ਤਾਜਾ ਖ਼ਬਰਾਂ


ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  7 minutes ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  15 minutes ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  14 minutes ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  42 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 minute ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 3 hours ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 4 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 4 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 5 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 5 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 5 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 6 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 6 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 6 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 1 hour ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  26 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  34 minutes ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਖੇਡ ਸੰਸਾਰ

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਬਜਰੰਗ ਤੇ ਰਵੀ ਨੇ ਹਾਸਲ ਕੀਤਾ ਉਲੰਪਿਕ ਕੋਟਾ, ਸੈਮੀਫਾਈਨਲ 'ਚ ਹਾਰੇ

ਨੂਰ-ਸੁਲਤਾਨ (ਕਜ਼ਾਕਿਸਤਾਨ), 19 ਸਤੰਬਰ (ਏਜੰਸੀ)- ਦੁਨੀਆ ਦੇ ਨੰਬਰ-1 ਭਾਰਤੀ ਪਹਿਲਵਾਨ ਬਜਰੰਗ ਪੂਨੀਆ (65 ਕਿੱਲੋ) ਅਤੇ ਰਵੀ ਕੁਮਾਰ (57 ਕਿੱਲੋ) ਨੂੰ ਇਥੇ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਹਾਰਾਂ ਦਾ ਸਾਹਮਣਾ ਕਰਨਾ ਪਿਆ ਪਰ ਇਸ ਤੋਂ ਪਹਿਲਾਂ ਦੋਵੇਂ ਭਾਰਤੀ ਪਹਿਲਵਾਨਾਂ ਨੇ ਕੁਆਰਟਰ ਫਾਈਨਲ ਮੁਕਾਬਲਾ ਜਿੱਤ ਕੇ ਅਗਲੇ ਸਾਲ ਹੋਣ ਵਾਲੇ ਟੋਕੀਓ ਉਲੰਪਿਕ ਲਈ ਕੁਆਲੀਫਾਈ ਕੀਤਾ | ਪਿਛਲੀ ਵਾਰ ਵਿਸ਼ਵ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਬਜਰੰਗ ਨੇ ਕੁਆਰਟਰ ਫਾਈਨਲ ਮੁਕਾਬਲੇ 'ਚ ਕੋਰੀਆ ਦੇ ਜੋਂਗ ਚੋਲਸੋਨ ਨੂੰ 8-1 ਨਾਲ ਮਾਤ ਦਿੱਤੀ | ਸੈਮੀਫਾਈਨਲ ਮੁਕਾਬਲੇ 'ਚ ਇਸ ਭਾਰਤੀ ਪਹਿਲਵਾਨ ਨੂੰ ਕਜ਼ਾਕਿਸਤਾਨ ਦੇ ਦੌਲਤ ਨਿਯਾਜ਼ਬੇਕੋਵ ਤੋਂ ਹਾਰ ਝੱਲਣੀ ਪਈ | ਦੋਹਾਂ ਪਹਿਲਵਾਨਾਂ ਦਾ ਸਕੌਰ 9-9 ਰਿਹਾ ਪਰ ਕਜ਼ਾਕਿਸਤਾਨ ਦੇ ਖਿਡਾਰੀ ਨੇ ਇਕ ਦਾਅ ਚਾਰ ਅੰਕ ਦਾ ਲਗਾਇਆ ਸੀ, ਜਿਸ ਕਾਰਨ ਬਜਰੰਗ ਨੂੰ ਹਾਰ ਮਿਲੀ | ਬਜਰੰਗ ਨੇ ਹਾਲਾਂਕਿ 2-7 ਨਾਲ ਪਿਛੜਨ ਤੋਂ ਬਾਅਦ ਸਕੌਰ ਬਰਾਬਰੀ ਤੱਕ ਪਹੁੰਚਾਇਆ | ਰਵੀ ਕੁਮਾਰ ਨੂੰ ਵੀ ਸੈਮੀਫਾਈਨਲ ਮੁਕਾਬਲੇ 'ਚ ਰੂਸ ਦੇ ਜਵੁਰ ਯੂਗੋਵ ਤੋਂ 4-6 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ | ਹੁਣ ਦੋਵੇਂ ਪਹਿਲਵਾਨ ਕਾਂਸੀ ਦੇ ਤਗਮੇ ਲਈ ਰਿੰਗ 'ਚ ਉਤਰਨਗੇ | ਰੀਓ ਉਲੰਪਿਕ 'ਚ ਕਾਂਸੀ ਦਾ ਤਗਮਾ ਜੇਤੂ ਸਾਕਸ਼ੀ ਮਲਿਕ ਨੂੰ ਮਹਿਲਾਵਾਂ ਦੇ 62 ਕਿੱਲੋ ਵਰਗ ਦੇ ਪਹਿਲੇ ਮੁਕਾਬਲੇ 'ਚ ਨਾਈਜੀਰੀਆ ਦੀ ਅਮੀਨਤ ਏਡੇਨੀਯੀ ਤੋਂ 7-10 ਨਾਲ ਹਾਰ ਝੱਲਣੀ ਪਈ | ਇਸ ਤੋਂ ਪਹਿਲਾਂ 68 ਕਿੱਲੋ ਵਰਗ 'ਚ ਦਿਵਿਆ ਕਾਕਰਾਨ ਨੂੰ ਉਲੰਪਿਕ ਤੇ ਸਾਬਕਾ ਵਿਸ਼ਵ ਚੈਂਪੀਅਨ ਜਾਪਾਨ ਦੀ ਸਾਰਾ ਦੋਸ਼ੋ ਨੇ ਪਹਿਲੇ ਹੀ ਮੁਕਾਬਲੇ 'ਚ 0-2 ਨਾਲ ਮਾਤ ਦਿੱਤੀ |
ਬਜਰੰਗ ਦੇ ਕੋਚ ਨੇ ਸੈਮੀਫਾਈਨਲ ਮੁਕਾਬਲੇ ਦੌਰਾਨ ਪੱਖਪਾਤ ਦੇ ਲਗਾਏੇ ਦੋਸ਼
ਬਜਰੰਗ ਦੇ ਸੈਮੀਫਾਈਨਲ ਦੇ ਨਤੀਜੇ ਤੋਂ ਉਨ੍ਹਾਂ ਦੇ ਕੋਚ ਸ਼ਾਕੋ ਬੈਨਿਟੀਡਿਸ ਗੁੱਸੇ 'ਚ ਆ ਗਏ, ਤੇ ਉਨ੍ਹਾਂ 65 ਕਿੱਲੋ ਦੇ ਮੁਕਾਬਲੇ 'ਚ ਪੱਖਪਾਤੀ ਅੰਪਾਈਰਿੰਗ ਕਰਨ ਦੇ ਦੋਸ਼ ਲਗਾਏ | 6 ਮਿੰਟ ਤੱਕ ਚੱਲਿਆ ਤਣਾਅਪੂਰਨ ਮੁਕਾਬਲਾ 9-9 ਦੀ ਬਰਾਬਰੀ 'ਤੇ ਛੁੱਟਿਆ ਪਰ ਨਿਯਾਜ਼ਬੇਕੋਵ ਨੇ ਮੁਕਾਬਲੇ 'ਚ ਇਕ ਵਾਰ ਸਭ ਤੋਂ ਵੱਧ 4 ਅੰਕ ਬਣਾਏ ਸਨ | ਇਸ ਲਈ ਉਨ੍ਹਾਂ ਨੂੰ ਜੇਤੂ ਐਲਾਨਿਆ ਗਿਆ | ਇਸ ਵਿਵਾਦਪੂਰਨ ਮੁਕਾਬਲੇ 'ਚ ਨਿਯਾਜ਼ਬੇਕੋਵ ਕਾਫੀ ਥੱਕੇ ਨਜ਼ਰ ਆ ਰਹੇ ਸਨ ਪਰ ਰੈਫਰੀ ਨੇ ਉਨ੍ਹਾਂ ਨੂੰ ਉਭਰਨ ਦਾ ਪੂਰਾ ਮੌਕਾ ਦਿੱਤਾ | ਇਸ ਤੋਂ ਇਲਾਵਾ ਘੱਟ ਤੋਂ ਘੱਟ ਤਿੰਨ ਮੌਕਿਆਂ 'ਤੇ ਚੇਤਾਵਨੀ ਨਹੀਂ ਦਿੱਤੀ ਗਈ | ਇਸ ਦੀ ਬਜਾਏ ਸਥਾਨਕ ਪਹਿਲਵਾਨ ਨੂੰ 4 ਅੰਕ ਦੇ ਦਿੱਤੇ ਗਏ, ਜਦੋਂਕਿ ਸਰਕਲ ਦੇ ਕਿਨਾਰੇ 'ਤੇ ਆਪਣੇ ਵਿਰੋਧੀ 'ਤੇ ਹਾਵੀ ਹੋਣ ਲਈ ਇਹ ਅੰਕ ਬਜਰੰਗ ਨੂੰ ਮਿਲਣੇ ਚਾਹੀਦੇ ਸਨ | ਬਜਰੰਗ ਨੇ ਕਈ ਮੌਕਿਆਂ 'ਤੇ ਆਪਣੀ ਨਿਰਾਸ਼ਾ ਵੀ ਦਿਖਾਈ ਪਰ ਇਸ ਦਾ ਕੋਈ ਫਾਇਦਾ ਨਹੀਂ ਮਿਲਿਆ |
ਉਲੰਪਿਕ ਕੁਆਲੀਫਾਈਰ ਮੁਕਾਬਲੇ ਦੌਰਾਨ ਕੋਚਾਂ ਦੀ ਰਣਨੀਤੀ ਬਦਲੀ- ਵਿਨੇਸ਼ ਫੋਗਟ
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਟੋਕੀਓ ਉਲੰਪਿਕ ਦਾ ਟਿਕਟ ਕਟਾਉਣ ਵਾਲੀ ਵਿਨੇਸ਼ ਫੋਗਟ ਦਾ ਕਹਿਣਾ ਹੈ ਕਿ ਉਲੰਪਿਕ ਕੁਆਲੀਫਿਕੇਸ਼ਨ ਦੇ ਅਹਿਮ ਮੁਕਾਬਲੇ 'ਚ ਮੈਟ 'ਤੇ ਸਥਿਤੀਆਂ ਦੇ ਅਨੁਸਾਰ ਉਸ ਨੇ ਕੋਚਾਂ ਵਲੋਂ ਦੱਸੀ ਗਈ ਰਣਨੀਤੀ 'ਚ ਬਦਲਾਅ ਕੀਤਾ, ਤੇ ਜਿੱਤ ਹਾਸਲ ਕੀਤੀ | ਉੁਸ ਨੇ ਦੱਸਿਆ ਕਿ ਕੋਚ ਵੂਲਰ ਇਕੋਸ ਨੇ ਉਸ ਨੂੰ ਸਾਰਾ ਐਨ ਹਿਲਡਰਬ੍ਰਾਂਟ ਤੋਂ ਦੂਰ ਰਹਿਣ ਦੇ ਨਾਲ ਉਸ ਦੇ ਸੱਜੇ ਹੱਥ ਨੂੰ ਰੋਕਣ ਤੇ ਪੈਰਾਂ ਨੂੰ ਬਚਾਉਣ ਦੀ ਰਣਨੀਤੀ ਸੁਝਾਈ ਸੀ ਪਰ ਮੈਨੂੰ ਮੈਟ 'ਤੇ ਕੁਝ ਹੋਰ ਹੀ ਲੱਗਿਆ, ਤੇ ਮੈਂ ਉਸੇ ਅਨੁਸਾਰ ਰਣਨੀਤੀ 'ਚ ਬਦਲਾਅ ਕੀਤਾ | ਵਿਨੇਸ਼ ਨੇ ਦੱਸਿਆ ਕਿ ਮੈਨੂੰ ਲੱਗਿਆ ਕਿ ਉਹ ਮੇਰੇ 'ਤੇ ਦਬਾਅ ਬਣਾ ਰਹੀ ਸੀ ਪਰ ਮੈਂ ਅੰਕ ਨਹੀਂ ਗਵਾ ਰਹੀ ਸੀ, ਇਸ ਕਾਰਨ ਉਹ ਥੱਕ ਗਈ | ਵਿਨੇਸ਼ ਨੇ ਕਿਹਾ ਕਿ ਮੈਂ ਉਸ ਨੂੰ ਆਪਣੇ ਪੈਰਾਂ 'ਤੇ ਹਮਲਾ ਕਰਨ ਲਈ ਉਕਸਾਇਆ, ਤੇ ਨਾਲ ਹੀ ਡਿਫੈਂਸ 'ਚ ਮਜ਼ਬੂਤ ਬਣੀ ਰਹੀ, ਜਿਸ ਕਾਰਨ ਉਹ ਥੱਕ ਗਈ, ਜੋ ਕਿ ਮੇਰੇ ਲਈ ਕਾਰਗਰ ਰਿਹਾ | ਜ਼ਿਕਰਯੋਗ ਹੈ ਕਿ ਅਮਰੀਕਾ ਦੀ ਨੰਬਰ ਇਕ ਪਹਿਲਵਾਨ ਨੇ ਰੀਪਚੇਜ ਦੇ ਦੂਸਰੇ ਮੁਕਾਬਲੇ ਦੌਰਾਨ ਪੰਜ ਵਾਰ ਵਿਨੇਸ਼ ਦੇ ਪੈਰਾ ਨੂੰ ਫੜਿਆ ਸੀ ਪਰ ਉਹ ਇਸ ਤੋਂ ਇਕ ਵੀ ਅੰਕ ਨਹੀਂ ਜੁਟਾ ਸਕੀ |

ਚੀਨ ਓਪਨ ਪ੍ਰਨੀਤ ਕੁਆਰਟਰ ਫਾਈਨਲ 'ਚ, ਸਿੰਧੂ ਹਾਰ ਕੇ ਹੋਈ ਬਾਹਰ

ਚਾਂਗਜ਼ੌ, 19 ਸਤੰਬਰ (ਏਜੰਸੀ)- ਭਾਰਤ ਦੇ ਬੀ. ਸਾਈ ਪ੍ਰਨੀਤ ਚੀਨ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲ ਵਰਗ ਦੇ ਕੁਆਰਟਰ ਫਾਈਨਲ 'ਚ ਪਹੁੰਚ ਗਏ ਹਨ, ਜਦੋਂਕਿ ਮੌਜੂਦਾ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਹਾਰ ਕੇ ਬਾਹਰ ਹੋ ਗਈ ਹੈ | ਪ੍ਰਨੀਤ ਨੇ ਦੂਸਰੇ ਦੌਰ ਦੇ 48 ...

ਪੂਰੀ ਖ਼ਬਰ »

ਚੈਂਪੀਅਨਜ਼ ਲੀਗ: ਪੀ.ਐਸ.ਜੀ. ਨੇ ਰੀਅਲ ਮੈਡਿ੍ਡ ਨੂੰ 3-0 ਨਾਲ ਹਰਾ ਕੇ ਕੀਤੀ ਧਮਾਕੇਦਾਰ ਸ਼ੁਰੂਆਤ

ਪੈਰਿਸ, 19 ਸਤੰਬਰ (ਏਜੰਸੀ)-ਫਰਾਂਸ ਦੇ ਫੁੱਟਬਾਲ ਕਲੱਬ ਪੈਰਿਸ ਸੇਂਟ ਜਰਮਨ (ਪੀ.ਐਸ.ਜੀ.) ਨੇ ਸਪੇਨ ਦੇ ਮਸ਼ਹੂਰ ਫੁੱਟਬਾਲ ਕਲੱਬ ਰੀਅਲ ਮੈਡਿ੍ਡ ਨੂੰ 3-0 ਨਾਲ ਹਰਾ ਕੇ ਚੈਂਪੀਅਨਜ਼ ਲੀਗ 'ਚ ਆਪਣੀ ਮੁਹਿੰਮ ਦਾ ਜ਼ੋਰਦਾਰ ਆਗਾਜ਼ ਕੀਤਾ, ਜਦੋਂਕਿ ਪੀ.ਐਸ.ਜੀ. ਵਲੋਂ ਖੇਡਣ ਵਾਲੇ ...

ਪੂਰੀ ਖ਼ਬਰ »

ਭਾਰਤ ਫੀਫਾ ਰੈਂਕਿੰਗ 'ਚ 104ਵੇਂ ਸਥਾਨ 'ਤੇ ਖਿਸਕਿਆ

ਜ਼ਿਊਰਖ (ਸਵਿਟਜ਼ਰਲੈਂਡ), 19 ਸਤੰਬਰ (ਏਜੰਸੀ)- ਭਾਰਤੀ ਫੁੱਟਬਾਲ ਟੀਮ ਵੀਰਵਾਰ ਨੂੰ ਜਾਰੀ ਫੀਫਾ ਰੈਂਕਿੰਗ 'ਚ ਇਕ ਸਥਾਨ ਦੇ ਨੁਕਸਾਨ ਨਾਲ 104ਵੇਂ ਸਥਾਨ 'ਤੇ ਖਿਸਕ ਗਈ ਹੈ | ਇਸ ਮਹੀਨੇ ਭਾਰਤ ਨੇ ਦੋਹਾ 'ਚ ਕਤਰ ਨੂੰ ਗੋਲ ਰਹਿਤ ਡਰਾਅ 'ਤੇ ਰੋਕ ਕੇ 2022 ਵਿਸ਼ਵ ਕੱਪ ਕੁਆਲੀਫਾਈਰ ...

ਪੂਰੀ ਖ਼ਬਰ »

ਖੇਡ ਸੰਸਾਰ

...

ਪੂਰੀ ਖ਼ਬਰ »

28ਵਾਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਸ਼ੁਰੂ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਕਰਵਾਇਆ ਜਾ ਰਿਹਾ 28ਵਾਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਇਥੇ ਸਰਕਾਰੀ ਬਰਜਿੰਦਰਾ ਕਾਲਜ ਵਿਚ ਬਣੀ ਐਸਟ੍ਰੋਟਰਫ਼ ਗਰਾਊਾਡ ਵਿਖੇ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਬਲਵਿੰਦਰ ...

ਪੂਰੀ ਖ਼ਬਰ »

ਕੌਮਾਂਤਰੀ ਕ੍ਰਿਕਟ 'ਚ ਧੋਨੀ ਦਾ ਸਮਾਂ ਪੂਰਾ ਹੋ ਗਿਆ-ਗਵਾਸਕਰ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਮਹਾਨ ਬੱਲੇਬਾਜ਼ ਸੁਨੀਲ ਗਵਾਸਕਰ ਨੇ ਮਹਿੰਦਰ ਸਿੰਘ ਧੋਨੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ | ਗਵਾਸਕਰ ਨੇ ਕਿਹਾ ਕਿ ਕੌਮਾਂਤਰੀ ਕ੍ਰਿਕਟ 'ਚ ਮਹਿੰਦਰ ਸਿੰਘ ਧੋਨੀ ਦਾ ਸਮਾਂ ਪੂਰਾ ਹੋ ਗਿਆ ਹੈ, ਤੇ ਭਾਰਤੀ ਟੀਮ ਦੇ ਵਿਸ਼ਵ ਜੇਤੂ ...

ਪੂਰੀ ਖ਼ਬਰ »

ਮੀਰਾਬਾਈ ਚਾਨੂੰ ਨੇ ਆਪਣੇ ਕੌਮੀ ਰਿਕਾਰਡ 'ਚ ਕੀਤਾ ਸੁਧਾਰ, ਤਗਮੇ ਤੋਂ ਖੁੰਝੀ

ਪਤਾਇਆ (ਥਾਈਲੈਂਡ), 19 ਸਤੰਬਰ (ਏਜੰਸੀ)- ਸਾਬਕਾ ਚੈਂਪੀਅਨ ਮੀਰਾਬਾਈ ਚਾਨੂੰ ਨੇ ਵਿਸ਼ਵ ਭਾਰਤਲੋਣ ਚੈਂਪੀਅਨਸ਼ਿਪ ਦੌਰਾਨ ਆਪਣੇ ਕੌਮੀ ਰਿਕਾਰਡ 'ਚ ਸੁਧਾਰ ਕੀਤਾ ਪਰ ਉਹ ਮਹਿਲਾਵਾਂ ਦੇ 49 ਕਿੱਲੋ ਭਾਰ ਵਰਗ 'ਚ ਤਗਮਾ ਜਿੱਤਣ 'ਚ ਨਾਕਾਮ ਰਹੀ, ਤੇ ਉਸ ਨੂੰ ਚੌਥੇ ਸਥਾਨ 'ਤੇ ਰਹਿ ...

ਪੂਰੀ ਖ਼ਬਰ »

ਰਾਸ਼ਟਰਮੰਡਲ ਪਾਵਰਲਿਫਟਿੰਗ 'ਚ ਅਜੇ ਗੋਗਨਾ ਨੇ ਜਿੱਤਿਆ ਸੋਨ ਤਗਮਾ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ )- ਕੈਨੇਡਾ ਦੇ ਸੂਬੇ ਨਿਊਫੋਰਟਲੈਂਡ ਦੇ ਸ਼ਹਿਰ ਸੇਂਟ ਜੋਹਨ ਸਿਟੀ ਵਿਖੇ ਹੋਏ ਰਾਸ਼ਟਰਮੰਡਲ ਪਾਵਰਲਿਫਟਿੰਗ ਟੂਰਨਾਮੈਂਟ 'ਚ ਪੰਜਾਬ ਦੇ ਕਸਬੇ ਭੁਲੱਥ ਦੇ ਜੰਮਪਲ ਅਜੇ ਗੋਗਨਾ ਨੇ ਸਭ ਤੋਂ ਵੱਧ ਬੈਂਚ ਪੈੱ੍ਰਸ ਲਾ ਕੇ ਆਪਣੇ 120 ਕਿੱਲੋ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX