ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  14 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  39 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  56 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 6 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 8 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 9 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  3 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  21 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੰਤਰੀ ਬਾਜਵਾ ਵਲੋਂ ਬਟਾਲਾ ਧਮਾਕੇ 'ਚ ਮਰੇ ਵਿਅਕਤੀਆਂ ਦੇ ਵਾਰਸਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ

ਬਟਾਲਾ, 20 ਸਤੰਬਰ (ਕਾਹਲੋਂ)- ਬੀਤੇ ਦਿਨੀਂ ਬਟਾਲਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਦੌਰਾਨ ਮਰੇ ਵਿਅਕਤੀਆਂ ਦੇ ਵਾਰਸਾਂ ਨੂੰ ਅੱਜ ਪੰਜਾਬ ਸਰਕਾਰ ਵਲੋਂ ਮਾਲੀ ਇਮਦਾਦ ਦਿੱਤੀ ਗਈ ਹੈ | ਸੂਬੇ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਮਿ੍ਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਚੈੱਕ ਤਕਸੀਮ ਕੀਤੇ | ਧਮਾਕੇ ਵਿਚ ਮਰੇ ਗਏ 24 ਵਿਅਕਤੀਆਂ ਵਿਚੋਂ 18 ਵਿਅਕਤੀਆਂ ਦੇ ਵਾਰਸਾਂ ਨੂੰ ਅੱਜ ਇਹ ਸਹਾਇਤਾ ਦਿੱਤੀ ਗਈ ਹੈ, ਜਦਕਿ ਬਾਕੀ ਦੇ ਕੇਸਾਂ ਵਿਚ ਵਾਰਸਾਂ ਸਬੰਧੀ ਪੜਤਾਲ ਚੱਲ ਰਹੀ ਹੈ | ਬਾਕੀ ਰਹਿੰਦੇ ਪੀੜਤ ਪਰਿਵਾਰਾਂ ਨੂੰ ਵੀ ਬਹੁਤ ਜਲਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਦੇ ਦਿੱਤੇ ਜਾਣਗੇ | ਜ਼ਖ਼ਮੀਆਂ ਨੂੰ ਸਰਕਾਰ ਵਲੋਂ ਐਲਾਨੀ ਵਿੱਤੀ ਸਹਾਇਤਾ ਅਗਲੇ ਹਫ਼ਤੇ ਦਿੱਤੀ ਜਾਵੇਗੀ | ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ | ਇਸ ਤੋਂ ਇਲਾਵਾ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਦੀਆਂ ਧੀਆਂ ਅਤੇ ਔਰਤਾਂ ਨੂੰ ਸਮਾਜ ਸੇਵੀ ਸੰਸਥਾ ਆਲ ਇੰਡੀਆ ਵਿਮੈਨ ਕਾਨਫ਼ਰੰਸ ਬਟਾਲਾ ਵਲੋਂ ਮੁਫ਼ਤ ਸਿਲਾਈ-ਕਢਾਈ, ਬਿਊਟੀ ਪਾਰਲਰ ਤੇ ਕੰਪਿਊਟਰ ਕੋਰਸ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਹੈ | ਸ਼ਹਿਰ ਦੇ ਕੁਝ ਸਕੂਲਾਂ ਵਲੋਂ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦੀ ਗੱਲ ਕਹੀ ਗਈ ਹੈ | ਰਾਜ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੇ ਯੋਗ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੇਲੇ ਰਾਹੀਂ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ | ਕਿਹਾ ਕਿ ਇਸ ਹਾਦਸੇ ਵਿਚ ਜੋ ਵਿਅਕਤੀ ਜ਼ਖਮੀ ਹੋਏ ਹਨ, ਉਨ੍ਹਾਂ ਨੂੰ ਵੀ ਸਰਕਾਰ ਵਲੋਂ ਐਲਾਨੀ ਵਿੱਤੀ ਸਹਾਇਤਾ ਬਹੁਤ ਜਲਦੀ ਦੇ ਦਿੱਤੀ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ, ਐਸ.ਡੀ..ਐਮ. ਬਟਾਲਾ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਗੁਰਦਾਸਪੁਰ ਰਮਨ ਕੋਛੜ, ਡੀ.ਡੀ.ਪੀ.ਓ. ਲਖਵਿੰਦਰ ਸਿੰਘ ਰੰਧਾਵਾ, ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਵਰਿਆਮ ਸਿੰਘ, ਜਸਕਰਨ ਸਿੰਘ ਵੀ ਹਾਜ਼ਰ ਸਨ |

ਨਗਰ ਕੌ ਾਸਲ ਪ੍ਰਧਾਨ ਦੇ ਕਮਰੇ ਨੂੰ ਲਾਇਆ ਜਿੰਦਾ

ਬਟਾਲਾ, 20 ਸਤੰਬਰ (ਕਾਹਲੋਂ)-ਨਗਰ ਕੌਾਸਲ ਬਟਾਲਾ ਦੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ ਵਲੋਂ ਨਗਰ ਕੌਾਸਲ ਨੂੰ ਖਤਮ ਕਰਨ ਅਤੇ ਨਗਰ ਕੌਾਸਲ ਦੇ ਹਾਊੁਸ ਨੂੰ ਭੰਗ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ | ਨਗਰ ਕੌਾਸਲ ਅਧਿਕਾਰੀਆਂ ਵਲੋਂ ਵੱਡੇ ਅਫ਼ਸਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਦੋ ਬੱਚਿਆਂ ਸਮੇਤ ਪੰਜ ਨੰੂ ਕੁਚਲਿਆ-ਹਾਲਤ ਗੰਭੀਰ

ਗੁਰਦਾਸਪੁਰ/ਪੁਰਾਣਾ ਸ਼ਾਲਾ, 20 ਸਤੰਬਰ (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ ਗੋਰਾਇਆ/ਅਸ਼ੋਕ ਸ਼ਰਮਾ/ਗੁਰਵਿੰਦਰ ਸਿੰਘ ਗੋਰਾਇਆ)-ਗੁਰਦਾਸਪੁਰ ਤੋਂ ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਵਿਖੇ ਅੱਜ ਇਕ ਤੇਜ਼ ਰਫ਼ਤਾਰ ਬੱਸ ਵਲੋਂ ਦੋ ਬੱਚਿਆਂ ਸਮੇਤ ਪੰਜ ...

ਪੂਰੀ ਖ਼ਬਰ »

ਕੈਨੇਡਾ ਦੇ ਵਿਧਾਇਕ ਸੰਧੂ ਵਲੋਂ ਵਿਧਾਇਕ ਲਾਡੀ ਦਾ ਵਿਸ਼ੇਸ਼ ਸਨਮਾਨ

ਬਟਾਲਾ, 20 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਕਨੇਡਾ ਦੇ ਵਿਧਾਇਕ ਅਮਰਜੋਤ ਸੰਧੂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਵਿਧਾਇਕ ਸੰਧੂ ਨੇ ਕਿਹਾ ਕਿ ਵਿਧਾਇਕ ਲਾਡੀ ...

ਪੂਰੀ ਖ਼ਬਰ »

ਪਟਾਕਾ ਫ਼ੈਕਟਰੀ ਧਮਾਕਾ 'ਚ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਗੁੱਗੂ ਵਲੋਂ 50-50 ਹਜ਼ਾਰ ਦੇ ਚੈੱਕ

ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)- ਬੀਤੇ ਦਿਨੀਂ ਬਟਾਲਾ ਵਿਖੇ ਪਟਾਕਾ ਫ਼ੈਕਟਰੀ ਧਮਾਕੇ 'ਚ 2 ਦਰਜਨ ਦੇ ਕਰੀਬ ਵਿਅਕਤੀਆਂ ਦੀਆਂ ਮੌਤਾਂ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ | ਇਸ ਹਾਦਸੇ 'ਚ ਮਰਨ ਵਾਲੇ ਵਿਅਕਤੀਆਂ ਨੂੰ ਸਭ ਦਾ ਭਲਾ ਹਿਊਮਨਿਟੀ ਕਲੱਬ ਦੇ ਚੇਅਰਮੈਨ ਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਜਲ ਸਪਲਾਈ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ

ਬਟਾਲਾ, 20 ਸਤੰਬਰ (ਕਾਹਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਵਰਕਰ ਯੂਨੀਅਨ (ਰਜਿ:) ਸਾਖ਼ਾ ਬਟਾਲਾ ਦੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ 'ਚ ਸਥਾਨਕ ਹਕੀਕਤ ਰਾਏ ਸਮਾਧ ਪਾਰਕ ਵਿਖੇ ਹੋਈ | ਮੀਟਿੰਗ ਯੂਨੀਅਨ ...

ਪੂਰੀ ਖ਼ਬਰ »

ਪਿੰਡ ਤਲਵੰਡੀ ਭਾਰਥ 'ਚ ਫ਼ੌਜੀ ਦੇ ਘਰ 'ਤੇ ਇੱਟਾਂ-ਰੋੜਿਆਂ ਨਾਲ ਹਮਲਾ

ਅਲੀਵਾਲ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)- ਬੀਤੀ ਰਾਤ ਪਿੰਡ ਤਲਵੰਡੀ ਭਾਰਥ ਦੇ ਕੁਝ ਵਿਅਕਤੀਆਂ ਵਲੋਂ ਵਲੋਂ ਫ਼ੌਜ 'ਚ ਤਾਇਨਾਤ ਫ਼ੌਜੀ ਦੀ ਗ਼ੈਰ-ਹਾਜ਼ਰੀ 'ਚ ਉਸ ਦੇ ਘਰ ਦੀ ਭੰਨ-ਤੋੜ ਕਰਨ ਦੀ ਖ਼ਬਰ ਹੈ | ਬੀਤੀ ਦੇਰ ਸ਼ਾਮ ਹੋਈ ਸ਼ਰੇਆਮ ਇਸ ਗੁੰਡਾਗਰਦੀ ਬਾਰੇ ਫ਼ੌਜੀ ਦੀ ...

ਪੂਰੀ ਖ਼ਬਰ »

ਜਫ਼ਰਵਾਲ ਤੋਂ ਵਿਸ਼ਾਲ ਨਗਰ ਕੀਰਤਨ ਕੱਲ੍ਹ ਸਜਾਇਆ ਜਾਵੇਗਾ

ਧਾਰੀਵਾਲ, 20 ਸਤੰਬਰ (ਜੇਮਸ ਨਾਹਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ ਦੇ ਲਾਂਘੇ ਨੂੰ ਸਮਰਪਿਤ ਇਲਾਕਾ ਨਿਵਾਸੀਆਂ ਅਤੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ 22 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ

ਬਟਾਲਾ, 20 ਸਤੰਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਦੇ ਹੁਕਮਾਂ ਅਨੁਸਾਰ ਅਤੇ ਕਾਲਜ ਪਿ੍ੰਸੀਪਲ ਪ੍ਰੋ: ਡਾ: ਸ੍ਰੀਮਤੀ ਨੀਰੂ ਚੱਡਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀਨ ਸਟੂਡੈਂਟ ਪ੍ਰੋ: ਸ਼ਬਨਮ ਪ੍ਰਭਾ, ਡੀਨ ...

ਪੂਰੀ ਖ਼ਬਰ »

ਡਬਲਯੂ. ਡਬਲਯੂ. ਈ. ਸੀ. ਨੇ ਲਵਾਇਆ ਕੈਨੇਡਾ ਦਾ ਇਕ ਹੋਰ ਵੀਜ਼ਾ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਡਬਲਯੂ. ਡਬਲਯੂ. ਈ. ਸੀ. ਸੰਸਥਾ ਵਲੋਂ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਐਮ.ਡੀ.ਗੁਰਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਆਦਮਪੁਰ ਵਾਸੀ ਰਾਜਬੀਰ ਸਿੰਘ ਜਿਸ ਦੇ ਇਕ ਮਡਿਊਲ ਵਿਚੋਂ 5.5 ਬੈਂਡ ...

ਪੂਰੀ ਖ਼ਬਰ »

ਅੱਜ ਬਟਾਲਾ ਵਿਖੇ ਲੱਗੇਗਾ ਰੁਜ਼ਗਾਰ ਮੇਲਾ

ਬਟਾਲਾ, 20 ਸਤੰਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਅੱਜ ਸਨਅਤੀ ਸ਼ਹਿਰ ਬਟਾਲਾ ਵਿਖੇ ਇਕ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਰੁਜ਼ਗਾਰ ਮੇਲੇ ਵਿਚ ਦੇਸ਼ ਦੀਆਂ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨਾਂ ਵਲੋਂ ਯੋਗ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਬੱਚੇ ਦੀ ਮੌਤ

ਬਟਾਲਾ, 20 ਸਤੰਬਰ (ਕਾਹਲੋਂ)-ਪਿੰਡ ਸੈਦਪੁਰ ਕਲਾਂ ਦੇ 9 ਸਾਲਾ ਬੱਚੇ ਨੂੰ ਸੱਪ ਦੇ ਡੱਸਣ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਸਮਸ਼ੇਰ ਸਿੰਘ ਪੁੱਤਰ ਰਾਜੂ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਸਰਪੰਚ ਲਾਡੀ ਸ਼ਾਹ ਨੇ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਘਰੋਂ ਸ਼ਾਮ ...

ਪੂਰੀ ਖ਼ਬਰ »

ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੀਪਕ ਭਾਟੀਆ ਨੇ ਫ਼ੌਜਦਾਰੀ ਜ਼ਾਬਤਾ ਫ਼ੌਜਦਾਰੀ (1973) ਦਾ ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦਿਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਅਮਿੰਤਸਰ-ਪਠਾਨਕੋਟ ਹਾਈਵੇ 'ਤੇ ...

ਪੂਰੀ ਖ਼ਬਰ »

ਨਵਾਂ ਪਿੰਡ ਬਹਾਦਰ ਦੀ ਜਵਾਲਾਪੁਰ ਬੇਚਰਾਗ ਜ਼ਮੀਨ ਦੇ 200 ਏਕੜ 'ਚ ਮਾਈਨਿੰਗ ਜ਼ੋਰਾਂ 'ਤੇ

ਪੁਰਾਣਾ ਸ਼ਾਲਾ, 20 ਸਤੰਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੀ 800 ਏਕੜ ਜਵਾਲਾਪੁਰ ਬੇਚਰਾਗ ਜ਼ਮੀਨ ਵਿਚ ਨਾਜਾਇਜ਼ ਤੌਰ 'ਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ਮਾਈਨਿੰਗ ...

ਪੂਰੀ ਖ਼ਬਰ »

ਕਾਨੂੰਨੀ ਸਾਖ਼ਰਤਾ ਕਲੱਬ ਸੈਂਟਰਲ ਪਬਲਿਕ ਸਕੂਲ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਘੁਮਾਣ, 20 ਸਤੰਬਰ (ਬੰਮਰਾਹ)- ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਸਕੂਲ ਦੇ ਪ੍ਰੋ. ਗੁਰਬਖਸ਼ ਸਿੰਘ ਕਾਨੂੰਨੀ ਸ਼ਾਖਰਤਾ ਕਲੱਬ ਵਲੋਂ ਨਸ਼ਾਖੋਰੀ ਵਿਰੁੱਧ ਪਿ੍ੰ: ਸ੍ਰੀਮਤੀ ਸਤਿੰਦਰ ਕੌਰ ਪਨੂੰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ 10 ਅਧਿਆਪਕਾਂ ...

ਪੂਰੀ ਖ਼ਬਰ »

ਗੁਰਮੱੁਖ ਸਿੰਘ ਦੇ ਪੰਜਾਬ ਸਕੱਤਰ ਨਿਯੁਕਤ ਕਰਨ ਨਾਲ ਖੁਸ਼ੀ ਦੀ ਲਹਿਰ

ਕਾਹਨੂੰਵਾਨ, 20 ਸਤੰਬਰ (ਹਰਜਿੰਦਰ ਸਿੰਘ ਜੱਜ)- ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਜੰਮਪਲ ਐੱਨ.ਆਰ.ਆਈ. ਗੁਰਮੁੱਖ ਸਿੰਘ ਚੰਦਰਭਾਨ ਆਸਟ੍ਰੇਲੀਆ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ ਦੀ ਪੰਜਾਬ ਇਕਾਈ ਦਾ ਸਕੱਤਰ ਨਿਯੁਕਤ ਕਰਨ 'ਤੇ ਯੂਥ ਕਾਂਗਰਸ ਨੌਜਵਾਨਾਂ ...

ਪੂਰੀ ਖ਼ਬਰ »

ਸੋਨੂੰ ਲੰਗਾਹ ਤੇ ਹੋਰਾਂ ਵਲੋਂ ਅੰਮਿ੍ਤਪਾਲ ਚੁੰਦੂ ਵਡਾਲਾ ਨਾਲ ਦੁੱਖ ਸਾਂਝਾ

ਕਲਾਨੌਰ, 20 ਸਤੰਬਰ (ਪੁਰੇਵਾਲ)- ਯੂਥ ਅਕਾਲੀ ਦਲ ਦੇ ਸਰਹੱਦੀ ਖੇਤਰ ਦੇ ਅਗਾਂਹਵਧੂ ਵਰਕਰ ਅੰਮਿ੍ਤਪਾਲ ਸਿੰਘ ਚੰਦੂਵਡਾਲਾ, ਜਿਨ੍ਹਾਂ ਦੀ ਦਾਦੀ ਸ੍ਰੀਮਤੀ ਕਰਤਾਰ ਕੌਰ ਭਿੰਡਰ ਪਤਨੀ ਸ: ਚਰਨ ਸਿੰਘ ਦਾ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ...

ਪੂਰੀ ਖ਼ਬਰ »

ਮਾ: ਕੁਲਵੰਤ ਸਿੰਘ ਗੁ: ਚੜ੍ਹਦੀ ਪੱਤੀ ਤੁਗਲਵਾਲ ਦੇ ਪ੍ਰਧਾਨ ਨਿਯੁਕਤ

ਕਾਦੀਆਂ, 20 ਸਤੰਬਰ (ਗੁਰਪ੍ਰੀਤ ਸਿੰਘ)- ਪਿੰਡ ਤੁਗਲਵਾਲ ਦੇ ਗੁ: ਚੜ੍ਹਦੀ ਪੱਤੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਸਮੁੱਚੇ ਕਮੇਟੀ ਮੈਂਬਰਾਂ ਅਤੇ ਨਗਰ ਦੀ ਸੰਗਤ ਵਲੋਂ ਸਰਬਸੰਮਤੀ ਨਾਲ ਮਾ: ਕੁਲਵੰਤ ਸਿੰਘ ਨੂੰ ...

ਪੂਰੀ ਖ਼ਬਰ »

ਪਿੰਡ ਸ਼ੇਰਪੁਰ ਵਿਖੇ ਸੜਕ 'ਤੇ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਵਡਾਲਾ ਗ੍ਰੰਥੀਆਂ, 20 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਇੱਥੋਂ ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਸੁਖਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਦੇ ...

ਪੂਰੀ ਖ਼ਬਰ »

ਬਲਵਿੰਦਰ ਕੌਰ ਨੇ ਬਲਾਕ ਸੰਮਤੀ ਕਾਦੀਆਂ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਕਾਦੀਆਂ, 20 ਸਤੰਬਰ (ਗੁਰਪ੍ਰੀਤ ਸਿੰਘ)-ਬੀ.ਡੀ.ਪੀ.ਓ. ਪਰਮਜੀਤ ਕੌਰ ਦੀ ਨਿਗਰਾਨੀ ਹੇਠ ਬਲਾਕ ਸੰਮਤੀ ਦੀ ਚੇਅਰਪਰਸਨ ਬਲਵਿੰਦਰ ਕੌਰ ਨੇ ਅਹੁਦਾ ਸੰਭਾਲਿਆ | ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸ੍ਰੀਮਤੀ ਬਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ...

ਪੂਰੀ ਖ਼ਬਰ »

ਨਿੱਕੂ ਬਾਜਵਾ ਦੇ ਚੇਅਰਮੈਨ ਬਣਨ 'ਤੇ ਠੀਕਰੀਵਾਲ ਪੰਚਾਇਤ ਨੇ ਮਨਾਈ ਖੁਸ਼ੀ

ਕਾਹਨੂੰਵਾਨ, 20 ਸਤੰਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਠੀਕਰੀਵਾਲ ਊਚਾ ਵਿਖੇ ਮੌਜੂਦਾ ਸਰਪੰਚ ਬੂਟਾ ਠੀਕਰੀਵਾਲ ਦੀ ਅਗਵਾਈ ਵਿਚ ਸਮੁੱਚੀ ਗ੍ਰਾਮ ਪੰਚਾਇਤ ਦੇ ਆਗੂਆਂ ਨੇ ਮੀਟਿੰਗ ਕਰਕੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਨਿਰਮਲ ਸਿੰਘ ਕਾਹਲੋਂ ਨੂੰ ਸਦਮਾ-ਭੂਆ ਦੇ ਪੁੱਤਰ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਨੂੰ ਉਸ ਵੇਲੇ ਸਦਮਾ ਪਹੰੁਚਿਆ, ਜਦ ਉਨ੍ਹਾਂ ਦੇ ਭੂਆ ਦੇ ਪੁੱਤ ਭਰਾ ਤੇ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਢਾਂਡੇ ਦਾ ਦਿਹਾਂਤ ਹੋ ਗਿਆ, ਜਿਸ 'ਤੇ ਨਿਰਮਲ ਸਿੰਘ ਕਾਹਲੋਂ, ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ 'ਚ ਸਵੱਛਤਾ ਮੁਹਿੰਮ ਚਲਾਈ

ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜੀਆ ਲਾਲ ਮਿੱਤਲ ਡੀ.ਏ.ਵੀ. ਸਕੂਲ 'ਚ ਪਿ੍ੰ. ਰਾਜੀਵ ਭਾਰਤੀ ਦੀ ਅਗਵਾਈ ਹੇਠ ਸਵੱਛਤਾ ਮੁਹਿੰਮ ਚਲਾਈ ਗਈ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਮੰਤਰ ਉਚਾਰਨ, ਭਾਸ਼ਨ ਅਤੇ ਕਵਿਤਾ ਆਦਿ ਪੇਸ਼ ਕਰਕੇ ਸਾਰਿਆਂ ਨੰੂ ਵਾਤਾਵਰਨ ਨੰੂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਪਦ-ਉੱਨਤ ਕਰਮਚਾਰੀਆਂ ਦੇ ਦਸਤਾਵੇਜ਼ ਈ ਪੰਜਾਬ 'ਤੇ ਅਪਲੋਡ ਕਰਨ ਦੇ ਹੁਕਮ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)- ਮਾਨਯੋਗ ਹਾਈਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ 185 ਆਫ਼ 2014 ਸਵੀਟੀ ਬਡਵਾਲ ਕੇਸ ਵਿਚ ਮਿਤੀ 16-12-2016 ਨੰੂ ਕੀਤੇ ਹੁਕਮਾਂ ਦੀ ਪਾਲਨਾ ਹਿੱਤ ਸਾਲ 2008, 2012 ਅਤੇ 2016 ਵਿਚ ਬਤੌਰ ਲੈਕਚਰਾਰ ਪਦ ਉਨਤੀਆਂ ਦਾ ਰੀਵਿਊ ਕਰਨ ਉਪਰੰਤ ਸਿੱਖਿਆ ...

ਪੂਰੀ ਖ਼ਬਰ »

ਵੇਦ ਕੌਰ ਆਰੀਆ ਗਰਲਜ਼ ਸੀਨੀ: ਸੈਕੰ: ਸਕੂਲ ਕਾਦੀਆਂ 'ਚ 'ਰਸੋਈ ਦਾ ਬਾਗ਼' ਬਣਾਇਆ

ਬਟਾਲਾ, 20 ਸਤੰਬਰ (ਕਾਹਲੋਂ)- ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ 'ਪੋਸ਼ਣ ਅਭਿਆਨ' ਦੇ ਤਹਿਤ ਸਕੂਲ ਦੇ ਪਿ੍ੰ: ਸ੍ਰੀਮਤੀ ਸਰਬਜੀਤ ਕੌਰ ਬੋਪਾਰਾਏ ਦੀ ਮੌਜੂਦਗੀ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਾ ਕੇ 'ਰਸੋਈ ਦਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਇਤਿਹਾਸ ਪ੍ਰੀਖਿਆਵਾਂ ਕੱਲ੍ਹ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਨਿਰਮਲੇ ਪ੍ਰਕਾਸ਼ ਸਬੰਧਿਤ ਨਿਰਮਲੇ ਸੰਪਰਦਾਇ ਅੰਮਿ੍ਤਸਰ ਵਲੋਂ ਭਾਈ ਅਨੂਪ ਸਿੰਘ ਅਨਾਹਤ ਸੰਗੀਤ ਅਕੈਡਮੀ ਕਾਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਸਿਵਲ ਡਿਫੈਂਸ ਬਟਾਲਾ ਨੇ ਭਾਈ ਘਨੱਈਆ ਜੀ ਨੂੰ ਸਮਰਪਿਤ ਮਾਨਵ ਸੇਵਾ ਦਿਵਸ ਮਨਾਇਆ

ਬਟਾਲਾ, 20 ਸਤੰਬਰ (ਕਾਹਲੋਂ)- ਕਿਸੇ ਵੀ ਹਾਦਸੇ ਮੌਕੇ ਪੀੜਤ ਨੂੰ ਸਹੀ ਤਰੀਕੇ ਨਾਲ ਮੁਢੱਲੀ ਸਹਾਇਤਾ ਦੇ ਕੇ ਉਸ ਦੀ ਜਾਨ ਬਚਾਈ ਜਾ ਸਕਦੀ ਹੈ, ਜਿਸ ਦੀਆਂ ਅਨੇਕਾਂ ਮਿਸਾਲਾਂ ਸੰਸਾਰ ਭਰ ਵਿਚ ਦੇਖਣ ਤੇ ਸੁਣਨ ਨੂੰ ਮਿਲਦੀਆਂ ਹਨ | ਇਸ ਦੀ ਸ਼ੁਰੂਆਤ ਸੰਸਾਰ ਦੇ ਮੁਢਲੀ ...

ਪੂਰੀ ਖ਼ਬਰ »

ਟੀਮ ਗਲੋਬਲ ਧੜਾਧੜ ਲਗਵਾ ਰਹੀ ਹੈ ਯੂ.ਕੇ. ਦੇ ਸਟੱਡੀ ਵੀਜ਼ੇ

ਗੁਰਦਾਸਪੁਰ, 20 ਸਤੰਬਰ (ਆਰਿਫ਼)- ਯੂ.ਕੇ. ਸਟੱਡੀ ਵੀਜ਼ਿਆਂ ਦੀ ਸ਼ੁਰੂਆਤ ਹੁੰਦਿਆਂ ਹੀ ਪੰਜਾਬ ਦੀ ਸਭ ਤੋਂ ਸਫ਼ਲ, ਤਜਰਬੇਕਾਰ ਤੇ ਨਾਮਵਰ ਸੰਸਥਾ ਟੀਮ ਗਲੋਬਲ ਇਮੀਗ੍ਰੇਸ਼ਨ ਵਲੋਂ ਵਿਦਿਆਰਥੀਆਂ ਦੇ ਧੜਾਧੜ ਯੂ.ਕੇ. ਸਟੱਡੀ ਵੀਜ਼ੇ ਲਗਵਾਏ ਜਾ ਰਹੇ ਹਨ | ਇਸ ਸਬੰਧੀ ਗੈਵੀ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ 'ਚ ਸੁੰਦਰ ਦਸਤਾਰ ਮੁਕਾਬਲਾ

ਬਟਾਲਾ, 20 ਸਤੰਬਰ (ਕਾਹਲੋਂ)- ਭਾਈ ਗੁਰਦਾਸ ਅਕੈਡਮੀ ਵਿਖੇ ਬੱਚਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਹਾਊਸ ਵਾਈਜ਼ ਮੁੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਨੌਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ, ਜਿਸ ਵਿਚ ਸੁਖਮਨਦੀਪ ਸਿੰਘ ਅਤੇ ...

ਪੂਰੀ ਖ਼ਬਰ »

ਪਿ੍ੰਸੀਪਲ ਸੈਕਟਰੀ ਕੇ.ਈ.ਪੀ. ਸਿਨਹਾ ਵਲੋਂ ਰੈੱਡ ਕਰਾਸ ਦਾ ਦੌਰਾ

ਗੁਰਦਾਸਪੁਰ, 20 ਸਤੰਬਰ (ਆਲਮਬੀਰ ਸਿੰਘ)-ਪਿ੍ੰਸੀਪਲ ਸੈਕਟਰੀ ਫੂਡ ਤੇ ਸਿਵਲ ਸਪਲਾਈਜ਼ ਕੇ.ਈ.ਪੀ.ਸਿਨਹਾ ਵਲੋਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ | ਪ੍ਰੋਜੈਕਟ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਿਖ਼ਲਾਫ਼ ਮੁਕੱਦਮਾ ਦਰਜ ਹੋਵੇ-ਮੀਕੇ, ਮਹਿਤਾ

ਘੁਮਾਣ, 20 ਸਤੰਬਰ (ਬੰਮਰਾਹ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗਾਣੇ ਦੀ ਵੀਡੀਓ ਵਿਚ ਇਕ ਮਾਡਲ ਲੜਕੀ ਦੀ ਤੁਲਣਾ 'ਮਾਈ ਭਾਗੋ' ਨਾਲ ਕਰ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ | ਇਸ ਗੀਤ 'ਤੇ ਸਖ਼ਤ ਪ੍ਰਤੀਕਿਰਿਆ ਕਰਦਿਆਂ ਕੈਪਟਨ ਸਿੰਘ ਮੀਕੇ ਤੇ ਜੁਗਰਾਜਦੀਪ ...

ਪੂਰੀ ਖ਼ਬਰ »

ਪਿੰਡ ਬਾਗੋਵਾਂਣੀ 'ਚ ਮਹਾਨ ਗੁਰਮਤਿ ਸਮਾਗਮ 24 ਤੋਂ

ਬਟਾਲਾ, 20 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਭਾਈ ਘਨੱਈਆ ਜੀ ਦੀ ਸੇਵਾ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਵਾਂ ਮਹਾਨ ਗੁਰਮਤਿ ਸਮਾਗਮ ਪਿੰਡ ਬਾਗੋਵਾਂਣੀ ਵਿਖੇ ਭਾਈ ਘਨੱਈਆ ਟਰੱਸਟ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰਦਾਸਪੁਰ ਕੋਆਪ੍ਰੇਟਿਵ ਲੇਬਰ ਐਾਡ ਕੰਸਟਰੱਕਸ਼ਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਕੋਆਪ੍ਰੇਟਿਵ ਲੇਬਰ ਐਾਡ ਕੰਸਟਰੱਕਸ਼ਨ ਯੂਨੀਅਨ ਗੁਰਦਾਸਪੁਰ ਦੇ ਡਾਇਰੈਕਟਰਜ਼ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਬਲਵੰਤ ਸਿੰਘ ਸੁਆਮੀ ਨੰੂ ਚੇਅਰਮੈਨ ਅਤੇ ਭੁਪਿੰਦਰਜੀਤ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ 28 ਨੂੰ ਸੰਗਤਾਂ ਦੇ ਸੁਲਤਾਨਪੁਰ ਲੋਧੀ ਜਾਣ ਸਬੰਧੀ ਮੀਟਿੰਗ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)- ਦਾਦੂਯੋਦ ਵਿਖੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 24 ਨੂੰ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 24 ਸਤੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ | ਇਸ ਸਬੰਧ ਵਿਚ ਭਾਕਿਯੂ (ਲੱਖੋਵਾਲ) ਦੀ ਮੀਟਿੰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੰਡੇ ਸਰਟੀਫਿਕੇਟ

ਗੁਰਦਾਸਪੁਰ, 20 ਸਤੰਬਰ (ਆਲਮਬੀਰ ਸਿੰਘ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ 'ਤੇ ਸਰਕਾਰੀ ਸਕੂਲਾਂ ਵਿਚ 6ਵੀਂ ਤੋਂ 10ਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦਾ ਪੂਰੇ ਪੰਜਾਬ ਵਿਚ ਮੈਥ ਉਲੰਪੀਅਡ ਟੈਸਟ ਲਿਆ ਗਿਆ ਸੀ | ਜਿਸ ਵਿਚ ਬੱਚਿਆਂ ਦਾ ਗਣਿਤ ਵਿਸ਼ੇ ਦੀ ...

ਪੂਰੀ ਖ਼ਬਰ »

ਰੈੱਡ ਲੀਫ਼ ਨੇ 4 ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਕੈਨੇਡਾ ਦਾ ਲਵਾਇਆ ਸਟੱਡੀ ਵੀਜ਼ਾ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਬਟਾਲਾ ਰੋਡ 'ਤੇ ਪੁੱਡਾ ਕਾਲੋਨੀ ਸਾਹਮਣੇ ਸਥਿਤ ਰੈੱਡ ਲੀਫ਼ ਵਲੋਂ ਪੀ.ਟੀ.ਏ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੈੱਡ ਲੀਫ਼ ਦੇ ਐਮ.ਡੀ. ਵਿੱਕੀ ਚਾਹਲ ਨੇ ਦੱਸਿਆ ...

ਪੂਰੀ ਖ਼ਬਰ »

ਚੇਅਰਮੈਨ ਸਵਾਮੀ ਦਾ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ

ਕਲਾਨੌਰ, 20 ਸਤੰਬਰ (ਪੁਰੇਵਾਲ)-ਅੱਜ ਹੋਈ ਜ਼ਿਲ੍ਹਾ ਸਹਿਕਾਰੀ ਤੇ ਉਸਾਰੀ ਸਭਾਵਾਂ ਗੁਰਦਾਸਪੁਰ ਦੀ ਮੀਟਿੰਗ 'ਚ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਚੇਅਰਮੈਨ ਬਣੇ ਸਵਾਮੀ ਬਲਵੰਤ ਸਿੰਘ ਸਾਲ੍ਹੇਚੱਕ ਦਾ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਘੁਮਾਣ ਵਿਖੇ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ

ਘੁਮਾਣ, 20 ਸਤੰਬਰ (ਬੰਮਰਾਹ)-ਘੁਮਾਣ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਿੱਖਿਆ ਅਫ਼ਸਰ ਮੈਡਮ ਸੁਸ਼ਮਾ ਕੁਮਾਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਇਮਰੀ ਵਰਗ ਦੇ ਬੱਚਿਆਂ ਦੀਆਂ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਅਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ 'ਚ ਘੁਮਾਣ ਇੰਟਰਨੈਸ਼ਨਲ ਸਕੂਲ ਦੀ ਬੱਲੇ-ਬੱਲੇ

ਘੁਮਾਣ, 20 ਸਤੰਬਰ (ਬੰਮਰਾਹ)-ਪ੍ਰਾਇਮਰੀ ਸਕੂਲ ਖੇਡਾਂ ਵਿਚ ਸੈਂਟਰ ਘੁਮਾਣ ਦੀਆਂ ਅੰਡਰ-11 ਦੇ ਵਿਦਿਆਰਥੀਆਂ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਘੁਮਾਣ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਵਧੀਆ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਾਨੌਰ 'ਚ 7ਵਾਂ ਗੁਰਮਤਿ ਸਮਾਗਮ ਸਮਾਪਤ

ਕਲਾਨੌਰ, 20 ਸਤੰਬਰ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਮੌਜੋਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਮੁਹੱਲਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ 7ਵਾਂ ਧਾਰਮਿਕ ...

ਪੂਰੀ ਖ਼ਬਰ »

ਬਗੌਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਾਹਨੂੰਵਾਨ, 20 ਸਤੰਬਰ (ਹਰਜਿੰਦਰ ਸਿੰਘ ਜੱਜ)- ਗੁਰਦੁਆਰਾ ਸੰਤਗੜ ਪਿੰਡ ਬਗੌਲ ਵਿਖੇ ਇਲਾਕਾ ਅਤੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਵਾ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਸਾਲਾਨਾ ...

ਪੂਰੀ ਖ਼ਬਰ »

ਬੇਅੰਤ ਕਾਲਜ ਵਿਖੇ ਲਗਾਇਆ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਹਰ ਜ਼ਿਲ੍ਹੇ ਅੰਦਰ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਜਿਸ ਤਹਿਤ ਸਥਾਨਿਕ ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਵੀ ਰੁਜ਼ਗਾਰ ਮੇਲਾ ...

ਪੂਰੀ ਖ਼ਬਰ »

ਪਿੰਡ ਡਡਵਾਂ 'ਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ

ਧਾਰੀਵਾਲ, 20 ਸਤੰਬਰ (ਜੇਮਸ ਨਾਹਰ)- ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਸਰਪੰਚ ਲਵਪ੍ਰੀਤ ਸਿੰਘ ਕਾਹਲੋਂ ਵਲੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਯੂਥ ਸਰਗਰਮ ਆਗੂ ਕੰਵਰਪ੍ਰਤਾਪ ਸਿੰਘ ਗਿੱਲ ਦੇ ਸਹਿਯੋਗ ਨਾਲ ਪਿੰਡ ਵਿਚ ਇੰਟਰਲਾਕ ਟਾਈਲਾਂ ਲਗਾਉਣ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਨੂੰ ਚੇਅਰਮੈਨ ਬਣਨ 'ਤੇ ਆਗੂਆਂ ਵਲੋਂ ਵਧਾਈ

ਵਡਾਲਾ ਗ੍ਰੰਥੀਆਂ, 20 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਜਿੱਤ ਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਰਵੀਨੰਦਨ ਸਿੰਘ ਨਿੱਕੂ ਬਾਜਵਾ ਦੇ ਹੁਣ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਬਣਨ ਨਾਲ ਇਸ ...

ਪੂਰੀ ਖ਼ਬਰ »

ਪਾਸਟਰ ਪ੍ਰੇਮ ਮਸੀਹ ਸ਼ਿਵ ਸੈਨਾ (ਬਾਲ ਠਾਕਰੇ) ਦੇ ਪ੍ਰਧਾਨ ਨਿਯੁਕਤ

ਬਟਾਲਾ, 20 ਸਤੰਬਰ (ਬੁੱਟਰ)-ਸ਼ਿਵ ਸੈਨਾ ਬਾਲ ਠਾਕਰੇ ਦੀ ਵਿਸ਼ੇਸ਼ ਮੀਟਿੰਗ ਸੂਬਾ ਉਪ ਪ੍ਰਧਾਨ ਰਮੇਸ਼ ਨਈਅਰ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਪਾਸਟਰ ਪ੍ਰੇਮ ਮਸੀਹ ਨੂੰ ਪਿੰਡ ਗਿਲਾਂਵਾਲੀ ਦਾ ਪਾਰਟੀ ...

ਪੂਰੀ ਖ਼ਬਰ »

ਵਾਹਲਾ ਵਲੋਂ ਸਾਥੀਆਂ ਸਮੇਤ ਸੁਲਤਾਨਪੁਰ ਲੋਧੀ ਵਿਖੇ ਕੀਤੀ ਸਾਫ-ਸਫਾਈ

ਬਟਾਲਾ, 20 ਸਤੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਹੀ ...

ਪੂਰੀ ਖ਼ਬਰ »

ਪਿ੍ੰਸੀਪਲ ਵਲੋਂ ਗ਼ਰੀਬ ਬੱਚੇ ਨੂੰ ਮੁਫ਼ਤ ਪੜ੍ਹਾਉਣ ਦਾ ਭਰੋਸਾ

ਦੋਰਾਂਗਲਾ, 20 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ ਵਿਖੇ ਗ਼ਰੀਬ ਪਰਿਵਾਰ ਨਾਲ ਸਬੰਧਿਤ ਪੜ੍ਹਦਾ ਬੱਚਾ ਵਾਸੂ ਮਹਾਜਨ ਜਿਸ ਦੇ ਪਿਤਾ ਦੇ ਬੀਤੇ ਦਿਨ ਮੌਤ ਹੋ ਗਈ ਸੀ | ਸਕੂਲ ਦੇ ਪਿ੍ੰਸੀਪਲ ਸੰਦੀਪ ਕੁਮਾਰ ਵਲੋਂ ਸਟਾਫ਼ ...

ਪੂਰੀ ਖ਼ਬਰ »

ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਬਟਾਲਾ, 20 ਸਤੰਬਰ (ਬੁੱਟਰ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੇ ਭਾਰਤੀ ਘੱਟ ਗਿਣਤੀ ਦੇ ਦਲਿਤ ਫਰੰਟ ਦੇ ਕੌਮੀ ਚੇਅਰਮੈਨ ਸਤਨਾਮ ਸਿੰਘ ਬਾਜਵਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਏਕਨੂਰ ਸੰਸਥਾ ਵਲੋਂ ਹੜ੍ਹ ਪੀੜਤ ਇਲਾਕੇ ਅੰਦਰ ਰਾਹਤ ਕਾਰਜ ਨਿਰੰਤਰ ਜਾਰੀ-ਔਲਖ

ਪੁਰਾਣਾ ਸ਼ਾਲਾ, 20 ਸਤੰਬਰ (ਅਸ਼ੋਕ ਸ਼ਰਮਾ)-ਏਕਨੂਰ ਸੰਸਥਾ ਗੁਰਦਾਸਪੁਰ ਤੇ ਸੈਫ਼ ਇੰਟਰਨੈਸ਼ਨਲ ਸੰਸਥਾ ਕੈਨੇਡਾ ਵਲੋਂ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਅੰਦਰ ਰਾਹਤ ਕਾਰਜ ਨਿਰੰਤਰ ਜਾਰੀ ਰੱਖੇ ਹੋਏ ਹਨ ਤੇ ਲੋੜਵੰਦਾਂ ਦੀ ਇਨ੍ਹਾਂ ...

ਪੂਰੀ ਖ਼ਬਰ »

ਗੋਬਿੰਦਜੋਤ ਮਾਡਰਨ ਸਕੂਲ ਪੁਰਾਣਾ ਸ਼ਾਲਾ ਵਲੋਂ ਨਸ਼ਾ ਵਿਰੋਧੀ ਰੈਲੀ

ਪੁਰਾਣਾ ਸ਼ਾਲਾ, 20 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਗੋਬਿੰਦਜੋਤ ਮਾਡਰਨ ਹਾਈ ਸਕੂਲ ਪੁਰਾਣਾ ਸ਼ਾਲਾ ਵਲੋਂ ਸਕੂਲ ਚੇਅਰਪਰਸਨ ਬਲਜੀਤ ਕੌਰ ਦੀ ਅਗਵਾਈ ਹੇਠ ਤੇ ਪਿ੍ੰਸੀਪਲ ਕੁਲਵੰਤ ਕੌਰ ਤੇ ਮੈਡਮ ਮਨਜਿੰਦਰ ਕੌਰ ਦੀ ਦੇਖ-ਰੇਖ ਹੇਠ ਜਿੱਥੇ ਸਕੂਲ ਵਿਖੇ ਨਸ਼ਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਟਾਲਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਇਕਾਈ ਬਟਾਲਾ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਸੂਬਾ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੀ ਪ੍ਰਧਾਨਗੀ ਡਾ. ਸੁਨੀਲ ਤਲਵਾੜ ...

ਪੂਰੀ ਖ਼ਬਰ »

ਸੀਨੀ. ਮੀਤ ਪ੍ਰਧਾਨ ਹਰਵਿੰਦਰਪਾਲ ਸਿੰਘ ਨੂੰ ਨਿਯੁਕਤੀ ਪੱਤਰ ਸੌ ਾਪਿਆ

ਵਡਾਲਾ ਗ੍ਰੰਥੀਆਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ਼ ਦੀ ਪ੍ਰਧਾਨਗੀ ਵਿਚ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿਚ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਬਣਾਏ ...

ਪੂਰੀ ਖ਼ਬਰ »

ਆਲ ਇੰਡੀਆ ਵਿਮੈਨ ਕਾਨਫਰੰਸ ਵਲੋਂ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ

ਬਟਾਲਾ, 20 ਸਤੰਬਰ (ਬੁੱਟਰ)-ਆਲ ਇੰਡੀਆ ਵੂਮੈਨ ਕਾਨਫਰੰਸ ਸੰਸਥਾ ਬਟਾਲਾ ਵਲੋਂ ਸਤੀ ਸਮਾਧ ਪਾਰਕ ਵਿਖੇ ਸੰਸਥਾ ਦੇ ਦਫ਼ਤਰ ਵਿਖੇ ਚੇਅਰਪਰਸਨ ਪ੍ਰਕਾਸ਼ ਕੌਰ ਨਾਰੂ ਤੇ ਪ੍ਰਧਾਨ ਨਰਿੰਦਰ ਕੌਰ ਮੱਲ੍ਹੀ ਦੀ ਅਗਵਾਈ 'ਚ 5 ਰੋਜ਼ਾ ਔਰਤਾਂ ਦੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਨਿਊ ਹਯਾਤ ਨਗਰ 'ਚ ਮਸੀਹੀ ਸਮਾਗਮ

ਵਰਸੋਲਾ, 20 ਸਤੰਬਰ (ਵਰਿੰਦਰ ਸਹੋਤਾ)-ਦਾ ਚਰਚ ਆਫ਼ ਹੀਿਲੰਗ ਐਾਡ ਵੰਡਰਜ਼ ਵਲੋਂ ਨਿਊ ਹਯਾਤ ਨਗਰ ਕਾਲੋਨੀ ਵਿਖੇ ਮਸੀਹੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਮੁੱਖ ਪ੍ਰਚਾਰਕ ਪਾਸਟਰ ਰਾਜ ਕੁਮਾਰ ਰੰਜਨ ਨੇ ਸੰਗਤਾਂ ਨੰੂ ਪਵਿੱਤਰ ਬਾਈਬਲ ਵਿਚੋਂ ਸੰਦੇਸ਼ ਦਿੱਤਾ | ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ 'ਚ ਧਾਰਮਿਕ ਸਮਾਗਮ

ਦੀਨਾਨਗਰ, 20 ਸਤੰਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਪਿ੍ੰ. ਰਤਨਾ ਸ਼ਰਮਾ ਦੀ ਪ੍ਰਧਾਨਗੀ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਦਯਾਨੰਦ ਮੱਠ ਦੇ ਸੰਚਾਲਕ ਸਵਾਮੀ ਸਦਾਨੰਦ ਤੇ ਸੰਸਥਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਨੇ ਕੱਢੀ ਰੈਲੀ

ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਖੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੇ ਨਿਰਦੇਸ਼ਾਂ ਤਹਿਤ ਫੀਲਡ ਅਫ਼ਸਰ ਜਲੰਧਰ ਤੋਂ ਰਾਜੇਸ਼ ਬਾਲੀ, ਅੰਮਿ੍ਤਸਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਜਿੰਦਰਪਾਲ ਸਿੰਘ ਨੇ ਘਰੋਟਾ ਬਲਾਕ ਦਾ ਅਹੁਦਾ ਸੰਭਾਲਿਆ

ਘਰੋਟਾ, 20 ਸਤੰਬਰ (ਸੰਜੀਵ ਗੁਪਤਾ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਨਵੇਂ ਬੀ.ਡੀ.ਪੀ.ਓ. ਦਾ ਅਹੁਦਾ ਜਿੰਦਰਪਾਲ ਸਿੰਘ ਨੇ ਸੰਭਾਲ ਲਿਆ ਹੈ | ਉਨ੍ਹਾਂ ਦਾ ਬਲਾਕ ਵਿਖੇ ਪਹੁੰਚਣ 'ਤੇ ਸਟਾਫ਼ ਵਲੋਂ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ | ਦੱਸਣਯੋਗ ਹੈ ਕਿ ਜਿੰਦਰਪਾਲ ...

ਪੂਰੀ ਖ਼ਬਰ »

ਸ਼ਾਲਵੇਸ਼ਨ ਆਰਮੀ ਮੈਕਰਾਬਰਟ ਮਿਸ਼ਨ ਹਸਪਤਾਲ ਧਾਰੀਵਾਲ ਦੀ 137ਵੀਂ ਵਰੇ੍ਹਗੰਢ ਮੌਕੇ ਸਮਾਗਮ

ਧਾਰੀਵਾਲ, 20 ਸਤੰਬਰ (ਜੇਮਸ ਨਾਹਰ)- ਦੀ ਸ਼ਾਲਵੇਸ਼ਨ ਆਰਮੀ ਮੈਕਰੋਬਰਟ ਮਿਸ਼ਨ ਹਸਪਤਾਲ ਧਾਰੀਵਾਲ ਦੀ 137ਵੀਂ ਵਰੇ੍ਹਗੰਢ ਨੂੰ ਸਮਰਪਿਤ ਐਡਮਿਨਸਟੇਟਰ ਮੇਜਰ ਗੁਰਨਾਮ ਮਸੀਹ ਤੇ ਮੇਜਰ ਰਜੀਆ ਮਸੀਹ ਦੀ ਅਗਵਾਈ 'ਚ ਵਿਸ਼ਾਲ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਮੁੱਖ ...

ਪੂਰੀ ਖ਼ਬਰ »

ਕਾਲਾ ਅਫਗਾਨਾ ਤੋਂ ਤੇਜਾ ਕਲਾਂ ਰਸਤੇ ਦੇ ਸੁੰਦਰੀਕਰਨ ਲਈ ਬੂਟੇ ਲਾਏ

ਕਾਲਾ ਅਫਗਾਨਾ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਬਾਬਾ ਬੁੱਢਾ ਸਾਹਿਬ ਜੀ ਪਬਲਿਕ ਸਕੂਲ ਤੇਜਾ ਕਲਾਂ ਵਲੋਂ ਸਵ. ਹੈੱਡ ਮਾਸਟਰ ਜਸਵੰਤ ਸਿੰਘ ਦੀ ਯਾਦ 'ਚ ਨਿਸ਼ਕਾਮ ਸੇਵਾ ਸੁਸਾਇਟੀ ਕਾਲਾ ਅਫਗਾਨਾ ਦੇ ਸਹਿਯੋਗ ਸਦਕਾ ਪਿ੍ੰ: ਸਮਰਾਜ ਸਿੰਘ ਚੀਮਾ ਵਲੋਂ ਸਮੂਹ ...

ਪੂਰੀ ਖ਼ਬਰ »

ਤਿੱਬੜੀ ਕੈਂਟ ਵਿਖੇ ਐਨ.ਸੀ.ਸੀ. ਦਾ ਟਰੇਨਿੰਗ ਕੈਂਪ 26 ਤੱਕ

ਪੁਰਾਣਾ ਸ਼ਾਲਾ, 20 ਸਤੰਬਰ (ਅਸ਼ੋਕ ਸ਼ਰਮਾ)- ਤਿੱਬੜੀ ਕੈਂਟ ਵਿਖੇ ਡੀ.ਜੀ.ਐਨ.ਐਸ.ਸੀ.ਦੇ ਦਿਸ਼ਾ ਨਿਰਦੇਸ਼ਾਂ 'ਤੇ 7 ਬਟਾਲੀਅਨ ਗੁਰਦਾਸਪੁਰ ਦੇ ਕਮਾਂਡਰ ਡੀ.ਐਸ.ਡਾਕਾ ਦੀ ਅਗਵਾਈ ਹੇਠ ਸਾਲਾਨਾ ਐਨ.ਸੀ.ਸੀ ਟਰੇਨਿੰਗ ਕੈਂਪ ਲਗਾਇਆ ਗਿਆ | ਇਹ ਕੈਂਪ 26 ਸਤੰਬਰ ਤੱਕ ਚੱਲੇਗਾ | ਇਸ ...

ਪੂਰੀ ਖ਼ਬਰ »

ਸੀਚੇਵਾਲ ਮਾਡਲ ਵਿਕਸਿਤ ਕਰਨ ਲਈ ਪਿੰਡ ਪੇਰੋਸ਼ਾਹ ਜ਼ਿਲ੍ਹੇ 'ਚੋਂ ਮੋਹਰੀ-ਸੁਖਰਾਜ ਕਾਹਲੋਂ

ਘੁਮਾਣ, 20 ਸਤੰਬਰ (ਬੰਮਰਾਹ)- ਹਰ ਪਿੰਡ ਦੀ ਅੱਜ ਮੁਢਲੀ ਸਮੱਸਿਆ ਗੰਦੇ ਪਾਣੀ ਦੀ ਨਿਕਾਸੀ ਹੈ, ਜਿਸ ਦਾ ਹੱਲ ਕੱਢਣਾ ਹਰ ਪੰਚਾਇਤ ਲਈ ਚੁਣੌਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕ ਆਗੂ ਸੁਖਰਾਜ ਸਿੰਘ ਕਾਹਲੋਂ ਨੇ ਪੰਚਾਇਤ ਵਲੋਂ ਬੁਲਾਏ ਗਏ ਆਮ ਇਜਲਾਸ ਨੂੰ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਨੇ ਪਿੰਡ ਗਿੱਲਾਂਵਾਲੀ ਤੇ ਤਾਰੂਵਾਲੀ ਨਖ਼ਾਸੂ ਪੁਲ ਦਾ ਰੱਖਿਆ ਨੀਂਹ ਪੱਥਰ

ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਨੇੜਲੇ ਪਿੰਡ ਗਿਲਾਂਵਾਲੀ ਦੇ ਨਖ਼ਾਸੂ 'ਤੇ 1.90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪੁਲ ਤੇ ਪਿੰਡ ਤਾਰੂਵਾਲੀ ਦੇ ਨਖ਼ਾਸੂ ...

ਪੂਰੀ ਖ਼ਬਰ »

-ਪਹਿਲੀ ਨਾਰਥ ਇੰਡੀਆ ਫੁਲ ਪਾਵਰਲਿਫਟਿੰਗ ਚੈਂਪੀਅਨਸ਼ਿਪ- ਕਲਾਨੌਰ ਦੇ ਗੁਰਸਿੱਖ ਵੇਟਲਿਫਟਰ ਤੇਜਬੀਰ ਸਿੰਘ ਦਾ ਦੂਜਾ ਸਥਾਨ

ਕਲਾਨੌਰ, 20 ਸਤੰਬਰ (ਪੁਰੇਵਾਲ)- ਬੀਤੇ ਦਿਨ ਨਾਮਧਾਰੀ ਜਿੰਮ ਅਟਾਰੀ ਵਿਖੇ ਰਾਸ਼ਟਰੀ ਪਾਵਰ ਲਿਫਟਿੰਗ ਮੰਚ ਅਤੇ ਯੂ.ਆਈ.ਪੀ.ਐਸ..ਐੱਲ. ਵਲੋਂ ਕਰਵਾਈ ਗਈ ਪਹਿਲੀ ਨਾਰਥ ਇੰਡੀਆ ਫੁੱਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚੋਂ ਕਲਾਨੌਰ ਦੇ ਗੁਰਸਿੱਖ ਵੇਟ ਲਿਫਟਰ ਤੇਜਬੀਰ ...

ਪੂਰੀ ਖ਼ਬਰ »

ਮਾ: ਰਣਜੀਤ ਸਿੰਘ ਛੀਨਾ ਦਾ 'ਭਾਈ ਘਨੱਈਆ ਜੀ ਪੁਰਸਕਾਰ' ਨਾਲ ਸਨਮਾਨ

ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਵਿਸ਼ਵ ਪ੍ਰਸਿੱਧ ਇਨਕਲਾਬੀ ਨਾਟਕਕਾਰ ਤੇ ਰੰਗਮੰਚ ਲੇਖਕ ਗੁਰਸ਼ਰਨ ਸਿੰਘ ਉਰਫ਼ ਮੰਨਾ ਦੇ 90ਵੇਂ ਜਨਮ ਦਿਵਸ ਨੂੰ ਸਮਰਪਿਤ ਨਟਾਲੀ ਰੰਗਮੰਚ ਵਲੋਂ ਐਸ.ਡੀ. ਕਾਲਜ ਵਿਖੇ ਪਿ੍ੰ. ਡਾ: ਨੀਰੂ ਸ਼ਰਮਾ ਦੇ ਸਹਿਯੋਗ ਨਾਲ ਨਾਟਕ ...

ਪੂਰੀ ਖ਼ਬਰ »

ਸਰਪੰਚ ਸ਼ੁਕਾਲਾ ਵਲੋਂ ਸਾਥੀਆਂ ਸਮੇਤ ਬਾਜਵਾ ਨੂੰ ਵਧਾਈ

ਘੁਮਾਣ, 20 ਸਤੰਬਰ (ਬੰਮਰਾਹ)-ਪਿੰਡ ਸੁਕਾਲਾ ਦੇ ਸਰਪੰਚ ਕਸ਼ਮੀਰ ਸਿੰਘ ਸ਼ੁਕਾਲਾ ਵਲੋਂ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਪੁੱਜ ਕੇ ਰਵੀਨੰਦਨ ਸਿੰਘ ਬਾਜਵਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨ 'ਤੇ ਵਧਾਈ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਤੇ ਕ੍ਰਾਂਤੀਕਾਰੀ ਆਗੂਆਂ ਦੀ ਸਾਂਝੀ ਬੈਠਕ

ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਠੋਲਾ ਪੱਤੀ ਪੰਨਵਾਂ 'ਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਕਾਂਤੀਕਾਰੀ) ਆਗੂਆਂ ਦੀ ਸਾਂਝੀ ਬੈਠਕ ਹੋਈ, ਜਿਸ 'ਚ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਕੈਂਪ

ਕਾਦੀਆਂ, 20 ਸਤੰਬਰ (ਪ੍ਰਦੀਪ ਸਿੰਘ ਬੇਦੀ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਢਪੱਈ 'ਚ ਡਾ. ਅਵਤਾਰ ਸਿੰਘ ਮਿੰਟਾ ਦੀ ਅਗਵਾਈ 'ਚ ਕੈਂਪ ਲਗਾਇਆ ਗਿਆ, ਜਿਸ 'ਚ ਪਿੰਡ ਦੇ ਲੋਕਾਂ ਵਲੋਂ ਸਿਹਤ ਬੀਮਾ ਯੋਜਨਾ ਦਾ ਲਾਭ ਉਠਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਦੀਨਾਨਗਰ ਵਿਖੇ ਰੋਸ ਧਰਨਾ

ਦੀਨਾਨਗਰ, 20 ਸਤੰਬਰ (ਸੰਧੂ/ ਸੋਢੀ/ ਸ਼ਰਮਾ)- ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਾ ਦੀਆਂ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੇ ਸਮਰਥਨ 'ਚ ਸਥਾਨਕ ਦੁਸਹਿਰਾ ਗਰਾਊਾਡ ਵਿਖੇ ਰੋਸ ਰੈਲੀ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿਜ ਵਲੋਂ ਸਬਜ਼ੀ ਮੰਡੀ ਪਠਾਨਕੋਟ ਦਾ ਦੌਰਾ

ਪਠਾਨਕੋਟ, 20 ਸਤੰਬਰ (ਸੰਧੂ/ਆਰ. ਸਿੰਘ)-ਪਠਾਨਕੋਟ ਦੀ ਜਨਤਾ ਨੂੰ ਜਲਦੀ ਹੀ ਦੋ ਨਵੇਂ ਵੱਡੇ ਪ੍ਰੋਜੈਕਟ ਦਿੱਤੇ ਜਾ ਰਹੇ ਹਨ | ਜਿਸ ਵਿਚ ਪੱਕੀ ਅਤੇ ਸਾਫ਼ ਸੁਥਰੀ ਸਬਜ਼ੀ ਮੰਡੀ ਅਤੇ ਆਰ.ਓ.ਬੀ. ਨਜ਼ਦੀਕ ਪਠਾਨਕੋਟ ਕੈਂਟ ਸਟੇਸ਼ਨ ਜੋ ਲੋਕਾਂ ਦੀ ਜ਼ਰੂਰਤ ਹਨ | ਇਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਮੋਰਚਾ ਖੋਲੇ੍ਹਗੀ ਸ਼ਿਵ ਸੈਨਾ-ਸ਼ਰਮਾ

ਪਠਾਨਕੋਟ, 20 ਸਤੰਬਰ (ਚੌਹਾਨ)ਜ਼ਿਲੇ੍ਹ ਅੰਦਰ ਦਰਿਆਵਾਂ, ਨਹਿਰਾਂ, ਖੱਡਾਂ ਅਤੇ ਬਰਸਾਤੀ ਨਾਲਿਆਂ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਨਾਜਾਇਜ਼ ਵਸੂਲੀ ਿਖ਼ਲਾਫ਼ ਸ਼ਿਵ ਸੈਨਾ ਵੀ ਮੈਦਾਨ ਵਿਚ ਨਿੱਤਰ ਗਈ ਹੈ | ਸ਼ਿਵ ਸੈਨਾ ਦੇ ਪ੍ਰਦੇਸ਼ ਪ੍ਰਧਾਨ ਯੋਗਰਾਜ ਸ਼ਰਮਾ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਮੰਗਾਂ ਸਬੰਧੀ ਮੰਗ ਪੱਤਰ

ਪਠਾਨਕੋਟ, 20 ਸਤੰਬਰ (ਚੌਹਾਨ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਪੰਜਾਬ ਦੀਆਂ 10 ਸੰਘਰਸ਼ਸ਼ੀਲ ਜਥੇਬੰਦੀਆਂ ਵਿਚੋਂ ਜਮਹੂਰੀ ਕਿਸਾਨ ਸਭਾ (ਪ) ਜ਼ਿਲ੍ਹਾ ਪਠਾਨਕੋਟ ਨੇ ਸਾਥੀ ਪ੍ਰਧਾਨ ਬਲਦੇਵ ਰਾਜ, ਸਕੱਤਰ ਬਲਵੰਤ ਸਿੰਘ ਘੋਹ, ਵਿੱਤ ਸਕੱਤਰ ...

ਪੂਰੀ ਖ਼ਬਰ »

- ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ - ਸਰਕਾਰੀ ਸਕੂਲ ਮੀਰਥਲ ਦੇ ਵਿਦਿਆਰਥੀਆਂ ਨੇ ਕੁਸ਼ਤੀ 'ਚ ਮਾਰੀਆਂ ਮੱਲਾਂ

ਡਮਟਾਲ, 20 ਸਤੰਬਰ (ਰਾਕੇਸ਼ ਕੁਮਾਰ)-ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਦੇ ਪਿ੍ੰਸੀਪਲ ਜ਼ੋਰਾਵਰ ਸਿੰਘ ਦੀ ਅਗਵਾਈ ਹੇਠ ਪੀ.ਟੀ.ਆਈ. ਬਰਜੇਸ਼ ਕੁਮਾਰ ਵਲੋਂ ਤਿਆਰ ਕੀਤੇ ਗਏ ਵਿਦਿਆਰਥੀਆਂ ਨੇ ਰੰਜੂ ਦਾ ...

ਪੂਰੀ ਖ਼ਬਰ »

ਗਊਆਂ ਦੀ ਸਾਂਭ-ਸੰਭਾਲ ਤੇ ਬਿਜਲੀ ਦੇ ਰੇਟਾਂ ਨੂੰ ਘੱਟ ਕਰਨ ਲਈ ਸ਼ਿਵ ਸੈਨਾ ਵਲੋਂ ਮੰਗ ਪੱਤਰ

ਪਠਾਨਕੋਟ, 20 ਸਤੰਬਰ (ਚੌਹਾਨ)- ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਉਪ ਪ੍ਰਧਾਨ ਨਰੋਤਮ ਮਿਨਹਾਸ, ਉੱਤਰ-ਭਾਰਤ ਦੇ ਚੇਅਰਮੈਨ ਸਤੀਸ਼ ਮਹਾਜਨ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਪਠਾਨਕੋਟ ਨੰੂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਮੰਗ ...

ਪੂਰੀ ਖ਼ਬਰ »

ਪੈਨ ਇੰਡੀਆ ਪਖਵਾੜਾ ਸਵੱਛਤਾ ਰੈਲੀ ਕੱਢੀ

ਪਠਾਨਕੋਟ, 20 ਸਤੰਬਰ (ਚੌਹਾਨ)-ਪੈਨ ਇੰਡੀਆ ਪਖਵਾੜਾ ਸਵੱਛਤਾ ਰੈਲੀ ਦਾ ਪ੍ਰਬੰਧ ਕਰਨਲ ਡੀ. ਐਸ. ਢਾਕਾ ਦੇ ਆਦੇਸ਼ਾਂ 'ਤੇ 7 ਪੰਜਾਬ ਐਨ.ਸੀ.ਸੀ. ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਫਟੀਨੈਂਟ ਅਮਨਜੋਤੀ ਨੇ ਦੱਸਿਆ ਕਿ ਇਹ ਰੈਲੀ ਲੇਹ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਨਰਾਇਣਪੁਰ ਸਕੂਲ 'ਚ ਮਿਡ-ਡੇ ਮੀਲ ਤੇ ਅਨਾਜ ਦੀ ਜਾਂਚ

ਧਾਰ ਕਲਾਂ, 20 ਸਤੰਬਰ (ਨਰੇਸ਼ ਪਠਾਨੀਆ)- ਜੀ. ਓ. ਜੀ. ਟੀਮ ਬੁੰਗਲ ਬਲਾਕ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਪੁਰ ਵਿਚ ਪਹੰੁਚੀ ਅਤੇ ਮਿਡ-ਡੇ-ਮੀਲ ਤਹਿਤ ਬੱਚਿਆਂ ਨੰੂ ਦਪਹਿਰ ਦੇ ਸਮੇਂ ਵੰਡਿਆ ਜਾਣ ਵਾਲੇ ਖਾਣੇ ਦਾ ਨਿਰੀਖਣ ਕੀਤਾ | ਸਕੂਲ ਵਿਚ ਅਨਾਜ ਦੇ ਸਟਾਕ ਦੀ ਜਾਂਚ ਕੀਤੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਦੇ ਕੱਟੇ ਚਲਾਨ

ਧਾਰ ਕਲਾਂ, 20 ਸਤੰਬਰ (ਨਰੇਸ਼ ਪਠਾਨੀਆ)- ਧਾਰ ਬਲਾਕ ਅਧੀਨ ਪੈਂਦੇ ਸਕੂਲ-ਕਾਲਜਾਂ ਦੇ ਬਾਹਰ ਛੁੱਟੀ ਦੇ ਸਮੇਂ ਲੜਕੀਆਂ ਨੂੰ ਤੰਗ ਪੇ੍ਰਸ਼ਾਨ ਦੀਆਂ ਵਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਪੁਲਿਸ ਥਾਣਾ ਮਾਮੂਨ (ਚੱਕੀ ਪੜਾਅ) ਮੁਖੀ ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਲੜਕੀਆਂ ਜ਼ਖ਼ਮੀ

ਡਮਟਾਲ, 20 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ ਰੋਡ ਇੰਦੌਰਾ ਬਾਜ਼ਾਰ ਪੰਚਾਇਤ ਘਰ ਦੇ ਨਜ਼ਦੀਕ ਹੋਏ ਇਕ ਸੜਕ ਹਾਦਸੇ ਵਿਚ ਦੋ ਲੜਕੀਆਂ ਦੇ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਦੀ ਪਹਿਚਾਣ ਨੇਹਾ (18) ਪੁੱਤਰੀ ਜਗਦੀਸ਼ ਨਿਵਾਸੀ ਪਿੰਡ ਭੋਗਰਵਾ ਤੇ ਕੁਸਮ ਉਰਫ਼ ਸ਼ਾਲੂ (19) ...

ਪੂਰੀ ਖ਼ਬਰ »

ਸਕੂਲ 'ਚ ਓਜ਼ੋਨ ਦਿਵਸ ਮਨਾਇਆ

ਪਠਾਨਕੋਟ, 20 ਸਤੰਬਰ (ਚੌਹਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ. ਪਠਾਨਕੋਟ ਵਿਖੇ ਪਿ੍ੰਸੀਪਲ ਵਿਜੇ ਰਾਣੀ ਦੀ ਪ੍ਰਧਾਨਗੀ ਹੇਠ ਓਜ਼ੋਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਵਿਜੇ ਰਾਣੀ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਵਲੋਂ ਓਜ਼ੋਨ ਡੇਅ ਸਬੰਧੀ ਪੋਸਟਰ ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਸ਼ਾਹਪੁਰ ਕੰਢੀ, 20 ਸਤੰਬਰ (ਰਣਜੀਤ ਸਿੰਘ)-ਸਵੱਛ ਭਾਰਤ ਮੁਹਿੰਮ ਤਹਿਤ ਭਾਰਤ ਨੰੂ ਪਲਾਸਟਿਕ ਮੁਕਤ ਬਣਾਉਣ ਦੇ ਮੰਤਵ ਨਾਲ ਤਵੀ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਚੇਅਰਮੈਨ ਬਿਧੀ ਸਿੰਘ ਦੀ ਅਗਵਾਈ ਹੇਠ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਿਖ਼ਲਾਫ਼ ...

ਪੂਰੀ ਖ਼ਬਰ »

ਆਜ਼ਾਦ ਟੈਕਸੀ ਯੂਨੀਅਨ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਪਠਾਨਕੋਟ, 20 ਸਤੰਬਰ (ਸੰਧੂ)-ਆਜ਼ਾਦ ਟੈਕਸੀ ਯੂਨੀਅਨ ਜ਼ਿਲ੍ਹਾ ਪਠਾਨਕੋਟ ਵਲੋਂ ਪ੍ਰਧਾਨ ਸੁਰਿੰਦਰ ਸਹਿਗਲ ਦੀ ਅਗਵਾਈ ਵਿਚ ਦਿੱਲੀ ਵਿਖੇ ਐਮ.ਸੀ.ਵੀ ਟੋਲ 'ਤੇ ਭਾਰੀ ਚਲਾਨ ਨੂੰ ਲੈ ਕੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਜ਼ਾਹਿਰ ਕੀਤਾ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਟਿੱਪਰ ਵਲੋਂ ਟੱਕਰ ਮਾਰਨ 'ਤੇ ਨੌਜਵਾਨ ਦੀ ਮੌਤ

ਤਾਰਾਗੜ੍ਹ, 20 ਸਤੰਬਰ (ਸੋਨੂੰ ਮਹਾਜਨ)- ਬੀਤੀ ਰਾਤ ਲਗਪਗ 8 ਵਜੇ ਦੀਨਾਨਗਰ-ਤਾਰਾਗੜ੍ਹ ਰੋਡ 'ਤੇ ਪਿੰਡ ਅਲੀਖਾਂ ਦੇ ਨੇੜੇ ਦੀਨਾਨਗਰ ਵਲੋਂ ਕਰੈਸ਼ਰ ਲੈਣ ਜਾ ਰਹੇ ਟਿੱਪਰ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਪਿੱਛੇ ਤੋਂ ਟੱਕਰ ਮਾਰਨ ਕਾਰਨ ਨੌਜਵਾਨ ਬੋਧਰਾਜ (40) ਦੇ ...

ਪੂਰੀ ਖ਼ਬਰ »

ਭੁੱਕੀ ਸਮੇਤ ਦੋ ਸਕੂਟਰੀ ਸਵਾਰ ਗਿ੍ਫ਼ਤਾਰ

ਡਾਮਟਲ, 20 ਸਤੰਬਰ (ਰਾਕੇਸ਼ ਕੁਮਾਰ)-ਐਸ.ਪੀ. ਕਾਂਗੜਾ ਵਿਮੁਕਤ ਰੰਜਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਜ਼ਿਲ੍ਹਾ ਕਾਂਗੜਾ ਵਿਚ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਦੌਰਾਨ ਮੋਹਟਲੀ ਰੈਂਪ ਵਿਖੇ ਗਸ਼ਤ ਦੌਰਾਨ 4 ਕਿੱਲੋ 964 ਗਰਾਮ ਭੁੱਕੀ ਸਮੇਤ ਦੋ ਵਿਅਕਤੀਆਂ ...

ਪੂਰੀ ਖ਼ਬਰ »

49 ਅਧਿਆਪਕਾਂ ਦੀਆਂ ਬਦਲੀਆਂ ਦੂਰ ਕਰਨ 'ਤੇ ਧਰਨਾ ਪ੍ਰਦਰਸ਼ਨ

ਪਠਾਨਕੋਟ, 20 ਸਤੰਬਰ (ਸੰਧੂ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇ:) ਵਲੋਂ 49 ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰਨ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

- 65 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ - ਅੰਡਰ-14 ਲੜਕੀਆਂ 'ਚ ਗੁਰਦਾਸਪੁਰ ਸੂਬੇ 'ਚੋਂ ਰਿਹਾ ਜੇਤੂ

ਪਠਾਨਕੋਟ, 20 ਸਤੰਬਰ (ਸੰਧੂ)- 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ਸਾਲ 2019-2020 ਦੇ ਰੱਸੀ ਟੱਪਣ ਦੇ ਅੰਡਰ-14, 17 ਤੇ 19 ਵਰਗ ਦੇ ਲੜਕੇ/ਲੜਕੀਆਂ ਦੇ ਮੁਕਾਬਲੇ ਸਥਾਨਕ ਏਾਜਲਸ ਪਬਲਿਕ ਸਕੂਲ ਮਾਮੂਨ ਵਿਖੇ ਏ.ਈ.ਓ (ਖੇਡਾਂ) ਨਰਿੰਦਰ ਲਾਲ ਦੀ ਦੇਖਰੇਖ ਹੇਠ ਸ਼ੁਰੂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ

ਪਠਾਨਕੋਟ 20 ਸਤੰਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਵਤਾਰ ਅਬਰੋਲ ਦੀ ਦੇਖਰੇਖ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਪਠਾਨਕੋਟ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਟ੍ਰੈਫਿਕ ਇੰਚਾਰਜ ਵਿਜੇ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਵਲੋਂ ਕਾਨੂੰਨੀ ਸਾਖ਼ਰਤਾ ਸੈਮੀਨਾਰ

ਪਠਾਨਕੋਟ 20 ਸਤੰਬਰ (ਸੰਧੂ/ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ ਵਪਾਰ ਮੰਡਲ ਵਲੋਂ ਸਥਾਨਕ ਢਾਗੂੰ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਗੁਪਤਾ ਦੀ ਦੇਖਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਵਪਾਰੀਆਂ ਲਈ ਕਾਨੂੰਨੀ ਸਾਖਰਤਾ ਸੈਮੀਨਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX