ਤਾਜਾ ਖ਼ਬਰਾਂ


ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੂਅਲ ਰੈਲੀ ਦਾ ਆਰ.ਜੇ.ਡੀ ਨੇ ਕੀਤਾ ਵਿਰੋਧ
. . .  14 minutes ago
ਪਟਨਾ, 7 ਜੂਨ- ਬਿਹਾਰ ਦੀ ਰਾਜਧਾਨੀ ਪਟਨਾ 'ਚ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ, ਰਾਬੜੀ ਦੇਵੀ ਅਤੇ ਤੇਜ ਪ੍ਰਤਾਪ ਯਾਦਵ ...
ਲੇਹ 'ਚ ਫਸੇ 115 ਮਜ਼ਦੂਰਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ
. . .  25 minutes ago
ਰਾਂਚੀ, 7 ਜੂਨ- ਝਾਰ ਖੰਡ ਦੇ ਸੀ.ਐਮ.ਓ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਝਾਰਖੰਡ ਸਰਕਾਰ ਅੱਜ ਤੋਂ ਲੇਹ ਤੋਂ ਦੂਸਰਾ...
ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  50 minutes ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  23 minutes ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  about 1 hour ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ 'ਚ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 2 hours ago
ਬਠਿੰਡਾ, 7 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਕੋਰੋਨਾ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਚੰਡੀਗੜ੍ਹ, 7 ਜੂਨ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ...
ਸ਼ੋਪੀਆ 'ਚ ਸੁੱਰਖਿਆ ਬਲਾ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 2 hours ago
ਸ੍ਰੀਨਗਰ, 7 ਜੂਨ- ਜੰਮੂ-ਕਸ਼ਮੀਰ 'ਚ ਸ਼ੋਪੀਆ ਜ਼ਿਲ੍ਹੇ ਦੇ ਰੇਬੇਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ..
ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  about 3 hours ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਵਰਚੂਅਲ ਰੈਲੀ
. . .  about 3 hours ago
ਪਟਨਾ, 7 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਵਿਧਾਨ ਸਭਾ ਦੇ ਲਈ ਵਰਚੂਅਲ ਰੈਲੀ ਕਰਨਗੇ। ਜਾਣਕਾਰੀ ਦੇ ਅਨੁਸਾਰ...
ਅੱਜ ਦਾ ਵਿਚਾਰ
. . .  about 3 hours ago
ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਜਗਮੀਤ ਸਿੰਘ ਦੇ ਅੰਦਾਜ਼ ਤੋਂ ਕੈਨੇਡਾ ਦੇ ਲੋਕ ਪ੍ਰਭਾਵਿਤ

ਟੋਰਾਂਟੋ, 20 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਦਾ ਪ੍ਰਚਾਰ ਦੂਸਰੇ ਹਫ਼ਤੇ 'ਚ ਜਾਰੀ ਹੈ ਅਜਿਹੇ 'ਚ ਇਸ ਵਾਰੀ ਨਿਵੇਕਲੀ ਗੱਲ ਇਹ ਹੈ ਕਿ ਰਾਸ਼ਟਰੀ ਪੱਧਰ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦਾ ਆਗੂ ਅੰਮਿ੍ਤਧਾਰੀ ਨੌਜਵਾਨ ਜਗਮੀਤ ਸਿੰਘ ਹੈ | ਦੂਸਰੀਆਂ ਪਾਰਟੀਆਂ ਦੇ ਆਗੂਆਂ ਦੀ ਤਰਜ਼ 'ਤੇ ਉਹ ਵੀ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਜਾ ਕੇ ਚੋਣ ਪ੍ਰਚਾਰ ਕਰ ਰਿਹਾ ਹੈ | ਕਿਊਬਕ ਵਿਚ ਬਿੱਲ-21 ਰਾਹੀਂ ਪ੍ਰਾਂਤਕ ਸਰਕਾਰ ਨੇ ਬੀਤੇ ਜੂਨ ਮਹੀਨੇ ਧਾਰਮਿਕ ਚਿੰਨ੍ਹਾਂ ਦੀ ਪਾਬੰਦੀ ਲਗਾਈ ਸੀ ਪਰ ਓਥੇ ਜਾ ਕੇ ਜਗਮੀਤ ਨੇ ਬੜੇ ਹੌਸਲੇ ਅਤੇ ਫ਼ਰਾਖ਼-ਦਿਲੀ ਨਾਲ ਆਪਣੇ ਧਾਰਮਿਕ ਚਿੰਨ੍ਹ ਪਹਿਨ ਚੋਣ ਪ੍ਰਚਾਰ ਹੀ ਨਹੀਂ ਕੀਤਾ ਸਗੋਂ ਉਨ੍ਹਾਂ ਦੀ ਅਹਿਮੀਅਤ ਬਾਰੇ ਵੀ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ | ਦੁਮਾਲਾ ਉਤਾਰ ਕੇ ਤਸਵੀਰਾਂ ਵੀ ਖਿਚਵਾਈਆਂ ਅਤੇ ਸਿਰ 'ਤੇ ਦੁਮਾਲਾ ਸਜਾਉਣ ਦੇ ਤਰੀਕੇ ਦਾ ਇਕ ਵੀਡਿਓ ਰਾਹੀਂ ਪ੍ਰਚਾਰ ਕੀਤਾ | ਆਪਣੀ ਇਸ ਕੋਸ਼ਿਸ਼ 'ਚ ਉਹ ਬੜੀ ਹੱਦ ਤੱਕ ਸਫਲ ਰਿਹਾ ਅਤੇ ਲੋਕਾਂ ਨੇ ਉਸ ਨੂੰ ਜ਼ਮੀਨੀ ਹਕੀਕਤਾਂ ਨਾਲ ਜੁੜੇ ਆਗੂ ਵਜੋਂ ਦੇਖਣਾ ਸ਼ੁਰੂ ਕੀਤਾ ਹੈ | ਬੀਤੇ ਦਿਨ 2001 'ਚ 'ਅਲਾਦੀਨ ਕਸਟਿਊਮ' ਪਹਿਨਣ ਅਤੇ ਮੂੰਹ ਰੰਗ ਕੇ ਸਕੂਲ ਦੇ ਸਾਲਾਨਾ ਸਮਾਗਮ 'ਚ ਸ਼ਾਮਿਲ ਹੋਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਵਿਵਾਦਾਂ 'ਚ ਘਿਰ ਗਏ ਸਨ ਅਤੇ ਇਸ ਮੱਤੁਦੇ 'ਤੇ ਉਨ੍ਹਾਂ ਨੇ ਦੋ ਵਾਰੀ ਮੁਆਫ਼ੀ ਮੰਗ ਲਈ ਹੈ | ਅਜਿਹੇ 'ਚ ਜਗਮੀਤ ਸਿੰਘ ਨੇ ਭਾਵੁਕ ਲਹਿਜ਼ੇ 'ਚ ਆਪਣਾ ਪੱਖ ਰੱਖਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਭ ਕੁਝ ਤੋਂ ਉਸ ਨੂੰ ਆਪਣਾ ਬੀਤਿਆ ਵਕਤ ਯਾਦ ਆਉਂਦਾ ਹੈ ਜਦ ਉਸ ਨੂੰ ਨਸਲੀ ਵਿਤਕਰਿਆਂ ਦਾ ਸ਼ਿਕਾਰ ਹੋਣਾ ਪੈਂਦਾ ਰਿਹਾ | ਉਸ ਨੇ ਭਾਵੁਕਤਾ ਨਾਲ ਇਹ ਵੀ ਆਖਿਆ ਕਿ ਸ੍ਰੀ ਟਰੂਡੋ ਬਾਰੇ ਕੁਝ ਨਹੀਂ ਕਹਿਣਾ ਕਿਉਂਕਿ ਉਨ੍ਹਾਂ ਨੰੂ ਮੁਆਫ਼ ਕਰਨ ਜਾਂ ਨਾ ਮੁਆਫ਼ ਕਰਨ ਦਾ ਫ਼ੈਸਲਾ ਕੈਨੇਡਾ ਦੇ ਲੋਕਾਂ ਨੇ ਆਪ ਕਰਨਾ ਹੈ | ਜਗਮੀਤ ਦੇ ਇਸ ਠਰੰ੍ਹਮੇ ਭਰੇ ਅੰਦਾਜ਼ ਨੇ ਵੀ ਦੇਸ਼ ਭਰ 'ਚ ਲੋਕਾਂ ਦੇ ਮਨਾਂ ਉਪਰ ਹਾਂ-ਪੱਖੀ ਪ੍ਰਭਾਵ ਛੱਡਿਆ | ਇਸ ਤੋਂ ਪਹਿਲਾਂ ਉਸ ਨੇ ਦੋ ਹੋਰ ਰਾਸ਼ਟਰੀ ਆਗੂਆਂ (ਕੰਜ਼ਰਵੇਟਿਵ ਐਾਡਰਿਊ ਸ਼ੀਅਰ ਅਤੇ ਗਰੀਨ ਐਲਿਜ਼ਾਬੈਥ ਮੇਅ) ਨਾਲ ਟੈਲੀਵਿਜ਼ਨ ਤੋਂ ਪ੍ਰਸਾਰਿਤ ਹੋਈ ਬਹਿਸ 'ਚ ਸ਼ਮੂਲੀਅਤ ਕੀਤੀ ਸੀ | ਇਸ ਮੌਕੇ 'ਤੇ ਰਾਸ਼ਟਰੀ ਪੱਧਰ ਦੇ ਮੁੱਦਿਆਂ ਜਿਵੇਂ ਆਰਥਿਕਤਾ, ਵਿਦੇਸ਼ ਨੀਤੀ, ਆਦੀਵਾਸੀ ਮਾਮਲੇ, ਊਰਜਾ, ਰੋਜ਼ਗਾਰ ਆਦਿਕ ਬਾਰੇ ਜਗਮੀਤ ਸਿੰਘ ਦੀ ਪਕੜ ਤੋਂ ਬਹੁਤ ਸਾਰੇ ਆਲੋਚਕ ਵੀ ਪ੍ਰਭਾਵਿਤ ਹੋਏ ਬਿਨਾ ਨਾ ਰਹਿ ਸਕੇ ਅਤੇ ਉਨ੍ਹਾਂ ਨੇ ਬਹਿਸ ਵਿਚੋਂ ਜਗਮੀਤ ਨੂੰ ਜੇਤੂ ਕਰਾਰ ਦਿੱਤਾ | ਹਾਲ ਦੀ ਘੜੀ ਐਨ.ਡੀ.ਪੀ. ਸਰਵੇਖਣਾਂ 'ਚ ਪਛੜੀ ਦੱਸੀ ਜਾ ਰਹੀ ਹੈ ਪਰ ਜਗਮੀਤ ਦੀ ਸ਼ਖ਼ਸੀਅਤ ਦਾ ਪ੍ਰਭਾਵ ਨਿੱਤ ਦਿਨ ਵਧਣ ਤੋਂ ਸਿਆਸੀ ਮਾਹਿਰ ਵੀ ਇਨਕਾਰ ਨਹੀਂ ਕਰ ਰਹੇ |

ਪਾਕਿ ਤੋਂ ਭੱਜ ਕੇ ਅਮਰੀਕਾ ਪੁੱਜੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਨੇ ਮੰਗੀ ਸ਼ਰਨ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਪਿਛਲੇ ਮਹੀਨੇ ਇਸਲਾਮਾਬਾਦ ਦੇ ਅਧਿਕਾਰੀਆਂ ਤੋਂ ਬਚ ਕੇ ਅਮਰੀਕਾ ਪੁੱਜੀ ਪਾਕਿਸਤਾਨੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਗੁਲਾਲਾਈ ਇਸਮਾਈਲ ਨੇ ਅਮਰੀਕਾ ਤੋਂ ਰਾਜਨੀਤਕ ਸ਼ਰਨ ਦੀ ਮੰਗ ਕੀਤੀ ਹੈ | ਇਸ ਦੀ ਜਾਣਕਾਰੀ ਇਕ ਮੀਡੀਆ ਰਿਪੋਰਟ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਮੁਅੱਤਲ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅਗਲੇ ਹਫ਼ਤੇ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਭਾਰਤੀ ਮੂਲ ਦੀ ਮੁਹਿੰਮਕਾਰ ਗਿਨੀ ਮਿਲਰ ਨੇ ਅਦਾਲਤ 'ਚ ਚਣੌਤੀ ਦਿੱਤੀ ਹੈ | ਜਿਸ ਬਾਰੇ ਕੱਲ੍ਹ• ਸੁਪਰੀਮ ਕੋਰਟ 'ਚ ...

ਪੂਰੀ ਖ਼ਬਰ »

ਵਾਸ਼ਿੰਗਟਨ 'ਚ ਅੰਨੇ੍ਹਵਾਹ ਗੋਲੀਬਾਰੀ 'ਚ 1 ਮੌਤ-5 ਜ਼ਖ਼ਮੀ

ਕੈਲੇਫੋਰਨੀਆ, 20 ਸਤੰਬਰ ( ਹੁਸਨ ਲੜੋਆ ਬੰਗਾ)-ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. 'ਚ ਅੱਜ ਅਣਪਛਾਤੇ ਵਿਅਕਤੀ ਵਲੋਂ ਅੰਨੇ੍ਹਵਾਹ ਚਲਾਈ ਗੋਲੀ 'ਚ ਇਕ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖ਼ਮੀ ਹੋ ਗਏ | ਇਹ ਘਟਨਾ ਨਾਰਥ-ਵੈਸਟ ਇਲਾਕੇ 'ਚ ਕੋਲੰਬੀਆ ਰੋਡ, ਟਾਰਗਿਟ ਸਟੋਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ 'ਚ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ ਮੋਦੀ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਭਾਰਤ ਵਲੋਂ ਆਪਣੇ ਤਰ੍ਹਾਂ ਦੀ ਪਹਿਲੀ ਸੰਕੇਤਿਕ ਪਹਿਲ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੰਯੁਕਤ ਰਾਸ਼ਟਰ ਦੀ ਯਾਤਰਾ ਦੌਰਾਨ 50 ਕਿਲੋਵਾਟ ਸਮਰਥਾ ਦੇ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ | ਇਹ ਕਦਮ ਜਾਲਵਾਯੂ ...

ਪੂਰੀ ਖ਼ਬਰ »

ਕੈਨੇਡਾ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਫ਼ਤਰਾਂ 'ਚ ਲੱਗੀਆਂ ਰੌਣਕਾਂ

ਐਡਮਿੰਟਨ, 20 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੀਆਂ ਚੋਣਾਂ ਦੀ ਤਾਰੀਕ ਨਜ਼ਦੀਕ ਆਉਣ ਨਾਲ ਹੀ ਉਮੀਦਵਾਰਾਂ ਦੇ ਦਫ਼ਤਰਾਂ 'ਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਤੇ ਇਸ ਵਾਰ ਉਮੀਦਵਾਰ ਸੋਸ਼ਲ ਮੀਡੀਆ ਨੂੰ ਘੱਟ ਸਮਾਂ ਦੇ ਕੇ ਵੋਟਰਾਂ ਨਾਲ ਵੱਧ ਤੋਂ ਵੱਧ ਸੰਪਰਕ ...

ਪੂਰੀ ਖ਼ਬਰ »

ਵੁਲਵਰਹੈਂਪਟਨ ਵਿਖੇ ਗਤਕਾ ਚੈਂਪੀਅਨਸ਼ਿਪ ਅੱਜ ਤੋਂ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵਿਸ਼ਵ ਗਤਕਾ ਫੈਡਰੇਸ਼ਨ ਨਾਲ ਸੰਸਥਾ ਗਤਕਾ ਫੈਡਰੇਸ਼ਨ ਯੂ. ਕੇ. ਵਲੋਂ ਗੁਰਦੁਆਰਾ ਗੁਰੂ ਨਾਨਕ ਸਤਸੰਗ ਸਿੱਖ ਕੈਨਕ ਰੋਡ ਵੁਲਰਹੈਂਪਟਨ ਦੇ ਸਹਿਯੋਗ ਨਾਲ ਸੱਤਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵੁਲਰਹੈਂਪਟਨ ...

ਪੂਰੀ ਖ਼ਬਰ »

ਭਾਰਤੀ-ਅਮਰੀਕੀਆਂ ਅਤੇ ਹਿੰਦੂ-ਅਮਰੀਕੀਆਂ ਨੂੰ ਇਕੱਠੇ ਕਰੇਗਾ 'ਹਾਓਡੀ ਮੋਦੀ'-ਤੁਲਸੀ ਗਬਾਰਡ

ਵਾਸ਼ਿੰਗਟਨ, 20 ਸਤੰਬਰ (ਏਜੰਸੀਆਂ)-ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਬਣਨ ਦੇ ਦਾਅਵੇਦਾਰਾਂ 'ਚ ਸ਼ਾਮਿਲ ਤੁਲਸੀ ਗਬਾਰਡ ਨੇ ਕਿਹਾ ਹੈ ਕਿ 'ਹਾਓਡੀ ਮੋਦੀ' ਅਮਰੀਕਾ ਦੇ ਭਾਰਤੀ-ਅਮਰੀਕੀਆਂ ਅਤੇ ਹਿੰਦੂ ਅਮਰੀਕੀਆਂ ਨੂੰ ਨਾਲ ਲੈ ਕੇ ਆ ਰਿਹਾ ...

ਪੂਰੀ ਖ਼ਬਰ »

ਕੈਲਗਰੀ ਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਸ਼ੁਰੂ ਕਰਨ ਵਾਰੇ ਵਿਚਾਰਾਂ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਅਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਦੇਣ ਦੀ ਸੰਭਾਵਨਾ ਲੱਭਣ ਵਾਸਤੇ ਦੋਵਾਂ ਸ਼ਹਿਰਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ¢ ਚਾਰ ਤਜਵੀਜ਼ਾਂ 'ਤੇ ਵਿਚਾਰ ਹੋ ਰਿਹਾ ਹੈ ਜਿਨ੍ਹਾਂ 'ਚ ਮੈਕਸ ਪਰਪਲ ਲਾਈਨ ਬੱਸ ...

ਪੂਰੀ ਖ਼ਬਰ »

ਲੰਡਨ 'ਚ ਅੰਬੇਡਕਰ ਅਜਾਇਬ ਘਰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਇੰਗਲੈਂਡ ਸਰਕਾਰ ਨੇ ਦਿੱਤਾ ਦਖ਼ਲ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਸਥਿਤ ਅੰਬੇਡਕਰ ਅਜਾਇਬ ਘਰ ਨੂੰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਯੂ ਕੇ ਸਰਕਾਰ ਨੇ ਦਖ਼ਲ ਦਿੱਤਾ ਹੈ¢ ਸਥਾਨਕ ਕੌਾਸਲ ਦੀ ਪਲੈਨਿੰਗ ਮਨਜ਼ੂਰੀ ਦੀ ਉਲੰਘਣਾ ਕਾਰਨ ਅੰਬੇਦਕਰ ਘਰ ਨੂੰ ਅਜਾਇਬ ਘਰ ਵਜੋਂ ਵਰਤੋਂ ...

ਪੂਰੀ ਖ਼ਬਰ »

ਆਪਣੀਆਂ ਧੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਨੂੰ ਸਾਢੇ 23 ਸਾਲ ਦੀ ਕੈਦ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਲਗਪਗ 6 ਸਾਲ ਤੱਕ ਆਪਣੀਆਂ ਹੀ 3 ਸਕੀਆਂ ਧੀਆਂ ਦਾ ਸਰੀਰਕ ਸ਼ੋਸ਼ਣ ਕਰਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਨੇ ਉਸ ਦੀ ਘਿ੍ਣਤ ਕਰਤੂਤ ਬਦਲੇ ਸਾਢੇ 23 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ¢ ਉਸ ਨੇ ਚਾਈਲਡ ਪੋਰਨ, ਫਾਇਰ-ਆਰਮਜ਼ ...

ਪੂਰੀ ਖ਼ਬਰ »

ਲੈਸਟਰ ਦੀਆਂ ਸੰਗਤਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 'ਖ਼ਾਲਸਾ ਏਡ' ਨੂੰ ਸਹਾਇਤਾ ਰਾਸ਼ੀ ਭੇਟ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵੱਖ-ਵੱਖ ਦੇਸਾਂ 'ਚ ਜਾ ਕੇ ਕੁਦਰਤੀ ਕਰੋਪੀ ਦੀ ਮਾਰ ਝੱਲ ਰਹੇ ਉਥੋਂ ਦੇ ਵਸਨੀਕਾਂ ਲਈ ਮਸੀਹਾ ਬਣ ਕੇ ਮਦਦ ਕਰਨ ਲਈ ਪਹੁੰਚਣ ਵਾਲੀ ਸਿੱਖਾਂ ਦੀ ਇਕੋ ਇਕ ਸੰਸਥਾ ਖਾਲਸਾ ਏਡ ਵਲੋਂ ਹਾਲ ਹੀ 'ਚ ਪੰਜਾਬ 'ਚ ਹੜ੍ਹਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਮਿਦਨਾਪੁਰ ਕਮਿਉਨਿਟੀ 'ਚ ਪੈਂਦੇ ਮਿਡਪਾਰਕ ਬੁਲੇਵਰਡ ਅਤੇ ਮਿਡਲੇਕ ਬੁਲੇਵਰਡ ਸਾਊਥ ਈਸਟ ਦੇ ਇੰਟਰਸੈਕਸ਼ਨ 'ਤੇ ਬੀਤੀ ਸ਼ਾਮ ਸਾਢੇ 6 ਵਜੇ ਦੇ ਕਰੀਬ ਹੋਏ ਇਕ ਸੜਕ ਹਾਦਸੇ 'ਚ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ...

ਪੂਰੀ ਖ਼ਬਰ »

ਕੰਜ਼ਰਵੇਟਿਵ ਆਗੂ ਐਾਡਰਿਊ ਸ਼ੀਅਰ ਚੋਣ ਪ੍ਰਚਾਰ ਲਈ ਵਿਨੀਪੈਗ ਪੁੱਜੇ

ਵਿਨੀਪੈਗ, 20 ਸਤੰਬਰ (ਸਰਬਪਾਲ ਸਿੰਘ)-ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਗੂ ਐਾਡਰਿਊ ਸ਼ੀਅਰ ਮੰਗਲਵਾਰ ਨੂੰ ਕੈਨੇਡਾ 'ਚ ਅਕਤੂਬਰ ਮਹੀਨੇ ਹੋਣ ਵਾਲੀਆਂ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਵਿਨੀਪੈਗ ਪਹੁੰਚੇ | ਵਿਨੀਪੈਗ ਦੇ ਸੇਂਟ ਬੋਨੀਫੇਸ ਏਰੀਏ ਵਿਚ ਆਪਣੇ ਚੋਣ ...

ਪੂਰੀ ਖ਼ਬਰ »

ਪੰਜਾਬ ਭਵਨ ਸਰੀ ਵਲੋਂ ਬੋਪਾਰਾਏ ਤੇ ਸ਼ੇਖਾ ਦੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ ਲਈ ਚੋਣ

ਬਿ੍ਸਬੇਨ, 20 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬ ਭਵਨ ਸਰੀ ਵਲੋਂ 22-23 ਸਤੰਬਰ ਨੂੰ ਇਸ ਦੇ ਤੀਸਰੇ ਸਥਾਪਨਾ ਦਿਵਸ 'ਤੇ ਕਰਵਾਏ ਜਾ ਰਹੇ ਸਾਹਿਤ ਅਤੇ ਸਭਿਆਚਾਰ ਸਮਾਗਮ 'ਚ ਸਵਰਗੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ 2019 ਵਾਸਤੇ ਲੋਕ ਭਲਾਈ ਦੇ ਖੇਤਰ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਬਣਨਗੇ ਇਥੋਂ ਦੇ ਪੱਕੇ ਨਾਗਰਿਕ

ਮੈਲਬੌਰਨ, 20 ਸਤੰਬਰ (ਸਰਤਾਜ ਸਿੰਘ ਧੌਲ)-ਆਉਣ ਵਾਲੇ ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਇਥੋਂ ਦੇ ਪੱਕੇ ਨਾਗਰਿਕ ਬਣ ਜਾਣਗੇ, ਕਿਉਂਕਿ ਸਰਕਾਰ ਨਾਗਰਿਕਤਾ ਕੋਡ ਲਾਗੂ ਕਰ ਰਹੀ ਹੈ ਅਤੇ ਸਾਰੀਆਂ ਕੌਾਸਲਾਂ ਇਸ ਦਿਨ 'ਤੇ ਸਿਟੀਜ਼ਨਸ਼ਿਪ ਦੀ ਸਹੁੰ ਚੁੱਕਣਗੀਆਂ | ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX