ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  23 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  40 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 minute ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  5 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  50 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਲੁਧਿਆਣਾ

ਪੁਲਿਸ ਕਮਿਸ਼ਨਰ ਦੇ ਹੁਕਮਾਂ ਨੂੰ ਟਿੱਚ ਸਮਝਣ ਵਾਲੇ ਸ਼ਹਿਰ ਦੇ 6 ਪ੍ਰਮੁੱਖ ਰੈਸਟੋਰੈਂਟਾਂ ਦੇ ਮਾਲਕ ਅਤੇ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਬੀਤੀ ਰਾਤ ਸਰਾਭਾ ਨਗਰ ਮਲਹਾਰ ਰੋਡ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਛਾਪੇਮਾਰੀ ਕਰਕੇ 6 ਰੈਸਟੋਰੈਂਟਾਂ ਦੇ 8 ਪ੍ਰਬੰਧਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਿਛਲੇ ਸ਼ੁੱਕਰਵਾਰ ਦੀ ਅੱਧੀ ਰਾਤ ਪਵੇਲੀਅਨ ਮਾਲ ਵਿਚ ਸਥਿਤ ਕੈਸਟਲ ਬਾਰ ਬੀ-ਕਿਊ ਰੈਸਟੋਰੈਂਟ ਵਿਚ ਕਾਂਗਰਸੀ ਆਗੂ ਮਨਜੀਤ ਸਿੰਘ ਨੂੰ ਕਤਲ ਕਰਨ ਦੀ ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ਵਿਚ ਰੈਸਟੋਰੈਂਟ ਢਾਬੇ ਅਤੇ ਹੋਰ ਅਜਿਹੀਆਂ ਥਾਵਾਂ ਨੂੰ 11.30 ਵਜੇ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਸਨ | ਪੁਲਿਸ ਵਲੋਂ ਸੋਮਵਾਰ ਤੋਂ ਇਨ੍ਹਾਂ ਰੈਸਟੋਰੈਂਟਾਂ ਅਤੇ ਢਾਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਸੀ | ਪੁਲਿਸ ਕਮਿਸ਼ਨਰ ਵਲੋਂ ਖੁਦ ਰੈਸਟੋਰੈਂਟ ਢਾਬੇ ਦੇ ਮਾਲਕਾਂ ਅਤੇ ਹੋਰ ਅਜਿਹੀਆਂ ਥਾਵਾਂ ਦੇ ਮਾਲਕਾਂ ਦੀ ਇਕ ਮੀਟਿੰਗ ਕਰਕੇ ਉਨ੍ਹਾਂ ਨੂੰ ਸਪੱਸ਼ਟ ਤੌਰ 'ਤੇ ਇਨ੍ਹਾ ਹੁਕਮਾਂ ਬਾਰੇ ਜਾਣਕਾਰੀ ਦਿੱਤੀ ਸੀ, ਪਰ ਫਿਰ ਵੀ ਕੁਝ ਰੈਸਟੋਰੈਂਟ ਅਤੇ ਹੋਰ ਅਜਿਹੀਆਂ ਥਾਵਾਂ ਦੇ ਮਾਲਕਾਂ ਵਲੋਂ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ | ਪਿਛਲੇ ਤਿੰਨ ਦਿਨਾਂ ਤੋਂ ਸਬੰਧਿਤ ਐਸ.ਐਚ.ਓਜ਼. ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਇਕ ਦਰਜਨ ਦੇ ਕਰੀਬ ਰੈਸਟੋਰੈਂਟਾਂ ਅਤੇ ਢਾਬਾ ਮਾਲਕਾਂ ਨੂੰ ਗਿ੍ਫ਼ਤਾਰ ਕੀਤਾ ਸੀ, ਪਰ ਫਿਰ ਵੀ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਸੀ, ਜਿਸ ਤੇ ਬੀਤੀ ਰਾਤ ਏ.ਡੀ.ਸੀ.ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਵਲੋਂ ਖੁਦ ਅਜਿਹੀਆਂ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ਦੌਰਾਨ ਸਰਾਭਾ ਨਗਰ ਸਥਿਤ ਸ਼ੇਰਲੋਕ ਬਾਰ ਅਤੇ ਰੈਸਟੋਰੈਂਟ ਦੇ ਮਾਲਕ ਜਤਿਨ ਬੇਦੀ ਪੁੱਤਰ ਰਮੇਸ਼ ਬੇਦੀ ਵਾਸੀ ਮੁੰਡੀਆਂ ਕਲਾਂ ਪਵਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮੁੱਲਾਂਪੁਰ ਗਗਨ ਪੁੱਤਰ ਓਮ ਪ੍ਰਕਾਸ਼ ਵਾਸੀ ਬਿਹਾਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਵਲੋਂ ਸ਼ਹਿਰ ਦੇ ਮਸ਼ਹੂਰ ਪੰਡਤ ਦੇ ਪਰੌਾਠਾ ਰੈਸਟੋਰੈਂਟ ਵਿਚ ਵੀ ਛਾਪੇਮਾਰੀ ਕੀਤੀ ਗਈ | ਆਮ ਤੌਰ 'ਤੇ ਇਹ ਰੈਸਟੋਰੈਂਟ ਪੂਰੀ ਰਾਤ ਖੁੱਲ੍ਹਾ ਰਹਿੰਦਾ ਹੈ | ਰਾਤ 12 ਵਜੇ ਦੇ ਕਰੀਬ ਜਦੋਂ ਪੁਲਿਸ ਅਧਿਕਾਰੀਆਂ ਨੇ ਇਥੇ ਛਾਪੇਮਾਰੀ ਕੀਤੀ ਤਾਂ ਭਾਰੀ ਗਿਣਤੀ ਵਿਚ ਲੋਕ ਖਾਣਾ ਖਾ ਰਹੇ ਸਨ | ਪੁਲਿਸ ਵਲੋਂ ਖਾਣਾ ਖਾ ਰਹੇ ਲੋਕਾਂ ਨੂੰ ਤੁਰੰਤ ਬਾਹਰ ਜਾਣ ਦੇ ਹੁਕਮ ਦਿੱਤੇ ਅਤੇ ਰੈਸਟੋਰੈਂਟ ਦੇ ਪ੍ਰਬੰਧਕ ਰਾਹੁਲ ਸ਼ਰਮਾ ਵਾਸੀ ਜਵੱਦੀ ਦੀਪ ਸਿੰਘ ਵਾਸੀ ਗੋਬਿੰਦ ਨਗਰ ਨੂੰ ਗਿ੍ਫਤਾਰ ਕਰ ਲਿਆ, ਜਦਕਿ ਇਸ ਦੇ ਨਾਲ ਲੱਗਦੇ ਟਿੱਕਾ ਜੰਕਸ਼ਨ 'ਤੇ ਵੀ ਪੁਲਿਸ ਵਲੋਂ ਛਾਪੇਮਾਰੀ ਕਰਕੇ ਮੁਕੇਸ਼ ਕਰੀਰ, ਪੁੱਤਰ ਅਸ਼ੋਕ ਕਰੀਰ ਵਾਸੀ ਚੰਦਰ ਨਗਰ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ | ਇਸ ਤੋਂ ਇਲਾਵਾ ਪੁਲਿਸ ਵਲੋਂ ਮਲਹਾਰ ਰੋਡ 'ਤੇ ਸਥਿਤ ਦੀ ਵਾਰ ਫਾਇਰ ਬਾਰ ਅਤੇ ਰੈਸਟੋਰੈਂਟ ਤੋਂ ਵੀ ਮੈਨੇਜਰ ਪ੍ਰਕਾਸ਼ ਸਿੰਘ ਪੁੱਤਰ ਤਰਲੋਕ ਸਿੰਘ ਅਤੇ ਪੰਨਾ ਲਾਲ ਪੁੱਤਰ ਨੇਕੀ ਰਾਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸ਼ਹਿਰ ਦੇ ਮਸ਼ਹੂਰ ਰੈਸਟੋਰੈਂਟ ਪੈਂਟਾ ਹਾਊਸ ਵਿਚ ਜਦੋਂ ਪੁਲਿਸ ਨੇ ਛਾਪਾਮਾਰੀ ਕੀਤੀ ਤਾਂ ਇਥੇ ਵੀ ਪ੍ਰਬੰਧਕਾਂ ਵਲੋਂ ਸ਼ਰੇਆਮ ਗਾਹਕਾਂ ਨੂੰ ਦੇਰ ਰਾਤ ਤੱਕ ਖਾਣਾ ਦਿੱਤਾ ਜਾ ਰਿਹਾ ਸੀ | ਪੁਲਿਸ ਵਲੋਂ ਇਸ ਰੈਸਟੋਰੈਂਟ ਦੇ ਮੈਨੇਜਰ ਸਚਿਨ ਅਹੂਜਾ ਅਤੇ ਨੇਹਾ ਮੌਕੇ ਤੋਂ ਫ਼ਰਾਰ ਹੋ ਗਏ | ਪੁਲਿਸ ਵਲੋਂ ਇਨ੍ਹਾਂ ਦੋਵਾਂ ਖਿਲਾਫ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਵਲੋਂ ਇਸ ਤੋਂ ਇਲਾਵਾ ਮਲਹਾਰ ਰੋਡ 'ਤੇ ਸਥਿਤ ਰੁਤਬਾ ਬਾਰ ਅਤੇ ਰੈਸਟੋਰੈਂਟ ਦੇ ਪ੍ਰਬੰਧਕ ਬਿਜ਼ਨ ਸਿੰਘ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਏ.ਡੀ.ਸੀ.ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾਵੇਗਾ ਅਤੇ ਇਲਾਕੇ ਵਿਚ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਪੁਲਿਸ ਵਲੋਂ ਸਾਊਥ ਸਿਟੀ ਕੈਨਾਲ ਰੋਡ ਤੇ ਸਥਿਤ ਚਾਵਲਾ ਚਿਕਨ ਵਿਚ ਵੀ ਦੇਰ ਰਾਤ ਕੀਤੀ ਛਾਪੇਮਾਰੀ ਦੌਰਾਨ ਮੈਨੇਜਰ ਰਾਜਨ ਕੁਮਾਰ ਨੂੰ ਗਿ੍ਫਤਾਰ ਕਰ ਲਿਆ ਹੈ | ਪੁਲਿਸ ਅਨੁਸਾਰ ਇਸ ਮਾਮਲੇ ਵਿਚ ਵੀ ਮਾਲਕ ਪ੍ਰਭ ਸਿਮਰਨ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ, ਪਰ ਹਾਲ ਦੀ ਘੜੀ ਉਸ ਦੀ ਗਿ੍ਫਤਾਰੀ ਸੰਭਵ ਨਹੀਂ ਹੋ ਸਕੀ ਹੈ | ਪੁਲਿਸ ਅਨੁਸਾਰ ਇਹ ਕਥਿਤ ਦੋਸ਼ੀ ਦੇਰ ਰਾਤ ਤੱਕ ਚਿਕਨ ਕਾਰਨਰ ਖੋਲ੍ਹ ਕੇ ਬੈਠੇ ਹੋਏ ਸਨ |

ਮਾਮਲਾ ਛਾਉਣੀ ਮੁਹੱਲੇ 'ਚ ਹੋਈ ਲੜਾਈ ਦਾ
ਅਕਾਲੀ ਆਗੂ ਅਤੇ ਉਸਦੇ ਪੁੱਤਰਾਂ ਸਮੇਤ 80 ਖਿਲਾਫ਼ ਮਾਮਲਾ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਛਾਉਣੀ ਮੁਹੱਲੇ ਵਿਚ ਮੰਗਲਵਾਰ ਦੀ ਅੱਧੀ ਰਾਤ ਨੂੰ ਦੋ ਗੁੱਟਾਂ ਵਿਚਾਲੇ ਹੋਈ ਆਪਸੀ ਲੜਾਈ ਵਿਚ ਪੁਲਿਸ ਨੇ 80 ਵਿਅਕਤੀਆਂ ਖਿਲਾਫ਼ ਕੇਸ ਕੀਤਾ ਹੈ | ਨਾਮਜ਼ਦ ਕਥਿਤ ਦੋਸ਼ੀਆਂ ਵਿਚ ਅਕਾਲੀ ਆਗੂ ਅਤੇ ਉਸਦੇ ਪੁੱਤਰ ...

ਪੂਰੀ ਖ਼ਬਰ »

ਐਲ. ਈ. ਡੀ. ਲਾਈਟਾਂ ਦੀ ਗੈਰ-ਤਸੱਲੀਬਖ਼ਸ਼ ਕਾਰਗੁਜ਼ਾਰੀ ਕਾਰਨ ਨਿੱਜੀ ਕੰਪਨੀ ਦਾ ਠੇਕਾ ਰੱਦ ਕਰਨ ਦਾ ਫ਼ੈਸਲਾ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਐਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਕਰ ਰਹੀ ਨਿਜੀ ਕੰਪਨੀ ਦੀ ਢਿੱਲੀ ਕਾਰਗੁਜਾਰੀ ਕਾਰਨ ਲੁਧਿਆਣਾ ਸਮਾਰਟ ਸਿਟੀ ਨੇ ਟਾਟਾ ਕੰਪਨੀ ਦਾ ਠੇਕਾ ਰੱਦ ਕਰਨ ਦਾ ਫੈਸਲਾ ਕੀਤਾ ਹੈ | ਸਥਾਨਕ ਨਗਰ ਨਿਗਮ ਜ਼ੋਨ ਡੀ ਵਿਚ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਸਵੇਰੇ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਹੁਲ ਕੁਮਾਰ ਵਜੋਂ ਕੀਤੀ ਗਈ ਹੈ | ਉਸ ...

ਪੂਰੀ ਖ਼ਬਰ »

ਡੇੇਹਲੋਂ ਪੁਲਿਸ ਵਲੋਂ ਆਲਮਗੀਰ 'ਚ ਚਲਦੇ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼

ਡੇਹਲੋਂ, 19 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਸ਼ਿਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੇ ਪਿੰਡ ਆਲਮਗੀਰ ਅੰਦਰ ਇਕ ਘਰ ਵਿਚ ਚਲਦੇ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ, ਅਤੇ ਮੌਕੇ ਤੋਂ ਕਾਬੂ ਕੀਤੇ 9 ਵਿਅਕਤੀਆਂ ਸਮੇਤ ਔਰਤਾਂ ਖਿਲਾਫ ...

ਪੂਰੀ ਖ਼ਬਰ »

ਸਾਬਕਾ ਉਪ-ਕੁਲਪਤੀ ਡਾ. ਖੇਮ ਸਿੰਘ ਗਿੱਲ ਨੂੰ ਅੰਤਿਮ ਵਿਦਾਇਗੀ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)- ਪੀ.ਏ.ਯੂ. ਦੇ ਸਾਬਕਾ ਉਪ ਕੁਲਪਤੀ ਅਤੇ ਸੰਸਾਰ ਪ੍ਰਸਿੱਧ ਕਣਕ ਵਿਗਿਆਨੀ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਅੱਜ 19 ਸਤੰਬਰ ਨੂੰ ਸਿਵਲ ਲਾਈਨਜ਼ ਦੇ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਜਾਰੀ ਕੀਤੇ ਨੋਟਿਸ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਜੋਨ ਏ ਇਮਾਰਤੀ ਸ਼ਾਖਾ ਵਲੋਂ ਹਰਬੰਸਪੁਰਾ ਨੇੜੇ ਡਵੀਜਨ ਨੰਬਰ 3 ਵਿਚ ਨਾਜਾਇਜ਼ ਕਾਬਜਕਾਰਾਂ ਨੂੰ ਖੁਦ ...

ਪੂਰੀ ਖ਼ਬਰ »

ਸਿੱਖਾਂ ਦਾ ਨਾਂਅ ਕਾਲੀ ਸੂਚੀ 'ਚੋਂ ਹਟਾ ਕੇ ਸਰਕਾਰ ਨੇ ਸਿੱਖ ਕੌਮ ਦਾ ਦਿਲ ਜਿੱਤਿਆ-ਲੀਲ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਨੇ ਸਿੱਖ ਕੌਮ ਦੀ ਲੰਮੇ ਸਮੇਂ ਤੋਂ ਮੰਗ ਨੂੰ ਪੂਰੀ ਕਰਦੇ ਹੋਏ 312 ਸਿੱਖਾਂ ਦਾ ਨਾਂਅ ਕਾਲੀ ਸੂਚੀ 'ਚੋਂ ਹਟਾ ਕੇ ਮੋਦੀ ਸਰਕਾਰ ਨੇ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਕੌਮ ਦੇ ਦਿਲ ਜਿੱਤ ਲਏ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਰੁੜਕਾ ਵਿਖੇ ਮੱਕੀ ਦੀ ਫ਼ਸਲ ਸਬੰਧੀ ਖੇਤ ਦਿਵਸ ਮਨਾਇਆ

ਡੇਹਲੋਂ, 19 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡੇਹਲੋਂ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕੁਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਡੇਹਲੋਂ ਦੀ ਅਗਵਾਈ ਹੇਠ ਪਿੰਡ ਰੁੜਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਏਗੀ-ਅਗਰਵਾਲ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ 'ਘਰ-ਘਰ ਰੁਜ਼ਗਾਰ ਯੋਜਨਾ' ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਹੁਣ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਦਾ ਵੀ ...

ਪੂਰੀ ਖ਼ਬਰ »

ਏ.ਟੀ.ਯੂ. ਦੇ ਵਫ਼ਦ ਵਲੋਂ ਟ੍ਰੈਫ਼ਿਕ ਸਮੱਸਿਆ ਦਾ ਹੱਲ ਕਰਨ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਲ ਟੈਂਪ ਯੂਨੀਅਨ (ਏ.ਟੀ.ਯੂ.) ਦੇ ਵਫ਼ਦ ਵਲੋਂ ਪ੍ਰਧਾਨ ਬਲਦੇਵ ਸਿੰਘ ਧਰੌੜ ਦੀ ਅਗਵਾਈ ਵਿਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਪੁਲਿਸ ਟ੍ਰੈਫ਼ਿਕ ਸੁਖਪਾਲ ਸਿੰਘ ਬਰਾੜ ਅਤੇ ਸਹਾਇਕ ਪੁਲਿਸ ਕਮਿਸ਼ਨਰ ਗੁਰਦੇਵ ਸਿੰਘ ਦੇ ਨਾਲ ਮੀਟਿੰਗ ...

ਪੂਰੀ ਖ਼ਬਰ »

ਮਾਤਾ ਗੁਰਚਰਨ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਕਰੀਬੀ ਰਿਸ਼ਤੇਦਾਰ ਕਰਤਾਰ ਸਿੰਘ ਗਰੇਵਾਲ ਚੇਅਰਮੈਨ ਗੁਰਦੁਆਰਾ ਭਾਈ ਬਾਲਾ ਜੀ ਦੀ ਧਰਮ ਪਤਨੀ ਮਾਤਾ ਗੁਰਚਰਨ ਕੌਰ (85) ਕੱਲ੍ਹ ...

ਪੂਰੀ ਖ਼ਬਰ »

ਸਟੂਡੈਂਟਸ ਜਥੇਬੰਦੀ 'ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ' ਦੀ ਮੀਟਿੰਗ ਹੋਈ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)- ਸਟੂਡੈਂਟਸ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐਸ.ਡੀ.ਐਫ) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਜਥੇਬੰਦੀ ਦੀ ਇਕ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਮੁੱਦਿਆਂ ਪ੍ਰਤੀ ਗੱਲ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਕਮਲਜੀਤ ਸਿੰਘ ਨੂੰ ਨਮ ਅੱਖ਼ਾਂ ਨਾਲ ਦਿੱਤੀ ਵਿਦਾਇਗੀ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)- ਬੇਰੀ ਕਾਲੋਨੀ ਚੌਹਾਨ ਨਗਰ ਧਾਂਦਰਾ ਰੋਡ ਦੇ ਸਾਬਕਾ ਸਰਪੰਚ ਤੇ ਐਾਟੀ ਨਾਰਕੋਟਿਕ ਸੈਲ ਲੁਧਿਆਣਾ ਦੇ ਚੇਅਰਮੈਨ ਅਮਰਜੀਤ ਸਿੰਘ ਚੌਹਾਨ ਅਤੇ ਸਰਪੰਚ ਦਲਜੀਤ ਸਿੰਘ ਦਾ ਛੋਟਾ ਭਰਾ ਜਿਸ ਦੀ 17 ਸਤੰਬਰ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਡਾਬਾ ਵਿਖੇ ਖੂਨਦਾਨ ਕੈਂਪ ਮੌਕੇ ਇਲਾਕਾ ਵਾਸੀਆਂ ਨੇ 121 ਯੂਨਿਟ ਕੀਤਾ ਖੂਨ ਦਾਨ

ਡਾਬਾ/ਲੁਹਾਰਾ, 19 ਸਤੰਬਰ ( ਕੁਲਵੰਤ ਸਿੰਘ ਸੱਪਲ)- ਮਹਾਂਨਗਰ ਲੁਧਿਆਣੇ ਦੇ ਉਘੇ ਸਮਾਜ ਸੇਵੀ ਸਵ. ਸ. ਪ੍ਰੇਮ ਸਿੰਘ ਡਾਬਾ ਵਲੋਂ ਇਲਾਕੇ ਲਈ ਕੀਤੇ ਸਮਾਜ ਭਲਾਈ ਦੇ ਕੰਮ ਆਪਣੀ ਗਵਾਹੀ ਆਪ ਭਰ ਰਹੇ ਹਨ, ਜਿਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਉਨ੍ਹਾਂ ਦੇ ਹੋਣਹਾਰ ...

ਪੂਰੀ ਖ਼ਬਰ »

ਬੁਲਗਾਰੀਆ ਦੀ ਵਿਸ਼ਵ ਮਿਆਰੀ ਯੂਨੀਵਰਸਿਟੀ ਵਲੋਂ ਡਾ: ਦਵਿੰਦਰ ਛੀਨਾ ਸਨਮਾਨਿਤ

ਪਲੌਵਡਿਵ (ਯੂਰਪ), 19 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਬੁਲਾਰੀਆ ਦੀ ਵਿਸ਼ਵ ਪ੍ਰਸਿੱਧ 'ਖੇਤੀਬਾੜੀ ਤੇ ਪੇਂਡੂ ਵਿਕਾਸ ਯੂਨੀਵਰਸਿਟੀ' ਵਲੋਂ ਪੰਜਾਬ ਆਰਟਸ ਕੌਾਸਲ ਦੇ ਸਟੇਟ ਮੈਂਬਰ ਅਤੇ ਪੰਜਾਬ ਮਲਟੀਕਲਚਰਲ ਫੈਸਟੀਵਲ ਦੇ ਨਿਰਦੇਸ਼ਕ ਡਾ: ਦਵਿੰਦਰ ਸਿੰਘ ਛੀਨਾ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ ਦੇ ਬਾਵਜੂਦ ਉਸਾਰੀਕਰਤਾ ਤੋਂ ਨਹੀਂ ਵਸੂਲੀ ਜਾ ਰਹੀ ਇਕ ਕਰੋੜ ਦੀ ਬਕਾਇਆ ਰਕਮ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਸ਼ਹੀਦ ਭਗਤ ਸਿੰਘ ਨਗਰ ਰੋਡ ਤੇ ਬਣੇ ਇਕ ਜਿੰਮ ਦੀ ਇਮਾਰਤ ਵੱਲ ਬਕਾਇਆ ਕਰੀਬ ਇਕ ਕਰੋੜ ਰੁਪਏ ਭੌਾ ਵਰਤੋਂ ਤਬਦੀਲੀ ਫੀਸਾਂ ਨਹੀਂ ਵਸੂਲੀ ਗਈ ਹੈ, ਜਿਸ ਦਾ ਖੁਲਾਸਾ ਨਗਰ ਨਿਗਮ ਸਕੱਤਰ ਵਲੋਂ ...

ਪੂਰੀ ਖ਼ਬਰ »

ਸਾਂਸਦ ਬਿੱਟੂ ਅਤੇ ਵਿਧਾਇਕ ਵੈਦ ਦੀ ਅਗਵਾਈ ਹੇਠ ਮਲਕਪੁਰ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੰਬੜਾਂ, 19 ਸਤੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਅਧੀਨ ਪੈਂਦੇ ਪਿੰਡ ਮਲਕਪੁਰ ਬੇਟ ਵਿਖੇ ਕਾਂਗਰਸ ਦੇ ਸੂਬਾ ਸਕੱਤਰ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਨੇ ਪਿੰਡ 'ਚ ਵਿਕਾਸ ਕਾਰਜ ਸ਼ੁਰੂ ਕਰਵਾਉਂਦਿਆ ਕਿਹਾ ਕਿ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਹਲਕਾ ਗਿੱਲ ਦੇ ...

ਪੂਰੀ ਖ਼ਬਰ »

ਪੀ.ਏ.ਯੂ. ਕਿਸਾਨ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 'ਚ 21-22 ਸਤੰਬਰ ਨੂੰ ਲੱਗ ਰਹੇ ਕਿਸਾਨ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੇਲੇ ਦਾ ਉਦੇਸ਼ ...

ਪੂਰੀ ਖ਼ਬਰ »

ਲੁਧਿਆਣਾ ਮਸ਼ੀਨ ਟੂਲ ਮੈਨੂਫੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਮਾੜੀਆਂ ਸੜਕਾਂ ਤੇ 5 ਰੁਪਏ ਬਿਜਲੀ ਦਾ ਮੁੱਦਾ ਰਿਹਾ ਭਾਰੂ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਮਸ਼ੀਨ ਟੂਲ ਮੈਨੂਫ਼ੈਕਚਰਜ਼ ਐਸੋਸੀਏਸ਼ਨ ਵਲੋਂ ਕੇ.ਐਾਡ ਡੀ. ਕਮਿਉਨੀਕੇਸ਼ਨ ਲਿਮਟਿਡ ਅਹਿਮਦਾਬਾਦ ਦੇ ਸਹਿਯੋਗ ਨਾਲ ਇਕ ਮੀਟਿੰਗ ਕਰਵਾਈ ਗਈ, ਜਿਸ ਵਿਚ ਸਨਅਤਕਾਰਾਂ ਨੇ ਫ਼ੋਕਲ ਪੁਆਇੰਟਾਂ ਦੀਆਂ ਟੁੱਟੀਆਂ ਸੜਕਾਂ, ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਦਾ ਲੋਕਾਂ ਨੇ ਚਾੜਿਆ ਕੁਟਾਪਾ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਮੇਲ ਨਗਰ ਵਿਚ ਅੱਜ ਬਾਅਦ ਦੁਪਹਿਰ ਦੁਕਾਨਦਾਰਾਂ ਤੋਂ ਜਬਰੀ ਉਗਰਾਹੀ ਕਰਨ ਆਏ ਨਕਲੀ ਪੁਲਿਸ ਮੁਲਾਜ਼ਮ ਦਾ ਲੋਕਾਂ ਵਲੋਂ ਕੁਟਾਪਾ ਚਾੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਗੁਰਮੇਲ ਨਗਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਰਜਿਸਟਰ 350 ਮਾਮਲਿਆਂ 'ਚੋਂ 84 ਮਾਮਲਿਆਂ ਦਾ ਜ਼ਿਲ੍ਹਾ ਪੱਧਰੀ ਡਿਲੇਡ ਪੇਮੈਂਟ ਕੌ ਾਸਲ ਵਲੋਂ ਨਿਪਟਾਰਾ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਜਿਹੜੇ ਵੀ ਉਦਯੋਗ ਅਧਾਰ ਪ੍ਰਾਪਤ ਸਨਅਤਕਾਰਾਂ ਦੇ ਕੋਈ ਵੀ ਦੂਸਰਾ ਸਨਅਤਕਾਰ ਪੈਸੇ ਦੱਬਦਾ ਹੈ, ਉਨ੍ਹਾਂ ਨੂੰ ਪੈਸੇ ਦੁਆਉਣ ਲਈ ਡਿਲੇਡ ਪੇਮੈਂਟ ਕੌਾਸਲ ਦਾ ਗਠਨ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ-ਗੁਰਮੀਤ ਸਿੰਘ

ਲੁਧਿਆਣਾ, 19 ਸਤੰਬਰ (ਜੁਗਿੰਦਰ ਅਰੋੜਾ)- ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿੱਛੇ ਨਹੀਂ ਹਨ ਬਲਕਿ ਵੱਖ-ਵੱਖ ਖੇਤਰ ਵਿਚ ਲੜਕਿਆਂ ਤੋਂ ਅੱਗੇ ਨਿਕਲਦੀਆਂ ਹੋਈਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ | ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਢੰਡਾਰੀ ਕਲਾਾ, 19 ਸਤੰਬਰ (ਪਰਮਜੀਤ ਸਿੰਘ ਮਠਾੜੂ)-ਰੇਲਵੇ ਸਟੇਸ਼ਨ ਜੀ.ਆਰ.ਪੀ ਅਧਿਕਾਰੀ ਕਾਹਲਾ ਸਿੰਘ ਨੇ ਦੱਸਿਆ ਕਿ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਤੋਂ ਤਕਰੀਬਨ ਇਕ ਕਿਲੋਮੀਟਰ ਦਿੱਲੀ ਵਾਲੇ ਪਾਸਿਓ 366 ਨੰਬਰ ਪੋਲ ਤੇ ਇਕ 25-30 ਸਾਲਾਂ ਨੌਜਵਾਨ ਦੀ ਰੇਲ ਗੱਡੀ ਦੀ ਫੇਟ ...

ਪੂਰੀ ਖ਼ਬਰ »

ਨੌਜਵਾਨ ਦੀ ਕਤਲ ਕੀਤੀ ਲਾਸ਼ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਖਾਸੀ ਕਲਾਂ ਵਿਚ ਇਕ ਨੌਜਵਾਨ ਨੂੰ ਕਤਲ ਕਰਨ ਉਪਰੰਤ ਉਸ ਦੀ ਲਾਸ਼ ਸੜਕ 'ਤੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਦੇਰ ਸ਼ਾਮ ਤਕ ਸ਼ਨਾਖਤ ਨਹੀਂ ...

ਪੂਰੀ ਖ਼ਬਰ »

ਸ਼ੱਕੀ ਹਲਾਤ ਵਿਚ ਹੋਈ ਔਰਤ ਦੀ ਮੌਤ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਨਾਨਕ ਕਾਲੋਨੀ ਵਿਚ ਪਿਛਲੇ ਦਿਨੀਂ ਇਕ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਕਬਰਿਸਤਾਨ ਵਿਚ ਦੱਬੀ ਲਾਸ਼ ਨੂੰ ਕਢਵਾ ਕੇ ਆਪਣੇ ਕਬਜ਼ੇ ਵਿਚ ...

ਪੂਰੀ ਖ਼ਬਰ »

ਇੰਡੀਅਨ ਟੈਕਸਟਾਈਲ ਅਸੈਸਰੀਜ਼ ਐਾਡ ਮਸ਼ੀਨਰੀ ਮੈਨੂਫੈਕਚਰਜ਼ ਐਸੋਸੀਏਸ਼ਨ ਵਲੋਂ ਸਨਅਤਕਾਰਾਂ ਨੂੰ ਅੱਗੇ ਲੈ ਕੇ ਜਾਣ ਦਾ ਸੱਦਾ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਇੰਡੀਅਨ ਟੈਕਸਟਾਈਲ ਅਸੈਸਰੀਜ਼ ਐਾਡ ਮਸ਼ੀਨਰੀ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਆਈਟਮਾ) ਦੀ ਇਕ ਅਹਿਮ ਮੀਟਿੰਗ ਅੱਜ ਇਥੇ ਪ੍ਰਧਾਨ ਜੁਗਲ ਕਿਸ਼ੋਰ ਪੰਸਾਰੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮਸ਼ੀਨ ਟੂਲ ਕਲੱਸਟਰ ਦੇ ਚੇਅਰਮੈਨ ...

ਪੂਰੀ ਖ਼ਬਰ »

ਰਿਲਾਇੰਸ ਕੰਪਨੀ ਦੇ ਟਾਵਰ ਤੋਂ ਬਾਰਾਂ ਬੈਟਰੀਆਂ ਚੋਰੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਮਾਲਪੁਰ ਦੇ ਇਲਾਕੇ ਜੰਡਿਆਲੀ ਨੇੜੇ ਰਿਲਾਇੰਸ ਕੰਪਨੀ ਦੇ ਮੋਬਾਈਲ ਟਾਵਰ 'ਤੇ ਲੱਗੀਆਂ 12 ਬੈਟਰੀਆਂ ਦੇ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਅਧਿਕਾਰੀ ਇੰਦਰਜੀਤ ਕੁਮਾਰ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੋਧੀ ਕਲੱਬ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਚਰਨਜੀਤ ਸ਼ਰਮਾ ਵਜੋਂ ਕੀਤੀ ਗਈ ਹੈ | ਉਨ੍ਹਾਂ ਦੀ ਉਮਰ 57 ਸਾਲ ਦੇ ਕਰੀਬ ਸੀ | ਜਾਂਚ ਕਰ ਰਹੀ ...

ਪੂਰੀ ਖ਼ਬਰ »

ਮਨਜੀਤ ਸਿੰਘ ਢੰਡੇ ਦੀ ਮੌਤ 'ਤੇ ਰਾਜਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਭਾਮੀਆਂ ਕਲਾਂ, 19 ਸਤੰਬਰ (ਜਤਿੰਦਰ ਭੰਬੀ)- ਪਿਛਲੇ ਦਿਨੀਂ ਲੁਧਿਆਣਾ ਦੇ ਪਵੇਲੀਅਨ ਮਾਲ ਵਿਚ ਚੱਲ ਰਹੀ ਜਨਮ ਦਿਨ ਪਾਰਟੀ ਵਿਚ ਪਰਿਵਾਰ ਨਾਲ ਪਹੁੰਚੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਜੀ.ਟੀ.ਬੀ. ਨਗਰ ਮੁੰਡੀਆਂ ਦੇ ਰਹਿਣ ਵਾਲੇ ਕਾਂਗਰਸੀ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਭਗੌੜੇ ਕਾਬੂ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਲੁੱਟ ਖੋਹ ਕਰਨ ਦੇ ...

ਪੂਰੀ ਖ਼ਬਰ »

ਪੰਜਾਬੀ ਬੋਲੀ 'ਤੇ ਪਹਿਰਾ ਦੇਣਾ ਦੇਸ਼ ਵਿਦੇਸ਼ 'ਚ ਵਸਦੇ ਪੰਜਾਬੀਆਂ ਦਾ ਮੁਢਲਾ ਫਰਜ਼-ਬੇਦੀ, ਲੀਲ

ਲੁਧਿਆਣਾ/ਇਯਾਲੀ/ਥਰੀਕੇ, 19 ਸਤੰਬਰ (ਕਵਿਤਾ ਖੁੱਲਰ, ਰਾਜ ਜੋਸ਼ੀ)-ਪੰਜਾਬ, ਪੰਜਾਬੀ ਅਤੇ ਪੰਜਾਬੀਅਤ 'ਤੇ ਪਹਿਰਾ ਦੇਣਾ ਅਤੇ ਪੰਜਾਬੀ ਸਭਿਆਚਾਰ ਸੰਭਾਲ ਕੇ ਰੱਖਣਾ ਸਾਡਾ ਫਰਜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ, ...

ਪੂਰੀ ਖ਼ਬਰ »

ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ- ਨੂਰਜੋਤ ਮੱਕੜ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਸਰਕਾਰ ਪ੍ਰਤੀ ਲੋਕਾਂ ਦੇ ਮਨਾਂ ਵਿਚ ਭਾਰੀ ...

ਪੂਰੀ ਖ਼ਬਰ »

ਮੂਰਤੀ ਤਾਰਨ ਗਏ ਤਿੰਨ ਨੌਜਵਾਨ ਸਤਲੁਜ ਦਰਿਆ ਵਿਚ ਰੁੜ੍ਹੇ, ਇਕ ਦੀ ਮੌਤ

ਹੰਬੜਾਂ, 19 ਸਤੰਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੀ ਮਸ਼ਹੂਰ ਗੋਲਡਨ ਪਲਾਈ ਵੁੱਢ ਫੈਕਟਰੀ ਅਤੇ ਹੋਰ ਫੈਕਟਰੀਆਂ 'ਚ ਕੰਮ ਕਰਦੇ ਪ੍ਰਵਾਸੀਆਂ ਵਲੋਂ ਵਿਸ਼ਕਰਮਾ ਪੂਜਾ ਕਰਨ ਉਪਰੰਤ ਵੱਡੇ ਇਕੱਠ ਵਿਚ ਸਤਲੁਜ ਦਰਿਆ ਨੇੜੇ ਖਹਿਰਾ ਬੇਟ ਵਿਖੇ ਮੂਰਤੀ ਤਾਰਨ ਲਈ ...

ਪੂਰੀ ਖ਼ਬਰ »

9 ਲੱਖ 85 ਹਜ਼ਾਰ ਰੁਪਏ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਾਉਣ 'ਤੇ 11 ਦੁਕਾਨਾਂ ਕੀਤੀਆਂ ਸੀਲ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸ਼ਨ ਵਲੋਂ ਪ੍ਰਾਪਰਟੀ ਟੈਕਸ ਰਿਟਰਨ ਨਾ ਭਰਨ ਵਾਲੇ ਖਪਤਕਾਰਾਂ ਵਿਰੁੱਧ ਕੀਤੀ ਜਾ ਰਹੀ ਸਖਤ ਕਾਰਵਾਈ ਤਹਿਤ ਜੋਨ ਸੀ ਸਟਾਫ਼ ਨੇ ਗਿੱਲ ਰੋਡ ਸਥਿਤ ਇਕ ਮਾਰਕੀਟ ਦੀਆਂ 11 ਦੁਕਾਨਾਂ ਸੀਲ ਕਰ ਦਿੱਤੀਆਂ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX