ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  6 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  31 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  48 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 minute ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 minute ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 minute ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 minute ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  13 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  58 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਜਗਰਾਓਂ

ਦਾਖਾ ਜ਼ਿਮਨੀ ਚੋਣ ਐਲਾਨ ਤੋਂ ਪਹਿਲਾਂ ਹੀ ਇਯਾਲੀ ਨੇ ਵਿੱਢੀ ਚੋਣ ਮੁਹਿੰਮ

ਮੁੱਲਾਂਪੁਰ-ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਨਵੰਬਰ ਮਹੀਨੇ ਸੰਭਾਵੀ ਹਲਕਾ ਦਾਖਾ ਜ਼ਿਮਨੀ ਚੋਣ ਲਈ ਸੱਤਾ ਤੋਂ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਹਰੀ ਝੰਡੀ ਵਿਖਾ ਕੇ ਉਮੀਦਵਾਰ ਬਾਰੇ ਕਿਆਸ ਅਰਾਈਆਂ ਨੂੰ ਵਿਰਾਮ ਦਿੱਤਾ, ਉੱਥੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੂੰ ਹਲਕਾ ਦਾਖਾ ਜ਼ਿਮਨੀ ਚੋਣ ਲਈ ਪ੍ਰਚਾਰ ਕਮੇਟੀ ਇੰਚਾਰਜ ਲਗਾ ਕੇ ਚੋਣ ਪ੍ਰੋਗਰਾਮ ਆਉਣ ਤੋਂ ਪਹਿਲਾਂ ਹੀ ਚੋਣ ਸਰਗਰਮੀ ਵਿੱਢ ਲਈ | ਹਲਕਾ ਦਾਖਾ 'ਚ ਸੱਤਾਧਾਰੀ ਕਾਂਗਰਸ ਦੇ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਕਾਲਾ, ਸਾਬਕਾ ਬਲਾਕ ਸੰਮਤੀ ਮੈਂਬਰ ਜਗਪਾਲ ਸਿੰਘ ਬਾਸੀਆਂ ਬੇਟ ਸਮੇਤ ਆਏ ਦਿਨ ਕਾਂਗਰਸ, ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਦਾ ਸ਼੍ਰੋਮਣੀ ਅਕਾਲੀ 'ਚ ਸ਼ਾਮਿਲ ਹੋਣਾ ਇਯਾਲੀ ਲਈ ਸ਼ੁਭ ਸੰਕੇਤ ਦੱਸਿਆ ਜਾ ਰਿਹਾ ਹੈ | ਮਨਪ੍ਰੀਤ ਸਿੰਘ ਇਯਾਲੀ ਵਲੋਂ ਰੁੱਸਿਆਂ ਨੂੰ ਮਨਾਉਣ ਵਾਲੀ ਪਹਿਲੀ ਪ੍ਰਕਿਰਿਆ ਪੂਰੀ ਕਰਕੇ ਮਜਬੂਤ ਚੋਣ ਮੁਹਿੰਮ ਵਿੱਢੀ ਹੋਈ ਹੈ | ਹਲਕਾ ਦਾਖਾ 'ਚ ਕਾਂਗਰਸ ਨੂੰ ਕੋਈ ਕੱਦਾਵਰ ਆਗੂ ਨਾ ਲੱਭਣ ਕਰਕੇ ਕਾਂਗਰਸ ਵਲੋਂ ਬਾਹਰੀ ਉਮੀਦਵਾਰ ਉਤਾਰੇ ਜਾਣ ਦੀ ਚਰਚਾ ਜ਼ੋਰਾਂ 'ਤੇ ਹੈ | ਮਨਪ੍ਰੀਤ ਸਿੰਘ ਇਯਾਲੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਹੁੰਦਿਆਂ ਜਿੱਥੇ ਸੂਬੇ 'ਚ ਵਿਲੱਖਣ ਪ੍ਰੋਜੈਕਟ ਟੋਭਿਆਂ ਦਾ ਨਵੀਨੀਕਰਨ ਕਰਕੇ ਸੀਵਰੇਜ ਦੇ ਪਾਣੀ ਨੂੰ ਖੇਤਾਂ ਲਈ ਵਰਤੋਂ ਦੇ ਯੋਗ ਬਣਾਇਆ, ਉੱਥੇ ਹਲਕਾ ਦਾਖਾ ਵਿਧਾਇਕ ਹੁੰਦਿਆਂ ਹਰ ਉਮਰ ਦੇ ਲੋਕਾਂ ਲਈ ਪਿੰਡ-ਪਿੰਡ ਖੇਡ ਮੈਦਾਨ-ਕਮ ਪਾਰਕਾਂ ਬਣਾ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸ਼ਹਿਰ ਵਰਗੀ ਸਹੂਲਤ ਦਿੱਤੀ | ਲੋਕ ਇਨਸਾਫ਼ ਪਾਰਟੀ ਵਲੋਂ ਵੀ ਉਮੀਦਵਾਰ ਨੂੰ ਲੈ ਕੇ ਚੁੱਪ ਹੀ ਵੱਟੀ ਹੋਈ ਹੈ | ਜ਼ਿਮਨੀ ਚੋਣ ਸਮੇਂ ਚੋਣ ਵਾਲੇ ਹਲਕੇ 'ਚ ਆਮ ਤੌਰ 'ਤੇ ਸੱਤਾਧਾਰੀ ਪਾਰਟੀ ਦੀ ਚਹਿਲ-ਪਹਿਲ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਪਹਿਲਾਂ ਹੀ ਝਲਕਣ ਲੱਗ ਪੈਂਦੀ ਹੈ, ਪ੍ਰੰਤੂ ਹਲਕਾ ਦਾਖਾ 'ਚ ਅਜਿਹਾ ਕੁਝ ਦਿਖਾਈ ਨਹੀਂ ਦੇ ਰਿਹਾ ਹੈ |

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਇਨਕਲਾਬੀ ਮੇਲਾ 28 ਨੂੰ

ਜੋਧਾਂ, 20 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦੇ ਆਜਮ ਸ਼ਹੀਦ ਭਗਤ ਸਿੰਘ ਦੇ ਜਨਮ ਤੇ ਮਿਤੀ 28 ਸਤੰਬਰ ਦਿਨ ਸਨਿੱਚਰਵਾਰ ਨੂੰ ਸਵੇਰੇ 11 ਵਜੇ ਦਾਣਾ ਮੰਡੀ ...

ਪੂਰੀ ਖ਼ਬਰ »

ਵਾਰਡ ਨੰ: 5 ਨਵੀਂ ਆਬਾਦੀ ਅਕਾਲਗੜ੍ਹ ਦੇ ਵੋਟਰਾਂ ਵਲੋਂ ਬੀ.ਡੀ.ਪੀ.ਓ. ਨੂੰ ਮੰਗ ਪੱਤਰ

ਗੁਰੂਸਰ ਸੁਧਾਰ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) -ਸਥਾਨਕ ਗਰਾਮ ਪੰਚਾਇਤ ਨਵੀਂ ਅਬਾਦੀ ਅਕਾਲਗੜ੍ਹ ਦੇ ਵਾਰਡ ਨੰਬਰ-5 ਦੇ ਵਸਨੀਕ ਵੋਟਰਾਂ ਨੇ ਅੱਜ ਬੀ.ਡੀ.ਪੀ.ਓ. ਸੁਧਾਰ ਸੁਰੇਸ਼ ਕੁਮਾਰ ਨੂੰ ਮਿਲ ਕੇ ਉਨ੍ਹਾਂ ਦੇ ਵਾਰਡ ਦੀ ਮਹਿਲਾ ਮੈਂਬਰ ਪੰਚਾਇਤ ਵਲੋਂ ਪੰਚਾਇਤੀ ...

ਪੂਰੀ ਖ਼ਬਰ »

15 ਰੋਜ਼ਾ ਡੇਅਰੀ ਫਾਰਮਿੰਗ ਕੋਰਸ ਦੀ ਸ਼ੁਰੂਆਤ

ਸਿੱਧਵਾਂ ਬੇਟ, 20 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਆਈ.ਸੀ.ਆਈ.ਸੀ.ਆਈ. ਫਾਊਾਡੇਸ਼ਨ ਵਲੋਂ ਲਾਗਲੇ ਪਿੰਡ ਸਲੇਮਪੁਰਾ ਦੀ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 'ਅਕੈਡਮਿਕ ਫਾਰ ਸਕਿੱਲ ਡਿਵੈਲਪਮੈਂਟ' ਸਕੀਮ ਤਹਿਤ ਪਿੰਡ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ 15 ਰੋਜ਼ਾ ਡੇਅਰੀ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੁਸਹਿਰਾ ਕਮੇਟੀ ਲਈ ਅਗਰਵਾਲ ਪ੍ਰਧਾਨ ਤੇ ਗੋਇਲ ਚੇਅਰਮੈਨ ਚੁਣੇ

ਮੁੱਲਾਂਪੁਰ-ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ) -ਸਥਾਨਕ ਕਸਬੇ ਅੰਦਰ ਬਾਲ ਡਰਾਮੈਟਿਕ ਰਾਮਲੀਲਾ ਦੁਸਹਿਰਾ ਕਮੇਟੀ ਦੀ ਚੋਣ ਸਮੇਂ ਸ਼ਹਿਰ ਦੇ ਪਤਵੰਤਿਆਂ, ਨਗਰ ਕੌਾਸਲ ਪ੍ਰਧਾਨ ਤੇਲੂ ਰਾਮ ਬਾਂਸਲ ਦੀ ਅਗਵਾਈ 'ਚ ਮੀਟਿੰਗ ਕਰਕੇ ਸੰਜੂ ਅਗਰਵਾਲ ਪ੍ਰਧਾਨ ਅਤੇ ਸ਼ਾਮ ...

ਪੂਰੀ ਖ਼ਬਰ »

ਸਮਾਰਟ ਸਕੂਲ ਬਣਾਉਣ ਲਈ ਇਕ ਲੱਖ ਰੁਪਏ ਦੀ ਮਦਦ ਦਿੱਤੀ

ਸਮਰਾਲਾ, 20 ਸਤੰਬਰ (ਸੁਰਜੀਤ) - ਸਿੱਖਿਆ ਵਿਭਾਗ 'ਚ ਸੇਵਾਵਾਂ ਨਿਭਾ ਚੁੱਕੇ ਐਨ. ਆਰ. ਆਈ. ਗੁਰਮੇਲ ਸਿੰਘ, ਮਾਸਟਰ ਮਲਕੀਤ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲ਼ੋਂ ਸਰਕਾਰੀ ਮਿਡਲ ਸਕੂਲ ਬਰਮਾ ਨੂੰ ਸਮਾਰਟ ਸਕੂਲ ਬਣਾਉਣ ਲਈ ਇਕ ਲੱਖ ਰੁਪਏ ਦੀ ਮਾਲੀ ਮਦਦ ਕੀਤੀ | ...

ਪੂਰੀ ਖ਼ਬਰ »

ਪਾਣੀ ਦੀ ਸੁਚੱਜੀ ਵਰਤੋਂ ਲਈ ਜਾਗਰੂਕ ਕਰ ਰਿਹੈ ਰਣਬੀਰ ਟੂਸੇ

ਗੁਰੂਸਰ ਸੁਧਾਰ , 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਬਤੌਰ ਟੈਕਨੀਸ਼ੀਅਨ ਰਣਬੀਰ ਟੂਸੇ ਦਾ ਕਹਿਣਾ ਹੈ ਕਿ ਜਲ ਸਪਲਾਈ ਵਿਭਾਗ ਲੋਕਾਂ ਨੂੰ ਪੀਣ ਲਈ ਪਾਣੀ ਮੁਹੱਈਆ ਕਰਵਾਉਂਦਾ ਹੈ ਤੇ ਇਸ ਦੇ ਚਲਦਿਆਂ ਅਸੀਂ ਲੋਕਾਂ ਨੂੰ ਪਾਣੀ ...

ਪੂਰੀ ਖ਼ਬਰ »

ਦਹੇਜ ਮੰਗਣ 'ਤੇ ਪਤੀ, ਸੱਸ ਅਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 20 ਸਤੰਬਰ (ਅਜੀਤ ਸਿੰਘ ਅਖਾੜਾ)- ਪੁਲਿਸ ਥਾਣਾ ਮਹਿਲਾ ਵਿੰਗ ਜਗਰਾਉਂ 'ਚ ਇਕ ਵਿਅਹੁਤਾ ਲੜਕੀ ਦੇ ਬਿਆਨਾਂ 'ਤੇ ਸਾਹੁਰਾ ਪਰਿਵਾਰ 'ਤੇ ਦਾਜ ਦਹੇਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਦਿੱਤੇ ਗਏ ਬਿਆਨਾਂ 'ਚ ਲੜਕੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੰਦੀਪ ਕੁਮਾਰ ਟਿੰਕਾ ਤੇ ਉਸ ਦੇ ਸਾਥੀ 'ਤੇ ਠੱਗੀ ਦਾ ਮਾਮਲਾ ਦਰਜ

ਜਗਰਾਉਂ, 20 ਸਤੰਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਾਂਗਰਸੀ ਆਗੂ ਅਤੇ ਓ.ਬੀ.ਸੀ. ਸੈੱਲ ਪੰਜਾਬ ਦੇ ਵਾਈਸ ਚੇਅਰਮੈਨ ਸੰਦੀਪ ਕੁਮਾਰ ਟਿੰਕਾ ਅਤੇ ਉਸ ਦੇ ਬਲਵੀਰ ਸਿੰਘ ਵਾਸੀ ਨੱਥੋਵਾਲ 'ਤੇ ਠੱਗੀ ਮਾਰਨ ਸਬੰਧੀ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਿੰਡ ਚੌਾਕੀਮਾਨ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ

ਚੌਾਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸਰਪੰਚ ਡਾ: ਹਰਮਿੰਦਰ ਸਿੰਘ ਵਿੱਕੀ ਚੌਾਕੀਮਾਨ ਤੇ ਬਲਾਕ ਸੰਮਤੀ ਮੈਂਬਰ ਹਰਜਾਪ ਸਿੰਘ ਚੌਾਕੀਮਾਨ ਦੀ ਅਗਵਾਈ 'ਚ ਕੈਂਪ ਲਗਾਇਆ ਗਿਆ | ਜਿਸ 'ਚ 100 ਦੇ ਕਰੀਬ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਸੀਟੂ ਵਰਕਰਾਂ ਦਾ ਰੋਸ ਧਰਨਾ ਅੱਜ

ਰਾਏਕੋਟ, 20 ਸਤੰਬਰ (ਸੁਸ਼ੀਲ) -'ਸੀਟੂ' ਆਗੂ ਦਲਜੀਤ ਕੁਮਾਰ ਗੋਰਾ ਦੇ ਭਰਾ ਪਰਮਿੰਦਰ ਗੁਰੀਲਾ ਦੀ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ 21 ਦਿਨ ਬੀਤ ਜਾਣ ਦੇ ਬਾਅਦ ਵੀ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ 'ਚ ਕੀਤੀ ਜਾ ਰਹੀ ਢਿੱਲ ਮੱਠ ਦੇ ਰੋਸ ਵਜੋਂ ਸੀਟੂ ਨਾਲ ਸਬੰਧਤ ਵੱਖ-ਵੱਖ ...

ਪੂਰੀ ਖ਼ਬਰ »

ਭੈਣੀ ਨੂੰ ਟਿਕਟ ਲਈ ਕਾਂਗਰਸ ਹਾਈਕਮਾਂਡ 'ਤੇ ਵਰਕਰਾਂ ਦਾ ਦਬਾਅ

ਮੁੱਲਾਂਪੁਰ-ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਦਾਖਾ ਅੰਦਰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿਥੇ ਆਪਣੇ ਹਲਕਾ ਦਾਖਾ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਨੂੰ ਉਮੀਦਵਾਰ ਐਲਾਨ ...

ਪੂਰੀ ਖ਼ਬਰ »

ਭਾਜਪਾ ਮੰਡਲ ਰਾਏਕੋਟ ਵਲੋਂ ਸੇਵਾ ਸਪਤਾਹ ਦੌਰਾਨ ਬੂਟੇ ਲਗਾਏ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਭਾਜਪਾ ਮੰਡਲ ਰਾਏਕੋਟ ਵਲੋਂ ਜ਼ਿਲ੍ਹਾ ਸੇਵਾ ਸਪਤਾਹ ਇੰਚਾਰਜ ਅਤੇ ਭਾਜਪਾ ਜ਼ਿਲ੍ਹਾ ਮੈਡੀਕਲ ਕਨਵੀਨਰ ਡਾ. ਰਮੇਸ਼ ਜੈਨ ਦੀ ਅਗਵਾਈ ਹੇਠ ਡੇਕ, ਪਿੱਪਲ, ਗੁਲਮੋਹਰ, ਹਾਰ-ਸਿੰਗਾਰ ਅਤੇ ਸਰੀਂਹ ਦੇ ਬੂਟੇ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਖੰਨਾ ਦੀ ਦਾਣਾ ਮੰਡੀ 'ਚ ਸਫ਼ਾਈ ਦਾ ਮਾੜਾ ਹਾਲ

ਖੰਨਾ, 20 ਸਤੰਬਰ (ਪੱਤਰ ਪ੍ਰੇਰਕ)-ਸਮਰਾਲਾ ਰੋਡ ਖੰਨਾ ਰਹੋਣ ਨੇੜੇ ਪੈਂਦੀ ਦਾਣਾ ਮੰਡੀ 'ਚ ਪਿਛਲੇ ਕੁੱਝ ਦਿਨਾਂ ਤੋਂ ਝੋਨੇ ਦੀ ਅਗੇਤੀ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ | ਪਰ ਇਸ ਫਸਲ ਤੋਂ ਹਰੇਕ ਸਾਲ ਕਰੋੜਾਂ ਰੁਪਏ ਮਾਰਕੀਟ ਫ਼ੀਸ ਵਸੂਲਣ ਵਾਲੀ ਪੰਜਾਬ ਮੰਡੀ ਬੋਰਡ ਵਲੋਂ ...

ਪੂਰੀ ਖ਼ਬਰ »

ਕੌਾਸਲਰ ਵੈਦ ਵਲੋਂ ਪਾਹਵਾ ਹਸਪਤਾਲ ਹੰਬੜਾਂ ਵਿਖੇ ਕੈਂਪ ਦਾ ਉਦਘਾਟਨ

ਹੰਬੜਾਂ, 20 ਸਤੰਬਰ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)- ਹੰਬੜਾਂ ਵਿਖੇ ਸੀ.ਐੱਮ.ਸੀ. ਦੀ ਬ੍ਰਾਂਚ ਮਾਤਾ ਕੁਸ਼ੱਲਿਆ ਦੇਵੀ ਪਾਹਵਾ ਹਸਪਤਾਲ 'ਚ ਹੱਡੀਆਂ ਅਤੇ ਬਨਾਉਟੀ ਅੰਗ ਲਗਾਉਣ ਸਬੰਧੀ ਇਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਕੁਲਦੀਪ ਸਿੰਘ ਵੈਦ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਧਾਨ ਨੂੰ ਕੱੁਟਮਾਰ ਕਰ ਕੇ ਕੀਤਾ ਜ਼ਖ਼ਮੀ

ਜਗਰਾਉਂ, 20 ਸਤੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ 'ਚ ਇਕ ਗੁਰਦੁਆਰਾ ਪ੍ਰਧਾਨ ਦੀ ਕੱੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮੌਕੇ ਜਗਰਾਉਂ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਪ੍ਰਧਾਨ ਪੇ੍ਰਮ ਸਿੰਘ (61) ਪੱੁਤਰ ਵਿਸਾਖਾ ਸਿੰਘ ਵਾਸੀ ਅਗਵਾੜ ਲਧਾਈ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਸਰਪੰਚ ਗੁਰਦਿਆਲ ਸਿੰਘ ਈਸੇਵਾਲ ਨਮਿਤ ਅੰਤਿਮ ਅਰਦਾਸ 29 ਨੂੰ

ਮੁੱਲਾਂਪੁਰ-ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸਰਪੰਚ ਈਸੇਵਾਲ ਮਾ: ਗੁਰਦਿਆਲ ਸਿੰਘ ਸੇਖੋਂ ਅਕਾਲ ਚਲਾਣਾ ਕਰ ਗਏ | ਅੱਜ ਪਿੰਡ ਈਸੇਵਾਲ ਸਮਸ਼ਾਨਘਾਟ ਵਿਖੇ ਸਵ: ਗੁਰਦਿਆਲ ਸਿੰਘ ਦੇ ਸਸਕਾਰ ...

ਪੂਰੀ ਖ਼ਬਰ »

ਸਰਾਭਾ ਹਸਪਤਾਲ 'ਚ ਸ਼ੂਗਰ ਜਾਂਚ ਸਬੰਧੀ ਕੈਂਪ

ਪੱੱਖੋਵਾਲ/ਸਰਾਭਾ, 20 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਨਰਸਿੰਗ ਕਾਲਜ ਤੇ ਹਸਪਤਾਲ 'ਚ ਅੱਜ ਕੈਨੇਡਾ ਦੀ ਵਿਲੀਅਮ ਔਸਲਰ ਟੀਮ ਦੇ ਸਹਿਯੋਗ ਨਾਲ ਸ਼ੂਗਰ ਸਕਰੀਨਿੰਗ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਕਾਰਜਕਾਰੀ ਚੇਅਰਮੈਨ ...

ਪੂਰੀ ਖ਼ਬਰ »

ਸੁਸਾਇਟੀ ਹੰਬੜਾਂ ਵਲੋਂ ਨਵਰਾਤਰੇ ਦੇ ਸਮਾਗਮਾਂ ਸਬੰਧੀ ਮੀਟਿੰਗ

ਹੰਬੜਾਂ, 20 ਸਤੰਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾ 'ਚ ਹਰ ਮਾਂ ਦੁਰਗਾ ਪੂਜਾ ਅਤੇ ਛੱਠ ਪੂਜਾ ਸੇਵਾ ਸੁਸਾਇਟੀ ਵਲੋਂ ਨਵਰਾਤਰੀ ਮੌਕੇ ਕਰਵਾਏ ਜਾਂਦੇ ਧਾਰਮਿਕ ਸਮਾਗਮ ਸਬੰਧੀ ਪ੍ਰਬੰਧਕਾਂ ਵਲੋਂ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹੰਬੜਾਂ 'ਚ ਲੋਕਾਂ ਦੀ ਸੁਵਿਧਾ ਲਈ 13 ਵਿਭਾਗਾਂ ਵਲੋਂ ਲਗਾਇਆ ਕੈਂਪ

ਹੰਬੜਾਂ, 20 ਸਤੰਬਰ (ਹਰਵਿੰਦਰ ਸਿੰਘ ਮੱਕੜ)- ਹੰਬੜਾਂ ਵਿਖੇ ਚੜ੍ਹਦੀ ਕਲਾ ਗੁਰਦੁਆਰਾ ਸਾਹਿਬ 'ਚ ਸਰਬਜੀਤ ਸਿੰਘ ਦੇਤਵਾਲ ਸੁਪਰਡੈਂਟ, ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਾਸਲਰ ਹਰਕਰਨ ਸਿੰਘ ਵੈਦ, ਡਾਇਰੈਕਟਰ ਮਨਜੀਤ ਸਿੰਘ ਹੰਬੜਾਂ, ਸਰਪੰਚ ਰਣਜੋਧ ਸਿੰਘ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਰਕ ਅਤੇ ਹੋਸਟਲ ਲਈ ਗੇਟਾਂ ਦਾ ਉਦਘਾਟਨ

ਪੱੱਖੋਵਾਲ/ਸਰਾਭਾ, 20 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਸ਼ਹੀਦ ਕਰਤਾਰ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਰਕ ਅਤੇ ਲਾਇਬਰੇਰੀ ਦੇ ਨਵੀਨੀਕਰਨ ਉਪਰੰਤ ਅੱਜ ਯਾਦਗਾਰ ਅਤੇ ਸ਼ਹੀਦ ਕਰਤਾਰ ਸਿੰਘ ...

ਪੂਰੀ ਖ਼ਬਰ »

ਮੇਜਰ ਸਿੰਘ ਭੈਣੀ ਨੂੰ ਟਿਕਟ ਦੇਣ ਦੀ ਕਾਂਗਰਸ ਹਾਈਕਮਾਂਡ ਤੋਂ ਕੀਤੀ ਮੰਗ

ਚੌਾਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ) -ਪਿੰਡ ਕੁਲਾਰ ਵਿਖੇ ਸਰਪੰਚ ਹਰਜੀਤ ਸਿੰਘ ਕੁਲਾਰ ਦੇ ਗ੍ਰਹਿ ਵਿਖੇ ਜ਼ੋਨ ਹਾਂਸ ਕਲਾਂ ਦੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਸਰਪੰਚ ਹਰਜੀਤ ਸਿੰਘ ...

ਪੂਰੀ ਖ਼ਬਰ »

ਖੰਨਾ ਵਿਚ ਅਸਟਾਮਾਂ, ਰਸੀਦੀ ਟਿਕਟਾਂ ਦੀ ਘਾਟ ਤੋਂ ਲੋਕ ਪ੍ਰੇਸ਼ਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਖਜਾਨਾ ਦਫ਼ਤਰ ਵਿਚ ਲੋਕਾਂ ਨੂੰ ਕੋਰਟ ਫ਼ੀਸ ਦੀਆਂ ਟਿਕਟਾਂ, ਰਸੀਦੀ ਟਿਕਟਾਂ ਅਤੇ ਅਸ਼ਟਾਮ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨ ਦਾ ਇਲਜ਼ਾਮ ਆਰ. ਟੀ .ਆਈ. ਕਾਰਜਕਰਤਾ ੀ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਮਹਿੰਦਰ ਸਿੰਘ ਸਹਾਰਨ ਮਾਜਰਾ ਦੀ 2 ਲੱਖ ਰੁਪਏ ਨਾਲ ਆਰਥਿਕ ਮਦਦ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਸਹਾਰਨ ਮਾਜਰਾ ਦੇ ਨੌਜਵਾਨ ਹਰਜੀਤ ਸਿੰਘ ਨੂੰ 6 ਅਕਤੂਬਰ 1993 ਨੂੰ ਘਰੋਂ ਚੁੱਕ ਕੇ ਲੈ ਕੇ ਗਈ ਯੂ. ਪੀ. ਪੁਲਿਸ ਵਲੋਂ ਕੀਤੇ ਕਥਿਤ ਝੂਠੇ ਇੰਕਾਊਟਰ ਤੋਂ ਬਾਅਦ ...

ਪੂਰੀ ਖ਼ਬਰ »

ਖੰਨਾ ਦੇ ਜੀ. ਟੀ. ਰੋਡ ਦੇ ਪੁਲਾਂ ਤੋਂ ਫਿਰ ਮਿੱਟੀ ਖਿਸਕਣੀ ਸ਼ੁਰੂ, ਪਈ ਦਰਾਰ, ਖਿਸਕੀਆਂ ਸਲੈਬਾਂ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜੀ ਟੀ. ਰੋਡ 'ਤੇ ਬਣੇ ਪੁਲਾਂ ਤੋਂ ਖੰਨਾ ਸ਼ਹਿਰ ਦੇ ਲੋਕ ਪ੍ਰੇਸ਼ਾਨ ਵੀ ਰਹਿੰਦੇ ਹਨ ਤੇ ਡਰਦੇ ਵੀ ਹਨ | ਕੁੱਝ ਦਿਨ ਪਹਿਲਾਂ ਜੀ. ਟੀ. ਰੋਡ ਦੇ ਪੁਲ ਦੀ ਰੈਿਲੰਗ ਖਿਸਕ ਗਈ ਸੀ | ਪੁਲ ਦੀ ਮਿੱਟੀ ਖਿਸਕ ਖਿਸਕ ਕੇ ਸਰਵਿਸ ਰੋਡ 'ਤੇ ਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਟਰੇਡ ਯੂਨੀਅਨ ਕੌਾਸਲ ਮਲੌਦ ਦੀ ਮੀਟਿੰਗ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਅਗਵਾਈ 'ਚ ਹੋਈ, ਜਿਸ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਕਾਮਰੇਡ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ 30 ਲੱਖ ਰੁਪਏ ਦੀ ਗਰਾਂਟ ਜਾਰੀ

ਪਾਇਲ, 20 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਅਲੂਣਾ ਪੱਲ੍ਹਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਿੰਡਾਂ-ਸ਼ਹਿਰਾਂ ਤੇ ਕਸਬਿਆਂ ਅੰਦਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ...

ਪੂਰੀ ਖ਼ਬਰ »

ਦਿ੍ਸ਼ਟੀ ਸਕੂਲ ਨਾਰੰਗਵਾਲ ਵਿਚ ਰੀਡਿੰਗ ਹਫ਼ਤਾ ਮਨਾਇਆ

ਜੋਧਾਂ, 20 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਦਿ੍ਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਵਿਚ ਪਿ੍ੰਸੀਪਲ ਗ਼ੌਰੀ ਛਾਬੜਾ ਦੀ ਅਗਵਾਈ ਹੇਠ ਪਿਛਲਾ ਹਫ਼ਤਾ 'ਰੀਡਿੰਗ ਸਪਤਾਹ' ਦੇ ਰੂਪ ਵਿਚ ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ, ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੇ ਮੰਗ ਪੱਤਰ ਡਾ. ਅਮਰ ਸਿੰਘ ਨੂੰ ਸੌਾਪਿਆ

ਰਾਏਕੋਟ, 20 ਸਤੰਬਰ (ਸੁਸ਼ੀਲ)-ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ ਆਪਣੀਆਂ ਮੰਗਾਂ ਦੇ ਸਬੰਧ 'ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ 'ਚ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੂੰ ਮਿਲਿਆ ਅਤੇ ਡੀਪੂ ਹੋਲਡਰਾਂ ਦੀਆਂ ਮੰਗਾਂ ਦੇ ਸਬੰਧ ...

ਪੂਰੀ ਖ਼ਬਰ »

ਨਾਟਕ ਮੁਕਾਬਲੇ 'ਚ ਕਾਉਂਕੇ ਕਲਾਂ ਸਕੂਲ ਨੂੰ ਸੂਬੇ 'ਚੋਂ ਦੂਜਾ ਸਥਾਨ ਹਾਸਲ

ਜਗਰਾਉਂ, 20 ਸਤੰਬਰ (ਜੋਗਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ 2019-20 ਦੇ ਖੇਤਰ ਪੱਧਰੀ ਮੁਕਾਬਲੇ ਜੋ ਕਿ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਚੌਕੀ ਇੰਚਾਰਜਾਂ ਦੀ ਬਦਲੀ

ਜਗਰਾਉਂ, 20 ਸਤੰਬਰ (ਅਜੀਤ ਸਿੰਘ ਅਖਾੜਾ)- ਹਾਲ ਹੀ 'ਚ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਵੱਖ-ਵੱਖ ਚੌਕੀਆਂ ਦੇ ਇੰਚਾਰਜਾਂ ਦੀ ਬਦਲੀ ਕਰਕੇ ਨਵੇਂ ਇੰਚਾਰਜ ਤਾਇਨਾਤ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੁੜੇ ਦੇ ਬੱਚਿਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਚੌਾਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ) -ਪਿਛਲੇ ਦਿਨੀ ਬੀ.ਬੀ.ਐੱਮ. ਕਿਚਲੂ ਨਗਰ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਸਰਕਾਰੀ ਹਾਈ ਸਕੂਲ ਗੁੜੇ ਦੀਆਂ ਅੰਡਰ-14 ਤੇ ਅੰਡਰ-17 ਸਾਲਾ ਯੋਗਾ ਦੀਆਂ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਤੇ ਨਗਰ ਕੌਾਸਲ ਪ੍ਰਧਾਨ ਦੇ ਪਤੀ 'ਤੇ ਵਪਾਰੀ ਪਾਸੋਂ ਲੱਖਾਂ ਰੁਪਏ ਲੈਣ ਦੇ ਦੋਸ਼ਾਂ ਦੀ ਵੀਡੀਓ ਵਾਇਰਲ

ਜਗਰਾਉਂ, 20 ਸਤੰਬਰ (ਜੋਗਿੰਦਰ ਸਿੰਘ)- ਭਾਵੇਂ ਜਗਰਾਉਂ ਪੁਲਿਸ ਨੇ ਕਾਂਗਰਸੀ ਨੇਤਾ 'ਤੇ ਨਗਰ ਕੌਾਸਲ ਜਗਰਾਉਂ ਦੀ ਮਹਿਲਾ ਪ੍ਰਧਾਨ ਦੇ ਪਤੀ ਕਾਲਾ ਕਲਿਆਣ ਵਿਰੁੱਧ ਨਗਰ ਕੌਾਸਲ ਦੀ ਸਰਕਾਰੀ ਥਾਂ 'ਤੇ ਕਬਜ਼ੇ ਦੇ ਮਾਮਲੇ 'ਚ ਅੱਠ ਲੱਖ ਰੁਪਏ ਦੇ ਹੋਏ ਲੈਣ ਦੇਣ 'ਚ ਉਲਟਾ ਆਵਾਜ਼ ...

ਪੂਰੀ ਖ਼ਬਰ »

ਲੇਖਕਾਂ ਤੇ ਕਲਾਕਾਰਾਂ ਨੇ ਮਨਾਇਆ ਦੇਵ ਥਰੀਕੇ ਦਾ 81ਵਾਂ ਜਨਮ ਦਿਨ

ਇਯਾਲੀ/ਥਰੀਕੇ, 20 ਸਤੰਬਰ (ਰਾਜ ਜੋਸ਼ੀ)-ਪੰਜਾਬੀ ਗੀਤਾਂ ਦੇ ਸਿਰਮੌਰ ਸਿਰਜਕ ਪਿੰਡ ਥਰੀਕੇ ਦੇ ਹਰਦੇਵ ਦਿਲਗੀਰ (ਦੇਵ ਥਰੀਕੇ) ਦਾ ਬੀਤੀ ਸ਼ਾਮ ਉਨ੍ਹਾਂ ਦੇ ਗ੍ਰਹਿ ਵਿਖੇ ਪੰਜਾਬੀ ਦੇ ਨਾਮਵਰ ਲੇਖਕਾਂ, ਗੀਤਕਾਰਾਂ ਅਤੇ ਗਾਇਕ ਕਲਾਕਾਰਾਂ ਨੇ ਕੇਕ ਕੱਟ ਕੇ 81 ਵਾਂ ਜਨਮ ਦਿਨ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੇ ਨੈਨੀ ਵੀਜ਼ਿਆਂ ਨਾਲ ਅਨੇਕਾਂ ਵਿਦਿਆਰਥੀ ਵਿਦੇਸ਼ ਭੇਜੇ

ਰਾਏਕੋਟ, 20 ਸਤੰਬਰ(ਬਲਵਿੰਦਰ ਸਿੰਘ ਲਿੱਤਰ)- ਯੂਨੀਵਰਸਲ ਇੰਸਟੀਚਿਊਟ ਦੀ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ਦਿਓਲ ਨੇ ਦੱਸਿਆ ਹੈ ਕਿ ਕੈਨੇਡਾ ਸਰਕਾਰ ਵਲੋਂ ਬਣਾਏ ਗਏ ਨਵੇ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਬੱਚਿਆਂ ਲਈ ਵਿਦੇਸ਼ ਜਾਣਾ ਹੋਰ ਵੀ ਆਸਾਨ ਹੋ ਗਿਆ ਹੈ | ...

ਪੂਰੀ ਖ਼ਬਰ »

ਲੋਕਾਂ ਦੇ ਹਿੱਤਾਂ ਲਈ ਸਿਰਫ ਕਾਂਗਰਸ ਪਾਰਟੀ ਨੇ ਹੀ ਸੋਚਿਆ-ਬਰਾੜ

ਹਠੂਰ, 20 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਸਿਰਫ ਕਾਂਗਰਸ ਪਾਰਟੀ ਨੇ ਹੀ ਸੋਚਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਜੋ ਵਾਆਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਕੇ ਵਿਖਾਇਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੀ.ਐਫ.ਐਸ.ਓ. ਸਬੰਧੀ ਆੜ੍ਹਤੀਆਂ ਨੂੰ ਜਾਣਕਾਰੀ ਦੇਣ ਹਿੱਤ ਸਿਖਲਾਈ ਕੈਂਪ ਲਾਇਆ

ਹਠੂਰ, 20 ਸਤੰਬਰ (ਜਸਵਿੰਦਰ ਸਿੰਘ ਛਿੰਦਾ) -ਖਰੀਦ ਏਜੰਸੀ ਪਨਗਰੇਨ ਵਲੋਂ ਇੰਸਪੈਕਟਰ ਰੋਹਿਤ ਸ਼ਰਮਾ ਅਤੇ ਆੜ੍ਹਤੀਆ ਐਸੋਸੀਏਸ਼ਨ ਹਠੂਰ ਦੇ ਪ੍ਰਧਾਨ ਰਜੇਸ਼ ਕੁਮਾਰ ਸੋਨਾ ਦੀ ਦੇਖ-ਰੇਖ ਹੇਠ ਅੱਜ ਮਾਰਕੀਟ ਕਮੇਟੀ ਹਠੂਰ ਵਿਖੇ ਆੜ੍ਹਤੀਆ ਐਸੋਸੀਏਸ਼ਨ ਹਠੂਰ ਦੇ ਸਮੂਹ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਵਿਖੇ ਸੈਮੀਨਰ ਕਰਵਾਇਆ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਰਾਮਦਾਸ ਕਾਲਜ ਕੈਲੇ ਚੌਕ ਹਲਵਾਰਾ ਵਿਖੇ ਅਧਿਆਪਕ ਅਤੇ ਵਿਦਿਆਰਥੀ ਰਿਸ਼ਤੇ ਨੂੰ ਮਜਬੂਤ ਕਰਨ ਲਈ ਸੈਮੀਨਰ ਕਰਵਾਇਆ ਗਿਆ | ਇਸ ਮੌਕੇ ਕਾਲਜ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX