ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  7 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  32 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  49 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  14 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  59 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਖੇਡ ਸੰਸਾਰ

ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ

ਅਮਿਤ ਪੰਘਾਲ ਨੇ ਰਚਿਆ ਇਤਿਹਾਸ ਫਾਈਨਲ 'ਚ ਪਹੁੰਚਣ ਵਾਲੇ ਪਹਿਲੇ ਭਾਰਤੀ

ਇਕਤੇਰਿਨਬਰਗ (ਰੂਸ), 20 ਸਤੰਬਰ (ਏਜੰਸੀ)- ਭਾਰਤ ਦੇ ਸਟਾਰ ਮੁੱਕੇਬਾਜ਼ ਤੇ ਏਸ਼ੀਅਨ ਚੈਂਪੀਅਨ ਅਮਿਤ ਪੰਘਾਲ (52 ਕਿੱਲੋ) ਨੇ ਸ਼ੁੱਕਰਵਾਰ ਨੂੰ ਇਤਿਹਾਸ ਰਚ ਦਿੱਤਾ | ਉਹ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚਣ ਵਾਲੇ ਪਹਿਲੇ ਭਾਰਤੀ ਪੁਰਸ਼ ਬਣ ਗਏ ਹਨ, ਜਦੋਂਕਿ ਮਨੀਸ਼ ਕੁਮਾਰ ਨੂੰ 63 ਕਿੱਲੋ ਵਰਗ 'ਚ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ | ਰੂਸ ਦੇ ਇਕਤੇਰਿਨਬਰਗ 'ਚ ਹੋਏ ਮੁਕਾਬਲੇ 'ਚ ਅਮਿਤ ਪੰਘਾਲ ਨੇ ਕਜ਼ਾਕਿਸਤਾਨ ਦੇ ਸਾਕੇਨ ਬਿਬੋਸੀਨੋਵ ਨੂੰ 3-2 ਨਾਲ ਹਰਾਇਆ | ਇਹ ਇਸ ਟੂਰਨਾਮੈਂਟ ਦੇ ਇਤਿਹਾਸ 'ਚ ਭਾਰਤ ਦਾ ਸਰਬਉੱਤਮ ਪ੍ਰਦਰਸ਼ਨ ਹੈ, ਪਹਿਲੀ ਵਾਰ ਇਸ ਟੂਰਨਾਮੈਂਟ 'ਚ ਭਾਰਤੀ ਮੁੱਕੇਬਾਜ਼ ਦੋ ਤਗਮੇ ਜਿੱਤ ਰਹੇ ਹਨ | ਮਨੀਸ਼ ਨੂੰ 63 ਕਿੱਲੋ ਭਾਰ ਵਰਗ ਦੇ ਸੈਮੀਫਾਈਨਲ 'ਚ ਕਿਊਬਾ ਦੇ ਐਾਡੀ ਗਿਮੋਜ ਨੇ ਹਰਾਇਆ | ਅਮਿਤ ਪੰਘਾਲ ਦੇ ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਵੀ ਜਿੱਤਿਆ ਹੈ | ਪੰਘਾਲ ਨੇ ਕਜ਼ਾਕਿਸਤਾਨ ਦੇ ਮੁੱਕੇਬਾਜ਼ ਬਿਬੋਸੀਨੋਵ ਨੂੰ ਵੰਡੇ ਹੋਏ ਫੈਸਲੇ 'ਚ ਹਰਾਇਆ | ਬਿਬੋਸੀਨੋਵ ਨੇ ਯੂਰਪੀਅਨ ਸੋਨ ਤਗਮਾ ਜੇਤੂ ਅਰਮੀਨੀਆ ਦੇ ਅਰਤਰ ਹੋਵਹਨਸਯਾਨ ਨੂੰ ਹਰਾ ਕੇ ਅੰਤਿਮ 4 'ਚ ਜਗ੍ਹਾ ਬਣਾਈ ਸੀ | ਫਾਈਨਲ 'ਚ ਅਮਿਤ ਦਾ ਮੁਕਾਬਲਾ ਉਜ਼ਬੇਕਿਸਤਾਨ ਦੇ ਸ਼ਾਖੋਬਦੀਨ ਜ਼ੋਇਰੇਵ ਨਾਲ ਹੋਵੇਗਾ | ਜ਼ੋਇਰੇਵ ਨੇ ਫਰਾਂਸ ਦੇ ਬਿਲਾਲ ਬੇਨਾਮਾ ਨੂੰ 5-0 ਨਾਲ ਹਰਾ ਕੇ ਫਾਈਨਲ 'ਚ ਜਗ੍ਹਾ ਬਣਾਈ ਹੈ | ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਅਜੇ ਤੱਕ ਭਾਰਤ ਵਲੋਂ ਵਿਜੇਂਦਰ ਸਿੰਘ (2009), ਵਿਕਾਸ ਕ੍ਰਿਸ਼ਨ (2011), ਸ਼ਿਵ ਥਾਪਾ (2015) ਅਤੇ ਗੌਰਵ ਵਿûਡੀ (2017) ਨੇ ਹੀ 4 ਕਾਂਸੀ ਦੇ ਤਗਮੇ ਜਿੱਤੇ ਹਨ |

ਏਸ਼ੀਆ ਟੇਬਲ ਟੈਨਿਸ ਚੈਂਪੀਅਨਸ਼ਿਪ

ਸਾਥੀਯਾਨ ਇਤਿਹਾਸ ਰਚ ਕੇ ਕੁਆਰਟਰ ਫਾਈਨਲ 'ਚ ਹਾਰੇ

ਯੋਗਯਕਾਰਤਾ (ਇੰਡੋਨੇਸ਼ੀਆ), 20 ਸਤੰਬਰ (ਏਜੰਸੀ)-ਭਾਰਤ ਦੇ ਸਾਥੀਯਾਨ ਗਨਾਨਸੇਕਰਨ ਇਥੇ ਖੇਡੀ ਜਾ ਰਹੀ ਏਸ਼ੀਆ ਟੇਬਲ ਟੈਨਿਸ ਚੈਂਪੀਅਨਸ਼ਿਪ 'ਚ ਉੱਤਰ ਕੋਰੀਆ ਦੇ ਐਨ.ਜੀ. ਸੋਂਗ ਨੂੰ ਹਰਾ ਕੇ ਪੁਰਸ਼ ਸਿੰਗਲ ਵਰਗ ਦੇ ਕੁਆਰਟਰ ਫਾਈਨਲ 'ਚ ਪਹੁੰਚਣ ਵਾਲੇ ਦੂਸਰੇ ਭਾਰਤੀ ਬਣ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ

ਬਜਰੰਗ ਤੇ ਰਵੀ ਨੇ ਜਿੱਤੇ ਕਾਂਸੀ ਦੇ ਤਗਮੇ, ਸੁਸ਼ੀਲ ਬਾਹਰ

ਨੂਰ-ਸੁਲਤਾਨ (ਕਜ਼ਾਕਿਸਤਾਨ), 20 ਸਤੰਬਰ (ਏਜੰਸੀ)- ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਨੇ ਇਥੇ 65 ਕਿੱਲੋ ਫ੍ਰੀ ਸਟਾਈਲ ਵਰਗ 'ਚ ਕਾਂਸੀ ਦਾ ਤਗਮਾ ਜਿੱਤ ਕੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਆਪਣਾ ਤੀਸਰਾ ਤਗਮਾ ਹਾਸਲ ਕੀਤਾ | ਇਸ ਦੇ ਨਾਲ ਹੀ ਉਹ ਇਸ ਚੈਂਪੀਅਨਸ਼ਿਪ 'ਚ ...

ਪੂਰੀ ਖ਼ਬਰ »

ਅਰਚਨਾ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਦਾ ਮਿਲਿਆ ਸੱਦਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਕੌਮੀ ਅੰਤਰਰਾਜੀ ਚੈਂਪੀਅਨਸ਼ਿਪ 'ਚ 200 ਮੀਟਰ 'ਚ ਸੋਨੇ ਦਾ ਤਗਮਾ ਜਿੱਤਣ ਵਾਲੀ ਅਰਚਨਾ ਸੁਸੀਂਦਰਨ ਨੂੰ ਆਈ. ਏ. ਏ. ਐਫ. ਨੇ ਅਗਲੇ ਮਹੀਨੇ ਦੋਹਾ 'ਚ ਹੋਣ ਵਾਲੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ, ਜਿਸ ...

ਪੂਰੀ ਖ਼ਬਰ »

ਚੀਨ ਓਪਨ: ਪ੍ਰਨੀਤ ਕੁਆਰਟਰ ਫਾਈਨਲ 'ਚ ਹਾਰੇ, ਭਾਰਤੀ ਚੁਣੌਤੀ ਸਮਾਪਤ

ਚਾਂਗਜ਼ੌ, 20 ਸਤੰਬਰ (ਏਜੰਸੀ)- ਚੀਨ ਓਪਨ ਵਰਲਡ ਟੂਰ ਸੁਪਰ 1000 ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਬੀ. ਸਾਈ ਪ੍ਰਨੀਤ ਦੀ ਹਾਰ ਦੇ ਨਾਲ ਹੀ ਭਾਰਤ ਦੀ ਚੁਣੌਤੀ ਸਮਾਪਤ ਹੋ ਗਈ | ਪ੍ਰਨੀਤ ਨੂੰ ਵਿਸ਼ਵ ਦੇ 9ਵੇਂ ਨੰਬਰ ਦੇ ਇੰਡੋਨੇਸ਼ੀਆ ਦੇ ਖਿਡਾਰੀ ਐਾਥੋਨੀ ...

ਪੂਰੀ ਖ਼ਬਰ »

ਵਿਸ਼ਵ ਭਾਰ ਤੋਲਣ ਚੈਂਪੀਅਨਸ਼ਿਪ

ਯੂਥ ਉਲੰਪਿਕ ਚੈਂਪੀਅਨ ਜੇਰੇਮੀ 10ਵੇਂ ਸਥਾਨ 'ਤੇ ਰਿਹਾ

ਪਤਾਇਆ (ਥਾਈਲੈਂਡ), 20 ਸਤੰਬਰ (ਏਜੰਸੀ)-ਯੂਥ ਉਲੰਪਿਕ 'ਚ ਸੋਨੇ ਦਾ ਤਗਮਾ ਜਿੱਤਣ ਵਾਲੇ ਜੇਰੇਮੀ ਲਾਲਰਿਨੂਗਾ (16 ਸਾਲ) ਨੂੰ ਤਿੰਨ ਅਸਫ਼ਲ ਕੋਸ਼ਿਸ਼ਾਂ ਦਾ ਖ਼ਮਿਆਜਾ ਭੁਗਤਣਾ ਪਿਆ, ਜਿਸ ਕਾਰਨ ਉਹ ਇਥੇ ਵਿਸ਼ਵ ਭਾਰਤੋਲਣ ਚੈਂਪੀਅਨਸ਼ਿਪ ਦੇ ਗੁਰੱਪ ਬੀ 'ਚ 10ਵੇਂ ਸਥਾਨ 'ਤੇ ...

ਪੂਰੀ ਖ਼ਬਰ »

ਬੈਲਜੀਅਮ ਦੌਰੇ ਲਈ ਭਾਰਤੀ ਹਾਕੀ ਟੀਮ ਦਾ ਐਲਾਨ

ਪਟਿਆਲਾ, 20 ਸਤੰਬਰ (ਚਹਿਲ)- ਟੋਕੀਓ ਉਲੰਪਿਕ 'ਚ ਖੇਡਣ ਦਾ ਹੱਕ ਪ੍ਰਾਪਤ ਕਰਨ ਲਈ ਭਾਰਤੀ ਹਾਕੀ ਟੀਮ ਦੀਆਂ ਤਿਆਰੀਆਂ ਦੇ ਸਿਲਸਿਲੇ 'ਚ ਭਾਰਤੀ ਟੀਮ, ਮੌਜੂਦਾ ਵਿਸ਼ਵ ਚੈਂਪੀਅਨ ਬੈਲਜੀਅਮ ਿਖ਼ਲਾਫ਼ 3 ਟੈੱਸਟ ਮੈਚਾਂ ਦੀ ਲੜੀ ਖੇਡਣ ਜਾਵੇਗੀ | ਇਸ ਲੜੀ ਲਈ ਭਾਰਤੀ ਟੀਮ ਦਾ ...

ਪੂਰੀ ਖ਼ਬਰ »

28ਵੇਂ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਦੀ ਐਸਟ੍ਰੋਟਰਫ਼ ਹਾਕੀ ਗਰਾਊਾਡ ਵਿਖੇ ਕਰਵਾਏ ਜਾ ਰਹੇ 28ਵੇਂ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਹਰਿੰਦਰ ਸਿੰਘ ਟਿੱਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX