ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  23 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  40 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 minute ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  5 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  50 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਰੂਪਨਗਰ

ਬੁੱਕ ਸਟੋਰ ਨੂੰ ਅੱਗ ਲੱਗਣ ਕਾਰਨ ਹੋਇਆ ਲੱਖਾਂ ਦਾ ਨੁਕਸਾਨ

ਮੋਰਿੰਡਾ, 19 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਪ੍ਰਮੁੱਖ ਅਤੇ ਸੰਘਣੇ ਬਾਜ਼ਾਰ ਵਿਚ ਸਥਿਤ ਯਸ਼ਪਾਲ ਬੁੱਕ ਡੀਪੂ ਨੂੰ ਅੱਗ ਲੱਗ ਜਾਣ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਾਮਾਨ ਤੇ ਕਿਤਾਬਾਂ ਸੜ ਕੇ ਸੁਆਹ ਹੋ ਗਈਆਂ ਜਦਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਇਸ ਸਬੰਧੀ ਯਸਪਾਲ ਬੁੱਕ ਡੀਪੂ ਦੇ ਮਾਲਕ ਮਨੀਸ਼ ਕੁਮਾਰ ਪੁੱਤਰ ਸੁਰਿੰਦਰ ਨਾਥ ਨੇ ਦੱਸਿਆ ਕਿ ਅੱਜ ਦੁਪਹਿਰ 3 ਵਜੇ ਦੇ ਕਰੀਬ ਬਿਜਲੀ ਦਾ ਸ਼ਾਟ ਸਰਕਿਟ ਹੋ ਜਾਣ ਕਾਰਨ ਦੁਕਾਨ ਦੀ ਦੂਜੀ ਮੰਜ਼ਿਲ 'ਤੇ ਅੱਗ ਲੱਗ ਗਈ, ਜਿਸ ਕਾਰਨ ਅੰਦਰ ਪਈਆਂ ਕਾਪੀਆਂ, ਕਿਤਾਬਾਂ, ਸਟੇਸ਼ਨਰੀ ਆਦਿ ਸਾਮਾਨ ਅੱਗ ਦੀ ਲਪੇਟ ਵਿਚ ਆ ਗਿਆ | ਅੱਗ ਵੇਖਦੇ ਹੀ ਵੇਖਦੇ ਵੱਧ ਕੇ ਦੁਕਾਨ ਦੀ ਤੀਸਰੀ ਮੰਜ਼ਿਲ 'ਤੇ ਬਣੇ ਗੁਦਾਮ ਅਤੇ ਛੱਤ 'ਤੇ ਪਏ ਜਨਰੇਟਰ ਤੱਕ ਪਹੁੰਚ ਗਈ, ਜਿਸ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਅੱਗ ਦੀ ਲਪੇਟ ਵਿਚ ਆ ਕੇ ਸੁਆਹ ਹੋ ਗਿਆ | ਹੇਠਾਂ ਦੁਕਾਨ ਵਿਚ ਪਿਆ ਸਾਮਾਨ ਆਸ-ਪਾਸ ਦੇ ਦੁਕਾਨਦਾਰਾਂ ਅਤੇ ਲੋਕਾਂ ਵਲੋਂ ਕਾਫੀ ਜੱਦੋ-ਜਹਿਦ ਨਾਲ ਬਾਹਰ ਕੱਢਿਆ ਗਿਆ | ਅੱਗ ਦੀਆਂ ਭਿਆਨਕ ਲਪਟਾਂ ਦੇਖ ਆਸ-ਪਾਸ ਦਾ ਸਾਰਾ ਬਾਜ਼ਾਰ ਬੰਦ ਹੋ ਗਿਆ | ਅੱਗ ਬੁਝਾਉਣ ਲਈ ਫਾਇਰ ਬਿ੍ਗੇਡ ਦੀਆਂ 5 ਗੱਡੀਆਂ ਕ੍ਰਮਵਾਰ ਸ੍ਰੀ ਚਮਕੌਰ ਸਾਹਿਬ, ਰੂਪਨਗਰ, ਫ਼ਤਿਹਗੜ੍ਹ ਸਾਹਿਬ ਪੁੱਜੀਆਂ, ਜਿਨ੍ਹਾਂ ਦੇ ਮੁਲਜਮਾਂ ਨੇ ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਦੀ ਮਦਦ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਸ਼ਹਿਰ ਵਿਚ ਕੋਈ ਵੀ ਫਾਇਰ ਬਿ੍ਗੇਡ ਦੀ ਗੱਡੀ ਨਾ ਹੋਣ ਕਰਨ ਬਾਹਰੋਂ ਗੱਡੀ ਦੇ ਆਉਣ ਵਿਚ ਦੇਰੀ ਹੋਣ ਕਾਰਨ ਹੀ ਇਸ ਅੱਗ ਨੇ ਭਿਆਨਕ ਰੂਪ ਧਾਰਿਆ ਹੈ, ਜਿਸ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਵਿਜੇ ਕੁਮਾਰ ਟਿੰਕੂ, ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਜਤਿੰਦਰ ਗੂੰਬਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ, ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਪਵਨ ਕੁਮਾਰ ਦਾਨੀਆ, ਨਗਰ ਕੌਾਸਲ ਦੇ ਮੀਤ ਪ੍ਰਧਾਨ ਰਜੇਸ਼ ਕੁਮਾਰ, ਕੁਲਵਿੰਦਰ ਸਿੰਘ ਯੁਵਾ ਬ੍ਰਾਹਮਣ ਸਭਾ ਦੇ ਜ਼ਿਲ੍ਹਾ ਸਕੱਤਰ ਰਾਧੇ ਸ਼ਿਆਮ ਸ਼ਰਮਾ, ਬਲਾਕ ਪ੍ਰਧਾਨ ਨੀਰਜ ਸ਼ਰਮਾ, ਰਾਹੁਲ ਸ਼ਰਮਾ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋ ਮੰਗ ਕੀਤੀ ਹੈ ਕਿ ਮੋਰਿੰਡਾ ਸ਼ਹਿਰ ਨੂੰ ਵੀ ਇਕ ਫਾਇਰ ਬਿ੍ਗੇਡ ਦੀ ਗੱਡੀ ਦੀ ਦਿੱਤੀ ਜਾਵੇ ਜੋ 24 ਘੰਟੇ ਮੋਰਿੰਡਾ ਸ਼ਹਿਰ ਵਿਖੇ ਖੜੇ | ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਮਨਕੰਵਲ ਸਿੰਘ ਚਾਹਲ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਪੀੜਤ ਦੁਕਾਨਦਾਰ ਨੂੰ ਮਿਲ ਕਿ ਯੋਗ ਮੁਆਵਜ਼ਾ ਦਿਵਾਉਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਹਿਰ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਲਈ ਕੈਂਪ ਲਗਾ ਕੇ ਅੱਗ 'ਤੇ ਕਾਬੂ ਪਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਡਾ. ਅਮਨਦੀਪ ਚਾਵਲਾ ਤਹਿਸੀਲਦਾਰ ਮੋਰਿੰਡਾ ਅਤੇ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ, ਐੱਸ. ਐੱਚ. ਓ. ਸੁਨੀਲ ਕੁਮਾਰ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪੁੱਜ ਕੇ ਜਾਇਜ਼ਾ ਲਿਆ |

ਸਰਸ ਮੇਲੇ ਦੇ 300 ਸਟਾਲਾਂ, ਸਟੇਜ ਅਤੇ ਹੋਰ ਪ੍ਰਬੰਧ ਜੰਗੀ ਪੱਧਰ 'ਤੇ ਜਾਰੀ-ਡੀ. ਸੀ.

ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ 26 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸਰਸ ਮੇਲੇ ਦੀਆਂ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਜਾਰੰਗਲ ਨੇ ਮੇਲੇ ਵਾਲੀ ਥਾਂ 'ਤੇ ਜਾ ਕੇ ਜਾਇਜ਼ਾ ਲਿਆ | ਅਧਿਕਾਰੀਆਂ ਨਾਲ ਬੈਠਕ ਦੌਰਾਨ ਉਨ੍ਹ•ਾਂ ਕਿਹਾ ...

ਪੂਰੀ ਖ਼ਬਰ »

200 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਲਾਹੇ ਜਾਣ ਦੀ ਚਰਚਾ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਇਥੋਂ ਦੇ ਇਕ ਨੇੜਲੇ ਪਿੰਡ ਵਿਚ ਬੀਤੀ ਰਾਤ ਕੋਈ ਵਾਹਨ 200 ਦੇ ਕਰੀਬ ਸ਼ਰਾਬ ਦੀਆਂ ਪੇਟੀਆਂ ਲਾਹੇ ਜਾਣ ਦੀ ਚਰਚਾ ਹੈ | ਪਤਾ ਲੱਗਾ ਹੈ ਕਿ ਪਿੰਡ ਦੇ ਕੱਚੇ ਰਾਸਤੇ 'ਤੇ 2-3 ਥਾਵਾਂ 'ਤੇ ਲਾਹੀਆਂ ਚੰਡੀਗੜ੍ਹ ਵਿੱਕਰੀ ਵਾਲੀ ...

ਪੂਰੀ ਖ਼ਬਰ »

ਦੜਾ ਸੱਟੇਬਾਜ਼ੀ, ਨਾਜਾਇਜ਼ ਸ਼ਰਾਬ ਦੀ ਵਿੱਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ-ਏ. ਐੱਸ. ਪੀ.

ਰੂਪਨਗਰ, 19 ਸਤੰਬਰ (ਮਨਜਿੰਦਰ ਸਿੰਘ ਚੱਕਲ)-ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਹ ਪ੍ਰਗਟਾਵਾ ਥਾਣਾ ਸਿਟੀ ਵਿਖੇ ਏ. ਐੱਸ. ਪੀ. ਰਵੀ ਕੁਮਾਰ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਪਰਾਧ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਮਾਈਨਿੰਗ ਤੇ ਗੁੰਡਾ ਪਰਚੀ ਵਿਰੁੱਧ ਬਣਾਈ ਕਾਂਗਰਸ ਪਾਰਟੀ ਦੀ ਕਮੇਟੀ ਵਲੋਂ ਜਾਂਚ ਸ਼ੁਰੂ

ਰੂਪਨਗਰ, 19 ਸਤੰਬਰ (ਸ. ਰਿ.)-ਰੂਪਨਗਰ ਜ਼ਿਲੇ੍ਹ 'ਚ ਗੈਰ-ਕਾਨੂੰਨੀ ਮਾਈਨਿੰਗ ਅਤੇ ਗੁੰਡਾ ਪਰਚੀ ਦੀ ਵਸੂਲੀ ਸਬੰਧੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਗਠਿਤ ਕੀਤੀ ਗਈ 5 ਮੈਂਬਰੀ ਕਮੇਟੀ ਨੇ ਆਪਣੀ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਵਿਸ਼ਾ-ਮਾਹਿਰ ਨੇ ਅਧਿਆਪਕਾਂ ਨੂੰ ਦੱਸੀਆਂ ਅਧਿਆਪਨ-ਜੁਗਤਾਂ

ਸ਼੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-'ਅਧਿਆਪਕ ਦਾ ਰੁਤਬਾ ਆਪਣੇ ਸ਼ਾਗਿਰਦਾਂ ਦੁਆਰਾ ਸਦਾ-ਚਿਰ ਜਿਊਾਦਾ ਹੈ ਬਸ਼ਰਤੇ ਕਿ ਸਬੰਧਿਤ ਅਧਿਆਪਕ ਕੋਲ ਪ੍ਰਤੀਬੱਧਤਾ ਹੋਵੇ, ਉਸ ਨੰੂ ਆਪਣੇ ਕਿੱਤੇ ਦੀ ਵਡਿਆਈ ਦਾ ਅਹਿਸਾਸ ਹੋਵੇ |' ਇਹ ਵਿਚਾਰ ...

ਪੂਰੀ ਖ਼ਬਰ »

ਸੈਣੀ ਭਵਨ ਵਲੋਂ ਡੀ. ਸੀ. ਨੂੰ 20 ਹਜ਼ਾਰ ਦਾ ਚੈੱਕ ਭੇਟ

ਰੂਪਨਗਰ, 19 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਅਤੇ ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਦੇ ਟਰੱਸਟੀਆਂ ਵਲੋਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਨਿੱਜੀ ਤੌਰ 'ਤੇ ਯੋਗਦਾਨ ਪਾ ਕੇ 20 ਹਜ਼ਾਰ ਰੁਪਏ ...

ਪੂਰੀ ਖ਼ਬਰ »

ਆਈ. ਕਿਊ. ਏ. ਸੀ. ਵਲੋਂ ਬੇਲਾ ਕਾਲਜ 'ਚ ਸੈਮੀਨਾਰ

ਬੇਲਾ, 19 ਸਤੰਬਰ (ਮਨਜੀਤ ਸਿੰਘ ਸੈਣੀ) -ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਚ ਨੈਕ ਦੇ ਕ੍ਰਾਇਟੀਰੀਆ-1 ਦਾ ਸੈਮੀਨਾਰ ਆਈ. ਕਿਊ. ਏ. ਸੀ. ਸੈੱਲ ਵਲੋਂ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਸੈਮੀਨਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਅਕਬਰਪੁਰ ਦੇ ਬੱਚੇ ਖਸਤਾ ਹਾਲ ਇਮਾਰਤ 'ਚ ਪੜ੍ਹਾਈ ਕਰਨ ਲਈ ਮਜਬੂਰ

• ਅੰਮਿ੍ਤਪਾਲ ਸਿੰਘ ਬੰਟੀ ਪੁਰਖਾਲੀ, 19 ਸਤੰਬਰ-ਸਰਕਾਰੀ ਪ੍ਰਾਇਮਰੀ ਸਕੂਲ ਅਕਬਰਪੁਰ ਵੱਲ ਨਾ ਸਰਕਾਰ ਅਤੇ ਨਾ ਹੀ ਸਿੱਖਿਆ ਵਿਭਾਗ ਦਾ ਕੋਈ ਧਿਆਨ ਹੈ ¢ ਸਕੂਲ ਦੀ ਜੋ ਇਮਾਰਤ ਹੈ ਉਸ ਦਾ ਤਾਂ ਬੱਸ ਰੱਬ ਹੀ ਰਾਖਾ ਹੈ ¢ ਸਕੂਲ ਇਮਾਰਤ ਦੀ ਹਾਲਤ ਖਸਤਾ ਹੋਣ ਕਾਰਨ ਇਹ ਇਮਾਰਤ ...

ਪੂਰੀ ਖ਼ਬਰ »

ਕਾ: ਗੁਰਦਿਆਲ ਸਿੰਘ ਢੇਰ ਦੀ ਮੌਤ 'ਤੇ ਦੁੱਖ ਪ੍ਰਗਟ

ਨੂਰਪੁਰ ਬੇਦੀ, 19 ਸਤੰਬਰ (ਝਾਂਡੀਆਂ) -ਸੀ. ਪੀ. ਆਈ. ਐਮ. ਦੇ ਸਾਬਕਾ ਜ਼ਿਲ੍ਹਾ ਸਕੱਤਰ ਤੇ ਸੂਬਾ ਕਮੇਟੀ ਮੈਂਬਰ ਕਾਮਰੇਡ ਗੁਰਦਿਆਲ ਸਿੰਘ ਢੇਰ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਇਲਾਕੇ ਦੇ ਵੱਖ-ਵੱਖ ਆਗੂਆਂ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ...

ਪੂਰੀ ਖ਼ਬਰ »

ਮਹੈਣ ਵਾਸੀਆਂ ਨੇ ਵਿਧਾਨ ਸਭਾ ਦੇ ਸਪੀਕਰ ਦਾ ਧੰਨਵਾਦ ਕੀਤਾ

ਢੇਰ, 19 ਸਤੰਬਰ (ਕਾਲੀਆ)-ਪਿੰਡ ਮਹੈਣ ਦੀ ਵਾਸੀ ਬਲਾਕ ਸੰਮਤੀ ਮੈਂਬਰ ਬੀਬੀ ਫਰੀਦਾ ਬੇਗਮ ਨੂੰ ਬਲਾਕ ਸੰਮਤੀ ਦਾ ਵਾਈਸ ਚੇਅਰਪਰਸਨ ਲਗਾਏ ਜਾਣ ਅਤੇ ਪਿੰਡ ਮਹੈਣ ਲਈ ਲੜਕੀਆਂ ਵਾਸਤੇ ਸਰਕਾਰ ਵਲੋਂ ਸਰਕਾਰੀ ਕਾਲਜ ਦੇਣ ਲਈ ਤੇ ਮਹੈਣ ਸਤਲੁਜ ਦਰਿਆ 'ਤੇ ਪੁਲ ਬਣਾਉਣ ਲਈ ਮੰਗ ...

ਪੂਰੀ ਖ਼ਬਰ »

ਖ਼ਾਲਸਾ ਨਿਸ਼ਕਾਮ ਸੇਵਾ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਖ਼ਾਲਸਾ ਨਿਸ਼ਕਾਮ ਸੇਵਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਮੀਟਿੰਗ ਸਥਾਨਕ ਮੁੱਖ ਦਫ਼ਤਰ ਨੇੜੇ ਕੈਪਟਨ ਧਰਮ ਕੰਡਾ ਵਿਖੇ ਕੀਤੀ ਗਈ¢ ਮੀਟਿੰਗ ਵਿਚ ਪਿਛਲੇ ਲੇਖੇ ਜੋਖੇ ਦਾ ਰੀਵਿਊ ਕੀਤਾ ਗਿਆ ਅਤੇ ਅੱਗੇ ਤੋਂ ਵੀ ...

ਪੂਰੀ ਖ਼ਬਰ »

ਭਿਆਨਕ ਰੂਪ ਧਾਰ ਚੁੱਕੀ ਹੈ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਜੋੜਦੀ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ

ਕਾਹਨਪੁਰ ਖੂਹੀ, 19 ਸਤੰਬਰ (ਗੁਰਬੀਰ ਸਿੰਘ ਵਾਲੀਆ)-ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾਂ ਦੇਵੀ, ਕੀਰਤਪੁਰ ਸਾਹਿਬ ਆਦਿ ਹੋਰ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਜੋੜਦੀ ਸੜਕ ਦੀ ਹਾਲਤ ਐਨਾ ਭਿਆਨਕ ਰੂਪ ਧਾਰ ਚੁੱਕੀ ਹੈ ਕਿ ਇਸ ਸੜਕ ਉੱਪਰੋਂ ਦੀ ਰਾਹਗੀਰਾਂ ...

ਪੂਰੀ ਖ਼ਬਰ »

ਸਮਾਜਸੇਵੀ ਸੁਰਿੰਦਰਜੀਤ ਕੌਰ ਭਾਟੀਆ ਨੂੰ ਸ਼ਰਧਾਂਜਲੀਆਂ ਭੇਟ

ਮੋਰਿੰਡਾ 19 ਸਤੰਬਰ ( ਪਿ੍ਤਪਾਲ ਸਿੰਘ) ਆਪਣੇ ਜੀਵਨ ਅੰਦਰ ਲੋੜਵੰਦਾਂ ਦੀ ਸੇਵਾ ਕਰਨ ਵਾਲੀ ਵਿਲੱਖਣ ਸ਼ਖ਼ਸੀਅਤ ਸੁਰਿੰਦਰਜੀਤ ਕੌਰ ਭਾਟੀਆ ਨੇ ਆਪਣੀ ਮੌਤ ਤੋ ਬਾਅਦ ਵੀ ਦੋ ਵਿਅਕਤੀਆਂ ਨੂੰ ਰੌਸ਼ਨੀ ਤੇ ਦੋ ਨੂੰ ਨਵੀਂ ਜ਼ਿੰਦਗੀ ਹੀ ਨਹੀਂ ਦਿੱਤੀ ਸਗੋਂ ਉਸ ਨੇ ਚਾਰ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਦੀ ਏ.ਡੀ.ਸੀ. ਨਾਲ ਪੈਨਲ ਮੀਟਿੰਗ

ਰੂਪਨਗਰ, 19 ਸਤੰਬਰ (ਹੁੰਦਲ)-ਇਲਾਕਾ ਨੂਰਪੁਰ ਬੇਦੀ ਦੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕ ਏ.ਡੀ.ਸੀ. ਰੋਪੜ ਨਾਲ ਇੱਕ ਵਿਸਤਿ੍ਤ ਪੈਨਲ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਡਬਲਿਊ.ਡੀ ਦੇ ਅਧਿਕਾਰੀ ਵੀ ਸੜਕਾਂ ਦੀ ਮੁਰੰਮਤ ਸਬੰਧੀ ਆਪਣਾ ਪੱਖ ਦੱਸਣ ਲਈ ਹਾਜ਼ਰ ਹੋਏ | ਆਗੂਆਂ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਲੋਂ ਮਾਹਿਰਾਂ ਨਾਲ ਰੂ-ਬਰੂ

ਰੂਪਨਗਰ, 19 ਸਤੰਬਰ (ਸ. ਰਿ.)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਜ਼ ਵਲੋਂ 'ਫਾਰਮਾਸਿਊਟੀਕਲ ਸੈਕਟਰ ਵਿਚ ਬਾਇਓਸਟੈਟਿਸਟਿਕਸ ਐਾਡ ਰਿਸਰਚ ਮੈਥੋਲਡੋਲੌਜੀ' ਵਿਸ਼ੇ 'ਤੇ ਇਕ ਮਾਹਿਰ ਦਾ ਭਾਸ਼ਣ ਕਰਵਾਇਆ ਗਿਆ | ਭਾਰਤ ਦੇ ਤਾਮਿਲਨਾਡੂ ਦੇ ਜੇ. ਕੇ. ...

ਪੂਰੀ ਖ਼ਬਰ »

ਸੰਤ ਬਾਬਾ ਲਾਭ ਸਿੰਘ (ਕਾਰ ਸੇਵਾ) ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸੰਤੋਖਗੜ੍ਹ, 19 ਸਤੰਬਰ (ਮਲਕੀਅਤ ਸਿੰਘ)-ਅੱਜ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ (ਊਨਾ) ਦੇ ਬੱਚਿਆ ਨੇ ਪਿ੍ੰਸੀਪਲ ਦਲਵਿੰਦਰ ਕੌਰ ਦੀ ਅਗਵਾਈ 'ਚ ਸੰਤ ਬਾਬਾ ਲਾਭ ਸਿੰਘ ਨੰੂ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਬੱਚਿਆਂ ਨੇ ਬਾਬਾ ਲਾਭ ਸਿੰਘ ਨੂੰ ਯਾਦ ਕਰਦਿਆਂ ...

ਪੂਰੀ ਖ਼ਬਰ »

ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ. ਮਨਕੰਵਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਰੋਗੀ ਕਲਿਆਣ ਸਮਿਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਇਥੋਂ ਦੇ ਸਰਕਾਰੀ ਹਸਪਤਾਲ ਵਿਚ ਹੋਈ, ਜਿਸ ਵਿਚ ਸ. ਚਾਹਲ ਨੇ ਹਸਪਤਾਲ ਵਿਚ ਹੋਣ ਵਾਲੇ ...

ਪੂਰੀ ਖ਼ਬਰ »

ਨਾਬਾਰਡ ਵਲੋਂ 'ਪਰਾਲੀ ਬਚਾਓ ਫ਼ਸਲ ਵਧਾਓ' ਪ੍ਰੋਗਰਾਮ ਕਰਵਾਇਆ

ਰੂਪਨਗਰ, 19 ਸਤੰਬਰ (ਸੱਤੀ)-ਨਾਬਾਰਡ ਵਲੋਂ ਅੱਜ ਇਥੇ ਐਸ. ਐਮ. ਰਿਸੋਰਟ ਵਿਖੇ ਪਰਾਲੀ ਬਚਾਓ ਫ਼ਸਲ ਵਧਾਓ ਪੋ੍ਰਜੈਕਟ ਅਧੀਨ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਖੇਤੀਬਾੜੀ ਅਫ਼ਸਰ ਗੁਰਬਖਸ਼ ਸਿੰਘ, ਪੋ੍ਰਜੈਕਟ ਡਾਇਰੈਕਟਰ ਆਤਮਾ ਰੂਪਨਗਰ ਪਰਮਿੰਦਰ ...

ਪੂਰੀ ਖ਼ਬਰ »

ਕਿਸਾਨ ਗੋਸ਼ਟੀ ਰਾਹੀਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ

ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਵਾਹ ਦੇਣਾ ਚਾਹੀਦਾ ਹੈ ਇਸ ਦੇ ਲਈ ਕਿਸਾਨਾਂ ਨੂੰ ਕੈਂਪ ਲਗਾ ਕੇ ਵਿਸ਼ੇਸ਼ ਤੌਰ 'ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਉਡਾਣ ਪ੍ਰਤੀਯੋਗਤਾ ਕਰਵਾਈ

ਸੁਖਸਾਲ, 19 ਸਤੰਬਰ (ਧਰਮ ਪਾਲ) -ਸਰਕਾਰੀ ਮਿਡਲ ਸਕੂਲ ਬੇਲਾ ਧਿਆਨੀ ਵਿਖੇ ਉਡਾਣ ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਸਮਰਪਿਤ ਅਧਿਆਪਕ ਰਵਿੰਦਰ ਸਿੰਘ ਅਤੇ ਸੋਹਣ ਸਿੰਘ ਚਾਹਲ ਹਾਜ਼ਰ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਫਲ ਹੋਣ ਦੇ ਗੁਰ ...

ਪੂਰੀ ਖ਼ਬਰ »

ਪੀ. ਐੱਚ. ਸੀ. ਝਾਂਡੀਆਂ ਨੂੰ ਸੀ. ਐੱਚ. ਸੀ. ਬਣਾਉਣ ਦੇ ਐਲਾਨ 'ਤੇ ਭੂਰੀਵਾਲੇ ਚੈਰੀਟੇਬਲ ਟਰੱਸਟ ਵਲੋਂ ਸਰਕਾਰ ਦਾ ਧੰਨਵਾਦ ਵੇਦਾਂਤ ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਹੋਈ ਟਰੱਸਟ ਦੀ ਮੀਟਿੰਗ

ਟੱਪਰੀਆਂ ਖ਼ੁਰਦ, 19 ਸਤੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਅਤੇ ਸਤਿਗੁਰੂ ਭੂਰੀਵਾਲੇ ਐਜੂਕੇਸ਼ਨ ਟਰੱਸਟ ਦੀ ਮੀਟਿੰਗ ਟਰੱਸਟ ਦੇ ਸਰਪ੍ਰਸਤ ਭੂਰੀ ਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ...

ਪੂਰੀ ਖ਼ਬਰ »

ਕੂੜੇ ਦੀ ਸਮੱਸਿਆ ਬਰਕਰਾਰ-ਮਾਂਗਟ ਧੜੇ ਨੇ ਜਲਦੀ ਹੱਲ ਨਾ ਨਿਕਲਣ ਦੀ ਸੂਰਤ 'ਚ ਧਰਨੇ ਦੀ ਦਿੱਤੀ ਚਿਤਾਵਨੀ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰੀ ਵਿਚ ਕੂੜਾ ਸੁੱਟਣ ਲਈ ਥਾਂ ਨਾ ਹੋਣ ਕਾਰਨ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ | ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਾਸਲਰ ਅਮਨਦੀਪ ਸਿੰਘ ਮਾਂਗਟ, ਕੌਾਸਲਰ ਕਿਰਪਾਲ ਸਿੰਘ ਗਿੱਲ ਆਦਿ ...

ਪੂਰੀ ਖ਼ਬਰ »

ਵੱਖ-ਵੱਖ ਸਕੀਮਾਂ ਤਹਿਤ ਕੈਂਪ ਲਗਾਇਆ

ਸੁਖਸਾਲ, 19 ਸਤੰਬਰ (ਧਰਮ ਪਾਲ) -ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਵਲੋਂ ਇੱਥੇ ਕੈਂਪ ਲਗਾਇਆ ਗਿਆ | ਇਸ ਮੌਕੇ ਸੰਗਤਪੁਰ, ਦਘੋੜ, ਦਿਆਪੁਰ, ਮਜਾਰੀ ਆਦਿ ਦੇ ਵਸਨੀਕਾਂ ਨੇ ਸਕੀਮਾਂ ਦਾ ਲਾਭ ਲੈਣ ਲਈ ...

ਪੂਰੀ ਖ਼ਬਰ »

ਸੰਸਥਾ ਨੇ ਸ਼ੁਰੂ ਕੀਤੀ ਹਸਤਾਖ਼ਰ ਮੁਹਿੰਮ

ਨੰਗਲ, 19 ਸਤੰਬਰ (ਪ੍ਰੋ: ਅਵਤਾਰ ਸਿੰਘ)-ਸਮਾਜ ਸੇਵੀ ਸੰਸਥਾ 'ਇਕ ਪਹਿਲ ਵੈੱਲਫੇਅਰ ਸੁਸਾਇਟੀ' ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੰਵਿਧਾਨ 'ਚ ਅਨੁਛੇਦ 35 ਤੋਂ 45 ਨੂੰ ਆਧਾਰ ਬਣਾ ਕੇ ਜਿਸ ਤਰ੍ਹਾਂ 'ਸਿੱਖਿਆ ਦੇ ਅਧਿਕਾਰ' ਨੂੰ ਲਾਗੂ ਕੀਤਾ ਗਿਆ ਹੈ ਉਸੇ ਤਰਜ਼ 'ਤੇ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਮੰੁਡੀਆਂ ਦਾ ਕੀਤਾ ਸਨਮਾਨ

ਮੋਰਿੰਡਾ, 19 ਸਤੰਬਰ (ਪ. ਪ.)-ਸ਼੍ਰੋਮਣੀ ਅਕਾਲੀ ਦਲ 1920 ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ ਨੂੰ ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਡਾਇਰੈਕਟਰ ਬਣਨ ਪਿੰਡ ਵਾਸੀਆਂ ਨੇ ਸਨਮਾਨਿਤ ਕੀਤਾ | ਇਸ ਸਬੰਧੀ ਯੂਥ ਕਲੱਬ ਦੇ ਪ੍ਰਧਾਨ ਜਸਮੇਰ ਸਿੰਘ ਅਤੇ ...

ਪੂਰੀ ਖ਼ਬਰ »

ਲੋਕਾਂ ਨੇ ਐਸ. ਡੀ. ਐੱਮ. ਦਫ਼ਤਰ 'ਚ ਆਵਾਰਾ ਜਾਨਵਰ ਬੰਨ੍ਹਣ ਦੀ ਦਿੱਤੀ ਚਿਤਾਵਨੀ

ਨੰਗਲ, 19 ਸਤੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਸ਼ਹਿਰ ਅਤੇ ਆਸ-ਪਾਸ ਦੇ ਖੇਤਰ ਵਿਚ ਆਵਾਰਾ ਜਾਨਵਰਾਂ ਦੀ ਭਰਮਾਰ ਹੋਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ | ਆਏ ਦਿਨ ਇਨ੍ਹਾਂ ਜਾਨਵਰਾਂ ਵਲੋਂ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਕੀਤਾ ਜਾ ਰਿਹਾ ਹੈ | ਆਵਾਰਾ ਜਾਨਵਰਾਂ ਕਾਰਨ ਕੁਝ ...

ਪੂਰੀ ਖ਼ਬਰ »

ਸਾਂਘਾ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਰੂਪਨਗਰ, 19 ਸਤੰਬਰ (ਸ. ਰਿ.)-ਸਾਂਘਾ ਹਸਪਤਾਲ ਰੂਪਨਗਰ ਵਲੋਂ 21 ਸਤੰਬਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ ਜੋ ਸਵੇਰੇ 10 ਵਜੇ ਆਰੰਭ ਹੋਵੇਗਾ ਅਤੇ ਦੁਪਹਿਰ ਬਾਅਦ 2 ਵਜੇ ਤੱਕ ਚੱਲੇਗਾ | ਇਸ ਕੈਂਪ 'ਚ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਨੇ ਦਿੱਤਾ ਧਰਨਾ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਬਲਾਕ ਸੰਮਤੀ ਦਫ਼ਤਰ ਵਿਖੇ ਬੀਤੇ 4 ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸੰਮਤੀ ਮੁਲਾਜ਼ਮਾਂ ਵਲੋਂ ਧਰਨਾ ਦਿੱਤਾ ਗਿਆ ਅਤੇ ਨਾਲ ਹੀ ਮੰਗ ਕੀਤੀ ਗਈ ਕਿ ਜਲਦੀ ਤੋਂ ਜਲਦੀ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਚਲਾਉਣ ਲਈ ਅਧਿਕਾਰੀ ਆਪਣੇ ਵਿਭਾਗਾਂ ਦੇ ਪ੍ਰੋਗਰਾਮ ਤੈਅ ਕਰਨ-ਕਨੂ ਗਰਗ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਸਥਾਨਕ ਉਪ ਮੰਡਲ ਮੈਜਿਟ੍ਰੇਟ ਮੈਡਮ ਕਨੂ ਗਰਗ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 2 ਅਕਤੂਬਰ ਤੋਂ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਮੁਹਿੰਮ ਚਲਾਉਣ ਲਈ ਆਪਣੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਸ੍ਰੀ ਚਮਕੌਰ ਸਾਹਿਬ ਵਿਖੇ ਕੱਲ੍ਹ

ਰੂਪਨਗਰ, 19 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)- ਮਗਨਰੇਗਾ ਕਰਮਚਾਰੀ ਯੂਨੀਅਨ ਰੂਪਨਗਰ ਦੇ ਮਗਨਰੇਗਾ ਕਰਮਚਾਰੀਆਂ ਵਲੋਂ ਅੱਜ ਜ਼ਿਲ੍ਹੇ ਪੱਧਰ ਦਾ ਧਰਨਾ ਡੀ. ਸੀ. ਦਫ਼ਤਰ ਦੇ ਕੋਲ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਦੀ ਅਗਵਾਈ ਵਿਚ ਦਿੱਤਾ ਗਿਆ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

2018-19 'ਚ 55.86 ਲੱਖ ਲਾਭ ਕਮਾਉਣ ਵਾਲੇ ਅਦਾਰੇ ਪੀ. ਏ. ਸੀ. ਐੱਲ. ਦੇ ਨਿੱਜੀਕਰਨ ਦਾ ਵਿਰੋਧ

ਨੰਗਲ, 19 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਮਾਕਪਾ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਪੀ. ਏ. ਸੀ. ਐੱਲ. ਦੇ ਨਿੱਜੀਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਕਾਮਰੇਡਾਂ ਨੇ ਸੂਬਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਲਾਸਟਿਕ ਜਾਗਰੂਕਤਾ ਰੈਲੀ ਕੱਢੀ

ਰੂਪਨਗਰ, 19 ਸਤੰਬਰ (ਸੱਤੀ)-ਸਤਲੁਜ ਪਬਲਿਕ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਵਲੋਂ ਡੀ. ਪੀ. ਈ. ਗੁਰਜੀਤ ਸਿੰਘ ਦੀ ਅਗਵਾਈ ਹੇਠ 'ਸਿੰਗਲ ਯੂਜ਼ ਪਲਾਸਟਿਕ' ਪ੍ਰਤੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਪਿੰ੍ਰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX