ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  29 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  46 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  11 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  56 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫ਼ਿਲਮ ਅੰਕ

ਦੀਪਿਕਾ ਪਾਦੂਕੋਨ ਹਰ ਪਾਸੇ ਤੇਰਾ ਜਲਵਾ

ਬਹੁਤ ਹੀ ਧਾਰਮਿਕ ਕੁੜੀ ਏ ਦੀਪੀ ਤੇ ਇਸ ਦਾ ਸਬੂਤ ਉਸ ਦਾ ਨੰਗੇ ਪੈਰੀਂ ਬੱਪਾ ਦੇ ਮੰਦਰ ਜਾਣਾ ਸੀ। ਪ੍ਰਕਾਸ਼ ਪਾਦੂਕੋਨ ਦੀ ਇਸ ਪਿਆਰੀ ਬੇਟੀ ਨੇ ਸ਼ਰਧਾ ਲਈ ਮੰਦਰ ਜਾ ਕੇ ਗ਼ਰੀਬ-ਗੁਰਬਿਆਂ ਨੂੰ ਪੈਸੇ, ਫਲ ਤੇ ਕੱਪੜੇ ਵੀ ਵੰਡੇ। ਦੀਪਿਕਾ ਪਾਦੂਕੋਨ ਹਿੰਦੁਸਤਾਨ ਦੀ ਸਟਾਰ ਨਾਇਕਾ ਹੈ ਤੇ ਇਸ ਦਾ ਪ੍ਰਭਾਵ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਸਚਿਨ ਤੇਂਦੁਲਕਰ ਤੱਕ ਕਈ ਖੇਤਰਾਂ ਦੀਆਂ ਹਸਤੀਆਂ ਉੱਪਰ ਵੀ ਹੈ। ਹੁਣ ਇਕ ਹੋਰ ਸੋਨ ਤਗਮਾ ਜੇਤੂ ਪੀ.ਵੀ. ਸਿੰਧੂ ਵੀ ਦੀਪੀ ਦੀ ਦੀਵਾਨੀ ਹੋਈ ਨਜ਼ਰ ਆਈ ਹੈ ਤੇ ਸਿੰਧੂ ਨੇ ਕਿਹਾ ਕਿ ਉਸ ਦੀ ਬਾਇਓਪਿਕ ਤਿਆਰ ਕਰਨ ਵਾਲਾ ਨਿਰਮਾਤਾ ਦੀਪਿਕਾ ਪਾਦੂਕੋਨ ਨੂੰ ਨਾਇਕਾ ਵਜੋਂ ਫ਼ਿਲਮ 'ਚ ਲਏ।
ਜਦ ਐਨਾ ਆਕਰਸ਼ਣ ਹੋਏ ਤਾਂ ਫ਼ਖਰ ਨਾਲ ਇਨਸਾਨ ਉੱਡਦਾ ਫਿਰਦਾ ਹੈ, ਦੀਪੀ ਇਸ ਮਾਣ ਵਿਚ ਭੁੱਲ ਗਈ ਕਿ ਉਹ ਵਿਆਹੀ ਹੋਈ ਹੈ।
ਇਕ ਸ਼ੋਅ ਵਿਚ ਪੇਸ਼ਕਾਰ ਨੂੰ ਦੀਪੀ ਨੇ ਕਿਹਾ, 'ਉਹ ਬੇਟੀ ਹੈ, ਅਭਿਨੇਤਰੀ ਹੈ, ਦੀਦੀ ਹੈ' ਤਾਂ ਪੇਸ਼ ਕਰਨ ਵਾਲੀ ਹੱਸ ਕੇ ਬੋਲੀ, 'ਪਤਨੀ ਵੀ ਹੈ।' ਦੀਪੀ ਹੱਸ ਪਈ ਤੇ ਜਵਾਬ ਦਿੱਤਾ ਕਿ, 'ਓ ਮੇਰੇ ਅੱਬਾ, ਓ ਮੇਰੇ ਰੱਬਾ, ਮੈਂ ਤਾਂ ਭੁੱਲ ਹੀ ਗਈ ਸੀ ਕਿ ਹੁਣ ਮੈਂ ਕੁਆਰੀ ਨਹੀਂ, ਵਿਆਹੁਤਾ ਹਾਂ।' ਯਾਦ ਰਹੇ ਇਹ ਲਿਵ, ਲਾਫ਼, ਲਵ ਨਾਮ ਦੀ ਸੰਸਥਾ ਚਲਾ ਰਹੀ ਹੈ।
ਇਸ ਸਮੇਂ ਉਸ ਨੇ ਫ਼ਿਲਮ '83' ਸ਼ੂਟ ਕੀਤੀ ਹੈ ਤੇ 'ਐਸਿਡ ਅਟੈਕ' ਫ਼ਿਲਮ ਵਿਚ ਵੀ ਆ ਰਹੀ ਹੈ।
ਦੀਪੀ ਦਾ ਜਦ ਦਾ ਵਿਆਹ ਹੋਇਆ ਹੈ, ਦੀਪੀ ਹੱਸਮੁੱਖ ਬਾਹਲੀ ਹੋ ਗਈ ਹੈ ਤੇ ਪਤਨੀ ਦੇ ਤੌਰ 'ਤੇ ਪਤੀ ਨੂੰ ਮਜ਼ਾਕ ਤੇ ਇਹ ਸਭ ਕੁਝ ਲੋਕਾਂ ਤੱਕ ਸੋਸ਼ਲ ਮੰਚ ਰਾਹੀਂ ਉਹ ਭੇਜ ਰਹੀ ਹੈ। ਇੰਸਟਾਗ੍ਰਾਮ 'ਤੇ ਪਤੀ-ਪਤਨੀ ਦੇ ਚੁਟਕਲੇ ਉਹ ਰੋਜ਼ ਪਾ ਰਹੀ ਹੈ, ਨਾਲ ਕਾਰਟੂਨ ਆਪਣਾ ਤੇ ਰਣਵੀਰ ਦਾ।

ਮ੍ਰਿਣਾਲ ਠਾਕੁਰ ਗੋਲੀ ਵਾਂਗ ਫ਼ੁਰਤੀਲੀ

ਇਕ ਕੰਪਨੀ ਦੇ ਫੈਸ਼ਨ ਸ਼ੋਅ ਹਰ ਹਫ਼ਤੇ ਮੁੰਬਈ 'ਚ ਹੋ ਰਹੇ ਨੇ ਤੇ ਇਸ ਹਫ਼ਤੇ ਇਨ੍ਹਾਂ 'ਚ ਮੁੱਖ ਆਕਰਸ਼ਣ ਮ੍ਰਿਣਾਲ ਠਾਕਰ ਸੀ। ਡਿਜ਼ਾਈਨਰ ਅਲਕਾ ਸ਼ਰਮਾ ਲਈ ਮ੍ਰਿਣਾਲ ਰੈਂਪ 'ਤੇ ਚਲਦੀ ਨਜ਼ਰ ਆਈ। ਰਿਤਿਕ ਰੌਸ਼ਨ ਨਾਲ 'ਸੁਪਰ-30' ਕਰ ਚੁੱਕੀ ਇਹ ਅਭਿਨੇਤਰੀ ਜਾਨ ਅਬਰਾਹਮ ਨਾਲ 'ਬਾਟਲਾ ...

ਪੂਰੀ ਖ਼ਬਰ »

ਵਿੱਕੀ ਕੌਸ਼ਲ ਮੈਂ ਸ਼ਰਾਬੀ...?

ਚਾਰ ਸਾਲ ਦੇ ਕੈਰੀਅਰ 'ਚ ਕਾਮਯਾਬੀਆਂ ਦੇ ਪਰਚਮ ਵਿੱਕੀ ਕੌਸ਼ਲ ਨੇ ਲਹਿਰਾਅ ਕੇ ਦਰਸਾ ਦਿੱਤਾ ਹੈ ਕਿ ਸਵਰਗੀ ਐਕਸ਼ਨ ਮਾਸਟਰ ਸ਼ਾਮ ਕੌਸ਼ਲ ਦੇ ਇਸ ਪੁੱਤ 'ਚ ਕੁਝ ਕਰ ਦਿਖਾਉਣ ਦੀ ਸਮਰੱਥਾ ਹੱਦੋਂ ਵੱਧ ਹੈ। ਅਸੁਰੱਖਿਆ ਵਿਚੀਂ ਗੁਜ਼ਰਨਾ ਸੁਭਾਵਿਕ ਹੈ ਪਰ ਇਸ ਨੂੰ ਇਨਸਾਨੀ ਗੁਣ ...

ਪੂਰੀ ਖ਼ਬਰ »

ਨੋਰਾ ਫਤੇਹੀ ਪਊ ਪਛਤਾਉਣਾ

ਤਹਿਲਕਾ ਤੇ ਤਹਿਲਕਾ। ਰੋਜ਼ ਹੀ ਤਹਿਲਕਾ ਨੋਰਾ ਫਤੇਹੀ ਮਚਾ ਰਹੀ ਹੈ। ਇੰਸਟਾਗ੍ਰਾਮ ਉਸ ਦੇ ਡਾਂਸ ਵੀਡੀਓਜ਼ ਨਾਲ ਭਰੇ ਪਏ ਹਨ। 4 ਲੱਖ 89 ਹਜ਼ਾਰ ਤੋਂ ਜ਼ਿਆਦਾ ਵਾਰ ਉਸ ਦਾ ਨਵਾਂ ਡਾਂਸ ਵੀਡੀਓ ਦੇਖਿਆ ਗਿਆ ਹੈ। ਧਮਾਕੇਦਾਰ ਨਾਚ ਦੇ ਕਦਮ ਦੇਖਣਯੋਗ ਹਨ। 'ਪੇਪੇਟਾ' ਗੀਤ ਯੂ-ਟਿਊਬ ...

ਪੂਰੀ ਖ਼ਬਰ »

ਆਮਿਰ ਦੀ 'ਮੋਗੁਲ' ਵਿਚ ਵਾਪਸੀ

ਸੰਗੀਤ ਦੇ ਨਾਲ-ਨਾਲ ਫ਼ਿਲਮ ਨਿਰਮਾਣ ਵਿਚ ਰੁੱਝੇ ਟੀ-ਸੀਰੀਜ਼ ਦੇ ਭੂਸ਼ਣ ਕੁਮਾਰ ਨੇ ਕੁਝ ਸਾਲ ਪਹਿਲਾਂ ਆਪਣੇ ਪਿਤਾ ਗੁਲਸ਼ਨ ਕੁਮਾਰ ਦੀ ਜ਼ਿੰਦਗੀ 'ਤੇ ਫ਼ਿਲਮ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਇਸ ਦਾ ਨਾਂਅ 'ਮੋਗੁਲ' ਰੱਖਿਆ ਗਿਆ ਸੀ। ਉਦੋਂ ਟੀ-ਸੀਰੀਜ਼ ਦੀਆਂ ਦੀਵਾਰਾਂ 'ਤੇ ਵੀ ...

ਪੂਰੀ ਖ਼ਬਰ »

ਕਾਜੋਲ ਨਾਇਕਾ ਬਣੀ ਪਰ ਗ੍ਰੈਜੂਏਟ ਨਹੀਂ

ਬਿਲਕੁਲ ਮੀਨਾ ਕੁਮਾਰੀ, ਨੂਰਜਹਾਂ, ਨਰਗਿਸ, ਮਧੂਬਾਲਾ ਦੀ ਤਰ੍ਹਾਂ ਸਦਾਬਹਾਰ ਨਾਇਕਾ ਕਾਜੋਲ ਧਰਮਪਤਨੀ ਸ੍ਰੀਮਾਨ ਅਜੈ ਦੇਵਗਨ 45 ਸਾਲ ਦੀ ਹੋ ਗਈ ਹੈ। ਇਹ ਉਸ ਨੂੰ ਦੇਖ ਕੇ ਲਗਦਾ ਹੀ ਨਹੀਂ ਹੈ। ਪਤਾ ਜੇ ਕਾਜੋਲ ਵੇਦ ਪ੍ਰਕਾਸ਼ ਸ਼ਰਮਾ ਦੇ ਲਿਖੇ ਨਾਵਲਾਂ ਦੀ ਬੁਹਤ ਵੱਡੀ ...

ਪੂਰੀ ਖ਼ਬਰ »

ਆ ਰਹੀ ਨਵੀਂ ਫ਼ਿਲਮ 'ਜੰਕਸ਼ਨ ਵਾਰਾਣਸੀ'

ਅਦਾਕਾਰ ਤੋਂ ਨਿਰਦੇਸ਼ਕ ਬਣੇ ਧੀਰਜ ਪੰਡਿਤ ਨੇ ਫ਼ਿਲਮ 'ਜੰਕਸ਼ਨ ਵਾਰਾਣਸੀ' ਦੇ ਨਿਰਦੇਸ਼ਨ ਦੀ ਵਾਗਡੋਰ ਆਪਣੇ ਹੱਥ ਵਿਚ ਫੜ ਕੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ। ਅਮਰ (ਦੇਵ ਸ਼ਰਮਾ) ਤੇ ਬਿੰਦੂ ਪ੍ਰੇਮ (ਧੀਰਜ ਪੰਡਿਤ) ਵਾਰਾਣਸੀ ਨਾਲ ਲਗਦੇ ਛੋਟੇ ਜਿਹੇ ਪਿੰਡ ਪਿੰਪਰੀ ...

ਪੂਰੀ ਖ਼ਬਰ »

ਮੁੜ ਹੋਈ ਸਰਗਰਮ ਆਰਤੀ ਨਾਗਪਾਲ

ਬਾਲੀਵੁੱਡ ਵਿਚ ਆਰਤੀ ਨਾਗਪਾਲ ਦੀ ਪਛਾਣ ਦੇਵ ਆਨੰਦ ਦੀ ਖੋਜ ਦੇ ਤੌਰ 'ਤੇ ਹੁੰਦੀ ਹੈ। ਉਸ ਨੂੰ ਦੇਵ ਆਨੰਦ ਵਲੋਂ ਫ਼ਿਲਮ 'ਗੈਂਗਸਟਰ' ਵਿਚ ਮੌਕਾ ਦਿੱਤਾ ਗਿਆ ਸੀ। ਉਸ ਤੋਂ ਬਾਅਦ ਆਰਤੀ ਨੇ 'ਵਜ੍ਹਾ', 'ਏਕ ਥਾ ਰਾਜਾ', 'ਹੋਲੀਡੇ', 'ਖੁੱਦਾਰ' (ਗੋਵਿੰਦਾ) ਸਮੇਤ ਕਈ ਫ਼ਿਲਮਾਂ ...

ਪੂਰੀ ਖ਼ਬਰ »

ਗੌਰਵ ਡਾਗਰ ਦਾ ਵੱਡੇ ਪਰਦੇ ਦਾ ਸਫ਼ਰ ਸ਼ੁਰੂ

ਮੇਰਠ ਵਾਸੀ ਗੌਰਵ ਡਾਗਰ ਜਦੋਂ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਉਦੋਂ ਹੀ ਸੋਚ ਲਿਆ ਸੀ ਕਿ ਜ਼ਿੰਦਗੀ ਵਿਚ ਕੁਝ ਵੱਡਾ ਕਰਨਾ ਹੈ। ਉਨ੍ਹਾਂ ਦੇ ਜ਼ਿਆਦਾਤਰ ਰਿਸ਼ਤੇਦਾਰ ਫ਼ੌਜ ਵਿਚ ਹਨ। ਸੋ, ਘਰਵਾਲਿਆਂ ਦੀ ਇੱਛਾ ਸੀ ਕਿ ਬੇਟਾ ਵੀ ਫ਼ੌਜ ਵਿਚ ਜਾਵੇ ਪਰ ਕੁਝ ਵੱਡਾ ਕਰਨ ਦੀ ਇੱਛਾ ...

ਪੂਰੀ ਖ਼ਬਰ »

ਟੀਨਾ ਆਹੂਜਾ ਕੰਮ ਦੇਖ ਭਾਵੁਕ ਹੋਏ ਗੋਵਿੰਦਾ

ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਨੇ ਫ਼ਿਲਮ 'ਸੈਕਿੰਡ ਹੈਂਡ ਹਸਬੈਂਡ' ਰਾਹੀਂ ਅਭਿਨੈ ਦੀ ਦੁਨੀਆ ਵਿਚ ਦਾਖ਼ਲਾ ਲਿਆ ਸੀ। ਇਹ ਗੱਲ ਵੱਖਰੀ ਹੈ ਕਿ ਇਹ ਫ਼ਿਲਮ ਟੀਨਾ ਦਾ ਫ਼ਿਲਮੀ ਕੈਰੀਅਰ ਸੰਵਾਰਨ ਵਿਚ ਨਾਕਾਮਯਾਬ ਰਹੀ ਅਤੇ ਟੀਨਾ ਬਤੌਰ ਅਭਿਨੇਤਰੀ ਰੁੱਝੀ ਨਹੀਂ ਰਹਿ ...

ਪੂਰੀ ਖ਼ਬਰ »

ਲੱਚਰ ਗਾਇਕੀ ਤੋਂ ਦੂਰ ਰਹਿਣ ਵਾਲੀ ਦੋਗਾਣਾ ਜੋੜੀ ਵੀਰ ਸਤਵੰਤ ਤੇ ਸ਼ੈਲੀ ਸਾਜਨ

'ਮੁੰਡਾ ਦੁਬਈ ਚੱਲਿਆ', 'ਬਾਰਾਂ ਬੋਰ ਦੋਨਾਲੀ', 'ਪੁੱਤ ਅਣਖੀ ਜੱਟਾਂ ਦੇ', 'ਸੁਭਾਅ ਦਾ ਸਾਧੂ' ਆਦਿ ਦੋਗਾਣਾ ਕੈਸੇਟਾਂ ਨਾਲ ਸੰਗੀਤ ਪ੍ਰੇਮੀਆਂ ਦਾ ਮੋਹ ਪਿਆਰ ਹਾਸਲ ਕਰਨ ਵਾਲੀ ਗਾਇਕ ਜੋੜੀ ਵੀਰ ਸਤਵੰਤ ਸਾਜਨ ਤੇ ਸ਼ੈਲੀ ਸਾਜਨ ਪਿਛਲੇ ਦੋ ਦਹਾਕਿਆਂ ਤੋਂ ਗਾਇਕੀ ਖੇਤਰ ਵਿਚ ...

ਪੂਰੀ ਖ਼ਬਰ »

ਕ੍ਰਿਕਟ ਦੀ ਰਾਜਨੀਤੀ ਨੂੰ ਉਜਾਗਰ ਕਰਦੀ ਫ਼ਿਲਮ ਕਿਰਕੇਟ

ਸਾਬਕਾ ਕ੍ਰਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਤੇ ਅਜ਼ਹਰ ਦੇ ਜੀਵਨ ਪ੍ਰਸੰਗਾਂ 'ਤੇ ਆਧਾਰਿਤ ਫ਼ਿਲਮਾਂ ਬਣੀਆਂ। ਹੁਣ ਸਾਬਕਾ ਕ੍ਰਿਕਟ ਖਿਡਾਰੀ ਕੀਰਤੀ ਆਜ਼ਾਦ ਨੂੰ ਮੁੱਖ ਭੂਮਿਕਾ ਵਿਚ ਚਮਕਾਉਂਦੀ ਫ਼ਿਲਮ 'ਕਿਰਕੇਟ' ਆ ਰਹੀ ਹੈ ਅਤੇ ਇਸ ਵਿਚ ਕੀਰਤੀ ਆਜ਼ਾਦ ਦੇ ਨਾਲ-ਨਾਲ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX