ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  29 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  46 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  11 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  56 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਾਜ਼ਿਲਕਾ / ਅਬੋਹਰ

ਜਲਾਲਾਬਾਦ ਜ਼ਿਮਨੀ ਚੋਣ

ਬਾਹਰੀ ਉਮੀਦਵਾਰ ਿਖ਼ਲਾਫ਼ ਹਲਕੇ ਦੇ ਕਾਂਗਰਸੀ ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਬਗਾਵਤੀ ਸੁਰਾਂ ਫੜੀਆਂ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਲੋਂ ਬਾਹਰੀ ਉਮੀਦਵਾਰ ਨੂੰ ਟਿਕਟ ਦੇਣ ਦੀਆਂ ਚੱਲ ਰਹੀਆਂ ਵਿਉਂਤਾਂ ਿਖ਼ਲਾਫ਼ ਇਲਾਕੇ ਦੇ ਸਰਪੰਚਾਂ, ਪੰਚਾਇਤ ਸੰਮਤੀ ਮੈਂਬਰਾਂ ਤੇ ਕਾਂਗਰਸ ਦੇ ਪੁਰਾਣੇ ਕਾਰਕੁੰਨਾਂ ਨੇ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਕਾਂਗਰਸ ਹਾਈ ਕਮਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਹਲਕੇ ਤੋਂ ਬਾਹਰੀ ਉਮੀਦਵਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀ ਹੋਵੇਗਾ | ਇਸ ਸਬੰਧੀ ਇਲਾਕੇ ਦੇ ਕਾਂਗਰਸੀਆਂ ਦੇ ਇਕ ਇਕੱਠ 'ਚ ਅਮੀਰ ਸਿੰਘ ਬੱਬਲ ਪ੍ਰਧਾਨ ਸਰਪੰਚ ਯੂਨੀਅਨ, ਸੁਭਾਸ਼ ਚੰਦਰ ਮੈਂਬਰ ਬਲਾਕ ਸੰਮਤੀ, ਕਰਨੈਲ ਸਿੰਘ ਸਰਪੰਚ, ਰਵਿੰਦਰ ਸਿੰਘ ਸਰਪੰਚ, ਹੈਪੀ ਸੰਧੂ ਵਾਈਸ ਪ੍ਰਧਾਨ, ਹਰਸ਼ਮਿੰਦਰ ਸਿੰਘ ਸਰਪੰਚ, ਬਿਸ਼ੰਬਰ ਸਿੰਘ ਸਰਪੰਚ, ਸੁਨੀਲ ਕੁਮਾਰ ਸਰਪੰਚ, ਹਰਭਜਨ ਲਾਲ ਸਰਪੰਚ, ਪੂਰਨ ਚੰਦ ਸਰਪੰਚ, ਲੱਧਾ ਸਿੰਘ ਸਰਪੰਚ, ਸ਼ਿੰਗਾਰਾ ਸਿੰਘ ਸਰਪੰਚ, ਛਿੰਦਰ ਪਾਲ ਸਿੰਘ ਸਾਬਕਾ ਸਰਪੰਚ, ਮੱਖਣ ਲਾਲ ਸਰਪੰਚ, ਜਵਾਹਰ ਸਿੰਘ ਬਾਠ ਵਾਈਸ ਪ੍ਰਧਾਨ ਯੂਥ ਕਾਂਗਰਸ, ਵੇਦ ਪ੍ਰਕਾਸ਼, ਜਗਸੀਰ ਸਿੰਘ ਸਰਪੰਚ, ਜਰਨੈਲ ਸਿੰਘ ਮੁਖੀਜਾ, ਸੁਖਕਰਨ ਸਿੰਘ ਸਰਪੰਚ, ਤਿਲਕ ਰਾਜ ਸਰਪੰਚ, ਸੁਰੈਣ ਸਿੰਘ ਸਾਬਕਾ ਸਰਪੰਚ, ਬੂੂੜ ਸਿੰਘ ਸਰਪੰਚ, ਓਮ ਸਿੰਘ, ਸੁਭਾਸ਼ ਚੰਦਰ ਸਰਪੰਚ, ਕੁਲਵਿੰਦਰ ਸਿੰਘ, ਅਸ਼ੋਕ ਕੁਮਾਰ, ਭੋਲਾ ਸਿੰਘ ਸਾਰੇ ਮੈਂਬਰ ਬਲਾਕ ਸੰਮਤੀ, ਵਿਜੇ ਨਾਗਪਾਲ, ਪ੍ਰੇਮ ਕੰਬੋਜ, ਜੱਗਾ ਸਿੰਘ, ਰਮੇਸ਼ ਲਾਲ, ਗੁਰਮੀਤ ਸਿੰਘ ਆਦਿ ਨੇ ਕਿਹਾ ਕਿ ਹਲਕੇ ਦੇ ਪੁਰਾਣੇ ਕਾਂਗਰਸੀ ਹੰਸ ਰਾਜ ਜੋਸਨ, ਜਿਨ੍ਹਾਂ ਅਕਾਲੀ-ਭਾਜਪਾ ਸਰਕਾਰ ਸਮੇਂ ਅਕਾਲੀ ਦਲ ਦੇ ਤਸ਼ੱਦਦ ਅੱਗੇ ਕਾਂਗਰਸੀ ਵਰਕਰਾਂ ਦੀ ਬਾਂਹ ਫੜੀ, ਹਰੇਕ ਕਾਂਗਰਸੀ ਆਗੂ ਦੇ ਦੁੱਖ-ਸੁੱਖ 'ਚ ਸਹਾਈ ਹੁੰਦੇ ਰਹੇ, ਪਾਰਟੀ ਦੇ ਹੁਕਮ 'ਤੇ ਸੁਖਬੀਰ ਸਿੰਘ ਬਾਦਲ ਿਖ਼ਲਾਫ਼ ਚੋਣ ਲੜੀ, ਕਾਂਗਰਸ ਦੇ ਹਰ ਹੁਕਮ ਨੂੰ ਮੰਨਿਆ, ਪਰ ਹੁਣ ਕਾਂਗਰਸ ਹਾਈ ਕਮਾਨ ਕਿਸੇ ਬਾਹਰੀ ਹਲਕੇ ਦੇ ਉਮੀਦਵਾਰ ਨੂੰ ਜਲਾਲਾਬਾਦ 'ਚ ਥਾਪਣਾ ਚਾਹੁੰਦੀ ਹੈ, ਜੋ ਕਾਂਗਰਸੀ ਵਰਕਰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕਰਨਗੇ |

ਤਹਿਸੀਲ ਕੰਪਲੈਕਸ 'ਚੋਂ ਮੋਟਰਸਾਈਕਲ ਚੋਰੀ

ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਮੌਜਗੜ੍ਹ ਨਿਵਾਸੀ ਇਕ ਨੌਜਵਾਨ ਦਾ ਅੱਜ ਸਵੇਰੇ ਤਹਿਸੀਲ ਕੰਪਲੈਕਸ ਵਿਚੋਂ ਮੋਟਰਸਾਈਕਲ ਚੋਰੀ ਹੋ ਗਿਆ | ਨੌਜਵਾਨ ਨੇ ਥਾਣਾ ਸਿਟੀ-1 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਦਿੰਦੇ ਹੋਏ ਅਣਪਛਾਤੇ ਚੋਰ ਦਾ ਪਤਾ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ 1 ਕਾਬੂ

ਖੂਈਆ ਸਰਵਰ, 20 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਖੂਈਆ ਸਰਵਰ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਪੁਲਿਸ ਚੌਾਕੀ ਪੱਟੀ ਸਦੀਕ ਦੇ ਇੰਚਾਰਜ ਮਨਜੀਤ ਸਿੰਘ ਧਾਲੀਵਾਲ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਵਿਅਕਤੀ ਰਾਜਸਥਾਨ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਬਠਿੰਡਾ ਰੇਲਵੇ ਟਰੈਕ 'ਤੇ ਬੀਤੀ ਰਾਤ ਇਕ ਵਿਅਕਤੀ ਫ਼ਾਜ਼ਿਲਕਾ ਤੋਂ ਮੰਡੀ ਲੱਖੋਵਾਲੀ ਦੇ ਵਿਚਾਲੇ ਕਿਸੇ ਅਣਪਛਾਤੀ ਗੱਡੀ ਹੇਠਾਂ ਆ ਗਿਆ | ਪਜਾਣਕਾਰੀ ਅਨੁਸਾਰ ਬੀਤੀ ਰਾਤ 2 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਨੇ ਸੌ ਾਪਿਆ ਮੰਗ ਪੱਤਰ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ 10 ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰ ਸੌਾਪਿਆ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਹੋਰ ਵਿਆਹ ਕਰਵਾਉਣ ਵਾਲੇ ਪਤੀ ਖਿਲਾਫ ਮਾਮਲਾ ਦਰਜ

ਮੰਡੀ ਅਰਨੀਵਾਲਾ, 20 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਔਰਤ ਦੀ ਦਰਖਾਸਤ 'ਤੇ ਉਸ ਦੇ ਪਤੀ ਖਿਲਾਫ ਇਕ ਹੋਰ ਵਿਆਹ ਕਰਵਾਉਣ ਤੇ ਉਸ ਦੇ ਦਾਜ 'ਚ ਦਿੱਤੇ ਸਾਮਾਨ ਨੂੰ ਵਰਤੋਂ 'ਚ ਲਿਆਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਪੋਸਤ ਸਮੇਤ ਇਕ ਕਾਬੂ

ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚਾਰ ਕਿੱਲੋ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਪੱਟੀ ਸਦੀਕ ਦੇ ਇੰਚਾਰਜ ਸਹਾਇਕ ਥਾਣੇਦਾਰ ਮਨਜੀਤ ਸਿੰਘ ਪਿੰਡ ਸ਼ੇਰਗੜ੍ਹ ਦੇ ਨੇੜੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦਾ ਮਾਮਲਾ ਦਰਜ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪਿੰਡ ਦੋਨਾ ਨਾਨਕਾ ਨਿਵਾਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

410 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਮੰਡੀ ਅਰਨੀਵਾਲਾ, 20 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਦੌਰਾਨੇ ਗਸ਼ਤ ਬੱਸ ਅੱਡਾ ਮਾਹੂੰਆਣਾ ਬੋਦਲਾ ਇਕ ਔਰਤ ਜੋ ਪੈਦਲ ਆਉਂਦੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ

ਜਲਾਲਾਬਾਦ, 20 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ | ਜਿਸ ਵਿਚ ਪੰਜਾਬ ਗੌਰਮਿੰਟ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੂਬਾ ਕਨਵੀਨਰ ਮਹਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਜੂਡੋ ਕਰਾਟੇ ਦੇ ਖਿਡਾਰੀ ਮੁਕਾਬਲੇ ਲਈ ਰਵਾਨਾ

ਮੰਡੀ ਲਾਧੂਕਾ, 20 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ 'ਚ ਹੋਣ ਵਾਲੇ ਜੂਡੋ ਕਰਾਟੇ ਦੇ ਮੁਕਾਬਲਿਆਂ ਲਈ ਸਰਕਾਰੀ ਮਿਡਲ ਸਕੂਲ ਮੰਡੀ ਲਾਧੂਕਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ ਕੁਲ 24 ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਖੇਡਾਂ ਲਈ ਲੜਕੇ/ਲੜਕੀਆਂ ਦੇ ਟਰਾਇਲ 24 ਤੋਂ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਖ-ਵੱਖ ਖੇਡਾਂ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਅੰਡਰ-25 ਵਰਗ ਦੇ ਲੜਕੇ/ਲੜਕੀਆਂ ਦੇ ਟਰਾਇਲ 24 ਸਤੰਬਰ ਤੋਂ ਲਏ ਜਾਣੇ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਲਾਲੋ ਦਾ ਜਨਮ ਦਿਹਾੜਾ 24 ਨੂੰ -ਸੁਖਵਿੰਦਰ ਸਿੰਘ ਛਿੰਦਾ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਬ੍ਰਹਮ-ਗਿਆਨੀ ਭਾਈ ਲਾਲੋ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਤਸਰ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ 70 ਟੀਮਾਂ ਨੇ ਲਿਆ ਹਿੱਸਾ

ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕੁਸ਼ਤੀ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਜ਼ਿਲੇ੍ਹ ਦੇ ਸਕੂਲਾਂ ਦੀਆਂ 70 ਟੀਮਾਂ ਦੇ 14, 17 ਤੇ 19 ਸਾਲ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਗਏ | ਇਹ ਕੁਸ਼ਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਨੇ ਕਬੱਡੀ 'ਚ ਤਗਮੇ ਜਿੱਤੇ

ਮੰਡੀ ਅਰਨੀਵਾਲਾ, 20 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ਦੀਆਂ ਵਿਦਿਆਰਥਣਾਂ ਨੇ ਫ਼ਰੀ ਸਟਾਈਲ ਕੁਸ਼ਤੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਦਿਆਂ ਕਈ ਇਨਾਮ ਜਿੱਤੇ ਹਨ | ਸਕੂਲ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਸਾਡੀ ਰਸੋਈ 'ਚ ਲਗਾਇਆ ਲੰਗਰ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਹੰਗਰ ਰਿਲੀਫ ਪ੍ਰੋਜੈਕਟ ਤਹਿਤ ਸ਼ਾਸਤਰੀ ਚੌਾਕ ਵਿਖੇ ਸਥਿਤ ਸਾਡੀ ਰਸੋਈ ਵਿਖੇ ਲੰਗਰ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਓ.ਪੀ. ਸਚਦੇਵਾ ਦੀ ਅਗਵਾਈ ਹੇਠ ਲਗਾਏ ਗਏ ਇਸ ਪ੍ਰੋਜੈਕਟ ...

ਪੂਰੀ ਖ਼ਬਰ »

ਹਰਿਆਣਾ ਤੋਂ ਆਈ ਔਰਤ ਦੀ ਵਿਅਕਤੀ ਵਲੋਂ ਕੁੱਟਮਾਰ

ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਅੱਚਾੜਿੱਕੀ ਵਿਖੇ ਚਰਚਾ ਦਾ ਵਿਸ਼ਾ ਬਣੇ ਚਾਰ ਸਾਲ ਦੇ ਬੱਚੇ (ਬਾਬੇ) ਕੋਲੋਂ ਆਸ਼ੀਰਵਾਦ ਲੈਣ ਹਰਿਆਣਾ ਤੋਂ ਆਈ ਬਜ਼ੁਰਗ ਔਰਤ ਦੀ ਇਕ ਵਿਅਕਤੀ ਵਲੋਂ ਸ਼ਰੇਆਮ ਕੁੱਟਮਾਰ ਕੀਤੇ ਜਾਣ ਦੇ ਮਾਮਲੇ 'ਚ ਥਾਣਾ ਖੂਈਆਂ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਬਠਿੰਡਾ ਰੇਲਵੇ ਟਰੈਕ 'ਤੇ ਬੀਤੀ ਰਾਤ ਇਕ ਵਿਅਕਤੀ ਫ਼ਾਜ਼ਿਲਕਾ ਤੋਂ ਮੰਡੀ ਲੱਖੋਵਾਲੀ ਦੇ ਵਿਚਾਲੇ ਕਿਸੇ ਅਣਪਛਾਤੀ ਗੱਡੀ ਹੇਠਾਂ ਆ ਗਿਆ | ਪਜਾਣਕਾਰੀ ਅਨੁਸਾਰ ਬੀਤੀ ਰਾਤ 2 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਜਿੱਤ ਦਾ ਇਤਿਹਾਸ ਸਿਰਜੇਗੀ -ਕਾਕਾ ਕੰਬੋਜ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਜਲਾਲਾਬਾਦ ਜ਼ਿਮਨੀ ਚੋਣ 'ਚ ਇਤਿਹਾਸਿਕ ਜਿੱਤ ਹਾਸਿਲ ਕਰੇਗੀ ਅਤੇ ਅਕਾਲੀ ਦਲ ਨੂੰ ਇਸ ਚੋਣ 'ਚ ਹਾਰ ਦਾ ਮੰੂਹ ਦੇਖਣਾ ਪਵੇਗਾ, ਇਹ ਸ਼ਬਦ ਜਲਾਲਾਬਾਦ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਮੁੱਖ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਵਿਖੇ ਵਾਤਾਵਰਨ ਸੁਰੱਖਿਆ ਵਿਸ਼ੇ 'ਤੇ ਭਾਸ਼ਨ

ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ)-'ਪਲਾਸਟਿਕ ਮੁਕਤ ਭਾਰਤ' ਅਭਿਆਨ 'ਚ ਆਪਣੀ ਭਾਗੀਦਾਰੀ ਨੂੰ ਦਰਸਾਉਣ ਅਤੇ ਵਿਦਿਆਰਥੀਆਂ 'ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦਾ ਵਿਕਾਸ ਕਰਨ ਦੇ ਮੰਤਵ ਨਾਲ ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਆਰੀਆ ਯੁਵਾ ...

ਪੂਰੀ ਖ਼ਬਰ »

ਐਸ. ਡੀ. ਮੈਮੋਰੀਅਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ 'ਚ ਜਿੱਤੇ ਵੱਖ-ਵੱਖ ਤਗਮੇ

ਮੰਡੀ ਰੋੜਾਂਵਾਲੀ, 20 ਸਤੰਬਰ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੇ ਐਸ. ਡੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਖੇਡਾਂ 'ਚੋਂ ਵੱਖ-ਵੱਖ ਮੈਡਲ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਰੋੜ ਵੰਸ਼ ਧਰਮਸ਼ਾਲਾ ਪ੍ਰਬੰਧਕਾਂ ਵਲੋਂ ਨਗਰ ਕੌ ਾਸਲ ਦੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ

ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ)- ਨਗਰ ਕੌਾਸਲ ਦੇ ਮਾਲਕਾਨਾ ਅਧਿਕਾਰ ਵਾਲੀ ਬੇਸ਼ਕੀਮਤੀ ਜ਼ਮੀਨ ਦੇ ਇਕ ਹਿੱਸੇ 'ਤੇ ਅਰੋੜਵੰਸ਼ ਧਰਮਸ਼ਾਲਾ ਪ੍ਰਬੰਧਕਾਂ ਵਲੋਂ ਕਥਿਤ ਤੌਰ 'ਤੇ ਕਬਜ਼ਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁੱਢਲੇ ਤੌਰ 'ਤੇ ਥਾਂ ਦਾ ਮੁਆਇਨਾ ...

ਪੂਰੀ ਖ਼ਬਰ »

ਜੈਮਲਵਾਲਾ, ਕਾਠਗੜ੍ਹ ਤੇ ਸੰਧੂ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

ਮੰਡੀ ਲਾਧੂਕਾ, 20 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਕਾਂਗਰਸ ਪਾਰਟੀ ਦੇ ਪਿੰਡ ਜੈਮਲ ਵਾਲਾ ਤੋਂ ਸੀਨੀਅਰ ਆਗੂ ਤੇ ਜ਼ਿਲ੍ਹਾ ਫਾਜ਼ਿਲਕਾ ਤੋਂ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਰਘਬੀਰ ਸਿੰਘ ਜੈਮਲ ਵਾਲਾ ਤੇ ਕਾਂਗਰਸ ਦੇ ਆਗੂ ਕ੍ਰਿਸ਼ਨ ਕਾਠਗੜ੍ਹ, ਗੁਰਪਾਲ ਸਿੰਘ ਸੰਧੂ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਾਂ ਵਲੋਂ 26 ਨੂੰ ਸਿਵਲ ਸਰਜਨ ਫ਼ਾਜ਼ਿਲਕਾ ਵਿਰੁੱਧ ਦਿੱਤਾ ਜਾਵੇਗਾ ਧਰਨਾ- ਜੀਤ ਕੌਰ, ਦੁਰਗੋ ਬਾਈ

ਜਲਾਲਾਬਾਦ, 20 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਮੋਗਾ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਫ਼ਾਜ਼ਿਲਕਾ ਸਿਵਲ ਸਰਜਨ ਖਿਲਾਫ 26 ਸਤੰਬਰ ...

ਪੂਰੀ ਖ਼ਬਰ »

ਧਾਰਮਿਕ ਬੱਸ ਯਾਤਰਾ 11 ਅਕਤੂਬਰ ਨੂੰ ਹੋਵੇਗੀ ਰਵਾਨਾ

ਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਤੋਂ 9ਵੀਂ ਸਾਲਾਸਰ ਧਾਮ ਬੱਸ ਯਾਤਰਾ 11 ਅਕਤੂਬਰ ਨੂੰ ਮੰਡੀ ਦੇ ਸ਼੍ਰੀ ਕ੍ਰਿਸ਼ਨਾ ਮੰਦਰ ਤੋਂ ਰਵਾਨਾ ਹੋਵੇਗੀ | ਜੈ ਸ਼੍ਰੀ ਬਾਲਾ ਜੀ ਕਮੇਟੀ ਦੇ ਪ੍ਰਧਾਨ ਬਿੱਟੂ ਨਰੂਲਾ, ਰੋਬਿਨ ਚਾਵਲਾ ਅਤੇ ਰਜ਼ਤ ਸਿਡਾਨਾ ਨੇ ਦੱਸਿਆ ਹੈ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਦਾ ਸਟਾਫ ਸਨਮਾਨਿਤ

ਮੰਡੀ ਅਰਨੀਵਾਲਾ, 20 ਸਤੰਬਰ (ਨਿਸ਼ਾਨ ਸਿੰਘ ਸੰਧੂ) ਜਿਥੇ ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਸੁਧਾਰਾਂ ਲਈ ਵਿਭਾਗ ਯਤਨਸ਼ੀਲ ਹੈ | ਉਥੇ ਹੀ ਸਰਕਾਰੀ ਸਕੂਲਾਂ 'ਚ ਸਿੱਖਿਆ ਨੂੰ ਪ੍ਰਫੁਲਿਤ ਕਰਨ ਲਈ ਨਵੀਆਂ ਨਵੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਕਿਸਾਨ ਮੇਲਾ ਲਗਾਇਆ

ਸੀਤੋ ਗੰੁਨੋ੍ਹ, 20 ਸਤੰਬਰ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਹਿੰਮਤਪੁਰਾ ਵਿਖੇ ਅਬੋਹਰ ਤੋਂ ਪੁੱਜੇ ਫ਼ਸਲਾਂ ਦੇ ਮਾਹਿਰ ਡਾ. ਦੀਪ ਮਾਥੁਰ ਦੀ ਅਗਵਾਈ ਵਿਚ ਕਿਸਾਨ ਮੇਲਾ ਤਾਰਾ ਸਿੰਘ ਦੇ ਖੇਤ 'ਚ ਲਗਾਇਆ ਗਿਆ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਦੀਪ ਮਾਥੁਰ ਨੇ ...

ਪੂਰੀ ਖ਼ਬਰ »

ਬਾਬਾ ਖ਼ੁਸ਼ਦਿਲ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ 'ਚੋਂ ਮਾਰੀ ਬਾਜ਼ੀ

ਮੰਡੀ ਰੋੜਾਂਵਾਲੀ, 20 ਸਤੰਬਰ (ਮਨਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਵਲੋਂ ਲਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ 'ਚ ਬਾਬਾ ਖ਼ੁਸ਼ਦਿਲ ਪਬਲਿਕ ਮਾਡਲ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਦੇ ਦਸ ਵਿਦਿਆਰਥੀਆਂ ਨੇ ਪਹਿਲੇ, ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਲਈ ਸਪੈਸ਼ਲ ਗੱਡੀ ਚਲਾਈ ਜਾਵੇ -ਨਿਹਾਲ ਚੰਦ

ਸ੍ਰੀਗੰਗਾਨਗਰ, 20 ਸਤੰਬਰ (ਦਵਿੰਦਰਜੀਤ ਸਿੰਘ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਵੰਬਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ੁਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਕੌਮਾਾਤਰੀ ਪ੍ਰੋਗਰਾਮ ਦੌਰਾਨ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ¢ ਜੈਡ.ਆਰ.ਯੂ.ਸੀ.ਸੀ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ ਦੀ ਸ਼ੁਰੂਆਤ

ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸੈਂਟਰ ਮੰਡੀ ਲਾਧੂਕਾ ਅਧੀਨ ਪੈਂਦੇ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਦੀ ਸ਼ੁਰੂਆਤ ਪਿੰਡ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਕਮਿਊਨਿਟੀ ਹਾਲ 'ਚ ਕੀਤੀ ਗਈ | ਇਨ੍ਹਾਂ ਖੇਡ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਬਾਰ ਕੌ ਾਸਲ ਦੇ ਸਾਬਕਾ ਚੇਅਰਮੈਨ ਐਡਵੋਕੇਟ ਮੁੰਜਾਲ ਨੇ ਫ਼ਾਜ਼ਿਲਕਾ ਬਾਰ ਰੂਮ ਦਾ ਕੀਤਾ ਦੌਰਾ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਰਿਤੇਸ਼ ਗਗਨੇਜਾ ਦੀ ਪ੍ਰਧਾਨਗੀ ਹੇਠ ਬਾਰ ਰੂਮ 'ਚ ਇਕ ਸਮਾਗਮ ਕੀਤਾ ਗਿਆ | ਜਿਸ ਵਿਚ ਪੰਜਾਬ ਤੇ ਹਰਿਆਣਾ ਬਾਰ ਕੌਾਸਲ ਦੇ ਸਾਬਕਾ ਚੇਅਰਮੈਨ ਐਡਵੋਕੇਟ ਚੰਦਰ ਮੋਹਨ ਮੁੰਜਾਲ ਨੇ ...

ਪੂਰੀ ਖ਼ਬਰ »

8 ਕਿਸਾਨ ਪਰਾਲੀ ਨਾ ਸਾੜ ਕੇ 2 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਸਕਦੇ ਹਨ ਕਮਾਈ- ਡੀ.ਸੀ.

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਫ਼ਸਲ ਕੱਟਣ ਬਾਅਦ ਖੇਤਾਂ 'ਚ ਬਚਦੇ ਰਹਿੰਦ-ਖੂੰਹਦ ਨੁਮਾ ਪਰਾਲੀ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਫੈਲਾਉਣ ਦੀ ਬਜਾਏ ਇਲਾਕੇ ਦੇ ਕਿਸਾਨ ਹੁਣ ਉਕਤ ਪਰਾਲੀ ਬਿਜਲੀ ਬਣਾਉਣ ਲਈ ਸੁਖਬੀਰ ਐਗਰੋ ਐਨਰਜੀ ਲਿਮਟਿਡ ਨੂੰ ...

ਪੂਰੀ ਖ਼ਬਰ »

ਜਥੇ: ਜ਼ੀਰਾ ਵਲੋਂ ਵਾਰਡ ਨੰਬਰ 8 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਮਖੂ, 20 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਨਗਰ ਪੰਚਾਇਤ ਮਖੂ 'ਚ ਵਿਕਾਸ ਦੇ ਕੰਮ ਜ਼ੋਰਾਂ ਨਾਲ ਕਰਵਾਏ ਜਾ ਰਹੇ ਹਨ, ਜੋ ਵੀ ਸ਼ਹਿਰ 'ਚ ਕੰਮ ਹੋਣ ਵਾਲੇ ਹਨ | ਉਨ੍ਹਾਂ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ: ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਦੇਸ਼ ਪ੍ਰਧਾਨ ਜਲਾਲਾਬਾਦ 'ਚ ਕੱਲ੍ਹ

ਫ਼ਾਜ਼ਿਲਕਾ, 20 ਸਤੰਬਰ(ਦਵਿੰਦਰਪਾਲ ਸਿੰਘ)-ਜਨਰਲ ਕੈਟਾਗਰੀ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਦੇਸ਼ ਪ੍ਰਧਾਨ ਸ਼ਾਮ ਲਾਲ ਸ਼ਰਮਾ 22 ਸਤੰਬਰ ਨੂੰ ਸਵੇਰੇ 9 ਵਜੇ ਜਲਾਲਾਬਾਦ ਸ਼ਿਵ ਭਵਨ 'ਚ ਪੁੱਜ ਰਹੇ ਹਨ | ਇਸ ਦੌਰਾਨ ਕੈਟਾਗਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਇਸ ਵਰਗ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਤਿੰਨ ਦਿਨਾ ਕੌਮਾਂਤਰੀ ਸਮਾਗਮ ਸ਼ੁਰੂ

ਸ੍ਰੀਗੰਗਾਨਗਰ, 20 ਸਤੰਬਰ (ਦਵਿੰਦਰਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਾ ਦਾ 46 ਵਾਂ ਕੌਮੀ ਸਾਲਾਨਾ ਸਮਾਗਮ ਸਥਾਨਕ ਸ੍ਰੀ ਰਾਮ-ਲੀਲ੍ਹਾ ਮੈਦਾਨ, ਸੁਖਾੜਿਆ ਸਰਕਲ ਵਿਖੇ ਸ਼ੁਰੂ ...

ਪੂਰੀ ਖ਼ਬਰ »

ਗਾਂਜੇ ਸਮੇਤ 2 ਕਾਬੂ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਗਾਂਜਾ ਲਿਆ ਕੇ ਵੇਚਣ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਹਲਕਾ ਅਬੋਹਰ ਦੀ ਮੀਟਿੰਗ ਹੋਈ | ਮੀਟਿੰਗ 'ਚ ਹਲਕਾ ਅਬਜ਼ਰਵਰ ਦਿਲਬਾਗ ਸਿੰਘ ਲੱਖੇਵਾਲੀ, ਜਗਦੇਵ ਸਿੰਘ ਬਾਮ ਅਤੇ ਜਸ਼ਨ ਬਰਾੜ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ 'ਚ ਹਲਕਾ ਅਬੋਹਰ ਦੇ ਆਮ ਆਦਮੀ ਆਰਮੀ ...

ਪੂਰੀ ਖ਼ਬਰ »

ਘੱਟਿਆਂਵਾਲੀ ਵਿਖੇ ਇਕ ਸੰਤ ਦੇ ਉਪਾਸਕਾਂ ਵਲੋਂ ਘਰ-ਘਰ ਜਾ ਕੇ ਵੰਡੇ ਜਾ ਰਹੇ ਸਾਹਿਤ ਨੂੰ ਸਿੱਖ ਸੰਗਤਾਂ ਨੇ ਰੋਕਿਆ

ਮੰਡੀ ਅਰਨੀਵਾਲਾ , 20 ਸਤੰਬਰ (ਨਿਸ਼ਾਨ ਸਿੰਘ ਸੰਧੂ)-ਇੱਥੋਂ ਨੇੜਲੇ ਪਿੰਡ ਘੱਟਿਆਵਾਲੀ ਜੱਟਾ ਵਿਖੇ ਸਿੱਖ ਸੰਗਤਾਂ ਨੇ ਇਕ ਵਿਵਾਦਿਤ ਅਤੇ ਦੇਸ਼ ਧੋ੍ਰਹ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਸੰਤ ਦੇ ਉਪਾਸਕਾਂ ਵਲੋਂ ਘਰ ਘਰ ਜਾ ਕੇ ਵੰਡੇ ਜਾ ਰਹੇ ਆਪਣੇ ਪੱਖੀ ਸਾਹਿਤ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਮਗਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ 16 ਸਤੰਬਰ ਤੋਂ ਹੜਤਾਲ 'ਤੇ ਚੱਲ ਰਹੇ ਹਨ | ਜਿਸ ਦੇ ਚੱਲਦਿਆਂ ਮਗਨਰੇਗਾ ਮੁਲਾਜ਼ਮ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਨੂਰਪੁਰਾ ਸਕੂਲ ਨੇ ਓਵਰ ਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਮਾਹੂਆਣਾਂ ਸੈਂਟਰ ਦੀਆਂ ਸਕੂਲੀ ਖੇਡਾਂ ਟਾਹਲੀ ਵਾਲਾ ਜੱਟਾਂ ਵਿਖੇ ਕਰਵਾਈਆਂ ਗਈਆਂ | ਜਿਸ 'ਚ ਸੈਂਟਰ ਦੇ 9 ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ਦੀ ਓਵਰ ਆਲ ਟਰਾਫ਼ੀ ਨੂਰਪੁਰਾ ਸਕੂਲ ਨੇ ਜਿੱਤੀ | ਜਿਸ ਨੇ 10 ਸੋਨ, 6 ਚਾਂਦੀ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜੀਏਟ ਸਕੂਲ ਕਾਲਾ ਟਿੱਬਾ ਵਿਖੇ ਤਿੰਨ ਰੋਜ਼ਾ ਵਰਕਸ਼ਾਪ

ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਟਿੱਬਾ ਵਿਖੇ ਫਾਈਨ ਆਰਟਸ ਨਾਲ ਸਬੰਧਿਤ ਤਿੰਨ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਦੀਵਾਰ ਪੇਂਟਿੰਗ ਲੱਕੜੀ ਦੀ ਮੂਰਤੀ ਕਲਾ ਸਮੇਤ ਵਿਦਿਆਰਥਣਾਂ ...

ਪੂਰੀ ਖ਼ਬਰ »

ਮਾਨਵ ਸੇਵਾ ਸੰਮਤੀ ਨੇ ਹੰਗਾਮੀ ਹਾਲਤ 'ਚ ਮਰੀਜ਼ਾਂ ਨੂੰ 10 ਯੂਨਿਟ ਖ਼ੂਨ ਉਪਲੱਬਧ ਕਰਵਾਇਆ

ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸੰਮਤੀ ਵਲੋਂ ਸਮਾਜ ਸੇਵਾ ਦੇ ਹਰੇਕ ਖੇਤਰ 'ਚ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਹੀ ਸੰਸਥਾ ਨੇ ਸਥਾਨਕ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਵੱਖ-ਵੱਖ ਮਰੀਜਾਂ ਨੂੰ ਅਚਨਚੇਤ ...

ਪੂਰੀ ਖ਼ਬਰ »

ਜਗਦੀਪ ਕੰਬੋਜ ਨੇ ਆਪਣਾ ਵਧੇਰੇ ਸਮਾਂ ਲੋਕ ਸੇਵਾ ਨੂੰ ਕੀਤਾ ਸਮਰਪਿਤ-ਸੋਬੀਆ ਕੰਬੋਜ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ ਨੂੰ ਲੈ ਕੇ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਦੀ ਪਤਨੀ ਸੋਬੀਆ ਕੰਬੋਜ ਨੇ ਪਿੰਡ ਪੰਡਤਾਂ ਵਾਲੇ ਝੁੱਗੇ ਵਿਖੇ ਔਰਤਾਂ ਨਾਲ ਇਕ ਭਰਵੀਂ ਮੀਟਿੰਗ ਕਰਦਿਆਂ ਜਿਥੇ ਉਨ੍ਹਾਂ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਦੀ ਗਿ੍ਫ਼ਤਾਰੀ ਲਈ ਐਸ.ਐਸ.ਪੀ. ਦਫ਼ਤਰ ਸੌਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਹੀਰਾਂਵਾਲੀ ਦੀ ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਐਸ.ਐਸ.ਪੀ. ਦਫ਼ਤਰ ਇਕ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX