਰੀ-ਕੋਟਬੁੱਢਾ

ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਕਨਵੈਨਸ਼ਨ ਪਿੰਡ ਕੋਟ ਬੁੱਢਾ ਦੇ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਸਿਲਾਈ ਸੈਂਟਰ ਦੀਆਂ 30 ਸਿੱਖਿਆਰਥੀ ਨੂੰ ਕੋਰਸ ਮੁਕੰਮਲ ਹੋਣ 'ਤੇ ਸਰਟੀਫ਼ਿਕੇਟ ਵੰਡੇ

ਪੱਟੀ 19 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡਾ. ਐੱਸ.ਪੀ. ਸਿੰਘ ਓਬਰਾਏੇ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਹਤ, ਸਿੱਖਿਆ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਸੀ.ਜੇ.ਐੱਮ ਤਰਨ ਤਾਰਨ ਅਦਾਲਤ ਵਲੋਂ ਚਾਰ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਭਗੌੜਿਆ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ...

ਪੂਰੀ ਖ਼ਬਰ »

ਲੈਕਚਰਾਰਾਂ ਦੀ ਅਹੁਦਾ ਘਟਾਈ ਨਾਲ ਅਧਿਆਪਕਾਂ 'ਚ ਮਚੀ ਹਾਹਾਕਾਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਜਿਥੇ ਕਿ ਸੂਬੇ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕਾਂ ਦੀਆਂ ਤਰੱਕੀਆਂ ਕਰਨ ਦੀ ਮੰਗ ਉੱਠਦੀ ਰਹੀ ਹੈ, ਇਸ ਦੇ ਬਿਲਕੁਲ ਉਲਟ ਜਾ ਕੇ ਪੰਜਾਬ ਸਿੱਖਿਆ ਵਿਪਾਗ ਵਲੋਂ ਸਾਲ 2008 ਤੋਂ ਲੈ ਕੇ ਅੱਜ ਤੱਕ ਹੋਈਆਂ ਮਾਸਟਰ ਕਾਡਰ ਤੋਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ-ਪਿੰਦਰਜੀਤ ਸਿੰਘ ਸਰਲੀ

ਮੀਆਂਵਿੰਡ, 19 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ) ਕਾਂਗਰਸ ਪਾਰਟੀ ਲੋਕਾਂ ਦੀ ਹਮਦਰਦ ਪਾਰਟੀ ਹੈ ਤੇ ਪਾਰਟੀ ਵਲੋਂ ਆਪਣੇ ਮਿਹਨਤੀ ਵਰਕਰਾਂ ਨੂੰ ਵੀ ਬਣਦਾ ਮਾਣ ਸਨਮਾਨ ਜ਼ਰੂਰ ਦਿੱਤਾ ਜਾਂਦਾ ਹੈ | ਇਹ ਸ਼ਬਦ ਸੂਬਾ ਸਕੱਤਰ ਪਿੰਦਰਜੀਤ ਸਿੰਘ ਸਰਲੀ ਨੇ ਪੰਜਾਬ ਮੰਡੀ ਬੋਰਡ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਵਿਦਿਆਰਥੀਆਂ ਨੂੰ ਨਿੱਜੀ ਸਫ਼ਾਈ ਪ੍ਰਤੀ ਕੀਤਾ ਜਾਗਰੂਕ

ਤਰਨ ਤਾਰਨ, 19 ਸਤੰਬਰ (ਲਾਲੀ ਕੈਰੋਂ)-ਦਿਨ ਦਿਨ ਵਧ ਰਹੀ ਗੰਦਗੀ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਜੂਨੀਅਰ ਵਿਦਿਆਰਥੀਆਂ ਦੀ ਵਰਕਸ਼ਾਪ ਲਗਾਈ ਗਈ, ਜਿਸ ਵਿਚ ਉਨ੍ਹਾਂ ਨੂੰ ਆਪਣੀ ...

ਪੂਰੀ ਖ਼ਬਰ »

ਪਿਸਟਲ ਅਤੇ ਕਾਰਤੂਸ ਸਮੇਤ 1 ਨੌਜਵਾਨ ਕਾਬੂ, ਚਾਰ ਫ਼ਰਾਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇਕ ਪਿਸਟਲ ਅਤੇ ਕਾਰਤੂਸ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਉਸ ਦੇ ਦੂਸਰੇ ਚਾਰ ਹੋਰ ਸਾਥੀ ਭੱਜਣ ਵਿਚ ਕਾਮਯਾਬ ਹੋ ਗਏ | ਪੁਲਿਸ ਵਲੋਂ ਫੜੇ ਗਏ ...

ਪੂਰੀ ਖ਼ਬਰ »

ਪੰਡੋਰੀ ਤਖ਼ਤ ਮੱਲ ਦਾ ਸਕੂਲ ਬਣਿਆ ਇਲਾਕੇ ਲਈ ਚਾਨਣ ਮੁਨਾਰਾ-ਬੀ.ਈ.ਈ.ਓ. ਪ੍ਰੇਮ ਸਿੰਘ

ਤਰਨ ਤਾਰਨ, 19 ਸਤੰਬਰ (ਲਾਲੀ ਕੈਰੋਂ)¸ਸਕੂਲ ਸਿੱਖਿਆ ਵਿਭਾਗ ਵਲੋਂ ਦਿੱਤੇ ਗਏ ਸਰਵੋਤਮ ਐਵਾਰਡ ਸਟੇਟ ਐਵਾਰਡ ਪ੍ਰਾਪਤ ਕਰਨ 'ਤੇ ਮੁੱਖ ਅਧਿਆਪਕ ਸੁਖਵਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੇ ਸਟਾਫ਼ ਨੂੰ ਗੁਰੂ ਮਹਾਰਾਜ ਦੀ ਬਖਸ਼ਿਸ਼ ਸਿਰੋਪਾਓ, ਗੁਲਦਸਤੇ ਅਤੇ ਯਾਦਗਾਰੀ ...

ਪੂਰੀ ਖ਼ਬਰ »

ਚੇਅਰਮੈਨ ਸਾਬੀ ਨੇ ਜਲਾਲਾਬਾਦ ਵਿਖੇ ਇਕ ਕਰੋੜ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ

ਖਡੂਰ ਸਾਹਿਬ, 19 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਜਲਾਲਾਬਾਦ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਉਦਮ ਸਦਕਾ ਜਾਰੀ ਕੀਤੀ ਪੰਜਾਬ ਸਰਕਾਰ ਵਲੋਂ ਇਕ ਕਰੋੜ ਦੀ ਗ੍ਰਾਂਟ ਨਾਲ ਕਰਵਾਏ ਜਾਣ ...

ਪੂਰੀ ਖ਼ਬਰ »

ਪਿੰਡ ਆਸਲ ਉਤਾੜ ਦੀ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਕੋਟ, 19 ਸਤੰਬਰ (ਗੁਰਚਰਨ ਸਿੰਘ ਭੱਟੀ)¸ਸੀਨੀਅਰ ਕਾਂਗਰਸੀ ਲੀਡਰ ਅੰਮਿ੍ਤਬੀਰ ਸਿੰਘ ਬਿੱਟੂ ਆਸਲ ਦੇ ਯਤਨਾਂ ਸਦਕਾ ਪਿੰਡ ਆਸਲ ਉਤਾੜ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਇਹ ਚੋਣ ਏ.ਆਰ. ਮੈਡਮ ਨੰਦਨ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਕਾਂਗਰਸੀ ...

ਪੂਰੀ ਖ਼ਬਰ »

ਵੁੱਡ ਬਲੋਜਮ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਮਾਰੀਆਂ ਮੱਲਾਂ

ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ)-ਵੁੱਡ ਬਲੋਸਮ ਸਕੂਲ ਦਾ ਨਾਂਅ ਜਿੱਥੇ ਪੜ੍ਹਾਈ ਦੇ ਖੇਤਰ ਵਿਚ ਚਮਕ ਰਿਹਾ ਹੈ, ਉਥੇ ਹੀ ਖੇਡਾਂ ਵਿਚ ਵੀ ਸਕੂਲ ਦੇ ਵਿਦਿਆਰਥੀ ਮੱਲ੍ਹਾਂ ਮਾਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿੰ੍ਰਸੀਪਲ ਅਮਨਪ੍ਰੀਤ ਕੌਰ ਮਾਵੀ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਵਿਚ ਵੱਡੀ ਪੱਧਰ 'ਤੇ ਕਰਵਾਏ ਜਾ ਰਹੇ ਵਿਕਾਸ ਕਾਰਜ- ਸਰਪੰਚ ਹਰਜੀਤ ਕੌਰ

ਸਰਾਏਾ ਅਮਾਨਤ ਖਾਂ, 19 ਸਤੰਬਰ ( ਨਰਿੰਦਰ ਸਿੰਘ ਦੋਦੇ)¸ਪਿੰਡ ਗੰਡੀਵਿੰਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਚੇਅਰਮੈਨ ਰਣਜੀਤ ਸਿੰਘ ਰਾਣਾ ਅਤੇ ਸਰਪੰਚ ਬੀਬੀ ਹਰਜੀਤ ਕੌਰ ਨੇ ਜਾਇਜਾ ਲਿਆ | ਇਸ ਸਬੰਧੀ ਚੇਅਰਮੈਨ ਰਾਣਾ ਨੇ ਕਿਹਾ ਕਿ ਪਿੰਡ ਗੰਡੀਵਿੰਡ ਦੇ ਵਿਕਾਸ ਕਾਰਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਸਮਰੱਥ-ਭਲਾਈਪੁਰ

ਮੀਆਂਵਿੰਡ, 19 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਸਮਰੱਥ ਹੈ | ਇਹ ਵਿਚਾਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵਿਦੇਸ਼ੀ ਦੌਰੇ 'ਤੇ ਹੋਣ ਕਰਕੇ ਫ਼ੋਨ 'ਤੇ ਸਾਂਝੇ ਕੀਤੇ | ਉਨ੍ਹਾਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 23 ਨੂੰ ਅਮਰਕੋਟ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ਦੀ ਲੜੀ 'ਚ ਇਸ ਵਾਰ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਸੇਵਾਵਾਂ ਰੈਗੂਲਰ ਕਰਵਾਉਣ ਲਈ ਨਰੇਗਾ ਮੁਲਾਜ਼ਮਾਂ ਵਲੋਂ ਧਰਨਾ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)¸ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਬਲਾਕ ਪੱਧਰ 'ਤੇ ਪੂਰੇ ਪੰਜਾਬ ਵਿਚ ਧਰਨੇ 'ਤੇ ਬੈਠੇ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਇਨੀ ਦਿਨੀਂ ਪੂਰੇ ਸਿਖਰ 'ਤੇ ਪੁੱਜ ਚੁੱਕਾ ਹੈ | ਅੱਜ ਇੱਥੇ 143 ਵਿਕਾਸ ਤਰਨ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਅਰਜਨਬੀਰ ਸਿੰਘ ਦੇ ਦਫ਼ਤਰ ਦਾ ਬਾਬਾ ਨਿਰਮਲ ਸਿੰਘ ਵਲੋਂ ਉਦਘਾਟਨ

ਮੀਆਂਵਿੰਡ, 19 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸਰਪੰਚ ਅਰਜਨਬੀਰ ਸਿੰਘ ਜੋ ਆਪਣੇ ਪਿੰਡ ਦੇ ਨਾਲ-ਨਾਲ ਆਪਣੇ ਜ਼ੋਨ ਅਧੀਨ ਆਉਂਦੇ ਪਿੰਡਾਂ ਦੀ ਦੇਖ ਰੇਖ ਕਰਦੇ ਆ ਰਹੇ ਹਨ | ਉਨ੍ਹਾਂ ਵਲੋਂ ਪਿੰਡ ਵਾਸੀਆਂ ਅਤੇ ਨਜ਼ਦੀਕੀ ਪਿੰਡਾਂ ਦੇ ...

ਪੂਰੀ ਖ਼ਬਰ »

ਮਜੀਠੀਆ ਦੀ ਕਮਾਂਡ ਹੇਠ ਅਕਾਲੀ ਦਲ ਦਾ ਯੂਥ ਬਿ੍ਗੇਡ ਬੁਲੰਦੀਆਂ 'ਤੇ-ਬਿੱਲਾ, ਸਾਬਾ

ਖਡੂਰ ਸਾਹਿਬ, 19 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕਮਾਨ ਹੇਠ ਅਕਾਲੀ ਦਲ ਦਾ ਯੂਥ ਬਿ੍ਗੇਡ ਬੁਲੰਦੀਆਂ 'ਤੇ ਹੈ, ਜਿਸ ਸਦਕਾ ਅਕਾਲੀ ਦਲ ਦਿਨੋ ਦਿਨ ਮਜ਼ਬੂਤ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਦਲੇਰ ਸਿੰਘ ਬਾਠ ਵਿਖੇ ਮੁਫ਼ਤ ਮੈਡੀਕਲ ਕੈਂਪ 20 ਨੂੰ

ਤਰਨ ਤਾਰਨ, 19 ਸਤੰਬਰ (ਲਾਲੀ ਕੈਰੋਂ)¸ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਠ ਵਿਖੇ ਗੁਰਦੁਆਰਾ ਬਾਬਾ ਦਲੇਰ ਸਿੰਘ ਵਿਖੇ 20 ਸਤੰਬਰ ਸ਼ੁੱਕਰਵਾਰ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ...

ਪੂਰੀ ਖ਼ਬਰ »

ਪੰਜਾਬ ਦੀ ਮਾਂ ਬੋਲੀ ਪੰਜਾਬੀ ਹੈ, ਦੂਜੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ-ਚੁਤਾਲਾ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਪੰਜਾਬੀਆਂ ਦੀ ਮਾਂ ਬੋਲੀ ਪੰਜਾਬੀ ਹੈ, ਜੋ ਸਾਡੇ ਕਣ-ਕਣ ਵਿਚ ਸਮਾਈ ਹੋਈ ਹੈ | ਅਸੀਂ ਦੂਜੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ, ਪਰ ਸਾਡੇ 'ਤੇ ਦੂਜੀ ਕੋਈ ਭਾਸ਼ਾ ਠੋਸੀ ਜਾਂਦੀ ਹੈ ਤਾਂ ਪੰਜਾਬੀਆਂ ਨੂੰ ਮਨਜੂਰ ਨਹੀਂ ਹੋਵੇਗੀ ਅਤੇ ...

ਪੂਰੀ ਖ਼ਬਰ »

ਐਸ. ਸੀ. ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਪਿੰਡ ਮੰਨਣ ਮਾਮਲੇ ਵਿਚ ਕਰਨਗੇ ਪੜਤਾਲ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮੰਨਣ ਵਿਚ ਅੰਮਿ੍ਤਧਾਰੀ ਦਲਿਤ ਪਰਿਵਾਰ ਦੀ ਕੁੱਟਮਾਰ ਦੇ ਮਾਮਲੇ ਸਬੰਧੀ ਐੱਸ.ਸੀ. ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੂੰ ...

ਪੂਰੀ ਖ਼ਬਰ »

ਹਾਂਗਕਾਂਗ 'ਚ ਕਥਾਵਾਚਕ ਹਰਪ੍ਰੀਤ ਸਿੰਘ ਅਲਗੋਂ ਦਾ ਸਨਮਾਨ

ਅਮਰਕੋਟ, 19 ਸਤੰਬਰ (ਗੁਰਚਰਨ ਸਿੰਘ ਭੱਟੀ)¸ਹਾਂਗਕਾਂਗ ਵਿਚ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹਰ ਐਤਵਾਰ ਦੀ ਤਰ੍ਹਾਂ ਵਿਸ਼ੇਸ਼ ਦੀਵਾਨ ਸਜਾਏ ਗਏ | ਇਨ੍ਹਾਂ ਦੀਵਾਨਾਂ ਵਿਚ ਭਾਈ ਹਰਪ੍ਰੀਤ ਸਿੰਘ ਅਲਗੋਂ ਵਲੋਂ ਦੋ ਮਹੀਨਿਆਂ ਦੀ ਵਿਦੇਸ਼ੀ ਯਾਤਰਾ ਦੀ ਕਥਾ ਵਿਚਾਰ ਰਾਹੀਂ ...

ਪੂਰੀ ਖ਼ਬਰ »

ਕਿਸਾਨੀ ਕਰਜ਼ਿਆਂ ਦੀ ਮੁਆਫ਼ੀ ਸਿਰਫ਼ ਸਰਕਾਰ ਦੇ ਆਪਣਿਆਂ ਤੱਕ ਹੀ ਸੀਮਤ-ਹਰਮੀਤ ਸੰਧੂ

ਝਬਾਲ, 19 ਸਤੰਬਰ (ਸੁਖਦੇਵ ਸਿੰਘ)-ਕੈਪਟਨ ਸਰਕਾਰ ਨੇ ਆਪਣੇ ਢਾਈ ਸਾਲਾਂ ਕਾਰਜਕਾਲ ਦੌਰਾਨ ਪੰਜਾਬ ਨੂੰ ਲੁੱਟਣ ਤੋਂ ਬਿਨਾਂ ਕੁਝ ਨਹੀਂ ਕੀਤਾ ਅਤੇ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਇਸ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ...

ਪੂਰੀ ਖ਼ਬਰ »

ਆਟਾ-ਦਾਲ ਨਾ ਮਿਲਣ ਕਰਕੇ ਮਜ਼ਦੂਰਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜਾਹਰਾ

ਸਰਾਏਾ ਅਮਾਂਨਤ ਖਾਂ, 19 ਸਤੰਬਰ (ਨਰਿੰਦਰ ਸਿੰਘ ਦੋਦੇ)¸ਪਿੰਡ ਗੰਡੀਵਿੰਡ ਦੇ ਮਜ਼ਦੂਰਾਂ ਵਲੋਂ ਸੱਤਾਧਾਰੀ ਧਿਰ ਦੇ ਸਤਾਏ ਲੋਕਾਂ ਵਲੋਂ ਬਲਾਕ ਗੰਡੀਵਿੰਡ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੌਜੂਦਾ ਸਰਕਾਰ ਿਖ਼ਲਾਫ਼ ਭਾਰੀ ਨਾਅਰੇਬਾਜ਼ੀ ਕੀਤੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਇੰਨਰਵੀਲ੍ਹ ਕਲੱਬ ਪੱਟੀ ਵਲੋਂ ਸਰਕਾਰੀ ਹਾਈ ਸਕੂਲ ਬੱਠੇਭੈਣੀ ਵਿਚ ਪੌਦੇ ਲਗਾਏ

ਪੱਟੀ 19 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਇੰਨਰਵੀਲ੍ਹ ਕਲੱਬ ਪੱਟੀ ਵਲੋਂ ਸਰਕਾਰੀ ਹਾਈ ਸਕੂਲ ਬੱਠੇਭੈਣੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਏ ਗਏ | ਇਸ ਮੌਕੇ ਕਲੱਬ ਦੇ ਪ੍ਰਧਾਨ ਮਨਜੀਤ ਕੌਰ ਬੁਰਜ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਪੰਡੋਰੀ ਰਣ ਸਿੰਘ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਮੁੱਖ ਖ਼ੇਤੀਬਾੜੀ ਅਫ਼ਸਰ ਤਰਨ ਤਾਰਨ ਡਾ : ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਹਰਜਿੰਦਰ ਸਿੰਘ ਖ਼ੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ ਪੰਡੋਰੀ ਰਣ ਸਿੰਘ ਬਲਾਕ ਤਰਨ ਤਾਰਨ ਵਿਖੇ ਫ਼ਸਲਾਂ ਦੀ ਰਹਿੰਦ ...

ਪੂਰੀ ਖ਼ਬਰ »

ਫਰੈਂਡਜ਼ ਸੇਵਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਨੂੰ ਦਿੱਤਾ ਰਾਸ਼ਨ

ਤਰਨ ਤਾਰਨ 19 ਸਤੰਬਰ (ਹਰਿੰਦਰ ਸਿੰਘ)¸ਸਮਾਜ ਸੇਵਾ ਲਈ ਯਤਨਸ਼ੀਲ ਐੱਨ.ਜੀ.ਓ. ਫਰੈਂਡਜ਼ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਕਸਬਾ ਝਬਾਲ ਖਾਸ ਦੇ ਬਹੁਤ ਹੀ ਲੋੜਵੰਦ ਪਰਿਵਾਰ ਕੁਲਦੀਪ ਕੌਰ ਪਤਨੀ ਸਵਰਗਵਾਸੀ ਬਲਵਿੰਦਰ ਸਿੰਘ ਨੂੰ ਰਾਸ਼ਨ ਦਿੱਤਾ ਗਿਆ | ਕੁਲਦੀਪ ਕੌਰ ਦੇ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਲਈ ਫਾਇਰ ਕਰੈਕਰਸ ਨੂੰ ਵੇਚਣ ਸਬੰਧੀ ਜਾਰੀ ਕੀਤੇ ਜਾਣਗੇ ਆਰਜ਼ੀ ਲਾਇਸੰਸ-ਜ਼ਿਲ੍ਹਾ ਮੈਜਿਸਟਰੇਟ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ 28 ਅਕਤੂਬਰ 2019 ਨੂੰ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਾਰ 'ਚ ਵੱਜਣ ਕਾਰਨ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਭਾਟੀਆ ਦੀ ਕਾਰ ਨੁਕਸਾਨੀ

ਪੱਟੀ 19 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਦੀਆਂ ਸੜਕਾਂ 'ਤੇ ਆਵਾਰਾ ਅਤੇ ਬੇਸਹਾਰਾ ਪਸ਼ੂਆਂ ਕਾਰਨ ਨਿੱਤ ਦਿਨ ਹਾਦਸੇ ਹੋ ਰਹੇ ਹਨ ਜਿਸ ਕਾਰਨ ਅਨੇਕਾਂ ਲੋਕ ਆਪਣੀਆਂ ਜਾਨਾਂ ਤੋਂ ਹੱਥ ਧੋ ਰਹੇ ਹਨ | ਸਰਕਾਰ ਵਲੋਂ ਅਨੇਕਾਂ ਵਸਤੂਆਂ 'ਤੇ ਸੈਂਕੜੇ ਕਰੋੜ ਰੁਪਏ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਬਾਮਣੀਵਾਲਾ ਦੇ ਬੱਚਿਆਂ ਵਲੋਂ ਨਾਟਕ ਮੁਕਾਬਲੇ 'ਚੋਂ ਪਹਿਲਾ ਸਥਾਨ ਪ੍ਰਾਪਤ

ਪੱਟੀ, 19 ਸਤੰਬਰ (ਕਾਲੇਕੇ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਬੱਡੀ' ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਵਲੋਂ ਇਸ ਪ੍ਰੋਗਰਾਮ ਦੇ ਇੰਚਾਰਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੀ ਅਗਵਾਈ ਵਿਚ ਸ.ਸ.ਸ.ਸ. ...

ਪੂਰੀ ਖ਼ਬਰ »

ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੀ 21 ਮੈਂਬਰ ਕਮੇਟੀ ਗਠਿਤ

ਤਰਨ ਤਾਰਨ, 19 ਸਤੰਬਰ (ਪਰਮਜੀਤ ਜੋਸ਼ੀ)¸ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕੌਮੀ ਚੇਅਰਮੈਨ ਨਛੱਤਰ ਨਾਥ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ੋਨ ਗਿੱਲ ਦੀ ਅਗਵਾਈ ਹੇਠ ਹਲਕਾ ਤਰਨ ਤਾਰਨ ਦੇ ਪਿੰਡ ਮੁਰਾਦਪੁਰਾ ਵਿਖੇ 21 ਮੈਂਬਰੀ ਕਮੇਟੀ ਗਠਿਤ ਕੀਤੀ ਗਈ, ...

ਪੂਰੀ ਖ਼ਬਰ »

ਭਾਈ ਲੱਧਾ ਜੀ ਖ਼ਾਲਸਾ ਅਕੈਡਮੀ ਨੂਰਪੁਰ ਦੀ ਕਬੱਡੀ ਟੀਮ ਰਹੀ ਜੇਤੂ

ਝਬਾਲ, 19 ਸਤੰਬਰ (ਸਰਬਜੀਤ ਸਿੰਘ)-ਭਾਈ ਲੱਧਾ ਜੀ ਖਾਲਸਾ ਅਕੈਡਮੀ ਨੂਰਪੁਰ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਦੀਆਂ ਸਾਲਾਨਾ ਖੇਡਾਂ ਦੇ ਭਿੱਖੀਵਿੰਡ ਜ਼ੋਨ 'ਚ ਭਾਗ ਲਿਆ, ਜਿਸ ਵਿਚ ਅਕੈਡਮੀ ਦੀਆਂ ਕਬੱਡੀ ਦੀਆਂ ਤਿੰਨ ਟੀਮਾਂ ਅੰਡਰ-14, ਅੰਡਰ-17, ਅੰਡਰ-19 ਪਹਿਲੇ ਸਥਾਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਅਮਰ ਨਾਥ ਭਾਟੀਆ

ਹਰੀਕੇ ਪੱਤਣ:¸ਅਮਰ ਨਾਥ ਭਾਟੀਆ ਦਾ ਜਨਮ ਸੰਨ੍ਹ 1935 ਵਿਚ ਮਾਤਾ ਧੰਨ ਦੇਈ ਦੀ ਕੁਖੋਂ ਪਿਤਾ ਸੋਹਨ ਲਾਲ ਭਾਟੀਆ ਦੇ ਗ੍ਰਹਿ ਪਿੰਡ ਕਾਹਨਾ (ਲਾਹੌਰ, ਪਾਕਿਸਤਾਨ) ਵਿਖੇ ਹੋਇਆ | ਮੁਢਲੀ ਸਿੱਖਿਆ ਆਪ ਨੇ ਪਿੰਡ ਕਾਹਨਾ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ | ਦੇਸ਼ ਦੀ ਵੰਡ ਵੇਲੇ ਸੰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX