ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  23 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  40 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 minute ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  5 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  50 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਪਟਿਆਲਾ

ਪਾਤੜਾਂ ਇਲਾਕੇ ਦੇ ਲੋਕਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ

ਪਾਤੜਾਂ, 19 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੀਆਂ ਕਰੀਬ 1 ਦਰਜਨ ਤੋਂ ਵੱਧ ਪੰਚਾਇਤਾਂ ਵਲੋਂ ਕੀਤੀ ਗਈ ਸ਼ਿਕਾਇਤ 'ਤੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਗਠਿਤ ਕਮੇਟੀ ਦੇ ਜੱਜ ਦੀ ਅਗਵਾਈ ਵਿਚ ਟੀਮ ਵਲੋਂ ਪਾਤੜਾਂ ਦੀ ਸ਼ਰਾਬ ਫ਼ੈਕਟਰੀ ਦਾ ਦੌਰਾ ਕੀਤਾ ਗਿਆ | ਸ਼ਿਕਾਇਤ ਕਰਤਾਵਾਂ ਦੀ ਫ਼ਰਿਆਦ 'ਤੇ ਫ਼ੈਕਟਰੀ ਦੇ ਅੰਦਰ ਦੂਸ਼ਿਤ ਦੱਸੇ ਜਾਂਦੇ ਪਾਣੀ ਦੇ ਜਿੱਥੇ ਨਮੂਨੇ ਲਏ ਗਏ ਉੱਥੇ ਹੀ ਜਾਂਚ ਕਰਨ ਆਏ ਅਗਜੈਕਟਿਵ ਕਮੇਟੀ ਨੇ ਹਵਾ ਵਿਚ ਹੋ ਚੁੱਕੇ ਪ੍ਰਦੂਸ਼ਣ ਦੀ ਪੁਸ਼ਟੀ ਕੀਤੀ ਅਤੇ ਕੁਝ ਥਾਵਾਂ 'ਤੇ ਧਰਤੀ ਵਿਚ ਸਟੈਂਪ ਵਾਸ਼ ਦੇ ਹੋਣ ਦਾ ਪਤਾ ਲਾਉਣ ਲਈ ਇਸ ਦੀ ਖ਼ੁਦਾਈ ਕਰਕੇ ਮਿੱਟੀ ਦੇ ਨਮੂਨੇ ਲੈਣ ਦੇ ਹੁਕਮ ਜਾਰੀ ਕੀਤੇ ਗਏ | ਪਿੰਡ ਹਰਿਆਊ ਖ਼ੁਰਦ ਦੇ ਸਰਪੰਚ ਗੁਲਾਬ ਸਿੰਘ ਅਤੇ ਨਰੋਆ ਪੰਜਾਬ ਦੇ ਆਗੂ ਕੁਲਦੀਪ ਸਿੰਘ ਚੁਨਾਗਰਾ ਤੋਂ ਇਲਾਵਾ ਜਗਪਾਲ ਸਿੰਘ ਦਿਉਗੜ ਨੇ ਦੱਸਿਆ ਕਿ ਪਾਤੜਾਂ ਦੀ ਸ਼ਰਾਬ ਫ਼ੈਕਟਰੀ ਵਲੋਂ ਪਾਤੜਾਂ ਇਲਾਕੇ ਵਿਚ ਫੈਲਾਏ ਜਾ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਉਨ੍ਹਾਂ ਵਲੋਂ ਕਾਫ਼ੀ ਸਮੇਂ ਤੋਂ ਸੰਘਰਸ਼ ਕਰਦਿਆਂ ਧਰਨੇ ਲਾਏ ਗਏ ਸਨ | ਇਸ ਦੌਰਾਨ ਹੀ ਉਨ੍ਹਾਂ ਵਲੋਂ ਇਕ ਸ਼ਿਕਾਇਤ ਨੈਸ਼ਨਲ ਗਰੀਨ ਟਿ੍ਬਿਊਨਲ ਨੂੰ ਵੀ ਕੀਤੀ ਗਈ ਸੀ | ਫ਼ੈਕਟਰੀ ਵਿਚ ਫੈਲ ਰਹੇ ਪ੍ਰਦੂਸ਼ਣ ਦੀ ਜਾਂਚ ਕਰਨ ਲਈ ਆਏ ਨੈਸ਼ਨਲ ਗਰੀਨ ਟਿ੍ਬਿਊਨਲ ਦੀ ਅਗਜੈਕਟਿਵ ਕਮੇਟੀ ਦੇ ਮੁਖੀ ਜਸਟਿਸ ਪ੍ਰੀਤਮਪਾਲ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਸੀ | ਇਸ ਕਮੇਟੀ ਕੋਲ ਘੱਗਰ ਪਾਣੀ ਦੇ ਪ੍ਰਦੂਸ਼ਣ ਹੋਣ ਦੀਆਂ ਕਾਫ਼ੀ ਸ਼ਿਕਾਇਤਾਂ ਜਿੱਥੇ ਮਿਲੀਆਂ ਸਨ ਉੱਥੇ ਹੀ ਪਾਤੜਾਂ ਦੀ ਇਸ ਡਿਸਟਿਲਰੀ ਦੇ ਪ੍ਰਦੂਸ਼ਣ ਸਬੰਧੀ ਉਨ੍ਹਾਂ ਨੂੰ 12 ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕੀਤੀ ਗਈ ਸ਼ਿਕਾਇਤ 'ਤੇ ਉਨ੍ਹਾਂ ਵਲੋਂ ਇਸ ਦੀ ਕੀਤੀ ਗਈ ਜਾਂਚ ਦੌਰਾਨ ਜਿੱਥੇ ਹਵਾ ਵਿਚ ਪ੍ਰਦੂਸ਼ਣ ਪਾਇਆ ਗਿਆ ਹੈ ਉੱਥੇ ਹੀ ਪਾਣੀ ਦੇ ਪ੍ਰਦੂਸ਼ਣ ਹੋਣ ਦੀ ਜਾਂਚ ਕਰਨ ਲਈ ਕਈ ਥਾਵਾਂ ਤੋਂ ਨਮੂਨੇ ਲਏ ਗਏ ਹਨ | ਇਸ ਤੋਂ ਇਲਾਵਾ ਡਿਸਟਿਲਰੀ ਅੰਦਰ ਗੰਦੇ ਪਾਣੀ ਨੂੰ ਧਰਤੀ ਵਿਚ ਪਾਏ ਜਾਣ ਦੀ ਕੀਤੀ ਗਈ ਸ਼ਿਕਾਇਤ 'ਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਇਕ ਅਧਿਕਾਰੀ ਨਿਯੁਕਤ ਕਰਕੇ ਪਿੰਡਾਂ ਵਾਲਿਆਂ ਦੀ ਮੌਜੂਦਗੀ ਵਿਚ ਸ਼ੱਕੀ ਥਾਵਾਂ ਦੀ ਜੇ.ਸੀ.ਬੀ ਨਾਲ ਪੁਟਾਈ ਕਰਕੇ ਇਸ ਦੀ ਮਿੱਟੀ ਦੇ ਨਮੂਨੇ ਲੈਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ | ਇਸ ਮੌਕੇ ਕਿਸਾਨ ਯੂਨੀਅਨ ਆਗੂ ਬਬਲੀ ਸਿੰਘ ਬੰਟੀ, ਇੰਦਰਜੀਤ ਸਿੰਘ ਬੱਗੂ ਹਾਮਝੇੜ੍ਹੀ, ਸਾਬਕਾ ਸਰਪੰਚ ਲਾਭ ਸਿੰਘ, ਹਰਭਜਨ ਸਿੰਘ ਮੈਂਬਰ ਪੰਚਾਇਤ, ਬੂਟਾ ਸਿੰਘ ਹਰਿਆਊ, ਗੁਰਪਿਆਰ ਸਿੰਘ ਦਿਉਗੜ੍ਹ, ਲਖਵਿੰਦਰ ਸਿੰਘ ਹਰਿਆਊ ਆਦਿ ਮੌਜੂਦ ਸਨ |

ਪਟਿਆਲਾ ਵਿਖੇ 39 ਕਿਸਾਨ, ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ ਪੱਕਾ ਮੋਰਚਾ ਅੱਜ ਤੋਂ-ਬੁਰਜਗਿੱਲ

ਪਟਿਆਲਾ, 19 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮਹਿਲ ਕਲਾਂ ਲੋਕ ਸੰਘਰਸ਼ ਦੇ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ 39 ਦੇ ਕਰੀਬ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੱਲ੍ਹ 20 ਸਤੰਬਰ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਾਉਣ ਜਾ ਰਹੀਆਂ ਹਨ | ਆਗੂਆਂ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ

ਖਨੌਰੀ/ਅਰਨੋਂ, 19 ਸਤੰਬਰ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਪਿੰਡ ਢਾਬੀ ਗੁੱਜਰਾਂ ਕੋਲ ਸ਼ਿਵ ਭੋਲੇ ਰਾਈਸ ਮਿੱਲ ਦੇ ਸਾਹਮਣੇ ਪਿੰਡ ਢਾਬੀ ਗੁੱਜਰਾਂ ਵਲੋਂ ਆਪਣੇ ਮੋਟਰ ਸਾਈਕਲ 'ਤੇ ਆ ਰਹੇ ਇਕ ਵਿਅਕਤੀ ਨੂੰ ਪਿੱਛਿਓਾ ਆ ...

ਪੂਰੀ ਖ਼ਬਰ »

ਘਰਵਾਲੀ ਨੂੰ ਵਿਦੇਸ਼ ਲਿਜਾਉਣ ਬਦਲੇ 20 ਲੱਖ ਦੀ ਮੰਗ ਕਰਨ ਵਾਲੇ ਪਤੀ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੋੜ)-ਵਿਦੇਸ਼ 'ਚ ਰਹਿਣ ਵਾਲੇ ਇਕ ਵਿਅਕਤੀ ਵਲੋ ਆਪਣੀ ਘਰਵਾਲੀ ਨੂੰ ਪ੍ਰਦੇਸ਼ 'ਚ ਲਿਜਾਉਣ ਲਈ 20 ਲੱਖ ਰੁਪਏ ਦਾਜ ਦੀ ਮੰਗ ਕਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਿਖ਼ਲਾਫ਼ ਆਈ.ਪੀ.ਸੀ. ਦਾ ਧਾਰਾ 498 ਏ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੋੜ)-ਇੱਥੇ ਦੇ ਪਿੰਡ ਬੀਬੀਪੁਰ ਨੇੜੇ ਇਕ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਚੀਕਾ ਵਜੋਂ ...

ਪੂਰੀ ਖ਼ਬਰ »

ਸੀ. ਆਈ. ਏ. ਦੀ ਪੁਲਿਸ ਵਲੋਂ 20 ਕਿੱਲੋ ਭੁੱਕੀ ਸਮੇਤ ਟਰੱਕ ਚਾਲਕ ਕਾਬੂ

ਰਾਜਪੁਰਾ, 19 ਸਤੰਬਰ (ਜੀ.ਪੀ. ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਇਕ ਟਰੱਕ ਵਿਚੋਂ 20 ਕਿੱਲੋ ਭੁੱਕੀ ਬਰਾਮਦ ਕਰਕੇ ਟਰੱਕ ਚਾਲਕ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਇਕ ਵਾਰ ਵਰਤੋਂ 'ਚ ਆਉਣ ਵਾਲੇ ਪਲਾਸਟਿਕ ਦੀਆਂ ਵਸਤਾਂ ਵਰਤਣ ਤੋਂ ਮੁਕਤ ਐਲਾਨਿਆ

ਪਟਿਆਲਾ, 19 ਸਤੰਬਰ (ਜਸਪਾਲ ਸਿੰਘ ਢਿੱਲੋਂ)-'“ਸਵੱਛਤਾ ਹੀ ਸੇਵਾ-ਪਲਾਸਟਿਕ ਮੁਕਤ ਸ਼ਹਿਰ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਆਪਣੇ ਦਫ਼ਤਰ ਸਮੇਤ ਹੋਰ ਦਫ਼ਤਰਾਂ ਨੂੰ ਇਕ ਸਮੇਂ ਵਰਤੋਂ 'ਚ ਆਉਣ ਵਾਲੇ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ

ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਨੇੜੇ ਇਕ ਲੜਕੇ 'ਤੇ ਕਿਰਪਾਨ ਨਾਲ ਹਮਲਾ ਕਰਨ ਦੇ ਮਾਮਲੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ...

ਪੂਰੀ ਖ਼ਬਰ »

ਰੇਲਵੇ ਦੇ ਜ਼ਮੀਨਦੋਜ਼ ਪੁਲ 'ਚ ਬਰਸਾਤੀ ਪਾਣੀ ਰੋਕਣ ਲਈ ਪਾਈ ਜਾ ਰਹੀ ਹੈ ਫਾਈਬਰ ਦੀ ਛੱਤ

ਪਟਿਆਲਾ, 19 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਖੇਤਰ 'ਚ ਇਸ ਵੇਲੇ ਰੇਲ ਵਿਭਾਗ ਵਲੋਂ ਤੇਜ਼ੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ | ਇਸ ਸਬੰਧੀ ਹੁਣ ਰੇਲ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਜੋ ਡੀਜ਼ਲ ਆਧੁਨਿਕੀਕਰਨ ਕਾਰਖ਼ਾਨੇ ਕੋਲ ਹਲਕੇ ਤੇ ਦੋ ਪਹੀਆ ਵਾਹਨਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਪਾਰਕਿੰਗ 'ਚੋਂ ਕੂੜਾ ਚੁੱਕਣ ਤੋਂ ਨਿਗਮ ਪ੍ਰਸ਼ਾਸਨ ਇਨਕਾਰੀ

ਪਟਿਆਲਾ, 19 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੀ ਕਾਰ-ਸਕੂਟਰ ਪਾਰਕਿੰਗ 'ਚੋਂ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਤ ਬੇਹੱਦ ਪ੍ਰੇਸ਼ਾਨ ਹੋ ਰਹੀਆਂ ਹਨ ਅਤੇ ਇਸ ਕੂੜੇ ਨੂੰ ਨਗਰ ਨਿਗਮ ਵਲੋਂ ਵੀ ਨਾ ਚੁੱਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇ ਸਿਧਾਂਤ ਤੇ ਵਿਸ਼ਵ ਸ਼ਾਂਤੀ ਵਿਸ਼ੇ 'ਤੇ ਸੈਮੀਨਾਰ ਤੇ ਇੰਟਰਨੈਸ਼ਨਲ ਧਾਰਮਿਕ ਪਾਰਲੀਮੈਂਟ ਕਰਵਾਈ

ਪਟਿਆਲਾ, 19 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਪੰਜਾਬੀ ਯੂਨੀਵਰਸਿਟੀ ਦੀ ਗੁਰੂ ਗੋਬਿੰਦ ਸਿੰਘ ਚੇਅਰ, ਧਰਮ ਅਧਿਐਨ ਵਿਭਾਗ ਵਲੋਂ 'ਗੁਰੂ ਨਾਨਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਅੱਠ ਵਿਦਿਆਰਥੀਆਂ ਦੀ ਜੈਨੋਸਟੈਕ ਕੰਪਨੀ ਵਲੋਂ ਨੌਕਰੀਆਂ ਲਈ ਚੋਣ

ਪਟਿਆਲਾ, 19 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੰਜੀਨੀਅਰਿੰਗ ਵਿੰਗ ਦੇ 8 ਵਿਦਿਆਰਥੀਆਂ ਦੀ ਜੈਨੋਸਟੈਕ ਨਾਮੀ ਕੰਪਨੀ ਵਲੋਂ ਪਲੇਸਮੈਂਟ ਕੀਤੀ ਗਈ | ਇਸ ਤਾਜ਼ਾ ਚੋਣ ਨਾਲ ਪਿਛਲੇ 10 ਦਿਨਾਂ ਦੌਰਾਨ ਨੌਕਰੀ ਪ੍ਰਾਪਤ ਕਰਨ ਵਾਲੇ ਕੁੱਲ ...

ਪੂਰੀ ਖ਼ਬਰ »

ਰੈਗਿੰਗ ਮਾਮਲੇ 'ਚ ਐਮ.ਬੀ.ਬੀ.ਐਸ. ਦੇ ਚਾਰ ਵਿਦਿਆਰਥੀਆਂ 'ਤੇ ਤਿੰਨ ਮਹੀਨੇ ਲਈ ਕਾਲਜ 'ਚ ਦਾਖ਼ਲ ਹੋਣ 'ਤੇ ਪਾਬੰਦੀ

ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਐਮ.ਬੀ.ਬੀ.ਐਸ. (ਬੈਚੁਲਰ ਆਫ ਮੈਡੀਸਨ ਅਤੇ ਸਰਜਰੀ) ਦੇ ਪਹਿਲੇ ਭਾਗ ਦੇ ਦਰਜਨ ਤੋਂ ਵੱਧ ਵਿਦਿਆਰਥੀਆਂ ਨਾਲ ਹੋਸਟਲ 'ਚ ਰੈਗਿੰਗ ਕਰਨ ਦੇ ਮਾਮਲੇ ਸਾਹਮਣੇ ਆਉਣ 'ਤੇ ਕਾਲਜ ਦੀ ਰੈਗਿੰਗ ਕਮੇਟੀ ਨੇ ...

ਪੂਰੀ ਖ਼ਬਰ »

ਪ੍ਰੀਖਿਆ ਸ਼ਾਖਾ ਦੇ ਸਾਰੇ ਕਾਡਰਾਂ ਨੇ ੳ ਵਰਗ ਅਫ਼ਸਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਡਾ. ਰੰਧਾਵਾ ਨੂੰ ਸਮਰਥਨ ਦਿੱਤਾ

ਪਟਿਆਲਾ, 19 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ੳ ਵਰਗ ਅਫ਼ਸਰ ਐਸੋਸੀਏਸ਼ਨ ਦੀਆਂ 26 ਸਤੰਬਰ ਨੂੰ ਹੋ ਰਹੀਆਂ ਚੋਣਾਂ ਦੇ ਸਬੰਧ ਵਿਚ ੳ ਵਰਗ ਆਲ ਕਾਡਰ ਗਰੁੱਪ (ਰੰਧਾਵਾ) ਦੀ ਬੈਠਕ ਅੱਜ ਪ੍ਰੀਖਿਆ ਸ਼ਾਖਾ ਦੇ ਨਿਗਰਾਨ, ਸਹਾਇਕ ...

ਪੂਰੀ ਖ਼ਬਰ »

ਸਿੰਗਲਾ ਡੇਅਰੀ ਦੇ ਮਾਲਕ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਸਿੰਗਲਾ ਡੇਅਰੀ 'ਚ ਸੁੱਕੇ ਦੁੱਧ ਵਿਚ ਰਿਫਾਇੰਡ ਮਿਲਾ ਕੇ ਨਕਲੀ ਦੁੱਧ ਤਿਆਰ ਹੇਣ ਦਾ ਦਾਅਵਾ ਕਰਦਿਆਂ ਥਾਣਾ ਕੋਤਵਾਲੀ ਦੀ ਪੁਲਿਸ ਨੇ ਸਿੰਗਲਾ ਡੇਅਰੀ ਦੇ ਮਾਲਕ ਤੇ ਇਕ ਕਾਮੇ ਿਖ਼ਲਾਫ਼ ਆਈ.ਪੀ.ਸੀ. ਦਾ ਧਾਰਾ 420, 272, 273 ਤਹਿਤ ...

ਪੂਰੀ ਖ਼ਬਰ »

ਕੁਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 19 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਰਮਜੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਵਾਸੀ ਉਕਸੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪਟਿਆਲਾ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਕਰਵਾਉਣ 'ਚ ਬਣਿਆ ਮੋਹਰੀ

ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੋੜ)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਵਿਚ 851 ਮਰੀਜ਼ਾਂ ਦਾ ਇਲਾਜ ਕਰਨ 'ਚ ਪਟਿਆਲਾ ਸੂਬੇ 'ਚੋਂ ਪਹਿਲੇ ਨੰਬਰ 'ਤੇ ਚੱਲ ਰਿਹਾ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ...

ਪੂਰੀ ਖ਼ਬਰ »

ਬਹਾਦਰਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਬੈਠਕ

ਬਹਾਦਰਗੜ੍ਹ, 19 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਸਤੰਬਰ ਤੋਂ ਕਰਵਾਏ ਜਾਣ ਵਾਲੇ ਵੱਖ-ਵੱਖ ਸਮਾਗਮਾਂ ਸਬੰਧੀ ਹਲਕਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ 'ਗੁਰੂ ਨਾਨਕ ਬਗ਼ੀਚੀ' ਲਗਾਈ

ਪਟਿਆਲਾ, 19 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ 'ਗੁਰੂ ਨਾਨਕ ਬਗੀਚੀ' ਦੀ ਸਥਾਪਨਾ ਕੀਤੀ ਗਈ ਅਤੇ ਇਸ ਵਿਚ 550 ਫ਼ਲ, ਫੁੱਲ ਅਤੇ ਛਾਂਦਾਰ ਬੂਟੇ ਲਗਾਏ ਗਏ | ਕਾਲਜ ਵਲੋਂ ...

ਪੂਰੀ ਖ਼ਬਰ »

ਵਿਕਾਸ ਪੱਖੋਂ ਬਲਾਕ ਸੰਮਤੀ ਰਾਜਪੁਰਾ ਨੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਰਾਜਪੁਰਾ, 19 ਸਤੰਬਰ (ਜੀ.ਪੀ. ਸਿੰਘ)-ਬਲਾਕ ਸੰਮਤੀ ਰਾਜਪੁਰਾ ਨੂੰ ਵਿਕਾਸ ਪੱਖੋਂ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ਹਾਸਲ ਹੋਇਆ ਹੈ | ਇਸ ਸਬੰਧੀ ਵਿਚ ਜਾਣਕਾਰੀ ਦੇਣ ਲਈ ਬਲਾਕ ਸੰਮਤੀ ਰਾਜਪੁਰਾ ਦੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਅਤੇ ਵਾਈਸ ਚੇਅਰਮੈਨ ਨੰਦ ਲਾਲ ...

ਪੂਰੀ ਖ਼ਬਰ »

ਡਾ. ਸਾਹਿਲ ਅਰੋੜਾ ਦਾ ਸਨਮਾਨ

ਸਮਾਣਾ, 19 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਅਰੋੜਾ ਹਸਪਤਾਲ ਦੇ ਡਾਕਟਰ ਸਾਹਿਲ ਅਰੋੜਾ ਜੋ ਸੀਨੀਅਰ ਡਾ. ਸਤੀਸ਼ ਅਰੋੜਾ ਦੇ ਸਪੁੱਤਰ ਹਨ, ਦਾ ਸੁਚੇਤ ਨਾਗਰਿਕ ਸਭਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਡਾ. ਸਾਹਿਲ ਆਪੇ੍ਰਸ਼ਨਾਂ ਦੇ ਮਾਹਿਰ ਡਾਕਟਰ ਹਨ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਤੇ ਨਸ਼ੀਲੀਆਂ ਸ਼ੀਸ਼ੀਆਂ ਮਿਲਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 19 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਵਾਹਨ ਸਵਾਰ ਵਿਅਕਤੀ ਦੇ ਿਖ਼ਲਾਫ਼ ਨਸ਼ੇ ਦੇ ਟੀਕੇ ਅਤੇ ਨਸ਼ੇ ਦੀਆਂ ਸ਼ੀਸ਼ੀਆਂ ਮਿਲਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੀਤ ...

ਪੂਰੀ ਖ਼ਬਰ »

ਭਾਦਸੋਂ 'ਚ ਗੰਦਾ ਪਾਣੀ ਖੜ੍ਹਨ ਕਰਕੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-ਜੱਸੀ ਸੋਹੀਆਂ ਵਾਲਾ

ਭਾਦਸੋਂ, 19 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਭਾਦਸੋਂ ਨਗਰ ਪੰਚਾਇਤ ਦੇ ਦਫ਼ਤਰ ਦੇ ਨਾਲ ਲਗਦੇ ਖਾਲੀ ਪਏ ਗਰਾਊਾਡ ਵਿਚ ਖੜ੍ਹੇ ਗੰਦੇ ਪਾਣੀ ਨੇ ਖੋਲ੍ਹ ਕੇ ...

ਪੂਰੀ ਖ਼ਬਰ »

ਭਾਰਤ ਨੂੰ ਦੂਜੇ ਦੇਸ਼ਾਂ ਦੀ ਵਪਾਰ ਮੰਡੀ ਨਾ ਬਣਾਓ-ਬਲਬੀਰ ਸਿੰਘ ਰਾਜੇਵਾਲ

ਦੇਵੀਗੜ੍ਹ, 19 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਮਰੀਕਾ, ਇੰਗਲੈਂਡ, ਕੈਨੇਡਾ ਅਤੇ ਹੋਰ ਵੱਡੇ ਦੇਸ਼ ਭਾਰਤ ਨੂੰ ਆਪਣੀ ਵਪਾਰ ਦੀ ਮੰਡੀ ਬਣਾਉਣ ਲਈ ਵਿਉਂਤਾਂ ਗੁੰਦ ਰਹੇ ਹਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਇਮਾਰਤ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਬੱਚੇ ਸਿੱਖਿਆ ਤੋਂ ਰਹਿ ਰਹੇ ਨੇ ਵਾਂਝੇ- ਡਾ: ਜਤਿੰਦਰ ਮੱਟੂ

ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਨਜ਼ਦੀਕ ਗੋਬਿੰਦ ਨਗਰ ਅਤੇ ਇਸ ਦੇ ਨਾਲ ਲੱਗਦੀਆਂ 67 ਕਾਲੋਨੀਆਂ ਦੇ ਬੱਚਿਆਂ ਲਈ ਸਰਕਾਰੀ ਪ੍ਰਾਇਮਰੀ ਸਕੂਲ ਦੀ ਢੁਕਵੀਂ ਇਮਾਰਤ ਨਾ ਹੋਣ ਕਾਰਨ ਗ਼ਰੀਬ ਪਰਿਵਾਰਾਂ ਦੇ ...

ਪੂਰੀ ਖ਼ਬਰ »

ਸਰਕਾਰੀ ਰਜਿੰਦਰਾ ਹਸਪਤਾਲ 'ਚ ਕੈਂਸਰ ਰੋਕੂ ਟੀਕਾ ਨਾ ਮਿਲਣ 'ਤੇ ਪੀੜਤ ਨੇ ਸਰਕਾਰ ਦਾ ਕੀਤਾ ਪਿੱਟ ਸਿਆਪਾ

ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੋੜ)-ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਕ ਕੈਂਸਰ ਪੀੜਤ ਔਰਤ ਨੂੰ ਕੈਂਸਰ ਰੋਕੂ ਟੀਕਾ ਨਾ ਮਿਲਣ 'ਤੇ ਉਸ ਨੇ ਆਪਣੇ ਰਿਸ਼ਤੇਦਾਰਾਂ ਸਮੇਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ...

ਪੂਰੀ ਖ਼ਬਰ »

ਬਨੂੜ ਖੇਤਰ 'ਚ ਝੋਨੇ ਦੀ ਕਟਾਈ ਆਰੰਭ, ਮੰਡੀ 'ਚ ਪੁੱਜਾ 300 ਕੁਇੰਟਲ ਦੇ ਕਰੀਬ ਝੋਨਾ

ਬਨੂੜ, 19 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ ਵਿਚ ਝੋਨੇ ਦੀ ਕਟਾਈ ਦਾ ਕੰਮ ਆਰੰਭ ਹੋ ਗਿਆ ਹੈ | ਬਨੂੜ ਦੀ ਮੰਡੀ ਅੱਜ 300 ਕੁਇੰਟਲ ਦੇ ਕਰੀਬ ਝੋਨਾ ਪੁੱਜ ਗਿਆ ਹੈ ਪਰ ਜ਼ਿਆਦਾਤਰ ਕਿਸਾਨ ਆਪਣਾ ਝੋਨਾ ਵੇਚਣ ਲਈ ਅੰਬਾਲੇ ਦੀਆਂ ਮੰਡੀਆਂ ਵਿਚ ਜਾ ਰਹੇ ਹਨ ਤੇ ਪ੍ਰਾਈਵੇਟ ...

ਪੂਰੀ ਖ਼ਬਰ »

ਡਾ. ਓ.ਪੀ. ਜਸੂਜਾ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ 10 ਲੱਖ ਰੁਪਏ ਦੇਣ ਦਾ ਐਲਾਨ

ਪਟਿਆਲਾ, 19 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫੋਰੈਂਸਿਕ ਸਾਇੰਸ ਵਿਭਾਗ ਤੋਂ ਦਸੰਬਰ 2017 ਦੌਰਾਨ ਸੇਵਾ ਨਵਿਰਤ ਹੋਏ ਸਾਬਕਾ ਪ੍ਰੋਫੈਸਰ ਅਤੇ ਮੁਖੀ ਡਾ. ਓ.ਪੀ. ਜਸੂਜਾ ਵਲੋਂ ਸੇਵਾ ਨਵਿਰਤੀ ਵੇਲੇ ਮਿਲਣ ਵਾਲੇ ਵਿੱਤੀ ਫ਼ੰਡ ਵਿਚੋਂ 10 ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਗੁਹਲਾ ਚੀਕਾ, 19 ਸਤੰਬਰ (ਓ.ਪੀ. ਸੈਣੀ)-ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਿਤ ਸਰਵ ਕਰਮਚਾਰੀ ਸੰਘ ਸਬ ਯੂਨਿਟ ਚੀਕਾ ਨੇ ਐਸ.ਡੀ.ਓ ਚੀਕਾ ਦੇ ਿਖ਼ਲਾਫ਼ ਰੋਸ ਵਜੋਂ ਬੈਠਕ ਕੀਤੀ | ਬੈਠਕ ਦੀ ਪ੍ਰਧਾਨਗੀ ਸਬ ਯੂਨਿਟ ਉਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX