ਤਾਜਾ ਖ਼ਬਰਾਂ


ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  2 minutes ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  16 minutes ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  20 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  27 minutes ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  54 minutes ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 1 hour ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 2 hours ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 3 hours ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 3 hours ago
ਲੌਂਗੋਵਾਲ, 25 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ...
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 4 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 4 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 4 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 4 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 5 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 5 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 5 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 4 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 5 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 5 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 5 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 5 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 5 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 6 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 6 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 6 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 6 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 7 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 7 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 8 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 8 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  1 minute ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 9 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 9 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 10 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਤਕਨਾਲੋਜੀ ਦਾ ਪ੍ਰਸਾਰ ਤੇ ਸੱਭਿਆਚਾਰ ਸਮਰੱਥਾ ਅਨੁਸਾਰ ਹੋਣਾ ਚਾਹੀਦੈ-ਕੇ. ਕੇ.ਯਾਦਵ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਕੇ.ਕੇ.ਯਾਦਵ ਕਮਿਸ਼ਨਰ, ਨਗਰ ਨਿਗਮ ਚੰਡੀਗੜ੍ਹ ਸੀ.ਆਈ.ਆਈ ਚੰਡੀਗੜ੍ਹ ਵਿਖੇ ਸਮਾਰਟ, ਜੀਵੰਤ ਅਤੇ ਟਿਕਾਊ ਸ਼ਹਿਰਾਂ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਿਹਾ ਕਿ ਹਰ ਸ਼ਹਿਰ ਵਿਚ ਇਕ ਯੂ.ਐਸ.ਪੀ ਹੈ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਤਕਨਾਲੋਜੀ ਦੀ ਆਮਦ ਇਸ ਦੇ ਸੱਭਿਆਚਾਰ ਅਤੇ ਲੋਕਾਂ ਦੀ ਸਹੂਲਤ ਅਨੁਸਾਰ ਹੋਣੀ ਚਾਹੀਦੀ ਹੈ | ਚੰਡੀਗੜ੍ਹ ਯੋਜਨਾਬੱਧ ਸ਼ਹਿਰ ਸੀ ਪਰ ਦਹਾਕਿਆਂ ਬਾਅਦ ਬਹੁਤ ਸਾਰੇ ਮਸਲੇ ਉੱਭਰ ਚੁੱਕੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਤਨਦੇਹੀ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਿਹਾ ਹੈ | ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਆਰਕੀਟੈਕਟ ਕਪਿਲ ਸੇਤੀਆ ਨੇ ਕਿਹਾ ਕਿ ਸ਼ਹਿਰੀ ਯੋਜਨਾਵਾਂ ਨੂੰ ਲਾਗੂ ਕਰਨ ਵਾਲੇ ਲੋਕਾਂ ਦੀਆਂ ਕਦਰਾਂ ਕੀਮਤਾਂ ਦਾ ਮਿਲਾਣ ਕਰ ਲੈਣਾ ਚਾਹੀਦਾ ਹੈ | ਅਲੋਕ ਨਾਇਰ ਬਿਲਡਰ ਐਸੋਸੀਏਸ਼ਨ ਆਫ਼ ਇੰਡੀਆ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਰਤੋਂ ਨੂੰ ਅਨੁਕੂਲ ਬਣਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਆਰਥਿਕ ਅਤੇ ਸਰੀਰਕ ਦੋਨੋਂ ਸਥਿਰਤਾਵਾਂ ਪ੍ਰਾਪਤ ਕੀਤੀਆਂ ਜਾ ਸਕਣ | ਆਨੰਦ ਸੁੰਦਰਸਨ ਮੁਖੀ ਟਾਸਕ ਫੋਰਸ ਆਨ ਰੋਡ ਸ਼ੋਅ ਨੇ ਕਿਹਾ ਕਿ ਇਸ ਵਾਰ ਚੀਨ, ਜਰਮਨੀ ਸਮੇਤ 25 ਦੇਸ਼ਾਂ ਦੀਆਂ 350 ਤੋਂ ਜ਼ਿਆਦਾ ਵਿਦੇਸ਼ੀ ਕੰਪਨੀਆਂ ਸਮੇਤ 1250 ਤੋਂ ਵੱਧ 5 ਰੋਜ਼ਾ ਪ੍ਰਦਰਸ਼ਨੀ ਵਿਚ ਪ੍ਰਦਰਸ਼ਕ ਹਿੱਸਾ ਲੈਣਗੇ |

ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਰਵੱਈਏ ਤੋਂ ਨਿਰਾਸ਼

ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)-ਇੱਥੇ ਅੱਜ ਡਾਇਰੈਕਟੋਰੇਟ ਖੇਡ ਵਿਭਾਗ ਪੰਜਾਬ ਸੈਕਟਰ 34 ਵਿਖੇ ਮੁਲਾਜ਼ਮਾਂ ਨੇ ਦਫ਼ਤਰ ਬਾਹਰ ਰੈਲੀ ਕੀਤੀ¢ ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੀ ਸਖਤ ਅਲੋਚਨਾਂ ਕਰਦਿਆਂ ਮੁਲਾਜ਼ਮਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 38 ਦੇ ਰਹਿਣ ਵਾਲੇ ਅਕਸ਼ੇ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਇਨਸਾਫ਼ ਦੇਣ ਦੀ ਥਾਂ ਸਿਰਫ਼ ਸਿਆਸਤ ਖੇਡ ਰਹੀਆਂ ਹਨ ਕੈਪਟਨ ਤੇ ਮੋਦੀ ਸਰਕਾਰ-'ਆਪ'

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਦੇ ਮੁੱਦੇ 'ਤੇ ਸਰਕਾਰਾਂ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀਆਂ ਹਨ | 'ਆਪ' ਅਨੁਸਾਰ ਐਨੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਜ਼ਖ਼ਮੀ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 25/38 ਦੀਆਂ ਲਾਈਟਾਂ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹਾਲਤ ਵਿਚ ਉਸ ਨੂੰ ਪੀ.ਜੀ.ਆਈ. ਦਾਖਲ ਕਰਵਾਇਆ ...

ਪੂਰੀ ਖ਼ਬਰ »

ਪੁਲਿਸ ਅਫ਼ਸਰਾਂ ਨੂੰ ਵਾਧੂ ਚਾਰਜ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈ.ਪੀ.ਐਸ. ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਵਾਧੂ ਕਾਰਜਭਾਰ ਸੌਾਪਿਆ ਹੈ | ਸਾਊਾਥ ਰੇਂਜ ਰਿਵਾੜੀ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਡਾ. ...

ਪੂਰੀ ਖ਼ਬਰ »

'ਪਿੰਡ ਬਚਾਓ, ਪੰਜਾਬ ਬਚਾਓ' ਸੰਸਥਾ ਵਲੋਂ ਦੇਸ਼ ਦੇ ਗੰਭੀਰ ਸੰਕਟ 'ਚ ਗੁਜ਼ਰਨ 'ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)-ਕੇਂਦਰੀ ਸਿੰਘ ਸਭਾ ਸੈਕਟਰ 28 ਚੰਡੀਗੜ੍ਹ ਵਿਖੇ ਅੱਜ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਸ਼ਖਸੀਅਤਾਂ ਦੀ ਸੰਸਥਾ 'ਪਿੰਡ ਬਚਾਓ, ਪੰਜਾਬ ਬਚਾਓ' ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਡਾ. ਪਿਆਰੇ ਲਾਲ, ਗਿਆਨੀ ਕੇਵਲ ਸਿੰਘ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਯੁਵਕ ਤੇ ਵਿਰਾਸਤੀ ਮੇਲਿਆਂ ਦੀ ਲੜੀ ਸਤੰਬਰ ਦੇ ਆਖ਼ਰੀ ਹਫ਼ਤੇ ਕੀਤੀ ਜਾਏਗੀ ਸ਼ੁਰੂ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਸਤੰਬਰ ਦੇ ਆਖ਼ਰੀ ਹਫ਼ਤੇ ਕਰਵਾਏ ਜਾਣ ਵਾਲੇ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਿਆਂ ਦਾ ਲੋਗੋ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਲੋਕ ਅਰਪਣ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਵਰੇ੍ਹ ਪੰਜਾਬ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਵਿਭਾਗਾਂ ਨੂੰ ਆਪਣਾ-ਆਪਣਾ ਕੂੜਾ 5 ਦਿਨਾਂ 'ਚ ਸਾਫ਼ ਕਰਨ ਦੀ ਹਦਾਇਤ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਕੇ.ਕੇ. ਯਾਦਵ ਆਈ.ਏ.ਐੱਸ.ਕਮਿਸ਼ਨਰ ਨਗਰ ਨਿਗਮ ਨੇ ਸਬੰਧਿਤ ਵਿੰਗਾਂ ਨੂੰ ਆਪਣੇ-ਆਪਣੇ ਖੇਤਰਾਂ ਦਾ ਬਾਗ਼ਬਾਨੀ ਕੂੜਾ-ਕਰਕਟ ਅਤੇ ਰਹਿੰਦ-ਖੂੰਹਦ ਨੂੰ 5 ਦਿਨਾਂ ਵਿਚ ਸਾਫ਼ ਕਰਨ ਦੀ ਹਦਾਇਤ ਕੀਤੀ ਹੈ | ਜਿਸ ਦੌਰਾਨ ਨਗਰ ਨਿਗਮ ...

ਪੂਰੀ ਖ਼ਬਰ »

ਜੇਕਰ ਅਸੀਂ ਪਾਣੀ ਦੀ ਬੱਚਤ ਨਾ ਕੀਤੀ ਤਾਂ ਸਾਡੀ ਆਉਣ ਵਾਲੀ ਪੀੜ੍ਹੀ ਬੂੰਦ-ਬੂੰਦ ਨੂੰ ਤਰਸੇਗੀ-ਕਿਰਨ ਖੇਰ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਡੀ.ਏ.ਵੀ ਕਾਲਜ ਸੈਕਟਰ 10 ਵਿਖੇ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਅਤੇ ਪਾਣੀ ਬਚਾਉਣ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ...

ਪੂਰੀ ਖ਼ਬਰ »

ਹਰਿਆਣਾ ਕਾਂਗਰਸ ਦੀ ਚੋਣ-ਸਕਰੀਨਿੰਗ ਕਮੇਟੀ ਦਾ ਗਠਨ

ਚੰਡੀਗੜ੍ਹ, 19 ਸਤੰਬਰ (ਐਨ.ਐਸ. ਪਰਵਾਨਾ)-ਸਰਬਹਿੰਦ ਕਾਂਗਰਸ ਕਮੇਟੀ ਵਲੋਂ ਹਰਿਆਣਾ ਵਿਧਾਨ ਸਭਾ ਦੀਆਂ ਅਕਤੂਬਰ ਮਹੀਨੇ ਹੋਣ ਵਾਲੀਆਂ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਬਾਰੇ 6 ਮੈਂਬਰੀ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਭਾਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਲੋਂ 'ਫਾਰਮਾਸਿਊਟੀਕਲ ਸੈਕਟਰ ਅੰਦਰ ਬਾਇਓਸਟੇਟਿਸਟਿਕਸ ਐਾਡ ਰਿਸਰਚ ਮੈਥੋਲਡੋਲੋਜੀ' ਵਿਸ਼ੇ 'ਤੇ ਇਕ ਐਕਸਪਰਟ ਲੈਕਚਰ ਦਾ ਪ੍ਰਬੰਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੋਟਰ ਵੈਰੀਫ਼ਿਕੇਸ਼ਨ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ 19 ਸਤੰਬਰ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੇ ਇਲੈਕਟਰਜ਼ ਵੈਰੀਫਿਕੇਸ਼ਨ ਪ੍ਰੋਗਰਾਮ (ਈ. ਵੀ. ਪੀ.) ਬਾਰੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਚੋਣ ਅਮਲੇ ਵਲੋਂ ਸਥਾਨਕ ਜ਼ਿਲ੍ਹਾ ...

ਪੂਰੀ ਖ਼ਬਰ »

ਐਸੋਸੀਏਸ਼ਨ ਨੇ ਸੜਕਾਂ ਦੀ ਰੀ-ਕਾਰਪੈੱਟਿੰਗ ਸਮੇਂ ਘਟੀਆ ਮਟੀਰੀਅਲ ਵਰਤਣ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਲਾਦ ਸਿੰਘ ਵਲੋਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨੂੰ ਚਿੱਠੀ ਲਿਖ ਕੇ ਫੇਜ਼-7 ਦੀਆਂ ਕੋਠੀਆਂ (ਕੋਠੀ ਨੰ: 726, 733, 531, 535, 678, 701, 633, 677 ਅਤੇ 609) ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਮੀਟਿੰਗ 'ਚ ਵਪਾਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਕੀਤੀ ਵਿਚਾਰ-ਚਰਚਾ

ਐੱਸ. ਏ. ਐੱਸ ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਵਪਾਰ ਮੰਡਲ ਦੀ ਕਾਰਜਕਾਰਨੀ ਕਮੇਟੀ ਦੀ ਇਕ ਮੀਟਿੰਗ ਫੇਜ਼-3ਬੀ2 'ਚ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਪਾਰੀਆਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਪੇਸ਼ ਆਉਣ ਵਾਲੀਆਂ ...

ਪੂਰੀ ਖ਼ਬਰ »

ਘਰੇਲੂ ਹਿੰਸਾ ਦਾ ਸ਼ਿਕਾਰ ਲੜਕੀ ਨੂੰ ਹੈਲਪਿੰਗ ਹੈਪਲੈੱਸ ਦੀ ਟੀਮ ਨੇ ਮਨੀਲਾ ਤੋਂ ਲਿਆ ਕੇ ਕੀਤਾ ਪਰਿਵਾਰ ਹਵਾਲੇ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਜਗਰਾਓਾ ਦੀ ਰਹਿਣ ਵਾਲੀ ਚਰਨਜੀਤ ਕੌਰ ਜਿਸ ਨੂੰ ਵਿਆਹ ਤੋਂ ਚਾਰ ਮਹੀਨਿਆਂ ਬਾਅਦ ਉਸ ਦਾ ਪਤੀ ਉਸ ਨੂੰ ਮਨੀਲਾ ਲੈ ਗਿਆ ਅਤੇ ਉੱਥੇ ਜਾ ਕੇ ਉਸ ਨੇ ਚਰਨਜੀਤ ਕੌਰ ਦੇ ਮਾਪਿਆਂ ਕੋਲੋਂ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ | ...

ਪੂਰੀ ਖ਼ਬਰ »

ਪੰਜਾਬ ਦੀ ਮੁੱਖ ਵਿਕਾਸ ਅਥਾਰਿਟੀ 'ਚ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਦੀ ਕਾਰਵਾਈ ਪਈ ਢਿੱਲੀ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਕੈਪਟਨ ਸਰਕਾਰ ਵਲੋਂ ਪੁੱਡਾ ਭਵਨ ਵਿਖੇ ਫੈਲੇ ਭਿ੍ਸ਼ਟਾਚਾਰ ਵਿਰੁੱਧ ਪਿਛਲੇ ਸਮੇਂ ਕੀਤੀ ਗਈ ਕਾਰਵਾਈ ਤੋਂ ਬਾਅਦ ਆਸ ਦੀ ਕਿਰਨ ਜਾਗੀ ਸੀ, ਪਰ ਪਿਛਲੇ ਦਿਨੀਂ ਇਕ ਔਰਤ ਵਲੋਂ ਆਪਣੇ ਆਪ ਨੂੰ ਗਮਾਡਾ ਦੀ ਕਰਮਚਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸਿਰਫ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਸਮੇਤ ਕਾਬੂ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੜਤਾਲੀਆ ਅਫ਼ਸਰ ਹੌਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਪਿੰਡ ਸਲੇਮਪੁਰ ਦਾ ਦੌਰਾ

ਮੁੱਲਾਂਪੁਰ ਗਰੀਬਦਾਸ, 19 ਸਤੰਬਰ (ਦਿਲਬਰ ਸਿੰਘ ਖੈਰਪੁਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ 'ਤੇ ਆਈ ਬਿਮਾਰੀ ਦਾ ਨਿਰੀਖਣ ਕਰਨ ਲਈ ਬਲਾਕ ਮਾਜਰੀ ਦੀ ਟੀਮ ਵਲੋਂ ਪਿੰਡ ਸਲੇਮਪੁਰ ਦੇ ਖੇਤਾਂ ਦਾ ਦੌਰਾ ਕੀਤਾ ਗਿਆ | ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਕੌਾਸਲ ਟੀਮ ਨੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕਰ ਕੇ ਕੱਟੇ ਚਲਾਨ

ਕੁਰਾਲੀ, 19 ਸਤੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਪ੍ਰਦਸੂਣ ਬੋਰਡ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਰਿੰਦਰ ਕੁਮਾਰ ਜੈਨ ਦੀ ਅਗਵਾਈ ਹੇਠ ਨਗਰ ਕੌਾਸਲ ਦੀ ਟੀਮ ਵਲੋਂ ਸ਼ਹਿਰ ਦੇ ਮੇਨ ਬਾਜ਼ਾਰ 'ਚ ਚੈਕਿੰਗ ਕਰਦੇ ਹੋਏ ...

ਪੂਰੀ ਖ਼ਬਰ »

ਅਵਾਰਾ ਪਸ਼ੂ ਦੀ ਲਪੇਟ 'ਚ ਆਉਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ

ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਲੋਕਾਂ ਲਈ ਜਾਨ ਦਾ ਖੋਅ ਬਣਦੀ ਜਾ ਰਹੀ ਹੈ | ਇਨ੍ਹਾਂ ਪਸ਼ੂਆਂ ਦੀ ਲਪੇਟ ਵਿਚ ਆਉਣ ਕਰਕੇ ਬੀਤੇ ਦਿਨੀਂ ਇਕ ਹੋਰ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਕਾਰ ਵਿਚ ਸਵਾਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਗ਼ੈਰ-ਕਾਨੂੰਨੀ ਸ਼ਰਾਬ ਸਮੇਤ 5 ਮੁਲਜ਼ਮ ਕਾਬੂ

ਪੰਚਕੂਲਾ, 19 ਸਤੰਬਰ (ਕਪਿਲ)-ਡੀ. ਸੀ. ਪੀ. ਕਮਲਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਚਕੂਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕਰਦਿਆਂ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਸੈਕਟਰ-20 ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਔਰਤ ਨਾਲ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਉਸ ਨਾਲ ਕਥਿਤ ਰੂਪ 'ਚ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਵਿਤਾ ਚੰਦਨ ਪਤਨੀ ਮੁਨੀਸ਼ ਚੰਦਨ ...

ਪੂਰੀ ਖ਼ਬਰ »

ਯੂ.ਆਈ.ਐਲ.ਐਸ.'ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ (ਯੂ.ਆਈ.ਐਲ.ਐਸ) ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਨੇ ਨਾਲ ਹੀ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਵੀ ...

ਪੂਰੀ ਖ਼ਬਰ »

ਹਰਿਆਣਾ ਸਿ. ਗੁ. ਪ੍ਰ. ਕਮੇਟੀ ਦੇ ਗਠਨ ਨੂੰ ਚੁਣੌਤੀ ਫਿਰ ਪੇਸ਼ੀ ਪੈ ਗਈ 18 ਨਵੰਬਰ ਦੀ-ਜੋਗਾ ਸਿੰਘ

ਚੰਡੀਗੜ੍ਹ, 19 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਗਠਨ ਨੂੰ ਲੈ ਕੇ ਐਸ.ਜੀ.ਪੀ.ਸੀ. ਅੰਮਿ੍ਤਸਰ ਦੇ ਮੈਂਬਰ ਹਰਭਜਨ ਸਿੰਘ ਵਲੋਂ ਸੁਪਰੀਮ ਕੋਰਟ ਵਿਚ ਜੋ ਪਟੀਸ਼ਨ ਦਾਇਰ ਕਰ ਰੱਖੀ ਹੈ, ਉਸ ਦੀ ਅਗਲੀ ਤਰੀਕ ਪੇਸ਼ੀ 18 ਨਵੰਬਰ ਦੀ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਆਏ ਦਿਨ ਝਪਟਮਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ | ਅਜਿਹੇ ਹੀ ਇਕ ਮਾਮਲੇ ਦੀ ਸ਼ਿਕਾਇਤ ਸੈਕਟਰ 56 ਦੇ ਰਹਿਣ ਵਾਲੇ ਵਿਕਰਮ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਦਰਜ ...

ਪੂਰੀ ਖ਼ਬਰ »

ਵਾਰਡ ਨੰਬਰ 13 ਕਮੇਟੀ ਦੀ ਬੈਠਕ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਵਾਰਡ ਨੰਬਰ 13 ਕਮੇਟੀ ਦੀ ਬੈਠਕ ਹੀਰਾ ਨੇਗੀ ਇਲਾਕਾ ਕੌਾਸਲਰ ਦੀ ਪ੍ਰਧਾਨਗੀ ਹੇਠ ਸੈਕਟਰ 50 ਦੇ ਕਮਿਊਨਿਟੀ ਸੈਂਟਰ ਵਿਚ ਹੋਈ | ਬੈਠਕ ਦੌਰਾਨ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰਿਆ ਗਿਆ ਅਤੇ ਚੱਲ ਰਹੇ ...

ਪੂਰੀ ਖ਼ਬਰ »

ਵਿਸ਼ੇਸ਼ ਅਬਜ਼ਰਵਰ ਨਿਯੁਕਤ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ 21 ਤੋਂ 23 ਸਤੰਬਰ ਵਿਚਕਾਰ ਕਲਰਕ ਆਸਾਮੀ ਲਈ ਆਯੋਜਿਤ ਹੋਣ ਵਾਲੀ ਪ੍ਰੀਖਿਆ ਵਿਚ ਐਚ.ਸੀ.ਐਸ. ਅਧਿਕਾਰੀਆਂ ਨੂੰ ਵਿਸ਼ੇਸ਼ ਅਬਜ਼ਰਵਰ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਇਸ ਸਬੰਧ ਵਿਚ ਜਾਣਕਾਰੀ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਵਲੋਂ ਪੰਚਾਇਤ 'ਤੇ ਕੇਸ ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਅਨੁਸੂਚਿਤ ਜਾਤੀ ਨਾਲ ਸਬੰਧਿਤ ਪੰਜਾਬ ਪੁਲਸ ਦੇ ਇਕ ਸਿਪਾਹੀ 'ਤੇ ਝੂਠਾ ਮਾਮਲਾ ਦਰਜ ਕਰਵਾਉਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਲੁਧਿਆਣਾ ਜ਼ਿਲੇ੍ਹ ਦੇ ਪਾਇਲ ਤਹਿਸੀਲ ਅਧੀਨ ਪੈਂਦੇ ...

ਪੂਰੀ ਖ਼ਬਰ »

ਇੰਦੌਰ-ਅੰਮਿ੍ਤਸਰ ਐਕਸਪ੍ਰੈੱਸ ਦਾ ਠਹਿਰਾਓ ਯਮੁਨਾਨਗਰ 'ਚ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਰੇਲ ਅਤੇ ਵਪਾਰ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਦਾ ਰੇਲ ਗੱਡੀ ਨੰਬਰ 19325/19326 ਇੰਦੌਰ-ਅੰਮਿ੍ਤਸਰ ਐਕਸਪ੍ਰੈਸ ਦੇ ਯਮੁਨਾਨਗਰ-ਜਗਾਧਾਰੀ ਵਿਚ ਠਹਿਰਾਓ ਲਈ ਧੰਨਵਾਦ ...

ਪੂਰੀ ਖ਼ਬਰ »

ਬ੍ਰੇਨ ਡੈੱਡ ਹੋ ਚੁੱਕੇ ਰਾਜ ਕੁਮਾਰ ਨੇ ਦੋ ਨੂੰ ਦਿੱਤਾ ਜੀਵਨ ਦਾਨ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਿਖੇ ਇਲਾਜ ਅਧੀਨ ਜ਼ਿਲ੍ਹਾ ਰੋਪੜ ਦੇ ਪਿੰਡ ਮਾਜਰੀ ਦੇ ਵਸਨੀਕ ਰਾਜ ਕੁਮਾਰ ਨਾਂ ਦੇ ਨੌਜਵਾਨ ਨੂੰ ਬ੍ਰੇਨ ਡੈੱਡ ਘੋਸ਼ਿਤ ਕੀਤੇ ਜਾਣ ਉਪਰੰਤ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਅੰਗਦਾਨ ਪ੍ਰਤੀ ਦਿਖਾਈ ਗਈ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਚਾਰ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਮੱਛੀ ਵਿਭਾਗ ਦੇ ਡਾਇਰੈਕਟਰ ਜਨਰਲ (ਨਾਮਜ਼ਦ) ਰਾਜੀਵ ਰੰਜਨ ਨੂੰ ਸੈਰ ...

ਪੂਰੀ ਖ਼ਬਰ »

11-12 ਸਤੰਬਰ ਨੂੰ 11ਵੀਂ ਜਮਾਤ ਲਈ ਜਮ੍ਹਾਂ ਕੀਤੇ ਫਾਰਮਾਂ ਵਾਲੇ ਵਿਦਿਆਰਥੀਆਂ ਨੂੰ ਸਕੂਲ ਅਲਾਟ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)- 11-12 ਸਤੰਬਰ ਨੂੰ 11ਵੀਂ ਜਮਾਤ ਲਈ ਜਮ੍ਹਾਂ ਕਰਵਾਏ ਫਾਰਮਾਂ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਅਲਾਟ ਕਰ ਦਿੱਤੇ ਗਏ ਹਨ | ਇਸ ਨੂੰ ਤਸਦੀਕ ਕਰਨ ਵਾਲੀਆਂ ਸੂਚੀਆਂ ਭਲਕੇ, 20 ਸਤੰਬਰ ਨੂੰ ਸਿੱਖਿਆ ਵਿਭਾਗ ਦੀ ਵੈੱਬਸਾਈਟ 'ਤੇ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਦੇ ਉੱਤਰ-ਪੂਰਬੀ ਵਿਦਿਆਰਥੀਆਂ ਵਲੋਂ ਫਰੈਸ਼ਰ ਪਾਰਟੀ

ਚੰਡੀਗੜ੍ਹ, 19 ਸਤੰਬਰ (ਅ.ਬ)-ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਉੱਤਰ- ਪੂਰਬੀ ਵਿਦਿਆਰਥੀਆਂ ਨੇ ਆਪਣੇ ਕੈਂਪਸ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਇਕ ਫਰੈਸ਼ਰ ਪਾਰਟੀ ਕੀਤੀ | ਰਾਜਪੁਰਾ ਦੇ ਡੀ. ਐੱਸ. ਪੀ., ਅਕਾਸ਼ਦੀਪ ਔਲਖ ਇਸ ਮੌਕੇ 'ਤੇ ਮੁੱਖ ...

ਪੂਰੀ ਖ਼ਬਰ »

ਐਵੇਂ ਮਿੱਟੀ ਨਾ ਫਰੋਲ... ਪਹਿਲੀ ਅਪੀਲ ਵੀ ਹੋਈ ਸੀਵਰੇਜ ਵਾਂਗ ਦਫਨ

ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਲਾਲੜੂ ਦੇ ਵਾਰਡਾਂ ਵਿਚ ਕਰੀਬ ਅੱਠ ਸਾਲ ਪਹਿਲਾਂ ਕਰੋੜਾਂ ਰੁਪਏ ਖਰਚ ਕਰਕੇ ਦਬਾਈ ਸੀਵਰੇਜ ਤਾਂ ਸ਼ਾਇਦ ਕਦੇ ਨਾ ਕਦੇ ਚੱਲ ਵੀ ਜਾਵੇ, ਪਰ ਇਸ ਸੀਵਰੇਜ ਸਬੰਧੀ ਜਾਣਕਾਰੀ ਲੈਣ ਲਈ ਪਾਈ ਇਕ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਨਾਟਕ 'ਹਸਬੈਂਡ ਵਾਈਫ਼ ਐਾਡ ਵਾਇਰਸ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਸਥਾਨਕ ਟੈਗੋਰ ਥੀਏਟਰ ਵਿਖੇ ਕਰਵਾਏ ਜਾ ਰਹੇ ਹਾਸਰਸ ਨਾਟ ਉਤਸਵ ਤਹਿਤ ਨਾਟਕ 'ਹਸਬੈਂਡ ਵਾਈਫ਼ ਐਾਡ ਵਾਇਰਸ' ਦੀ ਪੇਸ਼ਕਾਰੀ ਦਿੱਤੀ ਗਈ, ਜੋ ਦਰਸ਼ਕਾਂ ਵਲੋਂ ਰੀਝ ਨਾਲ ਮਾਣੀ ...

ਪੂਰੀ ਖ਼ਬਰ »

ਪੀ.ਯੂ. 'ਚ 'ਨਵੀਂ ਸਿੱਖਿਆ ਨੀਤੀ- 2019' ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਪੀ.ਐੱਸ.ਯੂ. (ਲਲਕਾਰ) ਵਲੋਂ ਨਵੀਂ ਸਿੱਖਿਆ ਨੀਤੀ- 2019 ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ ਗਈ ¢ ਇਸ ਮੌਕੇ ਮੁੱਖ ਬੁਲਾਰੇ ਡਾ .ਅਨੁਪਮਾ (ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ) ਨੇ ...

ਪੂਰੀ ਖ਼ਬਰ »

ਸਾਈਕਲ ਸ਼ੇਅਰਿੰਗ ਤੇ ਸਮਾਰਟ ਵਾਟਰ ਮੀਟਰ ਪ੍ਰਾਜੈਕਟ ਮਾਡਲ ਬਦਲਣ 'ਤੇ ਵਿਚਾਰ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਸਾਈਕਲ ਸ਼ੇਅਰਿੰਗ ਯੋਜਨਾ ਅਤੇ ਸਮਾਰਟ ਮੀਟਰ ਸਮਾਰਟ ਸਿਟੀ ਦੇ ਦੋ ਅਹਿਮ ਪ੍ਰਾਜੈਕਟ ਮਾਡਲ ਬਦਲਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਕੜੀ ਵਿਚ ਭਲਕੇ ਸਮਾਰਟ ਸਿਟੀ ਦੇ ਬੋਰਡ ਆਫ਼ ਡਾਇਰੈਕਟਰਸ ਤਕਨੀਕੀ ਕਮੇਟੀ ਦੀ ਬੈਠਕ ਹੋ ...

ਪੂਰੀ ਖ਼ਬਰ »

ਹਰਿਆਣਾ 'ਚ ਚੌਕੀਦਾਰਾਂ ਦਾ ਮਾਣਭੱਤਾ ਵਧਾਉਣ ਦਾ ਐਲਾਨ

ਚੰਡੀਗੜ੍ਹ, 19 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਪੇਂਡੂ ਚੌਕੀਦਾਰ ਸਰਕਾਰ ਦੀ ਕੜੀ ਦਾ ਇਕ ਅਹਿਮ ਹਿੱਸਾ ਹੁੰਦੇ ਹਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਵਲੋਂ ਨਾ ਸਿਰਫ਼ ਉਨ੍ਹਾਾ ਦੇ ...

ਪੂਰੀ ਖ਼ਬਰ »

ਹਰਿਆਣਾ ਵਿਚ ਉਮੀਦਵਾਰਾਂ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੁਣ 23 ਨੂੰ ਹੋਵੇਗੀ-ਭੂੰਦੜ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਬਲਵਿੰਦਰ ਸਿੰਘ ਭੂੰਦੜ ਮੈਂਬਰ ਪਾਰਲੀਮੈਂਟ, ਅਬਜ਼ਰਵਰ ਅਤੇ ਚੇਅਰਮੈਨ ਹਰਿਆਣਾ ਚੋਣ ਕਮੇਟੀ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੇ ਨਾਵਾਂ ...

ਪੂਰੀ ਖ਼ਬਰ »

ਟੰਡਨ ਤੇ ਭੱਟੀ ਸਮੇਤ ਹਰਿਆਣਾ ਚੋਣਾਂ ਲਈ 5 ਨਿਰੀਖ਼ਕ ਨਿਯੁਕਤ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਵਲੋਂ ਜਿੱਥੇ ਪੂਰੇ ਦੇਸ਼ ਵਿਚ ਭਾਜਪਾ ਵਰਕਰਾਂ ਨੂੰ ਚੋਣਾਂ ਸਬੰਧੀ ਜ਼ਿੰਮੇਵਾਰੀਆਂ ਸੌਾਪੀਆਂ ਗਈਆਂ ਹਨ ਉੱਥੇ ਹੀ ਚੰਡੀਗੜ੍ਹ ਭਾਜਪਾ ਨੂੰ ਵੀ ਹਰਿਆਣਾ ਵਿਧਾਨ ਸਭਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ' ਦੀ ਪਹਿਲੀ ਰਿਪੋਰਟ ਜਾਰੀ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ 'ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ' ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਵਲੋਂ ਅੱਜ ਜਾਰੀ ਕੀਤੀ ਗਈ ...

ਪੂਰੀ ਖ਼ਬਰ »

ਨਾਟਕ 'ਹਰੀਲਾਲ ਐਾਡ ਸੰਨਜ਼' ਦੀ ਹਾਸਰਸ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ 'ਹਾਸਰਸ ਨਾਟ ਉਤਸਵ' ਤਹਿਤ ਅੱਜ ਹਾਸਰਸ ਨਾਟਕ 'ਹਰੀਲਾਲ ਐਾਡ ਸੰਨਜ਼' ਦੀ ਪੇਸ਼ਕਾਰੀ ਦਿੱਤੀ ਗਈ ਜੋ ਦਰਸ਼ਕਾਂ ਵਲੋਂ ਉਤਸੁਕਤਾ ਨਾਲ ਮਾਣੀ ਗਈ | ਜੈਪੁਰ ਦੇ 'ਵੀਨਾ ਪਾਨੀ ਕਲਾ ...

ਪੂਰੀ ਖ਼ਬਰ »

ਨਿਗਮ ਨੇ ਵੈਬਿਨਾਰ ਤੇ ਚੰਡੀਗੜ੍ਹ ਸਮਾਰਟ ਲਈ 'ਸੁਝਾਅ ਕੈਂਪ' ਲਗਾਇਆ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਵੈਬਿਨਾਰ ਤਹਿਤ ਚੰਡੀਗੜ੍ਹ ਸਮਾਰਟ ਬਨਾਉਣ ਲਈ 'ਸੁਝਾਅ ਕੈਂਪ' ਨਗਰ ਨਿਗਮ ਚੰਡੀਗੜ੍ਹ ਅਤੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ ਸਾਂਝਾ 'ਸੁਝਾਅ ਕੈਂਪ' ਲਗਾਇਆ ਕੇ.ਕੇ. ਯਾਦਵ ਆਈ.ਏ.ਐੱਸ ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਹਰਿਆਣਾ ਚੋਣਾਂ ਬਾਰੇ ਕਾਂਗਰਸੀ ਵਰਕਰਾਂ ਦੀਆਂ ਮੀਟਿੰਗਾਂ

ਚੰਡੀਗੜ੍ਹ, 19 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੀਆਂ ਅਕਤੂਬਰ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਦੇਸ਼ ਕਾਂਗਰਸ ਦੀ ਨਵੀਂ ਪ੍ਰਧਾਨ ਬੀਬੀ ਸੈਲਜਾ ਅਤੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਟੀਮ ਵਲੋਂ ਪਾਰਲੀਮੈਂਟਰੀ ਹਲਕਿਆਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਸਪੋਰਟਸ ਮੀਟ ਕਰਵਾਈ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਹਿਊਮਨ ਰਾਈਟਸ ਐਾਡ ਡਿਊਟੀਜ਼ ਵਲੋਂ 'ਸੰਕਲਪ ਸਮਾਵੇਸ਼ ਕਾ' ਥੀਮ ਤਹਿਤ ਇਕ ਸਪੋਰਟਸ ਮੀਟ ਕਰਵਾਈ ਗਈ | ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਸਪੋਰਟਸ ਮੀਟ ਵਿਚ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਸਪੋਰਟਸ ਮੀਟ ਕਰਵਾਈ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਹਿਊਮਨ ਰਾਈਟਸ ਐਾਡ ਡਿਊਟੀਜ਼ ਵਲੋਂ 'ਸੰਕਲਪ ਸਮਾਵੇਸ਼ ਕਾ' ਥੀਮ ਤਹਿਤ ਇਕ ਸਪੋਰਟਸ ਮੀਟ ਕਰਵਾਈ ਗਈ | ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਸਪੋਰਟਸ ਮੀਟ ਵਿਚ ...

ਪੂਰੀ ਖ਼ਬਰ »

ਨੌਟਿੰਘਮ ਟਰੈਂਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੀ.ਯੂ ਦਾ ਦੌਰਾ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਨੌਟਿੰਘਮ ਟਰੈਂਟ ਯੂਨੀਵਰਸਿਟੀ (ਐਨ.ਟੀ.ਯੂ.) ਯੂ.ਕੇ. ਤੋਂ ਵਿਦਿਆਰਥੀਆਂ ਦੇ ਵਫ਼ਦ ਵਲੋਂ ਐਸ.ਟੀ.ਐਮ. ਪ੍ਰੋਗਰਾਮ ਤਹਿਤ ਪੰਜਾਬ ਯੂਨੀਵਰਸਿਟੀ ਦਾ 10 ਦਿਨਾ ਦੌਰਾ ਕੀਤਾ ਜਾ ਰਿਹਾ ਜੋ ਕਿ ਡੀਨ ਇੰਟਰਨੈਸ਼ਨਲ ਸਟੂਡੈਂਟਸ ਪੰਜਾਬ ...

ਪੂਰੀ ਖ਼ਬਰ »

ਨਿਗਮ ਨੇ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਦੀ ਟੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੁਮੈਨ ਸੈਕਟਰ-26, ਚੰਡੀਗੜ੍ਹ ਵਿਖੇ ਪਲਾਸਟਿਕ ਮੁਕਤ ਸ਼ਹਿਰ ਮੁਹਿੰਮ ਤਹਿਤ ਇਕ ਪ੍ਰੋਗਰਾਮ ਕੀਤਾ | ਟੀਮ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਵਿਰੁੱਧ ...

ਪੂਰੀ ਖ਼ਬਰ »

ਸੰਜੇ ਟੰਡਨ ਨੇ ਬੀ.ਸੀ.ਸੀ.ਆਈ ਦੇ ਕਾਰਜਕਾਰੀ ਪ੍ਰਧਾਨ ਸੀ. ਕੇ. ਖੰਨਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਫ਼ੈਸਲੇ ਉਪਰੰਤ ਭਾਜਪਾ ਵਲੋਂ ਚਲਾਈ ਜਾ ਰਹੀ ਸੰਪਰਕ ਮੁਹਿੰਮ ਦੇ ਤਹਿਤ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਬੀ.ਸੀ.ਸੀ.ਆਈ ਦੇ ਕਾਰਜਕਾਰੀ ਪ੍ਰਧਾਨ ...

ਪੂਰੀ ਖ਼ਬਰ »

ਹੁਣ ਕੜਕਦੀ ਧੁੱਪ 'ਚ ਬੈਠ ਕੇ ਬੱਚਿਆਂ ਨੂੰ ਨਹੀਂ ਖਾਣਾ ਪਵੇਗਾ ਮਿਡ-ਡੇ-ਮੀਲ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਸੱਤਾ 'ਚ ਆਉਣ ਤੋਂ ਪਹਿਲਾਂ ਸਰਕਾਰਾਂ ਸਰਕਾਰੀ ਅਦਾਰਿਆਂ 'ਚ ਸਾਰੀਆਂ ਸੁਵਿਧਾਵਾਂ ਦੇਣ ਦੇ ਦਾਅਵੇ ਤਾਂ ਕਰਦੀਆਂ ਹਨ, ਪਰ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲ ਅੱਜ ਵੀ ਸੁਵਿਧਾਵਾਂ ਨੂੰ ਤਰਸ ਰਹੇ ਹਨ | ਇਸ ਦੀ ਮਿਸਾਲ ਸਰਕਾਰਾਂ ...

ਪੂਰੀ ਖ਼ਬਰ »

ਹੁਣ ਕੜਕਦੀ ਧੁੱਪ 'ਚ ਬੈਠ ਕੇ ਬੱਚਿਆਂ ਨੂੰ ਨਹੀਂ ਖਾਣਾ ਪਵੇਗਾ ਮਿਡ-ਡੇ-ਮੀਲ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਸੱਤਾ 'ਚ ਆਉਣ ਤੋਂ ਪਹਿਲਾਂ ਸਰਕਾਰਾਂ ਸਰਕਾਰੀ ਅਦਾਰਿਆਂ 'ਚ ਸਾਰੀਆਂ ਸੁਵਿਧਾਵਾਂ ਦੇਣ ਦੇ ਦਾਅਵੇ ਤਾਂ ਕਰਦੀਆਂ ਹਨ, ਪਰ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲ ਅੱਜ ਵੀ ਸੁਵਿਧਾਵਾਂ ਨੂੰ ਤਰਸ ਰਹੇ ਹਨ | ਇਸ ਦੀ ਮਿਸਾਲ ਸਰਕਾਰਾਂ ...

ਪੂਰੀ ਖ਼ਬਰ »

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਾਬਾ ਲਖਬੀਰ ਸਿੰਘ ਦੀ ਰਹਿਨੁਮਾਈ ਹੇਠ ਘਰੇਲੂ ਸਾਮਾਨ ਦੇ ਟਰੱਕ ਰਵਾਨਾ

ਮੁੱਲਾਂਪੁਰ ਗਰੀਬਦਾਸ, 19 ਸਤੰਬਰ (ਦਿਲਬਰ ਸਿੰਘ ਖੈਰਪੁਰ)-ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਅਤੇ ਮਾਤਾ ਰਣਜੀਤ ਕੌਰ ਵਲੋਂ ਸਥਾਪਿਤ ਰੂਹਾਨੀ ਗਿਆਨ ਦੇ ਕੇਂਦਰ ਰਤਵਾੜਾ ਸਾਹਿਬ ਤੋਂ ਅੱਜ ਤੀਜੇ ਗੇੜ ਤਹਿਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਘਰੇਲੂ ਸਾਮਾਨ ...

ਪੂਰੀ ਖ਼ਬਰ »

ਚਾਰ ਸਾਲਾਂ ਤੋਂ ਕਿਸਾਨ ਸੁਖਵਿੰਦਰ ਸਿੰਘ ਨੇ ਨਹੀਂ ਲਗਾਈ ਪਰਾਲੀ ਨੂੰ ਅੱਗ

ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਪਿਛਲੇ ਸਾਲ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਚ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ...

ਪੂਰੀ ਖ਼ਬਰ »

ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਗੁਰਦੁਆਰਾ ਸਿੰਘ ਸਭਾ ਲਾਲੜੂ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਾਸਲ ਲਾਲੜੂ ਵਲੋਂ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਾਲੜੂ ਖੇਤਰ ਦੇ ਅੱਧੀ ਦਰਜਨ ਪਿੰਡਾਂ ...

ਪੂਰੀ ਖ਼ਬਰ »

ਗੁੜਗਾਓਾ ਰੈਪਿਡ ਮੈਟਰੋ ਲਈ ਨਵਾਂ ਕੀਤਾ ਕਰਾਰ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਹਰਿਆਣਾ ਸ਼ਹਿਰੀ ਵਿਕਾਸ ਪ੍ਰਾਧੀਕਰਣ ਨੇ ਗੁੜਗਾਓਾ ਰੈਪਿਡ ਮੈਟਰੋ ਰੇਲ ਲਈ ਦਿੱਲੀ ਰੇਲ ਮੈਟਰੋ ਕਾਰਪੋਰੇਸ਼ਨ (ਡੀ ਐਮ ਆਰ ਸੀ) ਨਾਲ ਕਰਾਰ ਕਰ ਲਿਆ ਹੈ | ਇਹ ਜਾਣਕਾਰੀ ਅੱਜ ਪ੍ਰਾਧੀਕਰਣ ਨੇ ਹਾਈਕੋਰਟ ਵਿਚ ਦਿੱਤੀ ਹੈ | ਹੁਣ ...

ਪੂਰੀ ਖ਼ਬਰ »

ਸਕੂਲਾਂ ਨੂੰ ਨਵੀਂ ਛੋਟ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਜੋ ਸਕੂਲ, ਵਿੱਦਿਅਕ ਸੈਸ਼ਨ 2019-20 ਦੌਰਾਨ ਸੈਕੰਡਰੀ ਤੱਕ ਸਥਾਈ ਮਾਨਤਾ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਆਰਜ਼ੀ ਮਾਨਤਾ ਪ੍ਰਾਪਤ ਹੈ, ਅਜਿਹੇ ਸਕੂਲ ਕਲਾਸ ਦਸਵੀਂ ਤੱਕ ਦੀ ...

ਪੂਰੀ ਖ਼ਬਰ »

'ਪ੍ਰੰਪਰਾ ਆਰਟਸ' ਦੇ ਨੌਜਵਾਨ ਕਲਾਕਾਰਾਂ ਦੀ 'ਰਾਮਲੀਲ੍ਹਾ' ਪੇਸ਼ਕਾਰੀ 22 ਨੂੰ -ਅਭਿਸ਼ੇਕ ਸ਼ਰਮਾ

ਚੰਡੀਗੜ੍ਹ, 19 (ਅਜਾਇਬ ਸਿੰਘ ਔਜਲਾ)-'ਪ੍ਰੰਪਰਾ ਆਰਟਸ' ਦੇ ਨੌਜਵਾਨ ਕਲਾਕਾਰਾਂ ਦੇ ਸਮੂਹ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਦੇ ਰੂਬਰੂ ਹੋਇਆ | ਇਸ ਮੌਕੇ 'ਤੇ ਨਿਰਦੇਸ਼ਕ ਅਭਿਸ਼ੇਕ ਸ਼ਰਮਾ ਨੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰੰਪਰਾ ਆਰਟਸ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX