ਤਾਜਾ ਖ਼ਬਰਾਂ


ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  11 minutes ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  16 minutes ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  30 minutes ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  34 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  41 minutes ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 1 hour ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 3 hours ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 3 hours ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 4 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 4 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 4 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 4 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 minute ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 5 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 5 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 5 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 4 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 5 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 5 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 5 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 6 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 6 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 6 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 6 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 6 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 6 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 7 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 8 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 8 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 8 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 9 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 9 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 9 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 10 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਸੰਗਰੂਰ

ਪਿੰਡ ਝਾੜੋਂ ਵਿਖੇ ਗੁਰਦੁਆਰਾ ਸਾਹਿਬ ਦੇ ਮਹੰਤ ਨੂੰ ਬਦਲਣ ਸਬੰਧੀ ਮਾਹੌਲ ਗਰਮਾਇਆ

ਚੀਮਾ ਮੰਡੀ, 19 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)¸ ਨੇੜਲੇ ਪਿੰਡ ਝਾੜੋਂ ਦੇ ਗੁਰਦੁਆਰਾ ਬਾਬਾ ਹਰਦਮ ਸਿੰਘ ਜੀ ਵਿਖੇ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਪਿੰਡ ਦੀ ਗਰਾਮ ਪੰਚਾਇਤ ਅਤੇ ਪਿੰਡ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਲੰਬੇ ਸਮੇਂ ਤੋਂ ਰਹਿ ਰਹੇ ਮਹੰਤ ਭੋਲਾ ਸਿੰਘ ਨੂੰ ਬਦਲਣ ਲਈ ਦਮਦਮੀ ਟਕਸਾਲ ਦੇ ਸੇਵਾਦਾਰ ਗਿਆਨੀ ਆਜ਼ਾਦ ਸਿੰਘ ਨੂੰ ਗੁਰਦੁਆਰਾ ਬਾਬਾ ਹਰਦਮ ਸਿੰਘ ਦੇ ਮਹੰਤ ਵਜੋਂ ਪਗੜੀ ਦੇ ਦਿੱਤੀ | ਪਗੜੀ ਦੀ ਰਸਮ ਮੌਕੇ ਕਈ ਨਿਹੰਗ ਸਿੰਘ ਜਥੇਬੰਦੀਆਂ ਵੀ ਹਾਜ਼ਰ ਸਨ | ਮਾਹੌਲ ਵੇਖਦਿਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰ ਦਿੱਤਾ ਗਿਆ | ਇਸ ਸਬੰਧੀ ਸੂਚਨਾ ਮਿਲਣ 'ਤੇ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਡੀ.ਐਸ.ਪੀ ਰਾਜੇਸ਼ ਸਨੇਹੀ ਅਤੇ ਐਸ.ਐੱਚ.ਓ ਪਿ੍ਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੋਵੇਂ ਧਿਰਾਂ ਨਾਲ ਗੱਲਬਾਤ ਕਰ ਕੇ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕੀਤੀ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਅੱਜ ਦੋਵਾਂ ਧਿਰਾਂ ਨਾਲ ਉਨ੍ਹਾਂ ਵਲੋਂ ਮੀਟਿੰਗ ਕਰਨ ਤੋਂ ਬਾਅਦ ਕੱਲ੍ਹ ਦੁਬਾਰਾ ਸ਼ਾਮ 4 ਵਜੇ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਦੋਵਾਂ ਧਿਰਾਂ ਦੇ ਮੁਹਤਬਰ ਵਿਅਕਤੀਆਂ ਨੂੰ ਆਪਣੇ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਹੈ | ਉੱਧਰ ਪਿੰਡ ਦੀ ਸਰਪੰਚ ਬੀਬੀ ਚਰਨਜੀਤ ਕੌਰ, ਸ਼ੇਰ ਸਿੰਘ, ਮੈਂਬਰ ਸੁਖਪਾਲ ਕੌਰ, ਮੈਂਬਰ ਸੁਖਪਾਲ ਸਿੰਘ, ਮੈਂਬਰ ਕੁਲਵੀਰ ਸਿੰਘ, ਮੈਂਬਰ ਗੁਰਮੇਲ ਕੌਰ, ਮੈਂਬਰ ਕਿਰਨਪਾਲ ਕੌਰ, ਹਰਦੇਵ ਸਿੰਘ ਧੰਦੀਵਾਲ ਪ੍ਰਧਾਨ ਸੰਤ ਅਤਰ ਸਿੰਘ ਸਮਾਜ ਭਲਾਈ ਕਲੱਬ, ਬਲਦੇਵ ਸਿੰਘ ਅਤੇ ਸਤਿਗੁਰ ਸਿੰਘ ਆਦਿ ਨੇ ਮਹੰਤ ਭੋਲਾ ਸਿੰਘ 'ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਕਤ ਮਹੰਤ ਨੇ ਗੁਰਦੁਆਰਾ ਸਾਹਿਬ 'ਤੇ ਲੰਬੇ ਸਮੇਂ ਤੋਂ ਕਬਜ਼ਾ ਕੀਤਾ ਹੋਇਆ ਹੈ ਅਤੇ ਗੁਰਦੁਆਰਾ ਸਾਹਿਬ ਦੀ ਆੜ ਵਿਚ ਮਹੰਤ ਵਲੋਂ ਗ਼ਲਤ ਕੰਮ ਕੀਤੇ ਜਾ ਰਹੇ ਹਨ, ਜਿਸ ਸਬੰਧੀ ਇਸ ਵਿਰੁੱਧ ਪਰਚੇ ਵੀ ਚੱਲ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ 2016 ਵਿਚ ਵੀ ਬਾਬਾ ਭੋਲਾ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਗੁਰਦੁਆਰਾ ਬਾਬਾ ਗੁਲਾਬ ਸਿੰਘ ਵਿਖੇ ਪਾਕਿਸਤਾਨੀ ਅਸਲਾ ਮਿਲਿਆ ਸੀ, ਜਿਸ ਵਿੱਚ ਪਾਕਿਸਤਾਨੀ ਕਾਰਤੂਸ, ਸਿੰਮ, ਵਰਦੀ ਮਿਲੀ ਸੀ ਪਰ ਪੁਲਿਸ ਦੀ ਮਿਲੀਭੁਗਤ ਕਾਰਨ ਉਹ ਮਸਲਾ ਅੰਦਰ ਖਾਤੇ ਦੱਬ ਦਿੱਤਾ ਗਿਆ ਅਤੇ ਉਕਤ ਮਹੰਤ ਵਿਰੁੱਧ ਪੁਲਿਸ ਨੇ ਕੋਈ ਕਾਰਵਾਈ ਨਹੀ ਕੀਤੀ | ਉਨ੍ਹਾਂ ਕਿਹਾ ਕਿ ਮਹੰਤ ਵਲੋਂ ਗੁਰਦੁਆਰਾ ਸਾਹਿਬ ਦੀ 25 ਕਿਲਿ੍ਹਆਂ ਦੀ ਆਮਦਨ ਨੂੰ ਨਿੱਜੀ ਹਿਤਾਂ ਲਈ ਵਰਤਿਆ ਜਾ ਰਿਹਾ ਹੈ, ਇਸ ਲਈ ਮਹੰਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਾਬਜ਼ ਰਹਿਣ ਲਈ ਪ੍ਰਸ਼ਾਸਨ 'ਤੇ ਜ਼ੋਰ ਪਾਉਣ ਦੀਆਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਜਦੋਂ ਬਾਬਾ ਭੋਲਾ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਕੋਈ ਜਵਾਬ ਦੇਣ ਤੋਂ ਮਨਾ ਕਰ ਦਿੱਤਾ |

ਮਲੇਰਕੋਟਲਾ ਵਿਖੇ ਰੁਜ਼ਗਾਰ ਮੇਲੇ ਦੌਰਾਨ 723 ਯੋਗ ਉਮੀਦਵਾਰਾਾ ਨੂੰ ਮਿਲਿਆ ਰੁਜ਼ਗਾਰ

ਮਲੇਰਕੋਟਲ•, 19 ਸਤੰਬਰ (ਕੁਠਾਲਾ)-ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਤੇ ਟਰਾਾਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਲੱਗੇ ਰੁਜ਼ਗਾਰ ਮੇਲੇ ਦਾ ਜਾਇਜ਼ਾ ਲੈਂਦਿਆਾ ਕਿਹਾ ਕਿ ਪੰਜਾਬ ਦੇ ਹੁਨਰਮੰਦ ਨੌਜਵਾਨ ਵਰਗ ...

ਪੂਰੀ ਖ਼ਬਰ »

ਖਹਿਰਾ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਸਮਰਥਨ ਦਾ ਕੀਤਾ ਐਲਾਨ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਵਿਚ ਅਧਿਆਪਕਾਂ ਦੀਆਂ ਜਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ ਜਦ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਦੇ ਸਮਰਥਨ ...

ਪੂਰੀ ਖ਼ਬਰ »

ਕਰਮਚਾਰੀ ਦਲ ਦੇ ਅਹੁਦੇਦਾਰਾਂ ਦੀ ਚੋਣ

ਮਸਤੂਆਣਾ ਸਾਹਿਬ, 19 ਸਤੰਬਰ (ਦਮਦਮੀ)-ਸਥਾਨਕ ਗੁਰਦੁਆਰਾ ਸਾਹਿਬ ਵਿਖੇ ਪੀ.ਆਰ.ਟੀ.ਸੀ ਕਰਮਚਾਰੀ ਦਲ ਸੰਗਰੂਰ ਦੇ ਮੁਲਾਜ਼ਮਾਂ ਦੀ ਜ਼ਰੂਰੀ ਮੀਟਿੰਗ ਸਰਪ੍ਰਸਤ ਜਗਤਾਰ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਡਿਪੂ ਦੇ ਵੱਡੀ ਗਿਣਤੀ ਵਿਚ ਵਰਕਰਾਂ ਨੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੱਲ੍ਹ

ਰੁੜਕੀ ਕਲਾਂ, 19 ਸਤੰਬਰ (ਜਤਿੰਦਰ ਮੰਨਵੀ)- ਕੰਪਿਊਟਰ ਅਧਿਆਪਕਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਨਾ ਮਿਲਣ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਅਧਿਆਪਕਾਂ ਵਲੋਂ ਸੂਬਾ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਨੇ ਸੁਲਤਾਨਪੁਰ ਲੋਧੀ ਲਈ ਜਥਾ ਕੀਤਾ ਰਵਾਨਾ

ਲੌਾਗੋਵਾਲ, 19 ਸਤੰਬਰ (ਸ. ਸ. ਖੰਨਾ)-550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਮਾਗਮਾਾ ਦੀ ਲੜੀ ਤਹਿਤ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਵਾਈਟ ਸਿਟੀ ਬਣਾਏ ਜਾਣ ਦੀ ਚੱਲ ਰਹੀ ਸੇਵਾ 'ਚ ਯੋਗਦਾਨ ਪਾਉਣ ਲਈ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ ਵਿਚ ਪਤੀ-ਪਤਨੀ ਦੀਆਂ ਲੱਤਾਂ ਟੁੱਟੀਆਂ

ਅਮਰਗੜ੍ਹ, 19 ਸਤੰਬਰ (ਸੁਖਜਿੰਦਰ ਸਿੰਘ ਝੱਲ)-ਅਨਾਜ ਮੰਡੀ ਅਮਰਗੜ੍ਹ ਦੇ ਨਜਦੀਕ ਨਾਭਾ ਮਲੇਰਕੋਟਲਾ ਸੜਕ ਉੱਤੇ ਇਕ ਕਾਰ ਮੋਟਰਸਾਈਕਲ ਵਿਚ ਜਾ ਟਕਰਾਈ, ਜਿਸ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀਆਂ ਲੱਤਾਂ ਟੁੱਟ ਗਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਬਾਗੜੀਆਂ ਵਾਸੀ ...

ਪੂਰੀ ਖ਼ਬਰ »

ਬਾਬਾ ਟਿੱਲਾ ਘਰਾਚੋਂ ਵਿਖੇ ਇਕ ਵਿਅਕਤੀ ਨੂੰ ਜ਼ਖ਼ਮੀ ਕਰ ਕੇ ਨਕਦੀ ਲੁੱਟੀ

ਘਰਾਚੋਂ, 19 ਸਤੰਬਰ (ਘੁਮਾਣ)-ਸਥਾਨਕ ਸੁਨਾਮ ਪਟਿਆਲਾ ਸੜਕ 'ਤੇ ਸਥਿਤ ਬਾਬਾ ਸਾਹਿਬ ਦਾਸ ਦੇ ਡੇਰੇ ਬਾਬਾ ਟਿੱਲਾ ਵਿਖੇ ਲੁੱਟ-ਖੋਹ ਦੀ ਨੀਅਤ ਨਾਲ ਆਏ ਅਨਸਰਾਂ ਵਲੋਂ ਕੁੱਟਮਾਰ ਕਰਨ ਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਡੇਰੇ ਦੇ ਮਹੰਤ ਬਾਬਾ ਠਾਕੁਰ ਦਾਸ ਨੇ ਜਾਣਕਾਰੀ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦਾ ਰੋਸ ਧਰਨਾ ਜਾਰੀ

ਸੰਗਰੂਰ, 19 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਮਨਰੇਗਾ ਗੌਰਮਿੰਟ ਕੰਟਰੈਕਟ ਕਰਮਚਾਰੀ ਯੂਨੀਅਨ ਵਲੋਂ ਸੂਬੇ ਭਰ ਵਿਚ ਕੰਮ ਕਾਜ ਠੱਪ ਕਰ ਕੇ ਬਲਾਕ ਪੱਧਰ ਉੱਤੇ ਕੀਤਾ ਜਾ ਰਿਹਾ ਸੰਘਰਸ਼ ਅੱਜ ਜ਼ਿਲ੍ਹਾ ਪੱਧਰ ਉੱਤੇ ਪਹੁੰਚ ਗਿਆ | ਜ਼ਿਲ੍ਹਾ ਪ੍ਰਧਾਨ ਸੰਜੀਵ ...

ਪੂਰੀ ਖ਼ਬਰ »

ਸਕੂਲ 'ਚੋਂ ਦੋ ਕੰਪਿਊਟਰ ਚੋਰੀ

ਲਹਿਰਾਗਾਗਾ, 19 ਸਤੰਬਰ (ਸੂਰਜ ਭਾਨ ਗੋਇਲ)- ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਅਣਪਛਾਤੇ ਚੋਰ ਕੰਪਿਊਟਰ ਲੈਬ ਦਾ ਸਾਮਾਨ ਚੋਰੀ ਕਰ ਕੇ ਲੈ ਗਏ | ਸਕੂਲ ਦੇ ਮੁੱਖ ਅਧਿਆਪਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਲੈਬ ਦਾ ਜ਼ਿੰਦਾ ਟੁੱਟੇ ...

ਪੂਰੀ ਖ਼ਬਰ »

ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਦਿੜ੍ਹਬਾ ਮੰਡੀ, 19 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਸ਼ਹਿਰ ਦੀ ਸੁਰਜਨ ਬਸਤੀ ਦੇ ਵਾਰਡ ਨੰਬਰ 6 ਅਤੇ 7 ਵਿਚ ਸੀਵਰੇਜ ਪਾਉਣ ਦਾ ਕੰਮ ਦਾ ਉਦਘਾਟਨ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਅਤੇ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਨੇ ਕੀਤਾ | ...

ਪੂਰੀ ਖ਼ਬਰ »

ਸਬਸਿਡੀ ਵਾਲੇ ਖੇਤੀਬਾੜੀ ਸੰਦ ਲੌਾਗੋਵਾਲ 'ਚ ਉਪਲਬਧ

ਲੌਾਗੋਵਾਲ, 19 ਸਤੰਬਰ (ਵਿਨੋਦ)- ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਉੱਚ ਮਿਆਰ ਦੇ 80 ਫ਼ੀਸਦੀ ਸਬਸਿਡੀ ਤੱਕ ਖੇਤੀਬਾੜੀ ਸੰਦ ਹੁਣ ਲੌਾਗੋਵਾਲ ਵਿਚ ਵੀ ਉਪਲਬਧ ਹੋ ਗਏ ਹਨ | ਅਗਾਂਹਵਧੂ ਕਿਸਾਨ ਨਿਰਮਲ ਸਿੰਘ ਦੁੱਲਟ ਅਤੇ ਮਿਸਤਰੀ ਗੁਰਪ੍ਰੀਤ ਸਿੰਘ ਮਾਲੂਕੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੈਪਟਨ ਪੰਜਾਬ ਨੂੰ ਤਰੱਕੀ ਦੇ ਰਾਹਾਂ 'ਤੇ ਪਾਉਣ ਲਈ ਵਚਨਬੱਧ- ਗੋਬਿੰਦਰ ਖੰਗੂੜਾ

ਮੂਲੋਵਾਲ, 19 ਸਤੰਬਰ (ਲਖਵੀਰ ਸਿੰਘ ਧਾਂਦਰਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਤਰੱਕੀ ਦੇ ਪੱਖੋਂ ਨੰਬਰ ਇਕ ਸੂਬਾ ਬਣਾਉਣ ਲਈ ਯਤਨਸ਼ੀਲ ਹਨ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੀ ਇਕਾਈ ਐਨ.ਐਸ.ਯੂ. ਆਈ ਦੇ ਸਾਬਕਾ ਨੈਸ਼ਨਲ ਡੈਲੀਗੇਟ ...

ਪੂਰੀ ਖ਼ਬਰ »

ਸੇਵਾ ਮੁਕਤ ਪਟਵਾਰੀਆਂ ਨੂੰ ਦੁਬਾਰਾ ਮੌਕਾ ਦੇਣ ਦੀ ਕੀਤੀ ਮੰਗ

ਭਵਾਨੀਗੜ੍ਹ, 19 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਵਲੋਂ ਪਟਵਾਰੀਆਂ ਅਤੇ ਕਾਨੂੰਨਗੋ ਦੀ ਨਵੀਂ ਭਰਤੀ ਕਰਨ ਦੇ ਨਾਲ ਹੀ ਸੇਵਾ ਮੁਕਤ ਪਟਵਾਰੀਆਂ ਅਤੇ ਕਾਨੂੰਨਗੋ ਨੂੰ ਵੀ ਦੁਬਾਰਾ ਡਿਊਟੀ 'ਤੇ ਰੱਖਿਆ ਜਾਵੇ, ਇਹ ਵਿਚਾਰ ਰੈਵਨਿਊ ਰਿਟਾਇਰਡ ਪਟਵਾਰੀ/ ...

ਪੂਰੀ ਖ਼ਬਰ »

ਕੋਚ ਹਰਮਿੰਦਰਪਾਲ ਸਿੰਘ ਘੁੰਮਣ ਦੇ ਸ਼ਾਗਿਰਦਾਂ ਦੀ ਨੌਰਥ ਜ਼ੋਨ ਨੈਸ਼ਨਲ ਖੇਡਾਂ ਵਿਚ ਵੀ ਝੰਡੀ

ਮਾਲੇਰਕੋਟਲਾ, 19 ਸਤੰਬਰ (ਕੁਠਾਲਾ)-ਕੌਮੀ ਤੇ ਅੰਤਰ ਰਾਸ਼ਟਰੀ ਅਥਲੈਟਿਕ ਮੁਕਾਬਲਿਆਂ ਸਮੇਤ ਓਪਨ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੋਨੇ ਚਾਂਦੀ ਦੇ ਮੈਡਲ ਪ੍ਰਾਪਤ ਕਰਨ ਵਾਲੇ ਕਰੀਬ ਦੋ ਦਰਜਨ ਪੈਦਾ ਕਰਨ ਵਾਲੇ ਖੇਡ ਵਿਭਾਗ ਦੇ ਐਥਲੈਟਿਕਸ ਕੋਚ ...

ਪੂਰੀ ਖ਼ਬਰ »

ਅਹਿਮ ਪੰਜ ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ- ਗਰੇਵਾਲ

ਕੁੱਪ ਕਲਾਂ, 19 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਵਲੋਂ ਇਸ ਵਾਰ 41ਵਾਂ ਪ੍ਰੋ. ਮੋਹਨ ਸਿੰਘ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਕੈਪਟਨ ਸਰਕਾਰ ਦੇ ਪਾਪਾਂ ਦੇ ਘੜੇ ਨੰੂ ਚੌਰਾਹੇ 'ਚ ਭੰਨਿ੍ਹਆ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ) - ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਪੱਕਾ ਡੇਰਾ ਜਮਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕਾਂ ਨੇ ਸੰਗਰੂਰ ਸ਼ਹਿਰ ਦੇ ਬਾਜ਼ਾਰਾਂ ਵਿਚ ਜਬਰਦਸਤ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕੈਪਟਨ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਖ਼ਤਾਈ ਉਪਰੰਤ ਨੌਜਵਾਨਾਂ ਦਾ ਇੰਗਲੈਂਡ ਵੱਲ ਰੁਝਾਨ ਵਧਿਆ- ਸੁਖਵਿੰਦਰ ਸਿੰਘ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟ੍ਰੇਲੀਆ ਅੰਬੈਸੀ ਦੇ ਸਖ਼ਤ ਰੁੱਖ ਕਾਰਨ ਵਿਦਿਆਰਥੀਆਂ ਦਾ ਹੋਰ ਮੁਲਕਾਂ ਵੱਲ ਜਾਣ ਦਾ ਰੁਝਾਨ ਵਧਿਆ ਹੈ | ਅਕੈਡਮੀ ਵਿਚ ਨੌਜਵਾਨਾਂ ਦੀ ਇੱਕਤਰਤਾ ...

ਪੂਰੀ ਖ਼ਬਰ »

ਇਕੋ ਪਰਿਵਾਰ ਦੇ 3 ਨੇਤਰਹੀਣ ਮੈਂਬਰਾਂ ਦਾ ਸਰਟੀਫਿਕੇਟ ਪ੍ਰਾਪਤ ਹੋਣ 'ਤੇ ਪੈਨਸ਼ਨ ਲਾਗੂ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਧਿਕਾਰੀ ਸੰਗਰੂਰ ਸਤੀਸ਼ ਕਪੂਰ ਨੇ ਦੱਸਿਆ ਕਿ ਪਿੰਡ ਨਦਾਮਪੁਰ ਵਿਖੇ ਿੱਕ ਪਰਿਵਾਰ ਦੇ 3 ਨੇਤਰਹੀਣ ਜੀਆਂ ਦੀ ਪੈਨਸ਼ਨ ਰੁਕਣ ਦੇ ਮਾਮਲੇ ਸਬੰਧੀ ਵਿਭਾਗੀ ਪੱਧਰ 'ਤੇ ਦਸਤਾਵੇਜ਼ਾਂ ਦੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪੇ੍ਰਰਿਆ

ਸੰਗਰੂਰ, 19 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਰਿੱਕੀ ਦੁੱਲਟ ਮੈਮੋਰੀਅਲ ਕਿਡਜ਼ੀ ਸਕੂਲ ਵਿਚ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਬੱਚਿਆਂ ਨੂੰ ਪਲਾਸਟਿਕ ਦੀ ਨਾ ਵਰਤੋਂ ਉੱਤੇ ਸਿੱਖਿਆ ਦਿੱਤੀ ਗਈ | ਸਕੂਲ ਵਲੋਂ ਸੰਗਰੂਰ ਸ਼ਹਿਰ ਦੀਆਂ ਕਈ ਥਾਵਾਂ 'ਤੇ ਕੱਪੜੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੇ ਹੱਲ ਲਈ ਲਿਖਿਆ ਪੱਤਰ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਦੀਆਂ ਸੜਕਾਂ, ਸ਼ਹਿਰਾਂ, ਪਿੰਡਾਂ, ਵਿਚ ਘੁੰਮਦੇ ਅਤੇ ਫ਼ਸਲਾਂ ਦਾ ਉਜਾੜਾ ਕਰ ਰਹੇ ਆਵਾਰਾ ਅਮਰੀਕਨ ਢੱਠਿਆਂ ਅਤੇ ਗਊਆਂ ਦੇ ਹੱਲ ਲਈ ਸਮਾਜ ਸੇਵੀ ਸੰਸਥਾ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਟਰੱਸਟ ਬਡਰੁੱਖਾਂ ਨੇ ਭਾਰਤ ਦੇ ...

ਪੂਰੀ ਖ਼ਬਰ »

ਕੈਂਸਰ ਪੀੜਤ ਦੀ ਕੀਤੀ ਵਿੱਤੀ ਸਹਾਇਤਾ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਜਪਹਰ ਸੁਸਾਇਟੀ ਵਲੋਂ ਪਿੰਡ ਮਹਿਸਮਪੁਰ ਵਿਖੇ ਕੈਂਸਰ ਦੇ ਮਰੀਜ਼ ਨੂੰ 15 ਹਜ਼ਾਰ ਰੁਪਏ ਨਗਦ ਮਾਲੀ ਮਦਦ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਗੁਨਿੰਦਰਜੀਤ ਸਿੰਘ ਜਵੰਧਾ ਨੇ ਦੱਸਿਆ ਕਿ ਸੁਸਾਇਟੀ ਵਲੋਂ 20 ਕੈਂਸਰ ਮਰੀਜ਼ਾਂ ...

ਪੂਰੀ ਖ਼ਬਰ »

ਜੇਤੂ ਵਿਦਿਆਰਥਣਾਂ ਦਾ ਕੀਤਾ ਸਨਮਾਨ

ਲਹਿਰਾਗਾਗਾ, 19 ਸਤੰਬਰ (ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਲਹਿਰਾਗਾਗਾ ਦੀਆਂ ਵਿਦਿਆਰਥਣਾਂ ਨੇ ਲਹਿਲ ਕਲਾਂ ਜ਼ੋਨ ਖੇਡਾਂ ਸਕੇਅ ਮਾਰਸ਼ਲ ਆਰਟ, ਸਰਕਲ ਕਬੱਡੀ, ਕੁਸ਼ਤੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਨਾਟਕ ਖੇਡਿਆ

ਅਮਰਗੜ੍ਹ, 19 ਸਤੰਬਰ (ਬਲਵਿੰਦਰ ਸਿੰਘ ਭੁੱਲਰ)-ਜੇ. ਕੇ. ਮੈਮੋਰੀਅਲ ਗਲੋਬਲ ਸਕੂਲ ਬਾਗੜੀਆਂ ਵਿਖੇ ਨਾਭਾ ਫਾਉਂਡੇਸ਼ਨ ਵਲੋਂ ਅਜੋਕੀ ਨੌਜਵਾਨ ਪੀੜੀ੍ਹ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਨਾਟਕ ਖੇਡਿਆ ਗਿਆ | ਨਾਭਾ ਫਾਊਾਡੇਸ਼ਨ ਦੇ ਨਾਟਕ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਮਿੱਟੀ 'ਚ ਮਿਲਾਉਣ-ਰੋਮਾਣਾ

ਭਵਾਨੀਗੜ੍ਹ, 19 ਸਤੰਬਰ (ਪਵਿੱਤਰ ਸਿੰਘ ਬਾਲਦ) - ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਸਮਾਜ ਭਲਾਈ ਸੰਸਥਾ ਪੋ੍ਰਗਰੈਸਿਵ ਯੂਥ ਫੋਰਮ ਵਲੋਂ ਇਕ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਸੰਸਥਾ ਦੇ ਡਾਇਰੈਕਟਰ ਮੇਜਰ ਸਿੰਘ ਸੇਖੋਂ ...

ਪੂਰੀ ਖ਼ਬਰ »

ਮੋਟਰ ਕੁਨੈਕਸ਼ਨ ਦੀਆਂ ਟੁੱਟੀਆਂ ਸੀਲਾਂ ਵਾਲੇ ਟਰਾਂਸਫ਼ਾਰਮਰ ਬਦਲਣ ਦੀ ਮੰਗ

ਧੂਰੀ, 19 ਸਤੰਬਰ (ਦੀਪਕ, ਸੰਜੇ ਲਹਿਰੀ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਸ਼ੇਰਪੁਰ ਦੀ ਮੀਟਿੰਗ ਨਰੰਜਣ ਸਿੰਘ ਦੋਹਲਾ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੋਈ | ਜਿਸ ਵਿਚ ਵੱਖ-ਵੱਖ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਐਨ.ਜੀ.ਟੀ. ਦੇ ਫ਼ੈਸਲੇ ਮੁਤਾਬਿਕ ...

ਪੂਰੀ ਖ਼ਬਰ »

ਅੰਤਰਰਾਜੀ ਚੋਰ ਗਿਰੋਹ ਦੀ ਔਰਤ ਮੈਂਬਰ ਗਿ੍ਫ਼ਤਾਰ

ਮੂਣਕ, 19 ਸਤੰਬਰ (ਭਾਰਦਵਾਜ, ਸਿੰਗਲਾ)- ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਤੋਂ 31 ਤੋਲੇ ਸੋਨਾ ਅਤੇ 70 ਹਜ਼ਾਰ ਰੁਪਏ ਨਕਦ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. ਮੂਣਕ ਬੂਟਾ ਸਿੰਘ ਗਿੱਲ ਨੇ ਅੱਜ ਇੱਥੇ ਦੱਸਿਆ ਕਿ 12 ਸਤੰਬਰ ਨੰੂ ਇਥੋਂ ਦੇ ਇਕ ਆੜ੍ਹਤੀ ਪ੍ਰਸ਼ੋਤਮ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ

ਖਨੌਰੀ, 19 ਸਤੰਬਰ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਪਿੰਡ ਢਾਬੀ ਗੁੱਜਰਾਂ ਕੋਲ ਸ਼ਿਵ ਭੋਲੇ ਰਾਈਸ ਮਿੱਲ ਦੇ ਸਾਹਮਣੇ ਪਿੰਢ ਢਾਬੀ ਗੁੱਜਰਾਂ ਵਲੋਂ ਆਪਣੇ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਨੂੰ ਪਿੱਛਿਓਾ ਆ ਰਹੇ ਇਕ ...

ਪੂਰੀ ਖ਼ਬਰ »

ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ 22 ਨੂੰ ਮਲੇਰਕੋਟਲਾ ਪੁੱਜੇਗਾ

ਮਲੇਰਕੋਟਲਾ, 19 ਸਤੰਬਰ (ਕੁਠਾਲਾ) - ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 22 ਸਤੰਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸ਼ੀ ਦੇ ਮਸਲਿਆਂ ਬਾਰੇ ਅਧਿਕਾਰੀਆਂ ਦੀਆਂ ਡਿਊਟੀਆਂ ਨਿਰਧਾਰਤ

ਮਲੇਰਕੋਟਲਾ, 19 ਸਤੰਬਰ (ਕੁਠਾਲਾ) - ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਮਲੇਰਕੋਟਲਾ ਸਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚੋਂ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਮੈਜਿਸਟ੍ਰੇਟ ਸ. ਚਰਨਦੀਪ ਸਿੰਘ ਚਹਿਲ ਨੇ ਅੱਜ ਅਧਿਕਾਰੀਆਂ ਦੀ ਮੀਟਿੰਗ ਕਰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਿਖ਼ਲਾਫ਼ ਕੱਢੀ ਭੜਾਸ

ਚੀਮਾ ਮੰਡੀ, 19 ਸਤੰਬਰ (ਜਗਰਾਜ ਮਾਨ)-ਕਸਬਾ ਚੀਮਾ ਦੇ ਸੀਵਰੇਜ ਸਿਸਟਮ ਦੀ ਮਾਰ ਕਸਬੇ ਦੇ ਲੋਕ ਲਬੇ ਸਮੇਂ ਤੋਂ ਹਡਾਉਂਦੇ ਆ ਰਹੇ ਹਨ | ਲੋਕਾਂ ਨੂੰ ਥੋੜੇ੍ਹ ਸਮੇਂ ਬਾਅਦ ਇਸ ਦੇ ਹੱਲ ਦੀ ਆਸ ਜਾਗਦੀ ਹੈ ਅਤੇ ਫਿਰ ਆਸਾਂ 'ਤੇ ਪਾਣੀ ਫਿਰ ਜਾਂਦਾ ਹੈ ਜਿਸ ਤੋਂ ਕਸਬੇ ਦੇ ਲੋਕ ...

ਪੂਰੀ ਖ਼ਬਰ »

-ਧੂਰੀ ਜਬਰ ਜਨਾਹ ਮਾਮਲਾ- ਥਾਣਾ ਮੁਖੀ ਅਤੇ ਸਾਈਬਰ ਸੈੱਲ ਦੇ ਇੰਸਪੈਕਟਰ ਦੀ ਹੋਈ ਗਵਾਹੀ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)-ਧੂਰੀ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਦੀ ਪੰਜ ਸਾਲਾ ਮਾਸੂਮ ਬੱਚੀ ਨਾਲ ਸਕੂਲ ਵਿਚ ਹੀ ਹੋਏ ਜਬਰ ਜਨਾਹ ਦੇ ਮਾਮਲੇ ਦੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ.ਸੰਧੂ ਦੀ ਅਦਾਲਤ ਵਿਚ ਹੋ ਰਹੀ ਸੁਣਵਾਈ ਦੌਰਾਨ ਅਜੇ ਕਥਿਤ ਮੁੱਖ ਦੋਸ਼ੀ ...

ਪੂਰੀ ਖ਼ਬਰ »

'ਮਨਾਓ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਧਾਲੀਵਾਲ, ਭੁੱਲਰ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਚ ਪਿ੍ੰਸੀਪਲ ਰਣਜੀਤ ਸਿੰਘ ਜਵੰਧਾ ਦੀ ਅਗਵਾਈ ਵਿਚ ਗੁਰੂ ਨਾਨਕ ਸੇਵਾ ਦਲ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਪੰਜਾਬ ਰਾਜ ਵਾਲੀਬਾਲ ਚੈਂਪੀਅਨਸ਼ਿਪ ਆਰੰਭ

ਲੌਾਗੋਵਾਲ, 19 ਸਤੰਬਰ (ਵਿਨੋਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਪੱਧਰ ਦੀਆਂ 65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅਧੀਨ ਵਾਲੀਬਾਲ ਚੈਂਪੀਅਨਸ਼ਿਪ ਅੰਡਰ 19 ਮੁੰਡੇ ਅਤੇ ਕੁੜੀਆਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਕਰਵਾਇਆ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਸ਼ਬਦ ਗੁਰੂ ਚੇਤਨਾ ਸਮਾਗਮ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ | ਜਿਸ ਵਿਚ ਪੰਥ ਦੇ ਉੱਘੇ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੀ ਮੌਤ

ਭਵਾਨੀਗੜ੍ਹ, 19 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਵਿਦੇਸ਼ ਜਾਣ ਲਈ ਠੱਗੀ ਦਾ ਸ਼ਿਕਾਰ ਹੋਏ ਇਕ ਵਿਅਕਤੀ ਵਲੋਂ ਪਿਛਲੇ ਦਿਨੀਂ ਜ਼ਹਿਰੀਲੀ ਦਵਾਈ ਪੀ ਲੈਣ 'ਤੇ ਹਸਪਤਾਲ ਵਿਚ ਜੇਰੇ ਇਲਾਜ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਂਪ ਦੌਰਾਨ 310 ਮਰੀਜ਼ਾਂ ਦੀ ਕੀਤੀ ਜਾਂਚ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਲਗਾਏ ਗਏ ਮਲਟੀਸਪੈਸਲਟੀ ਮੁਫ਼ਤ ਮੈਡੀਕਲ ਕੈਂਪ 310 ਮਰੀਜਾਂ ਦਾ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਜਸਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ. ਜਸਜੋਤ ਸਿੰਘ ਗਰਚਾ, ਡਾ. ...

ਪੂਰੀ ਖ਼ਬਰ »

6 ਵਿਦਿਆਰਥੀ ਰਾਜ-ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਚੁਣੇ

ਮਾਲੇਰਕੋਟਲਾ, 19 ਸਤੰਬਰ (ਕੁਠਾਲਾ)- ਸਥਾਨਕ ਤਾਰਾ ਕਾਨਵੈਂਟ ਸਕੂਲ ਦੇ ਛੇ ਖਿਡਾਰੀਆਂ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪਰਮਿੰਦਰ ਕੌਰ ਗਰੇਵਾਲ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵਿਖਾਏ

ਧਰਮਗੜ੍ਹ, 19 ਸਤੰਬਰ (ਗੁਰਜੀਤ ਸਿੰਘ ਚਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੇਵਾ ਸਿਮਰਨ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਸਜਾਏ ਗਏ ਨਗਰ ਕੀਰਤਨ ਦੌਰਾਨ ਬੜੂ ...

ਪੂਰੀ ਖ਼ਬਰ »

ਭੱਠਲ ਦੇ ਓ. ਐੱਸ. ਡੀ. ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਖਨੌਰੀ, 19 ਸਤੰਬਰ (ਰਮੇਸ਼ ਕੁਮਾਰ)- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪਲਾਨਿੰਗ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ. ਐੱਸ. ਡੀ. ਰਵਿੰਦਰ ਸਿੰਘ ਟੁਰਨਾ ਨੇ ਨਗਰ ਪੰਚਾਇਤ ਖਨੌਰੀ ਦਫ਼ਤਰ ਦੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ...

ਪੂਰੀ ਖ਼ਬਰ »

ਲੱਡਾ ਕੋਠੀ ਵਿਖੇ ਗੁਰਮਤਿ ਸਮਾਗਮ ਕਰਾਇਆ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਈ.ਆਰ.ਬੀ ਲੱਡਾ ਕੋਠੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਅਧੀਨ ਸ੍ਰੀ ਗੁਰੂ ਨਾਨਕ ਸੇਵਾ ਦਲ ਵਲੋਂ ...

ਪੂਰੀ ਖ਼ਬਰ »

ਕਾਲੀ ਸੂਚੀ 'ਚੋਂ ਨਾਂਅ ਹਟਾਉਣ ਨਾਲ ਸਿੱਖਾਂ ਨੂੰ ਮਿਲਿਆ ਚਿਰਾਂ ਬਾਅਦ ਇਨਸਾਫ਼- ਰੋਗਲਾ, ਸੰਗਤੀਵਾਲਾ

ਛਾਹੜ, 19 ਸਤੰਬਰ (ਜਸਵੀਰ ਸਿੰਘ ਔਜਲਾ)- ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋ ਹਟਾ ਕੇ ਤਕਰੀਬਨ 30 ਸਾਲ ਬਾਅਦ ਇਨਸਾਫ਼ ਦਿੱਤਾ ਹੈ | ਇਹ ਵਿਚਾਰ ਕੌਮੀ ਮੀਤ ਪ੍ਰਧਾਨ ਹਰਦੇਵ ਸਿੰਘ ਰੋਗਲਾ ਤੇ ਅਕਾਲੀ ਦਲ ਦੇ ਸੀਨੀਅਰ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਿਖ਼ਲਾਫ਼ ਮੁਹਿੰਮ ਲਿਆਈ ਰੰਗ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਮੁਹਿੰਮ ਵਿੱਢਣ ਵਾਲੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਨਰੇਸ਼ ਗਾਬਾ ਦੇ ਯਤਨ ਅੱਜ ਉਸ ਵੇਲੇ ਰੰਗ ਵਿਖਾਅ ਹੀ ਗਏ ਜਦ ਟਰੱਸਟ ਦੇ ਕਰਮਚਾਰੀਆਂ ਨੇ ਕੌਲਾ ਪਾਰਕ ਸੰਗਰੂਰ ...

ਪੂਰੀ ਖ਼ਬਰ »

ਡਾਕਟਰ ਨਾਲ ਦੁਰਵਿਵਹਾਰ ਕਰਨ ਵਾਲੇ ਪਤੀ-ਪਤਨੀ 'ਤੇ ਮਾਮਲਾ ਦਰਜ, ਪਤੀ ਨੰੂ ਭੇਜਿਆ 14 ਦਿਨ ਲਈ ਜੇਲ੍ਹ

ਸੰਗਰੂਰ, 19 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸਿਵਲ ਹਸਪਤਾਲ ਸੰਗਰੂਰ ਵਿਚ ਐਮਰਜੈਂਸੀ ਡਿਊਟੀ ਉੱਤੇ ਤਾਇਨਾਤ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਅਤੇ ਉਸ ਦੀ ਵੀਡੀਓ ਬਣਾਉਣ ਵਾਲੇ ਪਤੀ-ਪਤਨੀ ਵਿਰੁੱਧ ਥਾਣਾ ਸਿਟੀ ਸੰਗਰੂਰ ਵਲੋਂ ਮਾਮਲਾ ਦਰਜ ਕੀਤੇ ਜਾਣ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਿਖ਼ਲਾਫ਼ ਮੁਹਿੰਮ ਲਿਆਈ ਰੰਗ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਮੁਹਿੰਮ ਵਿੱਢਣ ਵਾਲੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਨਰੇਸ਼ ਗਾਬਾ ਦੇ ਯਤਨ ਅੱਜ ਉਸ ਵੇਲੇ ਰੰਗ ਵਿਖਾਅ ਹੀ ਗਏ ਜਦ ਟਰੱਸਟ ਦੇ ਕਰਮਚਾਰੀਆਂ ਨੇ ਕੌਲਾ ਪਾਰਕ ਸੰਗਰੂਰ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਵਿਚ 30 ਨੰੂ ਲੱਗੇਗਾ ਰੁਜ਼ਗਾਰ ਮੇਲਾ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਦੇ ਤਹਿਤ ਇਕ ਵਿਸ਼ਾਲ ਰੁਜ਼ਗਾਰ ਮੇਲੇ 30 ਸਤੰਬਰ ਨੰੂ ਭਾਈ ਗੁਰਦਾਸ ਕਾਲਜ ਵਿਖੇ ਹੋਵੇਗਾ | ਇਸ ਸਬੰਧੀ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਚੇਅਰਮੈਨ ਡਾ. ...

ਪੂਰੀ ਖ਼ਬਰ »

ਮੋਦੀ ਵਲੋਂ ਪੋਲੀਥੀਨ ਦੇ ਖ਼ਾਤਮੇ ਸਬੰਧੀ ਸਰਪੰਚਾਂ ਨੂੰ ਪੱਤਰ ਭੇਜੇ

ਦਿੜ੍ਹਬਾ ਮੰਡੀ, 19 ਸਤੰਬਰ (ਹਰਬੰਸ ਸਿੰਘ ਛਾਜਲੀ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਪੰਚਾਂ ਪੱਤਰ ਲਿਖੇ ਹਨ | ਪੱਤਰ ਵਿਚ ਸਵੱਛ ਭਾਰਤ ਮੁਹਿੰਮ ਵਿਚ ਦੇਸ਼ ਵਾਸੀਆਂ ਵਲੋਂ ਪਾਏ ਯੋਗਦਾਨ ਬਾਰੇ ਦੱਸਿਆ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 19 ਸਤੰਬਰ (ਰਣਧੀਰ ਸਿੰਘ ਮਹੋਲੀ)-ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਮਦਨ ਬਾਂਸਲ ਬਣੇ ਅਗਰਵਾਲ ਸਮਾਜ ਸਭਾ ਧੂਰੀ ਦੇ ਪ੍ਰਧਾਨ

ਧੂਰੀ, 19 ਸਤੰਬਰ (ਸੰਜੇ ਲਹਿਰੀ)-ਅਗਰਵਾਲ ਸਮਾਜ ਸਭਾ ਦੀ ਮੀਟਿੰਗ ਚੇਅਰਮੈਨ ਸੁਭਾਸ਼ ਚੰਦ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਦਨ ਲਾਲ ਬਾਂਸਲ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਰਹਿੰਦੀ ਕਾਰਜਕਾਰੀ ਕਮੇਟੀ ਬਨਾਉਣ ਦੇ ਅਧਿਕਾਰ ਵੀ ਦਿੱਤੇ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਾ ਰਾਜ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ-ਅਧਿਆਪਕ ਯੂਨੀਅਨ

ਸੰਗਰੂਰ, 19 ਸਤੰਬਰ (ਧੀਰਜ ਪਸੌਰੀਆ)- ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਾ ਪੰਜਾਬ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ | ਚੋਣ ਮਨੋਰਥ-ਪੱਤਰ ਅਨੁਸਾਰ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲਾ ਮੁੱਖ ਮੰਤਰੀ ਲੋਕਾਂ ਨਾਲ ਕੋਈ ਵਾਅਦਾ ਪੂਰਾ ਨਹੀਂ ਕਰ ਸਕਿਆ | ਪੰਜਾਬ ...

ਪੂਰੀ ਖ਼ਬਰ »

ਯੂਥ ਵਿੰਗ ਦੀ ਅਕਾਲੀ ਦਲ 'ਚ ਅਹਿਮ ਭੂਮਿਕਾ- ਕਾਕਾ ਲੌਾਗੋਵਾਲ

ਲੌਾਗੋਵਾਲ, 19 ਸਤੰਬਰ (ਵਿਨੋਦ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਨਵਇੰਦਰਪ੍ਰੀਤ ਸਿੰਘ ਲੌਾਗੋਵਾਲ ਨੇ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਵੱਧ ਰਹੀ ਸ਼ਕਤੀ ਦਾ ਸਿਹਰਾ ਯੂਥ ਵਿੰਗ ਦੇ ਹਰਿਆਵਲ ਦਸਤੇ ਨੂੰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦÏਰਾਨ 85 ਬਲੱਡ ਯੂਨਿਟ ਕੀਤੇ ਦਾਨ

ਸ਼ੇਰਪੁਰ, 19 ਸਤੰਬਰ (ਦਰਸ਼ਨ ਸਿੰਘ ਖੇੜੀ)-ਯੁਵਕ ਸੇਵਾਵਾਂ ਕਲੱਬ ਖੇੜੀ ਕਲਾਂ ਵਲੋਂ ਲੋਕ ਸੇਵਾ ਖ਼ੂਨਦਾਨ ਕਲੱਬ ਸ਼ੇਰਪੁਰ ਦੇ ਸਹਿਯੋਗ ਨਾਲ ਦੂਜਾ ਵਿਸ਼ਾਲ ਖ਼ੂਨ ਦਾਨ ਕੈਂਪ ਗੁਰਦੁਆਰਾ ਗੁਪਤਸਰ ਸਾਹਿਬ ਖੇੜੀ ਕਲਾਂ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਬਾਬਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ

ਧੂਰੀ, 19 ਸਤੰਬਰ (ਦੀਪਕ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਸਥਾ ਪਰਿਵਰਤਨ ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਵਲੋਂ ਬੇਨੜਾ ਗੇਟ ਧੂਰੀ ਪਿੰਡ ਦੀ ਸਰਭ ਧਰਮਸ਼ਾਲਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾਕਟਰ ਰਣਜੀਤ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਬੀਬੀ ਭੱਠਲ ਦੇ ਨਾਂਅ ਮੰਗ-ਪੱਤਰ

ਲਹਿਰਾਗਾਗਾ, 19 ਸਤੰਬਰ (ਸੂਰਜ ਭਾਨ ਗੋਇਲ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਮਗਨਰੇਗਾ ਐਕਟ ਅਧੀਨ ਡਿਊਟੀ ਕਰ ਰਹੇ ਕਰਮਚਾਰੀਆਂ ਵਲੋਂ ਦੂਜੇ ਦਿਨ ਮਗਨਰੇਗਾ ਤਹਿਤ ਵਿਕਾਸ ਕਾਰਜਾਂ ਦੇ ਕੰਮ ਮੁਕੰਮਲ ਬੰਦ ਕਰ ਕੇ ਆਪਣੀਆਂ ...

ਪੂਰੀ ਖ਼ਬਰ »

ਹਿੰਦੀ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਧਾਲੀਵਾਲ, ਭੁੱਲਰ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ.ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ ਹਿੰਦੀ ਦਿਵਸ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਿਚ ਨਿਬੰਧ ਅਤੇ ਕਾਵਿ ਉਚਾਰਨ ਮੁਕਾਬਲੇ ਵੀ ਕਰਵਾਏ ਗਏ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ 'ਤੇ ਹਮਲੇ ਸਹਿਣਯੋਗ ਨਹੀਂ

ਫਗਵਾੜਾ, 19 ਸਤੰਬਰ (ਵਾਲੀਆ)-ਪ੍ਰੀਤ ਸਾਹਿਤ ਸਭਾ ਫਗਵਾੜਾ ਦੀ ਵਿਸ਼ੇਸ਼ ਇਕੱਤਰਤਾ ਹੋਈ | ਇਸ ਵਿਚ ਬੀਤੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਹਿੰਦੀ ਦਿਵਸ ਮੌਕੇ ਉੱਘੇ ਪੰਜਾਬੀ ਲੇਖਕ ਡਾ. ਤੇਜਵੰਤ ਮਾਨਵਾਲ ਨਾਲ ਭਾਸ਼ਾ ਮਾਮਲੇ ਨੂੰ ਲੈ ਕੇ ਹੋਈ ਤਕਰਾਰਬਾਜ਼ੀ ...

ਪੂਰੀ ਖ਼ਬਰ »

ਅਕੇਡੀਆ ਵਰਲਡ ਸਕੂਲ ਦੀ ਬਾਸਕਟਬਾਲ ਦੀ ਟੀਮ ਜ਼ਿਲੇ੍ਹ ਭਰ 'ਚੋਂ ਅੱਵਲ

ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਭੁੱਲਰ, ਧਾਲੀਵਾਲ)- 14 ਸਾਲ ਵਰਗ ਮੁੰਡੇ ਅਤੇ ਕੁੜੀਆਂ ਦੇ ਹੋਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਵਿਚ ਅਕੇਡੀਆ ਵਰਲਡ ਸਕੂਲ ਸੁਨਾਮ ਦੀ ਮੁੰਡਿਆਂ ਦੀ ਟੀਮ ਨੇ ਟੀਮ ਦੇ ਕੋਚ ਕਿਰਨਪਾਲ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਸਬੰਧੀ ਦੁਕਾਨਦਾਰਾਾ ਦੇ ਨਾਲ ਕੀਤੀ ਮੀਟਿੰਗ

ਖਨੌਰੀ, 19 ਸਤੰਬਰ (ਰਮੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੇ ਕਾਰਜ ਸਾਧਕ ਅਫ਼ਸਰ ਮੁਕੇਸ਼ ਸਿੰਗਲਾ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਵਾਉਣ ਸਬੰਧੀ ਨਗਰ ਪੰਚਾਇਤ ਦਫ਼ਤਰ ਖਨੌਰੀ ਦੇ ਵਿਚ ਵੱਖ -ਵੱਖ ਐਸੋਸੀਏਸ਼ਨਾਾ ਦੇ ਪ੍ਰਧਾਨਾਾ ਦੇ ਨਾਲ ਮੀਟਿੰਗ ਕੀਤੀ¢ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਵੇਚਣ ਵਾਲੀ ਔਰਤ ਸਮੇਤ 4 ਖਿਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 19 ਸਤੰਬਰ (ਪਵਿੱਤਰ ਸਿੰਘ ਬਾਲਦ) - ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਦਿਆਂ ਇਕ ਔਰਤ ਸਮੇਤ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦੋ ਪੀਟਰ ਰੇਹੜਿਆਂ ਦੇ ਚਾਲਾਨ ਕਰ ਕੇ ਕੀਤਾ ਬੰਦ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਅੰਦਰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਿਖ਼ਲਾਫ਼ ਵਿੱਢੀ ਮੁਹਿੰਮ ਦੌਰਾਨ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ ਸ੍ਰੀ ਕਰਨਬੀਰ ਸਿੰਘ ਛੀਨਾ ਨੇ ਸੰਗਰੂਰ ਵਿਖੇ ਚੈਕਿੰਗ ਦੌਰਾਨ ਢੋਆ-ਢੁਆਈ ਲਈ ...

ਪੂਰੀ ਖ਼ਬਰ »

ਗਊਸ਼ਾਲਾਵਾਂ ਦੇ ਪਸ਼ੂਆਂ ਦੇ ਸਿੰਗਾਂ ਨੂੰ ਰੰਗ ਕਰਨ ਦੀ ਮੰਗ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਆਵਾਰਾ ਪਸ਼ੂ ਮੁਕਤ ਸੰਗਰੂਰ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸ੍ਰੀ ਹਰਿੰਦਰ ਸਿੰਘ ਸਾਬਕਾ ਪੁਲਿਸ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਵੀਨ ਬਾਂਸਲ ਅਤੇ ਰਾਜ ਕੁਮਾਰ ਅਰੋੜਾ ਨੇ ਇਸ ਗੱਲ ਉੱਤੇ ...

ਪੂਰੀ ਖ਼ਬਰ »

ਹਰੇ ਦਰੱਖਤ ਕੱਟਣੋਂ ਰੋਕਿਆ ਤਾਂ ਕੀਤੀ ਕੁੱਟਮਾਰ

ਅਮਰਗੜ੍ਹ, 19 ਸਤੰਬਰ (ਸੁਖਜਿੰਦਰ ਸਿੰਘ ਝੱਲ)-ਪਿੰਡ ਬੁਰਜ ਬਘੇਲ ਸਿੰਘ ਵਾਲਾ ਦੇ ਇਕ ਵਾਤਾਵਰਨ ਪ੍ਰੇਮੀ ਚੰਦ ਸਿੰਘ ਨੇ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਕਰਨ ਵਾਲੇ ਇਕ ਨੌਜਵਾਨ ਨੂੰ ਅਜਿਹਾ ਕਰਨੋਂ ਰੋਕਿਆ ਤਾਂ ਉਸ ਨੇ ਚੰਦ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰ ...

ਪੂਰੀ ਖ਼ਬਰ »

ਮਾਡਰਨ ਸੈਕੂਲਰ ਸਕੂਲ ਨੇ ਮਨਾਇਆ ਸਵੱਛਤਾ ਪਖਵਾੜਾ

ਧੂਰੀ, 19 ਸਤੰਬਰ (ਦੀਪਕ)- ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ 15 ਦਿਨਾ ਸਵੱਛਤਾ ਪਖਵਾੜਾ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਸ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਭ ਤੋਂ ਪਹਿਲਾਂ ਸਵੱਛਤਾ ਸਬੰਧੀ ਸਹੁੰ ਚੁਕਾਈ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਵਿਚ 30 ਨੰੂ ਲੱਗੇਗਾ ਰੁਜ਼ਗਾਰ ਮੇਲਾ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਦੇ ਤਹਿਤ ਇਕ ਵਿਸ਼ਾਲ ਰੁਜ਼ਗਾਰ ਮੇਲਾ 30 ਸਤੰਬਰ ਨੰੂ ਭਾਈ ਗੁਰਦਾਸ ਕਾਲਜ ਵਿਖੇ ਲਾਇਆ ਜਾਵੇਗਾ | ਇਸ ਸਬੰਧੀ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਚੇਅਰਮੈਨ ਡਾ. ...

ਪੂਰੀ ਖ਼ਬਰ »

ਪੱਤਰਕਾਰਾਂ ਲਈ ਪੈਨਸ਼ਨ ਸਕੀਮ ਸਰਲ ਬਨਾਉਣ ਦੀ ਉੱਠੀ ਮੰਗ

ਸੰਗਰੂਰ, 19 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਿਟੀ ਪ੍ਰੈੱਸ ਕਲੱਬ ਸੰਗਰੂਰ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਬੂਟਾ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਅਮਨਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ 60 ਸਾਲ ਤੋਂ ਉੱਪਰ ਦੀ ਉਮਰ ਦੇ ਮਾਨਤਾ ...

ਪੂਰੀ ਖ਼ਬਰ »

ਚੌਧਰੀ ਬਸ਼ੀਰ ਨੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਦਾ ਅਹੁਦਾ ਸੰਭਾਲਿਆ

ਮਲੇਰਕੋਟਲਾ, 19 ਸਤੰਬਰ (ਕੁਠਾਲਾ)-ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਮਲੇਰਕੋਟਲਾ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਚੌਧਰੀ ਮੁਹੰਮਦ ਬਸ਼ੀਰ ਨੇ ਅੱਜ ਟਰੱਸਟ ਦੇ ਸਥਾਨਕ ਦਫ਼ਤਰ ਵਿਖੇ ਟਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਦੀ ...

ਪੂਰੀ ਖ਼ਬਰ »

ਭੂਗੋਲ ਲੈਕਚਰਾਰਾਂ ਨਾਲ ਕੀਤੇ ਧੋਖੇ ਦੀ ਨਿੰਦਾ

ਸੰਗਰੂਰ, 19 ਸਤੰਬਰ (ਧੀਰਜ਼ ਪਸ਼ੌਰੀਆ)-ਪੰਜਾਬ ਨੇ ਤਰੱਕੀਆਂ ਦੇ ਨਾਂਅ ਹੇਠ ਜੌਗਰਫ਼ੀ ਵਿਸ਼ੇ ਦੀ ਜੋ ਲਿਸਟ ਜ਼ਾਰੀ ਕੀਤੀ ਹੈ ਉਸ ਵਿਚ ਜੌਗਰਫ਼ੀ ਲੈਕਚਰਾਰਾਂ ਨਾਲ ਬਹੁਤ ਨਿੰਦਣਯੋਗ ਵੱਡਾ ਧੋਖਾ ਕੀਤਾ ਹੈ | ਸਰਕਾਰ ਨੇ ਜੌਗਰਫ਼ੀ ਲੈਕਚਰਾਰਾਂ ਦੀਆਂ ਨਵੀਆਂ ਤਰੱਕੀਆਂ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਚੇਅਰਪਰਸਨ ਨੇ ਕੀਤੀ ਪਹਿਲੀ ਬੈਠਕ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ) - ਬਲਾਕ ਸੰਮਤੀ ਸੰਗਰੂਰ ਦੀ ਚੇਅਰਪਰਸਨ ਕਮਲਜੀਤ ਕੌਰ ਕਮੋਮਾਜਰਾ ਨੇ ਪਹਿਲੀ ਬੈਠਕ ਕੀਤੀ | ਬੈਠਕ ਦੌਰਾਨ ਮੈਂਬਰਾਂ ਨਾਲ ਜਾਣ ਪਛਾਣ ਕਰਨ ਤੋਂ ਬਾਅਦ ਬੀਬੀ ਕਮੋਮਾਜਰਾ ਨੇ ਪਿੰਡਾਂ ਵਿਚ ਸਾਫ਼ ਸਫ਼ਾਈ ਰੱਖਣ 'ਤੇ ਜ਼ੋਰ ਦਿੰਦਿਆਂ ਹਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਿਸਾਨ ਮੇਲੇ 'ਚ ਪੁੱਜਣ ਦਾ ਸੱਦਾ

ਰੁੜਕੀ ਕਲਾਂ, 19 ਸਤੰਬਰ (ਜਤਿੰਦਰ ਮੰਨਵੀ) - ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 21 ਤੇ 22 ਸਤੰਬਰ ਨੂੰ ਲਗਾਏ ...

ਪੂਰੀ ਖ਼ਬਰ »

7 ਦੁਕਾਨਾਂ ਦੇ ਲਾਇਸੰਸ ਰੱਦ

ਲੌਾਗੋਵਾਲ, 19 ਸਤੰਬਰ (ਵਿਨੋਦ)-ਖੇਤੀਬਾੜੀ ਵਿਭਾਗ ਜ਼ਿਲ੍ਹਾ ਸੰਗਰੂਰ ਵਲੋਂ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਦੁਕਾਨਦਾਰਾਂ ਿਖ਼ਲਾਫ਼ ਵਿੱਢੀ ਮੁਹਿੰਮ ਅਧੀਨ ਲੌਾਗੋਵਾਲ ਦੀ ਇਕ ਨਾਮੀ ਦੁਕਾਨ ਸਮੇਤ 7 ਦੁਕਾਨਾਂ ਦੇ ਲਾਇਸੰਸ ਰੱਦ ਕੀਤੇ ਹਨ | ਮੁੱਖ ...

ਪੂਰੀ ਖ਼ਬਰ »

ਸ਼ੇਰਗੜ੍ਹ ਵਿਖੇ ਲਗਾਇਆ 10 ਰੋਜ਼ਾ ਦਸਤਾਰ ਸਿਖਲਾਈ ਕੈਂਪ

ਮੰਡਵੀ, 19 ਸਤੰਬਰ (ਰਣਜੀਤ ਸਿੰਘ ਧਾਲੀਵਾਲ)-ਨੇੜਲੇ ਪਿੰਡ ਸ਼ੇਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ 10 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਸੀਨੀਅਰ ਦਸਤਾਰ ਕੋਚ ਅਮਰਜੀਤ ਸਿੰਘ ਵਲੋਂ 38 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX