ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  18 minutes ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  21 minutes ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  39 minutes ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  1 day ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 day ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  1 day ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  1 day ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  1 day ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  1 day ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  1 day ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  1 day ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਦਿੱਲੀ

ਖ਼ਾਲਸਾ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ

ਨਵੀਂ ਦਿੱਲੀ, 20 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬਲਿਹਾਰੀ ਕੁਦਰਤ ਵਸਿਆ' ਮੁਹਿੰਮ ਤਹਿਤ ਇੱਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਯੂਨੀਵਰਸਿਟੀ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਕਿ ਵਾਤਾਵਰਣ ਸੰਭਾਲ ਬਾਰੇ ਗੁਰੂ ਨਾਨਕ ਦੇਵ ਜੀ ਦੇ ਅਦੁੱਤੀ ਸਿਧਾਂਤਾਂ ਨੂੰ ਅਮਲੀ ਜਾਮਾ ਪਹਿਨਾਉਣਾ ਸਾਡਾ ਸਭ ਦਾ ਫਰਜ਼ ਹੈ | ਉਨ੍ਹਾਂ ਕਿਹਾ ਕਿ ਇਸ ਸਦਕਾ ਹੀ ਵਾਤਾਵਰਣ ਦੀ ਸ਼ੁੱਧਤਾ ਅਤੇ ਜਨ ਜੀਵਨ ਲਈ ਰੋਗ ਮੁਕਤ ਮਾਹੌਲ ਸਿਰਜਿਆ ਜਾ ਸਕੇਗਾ | ਇਸ ਪਹਿਲਕਦਮੀ ਵਿਚ ਵੱਧ ਤੋਂ ਵੱਧ ਸੰਸਥਾਵਾਂ ਨੂੰ ਭਾਗੀਦਾਰ ਬਣਾਉਣਾ ਸਮੇਂ ਦੀ ਵੱਡੀ ਜ਼ਰੂਰਤ ਹੈ ਤੇ ਅਸੀਂ ਇਸ ਪਾਸੇ ਯਤਨਸ਼ੀਲ ਹਾਂ | ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ਸਿੱਖਿਆ ਤੇ ਚਲਦਿਆਂ ਹਰ ਵਿਅਕਤੀ ਆਪਣੇ ਆਲੇ ਦੁਆਲੇ ਇਕ ਇਕ ਬੂਟਾ ਲਗਾਵੇ ਤੇ ਇਸ ਦੀ ਸੰਭਾਲ ਕਰੇ | ਉਕਤ ਮੁਹਿੰਮ ਤਹਿਤ ਜਿਹੜੇ ਬੂਟੇ ਲਗਾਏ ਗਏ ਉਨ੍ਹਾਂ 'ਤੇ ਇਕ ਵਿਸ਼ੇਸ਼ ਕਿਸਮ ਦੀ ਚਿੱਪ ਲਗਾਈ ਗਈ ਹੈ ਜਿਸ ਨਾਲ ਆਪੋ ਆਪਣੇ ਸਕੈਨਰ ਰਾਹੀਂ ਇਸ ਬੂਟੇ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ | ਇਸ ਮਾਮਲੇ ਵਿਚ ਮੁੱਖ ਭੂਮਿਕਾ ਕਾਲਜ ਦੇ ਬਨਸਪਤੀ ਵਿਭਾਗ ਦੇ ਡਾ: ਇੰਦਰਦੀਪ ਕੌਰ ਅਤੇ ਡਾ: ਸੁਰਿੰਦਰ ਕੌਰ ਨੇ ਨਿਭਾਈ ਹੈ | ਇਸ ਮੌਕੇ ਕਾਲਜ ਮੁਖੀ ਡਾ: ਜਸਵਿੰਦਰ ਸਿੰਘ ਨੇ ਬੂਟਿਆਂ ਦੀ ਸੰਭਾਲ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਅਤੇ ਜ਼ਿੰਮੇਵਾਰੀ ਸੰਭਾਲਣ ਦਾ ਸੱਦਾ ਦਿੱਤਾ | ਅੱਜ ਦੀ ਮੁਹਿੰਮ ਦੌਰਾਨ ਨਿੰਮ, ਕਾਲਾ ਬਾਂਸ, ਚੰਪਾ ਅੰਬ, ਜਵੈਣ, ਇਲਾਇਚੀ, ਅਮਰੂਦ, ਅਨਾਰ, ਗਲੋ, ਕਚਨਾਰ, ਰਾਤ ਰਾਣੀ, ਹਾਰ ਸ਼ਿੰਗਾਰ, ਜਾਮਣ, ਕਦੰਬ, ਜਨਰੈਂਡਾ, ਰਬੜ, ਬੋਗਨਵਿਲਾ, ਨਿੰਬੂ ਘਾਹ, ਟਾਹਲੀ, ਕਨੇਰ, ਅਮਲਤਾਸ, ਅਰਜਣ, ਅਸ਼ੋਕਾ, ਨਿਰਗੁੰਡੀ, ਤੁਲਸੀ, ਬੇਲ ਤੇ ਤੂਤ ਆਦਿ ਦੇ 550 ਬੂਟੇ ਲਗਾਏ ਗਏ |

ਅਣ-ਅਧਿਕਾਰਤ ਕਾਲੋਨੀਆਂ ਦੇ ਮੁੱਦੇ ਬਾਰੇ ਦਿੱਲੀ ਦੀਆਂ 22 ਵਿਧਾਨ ਸਭਾ 'ਚ ਜਨ ਸੰਪਰਕ ਮੁਹਿੰਮ ਚਲਾਏਗੀ ਦਿੱਲੀ ਭਾਜਪਾ

ਨਵੀਂ ਦਿੱਲੀ, 20 ਸਤੰਬਰ (ਜਗਤਾਰ ਸਿੰਘ)- ਅਣ-ਅਧਿਕਾਰਤ ਕਾਲੋਨੀਆਂ 'ਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਭਾਜਪਾ ਦਿੱਲੀ ਪ੍ਰਦੇਸ਼ ਵਲੋਂ 22 ਸਤੰਬਰ ਤੋਂ ਦਿੱਲੀ ਦੀਆਂ 22 ਵਿਧਾਨ ਸਭਾ 'ਚ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ, ਇਸ ਸਬੰਧੀ ਦਿੱਲੀ ਪ੍ਰਦੇਸ਼ ...

ਪੂਰੀ ਖ਼ਬਰ »

ਹੁਣ ਮੇਕਅੱਪ ਵਿਸ਼ੇ ਨੂੰ ਸੀ.ਆਈ.ਐਸ.ਐਫ. ਤੇ ਦਿੱਲੀ ਪੁਲਿਸ ਦੇ ਸਿਖਲਾਈ ਅਭਿਆਨ 'ਚ ਸ਼ਾਮਿਲ ਕੀਤਾ ਜਾਵੇਗਾ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮੇਕਅੱਪ ਵਿਸ਼ੇ ਨੂੰ ਸੀ. ਆਈ. ਐਸ. ਐਫ. ਅਤੇ ਦਿੱਲੀ ਪੁਲਿਸ ਦੀ ਸਿਖਲਾਈ ਵਿਚ ਸ਼ਾਮਿਲ ਕੀਤਾ ਜਾਵੇਗਾ ਤਾਂ ਕਿ ਮੇਕਅੱਪ ਕਰਕੇ ਧੋਖਾ ਦੇਣ ਵਾਲੇ ਲੋਕਾਂ ਨੂੰ ਆਸਾਨੀ ਨਾਲ ਫੜਿਆ ਜਾ ਸਕੇ | ਇੰਦਰਾ ਗਾਂਧੀ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਦਿੱਲੀ 'ਚ ਜ਼ਹਿਰੀਲੇ ਪਾਣੀ ਨਾਲ ਹੋ ਰਹੀ ਸਬਜ਼ੀਆਂ ਦੀ ਖੇਤੀ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਾਲਿਆਂ ਦੇ ਜ਼ਹਿਰੀਲੇ ਪਾਣੀ ਨਾਲ ਸਬਜ਼ੀਆਂ ਉਗਾਈਆਂ ਜਾ ਰਹੀਆਂ ਹਨ ਜੋ ਕਿ ਲੋਕਾਂ ਦੀ ਸਿਹਤ ਨਾਲ ਸ਼ਰੇਆਮ ਖਿਲਵਾੜ ਹੋ ਰਿਹਾ ਹੈ | ਖੇਤੀ ਕਰਨ ਵਾਲੇ ਲੋਕ ਕੇਵਲ ਆਪਣਾ ਹੀ ਫਾਇਦਾ ਵੇਖਦੇ ਹੋਏ ਪੰਪਾਂ ਰਾਹੀਂ ...

ਪੂਰੀ ਖ਼ਬਰ »

ਕੂੜਾ ਜਲਾਉਣ ਨੂੰ ਰੋਕਣ ਲਈ 1688 ਥਾਵਾਂ ਦੀ ਹੋਵੇਗੀ ਨਿਗਰਾਨੀ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਖੁੱਲ੍ਹੀਆਂ ਥਾਵਾਂ 'ਤੇ ਕੂੜਾ ਜਲਾਉਣ ਲਈ ਜੇਲ੍ਹ ਭੇਜਣ ਦੇ ਨਿਰਦੇਸ਼ ਜਾਰੀ ਹੋਣ ਤੋਂ ਬਾਅਦ ਵਾਤਾਵਰਨ ਪ੍ਰਦੂਸ਼ਣ ਨਿਯੰਤਰਨ ਵਿਭਾਗ ਨੇ ਨਿਗਰਾਨੀ ਦੀ ਵਿਵਸਥਾ ਕੀਤੀ ਹੈ ਅਤੇ ਇਸੇ ਲੜੀ ਪ੍ਰਤੀ ਡੀ. ਡੀ. ਏ. ...

ਪੂਰੀ ਖ਼ਬਰ »

ਪੁਰਾਣੇ ਮੈਟਰੋ ਸਟੇਸ਼ਨਾਂ 'ਤੇ ਸਕਰੀਨ ਡੋਰ ਲਗਾਉਣ ਦੀ ਹੋ ਰਹੀ ਹੈ ਮੰਗ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨੀਂ ਨੀਲੀ ਅਤੇ ਪੀਲੀ ਮੈਟਰੋ ਲਾਈਨ 'ਤੇ ਖੁਦਕੁਸ਼ੀਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਪੁਰਾਣੇ ਕਾਰੀਡੋਰ ਦੇ ਸਟੇਸ਼ਨਾਂ 'ਤੇ ਸਕਰੀਨ ਵਾਲੇ ਦਰਵਾਜ਼ੇ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ | ਦਿੱਲੀ ...

ਪੂਰੀ ਖ਼ਬਰ »

ਐਨ. ਐਸ. ਡੀ. ਵਲੋਂ ਸਵੱਛਤਾ ਜਾਗਰੂਕਤਾ ਲਈ 80 ਨੁੱਕੜ ਨਾਟਕ ਖੇਡੇ ਜਾਣਗੇ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਚਲਾਈ ਗਈ ਸਵੱਛਤਾ ਮੁਹਿੰਮ ਨੂੰ ਅੱਗੇ ਵਧਾਉਣ ਲਈ ਐਨ. ਐਸ. ਡੀ. ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਨੁੱਕੜ ਨਾਟਕ ਖੇਡਣ ਦਾ ਪ੍ਰੋਗਰਾਮ ਬਣਾਇਆ ਹੈ ਤਾਂ ਕਿ ਲੋਕਾਂ ਨੂੰ ਸਵੱਛਤਾ ...

ਪੂਰੀ ਖ਼ਬਰ »

ਲੋੜਵੰਦ ਸਿੱਖ ਨੌਜਵਾਨਾਂ ਦੀ ਮਦਦ ਲਈ 'ਯੰਗ ਪ੍ਰੋਗਰੈਸਿਵ ਸਿੱਖ ਫੋਰਮ' ਪ੍ਰੋਗਰਾਮ ਜਾਰੀ

ਨਵੀਂ ਦਿੱਲੀ, 20 ਸਤੰਬਰ (ਅਜੀਤ ਬਿਊਰੋ)-ਅੱਜ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਨੌਜਵਾਨ ਸਿੱਖ ਲੜਕੇ-ਲੜਕੀਆਂ ਦੀ ਮਦਦ ਲਈ ਬਣੀ 'ਯੰਗ ਪ੍ਰੋਗਰੈਸਿਵ ਸਿੱਖ ਫੋਰਮ' ਦਾ ਗੋਦਾਵਰੀ ਆਡੀਟੋਰੀਅਮ, ਲੋਧੀ ਰੋਡ, ਦਿੱਲੀ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਲਾਂਚ ਕੀਤਾ ਗਿਆ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀ ਇੰਡੀਆ ਗੇਟ ਵਿਖੇ ਬਣਾਉਣਗੇ 'ਮਨੁੱਖੀ ਲੜੀ'

ਨਵੀਂ ਦਿੱਲੀ, 20 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਦੇ ਕਰੀਬ 5500 ਬੱਚਿਆਂ ਵਲੋਂ ਇੰਡੀਆ ਗੇਟ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਨੁੱਖੀ ਲੜੀ' ਬਣਾਈ ਜਾਵੇਗੀ ...

ਪੂਰੀ ਖ਼ਬਰ »

ਸਟੈਂਡਾਂ 'ਚ ਪਏ-ਪਏ ਸਾਈਕਲ ਹੋ ਰਹੇ ਨੇ ਖ਼ਰਾਬ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਅਤੇ ਵਾਤਾਵਰਨ ਨੂੰ ਸਵੱਛ ਬਣਾਉਣ ਲਈ ਦਿੱਲੀ ਦੇ ਮੈਟਰੋ ਸਟੇਸ਼ਨਾਂ ਦੇ ਆਸਪਾਸ ਸਾਈਕਲ ਸਟੈਂਡ ਬਣਵਾਏ ਗਏ ਹਨ ਤਾਂ ਕਿ ਲੋਕ ਉਥੋਂ ਸਾਈਕਲ ਕਿਰਾਏ 'ਤੇ ਲੈ ਕੇ ਆਪਣੇ ਕੰਮਕਾਜ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਜ਼ਿਲ੍ਹਾ ਪੱਧਰ 'ਤੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਘੱਟ ਤਨਖਾਹ ਤੇ ਸਾਲਾਂ-ਬੱਧੀ ਸਮੇਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਸੇਵਾਵਾਂ ਨਿਭਾਅ ਰਹੇ ਮਗਨਰੇਗਾ ਕਰਮਚਾਰੀਆਂ ਵਲੋਂ ਪੱਕਿਆਂ ਹੋਣ ਆਦਿ ਪੂਰੀਆਂ ਤਨਖ਼ਾਹਾਂ ਆਦਿ ਹੱਕ ਲੈਣ ਲਈ ਮਗਨਰੇਗਾ ਕਰਮਚਾਰੀ ਯੂਨੀਅਨ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਮੋਬਾਈਲ ਫੜੇ ਜਾਣ ਤੋਂ ਬੁਖਲਾਏ ਕੈਦੀ ਵਲੋਂ ਸਹਾਇਕ ਸੁਪਰਡੈਂਟ 'ਤੇ ਹਮਲਾ

ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)- ਕਿਸੇ ਸਮੇਂ ਅਤਿ ਸੁਰੱਖਿਅਤ ਸਮਝੀ ਜਾਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਹੁਣ ਸੁਰੱਖਿਅਤ ਨਹੀਂ ਰਹੀ | ਬੀਤੀ ਰਾਤ ਇਸ ਜੇਲ੍ਹ 'ਚ ਮੋਬਾਈਲ ਫੜੇ ਜਾਣ ਤੋਂ ਬੁਖਲਾਏ ਕਤਲ ਕੇਸ ਤਹਿਤ ਸਜ਼ਾ ਭੁਗਤ ਰਹੇ ਕੈਦੀ ਵਲੋਂ ਅੱਜ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਫ਼ਿਰ ਦਿਨ-ਦਿਹਾੜੇ ਚਲੀਆਂ ਗੋਲੀਆਂ

ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ 'ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਦੇ ਚਲਦਿਆਂ ਅੱਜ ਫਿਰ ਇਕ ਕਾਲਜ ਦੇ ਬਾਹਰ ਦਿਨ-ਦਿਹਾੜੇ ਗੋਲੀ ਚੱਲ ਗਈ | ਸਥਾਨਕ ਆਰ.ਐੱਸ.ਡੀ ਕਾਲਜ ਦੇ ਬਾਹਰ ਨੌਜਵਾਨਾਂ ਦੀ ਚੱਲ ਰਹੀ ਬਹਿਸ ਦੌਰਾਨ ਇਕ ਧੜੇ ਵਲੋਂ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਹਜ਼ਾਰਾਂ ਰੁਪਏ, ਮੋਬਾਈਲ ਆਦਿ ਸਾਮਾਨ ਖੋਹਿਆ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਅਹਿਮਦ ਢੰਡੀ ਲਾਗਿਓਾ ਫਾਈਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੈਗ ਖੋਹ ਲੈਣ ਦੀ ਖ਼ਬਰ ਹੈ, ਜਿਸ 'ਚ ਹਜ਼ਾਰਾਂ ਰੁਪਏ ਤੇ ਮੋਬਾਈਲ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ-2019 ਮੁਹਿੰਮ ਤਹਿਤ 2 ਅਕਤੂਬਰ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਮਹਾਤਮਾ ਗਾਂਧੀ ਦਾ ਜਨਮ ਦਿਨ- ਡੀ.ਸੀ.

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਸਵੱਛਤਾ ਹੀ ਸੇਵਾ-2019 ਮੁਹਿੰਮ ਨੂੰ ਹੋਰ ਹੁੰਗਾਰਾ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »

ਜੂਏ ਦੀ ਰਕਮ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਵਲੋਂ ਵੱਖ-ਵੱਖ ਥਾਵਾਂ ਤੋਂ ਜੂਏ ਦੀ ਰਕਮ ਸਮੇਤ ਦੋ ਵਿਅਕਤੀ ਨੂੰ ਕਾਬੂ ਕੀਤਾ ਗਿਆਾ ਹੈ | ਸਹਾਇਕ ਥਾਣੇਦਾਰ ਅਮਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ 4 ਮੈਂਬਰ ਕਾਬੂ

ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)- ਸਿਟੀ ਪੁਲਿਸ ਨੇ ਵਾਹਨ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਤੇ ਇਕ ਸਕੂਟਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਗਾਦੜੀ ਵਾਲਾ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਦਸਮੇਸ਼ ਪਬਲਿਕ ਸਕੂਲ ਗਾਦੜੀ ਵਾਲਾ ਜ਼ੀਰਾ ਵਿਖੇ ਟਰੈਫ਼ਿਕ ਨਿਯਮਾਂ ਅਤੇ ਨਸ਼ੇ ਨੂੰ ਰੋਕਣ ਸਬੰਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਟਰੈਫ਼ਿਕ ਇੰਚਾਰਜ ਏ.ਐੱਸ.ਆਈ ਬਲੌਰ ਸਿੰਘ, ਏ.ਐੱਸ.ਆਈ ਲਖਵੀਰ ਸਿੰਘ, ਹੌਲਦਾਰ ਸੁਖਜਿੰਦਰ ...

ਪੂਰੀ ਖ਼ਬਰ »

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਤੇ ਬਰਸੀ ਸਮਾਗਮ ਸਮਾਪਤ

ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)-108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਚੱਲ ਰਹੇ ਪੰਦਰਾਂ ਰੋਜ਼ਾ ਸਾਲਾਨਾ ਜੋੜ ਮੇਲਾ ਤੇ ਬਰਸੀ ਸਮਾਗਮ ਦੇ ਸਬੰਧ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਠੱਗੀ ਨਾਲ ਪੈਸੇ ਕਢਵਾਉਣ ਵਾਲਾ ਗਰੋਹ ਪੁਲਿਸ ਅੜਿੱਕੇ

ਸ਼ੇਰਪੁਰ, 20 ਸਤੰਬਰ (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ) -ਸਬ ਡਵੀਜ਼ਨ ਧੂਰੀ ਦੇ ਡੀ.ਐਸ.ਪੀ. ਰਛਪਾਲ ਸਿੰਘ ਢੀਂਡਸਾ ਨੇ ਸ਼ੇਰਪੁਰ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸ਼ੇਰਪੁਰ ਪੁਲਿਸ ਨੇ ਸ਼ੇਰਪੁਰ ਤੇ ਇਸ ਦੇ ਆਲ਼ੇ-ਦੁਆਲੇ ਇਲਾਕੇ 'ਚ ਏ.ਟੀ.ਐਮ. ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ

ਮਖੂ, 20 ਸਤੰਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ, ਜਿਸ 'ਚ ਕਿਸਾਨ ਆਗੂ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ, ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 20 ਸਤੰਬਰ (ਪਿ੍ਥਵੀ ਰਾਜ ਕੰਬੋਜ)- ਭਾਰਤ ਸਰਕਾਰ ਦੁਆਰਾ ਚਲਾਏ ਗਏ ਪੋਸ਼ਣ ਮਹੀਨੇ ਤਹਿਤ ਸਿਹਤ ਵਿਭਾਗ ਦੇ ਯਤਨਾਂ ਸਦਕਾ ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਕੰਪਿਊਟਰ ਅਧਿਆਪਕ ਯੂਨੀਅਨ ਦੀ ਮੀਟਿੰਗ ਤਹਿਸੀਲ ਜ਼ੀਰਾ ਦੇ ਪ੍ਰਧਾਨ ਗਗਨਦੀਪ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਦੀ ਅਗਵਾਈ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਸਪਾ ਵਲੋਂ ਆਰਥਿਕ ਮੁਕਤੀ ਅੰਦੋਲਨ ਮੁਹਿੰਮ ਤਹਿਤ ਸਮਾਗਮ 25 ਨੂੰ

ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਅੰਦੋਲਨ ਨੂੰ ਪੰਜਾਬ 'ਚ ਹੋਰ ਗਤੀਸ਼ੀਲ ਕਰਨ ਲਈ 25 ਸਤੰਬਰ ਨੂੰ ਕੋਟਕਪੂਰਾ ਵਿਖੇ ਸਮਾਗਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀਆਂ 10 ਵਿਦਿਆਰਥਣਾਂ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ 'ਚ ਭਾਗ ਲੈਣ ਲਈ ਮਨਾਲੀ ਰਵਾਨਾ

ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ (ਹਿਮਾਚਲ ਪ੍ਰਦੇਸ਼) ਵਿਚ ਲਗਾਏ ਜਾ ਰਹੇ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਵਿਚ ਭਾਗ ਲੈਣ ਲਈ ਅੱਜ ਡੀ.ਏ.ਵੀ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਤੋਂ ਨੌਵੀਂ ਤੇ ਦਸਵੀਂ ਜਮਾਤ ...

ਪੂਰੀ ਖ਼ਬਰ »

ਪਿੰਡ ਕੱਲਰ ਖੇੜਾ ਵਿਖੇ ਆਤਮਾ ਸਕੀਮ ਤਹਿਤ ਮਨਾਇਆ ਖੇਤ ਦਿਵਸ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਖੂਈਆਂ ਸਰਵਰ ਦੇ ਪਿੰਡ ਕੱਲਰ ਖੇੜਾ ਦੇ ਕਿਸਾਨ ਮਾਣਕ ਚੰਦ ਦੇ ਖੇਤ ਵਿਚ ਆਤਮਾ ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦੀ ਉਡੀਕ 'ਚ, ਪਿੰਡ ਦੁਲਚੀ ਕੇ ਨੂੰ ਜਾਂਦੀ ਸੜਕ 'ਤੇ ਬਣਿਆ ਗੰਜਾ ਪੁਲ

ਫ਼ਿਰੋਜ਼ਪੁਰ, 20 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਸ਼ਹਿਰ ਤੋਂ ਦੁਲਚੀ ਕੇ ਨੂੰ ਜਾਂਦੀ ਸੜਕ 'ਤੇ ਸਰਕਾਰੀ ਪੋਲੀਟੈਕਨਿਕ ਕਾਲਜ ਦੇ ਕੋਲ ਨਹਿਰ 'ਤੇ ਰੇਿਲੰਗ ਨਾ ਹੋਣ ਕਾਰਨ ਬਣੇ ਗੰਜ ੇਪੁਲ 'ਤੇ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਝੋਨੇ ਦੀ ਪਰਾਲੀ ਜਜ਼ਬ ਕਰਨ ਵਾਸਤੇ ਮੁਆਵਜ਼ੇ ਦੀ ਮੰਗ

ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਬੈਠਕ ਇੱਥੇ ਗੁਰਦੁਆਰਾ ਬਾਬਾ ਹਰੀ ਦਾਸ ਵਿਖੇ ਇਕਾਈ ਪ੍ਰਧਾਨ ਅਨੋਖ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 20 ਸਤੰਬਰ (ਨਿਰਮਲ ਸਿੰਘ ਗਿੱਲ)-ਥਾਣਾ ਸਦਰ ਪੁਲਿਸ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਗਈ, ਜਿਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਪਰ ਪੁਲਿਸ ਨੂੰ ਵੇਖ ਦੋਸ਼ੀ ਭੱਜਣ 'ਚ ਕਾਮਯਾਬ ਹੋ ਗਿਆ | ਪੂਰੇ ਮਾਮਲੇ ਦੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX