ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  1 day ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  1 day ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  1 day ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  1 day ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 day ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  1 day ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  1 day ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  1 day ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  1 day ago
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  1 day ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  1 day ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  1 day ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  1 day ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  1 day ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  1 day ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  1 day ago
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  1 day ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  1 day ago
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  1 day ago
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  1 day ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਪਾਕਿ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਨਾਲ ਸਿੱਖ ਵਫ਼ਦ ਵਲੋਂ ਮੁਲਾਕਾਤ

ਕੈਲੇਫੋਰਨੀਆ, 19 ਸਤੰਬਰ (ਹੁਸਨ ਲੜੋਆ ਬੰਗਾ)- ਯੂਨਾਈਟਿਡ ਨੇਸ਼ਨਜ਼ ਜਨਰਲ ਅਸੈਂਬਲੀ ਦੇ ਸਾਲਾਨਾ ਇਜਲਾਸ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕਾ ਆਉਣਾ ਹੈ ਅਤੇ ਉਨ੍ਹਾਂ ਦੀ ਅਮਰੀਕਾ ਫੇਰੀ ਸਫਲ ਬਣਾਉਣ ਦੇ ਮਕਸਦ ਨਾਲ ਉਨ੍ਹਾਂ ਦੇ ਵਿਸ਼ੇਸ਼ ਸਹਾਇਕ ਅਤੇ ਕੈਬਨਿਟ ਮੰਤਰੀ ਜ਼ੁਲਫੀ ਬੁਖਾਰੀ ਅਮਰੀਕਾ ਦੇ ਦੌਰੇ 'ਤੇ ਹਨ ਅਤੇ ਸਥਾਨਕ ਅਲੀ ਬਾਬਾ ਰੈਸਤੋਰਾਂ ਵਿਖੇ ਓਵਰਸੀਜ਼ ਪਾਕਿਸਤਾਨੀਜ਼ ਗਲੋਬਲ ਫਾਊਾਡੇਸ਼ਨ ਵਲੋਂ ਉਨ੍ਹਾਂ ਨਾਲ ਇਕ ਮਿਲਣੀ ਦਾ ਪ੍ਰਬੰਧ ਕੀਤਾ ਗਿਆ ਜਿਥੇ ਈਸਟ ਕੋਸਟ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਦਾ ਇਕ ਵਫ਼ਦ ਜ਼ੁਲਫੀ ਬੁਖਾਰੀ ਨੂੰ ਮਿਲਿਆ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦਾ ਧੰਨਵਾਦ ਕੀਤਾ ਅਤੇ ਪਾਕਿਸਤਾਨ ਨਾਲ ਸਿੱਖਾਂ ਦੀ ਇਤਿਹਾਸਿਕ ਸਾਂਝ ਨੂੰ ਹੋਰ ਡੰੂਘਾ ਅਤੇ ਮਜ਼ਬੂਤ ਕਰਨ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਸਿੱਖ ਜਥੇਬੰਦੀਆਂ ਵਲੋਂ ਇੱਕ ਮੰਗ ਪੱਤਰ ਉਨ੍ਹਾਂ ਨੂੰ ਸੌਾਪਿਆ ਗਿਆ ਜਿਸ 'ਚ ਕਸ਼ਮੀਰੀਆਂ 'ਤੇ ਹੋ ਰਹੇ ਜ਼ੁਲਮ ਦੀ ਨਿੰਦਾ ਕਰਦਿਆਂ ਉਨ੍ਹਾਂ ਦੀ ਆਜ਼ਾਦੀ ਦੀ ਲਹਿਰ ਨਾਲ ਇਕਮੁੱਠਤਾ ਪ੍ਰਗਟਾਈ ਗਈ | ਵਰਲਡ ਸਿੱਖ ਪਾਰਲੀਮੈਂਟ ਵਲੋਂ ਸੰਬੋਧਨ ਕਰਦਿਆਂ ਡਾ. ਅਮਰਜੀਤ ਸਿੰਘ ਨੇ ਕਿਹਾ ਕਿ ਸਾਡੀ ਪਾਕਿਸਤਾਨ ਨਾਲ ਇਤਿਹਾਸਕ ਸਾਂਝ ਹੈ ਜੋ ਭਾਰਤੀ ਹਕੂਮਤ ਨੂੰ ਹਜ਼ਮ ਨਹੀਂ ਹੁੰਦੀ | ਜਿਸ ਕਰਕੇ ਉਹ ਕਰਤਾਰਪੁਰ ਲਾਂਘੇ ਨੂੰ ਤਾਰਪੀਡੋ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ ਪਰ ਸਿੱਖ ਕੌਮ ਪਾਕਿਸਤਾਨ ਵਲੋਂ ਕੀਤੇ ਜਾ ਰਹੇ ਯਤਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ |
ਜ਼ੁਲਫੀ ਬੁਖਾਰੀ ਨੇ ਆਪਣੇ ਸੰਬੋਧਨ 'ਚ ਜਿੱਥੇ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਵਿਚਾਰ ਸਾਂਝੇ ਕੀਤੇ ਉਥੇ ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਕਿਹਾ ਕਿ ਭਾਰਤ ਨਾਲ ਸਾਡੇ ਸਬੰਧ ਕਿੰਨੇ ਵੀ ਖਰਾਬ ਕਿਉਂ ਨਾ ਹੋਣ ਪਰ ਪਾਕਿਸਤਾਨ ਦੀ ਸਰਕਾਰ ਲਾਂਘਾ ਖੋਲ੍ਹਣ ਲਈ ਦਿ੍ੜ੍ਹ ਹੈ ਅਤੇ ਦੁਨੀਆ ਭਰ 'ਚ ਵਸਦੀ ਸਿੱਖ ਕੌਮ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਆਉਣ ਦਾ ਸੱਦਾ ਦਿੰਦੀ ਹੈ | ਸਿੱਖ ਵਫ਼ਦ 'ਚ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੋਂ ਹਿੰਮਤ ਸਿੰਘ, ਵੌਇਸਿਜ਼ ਫ਼ਾਰ ਫਰੀਡਮ ਤੋਂ ਹਰਦਿਆਲ ਸਿੰਘ, ਅਮਰੀਕਨ ਸਿੱਖ ਫੋਰਮ ਤੋਂ ਡਾ.ਅਰਵਿੰਦਰ ਸਿੰਘ, ਦੋਆਬਾ ਸਿੱਖ ਐਸੋਸੀਏਸ਼ਨ ਤੋਂ ਸੁਖਜਿੰਦਰ ਸਿੰਘ, ਸਿਖਸ ਫ਼ਾਰ ਜਸਟਿਸ ਤੋਂ ਗੁਰਦਿਆਲ ਸਿੰਘ, ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਤੋਂ ਤਰਲੋਚਨਪਾਲ ਸਿੰਘ ਅਤੇ ਕਿਰਪਾਲ ਸਿੰਘ ਬਿਲਿੰਗ, ਸਿੱਖ ਯੂਥ ਆਫ਼ ਅਮਰੀਕਾ ਤੋਂ ਡਾ. ਰਣਜੀਤ ਸਿੰਘ ਸ਼ਾਮਿਲ ਸਨ, ਨੇ ਇਮਰਾਨ ਖ਼ਾਨ ਦੀ ਅਮਰੀਕਾ ਫੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਲਈ ਵੀ ਸਮਾਂ ਮੰਗਿਆ ਤਾਂ ਜੋ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਉਨ੍ਹਾਂ ਦਾ ਧੰਨਵਾਦ ਕਰ ਸਕਣ |

ਉੱਘੇ ਸ਼ਾਇਰ ਗੁਲਜ਼ਾਰ ਦਾ 'ਲਾਈਫ ਟਾਈਮ ਅਚੀਵਮੈਂਟ' ਪੁਰਸਕਾਰ ਨਾਲ ਸਨਮਾਨ

ਐਬਟਸਫੋਰਡ, 19 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਸੰਸਾਰ ਪ੍ਰਸਿੱਧ ਸ਼ਾਇਰ, ਫ਼ਿਲਮ ਨਿਰਮਾਤਾ, ਨਿਰਦੇਸ਼ਕ ਗੁਲਜ਼ਾਰ ਨਾਲ ਸਰੀ ਦੇ ਤਾਜ ਕਨਵੈਨਸ਼ਨ ਸੈਂਟਰ 'ਚ ਬਿਤਾਈ ਸ਼ਾਮ ਯਾਦਗਾਰੀ ਹੋ ਨਿੱਬੜੀ ¢ 18 ਅਗਸਤ 1934 'ਚ ਅਣਵੰਡੇ ਪੰਜਾਬ 'ਚ ਜਨਮੇ ਸੰਪੂਰਨ ਸਿੰਘ ਨੇ ਵੰਡ ਸਮੇਂ ...

ਪੂਰੀ ਖ਼ਬਰ »

ਹਲਕਾ ਫੋਰੈਸਟ ਲੌਨ ਕੈਲਗਰੀ ਦਾ ਚੋਣ ਮੈਦਾਨ ਭਖਿਆ

ਕੈਲਗਰੀ, 19 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਫੌਰੈਸਟ ਲੌਨ ਤੋਂ ਟੋਰੀ ਉਮੀਦਵਾਰ ਜਸਰਾਜ ਸਿੰਘ ਹੱਲ੍ਹਣ ਨੇ ਪਾਰਟੀ ਲੀਡਰ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਐਾਡਰਿਊ ਸ਼ੀਅਰ ਨਾਲ ਹੋਟਲ 'ਚ ਮੁਲਾਕਾਤ ਕੀਤੀ | ਜਸਰਾਜ ਨੇ ਦੱਸਿਆ ਕਿ ਸਥਾਨਕ ਮੁੱਦਿਆਂ ...

ਪੂਰੀ ਖ਼ਬਰ »

ਐਨ. ਆਰ. ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਸਹੋਤਾ ਦਾ ਲੂਟਨ 'ਚ ਸਨਮਾਨ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਨ. ਆਰ. ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਸ: ਦਲਜੀਤ ਸਿੰਘ ਸਹੋਤਾ ਨੇ ਸਨਮਾਨ 'ਚ ਇੰਡੀਅਨ ਓਵਰਸੀਜ਼ ਕਾਂਗਰਸ ਲੂਟਨ ਬਰਾਂਚ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਸ: ਜਸਵਿੰਦਰ ਸਿੰਘ ਗਿੱਲ, ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਲਗਾਉਣ ਦਾ ਬਰਤਾਨਵੀ ਸੰਸਦ ਮੈਂਬਰਾਂ ਵਲੋਂ ਵਿਰੋਧ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣ ਰਹੇ ਲਾਂਘੇ ਦੀ ਸ਼ਲਾਘਾ ਕਰਦਿਆਂ ਬਰਤਾਨੀਆਂ ਦੇ ਦੋ ਪੰਜਾਬੀ ਸੰਸਦ ਮੈਂਬਰਾਂ ਲਾਰਡ ਰੰਮੀ ਰੇਂਜ਼ਰ ਅਤੇ ਲਾਰਡ ਲੂੰਬਾਂ ਨੇ ਸਵਾਗਤ ਕੀਤਾ ਹੈ | ਉਨ੍ਹਾਂ ਨਾਲ ਹੀ ਲਾਂਘੇ ਲਈ ਫੀਸ ...

ਪੂਰੀ ਖ਼ਬਰ »

ਜਸਟਿਨ ਟਰੂਡੋ ਨੇ ਆਪਣੀ ਪੁਰਾਣੀ ਗਲਤੀ ਦੀ ਮੁਆਫ਼ੀ ਮੰਗੀ

ਟੋਰਾਂਟੋ, 19 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਹੁੰਦਿਆਂ ਜਸਟਿਨ ਟਰੂਡੋ ਨੇ ਬੀਤੇ ਚਾਰ ਕੁ ਸਾਲਾਂ ਦੌਰਾਨ ਪੁਰਾਣੀਆਂ ਕੈਨੇਡੀਅਨ ਸਰਕਾਰਾਂ ਦੀਆਂ ਘੱਟ-ਗਿਣਤੀ ਭਾਈਚਾਰਿਆਂ ਨਾਲ ਵਧੀਕੀਆਂ ਬਾਰੇ ਮੁਆਫੀਆਂ ਮੰਗ ਕੇ ਮਾਹੌਲ ਸਾਜ਼ਗਾਰ ਕਰਨ ਦਾ ...

ਪੂਰੀ ਖ਼ਬਰ »

ਭਾਰਤੀ ਡਾਂਸ ਗਰੁੱਪ 'ਵੀ ਅਨਬੀਟੇਬਲ' ਅਮਰੀਕਾ'ਜ਼ ਗੌਟ ਟੇਲੈਂਟ' ਦੇ ਫਾਈਨਲ 'ਚ ਪੁੱਜਾ

ਕੈਲੇਫੋਰਨੀਆ, 19 ਸਤੰਬਰ (ਹੁਸਨ ਲੜੋਆ ਬੰਗਾ)-ਭਾਰਤੀ ਡਾਂਸ ਗਰੁੱਪ 'ਵੀ ਅਨਬੀਟੇਬਲ' ਅਮਰੀਕਾ ਦੇ ਪ੍ਰਸਿੱਧ ਸ਼ੋਅ 'ਅਮੇਰੀਕਾ'ਜ਼ ਗੌਟ ਟੇਲੈਂਟ' ਦੇ ਫਾਈਨਲ 'ਚ ਪੁੱਜਾ ਗਿਆ ਹੈ ਤੇ ਉਹ ਇਹ ਟਾਈਟਲ ਜਿੱਤਣ ਦਾ ਵੱਡਾ ਦਾਅਵੇਦਾਰ ਬਣ ਗਿਆ ਹੈ | ਸੈਮੀਫਾਈਨਲ 'ਚ ਸ਼ਾਨਦਾਰ ...

ਪੂਰੀ ਖ਼ਬਰ »

ਗੈਂਟ ਵਿਖੇ ਸਹਿਜ ਪਾਠਾਂ ਦੀ ਲੜੀ ਆਰੰਭ

ਲੂਵਨ (ਬੈਲਜੀਅਮ), 19 ਸਤੰਬਰ (ਅਮਰਜੀਤ ਸਿੰਘ ਭੋਗਲ)-ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਗੁਰੂ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਬੈਲਜੀਅਮ ਦੀਆਂ ਸੰਗਤਾਂ ਵਲੋ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸੁਖਮਨੀ ਸਾਹਿਬ ਦੇ ਭੋਗ ਉਪਰੰਤ ਗੁਰੂਘਰ ਦੇ ਮੁੱਖ ਗ੍ਰੰਥੀ ਭਾਈ ...

ਪੂਰੀ ਖ਼ਬਰ »

ਬਰੱਸਲਜ਼ 'ਚ ਤੀਆਂ ਦਾ ਮੇਲਾ ਕਰਵਾਇਆ

ਲੂਵਨ (ਬੈਲਜੀਅਮ), 19 ਸਤੰਬਰ (ਅਮਰਜੀਤ ਸਿੰਘ ਭੋਗਲ)-'ਬਰੱਸਲਜ਼ ਤੀਆ' ਦੇ ਬੈਨਰ ਹੇਠ ਨੂਰਪ੍ਰੀਤ ਕੌਰ ਅਤੇ ਉਸ ਦੀਆਂ ਸਾਥਣਾਂ ਵਲੋਂ ਚੌਥਾ ਤੀਆ ਦਾ ਮੇਲਾ ਬਰੱਸਲਜ਼ ਦੇ ਸਬਕਮੇਟੀਘਰ ਜੀਲਕ ਵਿਖੇ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਨਾਲ ਕੀਤੀ ਅਤੇ ਫੇਰ ...

ਪੂਰੀ ਖ਼ਬਰ »

ਕੈਲਗਰੀ ਦੇ ਗ੍ਰੀਨ ਲਾਈਨ ਰੇਲ ਪ੍ਰਾਜੈਕਟ ਨੂੰ ਲੈ ਕੇ ਭੰਬਲਭੂਸਾ ਬਰਕਰਾਰ

ਕੈਲਗਰੀ, 19 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ 4.9 ਬਿਲੀਅਨ ਡਾਲਰ ਦੀ ਲਾਗਤ ਵਾਲੇ ਗਰੀਨ ਲਾਈਨ ਐਲ.ਆਰ.ਟੀ. ਪ੍ਰਾਜੈਕਟ ਦੇ ਨਿਰਮਾਣ ਖ਼ਰਚੇ 'ਚ 10 ਫ਼ੀਸਦੀ ਦਾ ਵਾਧਾ ਹੋਣ ਦੀ ਗੱਲ ਕਹੀ ਜਾ ਰਹੀ ਹੈ¢ ਇਸ ਦੀ ਨਿਰਮਾਣ-ਯੋਗਤਾ ਸਬੰਧੀ ਕਰਵਾਏ ਗਏ ਰਿਵਿਊ 'ਚ ਕਿਹਾ ਗਿਆ ਹੈ ...

ਪੂਰੀ ਖ਼ਬਰ »

ਐਡੀਲੇਡ 'ਚ ਜੂਨੀਅਰ ਕ੍ਰਿਕਟ ਵਰਲਡ ਕੱਪ 22 ਨੂੰ

ਐਡੀਲੇਡ, 19 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਫਿਟਿਜ ਰਾਏ ਸਪੋਰਟਸ ਕਲੱਬ ਰਿਨੋਨ ਪਾਰਕ ਵਿਖੇ ਐਤਵਾਰ 22 ਸਤੰਬਰ ਸਵੇਰੇ 9.30 ਤੋਂ 4.30 ਵਜੇ ਤੱਕ ਜੂਨੀਅਰ ਕ੍ਰਿਕਟ ਵਰਲਡ ਕੱਪ 2019 ਮੁਕਾਬਲੇ ਕਰਵਾਏ ਜਾਣਗੇ | ਡਾਇਰੈਕਟਰ ਦੀਪਕ ਭਾਰਦਵਾਜ ਅਨੁਸਾਰ ਮਲਟੀਕਲਚਰਲ ...

ਪੂਰੀ ਖ਼ਬਰ »

ਘਰ ਦਾ ਛੱਜਾ ਡਿਗਿਆ-ਇਕ ਮਾਮੂਲੀ ਜ਼ਖ਼ਮੀ

ਕੈਲਗਰੀ, 19 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ 'ਚ 10 ਸਾਲ ਪਹਿਲਾਾ ਬਣੇ ਇਕ ਘਰ ਦੀ ਉੱਪਰਲੀ ਮੰਜ਼ਿਲ ਦਾ ਛੱਜਾ (ਡੈੱਕ) ਟੁੱਟ ਕੇ ਹੇਠਾਾ ਡਿਗ ਜਾਣ ਦੀ ਖ਼ਬਰ ਹੈ¢ ਇਕ ਵਿਅਕਤੀ ਮਾਮੂਲੀ ਜ਼ਖ਼ਮੀ ਹੋਇਆ ਹੈ ਤੇ ਉਸ ਦਾ 4 ਮਹੀਨੇ ਦਾ ਛੋਟਾ ਬੱਚਾ ਵਾਲ-ਵਾਲ ਬਚ ਗਿਆ¢ ਘਰ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX