ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  29 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  46 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  11 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  56 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਖੰਨਾ / ਸਮਰਾਲਾ

ਕੇਂਦਰ ਦੇ ਮੋਟਰਵਾਹਨ ਬਿੱਲ ਿਖ਼ਲਾਫ਼ ਟੈਕਸੀ ਡਰਾਈਵਰਾਂ ਵਲੋਂ ਚੱਕਾ ਜਾਮ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੇ ਸਮੂਹ ਟੈਕਸੀ ਸਟੈਂਡ ਦੇ ਡਰਾਈਵਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਿਖ਼ਲਾਫ ਮੋਟਰ ਵਾਹਨਾਂ ਦੇ ਬਿੱਲ 'ਚ ਸੋਧ ਅਤੇ ਵਾਧਾ ਕੀਤਾ ਜੁਰਮਾਨਾ, ਇੰਸ਼ੋਰੈਂਸ ਕੰਪਨੀ ਦੇ ਥਰਡ ਪਾਰਟੀ ਕਲੇਮ 'ਚ 5 ਲੱਖ ਰੁਪਏ ਤੱਕ ਦੀ ਲਿਮਟਿਡ ਲਾਇਬਿਲਟੀ ਵਰਗੇ ਕਾਲੇ ਕਾਨੂੰਨ ਖਿਲਾਫ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਦਸਮੇਸ਼ ਟੈਕਸੀ ਯੂਨੀਅਨ ਖੰਨਾ ਦੇ ਪ੍ਰਧਾਨ ਹਰਜੀਤ ਸਿੰਘ ਬਰਨ, ਮੀਤ ਪ੍ਰਧਾਨ ਹੰਸ ਰਾਜ, ਸੁਖਜੀਤ ਸਿੰਘ, ਗੁਰਮੁਖ ਸਿੰਘ, ਪ੍ਰੀਤ ਸਿੰਘ, ਗੁਰਚਰਨ ਸਿੰਘ, ਜਗਦੀਪ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵਲੋਂ ਵਧਾਏ ਗਏ ਟੈਕਸ, ਟਰੈਫ਼ਿਕ ਚਲਾਨਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ | ਉਨ੍ਹਾਂ ਦੱਸਿਆ ਕਿ ਅੱਜ ਯੂ. ਐਫ. ਟੀ. ਏ. ਦੇ ਬੈਨਰ ਹੇਠ ਦਿੱਲੀ ਤੇ ਐਨ. ਸੀ. ਆਰ. ਦੀ 42 ਯੂਨੀਅਨਾਂ ਦੇ ਆਗੂਆਂ ਨੇ ਇਕ ਦਿਨ ਦਾ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਹਰਪਾਲ ਸਿੰਘ ਪਾਲੀ, ਗੁਰਮੇਲ ਸਿੰਘ, ਗਗਨਦੀਪ ਸਿੰਘ, ਗੁਰਵੀਰ ਸਿੰਘ, ਰਾਜ ਕੁਮਾਰ, ਸਨੀ ਕੁਮਾਰ, ਟੀਟੂ ਆਦਿ ਹਾਜਰ ਸਨ |

ਪੋਤੇ ਵਲੋਂ ਬਜ਼ੁਰਗ ਦਾਦੀ ਦੀ ਕੁੱਟਮਾਰ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਬੀਤੀ ਰਾਤ ਪੋਤੇ ਨੇ ਆਪਣੀ ਬਜ਼ੁਰਗ ਦਾਦੀ ਦੀ ਡਾਂਗਾਂ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਨਸੀਬ ਕੌਰ ਪਤਨੀ ਪਾਲ ਸਿੰਘ ਵਾਸੀ ਕਲਾਲ ...

ਪੂਰੀ ਖ਼ਬਰ »

ਸ਼ਰਾਬ ਦੀ ਸੇਲ ਘੱਟ ਹੋਣ 'ਤੇ ਠੇਕੇਦਾਰ ਨੇ ਕੀਤੀ ਕਰਿੰਦੇ ਦੀ ਕੁੱਟਮਾਰ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਰਤਨਪਾਲੋਂ ਵਿਖੇ ਇਕ ਸ਼ਰਾਬ ਦੇ ਠੇਕੇ 'ਤੇ ਕੰਮ ਕਰ ਰਹੇ ਕਰਿੰਦੇ ਨੂੰ ਠੇਕੇ ਦੇ ਹੀ ਇੰਚਾਰਜ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸਲਾਮ ਦੀਨ ਵਾਸੀ ਈਸੜੂ ...

ਪੂਰੀ ਖ਼ਬਰ »

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚਲ ਰਹੀ ਭੁੱਖ ਹੜਤਾਲ ਦਾ ਬੀਬੀਆਂ ਨੇ ਮੋਰਚਾ ਸੰਭਾਲਿਆ

ਸਮਰਾਲਾ, 19 ਸਤੰਬਰ (ਬਲਜੀਤ ਸਿੰਘ ਬਘੌਰ)-ਇਤਿਹਾਸਕ ਨਗਰੀ ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਚਲ ਰਹੀ ਭੁੱਖ ਹੜਤਾਲ ਵਿਚ ਅੱਜ ਬੀਬੀਆਂ ਵਲੋਂ ਮੋਰਚਾ ਸੰਭਾਲ ਲਿਆ ਹੈ | ਅੱਜ ਭੁੱਖ ਹੜਤਾਲ ਵਿਚ ਭਾਜਪਾ ਕਿਸਾਨ ਵਿੰਗ ਦੇ ਆਗੂ ਸੁਖਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼

ਡੇਹਲੋਂ, 19 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੇ ਪਿੰਡ ਆਲਮਗੀਰ ਅੰਦਰ ਇਕ ਘਰ 'ਚ ਚਲਦੇ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ, ਤੇ ਮੌਕੇ ਤੋਂ ਕਾਬੂ ਕੀਤੇ ਔਰਤਾਂ ਸਮੇਤ 9 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਮੇਨ ਚੌਾਕ ਨੇੜਿਉਂ ਮਿ੍ਤਕ ਮਿਲੇ ਵਿਅਕਤੀ ਦੀ ਸ਼ਨਾਖ਼ਤ ਹੋਈ

ਸਮਰਾਲਾ, 19 ਸਤੰਬਰ (ਬਲਜੀਤ ਸਿੰਘ ਬਘੌਰ)-ਮੇਨ ਚੌਾਕ ਨੇੜੇ ਚਲ ਰਹੇ ਇਕ ਅਹਾਤੇ ਦੇ ਸਾਹਮਣਿਓਾ ਮਿਲੀ ਲਾਸ਼ ਦੀ ਸ਼ਨਾਖ਼ਤ ਅੰਮਿ੍ਤ ਕਪੂਰ ਵਾਸੀ ਮੱਕੜ ਕਾਲੋਨੀ ਲੁਧਿਆਣਾ ਵਜੋਂ ਹੋਈ ਹੈ | ਪੁਲਿਸ ਨੇ ਮਿ੍ਤਕ ਦੇ ਭਰਾ ਸਚਿਨ ਕਪੂਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ...

ਪੂਰੀ ਖ਼ਬਰ »

ਸ਼ਰਾਬ ਪੀਣ ਲਈ ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਪਤੀ ਵਲੋਂ ਪਤਨੀ ਦੀ ਕੁੱਟਮਾਰ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ)-ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤੀ ਨੇ ਪਤਨੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਪਰਮਜੀਤ ਕੌਰ ਵਾਸੀ ਰੋਹਣੋਂ ਖ਼ੁਰਦ ਨੇ ਆਪਣੇ ਪਤੀ 'ਤੇ ਕੁੱਟਮਾਰ ਕਰਨ ਦੇ ਇਲਜ਼ਾਮ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੇ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਦੀ ਸਮੱਸਿਆ ਸੰਬੰਧੀ ਧਰਨਾ

ਮਾਛੀਵਾੜਾ ਸਾਹਿਬ, 19 ਸਤੰਬਰ (ਸੁਖਵੰਤ ਸਿੰਘ ਗਿੱਲ)-ਨੈਸ਼ਨਲ ਕਾਲਜ ਫ਼ਾਰ ਵਿਮੈਨ 'ਚ ਪਿਛਲੇ ਕੁੱਝ ਦਿਨਾਂ ਤੋਂ ਸੰਸਥਾ 'ਚ ਫ਼ੰਡਾਂ ਦੇ ਘਪਲੇ ਦੀਆਂ ਖ਼ਬਰਾਂ ਦੀ ਸਿਆਹੀ ਸੁੱਕੀ ਨਹੀਂ ਸੀ ਕਿ ਅੱਜ ਕਾਲਜ ਦੇ ਦਫ਼ਤਰੀ ਤੇ ਅਧਿਆਪਕਾਂ ਨੇ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਹੋਲ ਪਿੰਡ ਵਿਖੇ ਹੋਏ ਲੜਾਈ ਝਗੜੇ ਦੌਰਾਨ ਕੁੱਟਮਾਰ ਕਰਨ ਦੇ ਦੋਸ਼ 'ਚ ਖੰਨਾ ਪੁਲਿਸ ਨੇ 4 ਕਥਿਤ ਦੋਸ਼ੀਆਂ ਪ੍ਰਭਜੋਤ ਸਿੰਘ ਘੋੜਾ, ਅੰਮਿ੍ਤਪਾਲ ਸਿੰਘ ਅੰਬ, ਦਵਿੰਦਰ ਸਿੰਘ ਲਾਡੀ ਤੇ ਅੰਮਿ੍ਤਪਾਲ ਸਿੰਘ ਘੋਟੂ ਚਾਰੋ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ੇ ਦੀ ਵਰਤੋਂ ਲਈ ਈ. ਓ. ਤੇ ਦੁਕਾਨਦਾਰਾਂ ਦੀ ਮੀਟਿੰਗ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਵਾਉਣ ਲਈ ਨਗਰ ਕੌਾਸਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਬਾਰੇ ਰਣਬੀਰ ਸਿੰਘ ਨੇ ਪਲਾਸਟਿਕ ਬੈਗ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ ¢ ਜਿਸ ਵਿਚ ਸ਼ਹਿਰ ਦੇ ਪਲਾਸਟਿਕ ਕੈਰੀ ਬੈਗ ਹੋਲਸੇਲ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ 63 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਦੋਰਾਹਾ, 19 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਕੱਦੋਂ ਚੌਕ ਤੋਂ ਸ਼ਿਵ ਮੰਦਿਰ ਤੱਕ ਸੜਕ ਨੂੰ ਚੌੜਾ ਕਰਨ, ਦਫ਼ਤਰ ਨਗਰ ਕੌਾਸਲ ਤੋਂ ਧਰਮਾਂ ਚੱਕੀ ਤੱਕ ਸੜਕ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਤੋਂ ਇਲਾਵਾ ਡਾ: ਈਸ਼ਰ ਸਿੰਘ ਚੌਾਕ ਤੋਂ ਧਿਆਨ ਸਿੰਘ ਦੇ ਆਰੇ ...

ਪੂਰੀ ਖ਼ਬਰ »

ਬਾਦਲ ਤੇ ਅਕਾਲੀ ਲੀਡਰਸ਼ਿਪ ਦੇ ਉਦਮ ਸਦਕਾ ਹੀ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਹੋਈ-ਬੂਟਾ ਸਿੰਘ, ਦੀਪਾ ਲੇਲ੍ਹ

ਬੀਜਾ 19 ਸਤੰਬਰ (ਕਸ਼ਮੀਰ ਸਿੰਘ ਬਗ਼ਲੀ)-ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸਿੱਖਾਂ ਨਾਲ ਧੱਕਾ ਕੀਤਾ ਤੇ ਪਿਛਲੇ ਸਮੇਂ ਦੌਰਾਨ ਕਾਂਗਰਸੀ ਸਰਕਾਰਾਂ ਵਲੋਂ ਤਿਆਰ ਕੀਤੀ ਤੇ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਦੇ ਭਾਰਤ ਆਉਣ 'ਤੇ ਪਾਬੰਦੀਆਂ ਲਾਉਣ ਵਾਲੀ ਕਾਲੀ ਸੂਚੀ ਨੂੰ ...

ਪੂਰੀ ਖ਼ਬਰ »

ਪੰਜਾਬ ਨੂੰ ਕ੍ਰਿਸ਼ੀਕਰਮਨ ਪੁਰਸਕਾਰ ਮਿਲਣਾ ਪੰਜਾਬ ਦੇ ਕਿਸਾਨਾਂ ਦੀ ਪ੍ਰਾਪਤੀ-ਦਿਲਬਰ ਮੁਹੰਮਦ ਖ਼ਾਨ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤ ਸਰਕਾਰ ਵਲੋਂ ਝੋਨੇ ਦੇ ਉਤਪਾਦਨ 'ਚ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸੂਬੇ ਵਜੋਂ ਪੰਜਾਬ ਦੀ ਚੋਣ 'ਕਿ੍ਸ਼ੀ ਕਰਮਨ ਪੁਰਸਕਾਰ, 2017-18 ਲਈ ਚੋਣ ਕਰਨ ਦਾ ਸਵਾਗਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ...

ਪੂਰੀ ਖ਼ਬਰ »

ਵੇਦਾਂਤ ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਹੋਈ ਟਰੱਸਟ ਦੀ ਮੀਟਿੰਗ

ਟੱਪਰੀਆਂ ਖ਼ੁਰਦ, 19 ਸਤੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਤੇ ਸਤਿਗੁਰੂ ਭੂਰੀਵਾਲੇ ਐਜੂਕੇਸ਼ਨ ਟਰੱਸਟ ਦੀ ਮੀਟਿੰਗ ਟਰੱਸਟ ਦੇ ਸਰਪ੍ਰਸਤ ਭੂਰੀ ਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ...

ਪੂਰੀ ਖ਼ਬਰ »

ਈਸੜੂ ਤੇ ਮਾਸਟਰ ਸੋਹਨ ਸਿੰਘ ਨਾਲ ਰਾਜਨੀਤਿਕ ਆਗੂਆਂ ਤੇ ਪੱਤਰਕਾਰ ਭਾਈਚਾਰੇ ਵਲੋਂ ਦੁੱਖ ਦਾ ਪ੍ਰਗਟਾਵਾ

ਬੀਜਾ, 19 ਸਤੰਬਰ (ਅਜੀਤ ਬਿਊਰੋ)-ਪੱਤਰਕਾਰ ਬਲਵਿੰਦਰ ਸਿੰਘ ਤੇ ਮਾਸਟਰ ਸੋਹਣ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ 73 ਸਾਲ ਦੀ ਮੌਤ ਹੋ ਗਈ | ਅਜੀਤ ਦੇ ਪੱਤਰਕਾਰ ਬਲਵਿੰਦਰ ਸਿੰਘ ਤੇ ਮਾਸਟਰ ਸੋਹਣ ਸਿੰਘ ਨਾਲ ...

ਪੂਰੀ ਖ਼ਬਰ »

ਪੰਜਾਬ 'ਚ ਘੱਟ ਬਿਜਲੀ ਵਰਤਣ ਵਾਲੇ ਕਿਸਾਨਾਂ ਨੂੰ ਬਿਜਲੀ ਬਦਲੇ ਪੈਸੇ ਦੇਣ ਦੀ ਸਕੀਮ ਸ਼ੁਰੂ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਪਾਰਵਕਾਮ ਵਲੋਂ ਪੰਜਾਬ 'ਚ ਘੱਟ ਬਿਜਲੀ ਖ਼ਰਚ ਕੇ ਕਿਸਾਨਾਂ ਲਈ ਪੈਸੇ ਬਚਾਉਣ ਦੀ ਸਕੀਮ 'ਪਾਣੀ ਬਚਾਓ, ਪੈਸੇ ਬਚਾਓ' ਦੇ ਨਾਂਅ ਅਧੀਨ ਸ਼ੁਰੂ ਕੀਤੀ ਗਈ ਹੈ | ਇੰਜ. ਜਗਰੂਪ ਸਿੰਘ ਅਨੁਸਾਰ ਇਸ ਸਕੀਮ ਦਾ ਇਕੋ ਇਕ ਮੰਤਵ ਪਾਣੀ ਸੰਜਮ ਨਾਲ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੈਂਪ ਲਗਾਇਆ

ਸਮਰਾਲਾ, 19 ਸਤੰਬਰ (ਬਲਜੀਤ ਸਿੰਘ ਬਘੌਰ)-ਆਈ. ਟੀ. ਆਈ. ਸਮਰਾਲਾ 'ਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੋਸ਼ਣ ਮਾਹ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੈਂਪ ਲਗਾਇਆ ਗਿਆ, ਜਿਸ 'ਚ ਆਈ. ਟੀ. ਆਈ. ਦੇ ਸਟਾਫ਼, ਵਿਦਿਆਰਥੀਆਂ ਤੋਂ ਇਲਾਵਾ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਡੀ. ਐਚ. ਓ. ਕੰਗ ਨੇ ਭਰੇ ਖਾਦ ਪਦਾਰਥਾਂ ਦੇ ਸੈਂਪਲ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਆਦੇਸ਼ ਕੰਗ ਦੀ ਅਗਵਾਈ 'ਚ ਸਥਾਨਕ ਜੀ. ਟੀ. ਬੀ. ਮਾਰਕੀਟ 'ਚ ਟੈਂਪੂਆਂ ਵਿਚ ਵਿਕ ਰਹੇ ਸੋਡਿਆਂ ਦੇ ਸੈਂਪਲ ਭਰੇ ਤੇ ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਤੋਂ ਵੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮੀਟਿੰਗ

ਸਮਰਾਲਾ, 19 ਸਤੰਬਰ (ਸੁਰਜੀਤ)-ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ¢ ਜਿਸ ਵਿਚ ਸਭ ਤੋਂ ਪਹਿਲਾਂ ਪ੍ਰਸਿੱਧ ਕਹਾਣੀਕਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਖੰਨਾ, 19 ਸਤੰਬਰ (ਪ.ਪ)-ਖੰਨਾ ਪੁਲਿਸ ਨੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 24 ਗਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਸਿਟੀ 2 ਦੇ ਐਸ. ਐਚ. ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਗਗਨਦੀਪ ਸਿੰਘ, ਸਬ ਇੰਸਪੈਕਟਰ ਕੀਮਤੀ ਲਾਲ, ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਡੀ. ਏ. ਵੀ.ਸਕੂਲ 'ਚ ਹਿੰਦੀ ਦਿਵਸ ਮਨਾਇਆ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਡੀ. ਏ. ਵੀ. ਮਾਡਲ ਸੀਨੀ: ਸੈਕ: ਸਕੂਲ ਖੰਨਾ ਵਿਖੇ ਅੱਜ ਹਿੰਦੀ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਦਾ ਆਰੰਭ ਹਿੰਦੀ ਅਧਿਆਪਕ ਨਿਧੀ ਦੁਆਰਾ ਇਕ ਭਾਸ਼ਣ ਪੇਸ਼ ਕੀਤਾ ਗਿਆ | ਭਾਸ਼ਣ 'ਚ ਉਨ੍ਹਾਂ ਨੇ ਇਸ ਦੇ ਇਤਿਹਾਸ ...

ਪੂਰੀ ਖ਼ਬਰ »

ਹੈਵੀ ਲਾਇਸੈਂਸ ਲਈ ਮਲੇਰਕੋਟਲਾ ਦਾ ਟਰੇਨਿੰਗ ਸੈਂਟਰ ਚਾਲੂ ਕੀਤਾ ਜਾਵੇ-ਆਰ. ਐਸ. ਪੀ., ਬੀ. ਕੇ. ਯੂ.

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ. ਪੀ) ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਨੇਤਰ ਸਿੰਘ ਨਾਗਰਾ ਨੇ ਕਿਹਾ ਕਿ ਹੈਵੀ ਲਾਇਸੰਸ ਬਣਾਉਣ ਲਈ ਪੰਜਾਬ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੱੁਢੇਵਾਲ ਦਾ ਇਜਲਾਸ

ਕੁਹਾੜਾ, 19 ਸਤੰਬਰ (ਤੇਲੁ ਰਾਮ ਕੁਹਾੜਾ)- ਪੁਨੀਤ ਗੋਇਲ ਐਮ. ਡੀ. ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਹਿੱਸੇਦਾਰਾਂ ਦਾ ਅੱਠਵਾਂ ਸਾਲਾਨਾ ਆਮ ਇਜਲਾਸ ਹੋਇਆ¢ ਇਜਲਾਸ ਦੀ ਪ੍ਰਧਾਨਗੀ ਸਹਿਕਾਰੀ ਖੰਡ ...

ਪੂਰੀ ਖ਼ਬਰ »

ਰਾਧਾ ਵਾਟਿਕਾ ਦੇ ਵਿਦਿਆਰਥੀ ਦੀ ਆਕਸਫੋਰਡ ਯੂਨੀਵਰਸਿਟੀ ਦੀ ਸਕਾਲਰਸ਼ਿਪ ਲਈ ਚੋਣ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀਨੀ: ਸੈਕ: ਸਕੂਲ ਖੰਨਾ ਵਲੋਂ ਬੱਚਿਆਂ ਦੀ ਬਹੁਪੱਖੀ ਸ਼ਖ਼ਸੀਅਤਾਂ ਨੂੰ ਨਿਖਾਰਨ ਵਾਸਤੇ ਸਮੇਂ ਸਮੇਂ 'ਤੇ ਕਾਰਵਾਈਆਂ ਜਾਂਦੀਆਂ ਗਤੀਵਿਧੀਆਂ ਦੁਆਰਾ ਬੱਚਿਆਂ ਵਿਚ ਦਿ੍ੜਤਾ, ਹੌਾਸਲਾ, ਮਿਹਨਤ ਅਤੇ ਲੀਡਰਸ਼ਿਪ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਬਚਨ ਸਿੰਘ ਚੀਮਾ ਜੋਗੀਮਾਜਰਾ ਸਵਰਗਵਾਸ

ਮਲੌਦ, 19 ਸਤੰਬਰ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਜਗਤਾਰ ਸਿੰਘ ਚੀਮਾ ਦੇ ਪਿਤਾ ਤੇ ਪ੍ਰੋ: ਸੁਖਪ੍ਰੀਤ ਸਿੰਘ ਚੀਮਾ ਜੋਗੀਮਾਜਰਾ ਦੇ ਦਾਦਾ ਤੇ ਹਲਕਾ ਪਾਇਲ ਦੇ ਸੀ: ਕਾਂਗਰਸੀ ਆਗੂ ਗੁਰਬਚਨ ਸਿੰਘ ਚੀਮਾ ਦਾ ਅਚਾਨਕ ਦਿਹਾਂਤ ਹੋ ਗਿਆ | ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ...

ਪੂਰੀ ਖ਼ਬਰ »

ਬੁਲਗਾਰੀਆ ਦੀ ਵਿਸ਼ਵ ਮਿਆਰੀ ਯੂਨੀਵਰਸਿਟੀ ਵਲੋਂ ਡਾ: ਦਵਿੰਦਰ ਛੀਨਾ ਸਨਮਾਨਿਤ

ਪਲੌਵਡਿਵ (ਯੂਰਪ), 19 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਬੁਲਾਰੀਆ ਦੀ ਵਿਸ਼ਵ ਪ੍ਰਸਿੱਧ 'ਖੇਤੀਬਾੜੀ ਤੇ ਪੇਂਡੂ ਵਿਕਾਸ ਯੂਨੀਵਰਸਿਟੀ' ਵਲੋਂ ਪੰਜਾਬ ਆਰਟਸ ਕੌਾਸਲ ਦੇ ਸਟੇਟ ਮੈਂਬਰ ਅਤੇ ਪੰਜਾਬ ਮਲਟੀਕਲਚਰਲ ਫੈਸਟੀਵਲ ਦੇ ਨਿਰਦੇਸ਼ਕ ਡਾ: ਦਵਿੰਦਰ ਸਿੰਘ ਛੀਨਾ ਨੂੰ ...

ਪੂਰੀ ਖ਼ਬਰ »

ਪੋਸ਼ਣ ਮਹੀਨੇ ਤਹਿਤ ਜਾਗਰੂਕਤਾ ਕੈਂਪ

ਸਾਹਨੇਵਾਲ, 19 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਪੂਨਮ ਗੋਇਲ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਪੋਸ਼ਣ ਅਭਿਆਨ ਵਜੋਂ ਮਨਾਏ ਜਾ ਰਹੇ ਮਹੀਨੇ ਤਹਿਤ ਪੋਸ਼ਣ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਪੂਨਮ ਗੋਇਲ ...

ਪੂਰੀ ਖ਼ਬਰ »

ਬੀ. ਐਲ. ਓ. ਦੇ ਤੌਰ 'ਤੇ ਕੰਮ ਕਰਦੇ ਅਧਿਆਪਕਾਂ ਨੂੰ ਕੋਈ ਰਾਹਤ ਨਹੀਂ

ਖੰਨਾ, 19 ਸਤੰਬਰ (ਪੱਤਰ ਪ੍ਰੇਰਕ)-ਪਿਛਲੇ ਦਿਨੀਂ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੰੂ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਸੀ ਕਿ ਕਿਸੇ ਵੀ ਅਧਿਆਪਕ ਦੀ ਡਿਊਟੀ ਬੀਐਲਓ ਦੇ ਤੌਰ ਤੇ ਨਾਲ ਲਗਾਈ ਜਾਵੇ¢ ਜੇਕਰ ਡਿਊਟੀ ਲਗਾਉਣੀ ਹੈ ...

ਪੂਰੀ ਖ਼ਬਰ »

ਛਾਹੜੀਆ ਦੀ ਅਗਵਾਈ ਵਿਚ ਮੋਦੀ ਦੇ ਜਨਮ ਦਿਨ 'ਤੇ ਵੰਡੇ ਕੱਪੜੇ ਦੇ ਬੈਗ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਨੂੰ ਸਾਰੇ ਦੇਸ਼ ਵਿਚ ਸੇਵਾ ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਤੇ ਪ੍ਰਧਾਨ ਮੰਤਰੀ ਦੇ ਦੇਸ਼ ਨੂੰ 2 ਅਕਤੂਬਰ ਤੱਕ ਸਿੰਗਲ ਯੂਜ ਪਲਾਸਟਿਕ ਤੋਂ ਮੁਕਤ ਕਰਨ ਦੇ ਸੱਦੇ ਤੇ ਭਾਜਪਾ ...

ਪੂਰੀ ਖ਼ਬਰ »

6 ਮਹੀਨੇ ਬੀਤਣ ਤੋਂ ਬਾਅਦ ਵੀ ਨਹੀਂ ਖੁੱਲ੍ਹ ਸਕੇ ਸਵੱਛ ਭਾਰਤ ਤਹਿਤ ਬਣਾਏ ਪਖਾਨੇ

ਸਮਰਾਲਾ, 19 ਸਤੰਬਰ (ਬਲਜੀਤ ਸਿੰਘ ਬਘੌਰ)- ਨਗਰ ਕੌਾਸਲ ਦੁਆਰਾ ਸ਼ਹਿਰ ਵਿਚ ਕੇਂਦਰ ਸਰਕਾਰ ਦੁਆਰਾ ਸਵੱਛ ਭਾਰਤ ਅਭਿਆਨ ਅਧੀਨ ਰੱਖੇ ਗਏ 20 ਬਾਥਰੂਮਾਂ ਵਿਚੋਂ 2 ਬਾਥਰੂਮਾਂ ਨੂੰ ਕੌਾਸਲ ਨੇ ਜਿੰਦਰਾ ਲਗਾ ਰੱਖਿਆ ਹੋਇਆ ਹੈ | ਜਦਕਿ ਨਗਰ ਕੌਾਸਲ ਅਧਿਕਾਰੀ ਇਹ ਕਹਿ ਕੇ ਪਿੱਛਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਪਾਇਲ ਦੀ ਮੀਟਿੰਗ

ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਸਿਹੌੜਾ ਵਿਖੇ ਆਮ ਆਦਮੀ ਪਾਰਟੀ ਦੀ ਜ਼ਰੂਰੀ ਮੀਟਿੰਗ ਹਲਕਾ ਇੰਚਾਰਜ ਬਲਜਿੰਦਰ ਸਿੰਘ ਚੌਾਦਾ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਦੌਰਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਜੀ. ਓ. ਜੀਜ਼ ਨੇ ਆਪਣੀਆਂ ਸ਼ਿਕਾਇਤਾਂ ਮੇਜਰ ਚਰਨ ਸਿੰਘ ਨੂੰ ਦੱਸੀਆਂ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿਚ ਤਹਿਸੀਲ ਖੰਨਾ ਦੇ ਸਾਰੇ ਜੀ ਓ ਜੀ ਦੀ ਮੀਟਿੰਗ ਸੁਪਰਵਾਇਜ਼ਰ ਕੈਪਟਨ ਨਾਜ਼ਰ ਸਿੰਘ ਮਾਂਗਟ ਅਤੇ ਸੁਪਰਵਾਈਜ਼ਰ ਹਰਜਿੰਦਰ ਸਿੰਘ ਦੀ ਦੇਖ ਰੇਖ ਵਿਚ ਤੇ ਮੇਜਰ ਚਰਨ ਸਿੰਘ ਜੀ ਓ ਜੀ ਤਹਿਸੀਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਜੋ ਕਿ ਸ਼੍ਰੋ. ਗੁ. ਪ੍ਰ.ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਿਹਾ ਹੈ, ਦੀਆਂ 3 ਵਿਦਿਆਰਥਣਾਂ ...

ਪੂਰੀ ਖ਼ਬਰ »

ਕਿਸਾਨ ਮੇਲੇ ਦਾ ਵਿਧਾਇਕ ਢਿੱਲੋਂ ਤੇ ਵਿਭਾ ਭੱਲਾ ਵਲੋਂ ਉਦਘਾਟਨ

ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਲੋਪੋਂ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਵਲੋਂ ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਅਮਰੀਕ ਸਿੰਘ ਢਿੱਲੋਂ, ਐਮ ਐਲ ਏ ਹਲਕਾ ...

ਪੂਰੀ ਖ਼ਬਰ »

ਤਹਿਸੀਲ ਪਾਇਲ 'ਚ ਬੀ. ਐੱਸ. ਐੱਨ. ਐੱਲ. ਦਾ ਸਿਸਟਮ ਬੁਰੀ ਤਰ੍ਹਾਂ ਫ਼ੇਲ੍ਹ, ਲੋਕ ਪ੍ਰੇਸ਼ਾਨ

ਮਲੌਦ, 19 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਇੱਕ ਪਾਸੇ ਭਾਰਤ ਸਰਕਾਰ ਦਾਅਵੇ ਕਰ ਰਹੀ ਹੈ ਕਿ ਦੇਸ਼ ਅੰਦਰ ਦੂਰ ਸੰਚਾਰ ਦੀ ਕ੍ਰਾਂਤੀ ਲਿਆ ਦਿੱਤੀ ਹੈ ਤੇ ਚੰਦਰਮਾ ਤੱਕ ਜਾਣ ਦੀਆਂ ਗੱਲਾਂ ਹੋ ਰਹੀਆਂ ਹਨ, ਦੂਜੇ ਪਾਸੇ ਅਦਾਰਾ ਬੀ. ਐੱਸ. ਐਨ. ਐਲ. ...

ਪੂਰੀ ਖ਼ਬਰ »

ਦੋਰਾਹਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ

ਦੋਰਾਹਾ, 19 ਸਤੰਬਰ (ਮਨਜੀਤ ਸਿੰਘ ਗਿੱਲ)-ਲੋਕ ਭਲਾਈ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕ ਮਸਲਿਆਂ ਨੂੰ ਹੱਲ ਇੱਕੋਂ ਛੱਤ ਥੱਲੇ ਹੱਲ ਕਰਨ ਦੇ ਮੰਤਵ ਤਹਿਤ ਅੱਜ ਦੋਰਾਹਾ ਦੀ ਨਵੀਂ ਅਨਾਜ ਮੰਡੀ ਵਿਚ ਨਗਰ ਕੌਾਸਲ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ 'ਚ ਲੋਕ ...

ਪੂਰੀ ਖ਼ਬਰ »

ਰੁੜਕਾ ਵਿਖੇ ਖੇਤ ਦਿਵਸ ਮਨਾਇਆ

ਡੇਹਲੋਂ, 19 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡੇਹਲੋਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ. ਕੁਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਡੇਹਲੋਂ ਦੀ ਅਗਵਾਈ ਹੇਠ ਪਿੰਡ ਰੁੜਕਾ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX