ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  11 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  36 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  53 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  0 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  18 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਕਪੂਰਥਲਾ / ਫਗਵਾੜਾ

ਸ਼ਰਾਬ ਦੇ ਠੇਕੇ ਬੰਦ ਕਰਨ ਨੂੰ ਲੈ ਕੇ ਠੇਕੇਦਾਰਾਂ ਤੇ ਧਾਰਮਿਕ ਜਥੇਬੰਦੀਆਂ ਦਰਮਿਆਨ ਸਥਿਤੀ ਤਣਾਅਪੂਰਨ ਬਣੀ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)-550 ਸਾਲਾ ਗੁਰਪੁਰਬ ਦੇ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸਥਾਨਕ ਸ਼ਰਾਬ ਦੇ ਠੇਕਿਆਂ ਨੂੰ ਸ਼ਹਿਰ ਦੇ ਬਣਾਏ ਗਏ ਸਵਾਗਤੀ ਗੇਟਾਂ ਦੇ ਬਾਹਰ ਕਰਾਉਣ ਲਈ ਕੁਝ ਜਥੇਬੰਦੀਆਂ ਤੇ ਸਥਾਨਕ ਦੋਆਬਾ ਵਾਈਨ ਤੇ ਐਸ.ਪੀ.ਐਲ. ਸ਼ਰਾਬ ਦੇ ਠੇਕੇਦਾਰਾਂ 'ਚ ਸਥਿਤੀ ਤਣਾਅਪੂਰਨ ਬਣੀ ਪਈ ਹੈ | ਇਸ ਸਬੰਧੀ ਅੱਜ ਠੇਕੇਦਾਰਾਂ ਵਲੋਂ ਪੈੱ੍ਰਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੁਝ ਜਥੇਬੰਦੀਆਂ ਜਾਣਬੁੱਝ ਕੇ ਸ਼ਰਾਬ ਦੇ ਕਾਰੋਬਾਰ ਮਗਰ ਪਈਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਵੀ ਸਿੱਖ ਹਾਂ ਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਤਿ ਸਤਿਕਾਰ ਕਰਦੇ ਹਾਂ ਤੇ ਗੁਰਪੁਰਬ ਦੇ ਸਮਾਗਮਾਂ ਮੌਕੇ ਹਰ ਸਾਲ ਠੇਕੇ ਬੰਦ ਕੀਤੇ ਜਾਂਦੇ ਹਨ ਪਰ ਇਸ ਵਾਰ ਤਾਂ 2 ਮਹੀਨੇ ਪਹਿਲਾਂ ਹੀ ਤਾਨਾਸ਼ਾਹੀ ਰਵੱਈਏ ਨਾਲ ਕੁਝ ਜਥੇਬੰਦੀਆਂ ਵਲੋਂ ਠੇਕੇ ਬੰਦ ਕਰਵਾਏ ਗਏ ਹਨ ਜਿਸ ਨਾਲ ਸਾਡਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੇ ਸਮੂਹ ਸ਼ਰਾਬ ਦੇ ਠੇਕੇ ਪਹਿਲਾਂ ਹੀ ਨਗਰ ਕੌਾਸਲ ਦੀ ਹਦੂਦ ਤੋਂ ਬਾਹਰ ਹਨ ਅਤੇ ਅਸੀਂ ਪੰਜਾਬ ਸਰਕਾਰ ਅਤੇ ਐਕਸਾਈਜ਼ ਵਿਭਾਗ ਦੇ ਸਮੂਹ ਨਿਯਮਾਂ ਦਾ ਪਾਲਣ ਕਰਦੇ ਆ ਰਹੇ ਹਾਂ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਅਸੀਂ ਪ੍ਰਸ਼ਾਸਨ ਨੂੰ ਸਮੇਂ-ਸਮੇਂ 'ਤੇ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਉਂਦੇ ਆ ਰਹੇ ਹਾਂ ਅਤੇ ਸਰਕਾਰ ਤੇ ਸਬੰਧਿਤ ਵਿਭਾਗ ਪਾਸੋਂ ਮਾਲੀਆ ਮੁਆਫ਼ ਕਰਨ ਦੀ ਮੰਗ ਕਰਦੇ ਆ ਰਹੇ ਹਾਂ | ਪਰ ਇਸ ਪਾਸੇ ਪ੍ਰਸ਼ਾਸਨ ਅਤੇ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ | ਇਸ ਸਬੰਧੀ ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਜਾਣੂ ਕਰਵਾਇਆ ਗਿਆ ਹੈ ਤੇ ਜਲਦੀ ਹੀ ਮਾਮਲੇ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਪਰਵਿੰਦਰ ਸਿੰਘ ਪੱਪਾ, ਬਲਦੇਵ ਸਿੰਘ ਰੰਗੀਲਪੁਰ, ਜਸਪਾਲ ਸਿੰਘ ਫੱਤੋਵਾਲ, ਅੰਗਰੇਜ਼ ਸਿੰਘ ਢਿੱਲੋਂ, ਹਰਨੇਕ ਸਿੰਘ ਵਿਰਦੀ, ਸੰਦੀਪ ਸਿੰਘ ਕਲਸੀ, ਗੁਰਸ਼ਰਨ ਸਿੰਘ ਲਾਡੀ, ਰਣਬੀਰ ਸਿੰਘ, ਸਤਿੰਦਰ ਸਿੰਘ ਸੋਢੀ, ਰਣਜੀਤ ਸਿੰਘ, ਸੁਖਵੀਰ ਸਿੰਘ, ਬਗੀਚਾ ਸਿੰਘ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਸਰੂਪ ਸਿੰਘ ਭਰੋਆਣਾ, ਸੁਖਦੇਵ ਸਿੰਘ ਲਾਡੀ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |

ਨਡਾਲਾ-ਬੇਗੋਵਾਲ ਸੜਕ ਦੇ ਟੋਏ ਇਬਰਾਹੀਮ-ਵਾਲ ਦੇ ਨੌਜਵਾਨਾਂ ਨੇ ਖੁਦ ਪੂਰੇ

ਨਡਾਲਾ, 19 ਸਤੰਬਰ (ਮਾਨ)-ਇਸ ਵੇਲੇ ਨਡਾਲਾ ਬੇਗੋਵਾਲ ਦੀ ਸੜਕ ਦੀ ਬਹੁਤ ਹੀ ਮਾੜੀ ਹਾਲਤ ਹੋ ਚੁੱਕੀ ਹੈ | ਨਡਾਲਾ ਤੋਂ ਲੈ ਕੇ ਜ਼ਿਲੇ੍ਹ ਦੀ ਹੱਦ ਤੱਕ ਕਰੀਬ, 15 ਕਿੱਲੋਮੀਟਰ ਤੱਕ ਕੋਈ ਵੀ ਥਾਂ ਐਸੀ ਨਹੀਂ ਬਚੀ ਕਿ ਜਿੱਥੇ ਟੋਇਆ ਨਾ ਪਿਆ ਹੋਵੇ | ਇਹ ਮਾਮਲਾ ਕਈ ਵਾਰ ਡੀ.ਸੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਗਿ੍ਫ਼ਤਾਰ

ਫਗਵਾੜਾ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਪਾਰਟੀ ਨੇ ਬੰਗਾ ਰੋਡ 'ਤੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇੱਕ ਨੌਜਵਾਨ ਨੂੰ ਕਾਬੂ ...

ਪੂਰੀ ਖ਼ਬਰ »

ਨੌਜਵਾਨ ਨੂੰ ਘੇਰ ਕੇ ਹਮਲਾ ਕਰਨ ਦੇ ਮਾਮਲੇ ਵਿਚ 10 ਨੌਜਵਾਨਾਂ ਦੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਪਿੰਡ ਸੰਗਤਪੁਰ ਦੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਦੇ ਉੱਪਰ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਰਾਵਲਪਿੰਡੀ ਪੁਲਿਸ ਨੇ 10 ਨੌਜਵਾਨਾਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਬੱਸ ਵਿਚ ਸਵਾਰ ਨੌਜਵਾਨ ਦੀ ਅੱਧੀ ਦਰਜਨ ਨੌਜਵਾਨਾਂ ਵਲੋਂ ਕੁੱਟਮਾਰ

ਫਗਵਾੜਾ, 19 ਸਤੰਬਰ (ਹਰੀਪਾਲ ਸਿੰਘ)-ਬੱਸ ਵਿਚ ਸਵਾਰ ਇੱਕ ਨੌਜਵਾਨ ਦੇ ਨਾਲ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਕੁੱਟਮਾਰ ਕਰਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਨੌਜਵਾਨ ਨੇ ਲੁੱਟ ਖੋਹ ਦਾ ਵੀ ਦੋਸ਼ ਲਗਾਇਆ ਹੈ | ਸਿਵਲ ਹਸਪਤਾਲ ਦੇ ਵਿਚ ਜੇਰੇ ਇਲਾਜ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਉੱਚ ਪੱਧਰੀ ਟੀਮ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਕਪੂਰਥਲਾ/ਸੁਲਤਾਨਪੁਰ ਲੋਧੀ 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)-ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਸੰਯੁਕਤ ਵਿਭਾਗ ਦੇ ਸਕੱਤਰ ਐਸ.ਕੇ. ਜਿੰਦਲ ਦੀ ਅਗਵਾਈ ਵਿਚ ਕਪੂਰਥਲਾ ਦੇ ਤੀਜੀ ਵਾਰ ਦੌਰੇ 'ਤੇ ਆਈ ਟੀਮ ਜਿਸ ਵਿਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ 'ਤੇ ਸੰਤ ਮਹਾਂਪੁਰਸ਼ਾਂ ਵਲੋਂ ਲੰਗਰ ਲਗਾਉਣ ਲਈ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਵਾਂ ਅਲਾਟ

ਕਪੂਰਥਲਾ/ਸੁਲਤਾਨਪੁਰ ਲੋਧੀ, 19 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਤ ਮਹਾਂਪੁਰਸ਼ਾਂ ਤੇ ਹੋਰ ਸੰਸਥਾਵਾਂ ਵਲੋਂ 37 ਲੰਗਰ ਲਗਾਉਣ ਲਈ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਰੇਲ ਡੱਬਿਆਂ ਦੇ ਨਿਰਮਾਣ ਲਈ ਟਾਟਾ ਕੰਸਲਟੈਂਸੀ ਵਲੋਂ ਆਧੁਨਿਕ ਸਾਫ਼ਟਵੇਅਰ ਦੀ ਸ਼ੁਰੂਆਤ

ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਰੇਲ ਡੱਬਿਆਂ ਦੇ ਨਿਰਮਾਣ ਲਈ ਐਨ.ਐਕਸ. ਕੈਡ ਸਾਫ਼ਟਵੇਅਰ-8 ਨੂੰ ਅਪਗਰੇਡ ਕਰਕੇ ਐਨ.ਐਕਸ.-10, ਐਨ.ਐਕਸ-12, ਐਨ.ਐਕਸ-1857 ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧ ਵਿਚ ਟਾਟਾ ਕੰਸਲਟੈਂਸੀ ਸਰਵਿਸਿਜ਼ ਵਲੋਂ ...

ਪੂਰੀ ਖ਼ਬਰ »

ਸਾਇੰਸ ਸਿਟੀ ਚੌਾਕੀ ਵਲੋਂ 25 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ-ਚਾਲਕ ਕਾਰ ਛੱਡ ਕੇ ਫ਼ਰਾਰ

ਕਪੂਰਥਲਾ, 19 ਸਤੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸਾਇੰਸ ਸਿਟੀ ਚੌਾਕੀ ਇੰਚਾਰਜ ਏ.ਐਸ.ਆਈ. ਲਖਵੀਰ ਸਿੰਘ ਨੇ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਕਾਬੂ ਕਰਕੇ ਉਸ ਵਿਚੋਂ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ...

ਪੂਰੀ ਖ਼ਬਰ »

ਡਡਵਿੰਡੀ 'ਚ ਲੋਡ ਵਧਾਉਣ ਸਬੰਧੀ ਸੁਵਿਧਾ ਕੈਂਪ 20 ਨੂੰ

ਡਡਵਿੰਡੀ, 19 ਸਤੰਬਰ (ਬਲਬੀਰ ਸੰਧਾ)-ਪੰਜਾਬ ਬਿਜਲੀ ਨਿਗਮ ਵਲੋਂ ਟਿਊਬਵੈੱਲਾਂ, ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਸਵੈ ਇੱਛਾ ਨਾਲ ਲੋਡ ਵਧਾਉਣ ਲਈ ਇਕ ਸੁਵਿਧਾ ਕੈਂਪ 20 ਸਤੰਬਰ ਨੂੰ ਪਿੰਡ ਡਡਵਿੰਡੀ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕੀਤੀ ਜਾਵੇ-ਯੋਗੇਸ਼ ਸ਼ਰਮਾ

ਕਪੂਰਥਲਾ, 19 ਸਤੰਬਰ (ਅ.ਬ.)-ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਨਗਰ ਕੌਾਸਲ ਕਪੂਰਥਲਾ ਵਲੋਂ ਠੋਸ ਕੂੜਾ ਪ੍ਰਬੰਧਨ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਪ੍ਰੋਜੈਕਟ ਮੈਨੇਜਰ ਯੋਗੇਸ਼ ਸ਼ਰਮਾ ਨੇ ਮੁਹੱਲਾ ਕਮੇਟੀਆਂ ਨੂੰ ਦੱਸਿਆ ਕਿ ਸਾਨੂੰ ਪਲਾਸਟਿਕ ...

ਪੂਰੀ ਖ਼ਬਰ »

ਸੁਰਿੰਦਰਵੀਰ ਸ਼ਿੰਦਾ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਨੱਥੂਪੁਰ ਇਕਾਈ ਦੇ ਪ੍ਰਧਾਨ ਬਣੇ

ਕਪੂਰਥਲਾ, 19 ਸਤੰਬਰ (ਸਡਾਨਾ)-ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਦੀ ਮੀਟਿੰਗ ਪਿੰਡ ਨੱਥੂਪੁਰ ਵਿਖੇ ਹੋਈ | ਜਿਸ ਵਿਚ ਕ੍ਰਾਂਤੀ ਸੈਨਾ ਦੇ ਸੂਬਾ ਪ੍ਰਧਾਨ ਸਰਵਣ ਗਿੱਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਏ ਦਿਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਤੇ ਸਕੂਲੀ ਵਿਦਿਆਰਥਣਾਂ ਦੀ ਖ਼ੂਨ ਦੀ ਜਾਂਚ

ਢਿਲਵਾਂ, 19 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਿਹਤ ਵਿਭਾਗ ਵੱਲੋਂ ਖ਼ੂਨ ਦੀ ਕਮੀ ਸਬੰਧੀ ਜਾਣਕਾਰੀ ਦੇਣ ਅਤੇ ਇਸ ਦਾ ਇਲਾਜ਼ ਕਰਨ ਲਈ ਮਨਾਏ ਜਾ ਪੋਸ਼ਣ ਮਾਹ ਤਹਿਤ ਅੱਜ ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਗਰਭਵਤੀ ਔਰਤਾਂ ਦੀ ਜਾਂਚ ਤੇ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਹਰਮੀਤ ਸਿੰਘ ਕਾਦੀਆਂ ਪੰਜਾਬ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) 20 ਨੂੰ ਭੁਲੱਥ ਵਿਚ-ਲਿੱਟਾਂ

ਭੁਲੱਥ, 19 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਸਮੂਹ ਪੰਜਾਬ ਦੀ ਟੀਮ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਭੁਲੱਥ ਵਿਖੇ ਕੀਤੀ ਜਾਣ ਵਾਲੀ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ | ਇਹਨਾਂ ...

ਪੂਰੀ ਖ਼ਬਰ »

ਵਿਦਿਆਰਥੀ ਹਿੰਦੀ ਭਾਸ਼ਾ ਦੇ ਵਿਕਾਸ ਤੇ ਵਿਸਥਾਰ ਲਈ ਅਗਰਸਰ ਹੋਣ-ਡਾ: ਸੁਨੀਲ ਕੁਮਾਰ

ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਹਿੰਦੀ ਵਿਭਾਗ ਵਲੋਂ ਹਿੰਦੀ ਦਿਵਸ ਸਬੰਧੀ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਡਾ: ਸੁਨੀਲ ਕੁਮਾਰ ਹਿੰਦੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਹਿੰਦੀ ਕੇਵਲ ਭਾਰਤ ...

ਪੂਰੀ ਖ਼ਬਰ »

ਮਾੜੀ ਕੁਆਲਿਟੀ ਦਾ ਬੀਜ ਪ੍ਰਾਪਤ ਕਰ ਕੇ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ-ਕੰਗ

ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਗੁਰਚਰਨ ਸਿੰਘ ਕੰਗ, ਕਿਸਾਨ ਤਜਿੰਦਰ ਸਿੰਘ ਲਿੱਟਾਂ, ਜੋਗਿੰਦਰ ਸਿੰਘ ਖੱਸਣ, ਜਗਦੀਪ ਕੁਮਾਰ ਖੱਸਣ ਨੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦੇ ਬੱਚਿਆਂ ਸ਼ਹਿਰ 'ਚ ਸਫ਼ਾਈ ਮੁਹਿੰਮ ਆਰੰਭੀ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੱਛ ਭਾਰਤ ਮੁਹਿਮ ਨੂੰ ਅੱਗੇ ਤੋਰਦਿਆਂ ਸ੍ਰੀ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਬੱਚਿਆਂ ਨੂੰ ਨਾਲ ...

ਪੂਰੀ ਖ਼ਬਰ »

ਬੂਟਾ ਸਿੰਘ ਰਿਹਾਣਾ ਜੱਟਾਂ ਬਣੇ ਬਲਾਕ ਕਾਂਗਰਸ ਫਗਵਾੜਾ (ਦਿਹਾਤੀ) ਦੇ ਸੀਨੀਅਰ ਮੀਤ ਪ੍ਰਧਾਨ

ਫਗਵਾੜਾ, 19 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬਲਾਕ ਕਾਂਗਰਸ ਫਗਵਾੜਾ (ਦਿਹਾਤੀ) ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਬੂਟਾ ਸਿੰਘ ਰਿਹਾਣਾ ਜੱਟਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਮੀਤ ਪ੍ਰਧਾਨ ਬਲਾਕ ਫਗਵਾੜਾ (ਦਿਹਾਤੀ) ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਕਬੱਡੀ ਕਲੱਬ ਸੁਲਤਾਨਪੁਰ ਲੋਧੀ ਵਲੋਂ ਟੂਰਨਾਮੈਂਟ ਕਰਵਾਉਣ ਸਬੰਧੀ ਡਡਵਿੰਡੀ 'ਚ ਮੀਟਿੰਗ

ਡਡਵਿੰਡੀ, 19 ਸਤੰਬਰ (ਬਲਬੀਰ ਸੰਧਾ)-ਸ਼ੇਰੇ ਪੰਜਾਬ ਕਬੱਡੀ ਕਲੱਬ ਸੁਲਤਾਨਪੁਰ ਲੋਧੀ ਵਲੋਂ 28 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਖੇਡ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਗੋਲਡ ਕਬੱਡੀ ਕੱਪ ਬਾਰੇ ਵਿਚਾਰ ਵਟਾਂਦਰਾ ਮੀਟਿੰਗ ਅੱਜ ਡਡਵਿੰਡੀ ਦੇ ਸ੍ਰੀ ...

ਪੂਰੀ ਖ਼ਬਰ »

ਸਬ ਇੰਸਪੈਕਟਰ ਰਾਜਵਿੰਦਰ ਸਿੰਘ ਨੇ ਪੀ. ਸੀ. ਆਰ. ਇੰਚਾਰਜ ਦਾ ਅਹੁਦਾ ਸੰਭਾਲਿਆ

ਕਪੂਰਥਲਾ, 19 ਸਤੰਬਰ (ਸਡਾਨਾ)-ਸ਼ਹਿਰ ਵਿਚ ਮਾੜੇ ਅਨਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਨਵਨਿਯੁਕਤ ਪੀ. ਸੀ. ਆਰ. ਇੰਚਾਰਜ ਸਬ ਇੰਸਪੈਕਟਰ ...

ਪੂਰੀ ਖ਼ਬਰ »

ਐਸ. ਸੀ. ਐਸ. ਟੀ. ਐਸੋਸੀਏਸ਼ਨ ਆਰ.ਸੀ.ਐਫ. ਵਲੋਂ ਡਾਇਮੰਡ ਜੁਬਲੀ ਸਮਾਗਮ

ਹੁਸੈਨਪੁਰ, 19 ਸਤੰਬਰ (ਸੋਢੀ)-ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੇ ਸਥਾਪਨਾ ਦਿਵਸ ਦੇ 60 ਸਾਲ ਪੂਰੇ ਹੋਣ ਅਤੇ ਐਸੋਸੀਏਸ਼ਨ ਦੇ ਸੰਸਥਾਪਕ ਬੀ. ...

ਪੂਰੀ ਖ਼ਬਰ »

ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਜ਼ 550 ਸਾਲਾ ਪ੍ਰਕਾਸ਼ ਪੁਰਬ 'ਤੇ ਆਉਣ ਵਾਲੀਆਂ ਸੰਗਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ-ਖਰਬੰਦਾ

ਕਪੂਰਥਲਾ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਆਉਣ ਵਾਲੀਆਂ ਸੰਗਤਾਂ ਨੂੰ ਸਿਹਤ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ | ਇਹ ਸ਼ਬਦ ਇੰਜ: ਡੀ.ਪੀ.ਐਸ. ਖਰਬੰਦਾ ਨੇ ਅੱਜ ਕਪੂਰਥਲਾ ਤੇ ਜਲੰਧਰ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਸੰਦੀਪਾ ਸੂਦ 'ਲੀਡਿੰਗ ਸਕੂਲ ਐਜੂਕੇਟਰ' ਅਤੇ ਅਧਿਆਪਕਾਂ ਨੂੰ 'ਗਲੋਬਲ ਟੀਚਰ ਐਵਾਰਡ' ਨਾਲ ਕੀਤਾ ਸਨਮਾਨਿਤ

ਫਗਵਾੜਾ, 19 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫ਼ਰਨ ਪਬਲਿਕ ਸਕੂਲ ਦੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਦੀ ਪਿ੍ੰਸੀਪਲ ਡਾ. ਸੰਦੀਪਾ ਸੂਦ ਅਤੇ ਅਧਿਆਪਕਾਂ ਨੂੰ ਏ.ਕੇ.ਐਸ. ਐਜੂਕੇਸ਼ਨ ਐਵਾਰਡਜ਼ ਵਲੋਂ ਵਰਲਡ ਸਿੱਖਿਅਕ ਕਾਨਕਲੇਵ ਅਤੇ ਸਨਮਾਨ ਸਮਾਗਮ ਵਿਚ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ 312 ਸਿੱਖਾਂ ਨੂੰ ਕਾਲੀ ਸੂਚੀ 'ਚੋਂ ਹਟਾਉਣਾ 550 ਸਾਲਾ ਗੁਰਪੁਰਬ ਲਈ ਸੱਚੀ ਸ਼ਰਧਾ-ਅਕਾਲੀ ਆਗੂ

ਤਲਵੰਡੀ ਚੌਧਰੀਆਂ, 19 ਸਤੰਬਰ (ਪਰਸਨ ਲਾਲ ਭੋਲਾ)-ਪਿਛਲੇ ਚਾਰ ਦਹਾਕਿਆਂ ਤੋਂ ਸਿੱਖ ਕੌਮ ਵਲੋਂ ਕਾਲੀ ਸੂਚੀ ਨੂੰ ਖ਼ਤਮ ਕਰਨ ਦੀ ਆਵਾਜ਼ ਉਠਾਈ ਜਾ ਰਹੀ ਸੀ | 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਿੱਖ ਕੌਮ ਦੀ ਇਸ ਮੰਗ ਨੂੰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ 'ਤੇ ਹਮਲੇ ਸਹਿਣਯੋਗ ਨਹੀਂ

ਫਗਵਾੜਾ, 19 ਸਤੰਬਰ (ਵਾਲੀਆ)-ਪ੍ਰੀਤ ਸਾਹਿਤ ਸਭਾ ਫਗਵਾੜਾ ਦੀ ਵਿਸ਼ੇਸ਼ ਇਕੱਤਰਤਾ ਹੋਈ | ਇਸ ਵਿਚ ਬੀਤੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਹਿੰਦੀ ਦਿਵਸ ਮੌਕੇ ਉੱਘੇ ਪੰਜਾਬੀ ਲੇਖਕ ਡਾ. ਤੇਜਵੰਤ ਮਾਨ ਨਾਲ ਭਾਸ਼ਾ ਮਾਮਲੇ ਨੂੰ ਲੈ ਕੇ ਹੋਈ ਤਕਰਾਰਬਾਜ਼ੀ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਪੋਸ਼ਣ ਤੇ ਕੁਪੋਸ਼ਣ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕਪੂਰਥਲਾ, 19 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਸਾਇੰਸ ਤੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਪੋਸ਼ਣ ਤੇ ਕੁਪੋਸ਼ਣ ਪ੍ਰਤੀ ਜਾਗਰੂਕਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਰਣਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਨਗਰ ਵਿਚ ਫੋਗਿੰਗ ਕਰਵਾਈ

ਢਿਲਵਾਂ, 19 ਸਤੰਬਰ (ਸੁਖੀਜਾ, ਪਲਵਿੰਦਰ, ਪ੍ਰਵੀਨ)-ਨਗਰ ਪੰਚਾਇਤ ਢਿਲਵਾਂ ਵੱਲੋਂ ਕਸਬੇ ਦੇ ਸਾਰੇ ਖੇਤਰਾਂ ਵਿਚ ਦਵਾਈ ਦਾ ਛਿੜਕਾਅ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਲਜੀਤ ਸਿੰਘ ਚੱਠਾ, ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੰਜਾਬ ਦੇ ਹਿਤਾਂ ਲਈ ਅਹਿਮ ਫ਼ੈਸਲੇ ਲਏ-ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 18 ਸਤੰਬਰ (ਥਿੰਦ, ਹੈਪੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਢਾਈ ਸਾਲਾਂ ਦੇ ਰਾਜ ਦੌਰਾਨ ਅਹਿਮ ਫ਼ੈਸਲੇ ਲੈਂਦਿਆਂ ਪੰਜਾਬ ਨੂੰ ਪ੍ਰਗਤੀ ਦੇ ਰਾਹ 'ਤੇ ਤੋਰਿਆ ਹੈ | ਕੈਪਟਨ ਸਰਕਾਰ ਨੇ ਸਮੂਹ ਵਰਗ ਦੇ ਸਰਵਪੱਖੀ ਵਿਕਾਸ ਲਈ ਕਦਮ ਚੁੱਕੇ ਹਨ | ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਛੇ ਸੈਂਪਲ ਭਰੇ

ਕਪੂਰਥਲਾ, 19 ਸਤੰਬਰ (ਸਡਾਨਾ)-ਸਿਹਤ ਵਿਭਾਗ ਦੀ ਟੀਮ ਨੇ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ, ਫੂਡ ਸੇਫ਼ਟੀ ਅਫ਼ਸਰ ਸਤਨਾਮ ਸਿੰਘ ਦੇ ਨਾਲ ਅੱਜ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਛੇ ਸੈਂਪਲ ਭਰੇ, ਜਿਨ੍ਹਾਂ ਵਿਚ ਦੋ ਖੋਆ ...

ਪੂਰੀ ਖ਼ਬਰ »

ਥਰੋਬਾਲ 'ਚ ਸ੍ਰੀ ਗੁਰੂ ਅਮਰਦਾਸ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਖੇਡਾਂ ਵਿਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਥਰੋਬਾਲ ਅੰਡਰ-19 ਲੜਕਿਆਂ ਦੀ ਟੀਮ ਨੇ ਹਿੱਸਾ ਲਿਆ | ਜਿਸ ਵਿਚ ਖਿਡਾਰੀਆਂ ਨੇ ਆਪਣੀ ਖੇਡ ਦਾ ਵਧੀਆ ...

ਪੂਰੀ ਖ਼ਬਰ »

ਨਵਤੇਜ ਸਿੰਘ ਚੀਮਾ ਹਲਕਾ ਵਿਧਾਇਕ ਵਲੋਂ ਵਿਕਾਸ ਕਾਰਜਾਂ ਸਬੰਧੀ ਨਗਰ ਕੌਾਸਲ ਵਿਖੇ ਕੌਾਸਲਰਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਅਨੇਕਾਂ ਵਿਕਾਸ ਕਾਰਜ ਅਰੰਭੇ ਗਏ ਹਨ ਤੇ ਪਵਿੱਤਰ ਨਗਰੀ ਨੂੰ ਸੁੰਦਰ ਤੇ ਸਵੱਛ ...

ਪੂਰੀ ਖ਼ਬਰ »

ਮੁਹੱਬਲੀਪੁਰ ਸਕੂਲ 'ਚ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਲਗਾਇਆ

ਡਡਵਿੰਡੀ, 19 ਸਤੰਬਰ (ਬਲਬੀਰ ਸੰਧਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਜਥੇਦਾਰ ਜੋਗਿੰਦਰ ਸਿੰਘ ਬਾਜਵਾ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੁਹੱਬਲੀਪੁਰ ਵਿਖੇ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਤੋਂ ਪਹਿਲਾ ਚੱਲਦੇ ਕੰਮਾਂ ਨੂੰ ਜਲਦ ਨੇਪਰੇ ਚੜ੍ਹਾਉਣਾ ਚਾਹੀਦਾ-ਨਸੀਰਪੁਰ, ਠੱਟਾ

ਹੁਸੈਨਪੁਰ, 19 ਸਤੰਬਰ (ਸੋਢੀ)-ਸੁਲਤਾਨਪੁਰ ਲੋਧੀ ਦੀ ਧਰਤੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰਭਾਵਸ਼ਾਲੀ ਸਮਾਗਮਾਂ ਵਿਚ ਜਿੱਥੇ ਸੰਗਤਾਂ ਨੂੰ ਵੱਧ ਚੜ੍ਹਕੇ ਪ੍ਰਬੰਧਕਾਂ ਦਾ ਸਹਿਯੋਗ ਕਰਨਾ ਚਾਹੀਦਾ ਉੱਥੇ ...

ਪੂਰੀ ਖ਼ਬਰ »

ਪਿਤਾ ਦੇ ਨਾਲ ਬਾਜ਼ਾਰ ਗਿਆ ਬੱਚਾ ਲਾਪਤਾ, ਕੇਸ ਦਰਜ

ਫਗਵਾੜਾ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਿਤਾ ਦੇ ਨਾਲ ਬਾਜ਼ਾਰ ਗਿਆ ਇੱਕ ਬੱਚਾ ਅਚਾਨਕ ਬਾਜ਼ਾਰ ਵਿਚੋਂ ਲਾਪਤਾ ਹੋ ਗਿਆ | ਪੁਲਿਸ ਨੇ ਕੇਸ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਤਨਾਮਪੁਰਾ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਬਜਾਜ ਸਹਿਕਾਰੀ ਸਭਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਮਾਗਮ

ਭੁਲੱਥ, 19 ਸਤੰਬਰ (ਮਨਜੀਤ ਸਿੰਘ ਰਤਨ)-ਸਹਿਕਾਰਤਾ ਲੋਕ ਲਹਿਰ ਬਣ ਕੇ ਕਿਸਾਨਾਂ ਦੀ ਆਰਥਿਕਤਾ ਨੰੂ ਮਜ਼ਬੂਤ ਕਰ ਸਕਦੀ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਤਿੰਦਰ ਕੁਮਾਰ ਉੱਪਲ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਨੇ ਬਜਾਜ ਸਹਿਕਾਰੀ ਸਭਾ ਵਿਖੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੂੰ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਉਪਰਾਲੇ ਕਰਨੇ ਚਾਹੀਦੇ-ਗੀਤਾ ਮੱਲ੍ਹੀ

ਹੁਸੈਨਪੁਰ, 19 ਸਤੰਬਰ (ਸੋਢੀ)-ਪ੍ਰਵਾਸੀ ਭਾਰਤੀਆਂ ਦੀ ਬਦੌਲਤ ਲੋੜਵੰਦਾਂ ਦੀਆਂ ਅਨੇਕਾਂ ਜ਼ਰੂਰਤਾਂ ਪੂਰੀਆਂ ਹੁੰਦੀਆਂ ਹਨ ਅਤੇ ਇਸ ਕਾਰਜ ਵਿਚ ਪ੍ਰਵਾਸੀ ਭਾਰਤੀਆਂ ਨੂੰ ਵੱਧ ਚੜ੍ਹਕੇ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ | ਇਹ ਸ਼ਬਦ ਗੁਰਮੀਤ ਸਿੰਘ ਗੀਤਾ ਮੱਲ੍ਹੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹੈਬਤਪੁਰ ਸਕੂਲ 'ਚ ਲਗਾਏ ਬੂਟੇ

ਡਡਵਿੰਡੀ, 19 ਸਤੰਬਰ (ਬਲਬੀਰ ਸੰਧਾ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਧੀਨ ਅੱਜ ਸਰਕਾਰੀ ਹਾਈ ਸਕੂਲ ਹੈਬਤਪੁਰ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ 24 ਨੂੰ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਵਲੋਂ ਮਹਾਨ ਵਿਦਵਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਪੁਰਾਣੀ ਸਬਜ਼ੀ ਮੰਡੀ ਤੋਂ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 19 ਸਤੰਬਰ (ਸਡਾਨਾ)-ਨਗਰ ਕੌਾਸਲ ਵਲੋਂ ਸਬਜ਼ੀ ਮੰਡੀ ਵਿਖੇ ਦੁਕਾਨਾਂ ਦੇ ਬਾਹਰ ਕੀਤੇ ਨਜਾਇਜ਼ ਕਬਜੇ ਹਟਾਉਣ ਲਈ ਤੇ ਆਵਾਜਾਈ ਨੂੰ ਨਿਰਵਿਘਨ ਚਲਾਉਣ ਦੇ ਮਨੋਰਥ ਨਾਲ ਅੱਜ ਪੁਲਿਸ ਕਰਮਚਾਰੀਆਂ ਦੇ ਨਾਲ ਈ.ਓ. ਆਦਰਸ਼ ਕੁਮਾਰ ਸ਼ਰਮਾ ਨੇ ਪੁਰਾਣੀ ਸਬਜ਼ੀ ਮੰਡੀ ਦਾ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 19 ਸਤੰਬਰ (ਸਡਾਨਾ)-ਕਿਸੇ ਮਿ੍ਤਕ ਬੰਦ ਦੇ ਨਾਂਅ ਦੀ ਬੀਮਾ ਪਾਲਿਸੀ ਦੀ ਰਕਮ ਜਾਅਲੀ ਕਾਗ਼ਜ਼ਾਤ ਤਿਆਰ ਕਰਕੇ ਪ੍ਰਾਪਤ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਨਿਸ਼ਾਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX