ਤਾਜਾ ਖ਼ਬਰਾਂ


2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  6 minutes ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  10 minutes ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  18 minutes ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  36 minutes ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  40 minutes ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  44 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  59 minutes ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 1 hour ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 1 hour ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 1 hour ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 1 hour ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 2 hours ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 3 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 3 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 4 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 4 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 5 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 5 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 5 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 5 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 6 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 6 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 6 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 6 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 6 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 5 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 6 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 6 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 6 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 7 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 7 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 7 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 7 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 7 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 8 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 8 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 8 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 8 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 9 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 9 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 9 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 9 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਮਾਨਸਾ

ਪੰਜਾਬ ਕਿਸਾਨ ਯੂਨੀਅਨ ਵਲੋਂ ਪ੍ਰਸ਼ਾਸਨ ਿਖ਼ਲਾਫ਼ ਧਰਨਾ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਨੇੜਲੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਵਿਚ ਭੂਮੀ ਜਲ ਵਿਭਾਗ ਵਲੋਂ ਮੋਘਾ ਨੰਬਰ 10680 'ਤੇ ਪਾਈਪਾਂ ਦਾ ਕੰਮ ਸ਼ੁਰੂ ਤੋਂ ਸਹੀ ਬੰਧ ਤਰੀਕੇ ਨਾਲ ਨਾ ਹੋਣ ਦੇ ਰੋਸ ਵੱਜੋਂ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਓ ਅਤੇ ਸੀਨੀਅਰ ਮੀਤ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂਆਂ ਨੇ ਕਿਹਾ ਕਿ ਸਬੰਧਿਤ ਮਹਿਕਮੇ ਵਲੋਂ ਮੋਘੇ ਉੱਪਰ ਸ਼ੁਰੂ ਕੀਤੇ ਕੰਮ ਸਮੇਂ 50 ਤੋਂ 60 ਪਾਈਪਾਂ ਪਾਈਆਂ ਹੀ ਨਹੀਂ ਗਈਆਂ ਜਿਸ ਕਾਰਨ ਕਿਸਾਨਾਂ ਨੂੰ ਮੋਘੇ ਰਾਹੀ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਆਗੂਆਂ ਵਲੋਂ 9 ਅਗਸਤ ਨੂੰ ਭੂਮੀ ਜਲ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ ਅਤੇ ਐੱਸ.ਡੀ.ਐਮ. ਬੁਢਲਾਡਾ ਦੇ ਦਫ਼ਤਰ ਨੂੰ ਮੰਗ ਪੱਤਰ ਪਰ ਫਿਰ ਵੀ ਐੱਸ.ਡੀ.ਐਮ. ਵਲੋਂ ਕੋਈ ਮਸਲਾ ਨਾ ਹੱਲ ਨਾ ਕਰਨ ਕਰ ਕੇ ਮਜਬੂਰਨ ਯੂਨੀਅਨ ਵਲੋਂ ਐੱਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਹੈ | ਅੰਤ ਵਿਚ ਕਿਸਾਨ ਆਗੂ ਭੋਲਾ ਸਿੰਘ ਸਮਾਓ ਅਤੇ ਰਾਮਫਲ ਸਿੰਘ ਵਲੋਂ ਐਲਾਨ ਕੀਤਾ ਗਿਆ ਜੇਕਰ ਐੱਸ. ਡੀ. ਐਮ. ਵਲੋਂ ਜਲਦ ਇਸ ਮਸਲੇ ਦਾ ਹੱਲ ਨਾ ਕੱਢਿਆ ਗਿਆ ਤਾਂ ਉਹ ਆਪਣੇ ਸੈਂਕੜੇ ਸਾਥੀਆ ਸਮੇਤ 9 ਅਕਤੂਬਰ ਤੋਂ ਜ਼ਿਲ੍ਹਾ ਪੱਧਰੀ ਐੱਸ.ਡੀ.ਐਮ. ਬੁਢਲਾਡਾ ਦੇ ਦਫ਼ਤਰ ਦਾ ਪੱਕਾ ਮੋਰਚਾ ਲਾਉਣ ਤੋਂ ਗੁਰੇਜ਼ ਨਹੀਂ ਕਰਨਗੇ | ਇਸ ਤੋਂ ਇਲਾਵਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਕਿਸ਼ਨਗੜ੍ਹ, ਹੈਪੀ ਸਿੰਘ, ਗੁਰਤੇਜ ਸਿੰਘ, ਸੁਖਵੰਤ ਕਿਸ਼ਨਗੜ੍ਹ ਅਤੇ ਬਲਾਕ ਖ਼ਜ਼ਾਨਚੀ ਗੁਰਜੰਟ ਸਿੰਘ ਚੱਕ ਅਲੀ ਸ਼ੇਰ, ਸੁਰਜੀਤ ਸਿੰਘ ਧਰਮਕੋਟ, ਹਾਕਮ ਸਿੰਘ ਝੁਨੀਰ, ਅਮਰੀਕ ਸਿੰਘ ਧਰਮਕੋਟ, ਕਰਨੈਲ ਸਿੰਘ ਧਰਮਕੋਟ, ਸਾਧੂ ਸਿੰਘ ਬੁਰਜ ਢਿਲਵਾਂ, ਦਰਸ਼ਨ ਸਿੰਘ ਮਘਾਣੀਆਂ, ਬਲਾਕ ਜਨਰਲ ਸਕੱਤਰ ਬਾਬੂ ਸਿੰਘ, ਮੀਤ ਪ੍ਰਧਾਨ ਗੁਰਜੰਟ ਸਿੰਘ ਅਲੀ ਸ਼ੇਰ, ਸਵਰਨ ਸਿੰਘ ਬੋੜਾਵਾਲ, ਰਜਿੰਦਰ ਸਿੰਘ ਮਾਨਸਾ, ਜਸਪਾਲ ਸਿੰਘ, ਸੌਣ ਸਿੰਘ ਦਿਆਲਪੁਰਾ ਨੇ ਸੰਬੋਧਨ ਕੀਤਾ | ਇਸ ਸਬੰਧੀ ਐੱਸ. ਡੀ. ਐਮ. ਬੁਢਲਾਡਾ ਅਦਿਤਿਯ ਡੈਚਲਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਬੰਧਿਤ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਜਲਦ ਇਸ ਮੋਘੇ ਦਾ ਰਹਿੰਦਾ ਬਾਕੀ ਕੰਮ ਪੁਰਾ ਕਰ ਦਿੱਤਾ ਜਾਵੇਗਾ |

ਅਵਾਰਾ ਪਸ਼ੂਆਂ ਦੇ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਝੁਨੀਰ, 19 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ ਦੀ ਅਨਾਜ ਮੰਡੀ ਨਜ਼ਦੀਕ ਅਵਾਰਾ ਪਸ਼ੂਆਂ ਦੇ ਨਾਲ ਟਕਰਾਉਣ ਕਰ ਕੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਝੁਨੀਰ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਵੀਰ ਜੈਨ (40) ਵਾਸੀ ...

ਪੂਰੀ ਖ਼ਬਰ »

ਲੜਕੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰੇਟਾ, 19 ਸਤੰਬਰ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁਲਰੀਆਂ ਦੇ ਇਕ ਸਰਕਾਰੀ ਸਕੂਲ ਵਿਚ ਵੈਨ ਡਰਾਈਵਰ ਅਤੇ ਉਸ ਦੇ ਇਕ ਸਾਥੀ ਿਖ਼ਲਾਫ਼ ਨਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਿਖ਼ਲਾਫ਼ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

1680 ਨਸ਼ੀਲੀਆਂ ਗੋਲੀਆਂ ਤੇ 50 ਲੀਟਰ ਲਾਹਣ ਬਰਾਮਦ

ਮਾਨਸਾ, 19 ਸਤੰਬਰ (ਸਟਾਫ਼ ਰਿਪੋਰਟਰ)- ਥਾਣਾ ਭੀਖੀ ਦੀ ਪੁਲਿਸ ਨੇ 2 ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਰਾਜੂ ਸਿੰਘ ਵਾਸੀ ਭੀਖੀ ਅਤੇ ਗੁਰਦੀਪ ਸਿੰਘ ਵਾਸੀ ਅਲੀਸ਼ੇਰ ਕੋਲੋਂ 1500 ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

47 ਕਿੱਲੋ ਲਿਫ਼ਾਫ਼ੇ ਜ਼ਬਤ

ਮਾਨਸਾ, 19 ਸਤੰਬਰ (ਵਿ. ਪ੍ਰਤੀ.)- ਨਗਰ ਕੌਾਸਲ ਮਾਨਸਾ ਵਲੋਂ ਲਿਫ਼ਾਫ਼ਾ ਜ਼ਬਤ ਕਰਨ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ | ਬਲਜਿੰਦਰ ਸਿੰਘ ਸੈਨੇਟਰੀ ਇੰਸਪੈਕਟਰ, ਗੁਰਪ੍ਰੀਤ ਸਿੰਘ ਇੰਚਾਰਜ ਦੀ ਅਗਵਾਈ 'ਚ ਸਫ਼ਾਈ ਸੇਵਕਾ ਦੀ ਟੀਮ ਬਣਾ ਕੇ ਸ਼ਹਿਰ ਦੇ ਬਾਜ਼ਾਰਾਂ ਦੀ ਚੈਕਿੰਗ ...

ਪੂਰੀ ਖ਼ਬਰ »

ਬੋਹਾ-ਮਾਨਸਾ ਪ੍ਰਧਾਨ ਮੰਤਰੀ ਸੜਕ ਦੇ ਦੋਵੇਂ ਪਾਸੇ ਘਾਹ-ਫੂਸ ਝਾੜੀਆਂ ਨਾਲ ਸੜਕ ਰੁਕੀ

ਬੋਹਾ, 19 ਸਤੰਬਰ ( ਰਮੇਸ਼ ਤਾਂਗੜੀ )- ਬੋਹਾ, ਬਰ੍ਹੇ, ਖਾਰਾ ਮਾਨਸਾ ਪ੍ਰਧਾਨ ਮੰਤਰੀ ਗਰਾਮੀਣ ਯੋਜਨਾ ਸੜਕ ਭਾਵੇਂ ਨਵੀਂ ਬਣੀ ਹੈ ਪਰ ਇਸ ਦੇ ਦੋਵੇਂ ਪਾਸੇ ਛੋਟੇ ਛੋਟੇ ਬੂਟੇ ਝਾੜੀਆਂ ਅਤੇ ਘਾਹ ਫੂਸ ਸਮੇਤ ਗਾਜਰ ਬੂਟੀ ਘਾਹ ਵੱਡੀ ਪੱਧਰ 'ਤੇ ਪੈਦਾ ਹੋ ਜਾਣ ਨਾਲ ਇਸ ਸੜਕ ਤਾੋ ...

ਪੂਰੀ ਖ਼ਬਰ »

ਅਵਾਰਾ ਤੇ ਮੁਰਦਾ ਪਸ਼ੂਆਂ ਦੇ ਠੋਸ ਹੱਲ ਲਈ ਲਗਾਇਆ ਧਰਨਾ 9ਵੇਂ ਦਿਨ 'ਚ ਸ਼ਾਮਿਲ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਤੇ ਮੁਰਦਾ ਪਸ਼ੂਆਂ ਦੇ ਠੋਸ ਹੱਲ ਲਈ ਮਿਉਂਸਪਲ ਕਮੇਟੀ ਦੇ ਗੇਟ ਅੱਗੇ ਲਗਾਇਆ ਧਰਨਾ 9ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਕੌਾਸਲਰ ਪ੍ਰੇਮ ਸਾਗਰ ਭੋਲਾ, ਅਮਰੀਕ ਸਿੰਘ, ਸਾਬਕਾ ਕੌਾਸਲਰ ...

ਪੂਰੀ ਖ਼ਬਰ »

ਸਿਲੰਡਰਾਂ 'ਚੋਂ ਗੈਸ ਕੱਢ ਕੇ ਵੇਚਣ ਵਾਲੇ 3 ਵਿਅਕਤੀ ਦਬੋਚੇ

ਮਾਨਸਾ, 19 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗੈਸ ਸਿਲੰਡਰਾਂ 'ਚੋਂ ਗੈਸ ਕੱਢ ਕੇ ਅੱਗੇ ਵੇਚਣ ਵਾਲੇ 3 ਵਿਅਕਤੀ ਦਬੋਚੇ ਹਨ | ਇਨ੍ਹਾਂ ਕੋਲੋਂ 1 ਕੈਂਟਰ (ਛੋਟਾ ਹਾਥੀ), 43 ਗੈਸ ਸਿਲੰਡਰ ਜਿਨ੍ਹਾਂ 'ਚ 40 ਭਰੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚਲੇ ਜ਼ਰੂਰੀ ਤੱਤ ਹੁੰਦੇ ਹਨ ਨਸ਼ਟ-ਜ਼ਿਲ੍ਹਾ ਖੇਤੀਬਾੜੀ ਅਫ਼ਸਰ

ਬਰੇਟਾ, 19 ਸਤੰਬਰ (ਜੀਵਨ ਸ਼ਰਮਾ)- ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਜਦੋਂ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿਚਲੇ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਿੱਤਰ ਕੀੜਿਆਂ ਦਾ ਖ਼ਾਤਮਾ ਹੋ ਜਾਂਦਾ ...

ਪੂਰੀ ਖ਼ਬਰ »

ਈ.ਟੀ.ਟੀ ਸਮੇਤ ਹੋਰ ਕੋਰਸਾਂ ਦੇ ਦਾਖ਼ਲੇ ਵਿਚ ਬਣਦਾ ਕੋਟਾ ਨਾ ਦੇਣ 'ਤੇ ਮਜ਼੍ਹਬੀ ਸਿੱਖ ਤੇ ਵਾਲਮੀਕਿ ਵਰਗਾਂ 'ਚ ਭਾਰੀ ਰੋਸ

ਬੋਹਾ, 19 ਸਤੰਬਰ (ਰਮੇਸ਼ ਤਾਂਗੜੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਐੱਸ.ਸੀ.ਈ.ਆਰ.ਟੀ ਵਲੋਂ ਈ.ਟੀ.ਟੀ ਅਤੇ ਹੋਰ ਕੋਰਸਾਂ ਦੇ ਦਾਖ਼ਲੇ ਵਿਚ ਮਜ਼੍ਹਬੀ ਸਿੱਖ ਅਤੇ ਬਾਲਮੀਕਿ ਕੈਟਾਗਰੀ ਦਾ ਬਣਦਾ ਕੋਟਾ ਨਾ ਵਿਖਾਉਣ 'ਤੇ ਇਨ੍ਹਾਂ ਵਰਗਾ ਦੇ ਲੋਕਾਂ ਅਤੇ ਨੌਜਵਾਨਾ ਵਿਚ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ 4 ਦਿਨਾਂ ਤੋਂ ਬਲਾਕ ਪੱਧਰ 'ਤੇ ਧਰਨਾ ਲਗਾਈ ਬੈਠੇ ਮਗਨਰੇਗਾ ਕਰਮਚਾਰੀਆਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਝੁਨੀਰ, 19 ਸਤੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਹ ਕੈਂਪ ਬਾਬਾ ਧਿਆਨ ਦਾਸ ਪ੍ਰਬੰਧਕ ਕਮੇਟੀ ਵਲੋਂ ਲਗਾਇਆ ਗਿਆ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਥਾਣਾ ਮੁਖੀ ਜਗਦੇਵ ਸਿੰਘ ਪਹੁੰਚੇ | ...

ਪੂਰੀ ਖ਼ਬਰ »

ਬਲਾਕ ਪੱਧਰੀ ਚਿੱਤਰਕਲਾ ਮੁਕਾਬਲੇ ਕਰਵਾਏ

ਬਰੇਟਾ, 19 ਸਤੰਬਰ (ਰਵਿੰਦਰ ਕੌਰ ਮੰਡੇਰ) ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਪੱਧਰੀ ਪੇਂਟਿੰਗ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਬਰੇਟਾ ਦੀ ਅਗਵਾਈ ਵਿਚ ਕਰਵਾਏ ਗਏ | ਨੋਡਲ ਇੰਚਾਰਜ ਰਾਜੇਸ਼ ਕੁਮਾਰ ਅਤੇ ਸੈਂਟਰ ਹੈੱਡ ਟੀਚਰ ...

ਪੂਰੀ ਖ਼ਬਰ »

ਵਧੇਰੇ ਭਾਸ਼ਾ ਦਾ ਗਿਆਨ ਹਾਸਲ ਕਰਨਾ ਅਜੋਕੇ ਸਮੇਂ ਦੀ ਲੋੜ-ਡੋਗਰਾ

ਮਾਨਸਾ, 19 ਸਤੰਬਰ (ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਹਿੰਦੀ ਵਿਭਾਗ ਵਲੋਂ ਹਿੰਦੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਬੁਲਾਰਿਆਂ ਨੇ ਰਾਸ਼ਟਰੀ ਭਾਸ਼ਾ ਨੇ ਨਾਲ ਉਪ ਭਾਸ਼ਾਵਾਂ ਸਿੱਖਣ 'ਤੇ ਜ਼ੋਰ ਦਿੱਤਾ | ਮਨੀਸ਼ ਡੋਗਰਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 80 ਵਿਦਿਆਰਥੀਆਂ ਦੇ ਖ਼ੂਨ ਦੀ ਜਾਂਚ

ਬਰੇਟਾ, 19 ਸਤੰਬਰ (ਵਿ. ਪ੍ਰਤੀ.)- ਸਿਹਤ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਸਾਰੇ ਬੱਚਿਆਂ ਦਾ ਐੱਚ.ਬੀ ਟੈੱਸਟ ਕੀਤਾ ਗਿਆ | ਸਕੂਲ ਇੰਚਾਰਜ ਜਸਵੀਰ ਸਿੰਘ ਖੁਡਾਲ ਨੇ ਦੱਸਿਆ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ- ਮਿਸਤਰੀ ਭੂਰਾ ਸਿੰਘ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਜਾਣ ਤੇ ਖ਼ੁਸ਼ੀ ਪ੍ਰਗਟ ਕਰਦਿਆਂ ਮਿਸਤਰੀ ਭੂਰਾ ਸਿੰਘ, ...

ਪੂਰੀ ਖ਼ਬਰ »

23 ਦੇ ਚੰਡੀਗੜ੍ਹ ਸੈਮੀਨਾਰ ਸਬੰਧੀ ਕਿਸਾਨ ਆਗੂਆਂ ਦੀ ਇਕੱਤਰਤਾ

ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਕਿਸਾਨੀ ਮਸਲਿਆ ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ 23 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਜਥੇਬੰਦੀ ਦੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਕਮਰੇ ਦਾ ਉਦਘਾਟਨ ਕੀਤਾ

ਬੋਹਾ, 19 ਸਤੰਬਰ (ਪ. ਪ. )- ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਉਸਾਰੇ ਗਏ ਕਮਰੇ ਦਾ ਉਦਘਾਟਨ ਸਰਬਜੀਤ ਕੌਰ ਪਤਨੀ ਸਰਪੰਚ ਅਮਰੀਕ ਸਿੰਘ ਨੇ ਕੀਤਾ | ਸਕੂਲ ਮੁਖੀ ਅਮਰੀਕ ਸਿੰਘ ਕੁਲਹਿਰੀ ਨੇ ਕਿਹਾ ਕਿ ਸਕੂਲ ਨੂੰ ਇਕ ਕਮਰੇ ਦੀ ਗਰਾਂਟ ਮਗਨਰੇਗਾ ...

ਪੂਰੀ ਖ਼ਬਰ »

ਸ਼ੁੱਧ ਗੁਰਬਾਣੀ ਪਾਠ ਕੈਂਪ 29 ਨੂੰ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁੱਧ ਗੁਰਬਾਣੀ ਕੈਂਪ 29 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4 ਤੋਂ 6 ਵਜੇ ਤੱਕ ਸਿਖਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਭੀਖੀ, 19 ਸਤੰਬਰ (ਨਿ. ਪ. ਪ.)-ਭਾਜਪਾ ਦੀ ਸਥਾਨਕ ਇਕਾਈ ਵਲੋਂ ਲਾਲਾ ਬਨਾਰਸੀ ਸਿੰਘ ਐਮ.ਐੱਸ.ਡੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੇਰਿਆ ਗਿਆ ਅਤੇ ਵਿਦਿਆਰਥੀਆਂ ਦਰਮਿਆਨ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ | ਭਾਜਪਾ ਕਿਸਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ੈਲਰ ਸਨਅਤ ਨੂੰ ਖ਼ਤਮ ਕਰਨ 'ਤੇ ਤੁਲੀ-ਧਲੇਵਾਂ

ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਸ਼ਿਵ ਸਕਤੀ ਭਵਨ ਵਿਖੇ ਰੱਖੀ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਧਲੇਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਨਅਤ ਵਿਰੋਧੀ ਨੀਤੀਆਂ ਕਾਰਨ ਆਉਂਦੇ ਪੈਡੀ ਸੀਜ਼ਨ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਇਨਕਲਾਬੀ ਕਾਨਫ਼ਰੰਸ 26 ਨੰੂ

ਮਾਨਸਾ, 19 ਸਤੰਬਰ (ਵਿ. ਪ੍ਰਤੀ.)- ਸੀ.ਪੀ.ਆਈ. ਐਮ. ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 112ਵੀਂ ਵਰ੍ਹੇਗੰਢ ਨੂੰ ਸਮਰਪਿਤ ਪਿੰਡ ਫੱਤਾ ਮਾਲੋਕਾ ਵਿਖੇ 26 ਸਤੰਬਰ ਨੂੰ ਇਨਕਲਾਬੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਸਬੰਧੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਐਮ. ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਉਣ ਲਈ ਬਠਿੰਡਾ ਪੁਲਿਸ ਵਲੋਂ ਮੁਹਿੰਮ ਸ਼ੁਰੂ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਰੋੜਾਂ ਰੁਪਏ ਗਊਸੈਸ ਦੇ ਰੂਪ ਵਿਚ ਇਕੱਠਾ ਕਰਨ ਵਾਲੀ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਨਜ਼ਰ ਆ ਰਹੀ ਹੈ | ਅਜਿਹੇ ਵਿਚ ਬਠਿੰਡਾ ਪੁਲਿਸ ਨੇ ...

ਪੂਰੀ ਖ਼ਬਰ »

ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਆਦਰਸ਼ ਸਕੂਲ ਦੇ ਵਿਦਿਆਰਥੀ ਮੋਹਰੀ ਰਹੇ

ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸ਼ੈਸਨ 'ਚ ਹੋਏ ਜ਼ਿਲ੍ਹਾ ਪੱਧਰ ਦੇ ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਅਹਿਮ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਚਮਕਾਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਮਰ ਹਿੱਲ ਕਾਨਵੈਂਟ ਸਕੂਲ ਦੇ ਸਥਾਪਨਾ ਦਿਵਸ ਮੌਕੇ ਸਮਾਗਮ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਂਨਵੈਟ ਸਕੂਲ, ਬਠਿੰਡਾ ਵਿਖੇ ਸਕੂਲ ਦੇ 43ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX