ਤਾਜਾ ਖ਼ਬਰਾਂ


ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  14 minutes ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  33 minutes ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  38 minutes ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  52 minutes ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  56 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 1 hour ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 1 hour ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 3 hours ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 3 hours ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 4 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 4 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 4 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 4 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 4 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 5 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 5 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 5 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 5 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 5 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 5 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 6 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 6 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 6 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 6 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 6 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 6 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 6 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  1 minute ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 7 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 7 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 8 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 8 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 8 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 9 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 9 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 9 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 10 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 10 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਜਲੰਧਰ

ਮਕਸੂਦਾਂ ਘੁਟਾਲੇ 'ਚ ਸੜਕਾਂ ਦੀ ਲੰਬਾਈ, ਚੌੜਾਈ ਦਾ ਰਿਕਾਰਡ ਤਲਬ

ਸ਼ਿਵ ਸ਼ਰਮਾ
ਜਲੰਧਰ, 19 ਸਤੰਬਰ-ਵਿਜੀਲੈਂਸ ਬਿਊਰੋ ਵਲੋਂ ਮਕਸੂਦਾਂ ਸੜਕ ਘੋਟਾਲੇ 'ਚ ਮਾਰੇ ਗਏ ਛਾਪੇ ਤੋਂ ਬਾਅਦ ਦਾ ਅਸਰ ਨਿਗਮ 'ਤੇ ਹੁਣ ਤੱਕ ਦੇਖਿਆ ਜਾ ਰਿਹਾ ਹੈ | ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੂੰ ਬੀ. ਐਾਡ. ਆਰ. ਵਿਭਾਗ ਨੇ ਜਿਹੜਾ ਰਿਕਾਰਡ ਨਾ ਹੋਣ ਦੀ ਗੱਲ ਕਹੀ ਸੀ, ਉਸ ਰਿਕਾਰਡ ਨੂੰ ਇਕੱਠਾ ਕਰਨ ਦਾ ਕੰਮ ਨਿਗਮ ਦੇ ਬੀ. ਐਾਡ. ਆਰ. ਵਿਭਾਗ ਨੇ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ | ਸੂਤਰਾਂ ਦੀ ਮੰਨੀਏ ਤਾਂ ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਨਿਗਮ ਦੇ ਬੀ. ਐਾਡ. ਆਰ. ਵਿਭਾਗ ਤੋਂ ਮਕਸੂਦਾਂ ਸੜਕ ਘੋਟਾਲੇ ਵਿਚ ਸੜਕ ਦੀ ਲੰਬਾਈ ਤੇ ਚੌੜਾਈ ਦਾ ਸਾਰਾ ਰਿਕਾਰਡ ਮੰਗਿਆ ਸੀ | ਇਹ ਰਿਕਾਰਡ ਸੜਕਾਂ ਦੀ ਲੰਬਾਈ ਚੌੜਾਈ ਦਾ ਹਿਸਾਬ ਰੱਖਣ ਵਾਲੀਆਂ ਮਈਅਰਮੈਂਟ ਬੁੱਕਾਂ 'ਚ ਹੁੰਦਾ ਹੈ | ਅੱਜ ਬੀ. ਐਾਡ. ਆਰ. ਵਿਭਾਗ ਦੇ ਐਕਸੀਅਨ ਪੱਧਰ ਦੇ ਇਕ ਅਫ਼ਸਰ ਨੇ ਵਿਭਾਗ ਦੇ ਐਸ. ਡੀ. ਓ. ਨੂੰ ਚਿੱਠੀਆਂ ਕੱਢ ਕੇ ਐਮ. ਬੀ. ਬੁੱਕਾਂ ਦਾ ਰਿਕਾਰਡ ਮੰਗਿਆ ਹੈ | ਦੱਸਿਆ ਜਾਂਦਾ ਹੈ ਕਿ ਕਾਂਗਰਸੀ ਕੌਾਸਲਰ ਦੇਸ ਰਾਜ ਜੱਸਲ ਨੇ 3.76 ਕਰੋੜ ਦੀ ਸੜਕ ਘੋਟਾਲੇ ਦਾ ਦੋਸ਼ ਲਗਾਇਆ ਸੀ ਤੇ ਜੇਕਰ ਸੜਕ ਬਣੀ ਸੀ ਤਾਂ ਇਸ ਦਾ ਹਿਸਾਬ ਤਾਂ ਬਕਾਇਦਾ ਐਮ. ਬੀ. ਬੁੱਕਾਂ 'ਚ ਹੋਵੇਗਾ | ਜਦੋਂ ਸਾਰੇ ਐਸ. ਡੀ. ਓ. ਦੀਆਂ ਐਮ. ਬੀ. ਬੁੱਕਾਂ ਵਿਜੀਲੈਂਸ ਬਿਊਰੋ ਕੋਲ ਜਾਣਗੀਆਂ ਤਾਂ ਸਾਹਮਣੇ ਆਵੇਗਾ ਕਿਸ ਜਗ੍ਹਾ 'ਤੇ ਕਿੰਨੀ ਸੜਕ ਚੌੜੀ ਤੇ ਲੰਬੀ ਬਣੀ ਦਿਖਾਈ ਹੈ | ਨਿਗਮ ਸੂਤਰਾਂ ਦੀ ਮੰਨੀਏ ਤਾਂ ਦੇਸ ਰਾਜ ਜੱਸਲ ਨੇ 3.76 ਕਰੋੜ ਦਾ ਦੋਸ਼ ਲਗਾਇਆ ਗਿਆ ਹੈ ਕਿ ਸੜਕ ਬਣੀ ਨਹੀਂ ਸਗੋਂ ਮਾਮੂਲੀ ਕੰਮ ਕਰ ਕੇ ਲੀਪਾਪੋਤੀ ਕਰ ਦਿੱਤੀ ਗਈ ਹੈ ਤੇ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ | ਚਰਚਾ ਤਾਂ ਇਹ ਵੀ ਹੈ ਕਿ ਖੱਡਿਆਂ ਨੂੰ ਢੱਕ ਕੇ ਉੱਪਰ ਪੀ. ਸੀ. ਪਾ ਦਿੱਤੀ ਗਈ ਹੈ | ਬੁੱਧਵਾਰ ਨੂੰ ਤਾਂ ਜਦੋਂ ਚੰਡੀਗੜ੍ਹ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਬੀ. ਐਾਡ. ਆਰ. ਦਫਤਰ 'ਚ ਆਈ ਸੀ ਤਾਂ ਉਹ ਐਮ. ਬੀ. ਬੁੱਕਾਂ ਵੀ ਮੰਗ ਰਹੀ ਸੀ ਪਰ ਅਫ਼ਸਰਾਂ ਦਾ ਕਹਿਣਾ ਸੀ ਕਿ ਐਨੀ ਜਲਦੀ ਇਹ ਰਿਕਾਰਡ ਨਹੀਂ ਇਕੱਠਾ ਹੋ ਸਕਦਾ ਹੈ |
ਮੇਅਰ ਕੋਲ ਵੀ ਪੁੱਜੀ ਸੀ ਛਾਪੇ ਦੀ ਜਾਣਕਾਰੀ
ਸੂਤਰਾਂ ਦੀ ਮੰਨੀਏ ਤਾਂ ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੇ ਛਾਪੇ ਦੀ ਜਾਣਕਾਰੀ ਮੇਅਰ ਕੋਲ ਤਾਂ ਇਕ ਅਫ਼ਸਰ ਨੇ ਹੀ ਪੁੱਜਾ ਦਿੱਤੀ ਸੀ ਜਿਨ੍ਹਾਂ ਨੇ ਮੇਅਰ ਨਾਲ ਸੰਪਰਕ ਕਰ ਕੇ ਕਿਹਾ ਸੀ ਕਿ ਵਿਜੀਲੈਂਸ ਦੀ ਟੀਮ ਤਾਂ ਆ ਕੇ ਬੈਠ ਗਈ ਹੈ ਤੇ ਉਹ ਫ਼ੌਰਨ ਰਿਕਾਰਡ ਮੰਗ ਰਹੀ ਹੈa | ਐਨੀ ਜਲਦੀ ਉਹ ਕਿਸ ਤਰ੍ਹਾਂ ਨਾਲ ਰਿਕਾਰਡ ਦੇ ਸਕਦੇ ਹਨ | ਮੇਅਰ ਨੂੰ ਤਾਂ ਸੀਨੀਅਰ ਅਫ਼ਸਰਾਂ ਤੱਕ ਮਾਮਲਾ ਪਹੁੰਚਾਉਣ ਕਰਨ ਲਈ ਵੀ ਕਿਹਾ ਗਿਆ ਸੀ | ਇਸ ਤੋਂ ਪਹਿਲਾਂ ਵੀ ਵਿਜੀਲੈਂਸ ਦੀ ਆਮਦ 'ਤੇ ਮੇਅਰ ਸਮੇਤ ਹੋਰ ਵੀ ਅਫ਼ਸਰ ਇਹ ਦਾਅਵੇ ਕਰ ਚੁੱਕੇ ਹਨ ਕਿ ਵਿਜੀਲੈਂਸ ਨੂੰ ਨਿਗਮ 'ਚ ਆਉਣ ਤੋਂ ਪਹਿਲਾਂ ਮਨਜ਼ੂਰੀ ਲੈਣੀ ਹੋਵੇਗੀ ਪਰ ਬੁੱਧਵਾਰ ਨੂੰ ਇਸ ਦੇ ਬਿਲਕੁਲ ਉਲਟਾ ਹੋਇਆ ਹੈ ਤੇ ਨਿਗਮ ਪ੍ਰਸ਼ਾਸਨ ਸਿਰਫ਼ ਦੇਖਦਾ ਹੀ ਰਹਿ ਗਿਆ ਸੀ |

ਚੁਗਿੱਟੀ 'ਚ ਹਲਵਾਈ ਦੀ ਦੁਕਾਨ 'ਤੇ ਫੜੀ ਬਿਜਲੀ ਚੋਰੀ, 3.80 ਲੱਖ ਜੁਰਮਾਨਾ

ਜਲੰਧਰ, 19 ਸਤੰਬਰ (ਸ਼ਿਵ)-ਬਿਜਲੀ ਬੋਰਡ ਦੇ ਇਨਫੋਰਸਮੈਂਟ ਦੀ ਇਕ ਟੀਮ ਨੇ ਗੁਰੂਨਾਨਕ ਪੁਰਾ ਚੁਗਿੱਟੀ 'ਚ ਇਕ ਹਲਵਾਈ ਦੀ ਦੁਕਾਨ 'ਤੇ ਛਾਪਾ ਮਾਰ ਕੇ ਬਿਜਲੀ ਚੋਰੀ ਦਾ ਮਾਮਲਾ ਫੜਿਆ ਹੈ | ਛੇੜਛਾੜ ਕਰ ਕੇ ਬਿਜਲੀ ਮੀਟਰ ਤੋਂ ਚੋਰੀ ਦਾ ਪਤਾ ਲੱਗਣ ਤੋਂ ਬਾਅਦ ਬਿਜਲੀ ਬੋਰਡ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਇਲਾਜ ਅਧੀਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 2 ਦੇ ਏ. ਐਸ. ਆਈ. ਚੰਨ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਨਵੀਂ ਦਾਣਾ ਮੰਡੀ 'ਚ ਬੇਸੁੱਧ ਪਏ ਇਕ ਵਿਅਕਤੀ ਨੂੰ ਸਿਵਲ ਹਸਤਾਲ 'ਚ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਜਲੰਧਰ ਛਾਉਣੀ, 19 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਉਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਕਾਕੀ ਪਿੰਡ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਘਰ 'ਚ ਹੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕਾਂ ਦੀ ਕਮੀ ਨੂੰ ਕੀਤਾ ਜਾਵੇਗਾ ਪੂਰਾ-ਸਿੰਗਲਾ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ ਤੇ ਵਿਸ਼ੇਸ਼ ਤੌਰ ਦੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ...

ਪੂਰੀ ਖ਼ਬਰ »

ਸੋਢਲ ਰੋਡ ਲਈ ਛੋਟਾ ਰਸਤਾ ਖੋਲ੍ਹਣ ਦੀ ਨਹੀਂ ਸਿਰੇ ਚੜ੍ਹੀ ਯੋਜਨਾ

ਜਲੰਧਰ, 19 ਸਤੰਬਰ (ਸ਼ਿਵ ਸ਼ਰਮਾ) -ਚੰਦਨ ਨਗਰ ਆਰ. ਯੂ. ਬੀ. ਤੋਂ ਸੋਢਲ ਰੋਡ ਤੱਕ ਜਾਣ ਲਈ ਛੋਟਾ ਰਸਤਾ ਕੱਢਣ ਦੀ ਯੋਜਨਾ ਫ਼ਿਲਹਾਲ ਸਿਰੇ ਨਹੀਂ ਚੜ੍ਹੀ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਆਰ. ਯੂ. ਬੀ. ਦੀ ਜਿਸ ਜਗਾਂ ਤੋਂ 50 ਮੀਟਰ ਸੜਕ ਸੋਢਲ ਰੋਡ ਨੂੰ ਕੱਢਣੀ ਸੀ, ਉਸ ਜ਼ਮੀਨ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਦੇ ਵਾਲੀਬਾਲ ਮੁਕਾਬਲੇ ਸ਼ੁਰੂ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹਾ ਜਲੰਧਰ ਸਕੂਲ ਵਾਲੀਬਾਲ ਦੇ ਅੰਡਰ 14 ਤੇ 17 ਸਾਲ ਵਰਗ ਦੇ ਮੁਕਾਬਲੇ ਸਪੋਰਟਸ ਸਕੂਲ ਜਲੰਧਰ ਵਿਖੇ ਸ਼ੁਰੂ ਹੋਏ | ਇਸ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਡੀ. ਟੀ. ਸੀ. ਦੇ ਜਨਰਲ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੇਅੰਤ ਨਗਰ, ਰਾਮਾ ਮੰਡੀ, ਜਲੰਧਰ ਨੂੰ 10 ਸਾਲ ਦੀ ਕੈਦ ਤੇ 1 ਲੱਖ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ¢ ਦੀਵਾਨ ਦੀ ਆਰੰਭਤਾ ਬੀਬੀ ਦਲਜੀਤ ਕੌਰ ਦੁਆਰਾ ਸ਼ਬਦ ਗਾਇਨ ਨਾਲ ਹੋਈ | ਉਪਰੰਤ ...

ਪੂਰੀ ਖ਼ਬਰ »

ਵਪਾਰ ਪੱਖੀ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵਲੋਂ ਨਵੀਂ ਉਦਯੋਗਿਕ ਨੀਤੀ ਦੀ ਸ਼ਲਾਘਾ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ 2017 ਨੂੰ ਵਪਾਰ ਤੇ ਨਿਵੇਸ਼ਕ ਪੱਖੀ ਮਾਹੌਲ ਸਿਰਜਣ ਵਾਲੀ ਕਰਾਰ ਦਿੰਦਿਆਂ ਉਦਯੋਗਪਤੀਆਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਭਰਵੀਂ ਸ਼ਲਾਘਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹੇ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਤੇ ਸੀਨੀਅਰ ਕਪਤਾਨ ਪੁਲਿਸ ...

ਪੂਰੀ ਖ਼ਬਰ »

ਵਿਅਕਤੀ ਦੀ ਜਾਨ ਬਚਾਉਣ ਵਾਲੇ ਏ. ਐਸ. ਆਈ. ਦਾ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਛਾਉਣੀ ਦੇ ਸਦਰ ਬਾਜ਼ਾਰ 'ਚ 2 ਜੂਨ 2016 ਵਾਲੇ ਦਿਨ ਲੱਗੀ ਅੱਗ 'ਚ ਫਸੇ ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ 'ਚ ਬਾਹਰ ਕੱਢ ਕੇ ਲਿਆਉਣ ਵਾਲੇ ਏ. ਐਸ. ਆਈ. ਸੁਰਿੰਦਰ ਪਾਲ ਦਾ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਡੀ. ਸੀ. ਤੋਂ ਕੀਤੀ ਸਿਵਲ ਹਸਪਤਾਲ ਦੇ ਏ. ਸੀ. ਤੇ ਲਾਈਟਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਵਕੀਲਾਂ ਦੀ ਸੰਸਥਾ ਐਸੋਸੀਏਸ਼ਨ ਆਫ਼ ਲਾਅਏਰਜ਼ ਫਾਰ ਸੋਸ਼ਲ ਜਸਟਿਸ ਦੇ ਵਕੀਲਾਂ ਨੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ 'ਚ ਖ਼ਰਾਬ ਪਏ ਏ. ਸੀ. ਤੇ ਲਾਈਟਾਂ ਨੂੰ ਤੁਰੰਤ ਠੀਕ ਕਰਵਾਇਆ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਆਫ਼ ਇੰਸਟੀਚਿਊਟ ਵਿਖੇ ਲਗਾਏ ਰੁਜ਼ਗਾਰ ਮੇਲੇ 'ਚ 827 ਵਿਦਿਆਰਥੀਆਂ ਦੀ ਚੋਣ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਅਧੀਨ ਸੀ. ਟੀ. ਗਰੁੱਪ ਆਫ਼ ਇੰਸਟੀਚਿਊਟ ਸ਼ਾਹ ਪੁਰ ਕੈਂਪਸ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ 49 ਕੰਪਨੀਆਂ ਦੇ ਅਧਿਕਾਰੀਆਂ ਤੇ 1683 ਵਿਦਿਆਰਥੀਆਂ ਨੇ ਪੰਜੀਕਰਨ ਕੀਤਾ, ਜਿਸ 'ਚੋਂ 827 ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ 22 ਨੂੰ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਥਾ ਕੀਰਤਨ) 22 ਸਤੰਬਰ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਸੁਸਾਇਟੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਾਂ ਦੀ ਕਾਲੀ ਸੂਚੀ ਦੇ ਨਾਂਅ ਜਨਤਕ ਕਰੇ-ਪੀਰਮੁਹੰਮਦ, ਭਾਈ ਘੋਲੀਆ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ 312 ਸਿੱਖਾਂ ਦੀ ਕਾਲੀ ਸੂਚੀ 'ਚੋਂ ਹਟਾਏ ਗਏ ਨਾਂਅ ਜਲਦੀ ਜਨਤਕ ਕਰੇ | ਇਹ ਮੰਗ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਤੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ...

ਪੂਰੀ ਖ਼ਬਰ »

ਫ਼ਸਲ ਕੀਮਤ ਨੂੰ ਸਬਸਿਡੀਆਂ ਨਾਲ ਜੋੜਨਾਂ ਕਿਸਾਨਾਂ ਵਿਰੁੱਧ ਵੱਡੀ ਸਾਜ਼ਿਸ਼-ਚੀਮਾ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਫ਼ਸਲ ਕੀਮਤ ਨੂੰ ਸਬਸਿਡੀਆਂ ਨਾਲ ਜੋੜਨ ਨੂੰ ਸਰਕਾਰ ਦੀ ਵੱਡੀ ਸਾਜਿਸ਼ ਕਰਾਰ ਦਿੰਦੇ ਹੋਏ ਇਸ ਦਾ ਸਖ਼ਤ ਵਿਰੋਧ ਕੀਤਾ ਹੈ | ਇਥੇ ਆੜ੍ਹਤੀਆਂ ਦੀ ਇਕ ਮੀਟਿੰਗ ਨੂੰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 23 ਨੂੰ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੀ ਸਮੂਹ ਪ੍ਰਬੰਧਕ ਕਮੇਟੀ, ਗੁਰੂ ਤੇਗ ਬਹਾਦਰ ਖਾਲਸਾ ਨੌਜਵਾਨ ਸਭਾ ਅਤੇ ਇਸਤਰੀ ਸਤਿਸੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਜਲੰਧਰ ਦੂਰਦਰਸ਼ਨ ਨੂੰ ਸਰਬੋਤਮ ਕਾਰਗੁਜ਼ਾਰੀ ਲਈ ਮਿਲਿਆ ਸਨਮਾਨ

ੋਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਦਿੱਲੀ ਦੇ ਦੂਰਦਰਸ਼ਨ ਭਵਨ ਵਿਖੇ ਕਰਵਾਏ ਸਾਲਾਨਾ ਦੁੂਰਦਰਸ਼ਨ ਐਵਾਰਡ ਵੰਡ 2019 ਦੇ ਸਮਾਗਮ 'ਚ ਦੁਰਦਰਸ਼ਨ ਕੇਂਦਰ ਜਲੰਧਰ ਨੂੰ ਸਾਰੇ ਦੁਰਦਰਸ਼ਨ ਕੇਂਦਰਾਂ 'ਚੋਂ ਸਰਬੋਤਮ ਕਾਰਗੁਜਾਰੀ ਲਈ ਪੁਰਸਕਾਰ ਦੇ ਕੇ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਲੋਂ ਪੋਸ਼ਣ ਅਭਿਆਨ ਤਹਿਤ ਸੈਮੀਨਾਰ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਲਾਡੋਵਾਲੀ ਰੋਡ ਜਲੰਧਰ ਵਲੋਂ ਪੋਸ਼ਣ ਅਭਿਆਨ ਤਹਿਤ ਕਮਿਊਨਿਟੀ ਡਿਵੈਲਪਮੈਂਟ ਤਹਿਤ ਡੀ. ਏ. ਵੀ. ਕਾਲਜ ਨਕੋਦਰ ਵਿਖੇ ਸੀ. ਡੀ. ਟੀ. ਪੀ. ਸਕੀਮ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 5 ਰੋਜ਼ਾ ਗਤਕਾ ਕੈਂਪ ਸਮਾਪਤ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਗਤਕਾ ਕੈਂਪ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਅਤੇ ਉਪ-ਕੁਲਪਤੀ ਡਾ: ਜਤਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਨਿਵੇਸ਼ ਲਈ ਬੇਹਤਰੀਨ ਮਾਹੌਲ-ਰਜਤ ਅਗਰਵਾਲ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਜਤ ਅਗਰਵਾਲ ਨੇ ਕਿਹਾ ਕਿ ਪੰਜਾਬ 'ਚ ਨਿਵੇਸ਼ ਦੇ ਬੇਪਨਾਹ ਮੌਕੇ ਉਪਲੱਬਧ ਹਨ ਤੇ ਸੂਬਾ ਸਰਕਾਰ ਦੀ ਆਨ ਲਾਈਨ ਮਨਜ਼ੂਰੀ ਨੀਤੀ ਨਾਲ ਵੱਡੀ ਗਿਣਤੀ 'ਚ ਨਿਵੇਸ਼ਕਾਂ ਨੂੰ ਆਪਣੇ ...

ਪੂਰੀ ਖ਼ਬਰ »

ਗੋਡਿਆਂ ਦੇ ਦਰਦ ਨੂੰ ਨਜ਼ਰ ਅੰਦਾਜ਼ ਨਾ ਕਰੋ-ਡਾ: ਸਵਪਨਿਲ ਸ਼ਰਮਾ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਜੇਕਰ ਗੋਡਿਆਂ 'ਚ ਦਰਦ ਹੁੰਦਾ ਹੈ ਤਾਂ ਇਸ ਨੂੰ ਨਜ਼ਰ ਅੰਦਾਜ਼ ਕਰਨਾ ਨੁਕਸਾਨਦੇਹ ਹੋ ਸਕਦਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਕੇਅਰਮੈਕਸ ਹਸਪਤਾਲ 'ਚ ਜੋੜ ਬਦਲਣ ਤੇ ਹੱਡੀਆਂ ਦੇ ...

ਪੂਰੀ ਖ਼ਬਰ »

ਹਰਭਜਨ ਸਿੰਘ ਨੇ ਪੀ. ਸੀ. ਏ. ਦਾ ਮੈਂਬਰ ਬਣਨ ਲਈ ਕੀਤੀ ਬਨੇਤੀ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੈਂਬਰ ਬਣਨ ਲਈ ਈਮੇਲ ਭੇਜ ਕੇ ਬੇਨਤੀ ਕੀਤੀ ਹੈ | ਭੱਜੀ ਨੇ ਇਹ ਬੇਨਤੀ ਪੱਤਰ ਬੀ. ਸੀ. ਸੀ. ਆਈ. ਦੇ ਨਵੇਂ ਸੰਵਿਧਾਨ ਦੇ ਅਨੁਸਾਰ ...

ਪੂਰੀ ਖ਼ਬਰ »

ਲਵਲੀ ਆਟੋਜ਼ ਮਾਰੂਤੀ 'ਚ ਸਕਰੈਚ ਕਾਰਡ ਸਕੀਮ 'ਚ ਗਾਹਕ ਨੇ ਜਿੱਤਿਆ ਆਈਫ਼ੋਨ ਐਕਸ.ਆਰ

ਜਲੰਧਰ, 19 ਸਤੰਬਰ (ਅ.ਬ)-ਲਵਲੀ ਆਟੋਜ਼ ਜੋ ਕਿ ਮਾਰੂਤੀ ਸੂਜ਼ੂਕੀ ਦੇ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੋਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਤੇ ਔੜ ਵਿਚ | ਮਾਰੂਤੀ ਸੂਜ਼ੂਕੀ ਦੇ ਡੀਲਰ ਵਲੋਂ ਸਤੰਬਰ ਮਹੀਨੇ 'ਚ ...

ਪੂਰੀ ਖ਼ਬਰ »

'ਗੁਲਿਸਤਾਂ' ਵਲੋਂ ਹੱਡੀਆਂ ਦੀ ਜਾਂਚ ਦਾ ਕੈਂਪ

ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਸੀਨੀਅਰ ਸਿਟੀਜ਼ਨਜ਼ ਦੀ ਸੁਸਾਇਟੀ 'ਗੁਲਿਸਤਾਂ' ਵਲੋਂ ਫੋਰਟਿਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਚੇਅਰਮੈਨ ਓ. ਪੀ. ਸ਼ਰਮਾ ਨੇ ਦੱਸਿਆ ਕਿ ਇਸ ਕੈਂਪ 'ਚ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ 2 ਸਾਲ ਦੀ ਕੈਦ

ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੋਪਾਲ ਵਰਮਾ ਪੁੱਤਰ ਵਿਜੇ ਕੁਮਾਰ ਵਾਸੀ ਨਿਊ ਦਸ਼ਮੇਸ਼ ਨਗਰ, ਰਾਮਾ ਮੰਡੀ, ਜਲੰਧਰ ਨੂੰ 2 ਸਾਲ ਦੀ ਕੈਦ ਤੇ 10 ...

ਪੂਰੀ ਖ਼ਬਰ »

ਡਿਊਟੀ ਦੌਰਾਨ ਪੁਲਿਸ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਨੂੰ ਭੇਜਿਆ ਜੇਲ੍ਹ

ਜਲੰਧਰ, 19 ਸਤੰਬਰ (ਸ਼ੈਲੀ)-ਬੀਤੇ ਦਿਨ ਥਾਣਾ ਪੰਜ ਦੇ ਮੁਖੀ ਦੇ ਨਾਲ ਗਸ਼ਤ ਦੌਰਾਨ ਬਦਸਲੂਕੀ ਕਰਨ ਵਾਲਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਬਸਤੀ 9 ਦੇ ਰਹਿਣ ਵਾਲੇ ਟਿੰਕੂ, ਜੋਨੀ ਤੇ ਗੋਰਵ ਉਰਫ ਪਾਲਾ ਦੇ ਰੂਪ 'ਚ ਹੋਈ ਹੈ | ਜਾਣਕਾਰੀ ਦੇ ...

ਪੂਰੀ ਖ਼ਬਰ »

ਰਾਮ ਲੀਲਾ ਸਬੰਧੀ ਮਾਡਲ ਹਾਊਸ 'ਚ ਕੀਤਾ ਭੂਮੀ ਪੂਜਨ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਿਵ ਰਾਮ ਕਲਾ ਮੰਚ, ਸ੍ਰੀ ਰਾਮ ਲੀਲਾ ਕਮੇਟੀ ਮਾਡਲ ਹਾਊਸ ਵਲੋਂ ਅੱਜ ਦੁਸਿਹਰਾ ਗਰਾਊਾਡ ਮਾਡਲ ਹਾਊਸ ਵਿਖੇ ਰਾਮ ਲੀਲਾ ਦੇ ਸਬੰਧ 'ਚ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਮੁਖ ਪੁਜਾਰੀ ਪੰਡਿਤ ਬਿ੍ਜ ਮੋਹਨ ਦੁਆਰਾ ਮੰਤਰ ਉਚਾਰਣ ...

ਪੂਰੀ ਖ਼ਬਰ »

24 ਘੰਟੇ ਬੀਤ ਜਾਣ ਦੇ ਬਾਵਜੂਦ ਨਹੀਂ ਕਾਬੂ ਆਇਆ ਟਿੱਪਰ ਚਾਲਕ

ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਬੁੱਧਵਾਰ ਨੂੰ ਨਕੋਦਰ ਰੋਡ 'ਤੇ ਇਕ ਟਿੱਪਰ ਵਲੋਂ ਟੱਕਰ ਮਾਰੇ ਜਾਣ 'ਤੇ ਮਸ਼ਹੂਰ ਗਾਇਕ ਸਲੀਮ ਦੀ ਭਰਜਾਈ ਪ੍ਰਵੀਨ (34) ਪਤਨੀ ਪ੍ਰਵੇਜ ਵਾਸੀ ਦਿਓਲ ਨਗਰ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਫਰਾਰ ਚੱਲ ਰਹੇ ਟਿੱਪਰ ਚਾਲਕ ਨੂੰ 24 ਘੰਟੇ ਬੀਤ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਆਦਮਪੁਰ ਦਾ ਗਠਨ

ਆਦਮਪੁਰ, 19 ਸਤੰਬਰ (ਹਰਪ੍ਰੀਤ ਸਿੰਘ)-ਬਲਾਕ ਆਦਮਪੁਰ ਆਧੀਨ ਆਉਂਦੇ ਸਮੂਹ ਸਰਪੰਚਾਂ ਦੀ ਅਹਿਮ ਮੀਟਿੰਗ ਬੀ. ਡੀ. ਪੀ. ਓ. ਦਫਤਰ ਆਦਮਪੁਰ ਵਿਖੇ ਹੋਈ | ਮੀਟਿੰਗ ਦੌਰਾਨ ਇਕੱਠੇ ਹੋਏ ਵੱਖ-ਵੱਖ ਪਿੰਡਾਂ ਦੇ ਸਰਪੰਚ ਦੀ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਗਠਨ ਕੀਤਾ ਜਿਨ੍ਹਾਂ 'ਚ ...

ਪੂਰੀ ਖ਼ਬਰ »

ਸਿੱਧਮ ਮੁਤਸੱਦੀ 'ਚ ਮੱਕੀ ਖੇਤ ਦਿਵਸ ਮਨਾਇਆ

ਨੂਰਮਹਿਲ, 19 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਮੁੱਖ ਖੇਤੀਬਾੜੀ ਅਫਸਰ ਡਾ: ਨਾਜਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਪਿੰਡ ਸਿੱਧਮ ਮੁਸਤੱਦੀ ਕੋਲ ਸ. ਬਲਵੀਰ ਸਿੰਘ ਦੇ ਖੇਤਾਂ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੱਕੀ ਖੇਤ ਦਿਵਸ ਮਨਾਇਆ ਗਿਆ | ਕੈਂਪ 'ਚ ...

ਪੂਰੀ ਖ਼ਬਰ »

ਸ਼ਟਰ ਦੇ ਤਾਲੇ ਤੋੜ ਕੇ ਟਾਇਰਾਂ ਦੀ ਦੁਕਾਨ 'ਚ ਚੋਰੀ

ਕਰਤਾਰਪੁਰ, 19 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਬੀਤੀ ਰਾਤ ਸਥਾਨਕ ਕੌਮੀ ਮਾਰਗ ਨੇੜੇ ਮੈਗਨੋਲੀਆਂ ਹੋਟਲ 'ਤੇ ਸਥਿਤ ਅਰੋੜਾ ਟਾਇਰ ਐਾਡ ਵੀਲ੍ਹ ਕੇਅਰ ਦੀ ਦੁਕਾਨ ਤੋਂ ਚੋਰ ਨਕਦੀ ਚੋਰੀ ਕਰ ਲੈ ਗਏ | ਇਸ ਸਬੰਧ 'ਚ ਦੁਕਾਨ ਮਾਲਕ ਕ੍ਰਿਸ਼ਨ ਲਾਲ ਧਰਾਨੀ ਅਤੇ ਰਾਕੇਸ਼ ਅਰੋੜਾ ...

ਪੂਰੀ ਖ਼ਬਰ »

ਮੀਏਾਵਾਲ ਅਰਾਈਆਂ ਸਕੂਲ ਦੀ ਵਿਦਿਆਰਥਣ ਸਟੇਟ ਪੱਧਰੀ ਮੁਕਾਬਲੇ 'ਚ ਲਵੇਗੀ ਹਿੱਸਾ

ਸ਼ਾਹਕੋਟ, 19 ਸਤੰਬਰ (ਸਚਦੇਵਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਏਾਵਾਲ ਅਰਾਈਆਂ (ਸ਼ਾਹਕੋਟ) ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੋਮਲ ਨੇ ਸ਼ਬਦ ਜੋੜ ਮੁਕਾਬਲੇ 'ਚੋਂ ਤੀਜਾ ਸਥਾਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਤੇ ਇਹ ਵਿਦਿਆਰਥਣ ਸਟੇਟ ਪੱਧਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਭੇਜੀਆਂ 20 ਹਜ਼ਾਰ ਦੀਆਂ ਦਵਾਈਆਂ

ਸ਼ਾਹਕੋਟ, 19 ਸਤੰਬਰ (ਸਚਦੇਵਾ)-ਵੈਟਨਰੀ ਇੰਸਪੈਕਟਰ ਕਾਂਗਣਾ ਸੁਰਿੰਦਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਰਾਜ ਕੁਮਾਰ ਸਿੱਧਵਾ ਦੋਨਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਪਸ਼ੂ ਪਾਲਣ ਵਿਭਾਗ ਨੂੰ 20 ਹਜ਼ਾਰ ਦੀਆਂ ਦਵਾਈਆਂ ਭੇਜੀਆਂ ਹਨ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੀ ਮੀਟਿੰਗ

ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੀ ਮੀਟਿੰਗ ਸੂਬਾ ਵਿੱਤ ਸਕੱਤਰ ਲਖਵੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਲਖਵੀਰ ਸਿੰਘ ਖਹਿਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਹਿਸੀਲ ਫਿਲੌਰ ਤੋਂ ...

ਪੂਰੀ ਖ਼ਬਰ »

ਐਮ. ਆਰ. ਸਕੂਲ ਦੇ ਵਿਦਿਆਰਥੀਆਂ ਨੇ ਤੈਰਾਕੀ ਮੁਕਾਬਲੇ 'ਚ ਮਾਰੀਆਂ ਮੱਲਾਂ

ਆਦਮਪੁਰ, 19 ਸਤੰਬਰ (ਰਮਨ ਦਵੇਸਰ)-ਐਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਸੀ. ਨੋਰਥ ਜ਼ੋਨ-2 ਮੋਨਟੈਸਰੀ ਕੈਮਬਿ੍ਜ਼ ਸਕੂਲ ਪਠਾਨਕੋਟ ਵਿਖੇ ਆਯੋਜਿਤ ਤੈਰਾਕੀ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕੀਤਾ | ਮੁਕਾਬਲੇ 'ਚ ਛੇਵੀ ਤੋਂ ਲੈ ਕੇ 12ਵੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX